ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  8 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  40 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  49 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  5 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  29 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  42 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਬਠਿੰਡਾ /ਮਾਨਸਾ

ਜੈਕਾਰਿਆਂ ਦੀ ਗੰੂਜ 'ਚ ਕੌਮਾਂਤਰੀ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

ਕੰਵਲਜੀਤ ਸਿੰਘ ਸਿੱਧੂ-
ਬਠਿੰਡਾ, 17 ਅਕਤੂਬਰ- ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਕਰੀਬ ਤਿੰਨ ਕੁ ਮਹੀਨੇ ਪਹਿਲਾਂ ਅਰੰਭ ਹੋਏ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਕੇਂਦਰੀ ਮਾਲਵੇ ਦੀ ਪਵਿੱਤਰ ਧਰਤੀ ਬਠਿੰਡਾ ਪੱੁਜਣ 'ਤੇ ਸੰਗਤ ਵਲੋਂ ਫੁੱਲਾਂ ਦੀ ਵਰਖਾ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੀ ਆਮਦ ਮੌਕੇ ਸਾਰੇ ਹੀ ਰਸਤਿਆਂ ਨੂੰ ਸ਼ਰਧਾਲੂਆਂ ਵਲੋਂ ਕੇਸਰੀ ਝੰਡਿਆਂ ਤੇ ਫੁੱਲਾਂ ਨਾਲ ਸਜਾਇਆ ਗਿਆ ਸੀ | ਸੰਗਤ ਨੇ ਆਕਾਸ਼ ਗੁੰਜਾਊ ਨਾਅਰਿਆਂ ਨਾਲ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਦਿਆਂ ਸ਼ਾਨਦਾਰ ਸਵਾਗਤ ਕੀਤਾ | ਨਗਰ ਕੀਰਤਨ ਦਾ ਬਠਿੰਡਾ ਸ਼ਹਿਰੀ ਖੇਤਰ ਵਿਚ ਪ੍ਰਵੇਸ਼ 'ਤੇ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਹਲਕਾ ਇੰਚਾਰਜ ਬਠਿੰਡਾ, ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਮੇਅਰ ਬਲਵੰਤ ਰਾਏ ਨਾਥ, ਸੀਨੀਅਰ ਡਿਪਟੀ ਮੇਅਰ ਤਰਸੇਮ ਚੰਦ ਗੋਇਲ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਭਾਈ ਅਮਰੀਕ ਸਿੰਘ ਕੋਟਸ਼ਮੀਰ ਐਗਜ਼ੈਕਟਿਵ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਜਗਿੰਦਰ ਕੌਰ ਖ਼ਾਲਸਾ ਮੈਂਬਰ, ਸਾਬਕਾ ਮੈਂਬਰ ਬੀਬੀ ਦਵਿੰਦਰ ਕੌਰ, ਸੀਨੀਅਰ ਅਕਾਲੀ ਆਗੂ ਭੋਲਾ ਸਿੰਘ ਗਿੱਲਪੱਤੀ, ਡਾ: ਓਮ ਪ੍ਰਕਾਸ਼ ਸ਼ਰਮਾ ਪ੍ਰੈੱਸ ਸਕੱਤਰ ਸ਼੍ਰੋਮਣੀ ਅਕਾਲੀ ਦਲ, ਚਮਕੌਰ ਸਿੰਘ ਮਾਨ ਬੁਲਾਰਾ ਸ਼੍ਰੋਮਣੀ ਅਕਾਲੀ ਦਲ, ਭਾਈ ਹਰਵਿੰਦਰ ਸਿੰਘ ਖ਼ਾਲਸਾ, ਰਾਜਵਿੰਦਰ ਸਿੰਘ ਸਿੱਧੂ ਸ਼ਹਿਰੀ ਪ੍ਰਧਾਨ, ਸਾਬਕਾ ਚੇਅਰਮੈਨ ਜਸਵੀਰ ਸਿੰਘ ਬਰਾੜ, ਦਲਜੀਤ ਸਿੰਘ ਬਰਾੜ ਸਾਬਕਾ ਸ਼ਹਿਰੀ ਪ੍ਰਧਾਨ, ਭੁਪਿੰਦਰ ਸਿੰਘ ਭੁੱਲਰ ਸਾਬਕਾ ਪ੍ਰਧਾਨ, ਇਕਬਾਲ ਬਬਲੀ ਢਿੱਲੋਂ, ਕੌਾਸਲਰ ਹਰਵਿੰਦਰ ਸ਼ਰਮਾ ਗੰਜੂ, ਕਰਮਜੀਤ ਸਿੰਘ ਢਿੱਲੋਂ ਗੋਨਿਆਣਾ, ਭਾਈ ਹਰਚਰਨ ਸਿੰਘ ਖ਼ਾਲਸਾ, ਪਿ੍ੰਸੀਪਲ ਡਾ. ਰਵਿੰਦਰ ਸਿੰਘ ਮਾਨ, ਰਣਜੀਤ ਸਿੰਘ ਰੱਲ੍ਹਣ, ਨਿਰਮਲ ਸਿੰਘ ਸੰਧੂ, ਹਰਪਾਲ ਸਿੰਘ ਢਿੱਲੋਂ, ਰਤਨ ਸ਼ਰਮਾ ਮਲੂਕਾ, ਬਲਵਿੰਦਰ ਸਿੰਘ ਬੱਲੀ, ਤਰਲੋਚ ਸਿੰਘ ਠੇਕੇਦਾਰ, ਅੰਜਣਾ ਰਾਣੀ ਕੌਾਸਲਰ, ਜਗਮੋਹਣ ਮੱਕੜ, ਮੋਹਨਜੀਤਪੁਰੀ, ਗੁਰਪ੍ਰੀਤ ਸਿੰਘ ਬੇਦੀ, ਦਰਸ਼ਨ ਸਿੰਘ ਖ਼ਾਲਸਾ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਵਲੋਂ ਸ਼ਾਨਦਾਰ ਸਵਾਗਤ ਕੀਤਾ | ਸੰਗਤ ਵਿਚ ਇੰਨ੍ਹਾਂ ਜੋਸ਼ ਸੀ ਕਿ ਸੰਗਤ ਬਠਿੰਡਾ ਦਾਖ਼ਲੇ ਤੋਂ ਲੈ ਕੇ ਰੋਜ਼ਗਾਰਡਨ ਫਿਰ ਤਿੰਨ ਕੋਨੀਚੌਕ, ਸਟੇਡੀਅਮ ਰੋਡ ਤੋਂ ਲੈ ਕੇ 100 ਫ਼ੁੱਟ ਰੋਡ, 80 ਫ਼ੁੱਟ ਰੋਡ ਸਮੇਤ ਜਿਥੇ ਜਿਥੋ ਦੀ ਇਹ ਨਗਰ ਕੀਰਤਨ ਗੁਜਰਿਆਂ ਉੱਥੇ ਸੰਗਤ ਨੇ ਭਰਵੀਂ ਹਾਜ਼ਰੀ ਲਵਾਈ ਤੇ ਹਰੇਕ ਜਗ੍ਹਾ ਤੇ ਸੰਗਤ ਵਲੋਂ ਆਪੋ-ਆਪਣੀ ਸ਼ਰਧਾ ਅਨੁਸਾਰ ਲੰਗਰ ਲਗਾਏ ਗਏ | ਉਪਰੰਤ ਦੇਰ ਸ਼ਾਮ ਇਹ ਕੌਮਾਂਤਰੀ ਨਗਰ ਕੀਰਤਨ ਭਾਈ ਮਤੀ ਦਾਸ ਨਗਰ ਤੋਂ ਬਾਅਦ ਨਗਰ ਕੀਰਤਨ ਤੋਂ ਗੁਜ਼ਰਦਾ ਹੋਇਆ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ ਹੋ ਗਿਆ ਜਿਥੇ ਅੱਜ ਰਾਤ ਵਿਸ਼ਰਾਮ ਕਰਨ ਤੋਂ ਬਾਅਦ ਕੱਲ੍ਹ ਸਵੇਰੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ |
ਨਗਰ ਕੀਰਤਨ ਦਾ ਪਿੰਡ ਬਾਜਕ 'ਚ ਪਹੁੰਚਣ 'ਤੇ ਭਰਵਾਂ ਸਵਾਗਤ
ਸੰਗਤ ਮੰਡੀ, (ਅੰਮਿ੍ਤਪਾਲ ਸ਼ਰਮਾ/ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਕੌਮਾਂਤਰੀ ਨਗਰ ਕੀਰਤਨ ਦਾ ਸੰਗਤ ਬਲਾਕ ਦੇ ਪਿੰਡ ਬਾਜਕ ਵਿਖੇ ਪਹੁੰਚਣ 'ਤੇ ਇਲਾਕੇ ਦੀ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਪਿੰਡ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਰਾਤ ਦਾ ਵਿਸ਼ਰਾਮ ਕਰਨ ਤੋਂ ਬਾਅਦ ਸਵੇਰੇ ਸਵਾ 10 ਵਜੇ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਗਲੇ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ ਹੋਇਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨਿਸ਼ਾਨ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ ਨੇ ਦੱਸਿਆ ਕਿ ਨਗਰ ਕੀਰਤਨ ਪਿੰਡ ਬਾਜਕ ਤੋਂ ਨੰਦਗੜ੍ਹ, ਘੁੱਦਾ, ਬਾਹੋ ਯਾਤਰੀ, ਤਿਉਣਾ ਅਤੇ ਬਠਿੰਡਾ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਤਲਵੰਡੀ ਸਾਬੋ ਵਿਖੇ ਰਾਤ ਦੇ ਵਿਸ਼ਰਾਮ ਲਈ ਰੁਕੇਗਾ | ਇਸ ਮੌਕੇ ਸਿਵਲ ਪ੍ਰਸ਼ਾਸਨ ਦੇ ਨਾਇਬ ਤਹਿਸੀਲਦਾਰ ਸੰਗਤ ਕੁਲਵਿੰਦਰ ਸਿੰਘ ਤੋਂ ਇਲਾਵਾ ਸਾਬਕਾ ਅਕਾਲੀ ਦਲ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਅਕਾਲੀ ਆਗੂ ਅਮਿਤ ਰਤਨ ਕੋਟਫੱਤਾ, ਕੌਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਬਾਜਕ, ਸਾਬਕਾ ਸਰਪੰਚ ਜੀਤ ਸਿੰਘ ਤੇ ਹਰਬੰਸ ਸਿੰਘ ਸਾਬਕਾ ਪੰਚ ਤੋਂ ਇਲਾਵਾ ਹੋਰ ਵੀ ਸੰਗਤ ਹਾਜ਼ਰ ਸੀ |
ਬਠਿੰਡਾ ਬਲਾਕ 'ਚ ਵੀ ਥਾਂ-ਥਾਂ ਸਵਾਗਤ
ਬੱਲੂਆਣਾ, (ਗੁਰਨੈਬ ਸਾਜਨ)- ਨਗਰ ਕੀਰਤਨ ਅੱਜ ਸਵੇਰੇ ਤੋਂ ਪਿੰਡ ਬਾਜਕ ਤੋਂ ਘੁੱਦਾ, ਬਾਹੋ ਯਾਤਰੀ, ਤਿਉਣਾ, ਮੁਲਤਾਨੀਆ, ਬੀੜ ਬਹਿਮਣ, ਬੀੜ ਬਸਤੀਆਂ ਤੇ ਰਿੰਗ ਰੋਡ ਤੋਂ ਮਲੋਟ ਰੋਡ ਹੁੰਦੇ ਹੋਏ ਬਠਿੰਡਾ ਪਹੰੁਚਿਆ | ਤਿਉਣਾ ਦੇ ਗੁਰਦੁਆਰਾ ਕਮੇਟੀ ਨੇ ਨਗਰ ਦੇ ਸਹਿਯੋਗ ਨਾਲ ਸਵਾਗਤੀ ਗੇਟ ਲਾ ਕੇ ਸੰਗਤ ਲਈ ਲੰਗਰ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ | ਭਾਈ ਹਰਜਿੰਦਰ ਸਿੰਘ ਕਿਲੀ ਦੀ ਅਗਵਾਈ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਗੱਤਕਾ ਪਾਰਟੀ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਸ਼ੋ੍ਰਮਣੀ ਗੁਰਦੁਆਰਾ ਕਮੇਟੀ ਦੇ ਅੰਤਿ੍ਗ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਹਲਕਾ ਬੱਲੂਆਣਾ ਨੇ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਮੈਨੇਜਰ ਸਮੇਰ ਸਿੰਘ ਮਹਿਰਾਜ, ਜਗਤਾਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਹਾਜੀ ਰਤਨ, ਬਲਜੀਤ ਸਿੰਘ ਬੀੜ ਬਹਿਮਣ ਸਾਬਕਾ ਮੇਅਰ, ਗੁਰਮੇਲ ਸਿੰਘ ਖ਼ਾਲਸਾ ਬੀੜ ਬਸਤੀਆਂ ਨੇ ਗੁਰਦੁਆਰਾ ਕਮੇਟੀਆਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ |

ਲਾਇਨੋ ਪਾਰ ਇਲਾਕੇ ਨੂੰ ਜਲਦ ਮਿਲੇਗਾ ਸੀਵਰੇਜ ਦੀ ਸਮੱਸਿਆ ਤੋਂ ਛੁਟਕਾਰਾ-ਡਿਪਟੀ ਕਮਿਸ਼ਨਰ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਲਾਇਨੋ ਪਾਰ ਖੇਤਰ ਦਾ ਦੌਰਾ ਕਰਕੇ ਇੱਥੇ 5 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਹੇ ਰਾਇਜ਼ਿੰਗ ਮੇਨ ਦਾ ਜਾਇਜ਼ਾ ਲਿਆ | ਸੰਜੇ ਟੋਬਾ ਤੋਂ ਲੈ ਕੇ ਸਲੱਜ ਕੈਰੀਅਰ ਤੱਕ 2 ਕਿਲੋਮੀਟਰ ਦੀ ...

ਪੂਰੀ ਖ਼ਬਰ »

ਕਸ਼ਮੀਰ ਤੋਂ ਆਏ ਸੇਬਾਂ 'ਤੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖੇ ਹੋਣ ਕਾਰਨ ਲੋਕਾਂ 'ਚ ਚਰਚਾ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਾਕਿਸਤਾਨ ਤੋਂ ਆਏ ਸੇਬਾਂ 'ਤੇ 'ਹਮ ਹੈਂ ਪਾਕਿਸਤਾਨੀ' ਅਤੇ 'ਪਾਕਿਸਤਾਨ ਜ਼ਿੰਦਾਬਾਦ' ਦੇ ਉੱਕਰੇ ਹੋਏ ਨਾਅਰਿਆਂ ਨੇ ਵੱਖਰੀ ਤਰ੍ਹਾਂ ਦੀ ਚਰਚਾ ਛੇੜ ਦਿੱਤੀ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਠੂਆ 'ਚ ਵੀ ...

ਪੂਰੀ ਖ਼ਬਰ »

32 ਡੱਬੇ ਨਾਜਾਇਜ਼ ਸ਼ਰਾਬ ਸਮੇਤ 2 ਨੌਜਵਾਨ ਗਿ੍ਫ਼ਤਾਰ

ਬਠਿੰਡਾ, 17 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਦੇ ਸੀ. ਆਈ. ਏ. ਸਟਾਫ਼-2 ਥਾਣੇ ਦੀ ਪੁਲਿਸ ਨੇ ਬੀਤੀ ਦੇਰ ਰਾਤ ਸਥਾਨਕ ਮੁਲਤਾਨੀਆ ਰੋਡ ਤੋਂ ਇਕ ਵਰਨਾ ਕਾਰ 'ਚ ਭਰ ਕੇ ਲਿਆਂਦੀ ਜਾ ਰਹੀ 32 ਡੱਬੇ ਨਜਾਇਜ਼ ਹਰਿਆਣਵੀਂ ਸ਼ਰਾਬ ਬਰਾਮਦ ਕਰਦਿਆਂ 2 ਨੌਜਵਾਨਾਂ ...

ਪੂਰੀ ਖ਼ਬਰ »

ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ ਵੱਖ-ਵੱਖ ਥਾਵਾਂ ਤੋਂ 4 ਕਾਬੂ

ਬਠਿੰਡਾ, 17 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ-2 ਦੇ ਏ.ਐਸ.ਆਈ. ਅਮਰਿੰਦਰ ਸਿੰਘ ਦੀ ਟੀਮ ...

ਪੂਰੀ ਖ਼ਬਰ »

850 ਗ੍ਰਾਮ ਅਫ਼ੀਮ ਸਮੇਤ ਦੋ ਤਸਕਰ ਕਾਬੂ

ਗੋਨਿਆਣਾ, 17 ਅਕਤੂਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ, ਮਨਦੀਪ ਮੱਕੜ)- ਬੀਤੇ ਕੱਲ੍ਹ ਅਫ਼ੀਮ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਦੇ ਪੁਲਿਸ ਅੜਿੱਕੇ ਆਉਣ 'ਤੇ ਪੁਲਿਸ ਨੇ ਉਨ੍ਹਾਂ ਵਿਰੁੱਧ ਨਸ਼ਾ ਰੋਕੂ ਐਕਟ 18, 61, 85 ਦੇ ਤਹਿਤ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੰਜਾਬੀ ਸੂਬੇ ਦੇ ਬਾਨੀ ਸੰਤ ਫਤਹਿ ਸਿੰਘ ਦੀ ਬਰਸੀ 30 ਨੂੰ ਮਨਾਈ ਜਾਵੇਗੀ- ਬਾਬਾ ਨੱਥਾ ਸਿੰਘ

ਚਾਉਕੇ, 17 ਅਕਤੂਬਰ (ਮਨਜੀਤ ਸਿੰਘ ਘੜੈਲੀ)- ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਫਤਹਿ ਸਿੰਘ ਦੇ ਮੁੱਖ ਸਰਪ੍ਰਸਤ ਸੰਤ ਬਾਬਾ ਨੱਥਾ ਸਿੰਘ ਨੇ ਦੱਸਿਆ ਕਿ ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫਤਹਿ ਸਿੰਘ ਦੀ 47ਵੀਂ ਬਰਸੀ 30 ਅਕਤੂਬਰ ਨੂੰ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ...

ਪੂਰੀ ਖ਼ਬਰ »

ਗ੍ਰੇ ਮੈਟਰ ਬਠਿੰਡਾ ਨੇ ਲਗਵਾਇਆ ਬਿਨਾਂ ਆਈਲਟਸ ਯੂ.ਕੇ. ਦਾ ਸਟੱਡੀ ਵੀਜ਼ਾ

ਜਲੰਧਰ, 17 ਅਕਤੂਬਰ (ਅ.ਬ)-ਗ੍ਰੇ ਮੈਟਰ ਬਠਿੰਡਾ ਸ਼ਹਿਰ ਦੀ ਮਸ਼ਹੂਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਨੇ ਅਮਨਦੀਪ ਕੌਰ ਵਾਸੀ ਕੋਟਕਪੁਰਾ ਦਾ ਬਿਨਾਂ ਆਈਲਟਸ ਸਟੱਡੀ ਵੀਜ਼ਾ ਲਗਾਇਆ | ਸੰਸਥਾ ਦੇ ਡਾਇਰੈਕਟਰ ਸ਼ਿਖਾਲੀ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਡੇਢ ਗਰਾਮ ਚਿੱਟੇ ਸਮੇਤ ਕਾਬੂ

ਸੰਗਤ ਮੰਡੀ, 17 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਗੁਰਥੜੀ ਨੇੜੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਡੇਢ ਗਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ...

ਪੂਰੀ ਖ਼ਬਰ »

ਨਕਲੀ ਮਿਠਾਈ ਵੇਚਣ ਵਾਲੇ ਦੁਕਾਨਦਾਰਾਂ 'ਤੇ ਸਿਹਤ ਵਿਭਾਗ ਦੀ ਬਾਜ਼ ਅੱਖ ਰਹੇਗੀ- ਸਿਹਤ ਵਿਭਾਗ

ਰਾਮਾਂ ਮੰਡੀ, 17 ਅਕਤੂਬਰ (ਤਰਸੇਮ ਸਿੰਗਲਾ)- ਸਿਹਤ ਵਿਭਾਗ ਦੇ ਜ਼ਿਲ੍ਹਾ ਸਿਹਤ ਅਧਿਕਾਰੀ ਅੰਮਿ੍ਤਪਾਲ ਸੋਢੀ ਦੀ ਅਗਵਾਈ ਹੇਠ ਟੀਮ ਵਲੋਂ ਮਿਠਾਈ ਦੀ ਦੁਕਾਨਾਂ ਦੀ ਜਾਂਚ ਤੋਂ ਬਾਅਦ ਇਕ ਦੁਕਾਨ ਤੋਂ ਨਮੂਨਾ ਭਰਿਆ ਗਿਆ | ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਅੰਮਿ੍ਤਪਾਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਸਕੇ ਭਰਾ ਕਾਬੂ

ਸੰਗਤ ਮੰਡੀ, 17 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਫੁੱਲੋ ਮਿੱਠੀ ਵਿਖੇ ਦੋ ਸਕੇ ਭਰਾਵਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਦੇਸੂਯੋਧਾ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਮੰਗੀਆਂ ਵੋਟਾਂ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)- ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੇ ਆਖਿਰੀ ਪੜਾਅ 'ਚ ਚੋਣ ਪ੍ਰਚਾਰ ਸਿਖਰਾਂ 'ਤੇ ਪੁੱਜ ਗਿਆ ਹੈ | ਵਿਧਾਨ ਸਭਾ ਹਲਕਾ ਕਾਲਾਂਵਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਇਨੈਲੋ ਉਮੀਦਵਾਰ ਰਾਜਿੰਦਰ ਸਿੰਘ ਦੇਸੂਯੋਧਾ ਦੇ ਹੱਕ ...

ਪੂਰੀ ਖ਼ਬਰ »

ਕੰਨਿਆ ਸਕੂਲ ਮਹਿਰਾਜ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਟੂਰ ਲਾਇਆ

ਮਹਿਰਾਜ, 17 ਅਕਤੂਬਰ (ਸੁਖਪਾਲ ਮਹਿਰਾਜ)- ਪਿੰਡ ਮਹਿਰਾਜ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਲੋਂ ਪਿ੍ੰਸੀਪਲ ਦੀ ਅਗਵਾਈ ਹੇਠ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਵਿੱਦਿਅਕ ਵਿਕਾਸ ਨੂੰ ਮੱਦੇਨਜ਼ਰ ਰੱਖਦੇ ਹੋਏ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ ...

ਪੂਰੀ ਖ਼ਬਰ »

ਸਮਰ ਹਿੱਲ ਸਕੂਲ ਦੇ ਵਿਦਿਆਰਥੀਆਂ ਨੇ ਪਲਾਸਟਿਕ ਹਟਾਓ, ਬਠਿੰਡਾ ਬਚਾਓ' ਰੈਲੀ ਕੱਢੀ

ਬਠਿੰਡਾ­ 17 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਦੇ ਵਿਦਿਆਰਥੀਆਂ ਨੇ ਸਵੱਛ ਭਾਰਤ ਅਭਿਆਨ ਤਹਿਤ 'ਪਲਾਸਟਿਕ ਹਟਾਓ, ਬਠਿੰਡਾ ਬਚਾਓ' ਦੇ ਬੈਨਰ ਹੇਠ ਜਾਗਰੂਕਤਾ ਰੈਲੀ ਕੱਢੀ ਜੋ ਗੁਰੂ ਕੀ ਨਗਰੀ ਦੀਆਂ ਵੱਖ-ਵੱਖ ਗਲੀਆਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਲਾਕ ਨਥਾਣਾ 'ਚ ਜਾਗਰੂਕਤਾ ਮੁਹਿੰਮ

ਨਥਾਣਾ, 17 ਅਕਤੂਬਰ (ਗੁਰਦਰਸ਼ਨ ਲੁੱਧੜ- ਆਮ ਆਦਮੀ ਪਾਰਟੀ ਵਲੋਂ ਬਲਾਕ ਨਥਾਣਾ ਦੇ ਨਾਥਪੁਰਾ, ਬੱਜੋਆਣਾ, ਭੈਣੀ, ਮਾੜੀ ਤੇ ਕਲਿਆਣ ਸਮੇਤ ਕਰੀਬ ਦਰਜਨ ਪਿੰਡਾਂ ਵਿੱਚ ਆਮ ਆਦਮੀ ਆਰਮੀ ਦਾ ਆਗਾਜ਼ ਕਰਦਿਆਂ ਵਰਕਰ ਮੀਟਿੰਗਾਂ ਕੀਤੀਆਂ ਗਈਆਂ | ਹਲਕਾ ਇੰਚਾਰਜ ਮਾਸਟਰ ਜਗਸੀਰ ...

ਪੂਰੀ ਖ਼ਬਰ »

ਕਿਸਾਨਾਂ ਨੇ ਲਾਇਆ ਗੁੰਮਰਾਹ ਕਰਨ ਦਾ ਦੋਸ਼, ਸੀ. ਸੀ. ਆਈ. ਵਲੋਂ ਖ਼ਰੀਦ ਨਾ ਸ਼ੁਰੂ ਕਰਨ 'ਤੇ ਬਠਿੰਡਾ ਦਫ਼ਤਰ ਮੂਹਰੇ ਧਰਨਾ 21 ਤੋਂ

ਮੌੜ ਮੰਡੀ, 17 ਅਕਤੂਬਰ (ਲਖਵਿੰਦਰ ਸਿੰਘ ਮੌੜ)- ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੂੰ ਛੱਡ ਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਿਚ ਸ਼ਾਮਿਲ ਹੋਏ ਪ੍ਰਗਟ ਸਿੰਘ ਕੁੱਤੀਵਾਲ, ਭੋਲਾ ਸਿੰਘ ਕੁੱਤੀਵਾਲ ਖ਼ੁਰਦ, ਅੰਮਿ੍ਤ ਸਿੰਘ ਮਾਨਸਾ ਕਲਾਂ, ਗੁਰਦੀਪ ...

ਪੂਰੀ ਖ਼ਬਰ »

ਪਿੰਡ ਪਥਰਾਲਾ ਵਿਖੇ ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ

ਸੰਗਤ ਮੰਡੀ, 17 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਪਿੰਡ ਪਥਰਾਲਾ ਵਿਖੇ ਸ਼ੱਕੀ ਹਾਲਾਤ ਵਿਚ ਇਕ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਦੀ ਪਹਿਚਾਣ ਜਗਸੀਰ ਸਿੰਘ (27) ਪੁੱਤਰ ਸੁਰਜੀਤ ਸਿੰਘ ਵਾਸੀ ਪਥਰਾਲਾ ਵਜੋਂ ਹੋਈ ਹੈ | ਥਾਣਾ ਮੁਖੀ ਹਰਬੰਸ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 17 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਲੁੱਟ-ਖੋਹ ਦੇ ਦੋਸ਼ਾਂ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਠਿੰਡਾ ਦੇ ਸੈਸ਼ਨ ਜੱਜ ਕਮਲਜੀਤ ਸਿੰਘ ਲਾਂਬਾ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਰੀ ਕਰਨ ਦੇ ...

ਪੂਰੀ ਖ਼ਬਰ »

ਭਾਈ ਜਗਤਾ ਜੀ ਦੀਆਂ ਸਿੱਖਿਆ ਸੰਸਥਾਵਾਂ ਦੇ ਮੁਖੀਆਂ 'ਚ ਫੇਰਬਦਲ

ਗੋਨਿਆਣਾ, 17 ਅਕਤੂਬਰ (ਬਰਾੜ ਆਰ.ਸਿੰਘ)- ਇਸ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ 'ਭਾਈ ਜਗਤਾ ਜੀ' ਅਧੀਨ ਚੱਲ ਰਹੀਆਂ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਵਿਚ ਕੀਤੇ ਫੇਰਬਦਲ ਉਪਰੰਤ ਵੱਡਾ ਬਦਲਾਅ ਸਾਹਮਣੇ ਆਇਆ ਹੈ | ਭਾਈ ਆਸਾ ਸਿੰਘ ਕਾਲਜ ਵਿਖੇ ਕਾਲਜ ਚੇਅਰਮੈਨ ਸ੍ਰੀ ਸ਼ਿਵ ...

ਪੂਰੀ ਖ਼ਬਰ »

ਮੌੜ ਖ਼ੁਰਦ ਦੀ ਨਹਿਰ 'ਚੋਂ ਮਿਲੇ 30 ਅਣਚੱਲੇ ਕਾਰਤੂਸ

ਮੌੜ ਮੰਡੀ, 17 ਅਕਤੂਬਰ (ਲਖਵਿੰਦਰ ਸਿੰਘ ਮੌੜ)- ਸਥਾਨਕ ਸ਼ਹਿਰ ਤੋਂ ਰਾਜਗੜ੍ਹ ਕੁੱਬੇ ਵੱਲ ਜਾਂਦਿਆਂ ਨਹਿਰ ਦੇ ਪੁਲ ਕੋਲੋਂ 30 ਅਣਚੱਲੇ ਕਾਰਤੂਸ ਮਿਲਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅੱਜ ਕਰਵਾ ਚੌਥ ਦਾ ਦਿਨ ਹੋਣ ਕਾਰਨ ਕੁਝ ਵਿਅਕਤੀਆਂ ਨੇ ਧਾਰਮਿਕ ਰਸਮ ...

ਪੂਰੀ ਖ਼ਬਰ »

ਸੜਕ ਬਣਾਉਣ ਸਮੇਂ ਘਟੀਆ ਸਮੱਗਰੀ ਵਰਤਣ ਦੇ ਵਿਰੋਧ 'ਚ ਠੇਕੇਦਾਰ ਵਿਰੁੱਧ ਰੋਸ

ਬੱਲੂਆਣਾ, 17 ਅਕਤੂਬਰ (ਗੁਰਨੈਬ ਸਾਜਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਦੀ ਅਗਵਾਈ ਹੇਠ ਝੁੰਬਾ ਪਿੰਡ ਦੇ ਆਸ-ਪਾਸ ਪਿਛਲੇ ਦਿਨੀਂ ਠੇਕੇਦਾਰ ਵਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਨੇ ਇਕ ਹੋਰ ਵਿਅਕਤੀ ਦੀ ਜਾਨ

ਰਾਮਪੁਰਾ ਫੁਲ, 17 ਅਕਤੂਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਸ਼ਹਿਰ ਦੇ ਚਾਹ ਦੇ ਥੋਕ ਵਪਾਰੀ ਦੀ ਆਵਾਰਾ ਪਸ਼ੂ ਨਾਲ ਟਕਰਾ ਕੇ ਇਕ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮਿਠੁਨ ਲਾਲ ਮਿੱਠੂ ਢੀਂਗਰਾ (62) ਆਪਣੇ ਪੁੱਤਰ ਰੋਹਿਤ ਕੁਮਾਰ ਨਾਲ ਆਪਣੇ ਕੰਮ ...

ਪੂਰੀ ਖ਼ਬਰ »

ਹਵਾਈ ਸੈਨਾ ਦੇ ਇਲਾਕੇ 'ਚ ਬਿਨ੍ਹਾਂ ਪੁਲਿਸ ਵੈਰੀਫ਼ਿਕੇਸ਼ਨ ਕਰਵਾਏ ਕਾਰੋਬਾਰ ਕਰਨ 'ਤੇ ਪਾਬੰਦੀ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਬਠਿੰਡਾ ਸੁਖਪ੍ਰੀਤ ਸਿੰਘ ਸਿੱਧੂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਏਅਰ ਫੋਰਸ ਭਿੱਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ਼ ਏਰੀਏ ...

ਪੂਰੀ ਖ਼ਬਰ »

1420 ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫਤਾਰ

ਰਾਮਾਂ ਮੰਡੀ, 17 ਅਕਤੂਬਰ (ਤਰਸੇਮ ਸਿੰਗਲਾ)- ਸੀ.ਆਈ.ਏ. ਸਟਾਫ਼ ਬਠਿੰਡਾ ਦੇ ਏ.ਐਸ.ਆਈ. ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਮੈਡੀਕਲ ਦਵਾਈ ਤਸਕਰ ਅੰਗ੍ਰੇਜ ਸਿੰਘ ਅਤੇ ਕਾਕਾ ਰਾਮ ਵਾਸੀਆਨ ਚਨਾਰਥਲ ਨੂੰ ਪਿੰਡ ਸੇਖੂ ਦੀ ਹੱਦ 'ਚੋਂ ਉਸ ...

ਪੂਰੀ ਖ਼ਬਰ »

ਖੇਡ ਸਟੇਡੀਅਮ ਮਹਿਮਾ ਸਰਜਾ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਸਮਾਪਤ

ਮਹਿਮਾ ਸਰਜਾ, 17 ਅਕਤੂਬਰ (ਰਾਮਜੀਤ ਸ਼ਰਮਾ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਦਿਨਾਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜੋ ਕਿ ਪਿੰਡ ਮਹਿਮਾ ਸਰਜਾ ਦੇ ਖੇਡ ਗਰਾਊਾਡ ਵਿਖੇ ਕਰਵਾਈਆਂ ਗਈਆਂ, ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ | ...

ਪੂਰੀ ਖ਼ਬਰ »

ਨਰਮੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਵਲੋਂ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ

ਗੋਨਿਅਣਾ, 17 ਅਕਤੂਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)- ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਾਰਕੀਟ ਕਮੇਟੀ ਗੋਨਿਆਣਾ ਮੰਡੀ ਦੇ ਦਫ਼ਤਰ ਵਿਖੇ ਲਗਾਇਆ ਹੋਇਆ ਧਰਨਾ ਦੂਜੇ ਦਿਨ ਵਿਚ ਸ਼ਾਮਿਲ ਹੋ ਗਿਆ¢ ...

ਪੂਰੀ ਖ਼ਬਰ »

ਝਪਟਮਾਰ ਦਰਜੀ ਕੋਲੋਂ ਮੋਬਾਈਲ ਖੋਹ ਕੇ ਫ਼ਰਾਰ

ਰਾਮਾਂ ਮੰਡੀ, 17 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੀ ਸੁਪਰ ਮਾਰਕੀਟ ਵਿਚ ਝਪਟਮਾਰਾਂ ਵਲੋਂ ਮੋਬਾਈਲ ਖੋਹ ਕੇ ਫ਼ਰਾਰ ਹੋਣ ਦਾ ਸਮਾਚਾਰ | ਜਾਣਕਾਰੀ ਅਨੁਸਾਰ ਸੁਪਰ ਮਾਰਕੀਟ ਵਿਚ ਟੇਲਰ ਦੀ ਦੁਕਾਨ ਕਰਦਾ ਵਿਅਕਤੀ ਆਪਣੀ ਦੁਕਾਨ ਤੋਂ ਬਾਹਰ ਨਿਕਲ ਕੇ ਜਦੋਂ ...

ਪੂਰੀ ਖ਼ਬਰ »

11 ਬੋਤਲਾਂ ਸ਼ਰਾਬ ਬਰਾਮਦ

ਸੀਂਗੋ ਮੰਡੀ, 17 ਅਕਤੂਬਰ (ਪਿ੍ੰਸ ਸੌਰਭ ਗਰਗ)- ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਮੰਡੀ ਲਾਗੇ ਇਕ ਵਿਅਕਤੀ ਪਾਸੋਂ 11 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਹੈ | ਹੌਲਦਾਰ ਭੁਪਿੰਦਰ ਸਿੰਘ ਨੇ ਪਿੰਡ ਸੀਂਗੋ ਲਾਗੇ ਇਕ ਵਿਅਕਤੀ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਦੇਸੀ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲਿਆਂ ਦੇ ਕੱਟੇ ਚਲਾਨ

ਰਾਮਪੁਰਾ ਫੂਲ, 17 ਅਕਤੂਬਰ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲਿਆਂ ਿਖ਼ਲਾਫ਼ ਨਗਰ ਕੌਾਸਲ ਰਾਮਪੁਰਾ ਨੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ | ਪੰਜਾਬ ਪਲਾਸਟਿਕ ਕੈਰੀਬੈਗਜ਼ ਕੰਟਰੋਲ ਐਕਟ 17 ਆਫ਼ 2005 ਦੀ ਧਾਰਾ 7 ...

ਪੂਰੀ ਖ਼ਬਰ »

ਆਰ. ਸੀ. ਈ. ਪੀ. ਸੰਧੀ 'ਤੇ ਦਸਤਖ਼ਤ ਕਰਨ ਨਾਲ ਦੇਸ਼ ਦਾ ਕਿਸਾਨ ਉੱਜੜ ਜਾਵੇਗਾ-ਰਾਮਾ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਦੇ ਸਰੋਵਰ ਕੰਢੇ 'ਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX