ਤਾਜਾ ਖ਼ਬਰਾਂ


ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  about 1 hour ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  about 1 hour ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  about 1 hour ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  about 2 hours ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  about 2 hours ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 3 hours ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  about 3 hours ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 3 hours ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 3 hours ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 4 hours ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 4 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 5 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 5 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 5 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 5 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 5 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 5 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 5 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 6 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 6 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 7 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 7 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 7 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 7 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 8 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 8 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 7 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 8 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 9 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 9 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 10 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 10 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 10 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 10 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 10 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 10 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਮਾਨਸਾ

ਪੰਜਾਬ ਸਰਕਾਰ ਵਲੋਂ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦੀਆਂ ਮੰਗਾਂ ਮੰਨਣ ਦਾ ਭਰੋਸਾ

ਮਾਨਸਾ, 14 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪਸ਼ੂ ਸੰਘਰਸ਼ ਕਮੇਟੀ ਮਾਨਸਾ ਦੀਆਂ ਮੰਗਾਂ ਮੰਨਣ ਦੀ ਆਸ ਬੱਝ ਗਈ ਹੈ | ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੱੁਖ ਮੰਤਰੀ ਨਿਵਾਸ 'ਤੇ ਇਕੱਤਰਤਾ ਕੀਤੀ ਗਈ | ਸਰਕਾਰ ਤਰਫ਼ੋਂ ਮੱੁਖ ਮੰਤਰੀ ਦੇ ਪਿ੍ੰਸੀਪਲ ਸਕੱਤਰ ਅੰਮਿ੍ਤ ਕੌਰ ਗਿੱਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸ ਆਗੂ ਲਾਲ ਸਿੰਘ, ਮੱੁਖ ਮੰਤਰੀ ਦੇ ਪੱੁਤਰ ਰਣਇੰਦਰ ਸਿੰਘ ਟਿੱਕੂ ਜਦਕਿ ਪ੍ਰਸ਼ਾਸਨ ਵਲੋਂ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਤੇ ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਸ਼ਾਮਿਲ ਹੋਏ | ਸੰਘਰਸ਼ ਕਮੇਟੀ ਤੋਂ ਮੰਗ ਪੱਤਰ ਹਾਸਲ ਕਰਦਿਆਂ ਭਰੋਸਾ ਦਵਾਇਆ ਕਿ ਗਊ ਦੀ ਪਰਿਭਾਸ਼ਾ 'ਚ ਤਰਮੀਮ ਕੀਤੀ ਜਾਵੇਗੀ, ਨਵੀਆਂ ਗਊਸ਼ਾਲਾਵਾਂ ਸਥਾਪਿਤ ਕਰਨ ਦੇ ਨਾਲ ਹੀ ਇਕੱਠਾ ਹੋਇਆ ਟੈਕਸ ਗਊਸ਼ਾਲਾਵਾਂ ਲਈ ਜਾਰੀ ਕੀਤਾ ਜਾਵੇਗਾ ਅਤੇ ਅਵਾਰਾ ਡੰਗਰਾਂ ਕਾਰਨ ਹਾਦਸਿਆਂ ਦਾ ਸ਼ਿਕਾਰ ਹੰੁਦੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਉਪਰਾਲੇ ਕੀਤੇ ਜਾਣਗੇ | ਜ਼ਿਕਰਯੋਗ ਹੈ ਕਿ ਸੰਘਰਸ਼ ਕਮੇਟੀ ਵਲੋਂ ਪਿਛਲੇ ਮਹੀਨੇ ਤੋਂ ਗਊਆਂ ਦੇ ਸਥਾਈ ਹੱਲ ਲਈ ਧਰਨਾ ਜਾਰੀ ਰੱਖਿਆ ਹੋਇਆ ਹੈ | ਪਤਾ ਲੱਗਾ ਹੈ ਕਿ ਰਣਇੰਦਰ ਸਿੰਘ ਟਿੱਕੂ 18 ਅਕਤੂਬਰ ਨੂੰ ਮਾਨਸਾ ਵਿਖੇ ਪਹੰੁਚ ਕੇ ਧਰਨਾ ਚੁਕਵਾਉਣਗੇ | ਮੀਟਿੰਗ 'ਚ ਕਾਂਗਰਸ ਆਗੂ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਅਰਸ਼ਦੀਪ ਸਿੰਘ ਗਾਗੋਵਾਲ, ਸੰਘਰਸ਼ ਕਮੇਟੀ ਦੇ ਮੈਂਬਰ ਮੁਨੀਸ਼ ਬੱਬੀ ਦਾਨੇਵਾਲੀਆ, ਬਲਵਿੰਦਰ ਸਿੰਘ ਕਾਕਾ, ਪ੍ਰੇਮ ਅਗਰਵਾਲ, ਗੁਰਲਾਭ ਸਿੰਘ ਐਡਵੋਕੇਟ, ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਬੋਘ ਸਿੰਘ ਮਾਨਸਾ, ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਬਣਾਂਵਾਲੀ, ਮਨਜੀਤ ਸਿੰਘ ਸਦਿਓੜਾ, ਬਿੱਕਰ ਸਿੰਘ ਮੰਘਾਣੀਆਂ, ਧੰਨਾ ਮੱਲ ਗੋਇਲ, ਜਤਿੰਦਰ ਆਗਰਾ, ਜਸਵੀਰ ਕੌਰ ਨੱਤ ਹਾਜ਼ਰ ਸਨ |

ਕਤਲ ਦੇ ਮਾਮਲੇ 'ਚ ਪੁੱਤਰਾਂ ਅਤੇ ਪਤਨੀ ਿਖ਼ਲਾਫ਼ ਮੁਕੱਦਮਾ ਦਰਜ

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸਦਰ ਪੁਲਿਸ ਮਾਨਸਾ ਨੇ ਪਿੰਡ ਬੁਰਜ ਹਰੀ ਦੇ ਅਮਰ ਸਿੰਘ ਉਰਫ਼ ਕਾਕਾ (55) ਪੁੱਤਰ ਮੁਕੰਦ ਸਿੰਘ ਦੇ ਕਤਲ ਮਾਮਲੇ 'ਚ 2 ਪੁੱਤਰਾਂ ਅਤੇ ਉਸ ਦੀ ਪਤਨੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਿ੍ਤਕ ਜੋ 4 ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਫੇਟ ਨਾਲ ਬਜ਼ੁਰਗ ਗੰਭੀਰ ਜ਼ਖ਼ਮੀ

ਬੋਹਾ, 14 ਅਕਤੂਬਰ (ਰਮੇਸ਼ ਤਾਂਗੜੀ) - ਕਸਬਾ ਬੋਹਾ ਸਥਿਤ ਥਾਂ-ਥਾਂ ਝੰੁਡ ਬਣਾਈ ਫਿਰਦੇ ਅਵਾਰਾ ਪਸ਼ੂਆਂ ਨੇ ਲੋਕਾਂ ਦੇ ਨੱਕ 'ਚ ਦਮ ਕੀਤਾ ਹੋਇਆ ਹੈ | ਦੂਜੇ ਪਾਸੇ ਅਨਾਜ ਮੰਡੀ 'ਚ ਫ਼ਸਲਾਂ ਦੀ ਆਮਦ ਤੇਜ਼ ਹੋਣ ਨਾਲ ਆਸ ਪਾਸ ਦੇ ਪਿੰਡਾਂ ਤੋਂ ਵਹਨਾਂ ਦੀ ਆਵਾਜਾਈ ਵੀ ਵਧ ਗਈ ਹੈ | ...

ਪੂਰੀ ਖ਼ਬਰ »

ਬਿਨਾਂ ਪ੍ਰਵਾਨਗੀ ਲਏ ਡਰੋਨ ਕੈਮਰੇ ਦੀ ਵਰਤੋਂ 'ਤੇ ਪਾਬੰਦੀ

ਮਾਨਸਾ, 14 ਅਕਤੂਬਰ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਮੈਜਿਸਟਰੇਟ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਬਿਨਾਂ ਪ੍ਰਵਾਨਗੀ ਵਿਆਹ ਸ਼ਾਦੀਆਂ ਅਤੇ ਹੋਰ ਸਮਾਗਮਾਂ 'ਚ ਡਰੋਨ ਕੈਮਰੇ ਦੀ ਮਦਦ ਨਾਲ ਫ਼ੋਟੋਗਰਾਫੀ ਕਰਨ ਅਤੇ ਉਡਾਉਣ 'ਤੇ ਪਾਬੰਦੀ ਲਗਾਈ ਹੈ | ਹੁਕਮ ਜਾਰੀ ਕਰਦਿਆਂ ...

ਪੂਰੀ ਖ਼ਬਰ »

ਕਿਸਾਨਾਂ ਦੇ ਵਿਰੋਧ ਸਦਕਾ ਜ਼ਮੀਨ ਦੀ ਕੁਰਕੀ ਟਲੀ

ਮਾਨਸਾ, 14 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨੇੜਲੇ ਪਿੰਡ ਸੱਦਾ ਸਿੰਘ ਵਾਲਾ ਦੇ ਗਰੀਬ ਕਿਸਾਨ ਸਿਕੰਦਰ ਸਿੰਘ ਪੁੱਤਰ ਗੁਰਤੇਜ ਸਿੰਘ ਦੀ 5 ਕਨਾਲ਼ਾਂ ਜ਼ਮੀਨ ਦੀ ਕੁਰਕੀ ਕਿਸਾਨਾਂ ਦੇ ਵਿਰੋਧ ਸਦਕਾ ਟਲ ਗਈ | ਇਹ ਕੁਰਕੀ ਮਾਨਸਾ ਮੰਡੀ ਦੇ ਇਕ ਆੜ੍ਹਤੀਏ ਵਲੋਂ 10 ਲੱਖ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਜਿੰਦਲ ਨੇ ਨਾਇਬ ਤਹਿਸੀਲਦਾਰ ਦਾ ਵਾਧੂ ਚਾਰਜ ਸੰਭਾਲਿਆ

ਭੀਖੀ, 14 ਅਕਤੂਬਰ (ਗੁਰਿੰਦਰ ਸਿੰਘ ਔਲਖ)- ਸਥਾਨਕ ਸਬ ਤਹਿਸੀਲ ਵਿਖੇ ਖ਼ਾਲੀ ਪਈ ਨਾਇਬ ਤਹਿਸੀਲਦਾਰ ਦੀ ਅਸਾਮੀ 'ਤੇ ਅੱਜ ਨਾਇਬ ਤਹਿਸੀਲਦਾਰ ਓਮ ਪ੍ਰਕਾਸ਼ ਜਿੰਦਲ ਨੇ ਵਾਧੂ ਚਾਰਜ ਵਜੋਂ ਅਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਤੋਂ ਪਹਿਲਾਂ ਇੱਥੇ ਨਗਰ ਪੰਚਾਇਤ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਬਰੇਟਾ, 14 ਅਕਤੂਬਰ (ਪ.ਪ.)- ਆਸਰਾ ਫਾੳਾੂਡੇਸ਼ਨ ਬਰੇਟਾ ਵਲੋਂ ਪਿੰਡ ਕਿਸ਼ਨਗੜ੍ਹ ਵਿਖੇ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਡਾ. ਅਮਨ ਦੀ ਅਗਵਾਈ 'ਚ ਸਿਵਲ ਹਸਪਤਾਲ ਮਾਨਸਾ ਦੀ ਟੀਮ ਵਿਸ਼ੇਸ਼ ਤੌਰ 'ਤੇ ਪਹੁੰਚੀ | ਕੈਂਪ 'ਚ ਪਿੰਡ ਤੇ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਰੋਹ ਦਾ ਪਰਦਾਫਾਸ਼

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੂੰ ਝਟਕਾ

ਸੂਬਾ ਜਨਰਲ ਸਕੱਤਰ ਬੋਘ ਸਿੰਘ ਸਾਥੀਆਂ ਸਮੇਤ ਕਾਦੀਆਂ ਗੁੱਟ 'ਚ ਸ਼ਾਮਿਲ

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) 'ਚ ਸ਼ਾਮਿਲ ਹੋ ਗਏ | ਉਨ੍ਹਾਂ ...

ਪੂਰੀ ਖ਼ਬਰ »

550ਵੇਂ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਭੀਖੀ, 14 ਅਕਤੂਬਰ (ਨਿ.ਪ.ਪ.)- ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂਗੁਰ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ | ਤਰਸੇਮ ਸਿੰਘ ਖੋਸਲਾ ਦੇ ਢਾਡੀ ਜਥਾ ਅਤੇ ਹਜ਼ੂਰੀ ਰਾਗੀ ਭਾਈ ਤਸਵੀਰ ਸਿੰਘ ਨੇ ਰਸ ਭਿੰਨੇ ਕੀਰਤਨ ...

ਪੂਰੀ ਖ਼ਬਰ »

ਪੰਚਾਇਤਾਂ ਨੂੰ ਪਰਾਲੀ ਨਾ ਸਾੜਨ ਤੇ ਗ੍ਰਾਮ ਵਿਕਾਸ ਯੋਜਨਾ ਸਬੰਧੀ ਜਾਣਕਾਰੀ ਦਿੱਤੀ

ਬੁਢਲਾਡਾ, 14 ਅਕਤੂਬਰ (ਸਵਰਨ ਸਿੰਘ ਰਾਹੀ)- ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਬੁਢਲਾਡਾ ਵਿਖੇ ਪਰਾਲੀ ਨਾ ਸਾੜਨ ਸਬੰਧੀ ਪੰਚਾਇਤਾਂ ਦਾ ਬਲਾਕ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਬੀ. ਡੀ. ਪੀ. ਓ. ਬੁਢਲਾਡਾ ਭਗਵੰਤ ਕੌਰ ਅਤੇ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਫ਼ੌਜੀ ਨਵਯੁਗ ਸਾਹਿਤ ਕਲਾ ਮੰਚ ਦੇ ਪ੍ਰਧਾਨ ਚੁਣੇ

ਭੀਖੀ, 14 ਅਕਤੂਬਰ (ਨਿ.ਪ.ਪ.)- ਸਥਾਨਕ ਨਵਯੁਗ ਸਾਹਿਤ ਕਲਾ ਮੰਚ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਕਹਾਣੀਕਾਰ ਭੁਪਿੰਦਰ ਸਿੰਘ ਫ਼ੌਜੀ ਨੂੰ ਦੂਜੀ ਵਾਰ ਪ੍ਰਧਾਨ ਚੁਣਿਆ ਗਿਆ ਹੈ | ਮੀਤ ਪ੍ਰਧਾਨ ਨਵਜੋਤ ਸਿੰਘ ਰੋਹੀ, ਸਕੱਤਰ ਅਮਰੀਕ ਸਿੰਘ, ਹਰਵਿੰਦਰ ਭੀਖੀ ਸਹਾਇਕ ਸਕੱਤਰ , ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦੀਵਾਨ ਅੱਜ

ਬੁਢਲਾਡਾ 14, ਅਕਤੂਬਰ (ਪ.ਪ.)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਰੇਲਵੇ ਰੋਡ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ 15 ਅਕਤੂਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਵਾਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਟੋਨੀ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX