ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  27 minutes ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  56 minutes ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 1 hour ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਗੁਰੂ ਨਾਨਕ ਦੇਵ ਜੀ ਸਬੰਧੀ ਬਣੀ ਪਹਿਲੀ ਅੰਗਰੇਜ਼ੀ ਦਸਤਾਵੇਜ਼ੀ ਫ਼ਿਲਮ ਦਾ ਲਾਸ ਏਾਜਲਸ 'ਚ ਹੋਇਆ ਪ੍ਰੀਮੀਅਰ ਸ਼ੋਅ

ਸਿਆਟਲ, 16 ਅਕਤੂਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਸਿੱਖ ਸੰਸਥਾ 'ਸਿੱਖ ਕੰਪੇਨ' ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਅੰਗਰੇਜ਼ੀ ਦਸਤਾਵੇਜ਼ੀ ਫ਼ਿਲਮ 'ਗੁਰੂ ਨਾਨਕ ਦਾ ਫਾਊਾਡੇਸ਼ਨ ਆਫ਼ ਸਿੱਖਇਜ਼ਮ' ਦਾ ਪ੍ਰੀਮੀਅਰ ਸ਼ੋਅ ਅੱਜ ਲਾਸ ਏਾਜਲਸ ਦੇ ਰੀਗਲ ਸਿਨੇਮਾ ਵਿਚ ਅਮਰੀਕਾ ਭਰ ਤੋਂ ਪੁੱਜੇ ਪਤਵੰਤਿਆਂ ਦੀ ਮੌਜੂਦਗੀ ਵਿਚ ਦਿਖਾਇਆ ਗਿਆ | ਉੱਥੇ ਚਲ ਰਹੇ 'ਜਾਗਰੂਕਤਾ ਫ਼ਿਲਮ ਫੈਸਟੀਵਲ' ਦੇ ਆਖ਼ਰੀ ਦਿਨ ਇਸ ਦਸਤਾਵੇਜ਼ੀ ਫ਼ਿਲਮ ਨੂੰ ਦਿਖਾਇਆ ਗਿਆ | ਹਾਲੀਵੁੱਡ ਫ਼ਿਲਮਾਂ ਦੇ ਪ੍ਰਸਿੱਧ ਨਿਰਦੇਸ਼ਕ ਜ਼ੈਰੀ ਕਰੇਲ ਨੇ ਇਸ ਫ਼ਿਲਮ ਦਾ ਨਿਰਦੇਸ਼ਨ ਕੀਤਾ ਹੈ, ਜੋ ਅੱਜ ਖ਼ੁਦ ਇਸ ਮੌਕੇ ਮੌਜੂਦ ਸਨ | ਵੱਖ-ਵੱਖ ਧਰਮਾਂ ਦੇ ਆਗੂ ਉੱਚੇਚੇ ਤੌਰ 'ਤੇ ਇਸ ਸਮਾਗਮ ਮੌਕੇ ਹਾਜ਼ਰ ਹੋਏ | ਇਸ ਮੌਕੇ ਫ਼ਿਲਮ ਦੇ ਨਿਰਦੇਸ਼ਕ ਜ਼ੈਰੀ ਕਰੇਲ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਉਹ ਹੈਰਾਨ ਰਹਿ ਗਏ ਕਿ ਗੁਰੂ ਨਾਨਕ ਦੇਵ ਜੀ ਬਾਰੇ ਜਾਣ ਕੇ ਸਿੱਖ ਧਰਮ ਇਕ ਮਹਾਨ ਧਰਮ ਹੈ ਪਰ ਉਹ ਹੈਰਾਨ ਹਨ ਕਿ ਅਜੇ ਤੱਕ ਪੂਰੀ ਦੁਨੀਆ ਨੂੰ ਗੁਰੂ ਨਾਨਕ ਦੇਵ ਜੀ ਬਾਰੇ ਪਤਾ ਕਿਉਂ ਨਹੀਂ ਲੱਗਿਆ | ਉਨ੍ਹਾਂ ਸਿੱਖ ਕੰਪੇਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਫ਼ਿਲਮ ਦੇ ਬਣਨ ਨਾਲ ਗ਼ੈਰ-ਸਿੱਖਾਂ ਨੂੰ ਗੁਰੂ ਨਾਨਕ ਦੇਵ ਜੀ ਬਾਰੇ ਅਤੇ ਉਨ੍ਹਾਂ ਵਲੋਂ ਪੂਰੀ ਦੁਨੀਆ ਨੂੰ ਦਿੱਤਾ ਸਰਬ ਸਾਂਝੀ ਵਾਲਤਾ ਦੇ ਸੁਨੇਹੇ ਬਾਰੇ ਪਤਾ ਲੱਗੇਗਾ | ਉਨ੍ਹਾਂ ਕਿਹਾ ਕਿ ਅਮਰੀਕਾ ਦੇ ਤਕਰੀਬਨ 200 ਟੀ. ਵੀ. ਚੈਨਲਾਂ 'ਤੇ ਇਸ ਫ਼ਿਲਮ ਨੂੰ ਦਿਖਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਫ਼ਿਲਮ ਦਾ ਨਿਰਦੇਸ਼ਨ ਕਰਨਾ ਉਨ੍ਹਾਂ ਲਈ ਬਹੁਤ ਵੱਡੀ ਮਾਣ ਵਾਲੀ ਗੱਲ ਹੈ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਮਾਗਮ ਦੀ ਮੁੱਖ ਪ੍ਰਬੰਧਕ ਡਾ: ਸੁਰਿੰਦਰ ਕੌਰ ਦਰਗਨ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ ਬੜੇ ਮਾਣ ਵਾਲਾ ਹੈ, ਕਿਉਂਕਿ ਪਹਿਲੀ ਵਾਰ ਗੁਰੂ ਨਾਨਕ ਜੀ ਬਾਰੇ ਏਨੇ ਵੱਡੇ ਬਜਟ ਵਿਚ ਇਹ ਅੰਗਰੇਜ਼ੀ ਦਸਤਾਵੇਜ਼ੀ ਫ਼ਿਲਮ ਬਣੀ ਹੈ |

ਭਾਰਤੀ ਵਿਦਿਆਰਥੀ ਨੂੰ ਟਰੱਕ ਹੇਠਾਂ ਦੇ ਕੇ ਮਾਰਨ ਵਾਲੇ ਨੂੰ 6 ਸਾਲ ਕੈਦ

ਮੈਲਬੌਰਨ, 16 ਅਕਤੂਬਰ (ਸਰਤਾਜ ਸਿੰਘ ਧੌਲ)-ਅੰਤਰਰਾਸ਼ਟਰੀ ਭਾਰਤੀ ਵਿਦਿਆਰਥੀ ਨੂੰ ਟਰੱਕ ਹੇਠਾਂ ਦੇ ਕੇ ਮਾਰਨ ਵਾਲੇ ਟਰੱਕ ਡਰਾਈਵਰ ਨੂੰ 6 ਸਾਲ ਦੀ ਜੇਲ੍ਹ ਹੋਈ ਹੈ | ਇਹ ਘਟਨਾ ਅਪ੍ਰੈਲ 2017 'ਚ ਉਸ ਸਮੇਂ ਵਾਪਰੀ ਜਦੋਂ ਵਿਸ਼ਾਲ ਮਹੰਤ ਆਪਣੀ ਕਾਰ ਦੇ ਕੋਲ ਖੜ੍ਹਾ ਸੀ ਅਤੇ ਉਸ ...

ਪੂਰੀ ਖ਼ਬਰ »

ਹਾਂਗਕਾਂਗ 'ਚ ਹਵਾਲਗੀ ਬਿੱਲ ਵਿਰੋਧ ਪ੍ਰਦਰਸ਼ਨ ਦੇ ਮੋਹਰੀ ਨੇਤਾ ਜਿੰਮੀ ਸ਼ੈਂਗ 'ਤੇ ਅਣਪਛਾਤਿਆਂ ਵਲੋਂ ਹਮਲਾ

ਹਾਂਗਕਾਂਗ, 16 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ 'ਚ ਹਵਾਲਗੀ ਬਿੱਲ ਦੇ ਵਿਰੋਧ 'ਚ 19 ਜੂਨ ਤੋਂ ਸ਼ੁਰੂ ਹੋਏ ਪ੍ਰਦਰਸ਼ਨਾਂ ਦੇ ਮੋਹਰੀ ਨੇਤਾ ਅਤੇ 'ਹਾਂਗਕਾਂਗ ਸਿਵਲ ਹਿਊਮਨ ਰਾਈਟਸ ਫਰੰਟ' ਦੇ ਕਨਵੀਨਰ ਜਿੰਮੀ ਸ਼ੈਂਗ 'ਤੇ ਮੌਾਗਕੌਕ ਇਲਾਕੇ 'ਚ 4 ਤੋਂ 5 ਨਕਾਬਪੋਸ਼ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਵਲੋਂ ਤਿਆਰ ਮੈਗਜ਼ੀਨ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਜਾਰੀ

ਲੰਡਨ, 16 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਰਲਡ ਕੈਂਸਰ ਕੇਅਰ ਵਲੋਂ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੰਡਿਆ ਜਾਣ ਵਾਲਾ ਮੈਗਜ਼ੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਕੀਤਾ ਗਿਆ ਹੈ | ਇਸ ਮੌਕੇ ਸੰਸਥਾ ਦੇ ਗਲੋਬਲ ਰਾਜਦੂਤ ਡਾ: ...

ਪੂਰੀ ਖ਼ਬਰ »

ਬੈਂਡਿਗੋ 'ਚ ਪਹਿਲਾ ਨਗਰ ਕੀਰਤਨ 20 ਨੂੰ

ਮੈਲਬੌਰਨ, 16 ਅਕਤੂਬਰ (ਸਰਤਾਜ ਸਿੰਘ ਧੌਲ)-ਇਥੋਂ ਦੇ ਨੇੜਲੇ ਖੇਤਰੀ ਇਲਾਕੇ ਬੈਂਡਿਗੋ 'ਚ ਪਹਿਲਾ ਨਗਰ ਕੀਰਤਨ 20 ਅਕਤੂਬਰ ਨੂੰ ਸਜਾਇਆ ਜਾ ਰਿਹਾ ਹੈ | ਵਿਕਟੋਰੀਆ ਸੂਬੇ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੈ ਕਿ ਇਸ ਖੇਤਰ 'ਚ ਸਿੱਖ ਸੰਗਤ ਵੱਡੀ ਗਿਣਤੀ 'ਚ ਸਮਾਗਮਾਂ ਦਾ ਹਿੱਸਾ ...

ਪੂਰੀ ਖ਼ਬਰ »

ਐਡਮਿੰਟਨ 'ਚ ਸਮੇਂ ਤੋਂ ਪਹਿਲਾਂ ਵੋਟ ਪਾਉਣ ਲਈ ਵੋਟ ਕੇਦਰਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ

* ਕਈ ਸਾਲਾਂ ਤੋਂ ਬਾਅਦ ਇਸ ਵਾਰ ਵੋਟ ਪ੍ਰਤੀਸ਼ਤ 'ਚ ਹੋਇਆ ਭਾਰੀ ਵਾਧਾ ਐਡਮਿੰਟਨ, 16 ਅਕਤੂਬਰ (ਦਰਸ਼ਨ ਸਿੰਘ ਜਟਾਣਾ)-ਇਸ ਵਾਰ ਵੀ ਹਰ ਵਾਰ ਦੀ ਤਰ੍ਹਾਂ ਸਮੇਂ ਤੋਂ ਪਹਿਲਾਂ ਕੀਤੇ ਗਏ ਨਿਰਧਾਰਤ ਸਮੇਂ 'ਚ ਪੈਣ ਵਾਲੀਆਂ ਵੋਟਾਂ 'ਚ ਜਿੱਥੇ ਲੰਬੀਆਂ ਕਤਾਰਾਂ ਲਾ ਕੇ ਲੋਕਾਂ ਨੇ ...

ਪੂਰੀ ਖ਼ਬਰ »

ਵਿਨੀਪੈਗ 'ਚ ਅਗਲੇ ਮਹੀਨੇ ਸ਼ੁਰੂ ਹੋ ਸਕਦੀ ਹੈ ਭੰਗ ਤੋਂ ਬਣੇ ਉਤਪਾਦਾਂ ਦੀ 'ਹੋਮ ਡਲਿਵਰੀ'

ਵਿਨੀਪੈਗ, 16 ਅਕਤੂਬਰ (ਸਰਬਪਾਲ ਸਿੰਘ)-ਆਨਲਾਈਨ ਭੰਗ ਪਦਾਰਥਾਂ ਦੀ ਡਲਿਵਰੀ, ਨੀਤੀ ਨਿਰਮਾਤਾਵਾਂ ਵਿਚਕਾਰ ਲੰਬੇ ਸਮੇਂ ਤੋਂ ਇਕ ਵਿਵਾਦਪੂਰਨ ਮੁੱਦਾ ਰਹੀ ਹੈ, ਪਰ ਹੁਣ ਬਹੁਤ ਜਲਦ ਭੰਗ ਪਦਾਰਥਾਂ ਦੀ ਹੋਮ ਡਲਿਵਰੀ ਸਰਵਿਸ ਸੂਬੇ ਦੀ ਰਾਜਧਾਨੀ ਵਿਨੀਪੈਗ 'ਚ ਸ਼ੁਰੂ ਕਰਨ ...

ਪੂਰੀ ਖ਼ਬਰ »

ਲਖਵੀਰ ਸਿੰਘ ਮਸਤ ਕਵੀਸ਼ਰੀ ਜਥੇ ਦਾ ਸਿਡਨੀ 'ਚ ਸਨਮਾਨ

ਸਿਡਨੀ, 16 ਅਕਤੂਬਰ (ਹਰਕੀਰਤ ਸਿੰਘ ਸੰਧਰ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਪਾਰਕਲੀ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਇੰਟਰਨੈਸ਼ਨਲ ਸ਼੍ਰੋਮਣੀ ਕਵੀਸ਼ਰੀ ਜਥੇ ਲਖਵੀਰ ਸਿੰਘ ਮਸਤ ਨੇ ...

ਪੂਰੀ ਖ਼ਬਰ »

ਯੋਗਰਾਜ ਸਿੰਘ ਦਾ ਸਿਡਨੀ ਵਿਖੇ ਸਨਮਾਨ

ਸਿਡਨੀ, 16 ਅਕਤੂਬਰ (ਹਰਕੀਰਤ ਸਿੰਘ ਸੰਧਰ)-ਪੰਜਾਬੀ ਫ਼ਿਲਮ ਜਗਤ 'ਚ ਕਈ ਦਹਾਕਿਆਂ ਤੋਂ ਖਾਸ ਜਗ੍ਹਾ ਬਣਾ ਚੁੱਕੇ ਯੋਗਰਾਜ ਸਿੰਘ ਇਨ੍ਹੀਂ ਦਿਨੀਂ ਆਸਟ੍ਰੇਲੀਆ ਦੌਰੇ 'ਤੇ ਹਨ | ਪੈਰਾਮੈਟਾ ਦੇ ਪੈਰਾਵਿਲਾ 'ਚ ਉਨ੍ਹਾਂ ਦੀ ਜ਼ਿੰਦਗੀ ਭਰ ਦੀਆਂ ਪ੍ਰਾਪਤੀਆਂ ਨੂੰ ਲੈ ਕੇ ...

ਪੂਰੀ ਖ਼ਬਰ »

ਕਾਮੇਡੀਅਨ ਜਸਪ੍ਰੀਤ ਨੇ 'ਕੋਈ ਲੋਡ ਨਹੀਂ' ਰਾਹੀਂ ਸਰੋਤਿਆਂ ਨੂੰ ਹਸਾ-ਹਸਾ ਕੀਤਾ ਲੋਟ-ਪੋਟ

ਐਡੀਲੇਡ, 16 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਰੀ-ਕਰੀਏਸ਼ਨ ਸੈਂਟਰ 'ਚ ਕਰਵਾਏ ਹਾਸਰਸ ਸਮਾਗਮ 'ਕੋਈ ਲੋਡ ਨਹੀਂ' 'ਚ ਕਾਮਡੀਅਨ ਜਸਪ੍ਰੀਤ ਸਿੰਘ ਨੇ ਆਪਣੇ ਅੰਦਾਜ਼ 'ਚ ਕੀਤੀ ਪੇਸ਼ਕਾਰੀ ਦੌਰਾਨ ਸਰੋਤਿਆਂ ਨੂੰ ਹਸਾ-ਹਸਾ ਕੇ ਲੋਟ-ਪੋਟ ਕਰ ਦਿੱਤਾ | ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਸਲੋਹ ਵਿਖੇ 550 ਵੇਂ ਪ੍ਰਕਾਸ਼ ਪੁਰਬ ਸਬੰਧੀ ਕਵੀ ਦਰਬਾਰ

ਲੰਡਨ, 16 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਸਿੰਘ ਸਭਾ, ਸਲੋਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਗਿਆ | ਗਿਆਨੀ ਤਰਬੇਦੀ ਸਿੰਘ ਦੇ ਉੱਦਮ ਸਦਕਾ ਸਿੰਘ ਸਭਾ ਸਲੋਹ ਦੀ ਗੁਰਦੁਆਰਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੈਡਫੋਰਡ ਵਿਖੇ 3 ਦਿਨਾਂ ਵਿਚਾਰ ਗੋਸ਼ਟੀ 18 ਤੋਂ

ਲੰਡਨ, 16 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੇਵਾ ਟਰੱਸਟ ਯੂ. ਕੇ. ਵਲੋਂ ਗੁਰੂ ਨਾਨਕ ਗੁਰਦੁਆਰਾ ਬੈਡਫੋਰਡ ਵਿਖੇ ਸਥਾਨਕ ਗੁਰੂ ਘਰਾਂ, ਭਾਈਚਾਰੇ ਅਤੇ ਸਰਬ ਧਰਮ ਸੰਸਥਾਵਾਂ ਦੇ ਸਹਿਯੋਗ ਨਾਲ 18 ਅਤਕੂਬਰ ਤੋਂ 20 ਅਕਤੂਬਰ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ...

ਪੂਰੀ ਖ਼ਬਰ »

ਜੇ 19 ਤੱਕ ਬ੍ਰੈਗਜ਼ਿਟ ਸਮਝੌਤਾ ਨਾ ਹੋਇਆ ਤਾਂ ਪ੍ਰਧਾਨ ਮੰਤਰੀ ਵੱਖ ਹੋਣ ਲਈ ਹੋਰ ਸਮਾਂ ਮੰਗਣਗੇ

ਲੰਡਨ, 16 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼ੁੱਕਰਵਾਰ ਨੂੰ ਹੋ ਰਹੇ ਯੂਰਪੀਅਨ ਸੰਘ ਸੰਮੇਲਨ ਤੋਂ ਪਹਿਲਾਂ ਇੰਗਲੈਂਡ ਅਤੇ ਯੂਰਪ 'ਚ ਬ੍ਰੈਗਜ਼ਿਟ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ | ਇਹ ਗੱਲਬਾਤ ਅੱਜ ਵੀਰਵਾਰ ਨੂੰ ਵੀ ਜਾਰੀ ਰਹੇਗੀ | ਬ੍ਰੈਗਜ਼ਿਟ ਬਾਰੇ ...

ਪੂਰੀ ਖ਼ਬਰ »

ਈਲਿੰਗ ਸਾਊਥਾਲ ਤੋਂ ਲੇਬਰ ਪਾਰਟੀ ਦੀ ਸੀਟ 'ਓਪਨ' ਹੋਣ ਦੇ ਅਸਾਰ ਵਧੇ

ਲੰਡਨ, 16 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ ਸਾਊਥਾਲ ਤੋਂ ਲੇਬਰ ਪਾਰਟੀ ਦੀ ਆਪਸੀ ਅੰਦਰਖਾਤੇ ਖਿਚੋਤਾਣ ਲੰਬੇ ਸਮੇਂ ਤੋਂ ਚੱਲ ਰਹੀ ਸੀ | ਜੋ ਹੌਲੀ-ਹੌਲੀ ਹੁਣ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ | ਕੁਝ ਸਮਾਂ ਪਹਿਲਾਂ ਐਮ. ਪੀ. ਵਰਿੰਦਰ ਸ਼ਰਮਾ ਖਿਲਾਫ਼ ...

ਪੂਰੀ ਖ਼ਬਰ »

ਵਿਕਟੋਰੀਆ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ-ਡੈਨੀਅਲ

ਮੈਲਬੌਰਨ, 16 ਅਕਤੂਬਰ (ਸਰਤਾਜ ਸਿੰਘ ਧੌਲ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਕਟੋਰੀਆ ਰਾਜ 'ਚ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਸਿੱਖ ਭਾਈਚਾਰੇ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦੇਣ ਦਾ ਇਕ ਮੌਕਾ ਹੈ | ਇਹ ਵਿਚਾਰ ਪ੍ਰੀਮੀਅਰ ...

ਪੂਰੀ ਖ਼ਬਰ »

ਲੋਕ ਕਵੀ ਗੁਰਦਾਸ ਰਾਮ ਆਲਮ ਦੀ ਯਾਦ 'ਚ ਸਰੀ ਵਿਖੇ ਸਾਹਿਤਕ ਸਮਾਗਮ

ਐਬਟਸਫੋਰਡ, 16 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਪੰਜਾਬ ਦੇ ਉੱਘੇ ਲੋਕ ਕਵੀ ਰਹੇ ਸਵ: ਗੁਰਦਾਸ ਰਾਮ ਆਲਮ ਦੀ ਯਾਦ 'ਚ ਸਰੀ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਵੀ ਤੇ ਸਾਹਿਤਕ ਪ੍ਰੇਮੀ ਸ਼ਾਮਿਲ ਹੋਏ | ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਕੈਨੇਡਾ 'ਚ ਅਗਾਊਾ ਵੋਟਾਂ ਦੇ 4 ਦਿਨਾਂ ਦੌਰਾਨ 5 ਲੱਖ ਵੋਟਰ ਭੁਗਤੇ

ਟੋਰਾਂਟੋ, 16 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦੀ ਚੋਣ ਵਾਸਤੇ ਬੀਤੇ ਸ਼ੁੱਕਰਵਾਰ ਤੋਂ ਸੋਮਵਾਰ ਤੱਕ ਹੋਈ ਅਗਾਊਾ ਵੋਟਾਂ ਦੌਰਾਨ ਦੇਸ਼ ਭਰ 'ਚ 47 ਲੱਖ ਤੋਂ ਵੱਧ ਵੋਟਰਾਂ ਨੇ ਵੋਟ ਪਾ ਦਿੱਤੀ ਹੈ ਜੋ 2015 ਦੇ ਮੁਕਾਬਲੇ 29 ਫ਼ੀਸਦੀ ਵੱਧ ਹੈ | ਇਲੈਕਸ਼ਨਜ਼ ਕੈਨੇਡਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX