ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  4 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  36 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  45 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 1 hour ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 minute ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  25 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  38 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਅੰਮ੍ਰਿਤਸਰ

ਕਰੇਟਾ ਕਾਰ ਚੋਰੀ ਕਰਨ ਵਾਲੇ ਵਰਕਸ਼ਾਪ ਏਜੰਸੀ ਦੇ 2 ਮੁਲਾਜ਼ਮਾਂ ਸਣੇ 5 ਕਾਬੂ

ਅੰਮ੍ਰਿਤਸਰ , 17 ਅਕਤੂਬਰ (ਰੇਸ਼ਮ ਸਿੰਘ)-ਬੀਤੇ ਦਿਨ ਬਸੰਤ ਐਵੀਨਿਊ 'ਚ ਕਰੇਟਾ ਕਾਰ ਚੋਰੀ ਹੋਣ ਦੇ ਮਾਮਲੇ ਦੀ ਗੁੱਥੀ ਸਣੇ ਪੁਲਿਸ ਨੇ ਤਿੰਨ ਹੋਰ ਮਾਮਲਿਆਂ 'ਚ ਜਿੱਥੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਉਥੇ ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋਂ ਕਰੇਟਾ ਕਾਰ, ਸੋਨੇ ਦੀ ਇੱਟ, ਗਹਿਣੇ, ਪਿਸਤੌਲ, ਬੰਦੂਕ ਆਦਿ ਵੀ ਬਰਾਮਦ ਕੀਤੀ ਹੈ ਅਤੇ ਇਕ ਨਾਮੀ ਤਸਕਰ ਨੂੰ ਵੀ ਗ੍ਰਿਫਤਾਰ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰ ਲਈ ਗਈ ਹੈ। ਇਹ ਖੁਲਾਸਾ ਅੱਜ ਇਥੇ ਪੁਲਿਸ ਲਾਈਨ ਵਿਖੇ ਕਰਦਿਆਂ ਡੀ.ਸੀ.ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਕਰੇਟਾ ਕਾਰ ਨੂੰ ਡੁਪਲੀਕੇਟ ਚਾਬੀ ਲਾ ਕੇ ਚੋਰੀ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਹਰਸਿਮਰਤ ਸਿੰਘ ਵਾਸੀ ਕਥੂਨੰਗਲ ਤੇ ਗੁਰਪ੍ਰੀਤ ਸਿੰਘ ਵਾਸੀ ਰਾਜਾਸਾਂਸੀ ਜ਼ਿਲ੍ਹਾ ਅੰਮ੍ਰਿਤਸਰ ਨੂੰ ਨਾਕੇਬੰਦੀ ਦੌਰਾਨ ਗ੍ਰਿਫਤਾਰ ਕਰਕੇ ਉਨਾਂ ਪਾਸੋਂ ਕਰੇਟਾ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦਸਿਆ ਕਿ ਇਹ ਦੋਵੇਂ ਵਿਅਕਤੀ ਹੁੰਡਈ ਕਾਰਾਂ ਦੀ ਵਰਕਸ਼ਾਪ 'ਚ ਪਿਛਲੇ ਦੋ ਸਾਲਾਂ ਤੋਂ ਕੰਮ ਕਰ ਰਹੇ ਸਨ ਤੇ ਜਦੋਂ ਕਰੇਟਾ ਕਾਰ ਮਾਲਕ ਆਪਣੀ ਕਾਰ ਦੀ ਸਰਵਿਸ ਲਈ ਗਿਆ ਤਾਂ ਇਨ੍ਹਾਂ ਨੇ ਕਾਰ ਦੀ ਡੁਪਲੀਕੇਟ ਚਾਬੀ ਬਣਵਾ ਲਈ ਤੇ ਬਾਅਦ 'ਚ ਰੇਕੀ ਕਰਕੇ ਬਸੰਤ ਐਵੀਨਿਊ 'ਚ ਘਰ ਦੇ ਬਾਹਰ ਖੜ੍ਹੀ ਕਾਰ ਡੁਪਲੀਕੇਟ ਚਾਬੀ ਲਾ ਕੇ ਚੋਰੀ ਕਰ ਲਈ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਜਦੋਂ ਗੱਡੀ ਵੇਚਣ ਲਈ ਉਹ ਦਿੱਲੀ ਲਿਜਾਣ ਦੀ ਫਿਰਾਕ 'ਚ ਸਨ । ਰਾਣੀ ਕਾ ਬਾਗ ਦੀ ਚੋਰੀ ਦੇ ਮਾਮਲੇ 'ਚ 2 ਹੋਰ ਗ੍ਰਿਫਤਾਰ :
ਡੀ.ਸੀ. ਪੀ. ਸ: ਸਿੰਘ ਨੇ ਦੱਸਿਆ ਕਿ ਬੀਤੇ 8 ਜੁਲਾਈ ਨੂੰ ਰਾਣੀ ਕਾ ਬਾਗ ਵਿਖੇ ਹੋਈ ਕਰੋੜਾਂ ਦੀ ਚੋਰੀ ਦੇ ਮਾਮਲੇ 'ਚ ਵੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਸ਼ਨਾਖਤ ਸੰਦੀਪ ਸਿੰਘ ਉਰਫ ਕਾਲੂ ਵਾਸੀ ਤੁੰਗਬਾਲਾ ਅਤੇ ਰੇਸ਼ਮ ਸਿੰਘ ਵਾਸੀ ਪਿੰਡ ਠੱਠਾ ਸਰਹਾਲੀ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਪਾਸੋਂ ਸੋਨੇ ਦੀ ਇਕ ਕਿਲੋਗ੍ਰਾਮ ਵਜ਼ਨੀ ਇੱਟ, 70 ਗਾ੍ਰਮ ਸੋਨੇ ਦੇ ਗਹਿਣੇ, ਇਕ ਪਿਸਤੌਲ ਸਮੇਤ ਪੰਜ ਰੋਂਦ, ਇਕ ਬੰਦੂਕ ਤੇ ਇਕ ਸਕੂਟਰੀ ਜੁਪੀਟਰ ਵੀ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਇਸ ਮਾਮਲੇ 'ਚ ਹੁਣ ਤੱਕ ਦਸ ਵਿਅਕਤੀ ਗ੍ਰਿਫਤਾਰ ਹੋ ਚੁਕੇ ਹਨ ਤੇ ਇਕ ਕਰੋੜ 81 ਲੱਖ ਰੁਪਏ ਦੇ ਗਹਿਣੇ ਅਤੇ ਨਕਦੀ ਦੀ ਬਰਾਮਦੀ ਹੋ ਚੁੱਕੀ ਹੈ ਇਨ੍ਹਾਂ ਦਾ ਹੁਣ ਇਕ ਹੋਰ ਸਾਥੀ ਸਰਬਜੀਤ ਸਿੰਘ ਉਰਫ ਸੋਨੂੰ ਸਿਲੰਡਰ ਵਾਸੀ ਇਸਲਾਮਾਬਾਦ ਗ੍ਰਿਫਤਾਰ ਕਰਨਾ ਬਾਕੀ ਹੈ । ਪੁਲਿਸ ਵਲੋਂ ਇਸ ਨੂੰ ਗ੍ਰਿਫਤਾਰ ਕਰਕੇ ਜਲਦ ਹੀ ਬਾਕੀ ਬਰਾਮਦਗੀ ਵੀ ਕਰ ਲਈ ਜਾਵੇਗੀ ।
ਨਾਮੀ ਤਸਕਰ ਬਾਗਾ ਗ੍ਰਿਫਤਾਰ : 265 ਗ੍ਰਾਮ ਹੈਰੋਇਨ ਬਰਾਮਦ :
ਡੀ.ਸੀ.ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਇਸੇ ਤਰ੍ਹਾਂ ਪੁਲਿਸ ਨੇ ਇਕ ਕਥਿਤ ਨਾਮੀ ਤਸਕਰ ਬਾਗਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਪਾਸੋਂ ਪੁਲਿਸ ਨੇ 265 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਬਰਾਮਦ ਹੋਈ ਹੈਰੋੇਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ ਸਵਾ ਕਰੋੜ ਤੋਂ ਵਧੇਰੇ ਦੱਸੀ ਗਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤਾ ਵਿਅਕਤੀ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਚੀਮਾ ਕਲਾਂ ਦਾ ਰਹਿਣ ਵਾਲਾ ਹੈ ਜਿਸ ਖਿਲਾਫ ਪਹਿਲਾਂ ਵੀ ਨਸ਼ਿਆਂ ਦੀ ਤਸਕਰੀ ਦਾ ਮਾਮਲਾ ਦਰਜ ਹੈ ਜਿਸ 'ਚ ਉਸ ਨੂੰ ਅਦਾਲਤ ਵਲੋਂ ਸਜ਼ਾ ਵੀ ਹੋ ਚੁੱਕੀ ਹੈ ਤੇ ਉਹ ਇਸ ਵੇਲੇ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਸੀ। ਪੁਲਿਸ ਵਲੋਂ ਗ੍ਰਿਫਤਾਰ ਕੀਤੇ ਵਿਅਕਤੀ ਦਾ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ ਜਿਸ ਪਾਸੋਂ ਹੋਰ ਬਰਾਮਦਗੀ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਏ.ਡੀ.ਸੀ.ਪੀ. ਜੁਗਰਾਜ ਸਿੰਘ, ਏ.ਸੀ.ਪੀ. ਪਲਵਿੰਦਰ ਸਿੰਘ, ਇੰਸ: ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ ।

ਅਜਨਾਲਾ ਤੋਂ ਬਾਅਦ ਹੁਣ ਡੇਂਗੂ ਨੇ ਸ਼ਹਿਰੀ ਖੇਤਰ 'ਚ ਪੈਰ ਪਸਾਰੇ 29 ਸਾਲਾ ਜਸਪ੍ਰੀਤ ਸਿੰਘ ਦੀ ਮੌਤ, 11 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦਿਹਾਤੀ ਦੇ ਇਲਾਕੇ ਅਜਨਾਲਾ ਤੋਂ ਬਾਅਦ ਡੇਂਗੂ ਦੀ ਬਿਮਾਰੀ ਨੇ ਸ਼ਹਿਰੀ ਖੇਤਰ 'ਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਦੇ ਚਲਦਿਆਂ ਵਿਧਾਨ ਸਭਾ ਹਲਕਾ ਉੱਤਰੀ ਅਧੀਨ ਆਉਂਦੇ ਇਲਾਕੇ ਫਰੈਂਡਜ਼ ਕਾਲੋਨੀ 88 ...

ਪੂਰੀ ਖ਼ਬਰ »

ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ

ਬਿਆਸ, 17 ਅਕਤੂਬਰ-(ਪਰਮਜੀਤ ਸਿੰਘ ਰੱਖੜਾ)-ਜੀ.ਆਰ.ਪੀ. ਪੁਲਿਸ ਬਿਆਸ ਨੂੰ ਰੇਲਵੇ ਟਰੈਕ ਤੋਂ ਇੱਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਹੈ | ਜੀ.ਆਰ.ਪੀ. ਪੁਲਿਸ ਚੌਕੀ ਬਿਆਸ ਦੇ ਹੌਲਦਾਰ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਰਈਆ ਅਤੇ ਬਿਆਸ ਦਰਮਿਆਨ ...

ਪੂਰੀ ਖ਼ਬਰ »

-ਮਾਮਲਾ ਡੇਂਗੂ ਦੀ ਰੋਕਥਾਮ ਲਈ ਢੁੱਕਵੇਂ ਪ੍ਰਬੰਧ ਨਾ ਕਰਨ ਦਾ- ਭਾਜਪਾ ਨੇ ਸਿਹਤ ਵਿਭਾਗ ਤੇ ਨਗਰ ਪੰਚਾਇਤ ਅਜਨਾਲਾ ਦਾ ਪੁਤਲਾ ਫ਼ੂਕਿਆ

ਅਜਨਾਲਾ, 17 ਅਕਤੂਬਰ (ਸੁੱਖ ਮਾਹਲ)-ਅਜਨਾਲਾ ਅੰਦਰ ਫੈਲੇ ਡੇਂਗੂ ਦੇ ਪ੍ਰਕੋਪ ਤੋਂ ਲੋਕਾਂ ਨੂੰ ਰਾਹਤ ਦਿਵਾਉਣ 'ਚ ਸਿਹਤ ਵਿਭਾਗ ਪੰਜਾਬ ਤੇ ਨਗਰ ਪੰਚਾਇਤ ਅਜਨਾਲਾ ਨਾਕਾਮ ਰਹਿਣ ਦੇ ਰੋਸ ਵਜੋਂ ਅੱਜ ਇੱਥੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ...

ਪੂਰੀ ਖ਼ਬਰ »

ਜੇਠ ਵਲੋਂ ਭਰਜਾਈ ਨਾਲ ਜਬਰ ਜਨਾਹ

ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਅਧੀਂਨ ਆਉਂਦੇ ਪਿੰਡ ਡੱਲਾ ਰਾਜਪੂਤਾਂ ਵਿਖੇ ਇਕ ਵਿਅਕਤੀ ਨੇ ਆਪਣੀ ਭਰਜਾਈ ਨਾਲ ਜਬਰ ਜਨਾਹ ਕੀਤਾ ਜਿਸ ਸਬੰਧ 'ਚ ਅਜਨਾਲਾ ਪੁਲਿਸ ਵਲੋਂ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਥਾਣਾ ਅਜਨਾਲਾ ਦੇ ...

ਪੂਰੀ ਖ਼ਬਰ »

ਕਰਵਾਚੌਥ ਮੌਕੇ ਟ੍ਰੈਫਿਕ ਪੁਲਿਸ ਨੇ ਪਤਨੀਆਂ ਤੋਂ ਪਤੀਆਂ ਦੇ ਪਵਾਏ ਹੈਲਮੈਟ

ਅੰਮਿ੍ਤਸਰ , 17 ਅਕਤੂਬਰ (ਰੇਸ਼ਮ ਸਿੰਘ)-ਕਰਵਾ ਚੌਥ ਮੌਕੇ ਭੁੱਖੇ ਰਹਿ ਕੇ ਪਤੀ ਦੀ ਲੰਮੀ ਉਮਰ ਦੀ ਦੁਆ ਕਰਨ ਦੇ ਨਾਲੋਂ ਪਤੀਆਂ ਨੂੰ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੈੱਟ ਪਵਾਉਣਾ ਵੀ ਜ਼ਰੂਰੀ ਹੈ ਤਾਂ ਕਿ ਉਨ੍ਹਾਂ ਦੀ ਸੜਕੀ ਹਾਦਸਿਆਂ ਮੌਕੇ ਉਨ੍ਹਾਂ ਦੀ ਜ਼ਿੰਦਗੀ ...

ਪੂਰੀ ਖ਼ਬਰ »

ਮੇਅਰ ਤੇ ਵਿਧਾਇਕ ਵਲੋਂ ਵਾਰਡ 12 ਤੇ 13 'ਚ ਐਲ. ਈ. ਡੀ. ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ

ਅੰਮਿ੍ਤਸਰ, 17 ਅਕਤੂਬਰ (ਹਰਮਿੰਦਰ ਸਿੰਘ)-ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ 'ਚ ਲਗਾਈਆਂ ਜਾਣ ਵਾਲੀਆਂ ਐਲ. ਈ. ਡੀ. ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਵਾਰਡ ਨੰ: 12 ਤੇ 13 ਵਿਚ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਹਲਕਾ ਉੱਤਰੀ ਤੋਂ ਵਿਧਾਇਕ ਸ੍ਰੀ ਸੁਨੀਲ ਦੱਤੀ ਵਲੋਂ ...

ਪੂਰੀ ਖ਼ਬਰ »

ਭਾਈ ਗੁਰਇਕਬਾਲ ਸਿੰਘ ਨੇ ਲੋੜਵੰਦ ਬੀਬੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਅੰਮਿ੍ਤਸਰ, 17 ਅਕਤੂਬਰ (ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਭਾਈ ਗੁਰਇਕਬਾਲ ਸਿੰਘ ਨੇ ਲੋੜਵੰਦ ਬੀਬੀਆਂ ਨੂੰ 24 ਮੁਫ਼ਤ ਸਿਲਾਈ ਮਸ਼ੀਨਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਤੈਰਾਕੀ ਮੁਕਾਬਲਿਆਂ 'ਚ ਜਿੱਤੇ 28 ਸੋਨੇ, 11 ਚਾਂਦੀ ਤੇ 4 ਕਾਂਸੀ ਦੇ ਤਗਮੇ

ਅੰਮਿ੍ਤਸਰ, 17 ਅਕਤੂਬਰ (ਜੱਸ)-ਖ਼ਾਲਸਾ ਕਾਲਜ ਦੀ ਤੈਰਾਕੀ ਤੇ ਵਾਟਰ ਪੋਲੋ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ 'ਇੰਟਰ ਕਾਲਜ ਟੂਰਨਾਮੈਂਟ' 'ਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੈਰਾਕੀ 'ਚ 43 ਤਗਮੇ ਹਾਸਲ ਕਰਕੇ ਤੇ ਵਾਟਰ ਪੋਲੋ 'ਚ ਪਹਿਲਾ ...

ਪੂਰੀ ਖ਼ਬਰ »

ਕੁੱਤੇ ਨੂੰ ਲੈਕੇ ਦੋਵਾਂ ਧਿਰਾਂ ਵਲੋਂ ਇਕ ਦੂਸਰੇ 'ਤੇ ਇੱਟਾਂ ਰੋੜਿਆਂ ਨਾਲ ਹਮਲਾ

ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਮੋਹਕਮਪੁਰਾ ਦੇ ਇਲਾਕੇ ਜੌੜੇ ਫਾਟਕਾਂ ਨੇੜੇ ਬੀਤੀ ਰਾਤ ਕੁੱਤੇ ਵਲੋਂ ਫੈਲਾਈ ਗੰਦਗੀ ਨੂੰ ਲੈਕੇ ਦੋ ਧਿਰਾਂ ਦਰਮਿਆਨ ਪੈਦਾ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਇਕ ਦੂਸਰੇ 'ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰਨ ਦਾ ...

ਪੂਰੀ ਖ਼ਬਰ »

ਮਹਿੰਗਾਈ ਦੀ ਮਾਰ ਕਰਕੇ ਤਿਉਹਾਰਾਂ ਪ੍ਰਤੀ ਫ਼ਿੱਕੇ ਪੈਣ ਲੱਗੇ ਲੋਕਾਂ ਦੇ ਚਾਅ

ਹਰਮਿੰਦਰ ਸਿੰਘ ਅੰਮਿ੍ਤਸਰ, 17 ਅਕਤੂਬਰ -ਦੀਵਿਆਂ ਦਾ ਤਿਉਹਾਰ ਦੀਵਾਲੀ ਜਿਸ ਨੂੰ ਸਾਰੇ ਤਿਉਹਾਰਾਂ ਦਾ ਰਾਜਾ ਵੀ ਕਿਹਾ ਜਾਂਦਾ ਹੈ | ਇਸ ਤਿਉਹਾਰ ਨੂੰ ਲੈ ਕੇ ਹਰ ਕਿਸੇ ਦੇ ਅੰਦਰ ਚਾਅ ਅਤੇ ਉਮੀਦਾਂ ਹੰੁਦੀਆਂ ਹਨ, ਪਰ ਇਸ ਵਾਰ ਦੀਵਾਲੀ ਨੂੰ ਰੌਸ਼ਨਾਉਣ ਲਈ ਵਰਤੇ ਜਾਣ ...

ਪੂਰੀ ਖ਼ਬਰ »

ਰਾਜ ਪੱਧਰੀ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਮਾਲ ਰੋਡ ਸਕੂਲ ਰਿਹਾ ਚੈਂਪੀਅਨ

ਅੰਮਿ੍ਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਵਿਚ ਚੈਂਪੀਅਨ ਰਹਿਣ ਉਪਰੰਤ ਹੁਣ ਰਾਜ ਪੱਧਰੀ ਸਕੂਲ ਖੇਡਾਂ 'ਚ ਵੀ ਤਿੰਨਾਂ ਵਰਗਾਂ ਅੰਡਰ 14, 17 ਤੇ 19 ਵਿਚ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਫਰਵਰੀ ਇਨਟੇਕ ਸਬੰਧੀ ਦਾਖ਼ਲੇ ਸ਼ੁਰੂ-ਗੈਵੀ ਕਲੇਰ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਬਾਰ੍ਹਵੀਂ ਜਮਾਤ ਜਾਂ ਗ੍ਰੈਜੂਏਸ਼ਨ ਪਾਸ ਜਿਹੜੇ ਵਿਦਿਆਰਥੀ ਪੜ੍ਹਾਈ ਲਈ ਆਸਟ੍ਰੇਲੀਆ ਜਾਣ ਦੀ ਤਿਆਰੀ ਕਰ ਰਹੇ ਹਨ, ਉਨ੍ਹਾਂ ਲਈ ਫਰਵਰੀ ਇਨਟੇਕ ਆਸਟ੍ਰੇਲੀਆ ਜਾਣ ਦਾ ਬਿਹਤਰੀਨ ਮੌਕਾ ਹੈ, ਕਿਉਂਕਿ ਆਸਟ੍ਰੇਲੀਆ ਦੇ ਫਰਵਰੀ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਮੋਗਾ ਵਿਖੇ ਪੰਜਵਾਂ ਅੰਤਰਰਾਸ਼ਟਰੀ ਸੈਮੀਨਾਰ 20 ਨੂੰ -ਬਾਬਾ ਹਰਨਾਮ ਸਿੰਘ

ਚੌਕ ਮਹਿਤਾ, 17 ਅਕਤੂਬਰ (ਧਰਮਿੰਦਰ ਸਿੰਘ ਸਦਾਰੰਗ/ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਵਲੋਂ 20 ਅਕਤੂਬਰ ਦਿਨ ਐਤਵਾਰ ਨੂੰ ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਦਮਦਮੀ ਟਕਸਾਲ ਦਾ ਪੰਥ ਪ੍ਰਤੀ ਯੋਗਦਾਨ ਵਿਸ਼ੇ 'ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਦੇ ਮੁਲਾਜ਼ਮਾਂ ਪ੍ਰਤੀ ਸਰਕਾਰ ਦੇ ਪੱਖਪਾਤੀ ਰਵੱਈਏ ਦੀ ਡੀ. ਟੀ. ਐਫ਼. ਵਲੋਂ ਨਿਖੇਧੀ

ਅੰਮਿ੍ਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)¸7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਬਾਅਦ ਬੀਤੇ ਕੱਲ੍ਹ ਪੰਜਾਬ ਸਰਕਾਰ ਨੇ ਸੂਬੇ ਵਿਚਲੇ ਸਾਰੇ ਆਈ. ਏ. ਐੱਸ, ਆਈ. ਪੀ. ਐੱਸ. ਅਤੇ ਆਈ. ਐੱਫ਼. ਐੱਸ. ਅਧਿਕਾਰੀਆਂ ਨੂੰ ਕੇਂਦਰੀ ਪੈਟਰਨ 'ਤੇ ...

ਪੂਰੀ ਖ਼ਬਰ »

ਅਤਿ ਆਧੁਨਿਕ ਸਹੂਲਤਾਂ ਨਾਲ ਵਿਕਸਤ ਰਿਵਰਡੇਲ ਕਾਨਵੈਂਟ ਸਕੂਲ ਫ਼ਤਹਿਪੁਰ ਇਲਾਕੇ ਦਾ ਬਣਿਆ ਪਾਸੰਦੀ ਸਕੂਲ-ਥਿੰਦ

ਨਵਾਂ ਪਿੰਡ, 17 ਅਕਤੂਬਰ (ਜਸਪਾਲ ਸਿੰਘ)-ਮਸੂਰੀ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਅਧੀਨ 5 ਏਕੜ ਰਕਬੇ 'ਚ ਫੈਲਿਆ ਰਿਵਰਡੇਲ ਕਾਨਵੈਂਟ ਸਕੂਲ ਫ਼ਤਹਿਪੁਰ ਰਾਜਪੂਤਾਂ (ਸੀ.ਬੀ.ਐਸ.ਈ.) ਕੈਨੇਡੀਅਨ ਸਿੱਖਿਆ ਦੇਣ ਨਾਲ-ਨਾਲ ਕੈਨੇਡੀ ਸਕੂਲਾਂ ਦੀ ਤਰਜ਼ 'ਤੇ ਬਣੀ ਅਤਿ ...

ਪੂਰੀ ਖ਼ਬਰ »

ਜੇਲ੍ਹ 'ਚ ਕੈਦੀ ਆਪਸ 'ਚ ਭਿੜੇ

ਅੰਮਿ੍ਤਸਰ, 17 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ 'ਚ ਬੰਦ 2 ਕੈਦੀ ਕਿਸੇ ਗੱਲੋਂ ਝਗੜ ਪਏ, ਜਿਸ 'ਚ ਇਕ ਕੈਦੀ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਕੈਦੀ ਦੀ ਸ਼ਨਾਖਤ ਕਰਨਬੀਰ ਸਿੰਘ ਵਜੋਂ ਹੋਈ ਹੈ | ਸਹਾਇਕ ਸੁਪਰਡੈਂਟ ਰਣਜੀਤ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਮਹਿਤਾ ਚੌਕ ਵਿਖੇ ਅਕਾਦਮਿਕ ਸੈਮੀਨਾਰ ਕਰਵਾਇਆ

ਚੌਕ ਮਹਿਤਾ, 17 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਅਗਵਾਈ 'ਚ ਚਲਾਏ ਜਾ ਰਹੇ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਅਕੈਡਮੀ ਮਹਿਤਾ ਚੌਕ ਵਿਖੇ ਸ੍ਰੀ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਤੋਂ ਤੰਗ ਸਬਜ਼ੀ ਵਿਕਰੇਤਾ ਵਲੋਂ ਆਟੋ 'ਚ ਬੈਠ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼

ਬਿਆਸ, 17 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਵੀਰਵਾਰ ਸਵੇਰ ਸਮੇਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਇਕ ਵਿਅਕਤੀ ਵਲੋਂ ਆਟੋ 'ਚ ਬੈਠ ਕੇ ਹੱਥ ਦੀ ਨਸ ਵੱਢਦਿਆਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਸਬੰਧੀ ਖਬਰ ਹੈ | ਘਟਨਾ ਦੀ ਜਾਣਕਾਰੀ ਮਿਲਦਿਆਂ ਸਾਰ ਹੀ ਏ. ਐਸ. ਆਈ. ਰਫੀ ...

ਪੂਰੀ ਖ਼ਬਰ »

ਦਲ ਖ਼ਾਲਸਾ ਨੇ ਭਾਈ ਸਰਸਾ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਲਈ ਦਿੱਤੀ ਚਿਤਾਵਨੀ

ਬਾਬਾ ਬਕਾਲਾ ਸਾਹਿਬ, 17 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਲ ਖਾਲਸਾ ਨੇ ਭਾਈ ਬਲਦੇਵ ਸਿੰਘ ਸਿਰਸਾ ਨੂੰ ਅੰਮਿ੍ਤਸਰ ਪ੍ਰਸ਼ਾਸਨ ਵਲੋਂ ਪਿਛਲ਼ੇ 10 ਦਿਨਾਂ ਤੋਂ ਨਜ਼ਰਬੰਦ ਰੱਖਣ ਦੀ ਕਾਰਵਾਈ ਨੂੰ ਗੈਰ-ਵਾਜਿਬ ਤੇ ਗੈਰ-ਕਾਨੂੰਨੀ ਦਸਦਿਆਂ ਸਖਤ ਸ਼ਬਦਾਂ ਵਿੱਚ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੇ ਵਿਦਿਆਰਥੀ ਨੇ ਕੀਤਾ ਸਟੇਟ ਲੈਵਲ ਲਈ ਕੁਆਲੀਫਾਈ

ਬਾਬਾ ਬਕਾਲਾ ਸਾਹਿਬ, 17 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਹੋਣਹਾਰ ਵਿਦਿਆਰਥੀ ਸੁਖਮਨਪ੍ਰੀਤ ਸਿੰਘ ਨੇ 200 ਮੀਟਰ ਦੌੜ 'ਚੋਂ ਜ਼ਿਲ੍ਹਾ ਪੱਧਰ 'ਤੇ ਤੀਸਰਾ ਸਥਾਨ ਹਾਸਲ ਕਰਦੇ ਹੋਏ ਸਟੇਟ ਲੈਵਲ ਲਈ ...

ਪੂਰੀ ਖ਼ਬਰ »

ਡੀ. ਸੀ. ਦਫਤਰ ਦੇ ਕਰਮਚਾਰੀ ਵਲੋਂ 2 ਰੋਜ਼ਾ ਕਲਮਛੋੜ ਹੜਤਾਲ

ਮਜੀਠਾ , 17 ਅਕਤੂਬਰ (ਜਗਤਾਰ ਸਿੰਘ ਸਹਿਮੀ)-ਡੀ. ਸੀ. ਦਫਤਰ ਮੁਲਾਜ਼ਮ ਯੂਨੀਅਨ ਦੇ ਕਰਮਚਾਰੀਆਂ ਵਲੋ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਬ ਡਵੀਜ਼ਨ ਮਜੀਠਾ ਵਿਖੇ ਕਲਮਛੋੜ ਹੜਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਕਲਮ ਛੋੜ ਹੜਤਾਲ ਕਾਰਨ ਸਬ ਡਵੀਜਨ ਮਜੀਠਾ ਵਿਖੇ ਮੁਕੰਮਲ ਠੱਪ ਰਿਹਾ

ਮਜੀਠਾ, 17 ਅਕਤੂਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ-ਵੱਖ ਵਿਭਾਗਾਂ ਵਲੋਂ ਕਲਮਛੋੜ ਹੜਤਾਲ ਕੀਤੀ ਗਈ¢ ਡੀ. ਸੀ. ਦਫ਼ਤਰ ਇੰਪਲਾਈਜ਼ ਯੂਨੀਅਨ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ...

ਪੂਰੀ ਖ਼ਬਰ »

ਖੇਡਾਂ ਤੇ ਪੜ੍ਹਾਈ 'ਚ ਅੱਵਲ ਆਉਣ ਵਾਲੇ ਬੱਚੇ ਹੋਣਗੇ ਸਨਮਾਨਿਤ-ਬਿਗ੍ਰੇਡੀਅਰ ਬੱਲ

ਸਠਿਆਲਾ, 17 ਅਕਤੂਬਰ (ਜਗੀਰ ਸਿੰਘ ਸਫਰੀ)-ਸਰਕਾਰੀ ਸੀਨੀ: ਸੈਕੰਡਰੀ ਤੇ ਕੰਨਿਆ ਹਾਈ ਸਕੂਲ ਸਠਿਆਲਾ ਦੇ ਖਿਡਾਰੀ ਤੇ ਪੜ੍ਹਾਈ 'ਚ ਮੱਲ੍ਹਾਂ ਮਾਰਨ ਵਾਲਿਆਂ ਨੂੰ ਮਾਲੀ ਮਦਦ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਬਾਰੇ ਬਿਗ੍ਰੇਡੀਅਰ ਸਤਪਾਲ ਸਿੰਘ ਬੱਲ ਨੇ ਫੋਨ 'ਤੇ ਦੱਸਿਆ ...

ਪੂਰੀ ਖ਼ਬਰ »

ਪ੍ਰੀਤ ਨਗਰ ਵਿਖੇ ਨਾਟਕ 'ਮੈਂ ਜਲਿ੍ਹਆਂਵਾਲਾ ਬਾਗ ਹਾਂ' ਦਾ ਮੰਚਨ

ਲੋਪੋਕੇ, 17 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਬਖ਼ਸ਼ ਸਿੰਘ ਨਾਨਕ ਸਿੰਘ ਫ਼ਾਊਾਡੇਸ਼ਨ, ਪ੍ਰੀਤਨਗਰ ਦੇੇ ਪ੍ਰੀਤ ਭਵਨ ਵਿਖੇ ਨਾਟਕ 'ਮੈਂ ਜਲਿ੍ਹਆਂਵਾਲਾ ਬਾਗ਼ ਹਾਂ' ਦਾ ਮੰਚਨ ਹੋਇਆ | ਲੋਕ-ਕਲਾ ...

ਪੂਰੀ ਖ਼ਬਰ »

'ਵਿਸ਼ਵ ਭੋਜਨ ਦਿਨ' ਮਨਾਇਆ

ਖ਼ਾਸਾ, 17 ਅਕਤੂਬਰ (ਗੁਰਨੇਕ ਸਿੰਘ ਪੰਨੂੰ)-ਅੱਜ ਸੈਂਟ ਜੋਸਫ ਕਾਨਵੈਂਟ ਸਕੂਲ ਖ਼ਾਸਾ ਵਿਖੇ ਫਾਦਰ ਵਿਲੀਅਮ ਸਹੋਤਾ, ਡਾਇਰੈਕਟਰ ਤੇ ਸਿਸਟਰ ਵੀਨਸ ਗਿੱਲ ਦੀ ਅਗਵਾਈ ਹੇਠ 'ਵਿਸ਼ਵ ਭੋਜਨ ਦਿਨ' ਮਨਾਇਆ ਗਿਆ | ਇਸ ਮੌਕੇ ਕਲਾਸ ਪਹਿਲੀ ਤੋਂ ਛੇਵੀਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਵਲੋਂ ਨੰਬਰਦਾਰ ਚੂਹੜ ਸਿੰਘ ਮਾਰਗ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਉਦਘਾਟਨ

ਚੌਕ ਮਹਿਤਾ, 17 ਅਕਤੂਬਰ (ਧਰਮਿੰਦਰ ਸਿੰਘ ਸਦਾਰੰਗ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੁੰਡਾਲਾ ਵਲੋਂ ਨੰਬਰਦਾਰ ਚੂਹੜ ਸਿੰਘ ਮਾਰਗ (ਮੇਨ ਰੋਡ ਤੋਂ ਦੀਪੂ ਕੇ ਡੇਰੇ ਤੱਕ) ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਤੇ ਤਹਿਸੀਲ ਦਫਤਰ ਦੇ ਕਾਮਿਆਂ ਵਲੋਂ ਕਲਮਛੋੜ ਹੜਤਾਲ ਤੇ ਰੋਸ ਮੁਜ਼ਾਹਰਾ

ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਐਸ ਪ੍ਰਸ਼ੋਤਮ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਵੱਖ-ਵੱਖ ਸਰਕਾਰੀ ਦਫਤਰਾਂ 'ਚ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਅੱਜ ਸਥਾਨਿਕ ਐੱਸ.ਡੀ.ਐੱਮ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਮਰੀਜ਼ 'ਤੇ ਹਮਲਾ ਕਰਨ ਵਾਲੇ ਅੱਧੀ ਦਰਜਨ ਵਿਅਕਤੀਆਂ ਖਿਲਾਫ਼ ਪਰਚਾ ਦਰਜ

ਅੰਮਿ੍ਤਸਰ, 17 ਅਕਤੂਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ 'ਚ ਜ਼ੇਰੇ ਇਲਾਜ ਇਕ ਮਰੀਜ਼ 'ਤੇ ਹਮਲਾ ਕਰਨ ਵਾਲੇ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਖਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ਥਾਣਾ ਮਜੀਠਾ ਰੋਡ ਦੀ ਪੁਲਿਸ ਨੂੰ ਕੀਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਵਲੋਂ 4 ਮੈਂਬਰੀ ਮੱਝ ਚੋਰ ਗਰੋਹ ਦਾ ਪਰਦਾਫਾਸ਼

ਰਾਜਾਸਾਂਸੀ, 17 ਅਕਤੂਬਰ (ਹੇਰ)-ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਚਾਰ ਮੈਂਬਰੀ ਮੱਝ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਚੋਰੀ ਦੀਆਂ ਦੋ ਮੱਝਾਂ ਤੇ ਛੋਟੇ ਹਾਥੀ ਸਮੇਤ ਕਾਬੂ ਕੀਤਾ ਹੈ, ਜਦੋਂਕਿ ਇਕ ਵਿਅਕਤੀ ਭੱਜਣ 'ਚ ਕਾਮਯਾਬ ਹੋ ਗਿਆ ਹੈ | ਇਸ ...

ਪੂਰੀ ਖ਼ਬਰ »

ਦਾਣਾ ਮੰਡੀ ਭਗਤਾਂ ਵਾਲਾ ਵਿਖੇ 1121 ਦੀ ਹੋਈ ਆਮਦ

ਅੰਮਿ੍ਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂ ਵਾਲਾ ਵਿਖੇ 1121 ਦੀ ਆਮਦ ਹੋ ਚੁੱਕੀ ਹੈ ਜੋ ਕਿ ਇਸ ਵਾਰ 2700 ਤੋਂ 3200 ਰੁਪਏ ਪ੍ਰਤੀ ਕੁਇੰਟਲ ਭਾਅ ਤੱਕ ਵਿਕ ਰਹੀ ਹੈ ਜਦਕਿ 1509 ਦੀ ਹੁਣ ਤੱਕ 15 ਲੱਖ ਕੁਇੰਟਲ ਖਰੀਦ ਕੀਤੀ ਗਈ ਹੈ | ...

ਪੂਰੀ ਖ਼ਬਰ »

ਈਦ ਪਿੱਛੋਂ ਤੰਬਾ ਫੂਕਣ ਦੀ ਕਾਰਵਾਈ

ਅੰਮਿ੍ਤਸਰ, 17 ਅਕਤੂਬਰ (ਰੇਸ਼ਮ ਸਿੰਘ)-ਹੁਣ ਜਦੋਂ ਕਿ ਸੂਬੇ ਭਰ 'ਚ ਸਭ ਤੋਂ ਵਧੇਰੇ ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ਅੰਮਿ੍ਤਸਰ ਜ਼ਿਲ੍ਹੇ 'ਚ ਪਾਏ ਗਏ ਹਨ ਹਰਕਤ 'ਚ ਆਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਤੇ ਹੋਰ ਫ਼ਸਲੀ ਰਹਿੰਦ-ਖੂਹੰਦ ਨੂੰ ਸਾੜਨ ਤੋਂ ਰੋਕਣ ...

ਪੂਰੀ ਖ਼ਬਰ »

ਲੁਟੇਰੇ ਨੌਜਵਾਨ ਕੋਲੋਂ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ

ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ | ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਦੱਸਿਆ ਕਿ ਦੇਰ ਰਾਤ 8:10 ...

ਪੂਰੀ ਖ਼ਬਰ »

ਕਰਵਾਚੌਥ ਨੂੰ ਲੈ ਕੇ ਹੋਟਲਾਂ ਕਲੱਬਾਂ 'ਚ ਮਨੋਰੰਜਨ ਪ੍ਰੋਗਰਾਮ

ਅੰਮਿ੍ਤਸਰ 17 ਅਕਤੂਬਰ (ਹਰਮਿੰਦਰ ਸਿੰਘ)-ਸੁਹਾਗਣਾਂ ਦਾ ਤਿਉਹਾਰ ਕਰਵਾਚੌਥ ਅੱਜ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ 'ਚ ਔਰਤਾਂ ਵਲੋਂ ਬਾਜ਼ਾਰਾਂ 'ਚ ਹਾਰ ਸ਼ਿੰਗਾਰ ਦੇ ਸਾਮਾਨ ਦੀ ਖ਼ਰੀਦਦਾਰੀ ਕਈ ਦਿਨਾਂ ਤੋਂ ਕੀਤੀ ਜਾ ਰਹੀ ਸੀ | ਇਸ ਦਿਨ ਨੂੰ ਲੈ ਕੇ ਸ਼ਹਿਰ ਦੀਆਂ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 17 ਅਕੂਤਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਜਮਹੂਰੀ ਕਿਸਾਨ ਸਭਾ ਪੰਜਾਬ ਤੇ ਦਿਹਾਤੀ ਮਜ਼ਦੂਰ ਸਭਾ ਨੇ ਸਾਂਝੇ ਤੌਰ 'ਤੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ | ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ, ਦਿਹਾਤੀ ...

ਪੂਰੀ ਖ਼ਬਰ »

3 ਸਾਹਿਤਕ ਸੰਸਥਾਵਾਂ ਨੇ ਗੁਰਦਾਸ ਮਾਨ ਦਾ ਪੁਤਲਾ ਸਾੜਿਆ

ਅੰਮਿ੍ਤਸਰ, 17 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ, ਪ੍ਰਗਤੀਸ਼ੀਲ ਲੇਖਕ ਸੰਘ ਅੰਮਿ੍ਤਸਰ ਇਕਾਈ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਇਕ ਮੀਟਿੰਗ ਵਿਰਸਾ ਵਿਹਾਰ ਵਿਖੇ ਕਰਨ ਉਪਰੰਤ ਗੁਰਦਾਸ ਮਾਨ ਵਲੋਂ ਪੰਜਾਬੀ ਮਾਂ ਬੋਲੀ ਪ੍ਰਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX