ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  3 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  35 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  44 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  59 minutes ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 1 hour ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 minute ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 minute ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  0 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  24 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  37 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਬਦਹਾਲ ਹੈ ਐਜੂਕੇਸ਼ਨ ਹੱਬ ਮੰਨਿਆ ਜਾਣ ਵਾਲਾ ਸੈਕਟਰ-34

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਿਟੀ ਬਿਊਟੀਫੁਲ ਦੇ ਮੱਧ ਵਿਚ ਪੈਂਦੇ ਸੈਕਟਰ-34 ਨੂੰ 'ਐਜੂਕੇਸ਼ਨ ਹੱਬ' ਕਿਹਾ ਜਾਂਦਾ ਹੈ ਜਿੱਥੇ ਹਜ਼ਾਰਾਂ ਦੀ ਗਿਣਤੀ ਵਿਚ ਵਿਦਿਆਰਥੀ ਪੜ੍ਹਨ ਆਉਂਦੇ ਹਨ | ਇਸ ਸੈਕਟਰ ਵਿਚ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਦੀ ਭਰਮਾਰ ਹੈ ਜਿਸ ਕਾਰਨ ਹਰ ਸਮੇਂ ਇਹ ਸੈਕਟਰ ਲੋਕਾਂ ਨਾਲ ਭਰਿਆ ਰਹਿੰਦਾ ਹੈ | ਪਰ ਅਜਿਹੇ ਅਹਿਮ ਸੈਕਟਰ ਦੀ ਸਫ਼ਾਈ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਰੱਬ ਆਸਰੇ ਛੱਡ ਦਿੱਤਾ ਹੈ | ਸੈਕਟਰ-34 ਵਿਚ ਗੰਦਗੀ ਦਾ ਆਲਮ ਇਹ ਹੈ ਕਿ ਦਫ਼ਤਰਾਂ ਨੇੜੇ ਪਏ ਖ਼ਾਲੀ ਮੈਦਾਨਾਂ ਵਿਚ ਝਾੜੀਆਂ ਨੂੰ ਦੇਖ ਕੇ ਅਜਿਹਾ ਲੱਗਦਾ ਹੈ ਜਿਵੇਂ ਕਈ ਸਾਲਾਂ ਤੋਂ ਇਹ ਕਿਸੇ ਦੀ ਨਜ਼ਰ ਵਿਚ ਹੀ ਨਾ ਆਈਆਂ ਹੋਣ | ਸੈਕਟਰ 34 ਦੀ ਲਾਈਬ੍ਰੇਰੀ ਨੇੜੇ ਪਏ ਖ਼ਾਲੀ ਮੈਦਾਨ ਨੇੜੇ ਪੁਰਾਣੀ ਖੰਡਰ ਨੁਮਾ ਇਮਾਰਤ ਦੇ ਚਾਰੇ ਪਾਸੇ ਏਨੀਆਂ ਝਾੜੀਆਂ ਹਨ ਕਿ ਇਮਾਰਤ ਦਿਖਾਈ ਹੀ ਨਹੀਂ ਦਿੰਦੀ ਜਿਸ ਕਾਰਨ ਉੱਥੇ ਕਿਸੇ ਤਰ੍ਹਾਂ ਦੀ ਕੋਈ ਅਪਰਾਧਿਕ ਘਟਨਾ ਵੀ ਵਾਪਰਨ ਦਾ ਡਰ ਹੈ | ਇਨ੍ਹਾਂ ਇਮਾਰਤਾਂ ਨੇੜੇ ਹੀ ਜੋ ਕੂੜੇਦਾਨ ਰੱਖੇ ਗਏ ਹਨ ਉਨ੍ਹਾਂ ਦੇ ਨੇੜੇ ਕੂੜਾ ਦੂਰ ਤੱਕ ਖਿੱਲਰਿਆ ਰਹਿੰਦਾ ਹੈ ਜਿੱਥੇ ਮੱਖੀਆਂ ਮੰਡਰਾਉਂਦੀਆਂ ਰਹਿੰਦੀਆਂ ਹਨ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਅਜਿਹੀਆਂ ਬਿਮਾਰੀਆਂ ਨੂੰ ਰੋਕਣ ਲਈ ਕਿਸੇ ਤਰ੍ਹਾਂ ਦੀ ਕੋਈ ਦਵਾਈ ਦਾ ਛਿੜਕਾ ਵੀ ਨਹੀਂ ਕੀਤਾ ਜਾ ਰਿਹਾ ਹੈ | ਸੈਕਟਰ ਦੀਆਂ ਕੁਝ ਇਮਾਰਤਾਂ ਵਿਚ ਬਣੇ ਦਫ਼ਤਰਾਂ ਅੰਦਰ ਲੱਗੇ ਏ.ਸੀਆਂ ਦਾ ਪਾਣੀ ਵੀ ਫੁੱਟਪਾਥਾਂ 'ਤੇ ਡਿੱਗਦਾ ਹੈ ਜਿਸ ਕਾਰਨ ਫੁੱਟਪਾਥ 'ਤੇ ਚੱਲਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ ਅਤੇ ਫੁੱਟਪਾਥਾਂ 'ਤੇ ਵੀ ਪਾਣੀ ਖੜ੍ਹਾ ਰਹਿੰਦਾ ਹੈ | ਇਮਾਰਤਾਂ ਦੇ ਬਰਾਂਡਿਆਂ ਵਿਚ ਵੀ ਝਾੜੀਆਂ ਉੱਘੀਆਂ ਹੋਈਆਂ ਹਨ ਅਤੇ ਟਾਈਲਾਂ ਟੱੁਟੀਆਂ ਪਈਆਂ ਹਨ | ਇਸ ਦੇ ਸੈਕਟਰ-34 ਦੇ ਕੱਚੇ ਮੈਦਾਨਾਂ ਨੂੰ ਪਾਰਕਿੰਗ ਲਈ ਵਰਤਿਆ ਜਾਂਦਾ ਹੈ ਪਰ ਉਨ੍ਹਾਂ ਵਿਚ ਵੀ ਟੋਏ ਪਏ ਹੋਏ ਹਨ ਅਤੇ ਪਾਣੀ ਖੜ੍ਹਾ ਰਹਿੰਦਾ ਹੈ | ਦਫ਼ਤਰ ਦੀਆਂ ਇਮਾਰਤਾਂ ਨੇੜੇ ਕੰਧਾਂ 'ਤੇ ਇੰਨੇ ਪੋਸਟਰ ਲਗਾਏ ਗਏ ਹਨ ਕਿ ਕੰਧਾਂ ਦਿਖਾਈ ਹੀ ਨਹੀਂ ਦਿੰਦੀਆਂ | ਜਿਸ ਸੈਕਟਰ ਵਿਚ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਬੱਚੇ ਪੜ੍ਹਨ ਆਉਂਦੇ ਹਨ ਅਤੇ ਵੱਡੀ ਗਿਣਤੀ ਵਿਚ ਲੋਕ ਨੌਕਰੀਆਂ ਅਤੇ ਆਪਣੇ ਕੰਮ ਕਰਦੇ ਹਨ ਉੱਥੇ ਸਫ਼ਾਈ ਦਾ ਇਹ ਹਾਲ ਕਿਉਂ ਹੈ ਇਹ ਆਪਣੇ ਆਪ ਵਿਚ ਇਕ ਸਵਾਲ ਹੈ | ਪ੍ਰਸ਼ਾਸਨ ਵਲੋਂ ਦੀਵਾਲੀ ਮੌਕੇ ਜਿੱਥੇ ਸ਼ਹਿਰ ਦੀਆਂ ਸੜਕਾਂ ਨੂੰ ਚਮਕਾਇਆ ਜਾ ਰਿਹਾ ਹੈ ਉੱਥੇ ਸੈਕਟਰ-34 ਨੂੰ ਵੀ ਸਫ਼ਾਈ ਦਾ ਇੰਤਜ਼ਾਰ ਹੈ ਕਿ ਸ਼ਾਇਦ ਇਸ ਸਾਲ ਇੱਥੇ ਵੀ ਸਫ਼ਾਈ ਹੋਵੇ |

ਸੈਕਟਰ-17 ਨੂੰ ਤੁਰੰਤ ਫੜ੍ਹੀ ਮੁਕਤ ਕਰਵਾਉਣ ਦਾ ਹੁਕਮ

ਚੰਡੀਗੜ੍ਹ, 17 ਅਕਤੂਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਅੰਤਿ੍ਮ ਹੁਕਮ ਪਾਸ ਕਰਕੇ ਸੈਕਟਰ-17 ਨੂੰ ਤੁਰੰਤ ਫੜ੍ਹੀ ਮੁਕਤ ਕਰਵਾਉਣ ਦੀ ਹਦਾਇਤ ਕੀਤੀ ਹੈ | ਚੀਫ਼ ਜਸਟਿਸ ਆਰ.ਐਸ.ਝਾਅ ਤੇ ਜਸਟਿਸ ਰਾਜੀਵ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਕਿਹਾ ...

ਪੂਰੀ ਖ਼ਬਰ »

ਗਾਂਜੇ ਸਮੇਤ ਗਿ੍ਫ਼ਤਾਰ ਵਿਅਕਤੀ ਬਰੀ

ਚੰਡੀਗੜ੍ਹ, 17 ਅਕਤੂਬਰ (ਰਣਜੀਤ ਸਿੰਘ)-ਐਨ.ਡੀ.ਪੀ.ਐਸ ਦੇ ਇਕ ਮਾਮਲੇ ਵਿਚ ਸਬੂਤਾਂ ਦੀ ਘਾਟ ਹੋਣ ਕਰਕੇ ਅਦਾਲਤ ਨੇ ਮੁਲਜ਼ਮ ਨੂੰ ਬਰੀ ਕਰ ਦਿੱਤਾ | ਬਰੀ ਹੋਏ ਵਿਅਕਤੀ ਦੀ ਪਛਾਣ ਮਨੀਮਾਜਰਾ ਦੇ ਸੁਰਿੰਦਰ ਵਜੋਂ ਹੋਈ ਹੈ | ਆਈ.ਟੀ. ਪਾਰਕ ਪੁਲਿਸ ਨੇ ਸੁਰਿੰਦਰ ਨੂੰ ਸਾਲ 2017 'ਚ ਦੋ ...

ਪੂਰੀ ਖ਼ਬਰ »

ਫ਼ੈਕਟਰੀ 'ਚ ਚੋਰੀ ਕਰਦਾ ਇਕ ਕਾਬੂ

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਵਿਚ ਪੈਂਦੀ ਇਕ ਫ਼ੈਕਟਰੀ ਦੇ ਮੈਨੇਜਰ ਨੇ ਫ਼ੈਕਟਰੀ ਅੰਦਰ ਚੋਰੀ ਕਰ ਰਹੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਮੁਲਜ਼ਮ ਨੂੰ ਪੁਲਿਸ ...

ਪੂਰੀ ਖ਼ਬਰ »

ਆਟੋ ਸਵਾਰ ਔਰਤ ਦੇ 49 ਹਜ਼ਾਰ ਚੋਰੀ

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਆਟੋ ਵਿਚ ਬੈਠੀ ਇਕ ਔਰਤ ਦੇ 49 ਹਜ਼ਾਰ ਰੁਪਏ ਨੇੜੇ ਬੈਠੀ ਸਵਾਰੀ ਨੇ ਚੋਰੀ ਕਰ ਲਏ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਪੀ.ਯੂ. ਅੰਦਰ ਪੈਂਦੇ ਕੁਆਰਟਰ 'ਚੋਂ ਨਕਦੀ ਅਤੇ ਗਹਿਣੇ ਚੋਰੀ

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਯੂਨੀਵਰਸਿਟੀ ਵਿਚ ਪੈਂਦੇ ਇਕ ਸਰਕਾਰੀ ਕੁਆਰਟਰ ਵਿਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਕੁਆਰਟਰ ਨੰਬਰ ਬੀ-235 ਦੇ ਰਹਿਣ ਵਾਲੇ ਮਨਮੋਹਨ ਲਾਲ ਨੇ ...

ਪੂਰੀ ਖ਼ਬਰ »

ਬੱਚੇ ਨਾਲ ਬਦਫੈਲੀ ਕਰਨ ਵਾਲੇ ਨੂੰ 10 ਸਾਲ ਕੈਦ

ਚੰਡੀਗੜ੍ਹ, 17 ਅਕਤੂਬਰ (ਰਣਜੀਤ ਸਿੰਘ)-ਸੱਤ ਸਾਲ ਦੇ ਬੱਚੇ ਨਾਲ ਬਦਫੈਲੀ ਕਰਨ ਵਾਲੇ ਲੜਕੇ ਨੂੰ ਜ਼ਿਲ੍ਹਾ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦੋਸ਼ੀ ਨੂੰ 62 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ | ਜਾਣਕਾਰੀ ਅਨੁਸਾਰ ਦੋਸ਼ੀ ਬਿਹਾਰ ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਕੂੜੇ ਨੂੰ ਵੱਖ-ਵੱਖ ਨਾ ਕਰਨ 'ਤੇ 115 ਵਿਅਕਤੀਆਂ ਨੂੰ ਜੁਰਮਾਨਾ

ਚੰਡੀਗੜ੍ਹ, 17 ਅਕਤੂਬਰ (ਆਰ. ਐਸ. ਲਿਬਰੇਟ)- ਨੋਟੀਫ਼ਿਕੇਸ਼ਨ ਲਾਗੂ ਹੋਣ ਦੇ ਬਾਅਦ ਲਗਾਤਾਰ ਤੀਸਰੇ ਦਿਨ ਨਗਰ ਨਿਗਮ ਵਲੋਂ ਕੂੜਾ ਵੱਖ-ਵੱਖ ਨਾ ਕਰਨ ਵਾਲੇ 115 ਨੂੰ 200-200 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ, ਇਨ੍ਹਾਂ ਵਿਚ 2 ਡੋਰ-ਟੂ ਡੋਰ-ਕੂੜਾ ਕਰਕਟ ਇਕੱਠਾ ਕਰਨ ਵਾਲੇ ਵੀ ...

ਪੂਰੀ ਖ਼ਬਰ »

'ਤੰਦਰੁਸਤ ਚੰਡੀਗੜ੍ਹ' ਮੁਹਿੰਮ ਅਧੀਨ ਉੱਚ-ਅਧਿਕਾਰੀਆਂ ਨੇ ਕੀਤੀ ਸਫ਼ਾਈ

ਚੰਡੀਗੜ੍ਹ, 17 ਅਕਤੂਬਰ (ਆਰ. ਐਸ. ਲਿਬਰੇਟ)- ਅੱਜ 'ਤੰਦਰੁਸਤ ਚੰਡੀਗੜ੍ਹ' ਮੁਹਿੰਮ ਅਧੀਨ ਮੁੱਖ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਵਲੰਟੀਅਰਾਂ ਨੇ ਇਕ ਵਾਰੀ ਵਰਤੋਂ ਕਰਨ ਵਾਲੇ ਪਲਾਸਟਿਕ ਦੀ ਸਫ਼ਾਈ ਮੁਹਿੰਮ ਚਲਾਈ | ਸਵੇਰੇ ਦਫ਼ਤਰ ਜਾਣ ਤੋਂ ਪਹਿਲਾਂ ਪਿੰਡ ...

ਪੂਰੀ ਖ਼ਬਰ »

ਪੀ.ਜੀ.ਆਈ.'ਚ ਅੰਗਦਾਨ- 17 ਸਾਲਾ ਨੌਜਵਾਨ ਨੂੰ ਬਰੇਨ ਡੈੱਡ ਐਲਾਨਣ ਉਪਰੰਤ ਪਰਿਵਾਰ ਨੇ ਲਿਆ ਅੰਗਦਾਨ ਦਾ ਫ਼ੈਸਲਾ

ਚੰਡੀਗੜ੍ਹ, 17 ਅਕਤੂਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਚ ਡਾਕਟਰਾਂ ਵਲੋਂ 17 ਸਾਲਾ ਨੌਜਵਾਨ ਸਾਹਿਲ ਨੂੰ ਬਰੇਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ ਚਾਰ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੀ ਅਤੇ ਦੋ ...

ਪੂਰੀ ਖ਼ਬਰ »

ਖੱਟਰ ਸਰਕਾਰ ਦੀ ਵਧੀਆ ਕਾਰਗੁਜ਼ਾਰੀ ਨੇ ਮਿਸ਼ਨ 'ਚ ਕੀਤਾ ਵਾਧਾ

r ਹੁਣ 75 ਨਹੀਂ ਮਿਸ਼ਨ ਨੂੰ 80 ਕਿਹਾ ਜਾਏ-ਪਾਤਰਾ ਦਾ ਦਾਅਵਾ ਚੰਡੀਗੜ੍ਹ, 17 ਅਕਤੂਬਰ (ਐਨ.ਐਸ.ਪਰਵਾਨਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਵਿਧਾਨ ਸਭਾ ਦੀਆਂ 21 ਅਕਤੂਬਰ ਨੂੰ ਹੋ ਰਹੀਆਂ ਆਮ ਚੋਣਾਂ ਨੂੰ ਲੈ ਕੇ ਰਾਜ ...

ਪੂਰੀ ਖ਼ਬਰ »

ਸ਼ਹਿਰ ਪਲਾਸਟਿਕ ਮੁਕਤ ਬਣਾਉਣ 'ਤੇ ਕੇਂਦਰਿਤ ਸੀ.ਆਈ.ਆਈ. ਚੰਡੀਗੜ੍ਹ ਮੇਲਾ ਅੱਜ ਤੋਂ

ਚੰਡੀਗੜ੍ਹ, 17 ਅਕਤੂਬਰ (ਆਰ.ਐਸ.ਲਿਬਰੇਟ)-ਸ਼ਹਿਰ ਪਲਾਸਟਿਕ ਮੁਕਤ ਬਣਾਉਣ 'ਤੇ ਕੇਂਦਰਿਤ ਚਾਰ ਦਿਨਾ ਸੀ.ਆਈ.ਆਈ ਚੰਡੀਗੜ੍ਹ ਮੇਲਾ ਭਲਕੇ ਤੋਂ ਸੈਕਟਰ-17 ਦੇ ਪਰੇਡ ਗਰਾਊਾਡ ਵਿਚ ਸ਼ੁਰੂ ਹੋ ਰਿਹਾ ਹੈ, ਜੋ 21 ਅਕਤੂਬਰ ਤੱਕ ਚੱਲੇਗਾ | ਜਿਸ ਦੀ ਰਸਮੀ ਸ਼ੁਰੂਆਤ ਵੀ.ਪੀ. ਸਿੰਘ ...

ਪੂਰੀ ਖ਼ਬਰ »

ਚੋਣ ਤੋਂ 48 ਘੰਟੇ ਪਹਿਲਾਂ ਮੀਡੀਆ ਇਸ਼ਤਿਹਾਰ ਨਾ ਛਾਪੇ ਜਾਣ ਬਾਰੇ ਨਿਰਦੇਸ਼

ਚੰਡੀਗੜ੍ਹ, 17 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਚ 90 ਵਿਧਾਨ ਸਭਾ ਸੀਟਾਂ ਲਈ 21 ਅਕਤੂਬਰ ਨੂੰ ਹੋਣ ਵਾਲੀ ਚੋਣ ਤੋਂ 48 ਘੰਟੇ ਪਹਿਲਾਂ ਯਾਨੀ 20 ਤੇ 21 ਅਕਤੂਬਰ ਨੂੰ ਪਿ੍ੰਟ ਮੀਡੀਆ ਵਿਚ ਇਸ਼ਤਿਹਾਰ ਛਪਾਈ ਕਰਵਾਉਣ ਲਈ ਮੀਡੀਆ ਪ੍ਰਮਾਣ-ਪੱਤਰ ਤੇ ਨਿਗਰਾਨੀ ਕਮੇਟੀ ...

ਪੂਰੀ ਖ਼ਬਰ »

ਦੁਸ਼ਯੰਤ ਚੌਟਾਲਾ ਵਲੋਂ ਸੁਰੱਖਿਆ ਦੀ ਮੰਗ 'ਤੇ ਸਰਕਾਰ ਕੋਲੋਂ ਰਿਪੋਰਟ ਤਲਬ

ਚੰਡੀਗੜ੍ਹ, 17 ਅਕਤੂਬਰ (ਸੁਰਜੀਤ ਸਿੰਘ ਸੱਤੀ)- ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਚੇਅਰਮੈਨ ਦੁਸ਼ਯੰਤ ਚੌਟਾਲਾ ਵਲੋਂ ਹਾਈਕੋਰਟ ਪਹੁੰਚ ਕਰਕੇ ਢੁੱਕਵੀਂ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ 'ਤੇ ਬੈਂਚ ਨੇ ਸਰਕਾਰ ਕੋਲੋਂ ਰਿਪੋਰਟ ਤਲਬ ਕਰ ਲਈ ਹੈ | ਦੁਸ਼ਯੰਤ ਨੇ ...

ਪੂਰੀ ਖ਼ਬਰ »

ਜੇ.ਜੇ.ਪੀ. ਦਾ ਵੀ ਚੋਣ ਮਨੋਰਥ ਪੱਤਰ ਜਾਰੀ, ਪਿੰਡਾਂ 'ਚ ਸ਼ਰਾਬ ਦੇ ਠੇਕੇ ਬੰਦ ਕਰਨ ਦਾ ਵਾਅਦਾ

ਚੰਡੀਗੜ੍ਹ, 17 ਅਕਤੂਬਰ (ਐਨ. ਐਸ. ਪਰਵਾਨਾ)- ਇਨੈਲੋ 'ਚੋਂ ਜਨਮ ਲੈਣ ਵਾਲੀ ਜਨਨਾਇਕ ਜਨਤਾ ਪਾਰਟੀ ਨੇ ਵੀ ਅੱਜ ਇੱਥੇ ਰਾਜ ਵਿਧਾਨ ਸਭਾ ਦੀਆਂ 21 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ, ਜਿਸ ਵਿਚ ਕਾਂਗਰਸ ਤੇ ਭਾਜਪਾ ਵਾਂਗੂ ਕਈ ...

ਪੂਰੀ ਖ਼ਬਰ »

ਪੀ.ਯੂ. ਨੇ ਨਤੀਜੇ ਐਲਾਨੇ

ਚੰਡੀਗੜ੍ਹ, 17 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ | ਇਨ੍ਹਾਂ ਵਿਚ ਮਾਸਟਰ ਆਫ਼ ਇੰਜੀਨੀਅਰਿੰਗ (ਇਲੈੱਕਟ੍ਰਾਨਿਕ ਐਾਡ ਕਮਿਊਨੀਕੇਸ਼ਨ ਇੰਜਨੀਅਰਿੰਗ) ਦਾ ਦੂਜਾ, ਚੌਥਾ, ਪੰਜਵਾਂ ਅਤੇ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਥਾਣਾ ਫੇਸ-8 ਦੀ ਪੁਲਿਸ ਨੇ ਇਕ ਨੌਜਵਾਨ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਦੀਪਕ ਕੁਮਾਰ ਵਾਸੀ ਪਿੰਡ ਮੱਛਲੀ ਕਲਾਂ ਵਜੋਂ ਹੋਈ ਹੈ | ਇਸ ਸਬੰਧੀ ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਸ਼ੋਰ ਪ੍ਰਦੂਸ਼ਣ ਤੇ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਕਮੇਟੀ ਦਾ ਵਫ਼ਦ ਐਸ. ਡੀ. ਐਮ. ਨੂੰ ਮਿਲਿਆ

ਖਰੜ, 17 ਅਕਤੂਬਰ (ਜੰਡਪੁਰੀ)-ਜਨਹਿੱਤ ਵਿਕਾਸ ਕਮੇਟੀ ਖਰੜ ਦਾ ਇਕ ਵਫ਼ਦ ਕਮੇਟੀ ਪ੍ਰਧਾਨ ਰਣਜੀਤ ਸਿੰਘ ਹੰਸ ਦੀ ਅਗਵਾਈ ਹੇਠ ਐਸ. ਡੀ. ਐਮ. ਖਰੜ ਹਿਮਾਂਸ਼ੂ ਜੈਨ (ਆਈ. ਏ. ਐਸ) ਨੂੰ ਮਿਲਿਆ | ਇਸ ਮੌਕੇ ਵਫ਼ਦ ਵਲੋਂ ਸਭ ਤੋਂ ਪਹਿਲਾਂ ਹਿਮਾਂਸ਼ੂ ਜੈਨ ਨੂੰ ਖਰੜ ਵਿਖੇ ਜੁਆਇਨ ਕਰਨ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਿਖ਼ਲਾਫ਼ ਛੇੜਛਾੜ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ ਇਕ ਲੜਕੀ ਦੀ ਸ਼ਿਕਾਇਤ 'ਤੇ ਇਕ ਅਣਪਛਾਤੇ ਨੌਜਵਾਨ ਿਖ਼ਲਾਫ਼ ਛੇੜਛਾੜ ਦਾ ਮਾਮਲਾ ਦਰਜ ਕੀਤਾ ਹੈ | ਪੀੜਤ ਲੜਕੀ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ ਉਹ ਫੇਸ-3ਬੀ2 ਦੀ ਇਕ ...

ਪੂਰੀ ਖ਼ਬਰ »

ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਵਿਰੋਧੀ ਧਿਰ ਵਲੋਂ ਸਾਲਾਨਾ ਚੋਣਾਂ ਜਲਦ ਕਰਵਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 17 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਕਰਵਾਉਣ ਸਬੰਧੀ ਐਸੋਸੀਏਸ਼ਨ 'ਤੇ ਕਾਬਜ਼ ਧੜਾ ਕੋਈ ਕਾਰਵਾਈ ਨਹੀਂ ਕਰ ਰਿਹਾ | ਇਹ ਪ੍ਰਗਟਾਵਾ ਕਰਦਿਆਂ ਵਿਰੋਧੀ ਧਿਰ ਦੇ ਆਗੂ ...

ਪੂਰੀ ਖ਼ਬਰ »

ਦੀ ਲਾਲੜੂ ਕੋਆਪ੍ਰੇਟਿਵ ਮਾਰਕੀਟਿੰਗ-ਕਮ-ਪ੍ਰੋਸੈਸਿੰਗ ਸੁਸਾਇਟੀ 'ਤੇ ਕਾਂਗਰਸ ਦਾ ਕਬਜ਼ਾ

ਲਾਲੜੂ, 17 ਅਕਤੂਬਰ (ਰਾਜਬੀਰ ਸਿੰਘ)-ਦੀ ਲਾਲੜੂ ਕੋਆਪ੍ਰੇਟਿਵ ਮਾਰਕੀਟਿੰਗ-ਕਮ-ਪ੍ਰੋਸੈਸਿੰਗ ਸੁਸਾਇਟੀ ਲਿਮਟਡ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰਾਂ ਦੀ ਚੋਣ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮੁਹਾਲੀ ਜਸਵਿੰਦਰ ਸਿੰਘ ਦੀ ਦੇਖ-ਰੇਖ ਵਿਚ ਹੋਈ, ਜਿਸ ਵਿਚ ਸਾਰੇ ...

ਪੂਰੀ ਖ਼ਬਰ »

ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

.ਖਰੜ, 17 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਨੇੜਲੀ ਇਕ ਨਿੱਜੀ ਯੂਨੀਵਰਸਿਟੀ ਵਿਚ ਪੜ੍ਹਾਈ ਕਰ ਰਹੇ ਬਿਹਾਰ ਦੇ ਵਿਦਿਆਰਥੀ ਨੇ ਅੱਜ ਪੱਖੇ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਪੁਲਿਸ ਥਾਣਾ ਘੜੂੰਆਂ ਦੇ ਐਸ.ਐਚ.ਓ. ਕੈਲਾਸ਼ ਬਹਾਦਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਦੀ ਚੋਣ 29 ਨੂੰ

ਐੱਸ. ਏ. ਐੱਸ. ਨਗਰ, 17 ਅਕਤੂਬਰ (ਝਾਂਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਦੀ ਕੋਰ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਸ-2 ਮੁਹਾਲੀ ਵਿਖੇ ਹੋਈ | ਮੀਟਿੰਗ ਦੌਰਾਨ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਾਧੀ, ਸੀਨੀਅਰ ਮੀਤ ...

ਪੂਰੀ ਖ਼ਬਰ »

ਹੁਣ 18 ਨਵੰਬਰ ਤੱਕ ਵੋਟਰ ਕਰਵਾ ਸਕਣਗੇ ਆਪਣੀਆਂ ਵੋਟਾਂ ਤਸਦੀਕ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਅੰਦਰ ਚੱਲ ਰਹੇ ਫੋਟੋ ਵੋਟਰ ਸੂਚੀਆਂ ਦੇ ਵਿਸ਼ੇਸ਼ ਸੁਧਾਈ ਪ੍ਰੋਗਰਾਮਾਂ ਦੀਆਂ ਤਰੀਕਾਂ ਵਿਚ ਵਾਧਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਉਣੀ ਦੀਆਂ ਫ਼ਸਲਾਂ ਦੇ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਝੋਨੇ ਦੀ ਲਿਫ਼ਟਿੰਗ 48 ਘੰਟਿਆਂ ਵਿਚ ਯਕੀਨੀ ਬਣਾਈ ਜਾਵੇ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਫ਼ਰਦ ਕੇਂਦਰਾਂ ਰਾਹੀਂ 1 ਲੱਖ 7 ਹਜ਼ਾਰ 732 ਫ਼ਰਦਾਂ ਮੁਹੱਈਆ ਕਰਵਾਈਆਂ-ਡੀ.ਸੀ.

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਫ਼ਰਦ ਕੇਂਦਰਾਂ ਰਾਹੀਂ ਇਸ ਸਾਲ ਸਤੰਬਰ ਮਹੀਨੇ ਤੱਕ ਜ਼ਮੀਨ ਮਾਲਕਾਂ ਨੂੰ 1 ਲੱਖ 7 ਹਜ਼ਾਰ 732 ਫ਼ਰਦਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਦਕਿ 6 ਲੱਖ 65 ਹਜ਼ਾਰ 379 ਤਸਦੀਕਸ਼ੁਦਾ ਪੰਨ੍ਹੇ ਜਾਰੀ ਕੀਤੇ ਗਏ ਹਨ | ਇਹ ...

ਪੂਰੀ ਖ਼ਬਰ »

ਪਿੰਡ ਬਾਕਰਪੁਰ ਨੇੜਿਓਾ ਡਰਾਈਵਰ ਤੋਂ ਕਾਰ ਖੋਹੀ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਬਾਕਰਪੁਰ ਦੇ ਟੀ-ਪੁਆਇੰਟ ਨੇੜੇ ਮੁੱਖ ਸੜਕ 'ਤੇ ਆਰਟਿਕਾ ਸਵਾਰ ਕਾਰ ਚਾਲਕ ਨੂੰ ਧਮਕਾ ਕੇ ਉਸ ਦੀ ਕਾਰ ਖੋਹਣ ਦਾ ਮਾਮਲਾ ਸਾਹਮਣਾ ਆਇਆ ਹੈ | ਹਾਲਾਂਕਿ ਇਸ ਮਾਮਲੇ ਦੀ ਜਾਣਕਾਰੀ ਕਾਰ ...

ਪੂਰੀ ਖ਼ਬਰ »

ਐਸੋਸੀਏਟਿਡ ਸਕੂਲਾਂ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 17 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਐਸੋਸੀਏਟਿਡ ਸਕੂਲਾਂ ਨੂੰ ਪੱਕੀ ਮਾਨਤਾ ਦੇਣੀ ਇਕ ਨੀਤੀਗਤ ਮਾਮਲਾ ਹੈ, ਜਿਸ ਨੂੰ ਮੁੱਖ ਮੰਤਰੀ ਪੰਜਾਬ ਹੀ ਸੁਲਝਾ ਸਕਦੇ ਹਨ ਕਿਉਂਕਿ ਇਹ ਕੈਬਨਿਟ ਦੀ ਸਬ-ਕਮੇਟੀ ਦਾ ਫ਼ੈਸਲਾ ਹੈ | ਇਹ ਗੱਲ ਵੀ ਸੱਚ ਹੈ ਕਿ 2100 ...

ਪੂਰੀ ਖ਼ਬਰ »

ਸੋਨੀਆ ਗਾਂਧੀ ਟਿੱਪਣੀ 'ਤੇ ਖੱਟਰ ਮਾਫ਼ੀ ਮੰਗੇ ਨਹੀਂ ਤਾਂ ਖੋਲ੍ਹਣਗੇ ਮੋਰਚਾ-ਮੰਡ

ਚੰਡੀਗੜ੍ਹ 17 ਅਕਤੂਬਰ (ਮਾਨ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਿਖ਼ਲਾਫ਼ ਕੀਤੀ ਟਿੱਪਣੀ ਨੂੰ ਲੈਕੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਨੇਤਾ ਨੇ ਖੱਟਰ ਦੀ ਆਲੋਚਨਾ ਕੀਤੀ ਹੈ | ਹਰਿਆਣਾ ...

ਪੂਰੀ ਖ਼ਬਰ »

ਅਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਇਕ ਮੌਤ

ਮੁੱਲਾਂਪੁਰ ਗਰੀਬਦਾਸ, 17 ਅਕਤੂਬਰ (ਖੈਰਪੁਰ)-ਪਿੰਡ ਹੁਸ਼ਿਆਰਪੁਰ ਦੇ ਨਜ਼ਦੀਕ ਮੁੱਖ ਮਾਰਗ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਹਰਜੀਤ ਸਿੰਘ ਨਾਮਕ ਵਿਅਕਤੀ ਆਪਣੇ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਮਾਗਮ 27 ਨੂੰ

ਐੱਸ. ਏ. ਐੱਸ. ਨਗਰ, 17 ਅਕਤੂਬਰ (ਝਾਂਮਪੁਰ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 27 ਅਕਤੂਬਰ ਨੂੰ ਬੰਦੀ ਛੋੜ ਦਿਵਸ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁ: ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਸ. ਟੀ. ਐਫ. ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ 3 ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਲਾਂਡਰਾਂ ਦੇ ਨਜ਼ਦੀਕ ਤੋਂ ਤਿੰਨ ਨੌਜਵਾਨਾਂ ਨੂੰ 100 ਗ੍ਰਾਮ ਹੈਰੋਇਨ ਅਤੇ 40 ਹਜ਼ਾਰ ਡਰੱਗ ਮਨੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਉਕਤ ਗਿ੍ਫ਼ਤਾਰ ਨੌਜਵਾਨਾਂ ਦੀ ਪਛਾਣ ...

ਪੂਰੀ ਖ਼ਬਰ »

ਨਗਰ ਨਿਗਮ ਚਾਰ ਹਫ਼ਤਿਆਂ 'ਚ ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਤਬਦੀਲ ਕਰੇਗਾ, ਵਿਸ਼ੇਸ਼ ਬੈਠਕ ਅੱਜ

ਚੰਡੀਗੜ੍ਹ 17 ਅਕਤੂਬਰ (ਆਰ. ਐਸ. ਲਿਬਰੇਟ)- ਨਗਰ ਨਿਗਮ ਚਾਰ ਹਫ਼ਤਿਆਂ ਦੇ ਅੰਦਰ-ਅੰਦਰ ਸ਼ਹਿਰ ਦੇ ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਵੱਖ-ਵੱਖ ਸੈਕਟਰਾਂ ਵਿਚ ਪਛਾਣੇ ਖੇਤਰਾਂ ਵਿਚ ਤਬਦੀਲ ਕਰ ਦੇਵੇਗਾ | ਉਕਤ ਜਾਣਕਾਰੀ ਦਿੰਦੇ ਮੇਅਰ ਰਾਜੇਸ਼ ਕੁਮਾਰ ਨੇ ਕਿਹਾ ਕਿ ਅੱਜ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਵਲੋਂ ਮੈੱਸਾਂ/ਕੰਟੀਨਾਂ 'ਚ ਛਾਪੇਮਾਰੀ

ਚੰਡੀਗੜ੍ਹ, 17 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਵਲੋਂ ਲੜਕੀਆਂ ਦੇ ਹੋਸਟਲ ਨੰਬਰ-9 ਵਿਚ ਮੈਸਾਂ/ਕੰਟੀਨਾਂ ਦੀ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਕੰਟੀਨ ਵਿਚ ਸਾਫ਼ ਸਫ਼ਾਈ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੀਆਂ ਖ਼ਾਮੀਆਂ ਪਾਈਆਂ ...

ਪੂਰੀ ਖ਼ਬਰ »

ਪਟਾਕੇ ਵੇਚਣ ਵਾਲਿਆਂ ਨੂੰ ਕੀਤੇ ਲਾਇਸੰਸ ਜਾਰੀ

ਮੁੱਲਾਂਪੁਰ ਗਰੀਬਦਾਸ, 17 ਅਕਤੂਬਰ (ਖੈਰਪੁਰ)-ਮੁੱਲਾਂਪੁਰ, ਨਵਾਂਗਰਾਉਂ ਤੇ ਕਾਂਸਲ ਇਲਾਕੇ ਵਿਚ ਪਟਾਕਿਆਂ ਦੀ ਵਿਕਰੀ ਲਈ ਦੁਕਾਨਾਂ/ਸਟਾਲਾਂ ਲਗਾਉਣ ਦੀ ਆਗਿਆ ਦੇਣ ਲਈ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਲਾਇਸੰਸ ...

ਪੂਰੀ ਖ਼ਬਰ »

ਇਕ ਰਜਿਸਟ੍ਰੇਸ਼ਨ ਨੰ: 2 ਵਾਹਨਾਂ 'ਤੇ ਲੱਗਿਆ ਦਿੱਤਾ ਦਿਖਾਈ

ਡੇਰਾਬੱਸੀ, 17 ਅਕਤੂਬਰ (ਸ਼ਾਮ ਸਿੰਘ ਸੰਧੂ)-ਚੰਡੀਗੜ੍ਹ ਟਰਾਂਸਪੋਰਟ ਵਿਭਾਗ ਵਲੋਂ ਇਕ ਐਕਟਿਵਾ ਲਈ ਜਾਰੀ ਕੀਤਾ ਵੀ.ਵੀ.ਆਈ.ਪੀ. ਰਜਿਸਟ੍ਰੇਸ਼ਨ ਨੰਬਰ ਸੀ.ਐਚ.01ਬੀ.ਐਮ.0001ਕਿਸੇ ਅਣਪਛਾਤੇ ਵਿਅਕਤੀ ਨੂੰ ਇਕ ਲਗਜ਼ਰੀ ਕਾਰ ਇਨਡੇਵਰ 'ਤੇ ਲਗਾ ਕੇ ਅੰਬਾਲਾ-ਚੰਡੀਗੜ੍ਹ ਰੋਡ 'ਤੇ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ 'ਤੇ ਚਾਕੂ ਨਾਲ ਕਾਤਲਾਨਾ ਹਮਲਾ

ਲਾਲੜੂ, 17 ਅਕਤੂਬਰ (ਰਾਜਬੀਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਹੰਡੇਸਰਾ ਵਿਖੇ ਪਤੀ ਵਲੋਂ ਪਤਨੀ 'ਤੇ ਚਾਕੂ ਨਾਲ ਕਾਤਲਾਨਾ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ, ਜੋ ਇਸ ਸਮੇਂ ਜੀ.ਐਮ.ਸੀ.ਐਚ. ਸੈਕਟਰ-32 ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ | ਪੁਲਿਸ ...

ਪੂਰੀ ਖ਼ਬਰ »

ਪੰਚਕੂਲਾ ਵਿਚ ਕੀਤਾ ਜਾਵੇਗਾ ਫ਼ਿਲਮ ਸਿਟੀ ਦਾ ਨਿਰਮਾਣ-ਚੰਦਰ ਮੋਹਨ

ਪੰਚਕੂਲਾ, 17 ਅਕਤੂਬਰ (ਕਪਿਲ)-ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਚਕੂਲਾ ਵਿਧਾਨਸਭਾ ਖੇਤਰ ਤੋਂ ਕਾਂਗਰਸੀ ਉਮੀਦਵਾਰ ਚੰਦਰਮੋਹਨ ਨੇ ਐਲਾਨ ਕੀਤਾ ਕਿ ਪੰਚਕੂਲਾ ਵਿਚ ਵਿਧਾਇਕ ਬਣਨ ਤੋਂ ਬਾਅਦ ਉਹ ਫਿਲਮ ਸਿਟੀ ਬਣਵਾਉਣਗੇ | ਪੰਚਕੂਲਾ ਵਿਚ ਬਹੁਤ ਹੁਨਰ ਛਿਪਿਆ ...

ਪੂਰੀ ਖ਼ਬਰ »

ਸ਼ਹੀਦ ਮੱਖਣ ਸਿੰਘ ਦੀ ਯਾਦ 'ਚ ਲਗਾਏ ਬੂਟੇ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬ 'ਚ ਕਾਲੇ ਦੌਰ ਦੌਰਾਨ ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਮਨਾਣਾ ਦੇ ਰਹਿਣ ਵਾਲੇ ਮੱਖਣ ਸਿੰਘ ਜੋ ਕਿ ਉਸ ਸਮੇਂ ਪੰਜਾਬ ਹੋਮਗਾਰਡ 'ਚ ਤਾਇਨਾਤ ਸਨ, ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਦੀ ਯਾਦ 'ਚ ਅੱਜ ...

ਪੂਰੀ ਖ਼ਬਰ »

'ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ' ਤਹਿਤ ਲਗਾਏ ਪਲੇਸਮੈਂਟ ਕੈਂਪ ਦੌਰਾਨ 48 ਉਮੀਦਵਾਰਾਂ ਦੀ ਚੋਣ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ' ਤਹਿਤ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ...

ਪੂਰੀ ਖ਼ਬਰ »

ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਲੁੱਟ-ਖਸੁੱਟ ਨੂੰ ਬੰਦ ਕਰਵਾਏ ਪੰਜਾਬ ਸਰਕਾਰ-ਘੜੂੰਆਂ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਦੀਆਂ ਮੰਡੀਆਂ ਵਿਚ ਕਿਸਾਨਾਂ ਵਲੋਂ ਲਿਆਂਦੇ ਜਾ ਰਹੇ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਦੱਸ ਕੇ ਮੰਡੀ ਦੇ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਵਲੋਂ ਕਿਸਾਨਾਂ ਦੀ ਲੁੱਟ-ਖਸੁੱਟ ਕੀਤੀ ਜਾ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 17 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਕਾਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX