ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  15 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  52 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 5 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖਮੀ
. . .  about 6 hours ago
ਮੁੱਲਾਂਪੁਰ ਪੁਲਿਸ ਨੇ ਮਸਤਗੜ੍ਹ ਗੋਲੀਕਾਂਡ ਦੇ ਚਾਰੇ ਮੁਲਜ਼ਮ 24 ਘੰਟਿਆਂ 'ਚ ਕੀਤੇ ਗ੍ਰਿਫ਼ਤਾਰ
. . .  about 6 hours ago
ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਨੂੰ ਗ੍ਰਿਫ਼ਤਾਰ ਕਰਾਉਣ ਲਈ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ
. . .  about 6 hours ago
ਗ਼ਰੀਬਾਂ ਦੇ ਮਕਾਨਾਂ ਸੰਬੰਧੀ ਅਰਜ਼ੀਆਂ ਰੱਦ ਹੋਣ ਦੀ ਹੋਵੇਗੀ ਜਾਂਚ- ਮਨਪ੍ਰੀਤ ਬਾਦਲ
. . .  about 7 hours ago
ਮੁਸ਼ੱਰਫ਼ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 7 hours ago
ਮਹਾਰਾਸ਼ਟਰ ਮੁੱਦੇ 'ਤੇ ਸੋਨੀਆ ਗਾਂਧੀ ਨੇ ਪਾਰਟੀ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  about 7 hours ago
ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  about 7 hours ago
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  about 8 hours ago
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  about 8 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 9 hours ago
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  about 9 hours ago
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  about 9 hours ago
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  about 9 hours ago
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  about 10 hours ago
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 10 hours ago
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  about 7 hours ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 10 hours ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 10 hours ago
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 10 hours ago
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 10 hours ago
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 11 hours ago
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 12 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 13 hours ago
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 13 hours ago
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  12 minutes ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਮੁਕਤਸਰ ਸਾਹਿਬ

ਕੌਮਾਂਤਰੀ ਨਗਰ ਕੀਰਤਨ ਦਾ ਸੰਗਤਾਂ ਵਲੋਂ ਮਲੋਟ ਪੁੱਜਣ 'ਤੇ ਨਿੱਘਾ ਸਵਾਗਤ

ਮਲੋਟ, 16 ਅਕਤੂਬਰ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸ੍ਰੀ ਮੁਕਤਸਰ ਸਾਹਿਬ ਤੋਂ ਸਥਾਨਕ ਤਿਕੋਣੀ ਚੌਾਕ ਵਿਖੇ ਪਹੁੰਚਣ 'ਤੇ ਖ਼ਾਲਸਾਈ ਜਾਹੋ ਜਲਾਲ ਨਾਲ ਭਰਵਾਂ ਸਵਾਗਤ ਕੀਤਾ ਗਿਆ | ਇਸ ਨਗਰ ਕੀਰਤਨ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਸੰਗਤਾਂ ਸਵੇਰ ਤੋਂ ਹੀ ਨਗਰ ਕੀਰਤਨ ਦੇ ਦਰਸ਼ਨਾਂ ਲਈ ਇੰਤਜ਼ਾਰ ਵਿਚ ਖੜ੍ਹੀਆਂ ਦਿਖਾਈ ਦਿੱਤੀਆਂ | ਇਸ ਮੌਕੇ ਆਲੇ ਦੁਆਲੇ ਦੇ ਪਿੰਡਾਂ ਦੀ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਤੋਂ ਇਲਾਵਾ ਨਗਰ ਕੌਾਸਲ ਦੇ ਪ੍ਰਧਾਨ ਰਾਮ ਸਿੰਘ ਭੁੱਲਰ ਦੀ ਅਗਵਾਈ ਵਿਚ ਸਮੂਹ ਨਗਰ ਕੌਾਸਲਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਤੇ ਜੈਕਾਰਿਆਂ ਦੀ ਗੂੰਜ 'ਚ ਫ਼ੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਤਿਕੋਣੀ ਚੌਾਕ ਤੋਂ ਲੈ ਕੇ ਦਾਨੇਵਾਲਾ ਚੌਾਕ ਤੱਕ ਮਾਰਗ ਨੂੰ ਖ਼ਾਲਸਾਈ ਝੰਡੀਆਂ ਤੇ ਲੜੀਆਂ ਨਾਲ ਸ਼ਿੰਗਾਰਿਆ ਗਿਆ | ਸ਼ਹਿਰ ਦੀਆਂ ਸੰਗਤਾਂ ਵਲੋਂ ਥਾਂ-ਥਾਂ 'ਤੇ ਚਾਹ, ਬਿਸਕੁੱਟ, ਫ਼ਲਾਂ ਆਦਿ ਵੱਖ-ਵੱਖ ਵਸਤਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਜਥੇ. ਦਿਆਲ ਸਿੰਘ ਕੋਲਿਆਂਵਾਲੀ, ਐੱਸ.ਡੀ.ਐੱਮ. ਗੋਪਾਲ ਸਿੰਘ, ਅਵਤਾਰ ਸਿੰਘ ਵਣਵਾਲਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਕੁਲਬੀਰ ਸਿੰਘ ਕੋਟਭਾਈ, ਅਮਰਜੀਤ ਸਿੰਘ ਜੰਡਵਾਲਾ, ਜਥੇ. ਗੁਰਪਾਲ ਸਿੰਘ ਗੋਰਾ, ਡਾ. ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ, ਭਾਜਪਾ ਮੰਡਲ ਪ੍ਰਧਾਨ ਸੋਮਨਾਥ ਕਾਲੜਾ, ਨਗਰ ਕੌਾਸਲਰ ਜਗਤਾਰ ਸਿੰਘ ਬਰਾੜ, ਹੈਪੀ ਡਾਵਰ, ਰਜਿੰਦਰ ਘੱਗਾ, ਚੇਅਰਮੈਨ ਰਣਜੀਤ ਸਿੰਘ ਫ਼ਰਕਸਰ, ਬਸੰਤ ਸਿੰਘ ਕੰਗ, ਪਿੰਦਰ ਕੰਗ, ਲੱਕੀ ਉੜਾਂਗ, ਲੱਪੀ ਈਨਾਖੇੜਾ, ਨਿੱਪੀ ਔਲਖ, ਕਾਂਗਰਸ ਦੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ, ਸ਼ੁੱਭਦੀਪ ਸਿੰਘ ਬਿੱਟੂ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਸਤਿਗੁਰਦੇਵ ਪੱਪੀ, ਕਾਂਗਰਸ ਦੇ ਬਲਾਕ ਪ੍ਰਧਾਨ ਨੱਥੂ ਰਾਮ ਗਾਂਧੀ, ਮਨਮੋਹਨ ਸਿੰਘ ਡੀ.ਐਸ.ਪੀ, ਅਮਰਜੀਤ ਸਿੰਘ ਚੇਅਰਮੈਨ, ਸਰੋਜ ਸਿੰਘ ਸਰਪੰਚ, ਸੁਖਿੰਦਰ ਸਿੰਘ ਭੁੱਲਰ, ਪਰਮਜੀਤ ਸਿੰਘ, ਬਾਬਾ ਬਲਜੀਤ ਸਿੰਘ, ਬਾਬਾ ਇਕਬਾਲ ਸਿੰਘ, ਬਾਬਾ ਬਚਿੱਤਰ ਸਿੰਘ, ਬਾਬਾ ਸਰਬਜੀਤ ਸਿੰਘ, ਕੁਲਬੀਰ ਸਿੰਘ ਕੋਟਭਾਈ, ਬਲਦੇਵ ਕੁਮਾਰ ਲਾਲੀ ਗਗਨੇਜਾ, ਸ੍ਰੀਮਤੀ ਸੰਤੋਸ਼ ਗਗਨੇਜਾ, ਲੱਪੀ ਈਨਾਖੇੜਾ, ਨਿੱਪੀ ਔਲਖ, ਸ਼ੁਭਦੀਪ ਸਿੰਘ ਬਿੱਟੂ, ਰਾਮ ਸਿੰਘ ਪ੍ਰਧਾਨ ਨਗਰ ਕੌਾਸਲ ਮਲੋਟ, ਪ੍ਰਧਾਨ ਸੋਮਨਾਥ ਕਾਲੜਾ, ਸਤੀਸ਼ ਅਸੀਜਾ, ਬਲਕਰਨ ਸਿੰਘ, ਹਰਚਰਨ ਸਿੰਘ ਸ਼ੇਰੀ, ਜਸਵੀਰ ਸਿੰਘ ਈ. ਓ., ਸਲਮਾਨ ਖਾਨ, ਗੁਲਾਮ ਮੁਸਤਫਾ, ਚਰਨਜੀਤ ਸਿੰਘ ਖਾਲਸਾ, ਜਸਵੀਰ ਸਿੰਘ ਤੋਂ ਇਲਾਵਾ ਹੋਰ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਗੁਰੂ ਘਰ ਦੀਆਂ ਪ੍ਰਬੰਧਕ ਕਮੇਟੀਆਂ, ਵੱਖ-ਵੱਖ ਰਾਜਨੀਤਿਕ ਪਾਰਟੀਆਂ, ਮਹਾਂਪੁਰਸ਼ਾਂ ਤੇ ਸਮੂਹ ਸੰਗਤ ਹਾਜ਼ਰ ਸੀ |

ਵੱਖ-ਵੱਖ ਆਗੂਆਂ ਵਲੋਂ ਕੌਮਾਂਤਰੀ ਨਗਰ ਕੀਰਤਨ 'ਚ ਸ਼ਿਰਕਤ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਹੋਣ ਸਮੇਂ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

'ਕੌਮੀ ਸਿੱਖਿਆ ਨੀਤੀ ਤੇ ਭਾਸ਼ਾ ਦਾ ਸਵਾਲ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ 'ਕੌਮੀ ਸਿੱਖਿਆ ਨੀਤੀ ਤੇ ਭਾਸ਼ਾ ਦਾ ਸਵਾਲ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੇ ਰੋਡ ਸ਼ੋਅ 'ਚ ਉਤਸ਼ਾਹ ਨਾਲ ਸ਼ਾਮਿਲ ਹੋਏ ਵਰਕਰ- ਭੁੱਲਰ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸ਼ੇਰਬਾਜ ਸਿੰਘ ਭੁੱਲਰ ਜੋ ਕਿ ਜਲਾਲਾਬਾਦ ਜ਼ਿਮਨੀ ਚੋਣ ਵਿਚ ਕਈ ਦਿਨਾਂ ਤੋਂ ਚੋਣ ਪ੍ਰਚਾਰ 'ਤੇ ਹਨ, ਨੇ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਵੱਡੀ ਗਿਣਤੀ ਵਿਚ ਵਰਕਰਾਂ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਹੋਇਆ ਭਰਵਾ ਸਵਾਗਤ

ਰੁਪਾਣਾ, 16 ਅਕਤੂਬਰ (ਜਗਜੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਹੰੁਦਾ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਨੰਬਰ ਪਲੇਟਾਂ ਲਾਉਣ ਵਾਲਿਆਂ ਸਬੰਧੀ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਐੱਮ. ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂੂਦ ਅੰਦਰ ਨੰਬਰ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੰੂ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਮਿਲਿਆ

ਲੰਬੀ, 16 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਜੱਦੋ-ਜਹਿਦ ਕਰਦੀ ਆ ਰਹੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ | ਕੈਪਟਨ ਅਮਰਿੰਦਰ ਸਿੰਘ ਅੱਜ ਜਲਾਲਾਬਾਦ ਵਿਖੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਮਹਿੰਦੀ ਮੁਕਾਬਲੇ ਕਰਵਾਏ

ਮਲੋਟ, 16 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਡੀ .ਏ. ਵੀ. ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਲਈ ਸਕੂਲ ਦੀ ਪਿ੍ੰਸੀਪਲ ਸੰਧਿਆ ਬਠਲਾ ਦੀ ਦੇਖ-ਰੇਖ ਵਿਚ ਕਰਵਾ ਚੌਥ ਦੀ ਪੂਰਵ ਸੰਧਿਆ ਤੇ ਨੌਵੀਂ ਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਮਹਿੰਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਲੋਟ, 16 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਇਲਾਕੇ ਦੀ ਸੰਗਤ ਸ਼ਾਮਿਲ ਹੋਈ | ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ 12 ਤੱਕ ਚੱਲਣਗੀਆਂ

ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਸਮੂਹ ਸਾਧ-ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਸਤਿਸੰਗ ਸਭਾ, ਫ਼ੇਰੂਮਾਨ ਚੌਾਕ ਕੋਟਕਪੂਰਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਅਵਤਾਰ ...

ਪੂਰੀ ਖ਼ਬਰ »

ਪਿੰਡ ਕਾਉਣੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਦੋਦਾ, 16 ਅਕਤੂਬਰ (ਰਵੀਪਾਲ)-ਖ਼ਰੀਦ ਕੇਂਦਰ ਪਿੰਡ ਕਾਉਣੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ, ਜਿਸਦਾ ਰਸਮੀ ਉਦਘਾਟਨ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨਰਿੰਦਰ ਸਿੰਘ ਕਾਉਣੀ ਨੇ ਕੀਤਾ | ਇਸ ਮੌਕੇ ਸ੍ਰੀ ਕਾਉਣੀ ਨੇ ਕਿਸਾਨਾਂ ਨੂੰ ਵਿਸ਼ਵਾਸ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ. ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਤੇ ਪਿ੍ੰਸੀਪਲ ਸੰਜੀਵ ਜਿੰਦਲ ਦੀ ਅਗਵਾਈ ਹੇਠ ਦੇਸ਼ ਭਗਤ ਗਲੋਬਲ ਸਕੂਲ ਵਿਚ ਬੱਚਿਆਂ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਖਿਡਾਰੀ ਦੀ ਨੈਸ਼ਨਲ ਪੱਧਰੀ ਚੋਣ ਹੋਈ

ਮੰਡੀ ਲੱਖੇਵਾਲੀ, 16 ਅਕਤੂਬਰ (ਮਿਲਖ ਰਾਜ)- ਪਿਛਲੇ ਦਿਨੀਂ ਹੋਈ 65ਵੀਂਆਂ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਤਾਈਕਵਾਂਡੋ ਸਟੇਟ ਲੈਵਲ ਚੈਂਪੀਅਨਸ਼ਿਪ ਜੋ ਕਿ 9 ਅਕਤੂਬਰ ਤੋਂ 15 ਅਕਤੂਬਰ ਤੱਕ ਜਲੰਧਰ ਵਿਖੇ ਹੋਈ ਸੀ | ਇਸ ਵਿਚ 14 ਤੋਂ 17 ਸਾਲ ਪੱਧਰ ਦੇ ਲੜਕੇ-ਲੜਕੀਆਂ ਦੇ ...

ਪੂਰੀ ਖ਼ਬਰ »

ਕੰਟਰੀਵਾਈਡ ਇੰਮੀਗਰੇਸ਼ਨ ਨੇ ਕੈਨੇਡਾ ਦਾ ਵੀਜ਼ਾ ਲਵਾਇਆ

ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)- ਕੋਟਕਪੂਰਾ ਦੇ ਨਵਾਂ ਬੱਸ ਸਟੈਂਡ ਨੇੜੇ ਸਥਿਤ ਕੰਟਰੀਵਾਈਡ ਇੰਮੀਗਰੇਸ਼ਨ ਦੇ ਡਾਇਰੈਕਟਰ ਸਰਬਜੀਤ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਵਲੋਂ ਅਕਾਸ਼ਦੀਪ ਸਿੰਘ ਪੁੱਤਰ ਬਲਹੇਰ ਸਿੰਘ ਵਾਸੀ ਕੋਟਕਪੂਰਾ ਦਾ ਕੈਨੇਡਾ ਦਾ ਸਫ਼ਲ ...

ਪੂਰੀ ਖ਼ਬਰ »

ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ

ਮਲੋਟ, 16 ਅਕਤੂਬਰ (ਪਾਟਿਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ ਵਿਖੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਕਰਵਾਏ ਇਸ ਸਮਾਗਮ ਦਾ ਮੰਤਵ ਅੱਤਵਾਦ ਦੌਰਾਨ ਸ਼ਹੀਦ ਹੋਏ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ ਖਿਡਾਰੀਆਂ ਨੇ ਖੇਡ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਮਲੋਟ, 16 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ. ਏ. ਵੀ. ਸਕੂਲ ਨੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਡੀ. ਏ. ਵੀ. ਪੱਧਰ ਤੇ ਜ਼ੋਨ ਦੇ ਕਰਵਾਏ ਗਏ ਟੂਰਨਾਮੈਂਟ 'ਚ ਵੱਖ-ਵੱਖ ਖੇਡਾਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਤਰ੍ਹਾਂ ਹੈਾਡਬਾਲ ਲੜਕੇ ਤੇ ਲੜਕੀਆਂ ਦੇ ਮੁਕਾਬਲੇ ...

ਪੂਰੀ ਖ਼ਬਰ »

ਸੁਮਨਜੀਤ ਕੌਰ ਨੇ ਇਕ ਹੋਰ ਔਰਤ 'ਤੇ ਉਸ ਦੇ ਸਵ: ਪਤੀ ਦੀ ਨਕਲੀ ਪਤਨੀ ਬਣ ਕੇ ਜ਼ਮੀਨ ਜਾਇਦਾਦ ਹੜੱਪਣ ਦੇ ਲਾਏ ਦੋਸ਼

ਗਿੱਦੜਬਾਹਾ, 16 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪਿੰਡ ਚੋਟੀਆਂ ਵਾਸੀ ਸੁਮਨਜੀਤ ਕੌਰ ਪਤਨੀ ਸਵ. ਕੁਲਵਿੰਦਰ ਸਿੰਘ ਨੇ ਗਿੱਦੜਬਾਹਾ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਬਠਿੰਡਾ ਵਾਸੀ ਇਕ ਔਰਤ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਕਤ ਔਰਤ ਉਸਦੇ ਸਵ. ਪਤੀ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਭਾਸ਼ਨ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ.ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਚੇਤ ਰਾਮ ਬਾਂਸਲ ਦੀ ਯਾਦ ਵਿਚ ਚੌਥੀ ਅੰਤਰ ਸਕੂਲਜ਼ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਕਰੀਬ 15 ਸਕੂਲਾਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

24ਵੀਆਂ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਦੀ ਸ਼ੁਰੂਆਤ ਹੋਈ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਨਾਲ ਸਬੰਧਿਤ 24ਵੀਆਂ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਦੀ ਸ਼ੁਰੂਆਤ ਵੱਖ-ਵੱਖ ਸਥਾਨਾਂ 'ਤੇ ਹੋਈ, ਜਿਸਦੀ ਸ਼ੁਰੂਆਤ ਮੌਕੇ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX