ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  17 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 2 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 3 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 4 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 4 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 4 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 4 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 5 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 6 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 7 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 8 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 9 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 8 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 10 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 10 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 11 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 minute ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 13 hours ago
ਅੱਜ ਦਾ ਵਿਚਾਰ
. . .  1 minute ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 20 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  about 1 hour ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  46 minutes ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  about 1 hour ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਮੋਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਨਗਰ ਕੀਰਤਨ ਸਜਾਇਆ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਅਰੰਭਤਾ ਕਰਨ ਮੌਕੇ ਅਰਦਾਸ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਵਲੋਂ ਕੀਤੀ ਗਈ | ਪੰਜ ਪਿਆਰਿਆਂ ਦੀਆਂ ਅਗਵਾਈ ਹੇਠ ਮੋਗਾ ਸ਼ਹਿਰ ਦੀਆਂ ਸਮੂਹ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਬੀਬੀ ਕਾਹਨ ਕੌਰ, ਮੇਨ ਬਾਜ਼ਾਰ ਮੋਗਾ ਤੋਂ ਆਰੰਭ ਹੋ ਕੇ ਮੇਨ ਚੌਾਕ, ਅੰਮਿ੍ਤਸਰ ਰੋਡ, ਪਿੰਡ ਲੰਢੇਕੇ, ਧੱਲੇਕੇ, ਖੋਸਾ ਪਾਂਡੋ, ਸਲ੍ਹੀਣਾ, ਰੱਤੀਆਂ, ਘੱਲ ਕਲਾਂ, ਬੁੱਕਣਵਾਲਾ, ਸਿੰਘਾਂ ਵਾਲਾ, ਨਾਹਲ ਖੋਟੇ, ਝੰਡੇਵਾਲਾ, ਮੱਲ੍ਹੀਆਂ ਵਾਲਾ, ਮਹਿਰੋਂ, ਡਾਲਾ, ਬੁੱਘੀਪੁਰਾ, ਮਹਿਮੇ ਵਾਲਾ ਤੋਂ ਵਾਪਸ ਗਿੱਲ ਰੋਡ, ਮੋਗਾ ਰਾਮ ਗੰਜ ਰੋਡ ਮੇਨ ਬਾਜ਼ਾਰ ਰਾਹੀਂ ਥਾਪਰ ਚੌਕ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਪੁੱਜਾ | ਨਗਰ ਕੀਰਤਨ ਦਾ ਇਲਾਕੇ ਦੀਆਂ ਸੰਗਤਾਂ ਨੇ ਵੱਖ ਵੱਖ ਸਥਾਨਾਂ 'ਤੇ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ | ਇਸ ਮੌਕੇ ਬਾਬਾ ਮਹਿੰਦਰ ਸਿੰਘ ਜਨੇਰ ਟਕਸਾਲ, ਬਾਬਾ ਕੁਲਦੀਪ ਸਿੰਘ ਧੱਲੇਕੇ, ਸੰਤ ਬਾਬਾ ਸਤਵੰਤ ਸਿੰਘ ਡੇਰਾ ਸੱਤੋਆਣਾ, ਸੰਤ ਬਾਬਾ ਗੁਰਜੰਟ ਸਿੰਘ ਸਲ੍ਹੀਣਾ ਵਾਲੇ, ਬਾਬਾ ਗੁਰਦੀਪ ਸਿੰਘ ਬਰਾੜ ਚੰਦਾਂ ਵਾਲੇ, ਭਾਈ ਦਲਬੀਰ ਸਿੰਘ ਤਰਮਾਲੇ ਵਾਲੇ, ਬਾਬਾ ਪਵਨਦੀਪ ਸਿੰਘ ਕੜਿਆਲ, ਬਾਬਾ ਹਰਵਿੰਦਰ ਸਿੰਘ ਰੌਲੀ, ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ, ਵਿਧਾਇਕ ਡਾ. ਹਰਜੋਤਕਮਲ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਤਰਸੇਮ ਸਿੰਘ ਰੱਤੀਆਂ, ਬਲਜੀਤ ਸਿੰਘ ਵਿਕੀ ਪ੍ਰਧਾਨ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ, ਬਲਜਿੰਦਰ ਸਿੰਘ ਸਹਿਗਲ ਪੈੱ੍ਰਸ ਸਕੱਤਰ, ਮਨਜੀਤ ਸਿੰਘ ਮਿੰਦੀ, ਬਲਜੀਤ ਸਿੰਘ ਖੀਵਾ, ਗੁਰਮੇਜਰ ਸਿੰਘ, ਅਵਤਾਰ ਸਿੰਘ, ਹਰਨੇਕ ਸਿੰਘ, ਜੁਗਿੰਦਰ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਹਿਗਲ, ਗੁਰਬਿੰਦਰ ਸਿੰਘ, ਕੁਲਵੰਤ ਸਿੰਘ ਰਿੱਚੀ, ਰਾਜਪਾਲ ਸਿੰਘ, ਭਾਈ ਨਿਧਾਨ ਸਿੰਘ, ਬਲਜੀਤ ਸਿੰਘ, ਦਲੀਪ ਸਿੰਘ, ਅਵਤਾਰ ਸਿੰਘ ਵਹਿਣੀਵਾਲ, ਮਨਜੀਤ ਸਿੰਘ, ਸੱਤਪਾਲ, ਪੂਰਨ ਭਗਤ ਸਿੰਘ, ਮਹਿੰਦਰ ਸਿੰਘ, ਅਵਤਾਰ ਸਿੰਘ ਟੀਟੂ, ਗੁਰਦੇਵ ਸਿੰਘ, ਨਿਰਵੈਰ ਸਿੰਘ, ਨੇਕ ਸਿੰਘ ਦਾਰਾਪੁਰ, ਰਣਜੀਤ ਸਿੰਘ ਮਾਲਵਾ, ਅਮਰੀਕ ਸਿੰਘ ਬਾਰ ਦਾਨੇ ਵਾਲੇ, ਚਰਨਜੀਤ ਸਿੰਘ, ਬਲਵਿੰਦਰ ਸਿੰਘ ਦੌਲਤਪੁਰਾ, ਸਿਮਰਨਜੀਤ ਸਿੰਘ, ਬਲਵਿੰਦਰ ਸਿੰਘ ਵਿਰਦੀ, ਕੁਲਦੀਪ ਸਿੰਘ ਟੱਕਰ, ਬੂਟਾ ਸਿੰਘ ਧੱਲੇਕੇ, ਸੁਖਵਿੰਦਰ ਸਿੰਘ ਆਜ਼ਾਦ, ਜੋਗਿੰਦਰ ਸਿੰਘ ਸਲ੍ਹੀਣਾ, ਸੁਰਿੰਦਰ ਸਿੰਘ ਚਾਨਾ, ਅਮਰਜੀਤ ਸਿੰਘ ਡਾਲਾ, ਛਹਿੰਬਰ ਸਿੰਘ ਬੁੱਘੀਪੁਰਾ, ਗਿਆਨੀ ਓਾਕਾਰ ਸਿੰਘ, ਗਿਆਨੀ ਰਣਜੀਤ ਸਿੰਘ, ਪ੍ਰਧਾਨ, ਗੁਰਚਰਨ ਸਿੰਘ ਸਿੰਘਾਂਵਾਲਾ, ਦੌਲਤ ਸਿੰਘ ਬੁੱਕਣਵਾਲਾ, ਰਣਜੀਤ ਸਿੰਘ, ਹਰਜੀਤ ਸਿੰਘ ਸਬਜ਼ੀ ਵਾਲੇ, ਬਲਕਰਨ ਸਿੰਘ ਤੋਂ ਇਲਾਵਾ ਇਲਾਕੇ ਦੀਆ ਸੰਗਤਾਂ ਸ਼ਾਮਿਲ ਸਨ |

ਰਾਤ ਨੂੰ ਝੋਨੇ ਦੀਆਂ ਬੋਰੀਆਂ ਨਾਲ ਨੱਕੋਂ ਨੱਕ ਭਰਿਆ 18 ਟਾਇਰਾਂ ਟਰੱਕ (ਘੋੜਾ ਟਰਾਲਾ) ਪਲਟਿਆ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਤੋਂ ਮੁਦਕੀ ਵਾਲੀ ਨਵੇਂ ਸਿਰਿਓਾ ਚੌੜੀ ਤੇ ਉੱਚੀ ਕਰ ਕੇ ਬਣਾਈ ਜਾ ਰਹੀ ਸੜਕ 'ਤੇ ਬੀਤੀ ਰਾਤ ਇਕ ਝੋਨੇ ਦੀਆਂ ਬੋਰੀਆਂ ਨਾਲ ਨੱਕੋਂ ਨੱਕ ਭਰਿਆ ਹੋਇਆ 18 ਟਾਇਰਾਂ ਘੋੜਾ ਟਰੱਕ ਟਰਾਲਾ ਬੁਰੀ ਤਰ੍ਹਾਂ ਪਲਟ ਗਿਆ ...

ਪੂਰੀ ਖ਼ਬਰ »

-ਮਾਮਲਾ ਸੜਕਾਂ ਦੀ ਮੁਰੰਮਤ ਤੇ ਬਿਜਲੀ ਦੀਆਂ ਨੰਗੀਆਂ ਨੀਵੀਂਆਂ ਤਾਰਾਂ ਦਾ-

ਪਿੰਡ ਘੋਲੀਆਂ ਖ਼ੁਰਦ ਦੇ ਨੌਜਵਾਨਾਂ ਨੇ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸੰਤ ਬਾਬਾ ਗੁਲਾਬ ਸਿੰਘ ਨੌਜਵਾਨ ਏਕਤਾ ਕਲੱਬ ਘੋਲੀਆਂ ਖ਼ੁਰਦ ਦੇ ਨੌਜਵਾਨਾਂ ਨੇ ਡਿਪਟੀ ਕਮਿਸ਼ਨਰ ਮੋਗਾ ਨੂੰ ਇਕ ਮੰਗ ਪੱਤਰ ਦਿੱਤਾ ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਿਲੰਕ ਸੜਕ ਜੋ ਘੋਲੀਆਂ ਕਲਾਂ ਤੋਂ ...

ਪੂਰੀ ਖ਼ਬਰ »

ਸਕੂਲ 'ਚੋਂ ਅਧਿਆਪਕਾ ਦਾ ਕੀਮਤੀ ਮੋਬਾਈਲ ਚੋਰੀ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਸਰਕਾਰੀ ਸੀਨੀ. ਸੈਕੰ. ਸਕੂਲ ਲੜਕੇ ਵਿਖੇ ਤਾਇਨਾਤ ਅੰਗਰੇਜ਼ੀ ਲੈਕ. ਸ੍ਰੀਮਤੀ ਜਗਜੀਤ ਪਤਨੀ ਹਰੀਸ਼ ਕੁਮਾਰ ਸ਼ਰਮਾ ਵਾਸੀ ਕੋਟਕਪੂਰਾ ਦਾ ਸਕੂਲ 'ਚੋਂ ਭੇਦ ਭਰੇ ਢੰਗ ਨਾਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਲੁਟੇਰੇ ਸਾਈਕਲ 'ਤੇ ਜਾ ਰਹੇ ਵਿਅਕਤੀ ਦੇ ਇਕ ਲੱਖ ਰੁਪਏ ਖੋਹ ਕੇ ਫ਼ਰਾਰ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਸਾਈਕਲ 'ਤੇ ਜਾ ਰਹੇ ਵਿਅਕਤੀ ਦੇ ਸਾਈਕਲ ਦੀ ਟੋਕਰੀ ਵਿਚੋਂ ਲੱਖ ਰੁਪਏ ਸਮੇਤ ਥੈਲਾ ਦੋ ਮੋਨੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਖੋਹ ਕੇ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਲੁੱਟ ਖੋਹ ਦਾ ਸ਼ਿਕਾਰ ਹੋਏ ਸ਼ਿਵਰਾਜ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ ਜਾਵੇਗਾ ਅੱਜ

ਬਿਲਾਸਪੁਰ, 16 ਅਕਤੂਬਰ (ਸੁਰਜੀਤ ਸਿੰਘ ਗਾਹਲਾ)-ਸਥਾਨਕ ਗੁਰਦੁਆਰਾ ਮਾਲੂਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਿਤੀ 17 ਅਕਤੂਬਰ ਨੂੰ ਉਕਤ ਗੁਰਦੁਆਰਾ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਜਾਵੇਗਾ ਤੇ ਸਵੇਰੇ 10 ਵਜੇ ਭੋਗ ਪਾਏ ...

ਪੂਰੀ ਖ਼ਬਰ »

ਪਤੀ ਨੂੰ ਆਤਮ-ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਔਰਤ ਬਰੀ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਗਲ ਦੀ ਅਦਾਲਤ ਨੇ ਪਤੀ ਨੂੰ ਆਤਮ-ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਔਰਤ ਨੂੰ ਪੁਲਿਸ ਵਲੋਂ ਜੁਟਾਏ ਸਬੂਤਾਂ ਦੀ ਘਾਟ ਤੇ ਬਚਾਅ ਪੱਖ ਦੇ ਵਕੀਲ ਐਡਵੋਕੇਟ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੇ ਚੱਲਦਿਆਂ ਕੋਟ ਈਸੇ ਖਾਂ ਦੇ ਮੇਨ ਚੌਾਕ ਅਤੇ ਸਬੰਧਿਤ ਸੜਕਾਂ 'ਤੇ ਲੱਗਦੇ ਟਰੈਫ਼ਿਕ ਜਾਮ ਤੋਂ ਰਾਹਗੀਰ ਪ੍ਰੇਸ਼ਾਨ

ਕੋਟ ਈਸੇ ਖਾਂ, 16 ਅਕਤੂਬਰ (ਯਸ਼ਪਾਲ ਗੁਲਾਟੀ)-ਕਸਬਾ ਕੋਟ ਈਸੇ ਖਾਂ ਦਾ ਮੇਨ ਚੌਾਕ ਜਿੱਥੋਂ ਕਿ ਮੋਗਾ, ਫ਼ਿਰੋਜ਼ਪੁਰ, ਅੰਮਿ੍ਤਸਰ, ਧਰਮਕੋਟ, ਜਗਰਾਉਂ ਨੂੰ ਪੰਜ ਅਹਿਮ ਸੜਕਾਂ ਜਾਂਦੀਆਂ ਹਨ, ਇੱਥੇ ਅਕਸਰ ਹੀ ਭੀੜ ਭੜੱਕੇ, ਜਾਮ ਵਾਲਾ ਮਹੌਲ ਬਰਕਰਾਰ ਰਹਿੰਦਾ ਹੈ ਪਰ ਜਦ ...

ਪੂਰੀ ਖ਼ਬਰ »

ਜਦੋਂ ਬਾਘਾ ਪੁਰਾਣਾ ਦੇ ਮੁੱਖ ਚੌਕ ਵਿਚ ਪੱਥਰ ਦੀਆਂ ਟਾਈਲਾਂ ਦਾ ਭਰਿਆ 18 ਟਾਇਰਾਂ ਟਰੱਕ ਬੁਰੀ ਤਰ੍ਹਾਂ ਪਲਟਿਆ

ਬਾਘਾ ਪੁਰਾਣਾ 16 ਅਕਤੂਬਰ (ਬਲਰਾਜ ਸਿੰਗਲਾ)-ਅੱਜ ਮੂੰਹ ਹਨੇਰੇ ਕਰੀਬ 4 ਵਜੇ ਸੈਰ ਕਰ ਰਹੇ ਲੋਕਾਂ ਵਿਚ ਉਸ ਵੇਲੇ ਭਗਦੜ ਮੱਚ ਗਈ ਜਦੋਂ ਇਕ ਪੱਥਰ ਦੀਆਂ ਟਾਈਲਾਂ ਦਾ ਭਰਿਆ ਹੋਇਆ 18 ਟਾਇਰਾਂ ਘੋੜਾ ਟਰਾਲਾ ਬਾਘਾ ਪੁਰਾਣਾ ਦੇ ਮੁੱਖ ਬੱਤੀਆਂ ਵਾਲੇ ਚੌਕ ਵਿਚ ਬੇਕਾਬੂ ਹੋ ਕੇ ...

ਪੂਰੀ ਖ਼ਬਰ »

24ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਜੀਂਦੜਾ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ ਨਿਰਦੇਸ਼ ਹੇਠ ਚੱਲ ਰਹੀਆਂ 24ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਧਰਮਕੋਟ ਜ਼ੋਨ ਅਧੀਨ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੀਆਂ ਵੱਖ-ਵੱਖ ਟੀਮਾਂ ਵਿਚ 127 ...

ਪੂਰੀ ਖ਼ਬਰ »

ਉਪ ਚੋਣਾਂ ਵਿਚ ਕਾਂਗਰਸ ਸ਼ਾਨਦਾਰ ਨਾਲ ਜਿੱਤ ਪ੍ਰਾਪਤ ਕਰੇਗੀ-ਕਾਂਗਰਸੀ ਆਗੂ

ਕੋਟ ਈਸੇ ਖਾਂ, 16 ਅਕਤੂਬਰ (ਨਿਰਮਲ ਸਿੰਘ ਕਾਲੜਾ)-ਪੰਜਾਬ ਵਿਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਇਤਿਹਾਸ ਰਚਣਗੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਯੂਥ ਆਗੂ ਹੈਰੀ ਖੋਸਾ, ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਦੀ ਪ੍ਰੇਰਨਾ ਸਦਕਾ ਪ੍ਰੇਮੀ ਪਰਿਵਾਰ ਗੁਰੂ ਲੜ ਲੱਗਿਆ

ਮੋਗਾ, 16 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਭਾਈ ਹਰਜਿੰਦਰ ਸਿੰਘ ਬੱਡੂਵਾਲੀਆ ਦੀ ਜਾਣਕਾਰੀ ਮੁਤਾਬਿਕ ਭਾਈ ਗੁਰਮੀਤ ਸਿੰਘ, ਗੁਰਦੁਆਰਾ ਮਾਈ ਜਾਨਕੀ ਦੇ ਹੈੱਡ ਗ੍ਰੰਥੀ ਗਿਆਨੀ ਜੋਰਾ ਸਿੰਘ ਤੇ ਗਿਆਨੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਲਏ ਓਵਰਆਲ 7 ਬੈਂਡ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਕਰਮਜੀਤ ਸਿੰਘ ਵਾਸੀ ਚੰਨੂਵਾਲਾ ਨੇ ਬਹੁਤ ਹੀ ਘੱਟ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਧੂੜਕੋਟ 'ਚ ਬੇਟੀ ਬਚਾਓ ਦਿਵਸ ਮਨਾਇਆ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਚ ਅੰਤਰ ਰਾਸ਼ਟਰੀ ਬੇਟੀ ਬਚਾਓ ਦਿਵਸ ਮਨਾਇਆ ਗਿਆ ਜਿਸ ਵਿਚ ਸਕੂਲੀ ਵਿਦਿਆਰਥੀਆਂ ਨੇ ਬੇਟੀਆਂ ਦੀ ਮਹਾਨਤਾ ਨੂੰ ਦਰਸਾਉਂਦਾ ਹੋਇਆ ਇਕ ਨਾਟਕ ਪੇਸ਼ ਕੀਤਾ | ਜਿਸ ਦਾ ਮੁੱਖ ...

ਪੂਰੀ ਖ਼ਬਰ »

ਹੌਲੀ ਹਾਰਟ ਕਿੰਡਰਗਾਰਟਨ ਵਿਚ ਮਨਾਇਆ ਗਿਆ ਵਿਸ਼ਵ ਭੋਜਨ ਦਿਵਸ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਸਟਾਫ਼ ਨਾਲ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਅਮਿਤ ਪਲਤਾ, ਡਾਇਰੈਕਟਰ ਮੈਡਮ ਕਿਰਨਦੀਪ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ ਵਿਚ ਦਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੋਟ ਈਸੇ ਖਾਂ, 16 ਅਕਤੂਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਪਿ੍ੰਸੀ. ਪੀ.ਕੇ. ਠਾਕੁਰ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਸਮੇਂ ਸਕੂਲ ਸਟਾਫ਼ ਤੇ ਬੱਚਿਆਂ ਵਲੋਂ ਗੁਰੂ ਰਾਮ ਦਾਸ ਜੀ ਦੇ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਜੋਰਾ ਸਿੰਘ ਦਾ ਜਨਮ ਦਿਨ ਮਨਾਇਆ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਆਲ ਇੰਡੀਆ ਵਾਲਮੀਕ ਖਾਲਸਾ ਦਲ ਪੰਜਾਬ ਮੋਗਾ ਦਫ਼ਤਰ ਵਿਖੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਕਾਰਗਿਲ ਸ਼ਹੀਦ ਜੋਰਾ ਸਿੰਘ ਦਾ ਜਨਮ ਦਿਨ ਮਨਾਇਆ | ਇਸ ਮੌਕੇ ਬਾਬਾ ਕੁਲਦੀਪ ਸਿੰਘ ਸੇਖਾ ਨੇ ਤਸਵੀਰ 'ਤੇ ਫੁਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ਉੱਤੇ ਪਰਾਲੀ ਨਾ ਸਾੜਨ ਦੀ ਅਪੀਲ

ਸਮਾਧ ਭਾਈ, 16 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਧੂੰਆਂ ਮੁਕਤ ਮੁਹਿੰਮ ਤਹਿਤ ਵੱਖ ਵੱਖ ਪਿੰਡਾਂ ਵਿਚ ਜਾਗਰੂਕਤਾ ਕੈਂਪ, ਸੈਮੀਨਾਰ, ਮੀਟਿੰਗਾਂ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ ਵੀਜ਼ਾ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਸਥਿਤ ਹੈ | ਜਿਸ ਵਲੋਂ ਬਹੁਤ ਸਾਰੇ ਦੇਸ਼ਾਂ ਵਿਚ ਵਿਦਿਆਰਥੀਆਂ ਨੂੰ ਪੜ੍ਹਨ ਲਈ ਭੇਜਿਆ ਜਾ ਰਿਹਾ | ਸੰਸਥਾ ਵਲੋਂ ਵਿਦੇਸ਼ਾਂ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਮੋਦੀਖ਼ਾਨਾ ਮੋਗਾ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਮੋਟਰ ਰਿਪੇਅਰਿੰਗ ਮਿੰਦੀ ਮੋਟਰਜ਼ ਜੀ.ਟੀ. ਰੋਡ ਮੋਗਾ ਵਿਖੇ ਗੁਰੂ ਨਾਨਕ ਮੋਦੀਖ਼ਾਨਾ ਮੋਗਾ ਵਲੋਂ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਦੀ ਅਗਵਾਈ ਹੇਠ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ...

ਪੂਰੀ ਖ਼ਬਰ »

ਇਲੈਕਟਰੋ ਹੋਮਿਊਪੈਥਿਕ ਡਾਕਟਰਜ਼ ਮੈਡੀਕਲ ਐਸੋ. ਦੀ ਮਹੀਨਾਵਾਰ ਮੀਟਿੰਗ ਹੋਈ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲੈਕਟਰੋਹੋਮਿਉਪੈਥੀ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ. 404 ਪੰਜਾਬ ਦੀ ਮਹੀਨਾਵਾਰ ਮੀਟਿੰਗ ਨੀਲਮ ਨੋਵਾ ਹੋਟਲ ਜੀ. ਟੀ. ਰੋਡ ਮੋਗਾ ਵਿੱਚ ਡਾ ਜਗਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਡਾ. ...

ਪੂਰੀ ਖ਼ਬਰ »

ਡੀ.ਟੀ.ਐਫ਼ ਵਲੋਂ ਅੱਜ ਦਾਖਾ ਦੇ ਪਿੰਡਾਂ 'ਚ ਕੀਤਾ ਜਾਵੇਗਾ ਝੰਡਾ ਮਾਰਚ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਲੁਧਿਆਣਾ ਵਲੋਂ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਅਧਿਆਪਕ ਮਾਰੂ ਨੀਤੀਆਂ ਖਿਲਾਫ਼ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਗਹੌਰ (ਲੁਧਿ:) ਦੀ ਮੁੱਖ ਅਧਿਆਪਕਾ ਦੀ ਨਜਾਇਜ਼ ...

ਪੂਰੀ ਖ਼ਬਰ »

ਐਸ. ਡੀ. ਐਮ. ਨਿਹਾਲ ਸਿੰਘ ਵਾਲਾ ਨੇ ਪਰਾਲੀ ਨਾ ਸਾੜਨ ਲਈ ਨੰਬਰਦਾਰਾਂ ਨਾਲ ਮੀਟਿੰਗ ਕੀਤੀ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 16 ਅਕਤੂਬਰ (ਮਾਣੂੰਕੇ, ਖਾਲਸਾ, ਟਿਵਾਣਾ)-ਇਹਨੀਂ ਦਿਨੀਂ ਪੰਜਾਬ ਵਿਚ ਝੋਨੇ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਵੱਖ-ਵੱਖ ਮਹਿਕਮਿਆਂ, ਸਮਾਜ ਸੇਵੀ ਜਥੇਬੰਦੀਆਂ, ਸਭਾਵਾਂ ਅਤੇ ਲੋਕਾਂ ਤੋਂ ...

ਪੂਰੀ ਖ਼ਬਰ »

ਢੁੱਡੀਕੇ ਬੀ.ਐੱਡ.ਕਾਲਜ ਵਿਖੇ ਦੂਜੇ ਦਿਨ ਵੱਖ-ਵੱਖ ਮੁਕਾਬਲੇ ਹੋਏ

ਅਜੀਤਵਾਲ, 16 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਲਾਲਾ ਲਾਜਪਤ ਰਾਏ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਵਿਖੇ ਪੰਜਾਬ ਯੂਨੀਵਰਸਿਟੀ ਅਧੀਨ 8ਵੇਂ ਗੇੜ ਦੇ ਜ਼ੋਨਲ ਖੇਤਰੀ ਵੱਖ-ਵੱਖ ਵਰਗਾਂ ਕਵੀਸ਼ਰੀ, ਕਲੀਆਂ, ਵਾਰਾਂ, ਭੰਗੜਾ, ਸੁਹਾਗ, ਘੋੜੀ, ਢੋਲਕ, ਘੜਾ, ਡਾਂਸ, ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਦੀ ਰਮਨਜੋਤ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ

ਨਿਹਾਲ ਸਿੰਘ ਵਾਲਾ, 16 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਰੋਪੜ ਵਿਖੇ ਆਯੋਜਿਤ ਪੰਜਾਬ ਰਾਜ ਓਪਨ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਗੁਰੂ ਨਾਨਕ ਸਕੂਲ ਬਿਲਾਸਪੁਰ ਦੀ ਖਿਡਾਰਨ ਰਮਨਜੋਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 200 ਮੀਟਰ ਦੌੜ ਵਿਚ ਦੂਸਰੀ ਪੁਜ਼ੀਸ਼ਨ ...

ਪੂਰੀ ਖ਼ਬਰ »

ਰਣੀਆ ਇੰਟਰਪ੍ਰਾਈਜ਼ਜ਼ ਨੇ ਲਗਵਾਇਆ ਕੈਨੇਡਾ ਦਾ ਵਿਜਿਟਰ ਵੀਜ਼ਾ

ਮੋਗਾ, 16 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਮੋਗਾ ਸ਼ਹਿਰ ਤੇ ਮਾਲਵਾ ਦੀ ਮੰਨੀ ਪ੍ਰਮੰਨੀ ਸੰਸਥਾ ਰਣੀਆ ਇੰਟਰਪ੍ਰਾਈਜ਼ਜ਼ ਮੋਗਾ (ਜਿਸ ਦੀ ਇਕ ਸ਼ਾਖਾ ਫ਼ਰੀਦਕੋਟ ਵਿਖੇ ਵੀ ਹੈ) ਨੇ ਭੋਲਾ ਸਿੰਘ ਮਸੌਨ ਤੇ ਉਸ ਦੀ ਪਤਨੀ ਛਿੰਦਰਪਾਲ ਕੌਰ ਮਸੌਨ ਵਾਸੀ ਪਿੰਡ ਵਰ੍ਹੇ (ਮੋਗਾ) ਦਾ ...

ਪੂਰੀ ਖ਼ਬਰ »

ਵਿਸ਼ਾਲ ਪਬਲਿਕ ਸੀਨੀ. ਸੈਕੰ. ਸਕੂਲ ਦੇ ਬੱਚਿਆਂ ਨੇ ਧਾਰਮਿਕ ਯਾਤਰਾ ਕੀਤੀ

ਧਰਮਕੋਟ, 16 ਅਕਤੂਬਰ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਵਿਸ਼ਾਲ ਪਬਲਿਕ ਸੀਨੀ. ਸੈਕੰ. ਸਕੂਲ ਵਲੋਂ ਬੱਚਿਆਂ ਨੂੰ ਆਪਣੇ ਇਤਿਹਾਸ ਤੋਂ ਜਾਣੰੂ ਕਰਵਾਉਣ ਲਈ ਇਕ ਰੋਜ਼ਾ ਧਾਰਮਿਕ ਯਾਤਰਾ ਕਰਵਾਈ ਗਈ | ਇਹ ਯਾਤਰਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਤੇ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਵਿਖੇ ਪਲਾਸਟਿਕ ਮੁਕਤ ਮੁਹਿੰਮ ਤਹਿਤ ਪ੍ਰਤੀਯੋਗਤਾ ਕਰਵਾਈ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ-ਕਲਾਂ ਮੋਗਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਭਾਸ਼ਣ ਮੁਤਾਬਿਕ ਭਾਰਤ ਨੂੰ ਪਲਾਸਟਿਕ ਮੁਕਤ ਕਰਨ ਲਈ ਪਲਾਸਟਿਕ ਕੂੜਾ ਪ੍ਰਬੰਧਨ ਅਤੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਸੰਸਥਾ ਮੋਗਾ ਦੀ ਆਇਲਟਸ ਦੀ ਤਿਆਰੀ, ਇੰਗਲਿਸ਼ ਕੋਰਸਾਂ ਅਤੇ ਵਿਦਿਆਰਥੀਆਂ ਦੇ ਮਨ ਚਾਹੇ ਬੈਂਡ ਪ੍ਰਾਪਤ ਕਰਵਾਉਣ ਲਈ ਮੰਨੀ ਪ੍ਰਮੰਨੀ ਸੰਸਥਾ ਹੈ | ਸੰਸਥਾ ਦੇ ਐਮ. ਡੀ. ਗਰੋਵਰ ਨੇ ਦੱਸਿਆ ਕਿ ਤਜਰਬੇਕਾਰ ਸਟਾਫ਼ ...

ਪੂਰੀ ਖ਼ਬਰ »

ਰੋਟਰੀ ਸਟਾਰ ਕਵੀਨ ਵਲੋਂ ਔਰਤਾਂ ਨੇ ਮਨਾਇਆ ਕਰਵਾ ਚੌਥ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਰੋਟਰੀ ਸਟਾਰ ਕਵੀਨ ਕਲੱਬ ਵਲੋਂ ਔਰਤਾਂ ਨੇ ਕਰਵਾ ਚੌਥ ਸਮਾਗਮ ਸਤਿਕਰਤਾਰ ਹੈਾਡਲੂਮ ਦੇ ਸਥਾਨ 'ਤੇ ਮਨਾਇਆ ਜਿਸ ਦੀ ਪ੍ਰਧਾਨਗੀ ਪ੍ਰੋਜੈਕਟ ਚੇਅਰਮੈਨ ਆਂਚਲ ਗਰੋਵਰ, ਵੰਦਨਾ ਜਿੰਦਲ ਨੇ ਕੀਤੀ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ 65ਵੀਂਆਂ ਰਾਜ ਪੱਧਰੀ ਖੇਡਾਂ ਮੌਕੇ ਕ੍ਰਿਕਟ 'ਚੋਂ ਜਿੱਤੇ 7 ਕਾਂਸੀ ਮੈਡਲ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ, ਮੈਡਮ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਜਿੱਥੇ ਵਿੱਦਿਅਕ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਸਹੋਦਿਆ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਫਤਹਿਗੜ੍ਹ ਪੰਜਤੂਰ, 16 ਅਕਤੂਬਰ (ਜਸਵਿੰਦਰ ਸਿੰਘ)-ਇਲਾਕੇ ਦੀ ਹਰਮਨ ਪਿਆਰੀ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਈ. ਲੁਧਿਆਣਾ ਸਹੋਦਿਆ ਵਲੋਂ ਕਰਵਾਏ ਗਏ ਸ਼ਬਦ ਗਾਇਨ ...

ਪੂਰੀ ਖ਼ਬਰ »

ਫਿਲਫੋਟ ਦੇ ਗੁਰਪ੍ਰੀਤ ਸਿੰਘ ਬਰਾੜ ਨੇ ਹਾਸਲ ਕੀਤੇ ਸਪੀਕਿੰਗ ਵਿਚੋਂ 7.5 ਬੈਂਡ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ¢ ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਬਾਘਾ ਪੁਰਾਣਾ 'ਚ ਆਈਲਟਸ ਤੇ ਗਰਾਮਰ ਦੀ ਮੁਫ਼ਤ ਕਲਾਸ 19 ਨੂੰ -ਡਾਇਰੈਕਟਰ ਹਾਂਡਾ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਗੋਲਡਨ ਐਜੂਕੇਸ਼ਨ ਸੰਸਥਾ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸੈਂਟਰਲ ਬੈਂਕ ਦੇ ਨਜ਼ਦੀਕ ਸਥਿਤ ਹੈ, ਵਿਖੇ 19 ਅਕਤੂਬਰ ਨੂੰ ਆਈਲਟਸ ਤੇ ਗਰਾਮਰ ਸਬੰਧੀ ਵਿਦਿਆਰਥੀਆਂ ਨੂੰ ਜਾਣੰੂ ਕਰਵਾਉਣ ਲਈ 2:30 ਵਜੇ ਤੋਂ 5:30 ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੀ ਵਿਦਿਆਰਥਣ ਨੇ ਪੀ. ਟੀ. ਈ. 'ਚੋਂ ਹਾਸਲ ਕੀਤੇ ਓਵਰਆਲ 61 ਪੁਆਇੰਟ

ਬੱਧਨੀ ਕਲਾਂ, 16 ਅਕਤੂਬਰ (ਸੰਜੀਵ ਕੋਛੜ)-ਗਰੇਅ ਮੈਟਰਜ਼ ਬਠਿੰਡਾ ਵਾਲਿਆਂ ਵਲੋਂ ਸਥਾਨਕ ਕਸਬਾ ਬੱਧਨੀ ਕਲਾਂ ਦੀ ਬੇਦੀ ਮਾਰਕੀਟ ਵਿਖੇ ਖੋਲੀ ਗਈ ਬਰਾਂਚ 'ਚ ਆਨ ਲਾਈਨ ਪੀ. ਟੀ. ਈ ਨੂੰ ਵਧੀਆ ਤਰੀਕੇ ਨਾਲ ਕਰਵਾਉਣ ਦੀ ਵਿਧੀ ਦਾ ਲਾਭ ਲੈਂਦਿਆਂ ਵਿਦਿਆਰਥਣ ਬੇਬੀ ਰਾਣੀ ਨੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਬੱਧਨੀ ਕਲਾਂ, 16 ਅਕਤੂਬਰ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਦੇ ਦੂਸਰੀ ਜਮਾਤ ਦੇ ਵਿਦਿਆਰਥੀ ਕੈਲਾਸ਼ ਝਾਂਜੀ ਨੇ ਜ਼ਿਲ੍ਹਾ ਪ੍ਰਾਇਮਰੀ ਵਿੰਗ ਦੀਆਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਦਿਖਾਉਂਦੇ ਹੋਏ ਸ਼ਤਰੰਜ ਵਿਚੋਂ ਪਹਿਲਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 16 ਅਕਤੂਬਰ (ਅਮੋਲਕ ਸਿੰਘ ਕਲਸੀ)-ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਦੀ ਤਸਵੀਰ ਅੱਗੇ ਫੁਲ ਅਰਪਿਤ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਫੂਡ ਬਰਾਂਚ ਨੇ ਵੱਖ-ਵੱਖ ਥਾਂਵਾਂ ਤੋਂ ਖਾਣ-ਪੀਣ ਵਾਲੀਆਂ ਵਸਤਾਂ ਦੇ ਭਰੇ ਸੈਂਪਲ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਤਿਉਹਾਰਾਂ ਦੇ ਮੱਦੇਨਜ਼ਰ ਤੇ ਪੰਜਾਬ ਸਰਕਾਰ ਵਲੋਂ ਚਲਾਈ ਗਈ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸਿਹਤ ਪ੍ਰਸ਼ਾਸਨ ਮੋਗਾ ਦੀ ਫੂਡ ਬਰਾਂਚ ਟੀਮ ਵਲੋਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੀਆਂ ਵਸਤਾਂ ਬਣਾਉਣ ਵਾਲੀਆਂ ਦੁਕਾਨਾਂ 'ਤੇ ਲਗਾਤਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਬੱਧਨੀ ਕਲਾਂ, 16 ਅਕਤੂਬਰ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਨੂੰ ਸਰਾਸਰ ਨਹੱਕੀ ਤੇ ਸਰਕਾਰ ਦੀ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 16 ਅਕਤੂਬਰ (ਅਮੋਲਕ ਸਿੰਘ ਕਲਸੀ)-ਦੀ ਕਿਸ਼ਨਪੁਰਾ ਕਲਾਂ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਕਿ੍ਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਸਰਪੰਚ ਹਰਿੰਦਰ ਕੌਰ ਸ਼ਾਹ, ਪੰਚ ਤੇ ਕਿਸਾਨ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਪਰਾਲੀ ਨੂੰ ਅੱਗਾਂ ਨਾ ਲਗਾਉਣ ਸਬੰਧੀ ਜਾਗਰੂਕਤਾ ਟੀਮ ਗਠਿਤ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਝੋਨੇ ਦੀ ਪਰਾਲੀ ਨੂੰ ਅੱਗਾਂ ਲਗਾਉਣ ਦੇ ਮਾਮਲੇ ਵਿਚ ਸਰਕਾਰ ਵਲੋਂ ਸਖ਼ਤ ਰੁਖ ਅਪਨਾਇਆ ਗਿਆ ਹੈ | ਜਿਸ 'ਤੇ ਚੱਲਦੇ ਹੋਇਆਂ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਨੇ ਇਸ ਸਾਲ ਝੋਨੇ ਦੀ ਕਟਾਈ ਲਈ ਵਰਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੌਧਰ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਬੱਧਨੀ ਕਲਾਂ/ਨਿਹਾਲ ਸਿੰਘ ਵਾਲਾ, 16 ਅਕਤੂਬਰ (ਨਿਰਮਲਜੀਤ ਸਿੰਘ ਧਾਲੀਵਾਲ/ਸੁਖਦੇਵ ਸਿੰਘ ਖ਼ਾਲਸਾ)- ਦਸਮੇਸ਼ ਪਬਲਿਕ ਹਾਈ ਸਕੂਲ ਦੌਧਰ ਦੇ ਵਿਦਿਆਰਥੀਆਂ ਵਲੋਂ ਤਿੰਨ ਦਿਨਾਂ ਵਿੱਦਿਅਕ ਟੂਰ ਲਗਾਇਆ ਅਤੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਦੇ ਹੋਏ ਇਤਿਹਾਸਕ ਜਾਣਕਾਰੀ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬ ਅਜੀਤਵਾਲ ਨੇ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਮੋਟਰਸਾਈਕਲ ਰੈਲੀ ਕੱਢੀ

ਅਜੀਤਵਾਲ, 16 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਤੇ ਫਿੱਟ ਇੰਡੀਆ ਮੂਵਮੈਂਟ ਅਧੀਨ ਜਗਦੀਸ਼ ਸਿੰਘ ਰਾਹੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX