ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  3 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  35 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  44 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  59 minutes ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 1 hour ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 minute ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 minute ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  0 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  24 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  37 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਪਟਿਆਲਾ

ਵਿਵਾਦਾਂ 'ਚ ਘਿਰੀਆਂ ਸਕੂਲ ਖੇਡਾਂ ਅੰਮਿ੍ਤਸਰ ਤੇ ਬਠਿੰਡਾ ਟੀਮ ਨੇ ਸਨਮਾਨ ਲੈਣ ਤੋਂ ਕੀਤਾ ਇਨਕਾਰ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਦਿਨਾਂ ਤੋਂ ਸਰਕਾਰੀ ਮਲਟੀਪਰਪਜ਼ ਸੀਨੀ. ਸੈਕੰ. ਸਕੂਲ ਵਿਖੇ ਚੱਲ ਰਹੀਆਂ ਸਕੂਲ ਖੇਡਾਂ 'ਚ ਬਾਕਸਿੰਗ ਦੇ ਮੈਚ ਕਰਵਾਏ ਗਏ | ਅੱਜ ਇਨ੍ਹ•ਾਂ ਖੇਡਾਂ ਦੇ ਅੰਤਿਮ ਦਿਨ ਅੰਮਿ੍ਤਸਰ ਅਤੇ ਬਠਿੰਡਾ ਦੀ ਟੀਮ ਨੇ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਟੀਮਾਂ ਦੇ ਕੋਚਾਂ ਨੇ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਉਨ•ਾਂ ਵਲੋਂ ਲਿਆਂਦੀਆਂ ਟੀਮਾਂ ਨੂੰ ਤੰਗ ਕਰਨ ਦੀ ਸ਼ਿਕਾਇਤ ਦਰਜ ਕਰਵਾਈ | ਇਸ ਮੌਕੇ ਜਾਣਕਾਰੀ ਦਿੰਦਿਆਂ ਅੰਮਿ੍ਤਸਰ ਤੋਂ ਟੀਮ ਲੈ ਪਹੁੰਚੀ ਕੋਚ ਹਰਪਵਨਪ੍ਰੀਤ ਕੌਰ ਅਤੇ ਖਿਡਾਰੀ ਐਨ.ਐਮ ਸੰਧੂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ•ਾਂ ਦੀ ਟੀਮ ਨੂੰ ਇਨ•ਾਂ ਖੇਡਾਂ ਦੌਰਾਨ ਬੇਹੱਦ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਉਨ•ਾਂ ਕਿਹਾ ਕਿ ਸਥਾਨਕ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਉਨ•ਾਂ ਦੀਆਂ ਟੀਮਾਂ ਨੂੰ ਹਰਾਉਣ ਲਈ ਇਕ ਪਾਸੜ ਕਰਵਾਈ ਕੀਤੀ ਅਤੇ ਇਸ ਸਬੰਧੀ ਜਦੋਂ ਉਨ•ਾਂ ਨੇ ਸ਼ਿਕਾਇਤ ਕਰਨੀ ਚਾਹੀ ਤਾਂ ਉਨ•ਾਂ ਨੂੰ ਟੀਮ ਸਮੇਤ ਗਰਾਊਾਡ 'ਚੋਂ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਗਿਆ | ਕੋਚ ਹਰਪਵਨਪ੍ਰੀਤ ਕੌਰ ਨੇ ਅੱਗੇ ਦੱਸਿਆ ਕਿ ਲੜਕੀਆਂ ਖਿਡਾਰਨਾਂ ਨੂੰ ਪ੍ਰਬੰਧਕਾਂ ਵਲੋਂ ਅਪਸ਼ਬਦ ਵੀ ਬੋਲੇ ਗਏ ਅਤੇ ਨਾਲ ਹੀ ਪੁਲਿਸ ਕਾਰਵਾਈ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ | ਉਨ•ਾਂ ਦੱਸਿਆ ਕਿ ਲੜਕੀਆਂ ਦਾ ਭਾਰ ਮਹਿਲਾ ਮੁਲਾਜ਼ਮਾਂ ਦੀ ਬਜਾਏ ਪੁਰਸ਼ਾਂ ਨੇ ਕੀਤਾ ਅਤੇ ਡਰਾਅ ਵੀ ਸਾਰਿਆਂ ਦੇ ਸਾਹਮਣੇ ਨਹੀਂ ਕੱਢਿਆ ਗਿਆ | ਇਸ ਤੋਂ ਇਲਾਵਾ 15 ਦਿਨਾਂ ਦਾ ਟੂਰਨਾਮੈਂਟ 5 ਦਿਨਾਂ ਵਿਚ ਸਮਾਪਤ ਕਰ ਦਿੱਤਾ ਗਿਆ | ਇਸ ਮੌਕੇ ਕੋਚ ਅਤੇ ਖਿਡਾਰੀਆਂ ਵਲੋਂ ਮਲਟੀਪਰਪਜ਼ ਸਕੂਲ ਦੇ ਪਿ੍ੰਸੀਪਲ ਤੋਤਾ ਸਿੰਘ 'ਤੇ ਆਰੋਪ ਲਗਾਏ ਕਿ ਉਨ•ਾਂ ਦੀ ਸ਼ਹਿ 'ਤੇ ਹੀ ਸਾਰਾ ਕੁਝ ਕੀਤਾ ਗਿਆ ਅਤੇ ਟੀਮ ਦੀਆਂ ਲੜਕੀਆਂ ਨਾਲ ਮੰਦੀ ਸ਼ਬਦਾਵਲੀ ਵੀ ਤੋਤਾ ਸਿੰਘ ਵਲੋਂ ਵਰਤੀ ਗਈ | ਕੋਚ ਹਰਪਵਨਪ੍ਰੀਤ ਕੌਰ ਨੇ ਕਿਹਾ ਕਿ ਉਨ•ਾਂ ਦੀ ਟੀਮ ਵਲੋਂ ਕਿਸੇ ਪ੍ਰਕਾਰ ਦਾ ਕੋਈ ਵੀ ਮਾਣ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਉਨ•ਾਂ ਸਕੂਲ ਪ੍ਰਸ਼ਾਸਨ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਕੂਲ ਵਲੋਂ ਉਨ•ਾਂ ਦੇ ਰਹਿਣ ਸਹਿਣ ਅਤੇ ਖਾਣ ਪੀਣ ਦਾ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ ਸੀ | ਉਨ•ਾਂ ਕਿਹਾ ਕਿ ਉਹ ਇਸ ਮਸਲੇ ਨੂੰ ਉੱਚ ਅਧਿਕਾਰੀਆਂ ਦੇ ਧਿਆਨਹਿਤ ਲਿਆਉਣਗੇ | ਉਨ•ਾਂ ਹੋਰ ਕਿਹਾ ਕਿ ਮੁੱਖ ਮੰਤਰੀ ਦੇ ਸ਼ਹਿਰ ਇਹੋ ਜਿਹੀਆਂ ਘਟਨਾਵਾਂ ਹੋਣੀਆਂ ਮੰਦਭਾਗੀ ਗੱਲ ਹੈ |

ਫਿਜ਼ੀਕਿਸ ਵਿਭਾਗ ਦੀ ਖੋਜਾਰਥਣ ਵਲੋਂ ਵਿਭਾਗ ਅੱਗੇ ਦੂਜੇ ਦਿਨ ਵੀ ਧਰਨਾ ਜਾਰੀ

ਪਟਿਆਲਾ, 17 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਫਿਜੀਕਿਸ ਵਿਭਾਗ ਦੀ ਪੀ-ਐਚ.ਡੀ. ਦੀ ਖੋਜਾਰਥਣ ਕੁਲਵਿੰਦਰ ਕੌਰ ਵਲੋਂ ਅੱਜ ਦੂਜੇ ਦਿਨ ਵੀ ਵਿਭਾਗ ਅੱਗੇ ਧਰਨਾ ਦਿੱਤਾ ਗਿਆ | ਖੋਜਾਰਥਣ ਕੁਲਵਿੰਦਰ ਕੌਰ ਨੇ ਕਿਹਾ ਕਿ ਪਿਛਲੇ ਪੰਜ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਔਰਤ ਤੋਂ ਪਰਸ ਖੋਹਿਆ

ਪਟਿਆਲਾ, 17 ਅਕਤੂਬਰ (ਮਨਦੀਪ ਸਿੰਘ ਖਰੋੜ)-ਰਾਜਪੁਰਾ ਰੋਡ 'ਤੇ ਕਾਰ ਦੀ ਏਜੰਸੀ ਕੋਲ ਸਕੂਟਰੀ 'ਤੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੇ ਪਰਸ ਖੋਹ ਲਿਆ ਹੈ | ਇਸ ਖੋਹ ਸਬੰਧੀ ਹੇਮਾ ਵਾਸੀ ਪਟਿਆਲਾ ਨੇ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 17 ਅਕਤੂਬਰ (ਮਨਦੀਪ ਸਿੰਘ ਖਰੋੜ)-ਇੱਥੇ ਦੀ ਰਹਿਣ ਵਾਲੀ 15 ਸਾਲਾ ਲੜਕੀ ਘਰੋਂ ਰੋਜ਼ਾਨਾ ਦੀ ਤਰ੍ਹਾਂ 14 ਅਕਤੂਬਰ ਵਾਲੇ ਦਿਨ ਰਾਜਪੁਰਾ ਕਲੋਨੀ ਵਿਖੇ ਸਕੂਲ ਗਈ ਸੀ ਪਰ ਹੁਣ ਤੱਕ ਘਰ ਵਾਪਸ ਨਾ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਲੜਕੀ ਦੇ ਪਿਤਾ ਨੇ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਸਮੇਤ ਇਕ ਕਾਬੂ

ਪਟਿਆਲਾ, 17 ਅਕਤੂਬਰ (ਮਨਦੀਪ ਸਿੰਘ ਖਰੋੜ)-ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਭਾਦਸੋਂ ਰੋਡ 'ਤੇ ਇਕ ਟੈਂਪੂ ਚਾਲਕ ਤੋਂ 10 ਕਿੱਲੋ ਭੁੱਕੀ ਬਰਾਮਦ ਕੀਤੀ ਹੈ | ਮੁਲਜ਼ਮ ਦੀ ਪਹਿਚਾਣ ਵਿਕਰਮ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ | ਇਸ ਕੇਸ ਦੀ ਪੜਤਾਲ ਕਰ ਰਹੀ ਥਾਣਾ ...

ਪੂਰੀ ਖ਼ਬਰ »

ਪੁਲਿਸ ਨਾਕਾ ਤੋੜ ਗੱਡੀ ਖਤਾਨਾਂ 'ਚ ਪਲਟੀ, ਚਾਲਕ ਕਾਬੂ

ਰਾਜਪੁਰਾ, 17 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਪਿੰਡ ਮਿਰਜ਼ਾਪੁਰ ਟੀ ਪੁਆਇੰਟ ਨੇੜੇ ਨਾਕਾਬੰਦੀ ਦੌਰਾਨ ਬੈਰੀਕੇਟ ਨੂੰ ਟੱਕਰ ਮਾਰ ਕੇ ਅੱਗੇ ਖਤਾਨਾਂ 'ਚ ਪਲਟੀ ਇਕ ਗੱਡੀ ਵਿਚੋਂ 600 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਟਰੱਕ ਚਾਲਕ ...

ਪੂਰੀ ਖ਼ਬਰ »

ਦੋ ਸੜਕ ਹਾਦਸਿਆਂ 'ਚ ਇਕ ਦੀ ਮੌਤ, ਦੋ ਜ਼ਖ਼ਮੀ

ਰਾਜਪੁਰਾ, 17 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੇ ਦਿਨ ਸ਼ਹਿਰ ਵਿਚ ਵਾਪਰੇ ਦੋ ਸੜਕ ਹਾਦਸਿਆਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਵਾਸੀ ਬਾਜ਼ੀਗਰ ਬਸਤੀ ਅਬਲੋਵਾਲ ਪਟਿਆਲਾ ਨੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਭਾਦਸੋਂ, 17 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਆਲੋਵਾਲ ਵਿਖੇ ਗੁਰਦੁਆਰਾ ਈਸ਼ਰਸਰ ਸਾਹਿਬ ਵਿਖੇ ਬਾਬਾ ਗੁਰਮੁਖ ਸਿੰਘ ਦੀ ਅਗਵਾਈ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਕਥਾਵਾਚਕ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਵਲੋਂ ਸਿਵਲ ਹਸਪਤਾਲ ਘਨੌਰ ਦਾ ਦੌਰਾ

ਘਨੌਰ, 17 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਸਥਾਨਕ ਸਿਵਲ ਹਸਪਤਾਲ ਵਿਖੇ ਕਾਇਆ ਕਲਪ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਪੰਜਾਬ ਦੀ ਵਿਸ਼ੇਸ਼ ਟੀਮ ਵਲੋਂ ਸਰਕਾਰੀ ਹਸਪਤਾਲ ਘਨੌਰ ਦਾ ਨਿਰੀਖਣ ਕੀਤਾ ਗਿਆ¢ ਇਸ ਸਬੰਧੀ ਟੀਮ ਦੀ ਅਗਵਾਈ ਕਰ ਰਹੇ ਡਾ. ਪਰਵਿੰਦਰ ਸਿੰਘ, ਡਾ. ...

ਪੂਰੀ ਖ਼ਬਰ »

ਸਮਾਣਾ ਪੁਲਿਸ ਨੇ ਸ਼ਹੀਦਾਂ ਦੀ ਯਾਦ 'ਚ ਵਾਤਾਵਰਨ ਪਾਰਕ 'ਚ ਲਗਾਏ ਬੂਟੇ

ਸਮਾਣਾ, 17 ਅਕਤੂਬਰ (ਗੁਰਦੀਪ ਸ਼ਰਮਾ)- ਪੰਜਾਬ ਪੁਲਿਸ ਦੇ ਮੁਖੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਸਮਾਣਾ ਪੁਲਿਸ ਨੇ ਪੁਲਿਸ ਉੱਪ-ਕਪਤਾਨ ਸ. ਜਸਵੰਤ ਸਿੰਘ ਮਾਂਗਟ ਦੀ ਅਗਵਾਈ ਵਿਚ 21 ਅਕਤੂਬਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦਾਂ ਦੀ ਯਾਦ ਵਿਚ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਦੇ ਇੰਚਾਰਜਾਂ ਨੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ

ਰਾਜਪੁਰਾ, 17 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਇਸਲਾਮਪੁਰ ਰੋਡ 'ਤੇ ਸਥਿਤ ਬਿਰਧ ਆਸ਼ਰਮ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਓ.ਪੀ. ਅਰੋੜਾ ਅਤੇ ਜਰਨਲ ਸਕੱਤਰ ਅਸ਼ੋਕ ਪ੍ਰੇਮੀ ਦੀ ਅਗਵਾਈ ਹੇਠ ਇਕ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਾਂਝ ਕੇਂਦਰ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਸ਼ੁਰੂ

ਸ਼ੁਤਰਾਣਾ, 17 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੁਤਰਾਣਾ ਵਿਖੇ ਹਲਕੇ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਦੀਆਂ ਸਰਦ ਰੁੱਤ ਦਾ ਅਥਲੈਟਿਕਸ ਟੂਰਨਾਮੈਂਟ ਸ਼ੁਰੂ ਹੋ ਗਿਆ ਹੈ, ਜਿਸ ਵਿਚ 40 ਸਕੂਲਾਂ ਦੇ ਸੈਂਕੜੇ ਖਿਡਾਰੀ (ਲੜਕੇ ਤੇ ...

ਪੂਰੀ ਖ਼ਬਰ »

ਪਟਿਆਲਾ 'ਚ ਹੋਈਆਂ ਪ੍ਰਾਇਮਰੀ ਬੱਚਿਆਂ ਦੀਆਂ ਖੇਡਾਂ 'ਚ ਬਲਾਕ ਭਾਦਸੋਂ-2 ਦੀ ਚੜ੍ਹਤ

ਭਾਦਸੋਂ, 17 ਅਕਤੂਬਰ (ਪ੍ਰਦੀਪ ਦੰਦਰਾਲ਼ਾ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਸ਼ਹਿਰ 'ਚ ਹੋਈਆਂ ਪ੍ਰਾਇਮਰੀ ਵਿੰਗ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਭਾਦਸੋਂ-2 ਦੀ ਕਬੱਡੀ ਸਰਕਲ ਸਟਾਈਲ ਦੀ ਟੀਮ ਨੇ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਤਾਇਕਵਾਂਡੋ 'ਚ ਪਟਿਆਲਾ ਜ਼ਿਲ੍ਹਾ 12ਵੀਂ ਵਾਰ ਬਣਿਆ ਓਵਰਆਲ ਪੰਜਾਬ ਸਕੂਲ ਚੈਂਪੀਅਨ

ਪਟਿਆਲਾ, 17 ਅਕਤੂਬਰ (ਚਹਿਲ)-ਪੰਜਾਬ ਸਕੂਲ ਖੇਡਾਂ ਦੇ ਤਾਇਕਵਾਂਡੋ (ਅੰਡਰ-17 ਤੇ 19) ਮੁਕਾਬਲਿਆਂ 'ਚ ਪਟਿਆਲਾ ਜ਼ਿਲੇ੍ਹ ਨੇ ਲਗਾਤਾਰ 12ਵੀਂ ਵਾਰ ਪੰਜਾਬ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ | ਕੋਚ ਸਤਵਿੰਦਰ ਸਿੰਘ ਤੇ ਸੁਰਿੰਦਰਪਾਲ ਸਿੰਘ ਦੀ ਅਗਵਾਈ 'ਚ ਪਟਿਆਲਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਰਾਲੀ ਨਾ ਸਾੜਨ ਦਾ ਸਹਿਯੋਗ ਮੰਗਿਆ

ਸਮਾਣਾ, 17 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਚੰਗੇ ਢੰਗ ਨਾਲ ਮਨਾਉਣ ਲਈ ਵਾਤਾਵਰਨ ਸਾਫ਼ ਰੱਖਣ ਲਈ ਹਰ ਵਰਗ ਤੋਂ ਸਹਿਯੋਗ ਦੀ ਅਪੀਲ ਕੀਤੀ | ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਅਰਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਵਾਰਡ ਨੰਬਰ 30, 31 ਤੇ 32 'ਚ 1 ਕਰੋੜ ਰੁਪਏ ਨਾਲ ਪ੍ਰਨੀਤ ਕੌਰ ਵਲੋਂ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ

ਪਟਿਆਲਾ, 17 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਮûਰਾ ਕਾਲੋਨੀ ਦੇ ਕਪੂਰ ਚੌਾਕ ਵਿਖੇ ਵਾਰਡ ਨੰਬਰ 30, 31 ਤੇ 32 ਦੀਆਂ ਅੱਧੀ ਦਰਜਨ ਤੋਂ ਵਧੇਰੇ ਕਾਲੋਨੀਆਂ ਦੇ 15 ਹਜ਼ਾਰ ਤੋਂ ਵੱਧ ਵਸਨੀਕਾਂ ਦੀ ਸਹੂਲਤ ਲਈ ਨਗਰ ਨਿਗਮ ਵਲੋਂ ਸ਼ੁਰੂ ਕੀਤੇ ਗਏ 1 ਕਰੋੜ ਰੁਪਏ ਦੀ ਲਾਗਤ ਵਾਲੇ 1.5 ...

ਪੂਰੀ ਖ਼ਬਰ »

ਕਲੱਬ ਮੈਂਬਰਾਂ ਤੇ ਉਨ੍ਹਾਂ ਦੇ ਬੱਚਿਆਂ ਵਲੋਂ ਕੀਤੀਆਂ ਪ੍ਰਾਪਤੀਆਂ 'ਤੇ ਹੋਇਆ ਸਨਮਾਨ

ਨਾਭਾ, 17 ਅਕਤੂਬਰ (ਅਮਨਦੀਪ ਸਿੰਘ ਲਵਲੀ)-ਨਾਭਾ ਸੋਸ਼ਲ ਵੈੱਲਫੇਅਰ ਐਾਡ ਕਲਚਰ ਕਲੱਬ ਨਾਭਾ ਵਲੋਂ ਜਿਨ੍ਹਾਂ ਕਲੱਬ ਦੇ ਮੈਂਬਰਾਂ ਨੇ ਵੱਖ-ਵੱਖ ਖੇਤਰਾਂ ਵਿਚ ਮਿਹਨਤ ਕਰ ਵੱਡੀਆਂ ਮੱਲ੍ਹਾਂ ਮਾਰੀਆਂ ਹਨ ਜਾਂ ਉਨ੍ਹਾਂ ਦੇ ਬੱਚਿਆਂ ਨੇ ਉਚਾਈਆਂ ਨੂੰ ਛੂਹਿਆ | ਉਨ੍ਹਾਂ ...

ਪੂਰੀ ਖ਼ਬਰ »

ਜੀ.ਓ.ਜੀ. ਮੁਖੀ ਬਿ੍ਗੇਡੀਅਰ ਗਰੇਵਾਲ ਵਲੋਂ ਪਿੰਡ ਧਨੌਰਾ ਦਾ ਦੌਰਾ

ਭਾਦਸੋਂ, 17 ਅਕਤੂਬਰ (ਪ੍ਰਦੀਪ ਦੰਦਰਾਲ਼ਾ)-ਭਾਦਸੋਂ ਦੇ ਨਜ਼ਦੀਕ ਪਾੈਦੇ ਪਿੰਡ ਧਨੌਰਾ ਦਾ ਦੌਰਾ ਜੀ.ੳ.ਜੀ. (ਗਾਰਡੀਅਨ ਆਫ਼ ਗਵਰਨੈਂਸ) ਜ਼ਿਲ੍ਹਾ ਪਟਿਆਲਾ ਦੇ ਮੁਖੀ ਬਿ੍ਗੇਡੀਅਰ ਦਵਿੰਦਰ ਸਿੰਘ ਗਰੇਵਾਲ ਨੇ ਕੀਤਾ | ਇਸ ਸਮੇਂ ਉਨ੍ਹਾਂ ਪਿੰਡ ਵਾਸੀਆਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਕੇਵਲ ਹਿੰਦੀ 'ਚ ਨਾਟਕ ਕਰਨ ਦਾ ਹੁਕਮ ਸਿੱਖਿਆ ਵਿਭਾਗ ਪੰਜਾਬ ਦੀ ਪੰਜਾਬੀ ਭਾਸ਼ਾ ਵਿਰੋਧੀ ਕਾਰਵਾਈ -ਡਾ. ਤੇਜਵੰਤ ਮਾਨ

ਪਟਿਆਲਾ, 17 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਸਾਰੇ ਸਕੂਲਾਂ ਵਿਚ ਨਵੰਬਰ ਦੇ ਮਹੀਨੇ ਹੋਣ ਵਾਲੇ ਥੀਏਟਰ ਸਿਖਲਾਈ ਨਾਟਕ ਕੇਵਲ ਹਿੰਦੀ ਭਾਸ਼ਾ ਵਿਚ ਖੇਡੇ ਜਾਣ | ਇਹ ਹੁਕਮ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਇਕ ਚਿੱਠੀ ਲਿਖਕੇ ਕੀਤਾ ਹੈ | ਡਾ. ਤੇਜਵੰਤ ਮਾਨ ...

ਪੂਰੀ ਖ਼ਬਰ »

ਸਰਕਾਰ ਨੇ ਅੰਗਹੀਣ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰ 'ਚ ਹੀ ਪੜ੍ਹਾਉਣ ਦਾ ਕੀਤਾ ਪ੍ਰਬੰਧ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਰੀਰਕ ਜਾ ਹੋਰ ਕਿਸੇ ਵਜ੍ਹਾ ਕਰਕੇ ਸਕੂਲ ਨਾ ਜਾ ਸਕਣ ਵਾਲੇ ਜਾਂ ਫਿਰ ਸਕੂਲ 'ਚ ਹੀ ਕਿਸੇ ਰੋਗ ਆਦਿ ਦੇ ਚੱਲਦੇ ਪੜਾਈ ਵਿਚ ਪਛੜਨ ਵਾਲੇ ਵਿਦਿਆਰਥੀਆਂ ਦੀ ਪੜਾਈ ਹਰ ਸੰਭਵ ਹਾਲਤ 'ਚ ਜਾਰੀ ਰੱਖਣ ਲਈ ਪੰਜਾਬ ਸਰਕਾਰ ਯਤਨਸ਼ੀਲ ...

ਪੂਰੀ ਖ਼ਬਰ »

ਸ਼ਹਿਰ ਦੀ ਕਿਸੇ ਵੀ ਸੜਕ ਕਿਨਾਰੇ ਨਹੀਂ ਖੜ੍ਹੇਗੀ ਰੇਹੜੀ- ਮੇਅਰ

ਪਟਿਆਲਾ, 17 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ਹਿਰ ਦੀ ਕਿਸੇ ਵੀ ਪ੍ਰਮੁੱਖ ਸੜਕ ਦੇ ਕਿਨਾਰੇ ਰੇਹੜੀ ਖੜੀ ਕਰਨ ਦੀ ਆਗਿਆ ਨਿਗਮ ਵਲੋਂ ਨਹੀਂ ਦਿੱਤੀ ਜਾਵੇਗੀ | ਟ੍ਰੈਫਿਕ ਵਿਵਸਥਾ ਅਤੇ ਸ਼ਹਿਰ ਦੀ ਸੁੰਦਰਤਾ ਸਮੇਤ ਵੈਂਡਰ ਪਾਲਿਸੀ ਨੂੰ ਲੈ ਕੇ ਕੋਈ ਸਮਝੌਤਾ ਨਹੀਂ ...

ਪੂਰੀ ਖ਼ਬਰ »

ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਿਆ ਜਾਵੇ- ਚੰਦੂਮਾਜਰਾ

ਪਟਿਆਲਾ, 17 ਅਕਤੂਬਰ (ਜਸਪਾਲ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਪਾਤੜਾਂ ਇਲਾਕੇ 'ਚ ਨਿਯਮਾਂ ਦੇ ਉਲਟ ਭਾੜੇ ਤੇ ਢੋਆ ਢੁਆਈ ਦਾ ਕੰਮ ਜ਼ੋਰਾਂ 'ਤੇ

ਪਾਤੜਾਂ, 17 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਵਿਚ ਬਹੁਤ ਸਾਰੇ ਟਰੈਕਟਰ ਟਰਾਲੀ ਚਾਲਕ ਅਜਿਹੇ ਹਨ ਜਿਹੜੇ ਕਿ ਨਿਯਮਾਂ ਦੀ ਉਲੰਘਣਾ ਕਰਕੇ ਭਾੜਾ ਢੋਅ ਰਹੇ ਹਨ | ਇਸ ਨਾਲ ਜਿੱਥੇ ਸਰਕਾਰ ਨੂੰ ਟੈਕਸ ਦੇ ਰੂਪ ਵਿਚ ਚੂਨਾ ਲੱਗ ਰਿਹਾ ਹੈ ਉੱਥੇ ਹੀ ਪਰਮਿਟ ਲੈ ...

ਪੂਰੀ ਖ਼ਬਰ »

ਮਾਨਤਾ ਪ੍ਰਾਪਤ ਮਸ਼ੀਨਰੀ ਨੂੰ ਸੂਬਾ ਸਰਕਾਰ ਵਲੋਂ ਸਬਸਿਡੀ ਨਾ ਦੇਣ 'ਤੇ ਕਿਸਾਨ ਔਖੇ

ਪਟਿਆਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪ੍ਰਦੂਸ਼ਣ ਰੋਕਣ ਦੇ ਮਕਸਦ ਨਾਲ ਪਰਾਲੀ ਦੀ ਸਾਂਭ ਸੰਭਾਲ ਲਈ ਕੇਂਦਰ ਸਰਕਾਰ ਵਲੋਂ ਅੱਠ ਮਸ਼ੀਨਾਂ ਵਿਚ ਪਟਿਆਲਾ ਨਜ਼ਦੀਕ ਪਿੰਡ ਖਲੀਫ਼ੇਵਾਲਾ 'ਚ ਤਿਆਰ ਕੀਤੇ ਜਾਂਦੇ ਸੁਪਰ ਸੀਡਰ ਮਸ਼ੀਨ ਦਾ ਨਾਂਅ ਵੀ ਸ਼ਾਮਿਲ ਕੀਤਾ ਹੈ ...

ਪੂਰੀ ਖ਼ਬਰ »

ਸੁਹਾਗਣਾਂ ਨੇ ਮਨਾਇਆ ਕਰਵਾ ਚੌਥ ਦਾ ਤਿਉਹਾਰ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਕਰਵਾ ਚੌਥ ਦੇ ਤਿਉਹਾਰ ਮੌਕੇ ਜਿੱਥੇ ਬਾਜ਼ਾਰਾਂ ਵਿਚ ਔਰਤਾਂ ਵਲੋਂ ਖ਼ਰੀਦਦਾਰੀ ਕੀਤੀ ਗਈ, ਉੱਥੇ ਹੀ ਸੁਹਾਗਣਾਂ ਵਲੋਂ ਆਪਣੇ ਪਤੀ ਦੀ ਲੰਮੀ ਉਮਰ ਦੀ ਕਾਮਨਾ ਕਰ ਵਰਤ ਰੱਖਿਆ ਗਿਆ | ਇਸ ਤਿਉਹਾਰ ਮੌਕੇ ਸੁਹਾਗਣਾਂ ਵਲੋਂ ...

ਪੂਰੀ ਖ਼ਬਰ »

ਕੂੜਾਦਾਨ ਨਾ ਹੋਣ ਕਾਰਨ ਥਾਣਾ ਸਿਵਲ ਲਾਈਨ ਦੇ ਕੁਆਰਟਰਾਂ ਵਾਲੇ ਪਾਰਕ 'ਚ ਸੁੱਟ ਰਹੇ ਨੇ ਕੂੜਾ

ਪਟਿਆਲਾ, 17 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਹਦੂਦ 'ਚ ਸਫ਼ਾਈ ਨੂੰ ਲੈ ਕੇ ਮੁਸਤੈਦ ਹੋਈ ਸਿਹਤ ਸ਼ਾਖਾ ਨੇ ਸ਼ਹਿਰ ਤੇ ਬਾਹਰੀ ਕਾਲੋਨੀਆਂ 'ਚ ਮੁਲਾਜ਼ਮ ਭੇਜ ਕੇ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ | ਕੂੜੇ ਦਾ ਡੰਪ ਲਗਾਉਣ ਲਈ ...

ਪੂਰੀ ਖ਼ਬਰ »

ਡਿਪ੍ਰੈਸ਼ਨ ਸਭ ਤੋਂ ਗੰਭੀਰ ਬਿਮਾਰੀ-ਗੌਰਵ ਵਰਮਨ

ਪਾਤੜਾਂ, 17 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਡਿਪ੍ਰੈਸ਼ਨ ਇਕ ਗੰਭੀਰ ਬਿਮਾਰੀ ਹੈ ਜੋ ਕਿ ਨਾਕਾਰਤਕਾਮ ਰੂਪ ਵਿਚ ਸਾਡੀ ਸੋਚ ਨੂੰ ਪ੍ਰਭਾਵਿਤ ਕਰਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੰਨਿਆ ਤੋਂ ਕਸ਼ਮੀਰ ਤੱਕ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰ ਰਹੇ ਗੌਰਵ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ

ਭਾਦਸੋਂ, 17 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਚਾਸਵਾਲ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ | ਇਹ ਪ੍ਰਗਟਾਵਾ ਗਰਾਮ ਪੰਚਾਇਤ ਚਾਸਵਾਲ ਦੇ ਸਰਪੰਚ ਸੁਖਦੇਵ ਕੌਰ ਦੇ ਸਪੁੱਤਰ ਅਤੇ ਸੁਖਜਿੰਦਰ ਸਿੰਘ ਖੱਟੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਕਾਬੂ

ਰਾਜਪੁਰਾ, 17 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਅਤੇ ਨਸ਼ੇ ਦੇ ਕੈਪਸੂਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਚੌਕੀ ਇੰਚਾਰਜ ਬਸੰਤਪੁਰਾ ਹਰਸ਼ਵੀਰ ਸਿੰਘ ਸਮੇਤ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਵਾਸਤੇ ਇਕ ਕਰੋੜ ਤੋਂ ਵੱਧ ਰਾਸ਼ੀ ਵੰਡੀ

ਭੁਨਰਹੇੜੀ, 17 ਅਕਤੂਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਅੰਦਰ 40 ਸਾਲ ਪੁਰਾਣੇ ਵਿਕਾਸ ਦੇ ਅਣਗੌਲੇ ਕੰਮ ਕਰਵਾਏ ਜਾ ਰਹੇ ਹਨ ਜਿਸ ਦੇ ਫਲਸਰੂਪ ਕਾਂਗਰਸ ਪਾਰਟੀ ਦੀ ਸਾਖ਼ ਦਿਨੋਂ-ਦਿਨ ਵੱਧ ਰਹੀ ਹੈ ਪਰ ਅਕਾਲੀਆਂ ਨੂੰ ਵਿਕਾਸ ਕਾਰਜ ਹਜ਼ਮ ਨਹੀਂ ਹੋ ਰਹੇ | ਇਹਨਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਾਹਿਤ ਅਧਿਐਨ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ

ਪਟਿਆਲਾ, 17 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵਲੋਂ ਦੋ ਦਿਨਾਂ ਦਾ ਵਿਦਿਅਕ ਟੂਰ ਲਿਜਾਇਆ ਗਿਆ, ਜਿਸ ਵਿਚ ਪੀ.ਜੀ. ਡਿਪਲੋਮਾ ਕਿ੍ਏਟਿਵ ਰਾਇਟਿੰਗ, ਐੱਮ.ਫਿਲ.ਅਤੇ ਪੀ.ਐੱਚ.ਡੀ. ਦੇ 50 ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਚੌਥੇ ਗੁਰੂ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਆਜ਼ਾਦ ਨਗਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਗਏ ਪ੍ਰੋਗਰਾਮ ਅਤੇ ਗੁਰਨਾਮ ਸਿੰਘ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਦੇ ਤੀਰ ਅੰਦਾਜ਼ੀ ਮੁਕਾਬਲਿਆਂ 'ਚ ਪਟਿਆਲਾ ਦੀ ਝੰਡੀ

ਪਟਿਆਲਾ, 17 ਅਕਤੂਬਰ (ਚਹਿਲ)-ਜ਼ਿਲ੍ਹਾ ਸਿੱਖਿਆ ਅਫਸਰ (ਸੈ.) ਕੁਲਭੂਸ਼ਨ ਸਿੰਘ ਬਾਜਵਾ ਤੇ ਕੋਚ ਸੁਰਿੰਦਰ ਸਿੰਘ ਰੰਧਾਵਾ ਦੀ ਦੇਖ-ਰੇਖ 'ਚ ਪੰਜਾਬ ਸਕੂਲ ਖੇਡਾਂ ਦੇ ਤੀਰ-ਅੰਦਾਜ਼ੀ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਹਨ | ਅੱਜ ਅੰਡਰ-17 ਵਰਗ ਦੇ ...

ਪੂਰੀ ਖ਼ਬਰ »

ਵੋਟਾਂ ਸੌ ਫੀਸਦੀ ਪਾਉਣ ਲਈ ਰੈਲੀ ਨੂੰ ਕੀਤਾ ਰਵਾਨਾ

ਗੂਹਲਾ ਚੀਕਾ, 17 ਅਕਤੂਬਰ (ਓ.ਪੀ. ਸੈਣੀ)-ਬਲਾਕ ਸਿੱਖਿਆ ਅਧਿਕਾਰੀ ਗੂਹਲਾ ਗੋਪੀ ਚੰਦ ਨਿੰਬਾਰਣ ਨੇ ਸਰਕਾਰੀ ਸੀ. ਸੈਕੰਡਰੀ ਸਕੂਲ ਭੁਸਲਾ ਦਾ ਦੌਰਾ ਕੀਤਾ | ਇਸ ਦੌਰਾਨ ਸਵੇਰੇ ਦੀ ਸਭਾ ਵਿਖੇ ਬੱਚਿਆਂ ਨੂੰ ਸੌ ਫੀਸਦੀ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪਿ੍ੰਸੀਪਲ ਹਰਦੀਪ ਸਿੰਘ ਤੇਜਾ ਨੂੰ ਪੁਰਸਕਾਰ ਮਿਲਣ 'ਤੇ ਕਾਲਜ 'ਚ ਖ਼ੁਸ਼ੀ ਦਾ ਮਾਹੌਲ

ਅਰਨੋ/ਪਾਤੜਾਂ 17 ਅਕਤੂਬਰ (ਦਰਸ਼ਨ ਪਰਮਾਰ, ਜਗਦੀਸ਼ ਸਿੰਘ ਕੰਬੋਜ)-ਗੰਗਾ ਇੰਟਰਨੈਸ਼ਨਲ ਡਿਗਰੀ ਕਾਲਜ ਦੇ ਪਿ੍ੰਸੀਪਲ ਹਰਦੀਪ ਸਿੰਘ ਤੇਜਾ ਨੂੰ ਬੈਸਟ ਐਜੂਕੇਸ਼ਨਿਸਟ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ 'ਤੇ ਡਿਗਰੀ ਕਾਲਜ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੇ ਵਿਦਿਆਰਥੀਆਂ ਦੀ ਰਾਸ਼ਟਰੀ ਪੱਧਰ ਲਈ ਚੋਣ

ਸਮਾਣਾ, 17 ਅਕਤੂਬਰ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਦੇ ਵਿਦਿਆਰਥੀਆਂ ਦੀ ਰਾਸ਼ਟਰ ਪੱਧਰ ਦੀਆਂ ਖੇਡਾਂ ਲਈ ਚੋਣ ਹੋਈ ਹੈ | ਜ਼ਿਕਰਯੋਗ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ 65ਵੀਆਂ ਰਾਜ ਪੱਧਰੀ ਖੇਡਾਂ ਵਿਚ ਭਾਗ ਲਿਆ ਸੀ ਅਤੇ ...

ਪੂਰੀ ਖ਼ਬਰ »

ਆਲ ਇੰਡੀਆ ਕੰਬਾਈਨ ਨਿਰਮਾਤਾ ਐਸੋਸੀਏਸ਼ਨ ਦੀ ਹੋਈ ਅਹਿਮ ਬੈਠਕ

ਨਾਭਾ, 17 ਅਕਤੂਬਰ (ਕਰਮਜੀਤ ਸਿੰਘ)-ਆਲ ਇੰਡੀਆ ਕੰਬਾਈਨ ਨਿਰਮਾਤਾ ਐਸੋਸੀਏਸ਼ਨ ਦੀ ਇਕ ਬੈਠਕ ਮੀਟਿੰਗ ਪ੍ਰਧਾਨ ਸੰਤੋਖ ਸੇਠ ਹੀਰਾ ਕੰਬਾਈਨ ਦੀ ਅਗਵਾਈ ਹੇਠ ਇਕ ਨਿੱਜੀ ਹੋਟਲ ਵਿਚ ਹੋਈ | ਜਿੱਥੇ ਕਿ੍ਸਚੀਅਨ ਮੁਈਚ ਜਰਮਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ: ਮੁੱਕੇਬਾਜ਼ੀ 'ਚ ਪਟਿਆਲਵੀ ਖਿਡਾਰਨਾਂ ਬਣੀਆਂ ਚੈਂਪੀਅਨ

ਪਟਿਆਲਾ, 17 ਅਕਤੂਬਰ (ਚਹਿਲ)-ਇੱਥੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਚੱਲ ਰਹੀਆਂ ਪੰਜਾਬ ਸਕੂਲ ਖੇਡਾਂ ਦੇ ਮੁੱਕੇਬਾਜ਼ੀ ਮੁਕਾਬਲਿਆਂ 'ਚ ਪਟਿਆਲਾ ਜ਼ਿਲੇ੍ਹ ਦੀਆਂ ਲੜਕੀਆਂ ਨੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ | ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX