ਤਾਜਾ ਖ਼ਬਰਾਂ


ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  1 minute ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  7 minutes ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  11 minutes ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  52 minutes ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  54 minutes ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  57 minutes ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  1 minute ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਤਿਹਾਸਕ ਪਿੰਡ ਹਕੀਮਪੁਰ ਦੇ ਪ੍ਰਸਿੱਧ ਕਬੱਡੀ...
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  44 minutes ago
ਭਿੱਖੀਵਿੰਡ, 31 ਮਾਰਚ (ਬੌਬੀ)- ਕੋਰੋਨਾ ਵਾਇਰਸ ਦੀ ਰੋਕਥਾਮ ਦੇ ਲਈ ਲੱਗੇ ਕਰਫਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡਾਂ 'ਤੇ ਲਾਭਪਾਤਰੀਆਂ ਨੂੰ ਸਸਤੀ ...
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  about 1 hour ago
ਸ਼ਾਹਕੋਟ, 31 ਮਾਰਚ (ਅਜ਼ਾਦ ਸਚਦੇਵਾ) - ਦੇਸ਼ ਭਰ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵੱਲੋਂ ਕਰਫ਼ਿਊ ਲਗਾਇਆ ਗਿਆ ਹੈ ਅਤੇ ਲੋਕਾਂ ਨੂੰ ਘਰਾਂ 'ਚ ਰਹਿਣ...
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  about 1 hour ago
ਜਲੰਧਰ, 31 ਮਾਰਚ(ਚੰਨਦੀਪ)- ਪੰਜਾਬ ਸਰਕਾਰ ਵੱਲੋਂ ਅੱਜ 4 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ...
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  about 1 hour ago
ਜਕਾਰਤਾ, 31 ਮਾਰਚ- ਵਿਸ਼ਵ ਸਿਹਤ ਸੰਗਠਨ(ਡਬਲਯੂ.ਐੱਚ.ਓ) ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਕੋਵਿਡ-19 ਨੂੰ ਲੈ ਕੇ ਪੂਰਾ ਧਿਆਨ ਪੱਛਮੀ ਯੂਰਪ...
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  about 1 hour ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  about 1 hour ago
ਅੰਮ੍ਰਿਤਸਰ, 31 ਮਾਰਚ(ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ. ਮੁਖਤਾਰ ਸਿੰਘ ਨੂੰ ਸੱਚਖੰਡ ਸ੍ਰੀ...
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  about 1 hour ago
ਮੰਡੀ ਘੁਬਾਇਆ,31 ਮਾਰਚ (ਅਮਨ ਬਵੇਜਾ)- ਪੰਜਾਬ 'ਚ ਇਸ ਸਮੇਂ ਕਰਫਿਊ ਚੱਲ ਰਿਹਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 2 hours ago
ਨਵੀਂ ਦਿੱਲੀ, 31 ਮਾਰਚ- ਦੇਸ਼ 'ਚ ਕੋਰੋਨਾ ਵਾਇਰਸ ਦੀ ਰੋਕਥਾਮ ਨੂੰ ਲੈ ਕੇ ਕੀਤੇ ਜਾ ਉਪਾਅ ਅਤੇ ਦੇਸ਼ 'ਚ ਲਾਕ ਡਾਊਨ ਦੇ ਚੱਲਦਿਆਂ ਸਿਹਤ ਅਤੇ ਗ੍ਰਹਿ ਮੰਤਰਾਲੇ ਵੱਲੋਂ ਪ੍ਰੈੱਸ...
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  about 2 hours ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  about 2 hours ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 2 hours ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 2 hours ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  1 minute ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 3 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  about 3 hours ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 3 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 3 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 3 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 3 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 4 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  about 3 hours ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 3 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 4 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 4 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 4 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 5 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 5 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  about 5 hours ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 5 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 5 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 5 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  about 5 hours ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 6 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  about 6 hours ago
ਓਟ ਕਲੀਨਿਕਾਂ ’ਤੇ ਨਸ਼ਾ ਛੁਡਾਊ ਕੇਂਦਰਾਂ ਵਿਚ ਰਜਿਸਟਰਡ ਮਰੀਜ਼ਾਂ ਨੂੰ ਦੋ ਹਫ਼ਤਿਆਂ ਦੀ ਦਵਾਈ ਘਰ ਲਿਜਾਉਣ ਦੀ ਹੋਵੇਗੀ ਇਜਾਜ਼ਤ
. . .  about 6 hours ago
ਬੈਂਕਾਂ ਖੁੱਲ੍ਹਣ 'ਤੇ ਲੋਕ ਦੂਰੀ ਬਣਾ ਕੇ ਕਤਾਰਾਂ ਵਿੱਚ ਲੱਗੇ
. . .  about 6 hours ago
108 ਐਂਬੂਲੈਂਸ ’ਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ
. . .  about 6 hours ago
ਤਹਿਸੀਲਦਾਰ ਤੋਂ ਜਾਰੀ ਪਾਸ ਵਾਲਾ ਵਿਅਕਤੀ ਹੀ ਬੈਂਕ ਜਾ ਸਕਦੈ
. . .  about 6 hours ago
ਕਰਫ਼ਿਊ ਦੇ ਬਾਵਜੂਦ ਚੋਰਾਂ ਦੇ ਹੌਸਲੇ ਬੁਲੰਦ
. . .  about 7 hours ago
ਮਾਸਕ ਤੇ ਸੈਨੇਟਾਈਜ਼ਰ ਵੱਧ ਕੀਮਤ ਉਤੇ ਵੇਚਣ ਵਾਲੇ ਨੂੰ ਹੋ ਸਕਦੀ ਹੈ 7 ਸਾਲ ਤੱਕ ਦੀ ਕੈਦ
. . .  about 7 hours ago
ਕੋਰੋਨਾਵਾਇਰਸ : ਕੇਂਦਰੀ ਮੰਤਰੀਆਂ ਦੇ ਸਮੂਹ ਤੇ ਕੇਜਰੀਵਾਲ ਵੱਲੋਂ ਆਪਣੀ ਆਪਣੀ ਮੀਟਿੰਗ
. . .  about 7 hours ago
30 ਅਪ੍ਰੈਲ ਤੱਕ ਸਾਰੀਆਂ ਭਰਤੀਆਂ ਮੁਲਤਵੀ ਕੀਤੀਆਂ ਜਾਣ - ਮੁੱਖ ਸਕੱਤਰ
. . .  about 7 hours ago
ਪਾਕਿਸਤਾਨੀ ਪੰਜਾਬ ’ਚ ਕੋਰੋਨਾਵਾਇਰਸ ਦੇ 651 ਕੇਸ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਹਰਿਆਣਾ / ਹਿਮਾਚਲ

ਇਨੈਲੋ ਉਮੀਦਵਾਰ ਦਿਲਬਾਗ ਸਿੰਘ ਨੂੰ ਵਾਰਡ ਨੰਬਰ 9 ਦੇ ਲੋਕਾਂ ਨੇ ਦਿੱਤਾ ਭਰਵਾਂ ਸਮਰਥਨ

ਯਮੁਨਾਨਗਰ, 14 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਇਨੈਲੋ ਉਮੀਦਵਾਰ ਦਿਲਬਾਗ ਸਿੰਘ ਨੂੰ ਵਾਰਡ ਨੰਬਰ 9 ਦੇ ਵਸਨੀਕਾਂ ਨੇ ਵੱਡੀ ਚੋਣ ਮੀਟਿੰਗ ਕਰਕੇ ਉਨ੍ਹਾਂ ਨੂੰ ਭਰਵਾਂ ਸਮਰਥਨ ਦਿੱਤਾ ਹੈ | ਪਿਛਲੇ ਸਮੇਂ ਤੋਂ ਦਿਲਬਾਗ ਸਿੰਘ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਮੇਸ਼ਾ ਸਰਕਾਰੇ-ਦਰਬਾਰੇ ਉਠਾਉਂਦੇ ਆ ਰਹੇ ਹਨ | ਉਨ੍ਹਾਂ ਨੂੰ ਇਸ ਵਾਰ ਵੀ ਇਨੈਲੋ ਨੇ ਆਪਣਾ ਉਮੀਦਵਾਰ ਬਣਾਇਆ ਹੈ | ਭਾਟੀਆ ਨਗਰ ਕਾਲੋਨੀ ਵਿਚ ਵੱਡੀ ਚੋਣ ਮੀਟਿੰਗ ਦੌਰਾਨ ਬਜ਼ੁਰਗਾਂ, ਨੌਜਵਾਨਾਂ ਤੇ ਬੀਬੀਆਂ ਵਲੋਂ ਦਿਲਬਾਗ ਸਿੰਘ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ | ਦਿਲਬਾਗ ਸਿੰਘ ਨੇ ਆਪਣੇ ਚੋਣ ਮੈਨੀਫੈਸਟੋ ਬਾਰੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਉਨ੍ਹਾਂ ਦੀ ਪਾਰਟੀ ਬਜ਼ੁਰਗਾਂ ਦੀ ਪੈਨਸ਼ਨ 5 ਹਜ਼ਾਰ ਕਰ ਦੇਵੇਗੀ, 10 ਲੱਖ ਤੱਕ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ, ਬੇਰੁਜ਼ਗਾਰ ਭੱਤਾ ਵਧਾਇਆ ਜਾਵੇਗਾ, ਬਿਜਲੀ ਦਰਾਂ ਵਿਚ 50 ਫ਼ੀਸਦੀ ਕਮੀ ਕੀਤੀ ਜਾਵੇਗੀ ਤੇ ਲੜਕੀਆਂ ਦੀ ਪੜ੍ਹਾਈ ਮੁਫ਼ਤ ਕੀਤੀ ਜਾਵੇਗੀ | ਇਸ ਚੋਣ ਮੀਟਿੰਗ ਦੌਰਾਨ ਹਾਜ਼ਰੀਨ ਨੇ ਦੋਵੇਂ ਹੱਥ ਖੜ੍ਹੇ ਕਰਕੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ |

ਰਾਫ਼ੇਲ 'ਤੇ 'ਓਮ' ਲਿਖਣਾ ਆਸਥਾ ਨਾ ਕਿ ਵਹਿਮ : ਰਾਜਨਾਥ ਸਿੰਘ

ਕਰਨਾਲ, 14 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕਿਸੇ ਹੋਰ ਦੇਸ਼ ਉੱਤੇ ਹਮਲਾ ਕਰਨਾ ਭਾਰਤ ਦਾ ਸਭਿਆਚਾਰ ਨਹੀਂ ਹੈ ਪਰ ਅੱਜ ਭਾਰਤ ਇੰਨਾ ਸਮਰੱਥ ਹੈ ਕਿ ਦੁਨੀਆ ਦਾ ਕੋਈ ਵੀ ਦੇਸ਼ ਸਾਡੇ ਵੱਲ ਦੇਖ ਨਹੀਂ ਸਕਦਾ | ਉਨ੍ਹਾਂ ...

ਪੂਰੀ ਖ਼ਬਰ »

ਭਾਜਪਾ ਦੀ ਰੈਲੀ 'ਚ ਅਮਿਤ ਸ਼ਾਹ ਦੇ ਨਾ ਪਹੁੰਚਣ 'ਤੇ ਨਿਰਾਸ਼ ਹੋਏ ਭਾਜਪਾ ਵਰਕਰ

ਏਲਨਾਬਾਦ, 14 ਅਕਤੂਬਰ (ਜਗਤਾਰ ਸਮਾਲਸਰ)- ਏਲਨਾਬਾਦ ਹਲਕੇ ਦੇ ਪਿੰਡ ਮਲੇਕਾ ਵਿਖੇ ਭਾਜਪਾ ਵਲੋਂ ਰੱਖੀ ਗਈ ਰੈਲੀ ਵਿਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾ ਪਹੁੰਚਣ 'ਤੇ ਪਾਰਟੀ ਵਰਕਰਾਂ ਨੂੰ ਨਿਰਾਸ਼ ਹੋ ਕੇ ਰੈਲੀ ਸਥਾਨ ਤੋਂ ਵਾਪਸ ਆਉਣਾ ਪਿਆ | ਇਹ ਰੈਲੀ ...

ਪੂਰੀ ਖ਼ਬਰ »

ਚੋਣ ਡਿਊਟੀ ਦੌਰਾਨ ਲਾਪ੍ਰਵਾਹੀ ਵਰਤਣ 'ਤੇ 6 ਪਟਵਾਰੀਆਂ ਨੂੰ ਨੋਟਿਸ ਜਾਰੀ

ਸ਼ਾਹਬਾਦ ਮਾਰਕੰਡਾ, 14 ਅਕਤੂਬਰ (ਅਵਤਾਰ ਸਿੰਘ)- ਸ਼ਾਹਬਾਦ ਵਿਧਾਨ ਸਭਾ ਖੇਤਰ ਦੇ ਰਿਟਰਨਿੰਗ ਅਧਿਕਾਰੀ-ਕਮ-ਐਸ. ਡੀ. ਐਮ. ਰਾਜੀਵ ਪ੍ਰਸ਼ਾਦ ਨੇ ਚੋਣ ਡਿਊਟੀ ਦੌਰਾਨ ਲਾਪ੍ਰਵਾਹੀ ਵਰਤਣ ਉੱਤੇ 6 ਪਟਵਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ | ਇਸ ਮਾਮਲੇ ਵਿਚ ਤਸੱਲੀਬਖਸ਼ ਜਵਾਬ ...

ਪੂਰੀ ਖ਼ਬਰ »

ਐਨ.ਆਰ.ਸੀ. ਕਾਰਨ ਬਜ਼ੁਰਗ ਔਰਤ ਦੀ ਮੌਤ

ਕੋਲਕਾਤਾ, 14 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)- ਆਸਨਸੋਲ ਦੇ ਚਿੱਤਰੰਜਨ ਇਲਾਕੇ ਦੀ ਉਮਾਰਾਨੀ ਮੁਖਰਜੀ (64) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਪਰਿਵਾਰ ਦਾ ਕਹਿਣਾ ਹੈ ਕਿ ਐਨ.ਆਰ.ਸੀ. ਨੂੰ ਲੈ ਕੇ ਉਹ ਤਣਾਅ 'ਚ ਸੀ ਜਿਸ ਕਾਰਨ ਉਸ ਦੀ ਮੌਤ ਹੋਈ | ਭਤੀਜੇ ਸੁਬਰਤਾ ...

ਪੂਰੀ ਖ਼ਬਰ »

ਕਾਂਗਰਸ ਵਿਕਾਸ ਦੀ ਥਾਂ ਲੋਕਾਂ ਨੂੰ ਅਪਾਹਜ ਬਣਾਉਣ ਦੀ ਨੀਤੀ ਤਿਆਰ ਕਰ ਚੁੱਕੀ ਹੈ : ਖੱਟਰ

ਕਰਨਾਲ, 14 ਅਕਤੂਬਰ (ਗੁਰਮੀਤ ਸਿੰਘ ਸੱਗੂ)- ਵਿਧਾਨ ਸਭਾ ਚੋਣਾਂ ਤੋਂ ਬਾਅਦ ਬੱਚਾ ਪਾਰਟੀ ਜ਼ਮਾਨਤ ਜ਼ਬਤ ਪਾਰਟੀ ਬਣ ਕੇ ਰਹਿ ਜਾਵੇਗੀ | ਇਹ ਪ੍ਰਗਟਾਵਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਸੈਨ ਆਡੀਟੋਰੀਅਮ ਵਿਖੇ ਬੁੱਧੀਜੀਵੀਆਂ ਨੂੰ ਸੰਬੋਧਨ ਕਰਨ ਮੌਕੇ ਕੀਤਾ | ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਘਣਸ਼ਿਆਮ ਅਰੋੜਾ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਯਮੁਨਾਨਗਰ, 14 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਭਾਜਪਾ ਉਮੀਦਵਾਰ ਘਣਸ਼ਿਆਮ ਅਰੋੜਾ ਯੋਜਨਾਬੱਧ ਢੰਗ ਨਾਲ ਲੋਕਾਂ ਵਿਚ ਗਏ ਅਤੇ ਜਨਤਕ ਸਭਾਵਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕੀਤੀ | ਐਤਵਾਰ ਨੂੰ ਅਰੋੜਾ ਨੇ ਸਵੇਰੇ 8 ਵਜੇ ਤੋਂ ਜਨਤਕ ...

ਪੂਰੀ ਖ਼ਬਰ »

ਰੁਪਏ ਦੁੱਗਣੇ ਕਰਨ ਦਾ ਲਾਲਚ ਦੇ ਕੇ ਸਵਾ ਕਰੋੜ ਤੋਂ ਵੱਧ ਰੁਪਏ ਠੱਗਣ ਦਾ ਮਾਮਲਾ ਬਠਿੰਡਾ, ਜੈਪੁਰ, ਘੜਸਾਨਾ ਮੰਡੀ ਦੇ ਅੱਠ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਡੱਬਵਾਲੀ, 14 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਬਠਿੰਡਾ ਵਾਸੀ ਵਿਅਕਤੀਆਂ ਵਲੋਂ ਇੱਥੇ ਚਿੱਟਫੰਡ ਕੰਪਨੀ ਦੀ ਆੜ 'ਚ ਰੁਪਏ ਦੁੱਗਣੇ ਕਰਨ ਦਾ ਲਾਲਚ ਦੇ ਕੇ ਸਵਾ ਕਰੋੜ ਤੋਂ ਵੱਧ ਰੁਪਏ ਠੱਗਣ ਦੇ ਮਾਮਲਾ ਉਜਾਗਰ ਹੋਇਆ ਹੈ | ਇਸ ਮਾਮਲੇ 'ਚ ਡੱਬਵਾਲੀ ਪੁਲਿਸ ਨੇ ਪੀੜਤ ਦੀ ...

ਪੂਰੀ ਖ਼ਬਰ »

ਜੇ.ਜੇ.ਪੀ. ਤੇ ਇਨੈਲੋ ਦੇ ਕਈ ਪਰਿਵਾਰਾਂ ਨੇ ਪਾਰਟੀ ਛੱਡ ਕੇ ਕਾਂਗਰਸ ਉਮੀਦਵਾਰ ਗਿਲਾਖੇੜਾ ਨੂੰ ਦਿੱਤਾ ਸਮਰਥਨ

ਫ਼ਤਿਹਾਬਾਦ, 14 ਅਕਤੂਬਰ (ਹਰਬੰਸ ਸਿੰਘ ਮੰਡੇਰ)- ਕਾਂਗਰਸ ਉਮੀਦਵਾਰ ਪ੍ਰਹਿਲਾਦ ਸਿੰਘ ਗਿਲਾਖੇੜਾ ਨੇ ਕਿਹਾ ਕਿ ਇਹ ਚੋਣ ਉਨ੍ਹਾਂ ਦੇ ਆਪਣੇ ਅਤੇ ਅਜਨਬੀ ਲੋਕਾਂ ਦੀ ਚੋਣ ਹੈ ਅਤੇ ਫ਼ਤਿਹਾਬਾਦ ਦੇ ਲੋਕ ਸਾਰੇ ਉਮੀਦਵਾਰਾਂ ਤੋਂ ਭਲੀਭਾਂਤ ਜਾਣੂ ਹਨ | ਉਨ੍ਹਾਂ ਭਾਜਪਾ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਭਗਵਾਨ ਦਾਸ ਕਬੀਰ ਪੰਥੀ ਵਲੋਂ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ

ਨੀਲੋਖੇੜੀ, 14 ਅਕਤੂਬਰ (ਆਹੂਜਾ)- ਆਪਣੀ ਚੋਣ ਪ੍ਰਚਾਰ ਮੁਹਿੰਮ ਤਹਿਤ ਭਾਜਪਾ ਉਮੀਦਵਾਰ ਭਗਵਾਨ ਦਾਸ ਕਬੀਰ ਪੰਥੀ ਵਲੋਂ ਕੀਤੇ ਜਾ ਰਹੇ ਤੂਫ਼ਾਨੀ ਦੌਰਿਆਂ ਨੇ ਵਿਰੋਧੀ ਪਾਰਟੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ | ਬਰਾਨਾ ਤੋਂ ਰਾਣੀਪੁਰ, ਮਾਣਕ ਮਾਜਰਾ, ਅਰਜਾਹੇਦੀ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 21ਵੀਂ ਪ੍ਰਭਾਤ ਫੇਰੀ ਕੱਢੀ

ਸ਼ਾਹਬਾਦ ਮਾਰਕੰਡਾ, 14 ਅਕਤੂਬਰ (ਅਵਤਾਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮਿ੍ਤ ਵੇਲੇ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦੀ ਲੜੀ ਤਹਿਤ ਅੱਜ 21ਵੀਂ ਪ੍ਰਭਾਤ ਫੇਰੀ ਸਵੇਰੇ ਤੜ ਕੇ ਸਥਾਨਕ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ 'ਚ ਜੇਬ-ਕਤਰਿਆਂ ਨੇ ਦੋ ਦਰਜਨ ਦੇ ਕਰੀਬ ਸੰਗਤ ਨੂੰ ਨਿਸ਼ਾਨਾ ਬਣਾਇਆ

ਡੱਬਵਾਲੀ, 14 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਕੱਲ੍ਹ ਕੌਮਾਂਤਰੀ ਨਗਰ ਕੀਰਤਨ 'ਚ ਜੇਬਾਂ ਅਤੇ ਚੈਨਾਂ ਕੱਟਣ ਦੀਆਂ ਸ਼ਿਕਾਰ ਸੰਗਤ ਦੀ ਗਿਣਤੀ ਦੋ ਦਰਜਨ ਨੂੰ ਪੁੱਜ ਗਈ ਹੈ | ਜਨਤਾ ਵਲੋਂ ਜੇਬਕਤਰਾ ਗਰੋਹ ਦਾ ਮੈਂਬਰ ਪੁਲਿਸ ਨੂੰ ਸੌਾਪੇ ਜਾਣ ਦੇ ਬਾਵਜੂਦ ਖ਼ਾਕੀ ਦੇ ਹੱਥ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਚੌ: ਕੰਵਰਪਾਲ ਗੁੱਜਰ ਵਲੋਂ ਵੱਖ-ਵੱਖ ਥਾਈਾ ਚੋਣ ਮੀਟਿੰਗਾਂ

ਜਗਾਧਰੀ, 14 ਅਕਤੂਬਰ (ਜਗਜੀਤ ਸਿੰਘ)-ਭਾਜਪਾ ਉਮੀਦਵਾਰ ਚੌ: ਕੰਵਰਪਾਲ ਗੁੱਜਰ ਵਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਤਹਿਤ ਅੱਜ ਜਗਾਧਰੀ ਸ਼ਹਿਰ ਦੇ ਰੇਲਵੇ ਬਾਜ਼ਾਰ, ਦੇਵੀ ਭਵਨ ਮਾਰਕੀਟ, ਸਰਸਵਤੀ ਕਾਲੋਨੀ, ਵਿਜੇ ਨਗਰ ਕਾਲੋਨੀ, ਸੈਕਟਰ-15, ਵਿਸ਼ਾਲ ਨਗਰ, ਮਨੋਚਾ ਹਸਪਤਾਲ, ...

ਪੂਰੀ ਖ਼ਬਰ »

ਕਾਂਗਰਸ ਦੇ ਚੰਦਰਮੋਹਨ ਬਿਸ਼ਨੋਈ ਮਿਲੇ ਵਕੀਲਾਂ ਨੂੰ ਤੇ ਪ੍ਰਦੀਪ ਚੌਧਰੀ ਪਹੁੰਚੇ ਪੇਂਡੂ ਇਲਾਕਿਆਂ 'ਚ

ਪੰਚਕੂਲਾ, 14 ਅਕਤੂਬਰ (ਕਪਿਲ)- ਪੰਚਕੂਲਾ ਤੋਂ ਕਾਂਗਰਸੀ ਉਮੀਦਵਾਰ ਚੰਦਰਮੋਹਨ ਬਿਸ਼ਨੋਈ ਆਪਣੇ ਚੋਣ ਪ੍ਰਚਾਰ ਦੌਰਾਨ ਪੰਚਕੂਲਾ ਦੇ ਵਕੀਲਾਂ ਨੂੰ ਮਿਲੇ ਅਤੇ ਵਕੀਲਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਚੋਣਾਂ ਨੇੜੇ ਆਉਣ ਕਰਕੇ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ | ...

ਪੂਰੀ ਖ਼ਬਰ »

-ਹਰਿਆਣਾ ਵਿਧਾਨ ਸਭਾ ਚੋਣਾਂ 2019-

ਇਕ ਹਫ਼ਤੇ ਬਾਅਦ ਹੋਣ ਵਾਲੀ ਪੋਲਿੰਗ ਦੇ ਮੱਦੇਨਜ਼ਰ ਉਮੀਦਵਾਰਾਂ ਨੇ ਚੋਣ ਪ੍ਰਚਾਰ ਕੀਤਾ ਤੇਜ਼

ਪੰਚਕੂਲਾ, 14 ਅਕਤੂਬਰ (ਕਪਿਲ)-21 ਅਕਤੂਬਰ ਵਾਲੇ ਦਿਨ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਹੋਵੇਗੀ | ਅੱਜ ਤੋਂ ਇਕ ਹਫਤਾ ਬਾਅਦ ਵੋਟਾਂ ਵਿਚ ਖੜੇ੍ਹ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਜਨਤਾ ਵਲੋਂ ਕੀਤੀ ਗਈ ਵੋਟਿੰਗ ਕਰੇਗੀ | ਲੋਕਾਂ ਨੂੰ ਵੋਟਾਂ ਪਾਉਣ ਲਈ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਗਿਆਨਚੰਦ ਗੁਪਤਾ ਤੇ ਲਤੀਕਾ ਸ਼ਰਮਾ ਨੇ ਗਿਣਵਾਏ ਸਰਕਾਰ ਦੇ ਕੰਮ

ਪੰਚਕੂਲਾ, 14 ਅਕਤੂਬਰ (ਕਪਿਲ)- ਭਾਰਤੀ ਜਨਤਾ ਪਾਰਟੀ ਦੇ ਪੰਚਕੂਲਾ ਵਿਧਾਨਸਭਾ ਖੇਤਰ ਦੇ ਉਮੀਦਵਾਰ ਗਿਆਨਚੰਦ ਗੁਪਤਾ ਨੇ ਬਰਵਾਲਾ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਜਨ ਸਭਾਵਾਂ ਵਿਚ ਲੋਕਾਂ ਨੂੰ ਸਰਕਾਰ ਵਲੋਂ ਕੀਤੇ ਕੰਮਾਂ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ...

ਪੂਰੀ ਖ਼ਬਰ »

ਜ਼ਮੀਨੀ ਰੰਜਿਸ਼ ਤਹਿਤ ਮਾਰੀਆਂ ਸੱਟਾਂ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਜ਼ਮੀਨੀ ਰੰਜਿਸ਼ ਨੂੰ ਲੈ ਕੇ 2 ਵਿਅਕਤੀਆਂ ਨਾਲ ਮਾਰਕੁੱਟ ਕਰਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ ...

ਪੂਰੀ ਖ਼ਬਰ »

ਪਛਾਣ ਪੱਤਰ ਲਈ ਰਾਸ਼ਨ ਕਾਰਡ ਜਾਰੀ ਕਰੇਗੀ ਮਮਤਾ ਸਰਕਾਰ

ਕੋਲਕਾਤਾ, 14 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)- ਐਨ. ਆਰ. ਸੀ. ਨੂੰ ਲੈ ਕੇ ਬੰਗਾਲ ਦੇ ਨਾਗਰਿਕਾਂ ਨੂੰ ਵਿਦੇਸ਼ੀ ਬਣਾਏ ਜਾਣ ਦੀ ਦਹਿਸ਼ਤ ਕਾਰਨ ਹੁਣ ਤੱਕ ਗੈਰ-ਸਰਕਾਰੀ ਤੌਰ 'ਤੇ ਪੱਛਮੀ ਬੰਗਾਲ 'ਚ 18 ਲੋਕਾਂ ਦੀ ਮੌਤ ਹੋ ਚੁੱਕੀ ਹੈ | ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਇਸ ...

ਪੂਰੀ ਖ਼ਬਰ »

ਅੰਤਰ ਕਾਲਜ ਪ੍ਰਤੀਯੋਗਤਾ ਗੁਰੂ ਨਾਨਕ ਖ਼ਾਲਸਾ ਕਾਲਜ ਨੇ ਜਿੱਤੀ

ਯਮੁਨਾਨਗਰ, 14 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਕਾਲਜ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਅੰਤਰ ਕਾਲਜ ਖੋ-ਖੋ ਪੁਰਸ਼ ਪ੍ਰਤੀਯੋਗਤਾ ਜਿੱਤ ਕੇ ਆਪਣੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੁਕਾਬਲੇ ਵਿਚ ਮਹਾਰਾਣਾ ਪ੍ਰਤਾਮ ਨੈਸ਼ਨਲ ਕਾਲਜ ਨੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਤਿ੍ਲੋਚਨ ਸਿੰਘ ਨੂੰ ਸੂਬੇ ਦੇ ਬ੍ਰਾਹਮਣਾਂ ਵਲੋਂ ਸਮਰਥਨ ਦਾ ਐਲਾਨ

ਕਰਨਾਲ, 14 ਅਕਤੂਬਰ (ਗੁਰਮੀਤ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਕਰਨਾਲ ਤੋਂ ਕਾਂਗਰਸੀ ਉਮੀਦਵਾਰ ਤਿ੍ਲੋਚਨ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਹਰਿਆਣਾ ਬ੍ਰਾਹਮਣ ਸਭਾ ਦੇ ਪ੍ਰਧਾਨ ਪਵਨ ਸ਼ਰਮਾ ਨੇ ਹਰਿਆਣਾ ਦੇ ਸਾਰੇ ਬ੍ਰਾਹਮਣ ਸਮਾਜ ਵਲੋਂ ...

ਪੂਰੀ ਖ਼ਬਰ »

ਸਵਰਾਜ ਪਬਲਿਕ ਸਕੂਲ ਦਾਮਲਾ ਵਲੋਂ ਦੂਜਾ ਸਾਲਾਨਾ ਸਮਾਗਮ

ਯਮੁਨਾਨਗਰ, 14 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਸਵਰਾਜ ਪਬਲਿਕ ਸਕੂਲ ਦਾਮਲਾ ਵਲੋਂ ਸਕੂਲ ਦਾ ਦੂਜਾ ਸਾਲਾਨਾ ਸਮਾਗਮ ਪੂਰੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਸਮਾਰੋਹ ਦਾ ਆਗਾਜ਼ ਸੇਠ ਅਸ਼ੋਕ ਕੁਮਾਰ, ਡਾ: ਰਮੇਸ਼ ਕੁਮਾਰ, ਸ਼ਸ਼ੀ ਬਟਲਾ ਤੇ ਅਨਿਲ ਬੁਧੀਰਾਜਾ ...

ਪੂਰੀ ਖ਼ਬਰ »

ਹੁਣ ਮਹਾਤਮਾ ਗਾਂਧੀ ਨੂੰ ਲੈ ਕੇ ਹੋਵੇਗਾ ਭਾਜਪਾ-ਤਿ੍ਣਮੂਲ 'ਚ ਮੁਕਾਬਲਾ

ਕੋਲਕਾਤਾ, 14 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)- ਦੁਰਗਾਪੂਜਾ 'ਚ ਤਿ੍ਣਮੂਲ ਕਾਂਗਰਸ ਦਾ ਮੁਕਾਬਲਾ ਕਰਨ 'ਚ ਨਾਕਾਮ ਰਹਿਣ ਤੋਂ ਬਾਅਦ ਭਾਜਪਾ ਨੇ ਬੰਗਾਲ 'ਚ ਗਾਂਧੀ ਸੰਕਲਪ ਯਾਤਰਾ ਨਾਲ ਜਨਸੰਪਰਕ ਵਧਾਉਣ ਦਾ ਫੈਸਲਾ ਕੀਤਾ ਹੈ | ਤਿ੍ਣਮੂਲ ਕਾਂਗਰਸ ਵਲੋਂ ਵੀ ਇਸ ਮੌਕੇ ...

ਪੂਰੀ ਖ਼ਬਰ »

ਰਾਹ 'ਚ ਰੋਕ ਕੇ ਮੋਟਰ ਸਾਈਕਲ, ਮੋਬਾਈਲ ਤੇ ਨਕਦੀ ਖੋਹੀ

ਡੱਬਵਾਲੀ, 14 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਸਰਹੱਦੀ ਖੇਤਰ 'ਚ ਅਪਰਾਧਿਕ ਗਤੀਵਿਧੀਆਂ ਖੁੱਲ੍ਹੇਆਮ ਤੇ ਬੇਖ਼ੌਫ਼ ਹੋਣ ਲੱਗੀਆਂ ਹਨ | ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਜੋਗੇਵਾਲਾ ਨੇੜੇ ਇੱਕ ਵਿਅਕਤੀ ਤੋਂ ਉਸ ਦਾ ਮੋਟਰ ਸਾਈਕਲ, ਮੋਬਾਈਲ ਅਤੇ ਦੋ ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਲਾਪਤਾ

ਸ਼ਾਹਬਾਦ ਮਾਰਕੰਡਾ, 14 ਅਕਤੂਬਰ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ ਵਿਚਲੀਆਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਦੇ ਲਾਪਤਾ ਹੋਣ ਦਾ ਮਾਮਲਾ ਪ੍ਰਕਾਸ਼ ਵਿਚ ਆਇਆ ਹੈ | ਪੁਲਿਸ ਦੇ ਬੁਲਾਰੇ ਅਨੁਸਾਰ ਗੁਰਪਾਲ ਵਾਸੀ ਪਿੰਡ ਤਿਓੜਾ ਨੇ ਥਾਣਾ ਸ਼ਾਹਬਾਦ ਦੀ ਪੁਲਿਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਹਿਤ ਜ਼ੋਨ ਵਾਈਜ਼ ਪ੍ਰਚਾਰ

ਰਤੀਆ, 14 ਅਕਤੂਬਰ (ਬੇਅੰਤ ਕੌਰ ਮੰਡੇਰ)- ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਕੁਲਵਿੰਦਰ ਸਿੰਘ ਕੁਨਾਲ ਨੂੰ ਉਸ ਸਮੇਂ ਭਰਵਾਂ ਸਮਰਥਨ ਮਿਲਿਆ ਜਦੋਂ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿਮੜਾ ਅਤੇ ਐਮ. ਪੀ. ਸੋਤਰ ਵਿਚ ਜਨ ਸਭਾ ਕਰ ਕੇ ਮਾਹੌਲ ...

ਪੂਰੀ ਖ਼ਬਰ »

ਬੱਸ ਤੇ ਟਰੱਕ ਦੀ ਟੱਕਰ 'ਚ ਡਰਾੲਵੀਰ ਤੇ ਸਵਾਰੀਆਂ ਜ਼ਖ਼ਮੀ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਦਿੱਲੀ ਤੋਂ ਕਟੜਾ ਜਾ ਰਹੀ ਇਕ ਟੂਰਿਸਟ ਬੱਸ ਨੂੰ ਪੁਰਹੀਰਾਂ ਚੌਾਕ 'ਚ ਟਰੱਕ ਨੇ ਆਪਣੀ ਲਪੇਟ 'ਚ ਲੈ ਲਿਆ | ਜਿਸ ਨਾਲ ਡਰਾਈਵਰ ਅਤੇ ਯਾਤਰੀ ਜ਼ਖਮੀ ਹੋ ਗਏ | ਥਾਣਾ ਮਾਡਲ ਟਾਊਨ ਪੁਲਿਸ ਨੇ ਡਰਾਈਵਰ ਦੀ ਸ਼ਿਕਾਇਤ ਦੇ ਟਰੱਕ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਠ ਦਿਨਾ ਗੁਰਮਤਿ ਸਮਾਗਮ ਸਮਾਪਤ

ਗੜ੍ਹਦੀਵਾਲਾ, 14 ਅਕਤੂਬਰ (ਚੱਗਰ)-ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਅੱਠ ਦਿਨਾਂ ਨਾਮ ਅਭਿਆਸ ਕਮਾਈ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਦੋ ਗੰਭੀਰ ਜ਼ਖ਼ਮੀ

ਘੋਗਰਾ, 14 ਅਕਤੂਬਰ (ਆਰ.ਐੱਸ.ਸਲਾਰੀਆ)-ਦਸੂਹਾ ਹਾਜ਼ੀਪੁਰ ਸੜ੍ਹਕ ਦੇ ਅੱਡਾ ਚੌਹਣਾ ਦੇ ਨਜ਼ਦੀਕ ਵਾਪਰੇ ਭਿਆਨਿਕ ਸੜ੍ਹਕ ਹਾਦਸੇ ਵਿੱਚ 2 ਵਿਅਕਤੀਆਂ ਦੇ ਜ਼ਖਮੀਂ ਹੋ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਪੁੱਤਰ ਦੀਨਾਂ ਨਾਥ ਅਤੇ ...

ਪੂਰੀ ਖ਼ਬਰ »

ਆਵਲਾ ਦੇ ਪੁੱਤਰ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮੰਡੀ ਲਾਧੂਕਾ, 14 ਅਕਤੂਬਰ (ਰਾਕੇਸ਼ ਛਾਬੜਾ)-ਵਿਧਾਨਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਲੜਕੇ ਜਤਿਨ ਆਵਲਾ ਵਲੋਂ ਹਲਕੇ ਦੇ ਪਿੰਡ ਟਿੰਡਾਂ ਵਾਲਾ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ 1.80 ਕਰੋੜ ਰੁਪਏ ਦੀ ਲਾਗਤ ਨਾਲ ਲੱਗਣਗੇ ਆਰ.ਓ. ਸਿਸਟਮ- ਪਰਮਿੰਦਰ ਪਿੰਕੀ

ਫ਼ਿਰੋਜ਼ਪੁਰ, 14 ਅਕਤੂਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 140 ਪ੍ਰਾਇਮਰੀ, ਮੱਧ ਤੇ ਉੱਚ ਸੈਕੰਡਰੀ ਸਰਕਾਰੀ ਸਕੂਲਾਂ 'ਚ ਆਰ.ਓ. ਸਿਸਟਮ ਲਗਾਉਣ ਦਾ ਪ੍ਰਾਜੈਕਟ ਮਨਜ਼ੂਰ ਹੋ ਚੁੱਕਾ ਹੈ, ਜਿਸ ਤਹਿਤ ਹੁਣ ਸਕੂਲੀ ਬੱਚਿਆਂ ਨੂੰ ਸਾਫ਼-ਸੁਥਰਾ ਪਾਣੀ ਪੀਣ ਨੂੰ ...

ਪੂਰੀ ਖ਼ਬਰ »

ਆਵਲਾ ਨੇ ਪਿੰਡ ਅਲਿਆਣਾ 'ਚ ਚੋਣ ਜਲਸੇ ਨੂੰ ਕੀਤਾ ਸੰਬੋਧਨ

ਮੰਡੀ ਰੋੜਾਂਵਾਲੀ, 14 ਅਕਤੂਬਰ (ਮਨਜੀਤ ਸਿੰਘ ਬਰਾੜ)-ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਅੱਜ ਹਲਕੇ ਦੇ ਪਿੰਡ ਅਲਿਆਣਾ ਵਿਖੇ ਚੋਣ ਜਲਸੇ ਨੂੰ ਸੰਬੋਧਨ ਕੀਤਾ ਤੇ ਵੋਟਾਂ ਮੰਗੀਆਂ | ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਮਿੰਦਰ ਆਵਲਾ ਨੇ ਕਿਹਾ ਕਿ ਤੁਹਾਡੀ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕਰਵਾਇਆ

ਅਬੋਹਰ, 14 ਅਕਤੂਬਰ (ਕੁਲਦੀਪ ਸਿੰਘ ਸੰਧੂ)-ਨਸ਼ਾ ਮੁਕਤੀ ਅਭਿਆਨ ਦੇ ਪ੍ਰਾਜੈਕਟ 'ਖੇਡਦਾ ਪੰਜਾਬ' ਤਹਿਤ ਅੱਜ ਵਾਲਮੀਕਿ ਜਯੰਤੀ ਮੌਕੇ ਸੰਤ ਨਗਰ ਵਿਖੇ ਭਗਵਾਨ ਵਾਲਮੀਕਿ ਯੂਥ ਕਲੱਬ ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ 'ਚ ਸੰਤ ਨਗਰ ਦੀ ਟੀਮ ਜੇਤੂ ਰਹੀ | ਜੇਤੂ ...

ਪੂਰੀ ਖ਼ਬਰ »

ਡਿੱਬੀਪੁਰਾ ਦੇ ਹੱਕ 'ਚ ਡਿੰਪੀ ਢਿੱਲੋਂ ਤੇ ਨਿਰਭੈ ਸਿੰਘ ਬਰਾੜ ਨੇ ਬਾਘੇਵਾਲਾ 'ਚ ਕੀਤਾ ਚੋਣ ਪ੍ਰਚਾਰ

ਫਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ 'ਚ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਪਿੰਡ ਬਾਘੇਵਾਲਾ ਵਿਖੇ ਨੁੱਕੜ ਮੀਟਿੰਗ ਕਰਦਿਆਂ ਹਲਕਾ ਗਿੱਦੜਬਾਹਾ ਦੇ ਇੰਚਾਰਜ ...

ਪੂਰੀ ਖ਼ਬਰ »

ਬੱਬੂ ਜੈਮਲ ਵਾਲਾ ਨੇ ਪਿੰਡ ਖੁੰਡਵਾਲਾ ਸੈਣੀਆਂ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮੰਡੀ ਲਾਧੂਕਾ, 14 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਪਿੰਡ ਖੁੰਡਵਾਲਾ ਸੈਣੀਆ 'ਚ ਸ਼੍ਰੋਮਣੀ ਅਕਾਲੀ ਦਲ ਦੇ ਜਲਾਲਾਬਾਦ ਤੋਂ ਸਰਕਲ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਫਿਰ ਸੰਘਰਸ਼ ਸ਼ੁਰੂ ਕਰਨ ਦੀਆਂ ਤਿਆਰੀਆਂ

ਜਲਾਲਾਬਾਦ, 14 ਅਕਤੂਬਰ (ਜਤਿੰਦਰ ਪਾਲ ਸਿੰਘ)- ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਸਿਹਤ ਮੰਤਰੀ ਵਲੋਂ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਕੋਈ ਵੀ ਕਾਰਵਾਈ ਨਾ ਹੋਣ ਕਰਕੇ ਇਕ ਵਾਰ ਫਿਰ ਤੋਂ ਸੰਘਰਸ਼ ਕਰਨ ਦਾ ਮਨ ਬਣਾ ਲਿਆ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਪ੍ਰਚਾਰ ਦੌਰਾਨ ਪਿੰਡਾਂ 'ਚ ਮਿਲ ਰਿਹੈ ਭਰਵਾਂ ਹੁੰਗਾਰਾ-ਮੋਠਾਂਵਾਲਾ, ਥੇਹ ਕਲੰਦਰ

ਜਲਾਲਾਬਾਦ, 14 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ) - ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਪਿੰਡ ਪੱਧਰ 'ਤੇ ਡੋਰ ਟੂ ਡੋਰ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX