ਤਾਜਾ ਖ਼ਬਰਾਂ


ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  2 minutes ago
ਮੁੰਬਈ, 15 ਦਸੰਬਰ- ਮੁੰਬਈ 'ਚ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਦਫ਼ਤਰ ਦੇ ਬਾਹਰ ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  14 minutes ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  19 minutes ago
ਜੈਪੁਰ, 15 ਦਸੰਬਰ- ਮਾਡਲ ਅਤੇ ਅਦਾਕਾਰਾ ਪਾਇਲ ਰੋਹਤਗੀ ਨੂੰ ਰਾਜਸਥਾਨ ਦੀ ਬੂੰਦੀ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਪਾਇਲ ਰੋਹਤਗੀ 'ਤੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ...
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  32 minutes ago
ਮਨੀਲਾ, 15 ਦਸੰਬਰ- ਫਿਲੀਪੀਨਜ਼ ਦੇ ਮਿੰਡਾਨਾਓ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ...
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  41 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  about 1 hour ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਕਿਹਾ ਹੈ ਕਿ ਉਹ ਉੱਤਰ-ਪੂਰਬੀ ਭਾਰਤ ਨੇ ਲੋਕਾਂ ਨੂੰ ਅਪੀਲ ਕਰਨਾ ਚਾਹੁਣਗੇ ਕਿ ਉਹ ਕਿਸੇ ਮਨੁੱਖ ਅਤੇ ਜਾਇਦਾਦ ਨੂੰ ਨੁਕਸਾਨ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  about 1 hour ago
ਚੇਨਈ, 15 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਦਿਨਾਂ ਮੈਚ ਅੱਜ ਦੁਪਹਿਰ ਤੋਂ ਚੇਨਈ 'ਚ ਖੇਡਿਆ ਜਾਵੇਗਾ। ਖ਼ਰਾਬ ਮੌਸਮ ਦੇ ਚੱਲਦਿਆਂ ਮੈਚ...
ਐੱਨ. ਆਰ. ਸੀ. ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ- ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਹੈ ਕਿ ਐੱਨ. ਆਰ. ਸੀ. ਨੂੰ ਬਿਹਾਰ ਅਤੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 1 hour ago
ਕੋਲਕਾਤਾ, 15 ਦਸੰਬਰ- ਈਸਟ ਕੋਸਟ ਰੇਲਵੇ ਦੇ ਪੀ. ਆਰ. ਓ. ਦਾ ਕਹਿਣਾ ਹੈ ਕਿ ਪ੍ਰਦਰਸ਼ਨ ਨੂੰ ਦੇਖਦਿਆਂ ਦੱਖਣੀ-ਪੂਰਬੀ ਰੇਲਵੇ ਨੇ ਹਾਵੜਾ-ਖੜਗਪੁਰ ਰੇਲਵੇ ਭਾਗ 'ਤੇ 15 ਟਰੇਨਾਂ ਨੂੰ ਰੱਦ ਕਰ ਦਿੱਤਾ...
ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਮਹਾਨ ਸਰਦਾਰ ਪਟੇਲ ਦੀ...
ਗੁਹਾਟੀ 'ਚ ਕਰਫ਼ਿਊ 'ਚ ਦਿੱਤੀ ਗਈ ਢਿੱਲ
. . .  about 2 hours ago
ਦਿਸਪੁਰ, 15 ਦਸੰਬਰ- ਆਸਾਮ ਦੇ ਐਡੀਸ਼ਨਲ ਡੀ. ਜੀ. ਪੀ. ਲਾਅ ਐਂਡ ਆਰਡਰ ਜੀ. ਪੀ. ਸਿੰਘ ਨੇ ਦੱਸਿਆ ਕਿ ਗੁਹਾਟੀ 'ਚ ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਗਈ...
ਨੇਪਾਲ 'ਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 12 ਲੋਕਾਂ ਦੀ ਮੌਤ
. . .  about 3 hours ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ 40 ਯਾਤਰੀਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ 12 ਲੋਕਾਂ ਦੀ ਮੌਤ...
ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ
. . .  about 3 hours ago
ਜੈਪੁਰ, 15 ਦਸੰਬਰ- ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ...
ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖ ਕੇ ਕੀਤੀ ਇਹ ਮੰਗ
. . .  about 4 hours ago
ਨਵੀਂ ਦਿੱਲੀ, 15 ਦਸੰਬਰ- ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਨਿਰਭੈਆ ਜਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਇਕ ਔਰਤ ਵੱਲੋਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਖੂਨ ਨਾਲ ਗ੍ਰਹਿ ਮੰਤਰੀ ਅਮਿਤ...
ਪੱਛਮੀ ਬੰਗਾਲ : ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੀ ਕਾਰ 'ਤੇ ਹੋਇਆ ਹਮਲਾ
. . .  about 4 hours ago
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  about 5 hours ago
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  1 day ago
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  1 day ago
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  1 day ago
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  1 day ago
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  1 day ago
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  1 day ago
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  1 day ago
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  1 day ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  1 day ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  1 day ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  1 day ago
ਪਰਮਿੰਦਰ ਢੀਂਡਸਾ ਨਾ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ 'ਚ ਗਏ ਅਤੇ ਨਾ ਹੀ ਅਕਾਲੀ ਦਲ ਟਕਸਾਲੀ ਦੇ ਸਮਾਗਮ 'ਚ
. . .  1 day ago
ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨਾਲ ਝੂਠ ਬੋਲਿਆ-ਮਨਮੋਹਨ ਸਿੰਘ
. . .  1 day ago
8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ
. . .  1 day ago
ਬਾਦਲ ਪਰਿਵਾਰ ਦੇ ਵਿਰੁੱਧ ਅਕਾਲੀ ਆਗੂਆਂ ਨੇ ਕੱਢੀ ਭੜਾਸ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਪੇਸ਼ ਕੀਤੇ ਗਏ ਵੱਖ-ਵੱਖ ਮਤੇ
. . .  1 day ago
ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪੰਜਾਬ ਰਾਜ ਯੁਵਕ ਮੇਲਾ ਕਰਾਉਣ ਦਾ ਐਲਾਨ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ
. . .  about 1 hour ago
ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  1 day ago
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  about 1 hour ago
ਡੈਲੀਗੇਟ ਇਜਲਾਸ : ਜਵਾਹਰ ਲਾਲ ਨਹਿਰੂ ਨੇ ਸਾਡੇ ਨਾਲ ਧੋਖਾ ਕੀਤਾ- ਜਥੇਦਾਰ ਤੋਤਾ ਸਿੰਘ
. . .  about 1 hour ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ
. . .  about 1 hour ago
ਲੁਧਿਆਣਾ 'ਚ ਮੁਸਲਿਮ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਹੁਸ਼ਿਆਰਪੁਰ / ਮੁਕੇਰੀਆਂ

ਕੈਪਟਨ ਅਮਰਿੰਦਰ ਸਿੰਘ ਹੁਣ ਤੱਕ ਦਾ ਸਭ ਤੋਂ ਝੂਠਾ ਮੁੱਖ ਮੰਤਰੀ- ਸੁਖਬੀਰ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਹੁਣ ਤੱਕ ਹੋਰ ਬਹੁਤਾ ਸਮਾਂ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਕੇ ਉਨ੍ਹਾਂ ਨੂੰ ਗੁਮਰਾਹ ਨਹੀਂ ਕਰ ਸਕਦੇ ਕਿਉਂਕਿ ਅਸਲੀਅਤ ਤਿੰਨ ਸਾਲ ਵਿਚ ਹੀ ਲੋਕਾਂ ਸਾਹਮਣੇ ਆ ਚੁੱਕੀ ਹੈ | ਇਹ ਗੱਲ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਸਕੱਤਰ ਜਨਰਲ ਯੂਥ ਅਕਾਲੀ ਦਲ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਵਿਚ ਮੁਕੇਰੀਆਂ ਵਿਖੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਕਰਵਾਈ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਹੀ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਮੁੱਕਰ ਜਾਣ ਵਾਲੇ ਮੁੱਖ ਮੰਤਰੀ 'ਤੇ ਪੰਜਾਬੀ ਕਿਸ ਤਰ੍ਹਾਂ ਵਿਸ਼ਵਾਸ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਦੇ ਵਾਅਦੇ ਮੁਤਾਬਿਕ ਬੇਰੁਜ਼ਗਾਰੀ ਦੂਰ ਹੋਈ ਹੈ, ਨਾ ਹੀ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ | ਮੁਲਾਜ਼ਮ ਤੇ ਪੈਨਸ਼ਨਰ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ | ਖੰਡ ਮਿਲਾਂ ਵੱਲ ਕਿਸਾਨਾਂ ਦਾ ਕਰੋੜਾਂ ਰੁਪਈਆ ਬਕਾਇਆ ਪਿਆ ਹੈ, ਪਰ ਸਰਕਾਰ ਦਾ ਕੋਈ ਵੀ ਮੰਤਰੀ ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਯਤਨ ਨਹੀਂ ਕਰ ਰਿਹਾ | ਕੈਪਟਨ ਅਮਰਿੰਦਰ ਸਿੰਘ ਇਕ ਨਾਸਤਿਕ ਆਦਮੀ ਹਨ ਕਿਉਂਕਿ ਅੰਤਰ ਰਾਸ਼ਟਰੀ ਨਗਰ ਕੀਰਤਨ ਜਦੋਂ ਪੰਜਾਬ ਵਿਚ ਪਹੁੰਚਿਆ ਤਾਂ ਕੈਪਟਨ ਸਾਹਿਬ ਮੱਥਾ ਟੇਕਣ ਵੀ ਨਹੀਂ ਗਏ ਜਦਕਿ ਸ਼ੋ੍ਰਮਣੀ ਅਕਾਲੀ ਦਲ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਸਮਝੌਤਾ ਸਿਰੇ ਚੜ੍ਹਾਇਆ, ਪਰ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮ ਮੁੱਖ ਮੰਤਰੀ ਵਲੋਂ ਵੱਖਰੇ ਤੌਰ 'ਤੇ ਮਨਾਉਣ ਦਾ ਫ਼ੈਸਲਾ ਹਾਊਮੇ ਭਰਿਆ ਤੇ ਆਕੜ ਵਾਲਾ ਫ਼ੈਸਲਾ ਹੈ | ਕੈਪਟਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਆਪਣੇ ਕਰੀਬ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਉਹ ਸਿਰਫ਼ ਚਾਰ ਵਾਰ ਸਰਕਾਰੀ ਦਫ਼ਤਰ ਵਿਚ ਗਏ ਹਨ ਨਹੀਂ ਤਾਂ ਘਰ ਬੈਠੇ ਹੀ ਸਰਕਾਰ ਚਲਾ ਰਹੇ ਹਨ | ਮੁੱਖ ਮੰਤਰੀ ਨੂੰ ਆਮ ਆਦਮੀ ਨੇ ਤਾਂ ਕੀ ਮਿਲਣਾ ਹੈ, ਉਹ ਤਾਂ ਕਈ ਆਪਣੇ ਹੀ ਮੰਤਰੀਆਂ ਨੂੰ ਨਹੀਂ ਮਿਲਦੇ, ਜਿਸ ਕਰਕੇ ਅਫ਼ਸਰਸ਼ਾਹੀ ਬੇਲਗ਼ਾਮ ਹੋ ਕੇ ਮਨਮਾਨੀਆਂ ਕਰ ਰਹੀ ਹੈ | ਕੈਪਟਨ ਸਰਕਾਰ ਦੇ ਸਤਾਏ ਲੋਕ ਅੱਜ ਵੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਦੇ ਹਨ ਅਤੇ ਕੈਪਟਨ ਨੂੰ ਸੱਤਾ ਸੰਭਾਲ ਕੇ ਪਛਤਾ ਰਹੇ ਹਨ, ਜਿਸ ਕਰਕੇ ਹੁਣ ਲੋਕਾਂ ਨੇ ਜ਼ਿਮਨੀ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਚਾਰਾਂ ਸੀਟਾਂ 'ਤੇ ਕਰਾਰੀ ਹਾਰ ਦੇਣ ਦਾ ਮਨ ਬਣਾ ਲਿਆ ਹੈ | ਇਸ ਸਮੇਂ ਉਨ੍ਹਾਂ ਕਿਹਾ ਕਿ ਹਲਕਾ ਮੁਕੇਰੀਆਂ ਤੋਂ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਇਕ ਇਮਾਨਦਾਰ, ਸ਼ਰੀਫ਼ ਤੇ ਸੁਲਝੇ ਹੋਏ ਵਿਅਕਤੀ ਹਨ | ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਓ ਤਾਂਕਿ ਹਲਕਾ ਮੁਕੇਰੀਆਂ ਦਾ ਸਰਬਪੱਖੀ ਵਿਕਾਸ ਹੋ ਸਕੇ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਪਾਰਲੀਮਾਨੀ ਸਕੱਤਰ ਦੇਸ ਰਾਜ ਧੁੱਗਾ, ਜਥੇ. ਰਵਿੰਦਰ ਸਿੰਘ ਚੱਕ ਮੈਂਬਰ ਸ਼ੋ੍ਰਮਣੀ ਕਮੇਟੀ, ਬਿਕਰਮ ਸਿੰਘ (ਅੱਲਾ ਬਖ਼ਸ਼) ਕੈਨੇਡਾ, ਲਖਵਿੰਦਰ ਸਿੰਘ ਲੱਖੀ ਟਾਂਡਾ, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਈਸ਼ਰ ਸਿੰਘ ਮੰਝਪੁਰ, ਸੂਬਾ ਪ੍ਰਧਾਨ ਭਾਜਪਾ ਸ਼ਵੇਤ ਮਲਿਕ, ਪ੍ਰਕਾਸ਼ ਝਾਅ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਤਰੁਨ ਚੁਘ, ਅਸ਼ਵਨੀ ਸ਼ਰਮਾ, ਦਵਿੰਦਰ ਬੱਬੂ, ਬੀਬੀ ਸੁਰਜੀਤ ਕੌਰ, ਜਥੇਦਾਰ ਆਸਾ ਸਿੰਘ ਕੋਲੀਆਂ ਸਰਕਲ ਪ੍ਰਧਾਨ, ਲਖਵਿੰਦਰ ਸਿੰਘ ਟਿੰਮੀ ਸਰਕਲ ਪ੍ਰਧਾਨ ਹਾਜੀਪੁਰ, ਕਿਰਪਾਲ ਸਿੰਘ ਗੇਰਾ, ਸੁਖਦੇਵ ਸਿੰਘ ਕਾਲੇਬਾਗ, ਲਖਵਿੰਦਰ ਸਿੰਘ ਧਨੋਆ, ਬਲਵੀਰ ਸਿੰਘ ਐੱਮ.ਸੀ., ਸੌਦਾਗਰ ਸਿੰਘ ਸਿੱਧੂ, ਜਗਜੀਤ ਸਿੰਘ ਟਾਂਡਾ ਚੂੜੀਆਂ, ਬਲਵੀਰ ਸਿੰਘ ਬਿਸ਼ਨਪੁਰ, ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ, ਭਾਈ ਮੋਹਨ ਸਿੰਘ ਟਾਂਡਾ, ਜਸਵਿੰਦਰ ਸਿੰਘ ਬਿੱਟੂ, ਅਵਤਾਰ ਸਿੰਘ ਕੋਟਲੀ, ਪਿ੍ੰਸ ਦੇਵੀਦਾਸ, ਅਮਰਪਾਲ ਸਿੰਘ ਤਲਵਾੜਾ, ਗੁਰਮੇਲ ਸਿੰਘ ਟਾਂਡਾ, ਅੰਮਿ੍ਤਪਾਲ ਸਿੰਘ ਮੰਝਪੁਰ, ਨਿਰਮਲ ਸਿੰਘ ਚੀਫ਼, ਜਥੇਦਾਰ ਗੱਜਣ ਸਿੰਘ, ਸ਼ਿੰਗਾਰਾ ਸਿੰਘ ਬਰੋਟਾ, ਪਰਮਵੀਰ ਸਿੰਘ ਲਾਡੀ, ਰਘੁਨਾਥ ਸਿੰਘ, ਸ਼ੰਭੂ ਭਾਰਤੀ, ਬਲਵੀਰ ਸਿੰਘ ਟੀਟਾ ਤੇ ਗੁਰਦੀਪ ਸਿੰਘ ਗੇਰਾ ਆਦਿ ਹਾਜ਼ਰ ਸਨ |

ਨਵੀਂ ਪੀੜ੍ਹੀ ਲਈ ਤੰਦਰੁਸਤ ਵਾਤਾਵਰਨ ਛੱਡਣਾ ਸਾਡੀ ਜ਼ਿੰਮੇਵਾਰੀ-ਜਸਪਾਲ ਸਿੰਘ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਪ੍ਰਮੁੱਖ ਸਕੱਤਰ (ਯੋਜਨਾ) ਪੰਜਾਬ ਸਰਕਾਰ ਜਸਪਾਲ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਰਾਸਤ ਵਜੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਤੰਦਰੁਸਤ ਅਤੇ ਸਾਫ਼-ਸੁਥਰਾ ਵਾਤਾਵਰਨ ਛੱਡ ਕੇ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਅਣਪਛਾਤੇ ਕੰਟੇਨਰ ਚਾਲਕ ਵਿਰੁੱਧ ਮਾਮਲਾ ਦਰਜ

ਦਸੂਹਾ, 16 ਅਕਤੂਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਅਣਪਛਾਤੇ ਕੰਟੇਨਰ ਤੇ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਐੱਸ.ਐੱਚ.ਓ. ਯਾਦਵਿੰਦਰ ਸਿੰਘ ਬਰਾੜ ਤੇ ਏ.ਐੱਸ.ਆਈ. ਰਘਬੀਰ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਪਤਨੀ ਦੇਸ ਰਾਜ ਵਾਸੀ ਸਹੌੜਾ ਡਡਿਆਲ ਦੱਸੋ ਨੇ ਦਸੂਹਾ ...

ਪੂਰੀ ਖ਼ਬਰ »

ਫ਼ਰਾਰ ਨਣਾਨ ਨੂੰ ਗਿ੍ਫ਼ਤਾਰ ਕਰਨ ਲਈ ਥਾਣਾ ਮਾਹਿਲਪੁਰ ਅੱਗੇ ਚੱਕਾ ਜਾਮ

ਮਾਹਿਲਪੁਰ, 16 ਅਕਤੂਬਰ (ਦੀਪਕ ਅਗਨੀਹੋਤਰੀ)-ਬੀਤੇ ਕੱਲ੍ਹ ਥਾਣਾ ਮਾਹਿਲਪੁਰ ਦੇ ਅਧੀਨ ਪੈਂਦੇ ਪਿੰਡ ਹਕੂਮਤਪੁਰ ਦੀ ਇੱਕ ਵਿਆਹੁਤਾ ਨੂੰ ਜ਼ਹਿਰ ਦੇ ਕੇ ਮਾਰਨ ਦੇ ਮਾਮਲੇ ਵਿਚ ਮਿ੍ਤਕਾ ਦੀ ਫ਼ਰਾਰ ਕਥਿਤ ਦੋਸ਼ੀ ਨਣਾਨ ਦੀ ਗਿ੍ਫ਼ਤਾਰੀ ਨੂੰ ਲੈ ਕੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਬੇਗਮਪੁਰਾ ਟਾਈਗਰ ਫੋਰਸ ਵਲੋਂ ਭੁੱਖ ਹੜਤਾਲ 8ਵੇਂ ਦਿਨ 'ਚ ਦਾਖਲ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਤੁਗਲਕਾਬਾਦ ਦਿੱਲੀ ਵਿਖੇ ਢਾਏ ਗੁਰੂ ਰਵਿਦਾਸ ਮੰਦਿਰ ਦੀ ਮੁੜ ਉਸਾਰੀ ਕਰਵਾਉਣ ਤੇ ਗੁਰੂ ਘਰ ਢਾਹੁਣ ਦੇ ਵਿਰੋਧ ਦੌਰਾਨ ਜੇਲ੍ਹ ਵਿਚ ਬੰਦ 97 ਸਾਥੀਆਾ ਦੀ ਰਿਹਾਈ ਲਈ ਬੇਗਮਪੁਰਾ ਟਾਇਗਰ ਫੋਰਸ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਬਸਪਾ ਵਲੋਂ 'ਆਪ' ਉਮੀਦਵਾਰ ਪ੍ਰੋ. ਜੀ. ਐੱਸ. ਮੁਲਤਾਨੀ ਦੀ ਹਮਾਇਤ ਦਾ ਐਲਾਨ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)- ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਜੀ. ਐੱਸ. ਮੁਲਤਾਨੀ ਦੀ ਸਥਿਤੀ ਉਸ ਵੇਲੇ ਹੋਰ ਮਜਬੂਤ ਹੋ ਗਈ, ਜਦੋਂਾ ਬਹੁਜਨ ਸਮਾਜ ਪਾਰਟੀ ਮੁਕੇਰੀਆਂ ਦੇ ਆਗੂਆਂ ਨੇ ਹਲਕੇ ਅੰਦਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ-ਭਾਜਪਾ ਦੀਆਂ ਗ਼ਲਤ ਨੀਤੀਆਂ ਕਾਰਨ ਐਮਾ ਮਾਂਗਟ ਹਲਕਾ ਪਛੜਿਆ-ਖੁਣ-ਖੁਣ

ਐਮਾ ਮਾਂਗਟ, 16 ਅਕਤੂਬਰ (ਗੁਰਾਇਆ)- ਕਾਂਗਰਸ ਤੇ ਅਕਾਲੀ-ਭਾਜਪਾ ਆਗੂਆਂ ਦੀਆਂ ਗ਼ਲਤ ਨੀਤੀਆਂ ਕਾਰਨ ਮੁਕੇਰੀਆਂ ਹਲਕਾ ਪਛੜਿਆ ਬੇਸ਼ੱਕ ਇਥੋਂ ਅਰੁਣੇਸ਼ ਸ਼ਾਕਰ ਅਤੇ ਰਜਨੀਸ਼ ਬੱਬੀ ਨੇ ਨੁਮਾਇੰਦਗੀ ਕੀਤੀ ਅਤੇ ਉਨ੍ਹਾਂ ਪੰਜਾਬ ਵਿਧਾਨ ਸਭਾ ਵਿਚ ਉੱਚ ਅਹੁਦੇ ਦੀ ...

ਪੂਰੀ ਖ਼ਬਰ »

ਕਾਂਗਰਸ ਜ਼ਿਮਨੀ ਚੋਣਾਂ 'ਚ ਚਾਰੇ ਸੀਟਾਂ 'ਤੇ ਜਿੱਤ ਦਰਜ ਕਰੇਗੀ- ਭੱਠਲ

ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)-ਸਾਬਕਾ ਮੁੱਖ ਮੰਤਰੀ ਤੇ ਪੰਜਾਬ ਪਲਾਨਿੰਗ ਬੋਰਡ ਦੀ ਉੱਪ ਚੇਅਰਪਰਸਨ ਬੀਬੀ ਰਾਜਿੰਦਰ ਸਿੰਘ ਭੱਠਲ ਦਾ ਇਥੇ ਰੈੱਸਟ ਹਾਊਸ ਵਿਖੇ ਐਡਵੋਕੇਟ ਪੰਕਜ ਕ੍ਰਿਪਾਲ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ | ਬੀਬੀ ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਵਲੋਂ ਪਿੰਡ ਰੰਗਾ ਵਿਖੇ ਵਿਸਾਲ ਚੋਣ ਬੈਠਕ

ਮੁਕੇਰੀਆਂ, 16 ਅਕਤੂਬਰ (ਸਰਵਜੀਤ ਸਿੰਘ)-ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਵਿਧਾਇਕ ਦਿਨੇਸ਼ ਬੱਬੂ ਤੇ ਜੰਗੀ ਲਾਲ ਮਹਾਜਨ ਨੇ ਅੱਜ ਪਿੰਡ ਰੰਗਾ ਵਿਖੇ ਚੋਣ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੂਠ ਦਾ ਸਹਾਰਾ ਲੈ ਬਣੀ ਕਾਂਗਰਸ ਦੀ ਕੈਪਟਨ ਸਰਕਾਰ ਹਰ ਰੋਜ਼ ਨਵਾਂ ...

ਪੂਰੀ ਖ਼ਬਰ »

ਮੁਕੇਰੀਆਂ ਵਿਚ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਹਵਾ ਚੱਲ ਚੁੱਕੀ ਹੈ-ਰਾਠਾਂ, ਮੰਝਪੁਰ, ਚੱਕ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)-ਮੁਕੇਰੀਆਂ ਜ਼ਿਮਨੀ ਚੋਣ ਲਈ ਅਖਾੜਾ ਬਿਲਕੁਲ ਭਖ ਚੁੱਕਿਆ ਹੈ ਤੇ ਅਕਾਲੀ-ਭਾਜਪਾ ਨੇ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਚੋਣਾਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ | ਇਹ ਵਿਚਾਰ ਮੁਕੇਰੀਆਂ ਵਿਖੇ ਸ਼ੋ੍ਰਮਣੀ ...

ਪੂਰੀ ਖ਼ਬਰ »

ਮੈਡਮ ਇੰਦੂ ਬਾਲਾ ਦੇ ਹੱਕ 'ਚ ਹਵੇਲ ਚਾਂਘ ਵਿਖੇ ਚੋਣ ਰੈਲੀ

ਮੁਕੇਰੀਆਂ, 16 ਅਕਤੂਬਰ (ਸਰਵਜੀਤ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ 'ਚ ਪਿੰਡ ਹਵੇਲ ਚਾਂਘ ਵਿਖੇ ਮੈਡਮ ਇੰਦੂ ਬਾਲਾ ਦੇ ਹੱਕ 'ਚ ਵਿਸ਼ਾਲ ਚੋਣ ਰੈਲੀ ਕੀਤੀ ਗਈ | ਇਸ ਸਮੇਂ ਵਿਧਾਇਕ ਹਰਗੋਬਿੰਦਪੁਰ ਬਲਵਿੰਦਰ ਸਿੰਘ ਲਾਡੀ ...

ਪੂਰੀ ਖ਼ਬਰ »

ਜੈਨ ਸਭਾ ਮੁਕੇਰੀਆਂ ਵਿਖੇ ਦੀਪਕ ਅਰੋੜਾ ਦੀ ਅਗਵਾਈ 'ਚ ਇੰਦੂ ਬਾਲਾ ਦੇ ਹੱਕ 'ਚ ਚੋਣ ਬੈਠਕ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਮੁਕੇਰੀਆਂ ਦੀ ਹਰ ਵਾਰਡ ਤੇ ਹਰ ਮੁਹੱਲੇ ਵਿਚ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ | ਅੱਜ ਜੈਨ ਸਭਾ ...

ਪੂਰੀ ਖ਼ਬਰ »

ਮੈਡਮ ਇੰਦੂ ਬਾਲਾ ਦੇ ਹੱਕ 'ਚ ਪਿੰਡ ਦੇਵੀਦਾਸ ਵਿਖੇ ਚੋਣ ਪ੍ਰਚਾਰ

ਐਮਾਂ ਮਾਂਗਟ, 16 ਅਕਤੂਬਰ (ਗੁਰਾਇਆ)-ਮੁਕੇਰੀਆਂ ਜ਼ਿਮਨੀ ਚੋਣਾਂ ਦੇ ਸਬੰਧ 'ਚ ਕਾਂਗਰਸੀ ਉਮੀਦਵਾਰ ਮੈਡਮ ਇੰਦੂ ਬਾਲਾ ਦੇ ਹੱਕ 'ਚ ਸਾਬਕਾ ਸਰਪੰਚ ਸ੍ਰੀਮਤੀ ਅੰਮਿ੍ਤ ਕੌਰ ਮੌਜੂਦਾ ਪੰਚ ਤਰਸੇਮ ਸਿੰਘ ਭੱਟੀ, ਪਰਮਜੀਤ ਸਿੰਘ ਸੋਡੀ ਦੀ ਅਗਵਾਈ 'ਚ ਚੋਣ ਪ੍ਰਚਾਰੀ ਕੀਤਾ ਗਿਆ | ...

ਪੂਰੀ ਖ਼ਬਰ »

ਦੀਵਿਆਂ ਦੀ ਜਗਮਗਾਹਟ ਤੋਂ ਕਈ ਅਹਿਦ ਲੈਣ ਦੀ ਲੋੜ- ਕਹਾਣੀਕਾਰ ਲਾਲ ਸਿੰਘ

ਦਸੂਹਾ, 16 ਅਕਤੂਬਰ (ਭੁੱਲਰ)-ਕਹਾਣੀਕਾਰ ਲਾਲ ਸਿੰਘ ਨੇ ਲੋਕਾਂ ਨੂੰ ਦੀਵਾਲੀ ਦੇ ਪਵਿੱਤਰ ਸਾਰੇ ਧਰਮਾਂ ਦੇ ਸਾਂਝੇ ਤਿਉਹਾਰ ਸਮੇਂ ਇਹ ਅਹਿਦ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹਨਾਂ ਦਿਨਾਂ ਉੱਤੇ ਜਗਦੇ ਦੀਵਿਆਂ ਦੀ ਲੋਅ ਵਿਚ ਬੈਠ ਕੇ ਅਨਪੜ੍ਹਤਾ ਤੇ ਜਹਾਲਤ ਦੀ ...

ਪੂਰੀ ਖ਼ਬਰ »

ਕਿਤਾਬ ਨਾ ਕੱਢਣ 'ਤੇ ਪਿ੍ੰਸੀਪਲ ਨੇ ਵਿਦਿਆਰਥੀ ਦਾ ਕੀਤਾ ਕੁਟਾਪਾ

ਮਾਹਿਲਪੁਰ, 16 ਅਕਤੂਬਰ (ਦੀਪਕ ਅਗਨੀਹਤਰੀ)-ਪਿੰਡ ਜੱਲੋਵਾਲ ਦੇ ਇਕ ਨਿੱਜੀ ਸਕੂਲ ਦੇ ਇਕ ਵਿਦਿਆਰਥੀ ਦਾ ਸਕੂਲ ਦੇ ਪਿ੍ੰਸੀਪਲ ਨੇ ਸਿਰਫ਼ ਇਸ ਗੱਲ ਤੋਂ ਹੀ ਬੁਰੀ ਤਰ੍ਹਾਂ ਨਾਲ ਕੁਟਾਪਾ ਚਾੜ੍ਹ ਦਿੱਤਾ ਕਿ ਕਲਾਸ ਦੌਰਾਨ ਵਿਦਿਆਰਥੀ ਨੇ ਆਪਣੀ ਕਿਤਾਬ ਨਹੀਂ ਕੱਢੀ ਹੋਈ ਸੀ | ...

ਪੂਰੀ ਖ਼ਬਰ »

ਹੁਸ਼ਿਆਰਪੁਰ ਜ਼ਿਲ੍ਹੇ 'ਚ ਤਿੰਨ ਸਾਲਾਂ ਦੌਰਾਨ ਕਾਲੇ ਪੀਲੀਏ ਦੇ 2548 ਕੇਸ ਆਏ ਸਾਹਮਣੇ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿਛਲੇ ਤਿੰਨ ਸਾਲ ਦੌਰਾਨ ਹੁਸ਼ਿਆਰਪੁਰ 'ਚ ਕਾਲੇ ਪੀਲੀਏ ਦੇ 2548 ਕੇਸ ਸਾਹਮਣੇ ਆਏ ਹਨ ਜਿਸ ਦੀ ਜਾਂਚ ਤੇ ਇਲਾਜ ਪੰਜਾਬ ਸਰਕਾਰ ਵਲੋਂ ਮੁਫ਼ਤ ਕੀਤਾ ਜਾਂਦਾ ਹੈ | 76.44 ਕਰੋੜ ਰੁਪਏ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਜਥੇ. ਰਵਿੰਦਰ ਸਿੰਘ ਚੱਕ ਦੇ ਗ੍ਰਹਿ ਵਿਖੇ ਸੁਖਬੀਰ ਸਿੰਘ ਬਾਦਲ ਦਾ ਸਵਾਗਤ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)- ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦਾ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਕਮੇਟੀ ਦੇ ਗ੍ਰਹਿ ਚੱਕ ਅੱਲਾ ਬਖਸ਼ ਪਹੁੰਚਣ 'ਤੇ ਜੋਰਦਾਰ ਸਵਾਗਤ ਕੀਤਾ ਗਿਆ | ਇਸ ਸਮਾੇ ਗੱਲਬਾਤ ...

ਪੂਰੀ ਖ਼ਬਰ »

ਜੰਗਲੀ ਜੀਵ ਸੁਰੱਖਿਆ ਵਿਭਾਗ ਵਲੋਂ ਸਾਂਬਰ ਦਾ ਸ਼ਿਕਾਰ ਕਰਨ ਵਾਲਿਆਂ ਖਿਲਾਫ਼ ਸ਼ਿਕਾਇਤ

ਮਾਹਿਲਪੁਰ, 16 ਅਕਤੂਬਰ (ਦੀਪਕ ਅਗਨੀਹੋਤਰੀ)-ਪਿੰਡ ਮੈਲੀ ਦੇ ਹਿਮਾਚਲ ਪ੍ਰਦੇਸ਼ ਦੀ ਸੀਮਾ ਨਾਲ ਲੱਗਦੇ ਜੰਗਲਾਂ ਵਿਚ ਸਾਂਭਰ ਦਾ ਸ਼ਿਕਾਰ ਕਰਨ ਵਾਲੇ ਵਿਅਕਤੀਆਂ ਦੀ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਹਿਚਾਣ ਕਰਕੇ ਥਾਣਾ ਚੱਬੇਵਾਲ ਦੀ ਪੁਲਿਸ ਨੂੰ ਛੇ ਵਿਅਕਤੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਨ ਲਈ ਸੰਤ ਸਭਾ ਦੀ ਮੀਟਿੰਗ

ਗੜ੍ਹਦੀਵਾਲਾ, 16 ਅਕਤੂਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਸੰਤ ਸਭਾ ਪੰਜਾਬ ਵਲੋਂ 9 ਤੋਂ 11 ਨਵੰਬਰ ਤੱਕ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਸਬੰਧੀ ਸੰਤ ਸਮਾਜ ਦੀ ਬਣਾਈ ਗਈ ...

ਪੂਰੀ ਖ਼ਬਰ »

ਕਬੱਡੀ ਦੇ ਮੁਕਾਬਲੇ ਕਰਵਾਏ

ਗੜ੍ਹਸ਼ੰਕਰ, 16 ਅਕਤੂਬਰ (ਸੁਮੇਸ਼ ਬਾਲੀ)-ਇੱਥੇ ਪੀ.ਡੀ. ਬੇਦੀ ਆਰੀਆ ਸੈਕੰਡਰੀ ਸਕੂਲ 'ਚ ਕਬੱਡੀ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਲਈ ਅਧਿਆਪਕ ਮਨਦੀਪ ਸਿੰਘ ਨੂੰ ਇੰਚਾਰਜ ਲਗਾਇਆ ਗਿਆ ਸੀ | ਇਨ੍ਹਾਂ ਖੇਡ ਮੁਕਾਬਲਿਆਂ 'ਚ 11ਵੀਂ ਜਮਾਤ ਦੇ ਖਿਡਾਰੀ ਅੱਵਲ ...

ਪੂਰੀ ਖ਼ਬਰ »

ਅਗਸਤ ਮਹੀਨੇ ਦੌਰਾਨ 21 ਨੇਤਰਹੀਣਾਂ ਨੂੰ ਰੌਸ਼ਨੀ ਪ੍ਰਦਾਨ ਕੀਤੀ

ਹੁਸ਼ਿਆਰਪੁਰ, 16 ਅਕਤੂਬਰ (ਹਰਪ੍ਰੀਤ ਕੌਰ)- ਰੋਟਰੀ ਆਈ ਬੈਂਕ ਦੇ ਪ੍ਰਧਾਨ ਜੇ.ਬੀ. ਬਹਿਲ ਤੇ ਸਕੱਤਰ ਕੁਲਦੀਪ ਰਾਏ ਗੁਪਤਾ ਨੇ ਦੱਸਿਆ ਕਿ ਬੈਂਕ ਵਲੋਂ ਗੁਰੂ ਕਾ ਲੰਗਰ ਆਈ ਹਸਪਤਾਲ ਚੰਡੀਗੜ੍ਹ ਤੇ ਟਰਾਈ ਸਿਟੀ ਆਈ ਹਸਪਤਾਲ ਦੇ ਡਾ. ਰੋਹਿਤ ਗੁਪਤਾ ਦੇ ਸਹਿਯੋਗ ਨਾਲ ਅਗਸਤ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਦਾ ਸੂਬਾਈ ਇਜਲਾਸ ਹੋਇਆ

ਹੁਸ਼ਿਆਰਪੁਰ, 16 ਅਕਤੂਬਰ (ਹਰਪ੍ਰੀਤ ਕੌਰ)-ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਦਾ 17ਵਾਂ ਸੂਬਾਈ ਇਜਲਾਸ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ, ਪ੍ਰਮੋਦ ਕੁਮਾਰ ਰਾਜਿੰਦਰ ਕੌਰ ਮਾਹਲ, ਪ੍ਰਵੀਨ ਕੌਰ ਗਿੱਲ ਤੇ ਪ੍ਰੇਮ ਚੰਦ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਇਆ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਕੀੜੇਮਾਰ ਜ਼ਹਿਰਾਂ ਦੀ ਸੁਚੱਜੀ ਵਰਤੋਂ ਕਰਨ ਲਈ ਕੀਤਾ ਜਾਗਰੂਕ

ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)-ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਵਿਨੈ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਬਲਾਕ ਟਾਂਡਾ ਦੇ ਖੇਤੀਬਾੜੀ ਅਫ਼ਸਰ ਸਤਨਾਮ ਸਿੰਘ ਦੀ ਅਗਵਾਈ 'ਚ ਕਿਸਾਨਾਂ ਲਈ ਬਲਾਕ ਪੱਧਰੀ ਕੈਂਪ ਲਗਾਇਆ ਗਿਆ | ਇਸ ਮੌਕੇ ਅਵਤਾਰ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਦਸੂਹਾ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਦਸੂਹਾ, 16 ਅਕਤੂਬਰ (ਭੁੱਲਰ)-ਦਰਸ਼ਨ ਅਕਾਦਮੀ ਸੀ.ਬੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਕਰਵਾ-ਚੌਥ ਦੇ ਪਵਿੱਤਰ ਤਿਉਹਾਰ ਨਾਲ ਸੰਬੰਧਿਤ ਵਿਦਿਆਰਥਣਾਂ ਦੇ ਮਹਿੰਦੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਭਾਗ ...

ਪੂਰੀ ਖ਼ਬਰ »

ਦੀਵਿਆਂ ਦੀ ਜਗਮਗਾਹਟ ਤੋਂ ਕਈ ਅਹਿਦ ਲੈਣ ਦੀ ਲੋੜ- ਕਹਾਣੀਕਾਰ ਲਾਲ ਸਿੰਘ

ਦਸੂਹਾ, 16 ਅਕਤੂਬਰ (ਭੁੱਲਰ)-ਕਹਾਣੀਕਾਰ ਲਾਲ ਸਿੰਘ ਨੇ ਲੋਕਾਂ ਨੂੰ ਦੀਵਾਲੀ ਦੇ ਪਵਿੱਤਰ ਸਾਰੇ ਧਰਮਾਂ ਦੇ ਸਾਂਝੇ ਤਿਉਹਾਰ ਸਮੇਂ ਇਹ ਅਹਿਦ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹਨਾਂ ਦਿਨਾਂ ਉੱਤੇ ਜਗਦੇ ਦੀਵਿਆਂ ਦੀ ਲੋਅ ਵਿਚ ਬੈਠ ਕੇ ਅਨਪੜ੍ਹਤਾ ਤੇ ਜਹਾਲਤ ਦੀ ...

ਪੂਰੀ ਖ਼ਬਰ »

ਕਿਤਾਬ ਨਾ ਕੱਢਣ 'ਤੇ ਪਿ੍ੰਸੀਪਲ ਨੇ ਵਿਦਿਆਰਥੀ ਦਾ ਕੀਤਾ ਕੁਟਾਪਾ

ਮਾਹਿਲਪੁਰ, 16 ਅਕਤੂਬਰ (ਦੀਪਕ ਅਗਨੀਹਤਰੀ)-ਪਿੰਡ ਜੱਲੋਵਾਲ ਦੇ ਇਕ ਨਿੱਜੀ ਸਕੂਲ ਦੇ ਇਕ ਵਿਦਿਆਰਥੀ ਦਾ ਸਕੂਲ ਦੇ ਪਿ੍ੰਸੀਪਲ ਨੇ ਸਿਰਫ਼ ਇਸ ਗੱਲ ਤੋਂ ਹੀ ਬੁਰੀ ਤਰ੍ਹਾਂ ਨਾਲ ਕੁਟਾਪਾ ਚਾੜ੍ਹ ਦਿੱਤਾ ਕਿ ਕਲਾਸ ਦੌਰਾਨ ਵਿਦਿਆਰਥੀ ਨੇ ਆਪਣੀ ਕਿਤਾਬ ਨਹੀਂ ਕੱਢੀ ਹੋਈ ਸੀ | ...

ਪੂਰੀ ਖ਼ਬਰ »

ਹੁਸ਼ਿਆਰਪੁਰ ਜ਼ਿਲ੍ਹੇ 'ਚ ਤਿੰਨ ਸਾਲਾਂ ਦੌਰਾਨ ਕਾਲੇ ਪੀਲੀਏ ਦੇ 2548 ਕੇਸ ਆਏ ਸਾਹਮਣੇ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿਛਲੇ ਤਿੰਨ ਸਾਲ ਦੌਰਾਨ ਹੁਸ਼ਿਆਰਪੁਰ 'ਚ ਕਾਲੇ ਪੀਲੀਏ ਦੇ 2548 ਕੇਸ ਸਾਹਮਣੇ ਆਏ ਹਨ ਜਿਸ ਦੀ ਜਾਂਚ ਤੇ ਇਲਾਜ ਪੰਜਾਬ ਸਰਕਾਰ ਵਲੋਂ ਮੁਫ਼ਤ ਕੀਤਾ ਜਾਂਦਾ ਹੈ | 76.44 ਕਰੋੜ ਰੁਪਏ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਜਥੇ. ਰਵਿੰਦਰ ਸਿੰਘ ਚੱਕ ਦੇ ਗ੍ਰਹਿ ਵਿਖੇ ਸੁਖਬੀਰ ਸਿੰਘ ਬਾਦਲ ਦਾ ਸਵਾਗਤ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)- ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦਾ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਕਮੇਟੀ ਦੇ ਗ੍ਰਹਿ ਚੱਕ ਅੱਲਾ ਬਖਸ਼ ਪਹੁੰਚਣ 'ਤੇ ਜੋਰਦਾਰ ਸਵਾਗਤ ਕੀਤਾ ਗਿਆ | ਇਸ ਸਮਾੇ ਗੱਲਬਾਤ ...

ਪੂਰੀ ਖ਼ਬਰ »

ਜੰਗਲੀ ਜੀਵ ਸੁਰੱਖਿਆ ਵਿਭਾਗ ਵਲੋਂ ਸਾਂਬਰ ਦਾ ਸ਼ਿਕਾਰ ਕਰਨ ਵਾਲਿਆਂ ਖਿਲਾਫ਼ ਸ਼ਿਕਾਇਤ

ਮਾਹਿਲਪੁਰ, 16 ਅਕਤੂਬਰ (ਦੀਪਕ ਅਗਨੀਹੋਤਰੀ)-ਪਿੰਡ ਮੈਲੀ ਦੇ ਹਿਮਾਚਲ ਪ੍ਰਦੇਸ਼ ਦੀ ਸੀਮਾ ਨਾਲ ਲੱਗਦੇ ਜੰਗਲਾਂ ਵਿਚ ਸਾਂਭਰ ਦਾ ਸ਼ਿਕਾਰ ਕਰਨ ਵਾਲੇ ਵਿਅਕਤੀਆਂ ਦੀ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਹਿਚਾਣ ਕਰਕੇ ਥਾਣਾ ਚੱਬੇਵਾਲ ਦੀ ਪੁਲਿਸ ਨੂੰ ਛੇ ਵਿਅਕਤੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਨ ਲਈ ਸੰਤ ਸਭਾ ਦੀ ਮੀਟਿੰਗ

ਗੜ੍ਹਦੀਵਾਲਾ, 16 ਅਕਤੂਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਸੰਤ ਸਭਾ ਪੰਜਾਬ ਵਲੋਂ 9 ਤੋਂ 11 ਨਵੰਬਰ ਤੱਕ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਸਬੰਧੀ ਸੰਤ ਸਮਾਜ ਦੀ ਬਣਾਈ ਗਈ ...

ਪੂਰੀ ਖ਼ਬਰ »

ਕਬੱਡੀ ਦੇ ਮੁਕਾਬਲੇ ਕਰਵਾਏ

ਗੜ੍ਹਸ਼ੰਕਰ, 16 ਅਕਤੂਬਰ (ਸੁਮੇਸ਼ ਬਾਲੀ)-ਇੱਥੇ ਪੀ.ਡੀ. ਬੇਦੀ ਆਰੀਆ ਸੈਕੰਡਰੀ ਸਕੂਲ 'ਚ ਕਬੱਡੀ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਲਈ ਅਧਿਆਪਕ ਮਨਦੀਪ ਸਿੰਘ ਨੂੰ ਇੰਚਾਰਜ ਲਗਾਇਆ ਗਿਆ ਸੀ | ਇਨ੍ਹਾਂ ਖੇਡ ਮੁਕਾਬਲਿਆਂ 'ਚ 11ਵੀਂ ਜਮਾਤ ਦੇ ਖਿਡਾਰੀ ਅੱਵਲ ...

ਪੂਰੀ ਖ਼ਬਰ »

ਅਗਸਤ ਮਹੀਨੇ ਦੌਰਾਨ 21 ਨੇਤਰਹੀਣਾਂ ਨੂੰ ਰੌਸ਼ਨੀ ਪ੍ਰਦਾਨ ਕੀਤੀ

ਹੁਸ਼ਿਆਰਪੁਰ, 16 ਅਕਤੂਬਰ (ਹਰਪ੍ਰੀਤ ਕੌਰ)- ਰੋਟਰੀ ਆਈ ਬੈਂਕ ਦੇ ਪ੍ਰਧਾਨ ਜੇ.ਬੀ. ਬਹਿਲ ਤੇ ਸਕੱਤਰ ਕੁਲਦੀਪ ਰਾਏ ਗੁਪਤਾ ਨੇ ਦੱਸਿਆ ਕਿ ਬੈਂਕ ਵਲੋਂ ਗੁਰੂ ਕਾ ਲੰਗਰ ਆਈ ਹਸਪਤਾਲ ਚੰਡੀਗੜ੍ਹ ਤੇ ਟਰਾਈ ਸਿਟੀ ਆਈ ਹਸਪਤਾਲ ਦੇ ਡਾ. ਰੋਹਿਤ ਗੁਪਤਾ ਦੇ ਸਹਿਯੋਗ ਨਾਲ ਅਗਸਤ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਦਾ ਸੂਬਾਈ ਇਜਲਾਸ ਹੋਇਆ

ਹੁਸ਼ਿਆਰਪੁਰ, 16 ਅਕਤੂਬਰ (ਹਰਪ੍ਰੀਤ ਕੌਰ)-ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਦਾ 17ਵਾਂ ਸੂਬਾਈ ਇਜਲਾਸ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ, ਪ੍ਰਮੋਦ ਕੁਮਾਰ ਰਾਜਿੰਦਰ ਕੌਰ ਮਾਹਲ, ਪ੍ਰਵੀਨ ਕੌਰ ਗਿੱਲ ਤੇ ਪ੍ਰੇਮ ਚੰਦ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਇਆ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਕੀੜੇਮਾਰ ਜ਼ਹਿਰਾਂ ਦੀ ਸੁਚੱਜੀ ਵਰਤੋਂ ਕਰਨ ਲਈ ਕੀਤਾ ਜਾਗਰੂਕ

ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)-ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਵਿਨੈ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਬਲਾਕ ਟਾਂਡਾ ਦੇ ਖੇਤੀਬਾੜੀ ਅਫ਼ਸਰ ਸਤਨਾਮ ਸਿੰਘ ਦੀ ਅਗਵਾਈ 'ਚ ਕਿਸਾਨਾਂ ਲਈ ਬਲਾਕ ਪੱਧਰੀ ਕੈਂਪ ਲਗਾਇਆ ਗਿਆ | ਇਸ ਮੌਕੇ ਅਵਤਾਰ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਦਸੂਹਾ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਦਸੂਹਾ, 16 ਅਕਤੂਬਰ (ਭੁੱਲਰ)-ਦਰਸ਼ਨ ਅਕਾਦਮੀ ਸੀ.ਬੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਕਰਵਾ-ਚੌਥ ਦੇ ਪਵਿੱਤਰ ਤਿਉਹਾਰ ਨਾਲ ਸੰਬੰਧਿਤ ਵਿਦਿਆਰਥਣਾਂ ਦੇ ਮਹਿੰਦੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਭਾਗ ...

ਪੂਰੀ ਖ਼ਬਰ »

ਗਲੋਬਲ ਹੈਾਡ ਵਾਸ਼ਿੰਗ ਦਿਵਸ ਮਨਾਇਆ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਗਲੋਬਲ ਹੈਂਡ ਵਾਸ਼ਿੰਗ ਦਿਵਸ ਮੌਕੇ ਸਿਹਤ ਵਿਭਾਗ ਸਿਵਲ ਸਰਜਨ ਡਾ: ਜਸਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਸੁਰਿੰਦਰ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਹੇਠ ਸਰਕਾਰੀ ਮਲਟੀਪਰਪਜ਼ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਕੱਢੀ

ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)-ਪਿੰਡ ਪਨਾਮ ਵਿਖੇ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਮੁਹੱਲਾ ਗਿੱਲ ਤੋਂ ਵਾਲਮੀਕਿ ਭਾਈਚਾਰੇ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਮੁਹੱਲਾ ਗਿੱਲ ਤੋਂ ਸ਼ੁਰੂ ਹੋ ਕੇ ਵੱਖ-ਵੱਖ ...

ਪੂਰੀ ਖ਼ਬਰ »

ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਨਗਰ ਕੌ ਾਸਲ ਨੇ ਰੈਲੀ ਕੱਢੀ

ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)-ਸਵੱਛ ਭਾਰਤ ਮੁਹਿੰਮ 2020 ਤਹਿਤ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਕਾਰਜ ਸਾਧਕ ਅਫਸਰ ਅਵਤਾਰ ਚੰਦ ਸੇਖੜੀ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਟੀਵੇਟਰ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਸੇਂਟਰ ਸੋਲਜਰ ਡਿਵਾਈਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਸ਼ਕਤੀ ਸੈਨਾ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਭਗਵਾਨ ਵਾਲਮੀਕ ਸ਼ਕਤੀ ਸੈਨਾ ਪੰਜਾਬ ਵਲੋਂ ਸੂਬਾ ਪ੍ਰਧਾਨ ਐਡਵੋਕੇਟ ਅਜੇ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਐਡਵੋਕੇਟ ਅਜੇ ਕੁਮਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਦਸੂਹਾ ਸ਼ਹਿਰ ਦੀਆਂ ਸੜਕਾਂ ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ

ਦਸੂਹਾ, 16 ਅਕਤੂਬਰ (ਭੁੱਲਰ)-ਨਗਰ ਕੌਾਸਲ ਦਸੂਹਾ ਵੱਲੋਂ ਮੁੱਖ ਬਾਜ਼ਾਰਾਂ ਦੀਆਂ ਸੜਕਾਂ ਵਿਚ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ਕੀਤੀ ਗਈ, ਜਿਸਦਾ ਉਦਘਾਟਨ ਮੀਤ ਪ੍ਰਧਾਨ ਨਗਰ ਕੌਾਸਲ ਦਸੂਹਾ ਐਡਵੋਕੇਟ ਕਰਮਬੀਰ ਸਿੰਘ ਘੁੰਮਣ, ਚੇਅਰਮੈਨ ਰੋਟਰੀ ਕਲੱਬ ਐਚ.ਪੀ.ਐਸ. ਜੋਨੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਹੁਸ਼ਿਆਰਪੁਰ ਵਾਸੀ ਗਿ੍ਫਤਾਰ

ਊਨਾ, 16 ਅਕਤੂਬਰ (ਹਰਪਾਲ ਸਿੰਘ ਕੋਟਲਾ)-ਗਗਰੇਟ ਦੇ ਤਹਿਤ ਸ਼ਿਵਬਾੜੀ ਵਿਚ ਪੁਲਿਸ ਨੇ ਇੱਕ ਵਿਅਕਤੀ ਕੋਲੋਂ ਚਰਸ ਤੇ ਪ੍ਰਤੀਬੰਧਿਤ ਦਵਾਈਆਂ ਬਰਾਮਦ ਕੀਤੀਆਂ ਹਨ ¢ ਮਿਲੀ ਜਾਣਕਾਰੀ ਦੇ ਮੁਤਾਬਕ ਬੁੱਧਵਾਰ ਸਵੇਰੇ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)-ਵਾਲਮੀਕ ਸਭਾ ਉੜਮੁੜ ਵਲੋਂ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮੂਹ ਸੇਵਾਦਾਰਾਂ ਤੇ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਦਾ ਉਦਘਾਟਨ ਬੀਬੀ ਜਸਵੰਤ ਕੌਰ ਗਿਲਜੀਆਂ ...

ਪੂਰੀ ਖ਼ਬਰ »

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸਲਾਮਾਬਾਦ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ 'ਵਰਲਡ ਫੂਡ ਡੇ' ਮਨਾਇਆ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਹੁਸ਼ਿਆਰਪੁਰ 'ਚ 'ਵਰਲਡ ਫੂਡ ਡੇ' ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਊਸ਼ਾ ਪਰਮਾਰ ਨੇ ਬੱਚਿਆਂ ਨੂੰ ਇਸ ਦਿਨ ਦੇ ਮਹੱਤਵ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਮੈਲੀ ਦੇ ਕਤਲ ਹੋਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ

ਮਾਹਿਲਪੁਰ, 16 ਅਕਤੂਬਰ (ਦੀਪਕ ਅਗਨੀਹੋਤਰੀ)-ਬੀਤੇ ਕੱਲ੍ਹ ਪਹਾੜੀ ਿਖ਼ੱਤੇ ਦੇ ਪਿੰਡ ਮੈਲੀ ਵਿਖ਼ੇ ਇਕ ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਕੀਤੇ ਕਤਲ ਦੇ ਮਾਮਲੇ 'ਚ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਚੱਬੇਵਾਲ ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਤੋਂ ਮਹਾਨ ਨਗਰ ਕੀਰਤਨ 20 ਨੂੰ

ਹੁਸ਼ਿਆਰਪੁਰ, 16 ਅਕਤੂਬਰ (ਨ ਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਤਰਨਾ ਦਲ ਬਜਵਾੜਾ ਅਤੇ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸਬੰਧੀ 20 ਅਕਤੂਬਰ ਦਿਨ ...

ਪੂਰੀ ਖ਼ਬਰ »

ਮੰਜੁਲਾ ਸੈਣੀ ਆਸ਼ੀਰਵਾਦ ਯੋਜਨਾ ਦੇ ਅਧੀਨ ਸਕਾਲਰਸ਼ਿਪ ਸਕੀਮ ਦੀ ਲਿਸਟ ਜਾਰੀ

ਦਸੂਹਾ, 16 ਅਕਤੂਬਰ (ਭੁੱਲਰ)-ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੋਸਾਇਟੀ ਵਲੋਂ ਸਥਾਪਤ ਕੇ.ਐੱਮ.ਐੱਸ. ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਪ੍ਰਧਾਨ ਮੰਤਰੀ ਜੀ ਦੇ ਸੰਦੇਸ਼ ...

ਪੂਰੀ ਖ਼ਬਰ »

ਮੰਗਲੇਸ਼ ਕੁਮਾਰ ਜੱਜ ਦੀ ਅਗਵਾਈ 'ਚ ਮੁਕੇਰੀਆਂ ਸ਼ਹਿਰ 'ਚ ਚੋਣ ਬੈਠਕਾਂ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ-ਸਰਵਜੀਤ ਸਿੰਘ)-ਕਾਂਗਰਸੀ ਉਮੀਦਵਾਰ ਮੈਡਮ ਇੰਦੂ ਬਾਲਾ ਦੀ ਜਿੱਤ ਯਕੀਨੀ ਬਣਾਉਣ ਲਈ ਸਾਬਕਾ ਪ੍ਰਧਾਨ ਨਗਰ ਕੌਾਸਲ ਮੰਗਲੇਸ਼ ਕੁਮਾਰ ਜੱਜ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿਚ ਚੋਣ ਬੈਠਕਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਵਿਖੇ ਕਰਵਾ ਚੌਥ ਦੇ ਮੌਕੇ 'ਤੇ ਮਹਿੰਦੀ ਪ੍ਰਤੀਯੋਗਤਾ ਕਰਵਾਈ ਗਈ | ਇਸ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀ ਤੇ ਅਧਿਆਪਕ ਬਹੁਤ ਉਤਸ਼ਾਹਿਤ ਨਜ਼ਰ ਆ ਰਹੇ ਹਨ | ...

ਪੂਰੀ ਖ਼ਬਰ »

ਮੁਹੱਲਾ ਸ਼ੰਕਰ ਨਗਰ 'ਚ ਖਸਤਾ ਸੜਕਾਂ, ਸੀਵਰੇਜ਼ ਨੂੰ ਸਹੀ ਕਰਨ ਦੀ ਮੰਗ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ਿਵ ਸੈਨਾ ਬਾਲ ਠਾਕਰੇ ਪਾਰਟੀ ਦੇ ਸਿਟੀ ਪ੍ਰਧਾਨ ਜਾਵੇਦ ਖ਼ਾਨ ਤੇ ਸਰਬਜੀਤ ਸਾਬੀ ਜ਼ਿਲ੍ਹਾ ਇੰਚਾਰਜ ਨੇ ਦੱਸਿਆ ਕਿ ਸਥਾਨਕ ਮੁਹੱਲਾ ਸ਼ੰਕਰ 'ਚ ਸੜਕ ਦੀ ਹਾਲਤ ਖਸਤਾ ਹੋਈ ਪਈ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਅਵਿਨਾਸ਼ ਰਾਏ ਖੰਨਾ ਵਲੋਂ ਡਾ: ਦਲਜੀਤ ਸਿੰਘ ਖੇਲਾ ਦਾ ਸਨਮਾਨ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਡਾ: ਦਲਜੀਤ ਸਿੰਘ ਖੇਲਾ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ 'ਚ ਕਾਰਜਕਾਰਨੀ ਮੈਂਬਰ ਬਣਨਾ ਹੁਸ਼ਿਆਰਪੁਰ ਲਈ ਮਾਣ ਵਾਲੀ ਗੱਲ ਹੈ | ਇਹ ਪ੍ਰਗਟਾਵਾ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਡਾ: ਦਲਜੀਤ ਸਿੰਘ ...

ਪੂਰੀ ਖ਼ਬਰ »

ਰੰਜਿਸ਼ ਦੇ ਚੱਲਦਿਆਂ ਹਮਲਾ ਕਰਨ ਦੇ ਦੋਸ਼ 'ਚ 4 ਨਾਮਜ਼ਦ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਚਾਰ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਜੀਤ ਕੁਮਾਰ ਵਾਸੀ ਬਹਾਦਰਪੁਰ ਨੇ ਪੁਲਿਸ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਐਸੋਸੀਏਸ਼ਨ ਵਲੋਂ ਸਵ: ਰਤਨ ਚੰਦ ਭਾਰਦਵਾਜ ਦੀ ਬਰਸੀ ਮੌਕੇ ਇਕੱਤਰਤਾ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਪ੍ਰਧਾਨ ਗਿਆਨ ਸਿੰਘ ਠੱਕਰਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸ਼ੁਰੂ ਹੋਣ ...

ਪੂਰੀ ਖ਼ਬਰ »

ਕਾਰਮਲਾਇਟ ਸੋਸ਼ਲ ਸਰਵਿਸਿਜ਼ ਨੇ ਕੱਪੜੇ ਦੇ ਥੈਲਿਆਂ ਦਾ ਸਟਾਲ ਲਗਾਇਆ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਵਾਤਾਵਰਨ 'ਚ ਵੱਧ ਰਹੇ ਪ੍ਰਦੂਸ਼ਨ ਨੂੰ ਘਟਾਉਣ ਲਈ ਸਰਕਾਰ ਵਲੋਂ ਪੋਲੀਥੀਨ ਦੀ ਵਰਤੋਂ ਰੋਕਣ ਲਈ ਸ਼ੁਰੂ ਕੀਤੇ ਅਭਿਆਨ ਤਹਿਤ ਕਾਰਮਲਾਇਟ ਸੋਸ਼ਲ ਸਰਵਿਸਿਜ਼ ਵਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੱਪੜੇ ਦੇ ਥੈਲਿਆਂ ...

ਪੂਰੀ ਖ਼ਬਰ »

ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਬੱੁਲ੍ਹੋਵਾਲ, 16 ਅਕਤੂਬਰ (ਜਸਵੰਤ ਸਿੰਘ)-ਇਕ ਵਿਅਕਤੀ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 6 ਵਜੇ ਦੇ ਕਰੀਬ ਕਸ਼ਮੀਰੀ ਲਾਲ ਪੁੱਤਰ ਜਾਗਰ ਰਾਮ ਵਾਸੀ ਸ਼ੇਰਪੁਰ ਪੱਕਾ ਦੀ ਲਾਸ਼ ਮਹਾਂ ਸਿੰਘ ਪੁੱਤਰ ਜੈ ਸਿੰਘ ਵਾਸੀ ਸ਼ੇਰਪੁਰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਥੇਦਾਰ ਕੁਲਵੰਤ ਸਿੰਘ ਦੀ ਚੌਥੀ ਬਰਸੀ ਮਨਾਈ

ਐਮਾਂ ਮਾਂਗਟ, 16 ਅਕਤੂਬਰ (ਗੁਰਾਇਆ)-ਸਾਬਕਾ ਸਰਪੰਚ ਜਥੇਦਾਰ ਕੁਲਵੰਤ ਸਿੰਘ ਦੇਵੀਦਾਸ ਦੀ ਚੌਥੀ ਬਰਸੀ ਮਨਾਈ ਗਈ | ਇਸ ਮੌਕੇ ਗੁਰਦੁਆਰਾ ਸਭਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਪ੍ਰਸਿੱਧ ਰਾਗੀ ਜਥਾ ਖੁਸ਼ਪ੍ਰੀਤ ਸਿੰਘ ਸੋਹਨਪੁਰ ਵਾਲੇ ਤੇ ...

ਪੂਰੀ ਖ਼ਬਰ »

ਪ੍ਰਧਾਨ ਪਰਮਜੀਤ ਸਿੰਘ ਜਲਾਲਪੁਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਮਿਆਣੀ, 16 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਜਲਾਲਪੁਰ ਵਿਖੇ ਪ੍ਰਵਾਸੀ ਭਾਰਤੀ ਗੁਰਬਖ਼ਸ਼ ਸਿੰਘ ਰਿੰਕੂ ਅਮਰੀਕਾ, ਬਲਜਿੰਦਰ ਸਿੰਘ ਸੋਨੂੰ ਇੰਗਲੈਂਡ ਦੇ ਪਿਤਾ ਤੇ ਸੰਤ ਪ੍ਰੇਮ ਸਿੰਘ ਐਨ.ਆਰ.ਆਈ. ਵੈੱਲਫੇਅਰ ਸੁਸਾਇਟੀ ਜਲਾਲਪੁਰ ਦੇ ਪ੍ਰਧਾਨ ਤੇ ਉੱਘੇ ਸਮਾਜ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੁਣਾਤਮਿਕ ਮੁਕਾਬਲੇ ਕਰਵਾਏ

ਮਾਹਿਲਪੁਰ, 16 ਅਕਤੂਬਰ (ਦੀਪਕ ਅਗਨੀਹੋਤਰੀ)-ਸਥਾਨਕ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੁਣਾਤਮਿਕ ਮੁਕਾਬਲੇ ਪਿ੍ੰ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਜਿਸ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX