ਤਾਜਾ ਖ਼ਬਰਾਂ


ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  14 minutes ago
ਪਟਨਾ, 23 ਫਰਵਰੀ- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭੀਮ ਆਰਮੀ ਚੀਫ਼ ਚੰਦਰਸ਼ੇਖਰ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸੇ ਨੂੰ ਲੈ ਕੇ ਬਿਹਾਰ ਦੀ ਰਾਜਧਾਨੀ ਪਟਨਾ...
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  59 minutes ago
ਅਹਿਮਦਾਬਾਦ, 23 ਫਰਵਰੀ - ਗੁਜਰਾਤ ਦੇ ਵਡੌਦਰਾ 'ਚ ਪੈਂਦੇ ਰਾਨੂ-ਮਾਹੂਵਡ ਰੋਡ 'ਤੇ ਇੱਕ ਟਰੱਕ ਅਤੇ ਟੈਂਪੂ ਟਰੈਵਲ ਦੀ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 23 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਾ ਕੁੱਲ 62ਵਾਂ ਅਤੇ ਇਸ ਸਾਲ ਦਾ ਇਹ ਦੂਸਰਾ ਰੇਡਿਓ...
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 1 hour ago
ਨਵੀਂ ਦਿੱਲੀ, 23 ਫਰਵਰੀ - ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਅਨੁਸਾਰ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਨੂੰ ਦੇਖਦੇ ਹੋਏ ਜਾਫਰਾਬਾਦ ਮੈਟਰੋ ਸਟੇਸ਼ਨ ਦੇ ਦਾਖਲਾ ਤੇ ਨਿਕਾਸੀ ਗੇਟ ਬੰਦ ਕਰ ਦਿੱਤੇ ਗਏ ਹਨ। ਇਸ ਸਟੇਸ਼ਨ...
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 1 hour ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 2 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 2 hours ago
ਵੇਰਕਾ 23 ਫਰਵਰੀ (ਪਰਮਜੀਤ ਸਿੰਘ ਬੱਗਾ) - ਨਾਗਰਿਕਤਾ ਸੋਧ ਕਾਨੂੰਨ, ਐਨ.ਆਰ.ਸੀ ਅਤੇ ਐਨ.ਪੀ.ਆਰ ਦੇ ਵਿਰੋਧ ਵਿਚ ਅੱਜ ਸਵੇਰੇ ਵਾਲਮੀਕ ਭਾਈਚਾਰੇ ਅਤੇ ਐੱਸ.ਸੀ ਤੇ ਓ.ਬੀ.ਸੀ ਨਾਲ ਸਬੰਧਿਤ ਸਮੂਹ ਭਾਈਚਾਰੇ ਦੇ ਸੈਂਕੜੇ ਲੋਕਾਂ ਨੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 2 hours ago
ਸਿਓਲ, 23 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 556 ਹੋ ਚੁੱਕੀ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਲੁਧਿਆਣਾ ,22 ਫਰਵਰੀ { ਪਰਮਿੰਦਰ ਸਿੰਘ ਅਹੂਜਾ }- ਸਥਾਨਕ ਜਮਾਲਪੁਰ ਇਲਾਕੇ 'ਚ ਅੱਜ ਰਾਤ ਕੁੱਝ ਅਣਪਛਾਤੇ ਨੌਜਵਾਨਾ ਵੱਲੋਂ ਹਿੰਦੂ ਸ਼ਿਵ ਸੈਨਾ ਆਗੂ ਅਮਿੱਤ ਅਰੋੜਾ 'ਤੇ ਕਾਤਲਾਨਾ ਹਮਲਾ ਕੀਤਾ ਗਿਆ ...
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ) - ਬੀਤੀ ਰਾਤ 9 ਵਜੇ ਦੇ ਕਰੀਬ ਅਮਨਦੀਪ ਸਿੰਘ ਉਰਫ਼ ਗੋਸ਼ੂ ਪੁੱਤਰ ਸਵ. ਭਗਤ ਸਿੰਘ ਦੇ ਕੋਤਵਾਲੀ ਨਜ਼ਦੀਕ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਅੱਜ ਕੋਤਵਾਲੀ ਨਾਭਾ ਵੱਲੋਂ 174 ਦੀ ਕਾਰਵਾਈ ਕਰ...
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਵਾਸ਼ਿੰਗਟਨ, 22 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਧਾਰਮਿਕ ਸੁਤੰਤਰਤਾ ਦਾ ਮੁੱਦਾ ਚੁੱਕਣਗੇ। ਵਾਈਟ ਹਾਊਸ ਨੇ ਇਸ ਸਬੰਧੀ...
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  1 day ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  1 day ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  1 day ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  1 day ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  1 day ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  1 day ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  1 day ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 1 hour ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  about 1 hour ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਸੰਗਰੂਰ

ਚੱਲਦੇ ਟਰੱਕ ਨੂੰ ਅਚਾਨਕ ਲੱਗੀ ਅੱਗ

ਭਵਾਨੀਗੜ੍ਹ, 16 ਅਕਤੂਬਰ (ਪਵਿੱਤਰ ਸਿੰਘ ਬਾਲਦ)- ਬਾਲਦ ਕੈਂਚੀਆਂ 'ਤੇ ਬਣੇ ਪੁਲ 'ਤੇ ਅੱਜ ਉਸ ਸਮੇਂ ਅਫ਼ਰਾ ਤਫ਼ਰਾ ਮੱਚ ਗਈ ਜਦੋਂ ਪਟਿਆਲਾ ਵਲੋਂ ਆਉਂਦੇ ਟਰੱਕ ਨੂੰ ਪੁਲ ਚੜ੍ਹਦਿਆਂ ਹੀ ਅਚਾਨਕ ਅੱਗ ਲੱਗ ਗਈ ਜਿਸ ਨਾਲ ਟਰੱਕ ਦਾ ਅਗਲਾ ਹਿੱਸਾ ਅੱਗ ਨਾਲ ਸੜ ਕੇ ਸੁਆਹ ਹੋ ਗਿਆ, ਪਰ ਟਰੱਕ ਵਿਚ ਸਵਾਰ ਦੋ ਵਿਅਕਤੀ ਵਾਲ-ਵਾਲ ਬਚ ਗਏ | ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਲਾਲੜੂ ਤੋਂ ਡੱਬਵਾਲੀ ਨੂੰ ਜਾ ਰਿਹਾ ਟਰੱਕ ਜਦੋਂ ਬਾਲਦ ਕੈਂਚੀਆਂ ਵਾਲੇ ਪੁਲ 'ਤੇ ਪਹੰੁਚਿਆਂ ਤਾਂ ਟਰੱਕ ਦੇ ਅਗਲੇ ਹਿੱਸੇ ਨੂੰ ਡਰਾਈਵਰ ਨੇ ਅੱਗ ਲੱਗੀ ਦੇਖੀ ਤਾਂ ਉਸ ਨੇ ਟਰੱਕ ਨੂੰ ਰੋਕ ਲਿਆ ਜਿਸ ਦੌਰਾਨ ਜਦੋਂ ਉਸ ਨੇ ਅੱਗ ਵਧਦੀ ਦੇਖੀ ਟਰੱਕ ਡਰਾਈਵਰ ਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਉਸ ਦੇ ਇਕ ਹੋਰ ਸਾਥੀ ਕਸ਼ਮੀਰ ਸਿੰਘ ਨੇ ਛਾਲਾਂ ਮਾਰ ਕੇ ਟਰੱਕ ਵਿਚੋਂ ਬਾਹਰ ਆ ਕੇ ਆਪਣੀ ਜਾਨ ਬਚਾਈ | ਇਸ ਤਰ੍ਹਾਂ ਟਰੱਕ ਨੂੰ ਅੱਗ ਲਗਦੀ ਦੇਖ਼ ਕੇ ਸੜਕ 'ਤੇ ਜਾ ਰਹੇ ਵਾਹਨਾਂ ਵਾਲਿਆਂ ਨੇ ਪੁਲਿਸ ਨੂੰ ਸੂਚਿਤ ਕਰਦਿਆਂ ਰੌਲਾ ਪਾਇਆ ਤਾਂ ਲੋਕਾਂ ਨੇ ਆਪਣੇ ਪੱਧਰ 'ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦਿਆਂ ਅੱਗ ਬੁਝਾਊ ਗੱਡੀ ਨੂੰ ਇਸ ਦੀ ਸੂਚਨਾ ਦਿੱਤੀ ਤਾਂ ਮੌਕੇ 'ਤੇ ਪਹੁੰਚੀ ਅੱਗ ਬੁਝਾਊ ਗੱਡੀ ਨੇ ਆ ਕੇ ਅੱਗ 'ਤੇ ਕਾਬੂ ਪਾਇਆ ਪਰ ਉਸ ਸਮੇਂ ਤੱਕ ਟਰੱਕ ਦਾ ਕੈਬਨ ਸੜ ਕੇ ਸੁਆਹ ਹੋ ਚੁੱਕਿਆ ਸੀ | ਇਸ ਮੌਕੇ 'ਤੇ ਟਰੱਕ ਚਾਲਕ ਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸਲੇਮਪੁਰ ਲਾਲੜੂ ਨੇ ਦੱਸਿਆ ਕਿ ਟਰੱਕ ਨਾਹਰ ਇੰਡਸਟਰੀ ਲੁਧਿਆਣਾ ਦਾ ਹੈ, ਉਹ ਰੂੰ ਦੀਆਂ ਗੱਠਾਂ ਲੈਣ ਲਈ ਲਾਲੜੂ ਤੋਂ ਡੱਬਵਾਲੀ ਜਾ ਰਿਹਾ ਸੀ ਕਿ ਰਸਤੇ ਵਿਚ ਅਚਾਨਕ ਹੀ ਇਹ ਅੱਗ ਲੱਗਣ ਵਾਲਾ ਹਾਦਸਾ ਵਾਪਰ ਗਿਆ | ਇਸ ਮੌਕੇ 'ਤੇ ਪਹੰੁਚੇ ਹਾਈਵੇ ਪੈਟਰੋਿਲੰਗ ਦੇ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਦਰਬਾਰਾ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਅੱਗ ਲੱਗਣ ਦਾ ਪਤਾ ਲੱਗਿਆ ਤਾਂ ਉਨ੍ਹਾਂ ਉਸ ਸਮੇਂ ਹੀ ਅੱਗ ਬੁਝਾਊ ਗੱਡੀ ਨੂੰ ਸੂਚਿਤ ਕਰ ਦਿੱਤਾ, ਜਿਸ ਨੇ ਮੌਕੇ 'ਤੇ ਪਹੰੁਚ ਕੇ ਅੱਗ 'ਤੇ ਕਾਬੂ ਪਾਇਆ | ਇਸ ਮੌਕੇ 'ਤੇ ਪਹੰੁਚੇ ਸਬ-ਇੰਸਪੈਕਟਰ ਸੰਤੋਖ਼ ਸਿੰਘ ਨੇ ਇਸ ਹਾਦਸੇ ਸਬੰਧੀ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ |

ਸਿਪਾਹੀ ਨੇ ਸਹਾਇਕ ਥਾਣੇਦਾਰ ਨਾਲ ਪੁਲਿਸ ਲਾਇਨ 'ਚ ਕੀਤੀ ਮਾਰਕੁਟਾਈ, ਸਖ਼ਤ ਕਾਰਵਾਈ ਹੋਵੇਗੀ-ਜ਼ਿਲ੍ਹਾ ਪੁਲਿਸ ਮੁਖੀ

ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੁਲਿਸ ਲਾਇਨਜ਼ ਸੰਗਰੂਰ ਵਿਖੇ ਇਕ ਸਹਾਇਕ ਥਾਣੇਦਾਰ ਦੀ ਇਕ ਸਿਪਾਹੀ ਵਲੋਂ ਕੁੱਟਮਾਰ ਕੀਤੇ ਜਾਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ ਵਿਚ ਦਾਖਲ ਸਹਾਇਕ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਫੜੇ ਨਸ਼ੀਲੇ ਪਦਾਰਥ

ਲਹਿਰਾਗਾਗਾ, 16 ਅਕਤੂਬਰ (ਗਰਗ, ਗੋਇਲ, ਢੀਂਡਸਾ)-ਲਹਿਰਾਗਾਗਾ ਅਤੇ ਸਪੈਸ਼ਲ ਟਾਸਕ ਫੋਰਸ ਸੰਗਰੂਰ ਦੀ ਪੁਲਿਸ ਨੇ ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਟਰੱਸਟ, ਬਰੜਵਾਲ ਵਲੋਂ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਧੂਰੀ, 16 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਦੇਸ਼ ਭਗਤ ਕਾਲਜ ਟਰੱਸਟ, ਬਰੜਵਾਲ ਵਲੋਂ ਦੇਸ਼ ਭਗਤ ਕਾਲਜ ਕੈਂਪਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਭੋਗ ਉਪਰੰਤ ਵੱਖ-ਵੱਖ ਥਾਵਾਂ ਤੋਂ ਆਏ ਰਾਗੀ ...

ਪੂਰੀ ਖ਼ਬਰ »

ਲੁੱਟ ਖੋਹ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਲੁੱਟ ਖੋਹ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਿੰਦਰਪਾਲ ਕਰਤਾਰਪੁਰਾ ਨੇ ਦੱਸਿਆ ਕਿ ਪੁਲਿਸ ਥਾਣਾ ਸ਼ੇਰਪੁਰ ਵਿਖੇ 18 ਮਈ ...

ਪੂਰੀ ਖ਼ਬਰ »

ਕੁੱਟਮਾਰ ਤੇ ਲੁੱਟ-ਖੋਹ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਸੰਦੌੜ, 16 ਅਕਤੂਬਰ (ਜਸਵੀਰ ਸਿੰਘ ਜੱਸੀ/ਗੁਰਪ੍ਰੀਤ ਸਿੰਘ ਚੀਮਾ)- ਪੁਲਿਸ ਥਾਣਾ ਸੰਦੌੜ ਦੇ ਮੁਖੀ ਮੇਜਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਕੋਲ ਦੋ ਵਿਅਕਤੀਆਂ ਨੂੰ ਘੇਰ ਕੇ ਕੁੱਟਮਾਰ ਕਰਨ ਅਤੇ ਲੁੱਟ-ਖੋਹ ਕਰਨ ਦੇ ਮਾਮਲੇ ਵਿਚ ਚਾਰ ਨੌਜਵਾਨਾਂ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਦੇ ਦੋਸ਼ਾਂ ਵਿਚ ਛੇ ਨੌਜਵਾਨ ਬਰੀ

ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਨਵਲ ਕੁਮਾਰ ਦੀ ਅਦਾਲਤ ਨੇ ਲੁੱਟ ਖੋਹ ਕਰਨ ਦੇ ਇਕ ਮਾਮਲੇ 'ਚੋਂ 6 ਨੌਜਵਾਨਾਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੰਦੀਪ ਹਰੇੜੀ, ਰਣਜੀਤ ਸਿੰਘ ਦਿਉਲ ਅਤੇ ਹੋਰਨਾਂ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਦੇ ਦੋਸ਼ਾਂ ਵਿਚ ਔਰਤ ਸਮੇਤ ਦੋ ਨੰੂ 12-12 ਸਾਲ ਦੀ ਕੈਦ

ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਇਕ 13 ਸਾਲਾ ਲੜਕੀ ਨਾਲ ਜਬਰ ਜਨਾਹ ਦੇ ਦੋਸ਼ਾਂ ਵਿਚ ਇਕ ਔਰਤ ਸਮੇਤ ਦੋ ਨੰੂ 12-12 ਸਾਲ ਕੈਦੀ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਿਟੀ-1 ਸੰਗਰੂਰ ਵਿਖੇ 27 ਜੂਨ 2018 ਨੰੂ ਪੀੜਤ ...

ਪੂਰੀ ਖ਼ਬਰ »

35 ਹਜ਼ਾਰ ਦੇ ਨਾਜਾਇਜ਼ ਪਟਾਕੇ ਬਰਾਮਦ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਧਾਲੀਵਾਲ, ਭੁੱਲਰ)- ਰਿਹਾਇਸ਼ੀ ਇਲਾਕਿਆਂ ਵਿਚ ਪਟਾਕਿਆਂ ਦੀ ਜਮਾਂਖੋਰੀ ਅਤੇ ਵਿਕਰੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਬਾਵਜੂਦ ਸੁਨਾਮ ਸ਼ਹਿਰ ਵਿਚ ਸਮਾਜ ਨੂੰ ਜੋਖ਼ਮ ਵਿਚ ਪਾ ਕੇ ਕੁਝ ...

ਪੂਰੀ ਖ਼ਬਰ »

ਭੱਠਲ ਕਾਲਜ ਸਟਾਫ਼ ਵਲੋਂ ਕਲਮ ਛੋੜ ਹੜਤਾਲ ਮੁਲਤਵੀ

ਲਹਿਰਾਗਾਗਾ, 16 ਅਕਤੂਬਰ (ਗਰਗ, ਢੀਂਡਸਾ, ਗੋਇਲ) - ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਲਹਿਰਾਗਾਗਾ ਦੇ ਸਟਾਫ਼ ਨੂੰ ਪਿਛਲੇ 10 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ 'ਤੇ ਕੀਤੀ ਕਲਮ ਛੋੜ ਹੜਤਾਲ ਕਾਲਜ ਸਟਾਫ਼ ਨੇ 30 ਅਕਤੂਬਰ ਤਕ ...

ਪੂਰੀ ਖ਼ਬਰ »

ਪੇਂਡੂ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ-ਪਿ੍ੰਸੀਪਲ ਦਲਜੀਤ ਕੌਰ

ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਪਿੰਡਾਂ ਦੀਆਂ ਔਰਤਾਂ ਵਿਚੋਂ ਉਨ੍ਹਾਂ ਦੀ ਕਲਾ ਅਤੇ ਕਾਰਜ ਕਰਨ ਦੀ ਸ਼ਕਤੀ ਦੀ ਪਹਿਚਾਣ ਕਰਨੀ ਅੱਜ ਬਹੁਤ ਜਰੂਰੀ ਹੈ ਤਾਂ ਜੋ ਉਨ੍ਹਾਂ ਨੂੰ ਆਤਮ-ਨਿਰਭਰ ਬਣਾਇਆ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਾਮਵਰ ਵਿਦਿਅਕ ...

ਪੂਰੀ ਖ਼ਬਰ »

ਦੁੱਧ ਤੋਂ ਬਣੇ ਪਦਾਰਥਾਂ ਦੇ 70 ਤੋਂ ਵੱਧ ਨਮੂਨੇ ਭਰੇ

ਸੰਗਰੂਰ, 16 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਤਿਉਹਾਰੀ ਮੌਸਮ ਨੰੂ ਵੇਖਦਿਆਂ ਸਿਹਤ ਵਿਭਾਗ ਦੀ ਖੁਰਾਕ ਸ਼ਾਖ਼ਾ ਵਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਲੈਣ ਦੀ ਕਾਰਵਾਈ ਲਗਾਤਾਰ ਜਾਰੀ ਹੈ | ਸਹਾਇਕ ਕਮਿਸ਼ਨਰ ਖੁਰਾਕ ਸ੍ਰੀ ਰਵਿੰਦਰ ਗਰਗ ਨੇ ਦੱਸਿਆ ਕਿ ਦੁੱਧ ...

ਪੂਰੀ ਖ਼ਬਰ »

ਪੀ. ਟੀ. ਈ. ਵਿਚ ਤਹਿਦਿਲ ਦੇ ਵਿਦਿਆਰਥੀਆਂ ਨੇ ਫਿਰ ਮਾਰੀਆਂ ਮੱਲਾਂ

ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ: ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਅਕੈਡਮੀ ਦੇ ਵਿਦਿਆਰਥੀਆਂ ਦਾ ਨਤੀਜਾ ਪਹਿਲਾਂ ਵਾਂਗ ਪੀ. ਟੀ. ਈ. ਅਤੇ ਆਈਲਟਸ ਵਿਚੋਂ ਨਤੀਜਾ ਸ਼ਾਨਦਾਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਕੈਡਮੀ ...

ਪੂਰੀ ਖ਼ਬਰ »

ਸੂਬਾ ਪੱਧਰੀ ਕਿੱਕ ਬਾਕਸਿੰਗ ਵਿਚ ਚਮਕਿਆ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦਾ ਵਿਦਿਆਰਥੀ

ਸੰਗਰੂਰ, 16 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰ ਰਹੇ ਹਨ | ਅੱਜ ਸਕੂਲ ਦੇ ਇਕ ਹੋਰ ਵਿਦਿਆਰਥੀ ਨੇ ਖੇਡਾਂ ਖੇਤਰ ਵਿਚ ਨਾਮਣਾ ਖੱਟਿਆ ਹੈ | ਸਕੂਲ ਦੇ ...

ਪੂਰੀ ਖ਼ਬਰ »

ਏ. ਟੀ. ਐਮ. ਬਦਲ ਕਰ ਠੱਗੀ ਮਾਰਨ ਵਾਲਾ ਗਰੋਹ ਕਾਬੂ

ਖਨੌਰੀ, 16 ਅਕਤੂਬਰ (ਰਾਜੇਸ਼ ਕੁਮਾਰ) - ਖਨੌਰੀ ਪੁਲਿਸ ਵਲੋਂ ਲੋਕਾਂ ਦੇ ਏ.ਟੀ.ਐਮ. ਬਦਲ ਕਰ ਠੱਗੀ ਮਾਰਨ ਵਾਲੇ ਅੰਤਰਰਾਜੀ ਗਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਖਨੌਰੀ ਵਿਖੇ ਦਰਜ ਐਫ.ਆਈ.ਆਰ. ਦੇ ਅਨੁਸਾਰ ਐਸ.ਐਚ.ਓ. ਇੰਸਪੈਕਟਰ ਕਰਤਾਰ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਕਿਸਾਨ ਨੇ ਬੀਜਿਆ ਪੂਸਾ 44 ਝੋਨੇ ਦਾ ਬੀਜ 'ਤੇ ਨਿਕਲਿਆ ਕੋਈ ਹੋਰ

ਕੁੱਪ ਕਲਾਂ, 16 ਅਕਤੂਬਰ (ਸਰੌਦ) - ਪਿੰਡ ਮੋਮਨਾਬਾਦ ਦੇ ਕਿਸਾਨ ਅਤੇ ਸਾਬਕਾ ਸਰਪੰਚ ਸੁਰਿੰਦਰਪਾਲ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਲੁਧਿਆਣੇ ਦੀ ਇਕ ਸੀਡ ਫ਼ਰਮ ਵਲੋਂ ਧੋਖੇ ਵਿਚ ਰੱਖ ਕੇ ਗਲਤ ਬੀਜ ਵੇਚ ਦਿੱਤਾ, ਜਿਸ ਨਾਲ ਉਸ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਕਿਸਾਨ ...

ਪੂਰੀ ਖ਼ਬਰ »

ਪਰਾਲੀ ਸਾੜਨ ਿਖ਼ਲਾਫ਼ ਸਕੂਲਾਂ ਦੇ ਵਿਦਿਆਰਥੀ ਕੱਲ੍ਹ ਕੱਢਣਗੇ ਜਾਗਰੂਕਤਾ ਮਾਰਚ

ਸੰਗਰੂਰ, 16 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਸਾੜਨ ਖਿਲਾਫ਼ ਵਿੱਢੀ ਮੁਹਿੰਮ ਵਿਚ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਯੋਗਦਾਨ ਪਾਉਣਗੇ | ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਹੱਲ ਲਈ ਰੋਸ ਧਰਨਾ ਕੱਲ੍ਹ

ਧੂਰੀ, 16 ਅਕਤੂਬਰ (ਸੰਜੇ ਲਹਿਰੀ, ਦੀਪਕ)-ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਵਲੋਂ ਅਵਾਰਾ ਪਸ਼ੂਆਂ ਦੇ ਹੱਲ ਲਈ ਗਠਿਤ ਕੀਤੇ ਸਾਂਝਾ ਸਮਾਜ ਕਲਿਆਣ ਮੋਰਚਾ ਦੇ ਕਨਵੀਨਰ ਡਾ. ਅਨਵਰ ਭਸੌੜ ਨੇ ਦੱਸਿਆ ਕਿ ਜਥੇਬੰਦੀ ਵਲੋਂ ਆਵਾਰਾ ਪਸ਼ੂਆਂ ਦੇ ਸਥਾਈ ਪ੍ਰਬੰਧ ਲਈ ਨਗਰ ਕੌਾਸਲ ...

ਪੂਰੀ ਖ਼ਬਰ »

ਸੰਦੌੜ ਦਾਣਾ ਮੰਡੀ ਵਿਖੇ ਹਫ਼ਤਾ ਪਹਿਲਾਂ ਬਣੀ ਸੜਕ ਟੁੱਟਣੀ ਸ਼ੁਰੂ

ਸੰਦੌੜ, 16 ਅਕਤੂਬਰ (ਜਸਵੀਰ ਸਿੰਘ ਜੱਸੀ)-ਮਾਰਕੀਟ ਕਮੇਟੀ ਸੰਦੌੜ ਅਧੀਨ ਆਉਂਦੀ ਸਭ ਤੋਂ ਵੱਡੀ ਅਨਾਜ ਮੰਡੀ ਵਿਖੇ ਪੰਜਾਬ ਮੰਡੀਕਰਨ ਬੋਰਡ ਦੇ ਵਲੋਂ ਕਰੀਬ ਹਫ਼ਤਾ ਪਹਿਲਾਂ ਬਣਾਈ ਸੜਕ ਦੇ ਕੰਮ 'ਤੇ ਉਸ ਮੌਕੇ ਸਵਾਲੀਆ ਨਿਸ਼ਾਨ ਲੱਗ ਗਏ ਜਦੋਂ ਕਰੋੜਾਂ ਦੀ ਲਾਗਤ ਲਗਾ ਕੇ ...

ਪੂਰੀ ਖ਼ਬਰ »

ਕਿਸਾਨ ਨੇ ਬੀਜਿਆ ਪੂਸਾ 44 ਝੋਨੇ ਦਾ ਬੀਜ 'ਤੇ ਨਿਕਲਿਆ ਕੋਈ ਹੋਰ

ਕੁੱਪ ਕਲਾਂ, 16 ਅਕਤੂਬਰ (ਸਰੌਦ) - ਪਿੰਡ ਮੋਮਨਾਬਾਦ ਦੇ ਕਿਸਾਨ ਅਤੇ ਸਾਬਕਾ ਸਰਪੰਚ ਸੁਰਿੰਦਰਪਾਲ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਲੁਧਿਆਣੇ ਦੀ ਇਕ ਸੀਡ ਫ਼ਰਮ ਵਲੋਂ ਧੋਖੇ ਵਿਚ ਰੱਖ ਕੇ ਗਲਤ ਬੀਜ ਵੇਚ ਦਿੱਤਾ, ਜਿਸ ਨਾਲ ਉਸ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਕਿਸਾਨ ...

ਪੂਰੀ ਖ਼ਬਰ »

ਪਰਾਲੀ ਫੂਕਣ ਵਾਲੇ ਕਿਸਾਨਾਂ ਦੀ ਸੂਚਨਾ ਨਾ ਦੇਣ ਵਾਲੇ ਨੰਬਰਦਾਰਾਂ ਤੇ ਪੰਚਾਇਤਾਂ ਿਖ਼ਲਾਫ਼ ਕਾਰਵਾਈ ਹੋਵੇਗੀ-ਐਸ. ਡੀ.ਐਮ. ਪਾਂਥੇ

ਮਲੇਰਕੋਟਲਾ, 16 ਅਕਤੂਬਰ (ਕੁਠਾਲਾ)-ਮਲੇਰਕੋਟਲਾ ਅਤੇ ਅਹਿਮਦਗੜ੍ਹ ਸਬ-ਡਿਵੀਜ਼ਨਾਂ ਦੇ ਐਸ.ਡੀ.ਐਮ. ਸ੍ਰੀ ਵਿਕਰਮਜੀਤ ਸਿੰਘ ਪਾਂਥੇ ਨੇ ਨੰਬਰਦਾਰਾਂ ਅਤੇ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ...

ਪੂਰੀ ਖ਼ਬਰ »

ਝੋਨੇ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਪ੍ਰੇਸ਼ਾਨ

ਛਾਹੜ, 16 ਅਕਤੂਬਰ (ਜਸਵੀਰ ਸਿੰਘ ਔਜਲਾ)-ਪੰਜਾਬ ਵਿਚ ਕਿਸਾਨੀ ਤਾਂ ਪਹਿਲਾਂ ਹੀ ਘਾਟੇ ਵਿਚ ਜਾ ਰਹੀ ਸੀ ਪਰ ਇਸ ਵਾਰ ਝੋਨੇ ਦੇ ਪੱਕਣ ਸਮੇਂ ਪਈ ਬੇਹੱਦ ਗਰਮੀ ਕਾਰਨ ਘੱਟ ਹੋਏ ਝੋਨੇ ਦੇ ਝਾੜ ਨੇ ਕਿਸਾਨਾਂ ਨੂੰ ਵੱਡੀ ਆਰਥਿਕ ਸੱਟ ਮਾਰੀ ਹੈ | ਕਿਸਾਨ ਭਰਾਵਾਂ ਦੇ ਦੱਸਣ ...

ਪੂਰੀ ਖ਼ਬਰ »

ਪੰਚਾਇਤ ਦਾ ਸਾਂਝਾ ਮੁੁਹਾਜ਼ ਬਣਾ ਕੇ ਕੱਢਿਆ ਹੱਲ

ਘਰਾਚੋਂ, 16 ਅਕਤੂਬਰ (ਘੁਮਾਣ)-ਸਥਾਨਕ ਪੰਚਾਇਤ ਨੂੰ ਭੰਗ ਕਰਨ ਦੀ ਖਿਚੋਤਾਣ ਕਾਰਨ ਪਿੰਡ ਦੇ ਸੂਝਵਾਨ ਅਤੇ ਅਗਾਂਹਵਧੂ ਲੋਕ ਬਹੁਤ ਘੁਟਨ ਮਹਿਸੂਸ ਕਰ ਰਹੇ ਸਨ | ਜਿਸ ਕਰ ਕੇ ਪਿੰਡ ਦੀਆਂ ਤਿੰਨ ਸੰਘਰਸ਼ਸੀਲ ਜਥੇਬੰਦੀਆਂ ਨੇ ਆਪੋ ਆਪਣਾ ਪੂਰਾ ਤਾਣ ਲਾ ਦਿੱਤਾ ਤਾਂ ਕਿ ਪਿੰਡ ...

ਪੂਰੀ ਖ਼ਬਰ »

ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਲਾਇਆ ਕਿਸਾਨ ਸਿਖਲਾਈ ਕੈਂਪ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਭੁੱਲਰ, ਧਾਲੀਵਾਲ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੰਗਰੂਰ ਵਲੋਂ ਸੁਨਾਮ ਵਿਖੇ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਇਕ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਖੇਤੀਬਾੜੀ ਅਫ਼ਸਰ ਸੁਨਾਮ ਡਾ.ਵਰਿੰਦਰ ...

ਪੂਰੀ ਖ਼ਬਰ »

ਸਹਿ-ਵਿੱਦਿਅਕ ਮੁਕਾਬਲਿਆਂ 'ਚ ਬੇਗੋਵਾਲ ਸਕੂਲ ਦੇ ਬੱਚਿਆਂ ਦੀ ਝੰਡੀ

ਕੁੱਪ ਕਲਾਂ, 16 ਅਕਤੂਬਰ (ਕੁਲਦੀਪ ਸਿੰਘ ਲਵਲੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪਟਿਆਲਾ ਵਿਖੇ ਕਰਵਾਏ ਗਏ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿਚ ਸੰਤ ਬਾਬਾ ਭਗਵਾਨ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਨਾਮਵਰ ਵਿਦਿਅਕ ਸੰਸਥਾ ਸੰਤ ਬਾਬਾ ਭਗਵਾਨ ਸਿੰਘ ਜੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਾਂਗਰਸ ਪਾਰਟੀ ਵਲੋਂ ਸਿਆਸਤ ਕਰਨਾ ਮੰਦਭਾਗਾ- ਕਲੇਰ

ਨਦਾਮਪੁਰ/ਚੰਨੋਂ, 16 ਅਕਤੂਬਰ (ਹਰਜੀਤ ਸਿੰਘ ਨਿਰਮਾਣ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਮਹਾਨ ਸਮਾਗਮਾਂ ਦੀ ਤਿਆਰੀ ਨੂੰ ਲੈ ਕੇ ਬਣਾਈ ਤਾਲਮੇਲ ਕਮੇਟੀ ਵਿਚ ਪੰਜਾਬ ਦੀ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਵਲੋਂ ਹੋਣ ...

ਪੂਰੀ ਖ਼ਬਰ »

5 ਲੱਖ ਦੀ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਭੁੱਲਰ, ਧਾਲੀਵਾਲ)- ਇਕ ਔਰਤ ਨੂੰ ਘਰ ਦਿਵਾਉਣ ਦੇ ਨਾਂਅ 'ਤੇ ਜਾਅਲਸਾਜ਼ੀ ਕਰਨ ਵਾਲੇ ਵਿਅਕਤੀ ਿਖ਼ਲਾਫ਼ ਸੁਨਾਮ ਪੁਲਿਸ ਵਲੋਂ ਧੋਖਾਧੜੀ ਦਾ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਸੇਰੋਂ ਦੀ ਰਹਿਣ ...

ਪੂਰੀ ਖ਼ਬਰ »

ਪੰਨਵਾਂ ਨੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 16 ਅਕਤੂਬਰ, (ਰਣਧੀਰ ਸਿੰਘ ਫੱਗੂਵਾਲਾ)-ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਤਿੰਨ ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਬਲਾਕ ਸੰਮਤੀ ਦੇ ਚੇਅਰਮੈਨ ਵਰਿੰਦਰ ਪੰਨਵਾਂ ਅਤੇ ਜ਼ਿਲ੍ਹਾ ਕੋਆਰਡੀਨੇਟਰ ...

ਪੂਰੀ ਖ਼ਬਰ »

ਕਾਂਗਰਸ ਦੇ ਅਨੁਸੂਚਿਤ ਵਰਗ ਨਾਲ ਸਬਿੰਧਤ ਆਗੂਆਂ ਦਾ ਜਥਾ ਚੋਣ ਪ੍ਰਚਾਰ ਲਈ ਰਵਾਨਾ

ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਕਾਂਗਰਸ ਅਨੁਸੂਚਿਤ ਵਰਗ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਗੁਰਲਾਲ ਸਿੰਘ ਲਹਿਰਾ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਸ੍ਰੀ ਚਮਕੌਰ ਸਿੰਘ ਜੱਸੀ ਕਰਤਾਰਪੁਰਾ ਦੀ ਅਗਵਾਈ ਹੇਠ ਕਾਂਗਰਸ ਦੇ ਵਰਕਰ ਦਾਖਾ, ...

ਪੂਰੀ ਖ਼ਬਰ »

ਡਾਈਟ ਸੰਗਰੂਰ ਵਿਚ ਪੇਪਰਾਂ ਦੇ ਮੁਲਾਂਕਣ ਲਈ ਡਿਊਟੀਆਂ ਪ੍ਰਤੀ ਰੋਸ

ਧੂਰੀ, 16 ਅਕਤੂਬਰ (ਦੀਪਕ, ਸੰਜੇ ਲਹਿਰੀ) - ਜ਼ਿਲ੍ਹਾ ਸਿੱਖਿਆ ਅਫ਼ਸਰ ਸੁਭਾਸ਼ ਚੰਦਰ ਵਲੋਂ ਜਾਰੀ ਪੱਤਰ ਅਨੁਸਾਰ ਡਾਈਟ ਸੰਗਰੂਰ ਵਿਚ ਡੀ.ਐਲ.ਐਾਡ. ਪ੍ਰੀਖਿਆ ਪੇਪਰਾਂ ਦੀ ਪੜਤਾਲ ਲਈ ਸਕੂਲ ਲੈਕਚਰਾਰ ਦੀ ਡਿਊਟੀ ਲਗਾ ਕੇ ਬਹੁਤ ਜ਼ਿਆਦਤੀ ਕੀਤੀ ਹੈ | ਅਧਿਆਪਕ ਯੂਨੀਅਨ ਦੇ ...

ਪੂਰੀ ਖ਼ਬਰ »

ਵਫ਼ਦ ਨੇ ਸਕੱਤਰ ਮਾਰਕੀਟ ਕਮੇਟੀ ਨੂੰ ਮੰਗ-ਪੱਤਰ ਦਿੱਤਾ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਭੁੱਲਰ, ਧਾਲੀਵਾਲ)- ਕੁਲ ਹਿੰਦ ਕਿਸਾਨ ਸਭਾ ਦੇ ਇਕ ਵਫ਼ਦ ਨੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾ. ਜਰਨੈਲ ਸਿੰਘ ਜਨਾਲ ਦੀ ਅਗਵਾਈ ਵਿਚ ਸਕੱਤਰ ਮਾਰਕੀਟ ਕਮੇਟੀ ਸੁਨਾਮ ਮਨਪ੍ਰੀਤ ਸਿੰਘ ਨੂੰ ਮਿਲ ਕੇ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ...

ਪੂਰੀ ਖ਼ਬਰ »

ਟ੍ਰੈਕਟਰ-ਟਰਾਲੀਆਂ ਦੀ ਵਪਾਰਿਕ ਵਰਤੋਂ ਿਖ਼ਲਾਫ਼ ਅਦਾਲਤ ਦੇ ਹੁਕਮ ਨਹੀਂ ਹੋ ਰਹੇ ਲਾਗੂ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਧਾਲੀਵਾਲ, ਭੁੱਲਰ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਟ੍ਰੈਕਟਰ-ਟਰਾਲੀਆਂ ਨਾਲ ਵਪਾਰਿਕ ਕੰਮਾਂ ਲਈ ਢੋਆ-ਢੁਆਈ ਦੀ ਰੋਕ ਲਾਉਣ ਦੇ ਦਿੱਤੇ ਗਏ ਫ਼ੈਸਲੇ ਨੂੰ ਅਜੇ ਤੱਕ ਅਮਲੀ ਰੂਪ ਵਿਚ ਲਾਗੂ ਨਾ ਕਰਨ 'ਤੇ ਟਰੱਕ ਅਪ੍ਰੇਟਰਾਂ ਵਿਚ ...

ਪੂਰੀ ਖ਼ਬਰ »

ਪੰਜਾਬ ਪੈਸਟੀਸਾਈਡਜ਼ ਮੈਨੂਫੈਕਚਰਿੰਗ ਐਸੋਸੀਏਸ਼ਨ ਦਾ ਗਠਨ

ਦਿੜ੍ਹਬਾ ਮੰਡੀ, 16 ਅਕਤੂਬਰ (ਹਰਬੰਸ ਸਿੰਘ ਛਾਜਲੀ) - ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ | ਖੇਤੀਬਾੜੀ ਵਿਭਾਗ ਪੰਜਾਬ ਕਿਸਾਨਾਂ ਨੂੰ ਚੰਗੀ ਫ਼ਸਲ ਦੀ ਪੈਦਾਵਾਰ ਲਈ ਸਿਖਲਾਈ ਦਿੰਦਾ ਹੈ | ਕਿਸਾਨਾਂ ਦੀ ਭਲਾਈ ਲਈ ਕੀੜੇਮਾਰ ਦਵਾਈਆਂ ਦੇ ਨਿਰਮਾਤਾ ਵੀ ਯੋਗਦਾਨ ਪਾਉਂਦੇ ...

ਪੂਰੀ ਖ਼ਬਰ »

ਕਿਸਾਨਾਂ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਸੰਗਰੂਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਮੰਡੀਆਂ ਵਿਚ ਆ ਰਹੇ ਝੋਨੇ ਦੀ ਖਰੀਦ ਵੇਲੇ ਸਿੱਲ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਨੇ 'ਹੱਬ ਆਫ਼ ਲਰਨਿੰਗ ਪ੍ਰੋਗਰਾਮ' ਕਰਵਾਇਆ

ਸੰਗਰੂਰ, 16 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਗੋਲਡਨ ਅਰਥ ਗਲੋਬਲ ਸਕੂਲ ਵਿਖੇ ਸੀ. ਬੀ. ਐਸ. ਈ ਬੋਰਡ ਤਹਿਤ ਹੱਬ ਆਫ਼ ਲਰਨਿੰਗ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਸ਼ਬਦ ਗਾਇਨ ਮੁਕਾਬਲੇ ਅਤੇ ਫੁੱਟਬਾਲ ਮੈਚ ਕਰਵਾਏ ਗਏ | ਇਸ ਪ੍ਰੋਗਰਾਮ ਵਿਚ ਪੰਜ ਸਕੂਲਾਂ ਦੇ ...

ਪੂਰੀ ਖ਼ਬਰ »

ਰਾਜ ਪੱਧਰੀ ਕਿੱਕ ਬਾਕਸਿੰਗ ਮੁਕਾਬਲੇ 'ਚ ਸੀਬਾ ਦੇ ਖਿਡਾਰੀਆਂ ਨੇ 3 ਸੋਨੇ ਤੇ 3 ਕਾਂਸੀ ਦੇ ਤਗਮੇ ਜਿੱਤੇ

ਲਹਿਰਾਗਾਗਾ, 16 ਅਕਤੂਬਰ (ਅਸ਼ੋਕ ਗਰਗ)- ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਚ ਹੋਈਆਂ 65ਵੀਆਂ ਪੰਜਾਬ ਸਕੂਲ ਕਿੱਕ ਬਾਕਸਿੰਗ ਖੇਡਾਂ ਵਿਚ ਸੀਬਾ ਸਕੂਲ ਲਹਿਰਾਗਾਗਾ ਦੇ ਖਿਡਾਰੀਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ 60 ਕਿੱਲੋ ਭਾਰ ਵਰਗ ਵਿਚ ਰਾਜਨਜੋਤ ਸਿੰਘ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ 'ਤੇ ਸੈਮੀਨਾਰ ਕਰਵਾਇਆ

ਲਹਿਰਾਗਾਗਾ, 16 ਅਕਤੂਬਰ (ਸੂਰਜ ਭਾਨ ਗੋਇਲ) - ਵਿੱਦਿਆ ਰਤਨ ਕਾਲਜ ਵਿਚ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਸਤਿਗੁਰ ਸਿੰਘ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਕਰਮ ਸਿਧਾਂਤ, ਬਾਣੀ ਰਚਨਾ, ਸਮਾਜ ਵਿਚ ...

ਪੂਰੀ ਖ਼ਬਰ »

ਭਾਜਪਾ ਤੋਂ ਬਿਨਾਂ ਦੂਜੀਆਂ ਰਾਜਸੀ ਪਾਰਟੀਆਂ ਨੇ ਪਰਿਵਾਰਵਾਦ ਨੰੂ ਵਧਾਇਆ- ਮਨੋਹਰ ਲਾਲ ਖੱਟਰ

ਜਾਖ਼ਲ, 16 ਅਕਤੂਬਰ (ਪ੍ਰਵੀਨ ਮਦਾਨ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਅੱਜ ਜਾਖ਼ਲ ਦੇ ਰੇਲਵੇ ਗਰਾਊਾਡ 'ਚ ਹਰਿਆਣਾ ਭਾਜਪਾ ਪ੍ਰਧਾਨ ਤੇ ਟੋਹਾਣਾ ਹਲਕੇ ਤੋਂ ਚੋਣ ਲੜ ਰਹੇ ਸੁਭਾਸ਼ ਬਰਾਲਾ ਦੇ ਹੱਕ ਵਿਚ ਚੋਣ ਰੈਲੀ ਕੀਤੀ | ਇਸ ਦੌਰਾਨ ਉਨ੍ਹਾਂ ਜਿੱਥੇ ...

ਪੂਰੀ ਖ਼ਬਰ »

ਆਜ਼ਾਦ ਪੈੱ੍ਰਸ ਕਲੱਬ ਦਿੜ੍ਹਬਾ ਦੀ ਹੋਈ ਸਾਲਾਨਾ ਚੋਣ

ਦਿੜ੍ਹਬਾ ਮੰਡੀ, 16 ਅਕਤੂਬਰ (ਪਰਵਿੰਦਰ ਸੋਨੂੰ)-ਸਥਾਨਕ ਸ਼ਹਿਰ ਦੇ ਸਮੂਹ ਪੱਤਰਕਾਰਾਂ ਦੀ ਮੀਟਿੰਗ ਸੀਨੀਅਰ ਪੱਤਰਕਾਰ ਡਾ. ਜੀ.ਐਲ ਸ਼ਰਮਾ ਦੀ ਅਗਵਾਈ ਹੇਠ ਗੋਇਲ ਸਵੀਟਸ ਕੋਰਹੀਆਂ ਰੋਡ ਦਿੜ੍ਹਬਾ ਵਿਖੇ ਹੋਈ | ਮੀਟਿੰਗ ਵਿਚ ਹਾਜ਼ਰ ਪੱਤਰਕਾਰਾਂ ਵਲੋਂ ਪੱਤਰਕਾਰੀ ਦੇ ...

ਪੂਰੀ ਖ਼ਬਰ »

ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਐੱਸ. ਡੀ. ਐਮ. ਸੁਨਾਮ ਨੇ ਲਿਆ ਜਾਇਜ਼ਾ

ਚੀਮਾ ਮੰਡੀ, 16 ਅਕਤੂਬਰ (ਜਗਰਾਜ ਮਾਨ) - ਝੋਨੇ ਦੇ ਸੀਜ਼ਨ ਨੂੰ ਲੈ ਕੇ ਚੀਮਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ | ਜਿਸ ਨੂੰ ਲੈ ਕੇ ਐੱਸ.ਡੀ.ਐਮ. ਸੁਨਾਮ ਮੈਡਮ ਮਨਜੀਤ ਕੌਰ ਨੇ ਚੀਮਾ ਦੀ ਅਨਾਜ ਮੰਡੀ ਵਿਖੇ ਪਹੁੰਚ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਲੇਰਕੋਟਲਾ 'ਚ ਮੁਲਾਜ਼ਮਾਂ ਤੇ ਐੱਸ. ਐੱਮ. ਓ. ਵਿਚਾਲੇ ਰੇੜਕਾ ਜਾਰੀ

ਮਲੇਰਕੋਟਲਾ, 16 ਅਕਤੂਬਰ (ਕੁਠਾਲਾ)- ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਮੁਲਾਜ਼ਮਾਂ ਅਤੇ ਐੱਸ.ਐੱਮ.ਓ. ਦਰਮਿਆਨ ਕਈ ਦਿਨਾਂ ਤੋਂ ਛਿੜਿਆ ਯੁੱਧ ਜਿੱਥੇ ਜਿਲ੍ਹਾ ਸਿਹਤ ਅਧਿਕਾਰੀਆਂ ਦੇ ਦਖਲ ਦੇ ਬਾਵਜੂਦ ਜਿਉਂ ਦੀ ਤਿਉਂ ਜਾਰੀ ਹੈ | ਮਲੇਰਕੋਟਲਾ ਦੀਆਂ ਕਈ ਸਮਾਜ ਸੇਵੀ ...

ਪੂਰੀ ਖ਼ਬਰ »

ਕਿਸਾਨਾਂ ਨੰੂ ਪਰਾਲੀ ਦੀ ਅੱਗ ਵਿਰੁੱਧ ਕੀਤਾ ਸੁਚੇਤ

ਅਮਰਗੜ੍ਹ, 16 ਅਕਤੂਬਰ (ਬਲਵਿੰਦਰ ਸਿੰਘ ਭੁੱਲਰ)- ਸ੍ਰੀ ਸੁਤੰਤਰ ਐਰੀ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਜਸਵਿੰਦਰਪਾਲ ਦੀ ਅਗਵਾਈ ਹੇਠ ਪਿੰਡ ਚੌਾਦਾ ਵਿਖੇ ਬਲਾਕ ਪੱਧਰੀ ਕੈਂਪ ...

ਪੂਰੀ ਖ਼ਬਰ »

ਹੈਰੀਟੇਜ ਪਬਲਿਕ ਸਕੂਲ ਤੈਰਾਕੀ ਮੁਕਾਬਲਿਆਂ 'ਚ ਰਿਹਾ ਅੱਵਲ

ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰਾਇਮਰੀ ਬਲਾਕ-ਪੱਧਰੀ ਤੈਰਾਕੀ ਮੁਕਾਬਲਿਆਂ ਗਰੁੱਪ-11 (ਲੜਕੇ) ਵਿਚ ਭਾਗ ਲੈਂਦਿਆਂ ਅੱਵਲ ਰਹੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਮੀਨੂ ਸੂਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਜਿਮਨਾਸਟਿਕ 'ਚੋਂ ਪਹਿਲਾ ਤੇ ਦੂਸਰਾ ਸਥਾਨ ਕੀਤਾ ਹਾਸਲ

ਮਸਤੂਆਣਾ ਸਾਹਿਬ, 16 ਅਕਤੂਬਰ (ਦਮਦਮੀ)- ਸਪੋਰਟਸ ਅਥਾਰਿਟੀ ਆਫ਼ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਦੇ ਗਰਾਊਾਡ ਵਿਖੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਕਰਵਾਈਆਂ ਜਾ ਰਹੀਆਂ 41ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦੌਰਾਨ ਜਿਮਨਾਸਟਿਕ ਵਿਚੋਂ ਚਰਨ ਕਮਲ ...

ਪੂਰੀ ਖ਼ਬਰ »

72 ਲੈਕਚਰਾਰ ਦਸ ਦਿਨ ਕਰਨਗੇ ਡਾਇਟ ਵਿਦਿਆਰਥੀਆਂ ਦੇ ਪੇਪਰ ਚੈੱਕ

ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸਿੱਖਿਆ ਅਫਸਰ (ਸ.ਸ.) ਸੰਗਰੂਰ ਵਲੋਂ ਵੱਖ-ਵੱਖ ਸਕੂਲਾਂ ਦੇ 72 ਲੈਕਚਰਾਰਾਂ ਦੀ ਡਾਇਟ ਵਿਚ ਈ.ਟੀ.ਟੀ. ਕਰ ਰਹੇ ਵਿਦਿਆਰਥੀਆਂ ਦੇ ਕਰੀਬ 25000 ਪੇਪਰਾਂ ਨੂੰ ਚੈੱਕ ਕਰਨ ਲਈ ਲਾਈ ਡਿਊਟੀ ਦਾ ਸਖਤ ਨੋਟਿਸ ਲੈਂਦਿਆਂ ਗੌਰਮਿੰਟ ...

ਪੂਰੀ ਖ਼ਬਰ »

ਛੇਵੀਂ ਰਾਮਾਨੁਜਨ ਜ਼ਿਲ੍ਹਾ ਪੱਧਰੀ ਗਣਿਤ ਪੁਰਸਕਾਰ ਪ੍ਰੀਖਿਆ 1 ਦਸੰਬਰ ਨੰੂ

ਸੰਗਰੂਰ, 16 ਅਕਤੂਬਰ (ਧੀਰਜ ਪਸੌਰੀਆ)-ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਣਿਤ ਵਿਸ਼ੇ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਛੇ ਸਾਲਾਂ ਤੋਂ ਸ਼ੁਰੂ ਕੀਤੇ ਗਏ ਰਾਮਾਨੁਜਨ ਜ਼ਿਲ੍ਹਾ ਪੱਧਰੀ ਗਣਿਤ ਪੁਰਸਕਾਰ ਲਈ ਇਸ ਵਾਰ ਦੀ ...

ਪੂਰੀ ਖ਼ਬਰ »

ਪਿੰਡ ਕੜੈਲ ਵਿਖੇ ਕੈਂਪ ਦੌਰਾਨ 350 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ

ਮੂਣਕ, 16 ਅਕਤੂਬਰ (ਵਰਿੰਦਰ ਭਾਰਦਵਾਜ)- ਪਿੰਡ ਕੜੈਲ ਵਿਖੇ ਲਾਇਨਜ਼ ਕਲੱਬ ਪਾਤੜਾਂ ਵਲੋਂ ਡੇਰਾ ਬਾਬਾ ਬੁੱਧਦਾਸ ਦੇ ਅਸਥਾਨ 'ਤੇ ਅੱਖਾਂ ਦਾ ਜਾਂਚ ਤੇ ਆਪਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਰਪੰਚ ਪੱਪਾ ਸਿੰਘ ਨੇ ਕੀਤਾ | ਕੈਂਪ ਦੌਰਾਨ ਡਾਕਟਰਾਂ ਨੇ 350 ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਖੇਡਾਂ 'ਚ ਚਮਕੇ

ਸੰਗਰੂਰ, 16 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਰਵੀ ਸਿੰਘ ਪਰਮਾਰ ਨੇ ਦੱ ਸਿਆ ਕਿ 41ਵੀਆਂ ਸਕੂਲ ਖੇਡਾਂ ਜੋ ਕਿ ਸੰਗਰੂਰ ਵਿਖੇ ਹੋ ਰਹੀਆਂ ਹਨ, ਉਸ 'ਚ ਸਕੂਲ ਦੇ ...

ਪੂਰੀ ਖ਼ਬਰ »

ਵਿਧਾਇਕ ਅਮਨ ਅਰੋੜਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਸੱਗੂ, ਧਾਲੀਵਾਲ, ਭੁੱਲਰ)- ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ 'ਸਾਡਾ ਅਮਨ ਸਾਡੇ ਵਿਚ' ਸ਼ੁਰੂ ਕੀਤੇ ਪ੍ਰੋਗਰਾਮ ਦੀ ਲੜੀ ਤਹਿਤ ਹਲਕੇ ਅਧੀਨ ਪੈਂਦੇ ਪਿੰਡ ਕੁਲਾਰਾਂ ਵਿਖੇ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸੈਂਕੜੇ ਲੋਕਾਂ ...

ਪੂਰੀ ਖ਼ਬਰ »

ਵਿਸ਼ਵ ਚਿੰਤਕ ਡਾ. ਸਵਰਾਜ ਸਿੰਘ ਦਾ ਵਿਸ਼ੇਸ਼ ਲੈਕਚਰ ਅੱਜ

ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਮਿਤੀ 17 ਅਕਤੂਬਰ ਦਿਨ ਵੀਰਵਾਰ ਨੂੰ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਮੁੱਖ ਪ੍ਰਬੰਧਕ ਸ੍ਰੀ ਜੀ.ਕੇ ...

ਪੂਰੀ ਖ਼ਬਰ »

ਝੂੰਦਾਂ ਨੂੰ ਸਟਾਰ ਪ੍ਰਚਾਰਕ ਨਿਯੁਕਤ ਕਰਨ ਦਾ ਸਵਾਗਤ

ਅਹਿਮਦਗੜ੍ਹ, 16 ਅਕਤੂਬਰ (ਪੁਰੀ)- ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਸੰਗਰੂਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਇਕਬਾਲ ਸਿੰਘ ਝੂੰਦਾ ਨੂੰ ਪਾਰਟੀ ਵਲੋਂ ਸਟਾਰ ਪ੍ਰਚਾਰਕ ਬਣਾਏ ਜਾਣ ਦਾ ਇਲਾਕੇ ਦੇ ਅਕਾਲੀ ਆਗੂਆਂ ਨੇ ਭਰਵਾਂ ਸਵਾਗਤ ਕੀਤਾ | ਪਾਰਟੀ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

72 ਲੈਕਚਰਾਰ ਦਸ ਦਿਨ ਕਰਨਗੇ ਡਾਇਟ ਵਿਦਿਆਰਥੀਆਂ ਦੇ ਪੇਪਰ ਚੈੱਕ

ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸਿੱਖਿਆ ਅਫਸਰ (ਸ.ਸ.) ਸੰਗਰੂਰ ਵਲੋਂ ਵੱਖ-ਵੱਖ ਸਕੂਲਾਂ ਦੇ 72 ਲੈਕਚਰਾਰਾਂ ਦੀ ਡਾਇਟ ਵਿਚ ਈ.ਟੀ.ਟੀ. ਕਰ ਰਹੇ ਵਿਦਿਆਰਥੀਆਂ ਦੇ ਕਰੀਬ 25000 ਪੇਪਰਾਂ ਨੂੰ ਚੈੱਕ ਕਰਨ ਲਈ ਲਾਈ ਡਿਊਟੀ ਦਾ ਸਖਤ ਨੋਟਿਸ ਲੈਂਦਿਆਂ ਗੌਰਮਿੰਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX