ਤਾਜਾ ਖ਼ਬਰਾਂ


ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  8 minutes ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਅਧਿਆਪਕਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਾਉਣ ਲਈ ਅਧਿਆਪਕ ਦਲ ਨੇ ਜਥੇਬੰਦੀ ਦਾ ਢਾਂਚਾ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬਾ ਪੱਧਰੀ...
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  28 minutes ago
ਪਟਨਾ, 23 ਫਰਵਰੀ- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭੀਮ ਆਰਮੀ ਚੀਫ਼ ਚੰਦਰਸ਼ੇਖਰ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸੇ ਨੂੰ ਲੈ ਕੇ ਬਿਹਾਰ ਦੀ ਰਾਜਧਾਨੀ ਪਟਨਾ...
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 1 hour ago
ਅਹਿਮਦਾਬਾਦ, 23 ਫਰਵਰੀ - ਗੁਜਰਾਤ ਦੇ ਵਡੌਦਰਾ 'ਚ ਪੈਂਦੇ ਰਾਨੂ-ਮਾਹੂਵਡ ਰੋਡ 'ਤੇ ਇੱਕ ਟਰੱਕ ਅਤੇ ਟੈਂਪੂ ਟਰੈਵਲ ਦੀ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 23 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਾ ਕੁੱਲ 62ਵਾਂ ਅਤੇ ਇਸ ਸਾਲ ਦਾ ਇਹ ਦੂਸਰਾ ਰੇਡਿਓ...
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 1 hour ago
ਨਵੀਂ ਦਿੱਲੀ, 23 ਫਰਵਰੀ - ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਅਨੁਸਾਰ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਨੂੰ ਦੇਖਦੇ ਹੋਏ ਜਾਫਰਾਬਾਦ ਮੈਟਰੋ ਸਟੇਸ਼ਨ ਦੇ ਦਾਖਲਾ ਤੇ ਨਿਕਾਸੀ ਗੇਟ ਬੰਦ ਕਰ ਦਿੱਤੇ ਗਏ ਹਨ। ਇਸ ਸਟੇਸ਼ਨ...
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 1 hour ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 2 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 2 hours ago
ਵੇਰਕਾ 23 ਫਰਵਰੀ (ਪਰਮਜੀਤ ਸਿੰਘ ਬੱਗਾ) - ਨਾਗਰਿਕਤਾ ਸੋਧ ਕਾਨੂੰਨ, ਐਨ.ਆਰ.ਸੀ ਅਤੇ ਐਨ.ਪੀ.ਆਰ ਦੇ ਵਿਰੋਧ ਵਿਚ ਅੱਜ ਸਵੇਰੇ ਵਾਲਮੀਕ ਭਾਈਚਾਰੇ ਅਤੇ ਐੱਸ.ਸੀ ਤੇ ਓ.ਬੀ.ਸੀ ਨਾਲ ਸਬੰਧਿਤ ਸਮੂਹ ਭਾਈਚਾਰੇ ਦੇ ਸੈਂਕੜੇ ਲੋਕਾਂ ਨੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 2 hours ago
ਸਿਓਲ, 23 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 556 ਹੋ ਚੁੱਕੀ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਲੁਧਿਆਣਾ ,22 ਫਰਵਰੀ { ਪਰਮਿੰਦਰ ਸਿੰਘ ਅਹੂਜਾ }- ਸਥਾਨਕ ਜਮਾਲਪੁਰ ਇਲਾਕੇ 'ਚ ਅੱਜ ਰਾਤ ਕੁੱਝ ਅਣਪਛਾਤੇ ਨੌਜਵਾਨਾ ਵੱਲੋਂ ਹਿੰਦੂ ਸ਼ਿਵ ਸੈਨਾ ਆਗੂ ਅਮਿੱਤ ਅਰੋੜਾ 'ਤੇ ਕਾਤਲਾਨਾ ਹਮਲਾ ਕੀਤਾ ਗਿਆ ...
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ) - ਬੀਤੀ ਰਾਤ 9 ਵਜੇ ਦੇ ਕਰੀਬ ਅਮਨਦੀਪ ਸਿੰਘ ਉਰਫ਼ ਗੋਸ਼ੂ ਪੁੱਤਰ ਸਵ. ਭਗਤ ਸਿੰਘ ਦੇ ਕੋਤਵਾਲੀ ਨਜ਼ਦੀਕ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਅੱਜ ਕੋਤਵਾਲੀ ਨਾਭਾ ਵੱਲੋਂ 174 ਦੀ ਕਾਰਵਾਈ ਕਰ...
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਵਾਸ਼ਿੰਗਟਨ, 22 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਧਾਰਮਿਕ ਸੁਤੰਤਰਤਾ ਦਾ ਮੁੱਦਾ ਚੁੱਕਣਗੇ। ਵਾਈਟ ਹਾਊਸ ਨੇ ਇਸ ਸਬੰਧੀ...
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  1 day ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  1 day ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  1 day ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  1 day ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  1 day ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  1 day ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  about 1 hour ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 1 hour ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਦਿੱਲੀ

ਦਿੱਲੀ ਦੀਆਂ ਸੜਕਾਂ ਨੂੰ ਰੀ-ਡਿਜ਼ਾਈਨ ਕਰੇਗੀ ਦਿੱਲੀ ਸਰਕਾਰ- ਕੇਜਰੀਵਾਲ

ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀਆਂ ਸੜਕਾਂ ਨੂੰ ਰੀ-ਡੀਜਾਈਨ ਕਰਨ ਦੀ ਯੋਜਨਾ ਤਿਆਰ ਕਰਨ ਦਾ ਦਾਅਵਾ ਕੀਤਾ ਹੈ | ਅੱਜ ਦਿੱਲੀ ਦੇ ਕਨਵੈਂਸ਼ਨ ਸੈਂਟਰ 'ਚ ਕੇਜਰੀਵਾਲ ਨੇ ਦਿੱਲੀ 'ਚ ਟ੍ਰੈਫਿਕ ਦੀ ਸਮੱਸਿਆ ਨਾਲ ਨਿਪਟਨ ਦੇ ਲਈ ਨਵਾਂ ਐਲਾਨ ਕੀਤਾ | 'ਦਿੱਲੀ ਦੀ ਸੋਚ' ਨਾਂਅ ਦਾ ਇਹ ਪ੍ਰੋਗਰਾਮ ਐਸੋਚਮ ਦੁਆਰਾ ਕਰਵਾਇਆ ਗਿਆ ਸੀ | ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਟ੍ਰੈਫਿਕ ਦੀ ਸਮੱਸਿਆ ਨੂੰ ਖਤਮ ਕੀਤਾ ਜਾ ਸਕਦਾ ਹੈ, ਜਿਸ ਤਰ੍ਹਾਂ ਦਿੱਲੀ ਦੀਆਂ ਸੜਕਾਂ ਬਹੁਤ ਚੌੜੀਆਂ ਹਨ ਪ੍ਰੰਤੂ 4 ਲੇਨ ਦੀ ਸੜਕ ਅੱਗੇ ਜਾ ਕੇ 3 ਲੇਨ ਅਤੇ ਫਿਰ ਅਚਾਨਕ 6 ਲੇਨ ਦੀ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਸੜਕਾਂ ਨੂੰ ਰੀ-ਡੀਜ਼ਾਈਨ ਕਰਨ ਦੀ ਲੋੜ ਹੈ | ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਦਿੱਕਤ ਇਹ ਹੈ ਕਿ ਇਥੇ ਬਹੁਤ ਸਾਰੀ ਏਜੰਸੀਆਂ ਦਾ ਹੋਣਾ ਹੈ | ਉਨ੍ਹਾਂ ਕਿਹਾ ਕਿ ਅਸੀਂ 9 ਸੜਕਾਂ ਨੂੰ ਰੀਡੀਜ਼ਾਈਨ ਕਰਨ ਦੀ ਯੋਜਨਾ ਬਣਾਈ ਸੀ ਪ੍ਰੰਤੂ ਕੌਮਾਂਤਰੀ ਸਲਾਹਕਾਰ ਹਾਇਰ ਕਰਨ 'ਚ ਸਾਢੇ 4 ਸਾਲ ਲੱਗ ਗਏ, ਉਨ੍ਹਾਂ ਕਿਹਾ ਕਿ ਹੁਣ ਛੇਤੀ ਹੀ ਪੂਰੀ ਯੋਜਨਾ ਦਾ ਐਲਾਨ ਕੀਤਾ ਜਾਵੇਗਾ | ਕੇਜਰੀਵਾਲ ਨੇ ਇਹ ਵੀ ਕਿਹਾ ਕਿ ਦਿੱਲੀ ਸਰਕਾਰ ਦੇ ਯਤਨਾਂ ਸਦਕਾ ਦਿੱਲੀ ਵਿਚ ਪ੍ਰਦੂਸ਼ਣ ਕਾਫੀ ਘੱਟ ਹੋਇਆ ਹੈ | ਕੇਜਰੀਵਾਲ ਨੇ ਦਿੱਲੀ ਦੀ ਟਰਾਂਸਪੋਰਟ ਵਿਵਸਥਾ ਨੂੰ ਬਿਹਤਰ ਕਰਨ ਦੇ ਲਈ ਨਿੱਜੀ ਸੈਕਟਰ ਨੂੰ ਸ਼ਾਮਲ ਕਰਨ ਦੀ ਗੱਲ ਵੀ ਆਖੀ | ਕੇਜਰੀਵਾਲ ਨੇ ਦਿੱਲੀ ਨੂੰ ਅਗਲੇ 5 ਸਾਲ 'ਚ ਸਾਫ ਕਰਨ ਦਾ ਵਾਅਦਾ ਵੀ ਕੀਤਾ ਅਤੇ ਨਾਲ ਹੀ ਕਿਹਾ ਕਿ ਅਸੀਂ ਅਜਿਹੀ ਦਿੱਲੀ ਚਾਹੁੰਦੇ ਹਾਂ ਜੋ ਗਰੀਬਾਂ, ਮਿੱਡਲ ਕਲਾਸ ਅਤੇ ਸਭ ਦਾ ਪਿਆਰ ਮੁਹੱਬਤ ਨਾਲ ਖਿਆਲ ਰੱਖੇ | ਕੇਜਰੀਵਾਲ ਨੇ ਕਿਹਾ ਕਿ ਪਿਛਲੇ 5 ਸਾਲ 'ਚ ਦਿੱਲੀ ਦੀ ਬੁਨਿਆਦੀ ਜ਼ਰੂਰਤਾਂ ਨੂੰ ਠੀਕ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਦਿੱਲੀ ਵਿਚ 24 ਘੰਟੇ ਬਿਜਲੀ ਆਂਦੀ ਸੀ | ਸਰਕਾਰ ਦੀ ਨੀਤੀ ਹੈ ਕਿ ਕਿਧਰੇ ਵੀ ਬਿਜਲੀ ਕਟੌਤੀ ਹੋਈ ਤਾ ਬਿਜਲੀ ਕੰਪਨੀ ਨੂੰ ਹਰਜਾਨਾ ਦੇਣਾ ਪਵੇਗਾ | ਇਸ ਤੋਂ ਇਲਾਵਾ ਹੋਰ ਵੀ ਕਈ ਮੁੱਦਿਆ 'ਤੇ ਕੇਜਰੀਵਾਲ ਨੇ ਵਿਚਾਰ ਰੱਖੇ |

ਪੰਜਾਬੀ ਅਕਾਦਮੀ ਵਲੋਂ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦਾ ਸੁਲੇਖ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਯਤਨਸ਼ੀਲ ਹੈ, ਜਿਸ ਦੇ ਕਾਰਨ ਪ੍ਰਾਇਮਰੀ ਸਕੂਲਾਂ ਦੇ ਬੱਚੇ ਵੀ ਪੰਜਾਬੀ ਭਾਸ਼ਾ ਦਾ ਗਿਆਨ ਲੈ ਰਹੇ ਹਨ | ਪੰਜਾਬੀ ਅਕਾਦਮੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰਾਜੂ ਪੁੱਤਰ ਮੁਕੇਸ਼ ਕੁਮਾਰ ਵਾਸੀ ਅਬਾਦਪੁਰਾ, ਜਲੰਧਰ ਵਜੋਂ ਹੋਈ ਹੈ | ਇਸ ਸਬੰਧੀ ਥਾਣਾ ਮੁਖੀ ...

ਪੂਰੀ ਖ਼ਬਰ »

ਸੀ.ਟੀ. ਗਰੁੱਪ ਨੇ ਲਿਮਕਾ ਬੁੱਕ ਆਫ਼ ਰਿਕਾਰਡਜ਼ ਲਈ 3 ਮਿੰਟ 39 ਸੈਕਿੰਡ 'ਚ ਬਣਾਏ 550 ਕਿਸਮਾਂ ਦੇ ਸੈਂਡਵਿਚ

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਕੈਂਪਸ ਵਿਖੇ ਸੀ. ਟੀ. ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਨੇ ਲਿਮਕਾ ਬੁੱਕ ਆਫ਼ ਰਿਕਾਰਡਜ਼ ਲਈ 3 ਮਿੰਟ 39 ਸੈਕੰਡ 'ਚ 550 ਕਿਸਮਾਂ ਦੇ ਸੈਂਡਵਿਚ ਬਣਾਏ ਹਨ | ਜੋ ਕਿ ਗੁਰੂ ਨਾਨਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ ਸਕਿਉਰਟੀ ਗਾਰਡ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਵਲੋਂ 135 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਸਕਿਓਰਿਟੀ ਗਾਰਡ ਲਵਪ੍ਰੀਤ ਸਿੰਘ ਉਰਫ਼ ਲਵ (20) ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਚੂਹੜਵਾਲੀ ਜਲੰਧਰ, ਹਾਲ ਵਾਸੀ ਤੁੰਗ ਬਾਲਾ, ਮਜੀਠਾ ...

ਪੂਰੀ ਖ਼ਬਰ »

ਉਲੰਪੀਅਨ ਦੀਪਾਂਕਰ ਭੱਟਾਚਾਰਜੀ ਨੇ ਬੈਡਮਿੰਟਨ ਖਿਡਾਰੀਆਂ ਨੂੰ ਗੁਰ ਦੱਸੇ

ਜਲੰਧਰ, 16 ਅਕਤੂਬਰ (ਜਤਿੰਦਰ ਸਾਬੀ)-ਉਲੰਪੀਅਨ ਦੀਪਾਂਕਰ ਭੱਟਾਚਾਰਜੀ ਬੈਡਮਿੰਟਨ ਕੋਚ ਨੇ ਜਲੰਧਰ ਵਿਖੇ ਦੀਪਾਂਕਰ ਬੈਡਮਿੰਟਨ ਅਕੈਡਮੀ ਵਿਖੇ ਖਿਡਾਰੀਆਂ ਨੂੰ ਗੁਰ ਦੱਸੇ ਤੇ ਉਨ੍ਹਾਂ ਨੂੰ ਖੇਡ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਾਵਾਇਆ | ਇਸ ਨੂੰ ਲੈ ਕੇ ...

ਪੂਰੀ ਖ਼ਬਰ »

ਖ਼ਾਲੀ ਪਲਾਟਾਂ 'ਚ ਪਏ ਕੂੜੇ ਪ੍ਰਤੀ ਮਾਲਕਾਂ ਵਿਰੁੱਧ ਹੋਵੇਗੀ ਕਾਰਵਾਈ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੂਰਬੀ ਦਿੱਲੀ ਵਿਚ ਖ਼ਾਲੀ ਪਏ ਪਲਾਟ ਪੂਰੀ ਤਰ੍ਹਾਂ ਕੂੜੇਦਾਨ ਬਣੇ ਹੋਏ ਹਨ ਅਤੇ ਆਸਪਾਸ ਦੇ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ | ਇਸ ਸਮੱਸਿਆ ਨੂੰ ਵੇਖਦੇ ਹੋਏ ਨਗਰ ਨਿਗਮ ਦੇ ਅਧਿਕਾਰੀ ਕਾਰਵਾਈ ਕਰ ਰਹੇ ਹਨ ਅਤੇ ...

ਪੂਰੀ ਖ਼ਬਰ »

ਅਸੀਂ ਅਸਲ ਰਸਤੇ ਤੋਂ ਭਟਕੇ ਹੋਏ ਹਾਂ- ਜਗਜੀਤ ਸਿੰਘ ਮੁੱਦੜ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਦੇ ਦਿੱਤੇ ਗਏ ਉਪਦੇਸ਼ਾਂ 'ਤੇ ਅਮਲ ਕਰੀਏ ਅਤੇ 'ਵੰਡ ਛਕਣਾ' ਅਤੇ 'ਕਿਰਤ ਕਰਨ' ਨੂੰ ਆਪਣੇ ਜੀਵਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਕਰਤਾਰਪੁਰ ਜਾਣ ਵਾਲੀ ਸੰਗਤ ਦਾ ਸਾਰਾ ਖ਼ਰਚਾ ਤੇ ਪ੍ਰਬੰਧ ਦਿੱਲੀ ਸਰਕਾਰ ਕਰੇਗੀ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)- ਦਿੱਲੀ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਦਿੱਲੀ ਤੋਂ ਕਰਤਾਰਪੁਰ ਜਾਣ ਵਾਲੀਆਂ ਸੰਗਤਾਂ ਦਾ ਪੂਰਾ ਪ੍ਰਬੰਧ ਕਰੇਗੀ ਅਤੇ ਕਰਤਾਰਪੁਰ ਜਾਣ ਲਈ ਆਨਲਾਈਨ ਅਪਲਾਈ ਕਰਨ ਤੋਂ ਲੈ ਕੇ 1600 ਰੁਪਏ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੀ ਜੈਅੰਤੀ 'ਤੇ ਹੋਇਆ ਸਮਾਗਮ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਅਖਿਲ ਭਾਰਤੀ ਅਗਰਵਾਲ ਸੰਗਠਨ ਦਿੱਲੀ ਪ੍ਰਦੇਸ਼ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਦੇ ਮੌਕੇ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦਿੱਲੀ ਸਰਕਾਰ ਦੇ ਸਵਾਸਥ ...

ਪੂਰੀ ਖ਼ਬਰ »

ਡਿਗਦੀ ਹੋਈ ਅਰਥ ਵਿਵਸਥਾ ਪ੍ਰਤੀ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਵਾਮਪੰਥੀ ਪਾਰਟੀਆਂ ਦੇ ਆਖਿਲ ਭਾਰਤੀ ਵਿਰੋਧ ਸੱਦੇ ਪ੍ਰਤੀ ਦਿੱਲੀ 'ਚ ਇਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਡਿਗਦੀ ਹੋਈ ਅਰਥਵਿਵਸਥਾ ਦੇ ਕਾਰਨ ਲੋਕਾਂ ਦੇ ਉੱਪਰ ਪੈ ਰਹੇ ਆਰਥਿਕ ਬੋਝ ਦਾ ਜ਼ਿਕਰ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਟੈਗੋਰ ਗਾਰਡਨ ਵਿਖੇ ਬੱਚਿਆਂ ਦਾ ਕੀਰਤਨ ਕਰਵਾਇਆ ਗਿਆ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਟੈਗੋਰ ਗਾਰਡਨ ਨਵੀਂ ਦਿੱਲੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸਿੰਘ ਸਭਾ ਦੇ ਪ੍ਰਬੰਧਕਾਂ ਨੇ ਗੁਰੂ ਰਾਮਦਾਸ ਪਬਲਿਕ ਸਕੂਲ ਦੇ ਬੱਚਿਆਂ ਦਾ ਕੀਰਤਨ ...

ਪੂਰੀ ਖ਼ਬਰ »

ਮੈਟਰੋ ਰੇਲ ਦੀ ਖ਼ਰਾਬੀ ਕਾਰਨ ਯਾਤਰੀ ਹੋ ਰਹੇ ਨੇ ਪ੍ਰੇਸ਼ਾਨ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲੋਕਾਂ ਲਈ ਟਰਾਂਸਪੋਰਟ ਦੇ ਮਾਮਲੇ ਵਿਚ ਲਾਈਫ਼ ਲਾਈਨ ਬਣੀ ਮੈਟਰੋ ਰੇਲ ਪਿਛਲੇ ਸਮੇਂ ਤੋਂ ਯਾਤਰੀਆਂ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਹੀ ਹੈ ਅਤੇ ਲੋਕ ਰੋਜ਼ਾਨਾ ਦੀ ਆ ਰਹੀ ਖ਼ਰਾਬੀ ਦੇ ਕਾਰਨਾਂ ਪ੍ਰਤੀ ...

ਪੂਰੀ ਖ਼ਬਰ »

ਅਮਰੀਕਾ ਭੇਜਣ ਦੀ ਆੜ 'ਚ 28 ਲੱਖ ਦੀ ਠੱਗੀ, ਦੋ ਿਖ਼ਲਾਫ਼ ਮਾਮਲਾ ਦਰਜ

ਮਕਸੂਦਾਂ, 16 ਅਕਤੂਬਰ (ਲਖਵਿੰਦਰ ਪਾਠਕ)-ਥਾਣਾ 1 ਦੀ ਪੁਲਿਸ ਨੇ ਅਮਰੀਕਾ ਭੇਜਣ ਦੀ ਆੜ 'ਚ 28 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟਾਂ ਿਖ਼ਲਾਫ਼ ਜਾਂਚ ਉਪਰੰਤ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਜੀਵਨ ਸਿੰਘ ਨੇ ਅਮਰੀਕਾ ਜਾਣ ਲਈ ਕੁਲਵੰਤ ...

ਪੂਰੀ ਖ਼ਬਰ »

ਰਾਜ ਪੱਧਰੀ ਯੁਵਕ ਮੇਲਾ 21 ਤੋਂ-ਤਕਨੀਕੀ ਕਾਲਜਾਂ ਦੇ 650 ਵਿਦਿਆਰਥੀ ਲੈਣਗੇ ਹਿੱਸਾ

ਬਟਾਲਾ, 16 ਅਕਤੂਬਰ (ਕਾਹਲੋਂ)-ਪੰਜਾਬ ਤਕਨੀਕੀ ਸੰਸਥਾਵਾਂ ਖੇਡਾਂ (ਪੀ.ਟੀ.ਆਈ.ਐੱਸ.) ਵਲੋਂ 21 ਤੋਂ 23 ਅਕਤੂਬਰ ਤੱਕ ਪਟਿਆਲਾ ਵਿਖੇ ਰਾਜ ਪੱਧਰੀ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਪੀ.ਟੀ.ਆਈ.ਐੱਸ. ਦੇ ਪ੍ਰਧਾਨ ਤੇ ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਦੇ ...

ਪੂਰੀ ਖ਼ਬਰ »

ਗਠੀਏ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਡਾ. ਸ਼ਾਰਦਾ ਹਸਪਤਾਲ

ਜਲੰਧਰ, 16 ਅਕਤੂਬਰ (ਅਜੀਤ ਬਿਊਰੋ)-ਗਠੀਆ ਸਭ ਤੋਂ ਵੱਡੀ ਬਿਮਾਰੀ ਹੈ | ਇਹ ਹੱਡੀਆਂ ਨੂੰ ਘੁਣ ਵਾਂਗ ਖਾ ਜਾਂਦੀ ਹੈ | ਇਸ ਬਿਮਾਰੀ 'ਚ ਸਰੀਰ ਦੇ ਕੋਈ ਵੀ ਇਕ ਜੋੜ ਜਾ ਸਰੀਰ ਦੇ ਸਾਰੇ ਜੋੜਾਂ 'ਚ ਤੇਜ਼ ਦਰਦ ਹੁੰਦਾ ਹੈ | ਇਸ ਸਬੰਧੀ ਡਾ. ਸ਼ਾਰਦਾ ਆਯੁਰਵੇਦਿਕ ਹਸਪਤਾਲ ਦੇ ਡਾ. ...

ਪੂਰੀ ਖ਼ਬਰ »

ਅਧੂਰੇ ਚੋਣ ਵਾਅਦੇ ਜ਼ਿਮਨੀ ਚੋਣਾਂ 'ਚ ਬਣ ਰਹੇ ਨੇ ਕਾਂਗਰਸ ਲਈ ਵੱਡੀ ਮੁਸੀਬਤ

ਚੰਡੀਗੜ੍ਹ, 15 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਨੇ ਸੂਬੇ 'ਚ ਸੱਤਾ ਹਾਸਲ ਕਰਨ ਲਈ ਮਗਰਲੀਆਂ ਵਿਧਾਨ ਸਭਾ ਚੋਣਾਂ 'ਚ ਰਾਜ ਦੇ ਲੋਕਾਂ ਨਾਲ ਕਈ ਅਜਿਹੇ ਵੱਡੇ ਵਾਅਦੇ ਕੀਤੇ ਸਨ ਜੋ ਸਰਕਾਰ ਦੇ ਕਾਰਜਕਾਲ ਦੇ ਢਾਈ ਸਾਲ ਗੁਜ਼ਰ ਜਾਣ 'ਤੇ ਵੀ ਵਫ਼ਾ ਨਹੀਂ ਹੋ ਸਕੇ | ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਵੋਟਰਾਾ ਦਾ ਉਲਾਰ ਪਿਆਰ ਦਾ ਪ੍ਰਤੀਕ-ਮਜੀਠੀਆ

ਮੁੱਲਾਪੁਰ ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਦੀ ਜ਼ਿਮਨੀ ਚੋਣ ਲੜ ਰਹੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪੁੱਜੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਚੋਣ ਜਲਸੇ ਰੈਲੀਆਂ 'ਚ ...

ਪੂਰੀ ਖ਼ਬਰ »

ਤਰਨ ਤਾਰਨ ਬੰਬ ਧਮਾਕਾ ਮਾਮਲੇ 'ਚ 4 ਮੁਲਜ਼ਮ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਰਨ ਤਾਰਨ ਇਲਾਕੇ 'ਚ ਹੋਏ ਬੰਬ ਧਮਾਕੇ 'ਚ 2 ਨੌਜਵਾਨਾਾ ਦੀ ਮੌਤ ਤੇ 1 ਨੌਜਵਾਨ ਦੇ ਜ਼ਖਮੀ ਹੋਣ ਦੇ ਮਾਮਲੇ 'ਚ ਚੰਨਦੀਪ ਸਿੰਘ ਉਰਫ਼ ਗੱਬਰ ਸਿੰਘ, ਅਮਰਜੀਤ ਸਿੰਘ ਉਰਫ ਅਮਰ, ਮਨਪ੍ਰੀਤ ...

ਪੂਰੀ ਖ਼ਬਰ »

ਪੰਚਕੂਲਾ ਦੇ ਲੋਕੇਸ਼ ਨੇ 'ਬੋਨ ਬ੍ਰੈੱਡ ਖਾਓ, ਹਰ ਮਿੰਟ ਇਨਾਮ ਪਾਓ' ਮੁਹਿੰਮ ਤਹਿਤ ਹੌਾਡਾ ਕਾਰ ਜਿੱਤੀ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)-ਬੋਨ ਸਮੂਹ ਵਲੋਂ 'ਬੋਨ ਬ੍ਰੈੱਡ ਖਾਓ, ਹਰ ਮਿੰਟ ਇਨਾਮ ਪਾਓ' ਮੁਹਿੰਮ ਤਹਿਤ ਲੱਕੀ ਡਰਾਅ ਕੱਢੇ ਗਏ, ਜਿਸ ਤਹਿਤ ਪੰਚਕੂਲਾ ਨਿਵਾਸੀ ਤੇ ਚੋਣ ਕਮਿਸ਼ਨ 'ਚ ਕੰਮ ਕਰਨ ਵਾਲੇ ਲੋਕੇਸ਼ ਨੇ ਹੌਾਡਾ ਕਾਰ ਜਿੱਤੀ ਹੈ | ਬੋਨ ਸਮੂਹ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਕਸ਼ਮੀਰੀ ਸੇਬਾਂ ਉੱਪਰ ਅੱਤਵਾਦੀਆਂ ਪੱਖੀ ਸੰਦੇਸ਼ ਮਿਲਣ 'ਤੇ ਫਲ ਵਿਕਰੇਤਾਵਾਂ ਵਲੋਂ ਬਾਈਕਾਟ ਦੀ ਧਮਕੀ

ਜੰਮੂ, 16 ਅਕਤੂਬਰ (ਏਜੰਸੀ)- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਫ਼ਲ ਵਿਕਰੇਤਾਵਾਂ ਵਲੋਂ ਖ਼ਰੀਦੇ ਗਏ ਕਸ਼ਮੀਰੀ ਸੇਬਾਂ 'ਤੇ 'ਅਸੀਂ ਆਜ਼ਾਦੀ ਚਾਹੁੰਦੇ ਹਾਂ', 'ਮੈਂ ਬੁਰਹਾਨ ਵਾਨੀ ਨੂੰ ਪਿਆਰ ਕਰਦਾ ਹਾਂ' ਤੇ 'ਜ਼ਾਕਿਰ ਮੂਸਾ ਵਾਪਸੀ ਆਓ' ਵਰਗੇ ਲਿਖੇ ਸੰਦੇਸ਼ ਮਿਲਣ ...

ਪੂਰੀ ਖ਼ਬਰ »

ਸਿੰਘ ਸਾਹਿਬ ਨੇ ਭਾਈ ਲੌਾਗੋਵਾਲ ਨੂੰ ਪੱਤਰ ਲਿਖ ਕੇ ਮੰਗਿਆ ਸਮਾਗਮਾਂ ਦੀ ਰੂਪ-ਰੇਖਾ ਦਾ ਵੇਰਵਾ

ਅੰਮਿ੍ਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਇਕ ਹੀ ਸਾਂਝੀ ਸਟੇਜ 'ਤੇ ਮਨਾਏ ਜਾਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ...

ਪੂਰੀ ਖ਼ਬਰ »

ਰੈਲੀ ਦੌਰਾਨ ਸ਼ਿਵ ਸੈਨਾ ਦੇ ਸੰਸਦ ਮੈਂਬਰ 'ਤੇ ਚਾਕੂ ਨਾਲ ਹਮਲਾ

ਮੁੰਬਈ, 16 ਅਕਤੂਬਰ (ਏਜੰਸੀ)-ਮਹਾਰਾਸ਼ਟਰ ਦੇ ਉਸਮਾਨਾਬਾਦ ਜ਼ਿਲ੍ਹੇ ਇਕ ਚੋਣ ਰੈਲੀ ਦੌਰਾਨ ਸ਼ਿਵ ਸੈਨਾ ਦੇ ਸੰਸਦ ਮੈਂਬਰ ਓਮਰਾਜੇ ਨਿੰਬਾਲਕਰ 'ਤੇ ਅਣਪਛਾਤੇ ਵਿਅਕਤੀ ਨੇ ਚਾਕੂ ਨਾਲ ਹਮਲਾ ਕਰ ਦਿੱਤਾ | ਹਮਲਾਵਰ ਅਚਾਨਕ ਸੰਸਦ ਮੈਂਬਰ 'ਤੇ ਹਮਲਾ ਕਰਕੇ ਫ਼ਰਾਰ ਹੋ ਗਿਆ | ...

ਪੂਰੀ ਖ਼ਬਰ »

ਐਨ.ਸੀ.ਈ.ਆਰ.ਟੀ. 14 ਸਾਲ ਪੁਰਾਣੇ ਪਾਠਕ੍ਰਮ 'ਚ ਸੋਧ ਲਈ ਗਠਿਤ ਕਰੇਗੀ ਕਮੇਟੀ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)- ਰਾਸ਼ਟਰੀ ਸਿੱਖਿਆ ਖੋਜ ਤੇ ਸਿਖਲਾਈ ਕੌਾਸਲ (ਐਨ.ਸੀ.ਈ.ਆਰ.ਟੀ.) ਵਲੋਂ 14 ਸਾਲ ਪੁਰਾਣੇ ਰਾਸ਼ਟਰੀ ਪਾਠਕ੍ਰਮ ਢਾਂਚੇ (ਐਨ.ਸੀ.ਐਫ.) ਦੀ ਸਮੀਖਿਆ ਕਰਕੇ ਇਸ ਨੂੰ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ.) ਮੁਤਾਬਿਕ ਬਣਾਉਣ ਲਈ ਇਕ ਕਮੇਟੀ ਗਠਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX