ਤਾਜਾ ਖ਼ਬਰਾਂ


ਚੋਗਾਵਾ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  5 minutes ago
ਚੋਗਾਵਾ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਦਲ ਖ਼ਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ...
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  8 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  13 minutes ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  22 minutes ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  32 minutes ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  42 minutes ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  46 minutes ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 1 hour ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 1 hour ago
ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ...
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ...
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 1 hour ago
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 2 hours ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 2 hours ago
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 2 hours ago
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 2 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 3 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 3 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 3 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 3 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 5 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਪਟਿਆਲਾ

ਹੁਣ ਦੁਪਹਿਰ ਨੂੰ ਨਹੀਂ ਆਵੇਗਾ ਟੂਟੀਆਂ 'ਚ ਪਾਣੀ ਸਪਲਾਈ ਹੋਈ 12 ਤੋਂ ਘਟਾ ਕੇ 8 ਘੰਟੇ

ਪਟਿਆਲਾ, 16 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਨਿਗਮ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੇ ਸੁਨੇਹੇ 'ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤ ਮਹੱਤ' ਦੇ ਸੁਨੇਹੇ ਉੱਤੇ ਕੰਮ ਕਰਦੇ ਹੋਏ ਪਾਣੀ ਦੀ ਹਿਫ਼ਾਜ਼ਤ ਨੂੰ ਲੈ ਕੇ ਇਕ ਅਹਿਮ ਫ਼ੈਸਲਾ ਲਿਆ | ਸ਼ਹਿਰ ਵਾਸੀਆਂ ਨੂੰ ਨਿਗਮ ਸ਼ੁੱਕਰਵਾਰ ਤੋਂ 12 ਘੰਟੇ ਦੇ ਬਜਾਏ 8 ਘੰਟੇ ਪਾਣੀ ਦੀ ਸਪਲਾਈ ਦੇਵੇਗਾ | ਫਿਲਹਾਲ ਇਹ ਫ਼ੈਸਲਾ ਸਰਦੀਆਂ ਨੂੰ ਦੇਖਦੇ ਹੋਏ ਕੀਤਾ ਗਿਆ ਹੈ | ਕਿਉਂਕਿ ਇਸ ਮੌਸਮ 'ਚ ਪਾਣੀ ਦੀ ਖਪਤ ਗਰਮੀਆਂ ਦੇ ਮੁਕਾਬਲੇ ਘੱਟ ਹੁੰਦੀ ਹੈ | ਇਹ ਫ਼ੈਸਲਾ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਨਿਗਮ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਤਕਰੀਬਨ ਸਾਰੀਆਂ ਸ਼ਾਖਾਵਾਂ ਦੇ ਅਧਿਕਾਰੀਆਂ ਨਾਲ ਹੋਈ ਬੈਠਕ 'ਚ ਲੈਂਦਿਆਂ ਇਸ ਛੋਟੀ ਜਿਹੀ ਕੋਸ਼ਿਸ਼ ਨਾਲ ਨਿਗਮ ਰੋਜ਼ਾਨਾਂ ਕਰੀਬ 7 ਕਰੋੜ 81 ਲੱਖ 44 ਹਜ਼ਾਰ ਗੈਲਨ ਪਾਣੀ ਨੂੰ ਬਰਬਾਦ ਹੋਣ ਤੋਂ ਬਚਾ ਸਕੇਗਾ ਦੀ ਗਲ ਦੱਸੀ | ਜੋ ਅੰਕੜਾ ਪੇਸ਼ ਕੀਤਾ ਗਿਆ ਉਸ ਮੁਤਾਬਿਕ ਨਿਗਮ ਲੰਮੇ ਸਮੇਂ ਤੋਂ ਆਪਣੇ 148 ਟਿਊਬਵੈੱਲਾਂ ਨੂੰ ਰੋਜ਼ਾਨਾਂ 12 ਘੰਟੇ ਚਲਾ ਕੇ ਧਰਤੀ ਵਿਚੋਂ 23 ਕਰੋੜ 44 ਲੱਖ 32 ਹਜ਼ਾਰ ਗੈਲਨ ਪਾਣੀ ਕੱਢਦਾ ਆ ਰਿਹਾ ਸੀ | ਨਵੇਂ ਫ਼ੈਸਲੇ ਨਾਲ ਧਰਤੀ ਵਿਚੋਂ 15 ਕਰੋੜ, 62 ਲੱਖ, 88 ਹਜ਼ਾਰ ਗੈਲਨ ਪਾਣੀ ਨੂੰ ਹੀ ਕੱਢਿਆ ਜਾਵੇਗਾ | ਪਾਣੀ ਦੀ ਸਪਲਾਈ ਸੀਮਾ ਵਿਚ ਕੀਤੀ ਗਈ ਚਾਰ ਘੰਟੇ ਦੀ ਕਟੌਤੀ ਨਾਲ ਜੇਕਰ ਕਿਸੇ ਨੂੰ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਘਰ ਜਾਂ ਕਮਰਸ਼ੀਅਲ ਯੂਨਿਟ 'ਤੇ ਪਾਣੀ ਨੂੰ ਸਟੋਰ ਕਰਕੇ ਸਮੱਸਿਆ ਤੋਂ ਬਚ ਸਕਦਾ ਹੈ | ਇੱਥੇ ਦਸਿਆ ਗਿਆ ਕਿ ਸ਼ਹਿਰ ਵਿਚ ਨਿਗਮ ਦੀ ਜ਼ਿਆਦਾਤਰ ਸਪਲਾਈ ਟਿਊਬਵੈੱਲਾਂ ਰਾਹੀਂ ਸਿੱਧੇ ਤੌਰ 'ਤੇ ਕੀਤੀ ਜਾ ਰਹੀ ਸੀ | ਬੈਠਕ 'ਚ ਪਾਣੀ ਦੇ ਨਵੇਂ ਕੁਨੈਕਸ਼ਨ ਦੇ ਲਈ ਬਿਲਡਿੰਗ ਬਰਾਂਚ ਤੋਂ ਪਾਸ ਹੋਇਆ ਨਕਸ਼ਾ ਦਿਖਾਉਣਾ ਲਾਜ਼ਮੀ ਕਰਨ ਦਾ ਅਹਿਮ ਫ਼ੈਸਲਾ ਵੀ ਲਿਆ ਗਿਆ | ਇਸ ਮੌਕੇ ਐਮ.ਐਮ. ਸਿਆਲ, ਸ਼ਿਆਮ ਲਾਲ ਗੁਪਤਾ, ਲਾਅ ਅਫ਼ਸਰ ਸ੍ਰੀ ਵਿਜ, ਦਵਿੰਦਰ ਸਿੰਗਲਾ, ਨਰੇਸ਼ ਕੁਮਾਰ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |

ਗੁਰੂ ਨਾਨਕ ਦਾ 'ਬਲਿਹਾਰੀ ਕੁਦਰਤਿ ਵਸਿਆ' ਉਪਦੇਸ਼ ਮੰਨ ਕੇ ਕਿਸਾਨ ਪਰਾਲੀ ਨਾ ਸਾੜਨ-ਡੀ.ਸੀ.

ਪਟਿਆਲਾ, 16 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਅਗਵਾਈ 'ਚ ਇਕ ਵਿੇਸ਼ਸ ਬੈਠਕ ਕੀਤੀ ਗਈ | ਇਸ ਮੌਕੇ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ, ਖੇਤੀਬਾੜੀ ਤੇ ਕਿਸਾਨ ਭਲਾਈ ...

ਪੂਰੀ ਖ਼ਬਰ »

70 ਕਿੱਲੋ ਭੰਗ ਸਮੇਤ ਕਾਬੂ

ਰਾਜਪੁਰਾ, 16 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਗੰਡਾ ਖੇੜੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਭੰਗ ਰੱਖਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ...

ਪੂਰੀ ਖ਼ਬਰ »

ਕੰਪਨੀਆਂ ਵਿਚ ਲਗਾਏ ਪੈਸੇ ਵਾਪਸ ਨਾ ਮੋੜਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ , 16 ਅਕਤੂਬਰ (ਮਨਦੀਪ ਸਿੰਘ ਖਰੋੜ)-ਮਾਨਸਾ ਜ਼ਿਲ੍ਹਾ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਪਟਿਆਲੇ ਦੇ ਅਰਬਨ ਅਸਟੇਟ 'ਚ ਸਥਿਤ ਕੰਪਨੀਆਂ ਅਲਪਾਇਨ ਐਗਰੀਕਲਚਰ ਲੈਂਡ ਡਿਵੈਲਪਰਜ਼ ਲਿਮਟਿਡ ਅਤੇ ਅਡਮਾਇਰ ਇਨਫਰਾਟੈਕ ਲਿਮਟਿਡ 'ਚ ਪੈਸੇ ਜਮਾਂ ਕਰਵਾਏ ਸੀ | ਪ੍ਰੰਤੂ ...

ਪੂਰੀ ਖ਼ਬਰ »

84 ਲੱਖ 75 ਹਜ਼ਾਰ ਰੁਪਏ ਨਾਲ ਸ਼ਹਿਰ ਦੀਆਂ ਲੁੱਕ ਬਜਰੀ ਵਾਲੀਆਂ ਅੰਦਰੂਨੀ ਸੜਕਾਂ ਬਣਨੀਆਂ ਆਰੰਭ

ਪਟਿਆਲਾ, 16 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਤਿਉਹਾਰਾਂ ਦੇ ਦਿਨਾਂ ਦੀ ਆਮਦ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ 'ਚ ਰੱਖਦਿਆਂ ਨਗਰ ਨਿਗਮ ਵਲੋਂ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | 5.3 ...

ਪੂਰੀ ਖ਼ਬਰ »

ਪਿੰਡ ਹਰਿਆਊ ਕਲਾਂ ਦੇ 6 ਵਿਅਕਤੀਆਂ ਿਖ਼ਲਾਫ਼ ਚੋਰੀ ਦਾ ਕੇਸ ਦਰਜ

ਪਾਤੜਾਂ, 16 ਅਕਤੂਬਰ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬਤਰਾ)-ਸਰਕਾਰ ਰੁੱਖ ਲਾਉਣ ਲਈ ਹਰ ਸਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਕਰਦੀ ਹੈ ਪਰ ਦੂਜੇ ਪਾਸੇ ਅਜਿਹੇ ਲੋਕ ਵੀ ਹਨ ਜਿਹੜੇ ਥੋੜ੍ਹੇ ਜਿਹੇ ਲਾਲਚ ਪਿੱਛੇ ਰੁੱਖਾਂ ਨੂੰ ਵੱਢ ਰਹੇ ਹਨ | ਪਾਤੜਾਂ ...

ਪੂਰੀ ਖ਼ਬਰ »

ਤਿੰਨ ਸਪਲੈਂਡਰ ਮੋਟਰਸਾਈਕਲ ਚੋਰੀ

ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੋੜ)-ਸ਼ਾਹੀ ਸ਼ਹਿਰ ਪਟਿਆਲਾ ਇਕ ਵਾਰ ਫਿਰ ਤੋਂ ਵਾਹਨ ਚੋਰ ਸਰਗਰਮ ਹੋਏ ਜਾਪਦੇ ਹਨ, ਜਿਨ੍ਹਾਂ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਤਿੰਨ ਸਪਲੈਂਡਰ ਮੋਟਰਸਾਈਕਲ ਚੋਰੀ ਕਰ ਲਏ | ਪਹਿਲੇ ਕੇਸ 'ਚ ਬਲਜਿੰਦਰ ਸਿੰਘ ਵਾਸੀ ਵਿਕਾਸ ਨਗਰ ...

ਪੂਰੀ ਖ਼ਬਰ »

ਸਿਹਤ ਵਲੰਟੀਅਰ ਬਣਨ ਲਈ 16 ਤੋਂ 30 ਸਾਲ ਤੱਕ ਦੇ ਨੌਜਵਾਨ ਐਪ ਰਾਹੀਂ ਕਰਵਾ ਸਕਦੇ ਨੇ ਰਜਿਸਟਰੇਸ਼ਨ

ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੋੜ)-ਟੀ.ਬੀ ਰੋਗੀਆਂ, ਬੱਚਿਆਂ ਦੇ ਅਧੂਰੇ ਟੀਕਾਕਰਨ, ਘਰ ਵਿਚ ਹੋਣ ਵਾਲੇ ਜਣੇਪੇ ਵਰਗੀਆਂ ਸੂਚਨਾਵਾਂ ਪਾ੍ਰਪਤ ਕਰਨ ਲਈ ਸਿਹਤ ਵਿਭਾਗ ਹੁਣ ਸਵੈ ਇੱਛਾ ਅਧਾਰ 'ਤੇ ਨੌਜਵਾਨਾਂ ਦੀ ਮਦਦ ਲਵੇਗਾ | ਇਸ ਸਬੰਧੀ ਸਿਵਲ ਸਰਜਨ ਡਾ. ਹਰੀਸ਼ ...

ਪੂਰੀ ਖ਼ਬਰ »

ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੀ ਨਵੀਂ ਕਾਰਜਕਾਰਨੀ ਦੀ ਚੋਣ ਹੋਈ

ਪਟਿਆਲਾ, 16 ਅਕਤੂਬਰ (ਚਹਿਲ)- ਦਾਇਰੇ ਵਾਲੀ ਕਬੱਡੀ ਦੇ ਖੇਤਰ 'ਚ ਲੰਬੇ ਅਰਸੇ ਤੋਂ ਸਰਗਰਮ ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਦੀ ਨਵੀਂ ਕਾਰਜਕਾਰਨੀ ਦੀ ਚੋਣ ਪ੍ਰਧਾਨ ਸੁਰਜਨ ਸਿੰਘ ਚੱਠਾ ਦੀ ਦੇਖ-ਰੇਖ ਵਿਚ ਕੀਤੀ ਗਈ | ਫੈਡਰੇਸ਼ਨ ਦੇ ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ...

ਪੂਰੀ ਖ਼ਬਰ »

ਵਿਤ ਕਮਿਸ਼ਨਰ ਮਾਲ ਨਾਲ ਰੈਵੀਨਿਊ ਪਟਵਾਰ ਯੂਨੀਅਨ ਦੀ ਗੱਲ ਟੱੁਟੀ

ਪਟਿਆਲਾ, 16 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਰੈਵੀਨਿਊ ਪਟਵਾਰ ਯੂਨੀਅਨ ਦੀ ਬੈਠਕ ਵਿਤ ਕਮਿਸ਼ਨਰ ਮਾਲ ਕਰਨਬੀਰ ਸਿੰਘ ਸਿੱਧੂ ਨਾਲ ਹੋਈ ਪਰ ਪਟਵਾਰ ਯੂਨੀਅਨ ਦੀਆਂ ਮੰਗਾਂ 'ਤੇ ਕੋਈ ਫ਼ੈਸਲਾ ਸਿਰੇ ਨਹੀਂ ਲੱਗਾ, ਜਿਸ ਕਰਕੇ ਗੱਲਬਾਤ ਬਿਨਾਂ ਕਿਸੇ ਸਿੱਟੇ ਤੋਂ ਟੱੁਟ ਗਈ | ...

ਪੂਰੀ ਖ਼ਬਰ »

ਦਾਖਾ ਹਲਕੇ ਦੇ ਝੰਡਾ ਮਾਰਚ ਲਈ ਖੇਤਰੀ ਕਾਮਿਆਂ 'ਚ ਉਤਸ਼ਾਹ

ਪਟਿਆਲਾ, 16 ਅਕਤੂਬਰ (ਜ.ਸ. ਢਿੱਲੋਂ)-ਲੋਕ ਨਿਰਮਾਣ ਤਾਲਮੇਲ ਸੰਘਰਸ਼ ਕਮੇਟੀ ਵਲੋਂ 19 ਅਕਤੂਬਰ ਨੂੰ ਹਲਕਾ ਦਾਖਾ ਵਿਚ ਕੀਤੇ ਜਾ ਰਹੇ ਝੰਡਾ ਮਾਰਚ ਲਈ ਖੇਤਰੀ ਕਾਮਿਆਂ ਵਿਚ ਭਾਰੀ ਉਤਸ਼ਾਹ ਅਤੇ ਜੋਸ਼ ਪਾਇਆ ਜਾ ਰਿਹਾ ਹੈ | ਖੇਤਰੀ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਸੂਬਾ ...

ਪੂਰੀ ਖ਼ਬਰ »

65ਵੀਂ ਸਟੇਟ ਸਕੂਲ ਹਾਕੀ ਟੂਰਨਾਮੈਂਟ ਯੂ-17 (ਲੜਕੀਆਂ) 'ਚ ਢੁਡਿਆਲ ਸਕੂਲ ਚੈਂਪੀਅਨ

ਪਟਿਆਲਾ, 16 ਅਕਤੂਬਰ (ਚਹਿਲ)-65ਵੀਆਂ ਸਟੇਟ ਹਾਕੀ ਟੂਰਨਾਮੈਂਟ ਯੂ-17 (ਲੜਕੀਆਂ) ਵਰਗ ਵਿਚ ਪਟਿਆਲਾ ਦੇ ਢੁਡਿਆਲ ਖ਼ਾਲਸਾ ਸਕੂਲ ਦੀ ਹਾਕੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਕੱਪ 'ਤੇ ਕਬਜ਼ਾ ਕੀਤਾ | ਇਸ ਮੌਕੇ ਸਕੂਲ ਵਿਖੇ ਹੋਏ ਇਕ ਸਮਾਗਮ ਵਿਚ ਟੀਮ ਦੀਆਂ ...

ਪੂਰੀ ਖ਼ਬਰ »

ਘਨੌਰ ਕਾਲਜ ਨੇ ਖੇਤਰੀ ਯੁਵਕ ਤੇ ਲੋਕ ਮੇਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਘਨੌਰ, 16 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਕਸਬਾ ਘਨੌਰ ਵਿਖੇ ਸਥਿਤ ਯੂਨੀਵਰਸਿਟੀ ਕਾਲਜ ਦੇ ਪਿ੍ੰਸੀਪਲ ਡਾ. ਲਖਵੀਰ ਸਿੰਘ ਗਿੱਲ ਅਤੇ ਯੂਥ ਵੈਲਫੇਅਰ ਵਿਭਾਗ ਦੇ ਕੋਆਰਡੀਨੇਟਰ ਡਾ. ਰੋਹਿਤ ਕੁਮਾਰ ਦੀ ਅਗਵਾਈ ਵਿਚ ਖ਼ਾਲਸਾ ਕਾਲਜ ਪਟਿਆਲਾ ਵਿਖੇ ਪਟਿਆਲਾ ਜ਼ੋਨ ਦੇ ...

ਪੂਰੀ ਖ਼ਬਰ »

ਬਾਜ਼ਾਰ 'ਚ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਭਾਜੜਾਂ

ਡਕਾਲਾ, 16 ਅਕਤੂਬਰ (ਮਾਨ)-ਹਲਕਾ ਸਨੌਰ ਦੇ ਕਸਬਾ ਬਲਬੇੜਾਂ ਵਿਖੇ ਤਿਉਹਾਰਾਂ ਦੇ ਮੌਕੇ ਬਾਜ਼ਾਰਾਂ ਵਿਚ ਖੜ੍ਹੇ ਨਾਜਾਇਜ਼ ਬੋਰਡ ਅਤੇ ਰੇਹੜੀ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਅਮਲ ਵਿਚ ਲਿਆਉਂਦੇ ਹੋਏ ਟਰੈਫ਼ਿਕ ਪੁਲਿਸ ਨੇ ਦੁਕਾਨਦਾਰਾਂ ਵਲੋਂ ਸੜਕ ਉੱਪਰ ਰੱਖਿਆ ...

ਪੂਰੀ ਖ਼ਬਰ »

ਬਾਜ਼ਾਰ 'ਚ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਭਾਜੜਾਂ

ਡਕਾਲਾ, 16 ਅਕਤੂਬਰ (ਮਾਨ)-ਹਲਕਾ ਸਨੌਰ ਦੇ ਕਸਬਾ ਬਲਬੇੜਾਂ ਵਿਖੇ ਤਿਉਹਾਰਾਂ ਦੇ ਮੌਕੇ ਬਾਜ਼ਾਰਾਂ ਵਿਚ ਖੜ੍ਹੇ ਨਾਜਾਇਜ਼ ਬੋਰਡ ਅਤੇ ਰੇਹੜੀ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਅਮਲ ਵਿਚ ਲਿਆਉਂਦੇ ਹੋਏ ਟਰੈਫ਼ਿਕ ਪੁਲਿਸ ਨੇ ਦੁਕਾਨਦਾਰਾਂ ਵਲੋਂ ਸੜਕ ਉੱਪਰ ਰੱਖਿਆ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 2 ਲੱਖ 36 ਹਜ਼ਾਰ 786 ਮੀਟ੍ਰਕ ਟਨ ਝੋਨੇ ਦੀ ਆਮਦ ਹੋਈ-ਕੁਮਾਰ ਅਮਿਤ

ਪਟਿਆਲਾ, 16 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਝੋਨੇ ਦੀ ਖ਼ਰੀਦ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 101 ਖ਼ਰੀਦ ਕੇਂਦਰਾਂ ਵਿਚੋਂ ਹੁਣ ਤੱਕ 94 ਵਿਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ, ਜਦੋਂ ਕਿ 90 ਖ਼ਰੀਦ ਕੇਂਦਰਾਂ ਵਿਖੇ ...

ਪੂਰੀ ਖ਼ਬਰ »

ਆਦਰਸ਼ ਨਰਸਿੰਗ ਕਾਲਜ ਵਿਚ ਮਨਾਇਆ ਵਿਸ਼ਵ ਭੋਜਨ ਦਿਵਸ

ਸਮਾਣਾ, 16 ਅਕਤੂਬਰ (ਸਾਹਿਬ ਸਿੰਘ)-ਆਦਰਸ਼ ਨਰਸਿੰਗ ਕਾਲਜ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ ਗਿਆ, ਜਿਸ ਦਾ ਥੀਮ ਭੁੱਖਮਰੀ ਨੂੰ ਖ਼ਤਮ ਕਰਨਾ ਸੀ | ਕਾਲਜ ਦੇ ਚੇਅਰਮੈਨ ਡਾ. ਕੇ.ਕੇ. ਜੌਹਰੀ ਅਤੇ ਪਿ੍ੰਸੀਪਲ ਜਯਾ ਡੀ ਸ਼ਿਰਸ਼ੈੱਟੀ ਦੀ ਅਗਵਾਈ ਵਿਚ ਮਨਾਏ ਇਸ ਦਿਵਸ ਮੌਕੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੀ ਹੈਾਡਬਾਲ ਟੀਮ ਨੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ

ਦੇਵੀਗੜ੍ਹ, 16 ਅਕਤੂਬਰ (ਨੋਗਾਵਾਂ, ਮੌਜੀ)-ਰੋਪੜ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਈਆਂ ਰੂਰਲ ਸਟੇਟ ਖੇਡਾਂ ਜੋ ਕਿ 13 ਅਕਤੂਬਰ ਛੱਕ ਕਰਵਾਈਆਂ ਗਈਆਂ, ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੀ ਟੀਮ ਨੇ ਵਧੀਆ ਕਾਰਗੁਜ਼ਾਰੀ ਦਿਖਾਈ | ਜ਼ਿਕਰਯੋਗ ਹੈ ਕਿ ਇਸ ...

ਪੂਰੀ ਖ਼ਬਰ »

ਰਵਲੀਨ ਕੌਰ ਬਣੀ ਮਲਿਕਾ ਏ ਕਰਵਾ

ਪਟਿਆਲਾ, 16 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਨਸ਼ਾਈਨ ਕੁਈਨਜ਼ ਕਲੱਬ ਵਲੋਂ ਟੀਨਾ ਵਾਸਨ ਦੀ ਅਗਵਾਈ 'ਚ ਕਰਵਾ ਕੁਈਨ ਮਲਿਕਾ ਏ ਕਰਵਾ ਮੁਕਾਬਲਾ ਕਰਵਾਇਆ ਗਿਆ | ਇਸ ਮੂਕਬਲੇ 'ਚ ਰਵਲੀਨ ਕੌਰ ਮਲਿਕਾ ਕਰਵਾ ਬਣੀ ਜਦੋਂ ਕਿ ਡਾ. ਮਨਪ੍ਰੀਤ ਕੌਰ ਫ਼ਸਟ ਰਨਰਜ਼ ਅੱਪ ਤੇ ਮਿਸਜ਼ ...

ਪੂਰੀ ਖ਼ਬਰ »

ਬਾਂਸਲ ਨੂੰ ਚੇਅਰਮੈਨ ਬਣਨ 'ਤੇ ਅਨਾਜ ਮੰਡੀ ਐਸੋਸੀਏਸ਼ਨ ਨੇ ਕੀਤਾ ਸਨਮਾਨਿਤ

ਰਾਜਪੁਰਾ, 16 ਅਕਤੂਬਰ (ਰਣਜੀਤ ਸਿੰਘ)-ਅੱਜ ਇੱਥੇ ਅਨਾਜ ਮੰਡੀ ਵਿਚ ਬਹੁਤ ਹੀ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ, ਜਿਸ ਵਿਚ ਜੈਨਕੋ ਦੇ ਨਵੇਂ ਬਣੇ ਸੀਨੀਅਰ ਵਾਇਸ ਚੇਅਰਮੈਨ ਫ਼ਕੀਰ ਚੰਦ ਬਾਂਸਲ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਟੇਜ ਦੀ ਕਾਰਵਾਈ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਸ਼ਰਧਾ ਨਾਲ ਸਵਾਗਤ ਕੀਤਾ ਜਾਵੇਗਾ-ਸੰਤ ਬਾਬਾ ਸੁਰਜੀਤ ਸਿੰਘ ਘਨੁੜਕੀ ਵਾਲੇ

ਨਾਭਾ, 16 ਅਕਤੂਬਰ (ਕਰਮਜੀਤ ਸਿੰਘ)-ਸ਼ਬਦ ਗੁਰੂ ਯਾਤਰਾ ਜੋ 21 ਅਕਤੂਬਰ ਨੂੰ ਨਾਭਾ ਸ਼ਹਿਰ ਵਿਚ ਪਹੁੰਚ ਰਹੀ ਹੈ ਦਾ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਜਾਵੇਗਾ | ਇਹ ਗੱਲ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਘਨੁੜਕੀ ਦੇ ਮੁਖੀ ਸੰਤ ਬਾਬਾ ਸੁਰਜੀਤ ਸਿੰਘ ਘਨੁੜਕੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 72ਵਾਂ ਰਿਫਰੈਸ਼ਰ ਕੋਰਸ ਸਮਾਪਤ

ਪਟਿਆਲਾ, 16 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਯੂ.ਜੀ.ਸੀ. ਮਨੁੱਖੀ ਸਰੋਤ ਵਿਕਾਸ ਕੇਂਦਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਗਾਇਆ ਜਾ ਰਿਹਾ 72ਵਾਂ ਰਿਫਰੈਸ਼ਰ ਕੋਰਸ ਸਮਾਪਤ ਹੋ ਗਿਆ | ਮੁੱਖ ਮਹਿਮਾਨ ਵਜੋਂ ਪਹੰੁਚੇ ਡੀਨ, ਅਕਾਦਮਿਕ ਮਾਮਲੇ ਡਾ. ਜੀ.ਐਸ. ਬੱਤਰਾ ਨੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੇ ਸੇਵਾ ਮੁਕਤ ਕਾਮਿਆਂ ਵਲੋਂ ਡੀ.ਏ. ਤੇ ਪੇ ਕਮਿਸ਼ਨ ਦੀ ਰਿਪੋਰਟ ਨਾ ਲਾਗੂ ਕਰਨ 'ਤੇ ਵਿਰੋਧ

ਪਟਿਆਲਾ, 16 ਅਕਤੂਬਰ (ਅ. ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. ਦੇ ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਹੋਈ | ਜਿਸ ਵਿਚ ਵੱਖ-ਵੱਖ ਡਿਪੂਆਂ ਤੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਸਬੰਧੀ ਵਿਸ਼ੇਸ਼ ਭਾਸ਼ਨ ਤੇ ਪ੍ਰਦਰਸ਼ਨੀ ਲਗਾਈ

ਪਟਿਆਲਾ, 16 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਗਏ ਸਮਾਗਮਾਂ ਦੀ ਲੜੀ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਚ ਸਥਾਪਿਤ ...

ਪੂਰੀ ਖ਼ਬਰ »

ਨਿਆਲ ਕਾਲਜ ਦੇ ਅੰਗਰੇਜ਼ੀ ਵਿਭਾਗ ਨੇ ਭਾਸ਼ਾ ਤੇ ਸਾਹਿਤ ਦੇ ਮਹੱਤਵ 'ਤੇ ਲੈਕਚਰ ਕਰਵਾਇਆ

ਪਾਤੜਾਂ, 16 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ)-ਕਿਰਤੀ ਕਾਲਜ ਨਿਆਲ ਵਿਚ ਪਿ੍ੰਸੀਪਲ ਵੀਨਾ ਕੁਮਾਰੀ ਦੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਵਲੋਂ ਭਾਸ਼ਾ ਅਤੇ ਸਾਹਿਤ ਦਾ ਮਹੱਤਵ ਉੱਤੇ ਲੈਕਚਰ ਕਰਵਾਇਆ | ਜਿਸ ਵਿਚ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਪ੍ਰੋਫੈਸਰ ਕੁਲਦੀਪ ...

ਪੂਰੀ ਖ਼ਬਰ »

ਡਾਕ ਵਿਭਾਗ ਵਲੋਂ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀ ਸਨਮਾਨਿਤ

ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਰਾਸ਼ਟਰ ਪਿਤਾ ਗਾਂਧੀ ਦੇ 150ਵੇਂ ਜਨਮਦਿਨ ਦੇ ਮੌਕੇ ਡਾਕ ਵਿਭਾਗ ਵਲੋਂ ਵਿਦਿਆਰਥੀਆਂ ਲਈ ਮਹਾਤਮਾ ਗਾਂਧੀ ਦੇ ਜੀਵਨ ਸਬੰਧਿਤ ਕਈ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਇਸ ਵਿਚ ਕਈ ਸਕੂਲਾਂ ਨੇ ਭਾਗ ਲਿਆ ਅਤੇ ਪੁਲਿਸ ...

ਪੂਰੀ ਖ਼ਬਰ »

ਨਗਰ ਕੌਾਸਲ ਪਾਤੜਾਂ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

ਪਾਤੜਾਂ, 16 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਾਸਲ ਪਾਤੜਾਂ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਹਲਕਾ ਵਿਧਾਇਕ ਨਿਰਮਲ ਸਿੰਘ ਦੀ ਮੌਜੂਦਗੀ ਵਿਚ ਉਪ ਮੰਡਲ ਮੈਜਿਸਟੇ੍ਰਟ ਪਾਤੜਾਂ ਪਾਲਿਕਾ ਅਰੋੜਾ ਦੀ ਪ੍ਰਧਾਨਗੀ ਹੇਠੀ ਹੋਈ | ਜਿਸ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ ਪੇਂਡੂ-ਸ਼ਹਿਰੀ ਪ੍ਰਵਾਸ ਅਤੇ ਵਿਕਾਸ ਦੇ ਵਿਸ਼ੇ 'ਤੇ ਵਰਕਸ਼ਾਪ ਕਰਵਾਈ

ਪਟਿਆਲਾ, 16 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਰਥ ਸ਼ਾਸਤਰ ਵਿਭਾਗ, ਸਮਾਜ ਵਿਗਿਆਨ ਵਿਭਾਗ ਅਤੇ ਅਰਥ ਸ਼ਾਸਤਰ ਦੇ ਵਿਕਾਸ ਅਤੇ ਪਹਿਲਕਦਮੀਆਂ ਸੰਬੰਧੀ ਅਧਿਐਨ ਕੇਂਦਰ (ਸੀ. ਡੀ. ਈ. ਆਈ. ਐੱਸ.) ਵਲੋਂ ਸਾਂਝੇ ਰੂਪ ਵਿਚ ਇਕ ਵਰਕਸ਼ਾਪ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ : ਬਾਸਕਟਬਾਲ 'ਚ ਅੰਮਿ੍ਤਸਰ ਦੀਆਂ ਲੜਕੀਆਂ ਜੇਤੂ

ਪਟਿਆਲਾ, 16 ਅਕਤੂਬਰ (ਚਹਿਲ)-ਪੰਜਾਬ ਸਕੂਲ ਖੇਡਾਂ ਦੇ ਬਾਸਕਟਬਾਲ ਅੰਡਰ-17 ਮੁਕਾਬਲਿਆਂ 'ਚ ਅੰਮਿ੍ਤਸਰ ਵਿੰਗ ਦੀਆਂ ਲੜਕੀਆਂ ਨੇ ਪੰਜਾਬ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ | ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਹੋਏ ਇਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਅਤੇ ਨਿੱਜੀ ਸਕੂਲਾਂ ਦੀ ਜ਼ੋਨਲ ਸਕੂਲ ਅਥਲੈਟਿਕਸ ਮੀਟ ਸਮਾਪਤ

ਸਮਾਣਾ, 16 ਅਕਤੂਬਰ (ਸਾਹਿਬ ਸਿੰਘ)-ਸਰਕਾਰੀ ਅਤੇ ਨਿੱਜੀ ਸਕੂਲਾਂ ਦੀ ਜ਼ੋਨਲ ਦੀ ਤਿੰਨ ਦਿਨਾਂ ਜੋਨਲ ਅਥਲੈਟਿਕਸ ਮੀਟ ਪਬਲਿਕ ਕਾਲਜ ਸਮਾਣਾ ਦੇ ਖੇਡ ਸਟੇਡੀਅਮ ਵਿਚ ਕਰਵਾਈ ਗਈ, ਜਿਸ ਵਿਚ ਦੋ ਦਰਜਨ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਨਿਰੋਲ ਧਾਰਮਿਕ ਤੇ ਸਰਬ-ਸਾਂਝੀਵਾਲਾ ਦਾ ਸੁਨੇਹਾ ਦੇਣ ਵਾਲੇ ਹੋਣਗੇ-ਭਾਈ ਲੌ ਾਗੋਵਾਲ

ਬਹਾਦਰਗੜ੍ਹ, 16 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਇਕ ਬੈਠਕ ਸ਼ਿਰਕਤ ਕਰਨ ਪਹੁਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪੰਚਾਇਤ ਗੋਬਿੰਦਪੁਰਾ 'ਚ ਗਲੀ ਦਾ ਨਿਰਮਾਣ ਕੀਤਾ

ਭਾਦਸੋਂ, 16 ਅਕਤੂਬਰ (ਪ੍ਰਦੀਪ ਦੰਦਰਾਲਾ)-ਨੇੜਲੇ ਪਿੰਡ ਗੋਬਿੰਦਪੁਰਾ 'ਚ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਟਰਲਾਕਿੰਗ ਟਾਈਲਾਂ ਨਾਲ ਗਲੀ ਦਾ ਨਿਰਮਾਣ ਸਮੂਹ ਗਰਾਮ ਪੰਚਾਇਤ ਦੀ ਅਗਵਾਈ 'ਚ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਅੱਛਰ ਕੁਮਾਰ ...

ਪੂਰੀ ਖ਼ਬਰ »

ਇਕ ਮਹੀਨੇ 'ਚ ਦੂਜੀ ਵਾਰ ਮਗਰ ਸਾਹਿਬ ਸਕੂਲ 'ਚ ਹੋਈ ਚੋਰੀ

ਦੇਵੀਗੜ੍ਹ, 16 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਵਿਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਜਾਰੀ ਹਨ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਇਕ ਮਹੀਨੇ ਵਿਚ ਦੂਜੀ ਵਾਰ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ...

ਪੂਰੀ ਖ਼ਬਰ »

ਸਟੱਡੀ ਸਰਕਲ ਦੀ ਨੈਤਿਕ ਪ੍ਰੀਖਿਆ 'ਚ ਸੌ ਤੋਂ ਵੱਧ ਵਿਦਿਆਰਥੀਆਂ ਨੇ ਲਿਆ ਭਾਗ

ਸਮਾਣਾ, 16 ਅਕਤੂਬਰ (ਸਾਹਿਬ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪਟਿਆਲਾ ਜ਼ੋਨ ਵਲੋਂ ਹਰ ਸਾਲ ਦੀ ਤਰ੍ਹਾਂ ਪਬਲਿਕ ਕਾਲਜ ਸਮਾਣਾ ਵਿਖੇ ਕਾਲਜ ਪੱਧਰ ਦੀ ਨੈਤਿਕ ਪ੍ਰੀਖਿਆ ਕਰਵਾਈ ਗਈ, ਜਿਸ ਵਿਚ 103 ਵਿਦਿਆਰਥੀਆਂ ਨੇ ਭਾਗ ਲਿਆ | ਜਥੇਬੰਦੀ ਵਲੋਂ ਇਹ ਪ੍ਰੀਖਿਆ ...

ਪੂਰੀ ਖ਼ਬਰ »

ਮੰਡੀਆਂ 'ਚ ਕਿਸਾਨਾਂ ਦੇ ਝੋਨੇ ਦਾ ਇਕ ਇਕ ਦਾਣਾ ਖ਼ਰੀਦਿਆ ਜਾਵੇਗਾ- ਹੈਰੀਮਾਨ

ਦੇਵੀਗੜ੍ਹ, 16 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਬੀਤੇ ਦਿਨੀਂ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀ ਹੜਤਾਲ ਕਾਰਨ ਝੋਨੇ ਦੀ ਖ਼ਰੀਦ ਪ੍ਰਭਾਵਿਤ ਹੋਈ ਸੀ ਪਰ ਹੁਣ ਝੋਨੇ ਦੀ ਖ਼ਰੀਦ ਸ਼ੁਰੂ ਹੋ ਜਾਣ 'ਤੇ ਅਨਾਜ ਮੰਡੀ ਦੇਵੀਗੜ੍ਹ ਵਿਖੇ ਹਲਕਾ ਸਨੌਰ ਦੇ ਇੰਚਾਰਜ ...

ਪੂਰੀ ਖ਼ਬਰ »

ਆਪਣੀ ਪੀੜ੍ਹੀ ਹੇਠ ਸੋਟਾ ਫੇਰੇ ਸ਼ੋ੍ਰਮਣੀ ਅਕਾਲੀ ਦਲ-ਸ਼ੇਰ ਸਿੰਘ ਲੌਟ

ਭਾਦਸੋਂ, 16 ਅਕਤੂਬਰ (ਪਰਦੀਪ ਦੰਦਰਾਲਾ)-ਕਾਂਗਰਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਡਰਾਵੇ ਦੇ ਕੇ 550 ਸਾਲਾ ਗੁਰਪੁਰਬ ਸਮਾਗਮਾਂ ਵਿਚ ਆਪਣੀ ਅਧੀਨਗੀ ਮਨਵਾਉਣ ਦੀਆਂ ਅਸਫਲ ਕੋਸ਼ਿਸ਼ਾਂ ਕਰ ਰਹੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ 1999 'ਚ ਖ਼ੁਦ ਖ਼ਾਲਸਾ ਪੰਥ ਦੇ 300 ਸਾਲਾ ...

ਪੂਰੀ ਖ਼ਬਰ »

66 ਮਹੀਨਿਆਂ ਦਾ ਬਕਾਇਆ ਤੇ ਮਹਿੰਗਾਈ ਭੱਤੇ ਦੀਆਂ 4 ਕਿਸ਼ਤਾਂ ਦੇਵੇ ਸਰਕਾਰ-ਸੰਧੂ

ਪਟਿਆਲਾ, 16 ਅਕਤੂਬਰ (ਅ.ਸ. ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਸੇਵਾਮੁਕਤ ਤੇ ਤਤਕਾਲੀਨ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਨੂੰ 3 ਫ਼ੀਸਦੀ ਮਹਿੰਗਾਈ ਭੱਤਾ ਦੇਣ ਦਾ ਐਲਾਨ ਨਿਰਾ ਢਕਵੰਜ ਤੋਂ ਇਲਾਵਾ ਹੋਰ ਕੁਝ ਨਹੀਂ | ਇਨ੍ਹਾਂ ਐਲਾਨਾਂ ਨੂੰ ਨਵੰਬਰ ਮਹੀਨੇ ਅਮਲ 'ਚ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ

ਪਟਿਆਲਾ, 16 ਅਕਤੂਬਰ (ਜ.ਸ. ਢਿੱਲੋਂ)-ਪਰਾਲੀ ਸਾੜਨ ਦੇ ਮਾਮਲਿਆਂ 'ਤੇ ਨਿਗਰਾਨੀ ਰੱਖਣ ਅਤੇ ਕਾਸ਼ਤਕਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ...

ਪੂਰੀ ਖ਼ਬਰ »

ਯਾਦਗਾਰ ਕਮੇਟੀ ਵਲੋਂ ਸਿਲਾਈ ਕਢਾਈ ਸੈਂਟਰ ਦਾ ਉਦਘਾਟਨ

ਡਕਾਲਾ, 16 ਅਕਤੂਬਰ (ਮਾਨ)-ਇੱਥੋਂ ਕੁੱਝ ਦੂਰੀ 'ਤੇ ਨੇੜਲੇ ਪੁਰਾਤਨ ਇਤਿਹਾਸਕ ਨਗਰ ਕਰਹਾਲੀ ਸਾਹਿਬ ਵਿਖੇ ਭਾਈ ਸਾਹਿਬ ਭਾਈ ਸੁਰਮੁੱਖ ਯਾਦਗਾਰ ਵੈੱਲਫੇਅਰ ਸੁਸਾਇਟੀ ਦੇ ਉਚੇਚੇ ਯਤਨਾਂ ਸਦਕਾ ਪਿੰਡ ਦੀਆਂ ਲੜਕੀਆਂ ਅਤੇ ਔਰਤਾਂ ਲਈ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 6 ਹੋਰ ਸੀਵਰੇਜ ਟਰੀਟਮੈਂਟ ਪਲਾਂਟ ਲੱਗਣਗੇ, ਮੌਜੂਦਾ ਸਮੇਂ 7 ਚਾਲੂ ਹਾਲਤ 'ਚ-ਕੁਮਾਰ ਅਮਿਤ

ਪਟਿਆਲਾ, 16 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਨਗਰ ਨਿਗਮ, ਜ਼ਿਲ੍ਹੇ ਦੀਆਂ ਨਗਰ ਪਾਲਿਕਾਵਾਂ ਤੇ ਨਗਰ ਪੰਚਾਇਤਾਂ 'ਚ ਸੀਵਰੇਜ ਦਾ ਗੰਦਾ ਪਾਣੀ ਸੋਧਣ ਲਈ 6 ਐੱਸ.ਟੀ.ਪੀ. ਹੋਰ ਲਗਾਏ ਜਾਣਗੇ | ਜਦੋਂਕਿ 7 ਸੀਵਰੇਜ ਟਰੀਟਮੈਂਟ ਪਲਾਂਟ ਪਹਿਲਾਂ ਹੀ ਕੰਮ ਕਰ ਰਹੇ ਹਨ ...

ਪੂਰੀ ਖ਼ਬਰ »

ਪਿੰਡ ਦੁਲੱਦੀ ਵਿਖੇ ਮਨਾਇਆ ਭਗਵਾਨ ਵਾਲਮੀਕ ਦਾ ਪ੍ਰਗਟ ਦਿਵਸ

ਨਾਭਾ, 16 ਅਕਤੂਬਰ (ਕਰਮਜੀਤ ਸਿੰਘ)-ਪਿੰਡ ਦੁਲੱਦੀ ਵਿਖੇ ਵਾਲਮੀਕੀ ਮੰਦਰ ਵਿਚ ਭਗਵਾਨ ਵਾਲਮੀਕ ਦਾ ਪ੍ਰਗਟ ਦਿਵਸ ਮਨਾਇਆ ਗਿਆ | ਵਾਲਮੀਕ ਮੰਦਰ ਕਮੇਟੀ ਦੇ ਸਾਰੇ ਮੈਂਬਰਾਂ ਅਤੇ ਪਿੰਡ ਨਿਵਾਸੀ ਨੇ ਭਗਵਾਨ ਵਾਲਮੀਕ ਦੀ ਪੂਜਾ-ਅਰਚਨਾ ਪੂਰੀ ਵਿਧੀ ਵਿਧਾਨ ਅਨੁਸਾਰ ਕਰਕੇ ...

ਪੂਰੀ ਖ਼ਬਰ »

ਰਤਵਾੜਾ ਸਾਹਿਬ ਸਮਾਗਮਾਂ ਸਬੰਧੀ ਸਿੱਖ ਸੰਗਤ ਨੇ ਕੀਤੀ ਬੈਠਕ

ਘਨੌਰ, 16 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦੇ ਸਬੰਧ 'ਚ ਰਤਵਾੜਾ ਸਾਹਿਬ ਵਿਖੇ ਮਹਾਨ ਗੁਰਮਤਿ ਰੂਹਾਨੀ ਸਮਾਗਮ ਕਰਵਾਏ ਜਾ ਰਹੇ | ਇਸ ਦੇ ਸਬੰਧ 'ਚ ਘਨੌਰ ...

ਪੂਰੀ ਖ਼ਬਰ »

ਫਿਜ਼ੀਕਲ ਕਾਲਜ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਪ੍ਰਤੀਯੋਗਤਾ ਕਰਵਾਈ

ਪਟਿਆਲਾ, 16 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਪਿ੍ੰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ੍ਰੀ ਗੁਰੂ ਨਾਨਕ ਦੇਵ ਜੀ ਜੀਵਨ ਰਚਨਾ ਅਤੇ ਫ਼ਿਲਾਸਫ਼ੀ' ...

ਪੂਰੀ ਖ਼ਬਰ »

ਪਿੰਡ ਸਿਆਲੂ ਦੀਆਂ ਦੋ ਧਿਰਾਂ 'ਚ ਚੱਲ ਰਹੇ ਪਾਣੀ ਵਿਵਾਦ ਦਾ ਜਲਾਲਪੁਰ ਨੇ ਕੀਤਾ ਨਿਬੇੜਾ

ਘਨੌਰ, 16 ਅਕਤੂਬਰ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਜੋਗੀਪੁਰ)-ਹਲਕੇ ਦੇ ਵਿਕਾਸ ਤੇ ਤਰੱਕੀ ਲਈ ਪਿੰਡਾਂ ਵਿਚੋਂ ਧੜੇਬੰਦੀ ਖ਼ਤਮ ਕਰਨ ਦੇ ਟੀਚੇ ਦਾ ਦਾਅਵਾ ਕਰਨ ਵਾਲੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਮਿਸਾਲ ਕਾਇਮ ਕਰਦੇ ਹੋਏ ਲੰਬੇ ਸਮੇਂ ਤੋਂ ਪਾਣੀ ਦੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸਬ ਡਵੀਜਨ ਨੰਬਰ 1 ਦੇ ਕਰਮਚਾਰੀਆਂ ਨੇ ਕੀਤੀ ਬੈਠਕ

ਪਟਿਆਲਾ, 16 ਅਕਤੂਬਰ (ਜ.ਸ.ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸਬ ਡਵੀਜਨ ਨੰਬਰ 1, ਪਟਿਆਲਾ ਦੇ ਤਕਰੀਬਨ 50 ਕਰਮਚਾਰੀਆਂ ਦੀ ਵਿਸ਼ੇਸ਼ ਮੀਟਿੰਗ ਪੱਪੂ ਪਿ੍ਥੀ ਅਟਵਾਲ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਹੋਈ | ਇਸ ਮੌਕੇ ਸਾਰਿਆਂ ਨੇ ਸਰਵਸੰਮਤੀ ਨਾਲ ਜਲ ਸਪਲਾਈ ...

ਪੂਰੀ ਖ਼ਬਰ »

ਸਰਬਤ ਸਿਹਤ ਬੀਮਾ ਯੋਜਨਾ ਦੇ ਤਹਿਤ ਵਾਰਡ ਨੰਬਰ 5 'ਚ ਲਗਾਇਆ ਕੈਂਪ

ਨਾਭਾ, 16 ਅਕਤੂਬਰ (ਕਰਮਜੀਤ ਸਿੰਘ)-ਪੰਜਾਬ ਸਰਕਾਰ ਨੇ ਸਮੁੱਚੇ ਨਾਭਾ ਦੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਚਲਾਈ ਗਈ 'ਸਰਬਤ ਸਿਹਤ ਬੀਮਾ ਯੋਜਨਾ' ਆਮ ਲੋਕਾਂ ਲਈ ਫ਼ਾਇਦੇਮੰਦ ਸਾਬਤ ਹੋ ਰਹੀ ਹੈ | ਇਸ ਦੇ ਤਹਿਤ ਵਾਰਡ ਨੰਬਰ 5 ਦੇ ਕੌਾਸਲਰ ਅਤੇ ਨਗਰ ਕੌਾਸਲ ਨਾਭਾ ਦੇ ...

ਪੂਰੀ ਖ਼ਬਰ »

ਸਪੈਸ਼ਲ ਸਫ਼ਾਈ ਅਭਿਆਨ ਬਦਲ ਰਿਹੈ ਸ਼ਹਿਰ ਦੀ ਨੁਹਾਰ-ਮੇਅਰ

ਪਟਿਆਲਾ, 16 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਤਿਉਹਾਰਾਂ ਦੇ ਮੱਦੇਨਜ਼ਰ ਮੇਅਰ ਸੰਜੀਵ ਸ਼ਰਮਾ ਬਿੱਟੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਪੈਸ਼ਲ ਸਫ਼ਾਈ ਅਭਿਆਨ ਤਹਿਤ ਸ਼ਹਿਰ ਦੀ ਨੁਹਾਰ ਬਦਲ ਰਹੀ ਹੈ | ਸਵੇਰੇ ਛੇ ਵਜੇ ਤੋਂ ਨੌਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਪਟਿਆਲਾ, 16 ਅਕਤੂਬਰ (ਜ.ਸ. ਢਿੱਲੋਂ)-ਕ੍ਰਾਂਤੀਕਾਰੀ ਕਿਸਾਨਾਂ ਦਾ ਵਫ਼ਦ ਅੱਜ ਡਿਪਟੀ ਕਮਿਸ਼ਨਰ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਪਟਿਆਲਾ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਨੂੰ ਝੋਨੇ ਦੀ ਖ਼ਰੀਦ ਕਰਨ ਸਬੰਧੀ ਕਿਸਾਨਾਂ ਦੀ ਹੁੰਦੀ ਖੱਜਲ-ਖ਼ੁਆਰੀ ਦੂਰ ਕਰਨ ਲਈ ...

ਪੂਰੀ ਖ਼ਬਰ »

ਪਿੰਡ ਗੁਣੀਕੇ ਵਿਖੇ ਬਰਸੀ ਮੌਕੇ ਕਰਵਾਏ ਗੁਰਮਤਿ ਸਮਾਗਮ

ਨਾਭਾ, 16 ਅਕਤੂਬਰ (ਕਰਮਜੀਤ ਸਿੰਘ)-ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਗੁਣੀਕੇ ਵਿਖੇ ਬਾਬਾ ਪਾਲਾ ਸਿੰਘ, ਬਾਬਾ ਪ੍ਰੀਤਮ ਸਿੰਘ ਦੀ ਬਰਸੀ ਨੂੰ ਸਮਰਪਿਤ ਗੁਰਮਤ ਸਮਾਗਮ ਮੌਜੂਦਾ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਵਲੋਂ ਕਰਵਾਏ ਗਏ | ਇਸ ਸਮਾਗਮ ਵਿਚ ਪ੍ਰਸਿੱਧ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX