ਤਾਜਾ ਖ਼ਬਰਾਂ


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਸੰਬੋਧਨ
. . .  3 minutes ago
ਫੂਡ ਸਪਲਾਈ ਵਿਭਾਗ ਵੱਲੋਂ ਕੁੱਝ ਲਾਭਪਾਤਰੀਆਂ ਨੂੰ ਕਣਕ ਦਿੱਤੇ ਜਾਣ 'ਤੇ ਪਿੰਡ ਵਾਸੀਆਂ ਵੱਲੋਂ ਵਿਰੋਧ
. . .  7 minutes ago
ਸੁਲਤਾਨਪੁਰ ਲੋਧੀ, 6 ਅਪ੍ਰੈਲ (ਹੈਪੀ, ਥਿੰਦ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਨਸੀਰੇਵਾਲ ਵਿਖੇ ਸਰਕਾਰੀ ਕਣਕ ਨੂੰ ਵੰਡਣ...
ਪਿੰਡਾਂ ਦੀ ਮੁਕੰਮਲ ਤਾਲਾਬੰਦੀ ਕਰਨ ਲਈ ਪੰਚਾਇਤਾਂ ਨੇ ਕੀਤੀ ਮੀਟਿੰਗ
. . .  20 minutes ago
ਰਾਮ ਤੀਰਥ , 6 ਅਪ੍ਰੈਲ (ਧਰਵਿੰਦਰ ਸਿੰਘ ਔਲਖ) - ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰੀ ਹਿਦਾਇਤਾਂ ਅਨੁਸਾਰ ਆਪੋ ...
ਜਵਾਹਰਪੁਰ ਦੇ ਪੰਚ ਦੇ ਪਿਉ, ਭਰਾ ਅਤੇ ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  25 minutes ago
ਡੇਰਾਬਸੀ, 6 ਅਪ੍ਰੈਲ (ਗੁਰਮੀਤ ਸਿੰਘ)- ਜਵਾਹਰਪੁਰ ਦੇ ਪੰਚ ਦੇ ਪਿਉ, ਭਰਾ ਅਤੇ ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ ....
ਤਬਲੀਗ਼ੀ ਜਮਾਤ 'ਚ ਸ਼ਾਮਿਲ ਖੰਨਾ ਵਾਸੀ ਦੇ ਨਜ਼ਦੀਕੀ ਕੋਰੋਨਾ ਨੈਗੇਟਿਵ
. . .  36 minutes ago
ਖੰਨਾ, 6 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਖੰਨਾ ਵਾਸੀਆਂ ਨੇ ਉਸ ਵੇਲੇ ਸੁੱਖ ਦਾ ਸਾਹ ਲਿਆ ਜਦੋਂ ਕੋਰੋਨਾ ਕਾਰਨ ਚਰਚਿਤ ਦਿੱਲੀ ਦੀ ਤਬਲੀਗ਼ੀ ਜਮਾਤ 'ਚ ਸ਼ਾਮਿਲ...
ਜਮਾਤੀ ਹਬੀਬ ਦੀ ਰਿਪੋਰਟ ਆਈ ਨੈਗੇਟਿਵ
. . .  39 minutes ago
ਬੀਣੇਵਾਲ, 6 ਅਪ੍ਰੈਲ (ਬੈਜ ਚੌਧਰੀ)- ਨਜੀਮੂਦੀਨ ਮਰਕਜ਼ ਦਿੱਲੀ ਵਿਖੇ ਜਮਾਤ 'ਚ ਸ਼ਾਮਲ ਹੋ ਕੇ ਆਏ ਤਹਿਸੀਲ ਗੜ੍ਹਸ਼ੰਕਰ ...
ਕੋਰੋਨਾ ਪੀੜਤ ਮਹਿਲਾ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨਾ
. . .  42 minutes ago
ਕਿਸਾਨਾਂ ਨੂੰ ਮੰਡੀਆਂ 'ਚ ਕਣਕ ਵੇਚਣ ਲਈ ਨੰਬਰ ਜਾਰੀ ਕਰਾਂਗੇ- ਆਸ਼ੂ
. . .  52 minutes ago
ਲੁਧਿਆਣਾ, 6 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਭਾਰਤ ਭੂਸ਼ਣ ਆਸ਼ੂ ਨੇ ਅਜੀਤ ਨਾਲ ਗੱਲਬਾਤ ਕ
ਚੰਡੀਗੜ੍ਹ ਦੇ ਸੈਕਟਰ 17 ਦੇ ਇਕ ਸ਼ੋਅ ਰੂਮ 'ਚ ਲੱਗੀ ਭਿਆਨਕ ਅੱਗ
. . .  59 minutes ago
ਚੰਡੀਗੜ੍ਹ, 6 ਅਪ੍ਰੈਲ (ਗੁਰਿੰਦਰ)- ਚੰਡੀਗੜ੍ਹ ਦੇ ਸੈਕਟਰ 17 ਦੇ ਇਕ ਸ਼ੋਅਰੂਮ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ...
ਗਸ਼ਤ ਕਰ ਰਹੀ ਪੁਲਿਸ ਪਾਰਟੀ 'ਤੇ ਹਮਲਾ, ਮੁਕੱਦਮਾ ਦਰਜ
. . .  about 1 hour ago
ਨੂਰਮਹਿਲ, 6 ਅਪ੍ਰੈਲ (ਜਸਵਿੰਦਰ ਸਿੰਘ ਲਾਂਬਾ)- ਮੋਟਰ ਸਾਈਕਲ 'ਤੇ ਗਸ਼ਤ ਕਰ ਰਹੇ ਪੁਲਿਸ ਮੁਲਾਜ਼ਮਾਂ ਉੱਪਰ ਇਕ ਵਿਅਕਤੀ ...
ਐਮਰਜੈਂਸੀ ਮੈਡੀਕਲ ਸੇਵਾਵਾਂ ਦੇ ਲਈ ਨੋਡਲ ਅਫ਼ਸਰ ਕੀਤੇ ਗਏ ਨਿਯੁਕਤ
. . .  about 1 hour ago
ਚੰਡੀਗੜ੍ਹ, 6 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਕੋਰੋਨਾ ਵਾਇਰਸ ਦੇ ਚੱਲਦਿਆਂ ਐਮਰਜੈਂਸੀ ਮੈਡੀਕਲ ਸੇਵਾਵਾਂ ਦੇ ਲਈ ਨੋਡਲ ਅਫ਼ਸਰ ਨਿਯੁਕਤ...
ਸਰਕਾਰ ਕੋਲ ਅਨਾਜ ਦੀ ਕੋਈ ਘਾਟ ਨਹੀਂ : ਸਿਹਤ ਮੰਤਰਾਲੇ
. . .  about 1 hour ago
ਕੋਰੋਨਾ ਵਾਇਰਸ 'ਤੇ ਸਿਹਤ ਮੰਤਰਾਲੇ ਵੱਲੋਂ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੌਧਰੀ ਸੰਤੋਖ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ 28 ਲੱਖ ਰੁਪਏ ਜਾਰੀ
. . .  about 1 hour ago
ਜਲੰਧਰ, 6 ਅਪ੍ਰੈਲ (ਚੰਨਦੀਪ)- ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ...
ਪੁਲਿਸ ਨੇ ਸੂਬੇ ਵਿਚ ਪਹਿਲੀ ਵਾਰ ਡਾਕਟਰਾਂ ਨੂੰ ਦਿੱਤਾ 'ਗਾਰਡ ਆਫ਼ ਆਨਰ'
. . .  about 1 hour ago
ਬਠਿੰਡਾ, 6 ਅਪ੍ਰੈਲ (ਅੰਮ੍ਰਿਤਪਾਲ ਸਿੰਘ ਵਲਾਣ)- ਕੋਵਿਡ ਬਿਮਾਰੀ ਕਾਰਨ ਪੈਦਾ ਹੋਏ ਹਾਲਤਾਂ 'ਚ ਮੂਹਰਲੀਆਂ ਸਫਾਂ 'ਚ ਲੜਾਈ ਲੜਕੇ ਮਨੁੱਖੀ ਸਭਿਅਤਾ ਦੀ ਰਾਖੀ ਲਈ ...
ਜ਼ਿਲ੍ਹਾ ਪ੍ਰਸ਼ਾਸਨ ਅਤੇ ਆਈ.ਐਮ.ਏ.ਵੱਲੋਂ 7000 ਦੇ ਕਰੀਬ ਸਬਜ਼ੀ ਵਿਕ੍ਰੇਤਾਵਾਂ ਤੇ ਆੜ੍ਹਤੀਆਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਸਿਹਤ ਜਾਂਚ
. . .  about 2 hours ago
ਤਪਾ ਸ਼ਹਿਰ ਵਾਸੀਆਂ ਨੇ ਸਫ਼ਾਈ ਸੇਵਕਾਂ 'ਤੇ ਕੀਤੀ ਫੁੱਲਾਂ ਦੀ ਵਰਖਾ
. . .  about 2 hours ago
ਐੱਸ.ਐੱਸ.ਪੀ ਧਰੁਵ ਦਹੀਆ ਨੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 2 hours ago
ਸੰਗਰੂਰ ਚ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੀ ਦਵਾਈਆਂ ਦੀ ਦੁਕਾਨ ਸੀਲ
. . .  about 2 hours ago
ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਮੰਤਰੀ ਮੰਡਲ ਦੀ ਬੈਠਕ
. . .  about 3 hours ago
ਡਿਪਟੀ ਕਮਿਸ਼ਨਰ ਜਲੰਧਰ ਨੇ ਕਰਫਿਊ ਦੌਰਾਨ ਕੇਵਲ ਟੀ.ਵੀ ਸੰਬੰਧੀ ਜਾਰੀ ਕੀਤੀਆਂ ਹਿਦਾਇਤਾਂ
. . .  about 3 hours ago
ਕੋਟ ਈਸੇ ਖਾਂ ਫੀਡ ਫ਼ੈਕਟਰੀ 'ਚ ਕੰਮ ਕਰਦੇ ਤਿੰਨ ਵਰਕਰਾਂ ਦੀ ਮੌਤ
. . .  about 3 hours ago
ਪੰਜਾਬ ਐਜੂਕੇਸ਼ਨ ਸਰਵਿਸਿਜ਼ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ 'ਚ ਦਾਨ ਦੇਣ ਦਾ ਐਲਾਨ
. . .  about 3 hours ago
ਸੰਗਰੂਰ 'ਚ ਲੱਗਣਗੀਆਂ ਪੂਰੇ ਸਰੀਰ ਨੂੰ ਸੇਨੇਟਾਇਜ ਕਰਨ ਵਾਲੀਆਂ ਮਸ਼ੀਨਾਂ, ਡੀ.ਸੀ ਦਫ਼ਤਰ ਤੋਂ ਹੋਈ ਸ਼ੁਰੂਆਤ
. . .  about 3 hours ago
ਕਣਕ ਦੀ ਖ਼ਰੀਦ ਲਈ ਮੰਡੀਆਂ ਦੀ ਗਿਣਤੀ 'ਚ ਕੀਤਾ ਜਾਵੇ ਵਾਧਾ : ਉਂਕਾਰ ਸਿੰਘ ਅਗੌਲ
. . .  about 3 hours ago
ਕਣਕ ਵੱਢਣ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜਾਰੀ ਕੀਤੇ ਗਏ ਹੁਕਮ
. . .  about 3 hours ago
ਬੀਤੇ ਦਿਨੀਂ ਸੋਲ੍ਹਾਂ ਸਾਲਾ ਲੜਕੀ ਦੀ ਸ਼ੱਕੀ ਹਾਲਤਾਂ ਚ ਹੋਈ ਮੌਤ ਦੀ ਰਿਪੋਰਟ ਆਈ ਨੈਗੇਟਿਵ
. . .  about 3 hours ago
ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਰਾਸ਼ਨ ਜ਼ਰੂਰਤਮੰਦ ਲੋਕਾਂ ਦੇ ਘਰਾਂ ਤੱਕ ਨਹੀਂ ਪਹੁੰਚ ਰਿਹਾ : ਨੋਨੀ ਮਾਨ
. . .  about 4 hours ago
ਕੰਬਾਈਨ ਦੀ ਸਟਿੱਪਨੀ ਹੇਠ ਆਉਣ ਕਾਰਨ ਮਾਸੂਮ ਦੀ ਮੌਤ
. . .  about 4 hours ago
ਜੂਨ ਤੱਕ ਪੰਜਾਬ 'ਚ ਵੱਧ ਸਕਦਾ ਹੈ ਕਰਫ਼ਿਊ-ਬਿੱਟੂ
. . .  about 4 hours ago
ਲੁਧਿਆਣਾ ਦੇ ਪਿੰਡ ਚੌਕੀਮਾਨ ਦੇ ਇਕ ਵਿਅਕਤੀ 'ਚ ਪਾਇਆ ਗਿਆ ਕੋਰੋਨਾ ਵਾਇਰਸ
. . .  about 4 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਕੋਰੋਨਾ ਦੀ ਲੰਬੀ ਲੜਾਈ ਤੋਂ ਨਾ ਹਾਰਨਾ ਹੈ ਅਤੇ ਨਾ ਹੀ ਥੱਕਣਾ
. . .  about 4 hours ago
ਕਰਫਿਊ ਦੌਰਾਨ ਗੱਡੀ 'ਚ ਅਸਲਾ ਲੈ ਕੇ ਘੁੰਮਣ ਵਾਲਾ ਗ੍ਰਿਫ਼ਤਾਰ
. . .  about 4 hours ago
ਕੋਰੋਨਾ ਵਾਇਰਸ ਸੰਬੰਧੀ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਹੋਣਗੇ ਰੂ-ਬ-ਰੂ
. . .  about 5 hours ago
ਦੋ ਕੋਰੋਨਾ ਮਰੀਜ਼ ਸਾਹਮਣੇ ਆਉਣ 'ਤੇ ਦੋ ਪਿੰਡ ਕੀਤੇ ਗਏ ਸੀਲ
. . .  about 5 hours ago
ਲੋਕ ਸਭਾ ਮੈਂਬਰ ਬਿੱਟੂ ਨੂੰ ਵੀ ਘਰ ਵਿਚ ਇਕਾਂਤਵਾਸ ਰਹਿਣਾ ਪਿਆ
. . .  about 5 hours ago
ਨਿਊਯਾਰਕ 'ਚ ਇਕ ਟਾਈਗਰ ਨੂੰ ਹੋਇਆ ਕੋਰੋਨਾ
. . .  about 5 hours ago
ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਸੰਬੋਧਨ
. . .  about 5 hours ago
ਅਣਪਛਾਤੇ ਚੋਰਾਂ ਵੱਲੋਂ ਢਿਲਵਾਂ ਸੇਵਾ ਕੇਂਦਰ 'ਚ ਕੀਮਤੀ ਸਮਾਨ ਦੀ ਚੋਰੀ
. . .  about 6 hours ago
ਕਨਿਕਾ ਕਪੂਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  about 6 hours ago
ਸ੍ਰੀ ਮੁਕਤਸਰ ਸਾਹਿਬ ਵਿਖੇ 13 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 6 hours ago
ਚੀਨ 'ਚ ਕੋਰੋਨਾ ਦੇ 38 ਪ੍ਰਵਾਸੀ ਮਾਮਲੇ ਪਾਜ਼ੀਟਿਵ, ਇੱਕ ਦੀ ਮੌਤ
. . .  about 6 hours ago
ਮੁਹਾਲੀ ਵਿਖੇ ਕਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ
. . .  about 6 hours ago
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 8ਵੀਂ ਮੌਤ
. . .  about 6 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 7 hours ago
ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ
. . .  about 7 hours ago
ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ
. . .  about 8 hours ago
ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ
. . .  about 8 hours ago
ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ
. . .  about 8 hours ago
ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਸੀ. ਪੀ. ਐੱਮ. ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ ਭਲਕੇ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਹਰਮਹਿੰਦਰ ਪਾਲ)-ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਸੀ.ਪੀ.ਐੱਮ. ਵਲੋਂ 16 ਅਕਤੂਬਰ ਨੂੰ ਡੀ. ਸੀ. ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡੀ. ਸੀ. ਨੂੰ ਮੰਗ ਪੱਤਰ ਸੌਾਪਿਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਪੀ. ਐੱਮ. ਦੇ ਆਗੂ ਕਾਮਰੇਡ ਤਰਸੇਮ ਲਾਲ, ਕਾ. ਇੰਦਰਜੀਤ ਤੇ ਖਰੈਤੀ ਲਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਸਤਾ 'ਚ ਆਉਣ ਤੋਂ ਬਾਅਦ ਘੱਟ ਗਿਣਤੀ ਵਰਗ ਵਿਚ ਭਾਰੀ ਖੌਫ਼ ਪਾਇਆ ਜਾ ਰਿਹਾ ਹੈ, ਜਦਕਿ ਮੋਦੀ ਸਰਕਾਰ ਨੇ ਸਤਾ ਹਥਿਆਉਣ ਲਈ ਕੀਤੇ ਚੋਣ ਵਾਅਦੇ ਪੂਰੇ ਨਹੀਂ ਕੀਤੇ | ਇਸ ਤਰ੍ਹਾਂ ਕੈਪਟਨ ਸਰਕਾਰ ਨੇ ਵੀ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ, ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਮਾਫ਼ ਕਰਨ, ਘਰ-ਘਰ ਰੁਜ਼ਗਾਰ ਦੇਣ, ਗਰੀਬਾਂ ਨੂੰ ਰਿਹਾਇਸ਼ੀ ਪਲਾਟ ਆਦਿ ਦੇਣ ਦੇ ਲੋਕ ਲੁਭਾਊ ਵਾਅਦੇ ਕੀਤੇ ਸਨ, ਪਰ ਤਿੰਨ ਸਾਲ ਬੀਤਣ ਦੇ ਬਾਵਜੂਦ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਸੀ.ਪੀ.ਐੱਮ ਵਲੋਂ ਸਾਰੇ ਦੇਸ਼ ਵਿਚ ਧਰਨੇ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ 16 ਅਕਤੂਬਰ ਨੂੰ ਡੀ. ਸੀ. ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਵਿਚ ਸਮੇਂ ਸਿਰ ਪਹੁੰਚਣ | ਇਸ ਮੌਕੇ ਕਮਲ ਦਾਸ ਤੇ ਰੁਕਮ ਦਾਸ ਨੇ ਆਪਣੀ ਰਿਟਾਇਰਮੈਂਟ ਤੋਂ ਬਾਅਦ ਸੀ.ਪੀ.ਐੱਮ. ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਤੇ ਵਾਅਦਾ ਕੀਤਾ ਕਿ ਉਹ ਸੀ.ਪੀ.ਐੱਮ. ਦੀਆਂ ਨੀਤੀਆਂ 'ਤੇ ਚੱਲਦਿਆਂ ਪਾਰਟੀ ਦਾ ਹਰ ਹੁਕਮ ਮੰਨਣਗੇ ਤੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ ਲਈ ਤਨੋਂ-ਮਨੋ ਪਾਰਟੀ ਦੀ ਸੇਵਾ ਕਰਨਗੇ | ਇਸ ਮੌਕੇ ਹਰਭਜਨ ਸਿੰਘ ਖੁੰਗਰ ਤੇ ਪਾਰਟੀ ਸਾਥੀਆਂ ਨੇ ਉਨ੍ਹਾਂ ਦਾ ਪਾਰਟੀ ਦੀ ਮੈਂਬਰਸ਼ਿਪ ਲੈਣ 'ਤੇ ਸਵਾਗਤ ਕੀਤਾ | ਇਸ ਮੌਕੇ ਕਾ. ਮੁਖਤਿਆਰ ਸਿੰਘ, ਤੇਜਿੰਦਰ ਭੰਡਾਰੀ, ਪ੍ਰਦੀਪ ਦੁੱਗਲ, ਮੇਜਰ ਸਿੰਘ, ਰਜਨੀਸ਼ ਪਠੇਲਾ, ਰਾਜ ਕੁਮਾਰ, ਹਰਿੰਦਰਪਾਲ ਸਿੰਘ ਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ |

ਸ਼ੋ੍ਰਮਣੀ ਕਮੇਟੀ ਨੇ ਕੌਮਾਂਤਰੀ ਨਗਰ ਕੀਰਤਨ ਸਬੰਧੀ ਕੀਤੇ ਵੱਖ-ਵੱਖ ਪ੍ਰਬੰਧ- ਜਥੇ. ਕੋਲਿਆਂਵਾਲੀ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਤਰੀ ਵਿਸ਼ਰਾਮ ਨੂੰ ਲੈ ਕੇ ਵੱਖ-ਵੱਖ ਪ੍ਰਬੰਧ ਕੀਤੇ ਗਏ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਇਕ ਔਰਤ ਸਮੇਤ ਕਈ ਜਣਿਆਂ 'ਤੇ ਮਾਮਲਾ ਦਰਜ

ਗਿੱਦੜਬਾਹਾ, 14 ਅਕਤੂਬਰ (ਬਲਦੇਵ ਸਿੰਘ ਘੱਟੋਂ)- ਥਾਣਾ ਗਿੱਦੜਬਾਹਾ ਪੁਲਿਸ ਨੇ ਦਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਫ਼ਕਰਸਰ ਦੇ ਬਿਆਨਾਂ 'ਤੇ ਕੁੱਟਮਾਰ ਕਰਨ ਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਇਕ ਪੱਤਰਕਾਰ ਸਮੇਤ ਕਈ ਜਣਿਆਂ 'ਤੇ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੋਨਿਆਣਾ ਰੋਡ 'ਤੇ ਸਥਿਤ ਵਾਲਮੀਕਿ ਧਰਮਸ਼ਾਲਾ ਵਿਖੇ ਭਾਈ ਜੈਤਾ ਜੀ ਸਮਾਜ ਸੁਧਾਰ ਸਭਾ ਵਲੋਂ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਅ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਧਾਰਾ 144 ਤਹਿਤ ਪਾਬੰਦੀਆਂ ਲਾਗੂ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਹਲਕੇ ਦੀਆਂ ਦਾਣਾ ਮੰਡੀਆਂ 'ਚ ਝੋਨੇ ਦੀ ਖ਼ਰੀਦ ਸ਼ੁਰੂ- ਸਕੱਤਰ ਮਾਰਕੀਟ ਕਮੇਟੀ

ਮਲੋਟ, 14 ਅਕਤੂਬਰ (ਗੁਰਮੀਤ ਸਿੰਘ ਮੱਕੜ)-ਹਲਕਾ ਮਲੋਟ ਨਾਲ ਸਬੰਧਿਤ ਵੱਖ-ਵੱਖ ਦਾਣਾ ਮੰਡੀਆਂ ਵਿਚ ਹੁਣ ਤੱਕ 82 ਹਜ਼ਾਰ 50 ਕੁਇੰਟਲ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 22 ਹਜ਼ਾਰ 820 ਕੁਇੰਟਲ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਨਗਰ ਕੀਰਤਨ ਦੇ ਸਵਾਗਤ ਲਈ ਤਿਆਰੀਆਂ ਆਰੰਭੀਆਂ

ਮਲੋਟ, 14 ਅਕਤੂਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਜੋ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ 1 ਅਗਸਤ ਤੋਂ ਆਰੰਭ ਹੋਇਆ ਹੈ, 16 ਅਕਤੂਬਰ ਦੁਪਹਿਰ 12 ਵਜੇ ਮਲੋਟ ਵਿਖੇ ਪਹੁੰਚ ਰਿਹਾ ਹੈ | ਇਲਾਕੇ ਦੇ ...

ਪੂਰੀ ਖ਼ਬਰ »

ਨਗਰ ਕੀਰਤਨ ਸਬੰਧੀ ਵੱਖ-ਵੱਖ ਪਿੰਡ ਵਾਸੀਆਂ ਨਾਲ ਮੀਟਿੰਗ

ਰੁਪਾਣਾ, 14 ਅਕਤੂਬਰ (ਜਗਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਇੰਟਰਨੈਸ਼ਨਲ ਨਗਰ ਕੀਰਤਨ 16 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਗਿੱਦੜਬਾਹਾ, 14 ਅਕਤੂਬਰ (ਬਲਦੇਵ ਸਿੰਘ ਘੱਟੋਂ)- ਗਿੱਦੜਬਾਹਾ ਦੇ ਗੁਰਦੁਆਰਾ ਗੁਰੂ ਅਮਰਦਾਸ ਜੀ ਦੀ ਪ੍ਰਬੰਧਕੀ ਕਮੇਟੀ, ਖ਼ਾਲਸਾ ਸੇਵਾ ਸੁਸਾਇਟੀ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਮੇਤ ਸ਼ਹਿਰ ਦੀਆਂ ਹਿੰਦੂ, ਸਿੱਖ, ਮੁਸਲਿਮ ਧਾਰਮਿਕ ਜਥੇਬੰਦੀਆਂ ਤੇ ਸ਼ਹਿਰ ਦੀਆਂ ...

ਪੂਰੀ ਖ਼ਬਰ »

ਗੁਰਮੀਤ ਸਿੰਘ ਖੁੱਡੀਆਂ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਲੰਬੀ, 14 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਹਲਕੇ ਦੇ ਖ਼ਰੀਦ ਕੇਂਦਰਾਂ 'ਚ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਾ ਦਿੱਤੀ ਹੈ | ਝੋਨੇ ਦੀ ਕਟਾਈ ਦੇ ਸ਼ੁਰੂ ਹੁੰਦਿਆਂ ਹੀ ਪੇਂਡੂ ਖ਼ਰੀਦ ਕੇਂਦਰਾਂ 'ਤੇ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲੇ 'ਤੇ ਮਾਮਲਾ ਦਰਜ

ਮਲੋਟ, 14 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਵਲੋਂ ਦੜਾ ਲਗਾਉਣ ਵਾਲੇ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਪੁਲਿਸ ਪਾਰਟੀ ਇੰਦਰਾ ਰੋਡ 'ਤੇ ਸੀ, ਤਾਂ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਸੰਦੀਪ ...

ਪੂਰੀ ਖ਼ਬਰ »

ਐੱਸ. ਵਾਈ. ਐੱਲ. ਮੁੱਦੇ 'ਤੇ ਕਾਂਗਰਸ ਤੇ ਅਕਾਲੀ ਦਲ ਬਰਾਬਰ ਦੇ ਭਾਈਵਾਲ- ਰਣਸੀਹ ਕਲਾਂ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਜਿੱਥੇ ਕਾਂਗਰਸ ਕਟਹਿਰੇ ਵਿਚ ਹੈ, ਉੱਥੇ ਅਕਾਲੀ ਦਲ ਦੀ ਭੂਮਿਕਾ ਵੀ ਕੋਈ ਚੰਗੀ ਨਹੀਂ ਤੇ ਦੋਵੇਂ ਬਰਾਬਰ ਦੇ ਹੀ ਭਾਈਵਾਲ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਤਿਆਰੀਆਂ ਮੁਕੰਮਲ-ਵਿਧਾਇਕ ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅੰਤਰਰਾਸ਼ਟਰੀ ਨਗਰ ਕੀਰਤਨ ਜੋ ਕਿ 15 ਅਕਤੂਬਰ ਨੂੰ ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੰੁਚ ਰਿਹਾ ਹੈ, ਦੇ ਸਵਾਗਤ ਲਈ ਸੰਗਤ ਦੇ ਸਹਿਯੋਗ ਨਾਲ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਮੰਡੀ ਬਰੀਵਾਲਾ, 14 ਅਕਤੂਬਰ (ਨਿਰਭੋਲ ਸਿੰਘ)-ਇਕ ਆਵਾਰਾ ਗਾਂ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਕਾਰਨ ਮੋਟਰਸਾਈਕਲ ਚਾਲਕ ਮਲਕੀਤ ਸਿੰਘ ਪੁੱਤਰ ਰਣ ਸਿੰਘ ਵਾਸੀ ਜੰਮੂਆਣਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ | ਜ਼ਖਮੀ ਮਲਕੀਤ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 12.50 ਲੱਖ ਦੀ ਧੋਖ਼ਾਧੜੀ, ਮਾਮਲਾ ਦਰਜ

ਦੋਦਾ, 14 ਅਕਤੂਬਰ (ਰਵੀਪਾਲ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਦੇ ਬਿਆਨਾਂ 'ਤੇ ਪਤੀ ਪਤਨੀ ਿਖ਼ਲਾਫ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 12.50 ਲੱਖ ਰੁਪਏ ਦੀ ਠੱਗੀ ਮਾਰਨ ਤੇ ਮਾਮਲੇ 'ਚ ਵਿਚੋਲਾ ਬਣੇ ਪਿੰਡ ਖਿੜਕੀਆਂਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਕਿਸਾਨਾਂ ਨੂੰ ਫ਼ਲਾਂ, ਫੁੱਲਾਂ ਤੇ ਸਬਜ਼ੀਆਂ ਦੇ ਉਤਪਾਦਨ ਲਈ ਕੀਤਾ ਜਾ ਰਿਹਾ ਉਤਸ਼ਾਹਿਤ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬਾਗ਼ਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਨਰਿੰਦਰਜੀਤ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਤੇ ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ...

ਪੂਰੀ ਖ਼ਬਰ »

ਰਜਬਾਹੇ 'ਚ ਮਰੇ ਪਸ਼ੂ ਸੁੱਟਣ ਕਰਕੇ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅਪਰ ਰੁਪਾਣਾ ਰਜਬਾਹੇ ਵਿਚ ਮਿ੍ਤਕ ਪਸ਼ੂ ਸੁੱਟੇ ਜਾਣ ਕਰਕੇ ਲੋਕ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਭੁੱਟੀਵਾਲਾ ਦੇ ਲੋਕਾਂ ਨੇ ਦੱਸਿਆ ਕਿ ਇਹ ਰਜਬਾਹਾ ਹਰੀਕੇ ਕਲਾ, ਖੋਖ਼ਰ, ...

ਪੂਰੀ ਖ਼ਬਰ »

ਸੂਬਾ ਪੱਧਰੀ ਟੂਰਨਾਮੈਂਟ ਮੁਕਾਬਲਿਆਂ 'ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਪੂਰਥਲਾ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਟੂਰਨਾਮੈਂਟ ਮੁਕਾਬਲਿਆਂ ਵਿਚ ਲੜਕੀਆਂ ਦੇ ਵੱਖ-ਵੱਖ ਗਰੁੱਪਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਐਾਬੂਲੈਂਸਾਂ ਖੜ੍ਹੀਆਂ ਨਾ ਕਰਨ ਦੇ ਹੁਕਮਾਂ ਤੋਂ ਖਫ਼ਾ ਹਨ ਸਮਾਜ ਸੇਵੀ ਸੰਸਥਾਵਾਂ

ਮਲੋਟ, 14 ਅਕਤੂਬਰ (ਪਾਟਿਲ)-ਸਰਕਾਰੀ ਹਸਪਤਾਲ ਵਿਚ ਸਮਾਜ ਸੇਵੀ ਸੰਸਥਾਵਾਂ ਵਲੋਂ ਮਰੀਜ਼ਾਂ ਦੀ ਸਹੂਲਤ ਲਈ ਤਿਆਰ ਬਰ ਤਿਆਰ ਖੜ੍ਹੀਆਂ ਰਹਿਣ ਵਾਲੀਆਂ ਐਾਬੂਲੈਂਸ ਵੈਨਾਂ ਨੂੰ ਬੀਤੇ ਦਿਨੀਂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਜਾਰੀ ਹੁਕਮਾਂ ਅਨੁਸਾਰ ਹਸਪਤਾਲ ...

ਪੂਰੀ ਖ਼ਬਰ »

ਪਰਾਲੀ ਦੀ ਸੁਚੱਜੀ ਸੰਭਾਲ ਨਾਲ ਸੁਖਪਾਲ ਸਿੰਘ ਨੇ ਘਟਾਏ ਖੇਤੀ ਖ਼ਰਚੇ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਕਾਲਾ ਸਿੰਘ ਵਾਲਾ ਦਾ ਕਿਸਾਨ ਸੁਖਪਾਲ ਸਿੰਘ ਜਿਸ ਨੇ ਪਰਾਲੀ ਦੀ ਸੁਚੱਜੀ ਸੰਭਾਲ ਕਰਕੇ ਆਪਣੇ ਖੇਤੀ ਖ਼ਰਚੇ ਘਟਾਏ ਹਨ ਤੇ ਭਰਪੂਰ ਫ਼ਸਲ ਲੈ ਰਿਹਾ ਹੈ | ਸੁਖਪਾਲ ਸਿੰਘ ਨੇ ਆਪਣੀ ਸਫ਼ਲਤਾ ਦੀ ਕਹਾਣੀ ...

ਪੂਰੀ ਖ਼ਬਰ »

ਹਰਨੇਕ ਸਿੰਘ ਸਦਿਉੜਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼ਿਵਇੰਦਰ ਸਿੰਘ ਦੇ ਪਿਤਾ ਹਰਨੇਕ ਸਿੰਘ ਸਦਿਉੜਾ (ਹਰਨੇਕ ਸਾਈਕਲ ਵਰਕਸ) ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਾਂਤੀ ਭਵਨ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਗਿੱਦੜਬਾਹਾ 'ਚ ਮਰੇ ਹੋਏ ਅਵਾਰਾ ਪਸ਼ੂਆਂ ਨੂੰ ਚੁਕਵਾਉਣ ਲਈ ਦੁਕਾਨਦਾਰਾਂ ਨੂੰ ਦੇਣੇ ਪੈਂਦੇ ਹਨ ਪੈਸੇ

ਗਿੱਦੜਬਾਹਾ, 14 ਅਕਤੂਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਪਗ ਇਕ ਸਾਲ ਪਹਿਲਾਂ ਸਾਰੇ ਬੇਸਹਾਰਾ ਪਸ਼ੂ ਫੜ ਕੇ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਭੇਜ ਦਿੱਤੇ ਗਏ ਸਨ ਅਤੇ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਗਿ੍ਫਤਾਰ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਭਗਵੰਤ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਅਤੇ ਸਬ-ਡਵੀਜ਼ਨ ਦੇ ਡੀ.ਐੱਸ.ਪੀ. ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਸਕੂਲੀ ਵਿਦਿਆਰਥੀਆਂ ਦੇ ਰੂਬਰੂ ਹੋਏ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਦੇ 45 ਵਿਦਿਆਰਥੀਆਂ ਦਾ ਗਰੁੱਪ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਪਹੁੰਚਿਆ | ਇਸ ਸਮੇਂ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਪਿੰਡ ਮਧੀਰ ਤੋਂ ਬਰਗਾੜੀ ਲਈ ਜਥਾ ਰਵਾਨਾ

ਗਿੱਦੜਬਾਹਾ, 14 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪਿੰਡ ਮਧੀਰ ਤੋਂ ਅਨੇਕ ਸਿੰਘ ਬਰਾੜ ਦੀ ਅਗਵਾਈ ਵਿਚ ਬਰਗਾੜੀ ਵੱਲ ਨੂੰ ਜਥਾ ਰਵਾਨਾ ਹੋਇਆ | ਪਿਛਲੇ ਸਮੇਂ ਦੌਰਾਨ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਵਿਰੋਧ ਵਿਚ ਵੱਖ-ਵੱਖ ...

ਪੂਰੀ ਖ਼ਬਰ »

'ਪਟਾਕੇ ਚਲਾਉਣ ਤੇ ਪਰਾਲੀ ਸਾੜਨ ਤੋਂ ਕਰੋ ਪ੍ਰਹੇਜ਼' ਦਾ ਸੰਦੇਸ਼ ਦੇਣਗੇ ਜੀ. ਓ. ਜੀ.

ਮਲੋਟ, 14 ਅਕਤੂਬਰ (ਗੁਰਮੀਤ ਸਿੰਘ ਮੱਕੜ)- ਜੀ. ਓ. ਜੀ. ਦੀ ਇਕ ਮੀਟਿੰਗ ਤਹਿਸੀਲ ਇੰਚਾਰਜ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਸਥਾਨਕ ਦਫ਼ਤਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਐੱਮ. ਕੇ. ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਹਰਿਆਣਾ ਦੇ ਚੋਣ ਪ੍ਰਚਾਰ 'ਚ ਹੋਇਆ ਸਰਗਰਮ

ਲੰਬੀ, 14 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੀ ਸਰਪ੍ਰਸਤੀ ਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਰਣਯੋਧ ਸਿੰਘ ਲੰਬੀ ਦੀ ਅਗਵਾਈ ਵਿਚ ਹਰਿਆਣਾ ਦੇ ਹਲਕਾ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਇਨੈਲੋ ਦੇ ਸਾਂਝੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਮਨਾਇਆ ਜਾਵੇਗਾ

ਮਲੋਟ, 14 ਅਕਤੂਬਰ (ਗੁਰਮੀਤ ਸਿੰਘ ਮੱਕੜ)-ਪਿੰਡ ਕੱਖਾਂਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਅਪ੍ਰਕਾਸ਼ ਪੁਰਬ ਅੱਜ 15 ਅਕਤੂਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

81 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ਼

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ 81 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਦਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਸਿਟੀ ਪੁਲਿਸ ਨੰੂ ਸੂਚਨਾ ਮਿਲੀ ਸੀ ਕਿ ਆਦਰਸ਼ ਨਗਰ 'ਚ ਇਕ ਵਿਅਕਤੀ ਨੇ ...

ਪੂਰੀ ਖ਼ਬਰ »

ਫੁੱਟਬਾਲ ਮੁਕਾਬਲਿਆਂ 'ਚ ਅਕਾਲ ਅਕੈਡਮੀ ਦੌਲਾ ਦੇ ਖਿਡਾਰੀ ਬਣੇ ਚੈਂਪੀਅਨ

ਗਿੱਦੜਬਾਹਾ, 14 ਅਕਤੂਬਰ (ਬਲਦੇਵ ਸਿੰਘ ਘੱਟੋਂ)-ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਅਕਾਲ ਅਕੈਡਮੀ ਮਧੀਰ ਵਿਖੇ ਬੀਤੇ ਦਿਨੀਂ ਅੰਤਰ ਅਕੈਡਮੀਜ਼ ਫੁੱਟਬਾਲ ਮੁਕਾਬਲੇ ਕਰਵਾਏ ਗਏ, ਜਿਸ ਵਿਚ ਅਕਾਲ ਅਕੈਡਮੀ ਦੌਲ, ਮਧੀਰ, ਕਿਲੀ ਨਿਹਾਲ ਸਿੰਘ ...

ਪੂਰੀ ਖ਼ਬਰ »

ਅਧਿਆਪਕਾਂ ਦਾ ਵਫ਼ਦ ਏ. ਡੀ. ਸੀ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਤੇ ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਦਾ ਸਾਂਝਾ ਵਫ਼ਦ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਤੇ ਸੁਖਜੀਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਵਲੋਂ ਡੀ. ਸੀ. ਨੂੰ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਸੰਘ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਨਰਮੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬੱਲਮਗੜ੍ਹ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਵਲੋਂ ਵਿਕਾਸ ਕਾਰਜ ਦੇ ਟੈਂਡਰਾਂ 'ਚ ਅੜਿੱਕਾ ਲਾਉਣ ਦਾ ਵਿਧਾਇਕ 'ਤੇ ਦੋਸ਼

ਮਲੋਟ, 14 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਹੋਈ ਮਹੀਨਾਵਾਰ ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਲਗਪਗ ਸਾਢੇ 6 ਕਰੋੜ ਦੇ ਫ਼ੰਡ ਦਾ ਮੁੱਦਾ ਭਾਰੂ ਰਿਹਾ | ਨਗਰ ਕੌਾਸਲ ਦੇ ਪ੍ਰਧਾਨ ਰਾਮ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX