ਤਾਜਾ ਖ਼ਬਰਾਂ


ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  6 minutes ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  8 minutes ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  25 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 2 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 2 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  1 day ago
ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  1 day ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਫ਼ਤਹਿਗੜ੍ਹ ਸਾਹਿਬ

ਅਕਾਲੀ ਕੌਾਸਲਰਾਂ ਵਲੋਂ ਲਗਾਏ ਧਰਨੇ ਨੂੰ ਐਡਵੋਕੇਟ ਸਾਊ ਨੇ ਸਾਥੀਆਂ ਸਮੇਤ ਦਿੱਤਾ ਸਮਰਥਨ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਮਨਪ੍ਰੀਤ ਸਿੰਘ)-ਕਾਂਗਰਸ ਸਰਕਾਰ ਵਲੋਂ ਸਰਹਿੰਦ ਸ਼ਹਿਰ ਨੂੰ ਵਿਕਾਸ ਪੱਖੋਂ ਅੱਖੋਂ ਪਰੋਖੇ ਕਰਨ 'ਤੇ ਸਰਹਿੰਦ ਸ਼ਹਿਰ ਵਿਖੇ ਲਗਾਏ ਅਕਾਲੀ ਕੌਾਸਲਰਾਂ ਦੇ ਧਰਨੇ ਨੂੰ ਅੱਜ ਅਕਾਲੀ ਧੜੇ ਨਾਲ ਸਬੰਧਿਤ ਨੌਜਵਾਨ ਵਕੀਲਾਂ ਵਲੋਂ ਐਡਵੋਕੇਟ ਇੰਦਰਜੀਤ ਸਿੰਘ ਸਾਊ ਦੀ ਅਗਵਾਈ ਵਿਚ ਸਮਰਥਨ ਦਿੱਤਾ ਗਿਆ | ਇਸ ਮੌਕੇ ਅਕਾਲੀ ਦਲ ਦੇ ਮਾਲਵਾ ਜ਼ੋਨ ਯੂਥ ਦੇ ਮੁੱਖ ਬੁਲਾਰੇ ਐਡਵੋਕੇਟ ਸਾਊ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਬਿਨਾ ਕਿਸੇ ਪੱਖਪਾਤ ਤੋਂ ਹਲਕੇ ਦਾ ਵਿਕਾਸ ਕਰਨਾ ਚਾਹੀਦਾ ਹੈ ਤੇ ਸਰਹਿੰਦ ਸ਼ਹਿਰ ਫ਼ਤਹਿਗੜ੍ਹ ਸਾਹਿਬ ਦਾ ਮੁੱਖ ਹਿੱਸਾ ਹੈ, ਇਸ ਲਈ ਪਹਿਲ ਦੇ ਆਧਾਰ ਤੇ ਇਸ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਚਾਹੀਦਾ ਹੈ | ਇਸ ਮੌਕੇ ਕੌਾਸਲਰ ਅਜੈਬ ਸਿੰਘ ਨੇ ਦੱਸਿਆ ਕਿ ਸਰਹਿੰਦ ਸ਼ਹਿਰ ਦੇ ਬਾਹਰਲੀ ਫਿਰਨੀ ਜੋਕਿ ਡਾਕਖ਼ਾਨੇ ਤੋਂ ਸ਼ੁਰੂ ਹੋ ਕੇ ਨੈਨਾ ਦੇਵੀ ਮੰਦਿਰ, ਸਦਨਾ ਕਸਾਈ ਮਸਜਿਦ, ਪੁਰਾਣੀ ਤਹਿਸੀਲ ਰੋਡ, ਦਸ਼ਨਾਮੀ ਅਖਾੜਾ ਤੇ ਦਿਆਲਪੁਰੀ ਮੰਦਿਰ ਨੂੰ ਜੋੜਦੀ ਹੈ ਪੂਰੀ ਤਰ੍ਹਾਂ ਖਸਤਾ ਹਾਲਤ ਵਿਚ ਹੈ ਤੇ ਲੋਕਾਂ ਨੂੰ ਸਰਹਿੰਦ ਸ਼ਹਿਰ ਆਉਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਸਰਹਿੰਦ ਸ਼ਹਿਰ ਦੀਆਂ ਖਸਤਾ ਹਾਲਤ ਸੜਕਾਂ ਦੀ ਸਾਰ ਲਵੇ ਤੇ ਸ਼ਹਿਰ ਦੀ ਫਿਰਨੀ ਸਮੇਤ ਖਸਤਾ ਹਾਲਤ ਸੜਕਾਂ ਤੇ ਗਲੀਆਂ ਦਾ ਮੁੜ ਨਿਰਮਾਣ ਕਰਵਾਏ ਤਾਂ ਜੋ ਲੋਕਾਂ ਨੂੰ ਬਣਦੀਆਂ ਮੁੱਢਲੀਆਂ ਸਹੂਲਤਾਂ ਦਿੱਤੀਆਂ ਜਾ ਸਕਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਬੱਬਲ, ਰਜਿੰਦਰ ਧੀਮਾਨ, ਐਡਵੋਕੇਟ ਕਰਮਜੀਤ ਸਿੰਘ, ਰੁਪਿੰਦਰ ਸਿੰਘ, ਹੈਪੀ ਖਹਿਰਾ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਦੀ ਮਿਊਾਸੀਪਲ ਵਾਟਰ ਸਪਲਾਈ ਇੰਪਲਾਈਜ਼ ਯੂਨੀਅਨ ਨੇ ਨਗਰ ਕੌਾਸਲ ਦਫ਼ਤਰ ਮੂਹਰੇ ਕੀਤਾ ਰੋਸ ਵਿਖਾਵਾ

ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਬਲਜਿੰਦਰ ਸਿੰਘ)-ਦੀ ਮਿਊਾਸੀਪਲ ਵਾਟਰ ਸਪਲਾਈ ਇੰਪਲਾਈਜ਼ ਯੂਨੀਅਨ ਮੰਡੀ ਗੋਬਿੰਦਗੜ੍ਹ ਦੇ ਮੁਲਾਜ਼ਮਾਂ ਵਲੋਂ ਜਥੇਬੰਦੀ ਦੇ ਪ੍ਰਧਾਨ ਜਗਮੋਹਣ ਸਿੰਘ ਬਾਜਵਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਰੰਧਾਵਾ ਸਕੂਲ ਦੀ ਅਚਨਚੇਤ ਚੈਕਿੰਗ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਰਾਜਿੰਦਰ ਸਿੰਘ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਵਤਾਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਰੰਧਾਵਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਉਨ੍ਹਾਂ ਅਧਿਆਪਕ ਹਾਜ਼ਰੀ ਰਜਿਸਟਰ, ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਬਡੀਜ਼ ਪ੍ਰੋਗਰਾਮ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਵਿਚ ਪੰਜਾਬ ਸਰਕਾਰ ਦੇ 'ਮਾਈ ਬਡੀਜ਼' ਪ੍ਰੋਗਰਾਮ ਤਹਿਤ ਕਾਲਜ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ...

ਪੂਰੀ ਖ਼ਬਰ »

ਸੁਹਾਗਣਾਂ ਦੇ ਤਿਉਹਾਰ 'ਕਰਵਾ ਚੌਥ' ਮੌਕੇ ਬਾਜ਼ਾਰਾਂ 'ਚ ਖ਼ੂਬ ਰੌਣਕਾਂ

ਖਮਾਣੋਂ, 16 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ 17 ਅਕਤੂਬਰ ਨੂੰ ਦੇਸ਼ ਭਰ 'ਚ ਮਨਾਇਆ ਜਾ ਰਿਹਾ | ਇਸ ਸਬੰਧੀ ਔਰਤਾਂ ਆਪਣੇ ਪਤੀ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਵਰਤ ਰੱਖਦੀਆਂ ਹਨ | ਇਸ ਦੇ ਲਈ ਬਾਕਾਇਦਾ ਉਹ ਆਪਣੇ ਹਾਰ ਸ਼ਿੰਗਾਰ ਲਈ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੇ ਸਥਾਈ ਹੱਲ ਲਈ ਲਾਲੀ 18 ਨੂੰ ਮਰਨ ਵਰਤ 'ਤੇ ਬੈਠਣਗੇ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਮਨਪ੍ਰੀਤ ਸਿੰਘ)-ਸ਼ਿਵ ਸੈਨਾ ਪੰਜਾਬ ਦੀ ਇਕ ਮੀਟਿੰਗ ਪੰਜਾਬ ਪ੍ਰਧਾਨ ਹਰਪ੍ਰੀਤ ਲਾਲੀ ਤੇ ਬਬਲਾ ਚੋਪੜਾ ਦੀ ਪ੍ਰਧਾਨਗੀ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਲਾਲੀ ਨੇ ਦੱਸਿਆ ਕਿ ਉਹ ਬੀਤੀ 4 ਅਗਸਤ ਨੂੰ ਆਵਾਰਾ ਪਸ਼ੂਆਂ ...

ਪੂਰੀ ਖ਼ਬਰ »

ਮੰਡੀਆਂ 'ਚ ਲੱਗੇ ਝੋਨੇ ਦੇ ਅੰਬਾਰ

ਸੰਘੋਲ 16 ਅਕਤੂਬਰ (ਹਰਜੀਤ ਸਿੰਘ ਮਾਵੀ)-ਸ਼ੈਲਰ ਮਾਲਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਦਾ ਅਸਰ ਸਥਾਨਕ ਮੰਡੀਆਂ 'ਤੇ ਵੀ ਵੇਖਣ ਨੂੰ ਮਿਲ ਰਿਹਾ ਹੈ | ਜਿਸ ਕਾਰਨ ਇਲਾਕੇ ਦੀਆਂ ਚਾਰ ਮੰਡੀਆਂ ਸੰਘੋਲ, ਰਾਣਵਾਂ, ਮਾਜਰੀ ਅਤੇ ਬਰਵਾਲੀ ਵਿਚੋਂ ਮਾਰਕੀਟ ...

ਪੂਰੀ ਖ਼ਬਰ »

ਸਰਕਾਰ ਜਿਣਸ ਦੀ ਅਦਾਇਗੀ ਜਲਦ ਆੜ੍ਹਤੀਆਂ ਦੇ ਖਾਤਿਆਂ 'ਚ ਪਾਵੇ-ਆੜ੍ਹਤੀ ਐਸੋਸੀਏਸ਼ਨ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਮਨਪ੍ਰੀਤ ਸਿੰਘ)-ਸੂਬਾ ਸਰਕਾਰ ਕਿਸਾਨਾਂ ਦੀ ਜਿਣਸ ਦੀ ਅਦਾਇਗੀ ਜਲਦੀ ਤੋਂ ਜਲਦੀ ਆੜ੍ਹਤੀਆਂ ਦੇ ਖਾਤਿਆਂ 'ਚ ਪਾਵੇ ਤਾਂ ਜੋ ਉਹ ਕਿਸਾਨਾਂ ਨੂੰ ਇਸ ਦੀ ਅਦਾਇਗੀ ਕਰ ਸਕਣ | ਇਹ ਪ੍ਰਗਟਾਵਾ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਹੌਲਦਾਰ ਸਵਰਨ ਸਿੰਘ ਤੇ ਸਿਪਾਹੀ ਅਵਤਾਰ ਸਿੰਘ ਦੀ ਸ਼ਹੀਦੀ 'ਤੇ ਹਮੇਸ਼ਾ ਮਾਣ ਰਹੇਗਾ-ਕੌਾਡਲ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਰਾਜਿੰਦਰ ਸਿੰਘ)-ਪੰਜਾਬ ਪੁਲਿਸ ਦੇ ਸ਼ਹੀਦ ਹੌਲਦਾਰ ਸਵਰਨ ਸਿੰਘ ਅਤੇ ਸਿਪਾਹੀ ਅਵਤਾਰ ਸਿੰਘ 'ਤੇ ਪੁਲਿਸ ਨੂੰ ਹਮੇਸ਼ਾ ਮਾਣ ਰਹੇਗਾ ਕਿਉਂਕਿ ਇਨ੍ਹਾਂ ਸ਼ਹੀਦਾਂ ਵਲੋਂ ਸੂਬੇ 'ਚ ਅਮਨ ਸ਼ਾਂਤੀ ਕਾਇਮ ਕਰਨ ਲਈ ਆਪਣੀਆਂ ਸ਼ਹਾਦਤਾਂ ...

ਪੂਰੀ ਖ਼ਬਰ »

ਪੁਲਿਸ ਨੂੰ ਆਪਣੇ ਜਵਾਨਾਂ 'ਤੇ ਸਦਾ ਮਾਣ ਰਹੇਗਾ-ਸ਼ਰਮਾ

ਬਸੀ ਪਠਾਣਾਂ, 16 ਅਕਤੂਬਰ (ਗੁਰਬਚਨ ਸਿੰਘ ਰੁਪਾਲ)-ਪੰਜਾਬ 'ਚ ਖਾੜਕੂਵਾਦ ਦੌਰਾਨ ਅਮਨ ਸ਼ਾਂਤੀ ਦੀ ਬਹਾਲੀ ਲਈ ਲੜਾਈ ਲੜਦੇ ਹੋਏ ਪੁਲਿਸ ਜਵਾਨਾਂ ਤੇ ਅਫ਼ਸਰਾਂ ਦੀ ਯਾਦ 'ਚ ਸ਼ੋਕ ਸਮਾਗਮ ਕੀਤਾ ਗਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਵਿਖੇ ਹੋਏ ਇਸ ਸਮਾਗਮ 'ਚ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ 'ਚ ਉਡੀਸ਼ਾ ਦਾ ਲੋਕ ਨਾਚ ਪੇਸ਼ ਕੀਤਾ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ 'ਚ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿਚ ਸੱਭਿਆਚਾਰਕ ਕਲਾਵਾਂ ਨੂੰ ਉਜਾਗਰ ਕਰਨ ਲਈ ਐਸ.ਪੀ.ਆਈ.ਸੀ. ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਾਵਾਰਸ ਬਜ਼ੁਰਗਾਂ ਨੂੰ ਦਿੱਤਾ ਸਹਾਰਾ-ਗੁਰਪ੍ਰਤਾਪ ਸਿੰਘ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਇਕ ਮਹਿਲਾ ਜਿਸ ਦੇ ਵਾਰਸਾਂ ਦਾ ਕਾਫ਼ੀ ਸਮੇਂ ਤੋਂ ਪਤਾ ਨਹੀਂ ਸੀ ਲੱਗ ਰਿਹਾ ਅਤੇ ਬਜ਼ੁਰਗ ਲਾਭ ਸਿੰਘ ਜੋ ਕਿ ਖੇੜੀ ਭਾਈ ਕੀ ਵਿਖੇ ਘੁੰਮਦਾ ਰਹਿੰਦਾ ਸੀ ਅਤੇ ਪੁਲਿਸ ਮੁਤਾਬਿਕ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਰਾਜਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਵੀਂ ਆਬਾਦੀ ਹਾਲ ਸਰਹਿੰਦ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਭਾਈ ਧਰਮਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਕਮੇਟੀ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਬਸੀ ਪਠਾਣਾ 'ਚ ਲਗਾਇਆ ਕੈਂਪ

ਬਸੀ ਪਠਾਣਾਂ, 16 ਅਕਤੂਬਰ (ਗ.ਸ. ਰੁਪਾਲ, ਐਚ.ਐਸ. ਗੌਤਮ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਧੀਨ ਡੇਅਰੀ ਵਿਕਾਸ ਵਿਭਾਗ ਨੇ ਬਸੀ ਪਠਾਣਾਂ ਦੇ ਵਾਰਡ ਨੰਬਰ 6 ਵਿਖੇ ਲੈਬ ਇੰਚਾਰਜ ਹਰਬੰਤ ਸਿੰਘ ਦੀ ਨਿਗਰਾਨੀ ਹੇਠ ਮੋਬਾਈਲ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਨੇ ਗੰਢੂਆਂ ਕਲਾਂ ਸਕੂਲ ਦਾ ਕੀਤਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਦੇ ਇੰਚਾਰਜ ਜਸਬੀਰ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਗੰਢੂਆਂ ਕਲਾਂ ਦਾ ਸਾਲਾਨਾ ਨਿਰੀਖਣ ਕੀਤਾ ਗਿਆ ਗਿਆ | ...

ਪੂਰੀ ਖ਼ਬਰ »

ਸੰਗਤਪੁਰ ਸੋਢੀਆਂ ਵਿਖੇ ਭਗਵਾਨ ਵਾਲਮੀਕ ਦਾ ਪ੍ਰਗਟ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਮਨਪ੍ਰੀਤ ਸਿੰਘ)-ਵਾਲਮੀਕ ਸਭਾ ਪਿੰਡ ਸੰਗਤਪੁਰ ਸੋਢੀਆਂ ਨੇ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਜਿਸ ਵਿਚ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭੋਗ ਪਾਏ ਗਏ ਅਤੇ ਅਤੁੱਟ ਲੰਗਰ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸਰਹਿੰਦ ਮੰਡੀ 'ਚ ਗਿੱਲੇ ਝੋਨੇ ਦੀ ਆਮਦ ਨੂੰ ਲੈ ਚੌਧਰੀਆਂ ਤੇ ਮਜ਼ਦੂਰਾਂ ਨੇ ਕੀਤਾ ਕੰਮ ਬੰਦ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਮਨਪ੍ਰੀਤ ਸਿੰਘ)-ਸਰਹਿੰਦ ਮੰਡੀ ਵਿਖੇ ਗਿੱਲੇ ਝੋਨੇ ਦੀ ਆਮਦ ਨੂੰ ਲੈ ਕੇ ਭਰਾਈ ਕਰਨ ਵਾਲੇ ਚੌਧਰੀਆ ਨੇ ਮਜ਼ਦੂਰਾਂ ਸਮੇਤ ਹੜਤਾਲ ਕਰਕੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕਮੇਟੀ ਅਧਿਕਾਰੀ ਮੰਡੀ 'ਚ ਸੁੱਕੇ ਝੋਨੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬਲਕਾਰ ਸਿੰਘ ਰੰਗੀ ਨੂੰ ਸ਼ਰਧਾਂਜਲੀਆਂ ਭੇਟ

ਖਮਾਣੋਂ, 16 ਅਕਤੂਬਰ (ਜੋਗਿੰਦਰ ਪਾਲ)-ਜਸਦੇਵ ਸਿੰਘ ਕੌਾਸਲਰ ਖਮਾਣੋਂ ਦੇ ਭਣੋਈਆ ਬਲਕਾਰ ਸਿੰਘ ਰੰਗੀ ਸਾਬਕਾ ਸਰਪੰਚ ਬਹਿਰਾਮਪੁਰ ਨਮਿਤ ਸਹਿਜ ਪਾਠ ਦਾ ਭੋਗ ਗੁਰਦੁਆਰਾ ਸਾਹਿਬ ਪਿੰਡ ਬਹਿਰਾਮਪੁਰ ਵਿਖੇ ਪਾਇਆ ਗਿਆ | ਕੀਰਤਨੀ ਜਥੇ ਨੇ ਵੈਰਾਗਮਈ ਕੀਰਤਨ ਨਾਲ ਜੁੜੀ ...

ਪੂਰੀ ਖ਼ਬਰ »

ਰੇਲਵੇ ਰੋਡ ਹਮਾਯੂੰਪੁਰ ਸਰਹਿੰਦ ਵਿਖੇ ਧਾਰਮਿਕ ਜਾਗਰਣ ਕਰਵਾਇਆ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਮਨਪ੍ਰੀਤ ਸਿੰਘ)-Ðਰੇਲਵੇ ਰੋਡ ਹਮਾਯੂੰਪੁਰ ਸਰਹਿੰਦ ਵਲੋਂ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਜਾਗਰਣ ਮੌਕੇ ਜੋਤੀ ਪ੍ਰਚੰਡ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਵਲੋਂ ਕੀਤੀ ਗਈ, ਜਦਕਿ ਆਏ ਮਹਿਮਾਨਾਂ ਦਾ ਸਨਮਾਨ ...

ਪੂਰੀ ਖ਼ਬਰ »

ਤਿੰਨ ਸਪਲੈਂਡਰ ਮੋਟਰਸਾਈਕਲ ਚੋਰੀ

ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੋੜ)-ਸ਼ਾਹੀ ਸ਼ਹਿਰ ਪਟਿਆਲਾ ਇਕ ਵਾਰ ਫਿਰ ਤੋਂ ਵਾਹਨ ਚੋਰ ਸਰਗਰਮ ਹੋਏ ਜਾਪਦੇ ਹਨ, ਜਿਨ੍ਹਾਂ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਤਿੰਨ ਸਪਲੈਂਡਰ ਮੋਟਰਸਾਈਕਲ ਚੋਰੀ ਕਰ ਲਏ | ਪਹਿਲੇ ਕੇਸ 'ਚ ਬਲਜਿੰਦਰ ਸਿੰਘ ਵਾਸੀ ਵਿਕਾਸ ਨਗਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਕਰਵਾ ਚੌਥ ਦੇ ਸਬੰਧ 'ਚ ਔਰਤਾਂ ਲਈ ਲਗਾਏ ਮੁਫ਼ਤ ਮਹਿੰਦੀ ਕੈਂਪ

ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਮੁਕੇਸ਼ ਘਈ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਕਰਵਾ ਚੌਥ ਦੇ ਸਬੰਧ ਵਿਚ ਚਾਰ ਵੱਖ-ਵੱਖ ਥਾਵਾਂ 'ਤੇ ਮੁਫ਼ਤ ਮਹਿੰਦੀ ਕੈਂਪ ਲਗਾਏ ਗਏੇ | ਇਨ੍ਹਾਂ ਦੀ ਪ੍ਰਧਾਨਗੀ ਕਰਦਿਆਂ ਕਲੱਬ ਦੇ ਪ੍ਰਧਾਨ ਲਲਿਤ ਗੋਇਲ ਨੇ ਦੱਸਿਆ ਕਿ ਪਹਿਲਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ 28ਵੀਆਂ ਪ੍ਰਾਇਮਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹਾ ਪੱਧਰੀ 28ਵੀਆਂ ਪ੍ਰਾਇਮਰੀ ਖੇਡਾਂ ਖੇਡ ਸਟੇਡੀਅਮ ਮਾਧੋਪੁਰ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ | ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਜੇਤੂ ਬੱਚਿਆਂ ਨੂੰ ਤਗਮੇ ਅਤੇ ...

ਪੂਰੀ ਖ਼ਬਰ »

ਹੰਸਾਲੀ ਵਿਖੇ ਸਮੂਹਿਕ ਵਿਆਹ ਸਮਾਗਮ 12 ਨੂੰ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਤ ਨਿਰਮਲ ਆਸ਼ਰਮ ਧਾਰਮਿਕ ਅਤੇ ਚੈਰੀਟੇਬਲ ਟਰੱਸਟ ਖੇੜਾ ਵਲੋਂ ਬਾਬਾ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ 12 ਨਵੰਬਰ ਨੂੰ ਗ਼ਰੀਬ ਅਤੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਨੇ 'ਵਰਲਡ ਫੂਡ ਡੇਅ' ਮਨਾਇਆ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਦੁਆਰਾ 'ਵਰਲਡ ਫੂਡ ਡੇਅ' 'ਤੇ 'ਫੂਡ ਫੈਸਟ' ਦਾ ਆਯੋਜਨ ਕੀਤਾ ਗਿਆ | ਇਸ ਮੌਕੇ 'ਸਾਡਾ ਰਵੱਈਆ, ਸਾਡਾ ਭਵਿੱਖ', 'ਹੈਲਥੀ ਡਾਈਟ', 'ਜ਼ੀਰੋ ਹੰਗਰ ਵਰਲਡ' ਵਿਸ਼ੇ 'ਤੇ ਭਾਸ਼ਣ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਹਜ਼ਮ ਨਹੀਂ ਹੋ ਰਿਹਾ ਫ਼ਤਹਿਗੜ੍ਹ ਸਾਹਿਬ ਦਾ ਵਿਕਾਸ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਵਿਕਾਸ ਨਾ ਹੋਣ ਦਾ ਝੂਠਾ ਦਾਅਵਾ ਕਰਦੇ ਹੋਏ ਧਰਨਾ ਲਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਅਕਾਲੀ ਦਲ ਦੇ ਕੌਾਸਲਰਾਂ ਨੂੰ ਅਸਲ ਵਿਚ ਸ਼ਹਿਰ ਦਾ ਵਿਕਾਸ ਹਜ਼ਮ ਨਹੀਂ ਹੋ ਰਿਹਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ...

ਪੂਰੀ ਖ਼ਬਰ »

ਤਲਾਣੀਆਂ ਕਬੱਡੀ ਕੱਪ ਦਾ ਪੋਸਟਰ ਜਾਰੀ

ਨੰਦਪੁਰ ਕਲੌੜ, 16 ਅਕਤੂਬਰ (ਜਰਨੈਲ ਸਿੰਘ ਧੁੰਦਾ)-ਸ਼ੇਰ ਏ ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਤਲਾਣੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਵੇਂ ਕਬੱਡੀ ਕੱਪ ਦਾ ਪੋਸਟਰ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ...

ਪੂਰੀ ਖ਼ਬਰ »

ਸਮਾਗਮ ਦੌਰਾਨ ਦੁੱਧ ਉਤਪਾਦਕਾਂ ਨੂੰ ਵੰਡਿਆ ਮੁਨਾਫ਼ਾ

ਨੌਗਾਵਾਂ, 16 ਅਕਤੂਬਰ (ਰਵਿੰਦਰ ਮੌਦਗਿਲ)-ਦੁੱਧ ਉਤਪਾਦਕ ਸਭਾ ਬਾਗਸਿਕੰਦਰ ਵਲੋਂ ਪ੍ਰਧਾਨ ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਮੁਨਾਫ਼ਾ ਵੰਡ ਸਮਾਗਮ ਕਰਵਾਇਆ ਗਿਆ | ਇਸ ਵਿਚ ਮਿਲਕ ਪਲਾਂਟ ਮੁਹਾਲੀ ਤੋਂ ਡਿਪਟੀ ਮੈਨੇਜਰ ਨਰਿੰਦਰ ਸਿੰਘ, ਏਰੀਆ ਅਫ਼ਸਰ ਸਤਵਿੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਸ਼ਹੀਦੀ ਯਾਦਗਾਰ ਦਿਵਸ ਨੂੰ ਸਮਰਪਿਤ ਪੁਲਿਸ ਲਾਈਨ 'ਚ ਲੇਖ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਰਾਜਿੰਦਰ ਸਿੰਘ)-21 ਅਕਤੂਬਰ ਨੂੰ ਪੁਲਿਸ ਲਾਈਨ ਮਹੱਦੀਆਂ ਵਿਖੇ ਮਨਾਏ ਜਾ ਰਹੇ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਕਰਵਾਉਣਾ ਜਿੱਥੇ ਬੱਚਿਆਂ ਵਿਚ ਦੇਸ਼ ਪਿਆਰ ਅਤੇ ...

ਪੂਰੀ ਖ਼ਬਰ »

ਪਿੰਡ ਹਰਿਆਊ ਕਲਾਂ ਦੇ 6 ਵਿਅਕਤੀਆਂ ਿਖ਼ਲਾਫ਼ ਚੋਰੀ ਦਾ ਕੇਸ ਦਰਜ

ਪਾਤੜਾਂ, 16 ਅਕਤੂਬਰ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬਤਰਾ)-ਸਰਕਾਰ ਰੁੱਖ ਲਾਉਣ ਲਈ ਹਰ ਸਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਕਰਦੀ ਹੈ ਪਰ ਦੂਜੇ ਪਾਸੇ ਅਜਿਹੇ ਲੋਕ ਵੀ ਹਨ ਜਿਹੜੇ ਥੋੜ੍ਹੇ ਜਿਹੇ ਲਾਲਚ ਪਿੱਛੇ ਰੁੱਖਾਂ ਨੂੰ ਵੱਢ ਰਹੇ ਹਨ | ਪਾਤੜਾਂ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਹੋਵੇਗੀ ਵੱਡੀ ਜਿੱਤ-ਇਕਬਾਲ ਰਾਏ

ਅਮਲੋਹ, 16 ਅਕਤੂਬਰ (ਸੂਦ)-ਯੂਥ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਇਕਬਾਲ ਸਿੰਘ ਰਾਏ ਨੇ ਕਿਹਾ ਕਿ ਜ਼ਿਮਨੀ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਵੱਡੀਆਂ ਜਿੱਤਾਂ ਦਰਜ ਕਰਨਗੇ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹਾਰਾਂ ਦਾ ਸਾਹਮਣਾ ਕਰਨ ...

ਪੂਰੀ ਖ਼ਬਰ »

ਸਲਾਣਾ ਸਕੂਲ ਵਿਖੇ ਪ੍ਰਤਿਭਾਸ਼ਾਲੀ ਵਿਦਿਆਰਥਣ ਦਾ ਸਨਮਾਨ

ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)-ਈ-ਸਕੂਲ ਕੁਇਜ਼ (ਪੰਜਾਬ) ਸਰਕਾਰੀ ਹਾਈ ਸਕੂਲ ਰੱਖੜਾ ਪਟਿਆਲਾ ਤੋਂ ਸਨਮਾਨਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਲਾਣਾ ਦੀ ਵਿਦਿਆਰਥਣ ਸਿਮਰਨਜੀਤ ਕੌਰ, ਪੁੱਤਰੀ ਦਰਸ਼ਨ ਸਿੰਘ ਜਿਸ ਨੇ ਕੰਪਿਊਟਰ ਸਾਇੰਸ ਵਿਸ਼ੇ ਵਿਚੋਂ 97 ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸੰਘੋਲ ਵਿਖੇ ਦਫ਼ਤਰ ਖੋਲਿ੍ਹਆ

ਖਮਾਣੋਂ/ਸੰਘੋਲ, 16 ਅਕਤੂਬਰ (ਜੋਗਿੰਦਰ ਪਾਲ, ਹਰਜੀਤ ਮਾਵੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਸਿੱਖ ਮਿਸ਼ਨਰੀ ਕਾਲਜ (ਰਜਿ.) ਲੁਧਿਆਣਾ ਵਲੋਂ ਸਰਕਲ ਉੱਚਾ ਪਿੰਡ ਸੰਘੋਲ ਵਿਖੇ ਦਫ਼ਤਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਨੌਜਵਾਨਾਂ ਨੇ ਸਾਂਝੇ ਤੌਰ 'ਤੇ ਲਗਾਇਆ ਖ਼ੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਨੌਜਵਾਨ ਸਭਾ ਵਲੋਂ ਸਰਹਿੰਦ ਦੇ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਵਿਖੇ ਦਿਲਪ੍ਰੀਤ ਸਿੰਘ ਭੱਟੀ, ਰਾਜਵੀਰ ਸਿੰਘ ਰਾਜਾ ਅਤੇ ਸੋਨੂੰ ਕਲਿਆਣ ਦੀ ਅਗਵਾਈ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਸ਼੍ਰੋਮਣੀ ...

ਪੂਰੀ ਖ਼ਬਰ »

ਸੰਤ ਨਾਮਦੇਵ ਕੰਨਿਆ ਕਾਲਜ 'ਚ ਮਹਿੰਦੀ ਅਤੇ ਚਾਰਟ ਮੁਕਾਬਲੇ

ਬਸੀ ਪਠਾਣਾਂ, 16 ਅਕਤੂਬਰ (ਐਚ. ਐਸ. ਗੌਤਮ)-ਇਲਾਕੇ ਵਿਚ ਵਿੱਦਿਆ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਸੰਤ ਨਾਮ ਦੇਵ ਕੰਨਿਆ ਕਾਲਜ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਨੀਲ ਖੁੱਲਰ ਅਤੇ ਕਾਲਜ ਮੁਖੀ ਸੰਗੀਤਾ ਵਧਵਾ ਦੀ ਸੁਚੱਜੀ ਅਗਵਾਈ ਹੇਠ ਕਰਵਾ ਚੌਥ ਦੇ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ

ਜਖਵਾਲੀ, 16 ਅਕਤੂਬਰ (ਨਿਰਭੈ ਸਿੰਘ)-ਬਾਬਾ ਵਾਲਮੀਕਿ ਵੈੱਲਫੇਅਰ ਕਮੇਟੀ ਨਬੀਪੁਰ ਵਲੋਂ ਮਹਾਂਰਿਸ਼ੀ ਵਾਲਮੀਕਿ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਦਾ ਭੋਗ ਪਾਇਆ ਗਿਆ | ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਸਰਹਿੰਦ ਮੰਡੀ 'ਚ ਮੋਮਿਤ ਘੋਸ਼ ਦੇ ਉਡੀਸ਼ਾ ਡਾਂਸ ਨੇ ਬਿਖੇਰਿਆ ਰੰਗ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਵਿਚ ਸੱਭਿਆਚਾਰਕ ਕਲਾਵਾਂ ਨੂੰ ਉਜਾਗਰ ਕਰਨ ਲਈ ਭਾਰਤੀ ਸ਼ਾਸਤਰੀ ...

ਪੂਰੀ ਖ਼ਬਰ »

ਜੰਡੀ ਤੇ ਮਲਸੀਹਾ ਭਾਈਕੇ 'ਚ ਮਜੀਠੀਆ ਤੇ ਰਾਜੂ ਖੰਨਾ ਨੇ ਇਯਾਲੀ ਦੇ ਹੱਕ 'ਚ ਕੀਤਾ ਪ੍ਰਚਾਰ

ਅਮਲੋਹ, 16 ਅਕਤੂਬਰ (ਸੂਦ)-ਹਲਕਾ ਦਾਖਾ ਦੇ ਲੋਕ ਕੈਪਟਨ ਸਰਕਾਰ ਦੀਆਂ ਧੱਕੇਸ਼ਾਹੀਆਂ ਅਤੇ ਵੋਟਰਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਬਾਵਜੂਦ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਵੱਡੀ ਜਿੱਤ ਦਰਜ ਕਰਵਾਉਣਗੇ | ਇਸ ਗੱਲ ਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਲੋਕਾਂ ਨੂੰ ਰੋਡ ਸ਼ੋਅ ਜ਼ਰੀਏ ਹੀ ਦਰਸ਼ਨ ਦੇ ਰਹੇ ਹਨ-ਗੁਰੂ

ਖਮਾਣੋਂ, 16 ਅਕਤੂਬਰ (ਮਨਮੋਹਣ ਸਿੰਘ ਕਲੇਰ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨੂੰ ਹੁਣ ਵੱਖ-ਵੱਖ ਹਲਕਿਆਂ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਦੇ ਸਬੰਧ 'ਚ ਉਨ੍ਹਾਂ ਦੁਆਰਾ ਕੱਢੇ ਜਾ ਰਹੇ 'ਰੋਡ ਸ਼ੋਅ' ਨਾਲ ਹੀ ਲੋਕਾਂ ਨੂੰ ਦਰਸ਼ਨ ਦੇ ਰਹੇ ਹਨ | ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਸੰਘੋਲ ਵਿਖੇ ਵਿੱਤੀ ਸਾਖਰਤਾ ਕੈਂਪ

ਸੰਘੋਲ, 16 ਅਕਤੂਬਰ (ਗੁਰਨਾਮ ਸਿੰਘ ਚੀਨਾ)-ਫ਼ਤਹਿਗੜ੍ਹ ਸਾਹਿਬ ਕੇਂਦਰੀ ਸਹਿਕਾਰੀ ਬੈਂਕ ਦੇ ਪ੍ਰਬੰਧਕ ਰਕੇਸ਼ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਬਾਰਡ ਦੇ ਸਹਿਯੋਗ ਨਾਲ ਸਹਿਕਾਰੀ ਬੈਂਕ ਸੰਘੋਲ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਜੱਸੀ ਧਨੌਲਾ ਕੈਨੇਡਾ ਦੌਰੇ ਉਪਰੰਤ ਵਤਨ ਪਰਤਿਆ

ਖਮਾਣੋਂ, 16 ਅਕਤੂਬਰ (ਜੋਗਿੰਦਰ ਪਾਲ)-ਪੰਜਾਬੀ ਲੋਕ ਗਾਇਕ ਜੱਸੀ ਧਨੌਲਾ ਆਪਣੇ ਕੈਨੇਡਾ ਦੌਰੇ ਤੋਂ ਵਾਪਸ ਪਰਤ ਆਏ ਹਨ | ਉਨ੍ਹਾਂ ਦੱਸਿਆ ਕਿ ਇਹ ਦੌਰਾ ਕੈਨੇਡਾ ਦੇ ਪ੍ਰਸਿੱਧ ਪ੍ਰਮੋਟਰ ਜਸਵਿੰਦਰ ਸਿੰਘ ਖੋਸਾ ਵਲੋਂ ਮਹਿਫ਼ਲ ਮੀਡੀਆ ਅਤੇ ਆਰ.ਕੇ. ਇੰਟਰਟੇਨਮੈਂਟ ਦੇ ਬੈਨਰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਮਰਨ ਉਪਰੰਤ ਅੰਗ/ਸਰੀਰ ਦਾਨ ਕਰਨ ਸਬੰਧੀ ਸੈਮੀਨਾਰ

ਮੰਡੀ ਗੋਬਿੰਦਗੜ੍ਹ 16 ਅਕਤੂਬਰ (ਮੁਕੇਸ਼ ਘਈ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੰਡੀ ਗੋਬਿੰਦਗੜ੍ਹ ਵਲੋਂ ਮਰਨ ਉਪਰੰਤ ਅੰਗ/ਸਰੀਰ ਦਾਨ ਕਰਨ ਸਬੰਧੀ ਸਥਾਨਕ ਰੋਟਰੀ ਕੇਂਦਰ ਵਿਚ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਸ਼ੁਰੂਆਤ ਮਾ. ਜਰਨੈਲ ਸਿੰਘ ਨੇ ਲੋਕਾਂ ਨੰੂ ...

ਪੂਰੀ ਖ਼ਬਰ »

ਸਪੈਸ਼ਲ ਸਫ਼ਾਈ ਅਭਿਆਨ ਬਦਲ ਰਿਹਾ ਸ਼ਹਿਰ ਦੀ ਨੁਹਾਰ-ਮੇਅਰ

ਪਟਿਆਲਾ, 16 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਤਿਉਹਾਰਾਂ ਦੇ ਮੱਦੇਨਜ਼ਰ ਮੇਅਰ ਸੰਜੀਵ ਸ਼ਰਮਾ ਬਿੱਟੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਪੈਸ਼ਲ ਸਫ਼ਾਈ ਅਭਿਆਨ ਤਹਿਤ ਸ਼ਹਿਰ ਦੀ ਨੁਹਾਰ ਬਦਲ ਰਹੀ ਹੈ | ਸਵੇਰੇ ਛੇ ਵਜੇ ਤੋਂ ਨੌਾ ...

ਪੂਰੀ ਖ਼ਬਰ »

ਇਮਰਾਨ ਖ਼ਾਨ ਪਾਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਆਜ਼ਾਦ ਜਥੇਬੰਦੀ ਵਜੋਂ ਪ੍ਰਬੰਧ ਸੌਾਪਣ-ਪੰਜੋਲੀ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਿੰਡ ਨੋਸ਼ਿਹਰਾ ਵਿਰਕਾਂ ਤਹਿਸੀਲ ਦੇ ਗੁਰਦੁਆਰਾ ਭਾਈ ਕੀ ਮੱਟੂ ਖਾਰਾ ਪਾਣੀ ਪਾਤਸ਼ਾਹੀ ਛੇਵੀਂ ਜ਼ਿਲ੍ਹਾ ਗੁਜਰਾਵਾਲਾਂ ਨੂੰ 70 ਸਾਲ ਬਾਅਦ ਖੁਲ੍ਹਵਾਉਣ ਵਿਚ ਅਹਿਮ ...

ਪੂਰੀ ਖ਼ਬਰ »

ਨਗਰ ਕੀਰਤਨ ਦੇ ਫ਼ਤਹਿਗੜ੍ਹ ਸਾਹਿਬ ਪਹੁੰਚਣ 'ਤੇ ਸੁਆਗਤ ਲਈ ਪ੍ਰਬੰਧ ਮੁਕੰਮਲ-ਚੀਮਾ, ਪੰਜੋਲੀ, ਰਿਆ, ਕੰਗ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੁਆਬਾ ਜ਼ੋਨ ਦੇ ਪ੍ਰਚਾਰਕਾਂ ਦੀ ਇਕ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਜਿਸ ਵਿਚ ਕਵੀਸ਼ਰੀ ਅਤੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਥਾਬਲਾਂ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਆਤਿਸ਼ਬਾਜ਼ੀ ਤੋਂ ਪ੍ਰਹੇਜ਼ ਦੀ ਅਪੀਲ

ਨੋਗਾਵਾਂ, 16 ਅਕਤੂਬਰ (ਰਵਿੰਦਰ ਮੌਦਗਿਲ)-ਗ੍ਰਾਮ ਪੰਚਾਇਤ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸਰਪੰਚ ਕੁਲਦੀਪ ਸਿੰਘ ਨੰਬਰਦਾਰ ਨੇ ਦੱਸਿਆ ਕਿ ਸਮੂਹ ਮੈਂਬਰਾਂ ਪੰਚ ਗੁਰਮੀਤ ਕੌਰ, ਜਗਤਾਰ ਸਿੰਘ, ਗੁਰਵਿੰਦਰ, ਹਰਦੀਪ ਸਿੰਘ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ-ਰਣਦੀਪ

ਅਮਲੋਹ, 16 ਅਕਤੂਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਭਗਵਾਨ ਵਾਲਮੀਕ ਦੇ ਸ੍ਰੀ ਰਮਾਇਣ ਦੀ ਰਚਨਾ ਕਰਕੇ ਮਾਨਵਤਾ ਨੂੰ ਵੱਡਾ ਸੰਦੇਸ਼ ਦਿੱਤਾ ਹੈ ਜਿਨ੍ਹਾਂ ਦੇ ਦਰਸਾਏ ਮਾਰਗ ਉੱਪਰ ਚੱਲ ਕੇ ਸਾਨੂੰ ਆਪਣੇ ਵੱਡਿਆਂ ਦਾ ਸਤਿਕਾਰ ਕਰਦੇ ਹੋਏ ਲੋੜਵੰਦਾਂ ਦੀ ਮਦਦ ਕਰਨੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ 'ਤੇ ਵਿਸ਼ਾਲ ਸਮਾਗਮ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ 'ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ 1 ...

ਪੂਰੀ ਖ਼ਬਰ »

ਸ਼ਹੀਦ ਅਵਤਾਰ ਸਿੰਘ ਨੂੰ ਪੁਲਿਸ ਚੌਕੀ 'ਚ ਸ਼ਰਧਾਂਜਲੀ ਦਿੱਤੀ

ਅਮਲੋਹ, 16 ਅਕਤੂਬਰ (ਸੂਦ)-ਸਬ ਡਵੀਜ਼ਨ ਅਮਲੋਹ ਦੇ ਪਿੰਡ ਬੁੱਗਾ ਪੁਲਿਸ ਚੌਕੀ ਵਿਚ ਅੱਤਵਾਦ ਦੌਰਾਨ ਸ਼ਹੀਦ ਹੋਏ ਹੋਮਗਾਰਡ ਦੇ ਜਵਾਨ ਨੂੰ ਪੁਲਿਸ ਚੌਕੀ ਬੁੱਗਾ ਕਲਾਂ ਵਿਚ ਚੌਕੀ ਇੰਚਾਰਜ ਜਗਤਾਰ ਸਿੰਘ ਅਤੇ ਸਮੂਹ ਸਟਾਫ਼ ਵਲੋਂ ਨਿੱਘੀ ਸ਼ਰਧਾਂਜਲੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮ ਮੁੱਲਾਂਪੁਰ ਦਾਖਾ 'ਚ ਕਰਨਗੇ ਝੰਡਾ ਮਾਰਚ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਮਾਰਗ ਸਿੰਚਾਈ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ੋਨ ਪ੍ਰਧਾਨ ...

ਪੂਰੀ ਖ਼ਬਰ »

ਸੰਤ ਨਾਮਦੇਵ ਕੰਨਿਆ ਕਾਲਜ 'ਚ ਸਿਹਤ ਸਬੰਧੀ ਸੈਮੀਨਾਰ

ਬਸੀ ਪਠਾਣਾਂ, 16 ਅਕਤੂਬਰ (ਐਚ. ਐਸ. ਗੌਤਮ)-ਵਿੱਦਿਆ ਦੇ ਖੇਤਰ 'ਚ ਨਾਮਣਾ ਖੱਟਣ ਵਾਲੇ ਸੰਤ ਨਾਮਦੇਵ ਕੰਨਿਆ ਕਾਲਜ ਵਿਖੇ ਰਣਜੀਤ ਸਿੰਘ ਹੈਲਥ ਕੇਅਰ ਟਰੇਨਰ ਵਲੋਂ ਹੈਲਥ ਕੇਅਰ, ਚਮੜੀ ਅਤੇ ਵਾਲਾਂ ਦੀਆਂ ਸਮੱਸਿਆਵਾਂ ਬਾਰੇ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਉਨ੍ਹਾਂ ਨੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੇ ਵੋਟਰ ਵੈਰੀਫਿਕੇਸ਼ਨ ਦੀ ਮਿਤੀ 15 ਅਕਤੂਬਰ ਤੋਂ ਵਧਾ ਕੇ 18 ਨਵੰਬਰ ਕੀਤੀ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਭੂਸ਼ਨ ਸੂਦ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਵੋਟਰ ਸੂਚੀ ਵਿਚ ਸੁਧਾਰ ਕਰਨ ਲਈ ਇਲੈਕਟਰ ਵੈਰੀਫਿਕੇਸ਼ਨ ਪ੍ਰੋਗਰਾਮ-2019 ਜਿਸ ਦੀ ਅੰਤਿਮ ਮਿਤੀ 15 ਅਕਤੂਬਰ ਸੀ, ਹੁਣ ਇਸ ਵਿਚ ਵਾਧਾ ਕਰਕੇ 18 ਨਵੰਬਰ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਚੋਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX