ਤਾਜਾ ਖ਼ਬਰਾਂ


ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  2 minutes ago
ਨਵੀਂ ਦਿੱਲੀ, 25 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਕੁਮਾਰ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਉਸ ਦੀ ਦਇਆ ਪਟੀਸ਼ਨ ਨੂੰ ਖ਼ਾਰਜ ਕਰਨ...
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  11 minutes ago
ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਨੇੜਲੇ ਸਨਅਤੀ ਕਸਬਾ ਪੱਖੋ ਕੈਂਚੀਆ ਵਿਖੇ ਨਾਗਰਿਕਤਾ ਬਿੱਲ ਦੇ ਵਿਰੋਧ 'ਚ...
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  16 minutes ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਹਲਕੇ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ...
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  24 minutes ago
ਸ਼ਿਮਲਾ, 25 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨ ਧਾਰੀਆਂ ਲਈ...
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  28 minutes ago
ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ...
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  36 minutes ago
ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ...
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  2 minutes ago
ਚੋਗਾਵਾ/ਲੋਪੋਕੇ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਦਲ ਖਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਘੱਟ ਗਿਣਤੀਆਂ ..
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  45 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  50 minutes ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  59 minutes ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 1 hour ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 1 hour ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 1 hour ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 1 hour ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 2 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 2 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 2 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 2 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 3 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 3 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 3 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 4 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 5 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਖੰਨਾ / ਸਮਰਾਲਾ

ਬੀ. ਐਮ. ਡਬਲਿਊ ਕਾਰ ਨੂੰ ਲੱਗੀ ਅੱਗ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਜੀ.ਟੀ. ਰੋਡ 'ਤੇ ਸਥਿਤ ਖੰਨਾ ਸਿਟੀ ਸੈਂਟਰ ਵਿਚ ਦੇਰ ਰਾਤ ਖੜ੍ਹੀ ਇਕ ਬੀ. ਐਮ. ਡਬਲਿਊ ਕਾਰ ਨੂੰ ਸ਼ੱਕੀ ਹਲਾਤ ਵਿਚ ਅੱਗ ਲੱਗ ਗਈ | ਕਾਰ ਪੂਰੀ ਤਰ੍ਹਾਂ ਨਾਲ ਸੜ ਗਈ | ਪਰ ਖ਼ੁਸ਼ਕਿਸਮਤੀ ਦੀ ਗੱਲ ਹੈ ਕਿ ਇਸ ਘਟਨਾ ਵਿਚ ਕਿਸੇ ਪ੍ਰਕਾਰ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਫਾਇਰ ਬਿ੍ਗੇਡ ਅਧਿਕਾਰੀ ਖੰਨਾ ਯਸ਼ਪਾਲ ਰਾਏ ਗੋਮੀ ਨੇ ਦੱਸਿਆ ਕਿ ਮੰਗਲਵਾਰ ਰਾਤ 10 ਵਜੇ 53 ਮਿੰਟ 'ਤੇ ਖੰਨਾ ਸਿਟੀ ਸੈਂਟਰ ਦੀ ਪਾਰਕਿੰਗ ਵਿਚ ਖੜ੍ਹੀ ਬੀ. ਐਮ. ਡਬਲਿਊ ਗੱਡੀ ਨੰਬਰ ਸੀ. ਐਚ. 01 ਏ. ਜੇ. 0151 ਨੂੰ ਅੱਗ ਲੱਗ ਗਈ | ਜਿਸ ਦੀ ਸੂਚਨਾ ਫਾਇਰ ਬਿ੍ਗੇਡ ਨੂੰ ਕਿਸੇ ਘਈ ਨਾਮਕ ਵਿਅਕਤੀ ਦੁਆਰਾ ਦਿੱਤੀ ਗਈ, ਜਿਸ 'ਤੇ ਉਨ੍ਹਾਂ ਦੀ ਅਗਵਾਈ ਵਿਚ ਫਾਇਰ ਬਿ੍ਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ | ਯਸ਼ਪਾਲ ਰਾਏ ਗੋਮੀ ਨੇ ਦੱਸਿਆ ਕਿ ਫਾਇਰ ਬਿ੍ਗੇਡ ਅਧਿਕਾਰੀ ਯਸ਼ਪਾਲ ਰਾਏ ਗੋਮੀ ਦੇ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਤੇ ਗੱਡੀ ਸਿਟੀ ਸੈਂਟਰ ਦੀ ਪਾਰਕਿੰਗ ਵਿਚ ਖੜੀ ਸੀ | ਗੱਡੀ ਮਨਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਨਾਮਕ ਵਿਅਕਤੀ ਦੀ ਦੱਸੀ ਜਾ ਰਹੀ ਹੈ | ਜਿਸ ਦਾ ਖੰਨਾ ਸਿਟੀ ਸੈਂਟਰ ਵਿਚ ਸ਼ੋਅ ਰੂਮ ਹੈ | ਅੱਗ ਦੀ ਘਟਨਾ ਨੂੰ ਲੈ ਕੇ ਥਾਣਾ ਸਿਟੀ 2 ਵਿਚ ਐਫ. ਆਈ. ਆਰ. ਦਰਜ ਕਰਵਾਈ ਗਈ ਹੈ |

ਜਗ੍ਹਾ ਨੂੰ ਲੈ ਕੇ ਹੋਏ ਝਗੜੇ ਦੌਰਾਨ ਦੋਵੇਂ ਧਿਰਾਂ ਹੋਈਆਂ ਆਹਮਣੇ ਸਾਹਮਣੇ

ਖੰਨਾ, 16 ਅਕਤੂਬਰ (ਮਨਜੀਤ ਸਿੰਘ ਧੀਮਾਨ)-ਜਗ੍ਹਾ ਨੂੰ ਲੈ ਕੇ ਦੋਵੇਂ ਧਿਰਾਂ ਦੇ ਆਪਸੀ ਝਗੜੇ ਦੌਰਾਨ ਇਕ ਦੂਜੇ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਉਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਪਰਮਜੀਤ ਕੌਰ ਪਤਨੀ ਈਸ਼ਰ ਸਿੰਘ ਵਾਸੀ ਮਾਡਲ ਟਾਊਨ ਸਮਰਾਲਾ ਰੋਡ ਖੰਨੇ ਨੇ ...

ਪੂਰੀ ਖ਼ਬਰ »

ਝੋਨੇ ਦੀ ਲਿਫ਼ਟਿੰਗ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਢਿੱਲੋਂ

ਸਮਰਾਲਾ, 16 ਅਕਤੂਬਰ (ਸੁਰਜੀਤ ਸਿੰਘ)-ਸਮਰਾਲਾ ਮੰਡੀ ਵਿਚ ਝੋਨੇ ਦੀ ਲਿਫ਼ਟਿੰਗ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ | ਇਹ ਗੱਲ ਅੱਜ ਅਨਾਜ ਮੰਡੀ ਚਾਵਾ ਰੋਡ ਸਮਰਾਲਾ ਵਿਖੇ ਸ਼ੈਲਰ ਮਾਲਕਾਂ ਦੀ ਹੜਤਾਲ ਖ਼ਤਮ ਹੋਣ ਉਪਰੰਤ ਝੋਨੇ ਦੀ ਬੋਰੀਆਂ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਖੰਨਾ, 16 ਅਕਤੂਬਰ (ਪੱਤਰ ਪ੍ਰੇਰਕ)-ਥਾਣਾ ਸਿਟੀ 2 ਖੰਨਾ ਪੁਲਿਸ ਨੇ ਇਕ ਵਿਅਕਤੀ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਹੈਡ ਕਾਂਸਟੇਬਲ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਖਟੀਕਾ ਚੌਾਕ ਵਿਖੇ ...

ਪੂਰੀ ਖ਼ਬਰ »

ਸਮਰਾਲਾ ਇਲਾਕੇ ਦੀਆਂ ਸੜਕਾਂ ਦੀ ਹਾਲਤ ਬੇਹੱਦ ਖਸਤਾ- ਕਮਾਡੈਂਟ ਰਛਪਾਲ ਸਿੰਘ

ਸਮਰਾਲਾ, 16 ਅਕਤੂਬਰ (ਸੁਰਜੀਤ ਸਿੰਘ)-ਪੰਜਾਬ ਵਿਚ ਇਸ ਸਮੇਂ ਸਮਰਾਲਾ ਇਲਾਕਾ ਹੀ ਅਜਿਹਾ ਇਲਾਕਾ ਹੈ, ਜਿੱਥੇ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੈ | ਇਹ ਗੱਲ ਅੱਜ ਇੱਥੇ ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੀ ਮਾਸਿਕ ਮੀਟਿੰਗ ਦੌਰਾਨ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਨਕਲੀ ਦੁੱਧ ਤਿਆਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

ਖੰਨਾ, 16 ਅਕਤੂਬਰ (ਜੋਗਿੰਦਰ ਸਿੰਘ ਓਬਰਾਏ)-ਭਾਰਤੀ ਕਿਸਾਨ ਯੂਨੀਅਨ (ਮਾਨ) ਦੀ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਸੂਬਾ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਵੀ ਹਾਜ਼ਰ ਹੋਏ | ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਕਣਕ ਦਾ ਭਾਅ ਸਿਰਫ਼ 85 ਰੁਪਏ ਵਧਾਉਣ ...

ਪੂਰੀ ਖ਼ਬਰ »

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੁਲਿਸ ਅਕੈਡਮੀ ਦਾ ਦੌਰਾ

ਮਾਛੀਵਾੜਾ ਸਾਹਿਬ, 16 ਅਕਤੂਬਰ (ਸੁਖਵੰਤ ਸਿੰਘ ਗਿੱਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਸਾਹਿਬ ਵਿਖੇ ਵੋਕੇਸ਼ਨਲ ਸਿੱਖਿਆ ਅਧੀਨ ਚੱਲ ਰਹੇ ਟਰੇਡ ਨਿੱਜੀ ਸੁਰੱਖਿਆ ਤਹਿਤ ਨੌਵੀਂ ਤੋਂ ਗਿਆਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਪਿ੍ੰਸੀਪਲ ...

ਪੂਰੀ ਖ਼ਬਰ »

ਕਿਸਾਨ ਗੋਸ਼ਟੀ ਕਰਵਾਈ

ਮਲੌਦ, 16 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸਕਾਈਮੇਟ ਵੈਦਰ ਕੰਪਨੀ ਵਲੋਂ ਪਿੰਡ ਪਿੰਡ ਕੀਤੀਆਂ ਜਾ ਰਹੀਆਂ ਕਿਸਾਨ ਗੋਸ਼ਟੀਆਂ ਦੀ ਲੜੀ ਤਹਿਤ ਪਿੰਡ ਉਕਸੀ ਵਿਖੇ ਸਰਪੰਚ ਵੀਨਾ ਰਾਣੀ ਤੇ ਭੂਮੀ ਰੱਖਿਆ ਅਫ਼ਸਰ ਨਵਪ੍ਰੀਤ ਕੁਮਾਰ ਦੀ ਅਗਵਾਈ ਵਿਚ ਕਿਸਾਨ ਗੋਸ਼ਟੀ ਕਰਵਾਈ ...

ਪੂਰੀ ਖ਼ਬਰ »

ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਜਾਰੀ

ਸਮਰਾਲਾ, 16 ਅਕਤੂਬਰ (ਬਲਜੀਤ ਸਿੰਘ ਬਘੌਰ)-ਇਤਿਹਾਸਕ ਨਗਰੀ ਝਾੜ ਸਾਹਿਬ ਰੋਡ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਚਲ ਰਹੀ ਭੁੱਖ ਹੜਤਾਲ ਲਗਾਤਾਰ ਜਾਰੀ ਹੈ | ਅੱਜ ਧਰਨੇ 'ਤੇ ਗੁਰਦੀਪ ਸਿੰਘ ਖੀਰਨੀਆਂ ਦੀ ਅਗਵਾਈ 'ਚ ਜੋਗਿੰਦਰ ਸਿੰਘ ਸਮਰਾਲਾ, ...

ਪੂਰੀ ਖ਼ਬਰ »

ਪੰਜਾਬ ਵਿਚ ਅਕਾਲੀ ਭਾਜਪਾ ਦੀ ਹੋਂਦ ਖ਼ਤਮ-ਦਿਲਬਰ ਮੁਹੰਮਦ ਖਾਨ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅਕਾਲੀ ਭਾਜਪਾ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੇ ਦੌਰਾਨ ਉਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਈਆਂ ਵਧੀਕੀਆਂ ਕਾਰਨ ਪੰਜਾਬ ਵਿਚ ਦੋਵੇਂ ਪਾਰਟੀਆਂ ਦੀ ਹੋਂਦ ਖ਼ਤਮ ਹੋ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੈਅੰਤੀ 'ਚ ਮੈਂਬਰ ਰਾਜ ਸਭਾ ਦੂਲੋਂ ਮੁੱਖ ਮਹਿਮਾਨ ਵਜੋਂ ਪੁੱਜੇ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਵਾਰਡ ਨੰਬਰ 22, 23 ਪੀਰਖਾਨਾ ਰੋਡ ਚੌਾਕ ਵਿਚ ਵਾਲਮੀਕਿ ਜੈਅੰਤੀ ਮਨਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਜਦੋਂ ਕਿ ਸੂਬੇ ਦੇ ਵਾਲਮੀਕਿ ਨੇਤਾ ...

ਪੂਰੀ ਖ਼ਬਰ »

ਦਿੱਲੀ 'ਚ ਰਵਿਦਾਸ ਮੰਦਰ ਢਾਹੁਣ ਵਿਰੁੱਧ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ

ਮਾਛੀਵਾੜਾ ਸਾਹਿਬ, 16 ਅਕਤੂਬਰ (ਸੁਖਵੰਤ ਸਿੰਘ ਗਿੱਲ)-ਦਿੱਲੀ ਵਿਖੇ ਗੁਰੂ ਰਵਿਦਾਸ ਦੇ ਮੰਦਿਰ ਨੂੰ ਢਾਹੇ ਜਾਣ ਤੋਂ ਬਾਅਦ ਰਵਿਦਾਸੀਆ ਭਾਈਚਾਰੇ ਵਿਚ ਰੋਸ ਬਰਕਰਾਰ ਹੈ, ਜਿਸ ਤਹਿਤ ਬੇਗਮਪੁਰਾ ਟਾਈਗਰ ਫੋਰਸ ਵਲੋਂ ਤੁਗਲਕਾਬਾਦ 'ਚ ਗੁਰੂ ਰਵਿਦਾਸ ਦੇ ਪੁਰਾਤਨ ਮੰਦਿਰ ...

ਪੂਰੀ ਖ਼ਬਰ »

ਫ਼ਤਿਹਪੁਰ ਵਿਖੇ ਪਰਾਲੀ ਨਾ ਸਾੜਣ ਸਬੰਧੀ ਕੈਂਪ

ਈਸੜੂ, 16 ਅਕਤੂਬਰ (ਬਲਵਿੰਦਰ ਸਿੰਘ)-ਆਈ. ਪੀ. ਐੱਸ. ਫਾੳਾੂਡੇਸ਼ਨ ਪੰਜਾਬ ਵਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪਰਾਲੀ ਨਾ ਸਾੜਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਪਿੰਡ ਫ਼ਤਿਹਪੁਰ ਵਿਖੇ ਲਗਾਇਆ ਗਿਆ, ਜਿਸ 'ਚ ਆਈ. ਪੀ. ਐੱਸ. ਫਾੳਾੂਡੇਸ਼ਨ ਪੰਜਾਬ ਦੇ ਮੈਨੇਜਰ ਅਜੇ ...

ਪੂਰੀ ਖ਼ਬਰ »

ਸੰਧੂ ਦੇ ਹੱਕ 'ਚ ਚੋਣ ਪ੍ਰਚਾਰ

ਸਮਰਾਲਾ, 16 ਅਕਤੂਬਰ (ਬਲਜੀਤ ਸਿੰਘ ਬਘੌਰ)-ਜ਼ਿਮਨੀ ਚੋਣ ਦਾਖਾ ਲਈ ਕਾਂਗਰਸ ਪਾਰਟੀ ਵਲੋਂ ਐਲਾਨੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਚੋਣ ਮੁਹਿੰਮ ਪੂਰੇ ਜ਼ੋਰਾਂ 'ਤੇ ਹੈ, ਅੱਜ ਹਲਕੇ ਵਿਚ ਪੈਂਦੇ ਚਮਿੰਡਾ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਮਾਮਾ ਤੇਜਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਾਛੀਵਾੜਾ ਸਾਹਿਬ, 16 ਅਕਤੂਬਰ (ਮਨੋਜ ਕੁਮਾਰ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸੰਗਤਾਂ ਭਾਰੀ ਗਿਣਤੀ 'ਚ ਹਾਜਰ ਸਨ | ਸਵੇਰ ਤੋਂ ਹੀ ਸ਼ੁਰੂ ਹੋਏ ਧਾਰਮਿਕ ਸਮਾਗਮ ਮੌਕੇ ਰਾਗੀ ਜਥਾ ਭਾਈ ਜਸਦੇਵ ਸਿੰਘ, ...

ਪੂਰੀ ਖ਼ਬਰ »

ਜਗਜੀਤ ਦੌਲਤਪੁਰ ਦਾ ਸਰਕਲ ਜਥੇਬੰਦੀ ਵਲੋਂ ਸਨਮਾਨ

ਮਲੌਦ, 16 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ ਤੇ ਜਥੇ. ਹਰਬੰਸ ਸਿੰਘ ਧੌਲ ਖ਼ੁਰਦ ਦਾ ਸਰਕਲ ਮਲੌਦ ਦੀ ਜਥੇਬੰਦੀ ਵਲੋਂ ਜ਼ਿਲ੍ਹਾ ਜਥੇ. ਰਘਵੀਰ ਸਿੰਘ ਸਹਾਰਨਮਾਜਰਾ, ਸਰਕਲ ਜਥੇ. ਗੁਰਜੀਤ ...

ਪੂਰੀ ਖ਼ਬਰ »

ਸਾਹਨੇਵਾਲ 'ਚ ਦੁੱਧ ਉਤਪਾਦਕਾਂ ਨੂੰ ਵੰਡਿਆ ਲੱਖਾਂ ਰੁਪਏ ਦਾ ਮੁਨਾਫ਼ਾ

ਸਾਹਨੇਵਾਲ, 16 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਦਿ ਸਾਹਨੇਵਾਲ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ: ਵਲੋਂ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਣ ਲਈ ਦਿ ਸਾਹਨੇਵਾਲ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਪ੍ਰਧਾਨ ਸਤਵੰਤ ਸਿੰਘ ਤੇ ਹੋਰ ਮੈਂਬਰਾਂ ਦੀ ...

ਪੂਰੀ ਖ਼ਬਰ »

ਟੈਗੋਰ ਇੰਟਰਨੈਸ਼ਨਲ ਸਕੂਲ 'ਚ ਕ੍ਰਿਕਟ ਅਕੈਡਮੀ ਦੀ ਸ਼ੁਰੂਆਤ

ਸਾਹਨੇਵਾਲ, 16 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਅੱਜ ਸਾਹਨੇਵਾਲ ਵਿਖੇ ਕ੍ਰਿਕਟ ਅਕੈਡਮੀ ਦਾ ਉਦਘਾਟਨ ਸਕੂਲ ਦੇ ਪ੍ਰਬੰਧਕ ਬੀ. ਕੇ. ਅਨੇਜਾ, ਸ਼ਵਾਤੀ ਅਨੇਜਾ ਪਿੰ੍ਰਸੀਪਲ ਸੁਰੇਸ਼ ਅਗਰਵਾਲ ਵਲੋਂ ਕੀਤਾ ਗਿਆ | ਇਸ ਮੌਕੇ ਵਿਦਿਆਰਥੀ, ਸਮੂਹ ਸਟਾਫ ਮੈਂਬਰ ਤੇ ਮੁੱਖ ਕੋਚ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਦੇ ਵਲੰਟੀਅਰ ਕੈਂਪ ਲਈ ਰਵਾਨਾ

ਪਾਇਲ, 16 ਅਕਤੂਬਰ (ਨਿਜ਼ਾਮਪੁਰ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦਵਿੰਦਰ ਸਿੰਘ ਲੋਟੇ ਦੀ ਦੇਖ-ਰੇਖ ਹੇਠ 'ਯੂਥ ਲੀਡਰਸ਼ਿਪ ਟਰੇਨਿੰਗ ਕੈਂਪ' ਯੋਜਨਾ ਰਾਹੀਂ ਸਰਕਾਰੀ ਕਾਲਜ ਸਿੱਧਸਰ ਤੇ ਕਰਮਸਰ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਤਿਉਹਾਰਾਂ ਮੌਕੇ ਖਾਣ-ਪੀਣ ਦੀਆਂ ਦੁਕਾਨਾਂ ਦੀ ਚੈਕਿੰਗ

ਸਮਰਾਲਾ, 16 ਅਕਤੂਬਰ (ਸੁਰਜੀਤ ਸਿੰਘ)-ਤਿਉਹਾਰਾਂ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਉੱਚ ਅਧਿਕਾਰੀਆਂ ਦੀਆਂ ਹਿਦਾਇਤਾਂ 'ਤੇ ਸ਼ਹਿਰ ਦੀਆਂ ਮਠਿਆਈ ਅਤੇ ਹੋਰ ਖਾਣ-ਪੀਣ ਦੀਆਂ ਦੁਕਾਨਾਂ ਦੀ ਚੈਕਿੰਗ ਕਰਨ ਦੀ ਖਾਨਾਪੂਰਤੀ ਕੀਤੀ ਗਈ | ਡਾ. ਹਿਤੇਸ਼ ਮਹਾਜਨ ਨੇ ਦਾਅਵਾ ਕੀਤਾ ...

ਪੂਰੀ ਖ਼ਬਰ »

ਸਰਕਾਰੂ ਮੱਲ ਸਕੂਲ ਇਤਿਸ਼ਾ ਨੇ ਜਿੱਤਿਆ ਮਹਿੰਦੀ ਮੁਕਾਬਲਾ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀਨੀ: ਸੈਕ: ਸਕੂਲ ਖੰਨਾ 'ਚ ਸਕੂਲ ਦੇ ਚਾਰੇ ਵਿਭਾਗਾਂ ਦੇ ਵਿਦਿਆਰਥੀਆਂ ਵਿਚਕਾਰ ਮਹਿੰਦੀ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਦਸਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ 12 ਦਿਨਾਂ 'ਚ ਕੈਨੇਡਾ ਦਾ ਵਿਜ਼ਟਰ ਵੀਜ਼ਾ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਆਪਣੀਆਂ ਆਈਲੈਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਦੁਆਰਾ ਪੰਜਾਬ ਦੀ ਨੰਬਰ ਇਕ ਨਾਮਵਰ ਸੰਸਥਾ ਬਣ ਚੁੱਕੀ ਹੈ | ਇਸ ਸਫਲਤਾ ਸਦਕਾ ਮੈਕਰੋ ਗਲੋਬਲ ਵਲੋਂ ਲਗਾਤਾਰ ਵਿਜ਼ਟਰ ਵੀਜ਼ੇ ਆ ਰਹੇ ਹਨ | ਸੰਸਥਾ ਨੇ ਅੰਮਿ੍ਤਪਾਲ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਯੂਨੀਅਨ ਦੀ ਮੀਟਿੰਗ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਜਲ ਸਪਲਾਈ ਤੇ ਸੈਨੀਟੇਸ਼ਨ ਯੂਨੀਅਨ ਦੀ ਮੀਟਿੰਗ ਪ੍ਰਧਾਨ ਹਰਚੰਦ ਸਿੰਘ ਰਸੂਲੜਾ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਚੰਦ ਸਿੰਘ ਰਸੂਲੜਾ ਨੇ ਦੱਸਿਆ ਕਿ 24-4-11 ਨੂੰ ਪੱਕੇ ਹੋਏ ਚਾਰ ...

ਪੂਰੀ ਖ਼ਬਰ »

ਇਕ ਭਾਰਤ ਇਕ ਰਾਸ਼ਨ ਕਾਰਡ ਅਧੀਨ ਡਿਪੂ ਹੋਲਡਰਾਂ ਨੂੰ ਦਿੱਤਾ ਜਾਵੇ ਕਮਿਸ਼ਨ- ਯੂਨੀਅਨ ਡੀਪੂ ਹੋਲਡਰ

ਬੀਜਾ, 16 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜਨਤਕ ਵੰਡ ਪ੍ਰਣਾਲੀ ਰਾਹੀਂ ਪੂਰੇ ਭਾਰਤ 'ਚ ਫੂਡ ਸਕਿਊਟੀ ਐਕਟ 2013 ਅਧੀਨ ਸਾਰੇ ਭਾਰਤ ਵਿਚ ਇਕ ਹੀ ਰਾਸ਼ਨ ਕਾਰਡ ਤੇ ਬਾਇਓਮੈਟਰਿਕ ਮਸ਼ੀਨਾਂ ਦੁਆਰਾ ਦੇਸ਼ ਦੇ ਪੰਜ ਲੱਖ ਡਿਪੂ ਹੋਲਡਰਾਂ ...

ਪੂਰੀ ਖ਼ਬਰ »

ਮਲੌਦ ਆੜ੍ਹਤੀ ਐਸੋਸੀਏਸ਼ਨ ਦੀ ਚੋਣ

ਮਲੌਦ, 16 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਆੜ੍ਹਤੀ ਐਸੋਸੀਏਸ਼ਨ ਮਲੌਦ ਦੀ ਚੋਣ ਅਮਰਦੀਪ ਮਟਕਣ ਦੀ ਸਰਪ੍ਰਸਤੀ ਹੇਠ ਹੋਈ | ਚੋਣ ਦੌਰਾਨ ਨਵੇਂ ਚੁਣੇ ਗਏ ਅਹੁਦੇਦਾਰਾਂ ਵਿਚ ਦਲਜੀਤ ਸਿੰਘ ਸੇਖਾ ਪ੍ਰਧਾਨ, ਵਿਸ਼ਾਲ ਵਰਮਾ ਉਪ ਪ੍ਰਧਾਨ, ਹੈਪੀ ਗੋਇਲ ਖ਼ਜ਼ਾਨਚੀ ਅਤੇ ...

ਪੂਰੀ ਖ਼ਬਰ »

ਸੰਜੀਵਨੀ ਨਰਸਿੰਗ ਕਾਲਜ ਦੀ ਜਸਜੀਤ ਦਾ ਵਿਸ਼ਵ ਮਾਰਸ਼ਲ ਆਰਟ 'ਚ ਤਗਮੇ ਜਿੱਤਣ 'ਤੇ ਸਵਾਗਤ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਵਿਸ਼ਵ ਮਾਰਸ਼ਲ ਆਰਟ ਖੇਡਾਂ 'ਚ ਜੇਤੂ ਜਸਜੀਤ ਕੌਰ ਦਾ ਸੰਜੀਵਨੀ ਨਰਸਿੰਗ ਕਾਲਜ ਖੰਨਾ ਵਾਪਸ ਆਉਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਉਹ ਮਲੇਸ਼ੀਆ 'ਚ ਹੋਈਆਂ ਇੰਟਰਨੈਸ਼ਨਲ ਓਪਨ ਚੈਂਪੀਅਨਸ਼ਿਪ ਤੇ ਥਾਈਲੈਂਡ ਵਿਚ ਹੋਈ ਵਿਸ਼ਵ ...

ਪੂਰੀ ਖ਼ਬਰ »

ਫੱਲੇਵਾਲ ਵਿਖੇ ਪ੍ਰੋ. ਮੋਹਨ ਸਿੰਘ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਮਲੌਦ/ਕੁੱਪ ਕਲਾਂ, 16 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਮਨਜਿੰਦਰ ਸਿੰਘ ਸਰੌਦ)-41ਵੇਂ ਵਿਸ਼ਵ ਪ੍ਰਸਿੱਧ ਪ੍ਰੋਫੈਸਰ ਮੋਹਨ ਸਿੰਘ ਮੇਲੇ ਦੀਆਂ ਤਿਆਰੀਆਂ ਫੱਲੇਵਾਲ ਕਾਲਜ ਵਿਖੇ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਚੁੱਕੀਆਂ ਹਨ | ਇਸ ਵਾਰ ਦਾ ਮੇਲਾ ਸ੍ਰੀ ਗੁਰੂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ

ਬੀਜਾ, 16 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਸਿੱਖਿਆ ਦਾ ਇਮਤਿਹਾਨ ਕਰਵਾਇਆ ਗਿਆ ਜਿਸ 'ਚ ...

ਪੂਰੀ ਖ਼ਬਰ »

ਮਾਂਗੇਵਾਲ ਵਲੋਂ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ

ਮਲੌਦ, 16 ਅਕਤੂਬਰ (ਸਹਾਰਨ ਮਾਜਰਾ)-ਅਕਾਲੀ ਦਲ ਯੂਥ ਵਿੰਗ ਦੇ ਕੌਮੀ ਕੌਰ ਕਮੇਟੀ ਮੈਂਬਰ ਇੰਦਰਪ੍ਰੀਤ ਸਿੰਘ ਮਾਂਗੇਵਾਲ ਨੇ ਯੂਥ ਵਿੰਗ ਦੇ ਕੌਮੀ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਯੂਥ ਵਿੰਗ ਦੇ ਵੱਡੇ ਕਾਫ਼ਲੇ ਨਾਲ ਹਲਕਾ ਦਾਖਾ ਤੋਂ ਅਕਾਲੀ ਦਲ ਦੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅਹਿਮਦਗੜ੍ਹ, 16 ਅਕਤੂਬਰ (ਸੋਢੀ)-ਸਥਾਨਕ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਤ ਸਮੇਂ ਸਜੇ ਦੀਵਾਨਾਂ ਵਿਚ ਭਾਈ ਤਜਿੰਦਰ ਸਿੰਘ ਦੇ ਜਥੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਨੇ ਕੈਪਟਨ ਤੇ ਆਸ਼ੂੂ ਦਾ ਅਦਾਇਗੀ ਲਈ ਕੀਤਾ ਧੰਨਵਾਦ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਜਨਰਲ ਸਕੱਤਰ ਯਾਦਵਿੰਦਰ ਸਿੰਘ ਲਿਬੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਤੇ ਡੀ. ਐਫ. ਸੀ. ...

ਪੂਰੀ ਖ਼ਬਰ »

ਨਵਾਂ ਪਿੰਡ ਰਾਮਗੜ੍ਹ ਦੀ ਪੰਚਾਇਤ ਦਾ ਇਜਲਾਸ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਵਾਂ ਪਿੰਡ ਰਾਮਗੜ੍ਹ ਦੀ ਪੰਚਾਇਤ ਦਾ ਆਮ ਇਜਲਾਸ ਸਰਪੰਚ ਕੁਲਵੀਰ ਕੌਰ ਦੀ ਅਗਵਾਈ 'ਚ ਬੁਲਾਇਆ ਗਿਆ | ਇਸ ਮੌਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਵਿਕਾਸ ਕੰਮਾਂ ਬਾਰੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਕਿੰਡਰ ਗਾਰਟਨ ਸਕੂਲ ਦੀਆਂ ਵਿਦਿਆਰਥਣਾਂ ਨੇ ਮੁਕਾਬਲੇ 'ਚ ਬਾਜ਼ੀ ਮਾਰੀ

ਸਮਰਾਲਾ, 16 ਅਕਤੂਬਰ (ਬਲਜੀਤ ਸਿੰਘ ਬਘੌਰ)-ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਵਲੋਂ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਲਈ ਸਮਰਿਤੀ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਕਿੰਡਰ ਗਾਰਟਨ ਸੀ. ਸੈ. ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਪ੍ਰਤੀਯੋਗਤਾ ਵਿਚ ...

ਪੂਰੀ ਖ਼ਬਰ »

ਅਜਾਇਬ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਕੁਹਾੜਾ, 16 ਅਕਤੂਬਰ (ਤੇਲੂ ਰਾਮ ਕੁਹਾੜਾ)-ਪੰਜਾਬ ਪਾਵਰਕੌਮ ਵਿਚ ਬਤੌਰ ਲਾਈਨਮੈਨ 32 ਸਾਲ ਦੀ ਸੇਵਾ ਨਿਭਾਉਣ ਉਪਰੰਤ ਅਜਾਇਬ ਸਿੰਘ ਸੇਵਾਮੁਕਤ ਹੋ ਗਏ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਉਨ੍ਹਾਂ ਨੰੂ ਨਿੱਘੀ ...

ਪੂਰੀ ਖ਼ਬਰ »

ਨਗਰ ਕੌਾਸਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗੱਟੂ ਦਾ ਸਨਮਾਨ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕ ਮੰਦਿਰ/ਧਰਮਸ਼ਾਲਾ ਪ੍ਰਬੰਧਕ ਕਮੇਟੀ, ਵਾਰਡ ਨੰ 20 ਖੰਨਾ ਵਲੋਂ ਸੰਸਥਾ ਪ੍ਰਧਾਨ ਐਡਵੋਕੇਟ ਮਦਨ ਲਾਲ ਬਾਲੂ ਦੀ ਅਗਵਾਈ ਵਿਚ ਮਿਊਾਸਪਲ ਕਰਮਚਾਰੀ ਯੂਨੀਅਨ ਦੇ ...

ਪੂਰੀ ਖ਼ਬਰ »

ਯੂਥ ਆਗੂਆਂ ਵਲੋਂ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ

ਮਲੌਦ, 16 ਅਕਤੂਬਰ (ਸਹਾਰਨ ਮਾਜਰਾ)-ਆਈ. ਟੀ. ਵਿੰਗ ਹਲਕਾ ਪਾਇਲ ਦੇ ਇੰਚਾਰਜ ਕੁਲਦੀਪ ਸਿੰਘ ਰਿੰਕਾ ਦੁਧਾਲ ਦੀ ਅਗਵਾਈ ਹੇਠ ਹਲਕਾ ਪਾਇਲ ਦੇ ਯੂਥ ਵਿੰਗ ਦਾ ਵੱਡਾ ਕਾਫ਼ਲਾ ਹਲਕਾ ਦਾਖਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਚੋਣ ਪ੍ਰਚਾਰ ...

ਪੂਰੀ ਖ਼ਬਰ »

ਗੁੱਲੀ ਡੰਡੇ ਦੀ ਬਿਮਾਰੀ ਦੀ ਰੋਕਥਾਮ ਸਬੰਧੀ ਸੈਮੀਨਾਰ

ਅਹਿਮਦਗੜ੍ਹ, 16 ਅਕਤੂਬਰ (ਪੁਰੀ)-ਭਾਰਤ ਦੀ ਅਗਾਂਹ ਵਧੂ ਪੈਸਟੀ ਸਾਈਡਜ ਕੰਪਨੀ ਪੀ. ਆਈ. ਇੰਡਸਟਰੀ ਨੇ ਕਿਸਾਨਾਂ ਦੀ ਜ਼ਰੂਰਤ ਅਨੁਸਾਰ ਸਮੇਂ-ਸਮੇਂ 'ਤੇ ਲਾਹੇਵੰਦ ਨਵੇਂ ਉਤਪਾਦ ਲਿਆਂਦੇ ਹਨ ਤੇ ਨਾਲ ਹੀ ਹੁਣ ਅੜੀਅਲ ਗੁੱਲੀ ਡੰਡੇ ਦੀ ਰੋਕਥਾਮ ਲਈ ਨਵੀਂ ਸਫਲ ਦਵਾਈ ...

ਪੂਰੀ ਖ਼ਬਰ »

ਤਲਵੰਡੀ ਵਲੋਂ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ

ਗੁਰੂਸਰ ਸੁਧਾਰ, 16 ਅਕਤੂਬਰ (ਜਸਵਿੰਦਰ ਸਿੰਘ ਗਰੇਵਾਲ)-ਦਮਦਮੀ ਟਕਸਾਲ ਦੇ ਧੁਰੇ ਵਜੋਂ ਜਾਣੇ ਜਾਂਦੇ ਪਿੰਡ ਬੋਪਾਰਾਏ ਕਲਾਂ ਵਿਖੇ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਹਲਕਾ ਦਾਖਾ ਤੋਂ ਗੱਠਜੋੜ ਦੇ ...

ਪੂਰੀ ਖ਼ਬਰ »

ਐਸ.ਜੀ.ਐਨ.ਡੀ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਕੁਇਜ਼ ਮੁਕਾਬਲੇ 'ਚ ਮੱਲਾਂ ਮਾਰੀਆਂ

ਰਾਏਕੋਟ, 16 ਅਕਤੂਬਰ (ਸੁਸ਼ੀਲ)-ਸ੍ਰੀ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਪਬਲਿਕ ਸਕੂਲ ਹਲਵਾਰਾ ਵਿਖੇ ਕਰਵਾਏ ਗਏ (ਅੰਡਰ ਹੱਬ ਆਫ਼ ਲਰਨਿੰਗ) ਸਾਇੰਸ ਕੁਇਜ਼ ਮੁਕਾਬਲੇ 'ਚ ਐਸ.ਜੀ.ਐਨ.ਡੀ ਕਾਨਵੈਂਟ ਸਕੂਲ ਪਿੰਡ ਆਂਡਲੂ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ 'ਤੇ ਰਾਜ ਪੱਧਰੀ ਧਾਰਮਿਕ ਸਮਾਗਮ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਮੌਕੇ ਭਵਨ ਰਕਬਾ (ਲੁਧਿ:) ਵਿਖੇ ਅੰਤਰਰਾਸ਼ਟਰੀ ਫਾਊਾਡੇਸ਼ਨ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਸਰਪ੍ਰਸਤ ਮਲਕੀਤ ਸਿੰਘ ਦਾਖਾ, ਬਾਵਾ ਰਵਿੰਦਰ ਨੰਦੀ, ਪਿ੍ੰਸੀਪਲ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਦਰੇੜਾ ਵਿਖੇ ਇਨਾਮ ਵੰਡ ਸਮਾਗਮ

ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਦਰੇੜਾ ਵਿਖੇ ਸਟੂਡੈਂਟ ਵੈੱਲਫੇਅਰ ਸੁਸਾਇਟੀ ਦੇ ਉੱਦਮ ਸਦਕਾ ਦਾਨੀ ਸੱਜਣਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਮੂਹ ਸਕੂਲ ਸਟਾਫ ਵਲੋ 22ਵਾਂ ਇਨਾਮ ਵੰਡ ਸਮਾਗਮ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 19 ਨੂੰ

ਜਗਰਾਉਂ, 16 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਸ਼੍ਰੋਮਣੀ ਅਕਾਲੀ ਦਲ ਇਕਾਈ ਜਗਰਾਉਂ ਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ...

ਪੂਰੀ ਖ਼ਬਰ »

ਮਜੀਠੀਆ ਵਲੋਂ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ

ਅਹਿਮਦਗੜ੍ਹ, 16 ਅਕਤੂਬਰ (ਰਵਿੰਦਰ ਪੁਰੀ)-ਹਲਕਾ ਦਾਖਾ ਦੇ ਪਿੰਡ ਰੰਗੂਵਾਲ ਤੇ ਲੋਹਗੜ ਵਿਖੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇਸ਼ ਦੀ ਅੱਜ ਤੱਕ ਦੀਆਂ ਸੂਬਾ ...

ਪੂਰੀ ਖ਼ਬਰ »

40 ਰੋਜ਼ਾ ਜਪ-ਤਪ ਸਮਾਗਮਾਂ ਦੀ ਸੰਪੂਰਨਤਾ ਮੌਕੇ ਧਾਰਮਿਕ ਸਮਾਗਮ

ਸਿੱਧਵਾਂ ਬੇਟ, 16 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਗਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਕਰਵਾਏ ਗਏ 40 ਰੋਜ਼ਾ ਜਪ-ਤਪ ਸਮਾਗਮਾਂ ਦੀ ਸੰਪੂਰਨਤਾ ਮੌਕੇ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਜੀ.ਐਚ.ਜੀ ਖ਼ਾਲਸਾ ਸਕੂਲ ਦੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਹਿਨੁਮਾਈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ Tਸਿੱਖਸ ਹੈਲਪਿੰਗ ਸਿੱਖਸU ਵਲੋਂ ਸ੍ਰੀ ...

ਪੂਰੀ ਖ਼ਬਰ »

ਡੀ.ਟੀ.ਐੱਫ ਵਲੋਂ ਸਰਕਾਰ ਵਿਰੁੱਧ ਪਿੰਡਾਂ 'ਚ ਝੰਡਾ ਮਾਰਚ ਅੱਜ

ਮੁੱਲਾਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਦੇ ਅਹੁਦੇਦਾਰਾਂ ਦੀ ਮੀਟਿੰਗ ਸਾਥੀ ਮਨਜੀਤ ਸਿੰਘ ਬੁਢੇਲ ਦੀ ਪ੍ਰਧਾਨਗੀਂ ਹੇਠ ਹੋਈ | ਸਕੱਤਰ ਦਲਜੀਤ ਸਿੰਘ ਸਮਰਾਲਾ ਅਨੁਸਾਰ ਸਿੱਖਿਆ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਅਥਲੈਟਿਕਸ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਚੌਾਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ ਖੇਡਾਂ ਦੇ ਖੇਤਰ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾਂਦੀ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਕਾਮਰੇਡ ਗੋਰਾ ਸੀਟੂ ਦੇ ਦੂਜੀ ਵਾਰ ਸੂਬਾ ਸਕੱਤਰ ਚੁਣੇ

ਰਾਏਕੋਟ, 16 ਅਕਤੂਬਰ ( ਅ.ਪ੍ਰ.)-ਸੀਟੂ ਦੇ 16ਵੇਂ ਪੰਜਾਬ ਪੱਧਰੀ ਡੇਲੀਗੇਟ ਇਜਲਾਸ 'ਚ ਸੀਟੂ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਦਲਜੀਤ ਕੁਮਾਰ ਨੂੰ ਜਥੇਬੰਦੀ ਪ੍ਰਤੀ ਵਧੀਆ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੜ ਸੀਟੂ ਪੰਜਾਬ ਦਾ ਸੂਬਾ ਸਕੱਤਰ ਚੁਣਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਸਰਾਭਾ ਸਕੂਲ ਦੇ 2 ਵਿਦਿਆਰਥੀ ਫੁੱਟਬਾਲ ਨੈਸ਼ਨਲ ਟੀਮ ਲਈ ਚੁਣੇ ਗਏ

ਪੱਖੋਵਾਲ/ਸਰਾਭਾ, 16 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਸ਼ਹੀਦ ਕਰਤਾਰ ਸਿੰਘ ਸਰਕਾਰ ਸੀਨੀਅਰ ਸੈਕੰਡਰੀ ਸਕੂਲ ਸਰਾਭਾ ਦੇ ਦੋ ਵਿਦਿਆਰਥੀਆ ਦੀ ਚੋਣ ਨੈਸ਼ਨਲ ਫੁੱਟਬਾਲ ਟੀਮ ਲਈ ਹੋਈ ਹੈ | ਇਸ ਸੰਬਧੀ ਜਾਣਕਾਰੀ ਦਿੰਦਿਆਂ ਪਿ੍ੰ: ਬਲਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੈਂਸ ਬ੍ਰਦਰਜ਼ ਵਲੋਂ ਚੱਕ ਦੇ ਹੱਕ 'ਚ ਮੀਟਿੰਗ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-'ਲਿਪ' ਦੇ ਸਰਪ੍ਰਸਤ ਵਿਧਾਇਕ ਬਲਵਿੰਦਰ ਸਿੰਘ ਬੈਂਸ, ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਹਲਕਾ ਦਾਖਾ 'ਚ ਸੁਖਦੇਵ ਸਿੰਘ ਚੱਕ ਨੂੰ ਵੋਟ ਦੀ ਅਪੀਲ ਲਈ ਜਿਥੇ ਦਿਨ ਦੇ ਸਮੇਂ ਪਿੰਡ-ਪਿੰਡ ਚੋਣ ਜਲਸਿਆਂ ਨੂੰ ...

ਪੂਰੀ ਖ਼ਬਰ »

ਕੰਨੜ ਵਿਦਵਾਨ ਰਾਓ ਨੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਗੀਤਾਂ ਦੀ ਲੱਚਰਤਾ ਿਖ਼ਲਾਫ ਖੰਨਾ 'ਚ ਕੀਤਾ ਪ੍ਰਚਾਰ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬੀ ਭਾਸ਼ਾ ਦੇ ਵੱਡੇ ਮੁਦਈ ਪੰਡਿਤ ਰਾਓ ਧਰੇਨਵਰ ਨੇ ਇਕ ਰਿਕਾਰਡਿੰਗ ਕੰਪਨੀ ਦੇ ਿਖ਼ਲਾਫ ਪੁਲਿਸ ਨੂੰ ਕੀਤੀ ਸ਼ਿਕਾਇਤ ਦੇ ਸਬੰਧ 'ਚ ਅੱਜ ਖੰਨਾ ਪਹੁੰਚ ਕੇ ਆਪਣੇ ਪੰਜਾਬੀ ਪੱਖੀ ਮੁਹਿੰਮ ਦਾ ਲੋਕਾਂ ਵਿਚ ਪ੍ਰਚਾਰ ਕੀਤਾ | ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਜੰਡੀ ਨੇ ਕਿਸਾਨਾਂ ਨੂੰ ਝੋਨੇ ਦੀ ਸਰਕਾਰੀ ਖਰੀਦ ਤੋਂ 22 ਰੁਪਏ ਪ੍ਰਤੀ ਕੁਇੰਟਲ ਵੱਧ ਭਾਅ ਦੇਣ ਦਾ ਫ਼ੈਸਲਾ ਲਿਆ

ਸਿੱਧਵਾਂ ਬੇਟ, 16 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਆਰਥਿਕ ਮੰਦੀ ਦਾ ਬੋਝ ਝੱਲ ਰਹੇ ਕਿਸਾਨਾਂ ਨੂੰ ਇਸ ਵਾਰ ਝੋਨੇ ਦੀ ਸਰਕਾਰੀ ਖਰੀਦ ਤੋਂ 22 ਰੁਪਏ ਪ੍ਰਤੀ ਕੁਇੰਟਲ ਵੱਧ ਅਦਾਇਗੀ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਸੰਦੀਪ ਸੰਧੂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਕਾਮਰੇਡਾਂ ਵਲੋਂ ਮੀਟਿੰਗ

ਹੰਬੜਾਂ, 16 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਹਲਕਾ ਦਾਖਾ 'ਚ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਦੇ ਹੱਕ 'ਚ ਪ੍ਰਚਾਰ ਕਰਨ ਸਬੰਧੀ ਕਾਮਰੇਡਾਂ ਦੀ ਇਕ ਅਹਿਮ ਮੀਟਿੰਗ ਸੈਕਟਰੀ ਕਾਮਰੇਡ ਸੁਖਵਿੰਦਰ ਸਿੰਘ ਲੋਟੇ ਤੇ ਪ੍ਰਧਾਨ ਕਾਮਰੇਡ ਡਾ. ਗੁਰਵਿੰਦਰ ...

ਪੂਰੀ ਖ਼ਬਰ »

ਵਿਸ਼ਵ ਖੁਰਾਕ ਦਿਵਸ ਮਨਾਇਆ

ਹਲਵਾਰਾ, 16 ਅਕਤੂਬਰ (ਭਗਵਾਨ ਢਿੱਲੋਂ)-ਸਥਾਨਕ ਆਂਗਨਵਾੜੀ ਸੈਂਟਰ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਫੂਡ ਐਾਡ ਨਿਉਟ੍ਰੇਸ਼ਨ ਬੋਰਡ ਲੁਧਿਆਣਾ ਦੇ ਸਹਿਯੋਗ ਨਾਲ ਵਰਲਡ ਫੂਡ ਐਾਡ ਨਿਉਟ੍ਰੇਸ਼ਨ-ਡੇ ਮਨਾਇਆ ਗਿਆ | ਸਮਾਗਮ ਦੇ ਮੱੁਖ ਮਹਿਮਾਨ ਸੀ.ਡੀ.ਪੀ.ਓ. ...

ਪੂਰੀ ਖ਼ਬਰ »

ਐਸ.ਜੀ.ਜੀ ਸਕੂਲ 'ਚ ਪ੍ਰਦਰਸ਼ਨੀ ਲਗਾਈ

ਰਾਏਕੋਟ, 16 ਅਕਤੂਬਰ (ਸੁਸ਼ੀਲ)-ਸਥਾਨਕ ਐਸ.ਜੀ.ਜੀ ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪਿ੍ੰਸੀਪਲ ਗੌਰਵ ਅਰੋੜਾ ਦੀ ਦੇਖ-ਰੇਖ ਹੇਠ ਇਕ ਪ੍ਰਦਰਸ਼ਨੀ ਲਗਾਈ ਗਈ, ਜਿਸ 'ਚ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ

ਸਿੱਧਵਾਂ ਬੇਟ, 16 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂਅ 'ਤੇ ਚੱਲ ਰਹੀ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਸੂਰਬੀਰ ਤੇ ਮਹਾਨ ਤਪੱਸਵੀ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ...

ਪੂਰੀ ਖ਼ਬਰ »

ਹੇਰਾਂ 'ਚ ਧਾਰਮਿਕ ਪ੍ਰੀਖਿਆ ਮੁਕਾਬਲੇ 19 ਨੂੰ

ਗੁਰੂਸਰ ਸੁਧਾਰ, 16 ਅਕਤੂਬਰ (ਜਸਵਿੰਦਰ ਸਿੰਘ ਗਰੇਵਾਲ)-ਪਿੰਡ ਹੇਰਾਂ ਦੇ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਦਸਵੀ ਹੇਰਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਸਾਬਕਾ ਪ੍ਰਧਾਨ ਲੋਹ-ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਯਾਦ 'ਚ 'ਕੌਣ ਬਣੇਗਾ ...

ਪੂਰੀ ਖ਼ਬਰ »

ਡੀ.ਸੀ. ਲੁਧਿਆਣਾ ਅਗਰਵਾਲ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਨਤਮਸਤਕ ਹੋਏ

ਹਠੂਰ, 16 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਲੁਧਿਆਣਾ ਦੇ ਡੀ.ਸੀ. ਪ੍ਰਦੀਪ ਅਗਰਵਾਲ ਸੰਸਾਰ ਪ੍ਰਸਿੱਧ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਬੀਤੀ ਸ਼ਾਮ ਪੁੱਜੇ, ਉਨ੍ਹਾਂ ਨਾਲ ਐਸ.ਡੀ.ਐਮ ਜਗਰਾਉਂ ਬਲਜਿੰਦਰ ਸਿੰਘ, ਐਸ. ਡੀ. ਐਮ. ਰਾਏਕੋਟ ਹਿਮਾਂਸ਼ੂ ...

ਪੂਰੀ ਖ਼ਬਰ »

ਸਰਾਭਾ 'ਚ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ੁਰੂ

ਪੱਖੋਵਾਲ/ਸਰਾਭਾ, 16 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਖੇਡਾਂ ਸਾਡੇ ਜੀਵਨ ਦਾ ਅਹਿਮ ਅੰਗ ਹਨ, ਇਹ ਜਿੱਥੇ ਸਾਨੂੰ ਸਰੀਰਕ ਤੌਰ 'ਤੇ ਤੰਦਰੁਸਤ ਰੱਖਦੀਆਂਹਨ, ਉੱੱਥੇ ਹੀ ਜਿੱਤਾ ਹਾਰਾਂ ਬਰਦਾਸ਼ਤ ਕਰਕੇ ਜੀਵਨ 'ਚ ਅੱਗੇ ਵਧਣ ਦੀ ਪ੍ਰੇਰਣਾ ਦਿੰਦੀਆਂ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX