ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  16 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  48 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  57 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 minute ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 1 hour ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  13 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  37 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  50 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਜਗਰਾਓਂ

ਹਲਕਾ ਦਾਖਾ ਅੰਦਰ ਪੁਲਿਸ ਦਾ ਲੋਕਤੰਤਰ 'ਤੇ ਡੰਡਾ ਤੰਤਰ ਦਾ ਵਾਰ ਕਾਂਗਰਸ ਦੀ ਹਾਰ ਦਾ ਸੰਕੇਤ-ਅਕਾਲੀ ਆਗੂ

ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੀ ਹੋ ਰਹੀ ਜ਼ਿਮਨੀ ਚੋਣ 'ਚ ਦੋਵੇਂ ਰਵਾਇਤੀ ਪਾਰਟੀਆਂ ਆਹਮੋ-ਸਾਹਮਣੇ ਹੋ ਗਈਆਂ ਹਨ | ਹਾਕਮ ਧਿਰ ਨੇ ਇਸ ਸੀਟ ਨੂੰ ਜਿੱਤਣ ਲਈ ਕਈ ਹੱਥਕੰਡੇ ਅਪਨਾਉਣੇ ਸ਼ੁਰੂ ਕਰ ਦਿੱਤੇ ਹਨ | ਜਿਸ ਦੀ ਤਾਜਾ ਮਿਸਾਲ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਸਰਕਲ ਸਿੱਧਵਾਂ ਬੇਟ ਨਾਲ ਸੰਬੰਧਿਤ ਆਗੂਆਂ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 7 ਵਜੇ ਸਰਕਲ ਸਿੱਧਵਾਂ ਬੇਟ ਦੇ ਇੰਚਾਰਜ਼ ਤੇ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਦੇ ਘਰ ਰੋਪੜ ਦੀ ਪੁਲਿਸ ਕੁਝ ਲੇਡੀਜ਼ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਪੁੱਜ ਗਈ ਪਰ ਬਿੰਦਾ ਭੁਮਾਲ ਆਪਣੇ ਲੁਧਿਆਣਾ ਵਿਖੇ ਸਥਿਤ ਘਰ ਵਿਚ ਸਨ | ਪੁਲਿਸ ਨੇ ਬਿੰਦਾ ਦੇ ਛੋਟੇ ਭਰਾ ਨੂੰ ਉਸ ਦੇ ਘਰ ਦੀ ਜਾਣਕਾਰੀ ਲਈ ਨਾਲ ਲਿਆ ਤੇ ਲੁਧਿਆਣਾ ਚਲੇ ਗਈ | ਪਰ ਮਨਜਿੰਦਰ ਸਿੰਘ ਬਿੰਦਾ ਦੇ ਭਰਾ ਰੋਪੜ ਪੁਲਿਸ ਨੂੰ ਆਪਣੇ ਭਰਾ ਦੀ ਕੋਠੀ ਵਿਚ ਲਿਜਾਣ ਦੀ ਬਜਾਏ ਅਕਾਲੀ-ਭਾਜਪਾ ਦੇ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਘਰ ਵੱਲ ਲੈ ਗਿਆ ਅਤੇ ਉਸ ਨੂੰ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ | ਉਸ ਸਮੇਂ ਬਿੰਦਾ ਭੁਮਾਲ ਵੀ ਇਯਾਲੀ ਦੇ ਘਰ ਵਿਚ ਹੀ ਮੌਜ਼ੂਦ ਸੀ | ਇਸ ਉਪਰੰਤ ਮਨਪ੍ਰੀਤ ਸਿੰਘ ਇਯਾਲੀ ਖੁਦ ਬਿੰਦਾ ਭੁਮਾਲ ਨੂੰ ਨਾਲ ਲੈ ਕੇ ਬਾਹਰ ਖੜੀ ਪੁਲਿਸ ਕੋਲ ਪੁੱਜੇ | ਜਦੋਂ ਪੁਲਿਸ ਨੇ ਬਿੰਦਾ ਭੁਮਾਲ ਖਿਲਾਫ਼ ਰੋਪੜ ਵਿਖੇ ਕੋਈ ਮਾਮਲਾ ਦਰਜ ਕਰਨ ਦੀ ਗੱਲ ਆਖੀ ਤਾਂ ਮਨਪ੍ਰੀਤ ਸਿੰਘ ਇਯਾਲੀ ਨੇ ਤਰੁੰਤ ਰੋਪੜ ਦੇ ਸੀਨੀਅਰ ਪੁਲਿਸ ਅਧਿਕਾਰੀ ਨਾਲ ਗੱਲ ਕਰਕੇ ਬਿੰਦਾ ਨੂੰ ਪੁਲਿਸ ਨਾਲ ਭੇਜਣ ਤੋਂ ਸਾਫ ਇਨਕਾਰ ਕਰ ਦਿੱਤਾ | ਇਸ ਉਪਰੰਤ ਰੋਪੜ ਦੀ ਪੁਲਿਸ ਨੂੰ ਬੇਰੰਗ ਵਾਪਸ ਜਾਣਾ ਪਿਆ | ਇਸ ਮੌਕੇ ਅਕਾਲੀ ਆਗੂਆਂ ਨੇ ਆਖਿਆ ਕਿ ਕੈਪਟਨ ਸਰਕਾਰ ਨੇ ਆਪਣੀ ਹਾਰ ਵੇਖਦੇ ਹੋਏ ਹੀ ਜਿਸ ਤਰ੍ਹਾਂ ਸਾਡੇ ਲੋਕਤੰਤਰ 'ਤੇ ਪੁਲਿਸ ਦਾ ਡੰਡਾ ਤੰਤਰ ਚਲਾਉਣਾ ਸ਼ੁਰੂ ਕਰ ਦਿੱਤਾ ਹੈ ਇਸ ਨਾਲ ਮਨਪੀਤ ਸਿੰਘ ਇਯਾਲੀ ਦੀ ਮੁਹਿੰਮ ਨੂੰ ਹੋਰ ਵੀ ਬਲ ਮਿਲੇਗਾ | ਇਸ ਮੌਕੇ ਇਯਾਲੀ ਨੇ ਸ਼ੋਸਲ ਮੀਡੀਏ 'ਤੇ ਲਾਈਵ ਹੋ ਕੇ ਕਾਂਗਰਸ ਪਾਰਟੀ ਦੀ ਸ਼ਹਿ 'ਤੇ ਪੁਲਿਸ ਵਲੋਂ ਅਕਾਲੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਆਪਣੇ ਵਰਕਰਾਂ ਦੇ ਨਾਲ ਖੜੇ ਹੋਣ ਦੀ ਵੀ ਗੱਲ ਕਹੀ |

ਪਿੰਡ ਘਮਣੇਵਾਲ ਦੀ ਪੰਚਾਇਤ ਨੇ ਪੰਚਾਇਤ ਮੰਤਰੀ ਬਾਜਵਾ ਨੂੰ ਦੱਸੀਆਂ ਪਿੰਡ ਦੀਆਂ ਮੁਸ਼ਕਿਲਾਂ

ਹੰਬੜਾਂ, 17 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਪਿੰਡ ਘਮਣੇਵਾਲ ਦੀ ਪੰਚਾਇਤ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਪਿੰਡ ਭੱਠਾ ਧੂਹਾ ਵਿਖੇ ਹੋਈ ਮੀਟਿੰਗ ਉਪਰੰਤ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਨੂੰ ਚੇਅਰਮੈਨ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਦੀਵਾਲੀ ਦੇ ਤਿਉਹਾਰ ਤੇ ਪਟਾਕੇ ਵਿਕਰੇਤਾ ਲੋਕਾਂ ਦੀ ਜਾਨ/ਮਾਲ ਦੀ ਸੁਰੱਖਿਆ ਦੀਆਂ ਹਦਾਇਤਾਂ ਦੀ ਪਾਲਣਾ ਕਰਨ

ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦੀਵਾਲੀ ਦੇ ਤਿਉਹਾਰ ਤੇ ਪਟਾਕਿਆਂ ਨੂੰ ਵੇਚਣ ਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਬੰਧੀ ਐਸ ਡੀ ਐਮ ਰਾਏਕੋਟ ਵਲੋਂ ਮੀਟਿੰਗ ਕੀਤੀ | ਇਸ ਮੌਕੇ ਐਸ.ਡੀ.ਐਮ. ਰਾਏਕੋਟ ...

ਪੂਰੀ ਖ਼ਬਰ »

ਕੈਪਟਨ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ

ਪੱਖੋਵਾਲ/ਸਰਾਭਾ/ਸੁਧਾਰ, 17 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ, ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਵਿਸਾਰ ਦਿੰਦੀਆਂ ਹਨ, ਉਨ੍ਹਾਂ ਦਾ ਦੁਨੀਆਂ ਦੇ ਨਕਸ਼ੇ ਤੋਂ ਨਾਮੋ-ਨਿਸ਼ਾਨ ਮਿਟ ਜਾਂਦਾ ਹੈ, ...

ਪੂਰੀ ਖ਼ਬਰ »

ਗਲਤ ਨਾਂਅ 'ਤੇ ਗਲਤ ਅਧਾਰ ਨੰਬਰ ਦੱਸ ਕੇ ਜ਼ਮਾਨਤ ਕਰਵਾਉਣ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 17 ਅਕਤੂਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਦੀ ਮਾਣਯੋਗ ਅਦਾਲਤ ਵਲੋਂ ਇਕ ਵਿਅਕਤੀ ਨੂੰ ਦੋ ਵੱਖੋਂ ਵੱਖ ਨਾਮ 'ਤੇ ਅਧਾਰ ਕਾਰਡ ਬਣਾ ਕੇ ਅਦਾਲਤ ਨੂੰ ਗੰੁਮਰਾਹ ਕਰਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਯੂਨੀਅਨ ਜਗਰਾਉਂ ਦੀ ਕਲਮ ਛੋੜ ਹੜਤਾਲ

ਜਗਰਾਉਂ, 17 ਅਕਤੂਬਰ (ਗੁਰਦੀਪ ਸਿੰਘ ਮਲਕ, ਅਜੀਤ ਸਿੰਘ ਅਖਾੜਾ)-ਪੰਜਾਬ ਰਾਜ ਜ਼ਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਤੇ ਸਾਂਝਾਂ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ 'ਤੇ ਜਗਰਾਉਂ ਤਹਿਸੀਲ ਦੇ ਸਮੂਹ ਮਨਿਸਟਰੀਅਲ ਸਟਾਫ਼ ਨੇ ਸਥਾਨਕ ਤਹਿਸੀਲ ਕੰਪਲੈਕਸ 'ਚ ਕਲਮ ਛੋੜ ਹੜਤਾਲ ...

ਪੂਰੀ ਖ਼ਬਰ »

ਬਲੈਰੋ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਜਗਰਾਉਂ, 17 ਅਕਤੂਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਨਜ਼ਦੀਕ ਪਿੰਡ ਕਾਉਂਕੇ ਕਲਾਂ ਵਿਖੇ ਇਕ ਤੇਜ਼ ਰਫ਼ਤਾਰ ਬਲੈਰੋ ਗੱਡੀ ਦੀ ਟੱਕਰ ਨਾਲ ਮੋਟਰਸਾਇਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਜਦੋਂ ਹਰਜਿੰਦਰ ਸਿੰਘ ਕਰੀਬ ਦੁਪਹਿਰ 12 ...

ਪੂਰੀ ਖ਼ਬਰ »

ਸੰਦੀਪ ਸੰਧੂ ਦੇ ਹੱਕ 'ਚ ਚੋਣ ਰੈਲੀ ਮੌਕੇ ਜਾਖੜ, ਬਾਜਵਾ ਤੇ ਅੱਧੀ ਦਰਜਨ ਵਿਧਾਇਕ ਪੁੱਜੇ

ਹੰਬੜਾਂ, 17 ਅਕਤੂਬਰ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਚੋਣ ਮੁਹਿੰਮ ਸਬੰਧੀ ਕਾਂਗਰਸ ਲੁਧਿਆਣਾ ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਕੈਪਟਨ ਸੰਧੂ ਦੇ ਹੱਕ 'ਚ ਰੋਡ ਸ਼ੋਅ ਕੱਢਿਆ

ਅਹਿਮਦਗੜ੍ਹ, 17 ਅਕਤੂਬਰ (ਪੁਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਲਕਾ ਦਾਖਾ ਤੋਂ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਰੋਡ ਸ਼ੋਅ ਕੱਢਿਆ | ਅਹਿਦਮਗੜ੍ਹ ਸ਼ਹਿਰ ਬਾਹਰ ਛਪਾਰ ਪਿੰਡ ਤੋਂ ਸ਼ੁਰੂ ਕੀਤੇ ਰੋਡ ਸ਼ੋਅ ਤੋਂ ਪਹਿਲਾਂ ਮੁੱਖ ਮੰਤਰੀ ਨੇ ...

ਪੂਰੀ ਖ਼ਬਰ »

ਚੱਕ ਦੇ ਹੱਕ 'ਚ ਮੀਟਿੰਗ

ਮੁੱਲਾਂਪੁਰ-ਦਾਖਾ, 17 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲੜ ਰਹੇ ਲੋਕ ਇਨਸਾਫ਼ ਪਾਰਟੀ-ਗਠਜੋੜ ਉਮੀਦਵਾਰ ਸੁਖਦੇਵ ਸਿੰਘ ਚੱਕ ਨੂੰ ਵੋਟ ਦੀ ਅਪੀਲ ਲਈ 'ਲਿਪ' ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ...

ਪੂਰੀ ਖ਼ਬਰ »

ਮਜੀਠੀਆ ਵਲੋਂ ਇਯਾਲੀ ਦੇ ਹੱਕ 'ਚ ਚੋਣ ਜਲਸਾ

ਗੁਰਸਰ-ਸੁਧਾਰ, 17 ਅਕਤੂਬਰ (ਜਸਵਿੰਦਰ ਸਿੰਘ ਗਰੇਵਾਲ)-ਸੂਬੇ 'ਚ ਹੁਣ ਤੱਕ ਬਣੀਆਂ ਸਾਰੀਆਂ ਸਰਕਾਰਾ 'ਚੋਂ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਸਰਕਾਰ ਸਾਰਿਆਂ ਤੋਂ ਨਿਖੱਧ ਸਰਕਾਰ ਸਾਬਤ ਹੋਈ ਹੈ, ਜਿਸ ਨੇ ਢਾਈ ਸਾਲਾਂ 'ਚ ਸਾਰੇ ਵਰਗਾਂ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਜਥੇਦਾਰ ਤਲਵੰਡੀ ਵਲੋਂ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ

ਗੁਰੂਸਰ-ਸੁਧਾਰ, 17 ਅਕਤੂਬਰ (ਜਸਵਿੰਦਰ ਸਿੰਘ ਗਰੇਵਾਲ)- ਸੂਬੇ ਦੇ ਸਾਰੇ ਵਰਗ ਕਾਂਗਰਸ ਸਰਕਾਰ ਦੀ ਕਾਰਗੁਜਾਰੀ ਤੋਂ ਨਿਰਾਸ਼ ਹਨ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਪਿੰਡ ਕੁਲਾਰ 'ਚ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਡੋਰ ਟੂ ਡੋਰ ...

ਪੂਰੀ ਖ਼ਬਰ »

ਕਾਂਗਰਸੀ ਨੇਤਾਵਾਂ ਦੇ ਬਾਈਕਾਟ ਦੀ ਅਪੀਲ

ਲੁਧਿਆਣਾ, 17 ਅਕਤੂਬਰ (ਅਜੀਤ ਬਿਊਰੋ)-ਬੀਤੇ ਦਿਨੀਂ ਹਲਕਾ ਦਾਖਾ ਦੇ ਅੰਮਿ੍ਤਧਾਰੀ ਵਿਅਕਤੀ ਦੀ ਦਸਤਾਰ ਅਤੇ ਕੱਕਾਰਾਂ ਦੀ ਬੇਅਦਬੀ ਕਰਨ ਿਖ਼ਲਾਫ਼ ਰੋਸ ਵਜੋਂ ਚਾਰ ਸੰਗਠਨਾਂ ਵਲੋਂ ਕਾਂਗਰਸੀ ਨੇਤਾਵਾਂ ਦੇ ਬਾਈਕਾਟ ਦੀ ਅਪੀਲ ਕੀਤੀ ਹੈ ਅਤੇ ਇਸ ਸਬੰਧ 'ਚ ਹਲਕਾ ਦਾਖਾ 'ਚ ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਮਜੀਠੀਆ ਵਲੋਂ ਚੋਣ ਜਲਸੇ

ਜੋਧਾਂ, 17 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿੱਚ ਲਾਗਲੇ ਪਿੰਡ ਢੈਪਈ ਵਿਖੇ ਚੋਣ ਪ੍ਰਚਾਰ ਦੀ ਲੜੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਪਿੰਡ ਮੋਹੀ ਵਿਖੇ ਚੋਣ ਜਲਸਾ

ਮੁੱਲਾਂਪੁਰ-ਦਾਖਾ, 17 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਿੰਡ ਮੋਹੀ ਵਿਖੇ ਅਕਾਲੀ ਦਲ ਦੇ ਹੱਕ 'ਚ ਵਿਸ਼ਾਲ ਚੋਣ ਜਲਸੇ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਹ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀਆਂ 21 ਖਿਡਾਰਨਾਂ ਪੰਜਾਬ ਪੱਧਰ ਲਈ ਚੁਣੀਆਂ

ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਖਿਡਾਰੀਆਂ ਨੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਦੇ ਝੰਡੇ ਗੱਡੇ ਹਨ | ਜ਼ਿਲ੍ਹਾ ਪੱਧਰੀ ਥਰੋਅ ਬਾਲ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਂਦਰਾ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਰਾਜ ਤਿਲਕ ਸਮਾਗਮ ਕਰਵਾਇਆ

ਜਗਰਾਉਂ, 17 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਰਾਮ ਲੀਲਾ ਕਮੇਟੀ ਜਗਰਾਉਂ ਵਲੋਂ ਗੀਤਾ ਭਵਨ ਜਗਰਾਉਂ ਵਿਖੇ ਰਾਜ ਤਿਲਕ ਸਮਾਗਮ ਕਰਵਾਇਆ | ਸਮਾਗਮ ਦਾ ਉਦਘਾਟਨ ਰਿਤੇਸ਼ ਭੱਟ, ਜੋਤੀ ਰੋਸ਼ਨ ਸੰਜੀਵ ਅਰੋੜਾ ਜੱਗਾ ਵਲੋਂ ਤੇ ਸ੍ਰੀ ਰਾਮ ਜੀ ਨੂੰ ਰਾਜ ਤਿਲਕ ਲਗਾਉਣ ...

ਪੂਰੀ ਖ਼ਬਰ »

ਜਤਿੰਦਰਾ ਗਰੀਨਫੀਲਡ ਸਕੂਲ ਦੇ ਵਿਦਿਆਰਥੀਆਂ ਵਲੋਂ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਗੁਰੂਸਰ ਸੁਧਾਰ , 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਨੇ ਬਠਿੰਡਾ ਵਿਖੇ ਕਰਵਾਈ ਗਈ 'ਵੁਸ਼ੂ' ਪ੍ਰਤੀਯੋਗਤਾ ਵਿਚ ਇਕ ਸੋਨ ਅਤੇ ਇਕ ਕਾਂਸੀ ਦਾ ਤਗਮਾ ਜਿੱਤ ਕੇ ਦਿਹਾਤੀ ਖੇਤਰ ਦੇ ਇਸ ਸਕੂਲ ਦਾ ਨਾਂਅ ਇਕ ...

ਪੂਰੀ ਖ਼ਬਰ »

ਪਲੇਠਾ ਕਾਵਿ ਸੰਗ੍ਰਹਿ 'ਰਿਸ਼ਮਾਂ ਦੇ ਸਿਰਨਾਵੇ' ਲਿਖ ਕੇ ਮਨ ਨੂੰ ਸਕੂਨ ਮਿਲਿਆ-ਜਸਵੰਤ ਰਾਊਕੇ

ਜਗਰਾਉਂ, 17 ਅਕਤੂਬਰ (ਅਜੀਤ ਸਿੰਘ ਅਖਾੜਾ)-ਸਕੂਲ ਦੀਆਂ ਬਾਲ ਸਭਾਵਾਂ ਤੋਂ ਗਾਉਣ ਦੇ ਸ਼ੌਕ ਦੀ ਸ਼ੁਰੂਆਤ ਕਰਨ ਤੋਂ ਬਾਅਦ ਲਿਖਣ ਸ਼ੈਲੀ ਵੱਲ ਨੂੰ ਵੱਧਣ ਵਾਲੇ ਲੇਖਕ ਜਸਵੰਤ ਰਾਊਕੇ ਆਪਣਾ ਪਲੇਠਾ ਕਾਵਿ ਸੰਗ੍ਰਹਿ 'ਰਿਸ਼ਮਾਂ ਦੇ ਸਿਰਨਾਵੇ' ਨਾਲ 'ਅਜੀਤ' ਉਪ ਦਫ਼ਤਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੇ ਐਥਲੀਟਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੇ ਐਥਲੀਟਾਂ ਨੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ਦੌਰਾਨ 16 ਇਨਾਮ ਪ੍ਰਾਪਤ ਕੀਤੇ | ਇਸ ਮੌਕੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਿੰਪਲ ਢਿੱਲੋਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਪਿਆਂ ਨੇ ਬਿਮਾਰੀ ਦਾ ਸ਼ਿਕਾਰ 3 ਮਹੀਨਿਆਂ ਦੀ ਲੜਕੀ ਨੂੰ ਰੇਲਵੇ ਲਾਈਨਾਂ 'ਤੇ ਲਾਵਾਰਸ ਸੁੱਟਿਆ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦਿੱਲੀ ਰੇਲਵੇ ਲਾਈਨ 'ਤੇ ਚਾਈਲਡ ਲਾਈਨ ਰੇਲਵੇ ਵਲੋਂ ਚਾਰ ਮਹੀਨਿਆਂ ਦੀ ਇਕ ਲਾਵਾਰਸ ਬੱਚੀ ਨੂੰ ਬਰਾਮਦ ਕੀਤਾ ਗਿਆ ਹੈ | ਬੱਚੀ ਦਾ ਇਲਾਜ ਕਰਵਾਉਣ ਉਪਰੰਤ ਉਸ ਨੂੰ ਬਾਲ ਘਰ ਧਾਮ ਤਲਵੰਡੀ ਖੁਰਦ ਵਿਚ ਭੇਜ ਦਿੱਤਾ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਪਬਲਿਕ ਸਕੂਲ ਸਿਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਜਿੱਤਿਆ ਸੀ.ਬੀ.ਐੱਸ.ਈ 'ਹੱਬ ਆਫ਼ ਲਰਨਿੰਗ' ਦਾ ਮੁਕਾਬਲਾ

ਚੌਾਕੀਮਾਨ, 17 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸੀ.ਬੀ.ਐੱਸ.ਈ (ਨਵੀ.ਦਿੱਲੀ) ਦੁਆਰਾ ਇਸ ਸਾਲ ਸ਼ੁਰੂ ਕੀਤੀ ਗਈ ਨਵੀਂ ਪਹਿਲਕਦਮੀ 'ਹੱਬ ਆਫ਼ ਲਰਨਿੰਗ' ਸਕੂਲੀ ਸਿੱਖਿਆ ਦੇ ਖੇਤਰ ਇਕ ਬਹੁਤ ਹੀ ਲਾਹੇਵੰਦ ਵਰਤਾਰਾ ਹੈ | ਇਸ ਅਧੀਨ ਆਂਉਦੇ ਸਕੂਲ ਆਪਣੇ ਤਜਰਬੇ ਅਤੇ ਸਰੋਤ ...

ਪੂਰੀ ਖ਼ਬਰ »

ਜੀ.ਐਚ.ਜੀ ਨਰਸਿੰਗ ਕਾਲਜ ਦਾ ਬੀ.ਐਸ.ਸੀ ਦਾ ਨਤੀਜਾ ਸ਼ਾਨਦਾਰ

ਰਾਏਕੋਟ, 17 ਅਕਤੂਬਰ (ਸੁਸ਼ੀਲ)-ਜੀ.ਐਚ.ਜੀ ਨਰਸਿੰਗ ਕਾਲਜ ਰਾਏਕੋਟ ਦਾ ਬੀ.ਐਸ.ਸੀ (ਭਾਗ ਚੌਥਾ) ਦਾ ਨਤੀਜਾ ਬਹੁਤ ਵਧੀਆ ਆਇਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰ. ਮੈਡਮ ਸ਼ਮੀਮ ਸਾਗਰ ਨੇ ਦੱਸਿਆ ਕਿ ਕਾਲਜ ਦਾ ਬੀ.ਐਸ.ਸੀ (ਭਾਗ ਚੌਥਾ) ਦਾ ਨਤੀਜਾ 100 ਫੀਸਦੀ ਰਿਹਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਮਨਾਇਆ

ਹਠੂਰ, 17 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਵਾਈਸ ਪਿ੍ੰ: ਪਰਮਿੰਦਰ ਕੌਰ ਦੀ ਅਗਵਾਈ ਹੇਠ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਸਵੇਰ ਦੀ ਪ੍ਰਾਰਥਨਾ ...

ਪੂਰੀ ਖ਼ਬਰ »

ਗੋਰਾਹੂਰ ਵਿਖੇ ਇਨਕਲਾਬੀ ਨਾਟਕ ਮੇਲਾ ਕਰਵਾਇਆ

ਭੂੰਦੜੀ, 17 ਅਕਤੂਬਰ (ਕੁਲਦੀਪ ਸਿੰਘ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਪਿੰਡ ਗੋਰਾਹੂਰ ਵਿਖੇ ਪਿੰਡ ਦੇ ਅਗਾਹ ਵਧੂ ਨੌਜਵਾਨਾਂ ਵਲੋਂ ਇਨਕਲਾਬੀ ਨਾਟਕ ਮੇਲਾ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਅੱਖਾਂ ਦਾ ਆਪ੍ਰੇਸ਼ਨ ਤੇ ਮੁਫ਼ਤ ਜਾਂਚ ਕੈਂਪ

ਚੌਾਕੀਮਾਨ, 17 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਅੱਡਾ ਚੌਾਕੀਮਾਨ ਵਿਖੇ ਅੱਖਾ ਦਾ ਅਪ੍ਰੇਸ਼ਨ ਤੇ ਮੁਫ਼ਤ ਜਾਂਚ ਕੈਂਪ ਮੈਡੀ ਹੈਲਥ ਲੈਬ ਅੱਡਾ ਚੌਾਕੀਮਾਨ ਵਲੋਂ ਸ਼ੰਕਰਾਂ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਦਾ ਉਦਘਾਟਨ ਬਾਬਾ ਲਾਭ ਸਿੰਘ ਕੁਲਾਰ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਗਾਊਸ਼ਾਲਾ 'ਚ ਸਮੂਹਿਕ ਵਿਆਹਾਂ ਸਬੰਧੀ ਮੀਟਿੰਗ

ਜਗਰਾਉਂ, 17 ਅਕਤੂਬਰ (ਹਰਵਿੰਦਰ ਸਿੰਘ ਖਾਲਸਾ, ਅਜੀਤ ਸਿੰਘ ਅਖਾੜਾ)-ਪਿੰਡ ਢੋਲਣ ਦੇ ਡੇਰਾ ਬਾਬਾ ਨਾਨਕ ਗਾਊਸ਼ਾਲਾ 'ਚ ਸਮੂਹਿਕ ਵਿਆਹ ਸਬੰਧੀ ਬਾਬਾ ਜਸ਼ਨਪ੍ਰੀਤ ਸਿੰਘ ਵਲੋਂ ਸੰਗਤਾਂ ਨਾਲ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਜਸ਼ਨਪ੍ਰੀਤ ਸਿੰਘ ...

ਪੂਰੀ ਖ਼ਬਰ »

ਲੋਕ ਸੇਵਾ ਸੁਸਾਇਟੀ ਵਲੋਂ ਲਗਾਏ ਜਾਣ ਵਾਲੇ ਪ੍ਰੋਜੈਕਟਾਂ ਸਬੰਧੀ ਮੀਟਿੰਗ

ਜਗਰਾਉਂ, 17 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਲੋਕ ਸੇਵਾ ਸੁਸਾਇਟੀ ਜਗਰਾਉਂ ਨੇ ਆਉਂਦੇ 3 ਮਹੀਨਿਆਾ ਵਿਚ ਸਮਾਜ ਸੇਵੀ ਕੰਮਾਾ ਦੀ ਵਿਉਂਤਬੰਦੀ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ¢ ਮੀਟਿੰਗ ਵਿਚ ਚੇਅਰਮੈਨ ਗੁਲਸ਼ਨ ਅਰੋੜਾ, ...

ਪੂਰੀ ਖ਼ਬਰ »

ਲਿਪ ਦੇ ਪ੍ਰਧਾਨ ਵਿਧਾਇਕ ਬੈਂਸ ਨੇ ਚੱਕ ਲਈ ਵੋਟਾਂ ਮੰਗੀਆਂ

ਭੂੰਦੜੀ, 17 ਅਕਤੂਬਰ (ਕੁਲਦੀਪ ਸਿੰਘ ਮਾਨ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਹਲਕਾ ਦਾਖਾ ਤੋਂ ਚੋਣ ਲੜ ਰਹੇ ਲਿਪ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ 'ਚ ਵੱਖ-ਵੱਖ ਪਿੰਡਾਾ 'ਚ ਚੋਣ ਜਲਸਿਆਾ ਨੂੰ ਸੰਬੋਧਨ ਕੀਤਾ¢ ਪਿੰਡ ਭੰੂਦੜੀ ...

ਪੂਰੀ ਖ਼ਬਰ »

ਜਾਖੜ ਨੇ ਸਿੱਧਵਾਂ ਬੇਟ ਵਿਖੇ ਕੈਪਟਨ ਸੰਧੂ ਦੇ ਹੱਕ 'ਚ ਚੋਣ ਜਲਸੇ ਨੂੰ ਸੰਬੋਧਨ ਕੀਤਾ

ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਸਥਾਨਕ ਕਸਬੇ ਅੰਦਰ ਹਲਕ੍ਹਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪੁੱਜੇ | ਇਸ ਮੌਕੇ ਹਲਕਾ ਇੰਚਾਰਜ਼ ...

ਪੂਰੀ ਖ਼ਬਰ »

ਮਜੀਠੀਆ ਨੇ ਪਿੰਡ ਧੂਲਕੋਟ, ਘੁੰਗਰਾਣਾ ਵਿਖੇ ਇਯਾਲੀ ਦੇ ਹੱਕ 'ਚ ਚੋਣ ਜਲਸੇ ਕੀਤੇ

ਅਹਿਮਦਗੜ੍ਹ, 17 ਅਕਤੂਬਰ (ਪੁਰੀ)-ਹਲਕਾ ਦਾਖਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਪਿੰਡ ਧੂਲਕੋਟ ਤੇ ਘੁੰਗਰਾਣਾ ਵਿਖੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੂਠ ਦੀ ਬੁਨਿਯਾਦ 'ਤੇ ਖੜ੍ਹੀ ...

ਪੂਰੀ ਖ਼ਬਰ »

ਦਰਜਨਾਂ ਪਿੰਡਾਂ 'ਚ ਮੁੱਖ ਮੰਤਰੀ ਵਲੋਂ ਕੈਪਟਨ ਸੰਧੂ ਦੇ ਹੱਕ 'ਚ ਰੋਡ ਸ਼ੋਅ

ਜੋਧਾਂ, 17 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਵਿਧਾਨ ਸਭਾ ਹਲਕਾ ਦਾਖਾ ਉਪ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜੋਧਾਂ ਇਲਾਕੇ ਦੇ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਪਿੰਡ ਗੁੜੇ ਵਿਖੇ ਇਯਾਲੀ ਨੇ ਨਗਰ ਨਿਵਾਸੀਆਂ ਨਾਲ ਕੀਤੀ ਮੀਟਿੰਗ

ਚੌਾਕੀਮਾਨ, 17 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਜਥੇਦਾਰ ਜਰਨੈਲ ਸਿੰਘ ਗੁੜੇ, ਪ੍ਰਧਾਨ ਗਾਇਕ ਜਸਪਾਲ ਸਿੰਘ ਮਾਨ, ਸਾਬਕਾ ਸਰਪੰਚ ਚਰਨ ਸਿੰਘ ਗੁੜੇ, ਪੰਚ ਗੁਰਦੀਪ ਸਿੰਘ ਗੁੜੇ, ਸਤਵੰਤ ਸਿੰਘ, ਪ੍ਰਧਾਨ ਤੇਜਿੰਦਰ ਸਿੰਘ ਤੇ ਸਾਬਕਾ ਪੰਚ ਹਰਮੀਤ ਸਿੰਘ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵਲੋਂ ਸੰਦੀਪ ਸੰਧੂ ਦੇ ਹੱਕ 'ਚ ਰੋਡ ਸ਼ੋਅ

ਮੁੱਲਾਂਪੁਰ-ਦਾਖਾ, 17 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ ਵੋਟ ਦੀ ਅਪੀਲ ਲਈ ਅੱਜ ਰੋਡ ਸ਼ੋਅ 'ਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਮੀਟਿੰਗ

ਭੂੰਦੜੀ, 17 ਅਕਤੂਬਰ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਉਮੀਦਵਾਰ ਕੈਪਟਨ ਸੰਦੀਪ ਸੰਧੂ ਵਲੋਂ ਬੇਟ ਇਲਾਕੇ ਦਾ ਤੂਫਾਨੀ ਦੌਰਾ ਕੀਤਾ ਗਿਆ | ਇਸ ਮੌਕੇ ਸਥਾਨਕ ਕਸਬਾ ਭੂੰਦੜੀ ਵਿਖੇ ਕੈਪਟਨ ਸੰਧੂ ਨੇ ਭਾਰੀ ਇਕੱਠ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦਾਖੇ ਲਈ ਵਿਕਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX