ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  3 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  35 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  44 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  59 minutes ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 1 hour ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 minute ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 minute ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  0 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  24 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  37 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਫਰੀਦਕੋਟ / ਮੁਕਤਸਰ

ਜੈਤੋਂ 'ਚ ਮੋਟਰਸਾਈਕਲ ਸਵਾਰਾਂ ਵਲੋਂ ਫਾਇਰਿੰਗ

ਜੈਤੋ, 17 ਅਕਤੂਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਦੇਰ ਰਾਤ ਨੂੰ ਜੈਤੋਂ ਸ਼ਹਿਰ ਵਿਚ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਥੇ ਗੋਲ ਚੌਕ (ਚੌਾਕ ਨੰਬਰ-1) ਵਿਚ ਸ਼ੀਲੇ ਦੀ ਹੱਟੀ 'ਤੇ ਵਾਰਦਾਤ ਹੋਈ | ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ 'ਤੇ (ਸ਼ੀਲੇ ਦੀ ਹੱਟੀ') 'ਤੇ ਆਏ ਅਤੇ ਮਨਿਆਰੀ ਵਾਲੀ ਵਾਲੀ ਦੁਕਾਨ 'ਤੇ ਫਾਇਰਿੰਗ ਕੀਤੀ | ਉਸ ਮੌਕੇ ਦੁਕਾਨ ਦਾ ਮਾਲਕ ਸੁਸ਼ੀਲ ਕੁਮਾਰ ਮੌਜੂਦ ਸੀ | ਦੋਹਾਂ ਵਿਅਕਤੀਆਂ ਨੇ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਗੋਲ਼ੀਆਂ ਦਾਗੀਆਂ | ਫਾਇਰਿੰਗ ਨਾਲ ਸ਼ੀਸ਼ਾ ਚਕਨਾਚੂਰ ਹੋ ਗਿਆ | ਇਕ ਫ਼ਾਇਰ ਉਨ•ਾਂ ਨੇ ਹਵਾ ਵਿਚ ਕੀਤਾ ਤੇ ਚੈਨਾ ਬਾਜ਼ਾਰ ਵੱਲ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ 'ਤੇ ਚਲੇ ਗਏ | ਘਟਨਾ ਵਿਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਘਟਨਾਂ ਮਗਰੋਂ ਕਾਫ਼ੀ ਗਿਣਤੀ ਵਿਚ ਸ਼ਹਿਰ ਵਾਸੀ ਘਟਨਾ ਸਥਾਨ 'ਤੇ ਜੁੜ ਗਏ | ਕੁੱਝ ਸਮੇਂ ਦੌਰਾਨ ਡਾਕਟਰ ਮਹਿਤਾਬ ਸਿੰਘ ਡੀ.ਐੱਸ.ਪੀ. ਜੈਤੋ ਅਤੇ ਐੱਸ.ਐੱਚ.ਓ. ਜੈਤੋ ਮੁਖਤਿਆਰ ਸਿੰਘ ਪਹੁੰਚ ਗਏ | ਪੁਲਿਸ ਬਾਜ਼ਾਰ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਫਰੋਲ ਕੇ ਦੋਸ਼ੀਆਂ ਦੀ ਪਛਾਣ ਕਰਨ ਵਿਚ ਰੁੱਝੀ ਹੋਈ ਹੈ |

ਸ਼ਿਵਾਲਿਕ ਸਕੂਲ ਜੈਤੋ ਦੀਆਂ ਵਿਦਿਆਰਥਣਾਂ ਖੇਡ ਮੁਕਾਬਲਿਆਂ 'ਚ ਜੇਤੂ

ਜੈਤੋ, 17 ਅਕਤੂਬਰ (ਭੋਲਾ ਸ਼ਰਮਾ)-ਪੰਜਾਬ ਸਕੂਲ ਅਥਲੈਟਿਕਸ ਖੇਡਾਂ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਬਲਾਕ ਜੈਤੋ 'ਚੋਂ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀਆਂ ਖਿਡਾਰਣਾਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ | ਪਿ੍ੰਸੀਪਲ ਡਿੰਪਲ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਬਿਨਾਂ ਆਗਿਆ ਧਾਰਮਿਕ ਸਥਾਨਾਂ 'ਤੇ ਲਾਊਡ ਸਪੀਕਰ ਲਗਾਉਣ 'ਤੇ ਪਾਬੰਦੀ

ਫ਼ਰੀਦਕੋੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਧਾਰਮਿਕ ਸਥਾਨਾਂ 'ਤੇ ਬਿਨਾਂ ਆਗਿਆ ਤੋਂ ਦਿਨ ਦੇ ਸਮੇਂ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਹੈ | ਪੰਜ ਵੱਖ-ਵੱਖ ਸਿਵਲ ਰਿੱਟ ਪਟੀਸ਼ਨਾਂ ਅਤੇ ਲੋਕ ਹਿੱਤ ਪਟੀਸ਼ਨਾਂ ਵਿਚ ...

ਪੂਰੀ ਖ਼ਬਰ »

ਕੀਰਤਨ ਦਰਬਾਰ ਕੱਲ੍ਹ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਨ ਨੂੰ ਸਮਰਪਿਤ ਤੰਤੀ ਸਾਜ਼ਾਂ ਦੇ ਨਾਲ ਕੀਰਤਨ ਦਰਬਾਰ 19 ਅਕਤੂਬਰ ਨੂੰ ...

ਪੂਰੀ ਖ਼ਬਰ »

ਪ੍ਰੀਸ਼ਦ ਵਲੋਂ ਰਾਸ਼ਟਰੀ ਸਮੂਹਗਾਨ ਮੁਕਾਬਲੇ ਅੱਜ

ਫ਼ਰੀਦਕੋਟ, 17 ਅਕਤੂਬਰ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੇ ਚੀਫ਼ ਪੈਟਰਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਤੇ ਪ੍ਰਧਾਨ ਰਾਕੇਸ਼ ਕੁਮਾਰ ਮਿੱਤਲ ਨੇ ਦੱਸਿਆ ਕਿ ਬੱਚਿਆਂ ਵਿਚ ਰਾਸ਼ਟਰੀ ਚੇਤਨਾ ਪੈਦਾ ਕਰਨ ਦੇ ਮਨੋਰਥ ਨਾਲ ਰਾਸ਼ਟਰੀ ਸਮੂਹਗਾਨ ਬਰਾਂਚ ਪੱਧਰੀ ...

ਪੂਰੀ ਖ਼ਬਰ »

ਪਿੰਡ ਢੀਮਾਂ ਵਾਲੀ ਵਿਖੇ ਵਾਤਾਵਰਨ ਨੂੰ ਸਾਫ਼ ਰੱਖਣ ਸਬੰਧੀ ਸੈਮੀਨਾਰ ਕਰਵਾਇਆ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਯੋਗ ਅਗਵਾਈ ਹੇਠ ਸਹਿਕਾਰੀ ਵਿਭਾਗ ਜ਼ਿਲ੍ਹਾ ਫ਼ਰੀਦਕੋਟ ਤੇ ਇਫਕੋ ਵਲੋਂ ਰਾਜ ਪੱਧਰੀ ਪ੍ਰਦੂਸ਼ਣ ਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਪਿੰਡ ਢੀਮਾਂ ਵਾਲੀ ਵਿਖੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ

ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਪਿੰਡ ਕਾਸਮ ਭੱਟੀ ਦੇ 20 ਸਾਲਾ ਨੌਜਵਾਨ ਲੜਕੇ ਵਲੋਂ ਇਕ 13 ਸਾਲਾ ਲੜਕੀ ਨਾਲ ਜ਼ਬਰ ਜਨਾਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੀੜਤ ਲੜਕੀ ਦੇ ਪਿਤਾ ਨੇ ਥਾਣਾ ਜੈਤੋ ਵਿਖੇ ਪੁਲਿਸ ਨੂੰ ਲਿਖਾਈ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਫ਼੍ਰੀ ਸਟਾਈਲ ਕੁਸ਼ਤੀ' ਮੁਕਾਬਲੇ ਸ਼ੁਰੂ

ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਫ਼ਰੀ ਸਟਾਈਲ ਕੁਸ਼ਤੀ' (ਅੰਡਰ 14 ਤੇ 17) ਲੜਕੇ ਤੇ ਲੜਕੀਆਂ ਦੀਆਂ 6 ਰੋਜ਼ਾ ਖੇਡਾਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਕੋਟਕਪੂਰਾ ਰੋਡ) ਜੈਤੋ ਵਿਖੇ ਅੱਜ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਪੰਜਗਰਾੲੀਂ ਕਲਾਂ, 17 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਰਾਸ਼ਟਰੀ ਸਿੱਖ ਸੰਗਤ ਫ਼ਰੀਦਕੋਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ 'ਚ ਲੇਖ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਸਾਦਿਕ ਵਿਖੇ ਫ਼ੋਟੋ ਵਰਕਸ਼ਾਪ ਤੇ ਪ੍ਰਦਰਸ਼ਨੀ ਲਗਾਈ

ਸਾਦਿਕ, 17 ਅਕਤੂਬਰ (ਆਰ.ਐਸ.ਧੰੁਨਾ)-ਫ਼ੋਟੋਗ੍ਰਾਫ਼ੀ ਦੇ ਖੇਤਰ ਵਿਚ ਦਿਨੋਂ ਦਿਨ ਆ ਰਹੀ ਨਵੀਂ ਤਕਨੀਕ ਸਬੰਧੀ ਫ਼ੋਟੋਗ੍ਰਾਫਰਜ਼ ਨੂੰ ਜਾਣਕਾਰੀ ਦੇਣ ਲਈ ਫ਼ੋਟੋਗ੍ਰਾਫਰਜ਼ ਐਸੋਸੀਏਸ਼ਨ ਰਜਿ: ਸਾਦਿਕ (ਸਬੰਧਿਤ ਪੀ.ਪੀ.ਏ. ਪੰਜਾਬ) ਵਲੋਂ ਸਥਾਨਕ ਮੌਾਗਾ ਪੈਲੇਸ ਵਿਖੇ 'ਵਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਇਆ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਥਾਨਕ ਰੈੱਡ ਕਰਾਸ ਬਿਰਧ ਆਸ਼ਰਮ ਵਿਖੇ ਜ਼ਿਲ੍ਹਾ ਪੱਧਰੀ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮਨਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਮੁੱਖ ਮਹਿਮਾਨ ਸਨ | ਸਮਾਗਮ ...

ਪੂਰੀ ਖ਼ਬਰ »

ਦਰਬਾਰਾ ਸਿੰਘ ਬਣੇ ਮੜਾਕ ਇਕਾਈ ਦੇ ਪ੍ਰਧਾਨ

ਜੈਤੋ, 17 ਅਕਤੂਬਰ (ਭੋਲਾ ਸ਼ਰਮਾ)-ਪਿੰਡ ਮੜ੍ਹਾਕ 'ਚ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜ਼ਿਲ੍ਹਾ ਵਿੱਤ ਸਕੱਤਰ ਪ੍ਰਗਟ ਸਿੰਘ ਰੋੜੀਕਪੂਰਾ ਤੇ ਲਛਮਣ ਸਿੰਘ ਬਿਸ਼ਨੰਦੀ ਦੀ ਦੇਖ-ਰੇਖ 'ਚ ਹੋਈ ਇਸ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਹੜਤਾਲ ਕਰ ਕੇ ਦਫ਼ਤਰਾਂ ਮੂਹਰੇ ਕੀਤੀਆਂ ਗੇਟ ਰੈਲੀਆਂ

ਫ਼ਰੀਦਕੋਟ, 17 ਅਕਤੂਬਰ (ਸਰਬਜੀਤ ਸਿੰਘ)- ਸਾਂਝਾ ਮੁਲਾਜ਼ਮ, ਪੈਨਸ਼ਨਰਜ਼ ਮੰਚ ਪੰਜਾਬ ਤੇ ਯੂ.ਟੀ. ਵਲੋਂ ਪਿਛਲੇ ਦਿਨੀਂ ਪੰਜਾਬ ਸਰਕਾਰ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹਿਣ ਕਾਰਨ ਅੱਜ ਇੱਥੇ ਸਿਵਲ ਸਰਜਨ ਦਫ਼ਤਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਮੁਲਾਜ਼ਮਾਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 17 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਵਲੋਂ ਪਿੰਡ ਭਾਗਥਲਾਂ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਮੰਡੀਆਂ 'ਚੋਂ ਫ਼ਸਲ ਦੀ ਚੁਕਵਾਈ ਠੱਪ

ਜੈਤੋ, 17 ਅਕਤੂਬਰ (ਭੋਲਾ ਸ਼ਰਮਾ)-ਮੰਡੀਆਂ ਵਿਚ ਝੋਨੇ ਦੀ ਖਰੀਦ ਕੀਤੀ ਗਈ ਫ਼ਸਲ ਦੀ ਚੁਕਾਵਈ ਬੰਦ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ | ਉਨ੍ਹਾਂ ਮੰਗ ਕੀਤੀ ਹੈ ਕਿ ਟਰਾਂਸਪੋਰਟ ਦਾ ਪ੍ਰਬੰਧ ਕਰਕੇ ਪ੍ਰਸ਼ਾਸਨ ਉਨ੍ਹਾਂ ਦੀ ਫਸਲ ਦੀ ਚੁਕਾਵਈ ਕਰੇ | ਇਲਾਕੇ ਦੇ ਪਿੰਡਾਂ ਮੱਤਾ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਫ਼ਰੀਦਕੋਟ, 17 ਅਕਤੂਬਰ (ਸਤੀਸ਼ ਬਾਗ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਪਿ੍੍ਰੰਸੀਪਲ ਸੁਰੇਸ਼ ਅਰੋੜਾ ਤੇ ਜ਼ਿਲ੍ਹਾ ਗਾਈਡੈਂਸ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ,17 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ, ਬਾਗੀ)- ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ (ਮੁਹੱਲਾ ਬਾਠਾਂ) ਫ਼ਰੀਦਕੋਟ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰਸੇਵਕ ਸਿੰਘ ਦੇ ਕੀਰਤਨੀ ਜਥੇ ਵਲੋਂ ...

ਪੂਰੀ ਖ਼ਬਰ »

“ਪਲਾਸਟਿਕ ਮੁਕਤ ਮੁਹਿੰਮ”ਤਹਿਤ ਮੁਕਾਬਲੇ ਕਰਵਾਏ

ਸਾਦਿਕ, 17 ਅਕਤੂਬਰ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)- ਐੱਸ. ਬੀ. ਆਰ. ਐੱਸ. ਕਾਲਜ ਫਾਰ ਵੁਮੈਨ ਘੁੱਦੂਵਾਲਾ ਵਿਖੇ ਪਲਾਸਟਿਕ ਮੁਕਤ ਮੁਹਿੰਮ ਪੰਜਾਬ ਤਹਿਤ ਵਿਦਿਆਗ਼ਥਣਾਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਚ ਮਨਪ੍ਰੀਤ ਕੌਰ ਬੀ.ਐੱਸ.ਸੀ. ...

ਪੂਰੀ ਖ਼ਬਰ »

ਕਾਬਲਵਾਲਾ 'ਚ ਸਿਹਤ ਤੇ ਸਫ਼ਾਈ ਸਬੰਧੀ ਕੈਂਪ ਲਗਾਇਆ

ਗੋਲੇਵਾਲਾ, 17 ਅਕਤੂਬਰ (ਅਮਰਜੀਤ ਬਰਾੜ)-ਸਰਕਾਰੀ ਸਿਹਤ ਵਿਭਾਗ ਜੰਡ ਸਾਹਿਬ ਦੀ ਅਗਵਾਈ ਹੇਠ ਪਿੰਡ ਕਾਬਲਵਾਲਾ ਵਿਖੇ ਸਰਪੰਚ ਰਣਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਸਿਹਤ ਤੇ ਸਫ਼ਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਕੈਂਪ ਲਗਾਇਆ ਗਿਆ, ਜਿਸ ਵਿਚ ਜੰਡ ...

ਪੂਰੀ ਖ਼ਬਰ »

ਕਰਵਾ ਚੌਥ ਦਾ ਤਿਉਹਾਰ ਮਨਾਇਆ

ਜੈਤੋ, 17 ਅਕਤੂਬਰ (ਭੋਲਾ ਸ਼ਰਮਾ)-ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ ਅੱਜ ਜੈਤੋ ਇਲਾਕੇ ਵਿਖੇ ਬੜੇ ਚਾਵਾਂ ਤੇ ਖੁਸ਼ੀਆਂ ਨਾਲ ਮਨਾਇਆ ਗਿਆ | ਵਿਆਹੁਤਾ ਔਰਤਾਂ ਨੇ ਆਪਣੇ ਸੁਹਾਗ ਦੀ ਲੰਮੀ ਉਮਰ ਦੀ ਕਾਮਨਾ ਕਰਦਿਆਂ ਤੇ ਕੁਆਰੀਆਂ ਲੜਕੀਆਂ ਨੇ ਚੰਗਾ ਸੁਹਾਗ ਮਿਲਨ ਦੀ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਫ਼ਰੀਦਕੋਟ, 17 ਅਕਤੂਬਰ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਸੁਰਘੂਰੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਤਕ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਮੰਡੀਆਂ ਵਿਚੋਂ ਝੋਨੇ ਦਾ ਇਕ-ਇਕ ਦਾਣਾ ਨਾਲੋਂ-ਨਾਲ ਚੁੱਕਿਆ ਜਾ ਰਿਹਾ ਹੈ | ਇਹ ਵਿਚਾਰ ਪਿੰਡ ਸੁਰਘੂਰੀ ਦੇ ਸਰਪੰਚ ਬਲਤੇਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX