ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ 'ਚ ਬਾਂਦਰਾਂ ਦੀ ਦਹਿਸ਼ਤ

ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਹੜਦੁੰਗ ਮਚਾਉਂਦੇ ਖ਼ੰੂਖ਼ਾਰ ਬਾਂਦਰਾਂ ਦੇ ਟੋਲਿਆਂ ਦੀ ਇੰਨੀ ਜ਼ਿਆਦਾ ਦਹਿਸ਼ਤ ਹੈ ਕਿ ਆਏ ਦਿਨ ਬਾਂਦਰਾਂ ਵਲੋਂ ਵਿਦਿਆਰਥੀਆਂ ਅਤੇ ਕਰਮਚਾਰੀਆਂ 'ਤੇ ਹਮਲਾ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਜਿਸ ਕਾਰਨ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਬਾਂਦਰ ਵੱਖ- ਵੱਖ ਹੋਸਟਲਾਂ, ਪਾਰਕਿੰਗਾਂ, ਸਟੂਡੈਂਟ ਸੈਂਟਰ ਅਤੇ ਵਿਭਾਗਾਂ ਤੋਂ ਇਲਾਵਾ ਕੈਂਪਸ ਵਿਚਲੇ ਰਿਹਾਇਸ਼ੀ ਇਲਾਕੇ ਵਿਚ ਵੀ ਕਾਫ਼ੀ ਨੁਕਸਾਨ ਪਹੁੰਚਾਉਂਦੇ ਹਨ | ਬਾਂਦਰ ਵਿਦਿਆਰਥੀਆਂ ਤੋਂ ਕੇਵਲ ਖਾਣ ਪੀਣ ਦਾ ਸਮਾਨ ਹੀ ਨਹੀਂ ਖੋਹਦੇ, ਬਲਕਿ ਹੋਸਟਲਾਂ 'ਚੋਂ ਜ਼ਰੂਰੀ ਸਮਾਨ ਵੀ ਚੁੱਕ ਕੇ ਭੱਜ ਜਾਂਦੇ ਹਨ | ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ 'ਚ ਕੁਝ ਸਾਲ ਪਹਿਲਾਂ ਬਾਂਦਰਾਂ ਨੂੰ ਭਜਾਉਣ ਲਈ ਲੰਗੂਰ ਰੱਖੇ ਗਏ ਸਨ | ਲੰਗੂਰਾਂ ਦੇ ਆਕਾਰ ਵਿਚ ਵੱਡੇ ਹੋਣ ਕਾਰਨ ਬਾਂਦਰ ਉਨ੍ਹਾਂ ਤੋਂ ਡਰ ਕੇ ਭੱਜ ਜਾਂਦੇ ਸਨ ਪਰ ਜੰਗਲੀ ਜਾਨਵਰਾਂ ਨੂੰ ਰੱਖਣ 'ਤੇ ਰੋਕ ਲੱਗਣ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਵਿਚ ਵੀ ਲੰਗੂਰ ਰੱਖਣੇ ਬੰਦ ਕਰ ਦਿੱਤੇ ਗਏ ਸਨ | ਇਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਲੰਗੂਰਾਂ ਵਰਗੀ ਆਵਾਜ਼ ਕੱਢਣ ਵਾਲੇ ਕਰਮਚਾਰੀਆਂ ਦੀ ਨਿਯੁਕਤੀ ਕੀਤੀ ਗਈ | ਇਹ ਫ਼ਾਰਮੂਲਾ ਕੁਝ ਦੇਰ ਤੱਕ ਤਾਂ ਕਾਰਗਰ ਸਾਬਿਤ ਹੋਇਆ ਸੀ ਪਰ ਜਲਦੀ ਹੀ ਬਾਂਦਰਾਂ ਨੂੰ ਅਸਲੀ ਅਤੇ ਨਕਲੀ ਲੰਗੂਰ ਦੀ ਆਵਾਜ਼ ਦੀ ਸਮਝ ਆ ਗਈ ਅਤੇ ਉਨ੍ਹਾਂ ਨੇ ਲੰਗੂਰਾਂ ਵਰਗੀ ਆਵਾਜ਼ ਤੋਂ ਡਰ ਕੇ ਭੱਜਣਾ ਬੰਦ ਕਰ ਦਿੱਤਾ | ਇਸ ਤੋਂ ਬਾਅਦ ਹੁਣ ਕੈਂਪਸ 'ਚ ਬਾਂਦਰਾਂ ਦੀ ਦਹਿਸ਼ਤ ਨੂੰ ਰੋਕਣ ਲਈ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਬੇਵੱਸ ਨਜ਼ਰ ਆ ਰਿਹਾ ਹੈ | ਸੈਨੇਟ ਅਤੇ ਸਿੰਡੀਕੇਟ ਮੀਟਿੰਗਾਂ 'ਚ ਵੀ ਬਾਂਦਰਾਂ ਦੀ ਸਮੱਸਿਆ ਦਾ ਕਈ ਵਾਰੀ ਮੁੱਦਾ ਉੱਠ ਚੁੱਕਾ ਹੈ ਪਰ ਇਸ ਸਮੱਸਿਆ ਦਾ ਫ਼ਿਲਹਾਲ ਕੋਈ ਹੱਲ ਨਹੀਂ ਨਿਕਲ ਸਕਿਆ ਹੈ |
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਨੂੰ ਮੁੜ ਲੰਗੂਰ ਰੱਖਣ ਲਈ ਚੰਡੀਗੜ੍ਹ ਪ੍ਰਸ਼ਾਸਨ ਤੋਂ ਮਨਜ਼ੂਰੀ ਨਹੀਂ ਮਿਲੀ | ਹਾਲਾਂਕਿ ਪੀ.ਜੀ.ਆਈ. ਵਿਚ ਮਰੀਜ਼ਾਂ ਨੂੰ ਦੇਖਦੇ ਹੋਏ ਬਾਂਦਰਾਂ ਨੂੰ ਭਜਾਉਣ ਲਈ ਲੰਗੂਰ ਰੱਖਣ ਦੀ ਮਨਜ਼ੂਰੀ ਮਿਲ ਗਈ ਸੀ | ਇਸ ਤੋਂ ਬਾਅਦ ਪੀ.ਜੀ.ਆਈ. 'ਚ ਬਾਂਦਰਾਂ ਨੂੰ ਭਜਾਉਣ ਲਈ ਲੰਗੂਰ ਰੱਖੇ ਗਏ ਹਨ |

ਪ੍ਰੋਫੈਸਰ ਵਲੋਂ ਵੀ.ਸੀ. 'ਤੇ ਲਾਏ ਸ਼ੋਸ਼ਣ ਦੇ ਦੋਸ਼ ਦੀ ਜਾਂਚ ਲਈ ਬਣਾਈ ਕਮੇਟੀ ਸਹੀ ਕਰਾਰ

ਚੰਡੀਗੜ੍ਹ, 16 ਅਕਤੂਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਯੂਨੀਵਰਸਿਟੀ ਦੇ ਇਕ ਸਾਬਕਾ ਵਾਈਸ ਚਾਂਸਲਰ 'ਤੇ ਇਕ ਮਹਿਲਾ ਪ੍ਰੋਫੈਸਰ ਵਲੋਂ ਲਗਾਏ ਗਏ ਜਿਸਮਾਨੀ ਸ਼ੋਸ਼ਣ ਦੇ ਦੋਸ਼ ਦੀ ਜਾਂਚ ਲਈ ਚਾਂਸਲਰ ਵਲੋਂ ਪ੍ਰਮਾਣਿਤ ਕਮੇਟੀ ਨੂੰ ਸਹੀ ਕਰਾਰ ਦਿੰਦਿਆਂ ਪੰਜਾਬ ਅਤੇ ...

ਪੂਰੀ ਖ਼ਬਰ »

ਜੂਰੀਬਿਊਟੀ ਅਕਾਦਮੀ ਦੀਆਂ ਵਿਦਿਆਰਥਣਾਂ ਅਤੇ ਸਟਾਫ ਨੇ ਮਨਾਇਆ ਪ੍ਰੀ-ਕਰਵਾਚੌਥ

ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਸੈਕਟਰ 34 ਸਥਿਤ ਜੂਰੀਬਿਊਟੀ ਅਕਾਦਮੀ ਦੀਆਂ ਵਿਦਿਆਰਥਣਾਂ ਅਤੇ ਸਟਾਫ ਵਲੋਂ ਉਤਸ਼ਾਹ ਅਤੇ ਉਮੰਗ ਨਾਲ ਪ੍ਰੀ-ਕਰਵਾਚੌਥ ਮਨਾਇਆ ਗਿਆ | ਜਿਸ ਵਿਚ ਅਕਾਦਮੀ ਦੇ ਸਟਾਫ਼ ਅਧਿਆਪਕਾਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ | ...

ਪੂਰੀ ਖ਼ਬਰ »

ਕਾਰ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 10 ਦੇ ਪੈਟਰੋਲ ਪੰਪ ਨੇੜੇ ਖੜ੍ਹੀ ਕਾਰ ਦੇ ਸ਼ੀਸ਼ੇ ਤੋੜ ਕੇ ਕਿਸੇ ਨੇ ਅੰਦਰ ਪਿਆ ਸਮਾਨ ਚੋਰੀ ਕਰ ਲਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 16/ਏ ਦੇ ਰਹਿਣ ਵਾਲੇ ਜੀ.ਐਸ. ਸੰਧੂ ਨੇ ...

ਪੂਰੀ ਖ਼ਬਰ »

ਤਿੰਨ ਹਫ਼ਤੇ ਬੀਤ ਜਾਣ 'ਤੇ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਨਹੀਂ ਵੰਡੀ ਸਰਕਾਰੀ ਗ੍ਰਾਂਟ-ਹਰਨੇਕ ਮਾਵੀ

ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਸਾਬਕਾ ਸੂਬਾਈ ਪ੍ਰੈੱਸ ਸਕੱਤਰ ਹਰਨੇਕ ਮਾਵੀ ਨੇ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰ ਵਲੋਂ ਮਿਲੀ 10 ...

ਪੂਰੀ ਖ਼ਬਰ »

-ਮਾਮਲਾ ਅਸੰਧ ਤੇ ਮੁਲਾਣਾ ਸੀਟਾਂ 'ਤੇ ਨਾਮਜ਼ਦਗੀ ਪੱਤਰ ਰੱਦ ਕਰਨ ਦਾ-

ਨਾਮਜ਼ਦਗੀ ਪੱਤਰਾਂ 'ਤੇ ਪ੍ਰਪੋਜ਼ਰਾਂ ਦੇ ਦਸਤਖ਼ਤ ਨਹੀਂ-ਚੋਣ ਕਮਿਸ਼ਨ

ਚੰਡੀਗੜ੍ਹ, 16 ਅਕਤੂਬਰ (ਸੁਰਜੀਤ ਸਿੰਘ ਸੱਤੀ)-ਹਰਿਆਣਾ ਵਿਧਾਨਸਭਾ ਚੋਣਾਂ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਦਾਖ਼ਲ ਦੋ ਚੋਣ ਪਟੀਸ਼ਨਾਂ 'ਤੇ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਨਾਮਜ਼ਦਗੀ ਪੱਤਰ ਸਹੀ ਤਰੀਕੇ ਨਾਲ ਰੱਦ ਕੀਤੇ ...

ਪੂਰੀ ਖ਼ਬਰ »

ਪੁਲਿਸ ਕਰਮੀਆਂ ਨਾਲ ਬਦਸਲੂਕੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 18 'ਚ ਪੁਲਿਸ ਕਰਮੀਆਂ ਨਾਲ ਬਦਸਲੂਕੀ ਕਰਨ ਅਤੇ ਹੱਥੋਪਾਈ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 18 ਦੇ ਰਹਿਣ ਵਾਲੇ ਅਜੇ ਕੁਮਾਰ ਵਜੋਂ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ ਤੇਜ਼ੀ ਨਾਲ ਫੈਲ ਰਿਹੈ ਔਰਤਾਂ 'ਚ ਛਾਤੀ ਦਾ ਕੈਂਸਰ

ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਭਾਰਤ ਵਿਚ ਔਰਤਾਂ 'ਚ ਛਾਤੀ ਦਾ ਕੈਂਸਰ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ, ਖਾਸ ਕਰਕੇ ਪੰਜਾਬ ਅਤੇ ਹਰਿਆਣਾ ਵਿਚ ਔਰਤਾਂ ਵਿਚ ਛਾਤੀ ਦੇ ਕੈਂਸਰ ਦੇ ਮਾਮਲਿਆਂ 'ਚ ਪਿਛਲੇ ਸਮੇਂ ਦੌਰਾਨ ਬਹੁਤ ਵਾਧਾ ਹੋਇਆ ਹੈ | ਹੈਰਾਨੀ ਦੀ ਗੱਲ ਇਹ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਭਗਵਾਨਪੁਰਾ ਦੇ ਰਹਿਣ ਵਾਲੇ ਗੁਡੂ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਟੀਮ ਨੇ ਮੁਲਜ਼ਮ ਨੂੰ ...

ਪੂਰੀ ਖ਼ਬਰ »

ਸਾਰੰਗਪੁਰ ਨੇੜੇ ਆਟੋ ਚਾਲਕ ਨੂੰ ਲੁੱਟਣ ਵਾਲੇ ਦੋ ਗਿ੍ਫ਼ਤਾਰ-ਖੋਹਿਆ ਆਟੋ ਵੀ ਬਰਾਮਦ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਾਰੰਗਪੁਰ ਨੇੜੇ ਆਟੋ ਚਾਲਕ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਲੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਕ੍ਰਾਈਮ ਬਰਾਂਚ ਦੀ ਟੀਮ ਨੇ ਗਿ੍ਫ਼ਤਾਰ ਕੀਤਾ ਹੈ | ਡੀ.ਐਸ.ਪੀ. ਰਾਜੀਵ ਕੁਮਾਰ ਅੰਬਸਤਾ ਦੇ ਦਿਸ਼ਾ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਸਕੂਲ 'ਚ ਖੇਤਰੀ ਪੱਧਰੀ ਮੁਕਾਬਲੇ ਸ਼ੁਰੂ

ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)- ਸੈਕਟਰ 25 'ਚ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਸੰਸਥਾ ਵਿਚ ਨਵੋਦਿਆ ਵਿਦਿਆਲਿਆ ਸੰਮਤੀ ਦੇ ਕਮਿਸ਼ਨਰ ਵਿਸ਼ਵਜੀਤ ਕੁਮਾਰ ਸਿੰਘ (ਆਈ.ਐਫ.ਐਸ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੋਦਿਆ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸੈਕਟਰ 25 'ਚ ਲੜਕੇ ਨੂੰ ਗੋਲੀ ਮਾਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਸੈਕਟਰ 11 ਦੀ ਟੀਮ ਨੇ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਸੈਕਟਰ 25 ਦੇ ਰਹਿਣ ਵਾਲੇ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਵਿਜੇ ਵਜੋਂ ਹੋਈ ਹੈ ਜਿਸ ਨੇ ਸੈਕਟਰ 25 'ਚ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕਰਵਾਚੌਥ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ 'ਚ ਲੱਗੀਆਂ ਖ਼ੂਬ ਰੌਣਕਾਂ

ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)- ਸੁਹਾਗਣਾਂ ਦੇ ਮਨਭਾਉਂਦੇ ਤਿਉਹਾਰ 'ਕਰਵਾਚੌਥ' ਨੂੰ ਲੈ ਕੇ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਦੇ ਬਾਜ਼ਾਰਾਂ 'ਚ ਖ਼ੂਬ ਰੌਣਕਾਂ ਲੱਗੀਆਂ ਰਹੀਆਂ, ਖ਼ਾਸ ਕਰਕੇ ਬਾਜ਼ਾਰਾਂ ਵਿਚ ਮਹਿੰਦੀ ਲਗਾਉਣ ਵਾਲਿਆਂ ਦੀ ਚਾਂਦੀ ਰਹੀ, ...

ਪੂਰੀ ਖ਼ਬਰ »

ਕੂੜੇ ਨੂੰ ਵੱਖ-ਵੱਖ ਨਾ ਕਰਨ 'ਤੇ 103 ਦੇ ਚਲਾਨ

ਚੰਡੀਗੜ੍ਹ, 16 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਨੋਟੀਫ਼ਿਕੇਸ਼ਨ ਲਾਗੂ ਹੋਣ ਦੇ ਬਾਅਦ ਲਗਾਤਾਰ ਦੂਸਰੇ ਦਿਨ ਨਗਰ ਨਿਗਮ ਵਲੋਂ ਕੂੜਾ ਵੱਖ-ਵੱਖ ਨਾ ਕਰਨ ਵਾਲੇ 103 ਦੇ 200-200 ਵਾਲੇ ਚਲਾਨ ਜਾਰੀ ਕੀਤੇ ਹਨ | ਇਨ੍ਹਾਂ ਵਿਚ 4 ਡੋਰ ਟੂ ਡੋਰ ਕੂੜੇ ਕਰਕਟ ਇਕੱਠਾ ਕਰਨ ਵਾਲੇ ਵੀ ਸ਼ਾਮਿਲ ...

ਪੂਰੀ ਖ਼ਬਰ »

ਭਾਈ ਬਲਵਿੰਦਰ ਸਿੰਘ ਰੰਗੀਲਾ ਦੀ ਅਗਵਾਈ ਹੇਠ ਸਮੂਹਕ ਆਨੰਦਕਾਰਜ 19 ਨੂੰ

r ਨਾਮੀ ਰਾਗੀ ਕਰਨਗੇ 25ਵੇਂ ਮਹਾਨ ਕੀਰਤਨ ਦਰਬਾਰ 'ਚ ਸ਼ਿਰਕਤ ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)-ਸ੍ਰੀ ਗੁਰੂ ਹਰਿ ਰਾਏ ਜੀ ਗੁਰਮਤਿ ਸੰਗੀਤ ਵਿਦਿਆਲਾ ਚੰਡੀਗੜ੍ਹ ਵਲੋਂ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਉੱਘੇ ਰਾਗੀ ਭਾਈ ਬਲਵਿੰਦਰ ਸਿੰਘ ਰੰਗੀਲਾ ਦੀ ਅਗਵਾਈ ...

ਪੂਰੀ ਖ਼ਬਰ »

ਜਿਨਸੀ ਛੇੜਛਾੜ ਦੇ ਮਾਮਲੇ 'ਚ ਜਸਜੀਤ ਸਿੰਘ ਬੰਨੀ ਅਤੇ ਉਨ੍ਹਾਂ ਦਾ ਵਕੀਲ ਨਹੀਂ ਹੋਇਆ ਪੇਸ਼

ਗਵਾਹਾਂ ਨੂੰ ਦੋ-ਦੋ ਹਜ਼ਾਰ ਰੁਪਏ ਭਰਨ ਦੇ ਹੁਕਮ ਚੰਡੀਗੜ੍ਹ, 16 ਅਕਤੂਬਰ (ਰਣਜੀਤ ਸਿੰਘ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਕੰਵਲਜੀਤ ਸਿੰਘ ਦੇ ਲੜਕੇ ਜਸਜੀਤ ਸਿੰਘ ਬੰਨੀ 'ਤੇ ਚੱਲ ਰਹੇ ਜਿਨਸੀ ਛੇੜਛਾੜ ਦੇ ਮਾਮਲੇ 'ਚ ਪਿਛਲੀਆਂ ਦੋ ਤਰੀਕਾਂ ਤੋਂ ਗਵਾਹ ਤਾਂ ...

ਪੂਰੀ ਖ਼ਬਰ »

ਪਾਣੀ ਸੰਭਾਲ ਸੁਝਾਅ ਮੁਕਾਬਲੇ ਦੇ ਜੇਤੂਆਂ ਨੂੰ ਨਕਦ ਇਨਾਮ ਵੰਡੇ

ਚੰਡੀਗੜ੍ਹ, 16 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਪਾਣੀ ਸੰਭਾਲ ਮੁਕਾਬਲੇ ਦੇ ਜੇਤੂਆਂ ਨੂੰ ਕੇ.ਕੇ. ਯਾਦਵ ਆਈ.ਏ.ਐੱਸ. ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ-ਕਮ-ਸੀ.ਈ.ਓ. ਸਮਾਰਟ ਸਿਟੀ ਨੇ ਨਕਦ ਇਨਾਮ ਵੰਡੇ | ਪਹਿਲੇ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਪੱਚੀ ਹਜ਼ਾਰ ਰੁਪਏ ਅਤੇ ...

ਪੂਰੀ ਖ਼ਬਰ »

ਬਾਲੀਵੁੱਡ ਫ਼ਿਲਮ 'ਡਰਾਈਵ' ਮਨੋਰੰਜਨ ਦੇ ਨਾਲ-ਨਾਲ ਸੁਨੇਹਾ ਭਰਪੂਰ-ਵਿਕਰਮਜੀਤ ਵਿਰਕ

ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)- ਦੱਖਣ ਫ਼ਿਲਮ ਇੰਡਸਟਰੀ 'ਚ ਇਕ ਦਰਜਨ ਤੋਂ ਵੱਧ ਫ਼ਿਲਮਾਂ ਵਿਚ ਧਮਾਕੇਦਾਰ ਅਦਾਕਾਰੀ ਕਰਨ ਵਾਲੇ ਅਤੇ ਟੈਲੀਵਿਜ਼ਨ ਦੇ ਵੱਡੇ ਸ਼ੋਆਂ ਦਾ ਹਿੱਸਾ ਬਣੇ ਅਦਾਕਾਰ ਵਿਕਰਮਜੀਤ ਵਿਰਕ ਨੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸ਼ਰਮਾ ਵਲੋਂ ਮੋਦੀ ਤੇ ਖੱਟਰ ਸਰਕਾਰਾਂ ਦੀ ਤਿੱਖੀ ਆਲੋਚਨਾ

ਚੰਡੀਗੜ੍ਹ, 16 ਅਕਤੂਬਰ (ਐਨ. ਐਸ. ਪਰਵਾਨਾ)- ਸਾਬਕਾ ਕੇਂਦਰੀ ਕਾਂਗਰਸੀ ਮੰਤਰੀ ਆਨੰਦ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰਾਂ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਵਿਚਾਰ ਪ੍ਰਗਟ ਕੀਤਾ ਹੈ ਕਿ ਜੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਦੀ ਹੋਈ ਬੈਠਕ

ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੀ ਅੱਜ ਹੋਈ ਸਿੰਡੀਕੇਟ ਬੈਠਕ ਵਿਚ 60 ਸਾਲ ਉਮਰ ਤੋਂ ਬਾਅਦ ਸੇਵਾਮੁਕਤ ਹੋਣ ਵਾਲੇ ਪਿੰ੍ਰਸੀਪਲਾਂ ਨੂੰ ਐਕਸਟੈਨਸ਼ਨ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਜਦ ਕਿ ਜਿਨ੍ਹਾਂ ਪਿ੍ੰਸੀਪਲਾਂ ਨੂੰ ਐਕਸਟੈਨਸ਼ਨ ...

ਪੂਰੀ ਖ਼ਬਰ »

ਪੰਜਾਬ ਦੇ ਮੁਲਾਜ਼ਮਾਂ ਤੇ ਸਰਕਾਰ 'ਚ ਮੰਗਾਂ ਨੂੰ ਲੈ ਕੇ ਟਕਰਾਅ ਦੇ ਆਸਾਰ

ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)-ਪਿਛਲੇ ਕਈ ਦਿਨਾਂ ਤੋਂ ਸਾਂਝਾ ਮੁਲਾਜ਼ਮ ਮੰਚ ਅਤੇ ਸਰਕਾਰ ਵਿਚਕਾਰ ਚੱਲਦੀ-ਟੁੱਟਦੀ ਗੱਲਬਾਤ ਦੇ ਚੱਲਦਿਆਂ ਅੱਜ ਖ਼ਬਰ ਲਿਖੇ ਜਾਣ ਤੱਕ ਸਰਕਾਰ ਵਲੋਂ ਮੰਚ ਨਾਲ ਦੇਰ ਰਾਤ ਮੀਟਿੰਗ ਤੈਅ ਕੀਤੀ ਗਈ ਹੈ, ਜਿਸ ਦੇ ਸਾਰਥਕ ਨਤੀਜੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥੀ 2 ਦਿਨਾਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਸਮਾਪਤ

ਅੰਮਿ੍ਤਸਰ, 16 ਅਕਤੂਬਰ (ਜੱਸ)-ਗਤਕਾ ਫ਼ੈੱਡਰੇਸ਼ਨ ਆਫ਼ ਇੰਡੀਆ ਤੇ ਪੰਜਾਬ ਗਤਕਾ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥੀ 2 ਦਿਨਾਂ ਨੈਸ਼ਨਲ ਗਤਕਾ ਸੀਨੀਅਰ ਤੇ ਜੂਨੀਅਰ ਚੈਂਪੀਅਨਸ਼ਿਪ ਖਾਲਸਾ ਕਾਲਜ ਵਿਖੇ ਕਰਵਾਈ ...

ਪੂਰੀ ਖ਼ਬਰ »

ਸਿੰਡੀਕੇਟ ਵਲੋਂ ਸਾਲ 2020-21 ਲਈ 586.28 ਕਰੋੜ ਦੇ ਬਜਟ ਨੂੰ ਪ੍ਰਵਾਨਗੀ

ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਵਲੋਂ ਸਾਲ 2019-20 ਦੇ ਲਈ ਸੋਧੇ ਹੋਏ 564.52 ਕਰੋੜ ਰੁਪਏ ਦੇ ਬਜਟ ਅਤੇ ਸਾਲ 2020-21 ਦੇ ਲਈ 586.28 ਕਰੋੜ ਰੁਪਏ ਦੇ ਅਨੁਮਾਨਿਤ ਬਜਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ | ਇਸ ਦੇ ਨਾਲ ਹੀ ਸਿੰਡੀਕੇਟ ਨੇ ਅਹਿਮ ...

ਪੂਰੀ ਖ਼ਬਰ »

ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਤਹਿਤ ਨਾਟਕ 'ਸੈਰੰਧਰੀ' ਦੀ ਕੀਤੀ ਪੇਸ਼ਕਾਰੀ

ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਵਲੋਂ ਕਰਵਾਏ ਜਾ ਰਹੇ 'ਥੀਏਟਰ ਫੈਸਟੀਵਲ-2019' ਤਹਿਤ ਅੱਜ ਨਾਟਕ 'ਸੈਰੰਧਰੀ' ਦੀ ਪੇਸ਼ਕਾਰੀ ਦਿੱਤੀ ਗਈ | ਮਹਿਤਾਬ ਆਰਟਸ ਸੁਸਾਇਟੀ ਵਲੋਂ ਇਸ ਪੇਸ਼ਕਾਰੀ ਨੂੰ ਡਾ. ਕੁਲਬੀਰ ਕੌਰ ਵਿਰਕ ਵਲੋਂ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ 'ਚ ਮਾਕਪਾ ਤੇ ਭਾਕਪਾ 11 ਸੀਟਾਂ 'ਤੇ ਮੈਦਾਨ 'ਚ

ਚੰਡੀਗੜ੍ਹ, 16 ਅਕਤੂਬਰ (ਐਨ.ਐਸ.ਪਰਵਾਨਾ) - ਹਰਿਆਣਾ ਵਿਧਾਨ ਸਭਾ ਦੀਆਂ 21 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ 'ਚ 2 ਖੱਬੀਆਂ ਪਾਰਟੀਆਂ ਮਾਕਪਾ ਤੇ ਭਾਕਪਾ ਤਰਤੀਬ ਅਨੁਸਾਰ 7 ਤੇ 4, ਕੁੱਲ ਮਿਲਾ ਕੇ 11 ਸੀਟਾਂ 'ਤੇ ਚੋਣ ਲੜ ਰਹੀਆਂ ਹਨ | ਮਾਕਪਾ ਦੇ ਬੁਲਾਰੇ ਅਨੁਸਾਰ ਦੋਹਾਂ ...

ਪੂਰੀ ਖ਼ਬਰ »

ਪੰਜੋਲੀ ਆਪਣੇ ਸੁੱਤੇ ਜ਼ਮੀਰ ਨੂੰ ਜਗਾਉਣ ਦੀ ਗੱਲ ਕਰੇ– ਸ਼੍ਰੋਮਣੀ ਅਕਾਲੀ ਦਲ (ਟਕਸਾਲੀ)

ਚੰਡੀਗੜ੍ਹ, 16 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਸਲਾਹ ਦੇਣ ਵਾਲੇ ਆਗੂ ਕਰਨੈਲ ਸਿੰਘ ਪੰਜੋਲੀ ਇਹ ਦੱਸਣ ਕਿ ਉਹ ਕਿਸ ਹੈਸੀਅਤ ਨਾਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਵਾਪਸੀ ਦੀ ਗੱਲ ਕਰ ਰਹੇ ਹਨ¢ ਇਹੋ ਜਿਹੀ ਬਿਆਨਬਾਜ਼ੀ ਤੋਂ ...

ਪੂਰੀ ਖ਼ਬਰ »

ਪੰਜਾਬੀ ਤੇ ਪੰਜਾਬੀਅਤ ਪ੍ਰਤੀ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਹੋਈ

ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਮਾਂ-ਬੋਲੀ ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਵਿਚਾਰ-ਵਟਾਂਦਰਾ ਕਰਨ ਲਈ ਕੌਾਸਲਰ ਸਤਵੀਰ ਸਿੰਘ ਧਨੋਆ ਦੀ ਅਗਵਾਈ ਹੇਠ ਪੰਜਾਬੀ ਪ੍ਰੇਮੀਆਂ ਦੀ ਇਕ ਮੀਟਿੰਗ ਹੋਈ | ਮੀਟਿੰਗ 'ਚ ਪੰਜਾਬੀ ਸਾਹਿਤਕਾਰਾਂ, ਚਿੰਤਕਾਂ ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਪ੍ਰਤਾਪ ਸਿੰਘ ਕੈਰੋਂ ਦਾ ਬੁੱਤ ਲਗਾਇਆ ਜਾਵੇ-ਨਰਿੰਦਰ ਸਿੰਘ

ਚੰਡੀਗੜ੍ਹ, 16 ਅਕਤੂਬਰ (ਔਜਲਾ)-ਸਮਾਜ ਸੇਵੀ ਨਰਿੰਦਰ ਸਿੰਘ 'ਇੰਟਰਨੈਸ਼ਨਲ' ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੂੰ ਪੱਤਰ ਲਿਖੇ ਹਨ | ਪੱਤਰਾਂ 'ਚ ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬ ਦੇ ਮਰਹੂਮ ਮੁੱਖ ਮੰਤਰੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੱਕ ਸੂਬੇ 'ਚੋਂ ਕਰੋੜਾਂ ਦੀ ਗ਼ੈਰਕਾਨੂੰਨੀ ਨਕਦੀ, ਸ਼ਰਾਬ ਤੇ ਨਸ਼ੀਲੇ ਪਦਾਰਥ ਬਰਾਮਦ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕਪਿਲ)-ਹਰਿਆਣਾ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਹਰਿਆਣਾ ਪੁਲਿਸ ਵਲੋਂ ਹੁਣ ਤੱਕ 4 ਕਰੋੜ 13 ਲੱਖ ਰੁਪਏ ਦੀ ਨਕਦੀ, 4 ਕਰੋੜ 78 ਲੱਖ ਦੀ ਗ਼ੈਰਕਾਨੂੰਨੀ ਸ਼ਰਾਬ ਅਤੇ 3 ਕਰੋੜ 76 ਲੱਖ ਰੁ: ਦੇ ਹੋਰ ਨਸ਼ੇ ਬਰਾਮਦ ਕੀਤੇ ਗਏ ਹਨ, ਜਿਸ ਦੀ ਕੁੱਲ ਰਾਸ਼ੀ ...

ਪੂਰੀ ਖ਼ਬਰ »

ਦੁਸ਼ਯੰਤ ਚੌਟਾਲਾ ਸੁਰੱਖਿਆ ਲਈ ਹਾਈਕੋਰਟ ਪੁੱਜੇ

ਚੰਡੀਗੜ੍ਹ, 16 ਅਕਤੂਬਰ (ਸੁਰਜੀਤ ਸਿੰਘ ਸੱਤੀ)-ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਦੇ ਚੇਅਰਮੈਨ ਦੁਸ਼ਯੰਤ ਚੌਟਾਲਾ ਨੇ ਹਾਈਕੋਰਟ ਪਹੁੰਚ ਕਰਕੇ ਢੁੱਕਵੀਂ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਵਿਸ਼ਵ ਪ੍ਰਸਿੱਧ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦਾ ਜਨਮ ਦਿਨ ਮਨਾਇਆ

ਐੱਸ. ਏ. ਐੱਸ. ਨਗਰ, 16 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗੰ੍ਰਥੀ ਬਾਬਾ ਬੁੱਢਾ ਜੀ ਦਾ ਜਨਮ ਦਿਨ ਬੜੀ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਹਰਿਆਣਾ 'ਚ ਕੰਮ ਕਰਨ ਤੋਂ ਛੋਟ

ਚੰਡੀਗੜ੍ਹ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਹਿਮਾਚਲ ਪ੍ਰਦੇਸ਼ 'ਚ 18 ਧਰਮਸ਼ਾਲਾ ਅਤੇ 55 ਪਛਾੜ ਵਿਧਾਨ ਸਭਾ ਚੋਣ ਖੇਤਰਾਂ ਵਿਚ 21 ਅਕਤੂਬਰ ਨੂੰ ਹੋਣ ਵਾਲੇ ਵਿਧਾਨ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 21 ਅਕਤੂਬਰ (ਸੋਮਵਾਰ) ਨੂੰ ਹਰਿਆਣਾ ਦੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਸਿਖਾਂਦਰੂ ਪਖਵਾੜਾ ਮਨਾਇਆ

ਚੰਡੀਗੜ੍ਹ, 16 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਤਕਨੀਕੀ ਸਿੱਖਿਆ ਡਾਇਰੈਕਟੋਰੇਟ ਯੂ.ਟੀ. ਚੰਡੀਗੜ੍ਹ ਵਲੋਂ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਖਾਂਦਰੂ ਪਖਵਾੜਾ ਮਨਾਇਆ ਗਿਆ | ਸਿਖਾਂਦਰੂ ਪਖਵਾੜਾ ਦੌਰਾਨ ਆਈ.ਟੀ.ਆਈ, ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਤੋਂ ਪ੍ਰਭਾਤ ਫੇਰੀਆਂ ਦਾ ਪ੍ਰਵਾਹ ਸ਼ੁਰੂ

ਕੁਰਾਲੀ, 16 ਅਕਤੂਬਰ (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਸ਼ਹਿਰ ਦੇ ਮੋਰਿੰਡਾ ਮਾਰਗ 'ਤੇ ਸਥਿਤ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਤੋਂ ਸੰਗਤ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਦਾ ਪ੍ਰਵਾਹ ਸ਼ੁਰੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨਸ਼ਿਆਂ ਿਖ਼ਲਾਫ਼ ਫ਼ੈਸਲਾਕੁੰਨ ਲੜਾਈ ਲੜ ਰਹੀ ਹੈ-ਸੁਖਵਿੰਦਰ ਸਿੰਘ ਬਿੰਦਰਾ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਐੱਸ. ਏ. ਐੱਸ. ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 'ਚ ਗੁਰਮਤਿ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 16 ਅਕਤੂਬਰ (ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਵਿਖੇ 17 ਅਕਤੂਬਰ ਨੂੰ ਸ਼ਾਮ 5 ਵਜੇ ਤੋਂ ਰਾਤ 9 ਵਜੇ ਤੱਕ ਗੁਰਮਤਿ ...

ਪੂਰੀ ਖ਼ਬਰ »

ਗ਼ਲਤ ਜਗ੍ਹਾ ਬਣਾਇਆ ਮੁਹਾਲੀ ਦਾ ਬੱਸ ਅੱਡਾ ਅੱਜ ਤੱਕ ਨਹੀਂ ਹੋਇਆ ਚਾਲੂ-ਬੇਦੀ

ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਸ਼ਹਿਰ ਅੰਦਰ ਅਕਾਲੀ ਸਰਕਾਰ ਵਲੋਂ ਬਣਾਏ ਗਏ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਅੱਡੇ ਦੇ ਅਜੇ ਤੱਕ ਚਾਲੂ ਨਾ ਹੋਣ ਤੋਂ ਪ੍ਰੇਸ਼ਾਨ ਕੌਾਸਲਰ ਕੁਲਜੀਤ ਸਿੰਘ ਬੇਦੀ ਨੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪਟਾਕਿਆਂ ਦੀ ਵਿਕਰੀ ਲਈ 44 ਲਾਇਸੈਂਸ ਜਾਰੀ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ.ਏ.ਐੱਸ. ਨਗਰ 'ਚ ਪਟਾਕਿਆਂ ਦੀ ਵਿਕਰੀ ਲਈ ਲੋਕਾਂ ਨੂੰ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਦੀ ਅਗਵਾਈ ਵਿਚ ਡਰਾਅ ਕੱਢਿਆ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਸੀਵਰੇਜ ਪਾਈਪਾਂ ਬਲਾਕ ਹੋਣ ਦੀ ਸਮੱਸਿਆ ਝੱਲ ਰਹੇ ਹਨ ਗੁਰੂ ਨਾਨਕ ਨਗਰ ਦੇ ਵਸਨੀਕ

ਜ਼ੀਰਕਪੁਰ, 16 ਅਕਤੂਬਰ (ਅਵਤਾਰ ਸਿੰਘ)-ਜ਼ੀਰਕਪੁਰ ਦੇ ਬਲਟਾਣਾ ਖੇਤਰ 'ਚ ਨਗਰ ਕੌਾਸਲ ਦੇ ਵਾਰਡ ਨੰਬਰ 4 ਅਧੀਨ ਪੈਂਦੀ ਗੁਰੂ ਨਾਨਕ ਨਗਰ ਕਾਲੋਨੀ ਦੇ ਵਸਨੀਕ ਬੀਤੇ ਕਰੀਬ ਇਕ ਮਹੀਨੇ ਤੋਂ ਸੀਵਰੇਜ ਦੀਆਂ ਪਾਈਪਾਂ ਬਲਾਕ ਹੋਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ...

ਪੂਰੀ ਖ਼ਬਰ »

ਐਲੀ ਮਾਂਗਟ ਨੇ ਪੁਲਿਸ ਤੋਂ ਬਾਅਦ ਹੁਣ ਡਾਕਟਰਾਂ 'ਤੇ ਗ਼ਲਤ ਰਿਪੋਰਟ ਦੇਣ ਦੇ ਲਾਏ ਦੋਸ਼

ਐੱਸ. ਏ. ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਐਲੀ ਮਾਂਗਟ ਨੇ ਮੁਹਾਲੀ ਪੁਲਿਸ 'ਤੇ ਕੁੱਟਮਾਰ ਦੇ ਲਗਾਏ ਦੋਸ਼ਾਂ ਤੋਂ ਬਾਅਦ ਹੁਣ ਸਿਵਲ ਹਸਪਤਾਲ ਦੇ ਡਾਕਟਰਾਂ 'ਤੇ ਪੁਲਿਸ ਦੇ ਦਬਾਅ ਹੇਠ ਗਲਤ ਮੈਡੀਕਲ ਰਿਪੋਰਟ ਬਣਾਉਣ ਦੇ ਦੋਸ਼ ਲਗਾਏ ਹਨ | ਐਲੀ ...

ਪੂਰੀ ਖ਼ਬਰ »

ਵਿੰਗਸ ਸੈਂਟਰ ਆਫ਼ ਐਕਸੀਲੈਂਸ ਨੇ ਆਈ.ਸੀ.ਐਸ.ਈ. ਨਾਲ ਕੀਤਾ ਸਮਝੌਤਾ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਵਿੰਗਸ ਸੈਂਟਰ ਫਾਰ ਐਕਸੀਲੈਂਸ ਨੇ ਮੁਹਾਲੀ ਦੇ ਫੇਜ਼ 7 ਵਿਚ ਸਥਿਤ ਆਈ.ਸੀ.ਐਸ.ਈ. ਦੇ ਨਾਲ ਇਕ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ, ਜਿਸ ਦੇ ਤਹਿਤ ਵਿੰਗਸ ਆਈ.ਸੀ.ਐਸ.ਈ. ਵਿਚ ਕਈ ਤਰ੍ਹਾਂ ਦੇ ਪ੍ਰੋਫੈਸ਼ਨਲ ਸਕਿੱਲ ਕੋਰਸ ਕਰਵਾਏਗੀ ...

ਪੂਰੀ ਖ਼ਬਰ »

ਪੰਚਕੂਲਾ ਤੋਂ 'ਆਪ' ਦੇ ਉਮੀਦਵਾਰ ਦਾ ਚੋਣ ਮਨੋਰਥ ਪੱਤਰ ਰਾਜਸਭਾ ਸਾਂਸਦ ਸੁਸ਼ੀਲ ਗੁਪਤਾ ਵਲੋਂ ਜਾਰੀ

ਪੰਚਕੂਲਾ, 16 ਅਕਤੂਬਰ (ਕਪਿਲ)-ਪੰਚਕੂਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਯੋਗੇਸ਼ਵਰ ਸ਼ਰਮਾ ਨੇ ਪੰਚਕੂਲਾ ਵਿਧਾਨਸਭਾ ਖੇਤਰ ਤੋਂ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ | ਇਸ ਮੌਕੇ ਆਮ ਆਦਮੀ ਪਾਰਟੀ ਤੋਂ ਰਾਜ ਸਭਾ ਸਾਂਸਦ ਅਤੇ ਸਹਾਇਕ ਮੋਢੀ ਸੁਸ਼ੀਲ ਗੁਪਤਾ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਦੌਰਾਨ 2 ਮੌਤਾਂ

ਐੱਸ. ਏ. ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਫੇਜ਼-8 ਮੁਹਾਲੀ ਅਧੀਨ ਪੈਂਦੇ ਇਲਾਕੇ 'ਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਚੌਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੇ ...

ਪੂਰੀ ਖ਼ਬਰ »

ਔਰਤ ਨੇ ਫਾਹਾ ਲੱਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੇ ਪਿਛਲੇ ਪਾਸੇ ਵਾਲੀ ਪਾਰਕ 'ਚ ਦਰੱਖ਼ਤ 'ਤੇ ਚੜ੍ਹ ਕੇ ਇਕ ਔਰਤ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਔਰਤ ਦੀ ਲਾਸ਼ ਨੂੰ ਜਿਵੇਂ ਹੀ ਕਿਸੇ ਰਾਹਗੀਰ ਨੇ ਦੇਖਿਆ ਤਾਂ ਉਸ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਗੰ੍ਰਥ ਸਾਹਿਬ ਸਿੰਘ ਸਭਾ ਫੇਸ-1 ਬੈਰੀਅਰ 'ਚ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 16 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਗੰ੍ਰਥ ਸਾਹਿਬ ਸਿੰਘ ਸਭਾ ਫੇਸ-1 ਬੈਰੀਅਰ ਸੈਕਟਰ 55 ...

ਪੂਰੀ ਖ਼ਬਰ »

ਲੌਾਗੋਵਾਲ ਪੋਲੀਟੈਕਨਿਕ ਕਾਲਜ 'ਚ ਕੈਂਪ ਦੌਰਾਨ 70 ਯੂਨਿਟ ਖ਼ੂਨ ਇਕੱਤਰ

ਡੇਰਾਬੱਸੀ, 16 ਅਕਤੂਬਰ (ਗੁਰਮੀਤ ਸਿੰਘ)-ਲੌਾਗੋਵਾਲ ਪੋਲੀਟੈਕਨਿਕ ਕਾਲਜ 'ਚ ਕਾਲਜ ਦੇ ਸੰਸਥਾਪਕ ਸਵਰਗੀ ਬੀ.ਬੀ. ਕਤਿਆਲ ਦੀ ਯਾਦ 'ਚ 11ਵਾਂ ਖੂਨਦਾਨ ਕੈਂਪ ਲਾਇਆ ਗਿਆ | ਕੈਂਪ 'ਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ...

ਪੂਰੀ ਖ਼ਬਰ »

ਗੁਰਦੁਆਰਾ ਸਾਚਾ ਧਨੁ ਸਾਹਿਬ 'ਚ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 16 ਅਕਤੂਬਰ (ਝਾਂਮਪੁਰ)-ਗੁਰਦੁਆਰਾ ਸਾਚਾ ਧਨੁ ਸਾਹਿਬ ਫੇਸ-3ਬੀ1 ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਜਨਮ ਦਿਵਸ ਮਨਾਇਆ

ਡੇਰਾਬੱਸੀ, 16 ਅਕਤੂਬਰ (ਗੁਰਮੀਤ ਸਿੰਘ)-ਇਥੋਂ ਦੇ ਵਾਰਡ ਨੰਬਰ 15 ਵਿਖੇ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਵਾਲਮੀਕਿ ਮੰਦਰ ਵਿਖੇ ਭਗਵਾਨ ਵਾਲਮੀਕਿ ਦਾ ਜਨਮ ਦਿਵਸ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਕਾਂਗਰਸੀ ਆਗੂ ਦੀਪਇੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਸਰਪੰਚ ਕਾਂਗਰਸ 'ਚ ਸ਼ਾਮਿਲ, ਦੀਪਇੰਦਰ ਸਿੰਘ ਢਿੱਲੋਂ ਨੇ ਕੀਤਾ ਸਵਾਗਤ

ਡੇਰਾਬੱਸੀ, 16 ਅਕਤੂਬਰ (ਗੁਰਮੀਤ ਸਿੰਘ)-ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਮੀਰਪੁਰ ਦੇ ਸਾਬਕਾ ਸਰਪੰਚ ਸੰਜੀਵ ਕੁਮਾਰ ਸਾਥੀਆਂ ਸਮੇਤ ਅਕਾਲੀ ਦਲ ਛੱਡ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਦੀਪਇੰਦਰ ਸਿੰਘ ਢਿੱਲੋਂ ਨੇ ਸਭਨਾਂ ਦਾ ਪਾਰਟੀ 'ਚ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ਰਾਸ਼ਟਰੀ ਸੈਮੀਨਾਰ ਦਾ ਆਯੋਜਨ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ ਕਾਲਜ਼ਿਜ਼ (ਸੀ.ਜੀ.ਸੀ.) ਲਾਂਡਰਾਂ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ਤੀਸਰੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦਾ ਵਿਸ਼ਾ 'ਟਿਕਾਊ ਵਾਤਾਵਰਨ ਅਤੇ ਚੰਗੀ ਸਿਹਤ ਲਈ ...

ਪੂਰੀ ਖ਼ਬਰ »

ਸ਼ਹਿਰ 'ਚ ਕਰਵਾ ਚੌਥ ਦੀਆਂ ਲੱਗੀਆਂ ਰੌਣਕਾਂ

ਐੱਸ. ਏ. ਐੱਸ. ਨਗਰ, 16 ਅਕਤੂਬਰ (ਝਾਂਮਪੁਰ)- 17 ਅਕਤੂਬਰ ਨੂੰ ਮਨਾਏ ਜਾਣ ਵਾਲੇ ਕਰਵਾ ਚੌਥ ਦੇ ਵਰਤ ਦੇ ਤਿਉਹਾਰ ਮੌਕੇ ਮੁਹਾਲੀ ਸ਼ਹਿਰ ਵਿਚਲੀਆਂ ਮਾਰਕੀਟਾਂ ਵਿਚ ਕਾਫੀ ਰੌਣਕਾਂ ਲੱਗੀਆਂ ਹੋਈਆਂ ਹਨ ਅਤੇ ਕਾਫੀ ਚਹਿਲ-ਪਹਿਲ ਨਜਰ ਆ ਰਹੀ ਹੈ | ਪਿਛਲੇ ਦੋ ਦਿਨਾ ਤੋਂ ...

ਪੂਰੀ ਖ਼ਬਰ »

ਕੌਾਸਲ ਨੇ ਲੋਕਾਂ ਨੂੰ ਕੱਪੜੇ ਵਾਲੇ ਬੈਗ ਵਰਤਣ ਲਈ ਕੀਤਾ ਜਾਗਰੂਕ

ਖਰੜ, 16 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਵਲੋਂ ਪਲਾਸਟਿਕ ਦੇ ਕੈਰੀਬੈਗ ਨਾ ਵਰਤਣ ਅਤੇ ਕੱਪੜੇ ਵਾਲੇ ਕੈਰੀਬੈਗ ਵਰਤਣ ਦੀ ਮੁਹਿੰਮ ਤਹਿਤ ਵਾਰਡ ਨੰਬਰ 4 'ਚ ਕਾਲੋਨੀ ਨਿਵਾਸੀਆਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਕੌਾਸਲ ਖਰੜ ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਸੁਸਾਇਟੀ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ

ਡੇਰਾਬੱਸੀ, 16 ਅਕਤੂਬਰ (ਸ਼ਾਮ ਸਿੰਘ ਸੰਧੂ)-ਡਾ: ਬੀ.ਆਰ. ਅੰਬੇਡਕਰ ਐਜੂਕੇਸ਼ਨਲ ਸੁਸਾਇਟੀ ਡੇਰਾਬੱਸੀ ਵਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਪ੍ਰਧਾਨ ਭਾਗ ਸਿੰਘ ਦੀ ਅਗਵਾਈ ਹੇਠ ਸਾਬਕਾ ਰਾਸ਼ਟਰਪਤੀ ਡਾ: ਏ.ਪੀ.ਜੇ. ਅਬਦੁਲ ਕਲਾਮ ਦਾ ਜਨਮ ਦਿਨ 'ਵਿਦਿਆਰਥੀ ਦਿਵਸ' ਦੇ ਰੂਪ 'ਚ ...

ਪੂਰੀ ਖ਼ਬਰ »

ਭਾਗੂਮਾਜਰਾ ਸਕੂਲ 'ਚ ਸ਼ਹੀਦ ਨੌਜਵਾਨ ਦੀ ਯਾਦ 'ਚ ਸਮਾਗਮ ਕਰਵਾਇਆ

ਖਰੜ, 16 ਅਕਤੂਬਰ (ਮਾਨ)-ਅੱਤਵਾਦੀਆਂ ਹੱਥੋਂ ਸ਼ਹੀਦ ਹੋਏ ਪੀ.ਐਚ.ਜੀ. ਰਣਬੀਰ ਸਿੰਘ ਦੀ ਯਾਦ 'ਚ ਥਾਣਾ ਘੜੂੰਆਂ ਪੁਲਿਸ ਵਲੋਂ ਸਰਕਾਰੀ ਹਾਈ ਸਕੂਲ ਭਾਗੂਮਾਜਰਾ ਵਿਖੇ ਸਮਾਗਮ ਕਰਵਾਇਆ ਗਿਆ | ਥਾਣਾ ਘੜੂੰਆਂ ਦੇ ਐਸ.ਐਚ.ਓ. ਕੈਲਾਸ਼ ਬਹਾਦਰ ਨੇ ਵਿਦਿਆਰਥੀਆ ਨੂੰ ਸੰਬੋਧਨ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਸਿਹਤ ਵਿਭਾਗ ਦੀ ਟੀਮ ਨਾਲ ਮਠਿਆਈ ਵਾਲੀਆਂ ਦੁਕਾਨਾਂ ਦੀ ਚੈਕਿੰਗ

ਖਰੜ, 16 ਅਕਤੂਬਰ (ਜੰਡਪੁਰੀ)-ਐਸ.ਡੀ.ਐਮ. ਖਰੜ ਵਲੋਂ ਅੱਜ ਸਿਹਤ ਭਾਗ ਦੀ ਟੀਮ ਦੇ ਨਾਲ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਅੰਦਰ ਬਣੀਆਂ ਮਿਠਾਈਆਂ ਦੀ ਦੁਕਾਨਾਂ ਦੀ ਚੈਕਿੰਗ ਕਰਕੇ ਉਨ੍ਹਾਂ ਦੇ ਸੈਂਪਲ ਲਏ ਗਏ | ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਚ.ਓ. ਰਾਜਵੀਰ ਸਿੰਘ ...

ਪੂਰੀ ਖ਼ਬਰ »

ਲਾਰਡ ਮਹਾਵੀਰ ਜੈਨ ਸਕੂਲ ਵਿਖੇ 3 ਰੋਜ਼ਾ ਖੇਡਾਂ ਸਮਾਪਤ

ਡੇਰਾਬੱਸੀ, 16 ਅਕਤੂਬਰ (ਸ਼ਾਮ ਸਿੰਘ ਸੰਧੂ)-ਲਾਰਡ ਮਹਾਵੀਰ ਜੈਨ ਪਬਲਿਕ ਸਕੂਲ ਡੇਰਾਬੱਸੀ ਵਿਖੇ 3 ਰੋਜ਼ਾ ਖੇਡ ਮੇਲਾ ਕਰਵਾਇਆ ਗਿਆ | ਪਹਿਲੇ ਦਿਨ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਜੇਸ਼ ਜੈਨ, ਸੁਨੀਲ ਜੈਨ, ਜਗਜੀਤ ਸਿੰਘ ਡਾਲੀ ਅਤੇ ਜੈਨੇਂਦਰ ਜੈਨ ਨੇ ਦੀਪ ਜਗਾ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦੌਰਾਨ ਓਵਰਆਲ ਟਰਾਫ਼ੀ ਬਲਾਕ ਖਰੜ-3 ਨੇ ਜਿੱਤੀ

ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸੈਕਟਰ-78 ਦੇ ਸਪੋਰਟਸ ਕੰਪਲੈਕਸ ਵਿਖੇ ਕਰਵਾਈ ਜਾ ਰਹੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਅੱਜ ਸ਼ਾਨੋ-ਸ਼ੌਕਤ ਨਾਲ ਸਮਾਪਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX