ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  8 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  40 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  49 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  5 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  29 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  42 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਸੰਗਰੂਰ

ਪਲਾਟ ਦੇ ਮਾਮਲੇ 'ਚ ਪੁਲਿਸ ਵਲੋਂ ਪਰਚਾ ਦਰਜ ਕਰਨ ਦੇ ਿਖ਼ਲਾਫ਼ ਲੋਕਾਂ ਵਲੋਂ ਰੋਸ ਧਰਨਾ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਭੁੱਲਰ, ਧਾਲੀਵਾਲ)- ਸੁਨਾਮ ਪੁਲਿਸ ਵਲੋਂ ਇਕ ਪਲਾਟ ਦੇ ਮਾਮਲੇ ਵਿਚ ਇਕੋ ਪਰਿਵਾਰ 'ਤੇ ਕਥਿਤ ਝੂਠਾ ਮਾਮਲਾ ਦਰਜ ਕਰਨ ਤੋਂ ਖਫ਼ਾ ਪੁਲਿਸ ਥਾਣਾ ਸ਼ਹਿਰੀ ਸੁਨਾਮ ਦਾ ਘਿਰਾਓ ਕਰਨ ਲਈ ਇਕੱਠੇ ਹੋਏ ਦਲਿਤ ਭਾਈਚਾਰੇ ਦੇ ਲੋਕਾਂ ਨੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿਚ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਕਾ.ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਸੁਨਾਮ ਪੁਲਿਸ ਵਲੋਂ ਬਿਨ੍ਹਾਂ ਕਿਸੇ ਵਧੇਰੇ ਪੁੱਛ ਪੜਤਾਲ ਅਤੇ ਇਕ ਪੁਲਿਸ ਅਧਿਕਾਰੀ ਦੇ ਦਬਾਅ ਕਾਰਨ ਚੰਨਣ ਸਿੰਘ, ਮਨਜਿੰਦਰ ਸਿੰਘ ਅਤੇ ਮਲਕੀਤ ਸਿੰਘ ਆਦਿ 'ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਜੋ ਕਿ ਸਰਾਸਰ ਝੂਠਾ ਹੈ | ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਪੁਲਿਸ ਦਲਿਤ ਭਾਈਚਾਰੇ ਦੇ ਲੋਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਪਰ ਸੰਘਰਸ਼ਸ਼ੀਲ ਲੋਕ ਪੁਲਿਸ ਦਬਕਿਆਂ ਤੋਂ ਡਰਨ ਵਾਲੇ ਨਹੀਂ ਹਨ | ਉਨ੍ਹਾਂ ਦਰਜ ਕੀਤਾ ਗਿਆ ਪੁਲਿਸ ਮਾਮਲਾ ਰੱਦ ਕਰਨ ਅਤੇ ਮਾਮਲਾ ਦਰਜ ਕਰਵਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ | ਇਸ ਸਮੇਂ ਡੀ.ਐਸ.ਪੀ.ਸੁਨਾਮ ਰਾਜੇਸ਼ ਸਨੇਹੀ ਨੇ ਮੌਕੇ 'ਤੇ ਪਹੰੁਚ ਕੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਮਾਮਲੇ ਦੀ ਪੜਤਾਲ ਕਰਨ ਉਪਰੰਤ ਜੇਕਰ ਝੂਠਾ ਪਾਇਆ ਗਿਆ ਤਾਂ ਦਰਜ ਕੀਤਾ ਗਿਆ ਕੇਸ ਰੱਦ ਕਰ ਦਿੱਤਾ ਜਾਵੇਗਾ | ਡੀ.ਐਸ.ਪੀ.ਸਨੇਹੀ ਦੇ ਵਿਸ਼ਵਾਸ ਦਿਵਾਉਣ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਮੁਲਤਵੀ ਕਰ ਦਿੱਤਾ | ਇਸ ਮੌਕੇ ਫਕੀਰ ਚੰਦ ਚੋਟੀਆਂ, ਬਲਵਿੰਦਰ ਸਿੰਘ, ਜੱਗੀ ਸਿੰਘ, ਮਲਕੀਤਸਿੰਘ, ਸੁਖਬੀਰ ਸਿੰਘ ਸੁੱਖੀ ਅਤੇ ਜਗਤਾਰ ਸਿੰਘ ਆਦਿ ਸ਼ਾਮਿਲ ਸਨ |

ਨਾਬਾਲਗਾ ਨਾਲ ਜਬਰ ਜਨਾਹ ਦੇ ਦੋਸ਼ਾਂ 'ਚ ਚਚੇਰੇ ਭਰਾ ਨੰੂ ਦਸ ਸਾਲ ਦੀ ਕੈਦ

ਸੰਗਰੂਰ, 17 ਅਕਤੂਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਵਿਚ ਉਸ ਦੇ ਹੀ ਚਚੇਰੇ ਭਰਾ ਨੰੂ ਦਸ ਸਾਲ ਕੈਦ ਅਤੇ 55 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਧੂਰੀ ...

ਪੂਰੀ ਖ਼ਬਰ »

ਜਾਅਲੀ ਕਰੰਸੀ ਸਮੇਤ ਤਿੰਨ ਵਿਅਕਤੀ ਕਾਬੂ

ਖਨੌਰੀ, 17 ਅਕਤੂਬਰ (ਰਾਜੇਸ਼ ਕੁਮਾਰ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਕੀਤੀ ਮੁਹਿੰਮ ਤਹਿਤ ਅੱਜ ਚੌਕੀ ਠਰੂਆ ਦੇ ਇੰਚਾਰਜ ਦਰਬਾਰਾ ਸਿੰਘ ਨੇ ਜਾਅਲੀ ਕਰੰਸੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦੀ ਸਫਲਤਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ

ਭਵਾਨੀਗੜ੍ਹ, 17 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਸੀਅਰਖ਼ ਵਿਖੇ ਇਕ ਵਿਅਕਤੀ ਦੀ ਖੇਤ ਵਾਲੀ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਕੇਵਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਕੂਲੀ ਗੱਡੀਆਂ ਦੀ ਸੁਰੱਖਿਆ ਲਈ ਪੁਲਿਸ ਨੇ ਮੀਟਿੰਗ ਵਿਚ ਦਿੱਤੇ ਨਿਰਦੇਸ਼

ਸੰਗਰੂਰ, 17 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਪੁਲਿਸ ਲਾਈਨ ਸੰਗਰੂਰ ਦੇ ਕਾਨਫ਼ਰੰਸ ਹਾਲ ਵਿਚ ਐਸ.ਪੀ (ਸਥਾਨਕ) ਸੰਗਰੂਰ ਸ੍ਰੀ ਸ਼ਰਨਜੀਤ ਸਿੰਘ ਅਤੇ ਉਪ ਕਪਤਾਨ ਪੁਲਿਸ ਟ੍ਰੈਫਿਕ-ਕਮ-ਪੀ. ਸੀ. ਆਰ. ਸੰਗਰੂਰ ਸ੍ਰੀਮਤੀ ਬਿੰਦੂ ਬਾਲਾ ਵਲੋਂ ਜ਼ਿਲ੍ਹਾ ਸੰਗਰੂਰ ਦੇ ...

ਪੂਰੀ ਖ਼ਬਰ »

ਸੌਫੀ ਮਧਾਨ ਬਣੀ ਮਿਸ ਕਰਵਾ ਚੌਥ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਭੁੱਲਰ, ਧਾਲੀਵਾਲ, ਸੱਗੂ) - ਸ਼ਿਵ ਸ਼ਕਤੀ ਵੁਮੈਨ ਕਲੱਬ ਸੁਨਾਮ ਵਲੋਂ ਕਲੱਬ ਦੀ ਸਰਪ੍ਰਸਤ ਮੈਡਮ ਕਾਂਤਾ ਪੱਪਾ ਦੀ ਅਗਵਾਈ ਵਿਚ ਕਰਵਾ ਚੌਥ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਮਹਿੰਦੀ, ਥਾਲੀ, ਡਰੈੱਸ ਅਤੇ ਮਿਸ ਕਰਵਾ ਚੌਥ ਮੁਕਾਬਲੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ

ਭਵਾਨੀਗੜ੍ਹ, 17 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਸੀਅਰਖ਼ ਵਿਖੇ ਇਕ ਵਿਅਕਤੀ ਦੀ ਖੇਤ ਵਾਲੀ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਕੇਵਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤੇਲ ਤੇ ਤਾਂਬਾ ਚੋਰੀ

ਲਹਿਰਾਗਾਗਾ, 17 ਅਕਤੂਬਰ (ਗਰਗ, ਢੀਂਡਸਾ)-ਲਹਿਰਾਗਾਗਾ ਦੋ ਆਸ-ਪਾਸ ਦੇ ਪਿੰਡਾਂ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਅਤੇ ਤਾਂਬਾ ਚੋਰੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਤੋਂ ਕਿਸਾਨ ਪ੍ਰੇਸ਼ਾਨ ਹਨ | ਪਿੰਡ ਦੇ ਸਰਪੰਚ ਕੁਲਵੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੇ ਇਕ ਹੋਰ ਨੌਜਵਾਨ ਦੀ ਲਈ ਜਾਨ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਧਾਲੀਵਾਲ, ਭੁੱਲਰ) - ਬੀਤੀ ਰਾਤ ਸੰਗਰੂਰ ਪਾਤੜਾਂ ਸੜਕ 'ਤੇ ਅਵਾਰਾ ਪਸ਼ੂ ਦੇ ਅੱਗੇ ਆ ਜਾਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਦੂਜੇ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਮਹਿਲਾਂ ਦੇ ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਖ਼ੂਨਦਾਨ ਕਰ ਕੇ ਮਨਾਇਆ ਜਨਮ ਦਿਨ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਭਗਵੰਤ ਮਾਨ ਨੇ ਆਪਣੇ ਜਨਮ ਦਿਨ ਉੱਤੇ ਅੱਜ ਅਨੋਖੀ ਮਿਸਾਲ ਕਾਇਮ ਕਰਦਿਆਂ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਚ ਖ਼ੂਨਦਾਨ ਕਰਦਿਆਂ ਆਪਣਾ ਜਨਮ ਦਿਨ ਮਨਾਇਆ | ਇਸ ...

ਪੂਰੀ ਖ਼ਬਰ »

ਕਰਵਾ ਚੌਥ' ਦਾ ਤਿਉਹਾਰ ਸੁਹਾਗਣਾਂ ਨੇ ਉਤਸ਼ਾਹ ਨਾਲ ਮਨਾਇਆ

ਕੁੱਪ ਕਲਾਂ, 17 ਅਕਤੂਬਰ (ਕੁਲਦੀਪ ਸਿੰਘ ਲਵਲੀ)- ਪੁਰਾਤਨ ਰਸਮਾਂ ਦੇ ਚਲਦਿਆਂ ਅੱਜ ਕਰਵਾ ਚੌਥ ਦਾ ਤਿਉਹਾਰ ਸਥਾਨਕ ਇਲਾਕੇ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸੁਹਾਗਣਾਂ ਵਲੋਂ ਕਰਵਾ ਚੌਥ ਦਾ ਵਰਤ ਰੱਖ ਕੇ ਪਤੀਆਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਗਈ | ਸਥਾਨਕ ਇਲਾਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਭਵਨ ਦਾ ਟੱਕ ਲਗਾਇਆ

ਧੂਰੀ, 17 ਅਕਤੂਬਰ (ਸੁਖਵੰਤ ਸਿੰਘ ਭੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਭਵਨ ਦਾ ਟੱਕ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਚ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਕਾਲਜ ਟਰੱਸਟ ਦੇ ਚੇਅਰਮੈਨ ਸ. ਪਰਮਜੀਤ ...

ਪੂਰੀ ਖ਼ਬਰ »

ਮਾਡਰਨ ਕਾਲਜ ਸ਼ੇਰਗੜ੍ਹ ਚੀਮਾ ਵਿਖੇ ਮੁਕਾਬਲੇ ਕਰਵਾਏ

ਸੰਦੌੜ, 17 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵਿਖੇ ਪਿ੍ੰਸੀਪਲ ਡਾ.ਨੀਤੂ ਸੇਠੀ ਦੀ ਅਗਵਾਈ ਹੇਠ ਮਹਿੰਦੀ ਅਤੇ ਨੇਲ ਆਰਟ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਬੀ.ਐਡ ਸਮੈਸਟਰ ਪਹਿਲਾ ਅਤੇ ਤੀਜਾ ਦੀਆਂ ...

ਪੂਰੀ ਖ਼ਬਰ »

ਪੱਤਰਕਾਰ ਭਾਈਚਾਰੇ ਵਲੋਂ ਥਾਣਾ ਅਮਰਗੜ੍ਹ ਅੱਗੇ ਧਰਨਾ ਭਲਕੇ

ਅਮਰਗੜ੍ਹ/ਰੁੜਕੀ ਕਲਾਂ 17 ਅਕਤੂਬਰ (ਝੱਲ, ਮੰਨਵੀ)-ਸਿਹਤ ਵਿਭਾਗ ਵਲੋਂ ਮਠਿਆਈ ਦੀਆਂ ਦੁਕਾਨਾਂ ਤੋਂ ਨਮੂਨੇ ਇਕੱਤਰ ਕਰਨ ਮੌਕੇ ਕਵਰੇਜ ਕਰ ਰਹੇ ਪੱਤਰਕਾਰਾਂ ਵਿਰੁੱਧ ਹਲਵਾਈ ਇੰਨੇ ਹਿੰਸਕ ਹੋ ਗਏ ਕਿ ਉਨ੍ਹਾਂ ਵਲੋਂ ਇਕ ਚੈਨਲ ਦੇ ਪੱਤਰਕਾਰ ਦਾ ਕੈਮਰਾ ਤੱਕ ਤੋੜ ਦਿੱਤਾ ...

ਪੂਰੀ ਖ਼ਬਰ »

ਅਲਫਾ ਸਟੱਡੀ ਸੈਂਟਰ 'ਚ ਟੀ. ਈ. ਟੀ. ਦੀ ਪ੍ਰੀਖਿਆ ਲਈ 21 ਤੋਂ ਕਰੈਸ਼ ਕੋਰਸ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਭੁੱਲਰ, ਧਾਲੀਵਾਲ)- ਅਲਫਾ ਸਟੱਡੀ ਸੈਂਟਰ ਸੁਨਾਮ ਵਲੋਂ ਵਿਦਿਆਰਥੀਆਂ ਦੀ ਪੁਰਜ਼ੋਰ ਮੰਗ 'ਤੇ 17 ਨਵੰਬਰ 2019 ਨੂੰ ਹੋਣ ਵਾਲੇ ਪੰਜਾਬ ਟੀ. ਈ. ਟੀ.(ਟੈੱਟ) ਦੇ ਲਈ ਵਿਸ਼ੇਸ਼ ਕਰੈਸ਼ ਕੋਰਸ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਦੇ ਸਕੂਲਾਂ 'ਤੇ ਹਿੰਦੀ ਨਾਟਕ ਥੋਪਣ ਦੀ ਵਿਰੋਧਤਾ

ਸੰਗਰੂਰ, 17 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਨੇ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਕੂਲਾਂ ਵਿਚ ਜ਼ਬਰਦਸਤੀ ਹਿੰਦੀ ਇਕਾਂਗੀ ਨਾਟਕ ਖਿਡਾਏ ਜਾਣ ਦੇ ਜਾਰੀ ਹੋਏ ਤੁਗ਼ਲਕੀ ਫ਼ਰਮਾਨ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਸ਼ਬਦਾਂ ...

ਪੂਰੀ ਖ਼ਬਰ »

ਭੂਸਰੇ ਸਾਨ੍ਹ ਨੇ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਕੀਤੇ

ਅਹਿਮਦਗੜ੍ਹ 17 ਅਕਤੂਬਰ (ਪੁਰੀ)- ਲਾਗਲੇ ਪਿੰਡ ਦਹਿਲੀਜ਼ ਖ਼ੁਰਦ ਵਿਖੇ ਇਕ ਭੂਸਰੇ ਸਾਂਡ ਨੇ ਖੜਦੁੱਮ ਮਚਾਉਂਦਿਆਂ ਪਿੰਡ ਦੇ ਚਾਰ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਫੱਟੜ ਕਰ ਦਿੱਤਾ | ਸਰਪੰਚ ਨਛੱਤਰ ਸਿੰਘ ਨੇ ਦੱਸਿਆ ਪਿੰਡ ਦੇ ਵਸਨੀਕ ਕੁਲਵੰਤ ਸਿੰਘ, ਸੰਦੀਪ ਸਿੰਘ, ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਹਲਕਾ ਅਮਰਗੜ੍ਹ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ-ਧੀਮਾਨ

ਅਹਿਮਦਗੜ੍ਹ, 17 ਅਕਤੂਬਰ (ਰਣਧੀਰ ਸਿੰਘ ਮਹੋਲੀ, ਸੁਖਸਾਗਰ ਸਿੰਘ ਸੋਢੀ) - ਸ਼ਹਿਰ ਦੇ ਨਾਲ ਲਗਦੇ ਹਲਕਾ ਦਾਖਾ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਦੀਪ ਸੰਧੂ ਦੇ ਚੋਣ ਪ੍ਰਚਾਰ ਲਈ ਪੁੱਜੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਹਿਮਦਗੜ੍ਹ ਪੁੱਜਣ 'ਤੇ ਹਲਕਾ ...

ਪੂਰੀ ਖ਼ਬਰ »

ਕੱਲ੍ਹ ਦੀ ਦਾਖਾ ਰੈਲੀ ਸਬੰਧੀ ਮੁਲਾਜ਼ਮਾਂ ਦੀ ਮੀਟਿੰਗ

ਚੀਮਾ ਮੰਡੀ, 17 ਅਕਤੂਬਰ (ਦਲਜੀਤ ਸਿੰਘ ਮੱਕੜ)- ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਮੁਲਾਪੁਰ ਦਾਖਾਂ ਜ਼ਿਮਨੀ ਚੋਣ ਤੇ ਦਾਖਾ ਹਲਕੇ ਵਿਚ 19 ਅਕਤੂਬਰ ਨੰੂ ਕੀਤੀ ਜਾਣ ਵਾਲੀ ਰੈਲੀ ਦੇ ਸੰਬੰਧ ਵਿਚ ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਦੀ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਸਿੱਖ ਸ਼ਰਧਾਲੂਆਂ ਲਈ ਕੀਤੇ ਐਲਾਨ ਦਾ ਸਵਾਗਤ

ਸੰਗਰੂਰ, 17 ਅਕਤੂਬਰ (ਧੀਰਜ ਪਸ਼ੌਰੀਆ) - ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਜਧਾਨੀ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੀ ਸਿੱਖ ਸੰਗਤ ਦਾ ਪੂਰਾ ਪ੍ਰਬੰਧ ਕਰਨ ਲਈ ਕੀਤੇ ਐਲਾਨ ਦਾ ...

ਪੂਰੀ ਖ਼ਬਰ »

ਨਸ਼ਿਆਂ ਤੋਂ ਪ੍ਰਹੇਜ਼ ਕਰਨ ਦਾ ਦਿੱਤਾ ਸੱਦਾ

ਸੰਦੌੜ, 17 ਅਕਤੂਬਰ (ਜਸਵੀਰ ਸਿੰਘ ਜੱਸੀ)-ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਪੈਗ਼ੰਬਰਾਂ ਦੀ ਧਰਤੀ ਹੈ ਇਸ ਹੱਸਦੇ ਵੱਸਦੇ ਪੰਜਾਬ ਨੂੰ ਨਸ਼ਿਆਂ ਨੇ ਪੂਰੀ ਤਰਾਂ ਆਪਣੀ ਲਪੇਟ ਵਿਚ ਲੈ ਲਿਆ ਹੈ | ਨੌਜਵਾਨ ਪੀੜੀ੍ਹ ਇਸ ਨਸ਼ੇ ਦੀ ਦਲ-ਦਲ ਵਿਚ ਬੁਰੀ ਤਰਾਂ ਨਾਲ ਫਸ ਚੁੱਕੀ ਹੈ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਕਰਵਾਇਆ ਸੈਮੀਨਾਰ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਫੌਰਚੂਨ ਪਬਲਿਕ ਸਕੂਲ ਅਕੋਈ ਸਾਹਿਬ ਵਿਖੇ ਜ਼ਿਲ੍ਹਾ ਲੀਗਲ ਸਰਵਿਸ਼ਿਜ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਨੂੰ ਲੈ ਕੇ ਇਕ ਸੈਮੀਨਾਰ ਕਰਵਾ ਇਆ ਗਿਆ | ਸਕੂਲ ਦੇ ਚੇਅਰਮੈਨ ਡਾਕਟਰ ਪ੍ਰਤਾਪ ਸਿੰਘ ਧਾਲੀਵਾਲ ਦੀ ...

ਪੂਰੀ ਖ਼ਬਰ »

ਕਾਲਜ ਵਿਚ ਸੈਮੀਨਾਰ ਕਰਵਾਇਆ

ਚੀਮਾ ਮੰਡੀ, 17 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)-ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਵਿਖੇ ਇਕ ਸੈਮੀਨਾਰ ਕਾਲਜ ਦੇ ਚੇਅਰਮੈਨ ਰਵਿੰਦਰ ਬਾਾਸਲ ਦੀ ਅਗਵਾਈ ਵਿਚ ਕਰਵਾਇਆ ਗਿਆ¢ਇਸ ਸੈਮੀਨਾਰ ਦੌਰਾਨ ਮੁੱਖ ਬੁਲਾਰੇ ਵਜੋਂ ਅਰਥ ਸ਼ਾਸਤਰ ਦੇ ਮਾਹਿਰ ਐਮ ਬਾਂਸਲ ...

ਪੂਰੀ ਖ਼ਬਰ »

ਅੰਬੇਡਕਰਵਾਦੀ ਵਿਚਾਰ ਮੰਚ ਵਲੋਂ ਕਰਜ਼ ਉਤਾਰ ਸੈਮੀਨਾਰ ਵਿਚ ਬਾਬਾ ਸਾਹਿਬ ਦੀ ਸੋਚ 'ਤੇ ਚਰਚਾ

ਮਲੇਰਕੋਟਲਾ, 17 ਅਕਤੂਬਰ (ਕੁਠਾਲਾ)-ਵਿਦਿਆ ਵਿਕਾਸ ਅਤੇ ਸਮਾਜ ਭਲਾਈ ਸੁਸਾਇਟੀ ਪੰਜਾਬ ਦੀ ਸਰਪ੍ਰਸਤੀ ਹੇਠ ਅੰਬੇਡਕਰਵਾਦੀ ਵਿਚਾਰ ਮੰਚ ਵਲੋਂ ਅੱਤਿਆਚਾਰ ਅਤੇ ਬੇਇਨਸਾਫੀ ਵਿਰੋਧੀ ਫ਼ਰੰਟ ਪੰਜਾਬ ਦੇ ਸਹਿਯੋਗ ਨਾਲ ਸਥਾਨਕ ਗੁਰੂ ਰਵਿਦਾਸ ਮੰਦਰ ਵਿਖੇ ਕਰਜ਼ ਉਤਾਰ ...

ਪੂਰੀ ਖ਼ਬਰ »

ਯਾਦਗਾਰੀ ਗੇਟ ਦੀ ਪੰਜ ਪਿਆਰਿਆਂ ਵਲੋਂ ਆਰੰਭਤਾ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਧਾਲੀਵਾਲ, ਭੁੱਲਰ)- ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਸੁਨਾਮ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਯਾਦ ਵਿਚ ਸ਼ਹਿਰ ਦੀਆਂ ਬਠਿੰਡਾ ਕੈਂਚੀਆਂ ਵਿਖੇ ਇਕ ...

ਪੂਰੀ ਖ਼ਬਰ »

ਪ੍ਰੋ. ਮੋਹਨ ਸਿੰਘ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਕੁੱਪ ਕਲਾਂ, 17 ਅਕਤੂਬਰ (ਕੁਲਦੀਪ ਸਿੰਘ ਲਵਲੀ)-ਸ੍ਰੀ ਗੁਰੂ ਹਰਿਕਿ੍ਸ਼ਨ ਗਰਲਜ਼ ਫੱਲੇਵਾਲ ਖ਼ੁਰਦ ਵਿਖੇ ਇਸ ਵਾਰ 41ਵਾਂ ਵਿਸ਼ਵ ਪ੍ਰਸਿੱਧ ਪ੍ਰੋ. ਮੋਹਨ ਸਿੰਘ ਯਾਦਗਾਰੀ ਮੇਲਾ ਹੋਣ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਕਾਲਜ ਵਿਚ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਦਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਕੌਹਰੀਆਂ, 17 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉਭਿਆ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੇ ਫੁੱਟਬਾਲ ਮੁਕਾਬਲਿਆਂ ਵਿਚ ਚੰਗਾ ਪ੍ਰਦਰਸ਼ਨ ...

ਪੂਰੀ ਖ਼ਬਰ »

ਕਲਗ਼ੀਧਰ ਸਕੂਲ ਦੇ ਬੱਚਿਆਂ ਜਿੱਤੇ ਸੋਨੇ ਤੇ ਕਾਂਸੀ ਦੇ ਤਗਮੇ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਧਾਲੀਵਾਲ, ਭੁੱਲਰ)- ਕਲਗ਼ੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਕਾਂਸ਼ੀ ਦੇ ਤਗਮੇ ਜਿੱਤ ਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੌਾਗੋਵਾਲ, 17 ਅਕਤੂਬਰ (ਸ.ਸ. ਖੰਨਾ)- ਇੱਥੋਂ ਨੇੜਲੇ ਪਿੰਡ ਭਾਈ ਕੀ ਸਮਾਧ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗੁਰਦੁਆਰਿਆਂ ਵਿਚ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਵਿੱਦਿਅਕ ਯਾਤਰਾ ਕਰਵਾਈ

ਲੌਾਗੋਵਾਲ, 17 ਅਕਤੂਬਰ (ਸ.ਸ. ਖੰਨਾ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਭਾਈ ਨਵਇੰਦਰ ਸਿੰਘ ਲੌਾਗੋਵਾਲ ਦੇ ਯਤਨਾਂ ਸਦਕਾ ਸ਼ੋ੍ਰਮਣੀ ਪ੍ਰਬੰਧਕ ...

ਪੂਰੀ ਖ਼ਬਰ »

ਜੇਜੀ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਲਹਿਰਾਗਾਗਾ, 17 ਅਕਤੂਬਰ (ਸੂਰਜ ਭਾਨ ਗੋਇਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਹੋਏ ਯੂਥ ਫੈਸਟੀਵਲ ਮਾਨਸਾ ਜ਼ੋਨ ਦੀਆਂ ਲੋਕ ਖੇਡਾਂ ਵਿਚ ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲਿਆ | ਇਨ੍ਹਾਂ ਖੇਡਾਂ ਵਿਚੋਂ ...

ਪੂਰੀ ਖ਼ਬਰ »

'ਸ੍ਰੀ ਗੁਰੂ ਨਾਨਕ ਦੇਵ ਜੀ ਦੀ ਫਿਲਾਸਫ਼ੀ ਵਿਚ ਸਰਬ ਵਿਆਪਕਤਾ' ਵਿਸ਼ੇ 'ਤੇ ਕੀਤਾ ਸੈਮੀਨਾਰ

ਸੰਦੌੜ, 17 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਪਿ੍ੰਸੀਪਲ ਡਾ. ਪਰਮਜੀਤ ਕੌਰ ਦੀ ਅਗਵਾਈ ਹੇਠ 'ਗੁਰੂ ਨਾਨਕ ਦੇਵ ਦੀ ਫਿਲਾਸਫ਼ੀ ਵਿਚ ਸਰਬ ਵਿਆਪਕਤਾ' ਵਿਸ਼ੇ ਉੱਪਰ ਸੈਮੀਨਾਰ ਕੀਤਾ ਗਿਆ | ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਹੋਕਾ ਦਿੰਦਿਆਂ ਈਕੋ ਫਰੈਂਡਲੀ ਲਿਫ਼ਾਫ਼ਿਆਂ ਵਿਚ ਵੰਡੇ ਜਾਣਗੇ ਮਿੱਟੀ ਦੇ ਦੀਵੇ

ਸੰਗਰੂਰ, 17 ਅਕਤੂਬਰ (ਧੀਰਜ ਪਸ਼ੌਰੀਆ)-ਸਮਾਜਿਕ ਬੁਰਾਈਆਂ ਅਤੇ ਸਮੱਸਿਆਵਾਂ ਿਖ਼ਲਾਫ਼ ਜੱਦੋ ਜਹਿਦ ਕਰ ਰਹੀ ਸਮਾਜ ਸੇਵੀ ਸੰਸਥਾ 'ਸੰਕਲਪ' ਵਲੋਂ ਦੀਵਾਲੀ ਵਾਲੇ ਦਿਨ ਪ੍ਰਦੂਸ਼ਣ ਮੁਕਤ ਦੀਵਾਲੀ ਦਾ ਹੋਕਾ ਦਿੰਦਿਆਂ ਈਕੋ ਫਰੈਂਡਲੀ ਲਿਫ਼ਾਫ਼ਿਆਂ ਵਿਚ ਦਸ-ਦਸ ਮਿੱਟੀ ਦੇ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ 'ਤੇ ਕਾਲੇ ਤੇਲੇ ਦਾ ਹਮਲਾ

ਧੂਰੀ, 17 ਅਕਤੂਬਰ (ਸੁਖਵੰਤ ਸਿੰਘ ਭੁੱਲਰ)- ਝੋਨੇ ਦੀ ਫ਼ਸਲ ਦੇ ਕਟਾਈ ਨੇੜੇ ਪਹੁੰਚਣ 'ਤੇ ਕਾਲੇ ਤੇਲੇ ਦਾ ਹਮਲਾ ਹੋਣ ਦਾ ਕਿਸਾਨਾਂ ਵਲੋਂ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਕੁਝ ਦਿਨਾਂ ਤੱਕ ਕਟਾਈ ਲਈ ਤਿਆਰ ਫ਼ਸਲ 'ਤੇ ਕਾਲੇ ਤੇਲੇ ਦੇ ਹਮਲੇ ਨੇ ਕਿਸਾਨਾਂ ਨੰੂ ਮਹਿੰਗੀਆਂ ...

ਪੂਰੀ ਖ਼ਬਰ »

ਸਕੂਟਰ ਤੇ ਸਕੂਟਰੀ ਦੀ ਟੱਕਰ 'ਚ 3 ਜ਼ਖ਼ਮੀ

ਭਵਾਨੀਗੜ੍ਹ, 17 ਅਕਤੂਬਰ (ਪਵਿੱਤਰ ਸਿੰਘ ਬਾਲਦ)-ਪਟਿਆਲਾ ਨੂੰ ਜਾਂਦੀ ਮੁੱਖ ਸੜਕ 'ਤੇ ਇਕ ਵਿਅਕਤੀ ਦੇ ਨਸ ਕੱਟਣ ਕਾਰਨ ਬੇਹੋਸ਼ ਹੋ ਜਾਣ ਅਤੇ ਉਸ ਨੂੰ ਦੇਖਦੇ ਸਮੇਂ ਇਕ ਸਕੂਟਰ ਅਤੇ ਸਕੂਟਰੀ ਵਿਚਕਾਰ ਟੱਕਰ ਹੋ ਜਾਣ ਕਾਰਨ ਦੋ ਲੜਕੀਆਂ ਸਮੇਤ 4 ਵਿਅਕਤੀ ਜਖ਼ਮੀ ਹੋ ਜਾਣ ਦਾ ...

ਪੂਰੀ ਖ਼ਬਰ »

ਅੰਤਰ ਰਾਸ਼ਟਰੀ ਨਗਰ ਕੀਰਤਨ ਦਾ ਸੰਗਤਾਂ ਵਲੋਂ ਕੀਤਾ ਜਾਵੇਗਾ ਭਰ੍ਹਵਾਂ ਸਵਾਗਤ-ਭਲਵਾਨ

ਧੂਰੀ, 17 ਅਕਤੂਬਰ (ਸੰਜੇ ਲਹਿਰੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ ਧੂਰੀ ਵਿਖੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਗਟ ਦਿਵਸ

ਸੰਗਰੂਰ, 17 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਭਗਵਾਨ ਵਾਲਮੀਕਿ ਰਾਮਾਇਣ ਭਵਨ ਸਰੋਵਰ ਪ੍ਰਬੰਧਕ ਕਮੇਟੀ ਵਲੋਂ ਵੀਰ ਕਮਲ ਕੁਮਾਰ ਗੋਗਾ ਦੀ ਪ੍ਰਧਾਨਗੀ ਹੇਠ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਪੂਰਵਕ ਵਾਲਮੀਕਿ ਸਮਾਜ ਅਤੇ ਸ਼ਹਿਰ ...

ਪੂਰੀ ਖ਼ਬਰ »

ਪੁਲਿਸ ਤੇ ਫ਼ੂਡ ਵਿਭਾਗ ਦੀ ਟੀਮ ਨੇ ਪਨੀਰ ਤੇ ਕੱਚੇ ਦੁੱਧ ਦੇ ਪੈਕਟਾਂ ਦੇ ਭਰੇ ਨਮੂਨੇ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਤਿਉਹਾਰਾਂ ਦੇ ਸੀਜਨ ਵਿਚ ਪ੍ਰਸ਼ਾਸਨ ਵਲੋਂ ਮਿਲਾਵਟਖੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਚਲਦਿਆਂ ਥਾਣਾ ਸਿਟੀ-1 ਦੀ ਪੁਲਿਸ ਨੰੂ ਉਸ ਵੇਲੇ ਅਹਿਮ ਸਫ਼ਲਤਾ ਮਿਲੀ ਜਦ ਸੁੱਕੇ ...

ਪੂਰੀ ਖ਼ਬਰ »

ਜਨਤਕ ਪਖਾਨਿਆਂ ਦੀ ਸਫ਼ਾਈ ਨਾ ਹੋਣ 'ਤੇ ਦੁਕਾਨਦਾਰਾਂ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਧਾਲੀਵਾਲ, ਭੁੱਲਰ)- ਸਥਾਨਕ ਪੀਰਾਂ ਵਾਲਾ ਗੇਟ ਨੇੜੇ ਨਗਰ ਕੌਾਸਲ ਸੁਨਾਮ ਦੀ ਸ਼ਹੀਦ ਊਧਮ ਸਿੰਘ ਲਾਇਬ੍ਰੇਰੀ ਦੇ ਪਖਾਨੇ ਸਵੱਛ ਭਾਰਤ ਅਭਿਆਨ ਦਾ ਮੂੰਹ ਚਿੜਾ ਰਹੇ ਹਨ | ਪਖਾਨਿਆਂ ਦੀ ਮਾੜੀ ਹਾਲਤ ਨੂੰ ਲੈ ਕੇ ਨੇੜਲੇ ਮੌਜੂਦ ...

ਪੂਰੀ ਖ਼ਬਰ »

ਗੁਰਬਾਣੀ ਤੇ ਦਸਤਾਰ ਸਿਖਲਾਈ ਕੈਂਪ 30 ਤੋਂ

ਮਲੇਰਕੋਟਲਾ, 17 ਅਕਤੂਬਰ (ਕੁਠਾਲਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਦੀ ਖ਼ੁਸ਼ੀ ਵਿਚ ਅਮਰ ਵਿਰਾਸਤ ਚੈਰੀਟੇਬਲ ਟਰੱਸਟ ਅਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਗੁਰਮਤਿ ਸੰਗੀਤ ਅਕੈਡਮੀ ਰਜਿ. ਵਲੋਂ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX