ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  8 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  40 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  49 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  5 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  29 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  42 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸੁਖਬੀਰ ਦੇ ਵਿਕਾਸ ਕੰਮਾਂ ਕਰਕੇ ਜਲਾਲਾਬਾਦ ਦੀ ਪਹਿਚਾਣ ਸੂਬੇ 'ਚ ਇਕ ਨੰਬਰ 'ਤੇ-ਮਜੀਠੀਆ

ਮੰਡੀ ਅਰਨੀਵਾਲਾ, 17 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਸੁਖਬੀਰ ਸਿੰਘ ਬਾਦਲ ਨੂੰ ਹਲਕਾ ਜਲਾਲਾਬਾਦ ਦੇ ਲੋਕਾਂ ਨੇ ਜਿਤਾ ਕੇ ਤੇ ਵਿਧਾਨ ਸਭਾ 'ਚ ਭੇਜ ਕੇ ਬਹੁਤ ਵੱਡਾ ਮਾਣ ਬਖ਼ਸ਼ਿਆ ਸੀ ਤੇ ਹੁਣ ਸੰਸਦੀ ਚੋਣਾਂ 'ਚ ਫਿਰੋਜਪੁਰ ਹਲਕੇ ਤੋਂ ਉਨ੍ਹਾਂ ਨੂੰ ਵੱਡੀ ਲੀਡ ਮਿਲੀ ਹੈ ਜਿਸ ਨਾਲ ਉਹ ਸਮੁੱਚੇ ਦੇਸ਼ 'ਚੋਂ ਪਹਿਲੇ ਨੰਬਰ 'ਤੇ ਆਏ ਹਨ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕਾ ਜਲਾਲਾਬਾਦ 'ਚ ਜਿਮਨੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜ ਸਿੰਘ ਡਿਬੀਪੁਰਾ ਦੇ ਹੱਕ 'ਚ ਪਿੰਡ ਪਾਕਾ, ਘੱਟਿਆਵਾਲੀ ਜੱਟਾਂ ਅਤੇ ਅਰਨੀਵਾਲਾ ਆਦਿ 'ਚ ਭਰਵੀਆਂ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਹਲਕੇ 'ਚ ਜੋ ਵਿਕਾਸ ਦੇ ਕੰਮ ਕੀਤੇ ਹਨ | ਉਹ ਪਿਛਲੀਆਂ ਸੂਬੇ ਤੇ ਕੇਂਦਰੀ ਵਜ਼ਾਰਤਾਂ 'ਚ ਇਸ ਹਲਕੇ ਦੀ ਨੁਮਾਇੰਦਗੀ ਕਰਨ ਵਾਲਾ ਜਾਖੜ ਪਰਿਵਾਰ ਵੀ ਨਹੀਂ ਕਰਵਾ ਸਕਿਆ | ਸੁਖਬੀਰ ਸਿੰਘ ਬਾਦਲ ਨੇ ਹਲਕੇ ਵਿਚ ਸਟੇਡੀਅਮ ਬਣਵਾਏ, ਸੜਕਾਂ ਤੇ ਗਲੀਆਂ ਦਾ ਨਿਰਮਾਣ ਕਰਵਾਇਆ, ਸਕੂਲਾਂ ਤੇ ਕਾਲਜਾਂ ਨੂੰ ਅਪਗ੍ਰੇਡ ਕੀਤਾ | ਮਜੀਠੀਆ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਨੁਮਾਇੰਦਗੀ ਕਰਨ ਤੋਂ ਪਹਿਲਾਂ ਕੋਈ ਵੀ ਜਲਾਲਾਬਾਦ ਹਲਕੇ ਨੂੰ ਪੰਜਾਬ ਦਾ ਹਿੱਸਾ ਨਹੀਂ ਮੰਨਦਾ ਸੀ | ਸੁਖਬੀਰ ਸਿੰਘ ਬਾਦਲ ਨੇ ਹਲਕੇ 'ਚ ਰਿਕਾਰਡਤੋੜ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਿਸ ਸਦਕਾ ਇਹ ਹਲਕਾ ਅੱਜ ਵਿਕਾਸ ਕਾਰਜਾਂ ਕਰਕੇ ਪੂਰੇ ਪੰਜਾਬ 'ਚੋਂ ਇਕ ਨੰਬਰ 'ਤੇ ਹੈ | ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾ ਬਜ਼ੁਰਗਾਂ, ਕਿਸਾਨਾਂ, ਨੌਜਵਾਨਾਂ , ਮਜ਼ਦੂਰਾਂ ਤੇ ਵਪਾਰੀਆਂ ਸਮੇਤ ਸਾਰੇ ਵਰਗ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਤੇ ਚੋਣਾਂ ਮਗਰੋਂ ਸਰਕਾਰ ਬਣ ਜਾਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਰਗਾਂ ਨਾਲ ਵਾਅਦੇ ਪੂਰੇ ਨਾ ਕਰਕੇ ਧੋਖਾ ਕੀਤਾ | ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਆਪਣੇ ਮੰਤਰੀਆਂ ਨੂੰ ਵੀ ਦਰਸ਼ਨ ਨਹੀਂ ਦਿੰਦਾ | ਹਲਕਾ ਜਲਾਲਾਬਾਦ ਦੇ ਲੋਕਾਂ ਨੂੰ ਵੀ ਤਿੰਨ ਸਾਲਾਂ ਮਗਰੋਂ ਵੋਟਾਂ ਕਰਕੇ ਦਰਸ਼ਨ ਹੋਏ ਹਨ | ਮਜੀਠੀਆ ਨੇ ਹਲਕੇ ਦੇ ਲੋਕਾਂ ਨੂੰ ਕਿਹਾ ਕਿ ਉਹ ਕਾਂਗਰਸ ਦਾ ਹੰਕਾਰ ਤੋੜਨ ਲਈ ਅਕਾਲੀ ਦਲ ਨੂੰ ਜਿਤਾਉਣ | 2022 ਦੀਆਂ ਚੋਣਾਂ'ਚ ਇੱਥੋਂ ਸੁਖਬੀਰ ਸਿੰਘ ਬਾਦਲ ਮੁੜ ਜਿੱਤ ਕੇ ਸੂਬੇ ਦੇ ਮੁੱਖ ਮੰਤਰੀ ਦੀ ਵਾਗਡੋਰ ਸੰਭਾਲਣਗੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ , ਸਤਿੰਦਰਜੀਤ ਸਿੰਘ ਮੰਟਾ ਓ.ਐਸ.ਡੀ , ਵਿਧਾਇਕ ਰੋਜ਼ੀ ਬਰਕੰਦੀ, ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ, ਗੁਰਪਾਲ ਸਿੰਘ ਗਰੇਵਾਲ, ਹਰਜੀਤ ਸਿੰਘ ਹੀਰਾ ਸੰਧੂ, ੳਮ ਪ੍ਰਕਾਸ਼ ਕੰਬੋਜ, ਜੈਸਰਤ ਸੰਧੂ, ਜਗਤਾਰ ਸਿੰਘ ਬਰਾੜ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ ,ਹਰਮੰਦਰ ਸਿੰਘ ਢਿੱਲੋਂ, ਪਰਗਟ ਸਿੰਘ ਢਿੱਲੋਂ, ਪ੍ਰਕਾਸ਼ ਸਿੰਘ ਭੱਟੀ, ਗੁਰਲਾਲ ਸਿੰਘ ਦਾਨੇਵਾਲੀਆ, ਕਰਨ ਕੰਬੋਜ, ਕੁਲਦੀਪ ਸਿੰਘ ਭੁੱਲਰ, ਧਰਮਪਾਲ ਸਿੰਘ ਪਾਕਾ, ਮੰਗਾ ਚਿਰਾਗਾ, ਜਥੇਦਾਰ ਸਬਰੂਪ ਸਿੰਘ ਨੰਦਗੜ੍ਹ, ਕੁਲਬੀਰ ਸਿੰਘ ਕੋਟ ਭਾਈ, ਬਸੰਤ ਸਿੰਘ ਕੰਗ, ਪ੍ਰੀਤਇੰਦਰ ਸਿੰਘ, ਨਿੱਪੀ ਔਲਖ, ਲੱਪੀ ਈਨਾਖੇੜਾ, ਜਸਪਿੰਦਰ ਸਿੰਘ ਨੀਟਾ, ਪਾਰਸ ਖੇੜਾ, ਜਸਵੰਤ ਸਿੰਘ ਫ਼ੌਜੀ, ਲਖਵੀਰ ਸਿੰਘ , ਗੁਰਮੀਤ ਸਿੰਘ ਢਿੱਲੋਂ, ਜਗਸੀਰ ਸਿੰਘ, ਰਾਜਬੀਰ ਸਿੰਘ, ਹਰਦੇਵ ਸਿੰਘ, ਗੁਰਪ੍ਰੀਤ ਗੋਲੂ, ਬੌਬੀ ਟਾਹਲੀ ਵਾਲਾ, ਹਰ ਦਵਿੰਦਰ ਸਿੰਘ, ਰਣਜੋਧ ਸਿੰਘ , ਧਰਮਿੰਦਰ ਸਿੰਘ ਗਰੇਵਾਲ, ਰਸ਼ਪਾਲ ਵਾਂਦਰ, ਨੰਨ੍ਹੀ ਗਰੇਵਾਲ, ਸੰਦੀਪ ਬੰਨਾਵਾਲਾ, ਪਰਮਜੀਤ ਸਿੰਘ ਵੈਰੜ, ਸੁਖਵਿੰਦਰ ਸਿੰਘ ਭਸੀਨੀਆ, ਸੁਖਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਭੁੱਲਰ, ਸਤਨਾਮ ਸਿੰਘ ਸੰਧੂ, ਸੁਰਿੰਦਰ ਸਿੰਘ ਸਫ਼ੈਦਪੋਸ਼, ਜਿੰਦਰਪਾਲ ਵੜਿੰਗ, ਪ੍ਰਵੀਨ ਕੰਬੋਜ ਭੱਠੇ ਵਾਲ, ਮਲਕੀਤ ਸਿੰਘ ਬੰਨਾਵਾਲਾ, ਪਿ੍ਤਪਾਲ ਸਿੰਘ , ਨਿਰਭੈ ਸਿੰਘ, ਮਹਿਤਾਬ ਸਿੰਘ , ਤਾਜ਼ੀ ਇਸਲਾਮ ਵਾਲਾ, ਮਨਜੀਤ ਕੁਮਾਰ ਕੰਬੋਜ, ਗੁਰਮੀਤ ਸਿੰਘ ਮੀਤਾ, ਸਿਤਾਰਾ ਸਿੰਘ ਡੱਬਵਾਲਾ ਕਲਾਂ, ਲਾਡੀ ਸ਼ਰਮਾ ਪੀ.ਏ. ਆਦਿ ਹਾਜ਼ਰ ਸਨ |

ਔਰਤਾਂ ਨੇ ਉਤਸ਼ਾਹ ਨਾਲ ਮਨਾਇਆ ਕਰਵਾ ਚੌਥ ਦਾ ਤਿਉਹਾਰ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹੇ ਭਰ ਅੰਦਰ ਔਰਤਾਂ ਨੇ ਅੱਜ ਕਰਵਾ ਚੌਥ ਦੇ ਤਿਉਹਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ | ਸੁਹਾਗਣਾਂ ਨੇ ਆਪਣੇ ਪਤੀ ਦੀ ਲੰਬੀ ਉਮਰ ਦੀ ਕਾਮਨਾ ਲਈ ਸਵੇਰ ਤੋਂ ਹੀ ਬਗੈਰ ਪਾਣੀ ਪੀਤੇ ਤੇ ਬਗੈਰ ...

ਪੂਰੀ ਖ਼ਬਰ »

ਮਖੂ ਖੇਤੀਬਾੜੀ ਤੇ ਕਿਸਾਨ ਭਲਾਈ ਦਫ਼ਤਰ ਇਮਾਰਤ ਤਬਦੀਲ

ਮਖੂ, 17 ਅਕਤੂਬਰ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਦੇ ਕਿਸਾਨ ਆਰਾਮ ਘਰ 'ਚ ਖੇਤੀਬਾੜੀ ਤੇ ਕਿਸਾਨ ਭਲਾਈ ਦੇ ਦਫਤਰ ਦੀ ਇਮਾਰਤ ਤਬਦੀਲ ਹੋ ਚੱਕੀ ਹੈ | ਇਸ ਸਬੰਧੀ ਖੇਤੀਬਾੜੀ ਅਫ਼ਸਰ ਨਰਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਦਫਤਰ ਹੁਣ ਮਖੂ ...

ਪੂਰੀ ਖ਼ਬਰ »

ਰਮਿੰਦਰ ਸਿੰਘ ਨਾਲ ਵੱਜੀ 96 ਹਜ਼ਾਰ ਦੀ ਆਨ-ਲਾਈਨ ਠੱਗੀ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਅਜੋਕੀ ਡਿਜੀਟਲ ਦੁਨੀਆ 'ਚ ਵਧੇ ਸਾਈਬਰ ਕ੍ਰਾਈਮ ਦਾ ਸ਼ਿਕਾਰ ਹੁਣ ਰਮਿੰਦਰ ਸਿੰਘ ਵਾਸੀ ਭਗਤ ਸਿੰਘ ਕਾਲੋਨੀ ਫ਼ਿਰੋਜ਼ਪੁਰ ਹੋਇਆ ਹੈ, ਜਿਸ ਦੇ ਬੈਂਕ ਖਾਤੇ 'ਚੋਂ ਕਿਸੇ ਵਲੋਂ ਉਸ ਨੂੰ 96091 ਰੁਪਏ ਦਾ ਚੂਨਾ ਲਗਾ ...

ਪੂਰੀ ਖ਼ਬਰ »

ਹਿੰਦ-ਪਾਕਿ ਸਰਹੱਦ ਤੋਂ ਸਵਾ 4 ਕਰੋੜ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਨੂੰ ਭਾਰਤੀ ਖੇਤਰ 'ਚ ਦਾਖ਼ਲ ਹੋਣ ਤੋਂ ਅਸਫਲ ਬਣਾਉਂਦਿਆਂ ਜਿੱਥੇ ਬੀ.ਐੱਸ.ਐਫ. ਅਤੇ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ-ਪਾਕਿ ...

ਪੂਰੀ ਖ਼ਬਰ »

ਕਸਬਾ ਮਮਦੋਟ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ, ਭਾਰਤ ਸਰਕਾਰ ਤੇ ਪੰਜਾਬ ਸਰਕਾਰ ਨੇ ਮੰਨਿਆ

ਮਮਦੋਟ, 17 ਅਕਤੂਬਰ (ਜਸਬੀਰ ਸਿੰਘ ਕੰਬੋਜ)- ਕਸਬਾ ਮਮਦੋਟ 'ਚ ਸਥਿਤ ਗੁਰਦੁਆਰਾ ਨਾਨਕ ਨਿਵਾਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਦੱਸੇ ਜਾਣ 'ਤੇ ਪੁਰਾਤਨ ਜਨਮ ਸਾਖੀਆਂ 'ਚੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕੰਗਣਪੁਰ (ਹੁਣ ਪਾਕਿਸਤਾਨ 'ਚ) ਤੋਂ ਮਮਦੋਟ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੱਲਾਂਵਾਲਾ ਦੇ ਵੱਖ-ਵੱਖ ਖ਼ਰੀਦ ਕੇਂਦਰਾਂ 'ਚ 320700 ਕੁਇੰਟਲ ਝੋਨੇ ਦੀ ਸਰਕਾਰੀ ਖ਼ਰੀਦ ਹੋਈ-ਸਕੱਤਰ

ਮੱਲਾਂਵਾਲਾ, 17 ਅਕਤੂਬਰ (ਗੁਰਦੇਵ ਸਿੰਘ)-ਮਾਰਕੀਟ ਕਮੇਟੀ ਮੱਲਾਂਵਾਲਾ ਅਧੀਨ ਆਉਂਦੇ ਵੱਖ-ਵੱਖ ਖ਼ਰੀਦ ਕੇਂਦਰਾਂ 'ਤੇ 320700 ਕੁਇੰਟਲ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕੀਤੀ ਗਈ | ਇਹ ਜਾਣਕਾਰੀ ਮਾਰਕੀਟ ਕਮੇਟੀ ਮੱਲਾਂਵਾਲਾ ਦੇ ਸਕੱਤਰ ਹਾਕਮ ਸਿੰਘ ਨੇ ...

ਪੂਰੀ ਖ਼ਬਰ »

ਰਾਣਾ ਸੋਢੀ ਵਲੋਂ ਨਵੇਂ ਲੱਗੇ ਆਰ.ਓ. ਸਿਸਟਮ ਦਾ ਉਦਘਾਟਨ

ਗੁਰੂਹਰਸਹਾਏ, 17 ਅਕਤੂਬਰ (ਹਰਚਰਨ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤੇ ਹਰ ਪਿੰਡ ਅੰਦਰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਨਵੀਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਤੇ ਜਿਨ੍ਹਾਂ ਦੀ ਮੁੱਢਲੀ ...

ਪੂਰੀ ਖ਼ਬਰ »

ਐਾਬਰੋਜੀਅਲ ਸਕੂਲ ਦੀ ਵਿਦਿਆਰਥਣ ਨੇ ਗਤਕਾ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਜ਼ੀਰਾ, 17 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਅੰਮਿ੍ਤਸਰ ਵਿਖੇ ਚੌਥਾ ਜੂਨੀਅਰ ਤੇ ਸੀਨੀਅਰ ਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਐਾਬਰੋਜੀਅਲ ਪਬਲਿਕ ਸਕੂਲ ਜ਼ੀਰਾ ਦੀ ਗਤਕਾ ਟੀਮ ਨੇ ਵੀ ਹਿੱਸਾ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾ ਕੇ ਪੈਸੇ ਤੇ ਸਮੇਂ ਦੀ ਬੱਚਤ ਦੇ ਨਾਲ-ਨਾਲ ਵਾਤਾਵਰਨ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾ ਰਿਹੈ ਕਿਸਾਨ ਬਲਜੀਤ ਸਿੰਘ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸਰਕਾਰ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਕੀਤੇ ਜਾ ਰਹੇ ਯਤਨ ਕਾਰਗਰ ਸਾਬਤ ਹੋ ਰਹੇ ਹਨ | ਸਰਕਾਰ ਦੇ ਜਾਗਰੂਕਤਾ ਪੋ੍ਰਗਰਾਮਾਂ ਤੋਂ ਜਾਗਰੂਕ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਇਆ ਕਰਵਾ ਚੌਥ ਦਾ ਤਿਉਹਾਰ

ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)-ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ ਅੱਜ ਫ਼ਿਰੋਜ਼ਪੁਰ ਸ਼ਹਿਰ, ਛਾਉਣੀ ਤੇ ਆਸ-ਪਾਸ ਦੇ ਇਲਾਕਿਆਂ 'ਚ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਸੁਹਾਗਣਾਂ ਨੇ ਆਪਣੇ ਪਤੀਆਂ ਦੀ ਲੰਬੀ ਉਮਰ ਤੇ ਤੰਦਰੁਸਤੀ ਦੀ ਕਾਮਨਾ ...

ਪੂਰੀ ਖ਼ਬਰ »

ਜੇਨੇਸਿਸ ਇੰਸਟੀਚਿਊਟ ਆਫ਼ ਸਾਇੰਸ 'ਚ ਕਰਵਾਈ ਵਰਕਸ਼ਾਪ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਜੇਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਾਡ ਰਿਸਰਚ ਕਾਲਜ ਫ਼ਿਰੋਜ਼ਪੁਰ ਅੰਦਰ ਵਿਦਿਆਰਥੀਆਂ ਨੂੰ ਯੋਗ ਸਿੱਖਿਆ ਤੇ ਇਲਾਕਾ ਨਿਵਾਸੀਆਂ ਨੂੰ ਸਿਹਤ ਸੰਭਾਲ ਸਬੰਧੀ ਸੰਦੇਸ਼ ਦੇਣ ਦੇ ਮੰਤਵ ਤਹਿਤ ਏਡਲਵਾਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)- ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਪੁਰੀ ਅਰਮਾਨਪੁਰਾ (ਆਸਲ) ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਸ਼ਹਿਰੀ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਬਲਾਕ ਸੰਮਤੀ ਮੈਂਬਰਾਂ ਨਾਲ ਕੀਤੀ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਰਹੱਦੀ ਤੇ ਦਰਿਆਈ ਖੇਤਰ ਦੀਆਂ ਮਾਰਾਂ ਸਹਿਣ ਵਾਲੇ ਫ਼ਿਰੋਜ਼ਪੁਰ ਸ਼ਹਿਰ ਹਲਕੇ ਦੇ ਪੇਂਡੂ ਖੇਤਰ ਦੇ ਬਹੁਪੱਖੀ ਵਿਕਾਸ ਲਈ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ...

ਪੂਰੀ ਖ਼ਬਰ »

ਅਨੀਮੀਆ ਮੁਕਤ ਪੰਜਾਬ ਤਹਿਤ ਸਬ ਸੈਂਟਰ ਚੁਗੱਤੇ ਵਾਲਾ ਵਿਖੇ ਲਗਾਇਆ ਕੈਂਪ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਹਰੀ ਨਰਾਇਣ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਐਮ.ਓ. ਕਮਿਊਨਿਟੀ ਹੈਲਥ ਸੈਂਟਰ ਫ਼ਿਰੋਜ਼ਸ਼ਾਹ ਡਾ: ਵਿਨੀਤਾ ਭੁੱਲਰ ਦੀ ਅਗਵਾਈ ਹੇਠ ਸਬ ਸੈਂਟਰ ਚੁਗੱਤੇ ਵਾਲਾ ਵਿਖੇ ਅਨੀਮੀਆ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵਲੋਂ ਵਿਸ਼ਵਾਸ ਦਿਵਾਉਣ 'ਤੇ ਪਾਵਰਕਾਮ ਦੇ ਮੁਲਾਜ਼ਮਾਂ ਦਾ ਧਰਨਾ ਖ਼ਤਮ

ਮਖੂ, 17 ਅਕਤੂਬਰ (ਵਰਿੰਦਰ ਮਨਚੰਦਾ)-ਖਪਤਕਾਰ ਕੋਲੋਂ ਬਿਜਲੀ ਦੇ ਬਿੱਲਾਂ ਦਾ ਬਕਾਇਆ ਲੈਣ ਗਏ ਪਾਵਰਕਾਮ ਦੇ ਅਧਿਕਾਰੀਆਂ ਨਾਲ ਖਪਤਕਾਰ ਵਲੋਂ ਗਾਲੀ-ਗਲੋਚ ਕਰਨ ਅਤੇ ਗੱਡੀ ਦੀ ਭੰਨ-ਤੋੜ ਕਰਨ ਕਾਰਨ ਸਬ ਡਵੀਜ਼ਨ ਮਖੂ ਦੀਆਂ ਤਿੰਨ ਜਥੇਬੰਦੀਆਂ ਵਲੋਂ ਰੋਸ ਧਰਨਾ ਸੁਖਦੇਵ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾਵਾਂ 31 ਤੱਕ ਪ੍ਰੋਫੈਸ਼ਨਲ ਤੇ ਤਕਨੀਕੀ ਕੋਰਸ ਕਰਦੇ ਵਿਦਿਆਰਥੀਆਂ ਦੀਆਂ ਦਰਖਾਸਤਾਂ ਨੈਸ਼ਨਲ ਸਕਾਲਰਸ਼ਿਪ ਪੋਰਟਲ 'ਤੇ ਦਰਜ ਕਰਵਾਉਣ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਵਿੱਦਿਅਕ ਸੈਸ਼ਨ 2019-20 ਦੌਰਾਨ ਘੱਟ ਗਿਣਤੀ ਵਰਗ ਨਾਲ ਸਬੰਧਿਤ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਪ੍ਰੋਫੈਸ਼ਨਲ ਤੇ ਤਕਨੀਕੀ ਕੋਰਸ ਕਰਦੇ ਵਿਦਿਆਰਥੀਆਂ ਦੀਆਂ ਦਰਖਾਸਤਾਂ ਸਮੂਹ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ...

ਪੂਰੀ ਖ਼ਬਰ »

ਖੇਤਾਂ 'ਚੋਂ ਪਰਾਲੀ ਚੁੱਕਣ ਦੇ ਨਾਂਅ 'ਤੇ ਕਿਸਾਨਾਂ ਦੀ ਕੀਤੀ ਜਾ ਰਹੀ ਹੈ ਲੁੱਟ

ਮਮਦੋਟ, 17 ਅਕਤੂਬਰ (ਸੁਖਦੇਵ ਸਿੰਘ ਸੰਗਮ)- ਗ੍ਰੀਨ ਟਿ੍ਬਿਊਨਲ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਇਸ ਵਾਰ ਕਿਸਾਨਾਂ ਦੇ ਇਕ ਵੱਡੇ ਵਰਗ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ-ਜਿੰਦੂ, ਜ਼ੀਰਾ

ਮੱਲਾਂਵਾਲਾ, 17 ਅਕਤੂਬਰ (ਗੁਰਦੇਵ ਸਿੰਘ)- ਕਾਂਗਰਸ ਪਾਰਟੀ ਨੇ ਪੰਜਾਬ ਵਾਸੀਆਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ | ਹਰ ਵਰਗ ਦੇ ਲੋਕਾਂ ਨੂੰ ਲਾਰੇ ਲਗਾ ਕੇ ਹੀ ਟਾਈਮ ਪਾਸ ਕੀਤਾ | ਇਹ ਸ਼ਬਦ ਅਵਤਾਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ...

ਪੂਰੀ ਖ਼ਬਰ »

ਨਵੇਂ ਬਣਾਏ ਜਾ ਰਹੇ ਖ਼ਰੀਦ ਕੇਂਦਰ ਦਾ ਰਾਣਾ ਸੋਢੀ ਨੇ ਰੱਖਿਆ ਨੀਂਹ ਪੱਥਰ

ਗੁਰੂਹਰਸਹਾਏ, 17 ਅਕਤੂਬਰ (ਹਰਚਰਨ ਸਿੰਘ ਸੰਧੂ)- ਕਿਸਾਨਾਂ ਨੂੰ ਪਿੰਡ ਅੰਦਰ ਹੀ ਆਪਣੀ ਫ਼ਸਲ ਵੇਚਣ ਦੀ ਸਹੂਲਤ ਦਿਵਾਉਣ ਲਈ ਸਰਕਾਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ, ਜਿਸ ਤਹਿਤ ਹਲਕਾ ਗੁਰੂਹਰਸਹਾਏ ਦੇ ਕਈ ਪਿੰਡਾਂ ਵਿਚ ਨਵੇਂ ਖ਼ਰੀਦ ਕੇਂਦਰ ਬਣਾਏ ਜਾ ਰਹੇ ਹਨ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਮੀਟਿੰਗ

ਜ਼ੀਰਾ, 17 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਰਾਜ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਤਹਿਸੀਲ ...

ਪੂਰੀ ਖ਼ਬਰ »

ਦਫ਼ਤਰੀ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕਰ ਜਤਾਇਆ ਭਾਰੀ ਰੋਸ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਤੇ ਅਧਿਕਾਰਾਂ ਦੀ ਪੂਰਤੀ ਨਾ ਹੋਣ ਤੋਂ ਖ਼ਫ਼ਾ ਦਫ਼ਤਰੀ ਮੁਲਾਜ਼ਮਾਂ ਵਲੋਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਦੇ ਸੱਦੇ 'ਤੇ ਪਹਿਰਾ ਦਿੰਦਿਆਂ ਪੀ.ਐੱਸ.ਐਮ.ਐੱਸ.ਯੂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਮੀਟਿੰਗ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੇ ਮੋਗਾ ਦੀ ਸਾਂਝੀ ਮੀਟਿੰਗ ਸੂਬਾ ਜਰਨਲ ਸਕੱਤਰ ਬਲਦੇਵ ਸਿੰਘ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦੋਨਾਂ ਜ਼ਿਲਿ੍ਹਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਐਥਲੈਟਿਕ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਿਰੋਜ਼ਪੁਰ, 17 ਅਕਤੂਬਰ (ਕੰਵਰਜੀਤ ਸਿੰਘ ਜੈਂਟੀ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਫ਼ਿਰੋਜ਼ਪੁਰ ਵਿਖੇ 65ਵੀਆਂ ਜ਼ਿਲ੍ਹਾ ਪੱਧਰੀ ਐਥਲੈਟਿਕ ਖੇਡਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਕੌਰ, ਜਸਵਿੰਦਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX