ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  2 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  40 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  1 day ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  1 day ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  1 day ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  1 day ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  1 day ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  1 day ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  1 day ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  1 day ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  1 day ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  1 day ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  1 day ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  1 day ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 1 hour ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 1 hour ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 1 hour ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  5 minutes ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  34 minutes ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 1 hour ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 1 hour ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਫਾਜ਼ਿਲਕਾ / ਅਬੋਹਰ

ਕਾਂਗਰਸ ਨੇ ਲੋਕਾਂ ਨੂੰ ਲਾਰੇ ਲਾ ਕੇ ਤੇ ਝੂਠੀ ਸਹੁੰ ਖਾ ਕੇ ਸਰਕਾਰ ਬਣਾਈ- ਹਰਸਿਮਰਤ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦੇ ਪ੍ਰਚਾਰ ਦੌਰਾਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਨੇ ਕਾਂਗਰਸੀਆਂ ਵਲੋਂ ਉਡਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਮੂੰਹ ਤੋੜ ਜਵਾਬ ਦਿੱਤਾ | ਸ਼ਹਿਰ ਦੇ ਕਾਂਗਰਸ ਵੱਲ ਝੁਕਾ ਨੂੰ ਨਕਾਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸੁਖਬੀਰ ਸਿੰਘ ਬਾਦਲ ਦਾ ਹਲਕਾ ਹੈ ਅਤੇ ਕਾਂਗਰਸੀ ਸ਼ਹਿਰ 'ਚ ਝੂਠਾ ਪ੍ਰਚਾਰ ਕਰ ਰਹੇ ਹਨ | ਝੂਠੀ ਕਾਂਗਰਸ ਨੇ ਲੋਕਾਂ ਨੂੰ ਲਾਰੇ ਲਾ ਕੇ, ਝੂਠੀਆਂ ਕਸਮਾਂ ਖਾ ਕੇ ਸਰਕਾਰ ਬਣਾਈ ਹੈ | ਅੱਜ ਤਿੰਨ ਸਾਲ ਹੋਣ ਨੂੰ ਆਏ ਹਨ, ਉਨ੍ਹਾਂ ਦਾ ਇਕ ਇਕ ਵਾਅਦਾ ਝੂਠਾ ਨਿਕਲਿਆ ਹੈ | ਉਨ੍ਹਾਂ ਕਿਹਾ ਕਿ ਜਲਾਲਾਬਾਦ ਦੇ ਲੋਕਾਂ 'ਤੇ ਮੈਨੂੰ ਪੂਰਾ ਭਰੋਸਾ ਹੈ, ਇਹ ਨਾ ਕਿਸੇ ਤੋਂ ਡਰਦੇ ਹਨ ਤੇ ਨਾ ਹੀ ਕਿਸੇ ਨੂੰ ਡਰਾਉਣ 'ਚ ਵਿਸ਼ਵਾਸ ਕਰਦੇ ਹਨ |

ਡਾ. ਜਸਪਾਲਜੀਤ ਦੀ ਬਾਲ ਕਵਿਤਾਵਾਂ ਦੀ ਪੁਸਤਕ 'ਮੈਂ ਪਾਪਾ ਦਾ ਜੁਗਨੂੰ' ਲੋਕ ਅਰਪਣ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਦੇ ਸਰਬਾਂਗੀ ਲੇਖਕ ਡਾਕਟਰ ਜਸਪਾਲਜੀਤ ਦੀ ਬਾਲ ਕਵਿਤਾਵਾਂ ਬਾਰੇ ਪੁਸਤਕ 'ਮੈਂ ਪਾਪਾ ਦਾ ਜੁਗਨੂੰ 'ਪੰਜਾਬੀ ਦੇ ਪ੍ਰਸਿੱਧ ਆਲੋਚਕ ਪ੍ਰੋਫ਼ੈਸਰ ਗੁਰਦਿਆਲ ਸਿੰਘ ਢਿੱਲੋਂ ਨੇ ਲੋਕ ਅਰਪਣ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਰਮਿੰਦਰ ਆਵਲਾ ਲਈ ਕੀਤਾ ਚੋਣ ਪ੍ਰਚਾਰ

ਮੰਡੀ ਲਾਧੂਕਾ, 16 ਅਕਤੂਬਰ (ਰਾਕੇਸ਼ ਛਾਬੜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬਰਨਾਲਾ ਹਲਕੇ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਵਿਧਾਨਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ ਦੌਰਾਨ ਪਿੰਡ ਟਿੰਡਾਂ ਵਾਲਾ ਵਿਖੇ ਕਾਂਗਰਸ ...

ਪੂਰੀ ਖ਼ਬਰ »

ਜਲਾਲਾਬਾਦ ਹਲਕੇ ਦੇ ਲੋਕ ਬੇਖ਼ੌਫ਼ ਹੋ ਕੇ ਤੱਕੜੀ ਨੂੰ ਵੋਟਾਂ ਪਾਉਣਗੇ - ਸੇਖੋਂ, ਮੰਟਾ

ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)-ਹਲਕਾ ਜਲਾਲਾਬਾਦ ਦੀ ਜਿਮਨੀ ਚੋਣ ਲਈ 21 ਤਰੀਕ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਤੇ 24 ਤਰੀਕ ਨੂੰ ਇਸ ਦੇ ਨਤੀਜੇ ਆਉਣਗੇ ਜਿਵੇਂ ਜਿਵੇਂ ਵੋਟਾਂ ਪੈਣ ਦੀ ਤਰੀਕ ਨੇੜੇ ਆ ਰਹੀ ਹੈ ਕਾਂਗਰਸੀ ਲੀਡਰਸ਼ਿਪ ਹਲਕੇ ਦੇ ਲੋਕਾਂ ਨੂੰ ਕਿਸੇ ਨਾ ...

ਪੂਰੀ ਖ਼ਬਰ »

ਕਾਂਗਰਸ ਦੀ ਪਿਛਲੇ ਢਾਈ ਸਾਲ ਦੀ ਕਾਰਗੁਜ਼ਾਰੀ ਇਸ ਨੂੰ ਲੈ ਡੁੱਬੇਗੀ- ਵਰਦੇਵ ਸਿੰਘ ਮਾਨ

ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)-ਅਕਾਲੀ-ਭਾਜਪਾ ਦੀ ਪਿਛਲੇ ਸਮੇਂ ਰਹੀ ਸਰਕਾਰ ਨੇ ਸੂਬੇ ਦੀ ਜੋ ਨੁਹਾਰ ਬਦਲੀ ਹੈ ਉਹ ਆਪਣੇ ਆਪ 'ਚ ਇਕ ਇਤਿਹਾਸ ਸਿਰਜਿਆ ਗਿਆ ਹੈ ਲੇਕਿਨ ਮੌਜੂਦਾ ਕਾਂਗਰਸ ਸਰਕਾਰ ਦੀ ਪਿਛਲੇ ਢਾਈ ਸਾਲ ਦੀ ਕਾਰਗੁਜ਼ਾਰੀ ਜਿੱਥੇ ਕਾਂਗਰਸ ਨੂੰ ਲੈ ...

ਪੂਰੀ ਖ਼ਬਰ »

ਹੁਣ ਲੋਕਾਂ ਦੇ ਹਾੜੇ ਕੱਢਣ ਵਾਲਿਆਂ ਨੇ ਸਮਾਂ ਬੀਤਣ ਪਿੱਛੋਂ ਨਹੀਂ ਲੈਣੀ ਸਾਰ - ਗੋਲਡੀ ਕੰਬੋਜ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਆਪਣੀ ਡਿੱਗੀ ਸਾਕ ਬਚਾਉਣ ਲਈ ਦੋਵੇ ਮੁੱਖ ਸਿਆਸੀ ਧਿਰਾਂ ਹੁਣ ਲੋਕਾਂ ਦੇ ਹਾੜੇ ਕੱਢ ਰਹੀਆਂ ਹਨ, ਪਰ ਜਦੋਂ ਸਮਾਂ ਲੰਘ ਗਿਆ ਤਾਂ ਇਨ੍ਹਾਂ ਨੇ ਲੋਕਾਂ ਦੀ ਬਾਤ ਨਹੀਂ ਪੁੱਛਣੀ | ਇਹ ਸ਼ਬਦ ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ...

ਪੂਰੀ ਖ਼ਬਰ »

ਕੈਪਟਨ ਦੇ ਰੋਡ ਸ਼ੋਅ ਨੇ ਜਲਾਲਾਬਾਦ 'ਚ ਅਕਾਲੀ ਦਲ ਦੀਆਂ ਜੜ੍ਹਾਂ ਹਿਲਾਈਆਂ-ਧਰਮਸੋਤ

ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)-ਅੱਜ ਜਲਾਲਾਬਾਦ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰੋਡ ਸ਼ੋਅ ਦੌਰਾਨ ਲਾਮਿਸਾਲ ਤੇ ਰਿਕਾਰਡ ਤੋੜ ਇਕੱਠ ਨੇ ਅਕਾਲੀ ਦਲ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਤੇ ਬਾਦਲਾਂ ਨੂੰ ਭਾਜੜਾਂ ਪਾ ਦਿੱਤੀਆਂ ਹਨ | ਇਹ ਗੱਲ ਰੋਡ ...

ਪੂਰੀ ਖ਼ਬਰ »

ਧਰਮਸੋਤ ਦੀ ਅਗਵਾਈ 'ਚ ਬਾਜ਼ੀਗਰ ਭਾਈਚਾਰੇ ਨੇ ਆਵਲਾ ਦੇ ਸਮਰਥਨ ਦਾ ਕੀਤਾ ਐਲਾਨ

ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਜਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਜਦੋਂ ਤੋਂ ਚੋਣ ਪ੍ਰਚਾਰ ਦੀ ਕਮਾਂਡ ਸੰਭਾਲੀ ਗਈ ਹੈ ਉਸ ਦਿਨ ਤੋਂ ਹੀ ਆਵਲਾ ਦੇ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਅਕਾਲੀ ਉਮੀਦਵਾਰ ਡਿੱਬੀਪੁਰਾ ਲਈ ਮੰਗੀਆਂ ਵੋਟਾਂ

ਮੰਡੀ ਲਾਧੂਕਾ, 16 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਜਿਤਾਉਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁਕਤਸਰ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਸੀਟੂ ਵਲੋਂ 19 ਤੋਂ ਧਰਨੇ ਦਾ ਐਲਾਨ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ( ਸੀਟੂ) ਦੇ ਬਲਾਕ ਪ੍ਰਧਾਨ ਵਿੰਦਰ ਸਿੰਘ ਜੈਮਲ ਵਾਲਾ , ਸਕੱਤਰ ਪ੍ਰੇਮ ਚੰਦ , ਭੀਮ ਸੈਨ ਅਤੇ ਹੋਤ ਰਾਮ ਫ਼ਾਜ਼ਿਲਕਾ ਪ੍ਰਧਾਨ ਨੇ ਜਾਣਕਾਰੀ ਦਿੱਤੀ ਕਿ 19 ਅਕਤੂਬਰ ਨੂੰ ਯੂਨੀਅਨ ...

ਪੂਰੀ ਖ਼ਬਰ »

65ਵੀਆਂ ਸੂਬਾ ਪੱਧਰੀ ਖੇਡਾਂ 'ਚ ਟੈਗੋਰ ਸਕੂਲ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 16 ਅਕਤੂਬਰ (ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 65ਵੀਆਂ ਸੂਬਾ ਪੱਧਰੀ ਖੇਡਾਂ ਵਿਚ ਟੈਗੋਰ ਮਾਡਰਨ ਪਬਲਿਕ ਸਕੂਲ ਅਭੱੁਨ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਤੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ ਵੱਖ ਖੇਡ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਜਲਾਲਾਬਾਦ 'ਚ ਸਾਰੇ ਬੂਥਾਂ 'ਤੇ ਹੋਵੇਗੀ ਵੀਡੀਓਗ੍ਰਾਫੀ ਤੇ ਪੈਰਾ ਮਿਲਟਰੀ ਫੋਰਸ ਹੋਵੇਗੀ ਤਾਇਨਾਤ

ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਹਲਕਾ ਜਲਾਲਾਬਾਦ 'ਚ ਜਿਮਨੀ ਚੋਣ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਤੇ ਅਕਾਲੀ ਦਲ ਵੱਲੋਂ ਮੰਗ ਕੀਤੇ ਜਾਣ 'ਤੇ ਮੁੱਖ ਚੋਣ ਕਮਿਸ਼ਨ ਵਲੋਂ ਹਲਕੇ ਦੇ ਸਾਰੇ 239 ਬੂਥਾਂ 'ਤੇ ਪੈਰਾ ਮਿਲਟਰੀ ਫੋਰਸ ਤੇ ਵੀਡੀਓਗ੍ਰਾਫੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮੰਡੀ ਲਾਧੂਕਾ ਸੈਂਟਰ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਮੰਡੀ ਲਾਧੂਕਾ, 16 ਅਕਤੂਬਰ (ਰਾਕੇਸ਼ ਛਾਬੜਾ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮੰਡੀ ਲਾਧੂਕਾ ਸੈਂਟਰ ਦੇ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕਰਕੇ ਮੱਲ੍ਹਾਂ ਮਾਰੀਆਂ ਹਨ | ਕੁਸ਼ਤੀ ਮੁਕਾਬਲਿਆਂ ਦੇ 25 ਕਿੱਲੋ ਭਾਰ ਵਰਗ 'ਚ ...

ਪੂਰੀ ਖ਼ਬਰ »

ਗੁਰਦੇਵ ਕੌਰ ਸਿੱਧੂ ਨਮਿਤ ਅੰਤਿਮ ਅਰਦਾਸ ਕੱਲ੍ਹ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਬਿਜਲੀ ਬੋਰਡ ਦੇ ਸੇਵਾਮੁਕਤ ਐੱਸ. ਈ. ਬਲਵਿੰਦਰ ਸਿੰਘ ਸਿੱਧੂ ਦੇ ਮਾਤਾ ਗੁਰਦੇਵ ਕੌਰ ਸਿੱਧੂ ਨਮਿਤ ਅੰਤਿਮ ਅਰਦਾਸ 18 ਅਕਤੂਬਰ ਨੂੰ ਗੁਰਦੁਆਰਾ ਨਾਨਕਸਰ ਟੋਭਾ ਸਾਹਿਬ ਵਿਖੇ ਹੋਵੇਗੀ | ...

ਪੂਰੀ ਖ਼ਬਰ »

ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਯੂਨੀਅਨ ਨੇ ਕੀਤਾ ਰੋਸ ਮਾਰਚ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਲਈ ਜਲਾਲਾਬਾਦ 'ਚ ਕੱਢੇ ਗਏ ਰੋਡ ਸ਼ੋਅ ਦੌਰਾਨ ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਵਰਕਰ ਯੂਨੀਅਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਡ ਸ਼ੋਅ ਤੋਂ ਪਹਿਲਾਂ ਯੂਨੀਅਨ ਦੇ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਬਾਰੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਵਿਸ਼ਵ ਖ਼ੁਰਾਕ ਦਿਵਸ ਮੌਕੇ ਹਸਤਾ ਕਲਾਂ ਅਤੇ ਮੌਜਗੜ੍ਹ ਦੇ ਸਕੂਲਾਂ 'ਚ ਸਿਵਲ ਸਰਜਨ ਫਾਜ਼ਿਲਕਾ ਡਾ. ਦਲੇਰ ਸਿੰਘ ਮੁਲਤਾਨੀ ਵਲੋਂ ਦੌਰਾ ਕਰਕੇ ਬੱਚਿਆਂ ਨਾਲ ਸਿੱਧਾ ਤਾਲਮੇਲ ਕੀਤਾ ਗਿਆ | ਇਸ ਮੌਕੇ ਡਾ. ਮੁਲਤਾਨੀ ਨੇ ...

ਪੂਰੀ ਖ਼ਬਰ »

ਰਾਜ ਪੱਧਰੀ ਪੰਜਾਬ ਸਕੂਲੀ ਖੇਡਾਂ 'ਚ ਡੀ.ਏ.ਵੀ. ਸਕੂਲ ਦੀ ਯੋਗਾ ਟੀਮ ਨੇ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਪਟਿਆਲਾ ਵਿਖੇ ਹੋਈਆਂ 65 ਵੀਆਂ ਰਾਜ ਪੱਧਰੀ ਪੰਜਾਬ ਸਕੂਲੀ ਖੇਡਾਂ ਵਿਚ ਇੱਥੋਂ ਦੇ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਦੀ ਯੋਗਾ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ ਹਨ | ...

ਪੂਰੀ ਖ਼ਬਰ »

ਅੰਮਿ੍ਤ ਮਾਡਲ ਸਕੂਲ ਦੇ ਵਾਰਿਸ ਗਰਗ ਦੀ ਚੋਣ ਰਾਸ਼ਟਰੀ ਖੇਡਾਂ ਲਈ ਹੋਈ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀ ਵਾਰਿਸ ਗਰਗ ਦੀ ਚੋਣ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਹੋਈ ਹੈ | ਇਸ ਤੋਂ ਇਲਾਵਾ ਸਕੂਲ ਦੇ ਲੜਕਿਆਂ ਦੀ ਟੀਮ 14 ਤੇ 17 ਸਾਲ ਉਮਰ ਵਰਗ 'ਚ ਤੀਜੇ ਸਥਾਨ 'ਤੇ ...

ਪੂਰੀ ਖ਼ਬਰ »

ਸੱਚਖੰਡ ਕਾਨਵੈਂਟ ਸਕੂਲ ਵਿਚ 'ਬੈੱਸਟ ਆਊਟ ਆਫ਼ ਵੇਸਟ ਮੈਟੀਰੀਅਲ ਮੁਕਾਬਲਾ ਕਰਵਾਇਆ

ਅਬੋਹਰ, 16 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸੱਚਖੰਡ ਕਾਨਵੈਂਟ ਸਕੂਲ ਵਿਚ 'ਬੈੱਸਟ ਆਊਟ ਆਫ਼ ਵੈਸਟ ਮੈਟੀਰੀਅਲ' ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਐਲਵਿਨਾ ਡੇਨੀਅਲ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਬੇਸਿਕ ਸਕੂਲ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਬੋਹਰ, 16 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੰਗਾਨਗਰ ਰੋਡ 'ਤੇ ਸਥਿਤ ਸਰਕਾਰੀ ਮਿਡਲ ਬੇਸਿਕ ਸਕੂਲ ਵਿਚ ਪੰਜਾਬੀ ਸਭਿਆਚਾਰ ਮੰਚ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਹੀਦਾਂ ਦੀ ਜਾਣਕਾਰੀ ਦੇਣ ਤੇ ਅਬੋਹਰ ਨੂੰ ਸਾਫ ਸੁਥਰਾ ਰੱਖਣ ਬਾਰੇ ਜਾਗਰੂਕਤਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਨੇ ਗੁਰੂ ਨਾਨਕ ਕੰਨਿਆ ਪਾਠਸ਼ਾਲਾ 'ਚ ਭੇਟ ਕੀਤੀਆਂ ਕੁਰਸੀਆਂ

ਫ਼ਾਜ਼ਿਲਕਾ, 16 ਅਕਤੂਬਰ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਵਿਸ਼ਾਲ ਵਲੋਂ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਵਿਖੇ ਪ੍ਰਧਾਨ ਓ.ਪੀ. ਸਚਦੇਵਾ ਦੀ ਅਗਵਾਈ ਹੇਠ ਸਕੂਲ ਨੂੰ ਕੁਰਸੀਆਂ ਭੇਟ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਓ.ਪੀ. ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਦੀਪ ਖਨਗਵਾਲ ਨੇ ਦਿਵਿਆਂਗ ਬੱਚਿਆਂ ਨੂੰ ਕੀਤਾ ਸਨਮਾਨਿਤ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਆਈ.ਈ.ਡੀ ਕੰਪੋਨੈਂਟ ਤਹਿਤ ਦਿਵਿਆਾਗ ਬੱਚਿਆਂ ਲਈ ਚੱਲ ਰਹੇ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਵਿਖੇ ਟੌਹੜਾ ਰਾਜ ਪੱਧਰੀ ਸਪੈਸ਼ਲ ਖੇਡਾਂ 'ਚ ਫਾਜ਼ਿਲਕਾ ਦੇ ...

ਪੂਰੀ ਖ਼ਬਰ »

ਪਿੰਡ ਓਡੀਆਂ ਵਿਖੇ ਪੈਡੀ ਸਟਰਾਅ ਚੋੋਪਰ ਦੀ ਪ੍ਰਦਰਸ਼ਨੀ ਲਗਾਈ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਬਲਾਕ ਫ਼ਾਜ਼ਿਲਕਾ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਦੇ ਸਹਿਯੋਗ ਨਾਲ ਪਿੰਡ ਓਡੀਆਂ ਬਲਾਕ ਫ਼ਾਜ਼ਿਲਕਾ ਦੇ ਕਿਸਾਨ ਬਖਤੌਰ ਸਿੰਘ ਦੇ ਖੇਤ ਵਿਚ ਪੈਡੀ ਸਟਰਾਅ ਚੋੋਪਰ ਦੀ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ...

ਪੂਰੀ ਖ਼ਬਰ »

ਪਾਵਰਕਾਮ ਤੇ ਟਰਾਂਸਕੋ ਠੇਕਾ ਮੁਲਾਜ਼ਮਾਂ ਵਲੋਂ ਰੋਡ ਸ਼ੋਅ ਦੌਰਾਨ ਵਿਰੋਧਤਾ ਦੀ ਕੋਸ਼ਿਸ਼ ਪੁਲਿਸ ਪ੍ਰਸ਼ਾਸਨ ਨੇ ਕੀਤੀ ਨਾਕਾਮ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਪਾਵਰ ਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਸਰਕਲ ਫ਼ਿਰੋਜ਼ਪੁਰ ਵਲੋਂ ਅੱਜ ਜਲਾਲਾਬਾਦ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਇਕੱਠੇ ਹੋ ਕੇ ਮੀਟਿੰਗ ਕੀਤੀ ਗਈ | ਮੀਟਿੰਗ ਤੋਂ ਬਾਅਦ ਯੂਨੀਅਨ ਵਲੋਂ ਕੈਪਟਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX