ਤਾਜਾ ਖ਼ਬਰਾਂ


ਚੋਗਾਵਾ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  5 minutes ago
ਚੋਗਾਵਾ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਦਲ ਖ਼ਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ...
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  8 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  13 minutes ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  22 minutes ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  32 minutes ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  42 minutes ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  46 minutes ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 1 hour ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 1 hour ago
ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ...
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ...
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 1 hour ago
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 2 hours ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 2 hours ago
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 2 hours ago
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 2 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 3 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 3 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 3 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 3 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 5 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਫਰੀਦਕੋਟ / ਮੁਕਤਸਰ

ਦੀਵਾਲੀ ਦੇ ਤਿਉਹਾਰ ਸਬੰਧੀ ਮਠਿਆਈ ਬਣਾਉਣ ਵਾਲਿਆਂ 'ਤੇ ਰੱਖੀ ਜਾਵੇ ਨਜ਼ਰ- ਡੀ. ਸੀ.

ਫ਼ਰੀਦਕੋੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮਠਿਆਈ ਬਣਾਉਣ ਵਾਲਿਆਂ 'ਤੇ ਵਿਸ਼ੇਸ਼ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਹਨ | ਡਿਪਟੀ ਕਮਿਸ਼ਨਰ ਬੀਤੀ ਸ਼ਾਮ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ | ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਇਸ ਵਿਚ ਕਿਸੇ ਕਿਸਮ ਦੀ ਕੋਤਾਹੀ ਨਾ ਕੀਤੀ ਜਾਵੇ ਤੇ ਵਧੀਆ ਦਰਜੇ ਦੀ ਮਠਿਆਈ ਵੇਚਣ ਨੂੰ ਯਕੀਨੀ ਬਣਾਉਣ | ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਰਾਜ ਤੇ ਕੇਂਦਰ ਦੇ ਸਿਹਤ ਪ੍ਰੋੋਗਰਾਮਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇ ਤਾਂ ਜੋੋ ਸਿਹਤ ਸੇਵਾਵਾਂ ਦਾ ਲਾਭ ਆਮ ਲੋੋਕਾਂ ਤੱਕ ਪਹੁੰਚ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿਖੇ ਆਪਣਾ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨਾਲ ਹਮਦਰਦੀ ਤੇ ਮਿਲਵਰਤਨ ਵਾਲਾ ਵਤੀਰਾ ਅਪਣਾਇਆ ਜਾਵੇ ਤਾਂ ਜੋੋ ਇਲਾਜ ਸਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ | ਇਸ ਮੌਕੇ ਉਨ੍ਹਾਂ ਸਰਕਾਰੀ ਤੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵਿਚ ਮਰੀਜ਼ਾਂ ਦੇ ਇਲਾਜ, ਓਟ ਸੈਂਟਰਾਂ, ਫੂਡ ਸੇਫਟੀ, ਤੰਬਾਕੂਨੋੋਸ਼ੀ, ਸਕੂਲ ਸਿਹਤ ਪ੍ਰੋੋਗਰਾਮ, ਆਂਗਣਵਾੜੀ ਕੇਂਦਰਾਂ ਦੀ ਜਾਂਚ, ਰਾਸ਼ਟਰੀ ਵੈਕਟਰ ਬੋੋਰਨ ਡਜੀਜ਼ ਕੰਟਰੋੋਲ ਪ੍ਰੋਗਰਾਮ, ਰਾਸ਼ਟਰੀ ਬਲਾਈਡਨੈਂਸ ਪ੍ਰੋੋਗਰਾਮ, ਰਾਸ਼ਟਰੀ ਟੀ.ਬੀ. ਕੰਟਰੋੋਲ ਪ੍ਰੋੋਗਰਾਮ, ਆਰ.ਬੀ.ਐੱਸ.ਕੇ./ਟਰਸਰੀ ਕੇਅਰ ਰੈਫਰਡ ਕੇਸਿਸ, ਮੋੋਬਾਈਲ ਮੈਡੀਕਲ ਯੂਨਿਟ, ਜਨੇਪਾ, ਲਿੰਗ ਅਨੁਪਾਤ ਤੇ ਮੈਟਰਨਲ ਡੈੱਥ ਆਦਿ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਿਲ ਕੀਤੀ | ਉਨ੍ਹਾਂ ਫੂਡ ਸੇਫਟੀ ਅਧਿਕਾਰੀ ਨੂੰ ਹਿਦਾਇਤ ਕੀਤੀ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵਲੋੋਂ ਲੋੋਕਾਂ ਨੂੰ ਸ਼ੁੱਧ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਖਾਣ ਪੀਣ ਵਾਲੀਆਂ ਵਸਤਾਂ ਦੀ ਲਗਾਤਾਰ ਜਾਂਚ ਤੋਂ ਇਲਾਵਾ ਛਾਪੇਮਾਰੀ ਕੀਤੀ ਜਾਵੇ ਤੇ ਜੇਕਰ ਇਸ ਸਬੰਧ ਵਿਚ ਕਾਨੂੰਨ ਦੀ ਉਲੰਘਣਾ ਹੁੰਦੀ ਹੈ ਤਾਂ ਇਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਲੋੋਕਾਂ ਨੂੰ ਘਟੀਆ ਖਾਣ ਪੀਣ ਦਾ ਸਮਾਨ ਮੁਹੱਈਆ ਕਰਵਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਖਾਣ ਪੀਣ ਵਾਲੀਆਂ ਵਸਤਾਂ ਦੀ ਚੈਕਿੰਗ ਤੇ ਸੈਂਪਲਿੰਗ ਸਬੰਧੀ ਨਿਰੰਤਰ ਰਿਪੋੋਰਟ ਉਨ੍ਹਾਂ ਨੂੰ ਭੇਜੀ ਜਾਵੇ | ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਸੰਜੀਵ ਸੇਠੀ ਨੇ ਡਿਪਟੀ ਕਮਿਸ਼ਨਰ ਨੂੰ ਯਕੀਨ ਦਵਾਇਆ ਕਿ ਸਿਹਤ ਵਿਭਾਗ ਦੇ ਸਮੂਹ ਅਧਿਕਾਰੀ ਲੋੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਤੇ ਕੇਂਦਰ ਅਤੇ ਰਾਜ ਸਰਕਾਰ ਦੇ ਸਿਹਤ ਸਬੰਧੀ ਪ੍ਰੋੋਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇਗਾ | ਇਸ ਮੀਟਿੰਗ ਵਿਚ ਡਾ. ਮੁਰਾਰੀ ਲਾਲ, ਡਾ. ਐੱਮ. ਕੇ. ਭੱਲਾ, ਡਾ. ਪੁਸ਼ਪਿੰਦਰ ਸਿੰਘ ਕੂਕਾ, ਸਮਾਜਿਕ ਸੁਰੱਖਿਆ ਅਫ਼ਸਰ ਛਿੰਦਰ ਪਾਲ ਕੌਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ |

ਸਟੱਡੀ ਸਰਕਲ ਨੇ ਲਈ ਧਾਰਮਿਕ ਪ੍ਰੀਖਿਆ

ਜੈਤੋ, 16 ਅਕਤੂਬਰ (ਭੋਲਾ ਸ਼ਰਮਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜੈਤੋ ਵਲੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਸਿੱਖਿਆ ਦੀਆਂ ਪ੍ਰੀਖਿਆਵਾਂ ਦੀ ਜਾਰੀ ਲੜੀ ਤਹਿਤ ਉੱਚ ਸਿੱਖਿਆ ਦੇ ਅਦਾਰਿਆਂ 'ਚ ਇਮਤਿਹਾਨ ਹੋਏ | ਇਨ੍ਹਾਂ ...

ਪੂਰੀ ਖ਼ਬਰ »

ਵਾੜਾ ਭਾਈ ਕਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਬਾਜਾਖਾਨਾ, 16 ਅਕਤੂਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਵਾੜਾ ਭਾਈ ਕਾ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੇਠ ਸੁਖਵਿੰਦਰ ਬਿਪਨ ਕੁਮਾਰ ਦੀ ਆੜ੍ਹਤ 'ਤੇ ਕਿਸਾਨ ਕੁਲਵੰਤ ਸਿੰਘ ਦੇ ਝੋਨੇ ਦੀ ਢੇਰੀ ਦੀ ਬੋਲੀ ਕੀਤੀ ਗਈ | ਇਸ ਮੌਕੇ ਮਾਰਕਫ਼ੈਡ ...

ਪੂਰੀ ਖ਼ਬਰ »

ਨਹਿਰ ਬੰਦੀ ਕਾਰਨ ਸ਼ਹਿਰ 'ਚ ਪਾਣੀ ਰੋਜ਼ਾਨਾ ਨਹੀਂ ਮਿਲੇਗਾ

ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)-ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਸ਼ਹਿਰ 'ਚ ਰੋਜ਼ਾਨਾ ਕੀਤੀ ਜਾ ਰਹੀ ਪਾਣੀ ਦੀ ਸਪਲਾਈ ਹੁਣ ਨਹਿਰੀ ਪਾਣੀ ਦੀ ਬੰਦੀ ਕਾਰਨ ਇਕ ਦਿਨ ਛੱਡ ਕੇ ਹੋਇਆ ਕਰੇਗੀ | ਸ਼ਹਿਰ ਦੇ ਵਾਟਰ ਵਰਕਸ ਤੇ ਸੀਵਰੇਜ਼ ਦਾ ਕੰਮ ਸੰਭਾਲ ਰਹੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ 'ਚੜਿ੍ਹਆ ਸੋਧਣਿ ਧਰਤਿ ਲੋਕਾਈ' ਕਰਵਾਇਆ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ 'ਚ 'ਜਾਗਿ੍ਤੀ ਮੰਚ ਪੰਜਾਬ' ਤੇ 'ਸਰਬੱਤ ਦਾ ਭਲਾ ਟਰੱਸਟ' ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ 'ਚੜਿ੍ਹਆ ਸੋਧਣਿ ਧਰਤਿ ਲੋਕਾਈ' ...

ਪੂਰੀ ਖ਼ਬਰ »

ਦਾਣਾ ਮੰਡੀ ਕੋਟਕਪੂਰਾ ਤੇ ਪੇਂਡੂ ਖਰੀਦ ਕੇਂਦਰਾਂ 'ਚ ਝੋਨੇ ਦੀ ਆਮਦ ਤੇਜ਼

ਕੋਟਕਪੂਰਾ, 16 ਅਕਤੂਬਰ (ਮੇਘਰਾਜ)-ਕੋਟਕਪੂਰਾ ਦੀ ਮੁੱਖ ਦਾਣਾ ਮੰਡੀ ਤੇ ਇਸ ਦੇ ਅਧੀਨ ਪੇਂਡੂ ਖਰੀਦ ਕੇਂਦਰ 'ਚ ਝੋਨੇ ਦੀ ਆਮਦ ਤੇਜ਼ ਹੋ ਗਈ ਹੈ | ਮੁੱਖ ਦਾਣਾ ਮੰਡੀ ਝੋਨੇ ਤੇ ਬਾਸਮਤੀ ਨਾਲ ਭਰੀ ਪਈ ਹੈ | ਲਿਫ਼ਟਿੰਗ ਨਾਲ ਦੀ ਨਾਲ ਹੋਣ ਕਾਰਨ ਹਾਲੇ ਝੋਨੇ ਦੀਆਂ ਭਰੀਆਂ ...

ਪੂਰੀ ਖ਼ਬਰ »

ਬਰਗਾੜੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਬਰਗਾੜੀ, 16 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨਾਲ ਹਲਕਾ ਜੈਤੋ ਦੀ ਦੇਖ ਰੇਖ ਕਰ ਰਹੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਤੇ ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ ਨੇ ਦਾਣਾ ਮੰਡੀ ਬਰਗਾੜੀ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੀ ਪਲੇਠੀ ਮੀਟਿੰਗ ਹੋਈ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੀ ਪਲੇਠੀ ਮੀਟਿੰਗ ਕਿਰਨਦੀਪ ਕੌਰ ਚੇਅਰਪਰਸਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਸਮੂਹ ਮੈਂਬਰਾਂ ਨੇ ਹਿੱਸਾ ...

ਪੂਰੀ ਖ਼ਬਰ »

ਸ਼ਹੀਦ ਗੁਰਜੀਤ ਸਿੰਘ ਸਰਾਂਵਾਂ ਦੀ ਯਾਦ 'ਚ ਸਮਾਗਮ ਕਰਵਾਇਆ

ਬਰਗਾੜੀ, 16 ਅਕਤੂਬਰ (ਲਖਵਿੰਦਰ ਸ਼ਰਮਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਗੋਲੀ ਕਾਂਡ ਦੌਰਾਨ ਸ਼ਹੀਦ ਹੋਏ ਗੁਰਜੀਤ ਸਿੰਘ ਸਰਾਂਵਾਂ ਦੀ ਯਾਦ ਵਿਚ ਪਿੰਡ ਸਰਾਂਵਾਂ, ਦਸਮੇਸ਼ ਨਗਰ ਸਰਾਂਵਾਂ ਦੀਆਂ ਪੰਚਾਇਤਾਂ, ਸ਼ਹੀਦ ਗੁਰਜੀਤ ਸਿੰਘ ...

ਪੂਰੀ ਖ਼ਬਰ »

ਵਰਲਡ ਐਨਸਥੀਸੀਆ ਦਿਵਸ ਮਨਾਇਆ

ਫ਼ਰੀਦਕੋਟ, 16 ਅਕਤੂਬਰ (ਸਤੀਸ਼ ਬਾਗ਼ੀ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਐਨਸਥੀਸਿਆ ਵਿਭਾਗ ਵਿਖੇ ਵਰਲਡ ਐਨਸਥੀਸਿਆ ਦਿਵਸ ਮੌਕੇ ਸਮਾਗਮ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਡਾ. ਰਾਜ ਬਹਾਦਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ...

ਪੂਰੀ ਖ਼ਬਰ »

ਵਿਦਿਆਰਥਣਾਂ ਦੇ ਮਹਿੰਦੀ ਮੁਕਾਬਲੇ ਕਰਵਾਏ

ਫ਼ਰੀਦਕੋਟ, 16 ਅਕਤੂੁਬਰ (ਸਤੀਸ਼ ਬਾਗ਼ੀ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਲੜਕੀਆਂ ਦੇ ਮਹਿੰਦੀ ਮੁਕਾਬਲੇ ਕਰਵਾਏ ਗਏ | ਹਾਊਸ ਇੰਚਾਰਜ ਜਸਵੀਰ ਕੌਰ ਤੇ ਹੋਰ ਅਧਿਆਪਕਾਂ ਵਲੋਂ ਇਹ ਮਹਿੰਦੀ ਮੁਕਾਬਲੇ ਤਿੰਨ ਗਰੁੱਪਾਂ, ਸਬ ਜੂਨੀਅਰ, ...

ਪੂਰੀ ਖ਼ਬਰ »

ਰੇਗਰ ਸਮਾਜ ਤੇ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਜੈਤੋ, 16 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)- ਸਥਾਨਕ ਸ਼ਹਿਰ ਦੀ ਮੁੱਖ ਸੜਕ ਨੂੰ ਬਣਾਉਣ 'ਚ ਕੀਤੀ ਜਾ ਰਹੀ ਦੇਰੀ ਦੇ ਕਾਰਨ ਸ਼ਹਿਰ ਨਿਵਾਸੀਆਂ ਵਿਚ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਸ਼ਹਿਰ ਦੇ ਲੀਡਰਾਂ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਉਕਤ ਸੜਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਚਾਕੀ ਮੱਲ ਸਿੰਘ 'ਚ ਹੋਇਆ ਸਾਲਾਨਾ ਇਨਾਮ ਵੰਡ ਸਮਾਗਮ

ਫਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਵਿਖੇ ਸਾਲ 2018-19 ਦੌਰਾਨ ਅਕਾਦਮਿਕ ਤੇ ਹੋਰ ਗਤੀਵਿਧੀਆਂ 'ਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਮਹਿਮੂਆਣਾ ਦਾ ਇਕ ਕਿਲੋਮੀਟਰ ਰਸਤਾ ਜਲਦ ਬਣਾਉਣ ਦੀ ਮੰਗ

ਸਾਦਿਕ, 16 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਸਾਲ ਕੁ ਪਹਿਲਾਂ ਸਰਕਾਰੀ ਤੌਰ 'ਤੇ ਇਹ ਐਲਾਨ ਸੁਣਨ ਨੂੰ ਮਿਲਿਆ ਸੀ ਕਿ ਸਾਦਿਕ-ਫ਼ਰੀਦਕੋਟ ਸੜਕ ਨੂੰ ਚਾਰ ਮਾਰਗੀ ਬਣਾਇਆ ਜਾਵੇਗਾ ਤੇ ਇਸ ਨੂੰ ਬਣਾਉਣ ਲਈ ਲੋੜੀਂਦੀ ਰਕਮ ਦੇ ਕਰੋੜਾਂ ਰੁਪਏ ਵੀ ਜਮ੍ਹਾਂ ਹੋ ਚੁੱਕੇ ਹਨ, ਪਰ ਇਸ ...

ਪੂਰੀ ਖ਼ਬਰ »

ਸੀ. ਬੈਕ ਫ਼ਾਰਮ ਭਰਨ ਦਾ ਆਸ਼ਾ ਵਰਕਰਾਂ ਵਲੋਂ ਬਾਈਕਾਟ ਕਰਨ ਦਾ ਫ਼ੈਸਲਾ

ਬਾਜਾਖਾਨਾ, 16 ਅਕਤੂਬਰ (ਜਗਦੀਪ ਸਿੰਘ ਗਿੱਲ)- ਸਥਾਨਕ ਸੀ.ਐੱਚ.ਸੀ. ਬਾਜਾਖਾਨਾ ਵਿਖੇ ਆਸ਼ਾ ਵਰਕਰਾਂ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਗੈਰ ਸੰਚਾਰੀ ਬਿਮਾਰੀਆਂ ਤੇ ਟੀ. ਬੀ. ਦੀ ਸ਼ੁਰੂਆਤੀ ਪਛਾਣ ...

ਪੂਰੀ ਖ਼ਬਰ »

ਸਰੂਪ ਸਿੰਘ ਆਮ ਆਦਮੀ ਪਾਰਟੀ 'ਚ ਸ਼ਾਮਿਲ

ਕੋਟਕਪੂਰਾ, 16 ਅਕਤੂਬਰ (ਮੇਘਰਾਜ)- ਹਲਕਾ ਕੋਟਕਪੂਰਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ 'ਚ ਸਥਾਨਕ ਪਾਰਟੀ ਦਫ਼ਤਰ ਵਿਖੇ ਸਰੂਪ ਸਿੰਘ ਕੋਟਕਪੂਰਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਤੋਂ ਪਹਿਲਾਂ ਵੀ ਸਰੂਪ ...

ਪੂਰੀ ਖ਼ਬਰ »

ਸਿਵਲ ਹਸਪਤਾਲ ਜੈਤੋ ਨੂੰ ਸਮੁੁੱਚੇ ਢੰਗ ਨਾਲ ਚਲਾਉਣ ਲਈ ਕਮੇਟੀ ਦਾ ਗਠਨ

ਜੈਤੋ, 16 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸੇਠ ਰਾਮ ਨਾਥ ਸਿਵਲ ਹਸਪਤਾਲ ਦੇ ਅੱੈਸ.ਐੱਮ. ਓ. ਡਾ. ਕੀਮਤੀ ਅਨੰਦ ਲਾਲ ਦੀ ਅਗਵਾਈ ਵਿਚ ਸ਼ਹਿਰ ਨਿਵਾਸੀਆਂ ਦੀ ਮੀਟਿੰਗ ਹੋਈ, ਜਿਸ ਵਿਚ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੇ ਜਵਾਈ ਤੇ ਸੀਨੀਅਰ ਕਾਂਗਰਸੀ ਆਗੂ ਸੂਰਜ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਸ਼ਿਵਾਲਿਕ ਸਕੂਲ ਜੈਤੋ ਦਾ ਸ਼ਾਨਦਾਰ ਪ੍ਰਦਰਸ਼ਨ

ਜੈਤੋ, 16 ਅਕਤੂਬਰ (ਭੋਲਾ ਸ਼ਰਮਾ)- ਪੰਜਾਬ ਸਕੂਲ ਅਥਲੈਟਿਕਸ ਖੇਡਾਂ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਬਲਾਕ ਜੈਤੋ 'ਚੋਂ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ | ਪਿ੍ੰਸੀਪਲ ਡਿੰਪਲ ਸ਼ਰਮਾ ...

ਪੂਰੀ ਖ਼ਬਰ »

ਬੱਸ ਸਟੈਂਡ ਵਿਖੇ ਡੇਂਗੂ ਕੰਟਰੋਲ ਸਬੰਧੀ ਵਰਕਸ਼ਾਪ ਲਗਾਈ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਵੱਖ-ਵੱਖ ਸਿਹਤ ਸਹੂਲਤਾਂ ਤੇ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤੇ ਭਿਆਨਕ ਰੋਗਾਂ ਦੀ ਰੋਕਥਾਮ, ਬਚਾਅ ਅਤੇ ਇਲਾਜ ਸਬੰਧੀ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਗੋਂਦਾਰਾ ਸਕੂਲ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ

ਬਰਗਾੜੀ, 16 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਲਬੀਰ ਸਿੰਘ ਰਤਨ ਦੀ ਅਗਵਾਈ 'ਚ ਜੈਤੋ ਵਿਖੇ ਕਰਵਾਈਆਂ ਗਈਆਂ | ਜਿਨ੍ਹਾਂ 'ਚ ਜੈਤੋ ਬਲਾਕ ਦੇ ਸਮੂਹ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਵਾਤਾਵਰਨ ਦੀ ਸਾਂਭ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ

ਫ਼ਰੀਦਕੋਟ, 16 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿੰ੍ਰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਤੇ ਪ੍ਰੋਗਰਾਮ ਅਫ਼ਸਰ ਕਰਮਜੀਤ ਸਿੰਘ ਦੀ ਦੇਖ-ਰੇਖ ਹੇਠ ਵਾਤਾਵਰਨ ਦੀ ਸਾਂਭ ਸੰਭਾਲ ...

ਪੂਰੀ ਖ਼ਬਰ »

ਤਾਜ ਪਬਲਿਕ ਸਕੂਲ ਦੀ ਵਿਦਿਆਰਥਣ ਦੀ ਰਾਸ਼ਟਰ ਪੱਧਰੀ ਖੇਡਾਂ 'ਚ ਚੋਣ

ਸਾਦਿਕ, 16 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਤਾਜ ਪਬਲਿਕ ਸਕੂਲ ਜੰਡ ਸਾਹਿਬ ਦੇ ਵਿਦਿਆਰਥੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਸਕੂਲ ਦੀ ਗਿਆਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਥ੍ਰੋ-ਬਾਲ ਵਿਚ ਰਾਜ ਪੱਧਰੀ ਮੁਕਾਬਲਿਆਂ ਵਿਚ ਵਧੀਆ ...

ਪੂਰੀ ਖ਼ਬਰ »

ਰਾਜ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਤਮੰਨਾ ਨੇ ਦੂਜਾ ਸਥਾਨ ਕੀਤਾ ਹਾਸਲ

ਫ਼ਰੀਦਕੋਟ, 16 ਅਕਤੂਬਰ (ਸਤੀਸ਼ ਬਾਗ਼ੀ)- ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਦੀ 8ਵੀਂ ਦੀ ਵਿਦਿਆਰਥਣ ਤਮੰਨਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪ ਨਗਰ ਵਿਖੇ ਕਰਵਾਏ ਗਏ ਰਾਜ ਪੱਧਰੀ ਅੰਡਰ-14, ਕੁਸ਼ਤੀ ਮੁਕਾਬਲਿਆਂ ਵਿਚ ਦੂਜਾ ...

ਪੂਰੀ ਖ਼ਬਰ »

ਰਾਜ ਪੱਧਰ ਖੇਡਾਂ 'ਚ ਸਰਕਾਰੀ ਕੰਨਿਆ ਤੇ ਮਿਡਲ ਸਕੂਲ ਦੀਆਂ ਖਿਡਾਰਣਾਂ ਜੇਤੂ

ਫ਼ਰੀਦਕੋਟ, 16 ਅਕਤੂਬਰ (ਸਤੀਸ਼ ਬਾਗ਼ੀ)-65ਵੀਆਂ ਅੰਤਰ ਰਾਸ਼ਟਰੀ ਰਾਜ ਪੱਧਰੀ ਸਕੂਲ ਖੇਡਾਂ ਵਿਚ ਜ਼ਿਲ੍ਹੇ ਵਿਚੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤੇ ਸਰਕਾਰੀ ਮਿਡਲ ਸਕੂਲ ਮਨਜੀਤ ਇੰਦਰਪੁਰਾ, ਫ਼ਰੀਦਕੋਟ ਦੀਆਂ ਖਿਡਾਰਣਾਂ ਨੇ 14 ਸਾਲ ਉਮਰ ਵਰਗ ਦੇ ...

ਪੂਰੀ ਖ਼ਬਰ »

ਵਿਕਾਸ ਦੇ ਖੇਤਰ 'ਚ ਕੈਪਟਨ ਸਰਕਾਰ ਮੀਲ ਪੱਥਰ ਸਥਾਪਿਤ ਕਰੇਗੀ- ਸੂਰਜ ਭਾਰਦਵਾਜ

ਜੈਤੋ, 16 ਅਕਤੂਬਰ (ਭੋਲਾ ਸ਼ਰਮਾ)-ਪੰਜਾਬ ਦੀ ਕੈਪਟਨ ਸਰਕਾਰ ਵਿਕਾਸ ਦੇ ਖੇਤਰ ਵਿਚ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਤੇ ਸਰਕਾਰ ਵਲੋਂ ਪੰਜਾਬ ਦੇ ਸ਼ਹਿਰਾਂ ਦਾ ਵਿਕਾਸ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਮੁਹੰਮਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX