ਤਾਜਾ ਖ਼ਬਰਾਂ


ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  10 minutes ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਲੋਕ ਸਭਾ 'ਚ ਇਸ ਨੂੰ ਪੇਸ਼ ਕੀਤੇ ਜਾਣ ਨੂੰ...
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  16 minutes ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 'ਤੇ ਬੋਲਦਿਆਂ ਕਿਹਾ ਕਿ ਇਸ ਬਿੱਲ ਦੀ ਲੋੜ ਕਿਉਂ ਪਈ? ਉਨ੍ਹਾਂ ਕਿਹਾ ਕਿ ਕਾਂਗਰਸ ਨੇ...
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  25 minutes ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ...
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  32 minutes ago
ਨਵੀਂ ਦਿੱਲੀ, 9 ਦਸੰਬਰ- ਉੱਤਰੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਸਥਿਤ ਅਨਾਜ ਮੰਡੀ ਇਲਾਕੇ 'ਚ ਅੱਜ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਲੰਘੇ ਦਿਨ ਇਸੇ...
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  40 minutes ago
ਬਾਘਾਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੇ ਲੋਕਾਂ ਅੰਦਰ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ...
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  59 minutes ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  1 minute ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  about 1 hour ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  about 1 hour ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  about 1 hour ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  about 1 hour ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  about 1 hour ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 1 hour ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 2 hours ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 2 hours ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 3 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 3 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 3 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 4 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 4 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 5 hours ago
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 5 hours ago
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਜਲੰਧਰ

ਸ਼ਾਨਦਾਰ ਆਵਾਜ਼ ਅਤੇ ਰੌਸ਼ਨੀ ਸ਼ੋਅ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੂਹਾਨੀ ਰੰਗ 'ਚ ਰੰਗਿਆ ਜਲੰਧਰ

ਜਲੰਧਰ 16 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਰੌਸ਼ਨੀ ਤੇ ਅਵਾਜ਼ ਪ੍ਰੋਗਰਾਮ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੂਹਾਨੀ ਰੰਗ ਵਿਚ ਰੰਗਿਆ ਗਿਆ ਜਲੰਧਰ | ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਡਵੀਜ਼ਨਲ ਕਮਿਸ਼ਨਰ ਜਲੰਧਰ ਬੀ ਪੁਰਸ਼ਾਰਥਾ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਪ੍ਰਧਾਨ ਲਾਇਲਪੁਰ ਖਾਲਸਾ ਕਾਲਜ ਪ੍ਰਬੰਧਕ ਕਮੇਟੀ ਸ੍ਰੀਮਤੀ ਬਲਬੀਰ ਕੌਰ ਅਤੇ ਪਿ੍ੰਸੀਪਲ ਗੁਰਪਿੰਦਰ ਸਿੰਘ ਸਮਰਾ ਵਲੋਂ ਦਰਸ਼ਕਾਂ ਦੇ ਨਾਲ ਅਤਿ ਆਧੁਨਿਕ ਢੰਗ ਨਾਲ ਲਾਇਲਪੁਰ ਖਾਲਸਾ ਕਾਲਜ ਦੀ ਗਰਾਊਾਡ ਵਿਚ 45 ਮਿੰਟ ਦੇ ਸ਼ੋਅ ਦੌਰਾਨ ਜੋ ਕਿ ਸ਼ਾਮ 7 ਵਜੇ ਤੋਂ 7.45 ਵਜੇ ਅਤੇ ਫਿਰ ਸ਼ਾਮ 8.30 ਵਜੇ ਤੋਂ 9.15 ਵਜੇ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ 'ਤੇ ਅਧਾਰਿਤ ਪ੍ਰੋਗਰਾਮ ਦੌਰਾਨ ਵੱਖਰਾ ਤੇ ਅਦਭੁਤ ਅਨੁਭਵ ਮਹਿਸੂਸ ਕੀਤਾ | ਇਹ ਯਾਦਗਾਰ ਰੌਸ਼ਨੀ ਅਤੇ ਅਵਾਜ਼ 'ਤੇ ਅਧਾਰਿਤ ਸ਼ੋਅ ਕ੍ਰਿਏਟਿਵ ਸਾਊਾਡ ਟਰੈਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਅਧਾਰਿਤ ਵਿਸ਼ਵ ਵਿਆਪੀ ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਵਿਜੂਅਲ ਪ੍ਰੋਡੰਕਸ਼ਨ ਅਤੇ ਐਡਵਾਂਸ ਲੇਜਰ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ | ਇਹ ਲਾਈਟ ਐਾਡ ਸਾਊਾਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਿਸ਼ਵ ਵਿਆਪੀ ਸੰਦੇਸ਼ ਅਤੇ ਉਨਾਂ ਦੇ ਜੀਵਨ ਫਲਸਫ਼ੇ 'ਤੇ ਅਧਾਰਿਤ ਸੀ | ਸ਼ੋਅ ਦੌਰਾਨ ਅਹਿੰਸਾ, ਸ਼ਾਂਤੀ, ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਨੂੰ ਰੂਪਮਾਨ ਕੀਤਾ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਯਤਨਾਂ ਨੂੰ ਦਰਸ਼ਕਾਂ ਵਿਚ ਸਹੀ ਅਰਥਾਂ ਵਿਚ ਪ੍ਰਚਾਰਿਆ ਗਿਆ | ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚਾ ਸਿਜਦਾ ਕਰਨ ਦੇ ਮੰਤਵ ਨਾਲ ਇਹ ਸ਼ੋਮ ਇਸੇ ਸਮੇਂ ਅਤੇ ਸਥਾਨ 'ਤੇ 17 ਅਕਤੂਬਰ ਨੂੰ ਵੀ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ੋਆਂ ਵਿਚ ਲੋਕਾਂ ਲਈ ਦਾਖਲਾ ਬਿਲਕੁਲ ਮੁਫ਼ਤ ਹੈ ਤਾਂ ਜੋ ਮਾਨਵਤਾ ਦੀ ਭਲਾਈ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫੇ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਸਕੇ | ਇਸ ਮੌਕੇ ਡਿਪਟੀ ਕਮਿਸ਼ਨਰ ਦੀ ਪਤਨੀ, ਪਿਤਾ ਅਤੇ ਬੇਟੀਆਂ ਵੀ ਹਾਜ਼ਰ ਸਨ |

ਰਿਸ਼ਵਤ ਮਾਮਲੇ 'ਚ ਕਾਬੂ ਰਾਜਨ ਚੌਹਾਨ ਦੀ ਜ਼ਮਾਨਤ ਦੀ ਅਰਜ਼ੀ ਰੱਦ

ਜਲੰਧਰ, 16 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਬੀਤੇ ਕੁੱਝ ਦਿਨ ਪਹਿਲਾਂ ਤਹਿਸੀਲ ਕੰਪਲੈਕਸ ਵਿਚ 20 ਹਜ਼ਾਰ ਦੀ ਰਿਸ਼ਵਤ ਲੈਣ ਦੇ ਮਾਮਲੇ 'ਚ ਕਾਬੂ ਕੀਤੇ ਗਏ ਸੀਨੀਅਰ ਸਹਾਇਕ ਰਾਜਨ ਚੌਹਾਨ ਦੀ ਜ਼ਮਾਨਤ ਦੀ ਅਰਜ਼ੀ ਰੱਦ ਕੀਤੇ ਜਾਣ ਦਾ ...

ਪੂਰੀ ਖ਼ਬਰ »

ਦਲਬੀਰ ਸਿੰਘ ਬੀਰਾ ਨੂੰ ਲਿਆਂਦਾ ਪ੍ਰੋਡੰਕਸ਼ਨ ਵਾਰੰਟ 'ਤੇ

ਜਲੰਧਰ,16 ਅਕਤੂਬਰ (ਸ਼ੈਲੀ)-ਥਾਣਾ ਚਾਰ ਵਿਚ ਪੈਂਦੇ ਮਿਲਾਪ ਚੌਾਕ ਦੇ ਨੇੜੇ ਹੀ ਆਪਣੇ ਦਫਤਰ ਵਿਚ ਬੈਠੇ ਇਕ ਵਿਅਕਤੀ 'ਤੇ ਅਣਪਛਾਤੇ ਹਮਲਾਵਰਾਂ ਵਲੋਂ ਹਮਲਾ ਕਰਨ ਦੇ ਮਾਮਲੇ ਵਿਚ ਥਾਣਾ ਚਾਰ ਦੀ ਪੁਲਿਸ ਨੇ ਦਲਬੀਰ ਸਿੰਘ ਬੀਰਾ ਨੂੰ ਪ੍ਰੋਡੰਕਸ਼ਨ ਵਾਰੰਟ 'ਤੇ ਇਕ ਦਿਨ ਲਈ ...

ਪੂਰੀ ਖ਼ਬਰ »

ਨਸ਼ੇੜੀ ਵਲੋਂ ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਕਤਲ

ਲੋਹੀਆਂ ਖਾਸ, 16 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)-ਨਗਰ ਪੰਚਾਇਤ ਲੋਹੀਆਂ ਦੇ ਵਾਰਡ ਨੰਬਰ 2 ਡੁਮਾਣਾ ਵਿਖੇ ਇਕ ਨਸ਼ੇੜੀ ਮਨਜੀਤ ਸਿੰਘ ਪੁੱਤਰ ਸੁਰਿੰਦਰ ਪਾਲ ਵਾਸੀ ਡੁਮਾਣਾ ਤਹਿਸੀਲ ਸ਼ਾਹਕੋਟ ਵਲੋਂ ਆਪਣੀ ਪਤਨੀ ਕਮਲਜੀਤ ਕੌਰ (32) ਪੁੱਤਰੀ ਸੁਬੇਗ ਸਿੰਘ ਵਾਸੀ ਰਾਣੀ ...

ਪੂਰੀ ਖ਼ਬਰ »

ਛਾਉਣੀ 'ਚ ਦਿਨ ਦਿਹਾੜੇ ਤਾਲਾਬੰਦ ਘਰ ਨੂੰ ਚੋਰਾਾ ਨੇ ਬਣਾਇਆ ਨਿਸ਼ਾਨਾ

ਜਲੰਧਰ ਛਾਉਣੀ, 16 ਅਕਤੂਬਰ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਮੁਹੱਲਾ ਨੰਬਰ 28 ਵਿਖੇ ਚੋਰਾਾ ਨੇ ਦਿਨ ਦਿਹਾੜੇ ਇਕ ਤਾਲਾਬੰਦ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਅੰਦਰੋਂ ਨਕਦੀ, ਗਹਿਣੇ ਅਤੇ ਜ਼ਰੂਰੀ ਦਸਤਾਵੇਜ਼ ਚੋਰੀ ਕਰ ਲਏ¢ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਰਾਜਗੋਮਾਲ ਤੋਂ ਨੌਜਵਾਨ ਦੀ ਲਾਸ਼ ਮਿਲੀ

ਰੁੜਕਾ ਕਲਾਂ, 16 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)- ਨਜਦੀਕੀ ਪਿੰਡ ਰਾਜਗੋਮਾਲ ਦੇ ਸ਼ਮਸ਼ਾਨਘਾਟ ਤੋਂ ਇੱਕ 26-27 ਸਾਲ ਦੇ ਕਰੀਬ ਉਮਰ ਦੇ ਨੌਜਵਾਨ ਦੀ ਲਾਸ਼ ਮਿਲੀ ਹੈ | ਪਿੰਡ ਵਾਸੀਆਂ ਨੇ ਲਾਸ਼ ਨੂੰ ਦੇਖ ਕੇ ਪੁਲਿਸ ਨੂੰ ਸੂਚਿਤ ਕੀਤਾ | ਐਸ.ਐਚ.ਓ. ਗੁਰਾਇਆ ਕੇਵਲ ਸਿੰਘ ਅਤੇ ...

ਪੂਰੀ ਖ਼ਬਰ »

ਜਲੰਧਰ 'ਚ ਤਾਇਨਾਤ ਡੀ.ਐਸ.ਪੀ. ਵਲੋਂ ਪਠਾਨਕੋਟ ਦੇ ਕਬਾੜੀਏ ਨੂੰ ਜਾਨੋਂ ਮਾਰਨ ਦੀ ਧਮਕੀ

ਪਠਾਨਕੋਟ, 16 ਅਕਤੂਬਰ (ਆਸ਼ੀਸ਼ ਸ਼ਰਮਾ)- ਪਠਾਨਕੋਟ ਵਿਖੇ ਕਬਾੜ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਨੇ ਜਲੰਧਰ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਡੀ.ਐਸ.ਪੀ. 'ਤੇ ਜਾਨੋਂ ਮਾਰਨ ਦੇ ਇਲਜ਼ਾਮ ਲਗਾਏ | ਇਸ ਸਬੰਧੀ ਪੀੜਤ ਦੀਪਕ ਕੁਮਾਰ ਪੁੱਤਰ ਮੰਗਾ ਰਾਮ ਵਾਸੀ ਇੰਦਰਾ ਕਾਲੋਨੀ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਿਖੇ ਅਥਲੈਟਿਕਸ ਮੀਟ ਕਰਵਾਈ

ਜਲੰਧਰ, 16 ਅਕਤੂਬਰ (ਜਤਿੰਦਰ ਸਾਬੀ)- ਸਟੇਟ ਪਬਲਿਕ ਸਕੂਲ ਨਕੋਦਰ ਦੀ ਪ੍ਰਾਇਮਰੀ ਵਿੰਗ ਦੀ ਅਥਲੈਟਿਕਸ ਮੀਟ ਕਰਵਾਈ ਗਈ | ਇਸ 'ਚ ਨਰਸਰੀ ਤੋਂ ਲੈ ਕੇ ਪੰਜਵੀ ਕਾਲਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦੇ ਵਿਚ ਫਰਾਗ ਜੰਪ, ਜਿਗ ਜੈਗ, ਬਾਲ ਜੰਪ, ਲੈਮਨ ਰੇਸ ਸਪੂਨ ਰੇਸ ਤੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੇਂਟ ਸੋਲਜਰ ਗਰੁੱਪ ਦੇ 550 ਵਿਦਿਆਰਥੀਆਂ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਅਰਦਾਸ ਪ੍ਰੋਗਰਾਮ ਕਰਵਾਇਆ ਗਿਆ | ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਇਸ ਮੌਕੇ ਕੇਸਰੀ ...

ਪੂਰੀ ਖ਼ਬਰ »

ਸਿੰਧ ਬੈਂਕ ਵਲੋਂ ਡੀ. ਸੀ ਜਲੰਧਰ ਨੂੰ ਸੁਰਜੀਤ ਹਾਕੀ ਟੂਰਨਾਮੈਂਟ ਲਈ 2 ਲੱਖ ਦਾ ਚੈੱਕ ਭੇਟ

ਜਲੰਧਰ, 16 ਅਕਤੂਬਰ (ਜਤਿੰਦਰ ਸਾਬੀ)- ਪੰਜਾਬ ਐਾਡ ਸਿੰਧ ਬੈਂਕ ਵਲੋਂ ਡੀ. ਸੀ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਜੋ ਕਿ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵੀ ਹਨ ਨੂੰ 2 ਲੱਖ ਦਾ ਚੈੱਕ 36ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਲਈ ਜੋਨਲ ਮੈਨੇਜਰ ਡਾ. ਲਲਿਤ ...

ਪੂਰੀ ਖ਼ਬਰ »

ਤਿਉਹਾਰਾਂ ਦੇ ਦਿਨਾਂ 'ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਦੁਕਾਨਦਾਰਾਂ ਨੂੰ ਕੀਤੀਆਂ ਹਦਾਇਤਾਂ

ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)-ਤਿਓਹਾਰਾਂ ਦੇ ਮੱਦੇਨਜ਼ਰ ਸ਼ਹਿਰ 'ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਏ.ਡੀ.ਸੀ.ਪੀ. ਜਾਂਚ ਗੁਰਮੀਤ ਸਿੰਘ ਕਿੰਗਰਾ ਦੀ ਨਿਗਰਾਨੀ ਹੇਠ ਏ.ਸੀ.ਪੀ. ਕੇਂਦਰੀ ਹਰਸਿਮਰਤ ਸਿੰਘ ਛੇਤਰਾ ਦੀ ਅਗਵਾਈ ਹੇਠ ਥਾਣਾ ਡਵੀਜ਼ਨ ਨੰਬਰ 4 ਦੇ ਮੁਖੀ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਵਿਖੇ ਗੁਰਮਤਿ ਸਮਾਗਮ ਅੱਜ

ਚੁਗਿੱਟੀ/ਜੰਡੂਸਿੰਘਾ, 16 ਅਕਤੂਬਰ (ਨਰਿੰਦਰ ਲਾਗੂ)-ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਗੁਰੂ ਨਾਨਕਪੁਰਾ ਵਿਖੇ 37ਵਾਂ ਮਹੀਨਾਵਾਰੀ ਗੁਰਮਤਿ ਸਮਾਗਮ 17 ਅਕਤੂਬਰ ਨੂੰ ਸ਼ਾਮ 6 ਤੋਂ ਰਾਤ 9 ਵਜੇ ਤੱਕ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਭਾਈ ...

ਪੂਰੀ ਖ਼ਬਰ »

ਸੰਸਕਿ੍ਤੀ ਕੇ. ਐਮ. ਵੀ. ਸਕੂਲ ਵਿਖੇ 17ਵੇਂ ਸਥਾਪਨਾ ਦਿਵਸ ਮੌਕ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)-ਸਥਾਨਕ ਵਿੱਦਿਅਕ ਸੰਸਥਾ ਸੰਸਕ੍ਰਿਤੀ ਕੇ. ਐਮ. ਵੀ. ਸਕੂਲ ਜਲੰਧਰ ਵਿਖੇ ਸੰਸਥਾ ਦੇ 17ਵੇਂ ਸਥਾਪਨਾ ਦਿਵਸ ਮੌਕੇ ਸੈਸ਼ਨ 2018-19 ਦੇ ਅਕਾਦਮਿਕ, ਖੇਡਾਂ, ਸਭਿਆਚਾਰਕ ਤੇ ਹੋਰ ਗਤੀਵਿਧੀਆਂ 'ਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਖ਼ਰੀਦੇ ਝੋਨੇ ਦੀ ਚੁਕਾਈ 48 ਘੰਟਿਆਂ ਦੌਰਾਨ ਕਰਨ ਦੇ ਹੁਕਮ

ਜਲੰਧਰ, 16 ਅਕਤੂਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖ਼ਰੀਦ ਕੀਤੇ ਗਏ ਝੋਨੇ ਦੀ ਚੁਕਾਈ 48 ਘੰਟਿਆਂ ਦੇ ਵਿਚ ਨਾ ਕਰਨ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਅਜਿਹੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 16 ਅਕਤੂਬਰ (ਚੰਦੀਪ ਭੱਲਾ)-ਜ਼ਿਲ੍ਹਾ ਮੈਜਿਸਟਰੇਟ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ 'ਤੇ ਸਥਿਤ ਮੈਰਿਜ ਪੈਲੇਸ/ਹੋਟਲ ਵਾਲਿਆਂ ਵਲੋਂ ਨੈਸ਼ਨਲ ਹਾਈਵੇ/ ਸਟੇਟ ਹਾਈਵੇ ਉਪਰ ...

ਪੂਰੀ ਖ਼ਬਰ »

ਕਰਵਾ ਚੌਥ ਦੇ ਵਰਤ ਕਾਰਨ ਦੇਰ ਰਾਤ ਤੱਕ ਰਹੀ ਬਜ਼ਾਰਾਂ 'ਚ ਰੋਣਕ

ਜਲੰਧਰ, 16 ਅਕਤੂਬਰ (ਸ਼ੈਲੀ)- ਕਰਵਾ ਚੌਥ ਦੇ ਵਰਤ ਦਾ ਇੰਤਜ਼ਾਰ ਵਿਆਹੁਤਾ ਔਰਤਾਂ ਸਾਰਾ ਸਾਲ ਪੂਰੇ ਚਾਵਾਂ ਨਾਲ ਕਰਦੀਆਂ ਹਨ | ਜਾਣਕਾਰੀ ਅਨੁਸਾਰ ਇਹ ਵਰਤ ਵਿਆਹੁਤਾ ਔਰਤਾਂ ਰੱਖਦੀਆਂ ਹਨ ਯਾਂ ਫਿਰ ਜਿਨ੍ਹਾਂ ਦੀ ਮੰਗਣੀ ਹੋਈ ਹੋਵੇ | ਵੈਸੇਂ ਔਰਤਾਂ ਆਸਥਾ ਦੇ ਰੂਪ ਵਿਚ ...

ਪੂਰੀ ਖ਼ਬਰ »

ਐਸ. ਵੀ. ਐਮ. ਸਕੂਲ ਸੋਫ਼ੀ ਪਿੰਡ 'ਚ ਮਹਿੰਦੀ ਮੁਕਾਬਲੇ ਕਰਵਾਏ

ਜਲੰਧਰ ਛਾਉਣੀ, 16 ਅਕਤੂਬਰ (ਪਵਨ ਖਰਬੰਦਾ)-ਕਰਵਾਚੌਥ ਦੇ ਸਬੰਧ 'ਚ ਐਸ.ਵੀ. ਐਮ. ਸੀਨੀਅਰ ਸੈਕੰਡਰੀ ਸਕੂਲ ਸੋਫ਼ੀ ਪਿੰਡ ਵਿਖੇ ਮਹਿੰਦੀ ਲਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਸਕੂਲ ਦੀਆਂ ਮਹਿਲਾ ਸਟਾਫ਼ ਮੈਂਬਰਾਂ ਤੇ ਵਿਦਿਆਰਥਣਾਂ ਨੇ ਹਿੱਸਾ ਲਿਆ | ਇਸ ਦੌਰਾਨ ਸਕੂਲ ...

ਪੂਰੀ ਖ਼ਬਰ »

ਪੰਜਾਬ ਅਥਲੈਟਿਕਸ ਮੀਟ 'ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 16 ਅਕਤੂਬਰ (ਜਤਿੰਦਰ ਸਾਬੀ)- 94ਵੀਂ ਓਪਨ ਪੰਜਾਬ ਅਥਲੈਟਿਕਸ ਮੀਟ ਜੋ ਬੀਤੇ ਦਿਨੀਂ ਲੁਧਿਆਣਾ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ 'ਚੋਂ ਸਪੋਰਟਸ ਕਾਲਜ ਜਲੰਧਰ ਦੇ ਟਰੇਨਿੰਗ ਸੈਂਟਰ ਦੀ ਖਿਡਾਰਨ ਨੇਹਾ ਨੇ ਸੋਨ ਤਗਮਾ, ਰਮਨਦੀਪ ਕੌਰ ਨੇ ਚਾਂਦੀ ਦਾ ਤਗਮਾ, ...

ਪੂਰੀ ਖ਼ਬਰ »

ਕਰਵਾ ਚੌਥ ਤੇ ਦੀਵਾਲੀ ਨੂੰ ਹੋਰ ਵੀ ਖੂਬਸੂਰਤ ਬਣਾਉਣਗੇ 'ਰੋਸੈਟ' ਦੇ ਡਿਜ਼ਾਈਨਰ ਪਹਿਰਾਵੇ

ਜਲੰਧਰ, 16 ਅਕਤੂਬਰ-(ਜਸਪਾਲ ਸਿੰਘ)- ਕਰਵਾ ਚੌਥ ਅਤੇ ਦੀਵਾਲੀ ਦੇ ਤਿਉਹਾਰੀ ਸੀਜ਼ਨ 'ਚ 'ਰੋਸੈਟ' ਲੈ ਕੇ ਆਇਆ ਹੈ ਆਕਰਸ਼ਕ ਤੇ ਡਿਜ਼ਾਈਨਰ ਪਹਿਰਾਵਿਆਂ ਦੀ ਨਵੀਂ ਰੇਂਜ਼ | 'ਰੋਸੈਟ' ਦੇ ਡਿਜ਼ਾਈਨਰ ਪਹਿਰਾਵੇ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ ਤੇ 666 ਮਾਲ ਰੋਡ, ਮਾਡਲ ...

ਪੂਰੀ ਖ਼ਬਰ »

ਨਿਰਮਲ ਭੇਖ ਵਲੋਂ ਨਗਰ ਕੀਰਤਨ ਭਲਕੇ

ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਅਖਤੂਬਰ ਨੂੰ ਨਿਰਮਲ ਭੇਖ ਵਲੋਂ ਇਕ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਸ੍ਰੀ ਪੰਚਾਇਤੀ ਅਖਾੜਾ ਨਿਰਮਲਾ ਕਨਖਲ ਹਰਿਦੁਆਰ ਦੇ ਸ੍ਰੀ ਮਹੰਤ ਗਿਆਨ ਦੇਵ ਸਿੰਘ ਨੇ ...

ਪੂਰੀ ਖ਼ਬਰ »

ਐਲ. ਪੀ. ਯੂ. ਤੇ ਮੰਗੋਲੀਆ ਸਰਕਾਰ 'ਚ ਹੋਇਆ ਕਰਾਰ

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)- ਭਾਰਤ ਦੀ ਸਭ ਤੋਂ ਵੱਡੀ ਨਿੱਜੀ ਯੂਨੀਵਰਸਿਟੀ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਨੇ ਮੰਗੋਲੀਆ ਦੀ ਰਾਜਧਾਨੀ ਉਲਾਨਬਾਟਰ ਦੇ ਗਵਰਨਰ ਦਫ਼ਤਰ ਨਾਲ ਇੱਕ ਮਹੱਤਵਪੂਰਨ ਸਮਝੌਤੇ 'ਤੇ ਹਸਤਾਖ਼ਰ ਕੀਤੇ | ਇਹ ਕਰਾਰ ਉਲਾਨਬਾਟਰ ਦੇ ...

ਪੂਰੀ ਖ਼ਬਰ »

ਡੀ. ਸੀ. ਜੇ. ਕਾਲਜੀਏਟ ਸਕੂਲ ਆਫ਼ ਕੰਪੀਟੀਟਵ ਐਗਜ਼ਾਮੀਨੇਸ਼ਨ 'ਚ ਭਖਦੇ ਮਸਲਿਆਂ 'ਤੇ ਹੋਈ ਵਿਚਾਰ-ਚਰਚਾ

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਵਿਖੇ ਪਿਛਲੇ 8 ਸਾਲਾਂ ਤੋਂ ਚਲਾਏ ਜਾ ਰਹੇ ਡੀ.ਸੀ.ਜੇ. ਸਕੂਲ ਆਫ਼ ਕੰਪੀਟੀਟਵ ਇਗਜ਼ਾਮੀਨੇਸ਼ਨਜ਼ ਦੇ ਤਹਿਤ ਕੁੱਝ ਦਿਨਾਂ ਤੋਂ ਚਲਾਈ ਜਾ ਰਹੀ ਵੱਖ-ਵੱਖ ਕੰਪੀਟੀਸ਼ਨ ਦੀ ਕੋਚਿੰਗ ਕਲਾਸਾਂ ਵਿਚ ਭਾਗ ਲੈ ਰਹੇ 65 ...

ਪੂਰੀ ਖ਼ਬਰ »

ਤੀਜੀ ਵਾਰ ਨਹੀਂ ਵਿਕੀਆਂ ਟਰੱਸਟ ਦੀਆਂ ਜਾਇਦਾਦਾਂ, ਚੌਥੀ ਵਾਰ ਲੱਗਣਗੇ ਈ-ਟੈਂਡਰ

ਸ਼ਿਵ ਸ਼ਰਮਾ ਜਲੰਧਰ, 16 ਅਕਤੂਬਰ- ਤਿੰਨ ਵਾਰ ਇੰਪਰੂਵਮੈਂਟ ਟਰੱਸਟ ਦੀਆਂ ਜਾਇਦਾਦਾਂ ਦੀ ਵਿੱਕਰੀ ਲਈ ਈ-ਟੈਂਡਰ ਸਿਰੇ ਨਹੀਂ ਚੜੇ੍ਹ ਹਨ ਜਿਸ ਕਰਕੇ ਪੰਜਾਬ ਨੈਸ਼ਨਲ ਬੈਂਕ ਵਲੋਂ ਜਾਇਦਾਦਾਂ ਦੀ ਵਿੱਕਰੀ ਲਈ ਚੌਥੀ ਵਾਰ ਈ-ਟੈਂਡਰ ਲਗਾਉਣ ਦਾ ਫ਼ੈਸਲਾ ਕੀਤਾ ਹੈ | ਤਿੰਨ ...

ਪੂਰੀ ਖ਼ਬਰ »

20 ਤੱਕ ਅੰਕੁਰ ਨਰੂਲਾ ਿਖ਼ਲਾਫ਼ ਪਰਚਾ ਦਰਜ ਨਾ ਹੋਇਆ ਤਾਂ 21 ਨੂੰ ਪੁਲਿਸ ਕਮਿਸ਼ਨਰ ਦੇ ਦਫ਼ਤਰ ਦਾ ਹੋਵੇਗਾ ਘਿਰਾਓ-ਮਸੀਹੀ ਸੰਗਠਨ

ਮਕਸੂਦਾਂ, 16 ਅਕਤੂਬਰ (ਲਖਵਿੰਦਰ ਪਾਠਕ)-ਪੰਜਾਬ ਭਰ ਤੋਂ ਇਕੱਠੇ ਹੋਏ ਮਸੀਹੀ ਨੇਤਾਵਾਂ ਦੀ ਮੀਟਿੰਗ ਸੂਰਾਨੁੱਸੀ ਵਿਖੇ ਹੋਈ | ਮੀਟਿੰਗ 'ਚ ਅੰਕੁਰ ਨਰੂਲਾ ਦੁਆਰਾ ਆਪਣੀ ਪਤਨੀ ਅਤੇ ਬੱਚਿਆਂ ਨਾਲ ਪਵਿੱਤਰ ਬਾਈਬਲ ਦਾ ਬਾਈਬਲ ਰੂਪੀ ਕੇਕ ਬਣਾ ਕੇ ਕੱਟਣ ਨਾਲ ਮਸੀਹੀ ...

ਪੂਰੀ ਖ਼ਬਰ »

ਟਰੱਸਟ ਦੀ ਅਪੀਲ ਨਹੀਂ ਹੋਈ ਦਾਖ਼ਲ, 54 ਲੱਖ ਪਹਿਲਾਂ ਜਮ੍ਹਾਂ ਕਰਵਾਉਣ ਦੇ ਆਦੇਸ਼

ਜਲੰਧਰ, 16 ਅਕਤੂਬਰ (ਸ਼ਿਵ)- ਜ਼ਿਲ੍ਹਾ ਖਪਤਕਾਰ ਫੋਰਮ ਵਿਚ ਬੀਬੀ ਭਾਨੀ ਕੰਪਲੈਕਸ ਦੇ ਚਾਰ ਅਲਾਟੀਆਂ ਨੂੰ ਉਨ੍ਹਾਂ ਦੀ ਬਣਦੀ 54 ਲੱਖ ਰੁਪਏ ਦੀ ਰਕਮ ਦੇਣ ਦੇ ਮਾਮਲੇ ਵਿਚ ਇੰਪਰੂਵਮੈਂਟ ਟਰੱਸਟ ਨੂੰ ਰਾਜ ਕਮਿਸ਼ਨ ਵਿਚ ਵੀ ਕਿਸੇ ਤਰ੍ਹਾਂ ਦੀ ਰਾਹਤ ਨਹੀਂ ਮਿਲੀ ਹੈ | ਰਾਜ ...

ਪੂਰੀ ਖ਼ਬਰ »

ਸਕੂਟਰ ਦੀ ਲਪੇਟ 'ਚ ਆ ਕੇ ਸਾਈਕਲ ਸਵਾਰ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 16 ਅਕਤੂਬਰ (ਨਰਿੰਦਰ ਲਾਗੂ)-ਚੁਗਿੱਟੀ ਚੌਕ ਨਜ਼ਦੀਕ ਤੇਜ਼ ਰਫ਼ਤਾਰ ਸਕੂਟਰ ਦੀ ਲਪੇਟ 'ਚ ਆ ਕੇ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ | ਮੌਕੇ 'ਤੇ ਇਕੱਠੇ ਹੋਏ ਲੋਕਾਂ ਵਲੋਂ ਉਸ ਨੂੰ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ | ਪਰਮਜੀਤ ਸਿੰਘ, ਨੇਕ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋ ਭਰਾਵਾਂ ਨੂੰ 10-10 ਸਾਲ ਦੀ ਕੈਦ

ਜਲੰਧਰ, 16 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਮਿਤ ਉਰਫ ਮੋਗਲੀ ਅਤੇ ਦੀਪਕ ਕੁਮਾਰ ਉਰਫ ਹਨੀ ਪੁੱਤਰ ਜੋਗਿੰਦਰ ਪਾਲ ਵਾਸੀ ਜੈਨਾ ਨਗਰ, ਬਸਤੀ ਸ਼ੇਖ, ...

ਪੂਰੀ ਖ਼ਬਰ »

65ਵੀਆਂ ਪੰਜਾਬ ਸਕੂਲ ਖੇਡਾਂ 'ਚ ਹਾਕੀ ਦਾ ਫਾਈਨਲ ਅੱਜ

ਜਲੰਧਰ, 16 ਅਕਤੂਬਰ (ਜਤਿੰਦਰ ਸਾਬੀ)- 65ਵੀਆਂ ਪੰਜਾਬ ਸਕੂਲ ਖੇਡਾਂ ਦੇ ਹਾਕੀ ਅੰਡਰ 17 ਸਾਲ ਲੜਕੇ ਵਰਗ ਦੇ ਮੁਕਾਬਲੇ ਜੋ ਦੋਆਬਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਜਲੰਧਰ ਹਰਿੰਦਰਪਾਲ ਸਿੰਘ ਦੀ ਦੇਖ ਰੇੇਖ ਹੇਠ ਕਰਵਾਏ ...

ਪੂਰੀ ਖ਼ਬਰ »

ਲੋਕਾਂ ਦੀ ਸੁੱਖ ਸ਼ਾਂਤੀ ਲਈ ਧਾਰਮਿਕ ਸਮਾਗਮ ਕਰਵਾਉਣ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 16 ਅਕਤੂਬਰ (ਨਰਿੰਦਰ ਲਾਗੂ)-ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਲੋਕਾਂ ਦੀ ਸੁੱਖ-ਸ਼ਾਂਤੀ ਲਈ ਮੁਹੱਲਾ ਚੁਗਿੱਟੀ 'ਚ ਸਥਿਤ ਸਿੱਧ ਬਾਬਾ ਚਾਨੋ ਦੇ ਅਸਥਾਨ ਵਿਖੇ 8 ਨਵੰਬਰ ਨੂੰ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਸਬੰਧੀ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਤੋਂ ਵਾਪਸ ਆਈ ਸੰਗਤ ਦਾ ਮਹਿੰਦਰ ਭਗਤ ਵਲੋਂ ਸਵਾਗਤ

ਜਲੰਧਰ, 16 ਅਕਤੂਬਰ (ਸ਼ਿਵ)-ਸਤਿਗੁਰੁੂ ਕਬੀਰ ਮੁੱਖ ਮੰਦਿਰ ਭਾਰਗੋ ਨਗਰ ਦੀ ਸੰਗਤ ਧਾਰਮਿਕ ਯਾਤਰਾ ਗੁਜਰਾਤ, ਅਹਿਮਦਾਬਾਦ, ਦਵਾਰਕਾਦੀਸ਼, ਬੜੌਦਰਾ ਵਿਚ ਬਣੇ ਸਤਿਗੁਰੂ ਕਬੀਰ ਆਸ਼ਰਮ ਦੇ ਦਰਸ਼ਨ ਕਰਕੇ 10 ਦਿਨ ਬਾਅਦ ਸੰਗਤ ਦਾ ਵਾਪਸ ਜਲੰਧਰ ਸਟੇਸ਼ਨ 'ਤੇ ਪੁੱਜਣ 'ਤੇ ...

ਪੂਰੀ ਖ਼ਬਰ »

ਗੁਜਰਾਂਵਾਲਾ ਜਵੈਲਰਸ ਲੈ ਕੇ ਆਏ ਆਪਣੇ ਗ੍ਰਾਹਕਾਂ ਲਈ ਇਨਾਮ ਦੀ ਸੌਗਾਤ

ਜਲੰਧਰ, 16 ਅਕਤੂਬਰ (ਅ.ਬ)-ਸ਼ਹਿਰ ਦੇ ਪ੍ਰਮੁੱਖ ਤੇ ਮਸ਼ਹੂਰ ਗੁਜਰਾਂਵਾਲਾ ਜਵੈਲਰਸ ਵਲੋਂ ਆਪਣੇ ਗ੍ਰਾਹਕਾਂ ਲਈ ਆਪਣੀ 16ਵੀਂ ਸਾਲਾਨਾ ਬੋਨਾਜ਼ਾ ਸਕੀਮ ਲਿਆਂਦੀ ਗਈ ਹੈ ਜਿਸ ਵਿਚ ਸੋਨੇ ਦੇ ਗਹਿਣਿਆਂ ਦੀ ਖ਼ਰੀਦ 'ਤੇ ਗ੍ਰਾਹਕਾਂ ਨੂੰ ਕਈ ਇਨਾਮ ਜਿੱਤਣ ਦਾ ਮੌਕਾ ਮਿਲ ਸਕਦਾ ...

ਪੂਰੀ ਖ਼ਬਰ »

ਨਿਗਮ ਦੇ 300 ਸਫਾਈ ਸੇਵਕਾਂ ਨੂੰ ਐਚ. ਪੀ. ਨੇ ਵੰਡੀਆਂ ਸੁਰੱਖਿਆ ਕਿੱਟਾਂ

ਜਲੰਧਰ, 16 ਅਕਤੂਬਰ (ਸ਼ਿਵ)-ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮ. ਕੰਪਨੀ ਵਲੋਂ ਨਿਗਮ ਦੇ 300 ਸਫ਼ਾਈ ਸੇਵਕਾਂ ਨੂੰ ਸਵੱਛਤਾ ਹੀ ਸੇਵਾ ਦੇ ਤਹਿਤ ਸੁਰੱਖਿਆ ਕਿੱਟਾਂ ਵੰਡੀਆਂ ਗਈਆਂ ਹਨ | ਇਸ ਮੌਕੇ ਨਿਗਮ ਦੇ ਕਮਿਸ਼ਨਰ ਦੀਪਰਵਾ ਲਾਕੜਾ, ਸੰਯੁਕਤ ਕਮਿਸ਼ਨਰ ਹਰਚਰਨ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਲਈ ਗੁਰਦੁਆਰਾ ਇੰਡਸਟਰੀਅਲ ਏਰੀਆ ਵਿਖੇ ਮੀਟਿੰਗ ਅੱਜ-ਮੰਨਣ

ਜਲੰਧਰ, 16 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਿਖੇ ਨਵੇਂ ਵਿਦਿਆਰਥੀਆਂ ਲਈ ਕਰਵਾਇਆ ਸਵਾਗਤੀ ਸਮਾਗਮ

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)-ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਲਾਡੋਵਾਲੀ ਰੋਡ ਜਲੰਧਰ ਵਿਖੇ ਨਵੇਂ ਸੈਸ਼ਨ 'ਚ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ ਦੇ ਸਵਾਗਤ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਸੰਸਥਾ ਦੀ ਪਿ੍ੰਸੀਪਲ ਰਾਜ ਕੁਮਾਰੀ, ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 16 ਅਕਤੂਬਰ (ਨਰਿੰਦਰ ਲਾਗੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੰਜਾਬ ਐਵੇਨਿਊ ਵਿਖੇ ਅੱਜ ਇਕ ਬੈਠਕ ਕੀਤੀ ਗਈ | ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ

ਜਲੰਧਰ, 16 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13ਵਾਂ ਸਾਲਾਨਾ ਕੀਰਤਨ ਦਰਬਾਰ ਸ੍ਰੀ ਗੁਰੂ ਰਾਮਦਾਸ ਸੇਵਕ ਜਥੇ ਵਲੋਂ ਅੱਜ 17 ਅਕਤੂਬਰ ਦਿਨ ਵੀਰਵਾਰ ਨੂੰ ਪਿਮਸ ਹਸਪਤਾਲ ਅਤੇ ਮੈਡੀਕਲ ਕਾਲਜ ਦੀ ਖੁੱਲੀ ਗਰਾਊਾਡ ...

ਪੂਰੀ ਖ਼ਬਰ »

36ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਆਰਮੀ ਇਲੈਵਨ ਅਤੇ ਇੰਡੀਅਨ ਆਇਲ ਅਤੇ ਪੰਜਾਬ ਪੁਲਿਸ ਸੈਮੀਫਾਇਨਲ 'ਚ

ਜਲੰਧਰ, 16 ਅਕਤੂਬਰ (ਜਤਿੰਦਰ ਸਾਬੀ)-ਪਿਛਲੇ ਸਾਲ ਦੀ ਜੇਤੂ ਆਰਮੀ ਇਲੈਵਨ ਅਤੇ ਇੰਡੀਅਨ ਆਇਲ ਦੀਆਂ ਟੀਮਾਂ ਪੂਲ ਏ 'ਚੋਂ ਅਤੇ ਪੂਲ ਬੀ 'ਚੋਂ ਪੰਜਾਬ ਪੁਲਿਸ 36ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਪਹੁੰਚ ਗਈਆਂ | ਸਥਾਨਕ ਉਲੰਪੀਅਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ 'ਚ ਛਾਉਣੀ 'ਚ ਸਮਾਗਮ 21 ਨੂੰ

ਜਲੰਧਰ ਛਾਉਣੀ, 16 ਅਕਤੂਬਰ (ਪਵਨ ਖਰਬੰਦਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਰਾਮਦਾਸ ਸੇਵਕ ਸਭਾ ਜਲੰਧਰ ਛਾਉਣੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ 21 ...

ਪੂਰੀ ਖ਼ਬਰ »

ਅੱਜ ਤੋਂ ਦੋ ਦਿਨ ਲਈ ਛੁੱਟੀ 'ਤੇ ਰਹੇਗਾ ਆਦਮਪੁਰ ਬਿਜਲੀ ਦਫ਼ਤਰ ਦਾ ਸਟਾਫ਼

ਆਦਮਪੁਰ, 16 ਅਕਤੂਬਰ (ਰਮਨ ਦਵੇਸਰ)-ਆਦਮਪੁਰ ਬਿਜਲੀ ਦਫ਼ਤਰ ਵਿਖੇ ਪਿਛਲੇ ਛੇ ਮਹੀਨਿਆਂ ਤੋਂ ਖਰਾਬ ਪਈ ਪਾਣੀ ਦੀ ਮੋਟਰ ਕਰਕੇ ਬਿਜਲੀ ਦਫ਼ਤਰ ਦਾ ਸਾਰਾ ਸਟਾਫ਼ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਹੈ ¢ ਮਹਿਕਮੇ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਇਸ ਦਾ ਕੋਈ ਹੱਲ ਨਹੀ ...

ਪੂਰੀ ਖ਼ਬਰ »

ਦੀਵਾਲੀ ਮੌਕੇ ਜੂਆਰੀਏ ਸੁਰੱਖਿਅਤ ਥਾਵਾਂ ਦੀ ਭਾਲ 'ਚ

ਫਿਲੌਰ, 16 ਅਕਤੂਬਰ (ਇੰਦਰਜੀਤ ਚੰਦੜ੍ਹ) - ਜਿਉਂ-ਜਿਉਂ ਦਿਵਾਲੀ ਨਜ਼ਦੀਕ ਆ ਰਹੀ ਹੈ ਸ਼ਹਿਰ ਅੰਦਰ ਵੱਡੇ ਪੱਧਰ 'ਤੇ ਹਰ ਸਾਲ ਚੱਲਣ ਵਾਲਾ ਜੂਏ ਦਾ ਧੰਦਾ ਵੀ ਜੋਰ ਫੜਦਾ ਜਾ ਰਿਹਾ ਹੈ | ਜੁਆਰੀਆਂ ਵਲੋਂ ਸ਼ਹਿਰ ਤੋਂ ਬਾਹਰ ਘੱਟ ਅਬਾਦੀ ਵਾਲੇ ਇਲਾਕਿਆਂ ਅੰਦਰ ਬਣਿਆਂ ਕੋਠੀਆਂ ...

ਪੂਰੀ ਖ਼ਬਰ »

10ਵਾਂ ਮਹਾਨ ਗੁਰਮਤਿ ਸਮਾਗਮ 22 ਤੋਂ

ਆਦਮਪੁਰ, 16 ਅਕਤੂਬਰ (ਰਮਨ ਦਵੇਸਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਵਾਂ ਮਹਾਨ 5 ਦਿਨਾਂ ਗੁਰਮਤਿ ਸਮਾਗਮ ਬਿਆਸ ਪਿੰਡ ਦੇ ਸਮੂਹ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਨਗਰ, ਇਲਾਕਾ ਨਿਵਾਸੀ ਅਤੇ ਵਿਦੇਸ਼ਾਂ ਦੀ ...

ਪੂਰੀ ਖ਼ਬਰ »

ਬਿਨਾਂ ਆਈਲਟਸ ਲਗਵਾਏ ਜਾ ਰਹੇ ਹਨ ਯੂ.ਕੇ. ਦੇ ਸਟੱਡੀ ਵੀਜ਼ੇ-ਜੇ. ਐਮ. ਓਵਰਸੀਜ਼

ਮੋਗਾ, 16 ਅਕਤੂਬਰ (ਅ. ਬ.)-ਯੂ. ਕੇ. ਵਲੋਂ ਬਿਨਾਂ ਆਈਲਟਸ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਲਈ ਕਾਨੂੰਨ ਨਰਮ ਕਰ ਦਿੱਤੇ ਗਏ ਹਨ, ਜਿਸ ਕਾਰਨ ਉਹ ਸਾਰੇ ਵਿਦਿਆਰਥੀ ਜਿਨ੍ਹਾਂ ਦੇ ਆਈਲਟਸ 'ਚੋਂ ਬੈਂਡ ਘੱਟ ਹਨ ਜਾਂ ਆਈਲਟਸ ਨਹੀਂ ਕੀਤੀ ਅਤੇ ਆਪਣੇ ਸਪਾਊਸ ਨਾਲ ਯੂ. ਕੇ. ਜਾਣਾ ...

ਪੂਰੀ ਖ਼ਬਰ »

ਤਲਵੰਡੀ ਮਾਧੋ ਦੇ ਛਿੰਝ ਮੇਲੇ ਮੌਕੇ ਪਟਕੇ ਦੀਆਂ ਕੁਸ਼ਤੀਆਂ ਰਹੀਆਂ ਬਰਾਬਰ

ਮਲਸੀਆਂ, 16 ਅਕਤੂਬਰ (ਸੁਖਦੀਪ ਸਿੰਘ)- ਪੀਰ ਬਾਬਾ ਲੱਖ ਦਾਤਾ ਦੀ ਯਾਦ ਵਿਚ ਗ੍ਰਾਮ ਪੰਚਾਇਤ, ਐਨ.ਆਰ.ਆਈ. ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਤਲਵੰਡੀ ਮਾਧੋ (ਸ਼ਾਹਕੋਟ) ਦੇ ਸਟੇਡੀਅਮ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਛਿੰਝ ਮੇਲੇ ਦੌਰਾਨ ਉੱਘੇ ...

ਪੂਰੀ ਖ਼ਬਰ »

ਵਿਕਾਸ ਕੰਮਾਂ ਨੂੰ ਲੈ ਕੇ ਕਾਰਜ ਸਾਧਕ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਆਦਮਪੁਰ, 16 ਅਕਤੂਬਰ (ਰਮਨ ਦਵੇਸਰ)- ਆਦਮਪੁਰ ਵਿਖੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਦਾਨ ਦਸ਼ਵਿੰਦਰ ਕੁਮਾਰ ਚਾਂਦ ਦੀ ਅਗਵਾਈ ਹੇਠ ਕਾਰਜ ਸਾਧਕ ਅਫ਼ਸਰ ਆਦਮਪੁਰ ਪ੍ਰਦੀਪ ਕੁਮਾਰ ਬਦੋਰੀਆ ਨੂੰ ਮੰਗ ਪੱਤਰ ਦਿੱਤਾ ¢ ਦਸ਼ਵਿੰਦਰ ਨੇ ਕਿਹਾ ...

ਪੂਰੀ ਖ਼ਬਰ »

ਸੀ.ਪੀ.ਆਈ.ਐਮ ਵਲੋਂ ਫਿਲੌਰ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਦਿੱਤਾ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ

ਫਿਲੌਰ, 16 ਅਕਤੂਬਰ ( ਸੁਰਜੀਤ ਸਿੰਘ ਬਰਨਾਲਾ, ਬੀ.ਐਸ ਕੈਨੇਡੀ)-ਖੱਬੀਆਂ ਪਾਰਟੀਆਂ ਦੇ ਰਾਸ਼ਟਰੀ ਸੱਦੇ 'ਤੇ ਦੇਸ਼ ਅੰਦਰ ਅੱਜ ਤਹਿਸੀਲ ਪੱਧਰ ਤੇ ਰੋਸ ਪ੍ਰਦਰਸ਼ਨ ਅਤੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਦੇਣ ਲਈ ਕਿਹਾ ਗਿਆ ਸੀ ਜਿਸ ਤੇ ਅੱਜ ਸੂਬਾ ਕਮੇਟੀ ਮੈਂਬਰ ...

ਪੂਰੀ ਖ਼ਬਰ »

ਨਸ਼ਿਆਂ ਤੇ ਟੈ੍ਰਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ਼ਾਹਕੋਟ, 16 ਅਕਤੂਬਰ (ਸਚਦੇਵਾ) - ਪੁਲਿਸ ਸਾਂਝ ਕੇਂਦਰ ਸ਼ਾਹਕੋਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਪਿ੍ੰਸੀਪਲ ਮਨਜੀਤ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਤੇ ਟੈ੍ਰਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਸ਼ਾਹਕੋਟ 'ਚ ਪੁਲਿਸ ਪ੍ਰਸ਼ਾਸਨ ਨੇ ਸ਼ਹੀਦ ਹੋਏ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸਮਰਪਿਤ ਮੈਰਾਥਨ ਕਰਵਾਈ

ਸ਼ਾਹਕੋਟ, 16 ਅਕਤੂਬਰ (ਸਚਦੇਵਾ)- ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸਮਰਪਿਤ ਸ਼ਾਹਕੋਟ 'ਚ ਪੁਲਿਸ ਪ੍ਰਸ਼ਾਸਨ ਵਲੋਂ ਮੈਰਾਥਨ ਐਸ.ਡੀ.ਐਮ ਸ਼ਾਹਕੋਟ ਡਾ. ਸੰਜੀਵ ਸ਼ਰਮਾ ਅਤੇ ਡੀ.ਐਸ.ਪੀ ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੀ ਬਿਲਗਾ ਸਕੂਲ 'ਚ ਹੋਈ ਮੀਟਿੰਗ

ਬਿਲਗਾ, 16 ਅਕਤੂਬਰ (ਰਾਜਿੰਦਰ ਸਿੰਘ ਬਿਲਗਾ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਬਲਾਕ ਨੂਰਮਹਿਲ ਦੀ ਇਕ ਮੀਟਿੰਗ ਬਿਲਗਾ ਸਕੂਲ ਵਿਚ ਹੋਈ | ਸੂਬਾ ਕਮੇਟੀ ਮੈਂਬਰ ਗੁਰਮੀਤ ਸਿੰਘ ਕੋਟਲੀ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਅਵਤਾਰ ਲਾਲ ਦੀ ਨਿਗਰਾਨੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਦਿਆਲਪੁਰ 'ਚ ਸਾਲਾਨਾ ਅਖੰਡ ਕੀਰਤਨ ਸਮਾਗਮ 19 ਨੂੰ

ਕਰਤਾਰਪੁਰ, 16 ਅਕਤੂਬਰ (ਭਜਨ ਸਿੰਘ ਧੀਰਪੁਰ, ਵਰਮਾ)-ਇੱਥੇ ਸਾਲਾਨਾ ਅਖੰਡ ਕੀਰਤਨ ਸਮਾਗਮ ਇੱਥੇ ਨੇੜੇ ਪਿੰਡ ਦਿਆਲਪੁਰ 'ਚ 19 ਅਕਤੂਬਰ ਨੂੰ ਹੋਵੇਗਾ | ਇਸ ਸਬੰਧੀ ਭਾਈ ਇੰਦਰਜੀਤ ਸਿੰਘ ਦਿਆਲਪੁਰ ਵਾਲਿਆਂ ਨੇ ਦੱਸਿਆ ਕਿ 19 ਅਕਤੂਬਰ ਨੂੰ ਸਵੇਰ ਗੁਰਦੁਆਰਾ ਸਾਹਿਬ ਪਿੰਡ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਫੁੱਟਬਾਲ ਕਲੱਸਟਰ ਟੂਰਨਾਮੈਂਟ 'ਚ ਸਰੂਪ ਪਬਲਿਕ ਸਕੂਲ ਦੀ ਟੀਮ ਦਾ ਵਧੀਆ ਪ੍ਰਦਰਸ਼ਨ

ਕਿਸ਼ਨਗੜ੍ਹ, 16 ਅਕਤੂਬਰ (ਹਰਬੰਸ ਸਿੰਘ ਹੋਠੀ)-ਪਿਛਲੇ ਦਿਨੀਂ 12 ਤੋਂ 15 ਅਕਤੂਬਰ ਤੱਕ ਸੀ.ਬੀ.ਐੱਸ.ਈ. ਫੁੱਟਬਾਲ ਕਲੱਸਟਰ ਟੂਰਨਾਮੈਂਟ ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਅੰਮਿ੍ਤਸਰ ਵਿਖੇ ਹੋਇਆ ਜਿਸ ਵਿਚ ਹੋਏ ਵੱਖ-ਵੱਖ ਮੁਕਾਬਲਿਆਂ 'ਚ ਸਰੂਪ ਪਬਲਿਕ ਸਕੂਲ ਰਾਊਵਾਲੀ ...

ਪੂਰੀ ਖ਼ਬਰ »

ਪੁਰਾਣਾ ਤਿ੍ਵੇਣੀ ਮੰਦਰ 'ਚ ਮਨਾਇਆ ਪ੍ਰਗਟ ਦਿਵਸ

ਮਲਸੀਆਂ, 16 ਅਕਤੂਬਰ (ਸੁਖਦੀਪ ਸਿੰਘ)-ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਲਸੀਆਂ ਦੇ ਕਸਬਾ ਮੁਹੱਲਾ ਦੇ ਪੁਰਾਣਾ ਤਿ੍ਵੇਣੀ ਮੰਦਿਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸੰਗਤਾਂ ਵਲੋਂ ਮੰਦਰ 'ਚ ਝੰਡਾ ਚੜ੍ਹਾਇਆ ਗਿਆ ਅਤੇ ਭਗਵਾਨ ਵਾਲਮੀਕਿ ਦੀ ਆਰਤੀ ਕੀਤੀ ਗਈ | ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਨੇ ਦਿੱਤਾ ਐਸ. ਡੀ. ਐਮ. ਨੂੰ ਮੰਗ ਪੱਤਰ

ਫਿਲੌਰ, 16 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਐਸ. ਡੀ. ਐਮ. ਫਿਲੌਰ ਡਾ: ਵਿਨੀਤ ਕੁਮਾਰ ਨੂੰ ਮੰਗ-ਪੱਤਰ ਦਿੱਤਾ ਗਿਆ | ਜਿਸ 'ਚ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨਾ ਇਕ ਮਜਬੂਰੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 100 ...

ਪੂਰੀ ਖ਼ਬਰ »

ਕੁਤਬੇ ਵਾਲ ਵਿਖੇ ਸਿਹਤ ਸਬੰਧੀ ਕਰਵਾਇਆ ਸਮਾਗਮ

ਗੁਰਾਇਆ, 16 ਅਕਤੂਬਰ (ਬਲਵਿੰਦਰ ਸਿੰਘ) - ਪਿੰਡ ਕੁਤਬੇ ਵਾਲ ਵਿਖੇ ਗਰਾਮ ਪੰਚਾਇਤ ਵਲੋਂ ਆਂਗਣਵਾੜੀ ਸੈਂਟਰ ਵਿਖੇ ਸਿਹਤ ਸੰਭਾਲ ਤੇ ਚੰਗੀ ਖ਼ੁਰਾਕ ਵਿਸ਼ੇ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਬਖ਼ਸ਼ ਕੌਰ ਆਂਗਣਵਾੜੀ ਵਰਕਰ ਨੇ ਪੌਸ਼ਟਿਕ ਆਹਾਰ ਸਬੰਧੀ ਤੇ ਸਿਹਤ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਆਦਮਪੁਰ ਵਲੋਂ ਭਰਤ ਮਿਲਾਪ ਸਮਾਰੋਹ

ਆਦਮਪੁਰ, 16 ਅਕਤੂਬਰ (ਰਮਨ ਦਵੇਸਰ)-ਦਸਹਿਰਾ ਕਮੇਟੀ ਆਦਮਪੁਰ ਵਲੋਂ ਭਰਤ ਮਿਲਾਪ ਸਮਾਰੋਹ ਰੇਲਵੇ ਰੋਡ ਆਦਮਪੁਰ ਵਿਖੇ ਦੁਸਹਿਰਾ ਕਮੇਟੀ ਦੇ ਚੇਅਰਮੈਨ ਰਾਜ ਕੁਮਾਰ ਪਾਲ ਤੇ ਪ੍ਰਧਾਨ ਅਰਵਿੰਦ ਪ੍ਰਾਸ਼ਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ¢ ਇਸ ਮੌਕੇ ਪ੍ਰਾਚੀਨ ਸ਼ਿਵ ਮੰਦਰ ...

ਪੂਰੀ ਖ਼ਬਰ »

ਯੂਨੀਅਨ ਬੈਂਕ ਭੋਗਪੁਰ ਨੇ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ 'ਚ ਬੂਟੇ ਲਗਾਏ

ਭੋਗਪੁਰ, 16 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਯੂਨੀਅਨ ਬੈਂਕ ਆਫ਼ ਇੰਡੀਆ ਦੀ ਭੋਗਪੁਰ ਬਰਾਂਚ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ ਵਿਖੇ 51 ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ | ਇਸ ...

ਪੂਰੀ ਖ਼ਬਰ »

ਗਰੇਸ ਚਰਚ ਵੈੱਲਫੇਅਰ ਸੁਸਾਇਟੀ ਵਲੋਂ ਤੀਜਾ ਆਤਮਿਕ ਮਸੀਹ ਸਤਿਸੰਗ

ਮਲਸੀਆਂ, 16 ਅਕਤੂਬਰ (ਸੁਖਦੀਪ ਸਿੰਘ)-ਗਰੇਸ ਚਰਚ ਵੈਲਫੇਅਰ ਸੁਸਾਇਟੀ ਪਿੰਡ ਕੋਟਲੀ ਗਾਜਰਾਂ (ਸ਼ਾਹਕੋਟ) ਵਿਖੇ ਤੀਜਾ ਆਤਮਿਕ ਮਸੀਹ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਪਾਸਟਰ ਕੁਲਵੰਤ ਮਸੀਹ ਨੇ ਬਾਈਬਲ 'ਚੋਂ ਪ੍ਰਵਚਨ ਕੀਤੇ | ਇਸ ਮੌਕੇ ਪ੍ਰਮੇਸ਼ਵਰ ਦੀ ਅਰਾਧਨਾ ਕਰਦੇ ...

ਪੂਰੀ ਖ਼ਬਰ »

ਮੀਤ ਭੰਗੜਾ ਗਰੁੱਪ ਸ਼ਾਹਕੋਟ ਦੀ 21ਵੀਂ ਵਰ੍ਹੇਗੰਢ ਮੌਕੇ ਸਮਾਗਮ

ਸ਼ਾਹਕੋਟ, 16 ਅਕਤੂਬਰ (ਸੁਖਦੀਪ ਸਿੰਘ)-ਮੀਤ ਭੰਗੜਾ ਗਰੁੱਪ ਸ਼ਾਹਕੋਟ ਦੀ 21ਵੀਂ ਵਰ੍ਹੇਗੰਢ ਮੌਕੇ ਮੀਤ ਭੰਗੜਾ ਟ੍ਰੇਨਿੰਗ ਸੈਂਟਰ ਸ਼ਾਹਕੋਟ ਦੇ ਸੰਚਾਲਕ ਧਰਮਿੰਦਰ ਸਿੰਘ ਰੂਪਰਾ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ ਡਾ: ਅਜਮੇਰ ਸਿੰਘ, ਗੁਰਮੇਲ ਸਿੰਘ, ਕਿਰਪਾਲ ...

ਪੂਰੀ ਖ਼ਬਰ »

ਕਾਰ ਤੇ ਟੈਂਕਰ ਦੀ ਟੱਕਰ ਵਿਚ ਔਰਤ ਸਮੇਤ 2 ਦੀ ਮੌਤ

ਕਰਤਾਰਪੁਰ, 16 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਅੱਜ ਸ਼ਾਮ 5 ਕੁ ਵਜੇ ਦੇ ਕਰੀਬ ਸਥਾਨਕ ਕੌਮੀ ਮਾਰਗ 'ਤੇ ਪਿੰਡ ਕਾਹਲਵਾਂ ਗੇਟ ਦੇ ਸਾਹਮਣੇ ਇਕ ਸੈਂਟਰੋ ਕਾਰ ਤੇ ਪਾਣੀ ਦੇ ਟੈਂਕਰ ਦੀ ਟੱਕਰ ਹੋਣ ਨਾਲ ਕਾਰ ਸਵਾਰ ਔਰਤ ਸਮੇਤ ਦੋ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਹਨੂੰਮਤ ਪਬਲਿਕ ਸਕੂਲ ਦੇ ਵਿਦਿਆਰਥੀ ਹਿੰਦੀ ਗਾਇਨ ਤੇ ਸੰਸਕਿ੍ਤ ਸਮੂਹ ਗਾਇਨ 'ਚ ਜੇਤੂ

ਗੁਰਾਇਆ, 16 ਅਕਤੂਬਰ (ਬਲਵਿੰਦਰ ਸਿੰਘ)-ਸ੍ਰੀ ਹਨੂੰਮਤ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪਰਿਸ਼ਦ ਦੁਆਰਾ ਕਰਵਾਏ ਰਾਸ਼ਟਰੀ ਸਮੂਹ-ਗਾਣ ਪ੍ਰਤੀਯੋਗਤਾ ਜੋ ਕਿ ਆਈ. ਟੀ. ਆਈ, ਕਾਲਜ ਫ਼ਾਰ ਵੁਮੈਨ ਫਗਵਾੜਾ 'ਚ ਕਰਵਾਇਆ ਗਿਆ, 'ਚ ਪੁਜ਼ੀਸ਼ਨਾਂ ...

ਪੂਰੀ ਖ਼ਬਰ »

ਹਿਊਮਨ ਰਾਈਟਸ ਪ੍ਰੈੱਸ ਕਲੱਬ ਸ਼ਾਹਕੋਟ ਦੀ ਮੀਟਿੰਗ

ਸ਼ਾਹਕੋਟ, 16 ਅਕਤੂਬਰ (ਸੁਖਦੀਪ ਸਿੰਘ)-ਹਿਊਮਨ ਰਾਈਟਸ ਪ੍ਰੈੱਸ ਕਲੱਬ ਸ਼ਾਹਕੋਟ ਦੀ ਮੀਟਿੰਗ ਬਲਾਕ ਪ੍ਰਧਾਨ ਮਨੋਜ ਕੁਮਾਰ ਅਰੋੜਾ ਤੇ ਮਹਿਲਾ ਵਿੰਗ ਦੀ ਪ੍ਰਧਾਨ ਸਿਮਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਰੂਪ ਲਾਲ ਸ਼ਰਮਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਜਾਗਰੂਕਤਾ ਸੈਮੀਨਾਰ ਲਗਾਇਆ

ਕਰਤਾਰਪੁਰ, 16 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਪੁਲਿਸ ਸਾਂਝ ਕੇਂਦਰ ਕਰਤਾਰਪੁਰ ਵਲੋਂ ਟ੍ਰੈਫ਼ਿਕ ਸੈੱਲ ਜਲੰਧਰ ਦਿਹਾਤੀ ਨਾਲ ਮਿਲ ਕੇ ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜਗਰਾਤੇ 'ਚ ਰਜ਼ਾ ਹੁਸੈਨ ਤੇ ਅਨੁਰਾਧਾ ਸ਼ਰਮਾ ਦੀਆਂ ਭੇਟਾ 'ਤੇ ਝੰੂਮੇ ਸ਼ਰਧਾਲੂ

ਜੰਡਿਆਲਾ ਮੰਜਕੀ, 16 ਅਕਤੂਬਰ (ਮਨਜਿੰਦਰ ਸਿੰਘ)-ਮਾਂ ਛਿੰਨਮਸਤਿਕਾ ਭਗਵਤੀ ਜਾਗਰਣ ਕਮੇਟੀ ਜੰਡਿਆਲਾ ਵਲੋਂ ਸਮੂਹ ਨਗਰ ਨਿਵਾਸੀ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 19ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ | ਸਥਾਨਕ ਝੰਡਿਆਂ ਵਾਲਾ ਚੌਕ ਦੇ ਨਜ਼ਦੀਕ ਕਰਵਾਏ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਬੱਡੀ ਸਰਕਲ ਸਟਾਈਲ ਟੂਰਨਾਮੈਂਟ 'ਚ ਭੁੱਲਰ ਸਕੂਲ ਦੀ ਟੀਮ ਜੇਤੂ

ਮਲਸੀਆਂ, 16 ਅਕਤੂਬਰ (ਸੁਖਦੀਪ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿੱਟੀ (ਜਲੰਧਰ) ਵਿਖੇ ਕਰਵਾਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਜੋਨ ਨੰਬਰ-15 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਟੀਮ ਵਲੋਂ ਕਬੱਡੀ ਸਰਕਲ ਸਟਾਈਲ ਲੜਕੇ ਅੰਡਰ-17 'ਚ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸ਼ਹੀਦ ਰਾਮ ਲੁਭਾਇਆ ਨੂੰ 21 ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ-ਥਾਣਾ ਮੁਖੀ

ਨੂਰਮਹਿਲ 16 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਥਾਣੇ ਵਿਚ ਤਾਇਨਾਤ ਥਾਣਾ ਮੁਖੀ ਹਰਦੀਪ ਸਿੰਘ ਮਾਨ ਨੇ 'ਅਜੀਤ' ਨਾਲ ਗੱਲਬਾਤ ਕਰਦਿਆ ਦੱਸਿਆ ਕਿ ਪੰਜਾਬ ਹੋਮ ਗਾਰਡ ਦੇ ਜਵਾਨ ਸ਼ਹੀਦ ਰਾਮ ਲੁਭਾਇਆ ਨੂੰ 11 ਅਪ©ੈਲ 1991 ਵਿਚ ਭੰਗਾਲਾ ਨਹਿਰ ਦੇ ਕੋਲ ਅੱਤਵਾਦੀਆ ਨਾਲ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾ ਗੁਰਮਤਿ ਸਮਾਗਮ 19 ਤੇ 20 ਨਵੰਬਰ ਨੂੰ

ਮੱਲ੍ਹੀਆਂ ਕਲਾਂ, 16 ਅਕਤੂਬਰ (ਮਨਜੀਤ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾ ਮਹਾਨ ਗੁਰਮਤਿ ਸਮਾਗਮ 19 ਤੇ 20 ਨਵੰਬਰ ਨੂੰ ਗੁਰਦੁਆਰਾ ਸੰਤ ਹੀਰਾ ਦਾਸ ਵਿਖੇ ਸੰਤ ਹੀਰਾ ਦਾਸ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਗੁ: ਬੱਟ ਸਾਹਿਬ (ਚਾਹ ਵਾਲੇ) ਵਿਖੇ ਸੰਤ ਕਪੂਰ ਸਿੰਘ ਨਿਰਬਾਣ ਦਾ ਬਰਸੀ ਸਮਾਗਮ 28 ਨੂੰ

ਕਿਸ਼ਨਗੜ੍ਹ, 16 ਅਕਤੂਬਰ (ਹਰਬੰਸ ਸਿੰਘ ਹੋਠੀ)-ਗੁ: ਬੱਟ ਸਾਹਿਬ (ਚਾਹ ਵਾਲੇ) ਪਿੰਡ ਰਾਏਪੁਰ ਰਸੂਲਪੁਰ ਵਿਖੇ ਸੰਤ ਕਪੂਰ ਸਿੰਘ ਨਿਰਬਾਣ ਦਾ ਸਾਲਾਨਾ ਬਰਸੀ ਸਮਾਗਮ ਸੰਤ ਹਰਜਿੰਦਰ ਸਿੰਘ ਗੱਦੀਨਸ਼ੀਨ ਡੇਰਾ ਸੰਤ ਸਾਗਰ ਚਾਹ ਵਾਲੇ ਜੌਹਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

19 ਨੂੰ ਹਲਕਾ ਦਾਖਾ ਵਿਖੇ ਰੈਲੀ ਅਤੇ ਝੰਡਾ ਮਾਰਚ

ਫਿਲੌਰ, 16 ਅਕਤੂਬਰ ( ਸੁਰਜੀਤ ਸਿੰਘ ਬਰਨਾਲਾ)-ਪੀ.ਡਬਲਯੂ. ਡੀ ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਫਿਲੌਰ ਦੀ ਮੀਟਿੰਗ ਯੂਨੀਅਨ ਦੇ ਦਫ਼ਤਰ ਵਿਖੇ ਅਕਲਚੰਦ ਚੇਅਰਮੈਨ ਜੌਨ ਜਲੰਧਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਜਨਮ ਦਿਨ ਮਨਾਇਆ

ਮੱਲ੍ਹੀਆਂ ਕਲਾਂ, 16 ਅਕਤੂਬਰ (ਮਨਜੀਤ ਮਾਨ)-ਪਿੰਡ ਈਦਾ (ਜਲੰਧਰ) ਵਿਖੇ ਭਗਵਾਨ ਵਾਲਮੀਕਿ ਮੰਦਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਇਸ ਮੌਕੇ ਆਦਿ ਗ੍ਰੰਥ ਯੋਗ ਵਸ਼ਿਸ਼ਟ ਨੂੰ ਸੁੰਦਰ ਪਾਲਕੀ ਵਿਚ ਸਜਾਇਆ ਗਿਆ | ਇਹ ਵਿਸ਼ਾਲ ਸ਼ੋਭਾ ਯਾਤਰਾ ਅਮਰਜੀਤ ਸਿੰਘ ਈਦਾ ਸੂਬਾ ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ 18 ਦੀ ਰੈਲੀ ਸਬੰਧੀ ਮੀਟਿੰਗ

ਫਿਲੌਰ, 16 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)- ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੀ ਬਰਾਂਚ ਫਿਲੌਰ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਵੇਦ ਪ੍ਰਕਾਸ਼ ਅਮਰਜੀਤ ਸਿੰਘ ਮੀਤ ਪ੍ਰਧਾਨ ਲੁਧਿਆਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਹੋਈ

ਆਦਮਪੁਰ, 16 ਅਕਤੂਬਰ (ਹਰਪ੍ਰੀਤ ਸਿੰਘ)- ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਮਹੀਨਾਵਾਰ ਮੀਟਿੰਗ ਵਲੋਂ ਆਦਮਪੁਰ ਵਿਖੇ ਹੋਈ | ਮੀਟਿੰਗ ਦੌਰਾਨ ਹਾਜ਼ਰ ਸਮੂਹ ਮੈਂਬਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮੂਹ ਦੇਸ਼ ਵਾਸੀਆਂ ਵਲੋਂ ਆਪਸ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਨਕੋਦਰ ਵਿਖੇ ਪ੍ਰਾਇਮਰੀ ਅਥਲੈਟਿਕਸ ਮੀਟ ਕਰਵਾਈ

ਨਕੋਦਰ, 16 ਅਕਤੂਬਰ (ਗੁਰਵਿੰਦਰ ਸਿੰਘ)-ਸਟੇਟ ਪਬਲਿਕ ਸਕੂਲ ਨਕੋਦਰ ਵਿਖੇ ਪ੍ਰਾਇਮਰੀ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿਚ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਵਿਚ ਹਰੇਕ ਜਮਾਤ ਲਈ ਵੱਖ-ਵੱਖ ਖੇਡਾਂ ਸਨ ਜਿਵੇਂ ਜਿੰਗ-ਜਿੰਗ ਰਨ ਵਿਦ ...

ਪੂਰੀ ਖ਼ਬਰ »

ਕੋਟਲੀ ਸ਼ੇਖਾਾ ਤੋਂ ਬਿਆਸ ਪਿੰਡ ਦੀ ਸੜਕ 'ਤੇ ਲੁੱਕ ਪਾਉਣ ਦਾ ਕੰਮ ਸ਼ੁਰੂ

ਆਦਮਪੁਰ,16 ਅਕਤੂਬਰ (ਹਰਪ੍ਰੀਤ ਸਿੰਘ,ਰਮਨ ਦਵੇਸਰ)- ਆਦਮਪੁਰ ਦੇ ਨੇੜੇ ਪੈਂਦੇ ਪਿੰਡ ਕੋਟਲੀ ਸ਼ੇਖਾਾ ਤੋਂ ਬਿਆਸ ਪਿੰਡ ਨੂੰ ਕਰੀਬ ਤਿੰਨ ਕਿਲੋਮੀਟਰ ਲੰਬੀ ਸੜਕ 'ਤੇ ਲੁੱਕ ਪਾਉਣ ਦਾ ਕੰਮ ਮਹਿੰਦਰ ਸਿੰਘ ਕੇ.ਪੀ. ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਨੂਰਮਹਿਲ ਸਾਂਝ ਕੇਂਦਰ ਵਲੋ ਚੀਮਾਂ ਸਕੂਲ 'ਚ ਨਸ਼ਿਆ ਿਖ਼ਲਾਫ਼ ਸੈਮੀਨਾਰ

ਨੂਰਮਹਿਲ, 16 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਸਾਂਝ ਕੇਂਦਰ ਅਤੇ ਨਕੋਦਰ ਸਾਂਝ ਕੇਂਦਰ ਵਲੋ ਸਾਂਝੇ ਤੋਰ 'ਤੇ ਨਜਦੀਕੀ ਪਿੰਡ ਚੀਮਾਂ ਕਲਾਂ ਚੀਮਾਂ ਖੁਰਦ ਦੇ ਸੀਨੀਅਰ ਸੈਂਕੰਡਰੀ ਸਕੂਲ ਦੇ ਪਿ©ੰਸੀਪਲ ਗੁਰਿੰਦਰ ਸਿੰਘ ਦੀ ਹਾਜਰੀ ਵਿਚ ਨਸ਼ਿਆ ਖਿਲਾਫ ਇਕ ...

ਪੂਰੀ ਖ਼ਬਰ »

ਪਿੰਡ ਬਾਜਵਾ ਕਲਾਂ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਰੂਹਾਨੀ ਕੀਰਤਨ ਦਰਬਾਰ' 26 ਨੂੰ ਪ੍ਰਬੰਧਕਾਂ ਵਲੋਂ ਕੀਰਤਨ ਦਰਬਾਰ ਦਾ ਪੋਸਟਰ ਜਾਰੀ

ਸ਼ਾਹਕੋਟ, 16 ਅਕਤੂਬਰ (ਸਚਦੇਵਾ)- ਪਿੰਡ ਬਾਜਵਾ ਕਲਾਂ (ਸ਼ਾਹਕੋਟ) 'ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਰੂਹਾਨੀ ਕੀਰਤਨ ਦਰਬਾਰ' ਬੜ੍ਹੀ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਧੰਨ-ਧੰਨ ਬਾਬਾ ਸੁਖਚੈਨ ਦਾਸ ਜੀ ...

ਪੂਰੀ ਖ਼ਬਰ »

ਨਿਰਮਲ ਭੇਖ ਵਲੋਂ ਨਗਰ ਕੀਰਤਨ ਭਲਕੇ

ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਅਖਤੂਬਰ ਨੂੰ ਨਿਰਮਲ ਭੇਖ ਵਲੋਂ ਇਕ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਸ੍ਰੀ ਪੰਚਾਇਤੀ ਅਖਾੜਾ ਨਿਰਮਲਾ ਕਨਖਲ ਹਰਿਦੁਆਰ ਦੇ ਸ੍ਰੀ ਮਹੰਤ ਗਿਆਨ ਦੇਵ ਸਿੰਘ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX