ਤਾਜਾ ਖ਼ਬਰਾਂ


16 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  2 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 16 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  38 minutes ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 1 hour ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 minute ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 3 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 3 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 4 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਗ੍ਰਹਿ ਮੰਤਰਾਲੇ 'ਚ ਪਾਬੰਦੀ ਸ਼ੁਦਾ ਸੰਗਠਨ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐੱਨ. ਡੀ. ਐੱਫ. ਬੀ.) ਦੇ ਸਾਰੇ ਗੁੱਟਾਂ ਦੇ ਪ੍ਰਤੀਨਿਧੀਆਂ ਨਾਲ ਇੱਕ...
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 5 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 5 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 5 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 6 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 6 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 7 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 8 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 9 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 9 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 10 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 10 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 11 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  15 minutes ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਮਾਨਸਾ

ਐੱਸ. ਡੀ. ਐੱਮ. ਦਫ਼ਤਰ ਦਾ ਮੁੱਖ ਗੇਟ ਬੰਦ ਕਰ ਕੇ ਧਰਨਾ ਦੇ ਰਹੇ ਜ਼ਮੀਨ ਮਾਲਕ ਤੇ ਕਰਜ਼ਾਧਾਰਕ ਪੁਲਿਸ ਨੇ ਲਏ ਹਿਰਾਸਤ 'ਚ

ਬੁਢਲਾਡਾ, 16 ਅਕਤੂਬਰ (ਸਵਰਨ ਸਿੰਘ ਰਾਹੀ, ਸੁਨੀਲ ਮਨਚੰਦਾ)- ਭੀਖੀ ਤੋਂ ਮੂਨਕ ਤੱਕ ਬਣਨ ਵਾਲੇ ਰਾਸ਼ਟਰੀ ਰਾਜ ਮਾਰਗ 148-ਬੀ ਸੜਕ ਲਈ ਐਕਵਾਇਰ ਕੀਤੀ ਜਾ ਰਹੀ ਇਸ ਖੇਤਰ ਦੀ ਜ਼ਮੀਨ ਦੇ ਭਾਅ ਸਬੰਧੀ ਜਾਰੀ ਸੰਘਰਸ਼ ਦੇ ਚੱਲਦਿਆਂ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ, ਜਦ ਐੱਸ. ਡੀ. ਐੱਮ. ਦਫ਼ਤਰ ਦਾ ਗੇਟ ਬੰਦ ਕਰ ਕੇ ਰੋਸ ਵਿਖਾਵਾ ਕਰ ਰਹੇ ਜ਼ਮੀਨ ਮਾਲਕਾਂ ਤੇ ਕਬਜ਼ਾਧਾਰਕਾਂ ਨੂੰ ਪੁਲਿਸ ਨੇ ਆ ਦਬੋਚਿਆ ਅਤੇ 10 ਤੋਂ 15 ਦੇ ਕਰੀਬ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਗੱਡੀਆਂ 'ਚ ਬਿਠਾ ਕੇ ਪੁਲਿਸ ਥਾਣਾ ਸ਼ਹਿਰੀ 'ਚ ਲਿਆਂਦਾ ਗਿਆ | ਜਾਣਕਾਰੀ ਅਨੁਸਾਰ ਇਸ ਰਾਜ ਮਾਰਗ ਲਈ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਕਮਰਸ਼ੀਅਲ ਭਾਅ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਲੋਕਾਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਬੀਤੇ ਕੱਲ੍ਹ ਗੁਰੂ ਨਾਨਕ ਕਾਲਜ ਨਜ਼ਦੀਕ ਧਰਨਾ ਲਗਾ ਕੇ ਕਈ ਘੰਟੇ ਤੱਕ ਸੜਕ ਜਾਮ ਰੱਖੀ ਗਈ ਸੀ ਅਤੇ ਹਾਈਵੇਅ ਸੰਘਰਸ਼ ਕਮੇਟੀ ਵਲੋਂ ਕੱਲ੍ਹ ਨਾਇਬ ਤਹਿਸੀਲਦਾਰ ਬੁਢਲਾਡਾ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਅਜੇ ਸਰਕਾਰ ਦੇ ਉੱਤਰ ਦੀ ਉਡੀਕ ਲਈ ਆਪਣਾ ਸੰਘਰਸ਼ ਕੱੁਝ ਦਿਨ ਲਈ ਮੁਲਤਵੀ ਕੀਤਾ ਹੋਇਆ ਸੀ ਪਰ ਅੱਜ ਕੁਝ ਅਖ਼ਬਾਰਾਂ 'ਚ ਛਪੇ ਇਸ਼ਤਿਹਾਰਾਂ ਰਾਹੀਂ ਮੁਆਵਜ਼ਾ ਰਾਸ਼ੀ ਦੇ ਹੱਕਦਾਰ ਜ਼ਮੀਨ ਮਾਲਕਾਂ ਅਤੇ ਕਬਜ਼ਾਧਾਰਕਾਂ ਨੂੰ ਆਪਣੀ ਰਾਸ਼ੀ ਪ੍ਰਾਪਤ ਕਰਨ ਦੇ ਦਾਅਵੇ ਪੇਸ਼ ਕਰਨ ਲਈ ਆਖਿਆ ਗਿਆ ਸੀ ਅਤੇ ਦਾਅਵੇ ਪੇਸ਼ ਨਾ ਕਰਨ ਦੀ ਸੂਰਤ 'ਚ ਉਨ੍ਹਾਂ ਨੂੰ ਇਸ ਦਾ ਖ਼ੁਦ ਜ਼ਿੰਮੇਵਾਰ ਦੱਸਦਿਆਂ 60 ਦਿਨ ਤੋਂ ਬਾਅਦ ਇਹ ਰਾਸ਼ੀ ਅਦਾ ਕੀਤੀ ਸਮਝੀ ਜਾਣ ਬਾਰੇ ਲਿਖਿਆ ਹੋਇਆ ਸੀ ਅਤੇ ਇਸ ਨੋਟਿਸ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਪੁਲਿਸ ਸਹਾਇਤਾ ਨਾਲ ਦੱਸੀ ਗਈ ਜ਼ਮੀਨ ਦਾ ਕਬਜ਼ਾ ਲੈਣ ਦੀ ਗੱਲ ਵੀ ਆਖੀ ਗਈ ਸੀ, ਜਿਸ ਤੋਂ ਭੜਕੇ ਲੋਕਾਂ ਨੇ ਪਹਿਲਾਂ ਸਵੇਰ ਸਮੇਂ ਐੱਸ. ਡੀ. ਐੱਮ. ਦਫ਼ਤਰ ਦੇ ਅੰਦਰ ਸ਼ਾਂਤਮਈ ਧਰਨਾ ਸ਼ੁਰੂ ਕਰ ਦਿੱਤਾ ਅਤੇ ਕੁਝ ਸਮੇਂ ਬਾਅਦ ਸਾਰੇ ਧਰਨਾਕਾਰੀ ਦਫ਼ਤਰ ਦੇ ਮੁੱਖ ਗੇਟ ਨੂੰ ਬੰਦ ਕਰ ਕੇ ਬਾਹਰ ਧਰਨੇ 'ਤੇ ਬੈਠ ਗਏ | ਇਸ ਤੋਂ ਬਾਅਦ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਆਪਣੀ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਧਰਨਾ ਤਾਰਪੀਡੋ ਕੀਤਾ ਗਿਆ | ਅੱਜ ਦੀ ਇਸ ਗਿ੍ਫ਼ਤਾਰੀ ਤੋਂ ਪਹਿਲਾਂ ਅਤੇ ਪੁਲਿਸ ਕਾਰਵਾਈ ਸਮੇਂ ਹਾਈਵੇਅ ਸੰਘਰਸ਼ ਕਮੇਟੀ ਦੇ ਬਹੁਤੇ ਆਗੂ ਤਾਂ ਰੂਪੋਸ਼ ਹੀ ਹੋਏ ਰਹੇ | ਇਸ ਮੌਕੇ ਬਲਵਿੰਦਰ ਸਿੰਘ ਔਲਖ, ਜਸਪਾਲ ਸਿੰਘ ਜੱਸੀ, ਵਿਜੈ ਕੁਮਾਰ, ਜਗਤਾਰ ਸਿੰਘ, ਮੇਲਾ ਰਾਮ, ਹਾਕਮ ਸਿੰਘ, ਬਿਕਰਮਜੀਤ ਆਦਿ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮਹਿੰਗੇ ਭਾਅ ਕਮਰਸ਼ੀਅਲ ਖੇਤਰ ਦੀਆਂ ਮਹਿੰਗੇ ਭਾਅ ਜ਼ਮੀਨਾਂ ਸਰਕਾਰ ਕੌਡੀਆਂ ਦੇ ਭਾਅ ਖ਼ਰੀਦਣਾ ਚਾਹੁੰਦੀ ਹੈ ਅਤੇ ਹਾਈਵੇਅ ਅਥਾਰਿਟੀ ਹੋਰਨਾਂ ਥਾਵਾਂ 'ਤੇ ਐਕਵਾਇਰ ਕੀਤੀਆਂ ਜ਼ਮੀਨਾਂ ਵਾਂਗ ਬਣਦਾ ਮੁੱਲ ਅਤੇ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਅਤੇ ਜ਼ਮੀਨ ਮਾਲਕ ਤੇ ਕਾਬਜਕਾਰ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣਗੇ |

ਅਵਾਰਾ ਪਸ਼ੂਆਂ ਦੀ ਫੇਟ 'ਚ ਕਿਸਾਨ ਦੀ ਬਾਂਹ ਟੁੱਟੀ

ਭੀਖੀ 16 ਅਕਤੂਬਰ (ਔਲਖ)- ਸਥਾਨਕ ਕਸਬੇ 'ਚ ਇਕ ਕਿਸਾਨ ਦੀ ਅਵਾਰਾ ਪਸ਼ੂਆਂ ਕਾਰਨ ਬਾਂਹ ਟੁੱਟ ਗਈ | ਕਿਸਾਨ ਅਵਤਾਰ ਸਿੰਘ ਕਾਲਾ ਸ਼ਾਮ ਸਮੇਂ ਮੋਟਰਸਾਈਕਲ 'ਤੇ ਵਾਪਸ ਘਰ ਆ ਰਿਹਾ ਸੀ ਕਿ ਮੂਲਾ ਸਿੰਘ ਵਾਲਾ ਰੋਡ 'ਤੇ ਬਣੀ ਬਸਤੀ ਨੇੜੇ ਅਚਾਨਕ ਉਸ ਦੇ ਵਾਹਨ ਅੱਗੇ ਅਵਾਰਾ ਪਸ਼ੂ ...

ਪੂਰੀ ਖ਼ਬਰ »

ਨਵੰਬਰ 'ਚ ਕਰਵਾਈਆਂ ਜਾਣਗੀਆਂ ਪੰਜਾਬ ਰਾਜ ਅੰਡਰ-25 ਮਹਿਲਾ ਖੇਡਾਂ

ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵਲੋਂ ਨਵੰਬਰ ਮਹੀਨੇ ਵਿਚ ਅੰਡਰ-25 ਵਰਗ ਵਿਚ ਔਰਤਾਂ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ | ਮਾਨਸਾ ਲਗਾਤਾਰ ਦੂਜੀ ਵਾਰ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਕਰੇਗਾ | ਪਹਿਲਾਂ ਵੀ ਮਾਨਸਾ ਵਿਖੇ ...

ਪੂਰੀ ਖ਼ਬਰ »

ਨੈਸ਼ਨਲ ਕਬੱਡੀ ਟੂਰਨਾਮੈਂਟ 20 ਨੂੰ

ਮਾਨਸਾ, 16 ਅਕਤੂਬਰ (ਵਿ.ਪ੍ਰਤੀ.)- ਨੌਜਵਾਨ ਏਕਤਾ ਕਲੱਬ ਤੇ ਗਰਾਮ ਪੰਚਾਇਤ ਭਾਈ ਦੇਸਾ ਵਲੋਂ ਨੈਸ਼ਨਲ ਕਬੱਡੀ ਟੂਰਨਾਮੈਂਟ 20 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਕਲੱਬ ਪ੍ਰਧਾਨ ਕੇਵਲ ਸਿੰਘ ਧਿੰਗੜ ਨੇ ਦੱਸਿਆ ਕਿ ਕਬੱਡੀ 57 ਕਿੱਲੋਗ੍ਰਾਮ ਦੇ ਮੁਕਾਬਲਿਆਂ ਤੋਂ ਇਲਾਵਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਇਕੱਤਰਤਾ

ਝੁਨੀਰ, 16 ਅਕਤੂਬਰ (ਸੰਧੂ)- ਇਥੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਇਕੱਤਰਤਾ ਮਾ. ਗੁਰਜੰਟ ਸਿੰਘ ਝੁਨੀਰ ਦੀ ਅਗਵਾਈ ਹੇਠ ਹੋਈ | ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਕਾਨੂੰਨੀ ਕਾਰਵਾਈ ...

ਪੂਰੀ ਖ਼ਬਰ »

ਖੱਬੀਆਂ ਪਾਰਟੀਆਂ ਵਲੋਂ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਦੇਸ਼ ਦੀਆਂ ਖੱਬੀਆਂ ਪਾਰਟੀਆਂ ਦੇ ਸੱਦੇ 'ਤੇ ਸਥਾਨਕ ਗੁਰਦੁਆਰਾ ਚੌਾਕ ਵਿਖੇ ਸੀ. ਪੀ. ਆਈ. ਅਤੇ ਸੀ. ਪੀ. ਆਈ. (ਐੱਮ.ਐੱਲ.) ਲਿਬਰੇਸ਼ਨ ਦੇ ਸੈਂਕੜੇ ਕਾਰਕੁਨਾਂ ਵਲੋਂ ਅਤੇ ਇਨਕਲਾਬੀ ਸੰਗਠਨਾਂ ਦੀ ਹਾਜ਼ਰੀ ਵਿਚ ਮੋਦੀ ...

ਪੂਰੀ ਖ਼ਬਰ »

ਡੁਪਲੀਕੇਟ ਮੋਬਾਈਲ ਫੋਨ/ਬੈਟਰੀਆਂ ਸਪਲਾਈ ਕਰਨ ਵਾਲਾ ਅੰਤਰਰਾਜੀ ਗਰੋਹ ਕਾਬੂ

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਡੁਪਲੀਕੇਟ ਮੋਬਾਈਲ ਫੋਨ/ਬੈਟਰੀਆ ਆਦਿ ਸਪਲਾਈ ਕਰਨ ਵਾਲੇ ਇਕ ਹੋਰ ਅੰਤਰਰਾਜੀ ਗਰੋਹ ਦੇ ਮੈਂਬਰਾਂ ਨੂੰ ਦਬੋਚ ਕੇ 34 ਲੱਖ ਮੱੁਲ ਤੋਂ ਵਧੇਰੇ ਵਸਤਾਂ ਬਰਾਮਦ ਕੀਤੀਆਂ ਹਨ | ਜ਼ਿਕਰਯੋਗ ਹੈ ਕਿ 2 ਦਿਨ ...

ਪੂਰੀ ਖ਼ਬਰ »

ਸੁਸਰੀ ਤੋਂ ਪ੍ਰੇਸ਼ਾਨ ਮਾਨਸਾ ਖ਼ੁਰਦ ਦੇ ਵਾਸੀਆਂ ਨੇ ਗੁਦਾਮਾਂ ਮੂਹਰੇ ਧਰਨਾ ਲਗਾਇਆ

ਮਾਨਸਾ, 16 ਅਕਤੂਬਰ (ਸਟਾਫ਼ ਰਿਪੋਰਟਰ)- ਪਿੰਡ ਮਾਨਸਾ ਖ਼ੁਰਦ ਅਤੇ ਨੇੜੇ ਦੀਆਂ ਸ਼ਹਿਰੀ ਵਸੋਂ ਵਾਲੀਆਂ ਕਾਲੋਨੀਆਂ 'ਚ ਵੱਸਦੇ ਲੋਕਾਂ ਨੇ ਮਾਨਸਾ ਖ਼ੁਰਦ ਤੇ ਐੱਚ. ਐੱਸ. ਰੋਡ 'ਤੇ ਬਣੇ ਕਵਰਡ ਗੁਦਾਮਾਂ 'ਚੋਂ ਉੱਡ ਰਹੀ ਸੁਸਰੀ ਤੋਂ ਤੰਗ ਆ ਕੇ ਗੁਦਾਮਾਂ ਦੇ ਮੂਹਰੇ ਧਰਨਾ ...

ਪੂਰੀ ਖ਼ਬਰ »

ਸੇਵਾ-ਮੁਕਤ ਕਰਮਚਾਰੀਆਂ ਦੀ ਮੀਟਿੰਗ

ਮਾਨਸਾ, 16 ਅਕਤੂਬਰ (ਸ.ਰਿ.)- ਸੇਵਾ ਮੁਕਤ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਗੁਰਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦੇ ਹੋਏ ਵਾਸਦੇਵ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੀਆਂ ਜਾਣ, ਜਿਵੇਂ ਕਿ ...

ਪੂਰੀ ਖ਼ਬਰ »

ਹੁਣ ਮਰੀਜ਼ਾਂ ਦੀ ਜੇਬ 'ਤੇ ਪੈਂਦੇ ਡਾਕੇ ਨੂੰ ਰੋਕਣ 'ਚ ਸਹਾਈ ਹੋਣਗੀਆਂ ਜੈਨਰਿਕ ਦਵਾਈਆਂ

ਬੁਢਲਾਡਾ, 16 ਅਕਤੂਬਰ (ਸਵਰਨ ਸਿੰਘ ਰਾਹੀ)- ਦਵਾਈਆਂ ਦੇ ਨਾਂਅ 'ਤੇ ਹੁੰਦੀ ਕਾਲਾਬਾਜ਼ਾਰੀ ਰੋਕਣ ਲਈ ਕੇਂਦਰ ਸਰਕਾਰ ਵਲੋਂ ਪਿਛਲੇ 2 ਸਾਲਾਂ ਤੋਂ ਕੀਤੇ ਜਾ ਰਹੇ ਯਤਨਾਂ ਦੀ ਕੜੀ ਤਹਿਤ ਜ਼ਰੂਰਤਮੰਦ ਅਤੇ ਗ਼ਰੀਬ ਮਰੀਜ਼ਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਓਵਰਆਲ ਟਰਾਫ਼ੀ 'ਤੇ ਬਲਾਕ ਝੁਨੀਰ ਦਾ ਕਬਜ਼ਾ

ਮਾਨਸਾ, 16 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮਤਵੀਂ ਖੇਡ ਸਟੇਡੀਅਮ ਵਿਖੇ ਕਰਵਾਈਆਂ ਗਈਆਂ 28 ਵੀਆਂ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 'ਚੋਂ ਬਲਾਕ ਝੁਨੀਰ ਨੇ ਓਵਰਆਲ ਟਰਾਫ਼ੀ 'ਤੇ ਕਬਜ਼ਾ ਕੀਤਾ ਹੈ | ਫਾਈਨਲ ਨੈਸ਼ਨਲ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਵਿਭਾਗ ਨੇ ਬਜ਼ੁਰਗ ਦਿਵਸ ਮਨਾਇਆ

ਬੁਢਲਾਡਾ, 16 ਅਕਤੂਬਰ (ਰਾਹੀ)- ਜ਼ਿਲ੍ਹਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਭਲਾਈ ਵਿਭਾਗ ਵਲੋਂ ਇੱਥੇ ਮਨਾਏ ਗਏ ਬਜ਼ੁਰਗ ਦਿਵਸ ਮੌਕੇ ਬਜ਼ੁਰਗਾਂ ਦਾ ਸਨਮਾਨ ਕੀਤਾ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਰਾਜਦੀਪ ਸਿੰਘ ਬਰਾੜ ਅਤੇ ...

ਪੂਰੀ ਖ਼ਬਰ »

ਰੱਲਾ ਕਾਲਜ 'ਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ

ਜੋਗਾ, 16 ਅਕਤੂਬਰ (ਵਿ.ਪ੍ਰਤੀ.)- ਜ਼ਿਲ੍ਹਾ ਕਾਨੂੰਨੀ ਸੇਵਾਵਾਾ ਅਥਾਰਿਟੀ ਵਲੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਸਮਾਗਮ ਕਰਵਾਇਆ ਗਿਆ¢ ਐਡਵੋਕੇਟ ਰਾਜਵਿੰਦਰ ਕੌਰ, ਐਡਵੋਕੇਟ ਦਵਿੰਦਰ ਕੌਰ ਤੇ ਪੈਰਾ ਲੀਗਲ ਵਲੰਟੀਅਰ ਭੁਪਿੰਦਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਵਾਲੀਬਾਲ ਮੁਕਾਬਲੇ

ਬੁਢਲਾਡਾ, 16 ਅਕਤੂਬਰ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)- ਦਿ ਰੌਇਲ ਕਾਲਜ ਬੋੜਾਵਾਲ ਵਿਖੇ ਕਰਵਾਏ ਜਾ ਰਹੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਿਤ ਕਾਲਜਾਂ ਦੇ ਅੰਤਰ ਕਾਲਜ ਵਾਲੀਬਾਲ ਮੁਕਾਬਲਿਆਂ ਦੇ ਦੂਸਰੇ ਦਿਨ ਸਮੁੱਚੀਆਂ ਟੀਮਾਂ ਦੇ ਨਾਕ ਆਊਟ ਮੈਚਾਂ ...

ਪੂਰੀ ਖ਼ਬਰ »

ਸਾਈਕਲਿਸਟਾਂ ਨੇ 600 ਕਿੱਲੋਮੀਟਰ ਦੀ ਸਾਈਕਲ ਦੌੜ 31 ਘੰਟਿਆਂ 'ਚ ਪੂਰੀ ਕੀਤੀ

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਈਕੋ ਵੀਲ੍ਹਰ ਕਲੱਬ ਮਾਨਸਾ ਦੇ 5 ਸਾਈਕਲਿਸਟਾਂ ਅਮਨ ਔਲਖ, ਸ਼ਵੀ ਚਹਿਲ, ਗੁਰਪ੍ਰੀਤ ਸਿੰਘ ਚਹਿਲ, ਜਸਵਿੰਦਰ ਸਿੰਘ ਤੇ ਸੰਜੀਵ ਕੁਮਾਰ ਕੇ. ਐੱਸ. ਨੇ ਪਟਿਆਲਾ ਰੈਂਡੋਨਿਉਰਸ ਵਲੋਂ ਕਰਵਾਈ ਗਈ 600 ਕਿੱਲੋਮੀਟਰ ਦੌੜ ਜੋ ...

ਪੂਰੀ ਖ਼ਬਰ »

ਜਵਾਨ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ- ਐੱਸ. ਐੱਸ. ਪੀ.

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਡਾ. ਨਰਿੰਦਰ ਭਾਰਗਵ ਐੱਸ. ਐੱਸ. ਪੀ . ਮਾਨਸਾ ਨੇ ਹੋਮਗਾਰਡ ਜਵਾਨਾਂ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ | ਇੱਥੇ ਆਪਣੇ ਦਫ਼ਤਰ ਵਿਖੇ ਹੋਮਗਾਰਡ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਨੇ 'ਅੰਤਰ ਕਾਲਜ ਵੁਸ਼ੂ ਚੈਂਪੀਅਨਸ਼ਿਪ' 'ਚ ਜਿੱਤਿਆ ਸੋਨ ਤਗਮਾ

ਬਠਿੰਡਾ, 16 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐੱਫ.ਜੀ.ਆਈ.) ਦੇ ਵਿਦਿਆਰਥੀ ਨਾ ਕੇਵਲ ਅਕਾਦਮਿਕ ਖੇਤਰ 'ਚ ਵਧੀਆ ਪ੍ਰਦਰਸ਼ਨ ਕਰ ਰਹੇ ਹਨ, ਸਗੋਂ ਖੇਡ ਗਤੀਵਿਧੀਆਂ ਵਿਚ ਵੀ ਚੰਗਾ ਪ੍ਰਦਰਸ਼ਨ ਕਰਕੇ ਨਾਮਣਾ ਖੱਟ ਰਹੇ ਹਨ | ...

ਪੂਰੀ ਖ਼ਬਰ »

ਕੁਰਬਾਨੀਆਂ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ-ਡਾ. ਭਾਰਗਵ

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੁਰਬਾਨੀਆਂ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਡਾ. ਨਰਿੰਦਰ ਭਾਰਗਵ ਐੱਸ. ਐੱਸ. ਪੀ. ਮਾਨਸਾ ਨੇ ਕਰਦਿਆਂ ਦੱਸਿਆ ਕਿ ਜ਼ਿਲ੍ਹੇ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX