ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  4 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  36 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  45 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 1 hour ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 minute ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  25 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  38 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਰਨਤਾਰਨ

ਸੀ. ਪੀ. ਆਈ. ਵਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)¸ ਸੀ.ਪੀ.ਆਈ. ਨੇ ਮਹਿੰਗਾਈ, ਬੇਰੁਜ਼ਗਾਰੀ, ਗਰੀਬੀ ਭਿ੍ਸ਼ਟਾਚਾਰ ਅਤੇ ਦੇਸ਼ ਦੀ ਵਿਗੜ ਰਹੀ ਆਰਥਿਕ ਹਾਲਤ ਦੇ ਮੁੱਦਿਆਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰ ਦਾ ਰੋਸ ਪ੍ਰਦਰਸ਼ਨ ਕੀਤਾ | ਰਾਮਗੜ੍ਹੀਆ ਬੁੰਗੇ ਵਿਚ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਪੰਜਾਬ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਅੱਗੇ ਗਹਿਣੇ ਪਾ ਦਿੱਤਾ ਹੈ | ਹਰ ਸਰਕਾਰੀ ਤੇ ਪਬਲਿਕ ਅਦਾਰੇ ਪ੍ਰਾਈਵੇਟ ਕਰਕੇ ਅੰਬਾਨੀਆਂ ਨੂੰ ਦਿੱਤੇ ਜਾ ਰਹੇ ਹਨ | ਹਾਲਾਤ ਇਹ ਬਣ ਗਏ ਹਨ ਕਿ ਦੇਸ਼ ਵਿਚੋਂ ਲੱਖਾਂ ਉਦਯੋਗ ਬੰਦ ਹੋ ਗਏ ਤੇ ਕਰੋੜਾਂ ਦੀ ਗਿਣਤੀ ਵਿੱਚ ਕਿਰਤੀ ਬੇਰੁਜ਼ਗਾਰ ਹੋ ਗਏ ਹਨ | ਦੂਜੇ ਪਾਸੇ ਪੜ੍ਹੇ ਲਿਖੇ ਨੌਜਵਾਨਾਂ ਦੀ ਜਵਾਨੀ ਰੁਲ ਰਹੀ ਹੈ | ਮੋਦੀ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਹਰ ਸਾਲ ਦੋ ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ, ਪਰ ਇਹ ਸਭ ਛਲਾਵਾ ਹੀ ਨਿਕਲਿਆ ਹੈ | ਗਰੀਬੀ ਤੇ ਬੇਰੁਜ਼ਗਾਰੀ ਹੋਣ ਕਰਕੇ ਲੋਕਾਂ ਦੀ ਖਰੀਦ ਸ਼ਕਤੀ ਬਹੁਤ ਘੱਟ ਗਈ ਹੈ | ਖ਼ਰੀਦ ਸ਼ਕਤੀ ਘਟਣ ਨਾਲ ਦੇਸ਼ ਦੀ ਆਰਥਿਕਤਾ ਡਾਵਾਂ ਡੋਲ ਹੋ ਗਈ ਹੈ | ਸਰਕਾਰ ਚਲਾਉਣ ਵਾਸਤੇ ਮੋਦੀ ਸਰਕਾਰ ਰਿਜ਼ਰਵ ਬੈਂਕ ਤੋਂ ਪੈਸੇ ਲੈ ਰਹੀ ਹੈ | ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ ਨੇ ਸੰਬੋਧਨ ਦੌਰਾਨ ਕਿਹਾ ਕਿ ਮੋਦੀ ਦੀ ਸਰਕਾਰ ਲੋਕਾਂ ਦਾ ਧਿਆਨ ਗ਼ਰੀਬੀ, ਮਹਿੰਗਾਈ ਤੇ ਬੇਰੁਜ਼ਗਾਰੀ ਵਾਲੇ ਪਾਸੇ ਤੋਂ ਹਟਾ ਕੇ ਪਾਕਿਸਤਾਨ ਨਾਲ ਜੰਗ ਕਰਨ ਵਾਲੇ ਪਾਸੇ ਲਾ ਰਹੀ ਹੈ | ਜੰਮੂ ਕਸ਼ਮੀਰ ਵਿਚ 370 ਧਾਰਾ ਤੋੜ ਕੇ ਦੋ ਕੇਂਦਰ ਸ਼ਾਸਤ ਬਣਾਉਣਾ ਕਸ਼ਮੀਰੀ ਲੋਕਾਂ ਨਾਲ ਬੜਾ ਵੱਡਾ ਧੱਕਾ ਹੈ | ਕੇਂਦਰ ਸਰਕਾਰ ਨੇ ਕਸ਼ਮੀਰੀ ਲੋਕਾਂ ਦੇ ਜਮਹੂਰੀ ਹੱਕ ਕੁਚਲ ਦਿੱਤੇ ਹਨ | ਸੀ. ਪੀ. ਆਈ. ਦੀ ਪੁਰਜ਼ੋਰ ਮੰਗ ਹੈ ਕਿ ਕਸ਼ਮੀਰ ਵਿਚ 370 ਧਾਰਾ ਬਹਾਲ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉੱਤਰੀ | ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਦੁਕਾਨਦਾਰਾਂ ਦੇ ਨਾਲ ਕਾਂਗਰਸ ਪਾਰਟੀ ਦਾ ਵਾਅਦਾ ਸੀ ਕਿ ਸਰਕਾਰ ਬਣਦਿਆਂ ਸਾਰ ਹੀ ਸਾਰੇ ਸਰਕਾਰੀ ਤੇ ਪ੍ਰਾਈਵੇਟ ਕਰਜ਼ੇ ਮੁਆਫ਼ ਕਰ ਦਿੱਤੇ ਜਾਣਗੇ, ਪਰ ਇਹ ਵਾਅਦਾ ਵਫ਼ਾ ਨਹੀਂ ਹੋਇਆ | ਕਿਸਾਨ, ਮਜ਼ਦੂਰ ਤੇ ਨੌਜਵਾਨ ਖੁਦਕੁਸ਼ੀਆਂ ਕਰ ਰਹੇ ਹਨ | ਸੀ.ਪੀ.ਆਈ. ਦੇ ਸੂਬਾ ਕੰਟਰੋਲ ਕਮਿਸ਼ਨ ਦੇ ਮੈਂਬਰ ਤਾਰਾ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਭਿ੍ਸ਼ਟਾਚਾਰ ਦਾ ਬੋਲਬਾਲਾ ਵਧਦਾ ਜਾ ਰਿਹਾ ਹੈ | ਸਾਰੇ ਸਰਕਾਰੀ ਦਫ਼ਤਰਾਂ ਵਿਚ ਰਿਸ਼ਵਤ ਦਿੱਤਿਆਂ ਤੋਂ ਬਗੈਰ ਕੰਮ ਨਹੀਂ ਹੁੰਦਾ | ਲੋਕ ਦਫ਼ਤਰਾਂ ਵਿਚ ਖੱਜਲ ਖੁਆਰ ਹੁੰਦੇ ਹਨ | ਸਰਕਾਰ ਦੇ ਮੰਤਰੀਆਂ ਅਤੇ ਐੱਮ.ਐੱਲ.ਏਜ਼ ਦੀ ਸਰਕਾਰੀ ਮਹਿਕਮੇਂ ਵਿਚ ਐਨੀ ਦਖਲਅੰਦਾਜ਼ੀ ਵਧ ਗਈ ਹੈ ਕਿ ਵਿਰੋਧੀ ਧਿਰਾਂ ਨੂੰ ਬਿਲਕੁਲ ਨਿਆਂ ਨਹੀਂ ਮਿਲਦਾ | ਛੋਟੇ ਮੋਟੇ ਝਗੜਿਆਂ ਵਿਚ ਵੀ ਐੱਮ.ਐੱਲ.ਏ. ਸਿੱਧੀ ਦਖ਼ਲਅੰਦਾਜ਼ੀ ਕਰਦੇ ਹਨ | ਸੋਹਲ ਨੇ ਐਲਾਨ ਕੀਤਾ ਕਿ ਜੇ ਨਰੇਗਾ ਕਾਮਿਆਂ ਨੂੰ ਰੁਜ਼ਗਾਰ ਨਾ ਮਿਲਿਆ ਤੇ ਡੀ.ਸੀ. ਦਫ਼ਤਰ ਅੱਗੇ ਜ਼ੋਰਦਾਰ ਅੰਦੋਲਨ ਅਰੰਭਿਆ ਜਾਵੇਗਾ | ਇਕੱਠ ਨੂੰ ਸੀ.ਪੀ.ਆਈ. ਦੇ ਜ਼ਿਲ੍ਹਾ ਮੀਤ ਸਕੱਤਰ ਗੁਰਦਿਆਲ ਸਿੰਘ ਖਡੂਰ ਸਾਹਿਬ, ਕਿਰਨਜੀਤ ਕੌਰ ਵਲਟੋਹਾ, ਪਵਨ ਕੁਮਾਰ ਭਿੱਖੀਵਿੰਡ, ਜਗੀਰੀ ਰਾਮ ਪੱਟੀ, ਬਲਵਿੰਦਰ ਸਿੰਘ ਦਦੇਹਰ ਸਾਹਿਬ, ਚਰਨ ਸਿੰਘ ਤਰਨ ਤਾਰਨ, ਸਵਰਨ ਸਿੰਘ ਨਾਗੋਕੇ, ਰੁਪਿੰਦਰ ਕੌਰ ਮਾੜੀ ਮੇਘਾ, ਸੀਮਾ ਸੋਹਲ, ਬਲਦੇਵ ਸਿੰਘ ਧੂੰਦਾ, ਜੈਮਲ ਸਿੰਘ ਬਾਠ, ਹਰਬਿੰਦਰ ਸਿੰਘ ਕਸੇਲ, ਸੁਖਦੇਵ ਸਿੰਘ ਕਾਲਾ ਅਤੇ ਡਾ: ਬਲਵਿੰਦਰ ਸਿੰਘ ਨੇ ਸੰਬੋਧਨ ਕੀਤਾ |

ਨੇਪਾਲ ਤੋਂ ਸ਼ੁਰੂ ਹੋਏ ਨਗਰ ਕੀਰਤਨ ਦਾ ਤਰਨ ਤਾਰਨ ਪਹੁੰਚਣ 'ਤੇ ਸਵਾਗਤ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਕਾਠਮੰਡੂ (ਨੇਪਾਲ) ਤੋਂ ਸ਼ੁਰੂ ਹੋਇਆ ਨਗਰ ਕੀਰਤਨ ਦੇਰ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਪਹੁੰਚਾ | ਸੰਗਤਾਂ ਨੇ ਰਾਤ ਨੂੰ ਵਿਸ਼ਰਾਮ ਕੀਤਾ ਅਤੇ ...

ਪੂਰੀ ਖ਼ਬਰ »

ਗੱਡੀ ਦੀ ਟੱਕਰ ਨਾਲ ਤਿੰਨ ਮੋਟਰਸਾਈਕਲ ਸਵਾਰ ਜ਼ਖ਼ਮੀ

ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੇ ਦੋਸ਼ ਹੇਠ ਕਾਰ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ

ਖਡੂਰ ਸਾਹਿਬ, 17 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਕੁਝ ਸਮੇਂ ਤੋਂ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਸਾਂਝਾ ਮੁਲਾਜਮ ਮੰਚ ਪੰਜਾਬ ਵਲੋਂ ਗੱਲ ਕਿਸੇ ਬੰਨੇ ਨਾ ਲਗਦੀ ਦੇਖ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਕਲਮ ...

ਪੂਰੀ ਖ਼ਬਰ »

ਸੁਖਮਨੀ ਸਹਿਬ ਸੇਵਾ ਸੁਸਾਇਟੀ ਲੌਹਕਾ ਵਲੋਂ ਨਗਰ ਕੀਤਰਨ 24 ਨੂੰ

ਪੱਟੀ, 17 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਭਾਈ ਮੰਝ ਸਹਿਬ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਅੰਤਰਰਾਸ਼ਟਰੀ ਸੰਸਥਾ) ਲੌਹਕਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ 311ਵੇਂ ਗੁਰਗੱਦੀ ਦਿਵਸ ਤੇ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ ਪ੍ਰਗਤੀਸ਼ੀਲ ਲੇਖਕ ਸੰਘ ਦੀ ਜ਼ਿਲ੍ਹਾ ਇਕਾਈ ਦਾ ਗਠਨ

ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)¸ਪ੍ਰਗਤੀਸ਼ੀਲ ਲੇਖਕ ਸੰਘ ਦੀ ਵਿਸ਼ੇਸ਼ ਮੀਟਿੰਗ ਤਰਨ ਤਾਰਨ ਦੇ ਯੂਥ ਹੋਸਟਲ ਦੇਖੇ ਸੂਬਾਈ ਮੀਤ ਪ੍ਰਧਾਨ ਰਮੇਸ਼ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾ ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੇ ...

ਪੂਰੀ ਖ਼ਬਰ »

ਜਲਾਲਾਬਾਦ ਜ਼ਿਮਨੀ ਚੋਣ ਕਾਂਗਰਸ ਪਾਰਟੀ ਵੱਡੇ ਫ਼ਰਕ ਨਾਲ ਜਿੱਤੇਗੀ- ਸ਼ੇਰਾ ਸੁਰ ਸਿੰਘ

ਸੁਰ ਸਿੰਘ, 17 ਅਕਤੂਬਰ (ਧਰਮਜੀਤ ਸਿੰਘ)-ਕੈਪਟਨ ਸਰਕਾਰ ਦੀ ਹੁਣ ਤੱਕ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਜਲਾਲਾਬਾਦ ਜ਼ਿਮਨੀ ਚੋਣ ਕਾਂਗਰਸ ਪਾਰਟੀ ਵੋਟਾਂ ਦੇ ਵੱਡੇ ਅੰਤਰ ਨਾਲ ਜਿੱਤੇਗੀ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਰਛਪਾਲ ਸਿੰਘ ਸ਼ੇਰਾ ਸੁਰ ਸਿੰਘ ਨੇ ...

ਪੂਰੀ ਖ਼ਬਰ »

ਜਲੰਧਰ ਡਵੀਜ਼ਨ ਦੇ ਸੰਯੁਕਤ ਰਜਿਸਟਰਾਰ ਪਲਵਿੰਦਰ ਸਿੰਘ ਵਲੋਂ ਕੋਆਪ੍ਰੇਟਿਵ ਬੈਂਕ ਦੇ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਜਲੰਧਰ ਡਵੀਜ਼ਨ ਦੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਪਲਵਿੰਦਰ ਸਿੰਘ ਬੱਲ ਵਲੋਂ ਤਰਨ ਤਾਰਨ ਦੇ ਕੋਆਪ੍ਰੇਟਿਵ ਬੈਂਕ ਵਿਖੇ ਮੈਨੇਜਿੰਗ ਡਾਇਰੈਕਟਰ, ਜ਼ਿਲ੍ਹਾ ਮੈਨੇਜਰ ਸੈਂਟਰਲ ਕੋਆਪ੍ਰੇਟਿਵ ਬੈਂਕ, ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ

ਸੁਰ ਸਿੰਘ, 17 ਅਕਤੂਬਰ (ਧਰਮਜੀਤ ਸਿੰਘ)-ਪਿੰਡ ਪੂਹਲਾ ਸਥਿਤ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਵਿਖੇ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਭਾਈ ਤਾਰੂ ਸਿੰਘ ਜੀ ਦਾ 299ਵਾਂ ਜਨਮ ਦਿਹਾੜਾ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਸਿਵਲ ਹਸਪਤਾਲ ਵਿਖੇ ਲਗਾਇਆ ਖ਼ੂਨਦਾਨ ਕੈਂਪ

ਤਰਨ ਤਾਰਨ, 17 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)¸ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਤਰਨ ਤਾਰਨ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਇੰਦਰ ਮੋਹਨ ਗੁਪਤਾ ਵਲੋਂ ਖੂਨਦਾਨ ਕਰਨ ਵਾਲੇ ...

ਪੂਰੀ ਖ਼ਬਰ »

ਸਰਕਾਰ ਦੇ ਵਿਰੋਧ ਵਿਚ 18 ਅਕਤੂਬਰ ਨੂੰ ਦਾਖਾ ਵਿਖੇ ਮੁਲਾਜ਼ਮ ਝੰਡਾ ਮਾਰਚ ਕਰਨਗੇ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)¸ਪੀ.ਡਬਲਿਊ.ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਗਾਂਧੀ ਪਾਰਕ ਵਿਖੇ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆ ਅਤੇ ਸੂਬੇ ਦੇ ਮੈਂਬਰ ਸਤਨਾਮ ਸਿੰਘ ਅਮਰਕੋਟ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰੂ ਸਾਹਿਬ ਰਸੂਲਪੁਰ ਨਹਿਰਾਂ ਤੋਂ 20 ਅਕਤੂਬਰ ਨੂੰ ਹੋਵੇਗਾ ਰਵਾਨਾ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)¸ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰੂ ਸਾਹਿਬ ਜੀ ਰਸੂਲਪੁਰ ਨਹਿਰਾਂ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਅੰਮਿ੍ਤ ਸੰਚਾਰ ਕਰਵਾਇਆ

ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)¸ਭਾਈ ਗੋਬਿੰਦ ਸਿੰੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਅਤੇੇ ਮਹਿੰਦਰ ਸਿੰਘ ਆਹਲੀ ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਯੋਗ ਪ੍ਰਬੰਧ ਵਿਚ ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਸ੍ਰੀ ...

ਪੂਰੀ ਖ਼ਬਰ »

65ਵੀਆਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ਸਮਾਪਤ, ਓਵਰਆਲ ਟਰਾਫ਼ੀ ਗੰਡੀਵਿੰਡ ਨੇ ਜਿੱਤੀ

ਪੱਟੀ, 17 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਜ਼ਿਲ੍ਹਾ ਸਿੱਖਿਆ ਅਫਸਰ ਕੰਵਲਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਪ੍ਰਾਇਮਰੀ 65ਵੀਆਂ ਤਿੰਨ ਰੋਜਾਂ ਖੇਡਾਂ ਸਰਕਾਰੀ ਸੈਕੰਡਰੀ ਸਕੂਲ ਲੜਕੇ ਪੱਟੀ ਵਿਖੇ ਕਰਵਾਈਆਂ ਗਈਆਂ | ਇਸ ਮੌਕੇ 'ਤੇ ਇਨ੍ਹਾਂ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ 'ਤੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖਿਲਾਫ਼ ਕੀਤਾ ਜਾਵੇਗਾ ਜ਼ੋਰਦਾਰ ਸੰਘਰਸ਼- ਪੂੰਨੀਆ

ਪੱਟੀ, 17 ਅਕਤੂਬਰ (ਅਵਤਾਰ ਸਿੰਘ ਖਹਿਰਾ)- ਪੰਜਾਬ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਜ਼ਰੂਰੀ ਮੀਟਿੰਗ ਬਲਦੇਵ ਸਿੰਘ ਪੂੰਨੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਣਦੇ ਡੀ.ਏ. ...

ਪੂਰੀ ਖ਼ਬਰ »

ਪੀ.ਐੱਨ.ਬੀ. ਵਲੋਂ ਬੈਂਕਾਂ ਦੀਆਂ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ 21 ਤੋਂ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)¸ਦਫ਼ਤਰ ਪੰਜਾਬ ਨੈਸ਼ਨਲ ਬੈਂਕ ਜ਼ਿਲ੍ਹਾ ਲੀਡ ਬੈਂਕ ਤਰਨ ਤਾਰਨ ਵਿਖੇ ਮੀਟਿੰਗ ਸਰਕਲ ਹੈੱਡ ਅੰਮਿ੍ਤਸਰ ਸੱਤਿਆਵਾਨ ਉਹਲਾਨ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ, ਜਿਸ ਵਿਚ ਉਨ੍ਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵਿੱਤ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ 'ਸਿਮਰਨ ਡੇ' ਨਾਲ ਮਨਾਇਆ

ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)-ਨੈਸ਼ਨਲ ਪਬਲਿਕ ਸਕੂਲ ਵਿਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ 'ਵਾਹਿਗੁਰੂ' ਦੇ ਨਾਮ ਦਾ ਜਾਪ ਕੀਤਾ ਗਿਆ | ਇਸ ਦੇ ਵਿਦਿਆਰਥੀਆਂ ਨੇ ਗੁਰੂ ਜੀ ਦੇ ਜਨਮ ਨਾਲ ਸਬੰਧਤ ...

ਪੂਰੀ ਖ਼ਬਰ »

ਪਾਲਕਾ ਬਾਜ਼ਾਰ ਵਿਖੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਬੁੱਧਵਾਰ ਨੂੰ ਸਥਾਨਕ ਪਾਲਕਾ ਬਾਜ਼ਾਰ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ | ਜਿਸ ਦੀ ਸੂਚਨਾ ਥਾਣਾ ਸਿਟੀ ਦੀ ਪੁਲਿਸ ਨੂੰ ਦਿੱਤੇ ਜਾਣ ਤੋਂ ਬਾਅਦ ਏ.ਐਸ.ਆਈ. ਬਲਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ...

ਪੂਰੀ ਖ਼ਬਰ »

ਯੂਨੀਵਰਸਲ ਅਕਾਦਮੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਯੂਨੀਵਰਸਲ ਅਕਾਦਮੀ ਬਾਠ ਰੋਡ ਤਰਨ ਤਾਰਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮੁੱਖ ਅਧਿਆਪਕਾ ਇੰਦਰਪਾਲ ਕੌਰ ਗਰੇਵਾਲ ਦੀ ਅਗਵਾਈ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪਿੰਡ ਬਾਸਰਕੇ ਖ਼ੁਰਦ ਵਿਖੇ ਆਂਗਣਵਾੜੀ ਸੈਂਟਰ 'ਤੇ ਲੈਂਟਰ ਪਾਏ

ਖਾਲੜਾ, 17 ਅਕਤੂਬਰ (ਜੱਜਪਾਲ ਸਿੰਘ)-ਛੋਟੇ ਬੱਚਿਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪਿੰਡ ਬਾਸਰਕੇ ਖ਼ੁਰਦ ਵਿਖੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਲੈਂਟਰ ਪਾਇਆ ਗਿਆ | ਸਰਪੰਚ ਡਾ: ਹਰਦੇਵ ਸਿੰਘ ਮਾਹਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਾਸਰਕੇ ਖੁਰਦ ਵਿਖੇ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮਿਲ ਕੇ ਪੁਲਿਸ ਅਧਿਕਾਰੀ ਲੈ ਰਹੇ ਜਾਣਕਾਰੀ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-21 ਅਕਤੂਬਰ ਨੂੰ ਦੇਸ਼ ਭਰ ਵਿਚ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ, ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਦੀ ਯਾਦ ਵਿਚ ਸ਼ਹੀਦੀ ਦਿਨ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਤਰਨ ਤਾਰਨ ਦੇ ਐਸ.ਐਸ.ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੈਟਿ੍ਕਸ 2019 ਈਵੈਂਟ ਵਿਚ ਭਾਗ ਲਿਆ

ਤਰਨ ਤਾਰਨ, 17 ਅਕਤੂਬਰ (ਲਾਲੀ ਕੈਰੋਂ)¸ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੀ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਗੁੱਜਰਾਂਵਾਲਾ ਵਿਖੇ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਮਾਂ-ਧੀ ਦੇ ਕਤਲ 'ਚ ਨਾਮਜ਼ਦ ਪਿੰਡ ਤੁੜ ਦੇ ਸਰਪੰਚ ਦੇ ਹੱਕ ਵਿਚ ਨਿੱਤਰੀ ਪੰਚਾਇਤ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਬੀਤੀ 16 ਜੁਲਾਈ ਨੂੰ ਪਿੰਡ ਰਾਣੀਵਲਾਹ ਦੀ ਨਹਿਰ ਵਿਚੋਂ ਮਾਂ-ਧੀ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਵਲੋਂ ਨਾਮਜ਼ਦ ਕੀਤੇ ਗਏ ਪਿੰਡ ਤੁੜ ਦੇ ਸਰਪੰਚ ਦਿਆਲ ਸਿੰਘ ਦੇ ਹੱਕ ਵਿਚ ਪਿੰਡ ਦੀ ਪੰਚਾਇਤ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)-ਬੈਂਕ ਕਰਮਚਾਰੀ ਦਾ ਐੱਚ.ਡੀ.ਐੱਫ.ਸੀ. ਬੈਂਕ ਬਾਹਰੋਂ ਮੋਟਰਸਾਈਕਲ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਤਰਨਤਾਰਨ ਵਿਖੇ ਦਿੱਤੀ ਸ਼ਿਕਾਇਤ ਸੰਬੰਧੀ ਜਾਣਕਾਰੀ ਦਿੰਦਿਆਂ ਲਵਜੀਤ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਦਾ ਰੀਡਰ ਬਣ ਕੇ ਮਾਰੀ ਲੱਖਾਂ ਦੀ ਠੱਗੀ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਐੱਸ.ਐੱਸ.ਪੀ. ਦਾ ਰੀਡਰ ਬਣ ਕੇ ਇਕ ਪਰਿਵਾਰ ਨਾਲ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਅਤੇ ਔਲਖ ਵਲੋਂ ਇਯਾਲੀ ਦੇ ਹੱਕ ਪਿੰਡ ਛੋਕਰ ਵਿਖੇ ਚੋਣ ਪ੍ਰਚਾਰ

ਮੀਆਂਵਿੰਡ, 17 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਤੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਵਲੋਂ ਆਪਣੇ ਸਮਰਥਕਾਂ ਸਮੇਤ ਹਲਕਾ ਦਾਖਾ ਤੋਂ ਅਕਾਲੀ ਉਮੀਦਵਾਰ ...

ਪੂਰੀ ਖ਼ਬਰ »

ਸਰਕਾਰ ਸਿੱਖਿਆ ਦੇ ਸੁਧਾਰ ਲਈ ਕਰੇ ਵਿਸ਼ੇਸ਼ ਉਪਰਾਲੇ -ਡਾ. ਮਨੋਹਰ ਸਿੰਘ ਗਿੱਲ

ਤਰਨ ਤਾਰਨ, 17 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)¸ਜਿਸ ਦੇਸ਼ ਦੇ ਵਾਸੀ ਪੜ੍ਹੇ ਲਿਖੇ ਹੋਣਗੇ ਉਹ ਦੇਸ਼ ਹਮੇਸ਼ਾਂ ਤਰੱਕੀ ਕਰਦਾ ਰਹੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਦਮ ਵਿਭੂਸ਼ਣ ਡਾ. ਮਨੋਹਰ ਸਿੰਘ ਗਿੱਲ ਨੇ 'ਅਜੀਤ' ਨਾਲ ਫੋਨ ਰਾਹੀਂ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)¸ਡਾ. ਐੱਸ.ਪੀ. ਸਿੰਘ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੌਸ਼ਿਹਰਾ ਪੰਨੂਆ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕਬਾਲ ਸਿੰਘ ਮੈਣੀ ਨੇ ਦੱਸਿਆ ਕਿ ਐੱਸ.ਪੀ. ਸਿੰਘ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਲਈ ਜਾਮਾਰਾਏ ਦੀਆਂ ਸੰਗਤਾਂ ਨੇ 250 ਬਿਸਤਰਿਆਂ ਦੀ ਸੇਵਾ ਕੀਤੀ

ਫਤਿਆਬਾਦ, 17 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਪੱਠੇਵਿੰਡਪੁਰ ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਸਬੰਧੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਦੀ ਥ੍ਰੋਬਾਲ ਟੀਮ ਰਾਜ ਪੱਧਰ 'ਤੇ ਜੇਤੂ

ਗੋਇੰਦਵਾਲ ਸਾਹਿਬ, 17 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)¸65 ਵੀਆਂ ਰਾਜ ਪੱਧਰੀ ਸਕੂਲ ਖੇਡਾਂ ਜੋ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 9 ਅਕਤੂਬਰ ਤੋਂ 15 ਅਕਤੂਬਰ ਤੱਕ ਕਰਵਾਈਆਂ ਗਈਆਂ | ਇਸ ਟੂਰਨਾਮੈਂਟ ਵਿਚ ਅੰਡਰ -14,ਅੰਡਰ-17 ਅਤੇ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਮੁਲਾਜ਼ਮਾਂ ਦਾ ਸ਼ਹੀਦੀ ਦਿਵਸ 21 ਨੂੰ

ਭਿੱਖੀਵਿੰਡ, 17 ਅਕਤੂਬਰ (ਬੌਬੀ)¸ਅੱਤਵਾਦ ਵੇਲੇ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦਾ ਪੁਲਿਸ ਲਾਈਨ ਤਾਰਨ ਤਾਰਨ ਵਿਖੇ 21 ਅਕਤੂਬਰ ਨੂੰ ਸ਼ਹੀਦੀ ਦਿਵਸ ਮਨਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡੀ.ਐੱਸ.ਪੀ. ਰਾਜਬੀਰ ਸਿੰਘ ਭੁੱਲਰ ਅਤੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਐੱਸ.ਐੱਸ.ਪੀ. ਦੇ ਗੰਨਮੈਨਾਂ ਨੇ ਤਰਨ ਤਾਰਨ ਵਿਖੇ ਕੀਤੀ ਵਾਹਨਾਂ ਦੀ ਜਾਂਚ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐੱਸ.ਐੱਸ.ਪੀ. ਧਰੁਵ ਦਹੀਆ ਵਲੋਂ ਦੀਵਾਲੀ ਦੇ ਤਿਓਹਾਰ ਮੌਕੇ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ | ਜਿਥੇ ਜ਼ਿਲ੍ਹੇ ਦੇ ਐਸ.ਪੀ., ਡੀ.ਐਸ.ਪੀ. ਅਤੇ ਐਸ.ਐਚ.ਓ. ਪੱਧਰ ਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ 'ਚ ਸਤਿਸੰਗ ਸਮਾਗਮ ਕਰਵਾਇਆ

ਪੱਟੀ, 17 ਅਕਤੂਬਰ (ਅਵਤਾਰ ਸਿੰਘ ਖਹਿਰਾ)-ਮੂਲਨਿਵਾਸੀ ਵੈੱਲਫੇਅਰ ਸੁਸਾਇਟੀ ਬਾਹਮਣੀ ਵਾਲਾ ਵਲੋਂ ਸ਼ਿ੍ਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਸਤਿਸੰਗ ਸਮਾਗਮ ਪਿੰਡ ਵਾਸੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੀ ...

ਪੂਰੀ ਖ਼ਬਰ »

ਅੰਮਿ੍ਤਸਰ-ਖੇਮਕਰਨ ਸੜਕ ਦਾ ਚਾਰ ਮਾਰਗੀ ਕੰਮ ਅੱਧ-ਵਿਚਾਲੇ ਬੰਦ ਹੋਣ ਨਾਲ ਲੋਕ ਪ੍ਰੇਸ਼ਾਨ

ਝਬਾਲ, 17 ਅਕਤੂਬਰ (ਸਰਬਜੀਤ ਸਿੰਘ)-ਅੰਮਿ੍ਤਸਰ-ਖੇਮਕਰਨ ਮੁੱਖ ਮਾਰਗ ਦੀ ਸੜਕ ਨੂੰ ਚਾਰ ਮਾਰਗੀ ਸੜਕ ਬਨਾਉਣ ਲਈ ਇਕ ਕੰੰਪਨੀ ਵਲੋਂ ਪਿਛਲੇ ਸਮੇਂ ਦੌਰਾਨ ਸ਼ੁਰੂ ਕੀਤਾ ਗਿਆ ਕੰਮ ਪਿੰਡ ਮੰਨਣ ਨੇੜਿਓ ਤਕਰੀਬਨ ਚਾਰ ਕਿਲੋਮੀਟਰ ਦੇ ਕਰੀਬ ਟੁੱਟ ਚੁੱਕੀ ਟੋਇਆ ਨਾਲ ਭਰੀ ਪਈ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਵਲੋਂ ਸਾਥੀਆਂ ਸਮੇਤ ਜਲਾਲਾਬਾਦ ਵਿਖੇ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਜਲਾਲਾਬਾਦ ਵਿਧਾਨ ਸਭਾ ਹਲਕਾ ਵਿਖੇ ਹੋ ਰਹੀ ਜ਼ਿਮਨੀ ਚੋਣ ਮੌਕੇ ਤਰਨ ਤਾਰਨ ਤੋਂ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਆਪਣੇ ਹੋਰਨਾਂ ਸਾਥੀਆਂ ਸਮੇਤ ਜਲਾਲਾਬਾਦ ਜਾ ਕੇ ਕਾਂਗਰਸੀ ਉਮੀਦਵਾਰ ਰਮਿੰਦਰ ਆਂਵਲਾ ਦੇ ਹੱਕ ਵਿਚ ਚੋਣ ...

ਪੂਰੀ ਖ਼ਬਰ »

ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਗਰੋਹ ਦਾ ਇਕ ਮੈਂਬਰ ਅਸਲੇ੍ਹ ਸਮੇਤ ਕਾਬੂ, ਤਿੰਨ ਫਰਾਰ

ਝਬਾਲ, 17 ਅਕਤੂਬਰ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਛਿਛਰੇਵਾਲ ਨੇੜਿਓਾ ਪੁਲਿਸ ਨੇ ਗੁਪਤ ਸੂਓਨਾ ਦੇ ਅਧਾਰ 'ਤੇ ਇਲਾਕੇ ਅੰਦਰ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਇਕ ਗਰੋਹ ਦੇ ਮੈਂਬਰ ਨੂੰ ਅਸਲੇ ਸਮੇਤ ਕਾਬੂ ਕਰ ਲਿਆ ਹੈ | ਜਦਕਿ ਗਰੋਹ ਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸਰਕਾਰੀ ਅਧਿਕਾਰੀਆਂ ਦਾ ਪਿੰਡਾਂ ਵਿਚ ਘਿਰਾਓ ਕਰਾਂਗੇ-ਪੰਨੂੰ

ਤਰਨ ਤਾਰਨ, 17 ਅਕਤੂਬਰ (ਕੱਦਗਿੱਲ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨ: ਸਕੱਤਰ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਜੋ ਹਰ ਸਾਲ 2 ਕਰੋੜ ਟਨ ਤੋ ...

ਪੂਰੀ ਖ਼ਬਰ »

ਨਾਰਕੋਟਿਕਸ ਸੈੱਲ ਪੱਟੀ ਵਲੋਂ 800 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਪੱਟੀ, 17 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਨਾਰਕੋਟਿਕਸ ਸੈੱਲ ਪੱਟੀ ਵਲੋਂ 800 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਰਕੋਟਿਕਸ ਸੈੱਲ ਪੱਟੀ ਦੇ ਇੰਚਾਰਜ ਐਸ.ਆਈ. ਸੁਖਰਾਜ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX