ਤਾਜਾ ਖ਼ਬਰਾਂ


ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  2 minutes ago
ਨਵੀਂ ਦਿੱਲੀ, 25 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਕੁਮਾਰ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਉਸ ਦੀ ਦਇਆ ਪਟੀਸ਼ਨ ਨੂੰ ਖ਼ਾਰਜ ਕਰਨ...
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  11 minutes ago
ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਨੇੜਲੇ ਸਨਅਤੀ ਕਸਬਾ ਪੱਖੋ ਕੈਂਚੀਆ ਵਿਖੇ ਨਾਗਰਿਕਤਾ ਬਿੱਲ ਦੇ ਵਿਰੋਧ 'ਚ...
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  16 minutes ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਹਲਕੇ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ...
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  24 minutes ago
ਸ਼ਿਮਲਾ, 25 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨ ਧਾਰੀਆਂ ਲਈ...
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  28 minutes ago
ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ...
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  36 minutes ago
ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ...
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  2 minutes ago
ਚੋਗਾਵਾ/ਲੋਪੋਕੇ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਦਲ ਖਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਘੱਟ ਗਿਣਤੀਆਂ ..
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  45 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  50 minutes ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  59 minutes ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 1 hour ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 1 hour ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 1 hour ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 1 hour ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 2 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 2 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 2 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 2 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 3 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 3 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 3 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 4 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 5 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਬਠਿੰਡਾ /ਮਾਨਸਾ

-ਮਾਮਲਾ ਔਰਤਾਂ ਦਾ ਅਪਮਾਨ ਕਰਨ ਦਾ-

ਬਿਜਲੀ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਕਰਵਾਉਣ ਲਈ ਪੁਲਿਸ ਚੌਕੀ ਦੇ ਗੇਟ ਮੂਹਰੇ ਲਗਾਇਆ ਧਰਨਾ

ਭੁੱਚੋ ਮੰਡੀ, 16 ਅਕਤੂਬਰ (ਬਿੱਕਰ ਸਿੰਘ ਸਿੱਧੂ)-ਪਿਛਲੇ ਦਿਨੀਂ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਬਿਜਲੀ ਚੋਰੀ ਫੜਨ ਗਏ ਬਿਜਲੀ ਅਧਿਕਾਰੀਆਂ ਵਲੋਂ ਔਰਤਾਂ ਨੂੰ ਗਲਤ ਸ਼ਬਦ ਬੋਲਣ ਅਤੇ ਅਪਮਾਨ ਕਰਨ ਬਦਲੇ ਉਨ੍ਹਾਂ ਿਖ਼ਲਾਫ਼ ਕਾਰਵਾਈ ਕਰਵਾਉਣ ਲਈ ਪਿੰਡ ਦੇ ਸਮੂਹ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਦੀ ਅਗਵਾਈ 'ਚ ਪੁਲਿਸ ਚੌਕੀ ਦੇ ਗੇਟ ਮੂਹਰੇ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਨੇ ਦੱਸਿਆ ਕਿ 26 ਸਤੰਬਰ ਨੂੰ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਬਿਜਲੀ ਅਧਿਕਾਰੀਆਂ ਵਲੋਂ ਮਾਰੇ ਗਏ ਛਾਪੇ ਦੌਰਾਨ ਬਿਜਲੀ ਚੋਰੀ ਦਾ ਬਹਾਨਾ ਬਣਾ ਕੇ ਬਿਜਲੀ ਅਧਿਕਾਰੀ ਕੰਧ ਟੱਪ ਕੇ ਘਰਾਂ ਅੰਦਰ ਦਾਖ਼ਲ ਹੋ ਕੇ ਔਰਤਾਂ ਨੂੰ ਗ਼ਲਤ ਸ਼ਬਦ ਬੋਲਣ ਲੱਗੇ, ਜਿਸ ਤੋਂ ਗੁੱਸੇ ਵਿਚ ਆਏ ਪਿੰਡ ਵਾਸੀਆਂ ਨੇ ਕਿਸਾਨ ਜਥੇਬੰਦੀ ਦੇ ਆਗੂਆਂ ਦੀ ਅਗਵਾਈ ਵਿਚ ਬਿਜਲੀ ਅਧਿਕਾਰੀਆਂ ਦਾ ਘਿਰਾਓ ਕਰ ਲਿਆ ਤਾਂ ਬਿਜਲੀ ਅਧਿਕਾਰੀਆਂ ਨੇ ਲੋਕਾਂ ਦੇ ਇਕੱਠ ਵਿਚ ਲਿਖਤੀ ਤੌਰ 'ਤੇ ਮੁਆਫ਼ੀ ਮੰਗ ਕੇ ਅਤੇ ਕਿਸੇ ਵੀ ਮਜ਼ਦੂਰ ਜਾਂ ਕਿਸਾਨ ਿਖ਼ਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ, ਕਹਿ ਕੇ ਲੋਕਾਂ ਤੋਂ ਖਹਿੜਾ ਛੁਡਵਾ ਲਿਆ ਅਤੇ ਬਾਅਦ 'ਚ ਉਨ੍ਹਾਂ ਨੇ ਭੁੱਚੋ ਚੌਕੀ ਵਿਖੇ ਪਹੁੰਚ ਕੇ ਕਿਸਾਨਾਂ ਿਖ਼ਲਾਫ਼ ਪਰਚਾ ਦਰਜ ਕਰਵਾ ਦਿੱਤਾ | ਉਸੇ ਦਿਨ ਤੋਂ ਹੀ ਕਿਸਾਨਾਂ ਵਲੋਂ ਬਿਜਲੀ ਅਧਿਕਾਰੀਆਂ ਿਖ਼ਲਾਫ਼ ਔਰਤਾਂ ਦਾ ਅਪਮਾਨ ਕਰਨ ਬਦਲੇ ਕਾਰਵਾਈ ਕਰਨ ਲਈ ਚੌਕੀ ਇੰਚਾਰਜ ਤੋਂ ਮੰਗ ਕੀਤੀ ਜਾ ਰਹੀ ਹੈ ਪਰ ਚੌਕੀ ਇੰਚਾਰਜ ਵਲੋਂ ਕਾਰਵਾਈ ਕਰਨ ਦੀ ਬਜਾਏ ਲਗਾਤਾਰ ਲਾਰੇ ਲਗਾਏ ਜਾ ਰਹੇ ਹਨ, ਜਿਸ ਤੋਂ ਅੱਕੇ ਹੋਏ ਕਿਸਾਨਾਂ ਨੇ ਅੱਜ ਪੁਲਿਸ ਚੌਕੀ ਦੇ ਗੇਟ ਮੂਹਰੇ ਧਰਨਾ ਲਗਾਇਆ ਹੈ | ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਜੋ ਅੱਜ ਮਿਹਨਤਕਸ਼ ਲੋਕਾਂ ਨਾਲ ਸਰਕਾਰਾਂ ਜਾਂ ਵੱਖ-ਵੱਖ ਮਹਿਕਮਿਆਂ ਵਲੋਂ ਜ਼ਬਰ ਅਤੇ ਧੱਕਾ ਕੀਤਾ ਜਾ ਰਿਹਾ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਬਿਜਲੀ ਅਧਿਕਾਰੀਆਂ ਿਖ਼ਲਾਫ਼ ਪਰਚਾ ਦਰਜ ਕੀਤਾ ਜਾਵੇ ਅਤੇ ਕਿਸਾਨਾਂ 'ਤੇ ਪਾਇਆ ਝੂਠਾ ਕੇਸ ਰੱਦ ਕੀਤਾ ਜਾਵੇ | ਇਸ ਮੌਕੇ ਬਲਾਕ ਮੌੜ ਦੇ ਦਰਸ਼ਨ ਸਿੰਘ ਮਾਈਸਰਖਾਨਾ, ਬਲਜੀਤ ਸਿੰਘ ਪੂਹਲਾ, ਲਖਵੀਰ ਸਿੰਘ, ਸਿਮਰਜੀਤ ਸਿੰਘ, ਸੰਤੋਖ ਸਿੰਘ, ਗੁਰਜੰਟ ਸਿੰਘ, ਔਰਤ ਵਿੰਗ ਦੀ ਆਗੂ ਕਰਮਜੀਤ ਕੌਰ ਲਹਿਰਾਖਾਨਾ, ਸੁਖਜੀਤ ਕੌਰ, ਜਸਵੀਰ ਕੌਰ ਲਹਿਰਾ ਬੇਗਾ, ਕਰਮਜੀਤ ਕੌਰ ਲਹਿਰਾ ਬੇਗਾ ਆਦਿ ਨੇ ਸੰਬੋਧਨ ਕੀਤਾ | ਇਸ ਸਬੰਧ ਵਿਚ ਚੌਕੀ ਇੰਚਾਰਜ ਹਰਗੋਬਿੰਦ ਸਿੰਘ ਦਾ ਕਹਿਣਾ ਹੈ ਕਿ ਕੋਈ ਲਾਰੇ ਨਹੀਂ ਲਗਾਏ ਜਾ ਰਹੇ ਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ |

ਕਿਸਾਨ ਯੂਨੀਅਨ ਨੇ ਬਹਿਮਣ ਦੀਵਾਨਾ ਦੇ ਕਿਸਾਨ ਦੇ ਘਰ ਦੀ ਕੁਰਕੀ ਰੁਕਵਾਈ

ਬੱਲੂਆਣਾ, 16 ਅਕਤੂਬਰ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਬਹਿਮਣ ਦੀਵਾਨਾ ਦੇ ਕਿਸਾਨ ਬੰਤ ਸਿੰਘ ਦੇ ਘਰ ਦੀ ਕੁਰਕੀ ਦੇ ਅਦਾਲਤ ਵਲੋਂ ਕੀਤੇ ਹੁਕਮ ਕਾਰਨ ਅਧਿਕਾਰੀਆਂ ਨੇ ਕਿਸਾਨ ਦੇ ਘਰ ਦੀ ਕੁਰਕੀ ਕਰਨ ਆਉਣਾ ਸੀ ਪਰ ਕਿਸੇ ਕਾਰਨ ਕੋਈ ਵੀ ਸਰਕਾਰੀ ਅਧਿਕਾਰੀ ਕੁਰਕੀ ਕਰਨ ...

ਪੂਰੀ ਖ਼ਬਰ »

ਲੋਕਾਂ ਵਲੋਂ ਰੇਲਵੇ ਡਿੱਗੀ ਦੇ ਮੁੱਦੇ ਨੂੰ ਲੈ ਕੇ ਧਰਨਾ ਲਗਾ ਕੇ ਨਾਅਰੇਬਾਜ਼ੀ

ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਦੀ ਰੇਲਵੇ ਕਾਲੋਨੀ ਅਤੇ ਪ੍ਰਤਾਪ ਨਗਰ ਦੇ ਲੋਕਾਂ ਨੇ ਰੇਲਵੇ ਕਾਲੋਨੀ 'ਚ ਬਣੀ ਪਾਣੀ ਵਾਲੀ ਡਿੱਗੀ ਦੀ ਸਮੱਸਿਆਵਾਂ ਨੂੰ ਲੈ ਕੇ ਸਥਾਨਕ ਠੰਢੀ ਸੜਕ ਸਥਿਤ ਰੇਲਵੇ ਇੰਚਾਰਜ (ਏ.ਈ.ਐੱਨ.) ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਨੇ ਪਿੰਡ ਜੋਧਪੁਰ ਪਾਖਰ 'ਚ ਲਗਾਈ ਪਰਾਲੀ ਨੂੰ ਅੱਗ

ਮੌੜ ਮੰਡੀ, 16 ਅਕਤੂਬਰ (ਲਖਵਿੰਦਰ ਸਿੰਘ ਮੌੜ)- ਅੱਜ ਬਲਾਕ ਮੌੜ ਮੰਡੀ ਅਧੀਨ ਪੈਂਦੇ ਪਿੰਡ ਜੋਧਪੁਰ ਪਾਖਰ ਵਿਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੋਧਪੁਰ ਦੀ ਅਗਵਾਈ 'ਚ ਗੁਲਜ਼ਾਰਾ ਸਿੰਘ ਦੇ 8 ਏਕੜ ਖ਼ੇਤ ਵਿਚ ਝੋਨੇ ਦੀ ਪਰਾਲੀ ਸਾੜ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਅੱਜ ਪੁੱਜੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ

ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਬੀਤੇ ਅਗਸਤ ਵਿਚ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ...

ਪੂਰੀ ਖ਼ਬਰ »

ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ

ਨਥਾਣਾ, 16 ਅਕਤੂਬਰ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਦੀ ਪੁਲਿਸ ਨੇ ਨਗਰ ਨਥਾਣਾ ਦੇ ਇਕ ਵਿਅਕਤੀ ਠਾਣਾ ਸਿੰਘ ਵਿਰੁੱਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਕਤ ਵਿਅਕਤੀ ਤਰਫ਼ੋਂ ਪੁਲਿਸ ਦੀ ਛਾਪੇਮਾਰੀ ਦੌਰਾਨ 180 ਲੀਟਰ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਸੰਗਤ ਦੇ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ ਸਮਾਪਤ

ਸੰਗਤ ਮੰਡੀ, 16 ਅਕਤੂਬਰ (ਸ਼ਾਮ ਸੁੰਦਰ ਜੋਸ਼ੀ, ਅੰਮਿ੍ਤਪਾਲ ਸ਼ਰਮਾ)-ਪੰਚਾਇਤ ਸੰਮਤੀ ਸੰਗਤ ਦੇ ਕਰਮਚਾਰੀਆਂ ਨੇ ਪਿਛਲੇ ਇਕ ਹਫ਼ਤੇ ਤੋਂ ਚੱਲ ਰਹੀ ਕਲਮਛੋੜ ਹੜਤਾਲ ਅੱਜ ਸਮਾਪਤ ਕਰ ਦਿੱਤੀ ਹੈ | ਧਰਮਪਾਲ ਸ਼ਰਮਾ ਬੀ. ਡੀ. ਪੀ. ਓ. ਸੰਗਤ ਅਤੇ ਹਰਬੰਸ ਸਿੰਘ ਥਾਣਾ ਮੁਖੀ ਸੰਗਤ ...

ਪੂਰੀ ਖ਼ਬਰ »

ਜਥੇਬੰਦੀ ਵਲੋਂ ਧਰਨਾ 19 ਨੂੰ

ਮਹਿਮਾ ਸਰਜਾ, 16 ਅਕਤੂਬਰ (ਰਾਮਜੀਤ ਸ਼ਰਮਾ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ ਯੂਨੀਅਨ ਦੇ ਸੂਬਾ ਪ੍ਰਧਾਨ ਮਹਿਮਾ ਸਿੰਘ ਧਨੌਲਾ, ਬਲਰਾਜ ਮੌੜ, ਜਗਦੇਵ ਸਿੰਘ ਘੁਰਕਣੀ ਅਤੇ ਅਸ਼ੋਕ ਸ਼ਰਮਾ ਨੇ ਇਕ ਬਿਆਨ ਰਾਹੀਂ ਪੰਜਾਬ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀਆਂ ਦੀ ਨਿੰਦਿਆ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਦੀ ਅਗਵਾਈ 'ਚ ਦੋ ਮੌਜੂਦਾ ਪੰਚ ਲੋਕ ਜਨ ਸ਼ਕਤੀ ਪਾਰਟੀ 'ਚ ਸ਼ਾਮਿਲ

ਮਹਿਮਾ ਸਰਜਾ, 16 ਅਕਤੂਬਰ (ਰਾਮਜੀਤ ਸ਼ਰਮਾ)-ਇਤਿਹਾਸਿਕ ਪਿੰਡ ਲੱਖੀ ਜੰਗਲ ਵਿਖੇ ਬੀਤੇ ਕੱਲ੍ਹ ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਦੀ ਅਗਵਾਈ ਵਿਚ ਦੋ ਪੰਚ ਲੋਕ ਜਨਸ਼ਕਤੀ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ 'ਚੋਂ ਗੁਰਮੀਤ ਸਿੰਘ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਨੇ 'ਅੰਤਰ ਕਾਲਜ ਵੁਸ਼ੂ ਚੈਂਪੀਅਨਸ਼ਿਪ' 'ਚ ਜਿੱਤਿਆ ਸੋਨ ਤਗਮਾ

ਬਠਿੰਡਾ, 16 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐੱਫ.ਜੀ.ਆਈ.) ਦੇ ਵਿਦਿਆਰਥੀ ਨਾ ਕੇਵਲ ਅਕਾਦਮਿਕ ਖੇਤਰ 'ਚ ਵਧੀਆ ਪ੍ਰਦਰਸ਼ਨ ਕਰ ਰਹੇ ਹਨ, ਸਗੋਂ ਖੇਡ ਗਤੀਵਿਧੀਆਂ ਵਿਚ ਵੀ ਚੰਗਾ ਪ੍ਰਦਰਸ਼ਨ ਕਰਕੇ ਨਾਮਣਾ ਖੱਟ ਰਹੇ ਹਨ | ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ ਪਿੰਡ ਪੂਹਲਾ ਵਿਖੇ ਲਾਮਬੰਦੀ ਮੀਟਿੰਗ

ਨਥਾਣਾ, 16 ਅਕਤੂਬਰ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਪਿੰਡ ਪੂਹਲਾ ਵਿਖੇ ਲੋਕ ਪੱਖੀ ਆਗੂ ਮਨਜੀਤ ਸਿੰਘ ਧਨੇਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਵਿਰੁੱਧ ਲਾਮਬੰਦ ਹੋਣ ਅਤੇ ਪਰਾਲੀ ਦੇ ਮਸਲੇ ਦਾ ਹੱਲ ਕਰਵਾਉਣ ਲਈ ਕਿਸਾਨਾਂ ਦੀ ਲਾਮਬੰਦੀ ...

ਪੂਰੀ ਖ਼ਬਰ »

ਜ਼ੋਨ ਅਥਲੈਟਿਕਸ ਮੀਟ 'ਚ ਗੁਰੂ ਕਾਂਸੀ ਸਕੂਲ ਨੇ ਜਿੱਤੇ 17 ਤਗਮੇ

ਭਗਤਾ ਭਾਈਕਾ, 16 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸੀ. ਐੱਮ. ਐੱਸ. ਗੁਰੂ ਕਾਂਸੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਐਥਲੀਟਾਂ ਦੁਆਰਾ ਸਪੋਰਟਸ ਡਿਪਾਰਟਮੈਂਟ ਪੰਜਾਬ ਵਲੋਂ ਕਰਵਾਈ ਜ਼ੋਨ ਭਗਤਾ ਭਾਈਕਾ ਵਿਖੇ ਅੰਡਰ-14, 17 ਅਤੇ 19 ਲੜਕੇ ਲੜਕੀਆਂ ਦੀ ਸਕੂਲ ਐਥਲੈਟਿਕਸ ਮੀਟ ਵਿਚ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਪਿੰਡ ਬੁਰਜ ਲੱਧਾ ਵਿਖੇ ਇਕਾਈ ਗਠਿਤ

ਭਗਤਾ ਭਾਈਕਾ, 16 ਅਕਤੂਬਰ (ਸੁਖਪਾਲ ਸਿੰਘ ਸੋਨੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਪਿੰਡ ਪੱਧਰੀ ਇਕਾਈਆਂ ਬਣਾਉਣ ਦੀ ਪ੍ਰਕਿਰਿਆ ਆਰੰਭ ਕੀਤੀ ਗਈ ਹੈ | ਇਸੇ ਮੁਹਿੰਮ ਤਹਿਤ ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿਖੇ ਇਕਾਈ ਦੀ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵਲੋਂ ਵਿਦਿਅਕ ਦੌਰਾ

ਮੌੜ ਮੰਡੀ, 16 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਬੱਚਿਆਂ ਦੇ ਬੌਧਿਕ ਵਿਕਾਸ, ਸਮਾਜਿਕ ਗਿਆਨ 'ਚ ਵਾਧਾ ਕਰਨ ਅਤੇ ਉਨ੍ਹਾਂ ਦਾ ਮਨੋਰੰਜਨ ਕਰਵਾਉਣ ਦੇ ਮਨੋਰਥ ਨਾਲ ਸਾਹਿਬਜ਼ਾਦਾ ਅਜੀਤ ਸਿੰਘ ਕਾਨਵੈਂਟ ਸਕੂਲ, ਗਹਿਰੀ ਬਾਰਾ ਸਿੰਘ ਦੇ ਵਿਦਿਆਰਥੀਆਂ ਵਲੋਂ ਵਿਦਿਅਕ ਦੌਰਾ ...

ਪੂਰੀ ਖ਼ਬਰ »

ਕੋਟਸ਼ਮੀਰ ਦਾ 21ਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਕੋਟਸ਼ਮੀਰ, 16 ਅਕਤੂਬਰ (ਰਣਜੀਤ ਸਿੰਘ ਬੁੱਟਰ)- ਨਗਰ ਕੋਟਸ਼ਮੀਰ ਦੀ ਟੂਰਨਾਮੈਂਟ ਪ੍ਰਬੰਧਕੀ ਕਮੇਟੀ ਵਲੋਂ ਕਰਵਾਇਆ 21ਵਾਂ ਗਗਨ ਜੈਨ ਤੇ ਮਨਦੀਪ ਸਿੱਧੂ ਯਾਦਗਾਰੀ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ ¢ ਸੰਤ ਕੇਸ਼ੋ ਰਾਮ ਡੇਰਾ ਬਾਬਾ ਧਿਆਨ ...

ਪੂਰੀ ਖ਼ਬਰ »

ਸਰਸਵਤੀ ਕਾਨਵੈਂਟ ਸਕੂਲ ਨੇ ਰਾਜ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਮੌੜ ਮੰਡੀ, 16 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਸਰਸਵਤੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ੀਲਖਾਨਾ ਪਟਿਆਲੇ ਵਿਖੇ ਹੋਈਆਂ 65ਵੀਆਂ ਸਟੇਟ ਖੇਡਾਂ ਫੈਂਸਿੰਗ (ਤਲਵਾਰਬਾਜ਼ੀ) ਖੇਡਾਂ ਵਿਚ ...

ਪੂਰੀ ਖ਼ਬਰ »

ਡਾ. ਪੂਨਮ ਸੂਰੀ ਵਲੋਂ ਡੀ. ਏ. ਵੀ. ਕਾਲਜ ਦਾ ਗੋਲਡਨ ਜੁਬਲੀ ਸੋਵੀਨਰ ਜਾਰੀ

ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀ. ਏ. ਵੀ. ਕਾਲਜ, ਬਠਿੰਡਾ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਸੋਵੀਨਰ ਡੀ. ਏ. ਵੀ. ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਪ੍ਰਧਾਨ ਪਦਮ ਸ੍ਰੀ ਆਰੀਆ ਰਤਨ ਡਾ. ਪੂਨਮ ਸੂਰੀ, ਜਨਰਲ ਸਕੱਤਰ ਪਿ੍ੰਸੀਪਲ ਆਰ. ਐੱਸ. ...

ਪੂਰੀ ਖ਼ਬਰ »

ਪੌਸ਼ਿਕ ਤੱਤਾਂ ਤੇ ਅਨੀਮੀਆ ਬਿਮਾਰੀ ਸਬੰਧੀ ਦਿੱਤੀ ਜਾਣਕਾਰੀ

ਸੀਂਗੋ ਮੰਡੀ, 16 ਅਕਤੂਬਰ (ਪਿ੍ੰਸ ਸੌਰਭ ਗਰਗ)- ਪੰਜਾਬ ਸਰਕਾਰ ਦੇ ਆਦੇਸ਼ਾਂ ਹੇਠ ਚੱਲ ਰਹੀ ਸਕੀਮ ਪੋਸ਼ਣ ਅਭਿਆਨ ਦੇ ਅੰਤਰਗਤ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਸਕੂਲ ਵਿਦਿਆਰਥੀਆਂ ਨੂੰ ਪੌਸ਼ਿਕ ਤੱਤਾਂ ਅਤੇ ਅਨੀਮੀਆ ਬਿਮਾਰੀ ਸਬੰਧੀ ਵਿਸਥਾਰ ਪੂਰਵਕ ...

ਪੂਰੀ ਖ਼ਬਰ »

ਪੂਹਲਾ ਫੁੱਟਬਾਲ ਟੂਰਨਾਮੈਂਟ 'ਚੋਂ ਲੋਹਾਰਾ ਦੀ ਟੀਮ ਜੇਤੂ ਰਹੀ

ਨਥਾਣਾ, 16 ਅਕਤੂਬਰ (ਗੁਰਦਰਸ਼ਨ ਲੁੱਧੜ)- ਸ੍ਰੀ ਗੁਰੂ ਨਾਨਕ ਦੇਵ ਸਪੋਰਟਸ ਕਲੱਬ ਪੂਹਲਾ ਵਲੋਂ ਪਿੰਡ ਦੇ ਖੇਡ ਸਟੇਡੀਅਮ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਇਲਾਵਾ ਹਰਿਆਣੇ ਦੇ ਪਿੰਡਾਂ ਦੀਆਂ ਟੀਮਾਂ ਨੇ ਵੀ ਭਾਗ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੁਸ਼ਹਾਲੀ ਦੇ ਰਾਖਿਆਂ ਨੂੰ ਦਿੱਤਾ ਜਾਵੇਗਾ ਪੂਰਨ ਸਹਿਯੋਗ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 16 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਖੁਸ਼ਹਾਲੀ ਦੇ ਰਾਖਿਆਂ ਵਲੋਂ ਅੱਜ ਇੱਥੇ ਦੂਸਰਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ ਨੇ ਵਿਸੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਸਥਾਪਨਾ ਦਿਵਸ ਮਨਾਉਣ ਉਪਰੰਤ ਵਧੀਕ ...

ਪੂਰੀ ਖ਼ਬਰ »

ਖੁਸ਼ਬਾਜ ਜਟਾਣਾ ਨੇ ਤਲਵੰਡੀ ਸਾਬੋ ਵਿਖੇ ਝੋਨੇ ਦੀ ਬੋਲੀ ਸ਼ੁਰੂ ਕਰਵਾਈ

ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ, ਅੱਜ ਤਲਵੰਡੀ ਸਾਬੋ ਦੀ ਮੰਡੀ ਵਿਚ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਵਲੋਂ ਝੋਨੇ ਦੀ ਖ਼ਰੀਦ ਰਸਮੀ ਤੌਰ 'ਤੇ ਸ਼ੁਰੂ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸੁਰਜੀਤ ਸਿੰਘ ਦੇ ਪਰਿਵਾਰ ਦਾ ਸਕੂਲ ਸਟਾਫ਼ ਤੇ ਪ੍ਰਬੰਧਕਾਂ ਵਲੋਂ ਸਨਮਾਨ

ਰਾਮਾਂ ਮੰਡੀ, 16 ਅਕਤੂਬਰ (ਤਰਸੇਮ ਸਿੰਗਲਾ)- ਅੱਤਵਾਦ ਦੇ ਕਾਲੇ ਦੌਰ ਦੌਰਾਨ ਅੱਤਵਾਦੀਆਂ ਨਾਲ ਮੁਕਾਬਲੇ 'ਚ ਸ਼ਹੀਦ ਹੋਏ 82 ਵੀਂ ਬਟਾਲੀਅਨ ਪੀ. ਏ. ਪੀ. ਚੰਡੀਗੜ੍ਹ ਦੇ ਮੁੱਖ ਸਿਪਾਹੀ ਸੁਰਜੀਤ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਜੋ ਕਿ ਐੱਸ. ਐੱਸ. ਐੱਨ. ਆਰੀਆ ਸੀਨੀਅਰ ...

ਪੂਰੀ ਖ਼ਬਰ »

ਮਲੂਕਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ 'ਚ ਅੰਗਰੇਜ਼ੀ ਅਖ਼ਬਾਰ ਦੇ ਪੱਤਰਕਾਰ ਨੇ ਮੰਗੀ ਮੁਆਫ਼ੀ

ਬਠਿੰਡਾ, 16 ਅਕਤੂਬਰ (ਸ. ਰਿ.)-21 ਨਵੰਬਰ 2015 ਨੂੰ ਅੰਗਰੇਜ਼ੀ ਦੇ ਅਖ਼ਬਾਰ, ਪੰਜਾਬੀ ਤੇ ਹਿੰਦੀ ਦੇ ਇਕ ਇਕ ਅਖ਼ਬਾਰ ਵਲੋਂ ਸਾਬਕਾ ਪੰਚਾਇਤ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਤੇ ਪਿੰਡ ਹਮੀਰਗੜ੍ਹ ਵਿਚ ਇਕ ਬਜ਼ੁਰਗ ਜਰਨੈਲ ...

ਪੂਰੀ ਖ਼ਬਰ »

ਹਰਭਜਨ ਸਕੂਲ ਵਿਖੇ ਮਹਿੰਦੀ ਸਜਾਉਣ ਦੇ ਮੁਕਾਬਲੇ ਕਰਵਾਏ

ਲਹਿਰਾ ਮੁਹੱਬਤ, 16 ਅਕਤੂਬਰ (ਸੁਖਪਾਲ ਸਿੰਘ ਸੁੱਖੀ)- ਹਰਭਜਨ ਇੰਟਰਨੈਸ਼ਨਲ ਸਕੂਲ ਲਹਿਰਾ ਬੇਗਾ ਵਿਖੇ ਕਰਵਾਚੌਥ ਤਿਉਹਾਰ ਮੌਕੇ ਵਿਦਿਆਰਥਣਾਂ ਵਿਚਕਾਰ ਮਹਿੰਦੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਦੌਰਾਨ ਵਿਦਿਆਰਥਣਾਂ ਦੇ ਹਾਊਸ ਅਨੁਸਾਰ ਮੁਕਾਬਲੇ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਨੱਤ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਮੌੜ ਮੰਡੀ, 16 ਅਕਤੂਬਰ (ਲਖਵਿੰਦਰ ਸਿੰਘ ਮੌੜ)- ਪੰਜਾਬ ਦੀ ਕੈਪਟਨ ਸਰਕਾਰ ਵਲੋਂ ਪਿੰਡਾਂ 'ਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਬਲਾਕ ਮੌੜ ਦੇ ਪਿੰਡ ਰਾਮਨਗਰ ਵਿਚ ਵੈਵਕੋ ਦੇ ਸਾਬਕਾ ਚੇਅਰਮੈਨ ਸੁਖਰਾਜ ਸਿੰਘ ਨੱਤ ਨੇ ਪਿੰਡ ਦੀਆਂ ਗਲੀਆਂ ਦੀ ਦਸ਼ਾ ਸੁਧਾਰਨ ...

ਪੂਰੀ ਖ਼ਬਰ »

ਅਲਟੋ ਕਾਰ ਸਵਾਰ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸੰਗਤ ਮੰਡੀ, 16 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਬਠਿੰਡਾ ਬਾਦਲ ਰੋਡ 'ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਕੀਤੀ ਨਾਕੇਬੰਦੀ ਦੌਰਾਨ ਇਕ ਕਾਰ ਸਵਾਰ ਨੂੰ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਨੰਦਗੜ੍ਹ ਦੇ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਨਕਲੀ ਖੋਏ ਵਾਲੀਆਂ ਮਠਿਆਈਆਂ ਦੀ ਭਰਮਾਰ, ਸਿਹਤ ਵਿਭਾਗ ਬੇਖ਼ਬਰ

ਰਾਮਾਂ ਮੰਡੀ, 16 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਰਾਮਾਂ ਮੰਡੀ ਵਿਚ ਕੁਝ ਦੁਕਾਨਦਾਰਾਂ ਵਲੋਂ ਨਕਲੀ ਖੋਏ ਵਾਲੀਆਂ ਅਤੇ ਸਿੰਥੈਟਿਕ ਮਠਿਆਈਆਂ ਦੀ ਵਿੱਕਰੀ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ, ਇਕ ਜ਼ਖ਼ਮੀ

ਭਗਤਾ ਭਾਈਕਾ, 16 ਅਕਤੂਬਰ (ਸੁਖਪਾਲ ਸਿੰਘ ਸੋਨੀ)-ਬੀਤੀ ਰਾਤ ਸਥਾਨਕ ਕੋਠਾ ਗੁਰੂ ਸੜਕ ਉੱਪਰ ਵਾਪਰੇ ਹਾਦਸੇ ਦੌਰਾਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਹੈ ਜਦਕਿ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਸਥਾਨਕ ਸ਼ਹਿਰ ਦੇ ...

ਪੂਰੀ ਖ਼ਬਰ »

ਨਕਾਬਪੋਸ਼ ਲੁਟੇਰੇ ਦਿਨ-ਦਿਹਾੜੇ ਔਰਤ ਦਾ ਪਰਸ ਖੋਹ ਕੇ ਫ਼ਰਾਰ

ਰਾਮਾਂ ਮੰਡੀ, 16 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਵਿਚ ਚੋਰਾਂ ਤੇ ਲੁਟੇਰਿਆਂ ਦੇ ਹੌਾਸਲੇ ਏਨੇ ਬੁਲੰਦ ਹੁੰਦੇ ਜਾ ਰਹੇ ਹਨ ਕਿ ਚੋਰਾਂ ਨੂੰ ਹੁਣ ਰਾਮਾਂ ਪੁਲਿਸ ਦਾ ਡਰ ਵੀ ਨਹੀਂ ਰਿਹਾ | ਸਥਾਨਕ ਸ਼ਹਿਰ ਦੀ ਸੁਪਰ ਮਾਰਕੀਟ ਵਿਚੋਂ ਦਿਨ-ਦਿਹਾੜੇ ਇਕ ਬਜ਼ੁਰਗ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਨੂੰ ਲੈ ਕੇ ਬਠਿੰਡਾ ਦੇ ਵਸਨੀਕਾਂ 'ਚ ਭਾਰੀ ਉਤਸ਼ਾਹ

ਬਠਿੰਡਾ, 16 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਜੋ 3 ਮਹੀਨੇ ਪਹਿਲਾਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਸੀ, ਦੇਸ਼ ਦੇ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਪਰਿਵਾਰ ਦੇ ਕਮਰੇ 'ਚੋਂ ਸੋਨਾ, ਨਕਦੀ ਤੇ ਹੋਰ ਸਾਮਾਨ ਚੋਰੀ

ਚਾਉਕੇ, 16 ਅਕਤੂਬਰ (ਮਨਜੀਤ ਸਿੰਘ ਘੜੈਲੀ)-ਬੀਤੀ ਰਾਤ ਪਿੰਡ ਘੜੈਲੀ ਵਿਖੇ ਸਥਿਤ ਇਕ ਫ਼ੈਕਟਰੀ 'ਚ ਰਹਿ ਰਹੇ ਇਕ ਪ੍ਰਵਾਸੀ ਮਜ਼ਦੂਰ ਪਰਿਵਾਰ ਦੇ ਚੋਰੀ ਹੋ ਜਾਣ ਦੀ ਖ਼ਬਰ ਹੈ | ਨੇਪਾਲ ਤੋਂ ਆ ਕੇ ਇਸ ਫ਼ੈਕਟਰੀ 'ਚ ਰਹਿ ਰਹੇ ਪਰਿਵਾਰ ਦੇ ਮੁਖੀ ਵਿਸ਼ਨੰੂ ਅਤੇ ਉਸ ਦੀ ਬੇਟੀ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵਲੋਂ ਦਿੱਤੇ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਕੀਤਾ ਸਮਾਪਤ

ਸੰਗਤ ਮੰਡੀ, 16 ਅਕਤੂਬਰ (ਸ਼ਾਮ ਸੁੰਦਰ ਜੋਸ਼ੀ, ਅੰਮਿ੍ਤਪਾਲ ਸ਼ਰਮਾ)-ਨਰਮੇ ਦੀ ਫ਼ਸਲ ਦੇ ਸਹੀ ਭਾਅ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਸੰਗਤ ਮੰਡੀ ਵਿਖੇ ਲਗਾਇਆ ਗਿਆ ਧਰਨਾ ਰਾਤ ਸਾਢੇ 9 ਵਜੇ ਨਾਇਬ ਤਹਿਸੀਲਦਾਰ ਸੰਗਤ ਵਲੋਂ ਦਿੱਤੇ ਗਏ ਭਰੋਸੇ ਮਗਰੋਂ ਖ਼ਤਮ ਕਰ ...

ਪੂਰੀ ਖ਼ਬਰ »

ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਸੁਹਾਗਣਾਂ 'ਚ ਭਾਰੀ ਉਤਸ਼ਾਹ, ਬਾਜ਼ਾਰਾਂ 'ਚ ਲੱਗੀਆਂ ਰੌਣਕਾਂ

ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਂਣ)-ਸੁਹਾਗਣਾਂ ਦੇ ਤਿਉਹਾਰ ਵਜੋਂ ਮਨਾਏ ਜਾਂਦੇ ਕਰਵਾ ਚੌਥ ਦੇ ਤਿਉਹਾਰ ਮੌਕੇ ਬਠਿੰਡਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਔਰਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ | ਬੀਤੇ ਕੱਲ੍ਹ ਤੋਂ ਹੀ ਸ਼ਹਿਰ 'ਚ ਕਰਵਾ ਚੌਥ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਐਲੂਮਨੀ ਮੀਟ ਕਰਵਾਈ

ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਅਲੂਮਨਈ ਮੀਟ ਦਾ ਆਯੋਜਨ ਕੀਤਾ ਗਿਆ | ਪੁਰਾਣੇ ਵਿਦਿਆਰਥੀਆਂ ਦੀ ਸੰਸਥਾ (ਓਲਡ ਸਟੂਡੈਂਟਸ ਐਸੋਸੀਏਸ਼ਨ) ਵਲੋਂ ਕੀਤੀ ਗਈ ਇਕੱਤਰਤਾ ਨੇ ਪੁਰਾਣੇ ਅਤੇ ਨਵੇਂ ਵਿਦਿਆਰਥੀਆਂ ...

ਪੂਰੀ ਖ਼ਬਰ »

ਲਹਿਰਾ ਥਰਮਲ ਯੂਨੀਅਨ ਏਟਕ ਦੀ ਠੇਕਾ ਕਾਮਿਆਂ ਦੀਆਂ ਮੰਗਾਂ ਸਬੰਧੀ ਮੀਟਿੰਗ

ਲਹਿਰਾ ਮੁਹੱਬਤ, 16 ਅਕਤੂਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਠੇਕਾ ਕਾਮਿਆਂ ਦੀ ਜਥੇਬੰਦੀ ਜੀ.ਐਚ.ਟੀ.ਪੀ ਕੰਟਰੈਕਟਰ ਵਰਕਰ ਯੂਨੀਅਨ (ਏਟਕ) ਦੇ ਪ੍ਰਧਾਨ ਪ੍ਰਗਟ ਸਿੰਘ ਤੇ ਜਰਨਲ ਸਕੱਤਰ ਸੁਖਦੀਪ ਸਿੰਘ ਦੀ ਅਗਵਾਈ ਹੇਠ ਲੋਕਲ ਮੰਗਾਂ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸੇਵਾ ਸੁਸਾਇਟੀ ਨੇ ਕਰਵਾਇਆ 'ਕੌਣ ਬਣੇਗਾ ਪਿਆਰੇ ਦਾ ਪਿਆਰਾ ਸੀਜ਼ਨ-3'

ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ ਸਥਾਨਕ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਕੌਣ ਬਣੇਗਾ ਪਿਆਰੇ ਦਾ ਪਿਆਰਾ ਸੀਜ਼ਨ-3' ...

ਪੂਰੀ ਖ਼ਬਰ »

ਅਧਿਆਪਕ ਤੇ ਮੁਲਾਜ਼ਮ ਜਥੇਬੰਦੀਆਂ ਦਾ ਸਾਂਝਾ ਵਫ਼ਦ ਡੀ. ਸੀ. ਨੂੰ ਮਿਲਿਆ

ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਸ੍ਰੀ ਬੀਨਿਵਾਸਨ ਨੂੰ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਅਤੇ ਮਨਜੀਤ ਸਿੰਘ ਧਨੇਰ ਦੀ ਸਜ਼ਾ ਰੱਦ ਕਰਨ ਦੀ ਮੰਗ ਕੀਤੀ | ਜਥੇਬੰਦੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਚਾਉਕੇ, 16 ਅਕਤੂਬਰ (ਮਨਜੀਤ ਸਿੰਘ ਘੜੈਲੀ)-ਬਾਬਾ ਵਾਲਮੀਕਿ ਕਮੇਟੀ ਚਾਉਕੇ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠਾਂ ਦੇ ਭੋਗ ਉਪਰੰਤ ਬੁਲਾਰਿਆਂ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਨੂੰ ਛੱਡ ਕੇ ਭਾਕਿਯੂ (ਕਾਦੀਆਂ) 'ਚ ਸ਼ਾਮਿਲ ਹੋਏ ਬਲਾਕ ਮੌੜ ਦੇ ਕਿਸਾਨ

ਮੌੜ ਮੰਡੀ, 16 ਅਕਤੂਬਰ (ਲਖਵਿੰਦਰ ਸਿੰਘ ਮੌੜ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੂੰ ਉਸ ਵੇਲੇ ਭਾਰੀ ਮਨੁੱਖੀ ਤਾਕਤ ਦਾ ਘਾਟਾ ਪਿਆ, ਜਦ ਬਲਾਕ ਮੌੜ ਦੇ 8 ਪਿੰਡਾਂ ਦੇ ਕਿਸਾਨ ਅਹੁਦੇਦਾਰ ਅਤੇ ਵਰਕਰ ਜਥੇਬੰਦੀ ਦੀ ਸੂਬਾ ਲੀਡਰਸ਼ਿਪ 'ਤੇ ਦੋਸ਼ ਲਗਾਉਂਦਿਆਂ ਜਥੇਬੰਦੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਚੁੱਘੇ ਕਲਾਂ ਤੇ ਝੁੰਬਾ ਦੇ ਖੇਤਾਂ 'ਚ ਸਾੜੀ ਪਰਾਲੀ

ਬੱਲੂਆਣਾ, 16 ਅਕਤੂਬਰ (ਗੁਰਨੈਬ ਸਾਜਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਦੀ ਅਗਵਾਈ ਹੇਠ ਝੁੰਬਾ ਅਤੇ ਚੁੱਘੇ ਕਲਾਂ ਦੇ ਖੇਤਾਂ ਵਿਚ ਪਰਾਲੀ ਸਾੜ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ¢ ਇਸ ...

ਪੂਰੀ ਖ਼ਬਰ »

ਨੰਗਲਾ ਦੇ ਮਾਲਵਾ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਸੀਂਗੋ ਮੰਡੀ, 16 ਅਕਤੂਬਰ (ਲੱਕਵਿੰਦਰ ਸ਼ਰਮਾ)- ਪਿੰਡ ਨੰਗਲਾ ਦੇ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਭਾਰਤ ਦੀ ਸੰਸਕਿ੍ਤੀ, ਸੱਭਿਆਚਾਰ ਅਤੇ ਭੂਗੋਲਿਕ ਸਥਿਤੀ ਤੋਂ ਜਾਣੰੂ ਕਰਵਾਉਣ ਦੇ ਮੰਤਵ ਨਾਲ ਚਾਰ ਰੋਜ਼ਾ ਵਿੱਦਿਅਕ ਟੂਰ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਕਿਸਾਨਾਂ ਨੇ ਸੰਘਰਸ਼ ਵਿੱਢ ਕੇ ਭਾਜਪਾ ਲਈ ਖੜ੍ਹੀਆਂ ਕੀਤੀਆਂ ਮੁਸ਼ਕਿਲਾਂ

ਡੱਬਵਾਲੀ, 16 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਵਿਧਾਨ ਸਭਾ ਚੋਣਾਂ ਤੋਂ ਮਹਿਜ਼ 5 ਦਿਨ ਪਹਿਲਾਂ ਕਿਸਾਨਾਂ ਨੇ ਸੰਘਰਸ਼ ਵਿੱਢ ਕੇ ਭਾਜਪਾ ਸਰਕਾਰ ਲਈ ਵੱਡੀਆਂ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਹਨ | ਭਾਰਤੀ ਕਪਾਹ ਨਿਗਮ ਵਲੋਂ ਨਰਮੇ ਦੀ ਖ਼ਰੀਦ ਨਾ ਸ਼ੁਰੂ ਕਰਨ ...

ਪੂਰੀ ਖ਼ਬਰ »

ਸਿਨਰਜੀ ਇੰਸਟੀਚਿਊਟ ਬੁਰਜ ਮਹਿਮਾ ਵਿਖੇ ਵਿਦਾਇਗੀ ਪ੍ਰੋਗਰਾਮ ਕਰਵਾਇਆ

ਬੱਲੂਆਣਾ, 16 ਅਕਤੂਬਰ (ਗੁਰਨੈਬ ਸਾਜਨ)- ਸਿਨਰਜੀ ਇੰਟਰ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਬੁਰਜ ਮਹਿਮਾ ਵਿਖੇ ਏ. ਐੱਨ. ਐੱਮ. ਅਤੇ ਜੀ. ਐੱਨ. ਐੱਮ. ਦੇ ਨਵੇਂ ਆਏ ਵਿਦਿਆਰਥੀਆਂ ਲਈ ਸਵਾਗਤੀ ਅਤੇ ਪਾਸ ਹੋ ਕੇ ਜਾਣ ਵਾਲੇ ਵਿਦਿਆਰਥੀਆਂ ਲਈ ਵਿਦਾਇਗੀ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਨਰਮੇ ਦੀ ਖ਼ਰੀਦ ਸਬੰਧੀ ਮੀਟਿੰਗ

ਬੱਲੂਆਣਾ, 16 ਅਕਤੂਬਰ (ਗੁਰਨੈਬ ਸਾਜਨ)- ਭਾਰਤੀ ਕਿਸਾਨ ਸੰਘ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਵਿਚ ਕਿਸਾਨਾਂ ਦੇ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ¢ ਜਿਨ੍ਹਾਂ ਵਿਚੋਂ ਮੁੱਖ ਮੁੱਦਾ ਕਿਸਾਨਾਂ ਦੀ ਨਰਮੇ ਦੀ ਘੱਟੋ-ਘੱਟ ਸਮਰਥਨ ਮੁੱਲ ਖ਼ਰੀਦ ਕਰਨ ਬਾਰੇ ਵਿਚਾਰ ...

ਪੂਰੀ ਖ਼ਬਰ »

ਅਧਿਆਪਕ ਤੇ ਮੁਲਾਜ਼ਮ ਜਥੇਬੰਦੀਆਂ ਦਾ ਸਾਂਝਾ ਵਫ਼ਦ ਡੀ. ਸੀ. ਨੂੰ ਮਿਲਿਆ

ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਸ੍ਰੀ ਬੀਨਿਵਾਸਨ ਨੂੰ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਅਤੇ ਮਨਜੀਤ ਸਿੰਘ ਧਨੇਰ ਦੀ ਸਜ਼ਾ ਰੱਦ ਕਰਨ ਦੀ ਮੰਗ ਕੀਤੀ | ਜਥੇਬੰਦੀ ...

ਪੂਰੀ ਖ਼ਬਰ »

ਸੂਬੇ ਦੀਆਂ ਚਾਰੇ ਜ਼ਿਮਨੀ ਸੀਟਾਂ ਕਾਂਗਰਸ ਪਾਰਟੀ ਵੱਡੇ ਫ਼ਰਕ ਨਾਲ ਜਿੱਤੇਗੀ- ਖ਼ੁਸ਼ਬਾਜ ਜਟਾਣਾ

ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਪੰਜਾਬ ਦੀਆਂ ਚਾਰੇ ਵਿਧਾਨ ਸਭਾ ਦੀਆਂ ਜ਼ਿਮਨੀ ਸੀਟਾਂ ਕਾਂਗਰਸ ਪਾਰਟੀ ਵੱਡੇ ਫ਼ਰਕ ਨਾਲ ਜਿੱਤੇਗੀ ਕਿਉਂਕਿ ਪੰਜਾਬ ਦੇ ਲੋਕ ਹੁਣ ਵਿਰੋਧੀਆਂ ਦੇ ਮੰਸੂਬਿਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ | ਉਕਤ ਵਿਚਾਰਾਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX