ਤਾਜਾ ਖ਼ਬਰਾਂ


ਨਵਾਂਸ਼ਹਿਰ ਦੇ ਦੋ ਡਾਕਟਰਾਂ ਸਮੇਤ 9 ਜਣਿਆਂ ਨੂੰ ਇਕਾਂਤਵਾਸ ਚ ਰੱਖਿਆ
. . .  1 day ago
ਨਵਾਂਸ਼ਹਿਰ, 3 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)-ਇੱਥੋਂ ਦੇ ਇਕ ਨਿੱਜੀ ਹਸਪਤਾਲ ਦੇ 2 ਡਾਕਟਰਾਂ ਸਮੇਤ ਸਟਾਫ਼ ਦੇ 9 ਮੈਂਬਰ ਇਕਾਂਤਵਾਸ 'ਚ ਰੱਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਜ਼ਿਲ੍ਹਾ ...
ਕੋਵਿਡ-19 ਵਾਇਰਸ ਦੀ ਜਾਂਚ ਲਈ ਭੇਜੇ 16 ਸੈਂਪਲ ਆਏ ਨੈਗੇਟਿਵ
. . .  1 day ago
ਜਲੰਧਰ, 3 ਅਪ੍ਰੈਲ (ਐੱਮ.ਐੱਸ. ਲੋਹੀਆ) - ਸਿਵਲ ਹਸਪਤਾਲ 'ਚ ਬਣੇ ਆਇਸੋਲੇਟਿਡ ਵਾਰਡ 'ਚ ਦਾਖ਼ਲ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਸਮੇਤ ਕੁੱਝ ਹੋਰ ਵਿਅਕਤੀਆਂ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ...
ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜ਼ੀਟਿਵ
. . .  1 day ago
ਰੂਪਨਗਰ , 3 ਅਪ੍ਰੈਲ {ਸਤਨਾਮ ਸਿੰਘ ਸੱਤੀ}-ਰੂਪਨਗਰ ਜ਼ਿਲ੍ਹੇ ਦੇ ਪਿੰਡ ਚਤਾਮਲੀ ਦਾ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜਿਟਿਵ ਪਾਇਆ ਗਿਆ ਹੈ ਜੋ ਸਰਕਾਰੀ ਹਸਪਤਾਲ ਸੈਕਟਰ 16 ਚੰਡੀਗੜ੍ਹ 'ਚ ਪਹਿਲਾਂ ਤੋਂ ਹੀ ਦਾਖਲ ...
ਪੁਣੇ 'ਚ ਇਕਾਂਤਵਾਸ 'ਚ ਰਹਿਣ ਵਾਲੇ 10 ਵਿਅਕਤੀ ਫ਼ਰਾਰ, ਪੁਲਿਸ ਨੇ ਭਾਲ 'ਚ
. . .  1 day ago
ਕੋਰੋਨਾਵਾਇਰਸ : ਯੂ ਕੇ ਵਿਚ ਹੋਈਆਂ 684 ਮੌਤਾਂ
. . .  1 day ago
ਲੰਡਨ , (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਯੂ ਕੇ ਵਿਚ ਅੱਜ ਫਿਰ ਕੋਰੋਨਾਵਾਇਰਸ ਦਾ ਕਹਿਰ ਵੇਖਣ ਨੂੰ ਮਿਲਿਆ ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 684 ਮੌਤਾਂ ਹੋਈਆਂ ਹਨ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 3605 ਹੋ ਗਈ ...
ਡਾਕਖ਼ਾਨਾ, ਬੈਂਕ ਦੇ ਕਰਮਚਾਰੀ ਪਿੰਡ-ਪਿੰਡ ਜਾ ਕੇ ਵੰਡਣਗੇ ਲਾਭਪਾਤਰੀਆਂ ਨੂੰ ਪੈਨਸ਼ਨਾਂ
. . .  1 day ago
ਲੁਧਿਆਣਾ 'ਚ ਹੁਣ ਤੱਕ 236 ਲੋਕਾਂ ਦੇ ਲਏ ਗਏ ਸੈਂਪਲ, 5 ਪਾਜ਼ੀਟਿਵ
. . .  1 day ago
ਲੁਧਿਆਣਾ, 3 ਅਪ੍ਰੈਲ (ਰੁਪੇਸ਼)- ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਉਣ...
ਗੜ੍ਹਸ਼ੰਕਰ ਪੁਲਿਸ ਵੱਲੋਂ 5 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ਼
. . .  1 day ago
ਗੜ੍ਹਸ਼ੰਕਰ, 3 ਅਪ੍ਰੈਲ (ਧਾਲੀਵਾਲ)- ਕੋਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਚੱਲ ਰਹੇ ਕਰਫ਼ਿਊ ਦੌਰਾਨ ਸੜਕਾਂ 'ਤੇ ਘੁੰਮ ਕੇ ਕਰਫ਼ਿਊ ਦਾ ਉਲੰਘਣ ਕਰਨ ਵਾਲੇ ...
ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਵੇਰਕਾ ਵਾਸੀਆਂ ਵੱਲੋਂ ਸ਼ਮਸ਼ਾਨਘਾਟ ਨੂੰ ਤਾਲੇ ਲਗਾਉਣ ਦੀ ਕੀਤੀ ਨਿਖੇਧੀ
. . .  1 day ago
ਰਾਜਾਸਾਂਸੀ, 3 ਅਪ੍ਰੈਲ (ਹਰਦੀਪ ਸਿੰਘ ਖੀਵਾ) - ਸ੍ਰੋ: ਗੁ: ਪ੍ਰੰ: ਕਮੇਟੀ ਦਾ ਸਾਬਕਾ ਸਕੱਤਰ ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਪਦਮ ਸ੍ਰੀ...
ਨਗਰ ਕੌਂਸਲ ਕਾਡਰ ਦੇ 8 ਕਾਰਜ ਸਾਧਕ ਅਫ਼ਸਰਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ
. . .  1 day ago
ਬੁਢਲਾਡਾ, 3 ਅਪ੍ਰੈਲ (ਸਵਰਨ ਸਿੰਘ ਰਾਹੀ) - ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਲੋਕ ਹਿਤਾਂ ਅਤੇ ਪ੍ਰਬੰਧਕੀ ਕਾਰਨਾਂ ਹੇਠ ਨਗਰ ਕੌਂਸਲ ਕਾਡਰ...
ਸੰਗਰੂਰ 'ਚ ਪੁਲਿਸ ਦੀ ਤੀਸਰੀ ਅੱਖ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਰੱਖੇਗੀ ਨਜ਼ਰ
. . .  1 day ago
ਸੰਗਰੂਰ,3 ਅਪ੍ਰੈਲ (ਦਮਨਜੀਤ ਸਿੰਘ)- ਜਾਣ ਬੁੱਝ ਕੇ ਕਰਫ਼ਿਊ ਦੀ ਉਲੰਘਣਾ ਕਰ ਰਹੇ ਲੋਕਾਂ 'ਤੇ ਹੁਣ ਸੰਗਰੂਰ ਪੁਲਿਸ ਵੱਲੋਂ...
ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਸਿਹਤ ਵਿਭਾਗ ਦੀ ਟੀਮ ਨੇ ਆਈਸੋਲੇਸ਼ਨ ਵਾਰਡ 'ਚ ਭੇਜਿਆ
. . .  1 day ago
ਅੰਮ੍ਰਿਤਸਰ, 3 ਅਪ੍ਰੈਲ(ਰਾਜੇਸ਼ ਕੁਮਾਰ ਸੰਧੂ)- ਅਜ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਦੇ ਇਲਾਕਾ ਸ਼ੇਰ ਸਿੰਘ ਕਾਲੋਨੀ ਵਿਖੇ ਮੁਹੰਮਦ ਤਾਲਿਬ ਨਾਮ ਦੇ ਸ਼ੱਕੀ...
ਪੁਲਿਸ ਸਬ ਡਵੀਜ਼ਨ ਮਹਿਲ ਕਲਾਂ 'ਚ 8 ਮੁਕੱਦਮੇ ਦਰਜ, 23 ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ 'ਚ ਇਕ ਦੁਕਾਨਦਾਰ ਵੀ ਨਿਕਲਿਆ ਕੋਰੋਨਾ ਪਾਜ਼ੀਟਿਵ
. . .  1 day ago
ਅੰਮ੍ਰਿਤਸਰ, 3 ਅਪ੍ਰੈਲ (ਰੇਸ਼ਮ ਸਿੰਘ) -ਅੰਮ੍ਰਿਤਸਰ 'ਚ ਇਕ ਛੋਟੀ ਜਿਹੀ ਕਰਿਆਨੇ ਦੀ ਦੁਕਾਨ ਕਰਨ ਵਾਲਾ ਇਕ ਦੁਕਾਨਦਾਰ ਵੀ ਕੋਰੋਨਾ ਪਾਜ਼ੀਟਿਵ...
ਖ਼ੁਸ਼ਹਾਲੀ ਦੇ ਰਾਖੇ ਸਾਬਕਾ ਫ਼ੌਜੀਆਂ ਵੱਲੋਂ ਆਪਣੀ ਅੱਧੀ ਤਨਖ਼ਾਹ ਰਾਹਤ ਕੰਮਾਂ 'ਚ ਲਗਾਉਣ ਦਾ ਐਲਾਨ
. . .  1 day ago
ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਪਰਮ ਵਿਸ਼ਿਸ਼ਟ ਸੇਵਾ ਮੈਡਲ ਲੈਫੀ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐੱਸ ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ 'ਗਾਰਡੀਅਨ ਆਫ਼ ਗਵਰਨੈਂਸ' ਅਤੇ...
ਕਰਨਾਲ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ
. . .  1 day ago
ਕਰਫ਼ਿਊ ਦੌਰਾਨ ਉਲੰਘਣਾ ਕਰਨ 'ਤੇ ਪੁਲਿਸ ਲੋਕਾਂ ਅਤੇ ਦੁਕਾਨਦਾਰਾਂ ਖ਼ਿਲਾਫ਼ ਨੇ ਪਰਚੇ ਕੀਤੇ ਦਰਜ
. . .  1 day ago
ਮੋਗਾ ਪੁਲਿਸ ਦੇ 1552 ਕਰਮਚਾਰੀਆਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਕੋਵਿਡ ਫ਼ੰਡ ਲਈ ਦਾਨ ਦੇਣ ਐਲਾਨ : ਐੱਸ.ਐੱਸ.ਪੀ.
. . .  1 day ago
ਮੁਹਾਲੀ 'ਚ ਕੋਰੋਨਾ ਵਾਇਰਸ ਦੇ ਦੋ ਹੋਰ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ ਹੋਈ 12
. . .  1 day ago
ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਕਾਰਨ ਪਿੰਡ ਪਿਆਲਾਂ ਕੀਤਾ ਸੀਲ
. . .  1 day ago
ਕਰਫ਼ਿਊ ਵਧਾਉਣ 'ਤੇ ਹਾਲੇ ਕੋਈ ਫ਼ੈਸਲਾ ਨਹੀਂ, ਮੌਜੂਦਾ ਸਥਿਤੀ 'ਤੇ ਕਰੇਗਾ ਨਿਰਭਰ : ਕੈਪਟਨ
. . .  1 day ago
ਸ਼੍ਰੋਮਣੀ ਕਮੇਟੀ ਨੇ 300 ਬੈੱਡ ਅਤੇ 10 ਵੈਂਟੀਲੇਟਰ ਰੱਖੇ ਰਾਖਵੇਂ- ਭਾਈ ਲੌਂਗੋਵਾਲ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 70 ਦੇ ਕਰੀਬ ਲੋਕਾਂ 'ਤੇ ਪੁਲਿਸ ਨੇ ਕੀਤੀ ਕਾਨੂੰਨੀ ਕਾਰਵਾਈ
. . .  1 day ago
ਘਰ 'ਚ ਕਹੀ ਨਾਲ ਕੰਮ ਕਰ ਕੇ ਪੰਜਾਬ ਵਾਸੀਆਂ ਨੂੰ ਗੁਰਜੀਤ ਔਜਲਾ ਦੇ ਰਹੇ ਹਨ ਖ਼ਾਸ ਸੁਨੇਹਾ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 51 ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਕਰਫ਼ਿਊ ਦੀ ਉਲੰਘਣਾ ਤਹਿਤ 8 ਵਾਹਨ ਜ਼ਬਤ, 1 ਖ਼ਿਲਾਫ਼ ਮਾਮਲਾ ਦਰਜ
. . .  1 day ago
ਵਿਸਾਖੀ ਮੌਕੇ ਨਹੀਂ ਹੋਵੇਗਾ ਇਕੱਠ : ਜਥੇਦਾਰ ਹਰਪ੍ਰੀਤ ਸਿੰਘ
. . .  1 day ago
ਤਪਾ ਪੁਲਿਸ ਨੇ ਮਾਮਲਾ ਦਰਜ਼ ਕਰ ਆਰਜ਼ੀ ਜੇਲ੍ਹ 'ਚ ਭੇਜੇ ਦੋ ਨੌਜਵਾਨ
. . .  1 day ago
ਬਲਾਕ ਬਾਘਾ ਪੁਰਾਣਾ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਭਿੰਡੀ ਸੈਦਾਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਾਹਨ ਕੀਤੇ ਕਾਬੂ
. . .  1 day ago
ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਸ੍ਰੀ ਸਹਿਜ ਪਾਠ ਆਰੰਭ
. . .  1 day ago
ਰਾਜਪੁਰਾ : 7 ਵਿਅਕਤੀਆਂ ਖਿਲਾਫ ਕਰਫ਼ਿਊ ਉਲੰਘਣਾ ਦੇ ਚੱਲਦਿਆਂ ਮਾਮਲੇ ਦਰਜ
. . .  1 day ago
ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ - ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
. . .  1 day ago
ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ
. . .  1 day ago
78 ਵਿਚੋਂ 42 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਸਾਖੀ ਬਾਰੇ ਫ਼ੈਸਲਾ ਲੈਣ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ
. . .  1 day ago
ਹਿਮਾਚਲ ਪ੍ਰਦੇਸ਼ ’ਚ ਕੋਰੋਨਾਵਾਇਰਸ ਦੂਸਰੀ ਮੌਤ
. . .  1 day ago
ਹਸਪਤਾਲ ’ਚ ਜਮਾਤੀਆਂ ਦੀ ਬਦਸਲੂਕੀ ਨੂੰ ਯੋਗੀ ਨੇ ਦੱਸਿਆ ਗੰਭੀਰ ਅਪਰਾਧ
. . .  1 day ago
ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ-ਡਾ ਰੂਪ ਸਿੰਘ
. . .  1 day ago
ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5.05 ਕਰੋੜ ਰੁਪਏ ਦਾਨ
. . .  1 day ago
ਹਜ਼ਰਤ ਨਿਜਾਮੁਦੀਨ ਤਬਲੀਗ਼ੀ ਜਮਾਤ ਦੇ ਡਰਾਈਵਰ ਦੇ ਕੋਰੋਨਾ ਟੈਸਟ ਸੈਂਪਲ ਲਏ, ਪਿੰਡ ਹਰਸੀਆਂ ਦਾ ਰਹਿਣ ਵਾਲਾ ਹੈ ਇਹ ਡਰਾਈਵਰ
. . .  1 day ago
ਲੁਧਿਆਣਾ ਵਿਚ ਇਕ ਹੋਰ ਔਰਤ ਵਿਚ ਕੋਰੋਨਾ ਵਾਇਰਸ ਪਾਇਆ ਗਿਆ
. . .  1 day ago
ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡ ਸੀਲ
. . .  1 day ago
ਯੂਰਪੀਅਨ ਦੇਸ਼ਾਂ ਵਾਂਗ ਭਾਰਤ ਦੇ ਹਾਲਾਤ ਨਹੀਂ - ਕੇਂਦਰੀ ਸਿਹਤ ਮੰਤਰੀ
. . .  1 day ago
ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦੇਵੇਗੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ
. . .  1 day ago
ਵਾਤਾਵਰਨ ਸਾਫ਼ ਹੋਣ ਕਰਕੇ ਹਿਮਾਲਿਆ ਪਰਬਤ ਦੇ ਬਰਫ ਨਾਲ ਲੱਦੇ ਪਹਾੜ ਦਿਸਣੇ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

'ਗੁਰੂੁ ਨਾਨਕ ਬਾਣੀ ਵਿਚ ਅਦਵੈਤਵਾਦ/ ਰੱਬੀ ਏਕਤਾ ਦਾ ਸਿਧਾਾਤ' ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਬੰਗਾ, 16 ਅਕਤੂਬਰ (ਲਾਲੀ ਬੰਗਾ) - ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਪੰਜਾਬੀ ਵਿਭਾਗ ਵਲੋਂ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ 'ਗੁਰੂੁ ਨਾਨਕ ਬਾਣੀ ਵਿਚ ਅਦਵੈਤਵਾਦ/ ਰੱਬੀ ਏਕਤਾ ਦਾ ਸਿਧਾਾਤ' ਵਿਸ਼ੇ 'ਤੇ ਕਰਵਾਇਆ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਅਗਵਾਈ ਅਤੇ ਸੈਮੀਨਾਰ ਦੇ ਕੋਆਰਡੀਨੇਟਰ ਪ੍ਰੋ. ਗੁਲਬਹਾਰ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਨੇ ਸ਼ਿਰਕਤ ਕੀਤੀ | ਸੈਮੀਨਾਰ ਦੀ ਆਰੰਭਤਾ ਮੌਕੇ ਸੱਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਪ੍ਰੋ. ਦਵਿੰਦਰ ਸਿੰਘ ਦੀ ਅਗਵਾਈ ਵਿਚ ਰਸਭਿੰਨਾ ਕੀਰਤਨ ਤੇ ਕਵੀਸ਼ਰੀ ਦਾ ਗਾਇਨ ਕੀਤਾ | ਇਸ ਮੌਕੇ ਵਿਦਿਆਰਥੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਆਸ਼ੇ ਅਨੁਸਾਰ ਜੀਵਨ ਬਸਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਔਰਤ ਨੂੰ ਆਪਣੀ ਬਾਣੀ ਵਿਚ ਮਹਾਨ ਦੱਸਿਆ ਹੈ ਇਸ ਲਈ ਸਾਨੂੰ ਸਭਨਾਂ ਨੂੰ ਹੀ ਔਰਤ ਨੂੰ ਧੀ, ਭੈਣ, ਮਾਂ ਵਜੋਂ ਸਤਿਕਾਰ ਦੇਣਾ ਚਾਹੀਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ, ਵਿਚਾਰਧਾਰਾ ਅਤੇ ਸਿੱਖਿਆਵਾਂ ਤੋਂ ਜਾਣੂੰ ਕਰਵਾਇਆ | ਇਸ ਮੌਕੇ ਜਥੇਦਾਰ ਮਹਿੰਦਰ ਸਿੰਘ ਮਾਹਲ, ਪ੍ਰਧਾਨ ਬਾਬਾ ਸੰਗਤ ਸਿੰਘ ਦਲ ਰਜਿ: ਪੰਜਾਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਨਾਲ-ਨਾਲ ਭਾਈ ਸੰਗਤ ਸਿੰਘ ਦੇ ਜੀਵਨ 'ਤੇ ਚਰਚਾ ਕੀਤੀ | ਪ੍ਰੋ. ਹਰਬੰਸ ਸਿੰਘ ਬੋਲੀਨਾ ਐਡੀਸ਼ਨਲ ਕੋਆਰਡੀਨੇਟਰ ਸਬ ਕਮੇਟੀ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰ ਲੈਣਾ ਚਾਹੀਦਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰਾਸ਼ਟਰੀ ਸੈਮੀਨਾਰ ਦਾ ਮੁੱਖ ਮਕਸਦ ਲੋਕਾਂ ਨੂੰ ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਦੀ ਸੱਚੀ ਸੁੱਚੀ ਬਾਣੀ ਤੋਂ ਜਾਣੂੰ ਕਰਵਾ ਕੇ ਲੋਕਾਂ ਨੂੰ ਗੁਰੂੁ ਸਾਹਿਬ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਦਾ ਉਪਦੇਸ਼ ਦੇਣਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਰਾਕੇਸ਼ ਬਾਵਾ, ਗੁਰੂੁ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ, ਡਾ. ਸੁਰਜੀਤ ਕੌਰ, ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਰੋਪੜ, ਵਿਦਿਆਰਥਣ ਦਲੇਰ ਕੌਰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਨੇ ਖੋਜਾਤਮਿਕ ਪੇਪਰਾਂ ਦੇ ਮਾਧਿਅਮ ਰਾਂਹੀ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ | ਪ੍ਰੋ. ਸੰਦੀਪ ਕੌਰ ਅਤੇ ਪ੍ਰੋ. ਸਰਬਜੀਤ ਕੌਰ ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਕਾਲਜ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਮੈਗਜ਼ੀਨ 'ਗਲਿਮਸ ਆਫ਼ ਬੀ. ਐਸ. ਐਸ. ਕੇ. ਸੀ. 2018-19' ਦੀਆਂ ਕਾਪੀਆਂ ਵੀ ਆਏ ਹੋਏ ਮਹਿਮਾਨਾਂ ਨੂੰ ਵੰਡੀਆਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਸਵਿੰਦਰ ਸਿੰਘ ਖੁਣਖੁਣ ਕਲਾਂ, ਜਥੇਦਾਰ ਤਰਲੋਚਨ ਸਿੰਘ ਜਨਰਲ ਸਕੱਤਰ ਬਾਬਾ ਸੰਗਤ ਸਿੰਘ ਖਾਲਸਾ ਦਲ ਪੰਜਾਬ, ਸ. ਨਛੱਤਰ ਸਿੰਘ, ਮੈਨੇਜਰ ਸ. ਸੁਖਮਿੰਦਰ ਸਿੰਘ ਮਿਆਣੀ, ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ, ਪਿ੍ੰਸੀਪਲ ਡਾ. ਸਤਵਿੰਦਰ ਸਿੰਘ ਢਿਲੋ, ਖਾਲਸਾ ਕਾਲਜ ਗੜ੍ਹਦੀਵਾਲਾ, ਪਿ੍ੰਸੀਪਲ ਡਾ. ਸਾਹਿਬ ਸਿੰਘ, ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ, ਪਿ੍ੰਸੀਪਲ ਡਾ. ਗੁਰਨਾਮ ਸਿੰਘ ਐਸ. ਬੀ. ਡੀ. ਐਸ. ਐਮ. ਖਾਲਸਾ ਕਾਲਜ ਡੁਮੇਲੀ, ਪ੍ਰੋ. ਸੁਖਦੇਵ ਸਿੰਘ, ਸ੍ਰੀ ਹਰੀ ਕਿ੍ਸ਼ਨ ਨਈਅਰ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |

ਵਰਲਡ ਫੂਡ 'ਡੇ' ਮਨਾਇਆ

ਮੁਕੰਦਪੁਰ, 16 ਅਕਤੂਬਰ (ਬਖਲੌਰ) - ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਰਲਡ ਫੂਡ 'ਡੇ' ਮਨਾਇਆ ਗਿਆ | ਵਿਦਿਆਰਥੀਆਂ ਨੇ ਚਾਰਟ ਮੇਕਿੰਗ ਰਾਹੀਂ ਵਧੀਆ ਖਾਧ ਖ਼ੁਰਾਕ ਲੈਣ ਦਾ ਸੁਨੇਹਾ ਦਿੱਤਾ | ਇਸ ਵਿਚ 9ਵੀਂ ਤੋਂ 12ਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਪ੍ਰਧਾਨ ਪੂੰਨੀ 'ਤੇ ਕਾਤਲਾਨਾ ਹਮਲਾ

ਬੰਗਾ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂੰਨੀ 'ਤੇ ਉਸ ਦੇ ਪਿੰਡ ਭਰੋਮਜਾਰਾ ਵਿਖੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ | ਸਿਵਲ ਹਸਪਤਾਲ ਬੰਗਾ ਵਿਖੇ ਸ. ਪੂੰਨੀ ਨੂੰ ਦਾਖਲ ਕਰਵਾਇਆ ਗਿਆ | ਸਿਵਲ ...

ਪੂਰੀ ਖ਼ਬਰ »

ਬਿੱਲ ਨਾ ਦੇਣ ਕਰਕੇ ਪੁਲਿਸ ਅਧਿਕਾਰੀਆਂ ਦੇ ਬਿਜਲੀ ਕੁਨੈਕਸ਼ਨ ਕੱਟੇ

ਨਵਾਂਸ਼ਹਿਰ, 16 ਅਕਤੂਬਰ (ਹਰਵਿੰਦਰ ਸਿੰਘ)-ਪਾਵਰਕਾਮ ਵਿਭਾਗ ਦੇ ਲੱਖਾਂ ਰੁਪਏ ਬਕਾਏ ਦੇ ਮਾਮਲੇ ਨੂੰ ਲੈ ਕੇ ਅੱਜ ਵਿਭਾਗ ਦੇ ਕਰਮਚਾਰੀਆਂ ਵਲੋਂ ਪੁਲਿਸ ਅਧਿਕਾਰੀਆਂ ਦੇ ਘਰਾਂ ਅਤੇ ਦਫ਼ਤਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਨਵਾਂਸ਼ਹਿਰ, 16 ਅਕਤੂਬਰ (ਹਰਵਿੰਦਰ ਸਿੰਘ)- ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੋਦਰੁ ਰਹਿਰਾਸ ਸਾਹਿਬ ...

ਪੂਰੀ ਖ਼ਬਰ »

ਵਿਧਾਇਕ ਦੇ ਪਿੰਡ ਤੇ ਹਲਕੇ ਦੇ ਲੋਕ ਸੜਕਾਂ ਬਣਾਉਣ ਦੀ ਮੰਗ ਨੂੰ ਲੈ ਕੇ ਨਿਕਲੇ ਸੜਕਾਂ 'ਤੇ

ਨਵਾਂਸ਼ਹਿਰ, 16 ਅਕਤੂਬਰ (ਹਰਵਿੰਦਰ ਸਿੰਘ)- ਅੱਜ ਹਲਕਾ ਵਿਧਾਇਕ ਦੇ ਪਿੰਡ ਅਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਵਲੋਂ ਇਲਾਕੇ ਦੀਆਂ ਖਸਤਾ ਹਾਲਤ ਸੜਕਾਂ ਦੇ ਕਾਰਨ ਸ਼ਹਿਰ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਨਾਅਰੇਬਾਜ਼ੀ ਕਰਨ ਉਪਰੰਤ ਇਕ ਮੰਗ ਪੱਤਰ ਡਿਪਟੀ ...

ਪੂਰੀ ਖ਼ਬਰ »

ਪੰਚਾਇਤੀ ਜਗ੍ਹਾ 'ਤੇ ਕੋਈ ਨਾਜਾਇਜ਼ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ-ਚੱਢਾ

ਰਾਹੋਂ, 16 ਅਕਤੂਬਰ (ਭਾਗੜਾ)- ਅੱਜ ਪਿੰਡ ਭਾਰਟਾ ਖ਼ੁਰਦ ਦੀ ਗਰਾਮ ਪੰਚਾਇਤ ਦੀ ਉਸ ਜ਼ਮੀਨਾਂ ਜਿਸ 'ਤੇ ਇਕ ਵਿਅਕਤੀ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਦਾ ਪਿੰਡ ਔੜ ਦੇ ਬੀ.ਡੀ.ਪੀ.ਓ. ਰਾਜੇਸ਼ ਕੁਮਾਰ ਚੱਢਾ, ਜਸਵੰਤ ਸਿੰਘ ਵੀ.ਡੀ.ਓ. ਅਤੇ ਕੁਲਦੀਪ ਸਿੰਘ ਟੈਕਸ ਕਲੈਕਟਰ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਇਨਵਾ-2019 ਤਹਿਤ ਵੱਖ-ਵੱਖ ਮੁਕਾਬਲੇ ਕਰਵਾਏ

ਬੰਗਾ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਵਿਖੇ ਇਨਵਾ-2019 ਦੇ ਅੰਤਰਗਤ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਸ ਦੀ ਸ਼ੁਰੂਆਤ 'ਸ਼ਮਾ ਰੌਸ਼ਨ' ਕਰਕੇ ਕੀਤੀ ਗਈ | ਇਸ ਮੌਕੇ ਡੀਬੇਟ, ਕੁਇਜ, ਰੰਗੋਲੀ, ਕਬੱਡੀ, ਮਹਿੰਦੀ, ਲੋਕ ਗੀਤਾਂ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਮਹਿੰਦੀ ਮੁਕਾਬਲੇ ਕਰਵਾਏ

ਨਵਾਂਸ਼ਹਿਰ, 16 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਪਿੰਡ ਲੰਗੜੋਆ ਦੇ ਯੂ.ਕੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੇ ਪਿ੍ੰਸੀਪਲ ਕੁਲਦੀਪ ਕੌਰ ਅਤੇ ਚੇਅਰਮੈਨ ਉਜਾਗਰ ਸਿੰਘ ਦੀ ਅਗਵਾਈ ਵਿਚ ਕਰਵਾ ਚੌਥ ਸਬੰਧੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ...

ਪੂਰੀ ਖ਼ਬਰ »

ਸਹਿਕਾਰੀ ਬੈਂਕ 'ਚ ਵਿੱਤੀ ਸਾਖਰਤਾ ਕੈਂਪ ਲਗਾਇਆ

ਜਾਡਲਾ, 16 ਅਕਤੂਬਰ (ਬੱਲੀ)- ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਸ਼ਾਖਾ ਜਾਡਲਾ ਵਿਖੇ ਵਿੱਤੀ ਸਾਖਰਤਾ ਕੈਂਪ ਮੈਨੇਜਰ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ | ਉਨ੍ਹਾਂ ਨੇ ਬੈਂਕ ਵਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਯੋਜਨਾਵਾਂ ਸਬੰਧੀ ਵਿਸਥਾਰ ...

ਪੂਰੀ ਖ਼ਬਰ »

ਸਾਈਾ ਕਾਲਜ 'ਚ ਐਨ. ਐੱਸ. ਐੱਸ. ਕੈਂਪ ਸਮਾਪਤ

ਜਾਡਲਾ, 16 ਅਕਤੂਬਰ (ਬੱਲੀ)- ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਦੇ ਨਾਲ ਨਾਲ ਤਨ ਮਨ ਦੀ ਸ਼ੁੱਧਤਾ ਅਤੇ ਸਮਾਜ ਦੀ ਸੇਵਾ ਲਈ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੀ ਕੌਮੀ ਸੇਵਾ ਯੋਜਨਾ ਦਾ ਮੁੱਖ ਉਦੇਸ਼ ਹੈ | ਇਹ ਵਿਚਾਰ ਇੱਥੋਂ ਦੇ ਸਾੲੀਂ ਕਾਲਜ ਆਫ਼ ਐਜੂਕੇਸ਼ਨ ...

ਪੂਰੀ ਖ਼ਬਰ »

ਕਲਾਕਾਰ ਸੰਗੀਤ ਸਭਾ ਦੀ ਮੀਟਿੰਗ ਹੋਈ

ਨਵਾਂਸ਼ਹਿਰ, 16 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਕਲਾਕਾਰ ਸੰਗੀਤ ਸਭਾ (ਰਜਿ:) ਨਵਾਂਸ਼ਹਿਰ ਦੀ ਮੀਟਿੰਗ ਪ੍ਰਧਾਨ ਹਰਦੇਵ ਚਾਹਲ, ਚੇਅਰਮੈਨ ਲਖਵਿੰਦਰ ਸੂਰਾਪੁਰੀਆ, ਜਰਨਲ ਸਕੱਤਰ ਦਿਲਬਰਜੀਤ ਦਿਲਬਰ ਅਤੇ ਖ਼ਜ਼ਾਨਚੀ ਵਿਜੇ ਜਯੋਤੀ ਦੀ ਪ੍ਰਧਾਨਗੀ ਹੇਠ ਕੱਚਾ ਟੋਭਾ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ

ਰਾਹੋਂ, 16 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਮੁਹੱਲਾ ਤਾਜਪੁਰਾ ਤੋਂ ਮਹਾਂਰਿਸ਼ੀ ਵਾਲਮੀਕਿ ਦਾ ਜਨਮ ਦਿਨ ਮਨਾਉਂਦਿਆਂ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦਾ ਉਦਘਾਟਨ ਡੀ.ਐੱਸ.ਪੀ. ਬਲਾਚੌਰ ਜਤਿੰਦਰਜੀਤ ਸਿੰਘ ਅਤੇ ਨਗਰ ਕੌਾਸਲ ਪ੍ਰਧਾਨ ਹੇਮੰਤ ਰਨਦੇਵ ਨੇ ...

ਪੂਰੀ ਖ਼ਬਰ »

ਸੰਤ ਬਾਬਾ ਜਗਵਾਣਾ ਸਾਹਿਬ ਦੀ ਯਾਦ ਨੂੰ ਸਮਰਪਿਤ ਹਲਟ ਦੌੜਾਂ ਕਰਵਾਈਆਂ

ਔੜ/ਝਿੰਗੜਾਂ, 16 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਮੱਲ੍ਹਾਂ ਬੇਦੀਆਂ ਵਿਖੇ ਗੁਰਦੁਆਰਾ ਸੰਤ ਬਾਬਾ ਜਗਵਾਣਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਜਗਵਾਣਾ ਸਾਹਿਬ ਦੀ ਯਾਦ ਨੂੰ ਸਮਰਪਿਤ ਹਲਟ ਦੌੜਾਂ ਕਰਵਾਈਆਂ ਗਈਆਂ | ਜਿਸ ਦਾ ਉਦਘਾਟਨ ਐਨ.ਆਰ.ਆਈ ...

ਪੂਰੀ ਖ਼ਬਰ »

ਮੰਡੇਰ ਪਰਿਵਾਰ ਵਲੋਂ ਖ਼ਾਲਸਾ ਏਡ ਨੂੰ ਇਕ ਲੱਖ ਦੀ ਸਹਾਇਤਾ ਭੇਟ

ਮਜਾਰੀ/ਸਾਹਿਬਾ, 16 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਦੁਨੀਆ ਭਰ 'ਚ ਸਰਬੱਤ ਦੇ ਭਲੇ ਲਈ ਕੰਮ ਕਰ ਰਹੀ ਸੰਸਥਾ ਸਿੱਖ ਖ਼ਾਲਸਾ ਏਡ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਬਕਾਪੁਰ (ਬਲਾਚੌਰ) ਦੇ ਸਮਾਜਸੇਵੀ ਸਵ: ਲੈਂਬਰ ਸਿੰਘ ਮੰਡੇਰ ਦੇ ਸਪੁੱਤਰ ਗੁਰਦੀਪ ਸਿੰਘ ਮੰਡੇਰ ...

ਪੂਰੀ ਖ਼ਬਰ »

ਮਮਤਾ ਦਿਵਸ ਮਨਾਇਆ

ਜਾਡਲਾ, 16 ਅਕਤੂਬਰ (ਬੱਲੀ)- ਸਥਾਨਕ ਮੁੱਢਲਾ ਸਿਹਤ ਕੇਂਦਰ ਵਿਚ ਮਮਤਾ ਦਿਵਸ ਮਨਾਇਆ ਗਿਆ ਜਿਸ ਵਿਚ ਡਾ:ਐਨ.ਪੀ. ਸ਼ਰਮਾ ਅਤੇ ਡਾ: ਸੋਨੀਆ ਨੇ ਗਰਭਵਤੀ ਔਰਤਾਂ ਦੀ ਸਿਹਤ ਦੀ ਜਾਂਚ ਕਰਨ ਉਪਰੰਤ ਚੰਗੀ ਅਤੇ ਸਾਫ਼ ਸੁਥਰੀ ਖ਼ੁਰਾਕ ਲੈਣ ਅਤੇ ਆਇਰਨ ਦੀਆਂ ਗੋਲੀਆਂ ਨਿਯਮਤ ਰੂਪ ...

ਪੂਰੀ ਖ਼ਬਰ »

ਬੱਚਿਆਂ ਨੂੰ ਕਾਪੀਆਂ ਅਤੇ ਸਕੂਲ ਲਈ ਸਾਊਾਡ ਸਿਸਟਮ ਦਾਨ ਦਿੱਤਾ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਮਿਡਲ ਸਕੂਲ ਘੱਕੇਵਾਲ ਵਿਖੇ ਪਿੰਡ ਮੂਸਾਪੁਰ ਦੇ ਸੁੱਚਾ ਸਿੰਘ ਅਟਵਾਲ ਅਤੇ ਉਨ੍ਹਾਂ ਦੇ ਪੁੱਤਰ ਅਜੀਤ ਸਿੰਘ ਅਟਵਾਲ ਐਮ.ਐਲ.ਏ. ਤੇ ਲਿਬਰਲ ਡੈਮੋਕ੍ਰੇਟਿਕ ਪਾਰਟੀ ਡਰਬੀ ਯੂ.ਕੇ. ਦੇ ਡਿਪਟੀ ਲੀਡਰ ਨੇ ਸਕੂਲ ਦੇ ...

ਪੂਰੀ ਖ਼ਬਰ »

ਮਜ਼ਦੂਰਾਂ, ਸਨਅਤੀ ਕਾਮਿਆਂ ਦੀ ਵੱਖ-ਵੱਖ ਵਿਭਾਗਾਂ 'ਚੋਂ ਕੀਤੀ ਜਾ ਰਹੀ ਹੈ ਛਾਂਟੀ-ਤਪਨ ਸੇਨ

ਨਵਾਂਸ਼ਹਿਰ, 16 ਅਕਤੂਬਰ (ਹਰਵਿੰਦਰ ਸਿੰਘ)- ਅੱਜ ਇੱਥੇ ਸੀਟੂ ਦੇ ਕੌਮੀ ਜਨਰਲ ਸਕੱਤਰ ਸਾਬਕਾ ਰਾਜ ਸਭਾ ਮੈਂਬਰ ਤਪਨ ਸੇਨ ਨੇ ਕਿਹਾ ਕਿ ਭਾਜਪਾ ਸਰਕਾਰ ਅੱਜ ਦੇਸ਼ ਦੇ ਲੋਕਾਂ ਦੇ ਰੋਜ਼ਗਾਰ 'ਤੇ ਅੱਜ ਤੱਕ ਦਾ ਸਭ ਤੋਂ ਵੱਡਾ ਹਮਲਾ ਕਰ ਰਹੀ ਹੈ | ਉਹ ਅੱਜ ਇੱਥੇ ਸੀਟੂ ਵਲੋਂ ...

ਪੂਰੀ ਖ਼ਬਰ »

ਮਸਤ ਬਾਪੂ ਸੇਵਾ ਦਾਸ ਦੀ ਯਾਦ ਨੰੂ ਸਮਰਪਿਤ ਜੋੜ ਮੇਲਾ ਸਮਾਪਤ

ਔੜ/ਝਿੰਗੜਾਂ, 16 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਧੰਨ ਧੰਨ ਅਲਮਸਤ ਬਾਪੂ ਸੇਵਾ ਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਤਪੋ ਅਸਥਾਨ ਕੁੱਲਾ ਸਾਹਿਬ ਪਿੰਡ ਝਿੰਗੜਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਅੱਤਵਾਦ ਦੇ ਕਾਲੇ ਦੌਰ ਦੌਰਾਨ ਸੜੋਆ ਬਲਾਕ ਦੇ 4 ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ ਹੋਈ ਸੀ-ਡੀ.ਐੱਸ.ਪੀ

ਬਲਾਚੌਰ/ਟੱਪਰੀਆਂ ਖ਼ੁਰਦ/ਪੋਜੇਵਾਲ/ਸੜੋਆ, 16 ਅਕਤੂਬਰ (ਪ. ਪ. ਰਾਹੀਂ)-ਅੱਤਵਾਦ ਦੇ ਕਾਲੇ ਦੌਰ ਦੌਰਾਨ ਅੰਦਰੂਨੀ ਏਕਤਾ ਤੇ ਅਖੰਡਤਾ ਲਈ ਸੜੋਆ ਬਲਾਕ ਚਾਰ ਪੁਲਸ ਜਵਾਨਾਂ ਨੇ ਸ਼ਹਾਦਤਾਂ ਦੇ ਕੇ ਪੰਜਾਬ ਦੀ ਅਮਨ ਸ਼ਾਂਤੀ ਦੀ ਬਹਾਲੀ 'ਚ ਯੋਗਦਾਨ ਪਾਇਆ ਗਿਆ ਸੀ | ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵੈੱਲਫੇਅਰ ਐਾਡ ਕਲਚਰਲ ਸੁਸਾਇਟੀ ਦੀ ਮੀਟਿੰਗ ਹੋਈ

ਬੰਗਾ, 16 ਅਕਤੂਬਰ (ਕਰਮ ਲਧਾਣਾ) - ਸ਼ਹੀਦ ਭਗਤ ਸਿੰਘ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਡੀ. ਜੀ. ਪੀ ਪੰਜਾਬ ਦਿਨਕਰ ਗੁਪਤਾ ਦੀ ਅਗਵਾਈ ਵਿਚ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪੁਲਿਸ ...

ਪੂਰੀ ਖ਼ਬਰ »

ਲੱਖਾਂ ਰੁਪਏ ਲੈ ਕੇ ਰਜਿਸਟਰੀ ਨਾ ਕਰਵਾਉਣ ਦੀ ਠੱਗੀ ਦੇ ਮਾਮਲੇ 'ਚ ਭਗੌੜਾ ਗਿ੍ਫ਼ਤਾਰ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਪੌਣੇ ਪੰਜ ਲੱਖ ਰੁਪਏ ਬਿਆਨ ਲੈ ਕੇ ਜ਼ਮੀਨ ਦੀ ਰਜਿਸਟਰੀ ਨਾ ਕਰਵਾ ਕੇ ਕੀਤੀ ਠੱਗੀ ਦੇ ਮਾਮਲੇ 'ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਦੋਸ਼ੀ ਨੂੰ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦੀ ਖ਼ਬਰ ...

ਪੂਰੀ ਖ਼ਬਰ »

ਨਵਾਂਸ਼ਹਿਰ ਤੋਂ ਚੋਰੀ ਹੋਇਆ ਮੋਟਰਸਾਈਕਲ ਵੇਈਾ ਤੋਂ ਮਿਲਿਆ

ਪੱਲੀ ਝਿੱਕੀ, 16 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਪਿੰਡ ਮੈਂਹਗਰੋ ਵਾਲ (ਗੜ੍ਹਸ਼ੰਕਰ) ਦੇ ਕਮਲ ਕਿਸ਼ੋਰ ਪੁੱਤਰ ਨੰਦ ਸਿੰਘ ਦਾ ਸਪਲੈਂਡਰ ਮੋਟਰ ਸਾਈਕਲ ਨੰ. ਪੀ. ਬੀ. 07 ਏ. ਯੂ 1179 ਜੋ ਕਿ ਬੀਤੇ ਦਿਨੀ ਨਵਾਂਸ਼ਹਿਰ ਤੋਂ ਚੋਰੀ ਹੋ ਗਿਆ ਸੀ | ਜੋ ਕਿ ਪਿੰਡ ਪੱਲੀ ਝਿੱਕੀ ਦੀ ਵੇਈਾ ...

ਪੂਰੀ ਖ਼ਬਰ »

ਬੇਟੀਆਂ ਨੂੰ ਵੱਧ ਤੋਂ ਵੱਧ ਸਿੱਖਿਅਕ ਕਰਨ ਦੀ ਜ਼ਰੂਰਤ-ਐਸ. ਡੀ. ਐਮ.

ਬੰਗਾ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਚਲ ਸੂਦ ਦੀ ਅਗਵਾਈ ਹੇਠ 'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਸੈਮੀਨਾਰ ਕਰਵਾਇਆ ਗਿਆ | ਸਿਹਤ ਵਿਭਾਗ ਦੀ ਟੀਮ ਵਲੋਂ ਬੱਚਿਆਂ ਤੇ ਹੋਰਾਂ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਜਵਾਨਾ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸ.ਸ.ਸ.ਸ ਨਵਾਂਸ਼ਹਿਰ ਵਿਖੇ ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਪਿ੍ੰ: ਸਰਬਜੀਤ ਸਿੰਘ, ਮਾਸਟਰ ਟਰੇਨਰ ਦੀਪਕ ਜੋਸ਼ੀ, ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਕਿਸ਼ਨ ਸਿੰਘ ਦੀ ਦੇਖ ਰੇਖ ਵਿਚ ਹੋਏ | ਜਿਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਘਰ-ਘਰ ਰੋਜ਼ਗਾਰ ਸਕੀਮ ਦੀ ਸਫਲਤਾ ਲਈ ਰੈਫ਼ਰੈਂਸ ਬੈਂਕਿੰਗ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਸੱਦਾ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼੍ਰੀ ਵਿਨੈ ਬਬਲਾਨੀ ਨੇ ਅੱਜ ਇੱਥੇ ਇੱਕ ਮੀਟਿੰਗ ਕਰਕੇ ਘਰ-ਘਰ ਰੋਜ਼ਗਾਰ ਸਕੀਮ ਦੀ ਸਫਲਤਾ ਲਈ ਰੈਫ਼ਰੈਂਸ ਬੈਂਕਿੰਗ ਪ੍ਰਣਾਲੀ ਨੂੰ ...

ਪੂਰੀ ਖ਼ਬਰ »

ਕੁਲਜੀਤ ਸਰਹਾਲ ਦਾ ਕੀਤਾ ਸਨਮਾਨ

ਮੁਕੰਦਪੁਰ, 16 ਅਕਤੂਬਰ (ਬਖਲੌਰ) - ਪਿੰਡ ਜਗਤਪੁਰ ਵਿਖੇ ਧੰਨਵਾਦੀ ਦੌਰੇ ਦੌਰਾਨ ਬਲਾਕ ਸੰਮਤੀ ਔੜ ਦੇ ਨਵੇਂ ਚੁਣੇ ਉਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਕਰਨੈਲ ਸਿੰਘ ਅਤੇ ਬਲਵੀਰ ਸਿੰਘ ਦਿਓਲ ਨੇ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਗਣਿਤ ਮੁਕਾਬਲਾ ਕਰਾਇਆ

ਬਹਿਰਾਮ, 16 ਅਕਤੂਬਰ (ਨਛੱਤਰ ਸਿੰਘ) - ਪੰਜਾਬ ਸਰਕਾਰ ਦੀਆਂ ਹਦਾਇਤਾਂ, ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪਿੰ੍ਰਸੀਪਲ ਰਾਣੀ ਦੀ ਅਗਵਾਈ ਵਿਚ ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਚੱਕ ਬਿੱਲਗਾਂ ਵਿਖੇ ਗਣਿਤ ਮੁਕਾਬਲਾ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਗਰਾਮ ਸੁਸਾਇਟੀ ਵਲੋਂ ਰੁੱਖ ਲਗਾਓ ਮੁਹਿੰਮ ਸ਼ੁਰੂ

ਮਜਾਰੀ/ਸਾਹਿਬਾ, 16 ਅਕਤੂਬਰ (ਚਾਹਲ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਅਤੇ ਚੌਗਿਰਦੇ ਨੂੰ ਹਰਿਆ ਭਰਿਆ ਰੱਖਣ ਲਈ ਗਰਾਮ ਵਿਕਾਸ ਅਤੇ ਵੈੱਲਫੇਅਰ ਕਮੇਟੀ ਰੱਕੜਾਂ ਢਾਹਾਂ ਵਲੋਂ ਪਿੰਡ ਦੇ ਸਰਕਾਰੀ ਹਾਈ ਸਕੂਲ ਤੋਂ ...

ਪੂਰੀ ਖ਼ਬਰ »

ਸਰਕਾਰ ਜ਼ਿਮਨੀ ਚੋਣਾਂ ਜਿੱਤਣ 'ਚ ਰੁੱਝੀ ਅਤੇ ਕਿਸਾਨ ਮੰਡੀਆਂ 'ਚ ਹੌਾਸਲੇ ਹਾਰਨ ਲਈ ਮਜਬੂਰ

ਕਟਾਰੀਆਂ, 16 ਅਕਤੂਬਰ (ਨਵਜੋਤ ਸਿੰਘ ਜੱਖੂ) - ਪੰਜਾਬ ਦੀ ਕਾਂਗਰਸ ਸਰਕਾਰ ਅਤੇ ਇਸ ਦੇ ਮੰਤਰੀ 4 ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾ ਜਿੱਤਣ ਵਿਚ ਪੂਰੀ ਤਰ੍ਹਾਂ ਰੁੱਝੇ ਹੋਏ ਹਨ ਅਤੇ ਦੂਸਰੇ ਪਾਸੇ ਮੰਡੀਆਂ ਵਿਚ ਫ਼ਸਲ ਦੀ ਲਿਫਟਿੰਗ ਅਤੇ ਅਦਾਇਗੀ ਨਾ ...

ਪੂਰੀ ਖ਼ਬਰ »

ਹੇਮਰਾਜ ਮੋਟਰਜ਼ ਵਲੋਂ ਹੀਰੋ ਦੇ ਵਾਹਨਾਂ 'ਤੇ ਭਾਰੀ ਛੂਟ

ਕਾਠਗੜ੍ਹ-ਰੱਤੇਵਾਲ, 16 ਅਕਤੂਬਰ (ਪਨੇਸਰ, ਭਾਟੀਆ)-ਦੋਪਹੀਆ ਹੀਰੋ ਕੰਪਨੀ ਦੇ ਅਧਿਕਾਰਤ ਡੀਲਰ ਹੇਮਰਾਜ ਮੋਟਰਜ਼ ਕਾਠਗੜ੍ਹ ਵਲੋਂ ਤਿਉਹਾਰਾਂ ਮੌਕੇ ਵਾਹਨਾਂ ਦੀ ਸੇਲ ਨੂੰ ਲੈ ਕੇ ਗਾਹਕਾਂ ਨੂੰ ਆਕਰਸ਼ਕ ਕਰਨ ਲਈ ਜਿੱਥੇ ਦੋਪਹੀਆ ਵਾਹਨਾਂ 'ਤੇ ਭਾਰੀ ਛੂਟ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਪਹਿਲੀ ਤੋਂ

ਨਵਾਂਸ਼ਹਿਰ, 16 ਅਕਤੂਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਬੋਹੜਾਂ ਵਾਲਾ ਲੰਗੜੋਆ ਵਿਖੇ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਲੋਂ ਕੈਂਪ ਲਾਇਆ

ਬਲਾਚੌਰ, 16 ਅਕਤੂਬਰ (ਦੀਦਾਰ ਸਿੰਘ)- ਰੈੱਡ ਕਰਾਸ ਅਤੇ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਦੇ ਪ੍ਰੋਜੈਕਟ ਨਿਰਦੇਸ਼ਕ ਚਮਨ ਸਿੰਘ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਪਿੰਡ ਫਿਰਨੀ ਮਜਾਰਾ ਵਿਖੇ ਲਾਇਆ ਗਿਆ ਜਿਸ ਦੀ ਪ੍ਰਧਾਨਗੀ ਸਰਪੰਚ ਭਜਨ ਕੌਰ ਨੇ ਕੀਤੀ | ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਔੜ, 16 ਅਕਤੂਬਰ (ਜਰਨੈਲ ਸਿੰਘ ਖ਼ੁਰਦ)- ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਪਿੰਡ ਔੜ ਵਿਖੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਪ੍ਰਧਾਨ ਸ਼ਾਮ ਲਾਲ ਮੱਟੂ ਦੀ ਅਗਵਾਈ ਹੇਠ ਸਭਾ ਦੇ ਅਹੁਦੇਦਾਰਾਂ, ਪਿੰਡ ਦੀਆਂ ਸ਼ਰਧਾਲੂ ਸੰਗਤਾਂ ਤੇ ਸਮੂਹ ਇਲਾਕਾ ਨਿਵਾਸੀਆਂ ਦੇ ...

ਪੂਰੀ ਖ਼ਬਰ »

ਉਸਮਾਨਪੁਰ ਵਾਸੀਆਂ ਨੇ ਹੜ੍ਹ ਪੀੜਤਾਂ ਦੀ ਕੀਤੀ ਮਦਦ

ਉਸਮਾਨਪੁਰ, 16 ਅਕਤੂਬਰ (ਮਝੂਰ)- ਪਿੰਡ ਉਸਮਾਨਪੁਰ ਦੇ ਵਸਨੀਕ ਤਲਵਿੰਦਰ ਸਿੰਘ ਦੁਬਈ ਵਲੋਂ ਆਪਣੇ ਭਰਾ ਅਜੈਬ ਸਿੰਘ ਰਾਹੀਂ ਜ਼ਿਲ੍ਹਾ ਰੋਪੜ ਦੇ ਪਿੰਡ ਫੂਲ ਵਿਖੇ ਹੜ੍ਹ ਪੀੜਤਾਂ ਦੀ ਮਦਦ ਕੀਤੀ ਗਈ | ਇਸ ਮੌਕੇ ਲੋੜਵੰਦਾਂ ਨੂੰ ਕੱਪੜੇ, ਕੰਬਲ, ਰਜਾਈਆਂ, ਪੇਟੀ, ਸਿਲਾਈ ...

ਪੂਰੀ ਖ਼ਬਰ »

ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਕੌਮ ਦੇ ਹੀਰੇ-ਚੌ. ਮੋਹਣ ਸਿੰਘ

ਬਹਿਰਾਮ, 16 ਅਕਤੂਬਰ (ਨਛੱਤਰ ਸਿੰਘ)-ਗੁਰੂ ਰਵਿਦਾਸ ਮੰਦਰ ਤੁਗਲਕਾਬਾਦ ਦਿੱਲੀ ਮਾਮਲੇ 'ਚ ਜੋ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਨੇ ਮੰਦਰ ਦੁਬਾਰਾ ਬਣਾਉਣ ਅਤੇ ਰੋਸ ਪ੍ਰਗਟ ਕਰ ਰਹੀਆਂ ਗਿ੍ਫਤਾਰ ...

ਪੂਰੀ ਖ਼ਬਰ »

ਸ਼੍ਰੀ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਦੀ ਮੀਟਿੰਗ

ਨਵਾਂਸ਼ਹਿਰ, 16 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਸ਼੍ਰੀ ਵਿਸ਼ਵਕਰਮਾ ਮੰਦਰ ਰਾਹੋ ਰੋਡ, ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਭਗਵਾਨ ਸ਼੍ਰੀ ਵਿਸ਼ਵਕਰਮਾ ਦਾ ਪ੍ਰਕਾਸ਼ ਉਤਸਵ ਮਨਾਉਣ ਸਬੰਧੀ ਵਿਚਾਰ ਪੇਸ਼ ਕੀਤੇ ਗਏ | ਜਾਣਕਾਰੀ ਦਿੰਦੇ ਹੋਏ ਦੇਸ਼ ਬੰਧੂ ...

ਪੂਰੀ ਖ਼ਬਰ »

ਸੂਬੇ ਅੰਦਰ ਜ਼ਿਮਨੀ ਚੋਣ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ- ਰੀਠੂ

ਪੋਜੇਵਾਲ ਸਰਾਂ, 16 ਅਕਤੂਬਰ (ਭਾਟੀਆ)-ਸੂਬੇ ਅੰਦਰ ਹੋ ਰਹੀਆਂ ਸਾਰੀਆਂ ਜ਼ਿਮਨੀ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਸ਼ਾਨ ਨਾਲ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਨਗੇ ਤੇ ਇਨ੍ਹਾਂ ਚੋਣਾਂ ਵਿਚ ਲੋਕ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਨਾਲ ਡੱਟਕੇ ਖੜ੍ਹੇ ਹਨ ਲੋਕ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਪਠਲਾਵਾ ਵਲੋਂ ਲੜਕੀ ਦੇ ਵਿਆਹ 'ਤੇ ਸਹਾਇਤਾ

ਬੰਗਾ, 16 ਅਕਤੂਬਰ (ਕਰਮ ਲਧਾਣਾ) - ਉੱਘੇ ਸਮਾਜ ਸੇਵੀ ਕੁਲਦੀਪ ਸਿੰਘ ਪਠਲਾਵਾ ਪੀਜ਼ਾ ਹੌਟ ਬੰਗਾ ਨੇ ਪਿੰਡ ਪਠਲਾਵਾ ਵਿਖੇ ਸਵਰਗੀ ਜੋਗਾ ਰਾਮ ਪਠਲਾਵਾ ਦੀ ਲੜਕੀ ਦੇ ਵਿਆਹ 'ਚ ਆਰਥਿਕ ਮਦਦ ਦੇਣ ਸਮੇਂ ਕਿਹਾ ਕਿ ਸਾਡੇ ਵਲੋਂ ਪਿੰਡ ਪਠਲਾਵਾ ਦੇ ਉਨ੍ਹਾਂ ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦਾ ਫ਼ੈਸਲਾ

ਨਵਾਂਸ਼ਹਿਰ, 16 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ 18 ਤੋਂ 20 ਅਕਤੂਬਰ ਦੇ ਸਮਾਗਮਾਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਦਿਆਰਥੀਆਂ ਨੇ ਕੀਤਾ ਵਿਜ਼ਟ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਤੰਦਰੁਸਤ ਮਿਸ਼ਨ ਪੰਜਾਬ ਤਹਿਤ ਉੱਚ ਅਧਿਕਾਰੀ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਨੀਨਾ ਦੀ ਹਾਜ਼ਰੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਡਲਾ ਦੇ ਬੱਚਿਆਂ ਵਲੋਂ ਸਿਵਲ ਹਸਪਤਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX