ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  36 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 3 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 4 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 4 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 5 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 5 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 minute ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 7 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 8 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 8 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 10 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 minute ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 11 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 11 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 11 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 12 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 20 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  9 minutes ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਹਰਿਆਣਾ / ਹਿਮਾਚਲ

ਕੁਰੂਕਸ਼ੇਤਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਕੀ ਖਿਡਾਰੀ ਸੰਦੀਪ ਸਿੰਘ ਨੂੰ ਦਿੱਤਾ ਥਾਪੜਾ

ਸ਼ਾਹਬਾਦ ਮਾਰਕੰਡਾ, 16 ਅਕਤੂਬਰ (ਅਵਤਾਰ ਸਿੰਘ)-ਧਾਰਮਿਕ ਨਗਰੀ ਕੁਰੂਕਸ਼ੇਤਰ ਦੇ ਥੀਮ ਪਾਰਕ ਵਿਖੇ ਭਾਜਪਾ ਵਲੋਂ 'ਫ਼ਤਿਹ ਸੰਕਲਪ ਰੈਲੀ' ਕਰਵਾਈ ਗਈ, ਜਿਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁੱਖ ਬੁਲਾਰੇ ਵਜੋਂ ਹਾਜ਼ਰੀ ਲੁਆਈ ਗਈ | ਰੈਲੀ ਦੌਰਾਨ ਜੁੜੇ ਹਜ਼ਾਰਾਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਲਦ ਹੀ ਹਰਿਆਣਾ ਸਪੋਰਟਸ ਹੱਬ ਵਜੋਂ ਉੱਭਰ ਕੇ ਸਭ ਦੇ ਸਾਹਮਣੇ ਆਵੇਗਾ ਅਤੇ ਨੌਜਵਾਨ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਣਗੇ | ਇਸੇ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੁਰੂਕਸ਼ੇਤਰ ਦਾ ਨਾਂਅ ਪਵਿੱਤਰ 'ਗੀਤਾ' ਕਾਰਨ ਵਿਸ਼ਭ ਭਰ 'ਚ ਪ੍ਰਸਿੱਧ ਹੈ, ਜਦਕਿ ਪਿਹੋਵਾ ਮਾਂ ਸਰਸਵਤੀ ਦੇ ਪ੍ਰਾਚੀਨ ਤੀਰਥ ਵਜੋਂ ਦੁਨੀਆਂ 'ਚ ਵਿਸ਼ੇਸ਼ ਪਛਾਣ ਰੱਖਦਾ ਹੈ ਅਤੇ ਹੁਣ ਮੋਦੀ ਸਰਕਾਰ ਦੇ ਸਹਿਯੋਗ ਸਦਕਾ ਜਲਦ ਹੀ ਪਿਹੋਵਾ ਅਤੇ ਕੁਰੂਕਸ਼ੇਤਰ ਖੇਡਾਂ ਦੇ ਖੇਤਰ ਵਿਚ ਵਿਸ਼ਵ ਦੇ ਨਕਸ਼ੇ 'ਤੇ ਆਪਣੀ ਵੱਖਰੀ ਪਛਾਣ ਹਾਸਲ ਕਰਨਗੇ | ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਪਿਹੋਵਾ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਨੂੰ ਥਾਪੜਾ ਦਿੱਤਾ ਅਤੇ ਉਨ੍ਹਾਂ ਦੀ ਜਿੱਤ ਲਈ ਅਸ਼ਰੀਵਾਦ ਦਿੱਤਾ | ਇਸੇ ਦੌਰਾਨ ਸੰਦੀਪ ਸਿੰਘ ਨੇ ਕਿਹਾ ਪਾਰਟੀ ਨੇ ਮੇਰੇ 'ਚ ਜੋ ਭਰੋਸਾ ਜਿਤਾਇਆ ਹੈ, ਪਿਹੋਵਾ ਦੀ ਜਨਤਾ ਦੇ ਅਸ਼ੀਰਵਾਦ ਨਾਲ ਮੈਂ ਉਸ ਉੱਤੇ ਖਰਾ ਉਤਰਨ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ | ਉਨ੍ਹਾਂ ਕਿਹਾ ਕਿ ਮੁੱਢਲੀਆਂ ਸੁਵਿਧਾਵਾਂ ਹਰ ਨਾਗਰਿਕ ਦੀ ਜ਼ਰੂਰਤ ਹਨ ਅਤੇ ਚੋਣਾਂ ਜਿੱਤਣ ਤੋਂ ਬਾਅਦ ਲੋਕਾਂ ਦੇ ਨੁਮਾਇੰਦੇ ਵਜੋਂ ਮੇਰੀ ਇਹੀ ਕੋਸ਼ਿਸ਼ ਰਹੇਗੀ ਕਿ ਮੇਰੇ ਹਲਕੇ ਦੇ ਹਰ ਨਾਗਰਿਕ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣ | ਉਨ੍ਹਾਂ ਪਿਹੋਵਾ ਦੀ ਜਨਤਾ ਨੂੰ ਅਪੀਲ ਕੀਤੀ ਕਿ ਤੁਸੀਂ ਕੇਵਲ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੱੁਲ ਦੇ ਸਾਹਮਣੇ ਵਾਲਾ ਬਟਨ ਦਬਾਓ, ਬਾਕੀ ਹਲਕੇ ਦੇ ਵਿਕਾਸ ਦੀ ਗੱਡੀ ਨੂੰ ਲੀਹ 'ਤੇ ਲੈ ਕੇ ਜਾਣ ਦੀ ਜ਼ਿੰਮੇਵਾਰੀ ਮੇਰੀ ਹੋਵੇਗੀ |

ਹੈਰੋਇਨ ਸਮੇਤ ਇਕ ਕਾਬੂ

ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਪੁਲੀਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਛਾਣ ਪ੍ਰੇਮ ਕੁਮਾਰ ਵਾਲੀ ਨੇਕੀ ਗੁੱਜਰ ਵਾਲੀ ਰਾਣੀਆਂ ਰੋਡ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਰਿਟਰਨਿੰਗ ਅਧਿਕਾਰੀ ਜੈਵੀਰ ਯਾਦਵ ਵਲੋਂ ਨਾਕਿਆਂ ਦਾ ਨਿਰੀਖਣ

ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਵਿਚ ਆਉਣ ਵਾਲੀ 21 ਅਕਤੂਬਰ ਨੂੰ ਪੈਣ ਵਾਲੀਆਂ ਵਿਧਾਨ ਸਭਾ ਦੀਆਂ ਵੋਟਾਂ ਦਾ ਕੰਮ ਸ਼ਾਂਤੀਪੂਰਨ ਤਰੀਕੇ ਨਾਲ ਨਿਪੇਰੇ ਚਾੜ੍ਹਨ ਦੇ ਉਦੇਸ਼ ਨਾਲ ਰਿਟਰਨਿੰਗ ਅਧਿਕਾਰੀ ਜੈਵੀਰ ਯਾਦਵ ਨੇ ਅੱਜ ਜ਼ਿਲ੍ਹੇ 'ਚ ਪੁਲੀਸ ...

ਪੂਰੀ ਖ਼ਬਰ »

ਹਰਿਆਣਾ 'ਚ ਫਿਰ ਬਣੇਗੀ ਭਾਜਪਾ ਦੀ ਸਰਕਾਰ-ਸੁਨੀਤਾ ਦੁੱਗਲ

ਕਾਲਾਂਵਾਲੀ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਰੋੜੀ ਵਿਚ ਕਾਲਾਂਵਾਲੀ ਵਿਧਾਨ ਸਭਾ ਖੇਤਰ ਤੋਂ ਭਾਜਪਾ ਉਮੀਦਵਾਰ ਬਲਕੌਰ ਸਿੰਘ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਿਰਸਾ ਤੋਂ ਸਾਂਸਦ ਸੁਨੀਤਾ ਦੁੱਗਲ ਨੇ ਹਰਿਆਣਾ ਵਿਚ ਦੁਬਾਰਾ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਪੈਟਰੋਲ ਪੰਪ ਦੇ ਕਰਿੰਦਿਆਂ ਨੂੰ ਜ਼ਖ਼ਮੀ ਕਰਨ ਉਪਰੰਤ ਨਕਦੀ ਤੇ ਮੋਬਾਈਲ ਲੁੱਟ ਕੇੇ ਫ਼ਰਾਰ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਡੇਅਰੀ ਕੰਪਲੈਕਸ ਨੇੜੇ ਸਥਿਤ ਪੈਟਰੋਲ ਪੰਪ 'ਤੇ ਹਥਿਆਰਬੰਦ ਲੁਟੇਰੇ ਦੋ ਕਰਿੰਦਿਆਂ ਨੂੰ ਜ਼ਖ਼ਮੀ ਕਰਨ ਉਪਰੰਤ 17 ਹਜ਼ਾਰ ਦੀ ਨਕਦੀ ਅਤੇ ਉਸ ਦਾ ਮੋਬਾਈਲ ਲੁੱਟ ਕੇ ਫ਼ਰਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 19 ਨੂੰ

ਕਰਨਾਲ, 16 ਅਕਤੂਬਰ (ਗੁਰਮੀਤ ਸਿੰਘ ਸੱਗੂ)-ਚੌਥੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਨਾਨਕ ਸੇਵਕ ਜਥੇ ਦੇ ਮੁਖੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਕਾਲਾਂਵਾਲੀ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਪੁਲਿਸ ਦੇ ਨਾਰਕੋਟਿਕਸ ਸੈੱਲ ਸਿਰਸਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਮੰਡੀ ਕਾਲਾਂਵਾਲੀ ਖੇਤਰ ਤੋਂ ਇੱਕ ਨੌਜਵਾਨ ਨੂੰ 5 ਗਰਾਮ 35 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ...

ਪੂਰੀ ਖ਼ਬਰ »

ਬ੍ਰਾਹਮਣ ਸਮਾਜ ਨੇ ਮੀਟਿੰਗ ਕਰ ਕੇ ਜਗਾਧਰੀ ਤੋਂ ਭਾਜਪਾ ਉਮੀਦਵਾਰ ਚੌ: ਕੰਵਰਪਾਲ ਨੂੰ ਦਿੱਤਾ ਸਮਰਥਨ

ਜਗਾਧਰੀ, 16 ਅਕਤੂਬਰ (ਜਗਜੀਤ ਸਿੰਘ)-ਬ੍ਰਾਹਮਣ ਸਮਾਜ ਦੀ ਇਕ ਭਰਵੀਂ ਮੀਟਿੰਗ ਛਛਰੌਲੀ ਵਿਖੇ ਹੋਈ, ਜਿਸ ਦੌਰਾਨ ਬ੍ਰਾਹਮਣ ਬਿਰਾਦਰੀ ਨਾਲ ਸਬੰਧਿਤ ਆਲੇ-ਦੁਆਲੇ ਦੇ ਲੋਕਾਂ ਵਲੋਂ ਭਾਗ ਲਿਆ ਗਿਆ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਾਹਮਣ ਸਮਾਜ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਵਿਖੇ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ

ਸ਼ਾਹਬਾਦ ਮਾਰਕੰਡਾ, 16 ਅਕਤੂਬਰ (ਅਵਤਾਰ ਸਿੰਘ)-ਲਾਇਨਜ਼ ਕਲੱਬ ਸ਼ਾਹਬਾਦ ਵਲੋਂ ਸਥਾਨਕ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀ. ਸੈ. ਸਕੂਲ ਵਿਖੇ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪਾਣੀਪਤ ਤੋਂ ਉਚੇਚੇ ਤੌਰ 'ਤੇ ਆਏ ਅੱਖਾਂ ਦੇ ਮਾਹਿਰ ਡਾ: ਨਫੇ ਸਿੰਘ ...

ਪੂਰੀ ਖ਼ਬਰ »

ਜਤਿੰਦਰ ਸਿੰਘ ਦੀ ਮੁਰ੍ਹਾ ਨਸਲ ਦੀ ਮੱਝ ਨੇ ਜ਼ਿਲ੍ਹਾ ਪੱਧਰੀ ਦੁੱਧ ਮੁਕਾਬਲੇ 'ਚ ਕੀਤਾ ਰਿਕਾਰਡ ਕਾਇਮ

ਕਾਲਾਂਵਾਲੀ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਝੋਰੜਰੋਹੀ ਵਾਸੀ ਪਸ਼ੂ-ਪਾਲਕ ਪ੍ਰਗਤੀਸ਼ੀਲ ਕਿਸਾਨ ਜਤਿੰਦਰ ਸਿੰਘ ਦੀ ਮੁਰ੍ਹਾ ਨਸਲ ਦੀ ਮੱਝ ਨੇ ਜ਼ਿਲ੍ਹਾ ਪੱਧਰੀ ਦੁੱਧ ਮੁਕਾਬਲੇ ਵਿਚ ਰਿਕਾਰਡ ਕਾਇਮ ਕੀਤਾ ਹੈ | ਜਤਿੰਦਰ ਸਿੰਘ ਦੀ ਮੱਝ ਦਾ ਦੁੱਧ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਪ੍ਰਵਾਸੀ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਰਾਭਾ ਨਗਰ 'ਚ ਇਕ ਪ੍ਰਵਾਸੀ ਨੌਜਵਾਨ ਵਲੋਂ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਸਤਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ-ਡਿਪਟੀ ਕਮਿਸ਼ਨਰ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰੂ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਗੋਇੰਦਵਾਲ ਸਾਹਿਬ, ਫਤਿਆਬਾਦ, ਖਡੂਰ ਸਾਹਿਬ, ਜਲਾਲਾਬਾਦ, ਕੌੜਾ ਵਿਧਾਨ, ਦਿਆਲਪੁਰ, ਵੈਰੋਵਾਲ, ਡੇਹਰਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਣਾਈ ਜਾ ਰਹੀ ਹੈ ਵਿਆਪਕ ਯੋਜਨਾ-ਵਿਜੇ ਇੰਦਰ ਸਿੰਗਲਾ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਹੋਰ ਪ੍ਰਫੁੱਲਿਤ ਕੀਤਾ ਜਾਵੇਗਾ, ਜਿਸ ਤਹਿਤ ਸਕੂਲੀ ਵਿਦਿਆਰਥੀਆਂ 'ਚ ਖੇਡਾਂ ਪ੍ਰਤੀ ਰੁਚੀ ਪੈਦਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 21 ਲੱਖ ਦੀ ਠੱਗੀ ਮਾਰਨ ਵਾਲੇ ਸਚਿਨ ਸ਼ਰਮਾ ਵਿਰੁੱਧ ਮੁਕੱਦਮਾ ਦਰਜ

ਪੱਟੀ, 16 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐਸ.ਪੀ ਧਰੂਵ ਦਹੀਆ ਨੂੰ ਲਿਖਤੀ ਦਰਖਾਸਤ ਦਿੰਦਿਆ ਰਣਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਚੂਸਲੇਵੜ ਨੇ ਦੱਸਿਆ ਕਿ ਮੇਰੇ ਲੜਕੇ ਸਲਵਿੰਦਰ ਸਿੰਘ ਨੂੰ ਸਚਿਨ ਸ਼ਰਮਾਂ ਪੁੱਤਰ ਚੰਦਰ ...

ਪੂਰੀ ਖ਼ਬਰ »

ਕਾਰ ਚਾਲਕ ਨੇ ਮਾਰੀ ਬਜ਼ੁਰਗ ਨੂੰ ਟੱਕਰ, ਹਾਲਤ ਗੰਭੀਰ

ਵੇਰਕਾ, 16 ਅਕਤੂਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਵੇਰਕਾ ਖੇਤਰ ਪੈਦਲ ਜਾ ਰਹੇ ਇਕ ਬਜ਼ੁਰਗ ਨੂੰ ਬਿ੍ਜ਼ਾ ਗੱਡੀ ਦੇ ਚਾਲਕ ਵਲੋਂ ਆਪਣੀ ਲਪੇਟ 'ਚ ਲੈ ਕੇ ਜ਼ਖ਼ਮੀ ਕਰ ਦਿੱਤਾ ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ | ਜ਼ਖ਼ਮੀ ਵਿਅਕਤੀ ਦੀ ਪਹਿਚਾਣ ਮੰਗਤ ਰਾਮ (66) ਵਾਸੀ ...

ਪੂਰੀ ਖ਼ਬਰ »

ਤਹਿਬਾਜ਼ਾਰੀ ਟੀਮ ਨੇ 90 ਕਿੱਲੋ ਪਾਬੰਦੀਸ਼ੁਦਾ ਪਲਾਸਟਿਕ ਲਿਫ਼ਾਫ਼ੇ ਵੀ ਕਬਜ਼ੇ 'ਚ ਲਏ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਸ਼ਹਿਰ 'ਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਲਗਾਏ ਗਏ ਸਮਾਨ ਨੂੰ ਨਗਰ ਨਿਗਮ ਦੀ ਟੀਮ ਵਲੋਂ ਕਬਜ਼ੇ 'ਚ ਲੈਣ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ...

ਪੂਰੀ ਖ਼ਬਰ »

ਈ. ਸੀ. ਜੀ. ਫੋਰਮ ਦੀ ਸਥਾਪਨਾ ਬੇਹੱਦ ਪ੍ਰਸੰਸਾਯੋਗ-ਡਾ: ਰਾਜ ਬਹਾਦਰ

ਲੁਧਿਆਣਾ, 16 ਅਕਤੂਬਰ (ਅ. ਬ.)-ਪਦਮ ਭੂਸ਼ਨ ਪੁਰਸਕਾਰ ਨਾਲ ਸਨਮਾਨਿਤ ਡਾ: ਟੀ. ਐਸ. ਕਲੇਰ ਵਲੋਂ ਸ਼ਹਿਰ ਦੇ ਪਾਰਕ ਪਲਾਜ਼ਾ ਹੋਟਲ 'ਚ ਈ. ਸੀ. ਜੀ. ਨਾਰਥ ਫੋਰਮ ਸਰਟੀਫਿਕੇਸ਼ਨ ਕੋਰਸ ਪ੍ਰੋਗਰਾਮ ਕਰਵਾਇਆ ਗਿਆ | ਇਸ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚੋਂ 288 ਡਾਕਟਰਾਂ ਨੇ ਭਾਗ ...

ਪੂਰੀ ਖ਼ਬਰ »

ਭਾਜਪਾ ਤੋਂ ਬਿਨਾ ਦੂਜੀਆਂ ਰਾਜਸੀ ਪਾਰਟੀਆਂ ਨੇ ਪਰਿਵਾਰਵਾਦ ਨੰੂ ਵਧਾਇਆ- ਮਨੋਹਰ ਲਾਲ ਖੱਟਰ ਟੋਹਾਣਾ ਤੋਂ ਭਾਜਪਾ ਉਮੀਦਵਾਰ ਸੁਭਾਸ਼ ਬਰਾਲਾ ਲਈ ਕੀਤਾ ਚੋਣ ਪ੍ਰਚਾਰ

ਜਾਖ਼ਲ, 16 ਅਕਤੂਬਰ (ਪ੍ਰਵੀਨ ਮਦਾਨ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਅੱਜ ਜਾਖ਼ਲ ਦੇ ਰੇਲਵੇ ਗਰਾਊਾਡ 'ਚ ਹਰਿਆਣਾ ਭਾਜਪਾ ਪ੍ਰਧਾਨ ਤੇ ਟੋਹਾਣਾ ਹਲਕੇ ਤੋਂ ਚੋਣ ਲੜ ਰਹੇ ਸੁਭਾਸ਼ ਬਰਾਲਾ ਦੇ ਹੱਕ ਵਿਚ ਚੋਣ ਰੈਲੀ ਕੀਤੀ | ਇਸ ਦੌਰਾਨ ਉਨ੍ਹਾਂ ਜਿੱਥੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਜਗਾਧਰੀ, 16 ਅਕਤੂਬਰ (ਜਗਜੀਤ ਸਿੰਘ)-ਡੇਰਾ ਸੰਤ ਨਿਸ਼ਚਲ ਸਿੰਘ ਸ਼ਹੀਦ ਬੁੰਗਾਂ ਕੁੰਦਨ ਮੋਹਣੀ ਯਾਤਰੀ ਨਿਵਾਸ ਹਰਿਮੰਦਰ ਗਲੀ ਪਟਨਾ ਸਾਹਿਬ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23ਵੀਂ ਪ੍ਰਭਾਤ ਫੇਰੀ ਰਸ਼ਪਾਲ ਸਿੰਘ ਦੇ ਗ੍ਰਹਿ ਵਿਖੇ ਪੁੱਜੀ

ਸ਼ਾਹਬਾਦ ਮਾਰਕੰਡਾ, 16 ਅਕਤੂਬਰ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਤੋਂ ਰੋਜ਼ਾਨਾ ਅੰਮਿ੍ਤ ਵੇਲੇ ਕੱਢੀਆਂ ਜਾ ਰਹੀਆਂ ਪ੍ਰਭਾਤ ਰੈਲੀਆਂ ਦੀ ਲੜੀ ਤਹਿਤ ਅੱਜ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਗੁਰਪਾਲ ਸਿੰਘ ਅਕਬਰਪੁਰ ਨੇ ਮੁੱਖ ਬਾਜ਼ਾਰ 'ਚ ਚੋਣ ਪ੍ਰਚਾਰ ਮੁਹਿੰਮ ਦੌਰਾਨ ਮੰਗੀਆਂ ਵੋਟਾਂ

ਨਰਾਇਣਗੜ੍ਹ, 16 ਅਕਤੂਬਰ (ਪੀ. ਸਿੰਘ)-ਸਾਬਕਾ ਚੇਅਰਮੈਨ ਤੇ ਆਜ਼ਾਦ ਉਮੀਦਵਾਰ ਗੁਰਪਾਲ ਸਿੰਘ ਅਕਬਰਪੁਰ ਵਲੋਂ ਨਰਾਇਣਗੜ੍ਹ ਦੇ ਮੁੱਖ ਬਾਜ਼ਾਰ ਵਿਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਤੋਂ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦਾ ਅੰਤਰ ਕਾਲਜ ਟੈਨਿਸ (ਪੁਰਸ਼) ਮੁਕਾਬਲਾ ਜਿੱਤਿਆ

ਯਮੁਨਾਨਗਰ, 16 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦਾ ਅੰਤਰ ਕਾਲਜ ਟੈਨਿਸ (ਪੁਰਸ਼) ਮੁਕਾਬਲਾ ਆਪਣੇ ਨਾਂਅ ਕੀਤਾ ਹੈ, ਜਦਕਿ ਸਰਕਾਰੀ ਕਾਲਜ ਪੰਚਕੂਲਾ ਦੂਸਰਾ ਅਤੇ ਸਰਕਾਰੀ ਕਾਲਜ ਇਸਰਾਇਣਾ ਤੀਸਰਾ ਸਥਾਨ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ 'ਜੋਤਿਸ਼ ਵਿਗਿਆਨ ਦਾ ਮੂਲ ਆਧਾਰ-ਇਕ ਵਿਗਿਆਨਕ ਹਵਾਲਾ' ਦੇ ਵਿਸ਼ੇ ਹੇਠ ਵਰਕਸ਼ਾਪ ਕਰਵਾਈ

ਯਮੁਨਾਨਗਰ, 16 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਕਾਲਜ ਫਾਰ ਗਰਲਜ਼ ਯਮੁਨਾਨਗਰ ਵਿਖੇ ਸੰਸਕਿ੍ਤ ਵਿਭਾਗ ਅਤੇ ਹਿੰਦੀ ਵਿਭਾਗ ਵਲੋਂ ਸਾਂਝੇ ਤੌਰ 'ਤੇ 'ਜੋਤਿਸ਼ ਵਿਗਿਆਨ ਦਾ ਮੂਲ ਆਧਾਰ-ਇਕ ਵਿਗਿਆਨਕ ਹਵਾਲਾ' ਦੇ ਵਿਸ਼ੇ ਹੇਠ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਹੀ ਜਾਤੀਵਾਦ ਦੀ ਸਿਆਸਤ ਕੀਤੀ ਹੈ-ਪ੍ਰੋ. ਚੰਦੂਮਾਜਰਾ

ਗੂਹਲਾ ਚੀਕਾ, 16 ਅਕਤੂਬਰ (ਓ.ਪੀ. ਸੈਣੀ)-ਕਾਂਗਰਸ ਨੇ ਹਮੇਸ਼ਾ ਹੀ ਜਾਤੀਵਾਦ ਦੀ ਸਿਆਸਤ ਕੀਤੀ ਹੈ | ਜਨਤਾ ਨੂੰ ਜਾਤ-ਪਾਤ ਦੇ ਨਾਂਅ 'ਤੇ ਵੰਡਣ ਦਾ ਕੰਮ ਕਾਂਗਰਸ ਨੇ ਕੀਤਾ ਹੈ | ਉਪਰੋਕਤ ਸ਼ਬਦ ਸ਼ੋ੍ਰਮਣੀ ਅਕਾਲੀ ਦਲ ਦੇ ਸੀ. ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ...

ਪੂਰੀ ਖ਼ਬਰ »

ਜਜਪਾ 'ਚ ਸ਼ਾਮਿਲ ਨਹੀਂ ਹੋਇਆ, ਉਮੀਦਵਾਰ ਨੂੰ ਦਿੱਤੀ ਹੈ ਹਮਾਇਤ- ਡਾ. ਤੰਵਰ

ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਕਾਂਗਰਸ ਦੇ ਸਾਬਕਾ ਸੂਬਾਈ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਡਾ. ਅਸ਼ੋਕ ਤੰਵਰ ਨੇ ਅੱਜ ਦੇਰ ਸ਼ਾਮ ਸਿਰਸਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਕਾਂਗਰਸ ਦੇ ਕੁਝ ਆਗੂਆਂ ਦੇ ਜ਼ੁਲਮਾਂ ਤੇ ...

ਪੂਰੀ ਖ਼ਬਰ »

ਭਾਰਤ ਦੇ ਅਧਿਆਪਕਾਂ ਨੂੰ ਜਾਪਾਨ ਸਰਕਾਰ ਵਲੋਂ ਸੱਦਾ

ਪਾਉਂਟਾ ਸਾਹਿਬ, 16 ਅਕਤੂਬਰ (ਹਰਬਖ਼ਸ਼ ਸਿੰਘ)-ਏਸ਼ੀਆ-ਪੈਸੀਫਿਕ ਕਲਚਰਲ ਸੈਂਟਰ ਫ਼ਾਰ ਯੂਨੈਸਕੋ (ਏ.ਸੀ.ਸੀ.ਯੂ) ਤਹਿਤ ਜਾਪਾਨ ਸਰਕਾਰ ਨੇ ਭਾਰਤ ਦੇ ਅਧਿਆਪਕਾਂ ਨੂੰ ਸੱਦਾ ਪੱਤਰ ਭੇਜ ਕੇ 13 ਅਕਤੂਬਰ ਤੋਂ 20 ਅਕਤੂਬਰ 2019 ਨੂੰ ਜਾਪਾਨ-ਟੋਕੀਓ ਵਿਖੇ ਸ਼ਾਮਿਲ ਹੋਣ ਲਈ ਭਾਰਤ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ 

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ 10 ਸਾਲ ਕੈਦ ਅਤੇ 1 ਲੱਖ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ 21 ਜੂਨ 2015 ਨੂੰ ਥਾਣਾ ਮਿਹਰਬਾਨ ਦੀ ਪੁਲਿਸ ਨੇ ...

ਪੂਰੀ ਖ਼ਬਰ »

ਪੁਲਿਸ ਨੇ ਡਰੋਨ ਕੈਮਰਿਆਂ 'ਤੇ ਲਗਾਈ ਪਾਬੰਦੀ 

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਡਰੋਨ ਕੈਮਰਿਆਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ | ਇਸ ਸਬੰਧੀ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਜਾਰੀ ਕੀਤੇ ਗਏ ਹੁਕਮਾਂ 'ਚ ਦੱਸਿਆ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਿਵਪੁਰੀ ਵਿਚ ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਵਿਆਹੁਤਾ ਔਰਤ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਬਾਬਾ ਮੁਕੰਦ ਸਿੰਘ ਸਕੂਲ ਡਾਬਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਾਮ

ਡਾਬਾ/ਲੁਹਾਰਾ, 16 ਅਕਤੂਬਰ (ਕੁਲਵੰਤ ਸਿੰਘ ਸੱਪਲ)-ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਕਮੇਟੀ ਚੇਅਰਮੈਨ ਮੇਹਰ ਸਿੰਘ ਮਾਨ, ਪ੍ਰਧਾਨ ਮਹਿਲ ਸਿੰਘ ਜੀ. ਐਸ. ਇੰਡਸਟਰੀ ਵਾਲਿਆਂ ਦੀ ਅਗਵਾਈ ਹੇਠ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਨਾਈਟਿੰਗੇਲ ਸਕੂਲ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਡਾਬਾ/ਲੁਹਾਰਾ, 16 ਅਕਤੂਬਰ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀਨ ਨੂੰ ਨਿਹਾਲ ਕੀਤਾ | ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਸੈਮੀਨਾਰ

ਬੀਜਾ, 16 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ ਦੀਆਂ ਸੂਬੇ ਦੇ ਲੋਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਨ ਵਾਲਾ ਕੁਲਾਰ ਹਸਪਤਾਲ ਬੀਜਾ ਦੇ ਪ੍ਰਬੰਧਕਾਂ ਦੀ ਅਗਵਾਈ ਵਾਲੀ ਮੈਡੀਕਲ ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ...

ਪੂਰੀ ਖ਼ਬਰ »

ਮੋਹਨ ਭਾਗਵਤ ਵਲੋਂ ਭਾਰਤ ਦੇ ਹਿੰਦੂ ਰਾਸ਼ਟਰ ਹੋਣ ਵਾਲਾ ਬਿਆਨ ਦੇਣਾ ਨਿੰਦਣਯੋਗ-ਹੌਬੀ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਹਲਕਾ ਪੱਛਮੀ ਤੋਂ ਇੰਚਾਰਜ ਤੇ ਵਿਦਿਆਰਥੀ ਜਥੇਬੰਦੀ ਡੈਮੋਕ੍ਰੈਟਿਕ ਫੈੱਡਰੇਸ਼ਨ (ਐੱਸ.ਡੀ.ਐੱਫ.) ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਅੱਜ ਇੱਥੇ ਇਕ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਪਟਾਕੇ ਚਲਾ ਕੇ ਵਾਤਾਵਰਨ ਨੂੰ ਦੂਸ਼ਿਤ ਨਾ ਕੀਤਾ ਜਾਵੇ-ਹੈਪੀ, ਗੁਰਮੀਤ

ਲੁਧਿਆਣਾ, 16 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਪਟਾਕੇ ਚਲਾ ਕੇ ਵਾਤਾਵਰਨ ਨੂੰ ਦੂਸ਼ਿਤ ਨਾ ਕੀਤਾ ਜਾਵੇ, ਕਿਉਂਕਿ ਵਾਤਾਵਰਨ ਦੂਸ਼ਿਤ ਹੋਣ ਕਾਰਨ ਸਾਨੂੰ ਅਨੇਕਾਂ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਕ ਬੈਠਕ ਦੌਰਾਨ ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਜ਼ਿਆਦਾ ਨਸ਼ਾ ਕਰਨ ਕਾਰਨ ਨੌਜਵਾਨ ਦੀ ਮੌਤ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜੱਸੀਆਂ ਰੋਡ 'ਤੇ ਰਹਿੰਦੇ ਇਕ ਨੌਜਵਾਨ ਦੀ ਜ਼ਿਆਦਾ ਨਸ਼ਾ ਕਰਨ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਸੋਨੂੰ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 21 ਸਾਲ ਦੇ ਕਰੀਬ ਸੀ | ਉਸ ਨੇ ...

ਪੂਰੀ ਖ਼ਬਰ »

ਸ. ਹਰਪ੍ਰੀਤ ਸਿੰਘ ਜੀ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ

ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਸਵੈ-ਰੁਜਗਾਰ ਦੇ ਮੌਕੇ ਮੁਹਈਆ ਕਰਵਾਉਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ ਪੈਰਾਮੈਡੀਕਲ ਸਾਂੲੀਂਸਜ ਵੱਲੋਂ ਲਈ ਗਈ ਡੀ.ਐਮ.ਐਲ.ਟੀ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ...

ਪੂਰੀ ਖ਼ਬਰ »

ਪੰਜਾਬੀ ਲੋਕ-ਗਾਇਕ ਹੰਸ ਰਾਜ ਹੰਸ ਨੇ ਲਛਮਣ ਨਾਪਾ ਦੇ ਹੱਕ ਵਿਚ ਵੋਟ ਮੰਗੇ

ਰਤੀਆ, 16 ਅਕਤੂਬਰ (ਬੇਅੰਤ ਕੋਰ ਮੰਡੇਰ) - ਪੰਜਾਬੀ ਲੋਕ ਗਾਇਕ ਹੰਸ ਰਾਜ ਹੰਸ ਨੇ ਬਹੁਤ ਮਿਠਾਸ ਸਵਰੂਪ ਲਹਿਜ਼ੇ 'ਚ ਭਾਜਪਾ ਦੇ ਉਮੀਦਵਾਰ ਲਛਮਣ ਨਾਪਾ ਦੇ ਹੱਕ 'ਚ ਇਕ ਦਰਜਨ ਪਿੰਡਾਂ 'ਚ ਵੋਟ ਪਾਉਣ ਦੀ ਅਪੀਲ ਕੀਤੀ | ਹੰਸ ਰਾਜ ਹੰਸ ਨੇ ਜਦੋਂ ਕਿਹਾ Tਖੱਟਰ ਦੀ ਸਰਕਾਰ ਬਣਾ ਦਿਓ, ...

ਪੂਰੀ ਖ਼ਬਰ »

ਹਲਕਾ ਮੌੜ ਦੇ ਅਕਾਲੀ ਆਗੂਆਂ ਵਲੋਂ ਦੇਸੂਜੋਧਾਂ ਦੇ ਹੱਕ 'ਚ ਚੋਣ ਪ੍ਰਚਾਰ

ਮੌੜ ਮੰਡੀ, 16 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਵਲੋਂ ਚੋਣ ਲੜ ਰਹੇ ਰਜਿੰਦਰ ਸਿੰਘ ਦੇਸੂਜੋਧਾ ਦੀ ਚੋਣ ਮੁਹਿੰਮ ਇਸ ਸਮੇਂ ਪੂਰੇ ਸਿਖ਼ਰਾਂ 'ਤੇ ਚੱਲ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮੀ ਕਵੀ ਦਰਬਾਰ ਕਰਵਾਇਆ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮੀ ਕਵੀ ਦਰਬਾਰ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ਵ ਪੰਜਾਬੀ ਕਵੀ ਸਭਾ ਵਲੋਂ ਕਰਵਾਇਆ ਗਿਆ, ਜਿਸ 'ਚ 13 ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਨੇ ਡੀ. ਸੀ. ਪਟਿਆਲਾ ਨੂੰ ਸੌ ਾਪਿਆ ਮੰਗ ਪੱਤਰ

ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਵਰਮਾ ਦੀ ਪ੍ਰਧਾਨਗੀ 'ਚ ਡੀ. ਸੀ. ਪਟਿਆਲਾ ਨੂੰ ਇਕ ਮੰਗ ਪੱਤਰ ਰਾਸ਼ਟਰਪਤੀ ਦੇ ਨਾਂਅ ਦਿੱਤਾ ਗਿਆ | ਇਹ ਮੰਗ ਪੱਤਰ 10 ਅਕਤੂਬਰ ਨੂੰ ਪੱਛਮੀ ਬੰਗਾਲ ਦੇ ...

ਪੂਰੀ ਖ਼ਬਰ »

ਮਗਨਰੇਗਾ ਮਜ਼ਦੂਰਾਂ ਨੇ ਪੇਂਡੂ ਵਿਕਾਸ ਮਹਿਕਮੇ ਵਿਰੁੱਧ ਪੁਲਿਸ ਨੂੰ ਦਿੱਤੀ ਦਰਖਾਸਤ

ਨਾਭਾ, 16 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪਿੰਡ ਮੰਡੌੜ ਦੇ ਮਗਨਰੇਗਾ ਮਜ਼ਦੂਰਾਂ ਨੇ ਥਾਣਾ ਸਦਰ ਨਾਭਾ ਵਿਖੇ ਪੇਂਡੂ ਵਿਕਾਸ ਵਿਭਾਗ ਮਹਿਕਮੇ ਿਖ਼ਲਾਫ਼ ਦਰਖਾਸਤ ਦਿੱਤੀ | ਗੱਲਬਾਤ ਦੌਰਾਨ ਹਰਜੀਤ ਸਿੰਘ ਤੇ ਜਸਮੇਲ ਕੌਰ ਨੇ ਕਿਹਾ ਕਿ ਮਹਿਕਮਾ ਉਨ੍ਹਾਂ ਨਾਲ ਧੋਖਾਧੜੀ ਕਰ ...

ਪੂਰੀ ਖ਼ਬਰ »

ਨੌਜਵਾਨ 'ਤੇ ਗੋਲੀ ਚਲਾਉਣ ਵਾਲਿਆਂ ਿਖ਼ਲਾਫ਼ ਇਰਾਦਾ ਕਤਲ ਦਾ ਪਰਚਾ ਦਰਜ

ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਘਲੋੜੀ ਗੇਟ ਨੇੜੇ 19 ਸਾਲਾ ਲੜਕੇ ਦੀ ਘੇਰ ਕੇ ਕੁੱਟਮਾਰ ਕਰਨ ਅਤੇ ਉਸ ਦੇ ਪੱਟ 'ਚ ਗੋਲੀ ਮਾਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਸਮੇਤ 5 ਜਣਿਆ ਿਖ਼ਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਤਹਿਤ ਵਿਅਕਤੀ 'ਤੇ ਮਾਮਲਾ ਦਰਜ

ਪਾਤੜਾਂ, 16 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ, ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਵਲੋਂ ਜਬਰ ਜਨਾਹ ਦੇ ਦੋਸ਼ਾਂ ਤਹਿਤ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਪਿੰਡ ਦੀ ਨਬਾਲਿਗ ਲੜਕੀ ਨੰੂ ਸ਼ਹਿਰ 'ਚ ਛੱਡਣ ਦੇ ਬਹਾਨੇ ਮੋਟਰਸਾਈਕਲ 'ਤੇ ਬਿਠਾ ਕੇ ਚੌਕ ਵਿਚ ...

ਪੂਰੀ ਖ਼ਬਰ »

ਆਪਣੇ ਹੀ ਬੱਚੇ ਦੀ ਅਗਵਾ ਹੋਣ ਦੀ ਝੂਠੀ ਕਹਾਣੀ ਰਚਣ ਵਾਲੀ ਮਾਂ ਗਿ੍ਫ਼ਤਾਰ

ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੋੜ)- ਬੀਤੀ 13 ਅਕਤੂਬਰ ਨੂੰ ਪਟਿਆਲਾ ਜ਼ਿਲੇ੍ਹ ਦੇ ਪਿੰਡ ਸੇਖੂਪੁਰ ਤੋਂ ਲਾਪਤਾ ਹੋਏ 12 ਸਾਲਾ ਦੇ ਬੱਚੇ ਨੂੰ ਪਟਿਆਲਾ ਪੁਲਿਸ ਨੇ 24 ਘੰਟਿਆਂ 'ਚ ਬਰਾਮਦ ਕਰਕੇ ਬੱਚਾ ਦੇ ਅਗਵਾ ਹੋਣ ਦੀ ਝੂਠੀ ਕਹਾਣੀ ਰਚਣ ਵਾਲੀ ਉਸ ਦੀ ਮਾਂ ਨੂੰ ਵੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਨੂੰ ਲੁੱਟਣ ਵਾਲੇ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) -ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਨੂੰ ਲੁੱਟਣ ਵਾਲੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 5 ਮੋਬਾਈਲ ਅਤੇ ...

ਪੂਰੀ ਖ਼ਬਰ »

ਦਿਗਵਿਜੇ ਚੌਟਾਲਾ, ਨਿਸ਼ਾਨ ਸਿੰਘ ਅਤੇ ਪੰਜਾਬੀ ਗਾਇਕ ਗਗਨ ਕੋਕਰੀ ਅੱਜ ਏਲਨਾਬਾਦ ਵਿਚ

ਏਲਨਾਬਾਦ, 16 ਅਕਤੂਬਰ (ਜਗਤਾਰ ਸਮਾਲਸਰ)- 17 ਅਕਤੂਬਰ ਨੂੰ ਦਿਗਵਿਜੇ ਚੌਟਾਲਾ ਰਾਮਲੀਲਾ ਮੈਦਾਨ ਏਲਨਾਬਾਦ ਵਿਚ ਓ. ਪੀ. ਸਿਹਾਗ ਦੇ ਪ੍ਰਚਾਰ ਲਈ ਆਉਣਗੇ ਉੱਥੇ ਹੀ ਪ੍ਰਸਿੱਧ ਪੰਜਾਬੀ ਗਾਇਕ ਗਗਨ ਕੋਕਰੀ ਨੂੰ ਜਨਤਾ ਦੇ ਮਨੋਰੰਜਨ ਲਈ ਸੱਦਿਆ ਕੀਤਾ ਗਿਆ ਹੈ | ਓ. ਪੀ. ਸਿਹਾਗ ਨੇ ...

ਪੂਰੀ ਖ਼ਬਰ »

ਪਵਨ ਬੈਨੀਵਾਲ ਨੇ ਚਲਾਇਆ ਜਨ ਸੰਪਰਕ ਅਭਿਆਨ

ਏਲਨਾਬਾਦ, 16 ਅਕਤੂਬਰ (ਜਗਤਾਰ ਸਮਾਲਸਰ)- ਭਾਜਪਾ ਨੂੰ ਮਿਲ ਰਹੇ ਜਨ ਸਮੱਰਥਨ ਨੇ ਵਿਰੋਧੀਆਾ ਦੀ ਨੀਂਦ ਹਰਾਮ ਕਰ ਦਿੱਤੀ ਹੈ | ਜਿਸ ਕਾਰਨ ਵਿਰੋਧੀ ਖੇਮੇ ਲਈ ਜ਼ਮਾਨਤਾਂ ਬਚਾਉਣਾ ਵੀ ਮੁਸ਼ਕਲ ਹੁੰਦਾ ਜਾ ਰਿਹਾ ਹੈ | ਇਹ ਸ਼ਬਦ ਅੱਜ ਏਲਨਾਬਾਦ ਹਲਕੇ ਤੋਂ ਭਾਜਪਾ ਉਮੀਦਵਾਰ ...

ਪੂਰੀ ਖ਼ਬਰ »

ਚੌ: ਕੰਵਰਪਾਲ ਵਲੋਂ ਵੱਖ-ਵੱਖ ਥਾਈਾ ਭਰਵੀਂਆਂ ਚੋਣ ਮੀਟਿੰਗਾਂ ਨੂੰ ਕੀਤਾ ਸੰਬੋਧਨ

ਜਗਾਧਰੀ, 16 ਅਕਤੂਬਰ (ਜਗਜੀਤ ਸਿੰਘ)-ਵਿਧਾਨ ਸਭਾ ਹਲਕਾ ਜਗਾਧਰੀ ਤੋਂ ਭਾਜਪਾ ਦੇ ਉਮੀਦਵਾਰ ਚੌ: ਕੰਵਰਪਾਲ ਵਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਤਹਿਤ ਗਰੀਨ ਵਿਹਾਰ ਕਾਲੋਨੀ, ਭਾਰਤ ਸੇਵਾ ਨਗਰ, ਦੁਰਗਾ ਗਾਰਡਨ, ਸੈਕਟਰ-18, ਸੈਕਟਰ-17, ਇੰਦਰਾ ਕਾਲੋਨੀ, ਗੰਗਾ ਨਗਰ ਕਾਲੋਨੀ, ...

ਪੂਰੀ ਖ਼ਬਰ »

28 ਸਾਲਾ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਅਧੀਨ ਪੈਂਦੇ ਇਕ ਮੁਹੱਲੇ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਵਲੋਂ ਆਪਣੇ ਘਰ 'ਚ ਫਾਹਾ ਲੈ ਕੇ ਆਪਣੀ ਜੀਵਨ ਲੀਲ•ਾ ਸਮਾਪਤ ਕਰਨ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਲੱਕੀ ਵਾਸੀ ਪਟਿਆਲਾ ਵਜੋਂ ...

ਪੂਰੀ ਖ਼ਬਰ »

ਮਹਿੰਦੀ ਸਜਾਉਣ ਦੇ ਮੁਕਾਬਲੇ ਵਿਚ ਪੂਜਾ, ਕਮਲੇਸ਼ ਤੇ ਪੁਸ਼ਪਾ ਰਹੀਆਂ ਅੱਵਲ

ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਸਰਕਾਰੀ ਮਹਿਲਾ ਕਾਲਜ ਵਿਚ ਕਰਵਾ ਚੌਥ ਦੇ ਤਿਉਹਾਰ ਦੇ ਸਬੰਧ ਵਿਚ ਵਿਦਿਆਰਥਣਾਂ ਦੇ ਮਹਿੰਦੀ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਪੂਜਾ ਨੇ ਪਹਿਲਾ, ਕਮਲੇਸ਼ ਨੇ ਦੂਜਾ ਅਤੇ ਪੁਸ਼ਪਾ ਨੇ ਕੀਤਾ ਸਥਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX