ਤਾਜਾ ਖ਼ਬਰਾਂ


ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  35 minutes ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  51 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 1 hour ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 2 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 2 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 2 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 3 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 3 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 4 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 4 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 4 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 4 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 minute ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 5 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 5 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 6 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 6 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 7 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 7 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 8 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 9 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 9 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 minute ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 10 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 10 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 10 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 11 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 11 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 12 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  about 1 hour ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  5 minutes ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  about 1 hour ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਰੂਪਨਗਰ

ਸਰਕਾਰੀ ਬੈਂਕ 'ਚੋਂ ਸੇਵਾ-ਮੁਕਤ ਲਾਈਨਮੈਨ ਦੇ ਸਾਢੇ 6 ਲੱਖ ਰੁਪਏ ਗ਼ਾਇਬ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਪਿੰਡ ਬਹਿਰਾਮਪੁਰ ਜ਼ਿਮੀਂਦਾਰੀ ਦੇ ਅਮਰੀਕ ਸਿੰਘ ਪੁੱਤਰ ਰਚਨ ਸਿੰਘ ਸੇਵਾਮੁਕਤ ਲਾਈਨਮੈਨ ਦੇ ਰਾਮਲੀਲ੍ਹਾ ਮੈਦਾਨ ਰੂਪਨਗਰ ਨੇੜਲੀ ਸਟੇਟ ਬੈਂਕ ਆਫ਼ ਇੰਡੀਆ ਬ੍ਰਾਂਚ 'ਚ ਖੋਲ੍ਹੇ ਖਾਤੇ 'ਚੋਂ ਜੁਲਾਈ ਅਤੇ ਅਗਸਤ ਮਹੀਨਿਆਂ ਦਰਮਿਆਨ ਸਾਢੇ 6 ਲੱਖ ਰੁਪਏ ਗ਼ਾਇਬ ਹੋ ਗਏ ਹਨ, ਜਿਸ ਲਈ ਉਹ ਬੈਂਕ ਅਤੇ ਪੁਲਿਸ ਥਾਣਿਆਂ 'ਚ ਠੋਕਰਾਂ ਖਾ ਰਿਹਾ ਹੈ | ਬਿਜਲੀ ਵਿਭਾਗ 'ਚੋਂ ਸੇਵਾਮੁਕਤੀ ਉਪਰੰਤ ਮਿਲੀ ਸਾਰੀ ਰਕਮ ਉਸ ਨੇ ਇਸ ਬੈਂਕ ਵਿਚ ਜਮ੍ਹਾਂ ਕਰਾਈ ਸੀ ਪਰ ਉਸ ਦੇ ਖਾਤੇ 'ਚ ਸਿਰਫ਼ 427 ਰੁਪਏ ਹੀ ਬਚੇ ਹਨ ਬਾਕੀ ਸਾਰੀ ਰਕਮ ਗ਼ਾਇਬ ਹੋ ਗਈ | 'ਅਜੀਤ' ਉੱਪ ਦਫ਼ਤਰ ਪੁੱਜੇ ਅਮਰੀਕ ਸਿੰਘ ਨੇ ਦੱਸਿਆ ਕਿ ਉਸ ਨੇ ਪਹਿਲਾਂ ਪਾਵਰ ਕਾਲੋਨੀ ਬ੍ਰਾਂਚ ਵਿਚ ਖਾਤਾ ਖੁਲ੍ਹਾਇਆ ਸੀ ਪਰ ਇਹ ਬੈਂਕ ਬੰਦ ਹੋਣ ਕਾਰਨ ਉਸ ਦਾ ਖਾਤਾ ਰਾਮਲੀਲ੍ਹਾ ਮੈਦਾਨ ਨੇੜਲੀ ਇਸ ਬ੍ਰਾਂਚ ਵਿਚ ਤਬਦੀਲ ਹੋ ਗਿਆ ਸੀ | ਉਹ ਜਦੋਂ 4 ਸਤੰਬਰ ਨੂੰ ਉਕਤ ਬੈਂਕ 'ਚੋਂ 30 ਹਜ਼ਾਰ ਕਢਾਉਣ ਗਿਆ ਤਾਂ ਬੈਂਕ ਕਰਮਚਾਰੀ ਨੇ ਕਿਹਾ ਕਿ ਉਸ ਦੇ ਖਾਤੇ ਵਿਚ ਤਾਂ ਸਿਰਫ਼ 7427 ਰੁਪਏ ਹਨ, ਇਹ ਸੁਣ ਕੇ ਉਸ ਦੇ ਪੈਰਾਂ ਹੇਠੋਂ ਮਿੱਟੀ ਖਿਸਕ ਗਈ, ਫੇਰ ਉਸ ਨੇ 7000 ਰੁਪਏ ਕਢਾ ਕੇ ਖਾਤੇ ਦੀ ਨਿਕਾਸੀ ਅਤੇ ਏ. ਟੀ. ਐਮ. ਬੰਦ ਕਰਵਾ ਦਿੱਤਾ ਪਰ ਇਸ ਤੋਂ ਪਹਿਲਾਂ 28 ਜੁਲਾਈ 2019 ਤੋਂ ਲੈ ਕੇ 3 ਸਤੰਬਰ 2019 ਤੱਕ ਉਸ ਦੇ ਖਾਤੇ 'ਚੋਂ ਕਰੀਬ 7 ਲੱਖ ਰੁਪਏ ਰਕਮ ਹੋਰ ਖਾਤਿਆਂ 'ਚ ਤਬਦੀਲ ਕਰਕੇ ਅਤੇ ਏ. ਟੀ. ਐਮ. ਰਾਹੀਂ ਕਢਾਈ ਗਈ ਜਿਸ ਵਿਚ ਮਹਿਜ਼ 35 ਕੁ ਹਜ਼ਾਰ ਰੁਪਏ ਹੀ ਉਸ ਨੇ ਕਢਾਏ ਸਨ | ਉਨ੍ਹਾਂ ਦੱਸਿਆ ਕਿ ਬਦਕਿਸਮਤੀ ਨਾਲ ਇਸ ਸਮੇਂ ਦੌਰਾਨ ਬੈਂਕ ਦੀ ਇਮਾਰਤ ਦੀ ਮੁਰੰਮਤ ਚਲਦੀ ਹੋਣ ਕਰਕੇ ਉਸ ਦੀ ਕਾਪੀ ਵਿਚ ਬਕਾਇਆ ਰਕਮ ਦੀ ਐਾਟਰੀ ਹੀ ਨਹੀਂ ਕੀਤੀ ਗਈ ਅਤੇ ਕਲਰਕ ਇਹ ਕਹਿੰਦੇ ਰਹੇ ਕਿ ਐਾਟਰੀ ਫੇਰ ਕਰਵਾ ਲੈਣਾ | ਇਸ ਠੱਗੀ ਤੋਂ ਬਾਅਦ ਬੈਂਕ ਵਾਲਿਆਂ ਨੇ ਉਸ ਨੂੰ ਪੁਲਿਸ ਕੋਲ ਭੇਜ ਦਿੱਤਾ | ਫੇਰ ਉਹ ਪੁਲਿਸ ਅਤੇ ਬੈਂਕ ਦੇ ਗੇੜੇ ਕੱਢਦਾ ਰਿਹਾ | ਅਖ਼ੀਰ ਉਹ ਜ਼ਿਲ੍ਹਾ ਪੁਲਿਸ ਮੁਖੀ ਕੋਲ ਗਿਆ ਤਾਂ ਹੁਣ ਸੀ. ਆਈ. ਏ. ਸਟਾਫ਼ ਨੇ ਜਾਂਚ ਆਰੰਭ ਕੀਤੀ ਹੈ | ਬੈਂਕ ਸਟੇਟਮੈਂਟ ਅਨੁਸਾਰ ਅਮਰੀਕ ਸਿੰਘ ਦੇ ਖਾਤੇ ਵਿਚੋਂ 28 ਜੁਲਾਈ ਤੋਂ ਲੈ ਕੇ 4 ਸਤੰਬਰ 2019 ਤੱਕ ਕਰੀਬ 30 ਵਾਰ 7 ਵਿਅਕਤੀਆਂ ਦੇ ਖਾਤੇ 'ਚ 20-20 ਅਤੇ 40-40 ਹਜ਼ਾਰ ਰੁਪਏ ਕਰਕੇ ਤਬਦੀਲ ਕੀਤੇ ਗਏ ਅਤੇ ਕਈ ਵਾਰ ਏ. ਟੀ. ਐਮ. ਰਾਹੀਂ ਵੀ ਰਕਮਾਂ ਕੱਢੀਆਂ ਗਈਆਂ ਜਦੋਂ ਕਿ ਏ. ਟੀ. ਐਮ. ਕਾਰਡ ਅੱਜ ਤੱਕ ਅਮਰੀਕ ਸਿੰਘ ਦੇ ਕੋਲ ਹੀ ਮੌਜੂਦ ਹੈ | ਜਾਂਚ ਅਨੁਸਾਰ ਮੋਹਨ ਲਾਲ, ਸੁਨੀਲ ਮਨੀ, ਅੰਗ੍ਰੇਜ਼ ਸਿੰਘ, ਬੁੱਧ ਰਾਮ ਥਾਪਾ, ਪ੍ਰਭਾਤ ਰੰਜਨ, ਕੁਲਦੀਪ ਸਿੰਘ, ਦਰਸ਼ਨ ਸਿੰਘ ਦੇ ਖਾਤਿਆਂ 'ਚ ਰਕਮਾਂ ਤਬਦੀਲ ਹੋਈਆਂ ਹਨ |
ਸੀ. ਆਈ. ਏ. ਸਟਾਫ਼ ਦੇ ਇੰਚਾਰਜ ਦੀਪਇੰਦਰ ਸਿੰਘ ਦਾ ਕਹਿਣਾ ਹੈ ਕਿ ਮੁਢਲੀ ਜਾਂਚ ਵਿਚ ਇਹ ਹੈਕਰਾਂ ਦਾ ਕਾਰਾ ਜਾਪ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੋਹਨ ਲਾਲ ਨਾਮਕ ਵਿਅਕਤੀ ਨੂੰ ਜਾਂਚ ਲਈ ਸੱਦਿਆ ਗਿਆ ਸੀ ਜਿਸ ਦੇ ਖਾਤੇ 'ਚ ਪੀੜਤ ਦੇ ਖਾਤੇ 'ਚੋਂ ਰਕਮ ਤਬਦੀਲ ਹੋਈ ਹੈ | ਉਸ ਦੇ ਖਾਤੇ ਵਿਚ ਤਿੰਨ ਵਾਰ 80 ਹਜ਼ਾਰ ਰੁਪਏ ਜਮ੍ਹਾਂ ਹੋਏ ਤਾਂ ਉਹ ਬੈਂਕ ਪੁੱਜਿਆ ਕਿ ਇਹ ਰਕਮ ਉਸ ਦੇ ਖਾਤੇ 'ਚ ਕਿਉਂ ਜਮ੍ਹਾਂ ਹੋ ਰਹੀ ਹੈ ਪਰ ਇੰਨੇ ਵਿਚ ਹੀ ਉਸ ਦੇ ਖਾਤੇ 'ਚੋਂ ਵੀ 64 ਹਜ਼ਾਰ ਰੁਪਏ ਮਾਂਜ ਦਿੱਤੇ ਗਏ ਸਨ | ਉਨ੍ਹਾਂ ਦੱਸਿਆ ਕਿ ਬਾਕੀ ਵਿਅਕਤੀਆਂ ਦੀ ਵੀ ਪਛਾਣ ਕਰਕੇ ਜਾਂਚ ਲਈ ਸੱਦਿਆ ਜਾ ਰਿਹਾ ਹੈ | ਜਲਦੀ ਹੀ ਇਸ ਠੱਗੀ ਦਾ ਪਰਦਾਫਾਸ਼ ਕੀਤਾ ਜਾਵੇਗਾ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਹੋਣ ਅਤੇ ਬੈਂਕਾਂ ਵਿਚ ਜਮ੍ਹਾਂ ਰਕਮਾਂ ਦੀ ਰੋਜ਼ਾਨਾ ਸੂਹ ਲੈਂਦੇ ਰਹਿਣ |

ਸਾਕਾ ਚਮਕੌਰ ਸਾਹਿਬ ਥੀਮ ਪਾਰਕ ਜੂਨ 2020 ਵਿਚ ਸੰਗਤ ਨੂੰ ਸਮਰਪਿਤ ਕੀਤਾ ਜਾਵੇਗਾ-ਚੰਨੀ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਾਕਾ ਸ੍ਰੀ ਚਮਕੌਰ ਸਾਹਿਬ ਨੂੰ ਸਮਰਪਿਤ ਨਿਰਮਾਣ ਅਧੀਨ ਪ੍ਰੋਜੈਕਟ 'ਸਾਕਾ ਸ੍ਰੀ ਚਮਕੌਰ ਸਾਹਿਬ ਥੀਮ ਪਾਰਕ' ਜੂਨ 2020 ਵਿਚ ਮੁਕੰਮਲ ਕਰਕੇ ਸੰਗਤਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ | ਇਹ ਜਾਣਕਾਰੀ ਅੱਜ ...

ਪੂਰੀ ਖ਼ਬਰ »

ਅਗੰਮਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੇ ਨਿਰਮਾਣ ਦਾ ਟੈਂਡਰ ਲੋਕ ਨਿਰਮਾਣ ਵਿਭਾਗ ਨੇ ਕੀਤਾ ਜਾਰੀ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਇਲਾਕੇ ਦੀ ਬਹੁਚਰਚਿਤ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਮਾਰਗ 'ਤੇ ਸਥਿਤ ਅਗੰਮਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਨੂੰ ਬਣਾਉਣ ਦਾ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵਲੋਂ 20 ਕਰੋੜ 89 ...

ਪੂਰੀ ਖ਼ਬਰ »

ਕਰਵਾਚੌਥ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰ ਵਿਚ ਰੌਣਕਾਂ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਔਰਤਾਂ ਵਲੋਂ ਆਪਣੇ ਪਤੀ ਦੀ ਲੰਬੀ ਉਮਰ ਲਈ ਮਨਾਏ ਜਾਂਦੇ ਤਿਉਹਾਰ ਕਰਵਾ ਚੌਥ ਨੂੰ ਲਈ ਕੇ ਬਾਜ਼ਾਰ ਵਿਚ ਬਹੁਤ ਰੌਣਕਾਂ ਹਨ ਅਤੇ ਔਰਤਾਂ ਵਲੋਂ ਬਾਜ਼ਾਰਾਂ ਵਿਚ ਵੱਡੇ ਪੱਧਰ 'ਤੇ ਖ਼ਰੀਦਦਾਰੀ ਕੀਤੀ ਗਈ | ...

ਪੂਰੀ ਖ਼ਬਰ »

ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ 'ਤੇ ਪਾਬੰਦੀ

ਰੂਪਨਗਰ, 16 ਅਕਤੂਬਰ (ਸੱਤੀ)-ਡਾ. ਸੁਮੀਤ ਕੁਮਾਰ ਜਾਰੰਗਲ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਨੇ ਦਫ਼ਾ 144 ਅਧੀਨ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ ...

ਪੂਰੀ ਖ਼ਬਰ »

ਪਿੰਡ ਰੰਗੀਲਪੁਰ ਦੀ ਸ਼ਾਮਲਾਤ ਜ਼ਮੀਨ 'ਚੋਂ ਝੋਨੇ ਦੀ ਫ਼ਸਲ ਕੱਟਣ ਲਈ ਰਿਸੀਵਰ ਨਿਯੁਕਤ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਰੂਪਨਗਰ ਨੇ ਪਿੰਡ ਰੰਗੀਲਪੁਰ ਦੀ ਸ਼ਾਮਲਾਤ ਜ਼ਮੀਨ 'ਚੋਂ ਝੋਨੇ ਦੀ ਫ਼ਸਲ ਕੱਟਣ ਲਈ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੂਪਨਗਰ ਦੇ ਸੁਪਰਡੈਂਟ ਰਮਾਂ ਕਾਂਤ ਨੂੰ ਰਿਸੀਵਰ ਲਗਾ ਦਿੱਤਾ ...

ਪੂਰੀ ਖ਼ਬਰ »

60 ਫ਼ੀਸਦੀ ਹਿੱਸਾ ਹੋਣ ਦੇ ਬਾਵਜੂਦ ਬੀ. ਬੀ. ਐਮ. ਬੀ. ਵਲੋਂ ਪੰਜਾਬ ਨਾਲ ਕੀਤਾ ਜਾ ਰਿਹੈ ਪੱਖਪਾਤ

ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਕਾਰਪੋਰੇਟ ਸੋਸ਼ਲ ਰਿਸਪੌਾਸੀਬਿਲਟੀ (ਸੀ. ਐਸ. ਆਰ) ਸਕੀਮ ਅਧੀਨ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਅੰਦਰ ਪਿਛਲੇ ਦੋ ਸਾਲਾਂ ਅੰਦਰ ਕਰੀਬ 5 ਕਰੋੜ ਰੁਪਏ ਖ਼ਰਚ ਕੀਤਾ ਗਿਆ ਹੈ ...

ਪੂਰੀ ਖ਼ਬਰ »

ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਭਖਦੇ ਮਸਲਿਆਂ 'ਤੇ ਭਾਸ਼ਨ ਮੁਕਾਬਲੇ 31 ਨੂੰ

ਰੂਪਨਗਰ, 16 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ (ਰਜਿ.) ਸੈਣੀ ਭਵਨ ਰੂਪਨਗਰ ਵਲੋਂ ਸਾਲ 2019-20 ਦੌਰਾਨ ਪੇਸ਼ੇਵਰ ਤਕਨੀਕੀ ਵਿੱਦਿਅਕ ਸੰਸਥਾਵਾਂ 'ਚ ਦਾਖ਼ਲੇ ਲੈਣ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੀ ਵੰਡ 2 ਨਵੰਬਰ ਨੂੰ ਕੀਤੀ ...

ਪੂਰੀ ਖ਼ਬਰ »

ਜਨ ਸ਼ਿਕਸ਼ਣ ਸੰਸਥਾਨ ਵਲੋਂ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-ਜਨ ਸ਼ਿਕਸਣ ਸੰਸਥਾਨ ਮੋਹਾਲੀ ਵਲੋਂ ਪਿੰਡ ਅਤੇ ਇਲਾਕੇ ਦੀਆਂ ਲੜਕੀਆਂ ਅਤੇ ਔਰਤਾਂ ਲਈ 6 ਮਹੀਨੇ ਦਾ ਸਿਲਾਈ ਸੈਂਟਰ ਘਨੌਲੀ ਦੇ ਪੰਚਾਇਤ ਘਰ 'ਚ ਖੋਲਿ੍ਹਆ ਗਿਆ | ਸੰਸਥਾਨ ਵਲੋਂ ਮੈਡਮ ਸੁਲਿੰਦਰ ਕੌਰ ਦੁਆਰਾ ਲੜਕੀਆਂ ਅਤੇ ਔਰਤਾਂ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਖੇਤਰੀ ਗੁਰਮਤਿ ਮੁਕਾਬਲਾ ਜੇਤੂਆਂ ਦਾ ਲਾਲਪੁਰਾ ਵਲੋਂ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਐੱਸ. ਜੀ. ਐੱਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸੂਬਾ ਪੱਧਰੀ ਸ਼ਬਦ ਗਾਇਨ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦਾ ਚੀਫ਼ ਖਾਲਸਾ ਦੀਵਾਨ ਦੇ ਮੈਂਬਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਖ਼ਾਲਸਾ ਸਕੂਲਾਂ ਦੇ ਪਿੰ੍ਰਸੀਪਲਾਂ ਨਾਲ ਜਥੇ: ਕੰਧੋਲਾ ਨੇ ਕੀਤੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਨਾਰੰਗ)-ਦੀ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਚੰਡੀਗੜ੍ਹ ਅਧੀਨ ਜ਼ਿਲ੍ਹਾ ਰੂਪਨਗਰ ਅਤੇ ਮੁਹਾਲੀ ਵਿਚ ਰਵੀਇੰਦਰ ਸਿੰਘ ਦੁੰਮਣਾ (ਸਾਬਕਾ ਸਪੀਕਰ ਵਿਧਾਨ ਸਭਾ ਪੰਜਾਬ) ਦੀ ਰਹਿਨੁਮਾਈ ਹੇਠ ਚੱਲਦੇ ਸਮੂਹ ਖ਼ਾਲਸਾ ਸਕੂਲਾਂ ਤੇ ਕਾਲਜਾਂ ...

ਪੂਰੀ ਖ਼ਬਰ »

ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਭਖਦੇ ਮਸਲਿਆਂ 'ਤੇ ਭਾਸ਼ਨ ਮੁਕਾਬਲੇ 31 ਨੂੰ

ਰੂਪਨਗਰ, 16 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ (ਰਜਿ.) ਸੈਣੀ ਭਵਨ ਰੂਪਨਗਰ ਵਲੋਂ ਸਾਲ 2019-20 ਦੌਰਾਨ ਪੇਸ਼ੇਵਰ ਤਕਨੀਕੀ ਵਿੱਦਿਅਕ ਸੰਸਥਾਵਾਂ 'ਚ ਦਾਖ਼ਲੇ ਲੈਣ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੀ ਵੰਡ 2 ਨਵੰਬਰ ਨੂੰ ਕੀਤੀ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਦੇ ਅਖ਼ਤਿਆਰੀ ਕੋਟੇ 'ਚੋਂ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦਾ ਚੈੱਕ ਕੀਤਾ ਭੇਟ

ਨੂਰਪੁਰ ਬੇਦੀ, 16 ਅਕਤੂਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਦੇ ਅਖ਼ਤਿਆਰੀ ਕੋਟੇ 'ਚੋਂ ਸੀਨੀਅਰ ਕਾਂਗਰਸੀ ਆਗੂ ਤੇ ਸੰਮਤੀ ਮੈਂਬਰ ਬਾਬੂ ਕਸ਼ਮੀਰੀ ਲਾਲ ਹਰੀਪੁਰ ਨੇ ਪਿੰਡ ਹਰੀਪੁਰ ਫੂਲੜੇ ਦੀ ...

ਪੂਰੀ ਖ਼ਬਰ »

ਕਬੱਡੀ ਵਿਚ ਦੂਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ

ਢੇਰ, 16 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਦੇ ਅੰਡਰ 17 ਸਾਲ ਕਬੱਡੀ ਖਿਡਾਰੀਆਂ ਦਾ ਗੁਰਦਾਸਪੁਰ ਵਿਖੇ 65ਵੀਂ ਸਕੂਲ ਖੇਡਾਂ ਵਿਚ ਨੈਸ਼ਨਲ ਸਟਾਈਲ ਕਬੱਡੀ ਜ਼ਿਲ੍ਹਾ ਰੂਪਨਗਰ ਵਿਚ ਦੂਜਾ ਸਥਾਨ ਹਾਸਲ ਕਰਨ 'ਤੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਭੱਲੜੀ ਦੇ ਸਾਲਾਨਾ ਛਿੰਝ ਮੇਲੇ 'ਚ ਜੱਸਾ ਪੱਟੀ ਨੇ ਜਿੱਤੀ ਝੰਡੀ ਦੀ ਕੁਸ਼ਤੀ

ਸੁਖਸਾਲ, 16 ਅਕਤੂਬਰ (ਧਰਮ ਪਾਲ)-ਨੇੜਲੇ ਪਿੰਡ ਭੱਲੜੀ ਵਿਖੇ ਸ਼ਹੀਦ ਭਗਤ ਸਿੰਘ ਦੰਗਲ ਕਮੇਟੀ, ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਤੋਂ ਨਾਮੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਫੜੇ ਗਏ ਵਿਅਕਤੀ ਦੀ ਪੁੱਛਗਿੱਛ ਮਗਰੋਂ ਇਕ ਹੋਰ ਨੌਜਵਾਨ ਕੀਤਾ ਗਿ੍ਫ਼ਤਾਰ

ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਹੱਥ ਲੱਗੀ ਜਦੋਂ ਬੀਤੇ ਦਿਨੀਂ ਨਸ਼ੀਲੇ ਪਾਊਡਰ ਸਮੇਤ ਫੜੇ ਗਏ ਵਿਅਕਤੀ ਦੀ ਪੁੱਛਗਿੱਛ ਮਗਰੋਂ ਇਸ ਧੰਦੇ 'ਚ ਸ਼ਾਮਿਲ ਇਕ ਹੋਰ ਨੌਜਵਾਨ ਨੂੰ ...

ਪੂਰੀ ਖ਼ਬਰ »

ਸੜਕ 'ਤੇ ਹੋ ਰਹੀ ਪਾਣੀ ਦੀ ਲੀਕੇਜ ਕਾਰਨ ਰਾਹਗੀਰ ਪਰੇਸ਼ਾਨ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-ਇਕ ਪਾਸੇ ਤਾਂ ਪੂਰੇ ਦੇਸ਼ ਵਿਚ ਪਾਣੀ ਦੀ ਸੰਭਾਲ ਲਈ ਕੇਂਦਰ ਅਤੇ ਰਾਜ ਸਰਕਾਰਾਂ ਦੇ ਨਾਲ ਵੱਖ-ਵੱਖ ਸਮਾਜਿਕ ਸੰਸਥਾਵਾਂ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਪਰ ਦੂਜੇ ਪਾਸੇ ਥਾਂ-ਥਾਂ 'ਤੇ ਹੋ ਰਹੀ ਲੀਕੇਜ ਨੂੰ ਬੰਦ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਦਾ ਲਾਂਘਾ ਖੋਲ੍ਹਣਾ ਦੋਨਾਂ ਸਰਕਾਰਾਂ ਦਾ ਸ਼ਲਾਘਾਯੋਗ ਕਦਮ-ਭਿੰਡਰ

ਨੂਰਪੁਰ ਬੇਦੀ, 16 ਅਕਤੂਬਰ (ਢੀਂਡਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਦਾ ਲਾਂਘਾ ਖੋਲ੍ਹਣਾ ਦੋਨਾਂ ਸਰਕਾਰਾਂ ਦਾ ਸ਼ਲਾਘਾਯੋਗ ਕਦਮ ਹੈ | ਇਸ ਨਾਲ ਦੋਨਾਂ ਦੇਸ਼ਾਂ ਦੇ ਸਬੰਧ ਸੁਧਰਨਗੇ | ਇਹ ਪ੍ਰਗਟਾਵਾ ਹਿਮਾਚਲ ਪ੍ਰਦੇਸ਼ ਤੋਂ ...

ਪੂਰੀ ਖ਼ਬਰ »

ਕਰਮਚਾਰੀ ਫੈੱਡਰੇਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ

ਰੂਪਨਗਰ, 16 ਅਕਤੂਬਰ (ਪ. ਪ)-ਇੰਪਲਾਈਜ਼ ਫੈੱਡਰੇਸ਼ਨ ਪੰ: ਰਾ: ਬਿ: ਬੋ: ਸੰਚਾਲਨ ਹਲਕਾ ਰੂਪਨਗਰ ਦੀ ਇਕ ਮੀਟਿੰਗ ਸਰਕਲ ਪ੍ਰਧਾਨ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਕਰਮਚਾਰੀਆਂ ਦੇ ਸਕੇਲ ਛੇਵੇਂ ਤਨਖ਼ਾਹ ਕਮਿਸ਼ਨ ਦੀ ...

ਪੂਰੀ ਖ਼ਬਰ »

ਰੂੜੇਮਾਜਰਾ ਸੜਕ 'ਤੇ ਵਸੀ ਕਾਲੋਨੀ ਦੇ ਲੋਕ ਤਿੰਨ ਦਿਨਾਂ ਤੋਂ ਪਾਣੀ ਤੋਂ ਵਾਂਝੇ

ਨੂਰਪੁਰ ਬੇਦੀ, 16 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਸ਼ਹਿਰ ਦੀ ਰੂੜੇਮਾਜਰਾ ਨੂੰ ਜਾਂਦੀ ਸੜਕ 'ਤੇ ਵਸੀ ਕਾਲੋਨੀ ਦੇ ਲੋਕ ਬੀਤੇ ਤਿੰਨ ਦਿਨਾਂ ਤੋਂ ਪੀਣ ਵਾਲੇ ਪਾਣੀ ਤੋਂ ਵਾਂਝੇ ਹਨ ਪਰ ਵਿਭਾਗ ਉਨ੍ਹਾਂ ਦੀ ਮੁਸ਼ਕਿਲ ਨੂੰ ਹੱਲ ਕਰਨ ਲਈ ਕੋਈ ਧਿਆਨ ਨਹੀਂ ...

ਪੂਰੀ ਖ਼ਬਰ »

ਤਿਉਹਾਰਾਂ ਮੌਕੇ ਭਾਖੜਾ ਹੁੰਡਈ ਸ਼ੋਅ ਰੂਮ ਵਿਚ ਗਾਹਕਾਂ ਦੀ ਭਾਰੀ ਭੀੜ

ਰੂਪਨਗਰ, 16 ਅਕਤੂਬਰ (ਸੱਤੀ, ਹੁੰਦਲ)-ਗਾਹਕ ਸੰਤੁਸ਼ਟੀ ਸੂਚੀ ਸਰਵੇ ਵਿਚ ਲਗਾਤਾਰ ਤੀਜੀ ਵਾਰ ਪਹਿਲੇ ਸਥਾਨ 'ਤੇ ਆਉਣ ਵਾਲੀ ਹੁੰਡਾਈ ਮੋਟਰ ਇੰਡੀਆ ਲਿਮ: ਦੇ ਅਧਿਕਾਰਤ ਡੀਲਰ ਭਾਖੜਾ ਹੁੰਡਈ ਦੇ ਸ਼ੋਅਰੂਮ ਰੋਪੜ ਵਿਚ ਅੱਜ ਕੱਲ੍ਹ ਤਿਉਹਾਰਾਂ ਦੇ ਦਿਨਾਂ ਵਿਚ ਗਾਹਕਾਂ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ

ਮੋਰਿੰਡਾ, 16 ਅਕਤੂਬਰ (ਕੰਗ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਇਕੱਤਰਤਾ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹੋਈ | ਇਸ ਇਕੱਤਰਤਾ ਦੌਰਾਨ ਕਈ ਮਤੇ ਪਾਸ ਕੀਤੇ ਗਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੋਰਿੰਡਾ ਦੇ ਸੰਘਣੇ ਇਲਾਕੇ ਵਿਚ ਆਤਿਸ਼ਬਾਜ਼ੀ ਦੇ ਗੁਦਾਮਾਂ ਕਾਰਨ ਕਦੇ ਵੀ ਵਾਪਰ ਸਕਦੀ ਹੈ ਅਣਸੁਖਾਵੀਂ ਘਟਨਾ

ਮੋਰਿੰਡਾ, 16 ਅਕਤੂਬਰ (ਤਰਲੋਚਨ ਸਿੰਘ ਕੰਗ)-ਤਿਉਹਾਰਾਂ ਦੇ ਦਿਨਾਂ ਵਿਚ ਮੋਰਿੰਡਾ ਦੇ ਕੁੱਝ ਵਪਾਰੀ ਆਤਿਸ਼ਬਾਜ਼ੀ ਰਿਹਾਇਸ਼ੀ ਇਲਾਕਿਆਂ ਤੋਂ ਇਲਾਵਾ ਸੰਘਣੇ ਬਾਜ਼ਾਰਾਂ ਵਿਚ ਵੀ ਜਮ੍ਹਾਂ ਕਰੀ ਬੈਠੇ ਹਨ ਜਿਸ ਨਾਲ ਕਦੇ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ | ਇਸ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਲਈ ਸੰਗਤਾਂ 'ਚ ਭਾਰੀ ਉਤਸ਼ਾਹ

ਨੂਰਪੁਰ ਬੇਦੀ, 16 ਅਕਤੂਬਰ (ਪ.ਪ. ਰਾਹੀਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਬਾਣੀ ਨਾਲ ਜੋੜਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀ ...

ਪੂਰੀ ਖ਼ਬਰ »

ਰੇਲਵੇ ਰੋਡ ਦੇ ਵਿਦਿਆਰਥੀਆਂ ਨੇ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ

ਨੰਗਲ, 12 ਅਕਤੂਬਰ (ਪ੍ਰੋ: ਸਿੰਘ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਰੇਲਵੇ ਰੋਡ ਸਕੂਲ ਦੇ ਵਿਦਿਆਰਥੀਆਂ ਨੇ ਦਸ ਗੋਲਡ ਮੈਡਲ, ਛੇ ਸਿਲਵਰ ਮੈਡਲ ਅਤੇ ਇੱਕ ਕਾਂਸੀ ਮੈਡਲ ਜਿੱਤ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਅਧਿਆਪਕ ਵਿਕਾਸ ਵਰਮਾ (ਸਟੇਟ ਐਵਾਰਡੀ) ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨੂੰ ਦਰਸਾਉਂਦਾ ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ ਅੱਜ ਤੇ ਕੱਲ੍ਹ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜੀਵਨ ਨੂੰ ਦਰਸਾਉਣ ਵਾਲੇ ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਗਈਆਂ ਹਨ | ਇਹ ਸ਼ੋਅ 17 ਅਤੇ 18 ਅਕਤੂਬਰ ਨੂੰ ਸ਼ਾਮ 7 ਵਜੇ ਅਤੇ 8:15 ...

ਪੂਰੀ ਖ਼ਬਰ »

ਪਤਨੀ ਦੀ ਯਾਦ 'ਚ ਸਕੂਲ 'ਚ ਐਲ. ਈ. ਡੀ. ਲਈ ਰਾਸ਼ੀ ਭੇਟ ਕੀਤੀ

ਨੂਰਪੁਰ ਬੇਦੀ, 16 ਅਕਤੂਬਰ (ਝਾਂਡੀਆਂ, ਚੌਧਰੀ)-ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਤੇ ਆਧੁਨਿਕ ਸਿੱਖਿਆ ਵਲ ਉਤਸ਼ਾਹਿਤ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਨੂੰ ਹੋਰ ਸਮਾਰਟ ਬਣਾਉਣ 'ਚ ਵਾਧਾ ਕਰਦਿਆਂ ਸੇਵਾ ਮੁਕਤ ਪਿੰ੍ਰਸੀਪਲ ਸਤੀਸ਼ ਕੁਮਾਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਬਾਂਦਰਾਂ ਦੀ ਦਹਿਸ਼ਤ

ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਹੜਦੁੰਗ ਮਚਾਉਂਦੇ ਖ਼ੰੂਖ਼ਾਰ ਬਾਂਦਰਾਂ ਦੇ ਟੋਲਿਆਂ ਦੀ ਇੰਨੀ ਜ਼ਿਆਦਾ ਦਹਿਸ਼ਤ ਹੈ ਕਿ ਆਏ ਦਿਨ ਬਾਂਦਰਾਂ ਵਲੋਂ ਵਿਦਿਆਰਥੀਆਂ ਅਤੇ ਕਰਮਚਾਰੀਆਂ 'ਤੇ ਹਮਲਾ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਹੀ ...

ਪੂਰੀ ਖ਼ਬਰ »

ਤਿੰਨ ਹਫ਼ਤੇ ਬੀਤ ਜਾਣ 'ਤੇ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਨਹੀਂ ਵੰਡੀ ਸਰਕਾਰੀ ਗ੍ਰਾਂਟ-ਹਰਨੇਕ ਮਾਵੀ

ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਸਾਬਕਾ ਸੂਬਾਈ ਪ੍ਰੈੱਸ ਸਕੱਤਰ ਹਰਨੇਕ ਮਾਵੀ ਨੇ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰ ਵਲੋਂ ਮਿਲੀ 10 ...

ਪੂਰੀ ਖ਼ਬਰ »

ਪੁਲਿਸ ਕਰਮੀਆਂ ਨਾਲ ਬਦਸਲੂਕੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 18 'ਚ ਪੁਲਿਸ ਕਰਮੀਆਂ ਨਾਲ ਬਦਸਲੂਕੀ ਕਰਨ ਅਤੇ ਹੱਥੋਪਾਈ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 18 ਦੇ ਰਹਿਣ ਵਾਲੇ ਅਜੇ ਕੁਮਾਰ ...

ਪੂਰੀ ਖ਼ਬਰ »

ਕਾਰ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 10 ਦੇ ਪੈਟਰੋਲ ਪੰਪ ਨੇੜੇ ਖੜ੍ਹੀ ਕਾਰ ਦੇ ਸ਼ੀਸ਼ੇ ਤੋੜ ਕੇ ਕਿਸੇ ਨੇ ਅੰਦਰ ਪਿਆ ਸਮਾਨ ਚੋਰੀ ਕਰ ਲਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 16/ਏ ਦੇ ਰਹਿਣ ਵਾਲੇ ਜੀ.ਐਸ. ਸੰਧੂ ਨੇ ...

ਪੂਰੀ ਖ਼ਬਰ »

ਜੂਰੀਬਿਊਟੀ ਅਕਾਦਮੀ ਦੀਆਂ ਵਿਦਿਆਰਥਣਾਂ ਅਤੇ ਸਟਾਫ ਨੇ ਮਨਾਇਆ ਪ੍ਰੀ-ਕਰਵਾਚੌਥ

ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਸੈਕਟਰ 34 ਸਥਿਤ ਜੂਰੀਬਿਊਟੀ ਅਕਾਦਮੀ ਦੀਆਂ ਵਿਦਿਆਰਥਣਾਂ ਅਤੇ ਸਟਾਫ ਵਲੋਂ ਉਤਸ਼ਾਹ ਅਤੇ ਉਮੰਗ ਨਾਲ ਪ੍ਰੀ-ਕਰਵਾਚੌਥ ਮਨਾਇਆ ਗਿਆ | ਜਿਸ ਵਿਚ ਅਕਾਦਮੀ ਦੇ ਸਟਾਫ਼ ਅਧਿਆਪਕਾਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ ...

ਪੂਰੀ ਖ਼ਬਰ »

ਡੀ. ਏ. ਵੀ. ਰੋਪੜ ਦੀਆਂ ਖਿਡਾਰਨਾਂ ਬਾਲ ਹਾਕੀ ਦੀਆਂ ਕੌਮੀ ਚੈਂਪੀਅਨ ਬਣੀਆਂ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਇੰਡੀਅਨ ਬਾਲ ਹਾਕੀ ਫੈੱਡਰੇਸ਼ਨ ਵਲੋਂ ਰੋਪੜ ਵਿਖੇ ਤੀਜਾ ਬਾਲ ਹਾਕੀ ਨੈਸ਼ਨਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਰਾਜਾਂ ਤੋਂ ਟੀਮਾਂ ਨੇ ਭਾਗ ਲਿਆ | ਪੰਜਾਬ ਦੀ ਟੀਮ ਵਿਚ ਡੀ. ਏ. ਵੀ. ਸਕੂਲ ਦੀਆਂ ਖਿਡਾਰਨਾਂ ਸ਼ਾਮਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਮਤਾ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ. ਐਚ.ਐਨ. ਸ਼ਰਮਾ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਹਰਬੰਸ ਸਿੰਘ ਐਸ.ਐਮ.ਓ. ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਪਿੰਡ ਭੋਜੇਮਾਜਰਾ ਵਿਖੇ ...

ਪੂਰੀ ਖ਼ਬਰ »

ਡੀ. ਏ. ਵੀ. ਰੋਪੜ ਦੀਆਂ ਖਿਡਾਰਨਾਂ ਬਾਲ ਹਾਕੀ ਦੀਆਂ ਕੌਮੀ ਚੈਂਪੀਅਨ ਬਣੀਆਂ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਇੰਡੀਅਨ ਬਾਲ ਹਾਕੀ ਫੈੱਡਰੇਸ਼ਨ ਵਲੋਂ ਰੋਪੜ ਵਿਖੇ ਤੀਜਾ ਬਾਲ ਹਾਕੀ ਨੈਸ਼ਨਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਰਾਜਾਂ ਤੋਂ ਟੀਮਾਂ ਨੇ ਭਾਗ ਲਿਆ | ਪੰਜਾਬ ਦੀ ਟੀਮ ਵਿਚ ਡੀ. ਏ. ਵੀ. ਸਕੂਲ ਦੀਆਂ ਖਿਡਾਰਨਾਂ ਸ਼ਾਮਲ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੀਆਂ ਮੰਡੀਆਂ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 6,150 ਮੀਟਰਿਕ ਟਨ ਝੋਨੇ ਦੀ ਖ਼ਰੀਦ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ, ਲਿਫ਼ਟਿੰਗ ਅਤੇ ਅਦਾਇਗੀ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਸਰਕਾਰ ਕਿਸਾਨਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ | ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੀਆਂ ਮੰਡੀਆਂ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 6,150 ਮੀਟਰਿਕ ਟਨ ਝੋਨੇ ਦੀ ਖ਼ਰੀਦ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ, ਲਿਫ਼ਟਿੰਗ ਅਤੇ ਅਦਾਇਗੀ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਸਰਕਾਰ ਕਿਸਾਨਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ | ...

ਪੂਰੀ ਖ਼ਬਰ »

ਮਹਾਂਮਾਈ ਦਾ ਜਾਗਰਣ ਕਰਵਾਇਆ

ਪੁਰਖਾਲੀ, 16 ਅਕਤੂਬਰ (ਬੰਟੀ)-ਸ਼ਹੀਦ ਹਰਭਜਨ ਸਿੰਘ ਯੂਥ ਕਲੱਬ ਅਕਬਰਪੁਰ ਅਤੇ ਗ੍ਰਾਮ ਪੰਚਾਇਤ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਹਾਂਮਾਈ ਦਾ ਜਾਗਰਣ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ | ਜਾਗਰਣ ਦੌਰਾਨ ਮਹਾਂਮਾਈ ਦੀ ਪਵਿੱਤਰ ਜੋਤ ਨੈਣਾਂ ...

ਪੂਰੀ ਖ਼ਬਰ »

ਝੱਜ ਗੋਤ ਦੀ ਮੋੜ੍ਹੀ (ਦਾਦੀ ਸਤੀ) 'ਤੇ ਮੇਲਾ 21 ਨੂੰ

ਨੂਰਪੁਰ ਬੇਦੀ, 16 ਅਕਤੂਬਰ (ਝਾਂਡੀਆਂ)-ਪਿੰਡ ਬੁਆਣੀ ਨੇੜੇ ਦੋਰਾਹਾ (ਜ਼ਿਲ੍ਹਾ ਲੁਧਿਆਣਾ) ਵਿਖੇ ਝੱਜ ਗੋਤ ਦੀ ਮੋੜ੍ਹੀ (ਦਾਦੀ ਸਤੀ) ਦੇ ਸਥਾਨ 'ਤੇ ਮੇਲਾ 21 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਜਿਸ ਦੇ ਬਾਰੇ ਪ੍ਰਧਾਨ ਅਵਤਾਰ ਸਿੰਘ ਏ.ਟੀ.ਐੱਸ, ਖ਼ਜ਼ਾਨਚੀ ਅਵਤਾਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਨੂਰਪੁਰ ਬੇਦੀ, 16 ਅਕਤੂਬਰ (ਚੌਧਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਵਿਖੇ ਪਿ੍ੰਸੀਪਲ ਕਮ ਕਲਸਟਰ ਇੰਚਾਰਜ ਸ੍ਰੀਮਤੀ ਅਨੀਤਾ ਸ਼ਰਮਾ ਦੀ ਅਗੁਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹ•ਾ ਸਿੱਖਿਆ ਅਫ਼ਸਰ ਸ਼ਰਨਜੀਤ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਘਨੌਲੀ, 16 ਅਕਤੂਬਰ (ਸੈਣੀ)-ਚੌਥੇ ਪਾਤਿਸ਼ਾਹ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨੱਈਆ ਸੇਵਾ ਸੁਸਾਇਟੀ ਰਜਿ: ਘਨੌਲੀ ਵਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਅਦਾਇਗੀ ਸ਼ੁਰੂ

ਮੋਰਿੰਡਾ, 16 ਅਕਤੂਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਆਮਦ ਲਗਾਤਾਰ ਰੋਜ਼ਾਨਾ ਵਧ ਰਹੀ ਹੈ ਤੇ ਅੱਜ ਸ਼ਾਮ ਤੱਕ ਲਗਭਗ 1 ਲੱਖ ਕੁਵਿੰਟਲ ਜੀਰੀ ਦੀ ਆਮਦ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਡੀ ਸੁਪਰਵਾਈਜ਼ਰ ਜਸਵੰਤ ਸਿੰਘ ਨੇ ਦੱਸਿਆ ਕਿ 15 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX