ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਪੰਜਾਬ / ਜਨਰਲ

ਸਰਕਾਰੀ ਹਸਪਤਾਲਾਂ ਦਾ ਸਮਾਂ ਤਬਦੀਲ

ਰਈਆ 16 ਅਕਤੂਬਰ (ਸੁੱਚਾ ਸਿੰਘ ਘੁੰਮਣ)-ਸਿਹਤ ਵਿਭਾਗ ਨੇ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਭਰ ਦੇ ਸਮੂਹ ਸਰਕਾਰੀ ਹਸਪਤਾਲਾਂ ਤੇ ਪੇਂਡੂ ਡਿਸਪੈਂਸਰੀਆਂ ਦੇ ਖੁੱਲ੍ਹਣ ਤੇ ਬੰਦ ਹੋਣ ਸਬੰਧੀ ਸਮਾਂ ਤਬਦੀਲ ਕਰ ਦਿੱਤਾ ਹੈ | ਨਵੀਂ ਸਮੇਂ ਸਾਰਨੀ ਅਨੁਸਾਰ ਹੁਣ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲ ਸਵੇਰੇ 9:00 ਵਜੇਂ ਖੁੱਲ੍ਹਣਗੇ ਤੇ ਬਾਅਦ ਦੁਪਹਿਰ 3:00 ਵਜੇ ਬੰਦ ਹੋਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ |

ਸਰਹੱਦ ਨੇੜਿਓਾ 10 ਕਰੋੜ ਦੀ ਹੈਰੋਇਨ ਬਰਾਮਦ

ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)¸88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓਾ 4 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 10 ਕਰੋੜ ਰੁਪਏ ਹੈ | ਜਾਣਕਾਰੀ ਅਨੁਸਾਰ ਅੰਮਿ੍ਤਸਰ ਸੈਕਟਰ ਤਹਿਤ ...

ਪੂਰੀ ਖ਼ਬਰ »

ਬੱਚੀ ਨੂੰ ਅਗਵਾ ਕਰਕੇ ਜਬਰ ਜਨਾਹ

ਨੂਰਮਹਿਲ 15 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੇ ਪਿੰਡ ਉਪੱਲ ਜਗੀਰ 'ਚ ਰਹਿੰਦੇ ਇਕ ਪਰਿਵਾਰ ਦੇ 3 ਬੱਚਿਆ ਨੂੰ ਅਗਵਾ ਕਰਕੇ ਉਨ੍ਹਾਂ 'ਚੋਂ ਇਕ 9 ਸਾਲ ਦੀ ਬੱਚੀ ਨਾਲ ਜਬਰ ਜਨਾਹ ਕੀਤਾ ਗਿਆ ਹੈ | ਥਾਣਾ ਮੁਖੀ ਹਰਦੀਪ ਸਿੰਘ ਮਾਨ ਨੇ ਦੱਸਿਆ ਕਿ ਇਸ ਸਬੰਧੀ ਰਕੇਸ਼ ...

ਪੂਰੀ ਖ਼ਬਰ »

ਪਾਕਿ ਦੇ ਉੱਚ-ਅਧਿਕਾਰੀਆਂ ਵਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰ ਕੋਛੜ)¸ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਨੂੰ ਦਿਲਖਿੱਚ ਰੂਪ ਦੇਣ ਲਈ ਜੰਗੀ ਪੱਧਰ 'ਤੇ ਮੁਕੰਮਲ ਕੀਤੀਆਂ ਗਈਆਂ ਤਿਆਰੀਆਂ ਦਾ ਅੱਜ ਪਾਕਿ ਸਰਕਾਰ ਦੇ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਪਟਵਾਰੀਆਂ ਦੀ ਵਿੱਤ ਕਮਿਸ਼ਨਰ ਨਾਲ ਮੀਟਿੰਗ ਬੇਸਿੱਟਾ

ਚੰਡੀਗੜ੍ਹ, 16 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਪਟਵਾਰੀਆਂ ਦੀ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰਾਜ ਦੇ ਵਿੱਤ ਕਮਿਸ਼ਨਰ (ਮਾਲ) ਨਾਲ ਮੀਟਿੰਗ ਸਿਰੇ ਨਹੀਂ ਚੜ੍ਹ ਸਕੀ, ਜਿਸ ਦੇ ਮਗਰੋਂ ਪਟਵਾਰ ਯੂਨੀਅਨ ਵਲੋਂ ਐਲਾਨ ਕੀਤਾ ਗਿਆ ਕਿ ਕੱਲ੍ਹ 17 ਅਕਤੂਬਰ ਨੂੰ ...

ਪੂਰੀ ਖ਼ਬਰ »

ਸਰਹੱਦੀ ਖ਼ੇਤਰ 'ਚ ਬੀ.ਐੱਸ.ਐੱਫ. ਤੇ ਪੁਲਿਸ ਵਲੋਂ ਸਾਂਝਾ ਤਲਾਸ਼ੀ ਅਭਿਆਨ

ਖੇਮਕਰਨ/ਅਮਰਕੋਟ, 16 ਅਕਤੂਬਰ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)-ਸਰਹੱਦੀ ਖ਼ੇਤਰ 'ਚ ਪਾਕਿਸਤਾਨ ਵਲੋਂ ਏਧਰਲੇ ਤਸਕਰਾਂ ਨੂੰ ਹਥਿਆਰ ਤੇ ਹੈਰੋਇਨ ਦੀਆਂ ਖੇਪਾਂ ਪਹੁੰਚਾਉਣ ਵਾਸਤੇ ਡਰੋਨ ਦੀ ਵਰਤੋਂ ਕਰਨ ਦੀਆਂ ਘਟਨਾਵਾਂ ਵਾਪਰਨ 'ਤੇ ਸੁਰੱਖਿਆ ਫੋਰਸਾਂ ਨੇ ...

ਪੂਰੀ ਖ਼ਬਰ »

ਦੀਵਾਲੀ ਤੋਂ ਪਹਿਲਾਂ ਫੂਡ ਸੇਫ਼ਟੀ ਟੀਮਾਂ ਪੱਬਾਂ ਭਾਰ- ਪੰਨੂੰ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਦੀਵਾਲੀ ਤੋਂ ਪਹਿਲਾਂ ਲੋਕਾਂ ਲਈ ਮਿਆਰੀ ਤੇ ਸ਼ੁੱਧ ਮਠਿਆਈਆਂ ਨੂੰ ਯਕੀਨੀ ਬਣਾਉਣ ਲਈ ਸੂਬੇ 'ਚ ਫੂਡ ਸੇਫ਼ਟੀ ਟੀਮਾਂ ਪੂਰੀ ਤਰਾਂ ਸਰਗਰਮ ਹਨ¢ ਪੰਜਾਬ ਦੇ ਫੂਡ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਡੇ ਕੈਪਟਨ ਤੋਂ ਬਾਅਦ ਛੋਟੇ ਕੈਪਟਨ ਵੀ ਨਹੀਂ ਸੰਵਾਰ ਸਕਦੇ ਦਾਖਾ ਹਲਕੇ ਦੀ ਤਕਦੀਰ- ਰੋਮਾਣਾ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਨੇ ਮੁੱਲਾਂਪੁਰ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਵਲੋਂ ਕੀਤੇ ਜਾ ਰਹੇ ਦਾਅਵਿਆਂ ਕਿ ਉਹ ਵਿਧਾਇਕ ਬਣਦੇ ਹੀ ਮੁੱਲਾਂਪੁਰ ਦੇ ...

ਪੂਰੀ ਖ਼ਬਰ »

ਖੱਬੇ ਪੱਖੀ ਸੰਗਠਨਾਂ ਵਲੋਂ ਕਸ਼ਮੀਰੀਆਂ ਦੇ ਹੱਕ 'ਚ ਹਾਅ ਦਾ ਨਾਅਰਾ

ਜਲੰਧਰ, 16 ਅਕਤੂਬਰ (ਮੇਜਰ ਸਿੰਘ)-9 ਖੱਬੇ ਪੱਖੀ ਸਿਆਸੀ ਪਾਰਟੀਆਂ ਤੇ ਇਨ੍ਹਾਂ ਨਾਲ ਜੁੜੇ ਸੰਗਠਨਾਂ ਨੇ ਅੱਜ ਇੱਥੇ ਕਸ਼ਮੀਰੀ ਲੋਕਾਂ ਦੇ ਹੱਕ 'ਚ ਨਾਅਰਾ ਮਾਰਦਿਆ ਵਿਸ਼ਾਲ ਕਾਨਫ਼ਰੰਸ ਤੋਂ ਬਾਅਦ ਸ਼ਹਿਰ ਵਿਚ ਭਾਰੀ ਮੁਜ਼ਾਹਰਾ ਕੀਤਾ | ਉਹ ਕੇਂਦਰ ਸਰਕਾਰ ਵਲੋਂ ਜੰਮੂ ...

ਪੂਰੀ ਖ਼ਬਰ »

ਸਾਂਝੀ ਸਟੇਜ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੋਵੇਗਾ ਪ੍ਰਵਾਨ -ਭਾਈ ਲੌ ਾਗੋਵਾਲ

ਸੰਗਰੂਰ, 16 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਵੀ ਆਦੇਸ਼ ਹੋਵੇਗਾ ਉਸ ਦੀ ਪਾਲਣਾ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਦਰਜਾ 4 ਮੁਲਾਜ਼ਮਾਂ ਨੂੰ 7 ਹਜ਼ਾਰ ਰੁਪਏ ਵਿਆਜ ਰਹਿਤ ਤਿਉਹਾਰ ਕਰਜ਼ਾ ਦੇਣ ਦਾ ਐਲਾਨ

ਲੁਧਿਆਣਾ, 16 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਆਪਣੇ ਦਰਜਾ 4 ਮੁਲਾਜ਼ਮਾਂ ਨੂੰ ਤਿਉਹਾਰਾਂ ਲਈ ਵਿਆਜ਼ ਰਹਿਤ ਕਰਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ | ਵਿੱਤ ਵਿਭਾਗ ਦੀ ਕਰਜ਼ਾ ਸ਼ਾਖਾ ਵਲੋਂ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਤੇ ਜ਼ਿਲ੍ਹਾ ਖ਼ਜ਼ਾਨਾ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ 'ਚ ਕਾਂਗਰਸ ਚਾਰੇ ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ- ਓ.ਪੀ. ਸੋਨੀ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋ ਰਹੀਆਂ ਜ਼ਿਮਨੀ ਚੋਣਾਂ ਅਸੀਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸ਼ਾਨ ਨਾਲ ਜਿੱਤਾਂਗੇ | ਇਹ ਗੱਲ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਅੱਜ 'ਅਜੀਤ' ...

ਪੂਰੀ ਖ਼ਬਰ »

ਮਹਿੰਦਰਾ ਬਲੇਜ਼ੋ ਲਾਂਚ ਦੇ 3 ਸਾਲਾਂ 'ਚ ਬਣਿਆ ਦੇਸ਼ ਦਾ ਸਭ ਤੋਂ ੲੀਂਧਨ- ਕੁਸ਼ਲ ਟਰੱਕ

ਜਲੰਧਰ, 16 ਅਕਤੂਬਰ (ਅ.ਬ.)- ਦੇਸ਼ ਦੇ ਮੋਹਰੀ 20.7 ਅਰਬ ਡਾਲਰ ਵਾਲੇ ਮਹਿੰਦਰਾ ਸਮੂਹ ਦੀ ਇਕ ਇਕਾਈ ਮਹਿੰਦਰਾ ਟਰੱਕ ਤੇ ਬੱਸ (ਐਸ.ਟੀ.ਬੀ.) ਵਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਦੀ ਟਰੱਕਾਂ ਦੀ ਬਲੇਜੋ ਰੇਂਜ ਟਰੱਕ ਉਦਯੋਗ ਅੰਦਰ ਲਾਭ ਕਮਾਉਣ ਦੇ ਮਾਮਲੇ 'ਚ ਸਭ ਤੋਂ ਅੱਗੇ ਆ ਗਈ ...

ਪੂਰੀ ਖ਼ਬਰ »

ਡਰੋਨ ਅਦਾਲਤ 'ਚ ਪੇਸ਼ ਕਰਨ ਸਬੰਧੀ ਐੱਨ.ਆਈ.ਏ. ਨੂੰ ਨੋਟਿਸ ਜਾਰੀ

ਐੱਸ.ਏ.ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਸਰਹੱਦ ਪਾਰੋਂ ਡਰੋਨ ਰਾਹੀਂ ਖੇਮਕਰਨ ਇਲਾਕੇ 'ਚ ਹਥਿਆਰ ਪਹੁੰਚਾਉਣ ਦੇ ਮਾਮਲੇ 'ਚ ਨਾਮਜ਼ਦ ਖ਼ਾਲਿਸਤਾਨ ਜਿੰਦਾਬਾਦ ਫੋਰਸ ਨਾਲ ਸਬੰਧਿਤ ਖਾੜਕੂਆਂ ਦੇ ਵਕੀਲ ਮਲਕੀਤ ਸਿੰਘ ਵਲੋਂ ਅਦਾਲਤ 'ਚ ਅਰਜ਼ੀ ਦਾਇਰ ਕਰਕੇ ਇਸ ...

ਪੂਰੀ ਖ਼ਬਰ »

... ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਬੈਠਣ ਤੋਂ ਰੋਕਿਆ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 'ਚ ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਰੋਡ ਸ਼ੋਅ 'ਚ ਸ਼ਾਮਿਲ ਹੋਣ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਸ੍ਰੀ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਨੇ ਸ਼ੁਰੂ ਕੀਤਾ 'ਫੈਸਟੀਵਲ ਟ੍ਰੀਟਸ'

ਮੁੰਬਈ•, 16 ਅਕਤੂਬਰ (ਅਜੀਤ ਬਿਊਰੋ)-ਐਚ.ਡੀ.ਐਫ.ਸੀ. ਬੈਂਕ ਨੇ ਭਾਰਤ ਦਾ ਸਭ ਤੋਂ ਵੱਡਾ ਵਿੱਤੀ ਸੇਵਾਵਾਂ ਧਮਾਕਾ, 'ਫੈਸਟੀਵਲ ਟ੍ਰੀਟਸ' ਸ਼ੁਰੂ ਕੀਤਾ ਹੈ | ਗਾਹਕਾਂ ਨੂੰ ਕਰਜ਼ੇ ਤੋਂ ਲੈ ਕੇ ਬੈਂਕ ਖਾਤਿਆਂ ਤੱਕ ਦੇ ਸਾਰੇ ਬੈਂਕਿੰਗ ਉਤਪਾਦਾਂ ਅਤੇ 1000 ਤੋਂ ਵੱਧ ਬ੍ਰਾਂਡਾਂ ...

ਪੂਰੀ ਖ਼ਬਰ »

ਸਿੰਘ ਸਾਹਿਬ ਨੇ ਭਾਈ ਲੌਾਗੋਵਾਲ ਨੂੰ ਪੱਤਰ ਲਿਖ ਕੇ ਮੰਗਿਆ ਸਮਾਗਮਾਂ ਦੀ ਰੂਪ-ਰੇਖਾ ਦਾ ਵੇਰਵਾ

ਅੰਮਿ੍ਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਇਕ ਹੀ ਸਾਂਝੀ ਸਟੇਜ 'ਤੇ ਮਨਾਏ ਜਾਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ...

ਪੂਰੀ ਖ਼ਬਰ »

ਰਾਜ ਪੱਧਰੀ ਯੁਵਕ ਮੇਲਾ 21 ਤੋਂ-ਤਕਨੀਕੀ ਕਾਲਜਾਂ ਦੇ 650 ਵਿਦਿਆਰਥੀ ਲੈਣਗੇ ਹਿੱਸਾ

ਬਟਾਲਾ, 16 ਅਕਤੂਬਰ (ਕਾਹਲੋਂ)-ਪੰਜਾਬ ਤਕਨੀਕੀ ਸੰਸਥਾਵਾਂ ਖੇਡਾਂ (ਪੀ.ਟੀ.ਆਈ.ਐੱਸ.) ਵਲੋਂ 21 ਤੋਂ 23 ਅਕਤੂਬਰ ਤੱਕ ਪਟਿਆਲਾ ਵਿਖੇ ਰਾਜ ਪੱਧਰੀ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਪੀ.ਟੀ.ਆਈ.ਐੱਸ. ਦੇ ਪ੍ਰਧਾਨ ਤੇ ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਦੇ ...

ਪੂਰੀ ਖ਼ਬਰ »

ਗਠੀਏ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਡਾ. ਸ਼ਾਰਦਾ ਹਸਪਤਾਲ

ਜਲੰਧਰ, 16 ਅਕਤੂਬਰ (ਅਜੀਤ ਬਿਊਰੋ)-ਗਠੀਆ ਸਭ ਤੋਂ ਵੱਡੀ ਬਿਮਾਰੀ ਹੈ | ਇਹ ਹੱਡੀਆਂ ਨੂੰ ਘੁਣ ਵਾਂਗ ਖਾ ਜਾਂਦੀ ਹੈ | ਇਸ ਬਿਮਾਰੀ 'ਚ ਸਰੀਰ ਦੇ ਕੋਈ ਵੀ ਇਕ ਜੋੜ ਜਾ ਸਰੀਰ ਦੇ ਸਾਰੇ ਜੋੜਾਂ 'ਚ ਤੇਜ਼ ਦਰਦ ਹੁੰਦਾ ਹੈ | ਇਸ ਸਬੰਧੀ ਡਾ. ਸ਼ਾਰਦਾ ਆਯੁਰਵੇਦਿਕ ਹਸਪਤਾਲ ਦੇ ਡਾ. ...

ਪੂਰੀ ਖ਼ਬਰ »

ਅਧੂਰੇ ਚੋਣ ਵਾਅਦੇ ਜ਼ਿਮਨੀ ਚੋਣਾਂ 'ਚ ਬਣ ਰਹੇ ਨੇ ਕਾਂਗਰਸ ਲਈ ਵੱਡੀ ਮੁਸੀਬਤ

ਚੰਡੀਗੜ੍ਹ, 15 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਨੇ ਸੂਬੇ 'ਚ ਸੱਤਾ ਹਾਸਲ ਕਰਨ ਲਈ ਮਗਰਲੀਆਂ ਵਿਧਾਨ ਸਭਾ ਚੋਣਾਂ 'ਚ ਰਾਜ ਦੇ ਲੋਕਾਂ ਨਾਲ ਕਈ ਅਜਿਹੇ ਵੱਡੇ ਵਾਅਦੇ ਕੀਤੇ ਸਨ ਜੋ ਸਰਕਾਰ ਦੇ ਕਾਰਜਕਾਲ ਦੇ ਢਾਈ ਸਾਲ ਗੁਜ਼ਰ ਜਾਣ 'ਤੇ ਵੀ ਵਫ਼ਾ ਨਹੀਂ ਹੋ ਸਕੇ | ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਵੋਟਰਾਾ ਦਾ ਉਲਾਰ ਪਿਆਰ ਦਾ ਪ੍ਰਤੀਕ-ਮਜੀਠੀਆ

ਮੁੱਲਾਪੁਰ ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਦੀ ਜ਼ਿਮਨੀ ਚੋਣ ਲੜ ਰਹੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪੁੱਜੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਚੋਣ ਜਲਸੇ ਰੈਲੀਆਂ 'ਚ ...

ਪੂਰੀ ਖ਼ਬਰ »

ਪੰਚਕੂਲਾ ਦੇ ਲੋਕੇਸ਼ ਨੇ 'ਬੋਨ ਬ੍ਰੈੱਡ ਖਾਓ, ਹਰ ਮਿੰਟ ਇਨਾਮ ਪਾਓ' ਮੁਹਿੰਮ ਤਹਿਤ ਹੌਾਡਾ ਕਾਰ ਜਿੱਤੀ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)-ਬੋਨ ਸਮੂਹ ਵਲੋਂ 'ਬੋਨ ਬ੍ਰੈੱਡ ਖਾਓ, ਹਰ ਮਿੰਟ ਇਨਾਮ ਪਾਓ' ਮੁਹਿੰਮ ਤਹਿਤ ਲੱਕੀ ਡਰਾਅ ਕੱਢੇ ਗਏ, ਜਿਸ ਤਹਿਤ ਪੰਚਕੂਲਾ ਨਿਵਾਸੀ ਤੇ ਚੋਣ ਕਮਿਸ਼ਨ 'ਚ ਕੰਮ ਕਰਨ ਵਾਲੇ ਲੋਕੇਸ਼ ਨੇ ਹੌਾਡਾ ਕਾਰ ਜਿੱਤੀ ਹੈ | ਬੋਨ ਸਮੂਹ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਤਰਨ ਤਾਰਨ ਬੰਬ ਧਮਾਕਾ ਮਾਮਲੇ 'ਚ 4 ਮੁਲਜ਼ਮ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਰਨ ਤਾਰਨ ਇਲਾਕੇ 'ਚ ਹੋਏ ਬੰਬ ਧਮਾਕੇ 'ਚ 2 ਨੌਜਵਾਨਾਾ ਦੀ ਮੌਤ ਤੇ 1 ਨੌਜਵਾਨ ਦੇ ਜ਼ਖਮੀ ਹੋਣ ਦੇ ਮਾਮਲੇ 'ਚ ਚੰਨਦੀਪ ਸਿੰਘ ਉਰਫ਼ ਗੱਬਰ ਸਿੰਘ, ਅਮਰਜੀਤ ਸਿੰਘ ਉਰਫ ਅਮਰ, ਮਨਪ੍ਰੀਤ ...

ਪੂਰੀ ਖ਼ਬਰ »

ਐਨ.ਸੀ.ਈ.ਆਰ.ਟੀ. 14 ਸਾਲ ਪੁਰਾਣੇ ਪਾਠਕ੍ਰਮ 'ਚ ਸੋਧ ਲਈ ਗਠਿਤ ਕਰੇਗੀ ਕਮੇਟੀ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)- ਰਾਸ਼ਟਰੀ ਸਿੱਖਿਆ ਖੋਜ ਤੇ ਸਿਖਲਾਈ ਕੌਾਸਲ (ਐਨ.ਸੀ.ਈ.ਆਰ.ਟੀ.) ਵਲੋਂ 14 ਸਾਲ ਪੁਰਾਣੇ ਰਾਸ਼ਟਰੀ ਪਾਠਕ੍ਰਮ ਢਾਂਚੇ (ਐਨ.ਸੀ.ਐਫ.) ਦੀ ਸਮੀਖਿਆ ਕਰਕੇ ਇਸ ਨੂੰ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ.) ਮੁਤਾਬਿਕ ਬਣਾਉਣ ਲਈ ਇਕ ਕਮੇਟੀ ਗਠਿਤ ...

ਪੂਰੀ ਖ਼ਬਰ »

ਕਸ਼ਮੀਰੀ ਸੇਬਾਂ ਉੱਪਰ ਅੱਤਵਾਦੀਆਂ ਪੱਖੀ ਸੰਦੇਸ਼ ਮਿਲਣ 'ਤੇ ਫਲ ਵਿਕਰੇਤਾਵਾਂ ਵਲੋਂ ਬਾਈਕਾਟ ਦੀ ਧਮਕੀ

ਜੰਮੂ, 16 ਅਕਤੂਬਰ (ਏਜੰਸੀ)- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਫ਼ਲ ਵਿਕਰੇਤਾਵਾਂ ਵਲੋਂ ਖ਼ਰੀਦੇ ਗਏ ਕਸ਼ਮੀਰੀ ਸੇਬਾਂ 'ਤੇ 'ਅਸੀਂ ਆਜ਼ਾਦੀ ਚਾਹੁੰਦੇ ਹਾਂ', 'ਮੈਂ ਬੁਰਹਾਨ ਵਾਨੀ ਨੂੰ ਪਿਆਰ ਕਰਦਾ ਹਾਂ' ਤੇ 'ਜ਼ਾਕਿਰ ਮੂਸਾ ਵਾਪਸੀ ਆਓ' ਵਰਗੇ ਲਿਖੇ ਸੰਦੇਸ਼ ਮਿਲਣ ਤੋਂ ...

ਪੂਰੀ ਖ਼ਬਰ »

ਲੋੜੀਂਦੇ ਪ੍ਰਬੰਧਾਂ ਦੀ ਥਾਂ ਕੈਪਟਨ ਸਰਕਾਰ ਦਾ ਧਿਆਨ ਸਟੇਜ ਵੱਲ- ਭਾਈ ਲੌ ਾਗੋਵਾਲ

ਸੰਗਰੂਰ, 16 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਵੀ ਆਦੇਸ਼ ਹੋਵੇਗਾ ਉਸ ਦੀ ਪਾਲਣਾ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੌਮਾਂਤਰੀ ਨਗਰ ਕੀਰਤਨ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ | ਵਿਸ਼ਰਾਮ ਉਪਰੰਤ ਕੌਮਾਂਤਰੀ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕਿਆਂ ਤੋਂ ਸਨਅਤੀ ਜ਼ੋਨ 'ਚ ਸਨਅਤਾਂ ਲਗਾਉਣ ਲਈ ਸੀ.ਐਲ.ਯੂ. ਫ਼ੀਸ ਮੁਆਫ਼

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਨੇ ਐਲਾਨ ਕੀਤਾ ਕਿ ਜੇਕਰ ਕੋਈ ਵੀ ਸਨਅਤਕਾਰ ਰਿਹਾਇਸ਼ੀ ਇਲਾਕੇ 'ਚੋਂ ਆਪਣੀ ਸਨਅਤੀ ਇਕਾਈ ਸਨਅਤੀ ਜ਼ੋਨ 'ਚ ਲੈ ਕੇ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਚੇਂਜ ਆਫ਼ ਲੈਂਡ ਯੂਜ਼ (ਸੀ.ਐਲ.ਯੂ.) ਦੀ ਫ਼ੀਸ ਨਹੀਂ ਦੇਣੀ ਪਵੇਗੀ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX