ਤਾਜਾ ਖ਼ਬਰਾਂ


16 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  2 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 16 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  38 minutes ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 1 hour ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 minute ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 3 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 3 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 4 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਗ੍ਰਹਿ ਮੰਤਰਾਲੇ 'ਚ ਪਾਬੰਦੀ ਸ਼ੁਦਾ ਸੰਗਠਨ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐੱਨ. ਡੀ. ਐੱਫ. ਬੀ.) ਦੇ ਸਾਰੇ ਗੁੱਟਾਂ ਦੇ ਪ੍ਰਤੀਨਿਧੀਆਂ ਨਾਲ ਇੱਕ...
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 5 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 5 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 5 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 6 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 6 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 7 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 8 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 9 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 9 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 10 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 10 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 11 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  15 minutes ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਕਪੂਰਥਲਾ / ਫਗਵਾੜਾ

ਕਰਵਾ ਚੌਥ ਦੇ ਤਿਉਹਾਰ ਮੌਕੇ ਔਰਤਾਂ ਵਲੋਂ ਬਾਜ਼ਾਰਾਂ 'ਚ ਖ਼ਰੀਦੋ ਫ਼ਰੋਖ਼ਤ

ਕਪੂਰਥਲਾ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸੁਹਾਗਣਾ ਦੇ ਤਿਉਹਾਰ ਕਰਵਾ ਚੌਥ ਨੂੰ ਮੱਦੇਨਜ਼ਰ ਰੱਖਦਿਆਂ ਅੱਜ ਔਰਤਾਂ ਨੇ ਸ਼ਹਿਰ ਦੇ ਬਾਜ਼ਾਰਾਂ ਵਿਚ ਖ਼ਰੀਦੋ ਫ਼ਰੋਖ਼ਤ ਕੀਤੀ | ਬਾਜ਼ਾਰ ਸਜੇ ਧਜੇ ਨਜ਼ਰ ਆ ਰਹੇ ਸਨ | ਮਹਿੰਦੀ ਦੇ ਸਟਾਲਾਂ ਤੋਂ ਔਰਤਾਂ ਮਹਿੰਦੀ ਲਗਵਾਉਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਦੇਖੀਆਂ ਗਈਆਂ | ਇਸੇ ਸਬੰਧ ਵਿਚ ਹੀ ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਕਾਸਮੈਟੋਲਿਜੀ ਵਿਭਾਗ ਵਲੋਂ ਕਾਲਜ ਮਹਿੰਦੀ ਸ਼ਗਨਾਂ ਦਾ ਇਕ ਸਟਾਲ ਲਗਾਇਆ ਗਿਆ, ਜਿਸ ਦਾ ਉਦਘਾਟਨ ਡਾ: ਅਰਚਨਾ ਗਰਗ ਪਿ੍ੰਸੀਪਲ ਹਿੰਦੂ ਕੰਨਿਆ ਕਾਲਜ ਨੇ ਰੀਬਨ ਕੱਟ ਕੇ ਤੇ ਆਪਣੇ ਹੱਥਾਂ ਨੂੰ ਮਹਿੰਦੀ ਲਗਵਾ ਕੇ ਕੀਤਾ | ਮਹਿੰਦੀ ਦੇ ਸਟਾਲ 'ਤੇ 10 ਵਿਦਿਆਰਥਣਾਂ ਨੇ ਵੱਖ-ਵੱਖ ਡਿਜਾਇਨ ਦੀ ਮਹਿੰਦੀ ਲਗਾ ਕੇ ਕਲਾ ਦਾ ਪ੍ਰਦਰਸ਼ਨ ਕੀਤਾ | ਕਾਲਜ ਦੀਆਂ ਅਧਿਆਪਕਾਂ ਵਲੋਂ ਵਿਦਿਆਰਥਣਾਂ ਨੂੰ ਉਨ੍ਹਾਂ ਇਸ ਹੁਨਰ ਦੇ ਇਵਜ਼ ਵਿਚ ਮਿਹਨਤਾਨਾ ਵੀ ਦਿੱਤਾ ਗਿਆ | ਕਾਲਜ ਵਿਚ ਖ਼ੁਸ਼ੀ ਦਾ ਮਾਹੌਲ ਸੀ ਤੇ ਹਰ ਕੋਈ ਮਹਿੰਦੀ ਲਗਵਾਉਣ ਲਈ ਆਪਣੀ ਵਾਰੀ ਦੀ ਉਡੀਕ ਕਰ ਰਿਹਾ ਸੀ | ਪਿ੍ੰਸੀਪਲ ਡਾ: ਅਰਚਨਾ ਗਰਗ ਨੇ ਕਰਵਾ ਚੌਥ ਦੇ ਸਬੰਧ ਵਿਚ ਕਾਲਜ ਮਹਿੰਦੀ ਦਾ ਸਟਾਲ ਲਗਾਉਣ ਦੇ ਉਪਰਾਲੇ ਲਈ ਅਧਿਆਪਕਾ ਸੁਪ੍ਰੀਆ ਸ਼ਰਮਾ ਤੇ ਅਵਨੀਤ ਕੌਰ ਨੂੰ ਵਧਾਈ ਦਿੱਤੀ ਤੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਕੀਤੇ ਕਲਾ ਦੀ ਪ੍ਰਦਰਸ਼ਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਨੇ ਵੀ ਆਪਣੇ ਹੱਥਾਂ 'ਤੇ ਮਹਿੰਦੀ ਲਗਵਾਈ | ਇਸ ਮੌਕੇ ਅਧਿਆਪਕਾ ਜਸਵੰਤ ਕੌਰ, ਡਾ: ਕੁਲਵਿੰਦਰ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਕਰਵਾ ਚੌਥ ਦੇ ਤਿਉਹਾਰ ਤੇ ਬਾਜ਼ਾਰਾਂ ਵਿਚ ਰੌਣਕਾਂ
ਢਿਲਵਾਂ, (ਸੁਖੀਜਾ, ਪ੍ਰਵੀਨ)-ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ ਦੇ ਮੌਕੇ ਕਸਬਾ ਢਿਲਵਾਂ ਅਤੇ ਨਜ਼ਦੀਕੀ ਪਿੰਡਾਂ ਵਿਚ ਬਹੁਤ ਰੌਣਕਾਂ ਸਨ | ਬਾਜ਼ਾਰਾਂ ਵਿਚ ਸੁਹਾਗਣਾ ਵੱਲੋਂ ਫਲ, ਮਠਿਆਈ ਅਤੇ ਫੈਣੀਆ, ਵੰਗਾਂ, ਸੂਟਾਂ ਦੀ ਖ਼ਰੀਦੋ ਫ਼ਰੋਖ਼ਤ ਕੀਤੀ ਗਈ | ਫਲਾਂ ਅਤੇ ਮਨਿਆਰੀ, ਹਲਵਾਈਆਂ ਦੀਆਂ ਦੁਕਾਨਾਂ ਤੇ ਬਹੁਤ ਭੀੜ ਸੀ | ਨਵ ਵਿਆਹੀਆਂ ਸੁਹਾਗਣਾ ਅਤੇ ਲੜਕੀਆਂ ਵੱਲੋਂ ਆਪਣੇ ਹੱਥਾਂ ਤੇ ਮਹਿੰਦੀ ਲਗਾਉਣ ਲਈ ਮਹਿੰਦੀ ਵਾਲੀਆਂ ਦੁਕਾਨਾਂ ਤੇ ਭੀੜ ਦੇਖੀ ਗਈ |

ਮਿ੍ਤਕ ਨੌਜਵਾਨ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਸਿਵਲ ਹਸਪਤਾਲ ਅੱਗੇ ਲਗਾਇਆ ਧਰਨਾ

ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ, ਥਿੰਦ)-ਬੀਤੇ ਕੱਲ ਰੇਲਵੇ ਅੰਡਰ ਬਿ੍ਜ ਕਰਮਜੀਤਪੁਰ ਹੇਠਾਂ ਇਕ ਟਰੱਕ ਵਲੋਂ ਐਕਟਿਵਾ ਸਵਾਰ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਦੁਰਘਟਨਾ ਕਰਨ ਵਾਲੇ ਟਰੱਕ 'ਚੋਂ ਝੋਨਾ ਪੁਲਿਸ ਵਲੋਂ ਕਥਿਤ ਖ਼ਾਲੀ ਕਰਵਾਉਣ ਦੇ ਦੋਸ਼ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ 3 ਨਵੰਬਰ ਨੂੰ ਕੱਢੀ ਜਾਵੇਗੀ ਸੁਲਤਾਨਪੁਰ ਲੋਧੀ 'ਚ ਵਿਰਾਸਤੀ ਯਾਤਰਾ-ਇੰਜ: ਖਰਬੰਦਾ

ਕਪੂਰਥਲਾ/ਸੁਲਤਾਨਪੁਰ ਲੋਧੀ, 16 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਿਆਲਾ ਫਾਊਾਡੇਸ਼ਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 3 ਨਵੰਬਰ ...

ਪੂਰੀ ਖ਼ਬਰ »

ਖੋਹ ਦੇ ਮਾਮਲੇ ਵਿਚ ਗਿ੍ਫ਼ਤਾਰ ਹਵਾਲਾਤੀ ਥਾਣਾ ਸਿਟੀ ਅੰਦਰੋਂ ਫ਼ਰਾਰ

ਕਪੂਰਥਲਾ, 16 ਅਕਤੂਬਰ (ਸਡਾਨਾ)-ਹਵਾਲਾਤ ਵਿਚੋਂ ਫ਼ਰਾਰ ਹੋਣ ਵਾਲੇ ਇਕ ਵਿਅਕਤੀ ਵਿਰੁੱਧ ਸਿਟੀ ਪੁਲਿਸ ਨੇ ਕੇਸ ਦਰਜ ਕਰਕੇ ਉਸ ਦੀ ਭਾਲ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਸਿਪਾਹੀ ਸੁਖਬੀਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਰਜਿੰਦਰ ਸਿੰਘ ਉਰਫ਼ ਰਾਜਾ ਵਾਸੀ ...

ਪੂਰੀ ਖ਼ਬਰ »

ਬਲੱਡ ਬੈਂਕ 'ਚ ਕਰਵਾਇਆ 129ਵਾਂ ਮਾਸਿਕ ਰਾਸ਼ਨ ਵੰਡ ਸਮਾਗਮ

ਫਗਵਾੜਾ, 16 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)–ਬਲੱਡ ਬੈਂਕ ਫਗਵਾੜਾ ਵਲੋਂ 129ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਬਤੌਰ ਮੁੱਖ ਮਹਿਮਾਨ ਪੁੱਜੇ ਐਸ.ਡੀ.ਐਮ. ਫਗਵਾੜਾ ਲਤੀਫ਼ ਅਹਿਮਦ ਨੇ ਕੀਤੀ | ਉਨ੍ਹਾਂ 65 ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਰਾਜਪੁਰ ਵਿਖੇ ਬੱਚਿਆਂ ਦੇ ਖਾਣ ਵਾਲਾ ਅਨਾਜ ਚੋਰੀ

ਭੁਲੱਥ, 16 ਅਕਤੂਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਹਲਕਾ ਭੁਲੱਥ ਦੇ ਸਕੂਲਾਂ ਵਿਚ ਹੋ ਰਹੀਆਂ ਚੋਰੀਆਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ | ਬੀਤੇ ਦਿਨੀਂ ਸਰਕਾਰੀ ਸਕੂਲ ਕਮਰਾਏ ਵਿਚ ਚੋਰਾਂ ਵਲੋਂ ਅਨੇਕਾਂ ਵਾਰੀ ਹੀ ਸਕੂਲ ਵਿਚ ਆਉਣ ਵਾਲੇ ਬੱਚਿਆਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਿਆ ਜਾਵੇਗਾ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ਪਾਵਨ ਨਗਰੀ ਸੁਲਤਾਨਪੁਰ ਲੋਧੀ ਨੂੰ ਸਾਫ਼ 'ਤੇ ਸਵੱਛ ਰੱਖਣ ਲਈ ਸਮੁੱਚੇ ਹਲਕੇ ਦੇ 270 ਪਿੰਡਾਂ ਦੀਆਂ ਸੰਗਤਾਂ ਵਲੋਂ ਲਗਾਤਾਰ ...

ਪੂਰੀ ਖ਼ਬਰ »

ਦੋ ਗਰਮੀਆਂ ਅਤੇ ਦੋ ਸਰਦੀਆਂ ਦੀਆਂ ਰੁੱਤਾਂ ਤੋਂ ਬਾਅਦ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ -ਸੁਖਬੀਰ ਸਿੰਘ ਬਾਦਲ

ਫਗਵਾੜਾ, 16 ਅਕਤੂਬਰ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾਣ ਵਾਲੇ ਸਮਾਗਮਾਂ ਨੂੰ ਲੈ ਕੇ ਵੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਹਿਣੀ ਅਤੇ ਕਰਨੀ ਵਿਚ ਫ਼ਰਕ ਹੈ ਪ੍ਰੰਤੂ ...

ਪੂਰੀ ਖ਼ਬਰ »

ਮੁਹੱਲਾ ਆਦਰਸ਼ ਨਗਰ 'ਚ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਫਗਵਾੜਾ, 16 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਉਸ ਸਮੇਂ ਵੱਡੀ ਤਾਕਤ ਮਿਲੀ ਜਦੋਂ ਮੁਹੱਲਾ ਆਦਰਸ਼ ਨਗਰ ਵਿਖੇ ਦਰਜਨਾਂ ਪਰਿਵਾਰਾਂ ਨੇ ਅਕਾਲੀ-ਭਾਜਪਾ ਗੱਠਜੋੜ ...

ਪੂਰੀ ਖ਼ਬਰ »

ਫਗਵਾੜਾ ਦਾ ਸਰਬਪੱਖੀ ਵਿਕਾਸ ਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਮੇਰਾ ਉਦੇਸ਼-ਰਾਜੇਸ਼ ਬਾਘ

ਫਗਵਾੜਾ, 16 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨਸਭਾ ਸੀਟ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਰਾਜੇਸ਼ ਬਾਘਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦਾ ਸਰਬ ਪੱਖੀ ਵਿਕਾਸ ਅਤੇ ਹਰ ਵਰਗ ਦੇ ਲੋਕਾਂ ਵਿਚ ਆਪਸੀ ਭਾਈਚਾਰਕ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਫਗਵਾੜਾ ਤੇ ਸੀਨੀਅਰ ਸਿਟੀਜ਼ਨ ਕੌ ਾਸਲ ਵਲੋਂ ਧਾਲੀਵਾਲ ਨੂੰ ਸਮਰਥਨ

ਫਗਵਾੜਾ, 16 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਵਿਧਾਨਸਭਾ ਹਲਕਾ ਫਗਵਾੜਾ ਤੋਂ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਫਗਵਾੜਾ ਬਾਰ ਐਸੋਸੀਏਸ਼ਨ ਅਤੇ ਸੀਨੀਅਰ ਸਿਟੀਜ਼ਨ ਕੌਾਸਲ ਦੇ ਅਹੁਦੇਦਾਰਾਂ, ਮੈਂਬਰਾਂ ਨਾਲ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਦੇ ਿਖ਼ਲਾਫ਼ ਗਲਤ ਪ੍ਰਚਾਰ ਕਰਨ ਵਾਲੇ ਕਾਂਗਰਸੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਫਗਵਾੜਾ, 16 ਅਕਤੂਬਰ (ਹਰੀਪਾਲ ਸਿੰਘ)-ਸਥਾਨਕ ਉਂਕਾਰ ਨਗਰ ਇਲਾਕੇ ਦੇ ਵਿਚ ਭਾਜਪਾ ਮਹਿਲਾ ਮੋਰਚਾ ਦੀਆਂ ਕੁਝ ਔਰਤਾਂ ਦੇ ਿਖ਼ਲਾਫ਼ ਗਲਤ ਪ੍ਰਚਾਰ ਕਰਨ ਵਾਲੇ ਕਾਂਗਰਸੀ ਆਗੂ ਦੇ ਿਖ਼ਲਾਫ਼ ਕੇਸ ਦਰਜ਼ ਕਰਨ ਦੀ ਸ਼ਿਕਾਇਤ ਲੈ ਕੇ ਅੱਜ ਸ਼ਾਮ ਇੱਕ ਵਫਦ ਨੇ ਅਨੀਤਾ ਸੋਮ ...

ਪੂਰੀ ਖ਼ਬਰ »

ਸੰਨੀ ਦਿਓਲ ਅੱਜ ਫਗਵਾੜਾ 'ਚ ਕਰਨਗੇ ਰੋਡ ਸ਼ੋਅ

ਫਗਵਾੜਾ, 16 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-21 ਅਕਤੂਬਰ ਨੂੰ ਫਗਵਾੜਾ ਹਲਕੇ ' ਚ ਹੋ ਰਹੀ ਜ਼ਿਮਨੀ ਚੋਣ ਸਬੰਧੀ ਗੁਰਦਾਸਪੁਰ ਦੇ ਮੈਂਬਰ ਪਾਰਲੀਮੈਂਟ ਅਤੇ ਸਟਾਰ ਐਕਟਰ ਸੰਨੀ ਦਿਓਲ 17 ਅਕਤੂਬਰ ਨੂੰ ਦੁਪਹਿਰ 3 ਵਜੇ ਰੋਡ ਸ਼ੋਅ ਵਿਚ ਸ਼ਮੂਲੀਅਤ ਕਰਨਗੇ | ਇਸ ਸਬੰਧੀ ...

ਪੂਰੀ ਖ਼ਬਰ »

ਡੇਰਾ ਸੱਚਖੰਡ ਬਾਬਾ ਸ੍ਰੀਚੰਦ ਨਿਜ਼ਾਮਪੁਰ ਵਿਖੇ ਤਿੰਨ ਰੋਜ਼ਾ ਸਾਲਾਨਾ ਸਮਾਗਮ ਸ਼ਰਧਾ ਨਾਲ ਕਰਵਾਇਆ

ਸੁਭਾਨਪੁਰ, 16 ਅਕਤੂਬਰ (ਜੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਬਾਬਾ ਸ੍ਰੀ ਚੰਦ ਜੀ ਦੇ 525ਵੇਂ ਆਗਮਨ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ ਡੇਰਾ ਬਾਬਾ ਸ੍ਰੀਚੰਦ ਜੀ ਨਿਜ਼ਾਮਪੁਰ ਵਿਖੇ ਤਿੰਨ ਰੋਜ਼ਾ ਧਾਰਮਿਕ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਿਆਂ ਤੋ ਬਚਾਉਣ ਲਈ ਕਾਂਗਰਸ ਨੂੰ ਭਜਾਉਣਾ ਜ਼ਰੂਰੀ-ਸੋਮ ਪ੍ਰਕਾਸ਼

ਫਗਵਾੜਾ, 16 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ 21 ਅਕਤੂਬਰ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਅਕਾਲੀ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿਚ ਫਗਵਾੜਾ ਬਲਾਕ ਦੇ ਪਿੰਡ ਮਲਕਪੁਰ ਵਿਖੇ ਸਤਵਿੰਦਰ ਸਿੰਘ ਘੁੰਮਣ ਦੀ ਅਗਵਾਈ ਵਿਚ ਭਰਵੀਂ ਚੋਣ ਮੀਟਿੰਗ ਹੋਈ ...

ਪੂਰੀ ਖ਼ਬਰ »

ਬਸਪਾ ਪੀ.ਡੀ.ਏ. ਗੱਠਜੋੜ ਨੇ ਵੱਖ-ਵੱਖ ਪਿੰਡਾਂ 'ਚ ਕੀਤਾ ਤੂਫ਼ਾਨੀ ਪ੍ਰਚਾਰ

ਫਗਵਾੜਾ, 16 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਬਸਪਾ ਅਤੇ ਪੀ.ਡੀ.ਏ. ਦੇ ਸਾਂਝੇ ਉਮੀਦਵਾਰ ਠੇਕੇਦਾਰ ਭਗਵਾਨ ਦਾਸ ਦੇ ਹੱਕ ਵਿਚ ਬਸਪਾ ਦੀ ਪੂਰੀ ਲੀਡਰਸ਼ਿਪ ਪੱਬਾਂ ਭਾਰ ਹੋ ਗਈ ਹੈ | ਪਾਰਟੀ ਆਗੂਆਂ ਵਲੋਂ ਪਿੰਡ ਮਹੇੜੂ, ...

ਪੂਰੀ ਖ਼ਬਰ »

ਆਲ ਇੰਡੀਆ ਰਿਟਾਇਰਡ ਰੇਲਵੇ ਮੈਨਜ਼ ਫੈਡਰੇਸ਼ਨ ਆਰ.ਸੀ.ਐਫ. ਇਕਾਈ ਦੀ ਮੀਟਿੰਗ

ਹੁਸੈਨਪੁਰ, 16 ਅਕਤੂਬਰ (ਸੋਢੀ)-ਆਲ ਇੰਡੀਆ ਰਿਟਾਇਰਡ ਰੇਲਵੇ ਮੈਂਨਜ਼ ਫੈਡਰੇਸ਼ਨ ਦੀ ਇਕਾਈ ਆਰ.ਸੀ.ਐਫ ਵਲੋਂ ਰਿਟਾਇਰਡ ਰੇਲਵੇ ਮੈਂਨਜ਼ ਫੈਡਰੇਸ਼ਨ ਦੇ ਸਮੂਹ ਮੈਂਬਰਾਂ ਦੀ ਹਰ ਮਹੀਨੇ ਕੀਤੀ ਜਾਣ ਵਾਲੀ ਮੀਟਿੰਗ ਫੈਡਰੇਸ਼ਨ ਦੇ ਮੁੱਖ ਦਫ਼ਤਰ ਰੇਲ ਕੋਚ ਫ਼ੈਕਟਰੀ ਵਿਖੇ ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਆਪ ਉਮੀਦਵਾਰ ਗੋਗੀ ਦੇ ਹੱਕ ਵਿਚ ਕੀਤੀਆਂ ਚੋਣ ਮੀਟਿੰਗਾਂ

ਫਗਵਾੜਾ, 16 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਆਪ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਹਦੀਆਬਾਦ ਅਤੇ ਨਵੀਂ ਦਾਣਾ ਮੰਡੀ ਵਿਖੇ ਆਪ ਦੇ ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਦੇ ਹੱਕ ਵਿਚ ਚੋਣ ਮੀਟਿੰਗਾਂ ਕੀਤੀਆਂ | ਉਨ੍ਹਾਂ ਨੇ ਕਿਹਾ ...

ਪੂਰੀ ਖ਼ਬਰ »

ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਦੀ ਯਾਦ ਵਿਚ ਛਿੰਝ ਮੇਲਾ 21 ਨੂੰ

ਢਿਲਵਾਂ, 16 ਅਕਤੂਬਰ (ਸੁਖੀਜਾ, ਪ੍ਰਵੀਨ, ਪਲਵਿੰਦਰ)-ਪਿੰਡ ਧਾਲੀਵਾਲ ਬੇਟ ਦੇ ਜੰਮਪਲ ਅਮਰੀਕਾ ਵਿਖੇ ਪਹਿਲੇ ਦਸਤਾਰਧਾਰੀ 43 ਸਾਲਾ ਡਿਪਟੀ ਸ਼ੈਰਿਫ ਪੰਜਾਬੀ ਨੌਜਵਾਨ ਸੰਦੀਪ ਸਿੰਘ ਧਾਲੀਵਾਲ ਜਿਨ੍ਹਾਂ ਤੇ ਬੀਤੇ ਦਿਨੀ ਇਕ ਵਿਅਕਤੀ ਵੱਲੋਂ ਗੋਲੀਆਂ ਚਲਾ ਦਿੱਤੀਆਂ ਸਨ, ...

ਪੂਰੀ ਖ਼ਬਰ »

ਗੁਰਦੁਆਰਾ ਸੰਗਤ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਧਮਕੀਆਂ ਦੇਣ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ

ਪੂਰਥਲਾ, 16 ਅਕਤੂਬਰ (ਸਡਾਨਾ)-ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਕ ਦੇ ਹੈੱਡ ਗ੍ਰੰਥੀ ਗੁਰੂ ਘਰ ਦੇ ਅੰਦਰ ਆ ਕੇ ਕਥਿਤ ਤੌਰ 'ਤੇ ਧਮਕੀਆਂ ਦੇਣ ਦੇ ਮਾਮਲੇ ਸਬੰਧੀ ਲੋੜੀਂਦੀ ਕਾਰਵਾਈ ਲਈ ਗੁਰਦੁਆਰਾ ਕਮੇਟੀ ਦੇ ਇਲਾਕਾ ਨਿਵਾਸੀਆਂ ਨੂੰ ਥਾਣਾ ਸਿਟੀ ਮੁਖੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਕਪੂਰਥਲਾ, 16 ਅਕਤੂਬਰ (ਸਡਾਨਾ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਸਥਾਨਕ ਬੀ. ਆਰ ਅੰਬੇਡਕਰ ਭਵਨ ਵਿਖੇ ਸੀਨੀਅਰ ਸਿਟੀਜ਼ਨ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਪ੍ਰਕਾਸ਼ ਪੁਰਬ ਅਤੇ ਗੋਲਡਨ ਜੁਬਲੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਨਡਾਲਾ, 16 ਅਕਤੂਬਰ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੀ ਦਸਮੇਸ਼ ਪੰਜਾਬੀ ਸਾਹਿਤ ਸਭਾ ਵੱਲੋਂ ਸਾਹਿਤਕ ਪਿੜ ਨਡਾਲਾ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਕਾਲਜ ਦੀ ਗੋਲਡਨ ਜੁਬਲੀ ਨੂੰ ...

ਪੂਰੀ ਖ਼ਬਰ »

ਸ੍ਰੀ ਕਲਗ਼ੀਧਰ ਸੇਵਕ ਸਭਾ ਵਲੋਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਦੇਵੀ ਤਲਾਬ ਵਿਚ ਸਮਾਗਮ 3 ਨੂੰ

ਕਪੂਰਥਲਾ, 16 ਅਕਤੂਬਰ (ਅਮਰਜੀਤ ਕੋਮਲ)-ਗੁਰਦੁਆਰਾ ਸਾਹਿਬ ਸ੍ਰੀ ਕਲਗ਼ੀਧਰ ਸੇਵਕ ਸਭਾ ਕਪੂਰਥਲਾ (ਦੇਵੀ ਤਲਾਬ) ਵਿਚ ਸੰਗਤਾਂ ਦੀ ਇਕ ਮੀਟਿੰਗ ਹੋਈ ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 3 ਨਵੰਬਰ ਦਿਨ ਐਤਵਾਰ ਨੂੰ ੂ ਸਮਾਗਮ ...

ਪੂਰੀ ਖ਼ਬਰ »

ਕਪਿਲ ਬਤਰਾ ਪ੍ਰੋਡਕਸ਼ਨ ਦੀ ਨਵੀਂ ਪੰਜਾਬੀ ਫ਼ਿਲਮ 'ਗਾਂਧੀ ਫਿਰ ਆ ਗਿਆ' ਦੀ ਸ਼ੂਟਿੰਗ ਜਾਰੀ

ਢਿਲਵਾਂ, 16 ਅਕਤੂਬਰ (ਗੋਬਿੰਦ ਸੁਖੀਜਾ)-ਕਪਿਲ ਬਤਰਾ ਪ੍ਰੋਡਕਸ਼ਨ ਵੱਲੋਂ 'ਕੈਰੀ ਆਨ ਜੱਟਾ, ਮੇਲ ਕਰਾ ਦੇ ਰੱਬਾ, ਯਾਰ ਅਣਮੁੱਲੇ ਅਤੇ ਹੋਰ ਅਨੇਕਾਂ ਹਿੱਟ ਫ਼ਿਲਮਾਂ ਸਮਾਜ ਦੀ ਝੋਲੀ ਪਾਉਣ ਵਾਲੇ ਇਸ ਵਾਰ ਮਹਾਂਲੰਕੇਸ਼ਵਰ ਮੋਸ਼ਨ ਪਿਕਚਰਜ਼ ਵਲੋਂ ਆਪਣੀ ਆਗਾਮੀ ਫ਼ਿਲਮ ...

ਪੂਰੀ ਖ਼ਬਰ »

ਪਿੰਡ ਮਾਡਲ ਟਾਊਨ ਤਲਵਾੜਾ ਵਿਖੇ ਮਾਤਾ ਜੀ ਦਾ 14ਵਾਂ ਸਾਲਾਨਾ ਜਗਰਾਤਾ ਕਰਵਾਇਆ

ਨਡਾਲਾ, 16 ਅਕਤੂਬਰ (ਮਾਨ)-ਪਿੰਡ ਮਾਡਲ ਟਾਊਨ ਤਲਵਾੜਾ ਵਿਖੇ ਮਾਤਾ ਸ਼ੀਤਲਾ ਦੇਵੀ ਕਲੱਬ ਵਲੋਂ ਸਮੂਹ ਪਰਵਾਸੀ ਵੀਰਾਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ 14ਵਾਂ ਸਾਲਾਨਾ ਜਗਰਾਤਾ ਪੂਰੀ ਸ਼ਰਧਾ ਭਾਵਨਾ ਨਾਲ ਕਲੱਬ ਪ੍ਰਧਾਨ ਸਤੀਸ਼ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸੁਹਾਗਣਾਂ ਦੇ ਤਿਉਹਾਰ ਕਰਵਾ ਚੌਥ ਮੌਕੇ ਫਗਵਾੜਾ ਵਿਖੇ ਲੱਗੀਆਂ ਭਾਰੀ ਰੌਣਕਾਂ

ਫਗਵਾੜਾ, 16 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਸੁਹਾਗਣਾ ਦੇ ਕਰਵਾ ਚੌਥ ਦੇ ਤਿਉਹਾਰ ਮੌਕੇ ਬਾਜ਼ਾਰਾਂ ਵਿਚ ਭਾਰੀ ਰੌਣਕਾਂ ਲੱਗੀਆਂ ਰਹੀਆਂ | ਫਗਵਾੜਾ ਦੇ ਬਾਜ਼ਾਰ ਅੱਜ ਮੇਲੇ ਵਿਚ ਤਬਦੀਲ ਰਹੇ ਅਤੇ ਵਿਆਂਹਦੜਾਂ ਅਤੇ ਮੁਟਿਆਰਾਂ ਅੱਜ ਭਾਰੀ ਖ਼ਰੀਦੋ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਤੋਂ ਚੱਲੇ ਨਗਰ ਕੀਰਤਨ ਦਾ ਭੁਲੱਥ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਜਾਵੇਗਾ-ਤੱਖਰ

ਭੁਲੱਥ, 16 ਅਕਤੂਬਰ (ਮਨਜੀਤ ਸਿੰਘ ਰਤਨ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਚੱਲੇ ਨਗਰ ਕੀਰਤਨ ਦਾ 3 ਨਵੰਬਰ ਨੂੰ ਸ਼ਾਮ 5 ਵਜੇ ਕਸਬਾ ਭੁਲੱਥ ਵਿਖੇ ਪਹੰੁਚਣ ਤੇ ਨਿੱਘਾ ਸਵਾਗਤ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਜ਼ਿੰਦਗੀ ਵਿਚ ਬੱਚੇ ਉਹੀ ਸਫ਼ਲ ਹੁੰਦੇ ਹਨ ਜੋ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਦੇ ਹਨ-ਨਵਤੇਜ ਸਿੰਘ ਚੀਮਾ

ਤਲਵੰਡੀ ਚੌਧਰੀਆਂ, 16 ਅਕਤੂਬਰ (ਪਰਸਨ ਲਾਲ ਭੋਲਾ)-ਬੱਚੇ ਦੇਸ਼ ਦਾ ਭਵਿੱਖ ਹਨ ਤੇ ਉਹੀ ਬੱਚੇ ਜ਼ਿੰਦਗੀ ਵਿਚ ਸਫ਼ਲ ਹੁੰਦੇ ਹਨ ਜੋ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਦੇ ਹਨ, ਮੈਂ ਉਨ੍ਹਾਂ ਅਧਿਆਪਕਾਂ ਨੂੰ ਸਲਾਮ ਕਰਦਾ ਹਾਂ ਜੋ ਬੱਚਿਆਂ ਨੂੰ ਉੱਚੇ ਮੁਕਾਮ ਵਿਚ ਪਹੁੰਚਣ ...

ਪੂਰੀ ਖ਼ਬਰ »

ਆਪਣੀ ਰਸੋਈ ਨੂੰ ਨਿਰੰਤਰ ਜਾਰੀ ਰੱਖਣਾ ਸ਼ਲਾਘਾਯੋਗ -ਕਿਸ਼ੋਰ ਕੁਮਾਰ

ਕਪੂਰਥਲਾ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਕਪੂਰਥਲਾ ਦੇ ਐਡੀਸ਼ਨਲ ਸੈਸ਼ਨ ਜੱਜ ਮਾਨਯੋਗ ਡਾ: ਰਾਮ ਕੁਮਾਰ ਸਿੰਗਲਾ ਦੀ ਧਰਮ ਪਤਨੀ ਰੇਨੂੰ ਸਿੰਗਲਾ ਨੇ ਆਪਣੇ ਜਨਮ ਦਿਨ ਦੀ ਖ਼ੁਸ਼ੀ ਵਿਚ ਆਪਣੀ ਰਸੋਈ ਵਿਚ ਆ ਕੇ ਲੰਗਰ ਤਕਸੀਮ ਕੀਤਾ | ਇਸ ਮੌਕੇ ਮਾਨਯੋਗ ਜ਼ਿਲ੍ਹਾ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੀ ਜੋਤਿ ਸ਼ਬਦ ਗੁਰੂ ਦੇ ਰੂਪ ਵਿਚ ਸਾਡੇ ਕੋਲ ਮੌਜੂਦ ਹੈ-ਡਾ: ਭਾਈ ਅਮਰੀਕ ਸਿੰਘ

ਸੁਲਤਾਨਪੁਰ ਲੋਧੀ , 16 ਅਕਤੂਬਰ (ਥਿੰਦ, ਹੈਪੀ)-ਮਨੁੱਖਤਾ ਦੇ ਰਹਿਬਰ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੀ ਜੋਤਿ ਕਿਤੇ ਗਈ ਨਹੀਂ, ਸ਼ਬਦ ਗੁਰੂ ਦੇ ਵਿਚ ਸਾਡੇ ਕੋਲ ਮੌਜੂਦ ਹੈ | ਇਹ ਜਾਣਕਾਰੀ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਦੇ ਜੀਵਨ ਇਤਿਹਾਸ 'ਤੇ ਚਾਨਣਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਿਖੇ ਪ੍ਰਭਾਵਸ਼ਾਲੀ ਸਮਾਗਮ

ਹੁਸੈਨਪੁਰ, 16 ਅਕਤੂਬਰ (ਸੋਢੀ)-ਪੂਰਨਮਾਸ਼ੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ (ਰਜਿ) ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਲੋਂ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਡਰ-25 ਮੈਨ ਤੇ ਵੁਮੈਨ ਦੇ ਵੱਖ-ਵੱਖ ਖੇਡ ਮੁਕਾਬਲੇ ਸ਼ੁਰੂ

ਕਪੂਰਥਲਾ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਅੰਡਰ-25 ਸਾਲ ਮੈਨ ਤੇ ਵੁਮੈਨ ਦੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਅੱਜ ਗੁਰੂ ਨਾਨਕ ਸਟੇਡੀਅਮ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਵਲੋਂ ਵਿੱਤੀ ਜਾਗਰੂਕਤਾ ਕੈਂਪ ਲਗਾਇਆ

ਪਾਂਸ਼ਟਾ, 16 ਅਕਤੂਬਰ (ਸਤਵੰਤ ਸਿੰਘ)–ਗਾਹਕ ਅਤੇ ਬੈਂਕ ਦੇ ਆਪਸੀ ਸੰਬੰਧਾਂ ਨੂੰ ਸੁਖਾਵੇਂ, ਸਰਲ ਅਤੇ ਭਰੋਸੇਯੋਗ ਬਣਾਈ ਰੱਖਣ ਅਤੇ ਨਾਬਾਰਡ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਦੇਣ ਲਈ ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਦੀ ਪਾਂਸ਼ਟਾ ...

ਪੂਰੀ ਖ਼ਬਰ »

ਜੈ ਮਾਤਾ ਚਿੰਤਪੂਰਨੀ ਕਲੱਬ ਵਲੋਂ ਲੰਗਰ ਲਗਾਇਆ

ਭੁਲੱਥ, 16 ਅਕਤੂਬਰ (ਮਨਜੀਤ ਸਿੰਘ ਰਤਨ)-ਜੈ ਮਾਤਾ ਚਿੰਤਪੁਰਨੀ ਕਲੱਬ ਭੁਲੱਥ, ਦੁਕਾਨਦਾਰਾਂ ਅਤੇ ਸਮੂਹ ਸਾਧ ਸੰਗਤ ਵਲੋਂ ਸੰਗਰਾਂਦ ਦੇ ਪਵਿੱਤਰ ਦਿਹਾੜੇ ਤੇ ਮੇਨ ਬਾਜ਼ਾਰ ਵਿਚ ਲੰਗਰ ਲਗਾਏ ਗਏ | ਇਸ ਮੌਕੇ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਹਰ ਮਹੀਨੇ ਸੰਗਰਾਂਦ ਦੇ ...

ਪੂਰੀ ਖ਼ਬਰ »

ਸੰਤ ਬਾਬਾ ਕਰਮ ਸਿੰਘ ਹੋਤੀ ਮਰਦਾਨ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਕਪੂਰਥਲਾ, 16 ਅਕਤੂਬਰ (ਸਡਾਨਾ)-ਸੰਤ ਬਾਬਾ ਕਰਮ ਸਿੰਘ ਹੋਤੀ ਮਰਦਾਨ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ | ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਰੋਸ਼ਨ ...

ਪੂਰੀ ਖ਼ਬਰ »

ਗੁਜਰਾਂਵਾਲਾ ਜਵੈਲਰਸ ਲੈ ਕੇ ਆਏ ਆਪਣੇ ਗ੍ਰਾਹਕਾਂ ਲਈ ਇਨਾਮ ਦੀ ਸੌਗਾਤ

ਜਲੰਧਰ, 16 ਅਕਤੂਬਰ (ਅ.ਬ)-ਸ਼ਹਿਰ ਦੇ ਪ੍ਰਮੁੱਖ ਤੇ ਮਸ਼ਹੂਰ ਗੁਜਰਾਂਵਾਲਾ ਜਵੈਲਰਸ ਵਲੋਂ ਆਪਣੇ ਗ੍ਰਾਹਕਾਂ ਲਈ ਆਪਣੀ 16ਵੀਂ ਸਾਲਾਨਾ ਬੋਨਾਜ਼ਾ ਸਕੀਮ ਲਿਆਂਦੀ ਗਈ ਹੈ ਜਿਸ ਵਿਚ ਸੋਨੇ ਦੇ ਗਹਿਣਿਆਂ ਦੀ ਖ਼ਰੀਦ 'ਤੇ ਗ੍ਰਾਹਕਾਂ ਨੂੰ ਕਈ ਇਨਾਮ ਜਿੱਤਣ ਦਾ ਮੌਕਾ ਮਿਲ ਸਕਦਾ ...

ਪੂਰੀ ਖ਼ਬਰ »

ਇੰਨਰ ਵੀਲ੍ਹ ਕਲੱਬ ਨੇ ਬੀੜ ਪੁਆਦ ਸਕੂਲ ਵਿਖੇ ਹੈਂਡ ਵਾਸ਼ ਡੇ 'ਤੇ ਸਮਾਗਮ ਕਰਵਾਇਆ

ਖਲਵਾੜਾ, 16 ਅਕਤੂਬਰ (ਮਨਦੀਪ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੀੜ ਪੁਆਦ ਵਿਖੇ ਸਾਬਕਾ ਸਰਪੰਚ ਲਖਵੀਰ ਸਿੰਘ ਦੇ ਯਤਨਾਂ ਸਦਕਾ ਇੰਨਰ ਵੀਲ ਕਲੱਬ ਫਗਵਾੜਾ ਵਲੋਂ ਪ੍ਰਧਾਨ ਵਿੰਮੀ ਸ਼ਰਮਾ ਦੀ ਅਗਵਾਈ ਹੇਠ ਇਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX