ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  9 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  41 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  50 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 minute ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  6 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  30 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  43 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਮੋਗਾ

ਡਾ. ਹਰਜੋਤ ਕਮਲ ਨੇ ਦੌਲਤਪੁਰਾ ਦੀ ਦਾਣਾ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਵਲੋਂ ਮੋਗਾ ਹਲਕੇ ਦੇ ਪਿੰਡ ਦੌਲਤਪੁਰਾ ਉੱਚਾ ਅਤੇ ਨੀਵਾਂ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਨੂੰ ਮੰਡੀਆਂ 'ਚ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕਰਨ ਲਈ ਵੀ ਕਿਹਾ | ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦੇਗੀ ਅਤੇ ਕਿਸਾਨਾਂ ਨੂੰ ਅਦਾਇਗੀ ਕਰਨ ਵਿਚ ਵੀ ਕਿਸੇ ਤਰ੍ਹਾਂ ਦੀ ਦੇਰੀ ਨਹੀਂ ਹੋਵੇਗੀ | ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੀ ਫ਼ਸਲ ਮੰਡੀਆਂ ਵਿਚ ਸੁਕਾ ਕੇ ਹੀ ਲਿਆਉਣ ਤਾਂ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਲੰਬਾ ਸਮਾਂ ਮੰਡੀਆਂ ਵਿਚ ਇੰਤਜ਼ਾਰ ਨਾ ਕਰਨਾ ਪਵੇ | ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਵਜ਼ੀਰ ਸਿੰਘ, ਸੁਖਮੰਦਰ ਸਿੰਘ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਜਸਮੇਲ ਸਿੰਘ (ਸਾਰੇ ਮੰਡੀ ਸੁਪਰਵਾਈਜ਼ਰ), ਹਰੀ ਸਿੰਘ ਗਰੇਡਿੰਗ ਸੁਪਰਵਾਈਜ਼ਰ, ਜਗਤਾਰ ਸਿੰਘ, ਅੰਮਿ੍ਤ ਸਿੰਘ, ਜਤਿੰਦਰ ਸਿੰਘ, ਸ਼ਿਵ ਰਾਮ (ਆਕਸ਼ਨ ਰਿਕਾਰਡਰ), ਅਨਿਲ ਕੁਮਾਰ ਟੋਨੀ ਇੰਸਪੈਕਟਰ ਮਾਰਕਫੈੱਡ, ਪ੍ਰਵੇਸ਼ ਭੰਡਾਰੀ ਇੰਸਪੈਕਟਰ ਪਨਸਪ, ਪ੍ਰਦੀਪ ਸਿੰਘ ਬਰਾੜ ਇੰਸਪੈਕਟਰ ਪਨਗਰੇਨ, ਸਵਰਨ ਸਿੰਘ ਡਾਲਾ ਇੰਸਪੈਕਟਰ ਮਾਰਕਫੈੱਡ, ਸਰਵਦੀਪ ਸਿੰਘ ਬੇਦੀ ਇੰਸਪੈਕਟਰ ਪਨਗਰੇਨ, ਜਗਦੀਪ ਸਿੰਘ ਇੰਸਪੈਕਟਰ ਪਨਗਰੇਨ ਤੋਂ ਇਲਾਵਾ ਚੇਅਰਮੈਨ ਬਲਾਕ ਸੰਮਤੀ ਮੋਗਾ-2 ਗੁਰਵਿੰਦਰ ਸਿੰਘ ਦੌਲਤਪੁਰਾ, ਸਰਪੰਚ ਗੁਲਸ਼ਨ ਗਾਬਾ, ਅੰਗਰੇਜ ਸਿੰਘ ਸਮਰਾ ਸਾਬਕਾ ਸਰਪੰਚ, ਰੌਸ਼ਨ ਲਾਲ ਨੇਤਾ, ਗੁਰਮੇਲ ਬਾਠ ਸੀਨੀਅਰ ਕਾਂਗਰਸੀ ਆਗੂ, ਜਸਵੰਤ ਸਿੰਘ ਮੈਂਬਰ, ਬਿੱਟੂ ਛਾਬੜਾ, ਸਤਪਾਲ ਸਿੰਘ, ਜਸਪਾਲ ਸਿੰਘ ਮੈਂਬਰ, ਭੁਪਿੰਦਰ ਸਿੰਘ ਮੈਂਬਰ, ਰਣਜੀਤ ਮੈਂਬਰ, ਰਮੇਸ਼ ਕੁਮਾਰ ਮੈਂਬਰ, ਧੀਰਜ ਕੁਮਾਰ ਮੈਂਬਰ, ਗੁਰਸੇਵਕ ਸਿੰਘ ਮੈਂਬਰ, ਦਰਸ਼ਨ ਸਿੰਘ, ਕੇਵਲ ਬਾਠ, ਨਿਰਮਲ ਸਮਰਾ, ਟੈਣੀ ਬਾਠ ਆਦਿ ਹਾਜ਼ਰ ਸਨ |

ਗਵਾਹੀ ਨਾ ਦੇਣ 'ਤੇ ਗਿ੍ਫ਼ਤਾਰ ਕੀਤੇ ਤਿੰਨ ਪੁਲਿਸ ਮੁਲਾਜ਼ਮ ਅੱਜ ਹੋਣਗੇ ਮੋਗਾ ਅਦਾਲਤ ਪੇਸ਼

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਮਾਣਯੋਗ ਹਾਈਕੋਰਟ ਦੇ ਆਦੇਸ਼ਾਂ 'ਤੇ ਗਵਾਹੀ ਨਾ ਦੇਣ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਤਿੰਨ ਪੁਲਿਸ ਮੁਲਾਜ਼ਮ ਅੱਜ ਮੋਗਾ ਅਦਾਲਤ ਪੇਸ਼ ਹੋਣਗੇ | ਜਾਣਕਾਰੀ ਮੁਤਾਬਿਕ 2 ਅਪ੍ਰੈਲ 2016 ਨੂੰ ਥਾਣਾ ਕੋਟ ਈਸੇ ਖਾਂ ਵਿਚ ਪੈਂਦੇ ਪਿੰਡ ...

ਪੂਰੀ ਖ਼ਬਰ »

ਬਾਘਾ ਪੁਰਾਣਾ ਦੇ ਦਫ਼ਤਰੀ ਕਾਮਿਆਂ ਵਲੋਂ ਦੋ ਰੋਜ਼ਾ ਕਲਮ ਛੋੜ ਹੜਤਾਲ ਸ਼ੁਰੂ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਡੀ.ਸੀ. ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ ਮੁਤਾਬਿਕ ਸਥਾਨਕ ਐਸ.ਡੀ.ਐਮ. ਤੇ ਤਹਿਸੀਲ ਦਫ਼ਤਰ ਨਾਲ ਸਬੰਧਿਤ ਸਮੂਹ ਵਿਭਾਗਾਂ ਦੇ ਦਫ਼ਤਰੀ ਕਾਮਿਆਂ ਨੇ ਦੋ ਦਿਨਾਂ ਕਲਮ ਛੋੜ ਹੜਤਾਲ ਆਪਣੀਆਂ ਮੰਗਾਂ ਦੀ ...

ਪੂਰੀ ਖ਼ਬਰ »

ਰਾਤ ਨੂੰ ਘਰ 'ਚੋਂ ਕਾਰ ਤੇ ਐਲ.ਸੀ.ਡੀ. ਚੋਰੀ ਦਾ ਮਾਮਲਾ ਪੁਲਿਸ ਵਲੋਂ ਦਰਜ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਹੇਠਲੇ ਪਿੰਡ ਮਾੜੀ ਮੁਸਤਫ਼ਾ ਦੀ ਦੀਵਾਨ ਪੱਤੀ ਨਿਵਾਸੀ ਰਾਜੇਸ਼ ਕੁਮਾਰ ਪੁੱਤਰ ਬਲਦੇਵ ਰਾਜ ਦੇ ਘਰ 'ਚੋਂ ਇਕ ਜਿੰਨ ਕਾਰ ਤੇ ਐਲ.ਸੀ.ਡੀ. ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਦੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਰੀਪਰ ਤੇ ਬਿਨਾਂ ਐੱਸ. ਐੱਮ. ਐੱਸ. ਕੰਬਾਈਨਾਂ ਨਹੀਂ ਚਲਾਉਣ ਦਿੱਤੀਆਂ ਜਾਣਗੀਆਂ-ਤਹਿਸੀਲਦਾਰ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਸਰਕਾਰ ਵਲੋਂ ਕਿਸਾਨਾਂ ਨੂੰ ਅੱਗ ਲਾ ਕੇ ਪਰਾਲੀ ਸਾੜਨ ਤੋਂ ਰੋਕਣ ਸਬੰਧੀ ਜਿੱਥੇ ਵੱਖ-ਵੱਖ ਪਾਬੰਦੀਆਂ ਧਾਰਾ-144 ਤਹਿਤ ਲਗਾਈਆਂ ਗਈਆਂ ਹਨ, ਉੱਥੇ ਕਿਸਾਨਾਂ ਨੂੰ ਪਾਬੰਦੀਆਂ ਬਾਰੇ ਜਾਣੂੰ ਕਰਵਾਉਣ ਲਈ ਤਹਿਸੀਲ ਬਾਘਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਖਾਣ-ਪੀਣ ਵਾਲੀਆਂ ਮਿਲਾਵਟੀ ਵਸਤੂਆਂ ਦੀ ਵਿੱਕਰੀ ਰੋਕ ਕੇ ਖਪਤਕਾਰਾਂ ਨੂੰ ਸ਼ੁੱਧ ਵਸਤੂਆਂ ਮੁਹੱਈਆ ਕਰਵਾਉਣ ਲਈ ਵਿੱਢੀ ਮੁਹਿੰਮ ਦੇ ਤਹਿਤ ਫੂਡ ਬਰਾਂਚ ਦੀ ...

ਪੂਰੀ ਖ਼ਬਰ »

ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 800 ਗ੍ਰਾਮ ਕੀਤੀ ਹੈਰੋਇਨ ਬਰਾਮਦ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਬੀ.ਐਸ.ਐਫ. ਨਾਲ ਸਾਂਝੀ ਕਰਵਾਈ ਕਰਦਿਆਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਵਿਚੋਂ 800 ਗ੍ਰਾਮ ਖੇਤ ਵਿਚ ਦਬਾ ਕੇ ਰੱਖੀ ਹੋਈ ਹੈਰੋਇਨ ਬਰਾਮਦ ਕੀਤੀ | ...

ਪੂਰੀ ਖ਼ਬਰ »

ਭਲਕੇ ਬਿਜਲੀ ਬੰਦ ਰਹੇਗੀ

ਮੋਗਾ, 17 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਰਾਜ ਪਾਵਰ ਕਾਰੋਪਰੇਸ਼ਨ ਦੇ ਐੱਸ. ਐੱਸ. ਈ. ਰਸ਼ਿਕ ਸੇਤੀਆ ਤੇ ਜੇ. ਈ. ਰਜਿਤ ਸਿੰਗਲਾ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ 132 ਕੇ. ਵੀ. ਸਬ-ਸਟੇਸ਼ਨ ਸੋਸਨ ਤੋਂ ਚੱਲਦੇ ਸਾਰੇ ਫ਼ੀਡਰਾਂ 19 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ...

ਪੂਰੀ ਖ਼ਬਰ »

ਪ੍ਰਮਾਤਮਾ ਦੀ ਬੰਦਗੀ ਕਰਨ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ-ਸੰਤ ਲੋਪੋ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਦੀ ਚਲਾਈ ਗਈ ਮਰਿਆਦਾ ਅਨੁਸਾਰ ਅਤੇ ਸੁਆਮੀ ਸੰਤ ਜੋਰਾ ਸਿੰਘ ਮਹਾਰਾਜ ਦੇ ਹੁਕਮ ਅਨੁਸਾਰ ਸੰਪ੍ਰਦਾਇ ਲੋਪੋ ਦੇ ਮੌਜੂਦਾ ਮੁਖੀ ਸੁਆਮੀ ਸੰਤ ...

ਪੂਰੀ ਖ਼ਬਰ »

ਜੋਬਨ ਸਿੱਧੂ ਨੈਸ਼ਨਲ ਸਟੂਡੈਂਟ ਯੂਨੀਅਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਣੇ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਿਛਲੇ ਸਮੇਂ ਤੋਂ ਨੈਸ਼ਨਲ ਸਟੂਡੈਂਟ ਯੂਨੀਅਨ ਇੰਡੀਆ ਕਾਂਗਰਸ ਅੰਦਰ ਮੀਤ ਪ੍ਰਧਾਨ ਵਜੋਂ ਪਾਰਟੀ ਅੰਦਰ ਆਪਣੀਆਂ ਗਤੀਵਿਧੀਆਂ ਕਰ ਰਹੇ ਜੋਬਨ ਸਿੱਧੂ ਨੂੰ ਹੁਣ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ ਹੈ, ਉਸ ਨੂੰ ...

ਪੂਰੀ ਖ਼ਬਰ »

ਬੀ. ਐੱਡ. ਕਾਲਜ ਢੁੱਡੀਕੇ ਹੋਏ ਜ਼ੋਨਲ ਮੁਕਾਬਲਿਆਂ 'ਚ ਮਾਲਵਾ ਐਜੂਕੇਸ਼ਨ ਕਾਲਜ ਲੁਧਿਆਣਾ ਓਵਰਆਲ ਜੇਤੂ

ਅਜੀਤਵਾਲ, 17 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਯੂਨੀਵਰਸਿਟੀ ਵਲੋਂ ਜ਼ੋਨਲ ਪੱਧਰ ਦੇ ਕਰਵਾਏ ਚਾਰ ਦਿਨਾਂ ਵੱਖ-ਵੱਖ ਮੁਕਾਬਲੇ ਬੀ. ਐੱਡ. ਕਾਲਜ ਢੁੱਡੀਕੇ ਬੜੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਏ ਇਸ ਮੁਕਾਬਲਿਆਂ 'ਚ 22 ਕਾਲਜਾਂ ਦੇ 500 ਵਿਦਿਆਰਥੀਆਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਦੇ ਐੱਨ. ਐੱਸ. ਵਲੰਟੀਅਰਾਂ ਵਲੋਂ 'ਪਰਾਲੀ ਨਾ ਜਲਾਓ, ਵਾਤਾਵਰਨ ਬਚਾਓ' ਸੈਮੀਨਾਰ

ਕੋਟ ਈਸੇ ਖਾਂ, 17 ਅਕਤੂਬਰ (ਯਸ਼ਪਾਲ ਗੁਲਾਟੀ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਵਲੋਂ 'ਪਰਾਲੀ ਨਾ ਜਲਾਓ-ਵਾਤਾਵਰਨ ਬਚਾਓ' ਜਾਗਰੂਕ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਰੋਡੇ ਦੇ ਖਿਡਾਰੀਆਂ ਦੀ ਨੈਸ਼ਨਲ ਟੀਮ ਲਈ ਚੋਣ

ਸਮਾਲਸਰ, 17 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਸੂਬਾ ਪੱਧਰੀ ਥੋ੍ਰ ਬਾਲ ਟੂਰਨਾਮੈਂਟ ਜੋ ਕਿ ਕਪੂਰਥਲਾ ਵਿਖੇ ਕਰਵਾਇਆ ਗਿਆ ਸੀ, 'ਚ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੋਡੇ ਦੇ ਖਿਡਾਰੀਆਂ ਨੇ ਭਾਗ ਲਿਆ ਸੀ | ਇਸ ਟੂਰਨਾਮੈਂਟ 'ਚ ਸ਼ਾਨਦਾਰ ਖੇਡ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕਸਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਕੋਟ ਈਸੇ ਖਾਂ, 17 ਅਕਤੂਬਰ (ਯਸ਼ਪਾਲ ਗੁਲਾਟੀ)-ਅਜੋਕੇ ਮਹਿੰਗਾਈ ਤੇ ਮੰਦੇਪਣ ਸਮੇਂ ਸਿਹਤ ਸਹੂਲਤਾਂ ਆਮ ਲੋੜਵੰਦ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ ਪਰ ਜੇ ਸਮੇਂ-ਸਮੇਂ ਸਿਰ ਧਾਰਮਿਕ, ਸਮਾਜਿਕ ਸੰਸਥਾਵਾਂ ਤੇ ਦਾਨੀ ਸੱਜਣਾਂ ਵਲੋਂ ਦੂਰ-ਦੁਰਾਡੇ ਦੇ ...

ਪੂਰੀ ਖ਼ਬਰ »

ਜਲਾਲਾਬਾਦ ਪੂਰਬੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

ਧਰਮਕੋਟ, 17 ਅਕਤੂਬਰ (ਪਰਮਜੀਤ ਸਿੰਘ)-ਜਲਾਲਾਬਾਦ ਪੂਰਬੀ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਬਲਵਿੰਦਰ ਸਿੰਘ ਸਮਰਾ ਪ੍ਰਧਾਨ ਟਰੱਕ ਯੂਨੀਅਨ ਤੇ ਬਲਤੇਜ ਸਿੰਘ ਚੇਅਰਮੈਨ ਕੋਆਪ੍ਰੇਟਿਵ ਮਾਰਕੀਟਿੰਗ ਸੁਸਾਇਟੀ ਨੇ ਕਰਵਾਈ | ਇਸ ਮੌਕੇ ਦਾਣਾ ...

ਪੂਰੀ ਖ਼ਬਰ »

ਵੱਖ-ਵੱਖ ਸਰਕਾਰੀ ਭਰਤੀਆਂ ਸਬੰਧੀ ਨਵਾਂ ਬੈਚ ਇਸ ਹਫ਼ਤੇ ਸ਼ੁਰੂ-ਸੰਜੇ ਅਰੋੜਾ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਇਸ ਸਮੇਂ ਪੰਜਾਬ ਸਰਕਾਰ, ਸਟਾਫ਼ ਸਿਲੈਕਸ਼ਨ, ਦਿੱਲੀ ਪੁਲਿਸ, ਚੰਡੀਗੜ੍ਹ ਤੇ ਬੈਂਕਾਂ ਵਲੋਂ ਕਈ ਪਰਿਵਾਰ ਦੀਆਂ ਸਰਕਾਰੀ ਭਰਤੀਆਂ ਦੇ ਫ਼ਾਰਮ ਭਰੇ ਜਾ ਰਹੇ ਹਨ | ਮਾਲਵਾ ਖੇਤਰ ਦੀ ਸੰਸਥਾ ਗਿਆਨਮ ਐਕੋਨ ਅਕੈਡਮੀ ਦੇ ਮੈਨੇਜਿੰਗ ...

ਪੂਰੀ ਖ਼ਬਰ »

ਐੱਚ. ਐੱਸ. ਬਰਾੜ ਸਕੂਲ 'ਚ ਬੂਟੇ ਲਗਾਓ ਗਤੀਵਿਧੀ ਕਰਵਾਈ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਸੀ. ਬੀ. ਐੱਸ. ਈ. ਬੋਰਡ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ 'ਤੇ ਅਕਤੂਬਰ ਮਹੀਨੇ ਨੂੰ ਫੈਸਟਿਵ ਸੀਜ਼ਨ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਕਰ ਕੇ ਐੱਚ. ਐੱਸ. ਬਰਾੜ ਪਬਲਿਕ ਸਕੂਲ ਵਿਚ ਵਾਤਾਵਰਨ ਨੂੰ ...

ਪੂਰੀ ਖ਼ਬਰ »

ਗੁੰਡਾ ਅਨਸਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਇੰਸ. ਧਾਲੀਵਾਲ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਇਲਾਕੇ ਅੰਦਰ ਘੁੰਮਣ ਵਾਲੇ ਆਵਾਰਾ ਗਰਦਾਂ ਅਤੇ ਗੁੰਡਾ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਛਾਪੇ ਮਾਰਨ ਲਈ ਤਿਆਰ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਆਵਾਰਾ ਗਰਦ ਜਾਂ ਸਮਾਜ ਵਿਰੋਧੀ ਅਨਸਰ ਅਮਨ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਦੀ ਤਾਰੀਖ਼ 'ਚ ਵਾਧਾ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹਾਇਤਾ ਲਈ ਚੱਲ ਰਹੇ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਦੀ ਮਿਤੀ 18 ਨਵੰਬਰ 2019 ਤੱਕ ਵਧਾ ਦਿੱਤੀ ਗਈ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਔਰਤਾਂ ਨੇ ਮਨਾਇਆ ਕਰਵਾ ਚੌਥ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਮੋਗਾ ਸ਼ਹਿਰ ਅੰਦਰ ਵੱਡੀ ਪੱਧਰ 'ਤੇ ਔਰਤਾਂ ਦੀ ਰੌਣਕ ਵੇਖੀ ਗਈ ਤੇ ਸਥਾਨਕ ਸ਼ਹਿਰ ਦੇ ਬਾਜ਼ਾਰਾਂ ਵਿਚ ਮੇਲੇ ਵਰਗਾ ਮਾਹੌਲ ਵੇਖਣ ਨੂੰ ਮਿਲਿਆ | ਔਰਤਾਂ ਤੇ ਲੜਕੀਆਂ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਸੰਧੂ ਗੁਰੂ ਨਾਨਕ ਕਾਲਜ ਮੋਗਾ ਦੇ ਐੱਸ. ਓ. ਆਈ. ਪ੍ਰਧਾਨ ਬਣੇ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ 'ਚ ਵਿਦਿਆਰਥੀ ਅਤੇ ਨੌਜਵਾਨ ਵਰਗ ਨਾਲ ਜੁੜੀ ਐੱਸ. ਓ. ਆਈ. ਵਿਚ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤੇ ਹਲਕਾ ਇੰਚਾਰਜ ਮੋਗਾ ਤੇ ਸਾਬਕਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਮੋਟਰਸਾਈਕਲ ਜਾਗਰੂਕਤਾ ਰੈਲੀ ਕੱਢੀ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਜੀ. ਓ. ਜੀ. ਦੀ ਸਮੁੱਚੀ ਟੀਮ ਵਲੋਂ ਆਮ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਤਹਿਸੀਲ ਨਿਹਾਲ ਸਿੰਘ ਵਾਲਾ ਤੋਂ ਇਕ ਮੋਟਰਸਾਈਕਲ ਜਾਗੂਰਕਾਤ ਰੈਲੀ ਜੀ. ਓ. ਜੀ. ...

ਪੂਰੀ ਖ਼ਬਰ »

ਬੀਬੀ ਭਾਗੀਕੇ ਵਲੋਂ ਪੱਤੋ ਹੀਰਾ ਸਿੰਘ ਵਿਖੇ ਦਾਣਾ ਮੰਡੀ ਦੇ ਨਵੇਂ ਫੜ੍ਹ ਦਾ ਉਦਘਾਟਨ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 17 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ/ਪਲਵਿੰਦਰ ਸਿੰਘ ਟਿਵਾਣਾ)-ਮੰਡੀ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਦਾਣਾ ਮੰਡੀ ਦੇ ਨਵੇਂ ਫੜ੍ਹ ਦਾ ਉਦਘਾਟਨ ਕੀਤਾ ਗਿਆ | ਇਸ ਉਦਘਾਟਨ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ

ਨੱਥੂਵਾਲਾ ਗਰਬੀ, 17 ਅਕਤੂਬਰ (ਸਾਧੂ ਰਾਮ ਲੰਗੇਆਣਾ)-ਐੱਸ. ਐੱਸ. ਪੀ. ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੰਚਾਰਜ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਸੈਮੀਨਾਰ ਲਗਾਇਆ ਗਿਆ | ਏ. ਐੱਸ. ਆਈ. ਕੇਵਲ ਸਿੰਘ ਨੇ ...

ਪੂਰੀ ਖ਼ਬਰ »

ਰਾਇਲ ਕਾਨਵੈਂਟ ਸਕੂਲ 'ਚ ਕਰਵਾ ਚੌਥ ਮਨਾਇਆ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ ਧੂਮਧਾਮ ਨਾਲ ਮਨਾਇਆ ਗਿਆ¢ ਇਸ ਮੌਕੇ ਰੂਬਰੂ ਇਨ ਰਾਇਲ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਅਧਿਆਪਕਾਵਾਂ ਤੇ ਇਲਾਕੇ ਦੀਆਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ ਲਗਾਇਆ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਦਾਰੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਈਕੋ ਕਲੱਬ ਵਲੋਂ ਪਿੰ੍ਰਸੀਪਲ ਡਾ. ਅਮਨਦੀਪ ਵਾਤਿਸ਼ ਦੀ ਅਗਵਾਈ ਹੇਠ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਪਰਾਲੀ ਦੇ ਗੱਟੇ ਲਿਜਾ ਰਹੀ ਟਰਾਲੀ ਨੰੂ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ 'ਤੇ ਲੱਗੀ ਅੱਗ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਸੈਦੋਕੇ ਵਿਖੇ ਝੋਨੇ ਦੀ ਪਰਾਲੀ ਦੀਆਂ ਗੰਢਾ ਫ਼ੈਕਟਰੀ ਵਿਚ ਲਿਜਾ ਰਹੀ ਇਕ ਟਰੈਕਟਰ-ਟਰਾਲੀ ਅੱਜ ਬਿਜਲੀ ਦੀਆਂ ਤਾਰਾਂ ਦੇ ਨਾਲ ਟਕਰਾਉਣ 'ਤੇ ਭਿਆਨਕ ਹਾਦਸੇ ਤੋਂ ਬਾਅਦ ਅੱਗ ਦੀਆਂ ਲਪਟਾਂ ਦਾ ਸ਼ਿਕਾਰ ...

ਪੂਰੀ ਖ਼ਬਰ »

ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

ਕਿਸ਼ਨਪੁਰਾ ਕਲਾਂ, 17 ਅਕਤੂਬਰ (ਅਮੋਲਕ ਸਿੰਘ ਕਲਸੀ)-ਸਵ. ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਕੀਤੀ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪਿ੍ੰਸੀ. ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਧਰਮ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਪਾਵਰ ਲਿਫ਼ਟਿੰਗ ਦੇ 10 ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੀ ਸਖ਼ਤ ਮਿਹਨਤ ਤੇ ਸੁਚੱਜੀ ਦੇਖ-ਰੇਖ 'ਚ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ...

ਪੂਰੀ ਖ਼ਬਰ »

ਬੰਦੀਛੋੜ ਦਿਵਸ ਨੂੰ ਸਮਰਪਿਤ ਅਖੰਡ ਪਾਠਾਂ ਦੀ ਲੜੀ 20 ਤੋਂ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਦੇਸ਼-ਵਿਦੇਸ਼ ਵਿਚ ਵੀ ਜਾਣਿਆ ਜਾਂਦਾ ਮਾਲਵੇ ਦਾ ਪ੍ਰਸਿੱਧ ਤੇ ਪਵਿੱਤਰ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ (ਮੋਗਾ) ਵਿਖੇ ਹਰ ਸਾਲ ਬੰਦੀਛੋੜ ...

ਪੂਰੀ ਖ਼ਬਰ »

ਚੰਦਨਵਾਂ ਬੀ. ਬੀ. ਐੱਸ. ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਬੀ. ਬੀ. ਐੱਸ. ਗਰੁੱਪ ਆਫ਼ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਨੇਹਾ ਕਾਂਸਲ ਨੇ ਰੀਡਿੰਗ 'ਚ ਹਾਸਿਲ ਕੀਤੇ 9 ਬੈਂਡ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਆਈਲੈਟਸ ਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਆੲਾਲਟਸ ਦੇ ਨਤੀਜਿਆਂ 'ਚ ਸੰਸਥਾ ਦੀ ਵਿਦਿਆਰਥਣ ਨੇਹਾ ਕਾਂਸਲ ਪੁੱਤਰੀ ਵਿਪਨ ਕੁਮਾਰ ਵਾਸੀ ਮੋਗਾ ਨੇ ਲਿਸਨਿੰਗ 'ਚੋਂ 7, ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਲ ਨੇ ਲਗਵਾਇਆ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਲ ਨੇ ਰੂਪ ਰਾਣੀ ਵਾਸੀ ਫ਼ਿਰੋਜ਼ਪੁਰ ਦਾ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ¢ ਰਮਨ ਅਰੋੜਾ ਤੇ ਅਮਿਤ ਪਲਤਾ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰ ਨੇ ਰੂਪ ...

ਪੂਰੀ ਖ਼ਬਰ »

ਨਿਧਾਨ ਸਿੰਘ ਅਕੈਡਮੀ ਅਜੀਤਵਾਲ ਦੀ ਸੱਤ ਦਿਨਾ ਲੀਗ ਸਮਾਪਤ

ਅਜੀਤਵਾਲ, 17 ਅਕਤੂਬਰ (ਹਰਦੇਵ ਸਿੰਘ ਮਾਨ)-ਨਿਧਾਨ ਸਿੰਘ ਫੁੱਟਬਾਲ ਅਕੈਡਮੀ ਅਜੀਤਵਾਲ ਵਿਖੇ 7 ਦਿਨਾਂ ਤੋਂ ਚੱਲ ਰਹੀ ਫੁੱਟਬਾਲ ਲੀਗ ਦੌਰਾਨ 8 ਟੀਮਾਂ ਨੇ ਹਿੱਸਾ ਲਿਆ, ਜਿਸ ਦੌਰਾਨ ਅਜੀਤਵਾਲ ਦੀ ਟੀਮ ਨੇ ਪਹਿਲਾ, ਕਿਲੀ ਚਾਹਲ ਨੇ ਦੂਸਰਾ ਅਤੇ ਚਕਰ ਦੀ ਟੀਮ ਤੀਸਰੇ ਸਥਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX