ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  14 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  46 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  55 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 1 hour ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  11 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  35 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  48 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਫਾਜ਼ਿਲਕਾ / ਅਬੋਹਰ

ਪਟਾਕਿਆਂ ਦੇ ਲਾਇਸੰਸ ਜਾਰੀ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ-ਵਧੀਕ ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 17 ਅਕਤੂਬਰ (ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਰਵਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਪਟਾਕੇ ਵੇਚਣ ਵਾਲਿਆਂ ਨੂੰ ਆਰਜ਼ੀ ਲਾਇਸੰਸ ਜਾਰੀ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਹੋਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲੱਕੀ ਡਰਾਅ ਕੱਢਦੇ ਸਮੇਂ ਬਕਾਇਦਾ ਵੀਡੀਓਗ੍ਰਾਫੀ ਵੀ ਕੀਤੀ ਗਈ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਦੇ ਡਰਾਅ ਨਿਕਲੇ ਹਨ ਉਨ੍ਹਾਂ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ ਤੇ ਆਰਜ਼ੀ ਲਾਇਸੰਸ ਵਿਕਰੇਤਾ ਹੀ ਪਟਾਕੇ ਵੇਚ ਸਕੇਗਾ | ਉਨ੍ਹਾਂ ਕਿਹਾ ਕਿ ਨਿਰਧਾਰਿਤ ਥਾਵਾਂ ਤੋਂ ਇਲਾਵਾ ਕਿਸੇ ਹੋਰ ਥਾਂ 'ਤੇ ਬਿਨਾਂ ਲਾਇਸੰਸ ਧਾਰਕਾਂ ਵੱਲੋਂ ਪਟਾਕੇ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਹੋਵੇਗੀ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਵਿਚ 265 ਅਰਜ਼ੀਆਂ ਵਿਚੋਂ 18 , ਅਬੋਹਰ 324 ਵਿਚੋਂ 25, ਜਲਾਲਾਬਾਦ 91 'ਚੋਂ 18 ਤੇ ਮੰਡੀ ਅਰਨੀਵਾਲਾ 'ਚ 56 ਵਿਚੋਂ 6 ਵਿਕੇ੍ਰਤਾਵਾਂ ਨੂੰ ਲਾਇਸੰਸ ਜਾਰੀ ਕੀਤੇ ਜਾਣਗੇ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਈ ਕੋਰਟ ਦੇ ਹੁਕਮਾਂ ਦੀ ਇੰਨ-ਬਿੰਨ ਪਾਲਨਾ ਕੀਤੀ ਜਾਵੇਗੀ ਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹੇ ਦੇ ਚਾਹਵਾਨ ਪਟਾਕੇ ਵਿਕਰੇਤਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਮਿਡ-ਡੇਅ-ਮੀਲ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਚੋਣ

ਜਲਾਲਾਬਾਦ, 17 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ ਮਾਣੋ ਬਾਈ ਦੀ ਪ੍ਰਧਾਨਗੀ 'ਚ ਸ਼ਹੀਦ ਊਧਮ ਸਿੰਘ ਪਾਰਕ ਜਲਾਲਾਬਾਦ ਵਿਖੇ ਕੀਤੀ ਗਈ | ਇਸ ਮੌਕੇ ਸੂਬਾ ਪ੍ਰਧਾਨ ਬਿਮਲਾ ਰਾਣੀ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਅੱਤਵਾਦੀਆਂ ਵਲੋਂ ਅਬੋਹਰ ਦੇ ਵਪਾਰੀਆਂ 'ਤੇ ਕੀਤੇ ਹਮਲੇ ਦੀ ਸੁਨੀਲ ਜਾਖੜ ਨੇ ਕੀਤੀ ਨਿੰਦਾ

ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ੍ਹ ਦੇ ਸ਼ੋਪੀਆਂ ਇਲਾਕੇ 'ਚ ਅੱਤਵਾਦੀਆਂ ਵਲ਼ੋਂ ਅਬੋਹਰ ਦੇ ਦੋ ਵਪਾਰੀਆਂ 'ਤੇ ਕੀਤੇ ਗਏ ਹਮਲੇ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਰੜੇ ਸ਼ਬਦਾਂ 'ਚ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸਾਫ-ਸੁਥਰਾ ਬਣਾਉਣ ਲਈ ਸਮੂਹ ਕਿਸਾਨਾਂ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ- ਗੁਰਪ੍ਰੀਤ ਸਿੰਘ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਵਾਤਾਵਰਣ ਨੂੰ ਸਾਫ-ਸੁਥਰਾ ਬਣਾਉਣ ਲਈ ਸਮੂਹ ਕਿਸਾਨ ਵੀਰਾਂ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ | ਝੋਨੇ ਦੀ ਪਰਾਲੀ ਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕਦਾ ...

ਪੂਰੀ ਖ਼ਬਰ »

ਗੋਪੀਚੰਦ ਕਾਲਜ 'ਚ ਸਮਾਗਮ ਕਰਵਾਇਆ

ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ 'ਚ ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦੇ ਨਿਰਦੇਸ਼ਨ ਅਧੀਨ ਤੇ ਐਨ.ਐੱਸ.ਐੱਸ. ਯੂਨਿਟ ਦੇ ਇੰਚਾਰਜ ਐੱਸ.ਕੇ. ਮੋਂਗਾ ਦੀ ਦੇਖ-ਰੇਖ 'ਚ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ ਜਿਸ 'ਚ ਡਾ: ਰਵੀ ਦੱਤ ...

ਪੂਰੀ ਖ਼ਬਰ »

ਗੋਲੀ ਮਾਰ ਕੇ ਜ਼ਖ਼ਮੀ ਕਰਨ ਵਾਲਾ ਕਿਰਾਏਦਾਰ ਗਿ੍ਫ਼ਤਾਰ

ਜਲਾਲਾਬਾਦ, 17 ਅਕਤੂਬਰ (ਕਰਨ ਚੁਚਰਾ)-ਸਥਾਨਕ ਦਸ਼ਮੇਸ਼ ਨਗਰੀ 'ਚ ਮਕਾਨ ਖ਼ਾਲੀ ਕਰਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀ ਚਲਾ ਕੇ ਜ਼ਖਮੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਜਲਾਲਾਬਾਦ ਨੇ ਕਿਰਾਏਦਾਰ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਦੋਸ਼ੀ ...

ਪੂਰੀ ਖ਼ਬਰ »

ਐਸ.ਸੀ. ਵਿਦਿਆਰਥਣਾਂ ਤੋਂ ਫ਼ੀਸਾਂ ਵਸੂਲਣ ਖਿਲਾਫ ਐਸ.ਡੀ.ਐਮ. ਦਫਤਰ ਅੱਗੇ ਲਾਇਆ ਧਰਨਾ

ਜਲਾਲਾਬਾਦ, 17 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ (ਲੜਕੀਆਂ) ਜਲਾਲਾਬਾਦ ਵਿਚ ਐਸ.ਸੀ. ਵਿਦਿਆਰਥਣਾਂ ਤੋਂ ਲਈਆਂ ਜਾ ਰਹੀਆਂ ਨਾਜਾਇਜ਼ ਫ਼ੀਸਾਂ ਦੇ ਖਿਲਾਫ ਜਲਾਲਾਬਾਦ ਦੇ ਐਸ.ਡੀ.ਐਮ. ਦਫਤਰ ਦੇ ਮੂਹਰੇ ਧਰਨਾ ਲਗਾਇਆ ਗਿਆ | ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੌਕੇ 1100 ਬੂਟੇ ਲਗਾਏ

ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਢੀਂਗਵਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਰੁੱਖ ਲਗਾਓ ਮੁਹਿੰਮ ਦਾ ਸਮਾਪਤੀ ਸਮਾਗਮ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਸਾਬਕਾ ਸਰਪੰਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਬਾਰਡਰ ਬੈਲਟ ਦੇ ਪ੍ਰਧਾਨ ਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਪ੍ਰੈਸ ਸਕੱਤਰ ਮਾਸਟਰ ਬੂਟਾ ਸਿੰਘ ਬਰਾੜ, ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਠਾਕਰ ਆਬਾਦੀ ਦਾ ਦੌਰਾ ਕਰਕੇ ਕੰਮ 'ਚ ਹੋਰ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਠਾਕਰ ਆਬਾਦੀ ਦੇ ਲੋਕਾਂ ਵਲ਼ੋਂ ਲਟਕੇ ਪਏ ਕੰਮਾਂ ਨੂੰ ਜਲਦੀ ਪੂਰਾ ਕਰਵਾਉਣ ਦੀ ਮੰਗ ਨੂੰ ਲੈ ਕੇ ਇੱਥੇ ਮੇਨ ਰੋਡ 'ਤੇ ਜਾਮ ਲਗਾਇਆ ਗਿਆ ਸੀ | ਜਿੱਥੇ ਐਸ.ਡੀ.ਐਮ ਪੂਨਮ ਸਿੰਘ ਨੇ ਭਰੋਸਾ ਦਿੱਤਾ ਸੀ ਕਿ ਠਾਕਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ

ਫਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਫਾਜ਼ਿਲਕਾ ਵਲੋਂ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤੇ ਖੇਡੋ ਪੰਜਾਬ ਨੀਤੀ ਤਹਿਤ 3 ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਸਮਾਪਤੀ ਸਮਾਗਮ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਆਲ ਇੰਡੀਆ ਕਲਾਸੀਕਲ ਡਾਂਸ ਤੇ ਨਾਟਕ ਮੁਕਾਬਲਿਆਂ 'ਚ ਨਾਟਕ ਸੰਸਥਾ ਅਕਸ ਨੇ ਜਿੱਤੇ ਇਨਾਮ

ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਮੇਰਠ 'ਚ ਹੋਏ ਪੰਜਵੇਂ ਆਲ ਇੰਡੀਆ ਕਲਾਸੀਕਲ ਡਾਂਸ ਤੇ ਨਾਟਕ ਮੁਕਾਬਲਿਆਂ ਵਿਚ ਅਬੋਹਰ ਦੀ ਨਾਟਕ ਸੰਸਥਾ ਅਕਸ ਨੇ ਭਾਗ ਲੈ ਕੇ ਇਨਾਮ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾਂ ਮੌਕਾਪ੍ਰਸਤੀ ਵਾਲੀ ਸਿਆਸਤ ਕੀਤੀ-ਮਜੀਠੀਆ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਕਾਂਗਰਸ ਨੇ ਹਮੇਸ਼ਾਂ ਮੌਕਾਪ੍ਰਸਤੀ ਦੀ ਸਿਆਸਤ ਕੀਤੀ ਹੈ | ਜਿਹੜੀ ਪਾਰਟੀ ਆਪਣੇ ਵਰਕਰ ਦਾ ਭਲਾ ਨਹੀਂ ਕਰ ਸਕਦੀ, ਉਸ ਤੋਂ ਦੇਸ਼ ਤੇ ਸੂਬੇ ਦੇ ਭਲੇ ਦੀ ਕੀ ਆਸ ਰੱਖੀ ਜਾ ਸਕਦੀ ਹੈ | ਇਹ ਸ਼ਬਦ ਪੰਜਾਬ ਦੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਵਲੋਂ ਜਲਾਲਾਬਾਦ ਤੇ ਮੁਕੇਰੀਆਂ 'ਚ 'ਆਪ' ਦੀ ਹਮਾਇਤ ਦਾ ਐਲਾਨ

ਜਲੰਧਰ, 17 ਅਕਤੂਬਰ (ਅ.ਬ.)-ਸੂਬੇ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਉਸ ਸਮੇਂ ਹੋਰ ਤਕੜਾ ਹੁਲਾਰਾ ਮਿਲਿਆ ਜਦੋਂ ਰੈਵੋਲਿਊਸ਼ਨਰੀ ਮਾਰਕਸਿਸਟ ਪਾਰਟੀ ਆਫ਼ ਇੰਡੀਆ (ਆਰ. ਐਮ. ਪੀ. ਆਈ) ਨੇ ਵਿਧਾਨ ਸਭਾ ਹਲਕਾ ਜਲਾਲਾਬਾਦ ਤੇ ...

ਪੂਰੀ ਖ਼ਬਰ »

ਪਿੰਡਾਂ 'ਚ ਗੋਲਡੀ ਕੰਬੋਜ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਨਾਲ ਪਹਿਲਾਂ ਵੀ ਖੜ੍ਹਾਂ ਹਾਂ ਤੇ ਭਵਿੱਖ 'ਚ ਵੀ ਖੜਾਂਗਾ, ਨਾ ਮੈਂ ਕੋਈ ਬਾਹਰੋਂ ਆਇਆ, ਨਾ ਕੋਈ ਸਰਮਾਏਦਾਰ ਹਾਂ, ਮੈ ਲੋਕਾਂ ਦੇ ਵਿਚ ਵਿਚਰਨ ਵਾਲਾ ਹਲਕੇ ਦੇ ਲੋਕਾਂ ਦਾ ਆਪਣਾ ਬੇਟਾ ਹਾਂ, ਇਹ ...

ਪੂਰੀ ਖ਼ਬਰ »

ਸੁਖਬੀਰ ਨੇ ਜਲਾਲਾਬਾਦ ਦੇ ਲੋਕਾਂ ਨਾਲ ਹਮੇਸ਼ਾਂ ਧ੍ਰੋਹ ਕਮਾਇਆ-ਧਰਮਸੋਤ

ਜਲਾਲਾਬਾਦ, 17 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਜਿਮਨੀ ਚੋਣ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਪ੍ਰਚਾਰ ਕੀਤਾ ਜਾ ਰਿਹਾ ਹੈ | ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਧਰਮਸੋਤ ਨੇ ...

ਪੂਰੀ ਖ਼ਬਰ »

ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਲੱਡੂਆਂ ਨਾਲ ਤੋਲਿਆ

ਜਲਾਲਾਬਾਦ, 17 ਅਕਤੂਬਰ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਕੁਮਾਰ ਡਿੱਬੀਪੁਰਾ ਦਾ ਪਿੰਡ ਮੋਹਕਮ ਅਰਾਈਾ ਢਾਣੀ ਜੱਜ ਸਿੰਘ 'ਚ ਪਹੁੰਚਣ 'ਤੇ ਮੋਕਲ ਪਰਿਵਾਰ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਮੋਕਲ ਪਰਿਵਾਰ ਨਾਲ ਸਬੰਧਿਤ ਕੁਲਦੀਪ ਸਿੰਘ ਮੋਕਲ, ...

ਪੂਰੀ ਖ਼ਬਰ »

ਹਨੀ ਫੱਤਣ ਵਾਲਾ ਨੇ ਰਮਿੰਦਰ ਦੇ ਹੱਕ 'ਚ ਘਰ ਘਰ ਮੰਗੀਆਂ ਵੋਟਾਂ

ਜਲਾਲਾਬਾਦ, 17 ਅਕਤੂਬਰ (ਕਰਨ ਚੁਚਰਾ)-ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਕਾਂਗਰਸ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਨੀ ਫ਼ੱਤਣਵਾਲਾ ਨੇ ਪਿੰਡ ਲੱਖੋਵਾਲੀ 'ਚ ਘਰ ਘਰ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸਤਨਾਮ ਰਾਏ ਸਰਪੰਚ, ਬੰਟੀ ਕੰਬੋਜ, ...

ਪੂਰੀ ਖ਼ਬਰ »

ਡਾ: ਰਾਜ ਸਿੰਘ ਡਿੱਬੀਪੁਰਾ ਨੂੰ ਲੱਡੂਆਂ ਨਾਲ ਤੋਲਿਆ

ਮੰਡੀ ਲਾਧੂਕਾ, 17 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਪਿੰਡ ਚੱਕ ਪੁੰਨਾਂ ਵਾਲੀ ਖਲਚੀਆ ਦੇ ਵਾਸੀਆਂ ਨੇ ਲੱਡੂਆਂ ਨਾਲ ਤੋਲਿਆ ਤੇ ਡਿੱਬੀਪੁਰਾ ਨੂੰ ਪਿੰਡ 'ਚੋਂ ਵੱਧ ਤੋਂ ਵੱਧ ...

ਪੂਰੀ ਖ਼ਬਰ »

ਆਵਲਾ ਨੇ ਸਬਜ਼ੀ ਮੰਡੀ 'ਚ ਕੀਤਾ ਚੋਣ ਪ੍ਰਚਾਰ

ਜਲਾਲਾਬਾਦ, 17 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਅੱਜ ਸਵੇਰ ਹੁੰਦੇ ਹੀ ਆਪਣਾ ਪ੍ਰਚਾਰ ਸ਼ੁਰੂ ਕਰਦੇ ਹੋਏ ਕਾਂਗਰਸ ਦੇ ਨੇਤਾਵਾਂ ਨੂੰ ਨਾਲ ਲੈ ਕੇ ਸਥਾਨਕ ਸਬਜ਼ੀ ਮੰਡੀ 'ਚ ਪੁੱਜੇ | ਇਸ ਮੌਕੇ ਸਬਜ਼ੀ ਮੰਡੀ ਦੇ ਪ੍ਰਧਾਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਕਚੂਰਾ ਨੇ ਕੱਢਿਆ ਰੋਡ ਸ਼ੋਅ

ਮੰਡੀ ਘੁਬਾਇਆ,17 ਅਕਤੂਬਰ (ਅਮਨ ਬਵੇਜਾ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਵਲੋਂ ਜਲਾਲਾਬਾਦ 'ਚ ਅੱਜ ਰੋਡ ਸ਼ੋਅ ਕੀਤਾ ਗਿਆ ਜਿਸ 'ਚ ਸੁਨਾਮ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਅਮਨ ਅਰੋੜਾ ਅਤੇ ਬਰਨਾਲਾ ਤੋਂ ਵਿਧਾਇਕ ...

ਪੂਰੀ ਖ਼ਬਰ »

ਅਕਾਲੀ ਦਲ ਦੇ ਕੀਤੇ ਕੰਮਾਂ ਨੂੰ ਵੇਖ ਲੋਕ ਵੋਟ ਪਾਉਣ ਲਈ ਤਿਆਰ ਬੈਠੇ ਹਨ-ਵਰਦੇਵ ਸਿੰਘ ਮਾਨ

ਜਲਾਲਾਬਾਦ, 17 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਅਕਾਲੀ ਦਲ ਦੇ ਲੀਡਰ ਵਰਦੇਵ ਸਿੰਘ ਨੋਨੀ ਮਾਨ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ 'ਚ ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ | ਜਿਸ ਦੇ ਤਹਿਤ ਹੀ ਪਿੰਡ ਫਲੀਆਂ ਵਾਲਾ ਵਿਖੇ ਬਲਾਕ ਸੰਮਤੀ ...

ਪੂਰੀ ਖ਼ਬਰ »

ਬਾਬਾ ਕਰਮਦੀਨ ਯੂਥ ਕਲੱਬ ਘੁਬਾਇਆ ਵਲੋਂ ਰਮਿੰਦਰ ਆਵਲਾ ਦਾ ਨਿੱਘਾ ਸਵਾਗਤ

ਮੰਡੀ ਘੁਬਾਇਆ,17 ਅਕਤੂਬਰ (ਅਮਨ ਬਵੇਜਾ)-ਜਲਾਲਾਬਾਦ ਤੋਂ ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਲੋਕਾਂ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਜਿਸ ਦੇ ਚੱਲਦਿਆਂ ਅੱਜ ਬਾਬਾ ਕਰਮਦੀਨ ਯੂਥ ਕਲੱਬ ਦੇ ਅਹੁਦੇਦਾਰਾਂ ਵੱਲੋਂ ਰਮਿੰਦਰ ਆਵਲਾ ਨੂੰ ਆਪਣੇ ਕਲੱਬ 'ਤੇ ...

ਪੂਰੀ ਖ਼ਬਰ »

ਜਲਾਲਾਬਾਦ ਦੇ ਸਾਰੇ 239 ਪੋਲਿੰਗ ਬੂਥਾਂ 'ਤੇ ਹੋਵੇਗੀ ਵੀਡੀਓਗ੍ਰਾਫੀ-ਐਸ.ਡੀ.ਐਮ.

ਜਲਾਲਾਬਾਦ, 17 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਹੋਣ ਜਾ ਰਹੀਆਂ ਜਿਮਨੀ ਚੋਣਾਂ ਤਹਿਤ ਜਲਾਲਾਬਾਦ ਵਿਧਾਨ ਸਭਾ ਚੋਣਾਂ 'ਚ ਪੋਲਿੰਗ ਬੂਥ 'ਤੇ ਵੀਡਿਓਗ੍ਰਾਫੀ ਤੇ ਵੈੱਬ ਕਾਸਟਿੰਗ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ...

ਪੂਰੀ ਖ਼ਬਰ »

ਸੁਖਬੀਰ ਅੱਜ ਡਿੱਬੀਪੁਰਾ ਦੇ ਹੱਕ 'ਚ ਪਿੰਡ ਜੈਮਲ ਵਾਲਾ 'ਚ ਕਰਨਗੇ ਚੋਣ ਪ੍ਰਚਾਰ

ਮੰਡੀ ਲਾਧੂਕਾ, 17 (ਮਨਪ੍ਰੀਤ ਸਿੰਘ ਸੈਣੀ)-ਪਿੰਡ ਜੈਮਲ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਰਕਲ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਸੰਸਦ ਮੈਬਰ ਅਤੇ ਪੰਜਾਬ ਦੇ ...

ਪੂਰੀ ਖ਼ਬਰ »

ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੀ ਜਿੱਤ 'ਤੇ ਲਗਾਈ ਮੋਹਰ-ਮਨਪ੍ਰੀਤ

ਜਲਾਲਾਬਾਦ, 17 ਅਕਤੂਬਰ (ਕਰਨ ਚੁਚਰਾ)-ਹਲਕੇ ਦੇ ਲੋਕਾਂ ਦਾ ਪਿਆਰ ਅਤੇ ਉਤਸ਼ਾਹ ਦੱਸ ਰਿਹਾ ਹੈ ਕਿ ਇਸ ਵਾਰ ਜਲਾਲਾਬਾਦ ਜ਼ਿਮਨੀ ਚੋਣ 'ਚ ਲੋਕ ਕਾਂਗਰਸ ਦੇ ਹੱਕ 'ਚ ਫ਼ਤਵਾ ਦੇ ਕੇ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੂੰ ਸ਼ਾਨਦਾਰ ਜਿੱਤ ਦਿਵਾ ਕੇ ਵਿਧਾਨ ਸਭਾ 'ਚ ਭੇਜਣਗੇ | ...

ਪੂਰੀ ਖ਼ਬਰ »

ਚੋਣਾਂ ਜਿੱਤਣ ਤੋਂ ਬਾਅਦ ਬੇਰੁਜ਼ਗਾਰੀ ਨੂੰ ਖਤਮ ਲਈ ਜਲਾਲਾਬਾਦ 'ਚ ਵੱਡੀ ਇੰਡਸਟਰੀ ਲਿਆਵਾਂਗੇ-ਸਿੱਧੂ

ਜਲਾਲਾਬਾਦ, 17 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਪਿਛਲੇ 10 ਸਾਲ ਸੂਬੇ ਦੀ ਸੱਤਾ 'ਤੇ ਰਾਜ ਕਰਨ ਵਾਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਤੇ ਉਸ ਵੇਲੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਇਲਾਕੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਬਹੁਤ ਵੱਡਾ ਧੋਖਾ ਕੀਤਾ ਗਿਆ ...

ਪੂਰੀ ਖ਼ਬਰ »

ਮਜੀਠੀਆ, ਸੇਖੋਂ ਤੇ ਮੰਟਾ ਨੇ ਡਿੱਬੀਪੁਰਾ ਦੇ ਹੱਕ 'ਚ ਚੋਣ ਪ੍ਰਚਾਰ 'ਚ ਲਿਆਂਦੀ ਤੇਜ਼ੀ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਜ਼ਿਮਨੀ ਚੋਣ 'ਚ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਓ.ਐਸ.ਡੀ ...

ਪੂਰੀ ਖ਼ਬਰ »

ਭਾਰਤੀ ਕਪਾਹ ਨਿਗਮ ਦੇ ਸੂਬੇ ਦੀਆਂ ਮੰਡੀਆਂ 'ਚ ਦਾਖ਼ਲੇ ਨਾਲ ਨਰਮੇ ਦੇ ਭਾਅ 'ਚ ਸਥਿਰਤਾ ਰਹਿਣ ਦੀ ਉਮੀਦ

ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਨਰਮੇ ਦੀ ਫ਼ਸਲ ਦਾ ਹੁਣ ਤੱਕ ਕਿਸਾਨਾਂ ਨੂੰ ਤੈਅ ਸਰਕਾਰੀ ਰੇਟ ਵੀ ਨਹੀਂ ਮਿਲ ਰਿਹਾ ਸੀ | ਪਰ ਹੁਣ ਸੂਬੇ ਦੀਆਂ ਮੰਡੀਆਂ 'ਚ ਭਾਰਤੀ ਕਪਾਹ ਨਿਗਮ ਸੀ.ਸੀ.ਆਈ ਦੇ ਦਾਖ਼ਲੇ ਨਾਲ ਨਰਮੇ ਦੇ ਭਾਅ 'ਚ ਸਥਿਰਤਾ ਰਹਿਣ ਦੀ ਉਮੀਦ ਹੋਈ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਸਿਆਸੀ ਪਾਰਟੀਆਂ ਨੂੰ ਬੇਅਦਬੀ ਕਾਂਡ ਵਿਸਰਿਆ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਹੋ ਰਹੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚ ਜਿਥੇ ਸਾਰੀਆਂ ਸਿਆਸੀ ਧਿਰਾਂ ਪਿਛਲੇ ਸਮੇਂ ਪੰਜਾਬ 'ਚ ਵਾਪਰੀਆਂ ਬੇਅਦਬੀ ਕਾਂਡ ਨੂੰ ਵਿਸਾਰੀ ਬੈਠੀਆਂ ਹਨ, ਉਥੇ ਵੋਟਰਾਂ 'ਚ ਇਨ੍ਹਾਂ ਸਿਆਸੀ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਇਆ ਕਰਵਾ ਚੌਥ ਦਾ ਤਿਉਹਾਰ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਪਤੀ ਦੀ ਲੰਬੀ ਉਮਰ ਦੀ ਕਾਮਨਾ ਨੂੰ ਲੈ ਕੇ ਸੁਹਾਗਣਾ ਵਲੋਂ ਕਰਵਾ ਚੌਥ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਔਰਤਾਂ ਵਲੋਂ ਸਰਗੀ ਕਰਨ ਤੋਂ ਬਾਅਦ ਪਤੀ ਦੀ ਲੰਬੀ ਉਮਰ ਦੀ ਕਾਮਨਾ ਲਈ ਅਰਦਾਸ ਕੀਤੀ ਗਈ ਤੇ ਸਾਰਾ ਦਿਨ ...

ਪੂਰੀ ਖ਼ਬਰ »

ਡੀ.ਸੀ. ਦਫਤਰ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜਤਾਲ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਜ਼ਿਲ੍ਹਾ ਦਫਤਰ ਡਿਪਟੀ ਕਮਿਸ਼ਨਰ ਕਰਮਚਾਰੀ ਯੂਨੀਅਨ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਡਿਪਟੀ ਕਮਿਸ਼ਨਰ ਦਫਤਰ ਫਾਜ਼ਿਲਕਾ ਦੇ ਸਮੂਹ ਕਰਮਚਾਰੀਆਂ ਵਲੋਂ ਦੋ ਦਿਨਾ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ | ਇਸ ...

ਪੂਰੀ ਖ਼ਬਰ »

ਮਿ੍ਤਕ ਸੇਬ ਵਪਾਰੀ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਆਰਥਿਕ ਸਹਾਇਤਾ ਦੇਣ ਦਾ ਕੀਤਾ ਐਲਾਨ

ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅੱਤਵਾਦੀ ਹਮਲੇ ਦਾ ਸ਼ਿਕਾਰ ਹੋਏ ਅਬੋਹਰ ਦੇ ਦੋ ਵਪਾਰੀਆਾ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਤੇ ਜੰਮੂ ਕਸ਼ਮੀਰ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ | ਜੰਮੂ ਕਸ਼ਮੀਰ ਦੇ ਸ਼ੋਪੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX