ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  3 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  35 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  44 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  59 minutes ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 1 hour ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 minute ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 minute ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  0 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  24 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  37 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਲੁਧਿਆਣਾ

ਸੁਹਾਗਣਾਂ ਨੇ ਪਤੀ ਦੀ ਲੰਬੀ ਉਮਰ ਲਈ ਰੱਖਿਆ ਵਰਤ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਸੁਹਾਗਣਾਂ ਵਲੋਂ ਆਪਣੇ ਪਤੀ ਦੀ ਲੰਬੀ ਉਮਰ ਲਈ ਅੱਜ ਕਰਵਾ ਚੌਥ ਦਾ ਵਰਤ ਰੱਖਿਆ ਗਿਆ ਅਤੇ ਸ਼ਾਮ ਸਮੇਂ ਕਰਵਾ ਚੌਥ ਦਾ ਵਰਤ ਰੱਖਣ ਸਬੰਧੀ ਸੁਹਾਗਣਾਂ ਨੇ ਮੰਦਰਾਂ ਵਿਚ ਜਾ ਕੇ ਕਥਾ ਵੀ ਸੁਣੀ | ਅੱਜ ਸਵੇਰੇ ਤਾਰਿਆਂ ਦੀ ਛਾਂ 'ਚ ਔਰਤਾਂ ਨੇ ਸਰਗੀ ਖਾ ਕੇ ਆਪਣੀ ਪਤੀ ਦੀ ਲੰਬੀ ਉਮਰ ਲਈ ਵਰਤ ਰੱਖਿਆ ਅਤੇ ਸਾਰਾ ਦਿਨ ਬਿਨਾਂ ਖਾਣ ਤੇ ਪੀਣ ਦੇ ਕੱਢਣ ਤੋਂ ਬਾਅਦ ਸ਼ਾਮ ਸਮੇਂ ਮੰਦਰ ਵਿਚ ਜਾ ਕੇ ਕਥਾ ਸੁਣੀ, ਉਸ ਤੋਂ ਬਾਅਦ ਉਨ੍ਹਾਂ ਨੇ ਕੁੱਝ ਪੀਤਾ | ਰਾਤ 8:25 ਸਮੇਂ ਚੰਦ ਨੂੰ ਅਰਗ ਦੇਣ ਤੋਂ ਬਾਅਦ ਸੁਹਾਗਣਾਂ ਨੇ ਛਾਨਣੀ 'ਚ ਆਪਣੇ ਪਤੀ ਦਾ ਮੂੰਹ ਦੇਖਿਆ ਅਤੇ ਉਸ ਤੋਂ ਬਾਅਦ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਪਤੀ ਦੇ ਹੱਥੋਂ ਕੁੱਝ ਖਾ ਪੀ ਕੇ ਵਰਤ ਖੋਲਿ੍ਹਆ | ਕਰਵਾ ਚੌਥ ਨੂੰ ਲੈ ਕੇ ਲਕਸ਼ਮੀ ਨਾਰਾਇਣ ਮੰਦਰ ਭਾਈ ਰਣਧੀਰ ਸਿੰਘ ਨਗਰ, ਦੁਰਗਾ ਮੰਦਰ ਭਾਈ ਰਣਧੀਰ ਸਿੰਘ ਨਗਰ, ਪੁਰਾਣਾ ਕ੍ਰਿਸ਼ਨਾ ਮੰਦਰ ਮਾਡਲ ਟਾਊਨ, ਦੁਰਗਾ ਮਾਤਾ ਮੰਦਰ ਸਰਾਭਾ ਨਗਰ, ਦੁਰਗਾ ਮਾਤਾ ਮੰਦਰ ਜਗਰਾਉਂ ਪੁੱਲ, ਗੀਤਾ ਮਾਤਾ ਮੰਦਰ ਵਿਸ਼ਾਲ ਨਗਰ ਪੱਖੋਵਾਲ ਰੋਡ ਤੇ ਹੋਰ ਮੰਦਰਾਂ ਵਿਚ ਭਾਰੀ ਭੀੜ ਦੇਖਣ ਨੂੰ ਮਿਲੀ |

ਫਰਜ਼ੀ ਬਿੱਲਾਂ ਸਹਾਰੇ 50 ਕਰੋੜ ਇਨਪੁੱਟ ਟੈਕਸ ਕ੍ਰੈਡਿਟ ਲੈਣ ਵਾਲਾ ਮਾਸਟਰ ਮਾਈਾਡ ਕਾਬੂ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)- ਜੀ.ਐਸ.ਟੀ. ਇੰਟੈਲੀਜੈਂਸ ਦੇ ਡਾਇਰੈਕਟੋਰੇਟ ਜਨਰਲ ਲੁਧਿਆਣਾ ਖੇਤਰ ਇਕਾਈ ਵਲੋਂ ਫ਼ਰਜ਼ੀ ਬਿੱਲਾਂ ਸਹਾਰੇ 50 ਕਰੋੜ ਰੁਪਏ ਦੀ ਇਨਪੁੱਟ ਟੈਕਸ ਕ੍ਰੈਡਿਟ ਲੈਣ ਵਾਲੇ ਮਾਸਟਰ ਮਾਈਾਡ ਨੂੰ ਮੰਡੀ ਗੋਬਿੰਦਗੜ੍ਹ ਤੋਂ ਕਾਬੂ ਕੀਤਾ ਹੈ, ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਸੜਕਾਂ ਅਤੇ ਸਰਕਾਰੀ ਜਗ੍ਹਾ ਤੋਂ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 17 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)- ਜ਼ੋਨ-ਬੀ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਅੱਜ ਜ਼ੋਰਦਾਰ ਕਾਰਵਾਈਆਂ ਕਰਦੇ ਹੋਏ ਸੜਕਾਂ ਅਤੇ ਸਰਕਾਰੀ ਥਾਵਾਂ ਉੱਪਰ ਹੋਏ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ | ਸੁਪਰਡੈਂਟ ਗੁਰਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਹੋਈ ਇਸ ...

ਪੂਰੀ ਖ਼ਬਰ »

ਧੋਖੇ ਨਾਲ ਕਾਰ ਵੇਚਣ ਦੇ ਮਾਮਲੇ 'ਚ ਪੁਲਿਸ ਨੇ ਹੋਰ ਧਾਰਾਵਾਂ ਜੋੜੀਆਂ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਧੋਖੇ ਨਾਲ ਕਾਰ ਵੇਚਣ ਦੇ ਮਾਮਲੇ ਵਿਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਸੰਗੀਨ ਧਰਾਵਾਂ ਤਹਿਤ ਨਾਮਜ਼ਦ ਕੀਤਾ ਹੈ | ਜਗਾਧਰੀ ਦੇ ਰਹਿਣ ਵਾਲੇ ਅਸ਼ੀਸ਼ ਕੁਮਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਲੁਧਿਆਣਾ ਵਾਸੀ ਸੰਜੀਵ ਕੁਮਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਾ ਇਕ ਗਿ੍ਫ਼ਤਾਰ, ਦੋ ਫ਼ਰਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1140 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 855 ਲੀਟਰ ਲਾਹਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਦਾਖਾ ਵਿਖੇ ਧਰਨਾ ਭਲਕੇ

ਲੁਧਿਆਣਾ, 17 ਅਕਤੂਬਰ (ਸਲੇਮਪੁਰੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਸਮੂਹ ਪਟਵਾਰੀ 19 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਸ਼ਾਮ ਨੂੰ 4 ਵਜੇ ਤੱਕ ਮੁੱਲਾਂਪੁਰ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ...

ਪੂਰੀ ਖ਼ਬਰ »

ਸੰਦੀਪ ਸੰਧੂ ਦੇ ਹੱਕ 'ਚ ਚੋਣ ਰੈਲੀ ਮੌਕੇ ਜਾਖੜ, ਬਾਜਵਾ ਤੇ ਅੱਧੀ ਦਰਜਨ ਵਿਧਾਇਕ ਪੁੱਜੇ

ਹੰਬੜਾਂ, 17 ਅਕਤੂਬਰ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਚੋਣ ਮੁਹਿੰਮ ਸਬੰਧੀ ਕਾਂਗਰਸ ਲੁਧਿਆਣਾ ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਕੈਪਟਨ ਸੰਧੂ ਦੇ ਹੱਕ 'ਚ ਰੋਡ ਸ਼ੋਅ ਕੱਢਿਆ

ਅਹਿਮਦਗੜ੍ਹ, 17 ਅਕਤੂਬਰ (ਪੁਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਲਕਾ ਦਾਖਾ ਤੋਂ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਰੋਡ ਸ਼ੋਅ ਕੱਢਿਆ | ਅਹਿਦਮਗੜ੍ਹ ਸ਼ਹਿਰ ਬਾਹਰ ਛਪਾਰ ਪਿੰਡ ਤੋਂ ਸ਼ੁਰੂ ਕੀਤੇ ਰੋਡ ਸ਼ੋਅ ਤੋਂ ਪਹਿਲਾਂ ਮੁੱਖ ਮੰਤਰੀ ਨੇ ...

ਪੂਰੀ ਖ਼ਬਰ »

ਚੱਕ ਦੇ ਹੱਕ 'ਚ ਮੀਟਿੰਗ

ਮੁੱਲਾਂਪੁਰ-ਦਾਖਾ, 17 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲੜ ਰਹੇ ਲੋਕ ਇਨਸਾਫ਼ ਪਾਰਟੀ-ਗਠਜੋੜ ਉਮੀਦਵਾਰ ਸੁਖਦੇਵ ਸਿੰਘ ਚੱਕ ਨੂੰ ਵੋਟ ਦੀ ਅਪੀਲ ਲਈ 'ਲਿਪ' ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ...

ਪੂਰੀ ਖ਼ਬਰ »

ਮਜੀਠੀਆ ਵਲੋਂ ਇਯਾਲੀ ਦੇ ਹੱਕ 'ਚ ਚੋਣ ਜਲਸਾ

ਗੁਰਸਰ-ਸੁਧਾਰ, 17 ਅਕਤੂਬਰ (ਜਸਵਿੰਦਰ ਸਿੰਘ ਗਰੇਵਾਲ)-ਸੂਬੇ 'ਚ ਹੁਣ ਤੱਕ ਬਣੀਆਂ ਸਾਰੀਆਂ ਸਰਕਾਰਾ 'ਚੋਂ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਸਰਕਾਰ ਸਾਰਿਆਂ ਤੋਂ ਨਿਖੱਧ ਸਰਕਾਰ ਸਾਬਤ ਹੋਈ ਹੈ, ਜਿਸ ਨੇ ਢਾਈ ਸਾਲਾਂ 'ਚ ਸਾਰੇ ਵਰਗਾਂ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਜਥੇਦਾਰ ਤਲਵੰਡੀ ਵਲੋਂ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ

ਗੁਰੂਸਰ-ਸੁਧਾਰ, 17 ਅਕਤੂਬਰ (ਜਸਵਿੰਦਰ ਸਿੰਘ ਗਰੇਵਾਲ)- ਸੂਬੇ ਦੇ ਸਾਰੇ ਵਰਗ ਕਾਂਗਰਸ ਸਰਕਾਰ ਦੀ ਕਾਰਗੁਜਾਰੀ ਤੋਂ ਨਿਰਾਸ਼ ਹਨ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਪਿੰਡ ਕੁਲਾਰ 'ਚ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਡੋਰ ਟੂ ਡੋਰ ...

ਪੂਰੀ ਖ਼ਬਰ »

ਕਾਂਗਰਸੀ ਨੇਤਾਵਾਂ ਦੇ ਬਾਈਕਾਟ ਦੀ ਅਪੀਲ

ਲੁਧਿਆਣਾ, 17 ਅਕਤੂਬਰ (ਅਜੀਤ ਬਿਊਰੋ)-ਬੀਤੇ ਦਿਨੀਂ ਹਲਕਾ ਦਾਖਾ ਦੇ ਅੰਮਿ੍ਤਧਾਰੀ ਵਿਅਕਤੀ ਦੀ ਦਸਤਾਰ ਅਤੇ ਕੱਕਾਰਾਂ ਦੀ ਬੇਅਦਬੀ ਕਰਨ ਿਖ਼ਲਾਫ਼ ਰੋਸ ਵਜੋਂ ਚਾਰ ਸੰਗਠਨਾਂ ਵਲੋਂ ਕਾਂਗਰਸੀ ਨੇਤਾਵਾਂ ਦੇ ਬਾਈਕਾਟ ਦੀ ਅਪੀਲ ਕੀਤੀ ਹੈ ਅਤੇ ਇਸ ਸਬੰਧ 'ਚ ਹਲਕਾ ਦਾਖਾ 'ਚ ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਮਜੀਠੀਆ ਵਲੋਂ ਚੋਣ ਜਲਸੇ

ਜੋਧਾਂ, 17 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿੱਚ ਲਾਗਲੇ ਪਿੰਡ ਢੈਪਈ ਵਿਖੇ ਚੋਣ ਪ੍ਰਚਾਰ ਦੀ ਲੜੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਇਯਾਲੀ ਨੇ ਪਿੰਡ ਕੀੜੀ-ਭੁਮਾਲ ਵਿਖੇ ਚੋਣ ਜਲਸੇ ਨੂੰ ਸੰਬੋਧਨ ਕੀਤਾ

ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਦਾਖਾ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਬੇਟ ਇਲਾਕੇ ਦੀ ਆਪਣੀ ਚੋਣ ਫੇਰੀ ਦੌਰਾਨ ਲਾਗਲੇ ਪਿੰਡ ਕੀੜੀ ਵਿਖੇ ਇੱਕ ਭਰਵੇਂ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਪਿੰਡ ਮੋਹੀ ਵਿਖੇ ਚੋਣ ਜਲਸਾ

ਮੁੱਲਾਂਪੁਰ-ਦਾਖਾ, 17 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਿੰਡ ਮੋਹੀ ਵਿਖੇ ਅਕਾਲੀ ਦਲ ਦੇ ਹੱਕ 'ਚ ਵਿਸ਼ਾਲ ਚੋਣ ਜਲਸੇ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਹ ...

ਪੂਰੀ ਖ਼ਬਰ »

ਦਾਖਾ ਹਲਕੇ ਦੇ ਸਮੁੱਚੇ ਈਸਾਈ ਭਾਈਚਾਰੇ ਵਲੋਂ ਕੈਪਟਨ ਸੰਧੂ ਦੀ ਹਮਾਇਤ ਦਾ ਐਲਾਨ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ )- ਦਾਖਾ ਹਲਕੇ ਤੋਂ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਮੁੱਚੇ ਈਸਾਈ ਭਾਈਚਾਰੇ ਨੇ ਉਨ੍ਹਾਂ ਦੀ ਹਮਾਇਤ ਦਾ ਐਲਾਨ ...

ਪੂਰੀ ਖ਼ਬਰ »

ਪੁਨੀਤਾ ਸੰਧੂ ਵਲੋਂ ਬੀਰਮੀ 'ਚ ਕੈਪਟਨ ਸੰਧੂ ਦੇ ਹੱਕ 'ਚ ਮੰਗੀਆਂ ਵੋਟਾਂ

ਹੰਬੜਾਂ, 17 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਦੇ ਪਿੰਡ ਬੀਰਮੀ ਵਿਖੇ ਮੈਡਮ ਪੁਨੀਤਾ ਸੰਧੂ ਵਲੋਂ ਘਰ-ਘਰ ਜਾ ਕੇ ਆਪਣੇ ਪਤੀ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਵੋਟਾਂ ਮੰਗੀਆਂ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬੇ 'ਚ ਢਾਈ ਸਾਲ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਵਿਅਕਤੀਆਂ ਦੀ ਮੌਤ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਵਿਚ ਵੱਖ-ਵੱਖ ਥਾਂ 'ਤੇ ਹੋਏ ਸੜਕ ਹਾਦਸਿਆਂ 'ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ | ਮਿ੍ਤਕਾਂ 'ਚ ਸਕੂਲੀ ਬੱਚਿਆਂ ਨੂੰ ਲਿਜਾ ਰਿਹਾ ਆਟੋ ਰਿਕਸ਼ਾ ਦਾ ਚਾਲਕ ਵੀ ਸ਼ਾਮਲ ਹੈ | ਜਾਣਕਾਰੀ ਅਨੁਸਾਰ ਥਾਣਾ ਪੀ.ਏ.ਯੂ. ਦੇ ...

ਪੂਰੀ ਖ਼ਬਰ »

ਮਾਪਿਆਂ ਨੇ ਬਿਮਾਰੀ ਦਾ ਸ਼ਿਕਾਰ 3 ਮਹੀਨਿਆਂ ਦੀ ਲੜਕੀ ਨੂੰ ਰੇਲਵੇ ਲਾਈਨਾਂ 'ਤੇ ਲਾਵਾਰਸ ਸੁੱਟਿਆ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦਿੱਲੀ ਰੇਲਵੇ ਲਾਈਨ 'ਤੇ ਚਾਈਲਡ ਲਾਈਨ ਰੇਲਵੇ ਵਲੋਂ ਚਾਰ ਮਹੀਨਿਆਂ ਦੀ ਇਕ ਲਾਵਾਰਸ ਬੱਚੀ ਨੂੰ ਬਰਾਮਦ ਕੀਤਾ ਗਿਆ ਹੈ | ਬੱਚੀ ਦਾ ਇਲਾਜ ਕਰਵਾਉਣ ਉਪਰੰਤ ਉਸ ਨੂੰ ਬਾਲ ਘਰ ਧਾਮ ਤਲਵੰਡੀ ਖੁਰਦ ਵਿਚ ਭੇਜ ਦਿੱਤਾ ...

ਪੂਰੀ ਖ਼ਬਰ »

ਕੰਪਨੀ ਦਾ ਮਾਲ ਚੋਰੀ ਕਰ ਕੇ ਵੇਚਣ ਵਾਲੇ ਡਰਾਈਵਰ ਤੇ ਉਸ ਦੇ ਸਾਥੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸਥਾਨਕ ਫੋਕਲ ਪੁਆਇੰਟ ਸਥਿਤ ਇਕ ਤੂੰ ਹੀ ਕੈਰੀਅਰ ਦੇ ਮੈਨੇਜਰ ਅਮਨਦੀਪ ਸਿੰਘ ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ 'ਤੇ ਕੰਪਨੀ ਦੇ ਡਰਾਈਵਰ ਸੁਖਵਿੰਦਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਭਾਮੀਆਂ ਰੋਡ ਅਤੇ ...

ਪੂਰੀ ਖ਼ਬਰ »

'ਸ਼ਹਿਰ ਵਿਚ ਚੋਰਾਂ ਦੀ ਦਹਿਸ਼ਤ' ਪੁਲਿਸ ਚੌਕੀ ਨੇੜਿਉਂ ਸ਼ੋਅਰੂਮ ਦਾ ਸ਼ਟਰ ਤੋੜ ਕੇ ਲੱਖਾਂ ਦੇ ਲੈਪਟਾਪ ਚੋਰੀ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਕੋਚਰ ਮਾਰਕੀਟ ਪੁਲਿਸ ਚੌਕੀ ਦੇ ਨੇੜਿਉਂ ਚੋਰ ਬੀਤੀ ਰਾਤ ਇਕ ਲੈਪਟਾਪ ਸ਼ੋਅਰੂਮ ਦਾ ਸ਼ਟਰ ਤੋੜ ਕੇ ਉੱਥੇ ਪਏ 70 ਲੈਪਟਾਪ ਚੋਰੀ ਕਰਕੇ ਲੈ ਗਏ | ਜਿਨ੍ਹਾਂ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ | ਚੋਰੀ ਕਰਦੇ ਸਮੇਂ ਦੋ ...

ਪੂਰੀ ਖ਼ਬਰ »

ਘਰੇਲੂ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਦੋ ਗਿ੍ਫ਼ਤਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਘਰੇਲੂ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਿਲੰਡਰ ਬਰਾਮਦ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬ ਲੋਕਾਂ ਨੂੰ ਜਾਗਰੂਕ ਕਰਨ-ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)- ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਕਾਲਜਾਂ ਤੋਂ ਆਏ ਰੈੱਡ ਰਿਬਨ ਕਲੱਬਾਂ ਦੇ ਨੋਡਲ ਅਫ਼ਸਰਾਂ ਦੀ ਮੀਟਿੰਗ ਸਥਾਨਕ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਲੁਧਿਆਣਾ ਵਿਖੇ ਹੋਈ | ਇਹ ਮੀਟਿੰਗ ਡਾਇਰੈਕਟਰ, ਯੁਵਕ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਸਮਾਰਟ ਖੇਤੀ ਬਾਰੇ ਅੰਤਰਰਾਸ਼ਟਰੀ ਕਾਨਫ਼ਰੰਸ ਸਮਾਪਤ

ਲੁਧਿਆਣਾ, 17 ਅਕਤੂਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੀ ਏਸ਼ੀਅਨ ਆਸਟਰਲੇਸ਼ੀਅਨ ਕਾਨਫ਼ਰੰਸ ਅੱਜ ਖੇਤੀ ਵਿਚ ਨਵੀਆਂ ਡਿਜ਼ੀਟਲ ਤਕਨੀਕਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਮਾਪਤ ਹੋ ਗਈ | ਕਾਨਫ਼ਰੰਸ ਵਿਚ ਸੂਖਮ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਮਹੀਨਾਵਰੀ ਗੁਰਮਤਿ ਸਮਾਗਮ

ਆਲਮਗੀਰ, 17 ਅਕਤੂਬਰ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਹਾਸਿਕ ਗੁਰਦੁਆਰਾ ਸ੍ਰੀ ਮੰਜੀ ਸਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਦਸਮੇਸ਼ ਸੁਪਰ ਸੀਡਰ ਵਾਤਾਵਰਨ ਨੂੰ ਸਾਫ ਰੱਖਣ 'ਚ ਸਹਾਇਕ

ਜਲੰਧਰ, 17 ਅਕਤੂਬਰ (ਅ.ਬ.)-ਦਸਮੇਸ਼ ਗਰੁੱਪ ਮਲੇਰਕੋਟਲਾ ਦੁਆਰਾ ਸਭ ਤੋਂ ਪਹਿਲਾਂ ਝੋਨੇ ਦੀ ਪਰਾਲੀ ਨੂੰ ਮਿੱਟੀ 'ਚ ਮਿਲਾ ਕੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਸਤੇ ਇਕ ਉੱਨਤ ਮਸ਼ੀਨ ਸੁਪਰ ਸੀਡਰ ਤਿਆਰ ਕੀਤੀ ਗਈ ਹੈ | ਇਹ ਮਸ਼ੀਨ ਭਾਰਤ ਸਰਕਾਰ, ਖੇਤੀਬਾੜੀ ਮੰਤਰਾਲੇ ਦੁਆਰਾ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮ ਕੱਲ੍ਹ ਦੇ ਧਰਨੇ 'ਚ ਸ਼ਾਮਿਲ ਹੋਣਗੇ

ਲੁਧਿਆਣਾ, 17 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਚੌਥਾ ਦਰਜਾ ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਪੰਜਾਬ ਅਤੇ ਯੂ. ਟੀ. ਮੁਲਾਜ਼ਮ/ਪੈਨਸ਼ਨਰਜ਼ ਸੰਘਰਸ਼ ਕਮੇਟੀ ਦੀ ਮੀਟਿੰਗ ਪੈਨਸ਼ਨਰਜ਼ ਜਥੇਬੰਦੀ ਦੇ ਸੂਬਾਈ ਆਗੂ ਗੁਰਮੇਲ ਸਿੰਘ ...

ਪੂਰੀ ਖ਼ਬਰ »

ਕੈਪਟਨ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਟ

ਪੱਖੋਵਾਲ/ਸਰਾਭਾ/ਸੁਧਾਰ, 17 ਅੱਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ, ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਵਿਸਾਰ ਦਿੰਦੀਆਂ ਹਨ, ਉਨ੍ਹਾਂ ਦਾ ਦੁਨੀਆਂ ਦੇ ਨਕਸ਼ੇ ਤੋਂ ਨਾਮੋ-ਨਿਸ਼ਾਨ ਮਿਟ ਜਾਂਦਾ ...

ਪੂਰੀ ਖ਼ਬਰ »

ਪੰਚ ਮਾਸਟਰ ਭੁਪਿੰਦਰ ਸਿੰਘ ਨਹੀਂ ਰਹੇ

ਫੁੱਲਾਂਵਾਲ, 17 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ੳੱੁਘੇ ਸਮਾਜ ਸੇਵੀ ਅਤੇ ਮੋਤੀ ਬਾਗ਼ ਫੁੱਲਾਂਵਾਲ ਦੇ ਪੰਚ ਮਾਸਟਰ ਭੁਪਿੰਦਰ ਸਿੰਘ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ¢ ਉਹ 73 ਸਾਲ ਦੇ ਸਨ, ਜਿਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸਥਾਨਕ ਸ਼ਮਸ਼ਾਨਘਾਟ ਵਿਖੇ ਕਰ ...

ਪੂਰੀ ਖ਼ਬਰ »

ਡਰੀਮ-ਕਮ-ਟਰੂਅ ਫ਼ਾਊਾਡੇਸ਼ਨ ਐੱਨ. ਜੀ. ਓ. ਵਲੋਂ ਸੈਮੀਨਾਰ

ਭਾਮੀਆਂ ਕਲਾਂ, 14 ਅਕਤੂਬਰ (ਜਤਿੰਦਰ ਭੰਬੀ)-ਡਰੀਮ-ਕਮ-ਟਰੂਅ ਫ਼ਾਉਂਡੇਸ਼ਨ ਐੱਨ. ਜੀ. ਓ. ਵਲੋਂ ਵੱਖ-ਵੱਖ ਸਕੂਲਾਂ ਵਿਚ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਦਿਲਚਸਪੀ ਦੇ ਮੁਤਾਬਿਕ ਮਾਪਿਆਂ ਅਤੇ ਅਧਿਆਪਕਾਂ ਨੂੰ ਜਾਣੂ ਕਰਵਾਇਆ ਕਿ ਕਿਹੜੇ ਬੱਚੇ ਦੀ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ 'ਚ ਦੋ ਜ਼ਖ਼ਮੀ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਵਿਚ ਬੀਤੀ ਰਾਤ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਨੌਜਵਾਨਾਂ 'ਚ ਮਨਪ੍ਰੀਤ ਸਿੰਘ ਆਸ਼ੀ ਅਤੇ ਹਰਪ੍ਰੀਤ ਸਿੰਘ ਵਾਸੀ ...

ਪੂਰੀ ਖ਼ਬਰ »

ਫ਼ਿਕੋ ਵਲੋਂ ਮਿਕਸ ਲੈਂਡ ਯੂਜ਼ ਤੋਂ ਸਨਅਤੀ ਇਲਾਕੇ 'ਚ ਸਨਅਤਾਂ ਲੈ ਕੇ ਜਾਣ ਸਮੇਂ ਬਿਜਲੀ ਕੁਨੈਕਸ਼ਨ ਮੁਫ਼ਤ ਤਬਦੀਲ ਕਰਨ ਦੀ ਮੰਗ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਤੇ ਸਾਈਕਲ ਡਵੀਜ਼ਨ ਦੇ ਮੁਖੀ ਹਰਪਾਲ ਸਿੰਘ ਭੰਬਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਿਕਸ ਲੈਂਡ ਯੂਜ਼ ...

ਪੂਰੀ ਖ਼ਬਰ »

ਸੀ.ਈ.ਟੀ.ਪੀ. ਲਈ ਕੇਂਦਰੀ ਵਾਤਾਵਰਨ ਵਿਭਾਗ ਵਲੋਂ 15 ਕਰੋੜ ਦੀ ਸਬਸਿਡੀ ਮਨਜ਼ੂਰ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਕੇਂਦਰੀ ਵਾਤਾਵਰਨ ਤੇ ਜੰਗਲਾਤ ਵਿਭਾਗ ਵੱਲੋਂ ਰੰਗਾਈ ਸਨਅਤਾਂ ਲਈ ਲੱਗ ਰਹੇ ਸੀ.ਈ.ਟੀ.ਪੀ. ਲਈ 15 ਕਰੋੜ ਦੀ ਸਬਸਿਡੀ ਮਨਜ਼ੂਰ ਕਰ ਦਿੱਤੀ ਹੈ | ਇਹ ਜਾਣਕਾਰੀ ਪੰਜਾਬ ਡਾਇਰਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਬੋਬੀ ਜਿੰਦਲ ਨੇ ਦਿੱਤੀ | ...

ਪੂਰੀ ਖ਼ਬਰ »

ਡਿਊਟੀ ਫ਼੍ਰੀ ਸਮਝੌਤੇ ਆਰ.ਸੀ.ਈ.ਪੀ. ਦੇ ਵਿਰੋਧ ਦੇ ਮਾਮਲੇ 'ਚ ਸਨਅਤੀ ਜਥੇਬੰਦੀਆਂ ਤੇ ਆਗੂ ਦੋ ਧੜਿਆਂ 'ਚ ਵੰਡੇ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਭਾਰਤ ਵਲੋਂ 15 ਦੇਸ਼ਾਂ ਦੇ ਨਾਲ ਚੀਨ ਨਾਲ ਡਿਊਟੀ ਫ਼੍ਰੀ ਸਮਝੌਤੇ ਆਰ.ਸੀ.ਈ.ਪੀ. ਦੇ ਵਿਰੋਧ ਦੇ ਮਾਮਲੇ ਵਿਚ ਸਨਅਤੀ ਜਥੇਬੰਦੀਆਂ ਤੇ ਸਨਅਤੀ ਆਗੂ ਦੋ ਧੜਿਆਂ ਵਿਚ ਵੰਡੇ ਗਏ ਹਨ | ਦੇਸ਼ ਦੀਆਂ 5 ਪ੍ਰਮੁੱਖ ਜਥੇਬੰਦੀਆਂ ਵੱਲੋਂ ਕੇਂਦਰੀ ...

ਪੂਰੀ ਖ਼ਬਰ »

ਸਾਬਕਾ ਤੇ ਮੌਜੂਦਾ ਪਤਨੀਆਂ ਤੋਂ ਦੁਖੀ ਹੋ ਕੇ ਪ੍ਰਵਾਸੀ ਭਾਰਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਪਿੰਡ ਹਵਾਸ ਵਿਚ ਸਾਬਕਾ ਅਤੇ ਮੌਜੂਦਾ ਪਤਨੀਆਂ ਤੋਂ ਦੁਖੀ ਹੋ ਕੇ ਪ੍ਰਵਾਸੀ ਭਾਰਤੀ ਨੌਜਵਾਨ ਵਲੋਂ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਸਿੱਖ ਯੂਥ ਕਾਨਫ਼ਰੰਸ ਤੇ ਇੰਟਰਫੇਥ ਗਲੋਬਲ ਸੰਮੇਲਨ ਭਲਕੇ ਤੋਂ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਸਿੱਖ ਯੂਥ ਕਾਨਫ਼ਰੰਸ ਅਤੇ ਇੰਟਰਫੇਥ ਗਲੋਬਲ ਸੰਮੇਲਨ 19 ਅਤੇ 20 ਅਕਤੂਬਰ ਨੂੰ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ | ਅੰਤਰਰਾਸ਼ਟਰੀ ਸਮਾਗਮ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂੂਹ ਵਿਭਾਗਾਂ ਦੇ ਦਫ਼ਤਰੀ ਕਾਮਿਆਂ ਵਲੋਂ ਕਲਮ ਛੋੜ ਹੜਤਾਲ

ਲੁਧਿਆਣਾ, 17 ਅਕਤੂਬਰ (ਸਲੇਮਪੁਰੀ)- ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਵਿਚ ਤਾਇਨਾਤ ਦਫ਼ਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਆਪਣਾ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ | ਸਮੂਹ ਦਫ਼ਤਰੀ ਕਾਮਿਆਂ ਦੀ ਜਥੇਬੰਦੀ ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਯੂ.ਟੀ. ਸੰਘਰਸ਼ ...

ਪੂਰੀ ਖ਼ਬਰ »

ਬਲਾਕ ਪੱਧਰੀ ਡੈਕਲੇਮੇਸ਼ਨ ਕੰਨਟੈਸਟ ਪ੍ਰੋਗਰਾਮ 20 ਤੱਕ ਕਰਵਾਏ ਜਾਣਗੇ

ਲਾਡੋਵਾਲ, 17 ਅਕਤੂਬਰ (ਬਲਬੀਰ ਸਿੰਘ ਰਾਣਾ)-ਲੁਧਿਆਣਾ ਜ਼ਿਲ੍ਹੇ ਦੇ ਸਮੂਹ ਬਲਾਕਾਂ 'ਚ ਬਲਾਕ ਪੱਧਰੀ ਡੈਕਲੇਮੇਸ਼ਨ ਕੰਨਟੈਸਟ ਪ੍ਰੋਗਰਾਮ 20 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ, ਜਿਸ ਦਾ ਵਿਸ਼ਾ 'ਦੇਸ਼ ਭਗਤੀ ਅਤੇ ਦੇਸ਼ ਦਾ ਨਿਰਮਾਣ' ਆਧਾਰਿਤ ਹੋਵੇਗਾ | ਇਸ ਸਬੰਧੀ ਜਾਣਕਾਰ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਲਈ ਜਾਗਿ੍ਤੀ ਪੈਦਾ ਕੀਤੀ ਜਾਵੇ-ਬੌਬੀ

ਲੁਧਿਆਣਾ, 17 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਜ਼ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੌਬੀ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸਾਨੂੰ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ...

ਪੂਰੀ ਖ਼ਬਰ »

ਵਿਦੇਸ਼ੀ ਲੜਕੀ ਦਾ ਮੋਟਰਸਾਈਕਲ ਸਵਾਰ ਲੁਟੇਰੇ ਪਰਸ ਖੋਹ ਕੇ ਫ਼ਰਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਵਿਦੇਸ਼ੀ ਲੜਕੀ ਈਵਨਲੇਨ ਵਾਸੀ ਅਮਰੀਕਾ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਪਰਸ ਵਿਚ ਉਸ ਦਾ ਪਾਸਪੋਰਟ 28 ਹਜ਼ਾਰ ਦੀ ਭਾਰਤੀ ਕਰੰਸੀ, ਮੋਬਾਈਲ ਅਤੇ ਵਿਦੇਸ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX