ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  4 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  36 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  45 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 1 hour ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 minute ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  25 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  38 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸ਼ਿਆਰਪੁਰ 'ਚ ਕੀਰਤਨ ਦਰਬਾਰ ਭਲਕੇ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ 29ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 19 ਅਕਤੂਬਰ ਦਿਨ ਸ਼ਨੀਵਾਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਅਜਵਿੰਦਰ ਸਿੰਘ ਨੇ ਦੱਸਿਆ ਕਿ ਕੀਰਤਨ ਦਰਬਾਰ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸੰਗਤਾਂ ਦੀ ਵੱਡੀ ਆਮਦ ਨੂੰ ਦੇਖਦਿਆਂ 4 ਗੁਰੂ ਕੇ ਲੰਗਰ, 7 ਚਾਹ-ਪਕੌੜਿਆਂ ਦੇ ਲੰਗਰ, 11 ਛਬੀਲਾਂ, 10 ਜੋੜਾ ਘਰ, 8 ਸਾਈਕਲ ਸਟੈਂਡ, 2 ਛੋਲਿਆਂ ਦੇ ਪ੍ਰਸਾਦ ਦੇ ਲੰਗਰ, 2 ਖੀਰ ਦੇ ਪ੍ਰਸਾਦ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸਿੱਖ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ 2 ਫ਼ੋਟੋ ਪ੍ਰਦਰਸ਼ਨੀਆਂ, 4 ਬੁੱਕ ਪ੍ਰਦਰਸ਼ਨੀਆਂ ਤੇ 1 ਇਲੈੱਕਟ੍ਰਾਨਿਕ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ | ਇਸ ਤੋਂ ਇਲਾਵਾ 8 ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵਲੋਂ ਕੀਰਤਨ ਦਰਬਾਰ ਸਮੇਂ ਸੁਰੱਖਿਆ ਅਤੇ ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸਮਾਗਮ 'ਚ ਪਹੁੰਚਣ ਵਾਲੀਆਂ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ | ਇਸ ਮੌਕੇ ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ, ਜਸਵਿੰਦਰ ਸਿੰਘ ਪਰਮਾਰ, ਅਵਤਾਰ ਸਿੰਘ ਜੌਹਲ, ਗੁਰਪ੍ਰੀਤ ਸਿੰਘ, ਕੌਾਸਲਰ ਸੰਤੋਖ ਸਿੰਘ ਔਜਲਾ, ਜਸਵੀਰ ਸਿੰਘ, ਜਸਪਾਲ ਸਿੰਘ, ਉਂਕਾਰ ਸਿੰਘ, ਸਵਰਨ ਸਿੰਘ ਵੇਰਕਾ, ਨਿਰੰਜਣ ਸਿੰਘ, ਅਜਾਇਬ ਸਿੰਘ ਪਰਮਾਰ, ਬਲਜਿੰਦਰ ਸਿੰਘ ਸੈਣੀ, ਕੁਲਵਿੰਦਰ ਸਿੰਘ, ਜਸਪਾਲ ਸਿੰਘ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ ਫੁੱਲ, ਅਮਰੀਕ ਸਿੰਘ, ਕਮਲਜੀਤ ਸਿੰਘ ਭੂਪਾ, ਬਰਜਿੰਦਰਜੀਤ ਸਿੰਘ, ਮਹਿੰਦਰਪ੍ਰਤਾਪ ਸਿੰਘ, ਤਜਿੰਦਰ ਸਿੰਘ, ਅਮਰਜੀਤ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ |

ਲੋਕ ਸਭਾ ਮੈਂਬਰ ਸੰਨੀ ਦਿਓਲ ਵਲੋਂ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਵਿਸ਼ਾਲ ਰੋਡ ਸ਼ੋਅ

ਮੁਕੇਰੀਆਂ, 17 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਹੁਲਾਰਾ ਮਿਲਿਆ ਜਦੋਂ ਮਸ਼ਹੂਰ ਫ਼ਿਲਮੀ ਅਦਾਕਾਰ ਅਤੇ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਦਾਜ ਦੀ ਮੰਗ ਨਾ ਪੂਰੀ ਹੋਣ 'ਤੇ ਕਰਵਾਇਆ ਗਰਭਪਾਤ, ਮਾਮਲਾ ਦਰਜ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਪਤੀ, ਸੱਸ ਤੇ ਸਹੁਰੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਮਾਨਪ੍ਰੀਤ ਕੌਰ ਪੁੱਤਰੀ ਹਰਪ੍ਰੀਤ ...

ਪੂਰੀ ਖ਼ਬਰ »

ਖੇਤਾਂ 'ਚ ਚਰ ਰਹੀ ਮੱਝ ਨੂੰ ਕੱਢਣ ਤੋਂ ਪੈਦਾ ਹੋਏ ਵਿਵਾਦ ਵਾਲੇ ਮਾਮਲੇ 'ਚ ਦੋਵੇਂ ਧਿਰਾਂ ਿਖ਼ਲਾਫ਼ ਮਾਮਲੇ ਦਰਜ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਪੱਠੇ ਖਾ ਰਹੀ ਮੱਝ ਨੂੰ ਖੇਤਾਂ 'ਚੋਂ ਕੱਢਣ ਨੂੰ ਲੈ ਕੇ ਪੈਦਾ ਹੋਏ ਵਿਵਾਦ 'ਚ ਥਾਣਾ ਹਰਿਆਣਾ ਪੁਲਿਸ ਨੇ ਦੋਨਾਂ ਧਿਰਾਂ ਦੀ ਸ਼ਿਕਾਇਤ 'ਤੇ ਇੱਕ-ਦੂਸਰੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇੱਕ ਧਿਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਬਜ਼ੁਰਗ ਦੇ ਹੱਥੋਂ ਪਰਸ ਖੋਹਿਆ, ਮਾਮਲਾ ਦਰਜ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਮੋਟਰਸਾਈਕਲ ਚਾਲਕ ਨੇ ਇੱਕ ਬਜ਼ੁਰਗ ਦੇ ਹੱਥੋਂ ਪਰਸ ਖੋਹ ਲਿਆ | ਥਾਣਾ ਮਾਡਲ ਟਾਊਨ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਸੁਭਾਸ਼ ਨਗਰ ਦੇ ਵਾਸੀ ਬਖ਼ਸ਼ੀ ਰਾਮ ਨੇ ਦੱਸਿਆ ਕਿ ਉਹ ਆਪਣੇ ਬੇਟੇ ਅਤੇ ਪਤਨੀ ਨਾਲ ਬੈਂਕ ਜਾ ...

ਪੂਰੀ ਖ਼ਬਰ »

2 ਤਸਕਰ ਕਾਬੂ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਤਸਕਰੀ ਦੇ ਦੋਸ਼ 'ਚ 2 ਸਕੇ ਭਰਾਵਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 25 ਗ੍ਰਾਮ ਹੈਰੋਇਨ ਤੇ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ਯੋਗਾ ਰਾਮ ਅਤੇ ਰਣਜੀਤ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ 6 ਏ.ਟੀ.ਐੱਮ. ਕਾਰਡਾਂ ਸਮੇਤ ਇਕ ਕਾਬੂ

ਦਸੂਹਾ, 17 ਅਕਤੂਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਏ.ਟੀ.ਐੱਮ. ਕਾਰਡਾਂ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਐੱਸ.ਐੱਚ.ਓ. ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਗੋਪਾਲ ਕੁਮਾਰ ਪੁੱਤਰ ਉਮੇਸ਼ ਸਿੰਘ ਵਾਸੀ ਮੁਦਰਾਪੁਰ ਥਾਣਾ ਤਿਗਰਾ ...

ਪੂਰੀ ਖ਼ਬਰ »

ਐਗਜ਼ਿਟ ਪੋਲ 'ਤੇ 19 ਤੋਂ 21 ਤੱਕ ਰਹੇਗੀ ਰੋਕ-ਡੀ. ਸੀ.

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ-39 ਮੁਕੇਰੀਆਂ ਉੱਪ ਚੋਣ-2019 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀ ਹਦਾਇਤ ਅਨੁਸਾਰ 19 ਅਕਤੂਬਰ ਨੂੰ ਸ਼ਾਮ 6:30 ਵਜੇ ਤੋਂ 21 ...

ਪੂਰੀ ਖ਼ਬਰ »

ਰਾਜਸੀ ਪਾਰਟੀਆਂ ਪੋਿਲੰਗ ਸਟੇਸ਼ਨਾਂ ਤੋਂ 200 ਮੀਟਰ ਦੀ ਦੂਰੀ 'ਤੇ ਲਗਾਉਣ ਚੋਣ ਬੂਥ-ਈਸ਼ਾ ਕਾਲੀਆ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਵਿਧਾਨ ਸਭਾ ਹਲਕਾ-39 ਮੁਕੇਰੀਆਂ ਦੀ ਉੱਪ ਚੋਣ ਸਬੰਧੀ ਰਾਜਨੀਤਕ ਪਾਰਟੀਆਂ ਨੂੰ ਮੱਤਦਾਨ ਵਾਲੇ ਦਿਨ ਲੱਗਣ ਵਾਲੇ ਚੋਣ ਬੂਥ ਪੋਿਲੰਗ ਸਟੇਸ਼ਨਾਂ ...

ਪੂਰੀ ਖ਼ਬਰ »

ਅਵਾਰਾ ਕੱੁਤਿਆਂ ਨੇ ਲੜਕੀ ਨੂੰ ਕੀਤਾ ਜ਼ਖ਼ਮੀ

ਮਾਹਿਲਪੁਰ, 17 ਅਕਤੂਬਰ (ਰਜਿੰਦਰ ਸਿੰਘ)-ਬੀਤੀ ਸ਼ਾਮ ਪਿੰਡ ਚਾਣਥੂਜੱਟਾਂ ਵਿਖੇ ਆਵਾਰਾ ਕੱੁਤਿਆਂ ਨੇ ਇੱਕ ਨੌਜਵਾਨ ਲੜਕੀ ਨੂੰ ਜ਼ਖ਼ਮੀ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜ਼ੇਰੇ ਇਲਾਜ ਅਨੀਤਾ ਪੁੱਤਰੀ ਹਰਦੇਵ ਸਿੰਘ ਨੇ ...

ਪੂਰੀ ਖ਼ਬਰ »

ਸਕੂਟਰੀ ਤੇ ਐਕਟਿਵਾ ਦੀ ਟੱਕਰ 'ਚ 2 ਜ਼ਖ਼ਮੀ

ਮਾਹਿਲਪੁਰ, 17 ਅਕਤੂਬਰ (ਰਜਿੰਦਰ ਸਿੰਘ)-ਅੱਜ ਕਰੀਬ 10 ਵਜੇ ਦੇ ਮਾਹਿਲਪੁਰ-ਗੜ੍ਹਸ਼ੰਕਰ ਰੋਡ 'ਤੇ ਯੈੱਸ ਬੈਂਕ ਦੇ ਸਾਹਮਣੇ ਸਕੂਟਰੀ ਅਤੇ ਐਕਟਿਵਾ ਦੀ ਆਪਸੀ ਟੱਕਰ ਹੋਣ ਨਾਲ ਦੋ ਗੰਭੀਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 2 ਲੱਖ 5 ਹਜ਼ਾਰ ਠੱਗੇ, 4 ਨਾਮਜ਼ਦ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ 2 ਲੱਖ 5 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਦੋ ਔਰਤਾਂ ਸਮੇਤ 4 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਮੁਕੇਰੀਆਂ ਇਲਾਕੇ ਵਿਚੋਂ ਮਾਈਨਿੰਗ ਨਸ਼ਾ ਅਤੇ ਰਿਸ਼ਵਤਖ਼ੋਰੀ ਖ਼ਤਮ ਕਰਾਂਗੇ-ਪ੍ਰੋ. ਮੁਲਤਾਨੀ

ਹਾਜੀਪੁਰ, 17 ਅਕਤੂਬਰ (ਪੁਨੀਤ ਭਾਰਦਵਾਜ)-ਅੱਜ ਮੁਕੇਰੀਆਂ ਇਲਾਕੇ ਵਿਚ ਮਾਈਨਿੰਗ ਦੀ ਸਮੱਸਿਆ, ਨਸ਼ੇ ਦੀ ਸਮੱਸਿਆ ਤੇ ਰਿਸ਼ਵਤਖ਼ੋਰੀ ਦੀ ਸਮੱਸਿਆ ਤੋਂ ਲੋਕਾਂ ਬਹੁਤ ਬੁਰਾ ਹਾਲ ਹੋਇਆ ਪਿਆ ਹੈ | ਕਿਸਾਨ ਭਰਾਵਾਂ ਦਾ ਪੇਟ ਭਰਦਾ ਹੈ ਤੇ ਉਸ ਦੇ ਪੇਟ 'ਤੇ ਵੀ ਇਹ ਕਰੈਸ਼ਰ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਵਲੋਂ ਜਲਾਲਾਬਾਦ ਤੇ ਮੁਕੇਰੀਆਂ 'ਚ 'ਆਪ' ਦੀ ਹਮਾਇਤ ਦਾ ਐਲਾਨ

ਜਲੰਧਰ, 17 ਅਕਤੂਬਰ (ਅ.ਬ.)-ਸੂਬੇ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਉਸ ਸਮੇਂ ਹੋਰ ਤਕੜਾ ਹੁਲਾਰਾ ਮਿਲਿਆ ਜਦੋਂ ਰੈਵੋਲਿਊਸ਼ਨਰੀ ਮਾਰਕਸਿਸਟ ਪਾਰਟੀ ਆਫ਼ ਇੰਡੀਆ (ਆਰ.ਐਮ.ਪੀ.ਆਈ) ਨੇ ਵਿਧਾਨ ਸਭਾ ਹਲਕਾ ਜਲਾਲਾਬਾਦ ਤੇ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਅੱਜ ਹਾਜੀਪੁਰ 'ਚ

ਹਾਜੀਪੁਰ, 17 ਅਕਤੂਬਰ (ਪੁਨੀਤ ਭਾਰਦਵਾਜ)- ਕਾਂਗਰਸ ਪਾਰਟੀ ਦੇ ਪਰਵਕਤਾ ਅਤੇ ਐਮ. ਪੀ. ਮੁਨੀਸ਼ ਤਿਵਾੜੀ ਅੱਜ ਹਾਜੀਪੁਰ 'ਚ ਪਹੁੰਚ ਰਹੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੁਰਿੰਦਰ ਸ਼ਰਮਾ ਨੇ ਕਿਹਾ ਕਿ ਇਲਾਕੇ 'ਚ ਕਾਂਗਰਸ ਦੇ ਉਮੀਦਵਾਰ ਮੈਡਮ ਇੰਦੂ ਬਾਲਾ ਦੇ ਹੱਕ 'ਚ ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਦੇ ਹੱਕ ਵਿਚ ਸਰਬਜੋਤ ਸਿੰਘ ਸਾਬੀ ਵਲੋਂ ਪਿੰਡਾਂ ਦੇ ਤੂਫ਼ਾਨੀ ਦੌਰੇ

ਐਮਾ ਮਾਂਗਟ, 17 ਅਕਤੂਬਰ (ਗੁਰਾਇਆ)-ਹਲਕਾ ਮੁਕੇਰੀਆਂ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਅੱਜ ਪਿੰਡ ਬਿਸ਼ਨਪੁਰ ਵਿਖੇ ਬਲਬੀਰ ਸਿੰਘ ਬਿਸ਼ਨਪੁਰ ਦੀ ਅਗਵਾਈ ਹੇਠ ਇਕ ਵਿਸ਼ਾਲ ਵੱਡਾ ...

ਪੂਰੀ ਖ਼ਬਰ »

ਕਰਨਲ ਐਸ.ਐਸ. ਰੰਧਾਵਾ ਅਤੇ ਕੈਪਟਨ ਅਮਰਜੀਤ ਸਿੰਘ ਵਲੋਂ ਇੰਦੂ ਬਾਲਾ ਦੇ ਹੱਕ ਵਿਚ ਚੋਣ ਪ੍ਰਚਾਰ

ਐਮਾ ਮਾਂਗਟ, 17 ਅਕਤੂਬਰ (ਗੁਰਾਇਆ)-ਮੁਕੇਰੀਆਂ ਜ਼ਿਮਨੀ ਚੋਣ ਦੇ ਸਬੰਧ ਵਿਚ ਕਾਂਗਰਸੀ ਉਮੀਦਵਾਰ ਮੈਡਮ ਇੰਦੂ ਬਾਲਾ ਦੇ ਹੱਕ ਵਿਚ ਕਰਨਲ ਐਸ.ਐਸ. ਰੰਧਾਵਾ ਤੇ ਕੈਪਟਨ ਅਮਰਜੀਤ ਸਿੰਘ ਦੀ ਅਗਵਾਈ ਹੇਠ ਸਾਬਕਾ ਫ਼ੌਜੀਆਂ ਨੇ ਵੱਖ-ਵੱਖ ਪਿੰਡਾਂ ਸਲੈਰੀਆਂ, ਦੇਵੀਦਾਸ, ਡੁਗਰੀ, ...

ਪੂਰੀ ਖ਼ਬਰ »

ਖ਼ਾਨਪੁਰ ਵਿਚ ਜੰਗੀ ਲਾਲ ਮਹਾਜਨ ਦੀ ਚੜ੍ਹਤ

ਐਮਾ ਮਾਂਗਟ, 17 ਅਕਤੂਬਰ (ਗੁਰਾਇਆ)-ਖ਼ਾਨਪੁਰ ਨਿਵਾਸੀਆਂ ਨੇ ਸ੍ਰੀ ਜੰਗੀ ਲਾਲ ਮਹਾਜਨ ਤੇ ਸਰਬਜੋਤ ਸਿੰਘ ਸਾਬੀ ਤੇ ਉਨ੍ਹਾਂ ਦੀ ਦੇਖ-ਰੇਖ ਦਾ ਭਰਵਾਂ ਸਵਾਗਤ ਕੀਤਾ ਗਿਆ | ਸੈਂਕੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਬਜੋਤ ਸਿੰਘ ਸਾਬੀ ਨੇ ਕਿਾਹ ਕਿ ਕੈਪਟਨ ...

ਪੂਰੀ ਖ਼ਬਰ »

ਗੁੱਜਰ ਭਾਈਚਾਰੇ ਦੇ ਲੋਕਾਂ ਨੇ ਭਾਜਪਾ-ਅਕਾਲੀ ਦਲ ਦੇ ਉਮੀਦਵਾਰ ਨੂੰ ਆਪਣਾ ਦਿੱਤਾ ਸਮਰਥਨ

ਹਾਜੀਪੁਰ, 17 ਅਕਤੂਬਰ (ਰਣਜੀਤ ਸਿੰਘ)-ਹਲਕਾ ਵਿਧਾਨ ਸਭਾ ਮੁਕੇਰੀਆਂ ਤੋਂ ਭਾਜਪਾ-ਅਕਾਲੀ ਦਲ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦੀ ਸਥਿਤੀ ਅੱਜ ਉਸ ਵਕਤ ਹੋਰ ਮਜ਼ਬੂਤ ਹੋ ਗਈ ਜਦ ਬਲਾਕ ਹਾਜੀਪੁਰ ਦੇ ਪਿੰਡ ਜੀਵਨ ਵਾਲ 'ਚ ਗੁੱਜਰ ਭਾਈਚਾਰੇ ਦਾ ਇਕੱਠ 'ਚ ਹੋਇਆ | ਇਸ ...

ਪੂਰੀ ਖ਼ਬਰ »

ਸ਼ੋ੍ਰ: ਅਕਾਲੀ ਦਲ (ਅ) ਦੇ ਉਮੀਦਵਾਰ ਗੁਰਵਤਨ ਸਿੰਘ ਮੁਲਤਾਨੀ ਵਲੋਂ ਦਰਜਨਾਂ ਪਿੰਡਾਂ ਵਿਚ ਚੋਣ ਪ੍ਰਚਾਰ

ਐਮਾ ਮਾਂਗਟ, 17 ਅਕਤੂਬਰ (ਗੁਰਾਇਆ)-ਸ਼ੋ੍ਰਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਵਲੋਂ ਹਲਕੇ ਦੇ ਦਰਜਨਾਂ ਭਰ ਪਿੰਡ ਚੱਕ ਅੱਲਾ ਬਖ਼ਸ਼, ਡੁਗਰੀ, ਸਲੈਰੀਆਂ, ਟਾਂਡਾ ਰਾਮ ਸਹਾਏ ਦੇ ਦਰਜਨਾਂ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸ ਜੋ ਕੁੱਝ ਮਰਜ਼ੀ ਕਰ ਲਏ ਪਰ ਮੁਕੇਰੀਆਂ ਇਲਾਕੇ ਦੀ ਜਨਤਾ ਕਿਸੇ ਲਾਲਚ ਵਿਚ ਨਹੀਂ ਆਉਂਦੀ-ਜੰਗੀ ਲਾਲ ਮਹਾਜਨ

ਹਾਜੀਪੁਰ, 17 ਅਕਤੂਬਰ (ਪੁਨੀਤ ਭਾਰਦਵਾਜ)-ਹਲਕਾ ਮੁਕੇਰੀਆਂ ਤੋਂ ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਜੰਗੀ ਲਾਲ ਮਹਾਜਨ ਵਲੋਂ ਅੱਜ ਕਸਬਾ ਹਾਜੀਪੁਰ ਵਿਚ ਰੋਡ ਸ਼ੋਅ ਕੀਤਾ ਗਿਆ | ਇਸ ਮੌਕੇ ਜਵਾਹਰ ਖੁਰਾਣਾ, ਰਘੁਨਾਥ ਰਾਣਾ ਵੀ ਸਨ | ਜੰਗੀ ਲਾਲ ਮਹਾਜਨ ਦਾ ਕਸਬਾ ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਵਲੋਂ ਅੱਧੀ ਦਰਜਨ ਪਿੰਡਾਂ ਦੇ ਦੌਰੇ

ਮੁਕੇਰੀਆਂ, 17 ਅਕਤੂਬਰ (ਰਾਮਗੜ੍ਹੀਆ)-ਮੁਕੇਰੀਆਂ ਹਲਕੇ ਦੇ ਅਕਾਲੀ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਪਿੰਡ ਗੜੀ, ਸਹੋਤਾ, ਖੁਸ਼ਨਗਰ, ਸਿੱਬੋਚੱਕ, ਬਡਿਆਲਾ, ਜਹਾਨਪੁਰ, ਠਾਕੁਰ ਦੁਆਰਾ ਪਿੰਡਾਂ ਵਿਚ ਚੋਣ ਇਕੱਠ ਹੋਏ | ...

ਪੂਰੀ ਖ਼ਬਰ »

ਮੁਕੇਰੀਆਂ ਦੇ ਵਾਰਡ ਨੰਬਰ 1 ਵਿਚ ਮੰਗਲੇਸ਼ ਕੁਮਾਰ ਜੱਜ ਦੀ ਅਗਵਾਈ 'ਚ ਬੈਠਕ

ਮੁਕੇਰੀਆਂ, 17 ਅਕਤੂਬਰ (ਸਰਵਜੀਤ ਸਿੰਘ)-ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਦੀ ਜਿੱਤ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਓ.ਪੀ. ਸੋਨੀ ਵਲੋਂ ਦਿਨ-ਰਾਤ ਇਕ ਕਰਕੇ ਮੁਕੇਰੀਆਂ ਸ਼ਹਿਰ ਅੰਦਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਅੱਜ ਮੁਕੇਰੀਆਂ ਦੀ ਵਾਰਡ ...

ਪੂਰੀ ਖ਼ਬਰ »

ਕੌਲਪੁਰ ਦੇ ਵੋਟਰਾਂ ਨੇ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਨੂੰ ਲੱਡੂਆਂ ਨਾਲ ਤੋਲਿਆ

ਮੁਕੇਰੀਆਂ, 17 ਅਕਤੂਬਰ (ਰਾਮਗੜ੍ਹੀਆ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਕੌਲਪੁਰ ਵਿਖੇ ਅੱਜ ਪਿੰਡ ਦੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਵੋਟਰਾਂ ਨੇ ਸ੍ਰੀ ਜੰਗੀ ਲਾਲ ਮਹਾਜਨ ਨੂੰ ਲੱਡੂਆਂ ਨਾਲ ਤੋਲ ਕੇ ਸਮੁੱਚੇ ਪਿੰਡ ਵਾਸੀਆਂ ਨੇ ਜੰਗੀ ਲਾਲ ਨੂੰ ਜਿਤਾ ਕੇ ਵਿਧਾਨ ਸਭਾ ...

ਪੂਰੀ ਖ਼ਬਰ »

ਰਾਜ ਪੱਧਰੀ ਓਪਨ ਕਰਾਟੇ ਚੈਂਪੀਅਨਸ਼ਿਪ ਵਿਚ ਦੋ ਸੋਨ ਤਗਮੇ ਜਿੱਤ ਕੇ ਸੰਜੀਵ ਠਾਕੁਰ ਨੇ ਨਾਂਅ ਕੀਤਾ ਰੌਸ਼ਨ

ਐਮਾ ਮਾਂਗਟ, 17 ਅਕਤੂਬਰ (ਗੁਰਾਇਆ)-ਨਜ਼ਦੀਕੀ ਪਿੰਡ ਸਾਹਿਬ ਦਾ ਪਿੰਡ ਦੇ ਵਸਨੀਕ ਸਰਬਜੀਤ ਸਿੰਘ ਦਾ ਹੋਣਹਾਰ ਲੜਕਾ ਸੰਜੀਵ ਠਾਕੁਰ ਜਿਸ ਨੇ ਕਰਾਟੇ ਚੈਂਪੀਅਨਸ਼ਿੱਪ ਵਿਚ ਦੋ ਸੋਨ ਤਗਮੇ ਜਿੱਤ ਕੇ ਇਲਾਕਾ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਚੈਂਪੀਅਨਸ਼ਿੱਪ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਨੇ ਚੱਬੇਵਾਲ ਪਿੰਡ 'ਚ ਬੱਚਿਆਂ ਲਈ ਝੂਲੇ ਲਗਵਾਏ

ਚੱਬੇਵਾਲ, 17 ਅਕਤੂਬਰ (ਸਖ਼ੀਆ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਚੱਬੇਵਾਲ ਦੇ ਜਰੀਏ ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਵਲੋਂ ਪਿੰਡ ਚੱਬੇਵਾਲ ਵਿਚ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਲਗਵਾਏ ਗਏ ਹਨ | ਅੱਜ ਇਨ੍ਹਾਂ ਝੂਲਿਆਂ ਦਾ ਰਸਮੀ ਉਦਘਾਟਨ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

65ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੰਡਰ-17 ਹੁਸ਼ਿਆਰਪੁਰ 'ਚ ਸ਼ੁਰੂ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਣ ਸਿੰਘ ਲੇਹਲ ਦੇ ਨਿਰਦੇਸ਼ਾਂ ਤਹਿਤ 65ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਿ੍ਕਟ ਅੰਡਰ-17 ਲੜਕੀਆਂ ਸਥਾਨਕ ਸਰਕਾਰੀ ਕਾਲਜ ਦੀ ਗਰਾਊਾਡ 'ਚ ਸ਼ੁਰੂ ਹੋਈਆਂ, ਜਿਨ੍ਹਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਡੀ. ਏ. ਵੀ. ਸਕੂਲ 'ਚ ਸੈਮੀਨਾਰ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਏ ...

ਪੂਰੀ ਖ਼ਬਰ »

ਚੱਬੇਵਾਲ ਕਾਲਜ 'ਚ ਆਰਟ ਮੁਕਾਬਲਾ ਕਰਵਾਇਆ

ਚੱਬੇਵਾਲ, 17 ਅਕਤੂਬਰ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਹੋਮ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਕਰਨ ਵਾਲੇ ਦੁਕਾਨਦਾਰ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ-ਈ. ਓ.

ਗੜ੍ਹਦੀਵਾਲਾ, 17 ਅਕਤੂਬਰ (ਚੱਗਰ)-ਨਗਰ ਕੌਸ਼ਲ ਗੜ੍ਹਦੀਵਾਲਾ ਦੇ ਈ.ਓ. ਸਿਮਰਨ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼ਹਿਰ ਦੇ ਦੁਕਾਨਦਾਰਾਂ ਦੀ ਮੀਟਿੰਗ ਹੋਏ | ਜਿਸ ਵਿਚ ਸਵੱਛਤਾ ਅਭਿਆਨ ਦੀ ਸੀ.ਐਫ. ਮੈਡਮ ਸੋਨੀਆ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਸਵੱਛਤਾ ਅਭਿਆਨ ਨੂੰ ਸਫਲ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਵਿਚ ਚੜ੍ਹਤ

ਦਸੂਹਾ, 17 ਅਕਤੂਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਨੇ ਸਰਕਾਰੀ ਕਾਲਜ ਤਲਵਾੜਾ ਵਿਖੇ ਹੁਸ਼ਿਆਰਪੁਰ ਜ਼ੋਨ ਬੀ ਦੇ ਹੋਏ ਖੇਤਰੀ ਤੇ ਵਿਰਾਸਤੀ ਮੇਲੇ ਵਿਚ 25 ਇਨਾਮ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਨੀਨਾ ...

ਪੂਰੀ ਖ਼ਬਰ »

ਆਦੇਸ਼ ਸਕੂਲ ਮਿਆਣੀ ਦੀ ਟੀਮ ਨੇ ਜਿੱਤੀ ਉੱਤਰੀ ਭਾਰਤ ਸੀ. ਬੀ. ਐੱਸ. ਈ. ਕਲੱਸਟਰ ਦੀ ਖੋ-ਖੋ ਟਰਾਫ਼ੀ

ਮਿਆਣੀ, 17 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ ਦੀ ਟੀਮ ਨੇ ਜੰਮੂ ਦੇ ਸਾਂਬਾ ਵਿਚ ਹੋਏ ਸੀ.ਬੀ.ਐੱਸ.ਈ. ਕਲੱਸਟਰ 18 ਦੇ ਖੋ-ਖੋ ਮੁਕਾਬਲੇ ਦਾ ਖਿਤਾਬ ਜਿੱਤਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਰਾਮੂ ਥਿਆੜਾ 'ਚ ਪਹਿਲੇ ਦਿਨ ਰਾਤਰੀ ਦੇ ਦੀਵਾਨ ਸਜਾਏ ਗਏ

ਨਸਰਾਲਾ, 17 ਅਕਤੂਬਰ (ਸਤਵੰਤ ਸਿੰਘ ਥਿਆੜਾ)-ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੇ ਅਸ਼ੀਰਵਾਦ ਨਾਲ ਜਥੇ. ਬਾਬਾ ਜੋਗਾ ਸਿੰਘ ਰਾਮੂ ਥਿਆੜੇ ਵਾਲਿਆਂ ਦੇ ਯਤਨਾਂ ਸਦਕਾ ਸੰਤ ਬਾਬਾ ਈਸ਼ਰ ਸਿੰਘ ਰਾੜ੍ਹਾ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ ਨੂੰ ਤਾਜ਼ਾ ਕਰਦਿਆਂ ...

ਪੂਰੀ ਖ਼ਬਰ »

ਹੰਸ ਰਾਜ ਹੰਸ ਅੱਜ ਹਾਜੀਪੁਰ 'ਚ

ਹਾਜੀਪੁਰ, 17 ਅਕਤੂਬਰ (ਪੁਨੀਤ ਭਾਰਦਵਾਜ)-ਹਲਕਾ ਮੁਕੇਰੀਆਂ ਤੋਂ ਭਾਜਪਾ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਪੱਖ 'ਚ ਚੋਣ ਪ੍ਰਚਾਰ ਕਰਨ ਵਾਸਤੇ ਹੰਸ ਰਾਜ ਹੰਸ ਹਾਜੀਪੁਰ ਤੇ ਡਾਕਘਰ ਚੌਕ ਮੇਨ ਬਾਜ਼ਾਰ 'ਚ ਚੋਣ ਜਲਸਾ ਕਰਨਗੇ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਵੈਦ ਕ੍ਰੋਸ ਫਿਟ ਕਲੱਬ ਨੇ ਸੂਬਾ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਚਾਰ ਸੋਨ ਤਗਮੇ ਜਿੱਤੇ

ਟਾਂਡਾ ਉੜਮੁੜ, 17 ਅਕਤੂਬਰ (ਭਗਵਾਨ ਸਿੰਘ ਸੈਣੀ)-ਸੰਗਰੂਰ ਵਿਖੇ ਹੋਏ ਸੂਬਾ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਵੈਦ ਕ੍ਰੋਸ ਫਿੱਟ ਕਲੱਬ ਅਹੀਆਪੁਰ ਦੇ ਚਾਰ ਖਿਡਾਰੀਆਂ ਨੇ ਸੋਨੇ ਦੇ ਮੈਡਲ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਕਲੱਬ ਵਲੋਂ ਕਰਵਾਏ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਟਾਂਡਾ ਉੜਮੁੜ, 17 ਅਕਤੂਬਰ (ਭਗਵਾਨ ਸਿੰਘ ਸੈਣੀ)- ਧੰਨ-ਧੰਨ ਸਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਮੂਨਕ ਕਲਾਂ ਵਲੋ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਸੰਤੁਲਿਤ ਖ਼ੁਰਾਕ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਸਿੱਖ ਫੈਮਿਲੀ ਕਲੱਬ ਹੁਸ਼ਿਆਰਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤ ਕਲਾਂ ਵਿਖੇ ਸੰਤੁਲਿਤ ਖ਼ੁਰਾਕ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਡਾ: ਹਰਜਿੰਦਰ ਸਿੰਘ ਓਬਰਾਏ ...

ਪੂਰੀ ਖ਼ਬਰ »

ਬੱਧਣ ਗੋਤ ਦੇ ਜਠੇਰਿਆਂ ਦਾ ਜੋੜ ਮੇਲਾ 20 ਨੂੰ

ਕੋਟਫ਼ਤੂਹੀ, 17 ਅਕਤੂਬਰ (ਅਟਵਾਲ)-ਪਿੰਡ ਢਾਂਡਾ ਕਲਾਂ ਵਿਖੇ ਬੱਧਣ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 20 ਅਕਤੂਬਰ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਜਾ ਰਿਹਾ ਹੈ | ਇਸ ਸਬੰਧ ਨੂੰ ਕਾਨੂੰਗੋ ਕੇਵਲ ਸਿੰਘ ਚੇਲਾ ਨੇ ਦੱਸਿਆ ਕਿ ਇਸ ਮੌਕੇ ਅੰਮਿ੍ਤਬਾਣੀ ਦੇ ਪਾਠ ਦੇ ...

ਪੂਰੀ ਖ਼ਬਰ »

ਅਕਾਲੀ ਆਗੂ ਲਖਵਿੰਦਰ ਸਿੰਘ ਲੱਖੀ ਟਾਂਡਾ ਵਲੋਂ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਚੋਣ ਪ੍ਰਚਾਰ

ਨੰਗਲ ਬਿਹਾਲਾਂ, 17 ਅਕਤੂਬਰ (ਵਿਨੋਦ ਮਹਾਜਨ)-ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜੰਗੀ ਲਾਲ ਮਹਾਜਨ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸੀਨੀਅਰ ਅਕਾਲੀ ਆਗੂ ਲਖਵਿੰਦਰ ਸਿੰਘ ਲੱਖੀ ਟਾਂਡਾ ਉੜਮੁੜ ਵਲੋਂ ਹਲਕਾ ਮੁਕੇਰੀਆਂ ਦੇ ਵੱਖ-ਵੱਖ ਪਿੰਡਾਂ ਵਿਚ ਬੈਠਕਾਂ ...

ਪੂਰੀ ਖ਼ਬਰ »

ਭਾਜਪਾ ਦੇ ਰਜਿੰਦਰ ਛੋਟੂ ਤੇ ਰਘੂਨਾਥ ਰਾਣਾ ਵਲੋਂ ਮਹਾਜਨ ਦੇ ਹੱਕ 'ਚ ਚੋਣ ਪ੍ਰਚਾਰ

ਤਲਵਾੜਾ, 17 ਅਕਤੂਬਰ (ਸੁਰੇਸ਼ ਕੁਮਾਰ)- ਜ਼ਿਮਨੀ ਚੋਣ 'ਚ ਬਲਾਕ ਹਾਜੀਪੁਰ ਅਧੀਨ ਪੈਂਦੇ ਅੱਧੀ ਦਰਜਨ ਪਿੰਡਾਂ ਵਿਚ ਭਾਜਪਾ ਦੇ ਪੰਜਾਬ ਕਾਰਜਕਾਰਨੀ ਮੈਂਬਰ ਰਜਿੰਦਰ ਛੋਟੂ ਤੇ ਰਘੂਨਾਥ ਸਿੰਘ ਰਾਣਾ ਦੀ ਅਗਵਾਈ ਹੇਠ ਭਾਜਪਾ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਹੱਕ ਵਿਚ ...

ਪੂਰੀ ਖ਼ਬਰ »

ਕਾਂਗਰਸ ਨੇ ਲੋਕਾਂ ਨੂੰ ਲਾਰੇ ਲਗਾ ਕੇ ਤੇ ਝੂਠੀ ਸਹੁੰ ਖਾ ਕੇ ਸਰਕਾਰ ਬਣਾਈ-ਮੰਝਪੁਰ

ਮੁਕੇਰੀਆਂ, 17 ਅਕਤੂਬਰ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ 'ਤੇ ਭਾਜਪਾ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਪ੍ਰਚਾਰ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਈਸ਼ਰ ਸਿੰਘ ਮੰਝਪੁਰ ਦੇ ਗ੍ਰਹਿ ਵਿਖੇ ਪਹੁੰਚੇ | ਉਨ੍ਹਾਂ ਨੇ ਕਿਹਾ ਕਿ ਝੂਠੀ ਕਾਂਗਰਸ ਨੇ ...

ਪੂਰੀ ਖ਼ਬਰ »

ਪਿੰਡ ਕੁਲੀਆਂ ਲੁਬਾਣਾ ਵਿਖੇ ਢਾਡੇਕਟਵਾਲ ਦੀ ਅਗਵਾਈ ਵਿਚ ਵਿਸ਼ਾਲ ਬੈਠਕ

ਮੁਕੇਰੀਆਂ, 17 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਅੱਜ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ਪਿੰਡ ਕੁਲੀਆ ਲੁਬਾਣਾ ਵਿਖੇ ਵਿਸ਼ਾਲ ਚੋਣ ਬੈਠਕ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਵਿਚ ਪੰਜਾਬ ਸਰਕਾਰ ਨੂੰ ਹਰਾ ਕੇ ਸਬਕ ਸਿਖਾਓ-ਪ੍ਰਧਾਨ ਮੋਹਨ ਸਿੰਘ

ਮੁਕੇਰੀਆਂ, 17 ਅਕਤੂਬਰ (ਰਾਮਗੜ੍ਹੀਆ)-ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਮੁਕੇਰੀਆਂ ਵਿਖੇ ਜ਼ਿਮਨੀ ਚੋਣਾਂ ਦੌਰਾਨ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ ਜਿਸ ਵਿਚ ਸੂਬੇ ਭਰ 'ਚੋਂ ਪਹੰੁਚੇ ਵੱਡੀ ਗਿਣਤੀ 'ਚ ਪਟਵਾਰੀਆਂ ਨੇ ਸਰਕਾਰ ਦੀ ਇੱਟ ਨਾਲ ਇੱਟ ...

ਪੂਰੀ ਖ਼ਬਰ »

ਪਿੰਡ ਕੁਲੀਆਂ ਲੁਬਾਣਾ ਵਿਖੇ ਢਾਡੇਕਟਵਾਲ ਦੀ ਅਗਵਾਈ ਵਿਚ ਵਿਸ਼ਾਲ ਬੈਠਕ

ਮੁਕੇਰੀਆਂ, 17 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਅੱਜ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ਪਿੰਡ ਕੁਲੀਆ ਲੁਬਾਣਾ ਵਿਖੇ ਵਿਸ਼ਾਲ ਚੋਣ ਬੈਠਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਲਾਈਟ ਐਾਡ ਸਾਊਾਡ ਸ਼ੋਅ ਸਬੰਧੀ ਤਿਆਰੀਆਂ ਜਾਰੀ-ਐੱਸ. ਡੀ. ਐੱਮ. ਦਸੂਹਾ

ਦਸੂਹਾ, 17 ਅਕਤੂਬਰ (ਭੁੱਲਰ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਪੂਰਬ ਸਬੰਧੀ ਪਿੰਡ ਟੇਰਕਿਆਣਾ ਵਿਖੇ 19 ਤੇ 20 ਅਕਤੂਬਰ ਨੂੰ ਲਾਈਟ ਐਾਡ ਸਾਊਾਡ ਸ਼ੋ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਐੱਸ. ਡੀ. ਐੱਮ. ਦਸੂਹਾ ਸ੍ਰੀਮਤੀ ਜੋਤੀ ਬਾਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX