ਤਾਜਾ ਖ਼ਬਰਾਂ


ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  1 day ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  1 day ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  1 day ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  1 day ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  1 day ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  1 day ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  1 day ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  1 day ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  1 day ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  1 day ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  1 day ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  1 day ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  1 day ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  1 day ago
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  1 day ago
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  1 day ago
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  1 day ago
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  1 day ago
ਅੱਜ ਦਾ ਵਿਚਾਰ
. . .  1 day ago
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  2 days ago
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  2 days ago
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  2 days ago
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  2 days ago
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  2 days ago
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  2 days ago
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਆਵਲਾ ਦੇ ਹੱਕ 'ਚ ਕੈਪਟਨ ਅਮਰਿੰਦਰ ਸਿੰਘ ਨੇ ਜਲਾਲਾਬਾਦ ਹਲਕੇ 'ਚ ਕੀਤਾ ਰੋਡ ਸ਼ੋਅ

ਜਲਾਲਾਬਾਦ, ਮੰਡੀ ਅਰਨੀਵਾਲਾ, 16 ਅਕਤੂਬਰ (ਦਵਿੰਦਰ ਪਾਲ ਸਿੰਘ/ਕਰਨ ਚੁਚਰਾ/ਨਿਸ਼ਾਨ ਸਿੰਘ ਸੰਧੂ/ਜਤਿੰਦਰ ਪਾਲ ਸਿੰਘ/ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਧਾਨ ਸਭਾ ਹਲਕੇ 'ਚ ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਲਈ ਕਾਂਗਰਸ ਵਲੋਂ ਵਿਸ਼ਾਲ ਰੋਡ ਸ਼ੋਅ ਕੀਤਾ ਗਿਆ, ਜਿਸ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਰਮਿੰਦਰ ਆਵਲਾ ਨੂੰ ਸ਼ਾਨਦਾਰ ਜਿੱਤ ਦਿਵਾਉਣ ਅਤੇ ਕਾਂਗਰਸ ਦੇ ਇਸ ਨੌਜਵਾਨ ਉਮੀਦਵਾਰ ਨੂੰ ਆਪਣੀਆਂ ਕੀਮਤੀ ਵੋਟ ਦੇਣ ਦੀ ਅਪੀਲ ਕੀਤੀ | ਰਮਿੰਦਰ ਆਵਲਾ ਦੀ ਜਿੱਤ 'ਤੇ ਮੋਹਰ ਲਗਾਉਣ ਲਈ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੋਡ ਸ਼ੋਅ ਦੌਰਾਨ ਸਭ ਤੋਂ ਪਹਿਲਾਂ ਪਿੰਡ ਅਰਨੀਵਾਲਾ ਅੱਡਾ, ਘਟਿਆਂ ਵਾਲੀ ਜੱਟਾ, ਘਟਿਆਂ ਵਾਲੀ ਬੋਦਲਾ, ਅਲਿਆਣਾ, ਨੁਕੇਰੀਆਂ, ਮੰਡੀ ਰੋੜਾਂ ਵਾਲੀ, ਹਲੀਮ ਵਾਲਾ, ਮੀਨਾ ਵਾਲੀ, ਚੱਕ ਪਾਲੀ ਵਾਲਾ, ਪਾਲੀ ਵਾਲਾ, ਕਾਠਗੜ੍ਹ, ਵੈਰੋ ਕੇ, ਮਹਾਲਮ, ਢਾਬ, ਕਟਿਆਂ ਵਾਲਾ, ਮੰਨੇ ਵਾਲਾ, ਰੇਲਵੇ ਫਾਟਕ, ਬਾਹਮਣੀ ਵਾਲਾ ਚੁੰਗੀ, ਰਾਮ ਲੀਲ੍ਹਾ ਚੌਾਕ, ਸਰਕੁਲਰ ਰੋਡ ਤੇ ਸ਼ਹੀਦ ਊਧਮ ਸਿੰਘ ਚੌਕ ਜਲਾਲਾਬਾਦ 'ਚ ਰੁਕੇ, ਜਿਥੇ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਮਿੰਦਰ ਆਵਲਾ ਦਾ ਸਵਾਗਤ ਕੀਤਾ | ਕੈਪਟਨ ਅਮਰਿੰਦਰ ਸਿੰਘ ਨੇ ਜਲਾਲਾਬਾਦ ਸ਼ਹਿਰ 'ਚ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਕਾਂਗਰਸ ਸਰਕਾਰ ਨੇ ਵਾਅਦੇ ਕੀਤੇ ਹਨ, ਉਹ ਇਨ ਬਿਨ ਪੂਰੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅੱਜ ਫਿਰ ਦੁਬਾਰਾ ਵੋਟਾਂ ਲੈਣ ਦੀ ਖ਼ਾਤਰ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਕਿਹਾ ਕਿ ਉਹ ਕਾਂਗਰਸੀ ਉਮੀਦਵਾਰ ਨੂੰ ਜਿੱਤਾ ਦੇਣ, ਜੋ ਜੋ ਕੰਮ ਹਲਕੇ ਲਈ ਹੋਣ ਵਾਲੇ ਹਨ ਸਾਰੇ ਇਨ ਬਿਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਜੋ ਹਲਕੇ ਦੇ ਲੋਕਾਂ ਨੇ ਮਾਣ ਸਤਿਕਾਰ ਦਿੱਤਾ ਹੈ, ਇਹ ਮੈਂ ਪਹਿਲੇ ਕਦੇ ਨਹੀਂ ਦੇਖਿਆ | ਇਸ ਮੌਕੇ ਵਿਧਾਇਕ ਰਾਜਾ ਵੜਿੰਗ ਨੇ ਵੀ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ | ਚੋਣ ਪ੍ਰਚਾਰ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਇਸ ਬੱਸ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਸਵਾਰ ਸਨ ਤੇ ਬੱਸ ਦੇ ਅੱਗੇ ਤੇ ਪਿੱਛੇ ਸੈਂਕੜਿਆਂ ਦੀ ਗਿਣਤੀ 'ਚ ਕਾਂਗਰਸੀ ਵਰਕਰ ਹੱਥਾਂ ਵਿਚ ਅਤੇ ਮੋਟਰਸਾਈਕਲਾਂ, ਸਕੂਟਰਾਂ ਤੇ ਕਾਰਾਂ ਆਦਿ 'ਤੇ ਕਾਂਗਰਸ ਦੇ ਝੰਡੇ ਲਗਾ ਕੇ ਚੱਲ ਰਹੇ ਸਨ | ਇਸ ਮੌਕੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਚੌਧਰੀ ਸੁਨੀਲ ਜਾਖੜ, ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ, ਸਾਧੂ ਸਿੰਘ ਧਰਮਸੋਤ ਕੈਬਨਿਟ ਮੰਤਰੀ, ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਹੰਸ ਰਾਜ ਜੋਸਨ, ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਡਾਕਟਰ ਮੋਹਨ ਸਿੰਘ ਫਲੀਆਂ ਵਾਲਾ, ਵਿਧਾਇਕ ਦਵਿੰਦਰ ਘੁਬਾਇਆ, ਜਸਬੀਰ ਸਿੰਘ ਡਿੰਪਾ ਸੰਸਦ ਮੈਂਬਰ , ਸਤਿਕਾਰ ਕੌਰ ਵਿਧਾਇਕਾ, ਰਮਿੰਦਰ ਸਿੰਘ ਬੁਲਾਰੀਆ, ਅਨੀਸ਼ ਸਿਡਾਨਾ, ਕਾਕਾ ਕੰਬੋਜ, ਪਿ੍ਥਵੀ ਰਾਜ ਡੁਮੜਾ, ਰਾਜ ਬਖਸ਼ ਕੰਬੋਜ, ਦਰਸ਼ਨ ਵਾਟਸ, ਸੁਖਬੀਰ ਸਿੰਘ ਆਵਲਾ, ਅਮਰਿੰਦਰ ਸਿੰਘ ਟਿੱਕਾ, ਜਸਬੀਰ ਸਿੰਘ ਆਵਲਾ, ਗੁਰਵਿੰਦਰ ਸਿੰਘ ਛੀਨਾ, ਜਥੇ ਮਲਕੀਤ ਸਿੰਘ ਸਰਪੰਚ, ਸੁਖਦੇਵ ਸਿੰਘ ਸੰਧੂ, ਗੁਰਬਿੰਦਰ ਸਿੰਘ ਸੰਧੂ, ਨਰਿੰਦਰਪਾਲ ਸਿੰਘ ਵੈਰੜ, ਡਾ: ਬੀ. ਡੀ ਕਾਲੜਾ, ਚਰਨਜੀਤ ਸਿੰਘ ਘੁੜਿਆਣਾ, ਗੁਰਵਿੰਦਰ ਸਿੰਘ ਪਾਕਾ, ਜਸਵਿੰਦਰ ਸਿੰਘ ਬੱਠੂ, ਬਲਦੇਵ ਸਿੰਘ ਭੁੱਲਰ, ਤਰਸੇਮ ਸਿੰਘ ਬੰਨਾ ਵਾਲਾ, ਜਸਪਿੰਦਰ ਸਿੰਘ ਬਰਾੜ, ਜਸਵਿੰਦਰ ਸਿੰਘ ਛੀਨਾ, ਅਵਿਨਾਸ਼ ਕੁਮਾਰ ਪੱਪੂ, ਹਰਜਿੰਦਰ ਸਿੰਘ ਜਿਉਣਾ, ਕਰਨਾ ਝੁਲਾਰਾ, ਹਰਕਮਲ ਸਿੰਘ ਇਸਲਾਮ ਵਾਲਾ, ਪ੍ਰਭਜੋਤ ਸਿੰਘ ਮਨੇਸ਼ ਆਦਿ ਮੌਜੂਦ ਸਨ |


ਖਾਈ ਰੇਲਵੇ ਪੁਲ 'ਤੇ ਲਿਖੇ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਸੜਕ 'ਤੇ ਪੈਂਦੇ ਖਾਈ ਫੇਮੇ ਕੀ ਰੇਲਵੇ ਪੁਲ 'ਤੇ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਲਿਖੇ ਨਾਅਰਿਆਂ ਨੇ ਸੁਰੱਖਿਆ ਏਜੰਸੀਆਂ 'ਚ ਹੜਕੰਪ ਮਚਾ ਦਿੱਤਾ ਹੈ, ਜਿਸ ਦਾ ਜਿਉਂ ਹੀ ਪਤਾ ਲੱਗਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਵਲੋਂ ਮੰਗਲਵਾਰ ਬਾਅਦ ਦੁਪਹਿਰ ਕੇਂਦਰੀ ਜੇਲ੍ਹ 'ਚ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਕਮੀਆਂ ਮਿਲਣ 'ਤੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਖਿਚਾਈ ਵੀ ਕੀਤੀ | ਡਿਪਟੀ ...

ਪੂਰੀ ਖ਼ਬਰ »

ਪਿੰਡ ਹਜ਼ਾਰਾ ਰਾਮ ਸਿੰਘ ਵਾਲਾ 'ਚ ਹੋਈ ਲੜਾਈ 'ਚ 1 ਜ਼ਖਮੀ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਵਿਖੇ ਹੋਈ ਲੜਾਈ 'ਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਵਿਅਕਤੀ ਬਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਆਮਦ 'ਤੇ ਜਲ ਸਪਲਾਈ ਦੇ ਠੇਕਾ ਕਾਮਿਆਂ ਨੇ ਪਰਿਵਾਰਾਂ ਸਮੇਤ ਕੀਤਾ ਝੰਡਾ ਮਾਰਚ

ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)-ਪੇਂਡੂ ਜਲ ਘਰਾਂ 'ਤੇ ਆਪਣੀਆਂ ਸੇਵਾਵਾਂ ਦੇਣ ਵਾਲੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਵਾਉਣ ਦੀ ਮੰਗ ਲਈ ਸੰਘਰਸ਼ਸ਼ੀਲ ਜੱਥੇਬੰਦੀ 'ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ' ਵਲੋਂ ...

ਪੂਰੀ ਖ਼ਬਰ »

ਕਿਰਾਏਦਾਰ ਨੇ ਮਾਲਕ ਮਕਾਨ ਦੇ ਭਰਾ 'ਤੇ ਚਲਾਈ ਗੋਲੀ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਜਲਾਲਾਬਾਦ ਦੀ ਦਸਮੇਸ਼ ਨਗਰੀ 'ਚ ਕਿਰਾਏਦਾਰ ਵਲੋਂ ਮਕਾਨ ਮਾਲਕ ਦੇ ਭਰਾ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਗੋਲੀ ਪੈਰ ਵਿਚ ਲੱਗਣ ਕਰਕੇ ਮਕਾਨ ਮਾਲਕ ਦਾ ਭਰਾ ਜ਼ਖਮੀ ਹੋਇਆ ਹੈ ਅਤੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਕਮਰੇ ਦੀ ਛੱਤ ਡਿਗਣ ਨਾਲ ਬਜ਼ੁਰਗ ਪਤੀ-ਪਤਨੀ ਜ਼ਖਮੀ

ਅਬੋਹਰ, 16 ਅਕਤੂਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਧਰਾਂਗਵਾਲਾ ਵਿਚ ਬੀਤੀ ਰਾਤ ਇਕ ਕਮਰੇ ਦੀ ਛੱਤ ਡਿੱਗਣ ਨਾਲ ਉਸ ਵਿਚ ਸੋ ਰਹੇ ਬਜ਼ੁਰਗ ਪਤੀ-ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ | ਜਾਣਕਾਰੀ ਦਿੰਦਿਆਂ ਰਾਮ ਸਵਰੂਪ ਗੇਦਰ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ...

ਪੂਰੀ ਖ਼ਬਰ »

ਹੱਕੀ ਮੰਗਾਂ ਦੀ ਪੂਰਤੀ ਲਈ ਬੀ.ਐੱਸ.ਐਨ.ਐਲ. ਠੇਕਾ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਭਾਰਤ ਸੰਚਾਰ ਨਿਗਮ ਲਿਮਟਿਡ ਅੰਦਰ ਐੱਸ.ਐੱਸ.ਏ. ਫ਼ਿਰੋਜ਼ਪੁਰ ਅਧੀਨ ਸਾਲਾਂ-ਬੱਧੀ ਸਮੇਂ ਤੋਂ ਠੇਕਾ ਆਧਾਰਿਤ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਦੀ ਪੂਰਤੀ ਲਈ ਆਵਾਜ਼ ਬੁਲੰਦ ਕਰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸਟਾਫ਼ ਮੈਂਬਰਾਂ ਤੇ ਵਿਦਿਅਰਥੀਆਂ ਨੇ ਨਗਰ ਕੀਰਤਨ ਦਾ ਕੀਤਾ ਨਿੱਘਾ ਸਵਾਗਤ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਦਾ ਅਬੋਹਰ ਵਿਖੇ ਮਲੋਟ ਰੋਡ ਬਾਈਪਾਸ 'ਤੇ ਪੁੱਜਣ ਇੱਥੋਂ ਦੇ ਗੁਰੂ ਨਾਨਕ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਪੰਜਾਬ ਫ਼ੀਲਡ ਐਾਡ ਵਰਕਰਜ਼ ਯੂਨੀਅਨ ਬਰਾਂਚ ਗੁਰੂਹਰਸਹਾਏ ਵਲੋਂ ਮੀਟਿੰਗ

ਗੁਰੂਹਰਸਹਾਏ, 16 ਅਕਤੂਬਰ (ਹਰਚਰਨ ਸਿੰਘ ਸੰਧੂ)-ਪੰਜਾਬ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਗੁਰੂਹਰਸਹਾਏ ਦੀ ਮੀਟਿੰਗ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਸੂਬਾਈ ਆਗੂ ਤੇ ਬਰਾਂਚ ਪ੍ਰਧਾਨ ਹਰਭਜਨ ਸਿੰਘ ਠਠੇਰਾ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਓਵਰਲੋਡ ਟਰਾਲੇ ਲੋਕਾਂ ਦੀ ਜਾਨ ਦਾ ਖੌਅ ਬਣਨ ਲੱਗੇ...

ਮਮਦੋਟ, 16 ਅਕਤੂਬਰ (ਜਸਬੀਰ ਸਿੰਘ ਕੰਬੋਜ)- ਟਰੱਕ ਯੂਨੀਅਨ ਮਮਦੋਟ ਅਧੀਨ ਆਉਂਦੀਆਂ ਵੱਖ-ਵੱਖ ਮੰਡੀਆਂ 'ਚੋਂ ਝੋਨਾ ਲੋਡ ਕਰਕੇ ਵੱਖ-ਵੱਖ ਸ਼ਹਿਰਾਂ ਨੂੰ ਜਾਣ ਵਾਲੇ ਓਵਰਲੋਡ ਟਰਾਲੇ ਇਹਨੀਂ ਦਿਨੀਂ ਮਨੁੱਖੀ ਜਾਨ ਦਾ ਖੌਅ ਬਣੇ ਹੋਏ ਹਨ ਤੇ ਪ੍ਰਸ਼ਾਸਨ ਅਤੇ ਟਰੈਫ਼ਿਕ ...

ਪੂਰੀ ਖ਼ਬਰ »

ਐਸ. ਬੀ. ਐਸ. ਕੈਂਪਸ 'ਚ ਦੋ-ਰੋਜ਼ਾ 'ਸਿਵਲ ਉਤਸਵ-2019' ਦਾ ਉਦਘਾਟਨ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਸਥਾਨਕ ਤਕਨੀਕੀ ਸੰਸਥਾ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ 'ਇਨਫਰਾਟੈਕ ਸੋਸਾਇਟੀ ਆਫ਼ ਸਿਵਲ ਇੰਜੀਨੀਅਰਿੰਗ' ਦੁਆਰਾ ਕਰਵਾਏ ਦੋ ਰੋਜ਼ਾ ਤਕਨੀਕੀ ਸਮਾਰੋਹ 'ਸਿਵਲ ਉਤਸਵ-2019' ਦਾ ਉਦਘਾਟਨ ਕੀਤਾ ਗਿਆ¢ ਇਸ ਵਿਚ ...

ਪੂਰੀ ਖ਼ਬਰ »

ਸਾਬਕਾ ਸੈਨਿਕਾਾ ਨੇ ਮੀਟਿੰਗ 'ਚ ਮਸਲੇ ਵਿਚਾਰੇ

ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿਲੋਂ)-ਇੰਡੀਅਨ ਐਕਸ ਸਰਵਿਸਮੈਨ ਲੀਗ ਬਲਾਕ ਜ਼ੀਰਾ ਦੀ ਮੀਟਿੰਗ ਪ੍ਰਧਾਨ ਗੁਰਬਖ਼ਸ਼ ਸਿੰਘ ਵਰਨਾਲਾ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਹੋਈ, ਜਿਸ ਵਿਚ ਜਸਵੰਤ ਸਿੰਘ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਮੈਡਮ ਟੀਨਾ ਸੋਢੀ ਵਲੋਂ ਲੇਡੀਜ਼ ਦੀਵਾਲੀ ਮੇਲਾ ਕੱਲ੍ਹ

ਗੁਰੂਹਰਸਹਾਏ, 16 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਪਤਨੀ ਮੈਡਮ ਟੀਨਾ ਸੋਢੀ ਵਲੋਂ ਹਰ ਸਾਲ ਕਰਵਾਇਆ ਜਾਣ ਵਾਲਾ ਲੇਡੀਜ਼ ਦੀਵਾਲੀ ਮੇਲਾ ਇਸ ਵਾਰ ਵੀ 18 ਅਕਤੂਬਰ ਨੰੂ ਕੋਠੀ/ਰਾਜਗੜ੍ਹ ਫਾਰਮ ਹਾਊਸ ਮੋਹਨ ਕੇ ਉਤਾੜ ਵਿਖੇ 2 ਵਜੇ ...

ਪੂਰੀ ਖ਼ਬਰ »

ਰਿਸ਼ਵਤ ਦੇ ਮਾਮਲੇ 'ਚ ਜੀ.ਐਮ ਰੋਡਵੇਜ਼ ਤੇ ਸਬ ਇੰਸਪੈਕਟਰ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)- ਰਿਸ਼ਵਤ ਲੈਣ ਦੇ ਦੋਸ਼ 'ਚ ਕੇਂਦਰੀ ਜੇਲ੍ਹ 'ਚ ਬੰਦ ਜੀ.ਐਮ ਰੋਡਵੇਜ਼ ਫ਼ਿਰੋਜਪੁਰ ਡੀਪੂ ਤੇ ਸਬ ਇੰਸਪੈਕਟਰ ਦੀ ਜ਼ਿਲ੍ਹਾ ਅਦਾਲਤ ਨੇ ਰੈਗੂਲਰ ਜ਼ਮਾਨਤ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਵਿਜੀਲੈਂਸ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕੰਬੋਜ ਨਗਰ ਵਿਖੇ ਮਹਾਨ ਗੁਰਮਤਿ ਸਮਾਗਮ 23 ਨੂੰ

ਫ਼ਿਰੋਜ਼ਪੁਰ, 16 ਅਕਤੂਬਰ (ਕੰਵਰਜੀਤ ਸਿੰਘ ਜੈਂਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਸਬੰਧੀ ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਫ਼ਿਰੋਜ਼ਪੁਰ ਸ਼ਹਿਰ ਵਲੋਂ ਇਲਾਕੇ ਦੀ ...

ਪੂਰੀ ਖ਼ਬਰ »

ਗਾਡਵਿਨ ਸਕੂਲ ਨੇ ਸੂਬਾ ਪੱਧਰੀ ਬਾਕਸਿੰਗ ਮੁਕਾਬਲੇ 'ਚ ਜਿੱਤੇ ਸੋਨ ਤਗ਼ਮੇ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਸਕੂਲ ਖੇਡਾਂ'ਚ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਦੇ ਪ੍ਰਦਰਸ਼ਨ 'ਚ ਲਗਾਤਾਰ ਨਿਖਾਰ ਆ ਰਿਹਾ ਹੈ | ਇਸ ਕੜੀ 'ਚ ਹੁਣ ਗਾਡਵਿਨ ਸਕੂਲ ਘੱਲੂ ਦੇ ਹੋਣਹਾਰ ...

ਪੂਰੀ ਖ਼ਬਰ »

ਕਾਂਗਰਸ ਨੇ ਲੋਕਾਂ ਨੂੰ ਲਾਰੇ ਲਾ ਕੇ ਤੇ ਝੂਠੀ ਸਹੁੰ ਖਾ ਕੇ ਸਰਕਾਰ ਬਣਾਈ- ਹਰਸਿਮਰਤ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦੇ ਪ੍ਰਚਾਰ ਦੌਰਾਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਨੇ ਕਾਂਗਰਸੀਆਂ ਵਲੋਂ ਉਡਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਮੂੰਹ ਤੋੜ ਜਵਾਬ ਦਿੱਤਾ | ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਅਕਾਲੀ ਉਮੀਦਵਾਰ ਡਿੱਬੀਪੁਰਾ ਲਈ ਮੰਗੀਆਂ ਵੋਟਾਂ

ਮੰਡੀ ਲਾਧੂਕਾ, 16 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਜਿਤਾਉਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁਕਤਸਰ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਖੇਡ ਮੈਦਾਨ ਬਣਾਉਣ ਲਈ 10 ਲੱਖ ਦੇਣ ਦਾ ਐਲਾਨ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਦੇ ਵਿਦਿਆਰਥੀਆਂ, ਸਟਾਫ਼ ਤੇ ਪ੍ਰਬੰਧਕ ਕਮੇਟੀ ਵਲੋਂ ਸਕੂਲ ਦੇ ਨਾਲ ਲੱਗਦੇ ਖੁੱਲ੍ਹੇ ਮੈਦਾਨ ਨੂੰ ਖੇਡ ਗਰਾਊਾਡ ਬਣਾਉਣ ਦੀ ਕੀਤੀ ...

ਪੂਰੀ ਖ਼ਬਰ »

ਫਲਾਵਰ ਵੈਲੀ ਸਕੂਲ ਦੀ ਵਿਦਿਆਰਥਣ ਪੰਜਾਬ ਓਪਨ ਕੁਸ਼ਤੀ ਮੁਕਾਬਲੇ 'ਚ ਤੀਜੇ

ਅਬੋਹਰ, 16 ਅਕਤੂਬਰ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ ਰੋਪੜ ਵਿਖੇ ਕਰਵਾਏ ਗਏ ਪੰਜਾਬ ਓਪਨ ਕੁਸ਼ਤੀ ਮੁਕਾਬਲਿਆਂ 'ਚ ਭਾਗ ਲੈ ਕੇ ਸਥਾਨਕ ਫਲਾਵਰ ਵੈਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੀ ਵਿਦਿਆਰਥੀ ਸਪਰਸ਼ ...

ਪੂਰੀ ਖ਼ਬਰ »

ਲੈਕਚਰਾਰ ਇੰਦੂ ਬਾਲਾ ਦਾ ਵਿਸ਼ੇਸ਼ ਸਨਮਾਨ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਦੇ ਲੈਕਚਰਾਰ ਇੰਦੂ ਬਾਲਾ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲ਼ੋਂ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਸਦਕਾ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਾਹਰੋਂ ਗੱਡੀਆਾ ਮੰਗਵਾ ਕੇ ਵੀ ਫਲਾਪ ਰਿਹਾ ਕੈਪਟਨ ਦਾ ਰੋਡ ਸ਼ੋਅ-ਜਨਮੇਜਾ ਸਿੰਘ ਸੇਖੋਂ

ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)-ਸਰਕਾਰੀ ਦਬਦਬਾ ਦਿਖਾਉਣ ਦੇ ਮਕਸਦ ਨਾਲ ਬਾਹਰੋਂ ਗੱਡੀਆਂ ਮੰਗਵਾ ਕੇ ਵੀ ਕੈਪਟਨ ਅਮਰਿੰਦਰ ਸਿੰਘ ਦਾ ਰੋਡ ਸ਼ੋਅ ਫ਼ਲਾਪ ਰਿਹਾ ਹੈ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ ...

ਪੂਰੀ ਖ਼ਬਰ »

ਪਤੰਜਲੀ ਯੋਗ ਗ੍ਰਾਮ ਕਮੇਟੀ ਦਾ ਗਠਨ

ਮੰਡੀ ਲਾਧੂਕਾ, 16 ਅਕਤੂਬਰ (ਰਾਕੇਸ਼ ਛਾਬੜਾ)-ਯੋਗ ਪ੍ਰਚਾਰਕ ਹਰਬੰਸ ਸਾਮਾ ਤੇ ਯੋਗ ਅਧਿਆਪਕ ਦਿਆਲ ਚੰਦ ਦੀ ਅਗਵਾਈ ਹੇਠ ਮੰਡੀ ਦੀ ਨਵੀਂ ਅਨਾਜ ਮੰਡੀ ਵਿਚ ਯੋਗ ਸਾਧਕਾਂ ਦੀ ਇਕ ਮੀਟਿੰਗ ਬੁਲਾਈ ਗਈ | ਜਿਸ 'ਚ ਪਤੰਜਲੀ ਯੋਗ ਗ੍ਰਾਮ ਕਮੇਟੀ ਦਾ ਗਠਨ ਕੀਤਾ ਗਿਆ | ਇਸ ਯੋਗ ...

ਪੂਰੀ ਖ਼ਬਰ »

ਅੰਮਿ੍ਤ ਮਾਡਲ ਸਕੂਲ ਦੀ ਕਵਿਤਾ ਨੇ ਸੂਬਾ ਪੱਧਰੀ ਖੇਡਾਂ ਚ ਪਹਿਲਾ ਸਥਾਨ ਹਾਸਲ ਕੀਤਾ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਕਵਿਤਾ ਨੇ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਯੋਗਾ ਮੁਕਾਬਲਿਆਂ 'ਚ ਭਾਗ ਲੈ ਕੇ ਪਹਿਲਾ ਸਥਾਨ ਪ੍ਰਾਪਤ ਕਰ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਦੇ ...

ਪੂਰੀ ਖ਼ਬਰ »

ਮੇਰੀ ਜਿੱਤ ਇਲਾਕੇ ਦੇ ਲੋਕਾਂ ਦੇ ਸਵੈਮਾਣ ਦੀ ਜਿੱਤ-ਜਗਦੀਪ

ਮੰਡੀ ਲਾਧੂਕਾ, 16 ਅਕਤੂਬਰ (ਰਾਕੇਸ਼ ਛਾਬੜਾ)-ਵਿਧਾਨਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ 'ਚ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਮੈਦਾਨ 'ਚ ਆਏ ਜਗਦੀਪ ਕੰਬੋਜ਼ ਗੋਲਡੀ ਨੇ ਪਿੰਡ ਟਿੰਡਾਂ ਵਾਲਾ ਵਿਖੇ ਇਕੱਠ ਨੂੰ ਸੰਬੋਧਨ ਕੀਤਾ | ਉਨ੍ਹਾਂ ਨੇ ਕਿਹਾ ਹੈ ਕਿ ਜਿਹੜੀਆਂ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ

ਫਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਫਾਜ਼ਿਲਕਾ ਵਲੋਂ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤੇ ਖੇਡੋ ਪੰਜਾਬ ਨੀਤੀ ਤਹਿਤ 3 ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸਥਾਨਕ ਬਹੁਮੰਤਵੀ ਸਟੇਡੀਅਮ ਫਾਜ਼ਿਲਕਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਫ਼ਿਰੋਜ਼ਪੁਰ, 16 ਅਕਤੂਬਰ (ਕੰਵਰਜੀਤ ਸਿੰਘ ਜੈਂਟੀ)- ਪੁਲਿਸ ਥਾਣਾ ਸਿਟੀ ਅਧੀਨ ਪੈਂਦੇ ਜ਼ੀਰਾ ਗੇਟ ਚੌਾਕ ਦੇ ਕਿਨਾਰੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਰੂਪ ਸਿੰਘ ਅਤੇ ਮੁੱਖ ਮੁਨਸ਼ੀ ਮਲਕੀਤ ਕੁਮਾਰ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 20 ਤੋਂ 22 ਤੱਕ ਕਰਵਾਏ ਜਾਣਗੇ ਰਾਜ ਪੱਧਰੀ ਖੇਡ ਮੁਕਾਬਲੇ- ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਖੇਡ ਮੁਕਾਬਲੇ ਅੰਡਰ-18 (ਲੜਕੇ) 20ਤੋਂ 22 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣਗੇ, ਜਿਸ ਵਿਚ ਫ਼ਿਰੋਜ਼ਪੁਰ, ਸ੍ਰੀ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਕੈਪਟਨ ਨੂੰ ਇਲਾਕੇ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਮੋਹਨ ਕੇ ਹਿਠਾੜ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਅੰਦਰ ਪਹੰੁਚਣ ਸਮੇਂ ਸਰਹੱਦੀ ਲੋਕਾਂ ਤੇ ਇਲਾਕਾ ਵਾਸੀਆਂ ...

ਪੂਰੀ ਖ਼ਬਰ »

ਧਰਮਸੋਤ ਦੀ ਅਗਵਾਈ 'ਚ ਬਾਜ਼ੀਗਰ ਭਾਈਚਾਰੇ ਨੇ ਆਵਲਾ ਦੇ ਸਮਰਥਨ ਦਾ ਕੀਤਾ ਐਲਾਨ

ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਜਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਜਦੋਂ ਤੋਂ ਚੋਣ ਪ੍ਰਚਾਰ ਦੀ ਕਮਾਂਡ ਸੰਭਾਲੀ ਗਈ ਹੈ ਉਸ ਦਿਨ ਤੋਂ ਹੀ ਆਵਲਾ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਰਮਿੰਦਰ ਆਵਲਾ ਲਈ ਕੀਤਾ ਚੋਣ ਪ੍ਰਚਾਰ

ਮੰਡੀ ਲਾਧੂਕਾ, 16 ਅਕਤੂਬਰ (ਰਾਕੇਸ਼ ਛਾਬੜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬਰਨਾਲਾ ਹਲਕੇ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਵਿਧਾਨਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ ਦੌਰਾਨ ਪਿੰਡ ਟਿੰਡਾਂ ਵਾਲਾ ਵਿਖੇ ਕਾਂਗਰਸ ...

ਪੂਰੀ ਖ਼ਬਰ »

ਪੰਜਾਬੀ ਸਭਿਆਚਾਰ ਮੰਚ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬੀ ਸਭਿਆਚਾਰ ਮੰਚ ਵਲ਼ੋਂ ਇੱਥੇ ਸਰਕਾਰੀ ਮਿਡਲ ਸਕੂਲ ਬੇਸਿਕ 'ਚ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਸ਼ਹੀਦਾਂ ਦੇ ਜੀਵਨ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਪਾਵਰਕਾਮ ਤੇ ਟਰਾਂਸਕੋ ਠੇਕਾ ਮੁਲਾਜ਼ਮਾਂ ਵਲੋਂ ਰੋਡ ਸ਼ੋਅ ਦੌਰਾਨ ਵਿਰੋਧਤਾ ਦੀ ਕੋਸ਼ਿਸ਼ ਪੁਲਿਸ ਪ੍ਰਸ਼ਾਸਨ ਨੇ ਕੀਤੀ ਨਾਕਾਮ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਪਾਵਰ ਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਸਰਕਲ ਫ਼ਿਰੋਜ਼ਪੁਰ ਵਲੋਂ ਅੱਜ ਜਲਾਲਾਬਾਦ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਇਕੱਠੇ ਹੋ ਕੇ ਮੀਟਿੰਗ ਕੀਤੀ ਗਈ | ਮੀਟਿੰਗ ਤੋਂ ਬਾਅਦ ਯੂਨੀਅਨ ਵਲੋਂ ਕੈਪਟਨ ...

ਪੂਰੀ ਖ਼ਬਰ »

ਪਿੰਡ ਓਡੀਆਂ ਵਿਖੇ ਪੈਡੀ ਸਟਰਾਅ ਚੋੋਪਰ ਦੀ ਪ੍ਰਦਰਸ਼ਨੀ ਲਗਾਈ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਬਲਾਕ ਫ਼ਾਜ਼ਿਲਕਾ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਦੇ ਸਹਿਯੋਗ ਨਾਲ ਪਿੰਡ ਓਡੀਆਂ ਬਲਾਕ ਫ਼ਾਜ਼ਿਲਕਾ ਦੇ ਕਿਸਾਨ ਬਖਤੌਰ ਸਿੰਘ ਦੇ ਖੇਤ ਵਿਚ ਪੈਡੀ ਸਟਰਾਅ ਚੋੋਪਰ ਦੀ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਦੀਪ ਖਨਗਵਾਲ ਨੇ ਦਿਵਿਆਂਗ ਬੱਚਿਆਂ ਨੂੰ ਕੀਤਾ ਸਨਮਾਨਿਤ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਆਈ.ਈ.ਡੀ ਕੰਪੋਨੈਂਟ ਤਹਿਤ ਦਿਵਿਆਾਗ ਬੱਚਿਆਂ ਲਈ ਚੱਲ ਰਹੇ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਵਿਖੇ ਟੌਹੜਾ ਰਾਜ ਪੱਧਰੀ ਸਪੈਸ਼ਲ ਖੇਡਾਂ 'ਚ ਫਾਜ਼ਿਲਕਾ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਨੇ ਗੁਰੂ ਨਾਨਕ ਕੰਨਿਆ ਪਾਠਸ਼ਾਲਾ 'ਚ ਭੇਟ ਕੀਤੀਆਂ ਕੁਰਸੀਆਂ

ਫ਼ਾਜ਼ਿਲਕਾ, 16 ਅਕਤੂਬਰ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਵਿਸ਼ਾਲ ਵਲੋਂ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਵਿਖੇ ਪ੍ਰਧਾਨ ਓ.ਪੀ. ਸਚਦੇਵਾ ਦੀ ਅਗਵਾਈ ਹੇਠ ਸਕੂਲ ਨੂੰ ਕੁਰਸੀਆਂ ਭੇਟ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਓ.ਪੀ. ...

ਪੂਰੀ ਖ਼ਬਰ »

ਸਰਕਾਰੀ ਮਿਡਲ ਬੇਸਿਕ ਸਕੂਲ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਬੋਹਰ, 16 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੰਗਾਨਗਰ ਰੋਡ 'ਤੇ ਸਥਿਤ ਸਰਕਾਰੀ ਮਿਡਲ ਬੇਸਿਕ ਸਕੂਲ ਵਿਚ ਪੰਜਾਬੀ ਸਭਿਆਚਾਰ ਮੰਚ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਹੀਦਾਂ ਦੀ ਜਾਣਕਾਰੀ ਦੇਣ ਤੇ ਅਬੋਹਰ ਨੂੰ ਸਾਫ ਸੁਥਰਾ ਰੱਖਣ ਬਾਰੇ ਜਾਗਰੂਕਤਾ ...

ਪੂਰੀ ਖ਼ਬਰ »

ਸੱਚਖੰਡ ਕਾਨਵੈਂਟ ਸਕੂਲ ਵਿਚ 'ਬੈੱਸਟ ਆਊਟ ਆਫ਼ ਵੇਸਟ ਮੈਟੀਰੀਅਲ ਮੁਕਾਬਲਾ ਕਰਵਾਇਆ

ਅਬੋਹਰ, 16 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸੱਚਖੰਡ ਕਾਨਵੈਂਟ ਸਕੂਲ ਵਿਚ 'ਬੈੱਸਟ ਆਊਟ ਆਫ਼ ਵੈਸਟ ਮੈਟੀਰੀਅਲ' ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਐਲਵਿਨਾ ਡੇਨੀਅਲ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ...

ਪੂਰੀ ਖ਼ਬਰ »

ਅੰਮਿ੍ਤ ਮਾਡਲ ਸਕੂਲ ਦੇ ਵਾਰਿਸ ਗਰਗ ਦੀ ਚੋਣ ਰਾਸ਼ਟਰੀ ਖੇਡਾਂ ਲਈ ਹੋਈ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀ ਵਾਰਿਸ ਗਰਗ ਦੀ ਚੋਣ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਹੋਈ ਹੈ | ਇਸ ਤੋਂ ਇਲਾਵਾ ਸਕੂਲ ਦੇ ਲੜਕਿਆਂ ਦੀ ਟੀਮ 14 ਤੇ 17 ਸਾਲ ਉਮਰ ਵਰਗ 'ਚ ਤੀਜੇ ਸਥਾਨ 'ਤੇ ...

ਪੂਰੀ ਖ਼ਬਰ »

ਰਾਜ ਪੱਧਰੀ ਪੰਜਾਬ ਸਕੂਲੀ ਖੇਡਾਂ 'ਚ ਡੀ.ਏ.ਵੀ. ਸਕੂਲ ਦੀ ਯੋਗਾ ਟੀਮ ਨੇ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਪਟਿਆਲਾ ਵਿਖੇ ਹੋਈਆਂ 65 ਵੀਆਂ ਰਾਜ ਪੱਧਰੀ ਪੰਜਾਬ ਸਕੂਲੀ ਖੇਡਾਂ ਵਿਚ ਇੱਥੋਂ ਦੇ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਦੀ ਯੋਗਾ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ ਹਨ | ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਬਾਰੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਵਿਸ਼ਵ ਖ਼ੁਰਾਕ ਦਿਵਸ ਮੌਕੇ ਹਸਤਾ ਕਲਾਂ ਅਤੇ ਮੌਜਗੜ੍ਹ ਦੇ ਸਕੂਲਾਂ 'ਚ ਸਿਵਲ ਸਰਜਨ ਫਾਜ਼ਿਲਕਾ ਡਾ. ਦਲੇਰ ਸਿੰਘ ਮੁਲਤਾਨੀ ਵਲੋਂ ਦੌਰਾ ਕਰਕੇ ਬੱਚਿਆਂ ਨਾਲ ਸਿੱਧਾ ਤਾਲਮੇਲ ਕੀਤਾ ਗਿਆ | ਇਸ ਮੌਕੇ ਡਾ. ਮੁਲਤਾਨੀ ਨੇ ...

ਪੂਰੀ ਖ਼ਬਰ »

ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਯੂਨੀਅਨ ਨੇ ਕੀਤਾ ਰੋਸ ਮਾਰਚ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਲਈ ਜਲਾਲਾਬਾਦ 'ਚ ਕੱਢੇ ਗਏ ਰੋਡ ਸ਼ੋਅ ਦੌਰਾਨ ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਵਰਕਰ ਯੂਨੀਅਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਡ ਸ਼ੋਅ ਤੋਂ ਪਹਿਲਾਂ ਯੂਨੀਅਨ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮੰਡੀ ਲਾਧੂਕਾ ਸੈਂਟਰ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਮੰਡੀ ਲਾਧੂਕਾ, 16 ਅਕਤੂਬਰ (ਰਾਕੇਸ਼ ਛਾਬੜਾ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮੰਡੀ ਲਾਧੂਕਾ ਸੈਂਟਰ ਦੇ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕਰਕੇ ਮੱਲ੍ਹਾਂ ਮਾਰੀਆਂ ਹਨ | ਕੁਸ਼ਤੀ ਮੁਕਾਬਲਿਆਂ ਦੇ 25 ਕਿੱਲੋ ਭਾਰ ਵਰਗ 'ਚ ...

ਪੂਰੀ ਖ਼ਬਰ »

ਜਲਾਲਾਬਾਦ 'ਚ ਸਾਰੇ ਬੂਥਾਂ 'ਤੇ ਹੋਵੇਗੀ ਵੀਡੀਓਗ੍ਰਾਫੀ ਤੇ ਪੈਰਾ ਮਿਲਟਰੀ ਫੋਰਸ ਹੋਵੇਗੀ ਤਾਇਨਾਤ

ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਹਲਕਾ ਜਲਾਲਾਬਾਦ 'ਚ ਜਿਮਨੀ ਚੋਣ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਤੇ ਅਕਾਲੀ ਦਲ ਵੱਲੋਂ ਮੰਗ ਕੀਤੇ ਜਾਣ 'ਤੇ ਮੁੱਖ ਚੋਣ ਕਮਿਸ਼ਨ ਵਲੋਂ ਹਲਕੇ ਦੇ ਸਾਰੇ 239 ਬੂਥਾਂ 'ਤੇ ਪੈਰਾ ਮਿਲਟਰੀ ਫੋਰਸ ਤੇ ਵੀਡੀਓਗ੍ਰਾਫੀ ...

ਪੂਰੀ ਖ਼ਬਰ »

65ਵੀਆਂ ਸੂਬਾ ਪੱਧਰੀ ਖੇਡਾਂ 'ਚ ਟੈਗੋਰ ਸਕੂਲ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 16 ਅਕਤੂਬਰ (ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 65ਵੀਆਂ ਸੂਬਾ ਪੱਧਰੀ ਖੇਡਾਂ ਵਿਚ ਟੈਗੋਰ ਮਾਡਰਨ ਪਬਲਿਕ ਸਕੂਲ ਅਭੱੁਨ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਤੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ ਵੱਖ ਖੇਡ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਸੀਟੂ ਵਲੋਂ 19 ਤੋਂ ਧਰਨੇ ਦਾ ਐਲਾਨ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ( ਸੀਟੂ) ਦੇ ਬਲਾਕ ਪ੍ਰਧਾਨ ਵਿੰਦਰ ਸਿੰਘ ਜੈਮਲ ਵਾਲਾ , ਸਕੱਤਰ ਪ੍ਰੇਮ ਚੰਦ , ਭੀਮ ਸੈਨ ਅਤੇ ਹੋਤ ਰਾਮ ਫ਼ਾਜ਼ਿਲਕਾ ਪ੍ਰਧਾਨ ਨੇ ਜਾਣਕਾਰੀ ਦਿੱਤੀ ਕਿ 19 ਅਕਤੂਬਰ ਨੂੰ ਯੂਨੀਅਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX