ਤਾਜਾ ਖ਼ਬਰਾਂ


ਮਨਪ੍ਰੀਤ ਬਾਦਲ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ
. . .  14 minutes ago
ਚੰਡੀਗੜ੍ਹ, 28 ਫਰਵਰੀ - ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਪੰਜਾਬ ਵਿਧਾਨ ਸਭਾ ਵਿਚ ਆਉਂਦੇ ਵਿੱਤੀ ਸਾਲ 2020-21 ਲਈ ਰਾਜ ਦਾ ਸਲਾਨਾ ਬਜਟ ਪੇਸ਼ ਕਰਨਗੇ। ਸੂਤਰਾਂ ਅਨੁਸਾਰ...
ਫਗਵਾੜਾ 'ਚ ਅੱਧੀ ਰਾਤ ਨੂੰ ਹੋਈ ਫਾਇਰਿੰਗ
. . .  21 minutes ago
ਫਗਵਾੜਾ, 28 ਫਰਵਰੀ (ਹਰੀਪਾਲ ਸਿੰਘ) - ਫਗਵਾੜਾ ਦੇ ਨਿਊ ਮਾਡਲ ਟਾਊਨ ਇਲਾਕੇ 'ਚ ਬੀਤੀ ਦੇਰ ਰਾਤ ਬ੍ਰੀਜਾ ਕਾਰ ਵਿਚ ਆਏ ਨਕਾਬਪੋਸ਼ ਹਮਲਾਵਰ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਫਾਇਰਿੰਗ ਕਰ ਕੇ ਫ਼ਰਾਰ ਹੋ ਗਏ। ਜਿਸ ਸਮੇਂ ਫਾਇਰਿੰਗ ਹੋਈ ਕਾਰੋਬਾਰੀ ਰਵੀ ਸਵਾਨੀ...
ਅੱਜ ਦਾ ਵਿਚਾਰ
. . .  37 minutes ago
ਅੱਜ ਦਾ ਵਿਚਾਰ
ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  1 day ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  1 day ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  1 day ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  1 day ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  1 day ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 day ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  1 day ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  1 day ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  1 day ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  1 day ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  1 day ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  1 day ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  1 day ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  1 day ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  1 day ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  1 day ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  1 day ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  1 day ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  1 day ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  1 day ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  1 day ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਦਿੱਲੀ

ਪੰਥਕ ਤੇ ਹੋਰਨਾਂ ਮਸਲਿਆਂ ਬਾਰੇ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੀ ਮੀਟਿੰਗ

ਨਵੀਂ ਦਿੱਲੀ, 14 ਅਕੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਦੀ ਅਗਵਾਈ 'ਚ ਦਲ ਦੀ ਬੈਠਕ ਮਾਡਲ ਟਾਊਨ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਪੰਥਕ ਮੁੱਦਿਆਂ ਸਮੇਤ ਹੋਰਨਾਂ ਮਾਮਲਿਆਂ 'ਤੇ ਵੀ ਚਰਚਾ ਕੀਤੀ ਗਈ | ਸਿੱਖ ਦੀਆਂ ਵੱਡੀਆਂ ਧਾਰਮਿਕ ਸੰਸਥਾਵਾਂ ਤੇ ਕਮੇਟੀ ਦੇ ਪ੍ਰਬੰਧ 'ਚ ਹੋ ਰਹੇ ਕਥਿਤ ਭਿ੍ਸ਼ਟਾਚਾਰ 'ਤੇ ਗੰਭੀਰ ਚਿੰਤਾ ਜਤਾਉਂਦੇ ਦਲ ਦੇ ਸਾਰੇ ਮੈਂਬਰਾਂ ਨੇ ਇਸ ਗੱਲ 'ਤੇ ਸਹਿਮਤੀ ਜਤਾਈ ਕਿ ਕਮੇਟੀ ਦੇ ਭਿ੍ਸ਼ਟਾਚਾਰ ਨੂੰ ਰੋਕਣ ਲਈ ਸਾਰਿਆਂ ਨੂੰ ਇਕਜੁਟ ਹੋ ਕੇ ਯਤਨ ਕਰਨੇ ਪੈਣਗੇ | ਦਲ ਦੇ ਮੁਖੀ ਜਸਵਿੰਦਰ ਸਿੰਘ ਹਨੀ ਨੇ ਕਿਹਾ ਕਿ ਇਤਿਹਾਸਕ ਗੁਰਧਾਮਾਂ ਦੀਆਂ ਕਮੇਟੀਆਂ 'ਚ ਭਿ੍ਸ਼ਟਾਚਾਰ ਦੇ ਜਿਹੜੇ ਦੋਸ਼ ਸੁਣਨ ਨੂੰ ਮਿਲ ਰਹੇ ਹਨ ਉਹ ਬੇਹੱਦ ਹੀ ਗੰਭੀਰ ਹਨ ਅਤੇ ਅਜਿਹੇ ਦੋਸ਼ਾਂ ਨਾਲ ਸ਼ਰਧਾਲੂਆਂ ਨੂੰ ਭਾਰੀ ਠੇਸ ਪੁੱਜਣ ਦੇ ਨਾਲ ਹੀ ਸਿੱਖਾਂ ਦਾ ਅਕਸ ਵੀ ਖਰਾਬ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਤੋਂ ਲੈ ਕੇ ਹਰੇਕ ਛੋਟੇ ਤੋਂ ਵੱਡੇ ਗੁਰਦੁਆਰਿਆਂ ਦੇ ਪ੍ਰਬੰਧ 'ਚ ਜੇਕਰ ਕਿਸੀ ਨੇ ਵੀ ਭਿ੍ਸ਼ਟਾਚਾਰ ਕੀਤਾ ਹੈ ਤਾਂ ਉਸ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ | ਮਲਸੀਆਂ ਨੇ ਸ੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਤੇ ਹੋਰ ਕਮੇਟੀਆਂ ਦੇ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਲਗਾਏ ਗਏ ਦੋਸ਼ਾਂ ਬਾਰੇ ਚਰਚਾ ਵੀ ਮੀਟਿੰਗ ਦੌਰਾਨ ਕੀਤੀ | ਮਲਸੀਆਂ ਨੇ ਕਿਹਾ ਕਿ ਕਮੇਟੀਆਂ ਦਾ ਪ੍ਰਬੰਧ ਪਾਰਦਰਸ਼ੀ ਤੇ ਸਾਫ ਸੁਥਰਾ ਹੋਣਾ ਚਾਹੀਦਾ ਹੈ ਕਿਉਂਕਿ ਸੰਗਤ ਵਲੋਂ ਖੂਨ ਪਸੀਨੇ ਦੀ ਕਮਾਈ ਵਿਚੋਂ ਦਸਵੰਧ ਭੇਟ ਕੀਤਾ ਜਾਂਦਾ ਹੈ, ਇਸ ਲਈ ਇਸ ਦੁਰਵਰਤੋਂ ਨੂੰ ਰੋਕਣਾ ਬਹੁਤ ਜ਼ਰੂਰੀ ਹੈ | ਮੀਟਿੰਗ 'ਚ ਅਗਲੇ ਸਾਲ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ 'ਤੇ ਵੀ ਚਰਚਾ ਹੋਈ ਤੇ ਇਸ ਸਬੰਧੀ ਫੈਸਲਾ ਲੈਣ ਦਾ ਅਖਤਿਆਰ ਦਲ ਦੇ ਮੁਖੀ ਮਲਸੀਆਂ ਨੂੰ ਸੌਾਪਿਆ ਗਿਆ | ਮੀਟਿੰਗ ਦੌਰਾਨ ਅਪਾਰ ਸਿੰਘ, ਸੁਰਜੀਤ ਸਿੰਘ ਆਨੰਦ, ਹਰਦੀਪ ਸਿੰਘ ਬੱਤਰਾ, ਜਸਪਾਲ ਸਿੰਘ, ਜਗਦੇਵ ਸਿੰਘ, ਮਨਪ੍ਰੀਤ ਸਿੰਘ ਵਾਡੀ, ਮਨੋਹਰ ਸਿੰਘ, ਜਸਪ੍ਰੀਤ ਸਿੰਘ, ਕੁਲਵਿੰਦਰ ਸਿੰਘ ਤੇ ਇਮਾਮ ਮੁਹੰਮਦ ਸ਼ਕੀਲ ਐਮਨੀ ਨੇ ਵੀ ਸ਼ਮੂਲੀਅਤ ਕੀਤੀ |

ਅਕਾਲੀ ਆਗੂ ਨਫ਼ਰਤ ਦੀ ਰਾਜਨੀਤੀ ਤੋਂ ਗੁਰੇਜ਼ ਕਰਨ- ਗੋਰਾ ਗਿੱਲ

ਜਲੰਧਰ, 14 ਅਕਤੂਬਰ (ਜਸਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਗੋਰਾ ਗਿੱਲ ਨੇ ਮਹਿਲਾ ਅਕਾਲੀ ਆਗੂ 'ਤੇ ਨਫ਼ਰਤ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਅਕਾਲੀ ਆਗੂਆਂ ਨੂੰ ਨਫ਼ਰਤ ਦੀ ਰਾਜਨੀਤੀ ਤੋਂ ਗੁਰੇਜ ਕਰਨਾ ਚਾਹੀਦਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਮੁਲਾਜ਼ਮ ਕਰਨਗੇ ਸਰਕਾਰ ਿਖ਼ਲਾਫ਼ ਰੈਲੀਆਂ

ਜਲੰਧਰ, 14 ਅਕਤੂਬਰ (ਜਸਪਾਲ ਸਿੰਘ)-ਰਾਜ ਦੇ ਸਰਕਾਰੀ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਨੀਆਂ ਮੰਗਾਂ ਦੇ ਸਬੰਧ 'ਚ ਜਲਦ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਉਹ 14 ਨੂੰ ਮੁਕੇਰੀਆਂ ਤੇ 16 ਅਕਤੂਬਰ ਨੂੰ ਦਾਖਾ ਹਲਕੇ 'ਚ ਸਰਕਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਪੜ੍ਹ ਰਹੀਆਂ ਲੜਕੀਆਂ ਨੂੰ ਆਤਮ-ਸੁਰੱਖਿਆ ਦੀ ਦਿੱਤੀ ਜਾਵੇਗੀ ਸਿਖਲਾਈ

ਨਵੀਂ ਦਿੱਲੀ, 14 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀਆਂ ਲੜਕੀਆਂ ਜੋ 6ਵੀਂ ਕਲਾਸ ਤੋਂ ਲੈ ਕੇ 10ਵੀਂ ਕਲਾਸ ਵਿਚ ਪੜ੍ਹ ਰਹੀਆਂ ਹਨ, ਨੂੰ ਹੁਣ ਆਤਮ-ਸੁਰੱਖਿਆ ਦੇ ਗੁਰ ਸਿਖਾਏ ਜਾਣਗੇ ਅਤੇ ਇਹ ਸਿਖਲਾਈ ਲੜਕੀਆਂ ਨੂੰ 31 ਅਕਤੂਬਰ ਤੱਕ ...

ਪੂਰੀ ਖ਼ਬਰ »

17 ਨਵੰਬਰ ਨੂੰ ਬਾਲਾ ਸਾਹਿਬ ਹਸਪਤਾਲ ਦੀ ਕਾਰ ਸੇਵਾ ਸ਼ੁਰੂ ਕਰੇਗੀ ਦਿੱਲੀ ਕਮੇਟੀ

ਨਵੀਂ ਦਿੱਲੀ, 14 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਵਾਲੇ ਦਿਨ ਬਾਲਾ ਸਾਹਿਬ ਹਸਪਤਾਲ ਦੀ ਕਾਰ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ | ਦੱਸਣਯੋਗ ਹੈ ਕਿ ਬਾਲਾ ਸਾਹਿਬ ਹਸਪਤਾਲ ਦਾ ...

ਪੂਰੀ ਖ਼ਬਰ »

ਸਰਕਾਰ ਮੁਲਾਜ਼ਮਾਂ ਦੇ ਡੀ.ਏ. ਦਾ ਬਕਾਇਆ ਕਰੇ ਜਾਰੀ- ਡਾ: ਸਮਰਾ

ਜਲੰਧਰ, 14 ਅਕਤੂਬਰ (ਰਣਜੀਤ ਸਿੰਘ ਸੋਢੀ)-ਪਿ੍ੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਤੇ ਲਾਇਲਪੁਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ: ਗੁਰਪਿੰਦਰ ਸਿੰਘ ਸਮਰਾ ਨੇ ਪੰਜਾਬ ਸਰਕਾਰ ਕੋਲੋਂ ਮੁਲਾਜ਼ਮਾਂ ਦੇ ਬਕਾਇਆ ਡੀ. ਏ. ਦੀਆਂ ਕਿਸ਼ਤਾਂ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਦਿੱਲੀ 'ਚ ਅਹਿੰਸਾ ਯੋਗ ਤੇ ਮੈਡੀਟੇਸ਼ਨ ਸੈਂਟਰ ਹੋਇਆ ਸ਼ੁਰੂ

ਨਵੀਂ ਦਿੱਲੀ, 14 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਅਹਿੰਸਾ ਵਿਸ਼ਵ ਭਾਰਤੀ ਦੇ ਸੰਸਥਾਪਕ ਅਚਾਰੀਆ ਡਾ: ਲੋਕੇਸ਼ ਦੀ ਅਗਵਾਈ ਵਿਚ ਅਹਿੰਸਾ ਯੋਗ ਅਤੇ ਮੈਡੀਟੇਸ਼ਨ ਸੈਂਟਰ ਦਾ ਆਰੰਭ ਪੁਰਾਣੇ ਰਾਜਿੰਦਰ ਨਗਰ ਦਿੱਲੀ ਵਿਖੇ ਕੀਤਾ ਗਿਆ | ਇਸ ਮੌਕੇ ਸੰਸਦ ਮੈਂਬਰ ਅਤੇ ਸਾਬਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚਿੱਟੀ 'ਚ ਕਬੱਡੀ ਸਰਕਲ ਸਟਾਈਲ ਦੇ ਮੁਕਾਬਲੇ ਕਰਵਾਏ

ਲਾਂਬੜਾ, 14 ਅਕਤੂਬਰ (ਕੁਲਜੀਤ ਸਿੰਘ ਸੰਧੂ)-ਪਿੰਡ ਚਿੱਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕਬੱਡੀ ਸਰਕਲ ਸਟਾਈਲ ਦੇ ਜ਼ੋਨ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਕਬੱਡੀ ਦੇ ਖੇਡ ਮੁਕਾਬਲਿਆਂ 'ਚ ਅੰਡਰ-19 ਦੇ ਖੇਡ ਮੁਕਾਬਲਿਆਂ 'ਚ ਜ਼ੋਨ 13 ਨੇ ਪਹਿਲਾ ਸਥਾਨ, ...

ਪੂਰੀ ਖ਼ਬਰ »

ਵਿਰਾਸਤ ਸਿੱਖਇਜ਼ਮ ਟਰੱਸਟ ਵਲੋਂ ਅਜੀਤ ਕੌਰ ਦਾ ਸਨਮਾਨ

ਨਵੀਂ ਦਿੱਲੀ, 14 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਰਕੱਢ ਸੰਸਥਾ ਵਿਰਾਸਤ ਸਿੱਖੀਜ਼ਮ ਟਰੱਸਟ ਪਿਛਲੇ ਸਮੇਂ ਤੋਂ ਸੰਗਤ ਨੂੰ ਸਿੱਖੀ ਦੇ ਨਾਲ ਜੋੜਨ ਅਤੇ ਹੋਰ ਧਾਰਮਿਕ ਪ੍ਰੋਗਰਾਮ ਕਰਵਾ ਕੇ ਸਿੱਖੀ ਦਾ ਪ੍ਰਚਾਰ ਲਗਾਤਾਰ ਕਰ ਰਿਹਾ ਹੈ | ਟਰੱਸਟ ਵਲੋਂ ਦਿੱਲੀ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਪਾਠ ਮੁਕਾਬਲੇ ਕਰਵਾਏ

ਨਵੀਂ ਦਿੱਲੀ, 14 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੇ ਮਿਡਲ ਸੈਕੰਡਰੀ ਪੱਧਰ 'ਤੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਕਵਿਤਾ ਪਾਠ ਮੁਕਾਬਲਾ ਸਰਵੋਦਿਆ ਕੰਨਿਆ ਸਕੂਲ ਮੰਗੋਲਪੁਰੀ ਵਿਖੇ ਕਰਵਾਇਆ ਗਿਆ ਜਿਸ ਵਿਚ ਜ਼ੋਨ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਧਮਕੀ ਦੇ ਕੇ 5 ਲੱਖ ਦੀ ਫਿਰੌਤੀ ਮੰਗਣ ਵਾਲਾ ਪਿਸਤੌਲ ਸਮੇਤ ਕਾਬੂ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦ ਵਾਰਡ ਨੰਬਰ 3 ਭੱਠਾ ਬਸਤੀ ਦੇ ਵਾਸੀ ਰਾਜ ਕੁਮਾਰ ਪੁੱਤਰ ਸੋਹਣ ਲਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਨੂੰ ਬਖ਼ਸ਼ਣ ਲਈ 5 ਲੱਖ ਦੀ ਫਿਰੌਤੀ ਮੰਗਣ ਵਾਲੇ ਮੋਟਰਸਾਈਕਲ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ

ਜਲਾਲਾਬਾਦ, 14 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੀਆਂ ਜਿਮਨੀ ਚੋਣਾ ਦੇ ਮੱਦੇ ਨਜ਼ਰ ਅੱਜ ਪੁਲਿਸ ਪ੍ਰਸ਼ਾਸਨ ਵਲੋਂ ਭਾਰੀ ਫੋਰਸ ਨਾਲ ਸ਼ਹਿਰ ਤੇ ਪਿੰਡਾਂ 'ਚ ਫਲੈਗ ਮਾਰਚ ਕੀਤਾ ਗਿਆ | ਇਸ ਫਲੈਗ ਮਾਰਚ ਦਾ ਉਦੇਸ਼ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅੰਦਰ ਤਿਲਕ ਰਾਜ ਪੁੱਤਰ ਹਰਕਿ੍ਸ਼ਨ ਲਾਲ ਵਾਸੀ ਪਿੰਡ ਵਾਸਲ ਮੋਹਨ ਕੇ (ਗੋਲੂ ਕੇ) ਗੁਰੂਹਰਸਹਾਏ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਿਤਾ ਹਰਕਿ੍ਸ਼ਨ ਲਾਲ (65) ਪੁੱਤਰ ...

ਪੂਰੀ ਖ਼ਬਰ »

ਚੋਰੀ ਕਰਨ ਆਏ ਵਿਅਕਤੀ 'ਤੇ ਢਾਹਿਆ ਗੈਰ ਮਨੁੱਖੀ ਤਸ਼ੱਦਦ

8ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਿਆ ਤੇ ਵੀਡੀਓ ਕੀਤੀ ਵਾਇਰਲ ਸੀਤੋ ਗੁਨ੍ਹੋਂ, 14 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਪੁਲਿਸ ਚੌਾਕੀ ਤੋਂ ਇਕ ਕਿੱਲੋਮੀਟਰ ਦੂਰੀ 'ਤੇ ਪੈਂਦੀ ਵਿਨੋਦ ਕੁਮਾਰ ਦੀ ਢਾਣੀ ਵਿਚ ਖੇਮਾ ਖੇੜਾ ਨਿਵਾਸੀ ਬੂਟਾ ਸਿੰਘ ਸੀਮੈਂਟ ਚੋਰੀ ਕਰਨ ਦੀ ...

ਪੂਰੀ ਖ਼ਬਰ »

ਡਿੱਬੀਪੁਰਾ 'ਚ ਰਮਿੰਦਰ ਆਵਲਾ ਨੇ ਕੀਤਾ ਚੋਣ ਜਲਸਾ

ਜਲਾਲਾਬਾਦ, 14 ਅਕਤੂਬਰ (ਕਰਨ ਚੁਚਰਾ)-ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਵਲੋਂ ਲੜੀਬੱਧ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਆਪਣੀ ਚੋਣ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਐਤਵਾਰ ਨੂੰ ਰਮਿੰਦਰ ਆਵਲਾ ਨੇ ਗੁਮਾਨੀ ਵਾਲਾ, ਡਿੱਬੀਪੁਰਾ ਤੇ ਜਾਫਰਾ, ...

ਪੂਰੀ ਖ਼ਬਰ »

ਮੰਦਰ 'ਚੋਂ ਮੁਕਟ ਚੋਰੀ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਬੀਤੀ ਰਾਤ ਫ਼ਿਰੋਜ਼ਪੁਰ ਸ਼ਹਿਰ ਦੇ ਸਭ ਤੋਂ ਵੱਡੇ ਸ਼ਿਵਾਲਾ ਮੰਦਰ ਅੰਦਰ ਸਥਿਤ ਭਗਵਾਨ ਗਣੇਸ਼ ਦੀ ਮੂਰਤੀ 'ਤੇ ਸਜੇ ਚਾਂਦੀ ਦੇ ਮੁਕਟ ਨੂੰ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ | ਉਕਤ ਘਟਨਾ ਮੰਦਰ ਅੰਦਰ ਲੱਗੇ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX