ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  15 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 2 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 3 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 4 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 4 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 4 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 4 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 5 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 6 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 7 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 8 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 9 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 8 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 10 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 10 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 11 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 11 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 20 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  about 1 hour ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  44 minutes ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  about 1 hour ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਬਰਨਾਲਾ

ਪੰਜਾਬ ਦੇ ਪਾਣੀ, ਕਿਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਿਧਾਨ ਸਭਾ ਵਿਚ ਮਤਾ ਪਾਸ ਕਰੇ-ਲੱਖੋਵਾਲ

ਬਰਨਾਲਾ, 16 ਅਕਤੂਬਰ (ਧਰਮਪਾਲ ਸਿੰਘ)-ਭਾਕਿਯੂ ਲੱਖੋਵਾਲ ਦੀ ਮੀਟਿੰਗ ਪਿੰਡ ਨਾਈਵਾਲ ਵਿਖੇ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਲਾਲੀ ਦੇ ਘਰ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਭਾਕਿਯੂ ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਿਧਾਨ ਸਭਾ ਵਿਚ ਮਤਾ ਪਾਸ ਕਰ ਕੇ ਹੋਰ ਸੂਬਿਆ ਵਾਂਗ ਪੰਜਾਬ ਵਿਚ ਹਰ ਕਿਸਾਨ ਨੂੰ ਇਕ ਏਕੜ ਖਸਖਸ ਦੀ ਖੇਤੀ ਕਰਨ ਦੀ ਆਗਿਆ ਦੇਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਖਸਖਸ ਦੀ ਖੇਤੀ ਸਬੰਧੀ ਕੋਈ ਧਿਆਨ ਨਾ ਦਿੱਤਾ ਤਾਂ ਜਬਰੀ ਖਸਖਸ ਦੀ ਖੇਤੀ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਮੰਡੀਆਂ ਵਿਚ ਆਉਣੀ ਸ਼ੁਰੂ ਹੋ ਗਈ ਹੈ | ਸਰਕਾਰ ਝੋਨੇ ਦੀ ਖ਼ਰੀਦ ਦਾ ਤੁਰੰਤ ਪ੍ਰਬੰਧ ਕਰੇ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਨੂੰ ਮੰਡੀ ਵਿਚ ਆਪਣੀ ਜਿਨਸ ਵੇਚਣ ਸਬੰਧੀ ਕੋਈ ਪ੍ਰੇਸ਼ਾਨੀ ਆਈ ਤਾਂ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ | ਆਗੂਆਂ ਕਿਹਾ ਕਿ ਕਿਸਾਨਾਂ ਦੇ ਝੋਨੇ ਵਿਚ ਨਮੀ ਵੱਧ ਦੇ ਨਾਂਅ 'ਤੇ ਆੜਤੀਆਂ ਤੇ ਸਰਕਾਰ ਵਲੋਂ ਜੋ ਸ਼ੋਸ਼ਣ ਕੀਤਾ ਜਾ ਰਿਹਾ ਹੈ ਉਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਖਪਾਉਣ ਲਈ ਯੋਗ ਮੁਆਵਜ਼ਾ ਜਾਂ ਸਬਸਿਡੀ 'ਤੇ ਖੇਤੀਬਾੜੀ ਸੰਦ ਮੁਹੱਈਆ ਨਾ ਕਰਵਾਏ ਤਾਂ ਕਿਸਾਨ ਪਰਾਲੀ ਨੂੰ ਅੱਗੇ ਲਾਉਣ ਲਈ ਮਜਬੂਰ ਹੋਣਗੇ | ਪਾਰਟੀ ਵਰਕਰਾਂ ਵਲੋਂ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੂਬਾ ਮੀਤ ਪ੍ਰਧਾਨ ਮਹਿੰਦਰ ਸਿੰਘ ਵੜੈਚ, ਮੀਤ ਪ੍ਰਧਾਨ ਪ੍ਰੀਤਮ ਸਿੰਘ ਜੋਧਪੁਰ, ਸਰਕਲ ਪ੍ਰਧਾਨ ਰਣਧੀਰ ਸਿੰਘ ਰਹਿਲ, ਗੁਰਜੀਤ ਸਿੰਘ ਨਾਈਵਾਲਾ, ਗੁਰਨਾਮ ਸਿੰਘ ਠੀਕਰੀਵਾਲਾ, ਗੁਰਵਿੰਦਰ ਸਿੰਘ, ਜਗਸੀਰ ਸਿੰਘ, ਸਰਪੰਚ ਸਿਕੰਦਰ ਸਿੰਘ, ਬੱਬੂ ਉੱਗੋਕੇ, ਬਲਵੀਰ ਸਿੰਘ ਜਤਿੰਦਰਪਾਲ ਸਿੰਘ, ਬੱਗੜ ਸਿੰਘ, ਸੁਰਜੀਤ ਸਿੰਘ, ਚਮਕੌਰ ਸਿੰਘ, ਕੌਰਾ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਤੇ ਜਥੇਬੰਦੀ ਦੇ ਆਗੂ ਵਰਕਰ ਹਾਜ਼ਰ ਸਨ |

ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਪੱਕਾ ਮੋਰਚਾ 17ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 16 ਅਕਤੂਬਰ (ਧਰਮਪਾਲ ਸਿੰਘ)-ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਦੇ ਆਗੂ ਮਨਜੀਤ ਧਨੇਰ ਦੇ ਜੇਲ੍ਹ ਜਾਣ ਦੇ 17ਵੇਂ ਦਿਨ ਬਰਨਾਲਾ ਜੇਲ੍ਹ ਅੱਗੇ ਚੱਲ ਰਹੇ ਮੋਰਚੇ ਵਿਚ ਬਠਿੰਡਾ ਅਤੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ ਕਿਸਾਨਾਂ-ਮਜਦੂਰਾਂ ਨੇ ਭਾਗ ਲਿਆ | ਇਕੱਠ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਅਚਾਨਕ ਦਰੱਖਤ ਡਿੱਗਣ ਕਾਰਨ ਪਤੀ ਪਤਨੀ ਦੀ ਮੌਤ

ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਬੀਹਲਾ ਵਿਖੇ ਦੇਰ ਸ਼ਾਮ ਇਕ ਮੋਟਰਸਾਈਕਲ 'ਤੇ ਨਹਿਰ ਕੰਢੇ ਖੜ੍ਹੇ ਸੱੁਕੇ ਦਰੱਖਤ ਦੇ ਅਚਾਨਕ ਡਿਗ ਜਾਣ ਕਾਰਨ ਪਤੀ-ਪਤਨੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

ਦੋ ਲੁਟੇਰਿਆਂ ਨੇ ਇਕ ਫੇਰੀ ਵਾਲਾ ਲੱੁਟਿਆ

ਬਰਨਾਲਾ, 16 ਅਕਤੂਬਰ (ਰਾਜ ਪਨੇਸਰ)-ਸਥਾਨਕ ਨੂਰ ਹਸਪਤਾਲ ਨਜ਼ਦੀਕ ਦੋ ਨਾਮਾਲੂਮ ਲੁਟੇਰਿਆਂ ਵਲੋਂ ਇਕ ਫੇਰੀ ਵਾਲੇ ਨੂੰ ਲੱੁਟਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਜਹਰ ਮੁਹੰਮਦ ਉਮਰ ਪੱੁਤਰ ਮੁਹੰਮਦ ਉਮਰ ਵਾਸੀ ਬਰਨਾਲਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਪ੍ਰੀਖਿਆ ਕਰਵਾਈ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਐਸ. ਐਸ. ਡੀ. ਕਾਲਜ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਪ੍ਰੀਖਿਆ ਕਰਵਾਈ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਕਾਰਜਕਾਰੀ ਪਿ੍ੰਸੀਪਲ ਲਾਲ ਸਿੰਘ ਨੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਬਰਨਾਲਾ ਬਰਾਂਚ ਨੇ ਲਗਵਾਇਆ ਵਿਜ਼ਟਰ ਵੀਜ਼ਾ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਆਈਲਟਸ ਅਤੇ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਲੋਂ ਵਿਦੇਸ਼ ਜਾਣ ਵਾਲਿਆਂ ਦੀ ਸੁਪਨੇ ਸਾਕਾਰ ਕਰਦੇ ਹੋਏ ਵੱਡੀ ਗਿਣਤੀ ਵਿਚ ਸਟੱਡੀ ਵੀਜ਼ੇ, ਵਿਜ਼ਟਰ ਵੀਜ਼ੇ ਤੇ ਓਪਨ ਵਰਕ ਪਰਮਿਟ ...

ਪੂਰੀ ਖ਼ਬਰ »

ਆਈ. ਟੀ. ਆਈ. ਲੜਕੀਆਂ ਬਰਨਾਲਾ ਵਿਖੇ ਕਰਵਾਇਆ ਕਾਊਾਸਲਿੰਗ ਸੈਸ਼ਨ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਲੋਂ ਮਿਸ਼ਨ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਸਰਕਾਰੀ ਆਈ.ਟੀ.ਆਈ. ਲੜਕੀਆਂ ਬਰਨਾਲਾ ਵਿਖੇ ਗਰੁੱਪ ਕਾਊਾਸਲਿੰਗ ਸੈਸ਼ਨ ਕਰਵਾਇਆ ਗਿਆ | ਇਸ ਕਾਊਾਸਲਿੰਗ ਸੈਸ਼ਨ ਵਿਚ ਸਰਕਾਰੀ ...

ਪੂਰੀ ਖ਼ਬਰ »

-ਪਟਾਕਿਆਂ ਦੀ ਵਿੱਕਰੀ ਲਈ ਥਾਵਾਂ ਤਬਦੀਲ- ਬਰਨਾਲਾ 'ਚ 25 ਏਕੜ ਸਕੀਮ ਤੇ ਹੰਡਿਆਇਆ 'ਚ ਦਾਣਾ ਮੰਡੀ ਵਿਖੇ ਨਹੀਂ ਕੀਤੀ ਜਾ ਸਕੇਗੀ ਵਿੱਕਰੀ-ਡੀ. ਸੀ.

ਬਰਨਾਲਾ, 16 ਅਕਤੂਬਰ (ਧਰਮਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਆਈ.ਏ.ਐਸ. ਵਲੋਂ ਛੋਟੇ ਪਟਾਕਿਆਂ ਦੀ ਖ਼ਰੀਦ/ਵੇਚ ਲਈ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਥਾਵਾਂ 'ਚੋਂ ਬਰਨਾਲਾ ਸ਼ਹਿਰ ਵਿਖੇ 25 ਏਕੜ ਸਕੀਮ ...

ਪੂਰੀ ਖ਼ਬਰ »

ਸਹੁਰਿਆਂ ਵਲੋਂ ਕੁੱਟਮਾਰ ਦਾ ਸ਼ਿਕਾਰ ਹੋਈ ਵਿਆਹੁਤਾ ਵਲੋਂ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਮਹਿਲ ਕਲਾਂ, 16 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਅਤੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਰਾਏਸਰ ਪਟਿਆਲਾ ਵਿਖੇ ਕਸਬਾ ਭਦੌੜ ਤੋਂ ਵਿਆਹੁਤਾ ਬਲਜੀਤ ਕੌਰ ਪਤਨੀ ਬਿੰਦਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਆਪਣੇ ਸਹੁਰਾ ਪਰਿਵਾਰ ਅਤੇ ਗ੍ਰਾਮ ...

ਪੂਰੀ ਖ਼ਬਰ »

30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਬਰਨਾਲਾ, 16 ਅਕਤੂਬਰ (ਰਾਜ ਪਨੇਸਰ)-ਸਿਟੀ-2 ਪੁਲਿਸ ਬਰਨਾਲਾ ਵਲੋਂ ਦੋ ਵਿਅਕਤੀਆਂ ਨੂੰ 30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸ਼ਰੀਫ਼ ਖ਼ਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਸਮੇਸ਼ ਨਗਰ ਦੇ ਮੋੜ 'ਤੇ ਪੱੁਟੇ ਟੋਏ ਕਾਰਨ ਲੋਕਾਂ ਨੇ ਕੀਤਾ ਰੋਸ ਜ਼ਾਹਰ

ਬਰਨਾਲਾ, 16 ਅਕਤੂਬਰ (ਰਾਜ ਪਨੇਸਰ)-ਧਨੌਲਾ ਰੋਡ 'ਤੇ ਸਥਿਤ ਦਸਮੇਸ਼ ਨਗਰ ਦੇ ਮੋੜ 'ਤੇ ਇਕ ਕੰਪਨੀ ਵਲੋਂ ਕਰੀਬ ਇਕ ਮਹੀਨਾ ਪਹਿਲਾਂ ਵੱਡੇ-ਵੱਡੇ ਟੋਏ ਪੁੱਟਣ ਕਾਰਨ ਲੋਕਾਂ ਨੇ ਪ੍ਰਸ਼ਾਸਨ ਿਖ਼ਲਾਫ਼ ਰੋਸ ਜ਼ਾਹਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਨੰ: 21 ਦੇ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਵਲੋਂ ਦੀਵਾਲੀ ਮੇਲਾ 19 ਤੋਂ 21 ਤੱਕ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਟਰਾਈਡੈਂਟ ਗਰੁੱਪ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈਚਾਰਕ ਅਤੇ ਸਮਾਜਿਕ ਸਾਂਝ ਨੂੰ ਬਰਕਰਾਰ ਰੱਖਦਿਆਂ ਤਿੰਨ ਦਿਨਾ ਦੀਵਾਲੀ ਮੇਲਾ 19 ਤੋਂ 21 ਅਕਤੂਬਰ ਤੱਕ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮ ਸ੍ਰੀ ਰਾਜਿੰਦਰ ਗੁਪਤਾ ...

ਪੂਰੀ ਖ਼ਬਰ »

ਜੇ ਪਰਾਲੀ ਸਾੜਨ ਤੋਂ ਰੋਕਿਆ ਤਾਂ ਸੜਕਾਂ 'ਤੇ ਸੁੱਟਾਂਗੇ ਪਰਾਲੀ-ਲੱਖੋਵਾਲ

ਮਹਿਲ ਕਲਾਂ, 16 ਅਕਤੂਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਜੇਕਰ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਿਆ ਤਾਂ ਪੰਜਾਬ ਭਰ 'ਚ ਝੋਨੇ ਦੀ ਪਰਾਲ਼ੀ ਸੜਕਾਂ 'ਤੇ ਸੁੱਟਾਂਗੇ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ...

ਪੂਰੀ ਖ਼ਬਰ »

ਕਾਰ ਤੇ ਬੱਸ ਦੀ ਟੱਕਰ ਦੌਰਾਨ ਜ਼ਖ਼ਮੀ ਹੋਈ ਔਰਤ ਨੇ ਤੋੜਿਆ ਦਮ

ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ)-ਪਿਛਲੇ ਦਿਨੀਂ ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਤਪਾ ਤਾਜੋਕੇ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਵਿਆਹ ਸਮਾਗਮ 'ਚੋਂ ਪਰਤਦਿਆਂ ਕਾਰ ਅਤੇ ਬੱਸ ਦੀ ਟੱਕਰ ਦੌਰਾਨ ਕਾਰ 'ਚ ਸਵਾਰ ਔਰਤਾਂ ਅਤੇ ਬੱਚਿਆਂ ਸਮੇਤ 6 ਜਣੇ ਗੰਭੀਰ ਰੂਪ 'ਚ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਭਦੌੜ ਦੇ ਅਧਿਕਾਰੀਆਂ ਵਲੋਂ ਮੰਡੀਆਂ ਦਾ ਦੌਰਾ

ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਮਾਰਕੀਟ ਕਮੇਟੀ ਭਦੌੜ ਅਧੀਨ ਆਉਂਦੀਆਂ ਸਮੁੱਚੀਆਂ ਮੰਡੀਆਂ ਵਿਚ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਇਹ ਸ਼ਬਦ ਗੁਰਲਾਲ ਸਿੰਘ ਸਕੱਤਰ ਮਾਰਕੀਟ ਕਮੇਟੀ ਭਦੌੜ ਨੇ ...

ਪੂਰੀ ਖ਼ਬਰ »

ਆੜ੍ਹਤੀਏ ਦੀ ਗਿ੍ਫ਼ਤਾਰੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਨੇ ਥਾਣੇ ਅੱਗੇ ਦਿੱਤਾ ਧਰਨਾ

ਭਦੌੜ, 16 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਅੱਜ ਬਾਅਦ ਦੁਪਹਿਰ ਥਾਣਾ ਭਦੌੜ ਅੱਗੇ ਭਾਰਤੀ ਕਿਸਾਨ ਯੂਨੀਅਨ ਵਲੋਂ ਇਕ ਆੜ੍ਹਤੀਏ ਦੀ ਗਿ੍ਫ਼ਤਾਰੀ ਨੂੰ ਲੈ ਕੇ ਧਰਨਾ ਦਿੱਤਾ ਗਿਆ | ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਧਰਨੇ ਨੂੰ ...

ਪੂਰੀ ਖ਼ਬਰ »

ਸਵਾਗਤੀ ਸਮਾਗਮਾਂ ਦੀ ਤਿਆਰੀ ਲਈ ਮੀਟਿੰਗ

ਰੂੜੇਕੇ ਕਲਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ੂ ਸਮਰਪਿਤ ਗੁਰੂ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤੀ ਸਮਾਗਮਾਂ ਦੀ ਤਿਆਰੀ 'ਚ ਸਰਪੰਚ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਵਲੋਂ ਰੂੜੇਕੇ ਕਲਾਂ ਵਿਖੇ ਕਿਸਾਨ ਰੈਲੀ

ਰੂੜੇਕੇ ਕਲਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਵਿਚ ਰੂੜੇਕੇ ਕਲਾਂ ਵਿਖੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ, ਸਰਕਲ ਪ੍ਰਧਾਨ ਰਣਜੀਤ ਸਿੰਘ ਧਾਲੀਵਾਲ, ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 16 ਅਕਤੂਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਪਿੰਡ ਰਾਜਗੜ੍ਹ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਲਿਆ ਹਿੱਸਾ

ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਕਰਵਾ-ਚੌਥ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪ੍ਰਾਇਮਰੀ ਵਿੰਗ ਦੇ ਬੱਚਿਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ | ਇਸ ਮੌਕੇ ਬੱਚਿਆਂ ਦੁਆਰਾ ਅਧਿਆਪਕਾਂ ਦੀ ਮਦਦ ...

ਪੂਰੀ ਖ਼ਬਰ »

ਬੀ. ਜੇ. ਐਸ. ਸਕੂਲ ਦੇ ਵਿਦਿਆਰਥੀ ਦੀ ਰਾਸ਼ਟਰੀ ਮੁਕਾਬਲਿਆਂ ਲਈ ਹੋਈ ਚੋਣ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਜੋਬਨਪ੍ਰੀਤ ਸਿੰਘ ਧਾਲੀਵਾਲ ਸਪੱੁਤਰ ਹੌਲਦਾਰ ਸੁਖਵਿੰਦਰ ਸਿੰਘ ਨਵੀਂ ਦਿੱਲੀ ਵਿਖੇ ਹੋਣ ਵਾਲੇ ਅੰਡਰ-14 ਸਾਲ ਵਰਗ ਦੇ ਰਾਸ਼ਟਰੀ ਨਿਸ਼ਾਨੇਬਾਜ਼ੀ ਦੇ 10 ਮੀਟਰ ...

ਪੂਰੀ ਖ਼ਬਰ »

ਖੇਡਾਂ ਤੇ ਪੜ੍ਹਾਈ 'ਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਮਹਿਲ ਕਲਾਂ, 16 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਲੋਂ ਖੇਡਾਂ ਅਤੇ ਪੜ੍ਹਾਈ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਕੂਲ ਵਿਦਿਆਰਥੀਆਂ ਦਾ ਸਨਮਾਨ ਸਕੂਲ ਦੇ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਕੀਤਾ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਹੰਡਿਆਇਆ ਦੇ ਨਵਜੋਤ ਸ਼ਰਮਾ ਨੇ ਸੋਨ ਤਗਮਾ ਜਿੱਤਿਆ

ਬਰਨਾਲਾ 16 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਹੰਡਿਆਇਆ ਦੇ ਹੋਣਹਾਰ ਖਿਡਾਰੀ ਨਵਜੋਤ ਸ਼ਰਮਾ ਨੇ ਰਾਜ ਪੱਧਰੀ ਅੰਡਰ-14 ਸਾਲ ਵਰਗ ਦੇ ਮੱੁਕੇਬਾਜ਼ੀ ਮੁਕਾਬਲਿਆਂ 'ਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਖੇਡ ਡਾਇਰੈਕਟਰ ...

ਪੂਰੀ ਖ਼ਬਰ »

ਐਸ. ਪੀ. ਰੁਪਿੰਦਰ ਕੁਮਾਰ ਭਾਰਦਵਾਜ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ 'ਚ ਲਗਾਏ ਬੂਟੇ

ਧਨੌਲਾ, 16 ਅਕਤੂਬਰ (ਚੰਗਾਲ)-ਐੱਸ.ਐੱਸ.ਪੀ. ਬਰਨਾਲਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਪੀ. ਰੁਪਿੰਦਰ ਕੁਮਾਰ ਭਾਰਦਵਾਜ ਤੇ ਐਸ.ਪੀ. (ਡੀ) ਸੁਖਦੇਵ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਵਾਲੇ ਪੰਜਾਬ ਪੁਲਿਸ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਪਿਛਲੇ ਕਈ ਦਿਨਾਂ ਤੋਂ ਫੈਲਾਇਆ ਜਾ ਰਿਹੈ ਪ੍ਰਦੂਸ਼ਣ

ਰੂੜੇਕੇ ਕਲਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਟਰਾਈਡੈਂਟ ਉਦਯੋਗ ਧੌਲਾ ਦੇ ਨਜ਼ਦੀਕ ਵਾਹਨ ਖੜ੍ਹਾਉਣ ਲਈ ਬਣੇ ਪਾਰਕ ਵਿਚ ਸਾਮਾਨ ਲੈ ਕੇ ਜਾਣ ਵਾਲੇ ਠੇਕੇਦਾਰ ਵਲੋਂ ਵੱਡੀ ਮਾਤਰਾ ਵਿਚ ਰਹਿੰਦ-ਖੂੰਹਦ ਨੂੰ ੂ ਪਿਛਲੇ ਦਿਨਾਂ ਤੋਂ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਭਾਕਿਯੂ ਲੱਖੋਵਾਲ ਹਰ ਕੁਰਬਾਨੀ ਨੂੰ ਤਿਆਰ-ਅਜਮੇਰ ਸਿੰਘ ਲੱਖੋਵਾਲ

ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਐਸ.ਵਾਈ.ਐਲ. ਨਹਿਰ ਨੂੰ ਬੰਦ ਕਰਵਾਉਣ ਸਮੇਂ ਉਨ੍ਹਾਂ ਦੀ ਜਥੇਬੰਦੀ ਨੇ ਪਹਿਲਾਂ ਵੀ ਸੰਘਰਸ਼ ਲੜਿਆ ਅਤੇ ਹੁਣ ਵੀ ਪੰਜਾਬ ਦੇ ਪਾਣੀ ਬਚਾਉਣ ਲਈ ਹਰ ਕੁਰਬਾਨੀ ਲਈ ਤਿਆਰ ਹਨ | ਇਹ ਸ਼ਬਦ ਅਜਮੇਰ ਸਿੰਘ ਲੱਖੋਵਾਲ ਸੂਬਾ ਪ੍ਰਧਾਨ ਲੱਖੋਵਾਲ ...

ਪੂਰੀ ਖ਼ਬਰ »

ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਪਰਾਲੀ ਦੀ ਸਾਂਭ-ਸੰਭਾਲ ਬਾਰੇ ਕਿਸਾਨ ਮੇਲਾ ਲਗਾਇਆ

ਹੰਡਿਆਇਆ, 16 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਗੁਰੂੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਦੇ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਦੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ ਵਿਚ ਸੱਤਿਅਮ ...

ਪੂਰੀ ਖ਼ਬਰ »

ਸ਼ਹੀਦ ਬੁੱਧੂ ਖਾਂ ਸ਼ੌਰੀਆ ਚੱਕਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਥਲੈਟਿਕਸ ਮੀਟ ਕਰਵਾਈ

ਸਹਿਣਾ, 16 ਅਕਤੂਬਰ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖਾਂ ਸ਼ੌਰੀਆ ਚੱਕਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ਼ਹਿਣਾ ਵਿਖੇ ਪਿ੍ੰਸੀਪਲ ਸ੍ਰੀਮਤੀ ਇਕਬਾਲ ਕੌਰ ਉਦਾਸੀ ਦੀ ਅਗਵਾਈ ਵਿਚ ਇਕ ਰੋਜ਼ਾ ਅਥਲੈਟਿਕ ਮੀਟ ਕਰਵਾਈ ਗਈ ਜਿਸ ਦਾ ਉਦਘਾਟਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX