ਤਾਜਾ ਖ਼ਬਰਾਂ


ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  11 minutes ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  17 minutes ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  26 minutes ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  32 minutes ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  36 minutes ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  about 1 hour ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  about 1 hour ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  about 1 hour ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 1 hour ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਤਿਹਾਸਕ ਪਿੰਡ ਹਕੀਮਪੁਰ ਦੇ ਪ੍ਰਸਿੱਧ ਕਬੱਡੀ...
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  about 1 hour ago
ਭਿੱਖੀਵਿੰਡ, 31 ਮਾਰਚ (ਬੌਬੀ)- ਕੋਰੋਨਾ ਵਾਇਰਸ ਦੀ ਰੋਕਥਾਮ ਦੇ ਲਈ ਲੱਗੇ ਕਰਫਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡਾਂ 'ਤੇ ਲਾਭਪਾਤਰੀਆਂ ਨੂੰ ਸਸਤੀ ...
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  about 1 hour ago
ਸ਼ਾਹਕੋਟ, 31 ਮਾਰਚ (ਅਜ਼ਾਦ ਸਚਦੇਵਾ) - ਦੇਸ਼ ਭਰ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵੱਲੋਂ ਕਰਫ਼ਿਊ ਲਗਾਇਆ ਗਿਆ ਹੈ ਅਤੇ ਲੋਕਾਂ ਨੂੰ ਘਰਾਂ 'ਚ ਰਹਿਣ...
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  about 1 hour ago
ਜਲੰਧਰ, 31 ਮਾਰਚ(ਚੰਨਦੀਪ)- ਪੰਜਾਬ ਸਰਕਾਰ ਵੱਲੋਂ ਅੱਜ 4 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ...
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  about 1 hour ago
ਜਕਾਰਤਾ, 31 ਮਾਰਚ- ਵਿਸ਼ਵ ਸਿਹਤ ਸੰਗਠਨ(ਡਬਲਯੂ.ਐੱਚ.ਓ) ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਕੋਵਿਡ-19 ਨੂੰ ਲੈ ਕੇ ਪੂਰਾ ਧਿਆਨ ਪੱਛਮੀ ਯੂਰਪ...
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  about 2 hours ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  about 2 hours ago
ਅੰਮ੍ਰਿਤਸਰ, 31 ਮਾਰਚ(ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ. ਮੁਖਤਾਰ ਸਿੰਘ ਨੂੰ ਸੱਚਖੰਡ ਸ੍ਰੀ...
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  about 2 hours ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 2 hours ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  about 2 hours ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  about 2 hours ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 2 hours ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 3 hours ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  about 3 hours ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 3 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  about 3 hours ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 3 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 4 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 4 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 4 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 4 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  about 4 hours ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 4 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 4 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 5 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 5 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 5 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 5 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  about 5 hours ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 5 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 5 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 6 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  about 6 hours ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 6 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  about 6 hours ago
ਓਟ ਕਲੀਨਿਕਾਂ ’ਤੇ ਨਸ਼ਾ ਛੁਡਾਊ ਕੇਂਦਰਾਂ ਵਿਚ ਰਜਿਸਟਰਡ ਮਰੀਜ਼ਾਂ ਨੂੰ ਦੋ ਹਫ਼ਤਿਆਂ ਦੀ ਦਵਾਈ ਘਰ ਲਿਜਾਉਣ ਦੀ ਹੋਵੇਗੀ ਇਜਾਜ਼ਤ
. . .  about 6 hours ago
ਬੈਂਕਾਂ ਖੁੱਲ੍ਹਣ 'ਤੇ ਲੋਕ ਦੂਰੀ ਬਣਾ ਕੇ ਕਤਾਰਾਂ ਵਿੱਚ ਲੱਗੇ
. . .  about 7 hours ago
108 ਐਂਬੂਲੈਂਸ ’ਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ
. . .  about 7 hours ago
ਤਹਿਸੀਲਦਾਰ ਤੋਂ ਜਾਰੀ ਪਾਸ ਵਾਲਾ ਵਿਅਕਤੀ ਹੀ ਬੈਂਕ ਜਾ ਸਕਦੈ
. . .  about 7 hours ago
ਕਰਫ਼ਿਊ ਦੇ ਬਾਵਜੂਦ ਚੋਰਾਂ ਦੇ ਹੌਸਲੇ ਬੁਲੰਦ
. . .  about 7 hours ago
ਮਾਸਕ ਤੇ ਸੈਨੇਟਾਈਜ਼ਰ ਵੱਧ ਕੀਮਤ ਉਤੇ ਵੇਚਣ ਵਾਲੇ ਨੂੰ ਹੋ ਸਕਦੀ ਹੈ 7 ਸਾਲ ਤੱਕ ਦੀ ਕੈਦ
. . .  about 7 hours ago
ਕੋਰੋਨਾਵਾਇਰਸ : ਕੇਂਦਰੀ ਮੰਤਰੀਆਂ ਦੇ ਸਮੂਹ ਤੇ ਕੇਜਰੀਵਾਲ ਵੱਲੋਂ ਆਪਣੀ ਆਪਣੀ ਮੀਟਿੰਗ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਕਪੂਰਥਲਾ / ਫਗਵਾੜਾ

ਤਨਖ਼ਾਹ ਦੀ ਅਦਾਇਗੀ ਨਾ ਹੋਣ 'ਤੇ ਕੌ ਾਸਲ ਦੇ ਮੁਲਾਜ਼ਮਾਂ ਵਲੋਂ ਨਗਰ ਕੌਾਸਲ ਦੇ ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 14 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਨੇ ਅੱਜ ਨਗਰ ਕੌਾਸਲ ਦੇ ਮੁਲਾਜ਼ਮਾਂ ਨੂੰ ਸਤੰਬਰ ਮਹੀਨੇ ਦੀ ਤਨਖ਼ਾਹ ਦੀ ਅਜੇ ਤੱਕ ਵੀ ਅਦਾਇਗੀ ਨਾ ਕੀਤੇ ਜਾਣ ਦੇ ਰੋਸ ਵਜੋਂ ਨਗਰ ਕੌਾਸਲ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਨਗਰ ਕੌਾਸਲ ਵਿਰੁੱਧ ਨਾਅਰੇਬਾਜ਼ੀ ਕੀਤੀ | ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਸੂਬਾਈ ਪ੍ਰਧਾਨ ਸਰਦਾਰੀ ਲਾਲ ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਗੋਪਾਲ ਥਾਪਰ ਨੇ ਕਿਹਾ ਕਿ ਹੁਣ ਜਦੋਂ ਤਿਉਹਾਰਾਂ ਦੇ ਦਿਨ ਆ ਰਹੇ ਹਨ, ਦੁਸਹਿਰਾ ਤੇ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਵੀ ਲੰਘ ਚੁੱਕਾ ਹੈ, ਪ੍ਰੰਤੂ ਪੰਜਾਬ ਸਰਕਾਰ ਤੇ ਨਗਰ ਪਾਲਿਕਾ ਨੇ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਤੱਕ ਮੁਲਾਜ਼ਮਾਂ ਨੂੰ ਤਨਖ਼ਾਹ ਦੀ ਅਦਾਇਗੀ ਨਹੀਂ ਕੀਤੀ ਜਾਂਦੀ, ਉਨੀ ਦੇਰ ਤੱਕ ਉਹ ਆਪਣਾ ਧਰਨਾ ਨਿਰੰਤਰ ਜਾਰੀ ਰੱਖਣਗੇ | ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਨਗਰ ਕੌਾਸਲ ਦੇ ਕਰਮਚਾਰੀਆਂ ਦੀ ਹੋਵੇਗੀ | ਧਰਨੇ ਵਿਚ ਸੰਗਠਨ ਦੇ ਜਨਰਲ ਸਕੱਤਰ ਮਨੋਜ ਰੱਤੀ, ਸੀਨੀਅਰ ਉਪ ਪ੍ਰਧਾਨ ਵਿਕਰਮ ਘਈ, ਉਪ ਪ੍ਰਧਾਨ ਨਰੇਸ਼ ਮੱਟੂ, ਰੋਹਣ ਸਹੋਤਾ, ਪਵਨ ਕੁਮਾਰ, ਤਜਿੰਦਰਪਾਲ ਸਿੰਘ, ਸੰਜੇ ਧੀਰ, ਭਜਨ ਸਿੰਘ, ਕੁਲਵੰਤ ਸਿੰਘ, ਨਰਿੰਦਰ ਸਿੰਘ, ਸੰਜੀਵ ਕੁਮਾਰ, ਬਿਮਲਾ ਦੇਵੀ, ਅਨੀਤਾ ਕੁਮਾਰੀ, ਸੁਨੀਤਾ ਕੁਮਾਰੀ, ਰਾਧਿਕਾ ਤੇ ਹੋਰ ਮੁਲਾਜ਼ਮ ਹਾਜ਼ਰ ਸਨ |

10 ਪੀ.ਸੀ.ਐਸ. ਅਧਿਕਾਰੀ ਸੁਲਤਾਨਪੁਰ ਲੋਧੀ ਵਿਚ ਡਿਊਟੀ ਮੈਜਿਸਟਰੇਟ ਵਜੋਂ ਤਾਇਨਾਤ

ਕਪੂਰਥਲਾ, 14 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਤਿਆਰੀਆਂ ਦੇ ਸਬੰਧ ਵਿਚ ਡਿਊਟੀ ਮੈਜਿਸਟਰੇਟ ਵਜੋਂ ਸੇਵਾਵਾਂ ਨਿਭਾਉਣ ਲਈ ਵੱਖ-ਵੱਖ ਵਿਭਾਗਾਂ ਕਾਰਜਸ਼ੀਲ 10 ਪੀ.ਸੀ.ਐਸ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਨ ਵਾਲੇ ਇੱਕ ਦਰਜਨ ਤੋਂ ਵੱਧ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 14 ਅਕਤੂਬਰ (ਹਰੀਪਾਲ ਸਿੰਘ)-ਇੱਥੋਂ ਦੀ ਖਲਵਾੜਾ ਕਾਲੋਨੀ ਦੇ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਪੁਲਿਸ ਨੇ ਇੱਕ ਦਰਜਨ ਤੋਂ ਵੱਧ ਨੌਜਵਾਨਾਂ ਦੇ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਤੋਂ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 14 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਚੋਰੀ ਦੇ ਮਾਮਲੇ ਸਬੰਧੀ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਜੇ.ਈ. ਹਾਕਮ ਸਿੰਘ ਵਾਸੀ ਫ਼ਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਉਹ ਪਾਵਰਕਾਮ ਸਿਟੀ 2 ਦਫ਼ਤਰ ਕਪੂਰਥਲਾ ਵਿਖੇ ਤਾਇਨਾਤ ...

ਪੂਰੀ ਖ਼ਬਰ »

ਫਗਵਾੜਾ ਦੀ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੀ ਚੁਕਾਈ ਦਾ ਕੰਮ ਸ਼ੁਰੂ

ਫਗਵਾੜਾ, 14 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਦੀ ਨਵੀਂ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਖ਼ਰੀਦ ਦੇ ਕੰਮ ਦਾ ਸ਼ੁੱਭ ਆਰੰਭ ਕਰਵਾਇਆ ਗਿਆ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕੁਲਵੰਤ ਰਾਏ ਪੱਬੀ ਨੇ ਦੱਸਿਆ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ

ਕਪੂਰਥਲਾ, 14 ਅਕਤੂਬਰ (ਸਡਾਨਾ)-ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਗੁਰਪ੍ਰੀਤ ਸਿੰਘ ਵਾਸੀ ਸੁੰਨੜਵਾਲ ਨੇ ਦੱਸਿਆ ਕਿ ਉਹ ਜਲੰਧਰ ਵਿਖੇ ਕੰਮ ਕਰਦਾ ਹੈ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ 23 ਨੂੰ ਸੁਲਤਾਨਪੁਰ ਲੋਧੀ ਵਿਚ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ

ਕਪੂਰਥਲਾ, 14 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 400 ਕਰੋੜ ਰੁਪਏ ਦੀ ਲਾਗਤ ਨਾਲ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ 23 ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਬਾਬਾ ਸ੍ਰੀ ਚੰਦ ਜੀ ਦੇ ਆਗਮਨ ਪੁਰਬ ਸਬੰਧੀ ਸਮਾਗਮ

ਸੁਭਾਨਪੁਰ, 14 ਅਕਤੂਬਰ (ਜੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਬਾਬਾ ਸ੍ਰੀ ਚੰਦ ਜੀ ਦੇ 525ਵੇਂ ਜਨਮ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ ਡੇਰਾ ਬਾਬਾ ਸ੍ਰੀ ਚੰਦ ਜੀ ਨਿਜ਼ਾਮਪੁਰ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਮੁਕਾਬਲੇ ਵਿਚ ਪਹਿਲਾ ਸਥਾਨ

ਕਪੂਰਥਲਾ, 14 ਅਕਤੂਬਰ (ਵਿ.ਪ੍ਰ.)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਖੇਤਰੀ ਪੱਧਰ ਦੇ ਵਿੱਦਿਅਕ ਮੁਕਾਬਲਿਆਂ ਵਿਚ ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਜਸ਼ਨਦੀਪ ਕੌਰ, ਗੁਰਪ੍ਰਕਾਸ਼ ਕੌਰ, ਹਰਸਿਮਰਨ ਕੌਰ, ਸੁਖਰਾਜ ਕੌਰ ਤੇ ...

ਪੂਰੀ ਖ਼ਬਰ »

10 ਪੀ.ਸੀ.ਐਸ. ਅਧਿਕਾਰੀ ਸੁਲਤਾਨਪੁਰ ਲੋਧੀ ਵਿਚ ਡਿਊਟੀ ਮੈਜਿਸਟਰੇਟ ਵਜੋਂ ਤਾਇਨਾਤ

ਕਪੂਰਥਲਾ, 14 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਤਿਆਰੀਆਂ ਦੇ ਸਬੰਧ ਵਿਚ ਡਿਊਟੀ ਮੈਜਿਸਟਰੇਟ ਵਜੋਂ ਸੇਵਾਵਾਂ ਨਿਭਾਉਣ ਲਈ ਵੱਖ-ਵੱਖ ਵਿਭਾਗਾਂ ਕਾਰਜਸ਼ੀਲ 10 ਪੀ.ਸੀ.ਐਸ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮੀਟਿੰਗ

ਖਲਵਾੜਾ, 14 ਅਕਤੂਬਰ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮਹੀਨਾਵਾਰ ਮੀਟਿੰਗ ਮਾਸਟਰ ਗਿਆਨ ਚੰਦ ਨਈਅਰ ਦੀ ਅਗਵਾਈ 'ਚ ਪ੍ਰਧਾਨ ਸੋਹਣ ਲਾਲ ਦੀ ਦੇਖ ਰੇਖ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਮੰਗਾਂ ਸਬੰਧੀ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਦਾ ਫ਼ੈਸਲਾ

ਖਲਵਾੜਾ, 14 ਅਕਤੂਬਰ (ਮਨਦੀਪ ਸਿੰਘ ਸੰਧੂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਇਕ ਜ਼ਰੂਰੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਕਿਸ਼ਨ ਮੋਦਗਿਲ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਜਰਨਲ ਸਕੱਤਰ ਗਿਆਨ ਚੰਦ ਨਈਅਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਧਾਲੀਵਾਲ ਜ਼ਿਮਨੀ ਚੋਣ 50 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤਣਗੇ-ਕਾਂਗਰਸੀ ਆਗੂ

ਖਲਵਾੜਾ, 14 ਅਕਤੂਬਰ (ਮਨਦੀਪ ਸਿੰਘ ਸੰਧੂ)-21 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਹਲਕਾ ਫਗਵਾੜਾ ਦੀਆਂ ਜ਼ਿਮਨੀ ਚੋਣਾਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 50 ਹਜ਼ਾਰ ਦੇ ਫ਼ਰਕ ਨਾਲ ਜਿੱਤਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਭੁੱਲਾਰਾਈ ਤੋਂ ...

ਪੂਰੀ ਖ਼ਬਰ »

ਫਗਵਾੜਾ ਹਲਕੇ ਵਿਚ ਗੱਠਜੋੜ ਉਮੀਦਵਾਰ ਦੇ ਨਾਲ ਸੋਮ ਪ੍ਰਕਾਸ਼ ਅਤੇ ਕੁਲਾਰ ਵਲੋਂ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ

ਫਗਵਾੜਾ, 14 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਜ਼ਿਮਨੀ ਚੋਣ ਲਈ ਅਕਾਲੀ ਭਾਜਪਾ ਨੇ ਆਪਣੀ ਪਿੰਡਾਂ ਵਿਚ ਚੋਣ ਸਰਗਰਮੀ ਤੇਜ਼ ਕਰ ਦਿੱਤੀ ਹੈ | ਅੱਜ ਫਗਵਾੜਾ ਹਲਕੇ ਦੇ ਪਿੰਡ ਕਾਂਸ਼ੀ ਨਗਰ, ਖਜੂਰਲਾ, ਨਾਨਕ ਨਗਰੀ, ਚਹੇੜੂ, ਮਹੇੜੂ, ਹਰਦਾਸਪੁਰ, ਸਪਰੋੜ, ਨੰਗਲ ਮੱਝਾ ...

ਪੂਰੀ ਖ਼ਬਰ »

ਪੰਜਾਬ ਵਿਚ ਕਾਂਗਰਸ ਸਰਕਾਰ ਦਾ ਦਵਾਲਾ ਨਿਕਲ ਚੁੱਕਾ ਹੈ-ਸੋਮ ਪ੍ਰਕਾਸ਼ ਕੈਂਥ

ਫਗਵਾੜਾ, 14 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ 21 ਅਕਤੂਬਰ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਚੋਣ ਅਖਾੜਾ ਭਖ ਚੁੱਕਾ ਹੈ ਅਤੇ ਅਕਾਲੀ ਭਾਜਪਾ ਨੇ ਵੀ ਰਾਜੇਸ਼ ਬਾਘਾ ਦੇ ਹੱਕ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਚੋਣ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਵਲੋਂ ਕਾਂਗਰਸੀ ਉਮੀਦਵਾਰ ਧਾਲੀਵਾਲ ਦੇ ਹੱਕ ਪਾਂਸ਼ਟਾ 'ਚ ਚੋਣ ਰੈਲੀ

ਪਾਂਸ਼ਟਾ, 14 ਅਕਤੂਬਰ (ਸਤਵੰਤ ਸਿੰਘ)-ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਵਕਾਰ ਦਾ ਸਵਾਲ ਬਣਾ ਕੇ ਮੈਦਾਨ ਵਿਚ ਕਾਂਗਰਸ ਪਾਰਟੀ ਵਲੋਂ ਇਲਾਕੇ ਵਿਚ ਚੋਣ ਸਭਾਵਾਂ ਦੀ ਲੜੀ ਨਿਰੰਤਰ ਜਾਰੀ ਹੈ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਵਲੋਂ ਅੱਜ ...

ਪੂਰੀ ਖ਼ਬਰ »

ਗਰਾਮ ਪੰਚਾਇਤ ਖਲਵਾੜਾ ਵਲੋਂ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ

ਖਲਵਾੜਾ, 14 ਅਕਤੂਬਰ (ਮਨਦੀਪ ਸਿੰਘ ਸੰਧੂ)-ਗਰਾਮ ਪੰਚਾਇਤ ਖਲਵਾੜਾ ਦੀ ਇਕ ਜ਼ਰੂਰੀ ਮੀਟਿੰਗ ਸਰਪੰਚ ਆਗਿਆਪਾਲ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ 21 ਅਕਤੂਬਰ ਨੂੰ ਫਗਵਾੜਾ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਧਾਲੀਵਾਲ ਨੇ ਬਘਾਣਾ ਟਾਂਡਾ-ਬਘਾਣਾ, ਰਾਣੀਪੁਰ, 'ਚ ਕੀਤੀਆਂ ਭਰਵੀਆਂ ਚੋਣ ਮੀਟਿੰਗਾਂ

ਫਗਵਾੜਾ, 14 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨਸਭਾ ਹਲਕੇ 'ਚ 21 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ (ਆਈ.ਏ.ਐਸ.) ਨੇ ਆਪਣੀ ਚੋਣ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਜ ਪਿੰਡ ਬਘਾਣਾ, ਰਾਣੀਪੁਰ ...

ਪੂਰੀ ਖ਼ਬਰ »

ਫਗਵਾੜਾ ਦੇ ਅਧੂਰੇ ਕੰਮ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣਾ ਮੇਰਾ ਮੁੱਖ ਏਜੰਡਾ:-ਰਾਜੇਸ਼ ਬਾਘਾ

ਫਗਵਾੜਾ, 14 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਰਹਿੰਦੇ ਅਧੂਰੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਾਂ ਇਸ ਚੋਣ ਵਿਚ ਮੇਰਾ ਮੁੱਖ ਏਜੰਡਾ ਰਹੇਗਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਗਵਾੜਾ ਜਿਮਨੀ ਚੋਣ ਲਈ ਸੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ...

ਪੂਰੀ ਖ਼ਬਰ »

ਧਾਲੀਵਾਲ ਦੇ ਹੱਕ 'ਚ ਮਹਿਲਾ ਕਾਂਗਰਸ ਨੇ ਕੇ.ਜੀ. ਰਿਜੋਰਟ 'ਚ ਕੀਤੀ ਚੋਣ ਰੈਲੀ

ਫਗਵਾੜਾ, 14 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਵਲੋਂ ਸ਼ਹਿਰੀ ਪ੍ਰਧਾਨ ਸੁਮਨ ਸ਼ਰਮਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

42ਵੀਂਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਤਲਵੰਡੀ ਚੌਧਰੀਆਂ ਵਿਚ ਧੂਮ ਧੜੱਕੇ ਨਾਲ ਸ਼ੁਰੂ

ਤਲਵੰਡੀ ਚੌਧਰੀਆਂ, 14 ਅਕਤੂਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ 42ਵੀਂਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਚੌਧਰੀਆਂ ਵਿਚ ਧੂਮ ਧੜੱਕੇ ਨਾਲ ਸ਼ੁਰੂ ਹੋਈਆਂ | ...

ਪੂਰੀ ਖ਼ਬਰ »

ਬੀ. ਕੇ. ਯੂ. ਦੀ ਮਹੀਨਾਵਾਰ ਮੀਟਿੰਗ ਵਿਚ ਕਿਸਾਨਾਂ ਨੂੰ ਦਰਪੇਸ਼ ਮਸਲੇ ਵਿਚਾਰੇ

ਨਡਾਲਾ, 14 ਅਕਤੂਬਰ (ਮਾਨ)-ਇੱਥੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਜਰਨਲ ਸਕੱਤਰ ਸਰਬਜੀਤ ਸਿੰਘ ਬਾਠ ਵੀ ਹਾਜ਼ਰ ਹੋਏ | ਇਸ ਮੌਕੇ ਪਾਸ ਕੀਤੇ ਮਤਿਆਂ ਵਿਚ ਮੰਗ ਕੀਤੀ ਕਿ ਇਸ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਅਵੀ ਰਾਜਪੂਤ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਕਪੂਰਥਲਾ, 14 ਅਕਤੂਬਰ (ਸਡਾਨਾ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦੇ ਮਨੋਰਥ ਨਾਲ ਯੂਥ ਅਕਾਲੀ ਦਲ ਦੁਆਬਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਅਵੀ ਰਾਜਪੂਤ ਦੀ ਅਗਵਾਈ ਹੇਠ ਸਥਾਨਕ ਇਕ ਜਿੰਮ ਵਿਖੇ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਤੋਂ ਜਨਤਾ ਦਾ ਹਰ ਵਰਗ ਦੁਖੀ-ਰਸ਼ਪਾਲ ਸਿੰਘ ਰਾਜੂ

ਫਗਵਾੜਾ, 14 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਬਸਪਾ ਅਤੇ ਪੀ.ਡੀ.ਏ. ਦੇ ਸਾਂਝੇ ਉਮੀਦਵਾਰ ਠੇਕੇਦਾਰ ਭਗਵਾਨ ਦਾਸ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਫਗਵਾੜਾ ਪੁੱਜੇ ਬਸਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਫਗਵਾੜਾ ਜਿਮਨ ...

ਪੂਰੀ ਖ਼ਬਰ »

ਮੈਕਇਵਾਨ ਯੂਨੀਵਰਸਿਟੀ ਦੇ ਕਾਰਜਕਾਰੀ ਨਿਰਦੇਸ਼ਕ ਵਲੋਂ ਪਿਰਾਮਿਡ ਕਾਲਜ ਦਾ ਦੌਰਾ

ਜਲੰਧਰ, 14 ਅਕਤੂਬਰ (ਅ. ਬ.)-ਸ੍ਰੀਮਤੀ ਕਿਮਬਰਲੇ ਹਾਵਰਡ ਜੋ ਮੈਕਇਵਾਨ ਯੂਨੀਵਰਸਿਟੀ ਦੀ ਕਾਰਜਕਾਰੀ ਨਿਰਦੇਸ਼ਕ ਹੈ, ਨੇ ਬੀਤੇ ਦਿਨ ਪਿਰਾਮਿਡ ਕਾਲਜ ਆਫ਼ ਬਿਜ਼ਨਸ ਐਾਡ ਟੈਕਨਾਲੋਜੀ, ਫਗਵਾੜਾ (ਪੀ. ਸੀ. ਬੀ. ਟੀ.) ਦਾ ਦੌਰਾ ਕੀਤਾ | ਦੌਰੇ ਦਾ ਉਦੇਸ਼ ਪਿਰਾਮਿਡ ਦੇ 2+2 ...

ਪੂਰੀ ਖ਼ਬਰ »

ਕਾਰਾਂ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ ਕਰਨ ਵਾਲੇ ਸ਼ੱਕੀ ਵਿਅਕਤੀ ਦੀ ਪੁਲਿਸ ਵਲੋਂ ਤਸਵੀਰ ਜਾਰੀ

ਕਪੂਰਥਲਾ, 14 ਅਕਤੂਬਰ (ਸਡਾਨਾ)-ਕਾਰਾਂ ਦੇ ਸ਼ੀਸ਼ੇ ਤੋੜ ਕੇ ਅੰਦਰੋਂ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਲੋੜੀਂਦੇ ਇਕ ਵਿਅਕਤੀ ਦੀ ਸਿਟੀ ਪੁਲਿਸ ਨੇ ਸੀ.ਸੀ.ਟੀ.ਵੀ. ਰਾਹੀਂ ਪ੍ਰਾਪਤ ਹੋਈ ਤਸਵੀਰ ਸ਼ਨਾਖ਼ਤ ਲਈ ਜਾਰੀ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੌਰਾਨ ਸੰਗਤਾਂ ਦੀ ਸਹੂਲਤ ਲਈ ਪਵਿੱਤਰ ਵੇਈਾ 'ਚ ਛੱਡਿਆ ਜਾਵੇਗਾ 500 ਕਿਊਸਿਕ ਪਾਣੀ-ਸੁਰੇਸ਼ ਕੁਮਾਰ

ਕਪੂਰਥਲਾ/ਸੁਲਤਾਨਪੁਰ ਲੋਧੀ, 14 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ 60 ਲੱਖ ਤੋਂ ਵੱਧ ਸੰਗਤਾਂ ਦੇ ਸੁਲਤਾਨਪੁਰ ਲੋਧੀ ਪੁੱਜਣ ਦਾ ਅਨੁਮਾਨ ਹੈ | ਇਸ ਲਈ ਪੁਲਿਸ ਅਧਿਕਾਰੀਆਂ ...

ਪੂਰੀ ਖ਼ਬਰ »

ਮਾਡਲ ਟਾਊਨ ਵਿਚ 21ਵਾਂ ਸਾਲਾਨਾ ਸੱਭਿਆਚਾਰਕ ਮੇਲਾ 20 ਨੂੰ

ਕਪੂਰਥਲਾ, 14 ਅਕਤੂਬਰ (ਵਿ.ਪ੍ਰ.)-ਮਾਡਲ ਟਾਊਨ ਵੈੱਲਫੇਅਰ ਕੌਾਸਲ ਰਜਿ: ਕਪੂਰਥਲਾ ਵਲੋਂ 20 ਅਕਤੂਬਰ ਦਿਨ ਐਤਵਾਰ ਨੂੰ ਸ਼ਾਮ 6 ਵਜੇ ਸਿਟੀ ਹਾਲ ਚੌਕ ਮਾਡਲ ਟਾਊਨ ਵਿਚ 21ਵਾਂ ਸਾਲਾਨਾ ਸਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ | ਕੌਾਸਲ ਦੇ ਪ੍ਰਧਾਨ ਤਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਰੇਲ ਕੋਚ ਫ਼ੈਕਟਰੀ ਵਿਚ ਬਿਨਾਂ ਆਗਿਆ ਦਾਖ਼ਲ ਹੋਏ ਤਿੰਨ ਪ੍ਰਵਾਸੀ ਮਜ਼ਦੂਰ ਗਿ੍ਫ਼ਤਾਰ

ਕਪੂਰਥਲਾ, 14 ਅਕਤੂਬਰ (ਸਡਾਨਾ)-ਰੇਲ ਕੋਚ ਫ਼ੈਕਟਰੀ ਦੇ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਸਮੇਤ ਕਾਂਸਟੇਬਲ ਅਮਿੱਤ ਪਵਾਰ ਤੇ ਉਨ੍ਹਾਂ ਦੇ ਨਾਲ ਸੁਰਿੰਦਰ ਸਿੰਘ ਤੇ ਕਾਂਸਟੇਬਲ ਸੋਨੂੰ ਨੇ ਮਿਲੀ ਸੂਚਨਾ ਦੇ ਆਧਾਰ 'ਤੇ ਗਸ਼ਤ ਦੌਰਾਨ ਕਿ੍ਕਟ ਮੈਦਾਨ ਨੇੜੇ ਤਿੰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX