ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  14 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  46 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  55 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 1 hour ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  11 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  35 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  48 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਫ਼ਤਹਿਗੜ੍ਹ ਸਾਹਿਬ

ਵਿਸ਼ਵ ਯੂਨੀਵਰਸਿਟੀ ਵਲੋਂ ਫਿਜ਼ੀਓਥੈਰੇਪੀ ਰਾਹੀਂ ਦਰਦ ਨਿਵਾਰਨ ਵਿਸ਼ੇ 'ਤੇ ਕਾਨਫ਼ਰੰਸ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਫਿਜ਼ੀਉਥੈਰੇਪੀ ਵਿਭਾਗ ਵਲੋਂ 'ਫਿਜ਼ੀਉਥੈਰੇਪੀ ਰਾਹੀਂ ਦਰਦ ਨਿਵਾਰਨ' ਵਿਸ਼ੇ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨੈਸ਼ਨਲ ਕਾਨਫ਼ਰੰਸ ਕਰਵਾਈ ਗਈ | ਮੁੱਖ ਸਰਪ੍ਰਸਤ ਅਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਇਸ ਕਾਨਫ਼ਰੰਸ ਦਾ ਉਦਘਾਟਨ ਕੀਤਾ ਅਤੇ ਸਰੀਰ ਦੀਆਂ ਵੱਖ-ਵੱਖ ਦੁਖਦਾਈ ਹਾਲਤਾਂ ਦੇ ਪ੍ਰਬੰਧਨ ਵਿਚ ਫਿਜ਼ੀਉਥੈਰੇਪੀ ਦੀ ਭੂਮਿਕਾ ਬਾਰੇ ਚਾਨਣਾ ਪਾਇਆ | ਕਾਨਫ਼ਰੰਸ ਦੇ ਕਨਵੀਨਰ ਡਾ. ਤੇਜਬੀਰ ਸਿੰਘ, ਡੀਨ ਫੈਕਿਲਟੀ ਆਫ਼ ਮੈਡੀਸਨ ਅਤੇ ਡਾ. ਪੰਕਜਪ੍ਰੀਤ ਸਿੰਘ, ਸਹਿ-ਕਨਵੀਨਰ, ਇੰਚਾਰਜ, ਫਿਜ਼ੀਉਥੈਰੇਪੀ ਵਿਭਾਗ ਨੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਡੈਲੀਗੇਟਾਂ, ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਫਿਜ਼ੀਉਥੈਰੇਪੀ ਦੀ ਲੋੜ ਬਾਰੇ ਵਿਚਾਰ ਪੇਸ਼ ਕੀਤੇ | ਇਸ ਮੌਕੇ 300 ਤੋਂ ਵੀ ਵੱਧ ਵਿਗਿਆਨਕ ਖੋਜ ਪੱਤਰ ਪੇਸ਼ ਕੀਤੇ ਗਏ ਅਤੇ ਕਾਨਫ਼ਰੰਸ ਦੀ ਸਾਰੀ ਵਿਗਿਆਨਕ ਕਾਰਵਾਈ ਪ੍ਰਕਾਸ਼ਿਤ ਅਤੇ ਜਾਰੀ ਕੀਤੀ ਗਈ | ਡਾ. (ਪ੍ਰੋ.) ਏ.ਜੀ.ਕੇ. ਸਿਨਹਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕਾਨਫ਼ਰੰਸ ਦੇ ਥੀਮ 'ਤੇ ਆਪਣੇ ਕੁੰਜੀਵਤ ਭਾਸ਼ਣ ਨਾਲ ਸੰਮੇਲਨ ਦੇ ਵਿਗਿਆਨਕ ਸੈਸ਼ਨਾਂ ਦਾ ਉਦਘਾਟਨ ਕੀਤਾ | ਫਿਜ਼ੀਉਥੈਰੇਪੀ ਦੇ ਖੇਤਰ ਵਿਚ ਨਾਮਵਰ ਸ਼ਖ਼ਸੀਅਤਾਂ ਪ੍ਰੋ. ਡਾ. ਨਰਕੇਸ਼ ਆਰਮੁਗਮ, ਮੁਖੀ, ਫਿਜ਼ੀਉਥੈਰੇਪੀ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਜਤਿੰਦਰ ਸ਼ਰਮਾ, ਪਿ੍ੰਸੀਪਲ, ਡੀ.ਏ.ਵੀ. ਕਾਲਜ ਆਫ਼ ਫਿਜ਼ੀਉਥੈਰੇਪੀ, ਜਲੰਧਰ, ਡਾ. ਪਰਮਵੀਰ ਸਿੰਘ, ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਡਾ. ਹਰਪ੍ਰੀਤ ਸਿੰਘ, ਏਮਜ਼, ਨਵੀਂ ਦਿੱਲੀ, ਪ੍ਰੋ. ਡਾ. ਸੰਦੀਪ ਸਿੰਘ, ਡਾ. ਸੋਨੀਆ ਸਿੰਘ, ਡਾ. ਪ੍ਰਦੀਪ ਸਰਕਾਰ, ਡਾ. ਉਪਿੰਦਰ ਗੋਸਵਾਮੀ, ਡਾ. ਦਮਨਪ੍ਰੀਤ ਸਿੰਘ, ਡਾ. ਨੀਰਜ ਕਟਿਆਲ ਅਤੇ ਡਾ. ਵਰੂਨ ਕਾਨਫ਼ਰੰਸ ਦੇ ਸਪੀਕਰ ਸਨ | ਉਨ੍ਹਾਂ ਵਲੋਂ ਆਪਣੇ ਗਿਆਨ ਅਤੇ ਫਿਜ਼ੀਉਥੈਰੇਪੀ ਦੇ ਖੇਤਰ ਵਿਚ ਮੁਹਾਰਤ ਅਨੁਸਾਰ ਵਿਚਾਰ ਸਾਂਝੇ ਕੀਤੇ ਗਏ | ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ ਕਾਨਫ਼ਰੰਸ ਵਿਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਕਾਨਫ਼ਰੰਸ ਦੇ ਥੀਮ 'ਤੇ ਆਧਾਰਿਤ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਵੀ ਹਿੱਸਾ ਲਿਆ | ਜੇਤੂਆਂ ਨੂੰ ਪੋਸਟਰ ਪੇਸ਼ਕਾਰੀ ਅਤੇ ਉੱਤਮ ਪੇਪਰ ਪੇਸ਼ਕਾਰੀ ਲਈ ਇਨਾਮ ਵੰਡੇ ਗਏ | ਕਾਨਫ਼ਰੰਸ ਦੇ ਅੰਤ ਵਿਚ ਪ੍ਰਬੰਧਕੀ ਸੈਕਟਰੀ ਡਾ: ਸੁਪ੍ਰੀਤ ਬਿੰਦਰਾ, ਸਹਾਇਕ ਪ੍ਰੋਫੈਸਰ, ਫਿਜ਼ੀਉਥੈਰੇਪੀ ਵਿਭਾਗ ਨੇ ਵਿਸ਼ੇ ਸਬੰਧੀ ਹੋਈਆਂ ਚਰਚਾਵਾਂ ਬਾਰੇ ਵਿਚਾਰ ਸਾਂਝੇ ਕਰਦਿਆਂ ਧੰਨਵਾਦ ਮਤਾ ਪੇਸ਼ ਕੀਤਾ |

ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਨੇ ਮਨਾਇਆ 'ਜਸ਼ਨ-ਏ-ਕਰਵਾ'

ਮੰਡੀ ਗੋਬਿੰਦਗੜ੍ਹ, 17 ਅਕਤੂਬਰ (ਮੁਕੇਸ਼ ਘਈ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਰਵਾ ਚੌਥ ਦੇ ਮੌਕੇ ਤੇ ਲਾਇਨ ਲੇਡੀਜ਼ ਦੇ ਲਈ ਸਥਾਨਕ ਘਨੱਈਆ ਲਾਲ ਬਰਡੇਜਾ ਭਵਨ ਵਿਚ ਜਸ਼ਨ-ਏ-ਕਰਵਾ ਨਾਮਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰਮਤਿ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਸ਼ਾਮ ਪੁਰਾਣੀ ਅਨਾਜ ਮੰਡੀ ਸਰਹਿੰਦ ਵਿਖੇ 'ਮਹਾਨ ਗੁਰਮਤਿ ਸਮਾਗਮ' ਕਰਵਾਇਆ ਗਿਆ | ਜਿਸ ਵਿਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੇਵਾ ਸੁਸਾਇਟੀਆਂ, ਸੰਤ ਸੰਪਰਦਾਵਾਂ, ਧਾਰਮਿਕ, ...

ਪੂਰੀ ਖ਼ਬਰ »

60 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦਗੀ ਮਾਮਲੇ 'ਚ ਦੋ ਨੂੰ 10-10 ਸਾਲ ਕੈਦ

ਨੋਗਾਵਾਂ, 17 ਅਕਤੂਬਰ (ਰਵਿੰਦਰ ਮੌਦਗਿਲ)-ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਅਦਾਲਤ ਨੇ ਸਾਲ 2016 ਦੌਰਾਨ ਸੀ.ਆਈ.ਏ. ਸਟਾਫ਼ ਸਰਹਿੰਦ ਵਲੋਂ 60 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦਗੀ ਮਾਮਲੇ 'ਚ ਗਿ੍ਫ਼ਤਾਰ ਦੋਨੋਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ...

ਪੂਰੀ ਖ਼ਬਰ »

ਸੀ.ਪੀ.ਐਫ. ਕਰਮਚਾਰੀ ਯੂਨੀਅਨ ਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਦੋ ਰੋਜ਼ਾ ਹੜਤਾਲ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਸੀ.ਪੀ. ਐਫ ਕਰਮਚਾਰੀ ਯੂਨੀਅਨ ਦੀ ਅਹਿਮ ਮੀਟਿੰਗ ਸੂਬਾ ਕਮੇਟੀ ਮੈਂਬਰ ਜਰਨੈਲ ਸਿੰਘ ਔਜਲਾ ਤੇ ਆਈ.ਟੀ.ਐਲ. ਦੇ ਇੰਚਾਰਜ ਆਸ਼ੂਤੋਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂਆਂ ...

ਪੂਰੀ ਖ਼ਬਰ »

ਅਕਾਲੀ ਦਲ ਦੇ ਧਰਨਿਆਂ ਦੀ ਰਾਜਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸੁਭਾਸ਼ ਸੂਦ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਕੌਾਸਲਰ ਵਿਕਾਸ ਕਾਰਜਾਂ ਨੂੰ ਲੈ ਕੇ ਧਰਨੇ 'ਤੇ ਬੈਠ ਕੇ ਫੋਕੀ ਹਮਦਰਦੀ ਲੈਣਾ ਚਾਹੁੰਦੇ ਹਨ ਅਤੇ ਵਿਕਾਸ ਕਾਰਜਾਂ ਵਿਚ ਅੜਿੱਕਾ ਲਗਾ ਰਹੇ ਹਨ ਪ੍ਰੰਤੂ ਸ਼ਹਿਰ ਦੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਹਲਕਾਅ ਦਾ ਮੁਫ਼ਤ ਟੀਕਾਕਰਨ ਕੈਂਪ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਪਸ਼ੂਆਂ ਦੇ ਅਪ੍ਰੇਸ਼ਨਾਂ ਦੇ ਮਾਹਿਰ ਡਾ. ਰਵਿੰਦਰ ਸਿੰਘ, ਇੰਚਾਰਜ ਪੋਲੀਕਲੀਨਿਕ ਮਹੱਦੀਆਂ ਨੇ ਮਨੁੱਖਤਾ ਦੀ ਸੇਵਾ ਅਤੇ ਲੋਕ ਭਲਾਈ ਦੇ ਕਾਰਜ ਵੱਲ ਵੱਡੀ ਪੁਲਾਂਘ ਪੁੱਟਦਿਆਂ ਕੁੱਤਿਆਂ 'ਚ ਹਲਕਾਅ ਦੀ ਵੱਧ ਰਹੀ ਬਿਮਾਰੀ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ 'ਚ ਵਿਸ਼ਵ ਖ਼ੁਰਾਕ ਦਿਵਸ 'ਤੇ ਰਾਸ਼ਟਰੀ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਵਿਖੇ ਸਕੂਲ ਆਫ਼ ਐਗਰੀਕਲਚਰਲ ਸਾਇੰਸਜ਼ ਐਾਡ ਟੈਕਨਾਲੋਜੀ ਮੰਡੀ ਗੋਬਿੰਦਗੜ੍ਹ ਵਲੋਂ ਵਿਸ਼ਵ ਖ਼ੁਰਾਕ ਦਿਵਸ ਮੌਕੇ 'ਭਾਰਤ ਵਿਚ ਖ਼ੁਰਾਕ ਅਤੇ ਪੋਸ਼ਣ ਸੁਰੱਖਿਆ ਯਕੀਨੀ ਕਰਨ' ਵਿਸ਼ੇ ਤੇ ਰਾਸ਼ਟਰੀ ...

ਪੂਰੀ ਖ਼ਬਰ »

ਹਾਈ ਸਕੂਲ ਸਾਨੀਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਸਰਕਾਰੀ ਹਾਈ ਸਕੂਲ ਸਾਨੀਪੁਰ ਵਿਖੇ ਜ਼ੋਨਲ ਖੇਡਾਂ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਦਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਪਰਮਜੀਤ ਕੌਰ ਢਿੱਲੋਂ ਨੇ ...

ਪੂਰੀ ਖ਼ਬਰ »

ਅਮਲੋਹ ਸਕੂਲ ਦੇ ਡਾ. ਬਲਵਿੰਦਰ ਸਿੰਘ ਦਾ ਸਨਮਾਨ

ਅਮਲੋਹ, 17 ਅਕਤੂਬਰ (ਸੂਦ)-ਪਿੰ੍ਰਸੀਪਲ ਡਾ. ਕੰਵਲਜੀਤ ਕੌਰ ਦੀ ਅਗਵਾਈ ਹੇਠ ਨਵੀਂ ਬਣੀ ਫਾਈਨ ਆਰਟਸ ਲਈ ਲੈਕਚਰਾਰ ਡਾ. ਬਲਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ: ਕੰਵਲਜੀਤ ਕੌਰ ਨੇ ਦੱਸਿਆ ਕਿ ਸਕੂਲ ਵਿਚ ਨਵੀਂ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 847 ਮਰੀਜ਼ਾਂ ਦਾ ਕੀਤਾ ਮੁਫ਼ਤ ਇਲਾਜ-ਡਾ. ਅਗਰਵਾਲ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਅਰੁਣ ਆਹੂਜਾ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ 20 ਅਗਸਤ ਤੋਂ ਪੂਰੇ ਪੰਜਾਬ 'ਚ ਲਾਗੂ ਕਰ ਦਿੱਤੀ ਗਈ ਹੈ, ਜਿਸ ਤਹਿਤ ਪੰਜਾਬ ਭਰ 'ਚੋਂ 43 ਲੱਖ ਤੋਂ ਵੱਧ ਪਰਿਵਾਰਾਂ ਨੂੰ ਇਸ ਯੋਜਨਾ ਅਧੀਨ ਲਿਆਂਦਾ ਗਿਆ ਹੈ ਜਿਸ ਤਹਿਤ ਰਾਜ ਦੀ 70 ...

ਪੂਰੀ ਖ਼ਬਰ »

ਲਾਵਾਰਸ ਪਸ਼ੂਆਂ ਦਾ ਹੋਵੇਗਾ ਪੱਕਾ ਹੱਲ-ਬੀਬੀ ਨਾਗਰਾ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਪੂਰੇ ਸੂਬੇ ਲੋਕਾਂ ਨੂੰ ਲਾਵਾਰਸ ਪਸ਼ੂਆਂ ਸਬੰਧੀ ਮੁਸ਼ਕਿਲਾਂ ਤੋਂ ਨਿਜਾਤ ਦਿਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਤੇ ਲਾਵਾਰਸ ਪਸ਼ੂਆਂ ਸਬੰਧੀ ਮੁਸ਼ਕਿਲਾਂ ਦਾ ਪੱਕਾ ਹੱਲ ਕੀਤਾ ਜਾਵੇਗਾ¢ ਇਨ੍ਹਾਂ ...

ਪੂਰੀ ਖ਼ਬਰ »

ਪ੍ਰੀਤ ਐਨਰਜੀ ਅਮਲੋਹ ਵਲੋਂ ਟਿੱਬੀ ਸਕੂਲ ਵਿਖੇ ਸੋਲਰ ਲਾਈਟ ਲਗਾਈ

ਅਮਲੋਹ, 17 ਅਕਤੂਬਰ (ਸੂਦ)-ਵਾਤਾਵਰਨ ਦੀ ਸਵੱਛਤਾ ਲਈ ਲੰਬੇ ਅਰਸੇ ਤੋਂ ਸਰਗਰਮ ਅਮਲੋਹ ਇਲਾਕੇ ਦੀ ਨਾਮਵਰ ਸੰਸਥਾ ਪ੍ਰੀਤ ਐਨਰਜੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬੀ ਵਿਖੇ ਇਕ ਵੱਡੀ ਸੋਲਰ ਲਾਈਟ ਲਗਾਈ ਗਈ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਅਮਰੀਕ ਸਿੰਘ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਵਲੋਂ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਤੋਂ ਦਖ਼ਲ ਦੀ ਮੰਗ

ਨੋਗਾਵਾਂ, 17 ਅਕਤੂਬਰ (ਰਵਿੰਦਰ ਮੌਦਗਿਲ)-ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ਦੋਸ਼ ਲਗਾਇਆ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ...

ਪੂਰੀ ਖ਼ਬਰ »

ਡਿਪ੍ਰੈਸ਼ਨ ਸਭ ਤੋਂ ਗੰਭੀਰ ਬਿਮਾਰੀ-ਗੌਰਵ ਵਰਮਨ

ਪਾਤੜਾਂ, 17 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਡਿਪ੍ਰੈਸ਼ਨ ਇਕ ਗੰਭੀਰ ਬਿਮਾਰੀ ਹੈ ਜੋ ਕਿ ਨਾਕਾਰਤਕਾਮ ਰੂਪ ਵਿਚ ਸਾਡੀ ਸੋਚ ਨੂੰ ਪ੍ਰਭਾਵਿਤ ਕਰਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੰਨਿਆ ਤੋਂ ਕਸ਼ਮੀਰ ਤੱਕ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰ ਰਹੇ ਗੌਰਵ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਗੁਰਮਤਿ ਸਮਾਗਮ

ਡਕਾਲਾ, 17 ਅਕਤੂਬਰ (ਮਾਨ)-550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਲੜੀਵਾਰ ਸਮਾਗਮਾਂ ਤਹਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਮਹਾਨ ਗੁਰਮਤਿ ਕਰਵਾਇਆ ਗਿਆ | ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਡੇਰਾ ਬਾਬਾ ਬੁੱਧ ਦਾਸ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮਨਾਈ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਰਾਜਿੰਦਰ ਸਿੰਘ)-ਕੱਤਕ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧ ਦਾਸ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ | ਇਸ ਮੌਕੇ ਡੇਰੇ ਦੇ ਮਹੰਤ ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਸਾਨੰੂ ਆਪਣੀ ਨੇਕ ਕਮਾਈ 'ਚੋਂ ਦਸਵੰਧ ਕੱਢਣਾ ਚਾਹੀਦਾ ਹੈ | ...

ਪੂਰੀ ਖ਼ਬਰ »

ਬੀਬੀ ਨਾਗਰਾ ਨੇ ਮਲਕੋ ਮਾਜਰਾ ਤੋਂ ਸਰਹਿੰਦ-ਭਾਦਸੋਂ ਰੋਡ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਪ੍ਰਮੁੱਖ ਸੜਕਾਂ, ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਫਿਰਨੀਆਂ ਦੀ ਕਾਇਆ ਕਲਪ ਕੀਤੇ ਜਾਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਇਹ ਗੱਲ ...

ਪੂਰੀ ਖ਼ਬਰ »

65ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਖਮਾਣੋਂ ਸਕੂਲ ਨੇ ਮੱਲ੍ਹਾਂ ਮਾਰੀਆਂ

ਖਮਾਣੋਂ, 17 ਅਕਤੂਬਰ (ਜੋਗਿੰਦਰ ਪਾਲ)-ਜ਼ਿਲ੍ਹਾ ਪੱਧਰੀ ਖੇਡਾਂ 'ਚੋਂ ਰਾਜ ਪੱਧਰੀ ਖੇਡਾਂ ਲਈ ਚੁਣੇ ਗਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਿਡਾਰੀਆਂ ਵਿਚ ਸ਼ਾਮਿਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਮਾਣੋਂ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ...

ਪੂਰੀ ਖ਼ਬਰ »

ਸਿਪਾਹੀ ਭੁਪਿੰਦਰ ਸਿੰਘ ਤੇ ਨੇਤਰ ਸਿੰਘ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਕੌਾਡਲ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਦੇਸ਼ ਦੀ ਏਕਤਾ, ਅਖੰਡਤਾ ਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ ਅਤੇ ਸਮਾਜ ਵਿਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਸਿਪਾਹੀ ਭੁਪਿੰਦਰ ਸਿੰਘ ਤੇ ਸਿਪਾਹੀ ਨੇਤਰ ਸਿੰਘ ਵਲੋਂ ਦਿੱਤੀ ਸ਼ਹਾਦਤ ਨੂੰ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਮੁਹਿੰਮ ਤਹਿਤ ਖ਼ਾਲਸਾ ਹਾਈ ਸਕੂਲ ਦੇ ਬੱਚਿਆਂ ਨੇ ਦਿੱਤਾ ਪੇਪਰ-ਭਾਈ ਰੰਧਾਵਾ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵਲੋਂ ਗੁਰਮਤਿ ਪ੍ਰਚਾਰ ਮੁਹਿੰਮ ਦੇ ਤਹਿਤ ਖ਼ਾਲਸਾ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਵਿਕਾਸ ਕਾਰਜ ਇਕ-ਇਕ ਕਰ ਕੇ ਨੇਪਰੇ ਚਾੜ੍ਹੇ ਜਾਣਗੇ-ਗੁਰਪ੍ਰੀਤ ਕੌਰ

ਬਸੀ ਪਠਾਣਾਂ, 17 ਅਕਤੂਬਰ (ਗ.ਸ. ਰੁਪਾਲ, ਗੌਤਮ)-ਹਲਕਾ ਵਿਧਾਇਕ ਦੀ ਧਰਮ ਪਤਨੀ ਬੀਬਾ ਗੁਰਪ੍ਰੀਤ ਕੌਰ ਨੇ ਵਾਰਡ ਨੰ-10 ਵਿਚ ਪੰਜਾਬ ਵਾਟਰ ਸਪਲਾਈਜ਼ ਅਤੇ ਸੀਵਰੇਜ ਬੋਰਡ ਵਲੋਂ ਲਾਈਨਾਂ, ਪਾਉਣ ਮਗਰੋਂ ਲਗਾਏ ਜਾ ਰਹੇ ਸੀ.ਸੀ. ਫਲੋਰ ਨਾਲ ਸਬੰਧਿਤ ਵਿਕਾਸ ਕਾਰਜਾਂ ਦਾ ਮੁਆਇਨਾ ...

ਪੂਰੀ ਖ਼ਬਰ »

ਸਰਕਾਰ ਝੋਨੇ ਦੀ ਫ਼ਸਲ ਦੀ ਅਦਾਇਗੀ ਆੜ੍ਹਤੀਆਂ ਦੇ ਖਾਤਿਆਂ 'ਚ ਪਾਵੇ-ਸੇਮਜੀਤ ਛੰਨਾ

ਜਖਵਾਲੀ, 17 ਅਕਤੂਬਰ (ਨਿਰਭੈ ਸਿੰਘ)-ਸੂਬਾ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ ਵਿਚ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਯੂਥ ਆਗੂ ਸੇਮਜੀਤ ਸਿੰਘ ਛੰਨਾ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ 50,674 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਜ਼ਿਲੇ੍ਹ ਦੀਆਂ ਮੰਡੀਆਂ ਵਿਚ ਹੁਣ ਤੱਕ ਪੁੱਜੇ 51,250 ਮੀਟਰਿਕ ਟਨ ਝੋਨੇ ਵਿਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 50,674 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਸ ਗੱਲ ਦੀ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਕੱਤਕ ਦੀ ਸੰਗਰਾਂਦ ਮੌਕੇ ਖ਼ੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ (ਰਜਿ.) ਫ਼ਤਹਿਗੜ੍ਹ ਸਾਹਿਬ ਵਲੋਂ ਕੱਤਕ ਦੀ ਸੰਗਰਾਂਦ ਮੌਕੇ 104ਵਾਂ ਖ਼ੂਨਦਾਨ ਕੈ ਪ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਲਗਾਇਆ ਗਿਆ ਜਿਸ ਦਾ ਉਦਘਾਟਨ ਜ਼ਿਲ੍ਹਾ ...

ਪੂਰੀ ਖ਼ਬਰ »

ਰੰਧਾਵਾ ਸਕੂਲ 'ਚ ਇਨਾਮ ਵੰਡ ਸਮਾਗਮ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਵਿਚ ਮਾਸਟਰ ਧਰਮ ਪਾਲ ਆਜ਼ਾਦ ਵਲੋਂ ਆਪਣੀ ਮਾਤਾ ਸੀਤਾ ਦੇਵੀ, ਨਾਨਾ ਪਿਆਰਾ ਲਾਲ ਅਤੇ ਨਾਨੀ ਦੁਆਰਕੀ ਦੇਵੀ ਦੀ ਯਾਦ ਵਿਚ ਬਾਰ੍ਹਵੀਂ, ਦਸਵੀਂ, ਅੱਠਵੀਂ ਅਤੇ ਪੰਜਵੀਂ ਸ਼੍ਰੇਣੀ ...

ਪੂਰੀ ਖ਼ਬਰ »

ਬੀਬੀ ਗੁਰਪ੍ਰੀਤ ਕੌਰ ਜੀ.ਪੀ. ਵਲੋਂ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਮੈਂਬਰਾਂ ਨਾਲ ਮੀਟਿੰਗ

ਚੁੰਨ੍ਹੀ, 17 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਬਲਾਕ ਖੇੜਾ ਦੇ ਮੁੱਖ ਦਫ਼ਤਰ ਵਿਖੇ ਵਿਧਾਨ ਸਭਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਧਰਮ ਪਤਨੀ ਅਤੇ ਕਾਂਗਰਸੀ ਆਗੂ ਬੀਬੀ ਗੁਰਪ੍ਰੀਤ ਕੌਰ ਜੀ.ਪੀ. ਵਲੋਂ ਚੁੰਨ੍ਹੀ ਕਲਾਂ ਪੁਲਿਸ ਚੌਾਕੀ ਅਧੀਨ ...

ਪੂਰੀ ਖ਼ਬਰ »

ਬੇਸਹਾਰਾ ਤੇ ਲੋੜਵੰਦ ਬੱਚਿਆਂ ਨੂੰ ਪਰਿਵਾਰਕ ਮਾਹੌਲ ਦੇਣ ਲਈ ਪਰਿਵਾਰ ਅੱਗੇ ਆਉਣ-ਮਹਿਮੀ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬੇਸਹਾਰਾ ਬੱਚਿਆਂ ਨੂੰ ਪਰਿਵਾਰ ਮੁਹੱਈਆ ਕਰਵਾਉਣ ਲਈ ਫੋਸਟਰ ਕੇਅਰ ਸਕੀਮ ਤਹਿਤ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ

ਅਮਲੋਹ, 17 ਅਕਤੂਬਰ (ਸੂਦ)-ਦੇਸ਼ ਭਗਤ ਹਸਪਤਾਲ ਵਲੋਂ ਹਸਪਤਾਲ ਕੈਂਪਸ ਵਿਚ ਮੈਡੀਕਲ ਕੈਂਪ ਲਗਵਾਇਆ ਗਿਆ, ਜਿਸ ਦਾ ਉਦਘਾਟਨ ਦੇਸ਼ ਭਗਤ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਨੇ ਕੀਤਾ ਅਤੇ ਲੋਕਾਂ ਨੂੰ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ...

ਪੂਰੀ ਖ਼ਬਰ »

ਲੜਕਿਆਂ ਤੇ ਲੜਕੀਆਂ ਨੂੰ ਪਾਰਟੀ ਨਾਲ ਜੋੜਨ 'ਚ ਅਹਿਮ ਰੋਲ ਅਦਾ ਕਰੇਗੀ ਐਨ.ਐਸ.ਯੂ.ਆਈ.-ਸ਼ਰਮਾ, ਮਾਨ

ਅਮਲੋਹ, 17 ਅਕਤੂਬਰ (ਕੁਲਦੀਪ ਸ਼ਾਰਦਾ)-ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਕਾਂਗਰਸ ਪਾਰਟੀ ਦੀ ਨੀਤੀਆਂ ਨੂੰ ਘਰ-ਘਰ ਪਹੰੁਚਾਉਣ ਲਈ ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ ਵੀ ਆਪਣਾ ਬਣਦਾ ਯੋਗਦਾਨ ਪਾ ਰਹੀ ਹੈ | ਇਹ ਪ੍ਰਗਟਾਵਾ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਪਰਾਲੀ ਸਾੜਨ ਿਖ਼ਲਾਫ਼ ਲੋਕ ਲਹਿਰ ਚਲਾਉਣੀ ਸਮੇਂ ਦੀ ਮੁੱਖ ਲੋੜ-ਸੰਧੂ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਅੱਜ ਜਿਸ ਤੇਜ਼ੀ ਨਾਲ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ, ਜੇਕਰ ਇਸ ਨੂੰ ਠੱਲ੍ਹ ਪਾਉਣ ਲਈ ਅਸੀਂ ਅਜੇ ਵੀ ਜਾਗਰੂਕ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ...

ਪੂਰੀ ਖ਼ਬਰ »

ਸਿਲਾਈ ਕਢਾਈ ਦਾ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਭੂਸ਼ਨ ਸੂਦ)-ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਤਹਿਗੜ੍ਹ ਸਾਹਿਬ ਗੁਰਪੀ੍ਰਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਇਸਤਰੀਆਂ ਨੂੰ ਸਵੈ-ਰੁਜ਼ਗਾਰ ਤੇ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਮਾਈ ਭਾਗੋ ਇਸਤਰੀ ਸਕੀਮ ਚਲਾਈ ਗਈ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX