ਤਾਜਾ ਖ਼ਬਰਾਂ


ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤਾ ਕੀਰਤਨ
. . .  7 minutes ago
ਡੇਰਾ ਬਾਬਾ ਨਾਨਕ, 16 ਦਸੰਬਰ (ਕਮਲ ਕਾਹਲੋਂ, ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  24 minutes ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  49 minutes ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  about 1 hour ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  about 1 hour ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 1 hour ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 2 hours ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 2 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 3 hours ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 3 hours ago
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 4 hours ago
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 4 hours ago
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 5 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 5 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 5 hours ago
ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  about 5 hours ago
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  about 6 hours ago
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 7 hours ago
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  about 1 hour ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਅੰਮ੍ਰਿਤਸਰ

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਵੇਰਕਾ, 16 ਅਕਤੂਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਪੁਲਿਸ ਥਾਣਾ ਮਜੀਠਾ ਰੋਡ ਦੇ ਖੇਤਰ 'ਚ ਪੈਂਦੇ ਇਲਾਕੇ ਦੇ ਕੁਝ ਲੋਕਾਂ ਵਲੋਂ ਕੀਤੀ ਧੋਖਾਧੜੀ ਤੋਂ ਪ੍ਰੇਸ਼ਾਨ ਹੋ ਕੇ ਇਕ ਵਿਅਕਤੀ ਦੁਆਰਾ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਤੇ ਪਤੀ ਨੂੰ ਮਿ੍ਤਕ ਹਾਲਤ 'ਚ ਪੱਖੇ ਨਾਲ ਲਟਕਿਆ ਦੇਖ ਪਤਨੀ ਦੀ ਵੀ ਦਿਲ ਦਾ ਦੌਰਾ ਪੈਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਜੋੜੇ ਦੀ ਪਹਿਚਾਣ ਸੁਨੀਲ ਕੁਮਾਰ (50) ਪੁੱਤਰ ਸਵ: ਪ੍ਰੇਮ ਕਪੂਰ ਤੇ ਇਸਦੀ ਪਤਨੀ ਮੋਨਿਕਾ (46) ਵਾਸੀ ਫੇਅਰਲੈਂਡ ਕਾਲੋਨੀ ਫਤਹਿਗੜ੍ਹ ਚੂੜੀਆਂ ਰੋਡ ਵਜੋਂ ਹੋਈ ਹੈ | ਸੁਨੀਲ ਕੁਮਾਰ ਵਲੋਂ ਖ਼ੁਦਕੁਸ਼ੀ ਕਰਨ ਤੋਂ ਪਹਿਲਾ ਪੈਨਸਲ ਨਾਲ ਕੰਧ 'ਤੇ ਇਕ ਸੁਸਾਇਡ ਨੋਟ ਵੀ ਲਿਖਿਆ ਜਿਸ 'ਚ ਉਸ ਨੇ ਆਪਣੇ ਹਾਲਾਤਾਂ ਲਈ ਥੋਮਸ ਪੁੱਤਰ ਸ਼ਿਵ ਸ਼ੰਕਰ ਵਾਸੀ ਨਿਊ ਗਾਰਡਨ ਇੰਨਕਲੇਵ ਖਾਨਕੋਟ, ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਮਾਨ ਨੇੜੇ ਕੱਥੂਨੰਗਲ ਅਤੇ ਜੰਡ ਪਿੰਡ ਦੇ ਵਸਨੀਕ ਲਵਨੀਤ ਸਿੰਘ ਨੂੰ ਦੋਸ਼ੀ ਠਹਿਰਾਇਆ ਹੈ | ਮੌਕੇ ਤੋਂ ਪ੍ਰਾਪਤ ਕੀਤੇ ਵੇਰਵੇ ਮੁਤਾਬਕ ਸੁਨੀਲ ਕੁਮਾਰ ਮੈਡੀਕਲ ਸਟੋਰ ਦੇ ਨਾਲ-ਨਾਲ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ ਜਿਸ ਨੇ ਇਕ ਕੋਠੀ ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਪਾਸੋਂ ਖ੍ਰੀਦੀ ਸੀ ਜਿਸ 'ਤੇ ਬੈਂਕ ਦਾ ਲਗਪਗ 16 ਲੱਖ ਰੁਪਏ ਦਾ ਕਰਜ਼ਾ ਸੀ ਪਰ ਗੁਰਿੰਦਰ ਸਿੰਘ ਨੇ ਕੇਵਲ 4 ਲੱਖ ਰੁਪਏ ਦਾ ਨਿੱਜੀ ਕਰਜ਼ਾ ਲਏ ਜਾਣ ਬਾਰੇ ਦੱਸ ਕੇ ਕੋਠੀ ਵੇਚ ਦਿੱਤੀ ਜਿਸ ਤੋਂ ਬਾਅਦ ਬੈਂਕ ਅਧਿਕਾਰੀ ਕਿਸ਼ਤਾਂ ਦੀ ਮੰਗ ਕਰਨ ਲੱਗ ਪਏ ਜਦ ਸੁਨੀਲ ਕੁਮਾਰ ਨੇ ਗੁਰਵਿੰਦਰ ਸਿੰਘ ਨੂੰ ਬੈਂਕ ਤੋਂ ਲਏ ਕਰਜ਼ੇ ਦੀਆਂ ਕਿਸ਼ਤਾ ਮੁਕੰਮਲ ਕਰਨ ਲਈ ਕਿਹਾ ਤਾਂ ਗੁਰਿੰਦਰ ਸਿੰਘ ਨੇ ਸੁਨੀਲ ਕੁਮਾਰ ਪਾਸੋਂ 13 ਲੱਖ ਰੁਪਏ ਲੈ ਲਏ ਜਾਣ ਦੇ ਬਾਵਜ਼ੂਦ ਕਿਸ਼ਤਾ ਬੈਂਕ 'ਚ ਨਹੀਂ ਤਾਰੀਆਂ ਜਿਸ ਤੋਂ ਬਾਅਦ ਬੈਂਕ ਅਧਿਕਾਰੀਆਂ ਵਲੋਂ ਖ੍ਰੀਦੀ ਕੋਠੀ ਦੀਆਂ ਕਿਸ਼ਤਾਂ ਅਦਾ ਨਾ ਕੀਤੇ ਜਾਣ 'ਤੇ ਕੋਠੀ ਨੂੰ ਆਪਣੇ ਕਬਜ਼ੇ 'ਚ ਕਰਨ ਦਾ ਕਹਿਣ ਦੇ ਨਾਲ-ਨਾਲ ਆਪਣੇ ਮੈਡੀਕਲ ਸਟੋਰ ਤੇ ਰੱਖੇ ਤਨਖਾਹ 'ਤੇ ਵਿਅਕਤੀ ਥੋਮਸ ਦੁਆਰਾ ਵੀ ਹਰ ਵਾਰ ਦੁਕਾਨ ਦੀ ਹੁੰਦੀ ਆਮਦਨ ਦਾ ਘਾਟਾ ਦਿਖਾ ਕੇ ਦੁਕਾਨ 'ਤੇ ਕਬਜ਼ਾ ਕਰਨਾ ਚਾਹੁੰਦਾ ਸੀ ਤੇ ਨਵਨੀਤ ਸਿੰਘ ਜਿਸ ਨੂੰ ਕਿਰਾਏ 'ਤੇ ਦੁਕਾਨ ਦਿੱਤੀ ਸੀ ਉਸ ਪਾਸੋਂ ਵੀ 60 ਹਜ਼ਾਰ ਦੇ ਕਰੀਬ ਕਮਲ ਲੈਣੀ ਜੋ ਰਾਤੋਂ ਰਾਤ ਦੁਕਾਨ ਖਾਲੀ ਕਰਕੇ ਚਲਾ ਗਿਆ ਜਿਸ ਕਾਰਨ ਆਮਦਨ ਦੇ ਸਾਧਨ ਬੰਦ ਹੋਣ ਕਾਰਨ ਪੈਦਾ ਹੋਈ ਆਰਥਿਕ ਤੰਗੀ ਦੇ ਚਲਦਿਆਂ ਸੁਨੀਲ ਕੁਮਾਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਜਿਸ ਦੇ ਚਲਦਿਆਂ ਬੀਤੀ ਰਾਤ ਉਹ ਆਪਣੇ ਕਮਰੇ 'ਚ ਗਿਆ ਤੇ ਸਵੇਰੇ 6:30 ਵਜੇ ਦਰਵਾਜ਼ਾ ਨਾ ਖੋਲ੍ਹਣ 'ਤੇ ਜਦ ਸੁਨੀਲ ਦੀ ਮਾਤਾ ਸ਼ਾਰਧਾ ਦੇਵੀ ਤੇ ਬੇਟੇ ਸਾਹਿਲ ਨੇ ਆਵਾਜ਼ਾਂ ਮਾਰੀਆਂ ਪਰ ਅੰਦਰੋਂ ਕੋਈ ਆਵਾਜ਼ ਨਾ ਆਉਣ ਤੋਂ ਬਾਅਦ ਜਦ ਜ਼ਬਰੀ ਦਰਵਾਜ਼ਾ ਖੋਲਿ੍ਹਆ ਤਾਂ ਸੁਨੀਲ ਪੱਖੇ ਨਾਲ ਮਿ੍ਤਕ ਹਾਲਤ 'ਚ ਲਟਕਿਆ ਹੋਇਆ ਸੀ ਤੇ ਸੁਨੀਲ ਦੀ ਪਤਨੀ ਮੋਨਿਕਾ ਵੀ ਮਿ੍ਤਕ ਹਾਲਤ 'ਚ ਪਈ ਹੋਈ ਸੀ | ਪਰਿਵਾਰ ਵਲੋਂ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੇ ਜਾਣ 'ਤੇ ਪਹੁੰਚੇ ਏ.ਸੀ.ਪੀ ਉਤਰੀ ਸਰਬਜੀਤ ਸਿੰਘ ਬਾਜਵਾ ਤੇ ਥਾਣਾ ਮਜੀਠਾ ਰੋਡ ਦੇ ਮੁਖੀ ਜਸਪਾਲ ਸਿੰਘ ਨੇ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚ ਕੇ ਦੋਵਾਂ ਪਤੀ ਪਤਨੀ ਦੀਆਂ ਲਾਸ਼ਾਂ ਆਪਣੇ ਕਬਜ਼ੇ ਲੈ ਕੇ ਮਿ੍ਤਕ ਸੁਨੀਲ ਕੁਮਾਰ ਦੇ ਸਾਲੇ ਵਿਸ਼ਾਲ ਕੁਮਾਰ ਦੇ ਬਿਆਨਾਂ 'ਤੇ ਗੁਰਿੰਦਰ ਸਿੰਘ, ਥੋਮਸ ਅਤੇ ਨਵਨੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਅੰਮਿ੍ਤਸਰ ਮੈਟਰੋ ਬੱਸਾਂ ਦੇ ਡਰਾਈਵਰਾਂ ਵਲੋਂ ਹੜਤਾਲ ਅਤੇ ਰੋਸ ਪ੍ਰਦਰਸ਼ਨ

ਵੇਰਕਾ, 16 ਅਕਤੂਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਮੈਟਰੋ ਬੱਸ ਚਾਲਕਾਂ ਵਲੋਂ ਅੱਜ ਬੀ. ਆਰ. ਟੀ. ਐਸ. ਇੰਪਲਾਈ ਵੈੱਲਫੇਅਰ ਐਸੋਸੀਏਸ਼ਨ ਅੰਮਿ੍ਤਸਰ ਦੀ ਅਗਵਾਈ ਹੇਠ ਤਨਖ਼ਾਹਾਂ 'ਚ ਹੁੰਦੀ ਦੇਰੀ ਤੋਂ ਇਲਾਵਾ ਆਪਣੀਆਂ ਹੋਰਨਾਂ ਮੰਗਾਂ ਨੂੰ ਲੈਕੇ ਮੁਕੰਮਲ ਹੜਤਾਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ ਕਰਨ ਵਾਲੇ ਨੂੰ 7 ਸਾਲ ਕੈਦ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਇਕ ਨਾਬਾਲਗ ਕੁੜੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਦੀ ਅਦਾਲਤ ਵਲੋਂ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ | ਇਹ ਸ਼ਿਕਾਇਤ ਥਾਣਾ ਖਿਲਚੀਆਂ ਦੀ ਪੁਲਿਸ ਕੋਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 19 ਲੱਖ ਠੱਗੇ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇਣ ਦੇ ਮਾਮਲੇ 'ਚ ਧੋਖਾਧੜੀ ਕੀਤੇ ਜਾਣ ਦੇ ਦੋਸ਼ਾਂ ਦਾ ਮਾਮਲਾ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਦਰਜ ਕੀਤਾ ਹੈ | ਜਿੱਥੇ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਇਕ ਇੰਮੀਗ੍ਰੇਸ਼ਨ ਕੰਪਨੀ ਦੇ ...

ਪੂਰੀ ਖ਼ਬਰ »

ਅਗਵਾ ਕਰਨ ਸਮੇਤ ਨੌਜਵਾਨਾਂ ਤੇ ਅਗਵਾਕਾਰਾਂ ਦੀ ਵੀਡੀਓ ਹੋਈ ਵਾਈਰਲ

ਮਾਮਲਾ ਮਹਿਤਾ ਚੌਾਕ ਤੋਂ ਅਗਵਾ ਕੀਤੇ ਵਿਅਕਤੀ 'ਤੇ ਝੂਠਾ ਮੁਕੱਦਮਾ ਦਰਜ ਕਰਨ ਦਾ ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਮਹਿਤਾ ਦੇ ਇਕ ਨੌਜਵਾਨ ਨੂੰ ਮਹਿਤਾ ਡੇਅਰੀ ਤੋਂ ਸ਼ਰਾਬ ਦੇ ਕਰਿੰਦਿਆਂ ਵਲੋਂ ਅਗਵਾ ਕਰਕੇ ਪੁਲਿਸ ਥਾਣਾ ਬਿਆਸ ...

ਪੂਰੀ ਖ਼ਬਰ »

ਭਾਈ ਬਲਦੇਵ ਸਿਰਸਾ ਨੂੰ ਕੀਤਾ ਐਸ. ਡੀ. ਐਮ. ਬਾਬਾ ਬਕਾਲਾ ਦੀ ਅਦਾਲਤ 'ਚ ਪੇਸ਼

ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਡੇਰਾ ਬਿਆਸ ਿਖ਼ਲਾਫ਼ ਲਗਾਏ ਗਏ ਧਰਨੇ ਤੋਂ ਭਾਈ ਬਲਦੇਵ ਸਿੰਘ ਸਿਰਸਾ ਜਿਨ੍ਹਾਂ ਨੂੰ ਬੀਤੀ 7 ਅਕਤੂਬਰ ਨੂੰ ਕੁਝ ਕਿਸਾਨਾਂ ਸਮੇਤ ਪੁਲਿਸ ਨੇ ਗਿ੍ਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ, ਅੱਜ ਉਨ੍ਹਾਂ ਦੇ 2 ...

ਪੂਰੀ ਖ਼ਬਰ »

ਨਿਗਮ ਵਲੋਂ ਗੇਟ ਹਕੀਮਾਂ ਤੋਂ ਖ਼ਜ਼ਾਨਾ ਗੇਟ ਤੱਕ ਬਣੇ ਖੋਖਿਆਂ ਤੇ ਰੇਹੜੀਆਂ 'ਤੇ ਕਾਰਵਾਈ

ਅੰਮਿ੍ਤਸਰ, 16 ਅਕਤੂਬਰ (ਹਰਮਿੰਦਰ ਸਿੰਘ)-'ਫ਼ਸਾਡ' ਅਤੇ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਗੁਰੂ ਨਗਰੀ 'ਚ ਚੱਲ ਰਹੇ ਪ੍ਰੋਜੈਕਟਾਂ 'ਚੋਂ ਗੁਰਦੁਆਰਾ ਸ਼ਹੀਦਾਂ ਸਾਹਿਬ ਤੋਂ ਖ਼ਜ਼ਾਨਾ ਗੇਟ ਤੱਕ ਸੜਕ ਦੇ ਕਿਨਾਰੇ ਤੇ ਦੋਵੇਂ ਪਾਸੇ ਚੱਲ ਰਹੇ ਬਾਬਾ ਦੀਪ ਸਿੰਘ ਸੁੰਦਰੀਕਰਨ ...

ਪੂਰੀ ਖ਼ਬਰ »

5 ਥਾਣਿਆਂ ਦੀ ਪੁਲਿਸ ਵਲੋਂ ਬੱਸ ਅੱਡੇ ਦੀ ਅਚਨਚੇਤੀ ਚੈਕਿੰਗ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਤਿਉਹਾਰਾਂ ਦੇ ਮੱਦੇਨਜ਼ਰ ਕਿਸੇ ਅਣਸੁਖਾਵੀਂ ਘਟਨਾ ਤੋਂ ਰੋਕਣ ਤੇ ਅਹਤਿਆਦ ਵਜੋਂ ਅੱਜ ਸ਼ਾਮ ਵੇਲੇ ਵੱਡੀ ਤਾਦਾਦ 'ਚ ਪੁਲਿਸ ਬੱਲਾਂ ਨੇ ਬੱਸ ਸਟੈਂਡ 'ਤੇ ਦਸਤਕ ਦਿੱਤੀ ਤੇ ਇੱਥੇ ਤਲਾਸ਼ੀ ਤੇ ਜਾਂਚ ਅਭਿਆਨ ਚਲਾਇਆ ਗਿਆ | ਸਹਾਇਕ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਚੱਬਾ, 16 ਅਕਤੂਬਰ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਤੇ ਜ਼ਿਲ੍ਹਾ ਸਕੱਤਰ ਜਰਮਨਜੀਤ ਸਿੰਘ ਬੰਡਾਲਾ ਦੀ ਪ੍ਰਧਾਨਗੀ ਹੇਠ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਰ ਭਵਨ ਪਿੰਡ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਅਰਾਜਕਤਾ ਫੈਲਾ ਕੇ ਉਪ ਮਹਾਂਦੀਪ ਨੂੰ ਖਾਨਾਜੰਗੀ ਵੱਲ ਧਕੇਲਣ ਤੋਂ ਗੁਰੇਜ਼ ਕਰੇ : ਬਾਬਾ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 16 ਅਕਤੂਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਆਰ. ਐੱਸ. ਐੱਸ. ਦੇ ਵੱਡੇ ਆਗੂਆਂ ਵਲੋਂ ਦੇਸ਼ ਨੂੰ ਇਕ ਵਿਸ਼ੇਸ਼ ਵਿਸ਼ਵਾਸ ਅਤੇ ਜਾਤੀ ਸੱਭਿਆਚਾਰ ਨਾਲ ਜੋੜਦਿਆਂ ਭਾਰਤੀ ਰਾਸ਼ਟਰੀ ...

ਪੂਰੀ ਖ਼ਬਰ »

ਕਮਿਊਨਿਟੀ ਪਖਾਨਿਆਂ ਦੇ ਨਿਰਮਾਣ ਕਾਰਜਾਂ ਦਾ ਕੰਵਰਪ੍ਰਤਾਪ ਵਲੋਂ ਉਦਘਾਟਨ

ਅਜਨਾਲਾ, 16 ਅਕਤੂਬਰ (ਐੱਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸਰਹੱਦੀ ਸ਼ਹਿਰ 'ਚ ਸਾਲਾਂ ਤੋਂ ਮੁਫਤ ਪਖਾਨਿਆਂ ਦੀ ਲਟਕਦੀ ਆ ਰਹੀ ਮੰਗ ਨੂੰ ਬੂਰ ਪਾਉਂਦਿਆਂ ਨਗਰ ਪੰਚਾਇਤ ਅਜਨਾਲਾ ਵਲੋਂ ਸਵੱਛ ਮੁਹਿੰਮ ਤਹਿਤ ਸ਼ਹਿਰ ਦੀਆਂ ਵੱਖ-ਵੱਖ ਅਬਾਦੀਆਂ ਤੇ ਸਥਾਨਕ ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ ਵਲੋਂ ਬਾਦਲ ਦਾ ਧਾਰਮਿਕ ਤੇ ਰਾਜਸੀ ਖੇਤਰ 'ਚ ਕਦੇ ਵੀ ਯਕੀਨ ਨਾ ਕਰਨ ਦੀ ਅਪੀਲ

ਅੰਮਿ੍ਤਸਰ, 16 ਅਕਤੂਬਰ (ਜੱਸ)-ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਬਾਦਲ ਪਰਿਵਾਰ ਤੇ ਅਕਾਲ ਤਖ਼ਤ ਦੇ ਮੌਜੂਦਾ ਜਥੇਦਾਰ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਤੇ ਬਾਦਲ ਪਰਿਵਾਰ ਵਲੋਂ ਆਪਣੇ ਨਿੱਜੀ ਹਿੱਤਾਂ ਲਈ ਅਕਾਲ ਤਖ਼ਤ ...

ਪੂਰੀ ਖ਼ਬਰ »

Ñਲੁੱਕ ਨੂੰ ਔਸੀਆਂ ਪਾਉਂਦੀ ਗਗੜਭਾਣਾ-ਵਡਾਲਾ ਸੜਕ

ਰਈਆ 16 ਅਕਤੂਬਰ (ਸੁੱਚਾ ਸਿੰਘ ਘੁੰਮਣ)-ਪਿਛਲੇ ਕਾਫੀ ਲੰਬੇ ਸਮੇਂ ਤੋਂ ਲੁੱਕ ਨੂੰ ਔਸੀਆਂ ਪਾ ਰਹੀ ਹੈ ਗਗੜਭਾਣਾ-ਵਡਾਲਾ ਸੜਕ | ਉਕਤ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਲੋਕਾਂ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਬੰਧਿਤ ਪਿੰਡਾਂ ਦੇ ਵਸਨੀਕਾਂ ਦੀ ਹਲਕੇ ...

ਪੂਰੀ ਖ਼ਬਰ »

ਡਾ. ਇੰਦਰ ਮੋਹਨ ਹੁਣ ਕੇ. ਡੀ. ਹਸਪਤਾਲ 'ਚ ਦੇਣਗੇ ਸੇਵਾਵਾਂ : ਡਾ. ਕੇ. ਡੀ. ਸਿੰਘ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਉੱਤਰੀ ਭਾਰਤ 'ਚ ਸਿਹਤ ਸੇਵਾਵਾਂ ਦੇਣ ਲਈ ਜਾਣੇ ਪਹਿਚਾਣੇ ਹਸਪਤਾਲ ਕੇ. ਡੀ. ਹਸਪਤਾਲ ਨੇ ਇਕ ਹੋਰ ਮੀਲ ਪੱਥਰ ਗੱਡਿਆ ਹੈ ਜਿਸ ਵਲੋਂ ਹੱਡੀਆਂ ਤੇ ਜੋੜਾਂ ਦੇ ਇਲਾਜ 'ਚ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਡਾ. ਇੰਦਰ ਮੋਹਨ ਸ਼ਰਮਾ ਨੂੰ ...

ਪੂਰੀ ਖ਼ਬਰ »

ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਟੇਬਿਲ ਟੈਨਿਸ ਮੁਕਾਬਲੇ 'ਚ ਮਾਰੀਆਂ ਮੱਲਾਂ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਵਲੋਂ ਕਰਵਾਏ ਗਏ ਨਾਰਥ ਜ਼ੋਨ ਕਲੱਸਟਰ ਦੇ ਟੇਬਿਲ ਟੈਨਿਸ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਮੱਲਾਂ ਮਾਰੀਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਰਕਾਰ ਵਿਰੁੱਧ ਵਾਅਦਾ ਿਖ਼ਲਾਫ਼ੀ ਦੇ ਦੋਸ਼

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਮੰਗਲ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਥੇਬੰਦੀ ਦੇ ਸਰਗਰਮ ਆਗੂਆਂ ਨੇ ਹਿੱਸਾ ਲਿਆ | ਇਸ ਸਬੰਧੀ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਭਲਕੇ ਜਲੰਧਰ ਵਿਖੇ ਔਰਤਾਂ ਦਾ ਸਮਾਨਤਾ ਲਈ ਸੰਘਰਸ਼ ਵਿਸ਼ੇ 'ਤੇ ਹੋਵੇਗਾ ਸੂਬਾ ਪੱਧਰੀ ਸੈਮੀਨਾਰ

ਅਜਨਾਲਾ, 16 ਅਕਤੂਬਰ (ਐਸ. ਪ੍ਰਸ਼ੋਤਮ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਜਮਾਤ ਰਹਿਤ, ਜਾਤੀ ਰਹਿਤ ਤੇ ਨਾਰੀ ਮੁਕਤੀ ਵਲ ਸੇਧਤ ਸੈਕੁਲਰ ਸਮਾਜ ਦੀ ਸਿਰਜਣਾ ਲਈ ਜਥੇਬੰਦ ਹੋਣ ਦਾ ਸੱਦਾ ਦੇਣ ਤੋਂ ਇਲਾਵਾ ਤੇ ਔਰਤਾਂ ਦਾ ਸਮਾਨਤਾ ਲਈ ਸੰਘਰਸ਼ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੌਲੋਨੰਗਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾਨਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਢਾਬਸਰ ਸਾਹਿਬ, ਪਿੰਡ ਦੋਲੋੋਨੰਗਲ ਵਿਖੇ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ...

ਪੂਰੀ ਖ਼ਬਰ »

ਪਿੰਡ ਜੱਸੜ ਦੇ ਕਾਂਗਰਸੀ ਵਰਕਰਾਂ ਨੇ ਬੋਨੀ ਅਜਨਾਲਾ ਦੇ ਹੱਕ 'ਚ ਚੱਲਣ ਦਾ ਲਿਆ ਫ਼ੈਸਲਾ

ਸੁਧਾਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)¸ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਪਿੰਡ ਜੱਸੜ ਦੇ ਕਾਂਗਰਸੀ ਵਰਕਰ ਮਹਿੰਦਰ ਸਿੰਘ ਲਵਲੀ ਜੱਸੜ ਦੇ ਨਿਵਾਸ ਸਥਾਨ ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜਾ ਵੀ ਵਰਕਰ ਆਪਣੀ ਪਾਰਟੀ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਚੱਲ ਕੇ ਸੁਲਤਾਨਪੁਰ ਲੋਧੀ ਦੀਆਂ ਸੰਗਤਾਂ ਨੂੰ ਰੋਜ਼ਾਨਾ ਮੁਫ਼ਤ ਦਰਸ਼ਨ ਕਰਵਾਇਆ ਕਰੇਗੀ ਮੁੰਬਈ ਦੀਆਂ ਸੰਗਤਾਂ ਵਲੋਂ ਭੇਟ ਕੀਤੀ ਲਗਜ਼ਰੀ ਬੱਸ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸਬੰਧ ਵਿਚ ਸੰਗਤਾਂ ਨੂੰ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਦੇ ਮੁਫ਼ਤ ਦਰਸ਼ਨ ਕਰਾਉਣ ਹਿਤ ਮੁੰਬਈ ਦੀਆਂ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਦੇ ਮੋਰਚੇ ਦਾ ਤਰਕਸ਼ੀਲਾਂ ਨੇ ਕੀਤਾ ਸਮਰਥਨ

ਅੰਮਿ੍ਤਸਰ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਤਰਕਸ਼ੀਲ ਸੁਸਾਇਟੀ ਪੰਜਾਬ ਨੇ ਕਿਰਨਜੀਤ ਕੌਰ ਹੱਤਿਆ ਕਾਂਡ ਿਖ਼ਲਾਫ਼ ਸੰਘਰਸ਼ ਕਰਨ ਵਾਲੇ ਆਗੂ ਮਨਜੀਤ ਧਨੇਰ ਨੂੰ ਹੋਈ ਉਮਰ ਕੈਦ ਦੀ ਸਜ਼ਾ ਨੂੰ ਰੱਦ ਕਰਵਾਉਣ ਲਈ ਜ਼ਿਲ੍ਹਾ ਬਰਨਾਲਾ ਜੇਲ੍ਹ ਸਾਹਮਣੇ ਜਨਤਕ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਸੰਘਰਸ਼ ਮੋਰਚਾ ਵਲੋਂ ਮੀਟਿੰਗ

ਅਜਨਾਲਾ, 16 ਅਕਤੂਬਰ (ਐਸ. ਪ੍ਰਸ਼ੋਤਮ)-ਇੱਥੇ ਮਜ਼ਦੂਰ ਮੁਕਤੀ ਸੰਘਰਸ਼ ਮੋਰਚਾ ਦੀ ਮੀਟਿੰਗ ਹੋਈ | ਜਿਸ 'ਚ ਸੂਬਾ ਕਨਵੀਨਰ ਸ੍ਰੀ ਰੋਬਿਟ ਮਸੀਹ ਪਛੀਆ ਸ਼ਾਮਿਲ ਹੋਏ | ਮੀਟਿੰਗ 'ਚ ਦੋਸ਼ ਲਾਇਆ ਗਿਆ ਕਿ ਪਹਿਲਾਂ ਕੇਂਦਰ 'ਚ ਰਾਜ ਕਰਦੀਆਂ ਰਹੀਆਂ ਕਾਂਗਰਸ ਸਰਕਾਰਾਂ ਨੇ ਗਰੀਬਾਂ ...

ਪੂਰੀ ਖ਼ਬਰ »

-ਮਾਮਲਾ ਪਿਛਲੇ 27 ਮਹੀ ਨਿਆਂ ਤੋਂ ਬਿਲਡਿੰਗ ਮਾਲਕ ਨੂੰ ਕਿਰਾਇਆ ਨਾ ਦੇਣ ਦਾ- ਛੇਹਰਟਾ ਵਿਖੇ ਚੱਲ ਰਹੇ ਬਾਲ ਵਿਕਾਸ ਪ੍ਰੋਜੈਕਟ ਦਫਤਰ ਨੂੰ ਮਾਲਕ ਨੇ ਲਗਾਇਆ ਤਾਲਾ

ਛੇਹਰਟਾ, 16 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਗੁਰੂ ਨਾਨਕ ਐਵੀਨਿਊ ਛੇਹਰਟਾ ਵਿਖੇ ਇਕ ਕੋਠੀ 'ਚ ਪਿਛਲੇ ਲੰਮੇਂ ਸਮੇਂ ਤੋਂ ਚੱਲ ਰਹੇ ਬਾਲ ਵਿਕਾਸ ਪ੍ਰੋਜੈਕਟ ਦੇ ਦਫਤਰ ਨੂੰ ਬਿਲਡਿੰਗ ਦੇ ਮਾਲਕ ਵਲੋਂ ਤਾਲਾ ਲਗਾਏ ਜਾਣ ਦਾ ਮਾਮਲਾ ਸਾਹਮਣੇ ਆ ਇਆ ਹੈ | ਬਿਲਡਿੰਗ ਮਾਲਕ ...

ਪੂਰੀ ਖ਼ਬਰ »

501 ਸਾਲਾ ਮਿਲਾਪ ਦਿਵਸ 'ਤੇ ਪੈਦਲ ਸ਼ਬਦ ਚੌਾਕੀ ਸਾਹਿਬ ਭਲਕੇ ਰਮਦਾਸ ਜਾਵੇਗੀ

ਛੇਹਰਟਾ, 16 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਬਾਬਾ ਬੁੱਢਾ ਸਾਹਿਬ ਜੀ ਦੇ ਰਮਦਾਸ ਵਿਖੇ ਹੋਏ ਮਿਲਾਪ ਦੇ '501 ਸਾਲਾ ਮਿਲਾਪ ਦਿਵਸ' ਦੀ ਖੁਸ਼ੀ ਵਿਚ ਅੰਸ਼ ਬੰਸ਼ ਬਾਬਾ ਬੁੱਢਾ ਸਾਹਿਬ ਜੀ (ਬਾਬਾ ਸਹਾਰੀ ਗੁਰੂ ਕਾ ਹਾਲੀ ਰੰਧਾਵਾ ਦੀ 10ਵੀਂ ...

ਪੂਰੀ ਖ਼ਬਰ »

ਖਾਸਾ ਫੌਜ ਦੀ ਭਰਤੀ ਦੁਕਾਨਦਾਰਾਂ ਲਈ ਬਣੀ ਕਮਾਈ ਦਾ ਸਾਧਨ

ਖਾਸਾ, 16 ਅਕਤੂਬਰ (ਗੁਰਨੇਕ ਸਿੰਘ ਪੰਨੂ)-ਖਾਸਾ ਵਿਖੇ ਫੌਜ ਦੀ ਭਰਤੀ ਵੇਖਣ ਆਏ ਨੌਜਵਾਨਾਂ ਨੂੰ ਜਿਥੇ ਕੀ ਪਹਿਲਾਂ ਹੀ ਬਹੁਤ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਦੁਕਾਨਦਾਰਾਂ ਵਲਾੋ ਵੀ ਉਨ੍ਹਾਂ ਨੂੰ ਕਮਾਈ ਦਾ ਸਾਧਨ ਬਣਾ ਲਿਆ ਗਿਆ ਹੈ | ਭਰਤੀ ਵੇਖਣ ਆਏ ...

ਪੂਰੀ ਖ਼ਬਰ »

ਹਲਕਾ ਦੱਖਣੀ ਦੇ ਘਰ ਬੈਠੇ ਆਗੂਆਂ ਨੂੰ ਨਾਲ ਲੈ ਕੇ ਤੁਰਾਂਗਾ : ਠੇਕੇਦਾਰ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਹਲਕਾ ਦੱਖਣੀ ਦੇ ਕਾਂਗਰਸੀ ਆਗੂ ਤੇ ਟਕਸਾਲੀ ਵਰਕਰ ਜੋ ਘਰਾਂ 'ਚ ਬੈਠੇ ਹਨ, ਨੂੰ ਨਾਲ ਲੈ ਕੇ ਅਤੇ ਦਰਜਾ-ਬ-ਦਰਜਾ ਉਨ੍ਹਾਂ ਨੂੰ ਸਨਮਾਨ ਦਿਵਾਉਣ 'ਚ ਉਹ ਕੋਈ ਕਸਰ ਨਹੀਂ ਛੱਡਣਗੇ | ਇਹ ਪ੍ਰਗਟਾਵਾ ਹਲਕੇ ਦੇ ਸਾਬਕਾ ਵਿਧਾਇਕ ਤੇ ...

ਪੂਰੀ ਖ਼ਬਰ »

ਕਾਠਮੰਡੂ ਤੋਂ ਸਜਾਏ ਨਗਰ ਕੀਰਤਨ ਦਾ ਅਜਨਾਲਾ ਵਿਖੇ ਭਰਵਾਂ ਸਵਾਗਤ

ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਠਮੰਡੂ (ਨਿਪਾਲ) ਤੋਂ ਸਜਾਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸਥਾਨਿਕ ਸ਼ਹਿਰ 'ਚ ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ...

ਪੂਰੀ ਖ਼ਬਰ »

ਪੀਰ ਬਾਬਾ ਸਹਾਲੀਆਨਾ ਦਾ 19ਵਾਂ ਸਾਲਾਨਾ ਜੋੜ ਮੇਲਾ ਮਨਾਇਆ

ਸੁਲਤਾਨਵਿੰਡ, 16 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸਥਾਨਕ ਸੁਲਤਾਨਵਿੰਡ ਸਥਿਤ ਪੀਰ ਬਾਬਾ ਸਹਾਲੀਆਨਾ ਦੀ ਦਰਗਾਹ ਵਿਖੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਤੇ ਸੁਲਤਾਨਵਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 19ਵਾਂ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਮੇਲੇ ...

ਪੂਰੀ ਖ਼ਬਰ »

ਸਮਾਰਟ ਸਕੂਲ ਚੱਬਾ ਦੇ ਵਿਦਿਆਰਥੀਆਂ ਨੇ ਨੈਸ਼ਨਲ ਪੱਧਰ ਦੀਆਂ ਖੇਡਾਂ 'ਚ ਮਾਰੀਆਂ ਮੱਲਾਂ

ਚੱਬਾ, 16 ਅਕਤੂਬਰ (ਜੱਸਾ ਅਨਜਾਣ)-ਬੀਤੇਂ ਦਿਨੀਂ ਅੰਮਿ੍ਤਸਰ ਦੇ ਨਵੇਂ ਬਣੇ ਜ਼ੋਨ ਚੱਬਾ 'ਚ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਖੇਡ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਬਾ ਦੇ ਵਿਦਿਆਰਥੀਆਂ ਨੇ ਫੁੱਟਬਾਲ, ਰਗਬੀ, ਅਥਲੈਟਿਕਸ ਤੇ ਕਿ੍ਕਟ ...

ਪੂਰੀ ਖ਼ਬਰ »

ਸੀਵਰੇਜ ਦੀ ਨਕਾਮੀ ਲਈ ਸਰਕਾਰ ਨਹੀਂ ਕਮੇਟੀ 'ਤੇ ਕਾਬਜ਼ ਧਿਰ ਜ਼ਿੰਮੇਵਾਰ-ਕਾਲੀਆ, ਗੁਰਦੀਪ, ਭੰਡਾਰੀ

ਰਈਆ, 16 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਨਗਰ ਪੰਚਾਇਤ ਰਈਆ ਦੀ ਪ੍ਰਧਾਨ ਬੀਬੀ ਭੁਪਿੰਦਰ ਕੌਰ ਵਲੋਂ ਰਈਆ ਸ਼ਹਿਰ ਦੇ ਸੀਵਰੇਜ ਦੇ ਨਾਕਸ ਪ੍ਰਬੰਧਾਂ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਏ ਜਾਣ 'ਤੇ ਅੱਜ ਬਾਬਾ ਮਿਹਰ ਸ਼ਾਹ ਘਰਾਟਾਂ ਵਾਲਿਆਂ ਰਈਆ ਦੇ ਸਥਾਨ ਵਿਖੇ ਦੇਰ ...

ਪੂਰੀ ਖ਼ਬਰ »

ਕਸਬੇ 'ਚ ਨਹੀਂ ਰੁਕ ਰਹੀਆਂ ਚੋਰੀ ਦੀਆਂ ਘਟਨਾਵਾਂ

ਬੰਡਾਲਾ, 16 ਅਕਤੂਬਰ (ਅੰਗਰੇਜ ਸਿੰਘ ਹੁੰਦਲ)-ਸਥਾਨਕ ਕਸਬੇ 'ਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਜਾਣਕਾਰੀ ਅਨੁਸਾਰ ਕਸਬੇ 'ਚ ਸਾਧੂ ਬਾਬਾ ਰੇੜੂ ਜੋ ਕਿ ਬਚਪਨ ਤੋਂ ਏਥੇ ਰਹਿੰਦਾ ਹੈ ਉਸ ਸਾਧੂ ਨੂੰ ਜੋ ਲੋਕਾਂ ਵਲੋਂ ਮਾਇਆ ਦਿੱਤੀ ਜਾਂਦੀ ਹੈ ਉਹ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦਾ ਕੇਂਦਰ ਦੀ ਟੀਮ ਵਲੋਂ ਮੁਆਇਨਾ

ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਾਇਆ ਕਲਪ ਮੁਹਿੰਮ ਤਹਿਤ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦਾ ਕੇਂਦਰ ਸਰਕਾਰ ਵਲੋਂ ਮੁਆਇਨਾ ਕੀਤਾ ਗਿਆ | ਜਿਸ ਤਹਿਤ ਡੀ.ਸੀ. ਗੁਰਦਾਸਪੁਰ ਦੀ ਅਗਵਾਈ ਹੇਠ ਟੀਮ ਨੇ ਸਥਾਨਕ ਸਿਵਲ ਹਸਪਤਾਲ ਬਾਬਾ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਤੇ ਐਨ. ਸੀ. ਸੀ. ਕੈਡਿਟਾਂ ਨੇ ਕੱਢਿਆ ਪੈਦਲ ਮਾਰਚ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਖਾੜਕੂਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ 'ਚ ਹਰ ਸਾਲ ਮਨਾਏ ਜਾਂਦੇ ਸ਼ਹੀਦੀ ਯਾਦਗਾਰੀ ਹਫ਼ਤੇ ਦੀ ਸ਼ੁਰੁੂਆਤ ਕਰਦਿਆਂ ਅੱਜ ਸ਼ਹਿਰੀ ਤੇ ਦਿਹਾਤੀ ਪੁਲਿਸ ਵਲੋਂ ਸਮਾਗਮ ਕਰਵਾਏ ਗਏ ਜਿਸ ਤਹਿਤ ਅੱਜ ਇੱਥੇ ਐਨ. ਸੀ. ...

ਪੂਰੀ ਖ਼ਬਰ »

ਬੰਗਲਾਦੇਸ਼ ਵਿਖੇ ਵੀ 15 ਨਵੰਬਰ ਨੂੰ ਮਨਾਇਆ ਜਾਵੇਗਾ 550 ਸਾਲਾ ਪ੍ਰਕਾਸ਼ ਪੁਰਬ

ਅੰਮਿ੍ਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਬੰਗਲਾਦੇਸ਼ ਦੇ ਗੁਰਦੁਆਰਾ ਨਾਨਕਸ਼ਾਹੀ ਢਾਕਾ 'ਚ ਬਾਬਾ ਸੁੱਖਾ ਸਿੰਘ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਜ਼ਿਲ੍ਹਾ ਤਰਨ ਤਾਰਨ ਵਲੋਂ ਇੰਡੀਅਨ ਹਾਈ ਕਮਿਸ਼ਨ ...

ਪੂਰੀ ਖ਼ਬਰ »

ਸ਼ਹਿਰ ਅੰਦਰ ਡੇਂਗੂ ਦੇ ਰੋਗ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 738 ਤੋਂ ਟੱਪੀ : ਬੋਨੀ ਅਜਨਾਲਾ

ਅਜਨਾਲਾ, 16 ਅਕਤੂਬਰ (ਸੁੱਖ ਮਾਹਲ)-ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਇਕ ਪਾਸੇ ਜਿੱਥੇ ਲੋਕ ਡੇਂਗੂ ਦੇ ਰੋਗ ਤੋਂ ਪੀੜਤ ਹਨ ਦੂਜੇ ਪਾਸੇ ਸੱਤਾਧਾਰੀ ਧਿਰ ਦੇ ਲੋਕ ਇਸ ਨਾਜ਼ੁਕ ...

ਪੂਰੀ ਖ਼ਬਰ »

ਯੂ.ਕੇ. ਜਨਵਰੀ ਇਨਟੇਕ ਲਈ ਵਿਦਿਆਰਥੀ ਜਲਦ ਕਰਨ ਅਪਲਾਈ-ਐਮ.ਡੀ. ਜੇ.ਪੀ. ਸਿੰਘ

ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਵਲੋਂ ਸਫਲਤਾਪੂਰਵਕ ਸਤੰਬਰ ਇਨਟੇਕ ਦੇ 55 ਯੂ.ਕੇ. ਦੇ ਵੀਜ਼ੇ ਲਗਵਾਏ ਗਏ ਹਨ | ਸਤੰਬਰ ਇਨਟੇਕ ਦਾ ਨਤੀਜਾ ਸੌ ਫ਼ੀਸਦੀ ਨਿਕਲ ਕੇ ਸਾਹਮਣੇ ਆਇਆ ਹੈ | ਇਸ ਸਬੰਧੀ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਦੇ ...

ਪੂਰੀ ਖ਼ਬਰ »

2 ਔਰਤਾਂ ਪਾਸੋਂ ਲੁਟੇਰੇ ਪਰਸ ਖੋਹ ਕੇ ਫ਼ਰਾਰ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਔਰਤ ਪਾਸੋਂ ਉਸ ਦਾ ਪਰਸ ਖੋਹ ਕੇ ਦੌੜਣ ਵਾਲੇ ਅਣਪਛਾਤੇ ਲੁਟੇਰਿਆਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਸਤਵਿੰਦਰ ਸਿੰਘ ਨੇ ਦਰਜ ਕਰਵਾਈ ਹੈ, ਜਿਸ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ...

ਪੂਰੀ ਖ਼ਬਰ »

ਮਨੋਰੰਜਨ, ਸਪੋਰਟਸ ਤੇ ਬ੍ਰਾਂਡ ਗੁਰੂ ਸ਼ੈਲੇਂਦਰਾ ਸਿੰਘ ਦੀ 'ਕਾਰ ਰੈਲੀ' ਪੁੱਜੀ ਛੇਹਰਟਾ

ਛੇਹਰਟਾ, 16 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਮਨੋਰੰਜਨ, ਸਪੋਰਟਸ ਤੇ ਬ੍ਰਾਂਡ ਗੁਰੂ ਸ਼ੈਲੇਂਦਰਾ ਸਿੰਘ ਵਲੋਂ ਇਕ ਭਾਰਤ ਮੇਰਾ ਭਾਰਤ ਐਨਥਮ 4 ਗੋਡ ਦੇ ਤਹਿਤ ਆਪਸੀ ਭਾਈਚਾਰੇ ਦਾ ਸੰਦੇਸ਼ ਦੇਣ ਦੇ ਉਪਰਾਲੇ ਨਾਲ ਨੈਸ਼ਨਲ ਪੱਧਰ ਦੀ 'ਕਾਰ ਰੈਲੀ' ਕੱਢੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਮਨੋਰੰਜਨ, ਸਪੋਰਟਸ ਤੇ ਬ੍ਰਾਂਡ ਗੁਰੂ ਸ਼ੈਲੇਂਦਰਾ ਸਿੰਘ ਦੀ 'ਕਾਰ ਰੈਲੀ' ਪੁੱਜੀ ਛੇਹਰਟਾ

ਛੇਹਰਟਾ, 16 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਮਨੋਰੰਜਨ, ਸਪੋਰਟਸ ਤੇ ਬ੍ਰਾਂਡ ਗੁਰੂ ਸ਼ੈਲੇਂਦਰਾ ਸਿੰਘ ਵਲੋਂ ਇਕ ਭਾਰਤ ਮੇਰਾ ਭਾਰਤ ਐਨਥਮ 4 ਗੋਡ ਦੇ ਤਹਿਤ ਆਪਸੀ ਭਾਈਚਾਰੇ ਦਾ ਸੰਦੇਸ਼ ਦੇਣ ਦੇ ਉਪਰਾਲੇ ਨਾਲ ਨੈਸ਼ਨਲ ਪੱਧਰ ਦੀ 'ਕਾਰ ਰੈਲੀ' ਕੱਢੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਸੁਹਾਗਣਾਂ ਦੇ ਤਿਉਹਾਰ ਕਰਵਾ ਚੌਥ ਨੂੰ ਲੈ ਕੇ ਬਾਜ਼ਾਰਾਂ 'ਚ ਲੱਗੀਆਂ ਰੌਣਕਾਂ

ਅੰਮਿ੍ਤਸਰ, 16 ਅਕਤੂਬਰ (ਹਰਮਿੰਦਰ ਸਿੰਘ)-ਸੁਹਾਗਣਾਂ ਦੇ ਤਿਉਹਾਰ ਵਜੋਂ ਜਾਣੇ ਜਾਂਦੇ ਕਰਵਾਚੌਥ ਨੂੰ ਲੈ ਕੇ ਬਾਜ਼ਾਰਾਂ 'ਚ ਰੌਣਕਾਂ ਲੱਗੀਆਂ ਹਨ | ਇਸ ਦਿਨ ਸੁਹਾਗਣਾਂ ਵਲੋਂ ਆਪਣੇ ਪਤੀ ਦੀ ਲੰਬੇਰੀ ਉਮਰ ਦੀ ਕਾਮਨਾ ਕਰਦੇ ਹੋਏ ਵਰਤ ਰੱਖਿਆ ਜਾਂਦਾ ਹੈ | ਦੇਖੋ ਦੇਖੀ ਹੁਣ ...

ਪੂਰੀ ਖ਼ਬਰ »

ਨਿਗਮ ਵਲੋਂ ਪੀ.ਆਈ.ਓ. ਅਤੇ ਏ.ਪੀ.ਆਈ.ਓ. ਨਿਯੁਕਤ

ਅੰਮਿ੍ਤਸਰ, 16 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ਨੇ ਸੂਚਨਾ ਅਧਿਕਾਰ ਤਹਿਤ ਲੋਕਾਂ ਨੂੰ ਸਹੀ ਜਾਣਕਾਰੀ ਦੇਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆ ਨੂੰ ਪੀ.ਆਈ.ਓ ਅਤੇ ਏ.ਪੀ.ਆਈ.ਓ. ਨਿਯੁਕਤ ਕੀਤਾ ਹੈ | ਇਸ ਦੌਰਾਨ ਵਧੀਕ ਕਮਿਸ਼ਨਰ ...

ਪੂਰੀ ਖ਼ਬਰ »

ਡੀ. ਡੀ. ਪੀ. ਓ. ਵਿਰੁੱਧ ਭੰਗਾਲੀ ਖੁਰਦ ਦੇ ਮੁਹਤਬਰਾਂ ਨੇ ਕੀਤੀ ਨਾਅਰੇਬਾਜ਼ੀ

ਜੈਂਤੀਪੁਰ, 16 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਭੰਗਾਲੀ ਖੁਰਦ ਵਿਖੇ ਡੀ. ਡੀ. ਪੀ. ਓ. ਵਿਰੁੱੱਧ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਮੈਂਬਰ ਪੰਚਾਇਤ ਤੇ ਸੀਨੀਅਰ ਕਾਂਗਰਸੀ ਆਗੂ ਦਿਲਬਾਗ ਸਿੰਘ, ਵਿਰਸਾ ਸਿੰਘ, ਅਮਰਜੀਤ ਕੌਰ, ...

ਪੂਰੀ ਖ਼ਬਰ »

ਸੇਂਟ ਯੋਸਫ ਸਕੂਲ ਖਾਸਾ ਵਿਖੇ ਵਿਸ਼ਵ ਪੋਸਟ ਦਿਨ ਮਨਾਇਆ

ਖਾਸਾ, 16 ਅਕਤੂਬਰ (ਗੁਰਨੇਕ ਸਿੰਘ ਪੰਨੂ)-ਅੱਜ ਸਾੇਟ ਯੋਸਫ ਕਾਨਵੈਂਟ ਸਕੂਲ ਖਾਸਾ ਵਿਖੇ ਮਾਨਯੋਗ ਸਿਸਟਰ ਵੀਨਸ ਗਿੱਲ ਦੀ ਅਗਵਾਈ ਹੇਠ ਵਿਸ਼ਵ ਪੋਸਟ ਦਿਨ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸਾਡੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਸ਼ੋਸ਼ਲ ਮੀਡੀਆ ਦੇ ਮਾੜੇ ...

ਪੂਰੀ ਖ਼ਬਰ »

ਅੜ੍ਹਬ ਮਟਿਆਰਾਂ ਦੀ ਟੀਮ ਪ੍ਰਚਾਰ ਲਈ ਗੁਰੂ ਨਗਰੀ ਪੁੱਜੀ

ਅੰਮਿ੍ਤਸਰ 16 ਅਕਤੂਬਰ (ਹਰਮਿੰਦਰ ਸਿੰਘ)-18 ਅਕਤੂਬਰ ਨੂੰ ਸਿਨੇਮਾ ਘਰਾਂ ਦਾ ਸ਼ਿਗਾਰ ਬਣਨ ਜਾ ਰਹੀ ਪੰਜਾਬੀ ਫ਼ਿਲਮ 'ਅੜਬ ਮੁਟਿਆਰਾਾ' ਦੀ ਟੀਮ ਫ਼ਿਲਮ ਦੇ ਪ੍ਰਚਾਰ ਲਈ ਅੰਮਿ੍ਤਸਰ ਵਿਖੇ ਪੁੱਜੀ ਇਸ ਟੀਮ 'ਚ ਅਦਾਕਾਰ ਤੇ ਗਾਇਕ ਨਿੰਜਾ ਅਦਾਕਾਰਾਂ ਸੋਨਮ ਬਾਜਵਾ, ਅਜੇ ...

ਪੂਰੀ ਖ਼ਬਰ »

ਡੇਰਾ ਸੱਚਖੰਡ ਬਾਬਾ ਸ੍ਰੀਚੰਦ ਨਿਜ਼ਾਮਪੁਰ ਵਿਖੇ ਤਿੰਨ ਰੋਜ਼ਾ ਸਾਲਾਨਾ ਸਮਾਗਮ ਕਰਵਾਇਆ

ਸੁਭਾਨਪੁਰ, 16 ਅਕਤੂਬਰ (ਜੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਬਾਬਾ ਸ੍ਰੀ ਚੰਦ ਜੀ ਦੇ 525ਵੇਂ ਆਗਮਨ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ ਡੇਰਾ ਬਾਬਾ ਸ੍ਰੀਚੰਦ ਜੀ ਨਿਜ਼ਾਮਪੁਰ ਵਿਖੇ ਤਿੰਨ ਰੋਜ਼ਾ ਧਾਰਮਿਕ ...

ਪੂਰੀ ਖ਼ਬਰ »

ਓਠੀਆਂ 'ਚ ਡੇਂਗੂ ਬੁਖਾਰ ਬਾਰੇ ਜਾਗਰੂਕਤਾ ਕੈਂਪ ਲਗਾਇਆ

ਓਠੀਆਂ, 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਜ਼ਿਲ੍ਹਾ ਅੰਮਿ੍ਤਸਰ ਵਿਚ ਵੱਧ ਰਹੇ ਡੇਂਗੂ ਬੁਖਾਰ ਕਾਰਨ ਸਿਹਤ ਵਿਭਾਗ ਵਲੋਂ ਅੱਜ ਸਥਾਨਕ ਕਸਬਾ ਓਠੀਆਂ ਦੇ ਮਿੰਨੀ ਹੈਲਥ ਸੈਂਟਰ ਵਿਖੇ ਡੇਂਗੂ ਬੁਖਾਰ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਸਮੂਹ ਬਲਾਕ ਦੇ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਵਲੋਂ ਸਰਕਾਰੀ ਸਕੂਲਾਂ ਤੇ ਆਂਗਨਵਾੜੀ ਸੈਂਟਰ ਦਾ ਦੌਰਾ

ਚੌਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਸਦਾਰੰਗ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਕੀਤੇ ਅਚਨਚੇਤ ਦੌਰੇ ਦੌਰਾਨ ਪਿੰਡ ਮਹਿਤਾ ਤੇ ਚੌਕ ਮਹਿਤਾ ਦੇ ਸਰਕਾਰੀ ਸਕੂਲਾਂ ਤੇ ਆਂਗਨਵਾੜੀ ਸੈਂਟਰਾਂ ਦੀ ਚੈਕਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਕਰਮੀਆਂ ਦੀ ਯਾਦ 'ਚ ਬੂਟੇ ਲਗਾਏ

ਅਟਾਰੀ, 16 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਘਰਿੰਡਾ ਪੁਲਿਸ ਵਲੋਂ ਪੰਜਾਬ ਦੇ ਕਾਲੇ ਦੌਰ ਦੌਰਾਨ ਖਾੜਕੂਆਂ ਹੱਥੋਂ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੀ ਯਾਦ 'ਚ ਸ਼ਹੀਦੀ ਹਫ਼ਤਾ ਮਨਾਉਂਦਿਆਂ ਸਰਕਾਰੀ ਹਾਈ ਸਕੂਲ ਘਰਿੰਡਾ ਵਿਖੇ ਉਨ੍ਹਾਂ ਦੀ ਯਾਦ 'ਚ ਬੂਟੇ ਲਗਾਏ ਗਏ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਮੱਤੇਵਾਲ ਦਾ ਸਨਮਾਨ

ਰਈਆ, 16 ਅਕਤੂਬਰ (ਸੁੱਚਾ ਸਿੰਘ ਘੁੰਮਣ)-ਉੱਘੇ ਸਮਾਜ ਸੇਵੀ ਤੇ ਸਮਾਜ ਸੇਵਕ ਸਭਾ ਰਈਆ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ ਦਾ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਬਦਲੇ ਸਨਮਾਨ ਕੀਤਾ ਗਿਆ | ਇਹ ਸਨਮਾਨ ਕੈਨੇਡੀਅਨ ਆਈ ਸਾਈਟ ਗਲੋਬਲ ਵਲੋਂ ਉੱਘੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਵੁਲਵਰਹੈਂਪਟਨ ਯੂਨੀਵਰਸਿਟੀ ਵਿਚਕਾਰ ਕਰਾਰ ਅਕਾਦਮਿਕ ਖੋਜ ਪ੍ਰਾਜੈਕਟ; ਫੈਕਲਟੀ-ਵਿਦਿਆਰਥੀ ਐਕਸਚੇਂਜ ਪ੍ਰੋਗਰਾਮ ਹੋਣਗੇ ਸ਼ੁਰੂ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਵੁਲਵਰਹੈਂਪਟਨ ਯੂਨੀਵਰਸਿਟੀ ਇੰਗਲੈਂਡ ਵਿਚਕਾਰ ਅੱਜ ਇਕ ਅਹਿਮ ਸਮਝੌਤਾ ਹੋਇਆ ਜਿਸ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅਕਾਦਮਿਕ ਖੋਜ ...

ਪੂਰੀ ਖ਼ਬਰ »

ਰੈਸਿਲੰਗ ਚੈਂਪੀਅਨਸ਼ਿਪ 'ਚ ਸਿਧਾਰਥ ਅਤੇ ਸਾਹਿਲ ਨੇ ਜਿੱਤੇ ਸੋਨ ਤਮਗੇ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਰੈਸਿਲੰਗ ਸਟੇਡੀਅਮ ਗੋਲਬਾਗ ਵਿਖੇ 65ਵੀਂ ਅੰਡਰ-17 ਸਕੂਲ ਸਟੇਟ ਰੈਸਿਲੰਗ ਚੈਂਪੀਅਨਸ਼ਿਪ ਕਰਵਾਈ ਗਈ ਜਿਸ 'ਚ 80 ਕਿਲੋਗ੍ਰਾਮ ਭਾਰ ਵਰਗ 'ਚ ਖਿਡਾਰੀ ਸਿਧਾਰਥ ਤੇ 70 ਕਿਲੋ ਭਾਰ ਵਰਗ 'ਚ ਸਾਹਿਲ ਨੇ ਸੋਨ ਤਮਗਾ ਜਿੱਤਿਆ ਹੈ ਅਤੇ ਇਹ ...

ਪੂਰੀ ਖ਼ਬਰ »

ਬਾਬਾ ਸਿਲਵਰਾ ਤੇ ਬਾਬਾ ਡੋਗਰ ਦੀ ਯਾਦ 'ਚ ਧਾਰਮਿਕ ਸਮਾਗਮ ਤੇ ਕੁਸ਼ਤੀ ਮੁਕਾਬਲੇ ਕਰਵਾਏ

ਚੇਤਨਪੁਰਾ, 16 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਪਿੰਡ ਝੰਡੇਰ ਵਿਖੇ ਸ਼ਹੀਦ ਬਾਬਾ ਸਿਲਵਰਾ ਤੇ ਸ਼ਹੀਦ ਬਾਬਾ ਡੋਗਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਕਰਵਾਏ ਗਏ | ਅਖੰਡ ਪਾਠ ਦੇ ਭੋਗ ਪੈਣ ਉਪਰੰਤ ਗੁਰਦੁਆਰਾ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਸੋਨੇ ਦਾ ਤਗਮਾ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀ ਨੇ ਯੂਥ ਐਾਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਬਿਹਾਰ 'ਚ ਕਰਵਾਈ ਗਈ ਤੀਜੀ ਓਪਨ ਕਿ੍ਕਟ ਨੈਸ਼ਨਲ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ...

ਪੂਰੀ ਖ਼ਬਰ »

ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਚੌਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਸਦਾਰੰਗ)-ਪਿੰਡ ਮਹਿਤਾ ਵਿਖੇ (ਤੀਰ ਕਮਾਨ ਵਾਲਾ ਡੇਰਾ) ਤੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸੰਤ ਗਿਰਧਾਰੀ ਨਾਥ, ਨੌਾ ਨਾਥ ਅਤੇ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਸਜਾਈ ਗਈ | ਇਹ ਸ਼ੋਭਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX