ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  4 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  36 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  45 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 1 hour ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 minute ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  25 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  38 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਹਿੰਦੂ ਤੇ ਦਲਿਤ ਸਮਾਜ 'ਚ ਪੈਦਾ ਹੋਈ ਕੁੜੱਤਣ ਦੀ ਦੀਵਾਰ ਟੱੁਟੀ

ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਪਿਛਲੇ ਕਰੀਬ ਤਿੰਨ ਮਹੀਨੇ ਤੋਂ ਦਲਿਤ ਤੇ ਹਿੰਦੂ ਜਥੇਬੰਦੀਆਂ ਦਰਮਿਆਨ ਪੈਦਾ ਹੋਈ ਕੁੜੱਤਣ ਦੀ ਦੀਵਾਰ ਅੱਜ ਉਸ ਸਮੇਂ ਸਮਾਪਤ ਹੋ ਗਈ ਜਦੋਂ ਸਰਬ ਸਮਾਜ ਵਲੋਂ ਗਲਵੱਕੜੀ ਪਾਉਂਦਿਆਂ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਵੀ ਮਜ਼ਬੂਤ ਕਰ ਦਿੱਤਾ ਗਿਆ | ਇਥੇ ਜ਼ਿਕਰਯੋਗ ਹੈ ਕਿ 12 ਅਗਸਤ ਨੂੰ ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਮਾਮਲੇ 'ਚ ਦਲਿਤ ਜਥੇਬੰਦੀਆਂ ਵਲੋਂ ਇਥੋਂ ਦੇ ਚੰਡੀਗੜ੍ਹ ਚੌਾਕ 'ਚ ਧਰਨਾ ਦਿੱਤਾ ਸੀ, ਜਿਥੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੰੂਗੜਾ ਵਲੋਂ ਦਿੱਤੇ ਭਾਸ਼ਣ ਨੂੰ ਲੈ ਕੇ ਦੋਵਾਂ ਧਿਰਾਂ 'ਚ ਇਕ ਖਿੱਚੋਤਾਣ ਵਾਲੀ ਸਥਿਤੀ ਬਣ ਗਈ ਸੀ | ਇਸ ਮਾਮਲੇ ਨੂੰ ਲੈ ਕੇ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦੋਵਾਂ ਧਿਰਾਂ ਵਲੋਂ ਮੁਕੱਦਮਾ ਨੰਬਰ 120, 121 ਅਤੇ 122 ਦਰਜ ਰਜਿਸਟਰ ਕਰਵਾਏ ਗਏ ਸਨ | ਜਥੇਬੰਦੀਆਂ ਵਲੋਂ ਦਬਾਅ ਪਾਉਣ ਤੇ 16 ਅਗਸਤ ਨੂੰ ਪੁਲਿਸ ਵਲੋਂ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੰੂਗੜਾ ਨੂੰ ਗਿ੍ਫ਼ਤਾਰ ਕਰਕੇ ਲੁਧਿਆਣਾ ਜੇਲ੍ਹ ਭੇਜਿਆ ਸੀ ਜਿਥੇ ਉਹ ਹਾਲੇ ਵੀ ਨਜ਼ਰਬੰਦ ਹਨ | ਇਸ ਮਾਮਲੇ ਨੂੰ ਲੈ ਕੇ ਅੱਜ ਨਗਰ ਕੌਾਸਲ ਦਫ਼ਤਰ ਨਵਾਂਸ਼ਹਿਰ ਵਿਖੇ ਸ਼ੋ੍ਰਮਣੀ ਅਕਾਲੀ ਦਲ, ਬਸਪਾ, ਕਾਂਗਰਸ, ਭਾਜਪਾ ਅਤੇ ਸਹੂੰਗੜਾ ਗਰੱੁਪ ਦੇ ਮੈਂਬਰਾਂ ਦਾ ਇਕੱਠ ਹੋਇਆ | ਇਸ ਬੈਠਕ 'ਚ ਦਲਿਤ ਜਥੇਬੰਦੀਆਂ ਵਲੋਂ ਕੌਾਸਲਰ ਕਮਲਜੀਤ ਅਤੇ ਹਿੰਦੂ ਜਥੇਬੰਦੀਆਂ ਵਲੋਂ ਨਗਰ ਕੌਾਸਲ ਦੇ ਪ੍ਰਧਾਨ ਲਲਿਤ ਮੋਹਨ ਪਾਠਕ, ਅਕਾਲੀ ਆਗੂ ਭਾਰਤੀ ਆਂਗਰਾ ਵਲੋਂ ਬੀਤੇ ਸਮੇਂ ਜੋ ਵਾਪਰਿਆ ਉਸ 'ਤੇ ਅਫ਼ਸੋਸ ਜ਼ਾਹਿਰ ਕਰਦਿਆਂ ਉਕਤ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੱਤਾ ਗਿਆ | ਇਸ ਮੀਟਿੰਗ 'ਚ ਉਕਤ ਭਾਈਚਾਰਾ ਸਰਬ ਸਮਾਜ ਨੂੰ ਇਕ ਲੜੀ 'ਚ ਪਰੋਣ 'ਚ ਕਾਮਯਾਬ ਰਿਹਾ ਤੇ ਬੈਠ ਕੇ ਸਾਰੇ ਗਿਲੇ-ਸ਼ਿਕਵੇ ਦੂਰ ਕੀਤੇ ਗਏ, ਜਿਨ੍ਹਾਂ ਦੀ ਚੁਫੇਰਿਓਾ ਸ਼ੋਭਾ ਕੀਤੀ ਜਾ ਰਹੀ ਹੈ | ਇਸ ਮੌਕੇ ਸਵਾਮੀ ਰਿਸ਼ੀ ਰਾਜ, ਐਡਵੋਕੇਟ ਕ੍ਰਿਸ਼ਨ ਭੱੁਟਾ, ਐਡਵੋਕੇਟ ਇੰਦਰਜੀਤ ਸਿੰਘ, ਸ਼ਿਵ ਸੈਨਾ ਆਗੂ ਨਰਿੰਦਰ ਰਾਠੌਰ, ਓਮ ਪ੍ਰਕਾਸ਼, ਹਰਮਿੰਦਰ ਐਚ.ਐਚ, ਸੰਦੀਪ ਮੁਰਗਈ, ਮਿੰਟੂ ਉੱਪਲ, ਕਰਨ ਲੜੋਈਆ, ਪ੍ਰਦੀਪ ਪਾਠਕ, ਹਰਮੇਸ਼ ਗੁਲੇਰੀਆ, ਸੋਖੀ ਰਾਜ ਬੱਜੋਂ, ਕੌਾਸਲਰ ਮੱਖਣ ਸਿੰਘ ਗਰੇਵਾਲ, ਕੌਾਸਲਰ ਪਰਮ ਸਿੰਘ ਖ਼ਾਲਸਾ, ਕੌਾਸਲਰ ਮਹਿੰਦਰ ਸਿੰਘ, ਰਣਜੀਤ ਸੱਜਣ, ਮਨਜਿੰਦਰ ਵਾਲੀਆ, ਕੰਵਰ ਜਗਵੀਰ ਸਿੰਘ ਸਹੰੂਗੜਾ, ਅਕਾਲੀ ਆਗੂ ਸ਼ੰਕਰ ਦੱੁਗਲ, ਅਮਨਦੀਪ ਸਿੱਧੂ ਵਲੋਂ ਸ਼ਿਵਾਲਾ ਮੰਦਰ ਵਿਖੇ ਮੱਥਾ ਟੇਕਿਆ ਗਿਆ |

'ਘਰਿ ਘਰਿ ਬਾਬਾ ਗਾਵੀਐ' ਤਹਿਤ ਮੁਕੰਦਪੁਰ 'ਚ ਗੁਰਮਤਿ ਸਮਾਗਮ

ਮੁਕੰਦਪੁਰ, 17 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ, ਦੇਸ ਰਾਜ ਬੰਗਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ 'ਘਰਿ ਘਰਿ ਬਾਬਾ ਗਾਵੀਐ' ਗੁਰਮਤਿ ਸਮਾਗਮ ਕਰਵਾਇਆ ਗਿਆ | ਭਾਈ ਰਾਜਿੰਦਰ ਸਿੰਘ ਰਹਿਪਾ ਦੇ ਕੀਰਤਨੀ ਜਥੇ ਨੇ ਆਖਿਆ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਦਾਖਾ ਵਿਖੇ ਪਟਵਾਰੀ ਕਰਨਗੇ ਭਲਕੇ ਰੋਸ ਰੈਲੀ

ਨਵਾਂਸ਼ਹਿਰ, 19 ਅਕਤੂਬਰ (ਹਰਵਿੰਦਰ ਸਿੰਘ)-ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਗੱੁਲਪੁਰ ਦੀ ਪ੍ਰਧਾਨਗੀ ਹੇਠ ਪਟਵਾਰ ਵਰਕ ਸਟੇਸ਼ਨ ਨਵਾਂਸ਼ਹਿਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੱੁਲਪੁਰ ਨੇ ...

ਪੂਰੀ ਖ਼ਬਰ »

ਬਲਾਕੀਪੁਰ ਦੇ ਕਮਿਊਨਿਟੀ ਸੈਂਟਰ ਦੀ ਥਾਂ 'ਤੇ ਨਾਜਾਇਜ਼ ਕਬਜ਼ੇ ਦਾ ਦੋਸ਼

ਬੰਗਾ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਬਲਾਕੀਪੁਰ ਦੇ ਸੁਰਿੰਦਰ ਪਾਲ ਪੁੱਤਰ ਦਾਸ ਰਾਮ ਬਲਾਕੀਪੁਰ ਨੇ ਹਲਫੀਆ ਬਿਆਨ ਰਾਹੀਂ ਦੋਸ਼ ਲਗਾਇਆ ਕਿ ਪਿੰਡ ਬਲਾਕੀਪੁਰ ਦਾ ਸਰਪੰਚ ਬਲਵੀਰ ਰਾਮ ਜੋ ਪਿੰਡ ਵਿਚ ਨਾਜਾਇਜ਼ ਕਬਜੇ ਕਰਵਾ ਰਿਹਾ ਹੈ | ਉਨ੍ਹਾਂ ਦੋਸ਼ ਲਾਇਆ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੇ ਆਗੂ ਮੰਗਾਂ ਸਬੰਧੀ ਐਸ. ਡੀ. ਐਮ. ਨੂੰ ਮਿਲੇ

ਬੰਗਾ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਨੰਬਰਦਾਰ ਯੂਨੀਅਨ ਦੇ ਆਗੂ ਪਰਗਣ ਸਿੰਘ ਗੋਬਿੰਦਪੁਰੀ ਪ੍ਰਧਾਨ ਦੀ ਅਗਵਾਈ 'ਚ ਹੱਕੀ ਮੰਗਾਂ ਨੂੰ ਲੈ ਕੇ ਗੌਤਮ ਜੈਨ ਐਸ. ਡੀ. ਐਮ ਬੰਗਾ ਨੂੰ ਮਿਲੇ ਅਤੇ ਸਮੱ ਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ | ਉਨ੍ਹਾਂ ਕਿਹਾ ਨੰਬਰਦਾਰਾਂ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀਆਂ ਵਲੋਂ ਦੋ ਦਿਨਾ ਹੜਤਾਲ ਸ਼ੁਰੂ

ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਦਫ਼ਤਰੀ ਕਰਮਚਾਰੀਆਂ ਵਲੋਂ ਦੋ ਦਿਨਾਂ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਹਾਦਰ ਸਿੰਘ ਥਾਂਦੀ ਨੇ ਦੱਸਿਆ ...

ਪੂਰੀ ਖ਼ਬਰ »

ਵਧੀਕ ਮੁੱਖ ਸਕੱਤਰ ਰਵਨੀਤ ਕੌਰ ਵਲੋਂ ਕਿਸਾਨਾਂ ਨੂੰ ਪਰਾਲੀ ਦਾ ਬਿਨਾਂ ਅੱਗ ਲਾਇਆਂ ਨਿਪਟਾਰਾ ਕਰਨ ਦੀ ਅਪੀਲ

ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਵਧੀਕ ਮੁੱਖ ਸਕੱਤਰ (ਬਿਜਲੀ), ਪੰਜਾਬ, ਰਵਨੀਤ ਕੌਰ ਨੇ ਅੱਜ ਇੱਥੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਬਿਨਾਂ ਅੱਗ ਲਾਇਆਂ, ਇਸ ਦਾ ਨਿਪਟਾਰਾ ਕਰਨ 'ਚ ਸਰਕਾਰ ਵਲੋਂ ਆਰੰਭੀ ਮੁਹਿੰਮ ਦਾ ਸਹਿਯੋਗ ਕਰਨ | ਸਥਾਨਕ ...

ਪੂਰੀ ਖ਼ਬਰ »

ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਵਿੱਦਿਅਕ ਮੁਕਾਬਲੇ ਕਰਵਾਏ

ਬਲਾਚੌਰ, 17 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਸਟੂਡੈਂਟਸ ਪੁਲਿਸ ਕੈਡਿਟ ਪ੍ਰੋਗਰਾਮ ਅਧੀਨ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਵਿਖੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ, ਮਹਾਲੋਂ, ਨਵਾਂਸ਼ਹਿਰ ਦਾ ਬੀ.ਐਸ.ਸੀ ਭਾਗ ਚੌਥੇ ਦਾ ਨਤੀਜਾ ਸ਼ਾਨਦਾਰ ਅਤੇ 100 ਫ਼ੀਸਦੀ ਰਿਹਾ | ਇੰਸਟੀਚਿਊਟ ਦੇ ਪਿ੍ੰਸੀਪਲ ਰਜਿੰਦਰ ਕੌਰ ਨੇ ਨਤੀਜੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਜਸਵੀਰ ਕੁਮਾਰ ਦੀ ਲਾਸ਼ ਵਿਦੇਸ਼ੋਂ ਆਈ

ਮੁਕੰਦਪੁਰ, 17 ਅਕਤੂਬਰ(ਦੇਸ ਰਾਜ ਬੰਗਾ) - ਅਨੇਕਾਂ ਪੰਜਾਬੀ ਫਿਲਮਾਂ ਅਤੇ ਗਾਇਕਾਂ ਨੂੰ ਸਾਫ਼-ਸੁਥਰੇ ਪੰਜਾਬੀ ਗੀਤ ਲਿਖ ਕੇ ਦੇਣ ਵਾਲੇ ਉੱਘੇ ਗੀਤਕਾਰ ਸੁਰਿੰਦਰ ਸਾਧਪੁਰੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਜਸਵੀਰ ਕੁਮਾਰ ਦੀ ਵਿਦੇਸ਼ ਵਿਚ ...

ਪੂਰੀ ਖ਼ਬਰ »

ਢਾਹਾਂ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹਿਜ ਪਾਠ ਸੰਪੂਰਨਤਾ ਸਮਾਗਮ ਕਰਵਾਇਆ

ਬੰਗਾ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸਿੱਖ ਹੈਲਪਿੰਗ ਸਿੱਖ ਸੰਸਥਾ ਵਲੋਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਵੀਰ ਜਤਿੰਦਰ ਸਿੰਘ ਆਸਟਰੇਲੀਆ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ 550ਵੇਂ ...

ਪੂਰੀ ਖ਼ਬਰ »

ਸੋਨ ਤਮਗ਼ਾ ਜੇਤੂ ਵਿਸ਼ਨੂੰ ਨੂੰ ਕੀਤਾ ਸਨਮਾਨਿਤ

ਜਾਡਲਾ, 17 ਅਕਤੂਬਰ (ਬੱਲੀ)- ਹਾਲ ਹੀ ਵਿਚ ਸਹਾਰਨਪੁਰ (ਯੂ.ਪੀ) ਵਿਖੇ ਹੋਈ ਪਹਿਲੀ ਸਾਊਥ ਏਸ਼ੀਅਨ ਕਰਾਟੇ ਚੈਂਪੀਅਨਸ਼ਿਪ 2019 ਦੇ ਜੂਨੀਅਰ ਵਰਗ ਵਿਚ ਵਿਸ਼ਨੂੰ ਵਿਸ਼ਵਕਰਮਾ ਪੱੁਤਰ ਬਲ ਬਹਾਦਰ ਵਿਸ਼ਵਕਰਮਾ ਨੇ ਸੋਨ ਤਮਗ਼ਾ ਜਿੱਤ ਕੇ ਸਕੂਲ, ਜ਼ਿਲ੍ਹੇ ਅਤੇ ਆਪਣੇ ਪਿੰਡ ਨਾਈ ...

ਪੂਰੀ ਖ਼ਬਰ »

ਗੁਰੂ 'ਤੇ ਵਿਸ਼ਵਾਸ ਰੱਖਣ ਨਾਲ ਮਨੁੱਖ ਭਵਸਾਗਰ ਤੋਂ ਪਾਰ ਹੋ ਜਾਂਦਾ ਹੈ-ਅਚਾਰੀਆ ਚੇਤਨਾ ਨੰਦ

ਕਾਠਗੜ੍ਹ, 17 ਅਕਤੂਬਰ (ਬਲਦੇਵ ਸਿੰਘ ਪਨੇਸਰ)- ਪਿੰਡ ਸੋਭੂਵਾਲ ਦੀ ਬ੍ਰਹਮ ਨਿਵਾਸ ਕੁਟੀਆ ਵਿਚ ਸਮੂਹ ਨਗਰ ਨਿਵਾਸੀਆਂ ਵਲੋਂ ਆਚਾਰੀਆ ਗਰੀਬਦਾਸ ਦੀ ਅੰਮਿ੍ਤਮਈ ਬਾਣੀ ਦੇ ਪਾਠ ਦੇ ਭੋਗ ਆਚਾਰੀਆ ਚੇਤਨਾ ਨੰਦ ਮਹਾਰਾਜ ਵਲੋਂ ਪਾਏ ਗਏ | ਇਸ ਮੌਕੇ ਭੂਰੀ ਵਾਲੇ ਸੰਪਰਦਾਇ ਦੇ ...

ਪੂਰੀ ਖ਼ਬਰ »

ਕੇ.ਸੀ ਇੰਜੀਨੀਅਰਿੰਗ ਕਾਲਜ ਐਾਡ ਆਈ.ਟੀ ਵਿਖੇ ਫਰੈਸ਼ਰ ਕਮ ਫੇਅਰਵੈੱਲ ਕਰਵਾਈ

ਨਵਾਾਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਕੇ.ਸੀ ਇੰਜੀਨੀਅਰਿੰਗ ਕਾਲਜ ਐਾਡ ਆਈ.ਟੀ 'ਚ ਬੀ.ਟੈਕ ਦੇ ਵਿਦਿਆਰਥੀਆਂ ਦੀ ਨੋਵੇਟੋ ਚੀਰੋ ਫਿਸਟਾ 2019 (ਫਰੈਸ਼ਰ ਕਮ ਫੇਅਰਵੈੱਲ 2019) ਕਰਵਾਈ ਗਈ | ਜੂਨੀਅਰਾਂ ਨੇ ਸੀਨੀਅਰਾਂ ਦੇ ਸਟੂਡੈਂਟ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਦੋ ਦਿਨਾ ਕਲਮ ਛੋੜ ਹੜਤਾਲ ਸ਼ੁਰੂ

ਨਵਾਂਸ਼ਹਿਰ, 17 ਅਕਤੂਬਰ (ਹਰਵਿੰਦਰ ਸਿੰਘ) - ਅੱਜ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਪੰਜਾਬ ਦੇ ਸੱਦੇ 'ਤੇ ਦਫ਼ਤਰੀ ਕਾਮਿਆਂ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ ਕਰ ਦਿੱਤੀ ਗਈ | ਰੋਡਵੇਜ਼ ਦਫ਼ਤਰ ਨਵਾਂਸ਼ਹਿਰ ਵਿਖੇ ਪ੍ਰਧਾਨ ਰਾਮ ਲਾਲ ਅਤੇ ਜਨਰਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਬੰਗਾ, 17 ਅਕਤੂਬਰ (ਲਾਲੀ ਬੰਗਾ) - ਗੁਰਮਤਿ ਪ੍ਰਚਾਰ ਰਾਗੀ ਸਭਾ ਦੁਆਬਾ, ਸਮੂਹ ਧਾਰਮਿਕ ਜਥੇਬੰਦੀਆਂ ਤੇ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਇਤਿਹਾਸਿਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ...

ਪੂਰੀ ਖ਼ਬਰ »

ਸਹਾਇਤਾ ਵੰਡ ਸਮਾਗਮ ਸਬੰਧੀ ਪਠਲਾਵਾ ਸੰਸਥਾ ਦੀ ਹੋਈ ਮੀਟਿੰਗ

ਬੰਗਾ, 17 ਅਕਤੂਬਰ (ਕਰਮ ਲਧਾਣਾ) - ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੀ ਇਕ ਵਿਸ਼ੇਸ਼ ਮੀਟਿੰਗ ਸਰਪ੍ਰਸਤ ਬਲਵੰਤ ਸਿੰਘ ਜਗੈਤ, ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ, ਪ੍ਰਧਾਨ ਸੰਦੀਪ ਕੁਮਾਰ ਪੋਸੀ ਦੀ ਸਾਂਝੀ ਅਗਵਾਈ ਵਿਚ ਹੋਈ, ਜਿਸ ਵਿਚ ਸੰਸਥਾ ਦੁਆਰਾ 30 ...

ਪੂਰੀ ਖ਼ਬਰ »

ਸੈਂਟਰਲ ਪਬਲਿਕ ਸਕੂਲ ਵਿਖੇ ਕਰਵਾ ਚੌਥ ਮੌਕੇ ਵਿਸ਼ੇਸ਼ ਸਮਾਗਮ

ਬੰਗਾ, 17 ਅਕਤੂਬਰ (ਲਾਲੀ ਬੰਗਾ) - ਸੈਂਟਰਲ ਪਬਲਿਕ ਸਕੂਲ ਵਿਖੇ ਕਰਵਾ ਚੌਥ ਮਨਾਇਆ ਗਿਆ | ਇਸ ਦਿਵਸ ਨੂੰ ਖਾਸ ਬਣਾਉਣ ਲਈ ਸਕੂਲ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਵਿਦਿਆਰਥਣਾਂ ਨੇ ਹਿੱਸਾ ਲਿਆ | ਇਹ ਮਹਿੰਦੀ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥਣਾਂ ...

ਪੂਰੀ ਖ਼ਬਰ »

ਅਮਰਦੀਪ ਸਕੂਲ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਮੁਕੰਦਪੁਰ, 17 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਕਰਵਾ ਚੌਥ ਦੇ ਤਿਉਹਾਰ ਮੌਕੇ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਚ ਮਹਿੰਦੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਿਲਆਂ ਵਿਚ 9ਵੀਂ ਤੋਂ 12ਵੀਂ ਤੱਕ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ...

ਪੂਰੀ ਖ਼ਬਰ »

ਕਰਵਾ ਚੌਥ ਮੌਕੇ ਮੰਦਰਾਂ 'ਚ ਰਹੀ ਰੌਣਕ

ਔੜ/ਝਿੰਗੜਾਂ, 17 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਕਰਵਾ-ਚੌਥ ਦੇ ਤਿਉਹਾਰ ਤੇ ਜਿਨ੍ਹਾਂ ਸੁਹਾਗਣਾਂ ਵਲੋਂ ਆਪਣੇ ਪਤੀ ਦੀ ਲੰਬੀ ਉਮਰ ਲਈ ਸਵੇਰ ਤੋਂ ਵਰਤ ਰੱਖਿਆ ਤੇੇ ਸ਼ਾਮ ਨੂੰ ਸ਼ਿਵ ਮੰਦਰ ਜਾ ਕੇ ਪੰਡਤ ਹਰਦੀਪ ਕੁਮਾਰ ਸ਼ਰਮਾ ਪਾਸੋਂ ਕਥਾ ਸੁਣੀ ...

ਪੂਰੀ ਖ਼ਬਰ »

ਬੰਗਾ ਅੰਦਰ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਪੱਲੀ ਝਿੱਕੀ

ਮੁਕੰਦਪੁਰ, 17 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਬਲਾਕ ਔੜ ਦੇ ਪਿੰਡ ਰਟੈਂਡਾ ਤੋਂ ਝਿੰਗੜਾਂ ਨੂੰ ਜਾਣ ਵਾਲੀ ਸੜਕ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ | ਦੱਸਣਯੋਗ ਹੈ ਕਿ ਇਹ ਸੜਕ ਸ਼ੇਖੂਪੁਰ, ਦਾਣਾ ਮੰਡੀ ਮੁਕੰਦਪੁਰ, ਹੇੜੀਆਂ, ਲੜੋਆ ਆਦਿ ਪਿੰਡਾਂ ...

ਪੂਰੀ ਖ਼ਬਰ »

ਖਾੜਕੂਵਾਦ ਵੇਲੇ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਨੂੰ ਕਾਗਠੜ੍ਹ ਪੁਲਿਸ ਨੇ ਭੇਟ ਕੀਤੀ ਸ਼ਰਧਾਂਜਲੀ

ਕਾਠਗੜ੍ਹ, 17 ਅਕਤੂਬਰ (ਬਲਦੇਵ ਸਿੰਘ ਪਨੇਸਰ)- ਖਾੜਕੂਵਾਦ ਦੇ ਦੌਰ 'ਚ ਦੇਸ਼ ਦੀ ਸੁਰੱਖਿਆ ਕਰਦੇ ਹੋਏ ਥਾਣਾ ਕਾਠਗੜ੍ਹ ਦੇ ਖੇਤਰ ਨਾਲ ਸਬੰਧਿਤ ਪੰਜਾਬ ਪੁਲਿਸ ਦੇ ਜਵਾਨ ਜੋ ਵੱਖ-ਵੱਖ ਥਾਵਾਂ 'ਤੇ ਸ਼ਹੀਦ ਹੋਏ ਸਨ, ਨਮਿਤ ਥਾਣਾ ਕਾਠਗੜ੍ਹ ਦੀ ਪੁਲਿਸ ਵਲੋਂ ਅੱਜ ਸ਼ਰਧਾਂਜਲੀ ...

ਪੂਰੀ ਖ਼ਬਰ »

ਕੂੜੇ ਦੇ ਡੰਪ ਨੂੰ ਆਬਾਦੀ 'ਚੋਂ ਬਾਹਰ ਕੱਢਣ ਦੇ ਦਾਅਵੇ ਫੋਕੇ ਸਾਬਤ

ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਲੋਕ ਸਭਾ ਚੋਣਾਂ ਦੌਰਾਨ ਹਲਕੇ ਦੇ ਕਾਂਗਰਸੀ ਆਗੂਆਂ ਵਲੋਂ ਨਵਾਂਸ਼ਹਿਰ ਦੇ ਕੂੜੇ ਦੇ ਡੰਪ ਨੂੰ ਦਲਿਤ ਬਹੁਲਤਾ ਵਾਲੀਆਂ ਬਸਤੀਆਂ 'ਚੋਂ ਬਾਹਰ ਲਿਜਾਣ ਦੇ ਕੀਤੇ ਗਏ ਲੋਕਾਂ ਨਾਲ ਦਾਅਵੇ ਹੁਣ ਤੱਕ ਸਿਰਫ਼ ਫੋਕੇ ਹੀ ਸਾਬਤ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਹਸਤਾਖਰ ਮੁਹਿੰਮ ਅਤੇ ਚੇਤਨਾ ਰੈਲੀ

ਬੰਗਾ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਮਜਾਰੀ ਵਿਖੇ 'ਬੇਟੀ ਬਚਾਓ- ਬੇਟੀ ਪੜ੍ਹਾਓ' ਤਹਿਤ ਹਸਤਾਖਰ ਮੁਹਿੰਮ ਸੀ. ਡੀ. ਪੀ. ਓ ਸਵਿਤਾ ਕੁਮਾਰੀ ਵਲੋਂ ਸ਼ੁਰੂ ਕੀਤੀ ਗਈ | ਸਰਕਾਰੀ ਮਿਡਲ ਸਕੂਲ ਮਜਾਰੀ ਵਿਖੇ ਆਂਗਣਵਾੜੀ ਵਰਕਰਾਂ ਸਕੂਲ ਸਟਾਫ਼ ...

ਪੂਰੀ ਖ਼ਬਰ »

ਪੁਲਿਸ ਸ਼ਹੀਦੀ ਦਿਹਾੜੇ ਸਬੰਧੀ ਵੱਖ-ਵੱਖ ਸਮਾਗਮ

ਬਲਾਚੌਰ, 17 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹੀਦੀਆਂ ਦੇਣ ਵਾਲੇ ਬਲਾਚੌਰ ਇਲਾਕੇ ਦੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਤੇ ਪੰਜਾਬ ਹੋਮ ਗਾਰਡ ਦੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਸਬੰਧੀ ਬੀ.ਏ.ਵੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਅੱਜ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਾਸ਼ਹਿਰ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ: ਜਸਪ੍ਰੀਤ ਸਿੰਘ ਬੇਦੀ ਮੁੱਖ ਸੇਵਾਦਾਰ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਨਵਾਾਸ਼ਹਿਰ ਨੇ ਗੁਰਬਾਣੀ ਦੇ ਜਾਪ ...

ਪੂਰੀ ਖ਼ਬਰ »

ਕਸਬਾ ਮਜਾਰੀ ਦੇ ਬੈਂਕਾਂ ਦੇ ਬੰਦ ਪਏ ਏ.ਟੀ.ਐਮਜ਼. ਤੋਂ ਗਾਹਕ ਪ੍ਰੇਸ਼ਾਨ

ਮਜਾਰੀ/ਸਾਹਿਬਾ, 17 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਕਸਬਾ ਮਜਾਰੀ ਵਿਖੇ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਵਿਚ ਲੰਮੇ ਸਮੇਂ ਤੋਂ ਅਤੇ ਪੰਜਾਬ ਐਾਡ ਸਿੰਧ ਬੈਂਕ ਵਿਚ ਕਈ ਮਹੀਨਿਆਂ ਤੋਂ ਬੰਦ ਪਏ ਏ.ਟੀ.ਐਮ. ਦੇ ਹਮੇਸ਼ਾ ਬੰਦ ਰਹਿਣ ਕਾਰਨ ਗ੍ਰਾਹਕ ਕਾਫ਼ੀ ਸਮੇਂ ਤੋਂ ...

ਪੂਰੀ ਖ਼ਬਰ »

ਸ਼ਹੀਦ ਕੇਵਲ ਸਿੰਘ ਨੂੰ ਕੀਤਾ ਯਾਦ

ਮਜਾਰੀ/ਸਾਹਿਬਾ, 17 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਕੇ.ਐਸ.ਡੀ.ਹਾਈ.ਸਕੂਲ ਮਹਿੰਦਪੁਰ ਦੇ ਵਿਦਿਆਰਥੀ ਰਹੇ ਸ਼ਹੀਦ ਕੇਵਲ ਸਿੰਘ ਨੂੰ ਉਨ੍ਹਾਂ ਦੀ ਸ਼ਹਾਦਤ ਨੂੰ ਪੰਜਾਬ ਪੁਲਿਸ ਅਤੇ ਸਕੂਲ ਸਟਾਫ਼ ਵਲੋਂ ਯਾਦ ਕੀਤਾ ਗਿਆ | ਇਸ ਮੌਕੇ ਥਾਣਾ ਬਲਾਚੌਰ ਤੋਂ ਪਹੁੰਚੇ ਐਸ.ਆਈ. ...

ਪੂਰੀ ਖ਼ਬਰ »

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਬਚਨਵੱਧ-ਕੰਗਰੌੜ

ਕਟਾਰੀਆਂ, 17 ਅਕਤੂਬਰ (ਨਵਜੋਤ ਸਿੰਘ ਜੱਖੂ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਬਚਨਵੱਧ ਹੈ ਅਤੇ ਰਾਜ ਸਰਕਾਰ ਵਲੋਂ 'ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ

ਸੜੋਆ, 17 ਅਕਤੂਬਰ (ਨਾਨੋਵਾਲੀਆ)- ਪੰਜਾਬ ਪੁਲਿਸ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪੁਲਿਸ ਕਪਤਾਨ ਅਲਕਾ ਮੀਨਾ ਵਲਾੋ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਪੁਲਿਸ ਥਾਣਾ ਪੋਜੇਵਾਲ ਵਲਾੋ ਬਲਾਕ ਸੜੋਆ ਦੇ ਵੱਖ-ਵੱਖ ਪੁਲਿਸ ਕਰਮਚਾਰੀਆਂ ਜਿਨ੍ਹਾਂ ਨੇ ...

ਪੂਰੀ ਖ਼ਬਰ »

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੀ ਪੰਜਾਬ ਪੱਧਰੀ ਕਾਨਫਰੰਸ 'ਚ ਝੰਡੀ

ਬੰਗਾ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਜਿਥੇ ਵਿੱਦਿਅਕ ਖੇਤਰ ਵਿਚ ਵੱਡੀਆਂ ਮੱਲ੍ਹਾਂ ਮਾਰਦੇ ਹਨ ਉਥੇ ਉਹ ਖੇਡ ਮੁਕਾਬਲਿਆਂ ਵਿਚ ਵੀ ਅੱਵਲ ਪੁਜ਼ੀਸ਼ਨਾਂ ਹਾਸਲ ਕਰਦੇ ਹਨ | ਬੀਤੇ ਦਿਨੀ ਸਰਸਵਤੀ ...

ਪੂਰੀ ਖ਼ਬਰ »

ਰਾਣਾ ਰਕੇਸ਼ ਬਾਬਾ ਬਲਰਾਜ ਮੰਦਰ ਕਮੇਟੀ ਦੇ ਪ੍ਰਧਾਨ ਬਣੇ

ਬਲਾਚੌਰ, 17 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਬਾਬਾ ਬਲਰਾਜ ਮੰਦਰ ਕਮੇਟੀ (ਸਭਾ) ਦਾ ਚੋਣ ਇਜਲਾਸ ਪ੍ਰਧਾਨ ਅਜੇ ਰਾਣਾ ਬਿੱਟੂ ਦੀ ਦੇਖ ਰੇਖ ਹੇਠ ਹੋਇਆ, ਜਿਸ ਵਿਚ ਰਾਜਪੂਤ ਸਭਾ ਬਲਾਚੌਰ ਦੇ ਚੇਅਰਮੈਨ ਰਾਣਾ ਦਿਲਾਵਰ ਸਿੰਘ (ਐਮ.ਡੀ) ਅਤੇ ਪਹਿਲਾਂ ਰਹਿ ਚੁੱਕੇ ਸਭਾ ਦੇ ...

ਪੂਰੀ ਖ਼ਬਰ »

ਈਵਨਿੰਗ ਬਰਾਂਚ ਨਵਾਂਸ਼ਹਿਰ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ

ਨਵਾਂਸ਼ਹਿਰ, 17 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਮੈਨੇਜਿੰਗ ਡਾਇਰੈਕਟਰ ਅਤੇ ਜ਼ਿਲ੍ਹਾ ਮੈਨੇਜਰ ਦੇ ਹੁਕਮਾਂ ਅਨੁਸਾਰ ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਈਵਨਿੰਗ ਬਰਾਂਚ ਨਵਾਂਸ਼ਹਿਰ ਵਿਖੇ ਮੈਨੇਜਰ ਸੁਰਜੀਤ ਸਿੰਘ ਕਿਸ਼ਨਪੁਰਾ ਦੀ ...

ਪੂਰੀ ਖ਼ਬਰ »

ਮਾਹਿਲ ਗਹਿਲਾ ਸੁਸਾਇਟੀ 'ਚ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ

ਬੰਗਾ, 17 ਅਕਤੂਬਰ (ਕਰਮ ਲਧਾਣਾ) - ਖੇਤੀਬਾੜੀ ਵਿਭਾਗ ਬੰਗਾ ਵਲੋਂ ਕੋ-ਆਪ੍ਰੇਟਿਵ ਸੁਸਾਇਟੀ ਮਾਹਿਲ-ਗਹਿਲਾ ਵਿਖੇ ਲੋਕਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਣ ਲਈ ਜਾਗਰੂਕਤਾ ਕੈਂਪ ਲਗਾਇਆ ਜਿਸਦੀ ਪ੍ਰਧਾਨਗੀ ਮੁੱਖ ਮਹਿਮਾਨ ਦਿਲਾਵਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX