ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  8 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  40 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  49 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  5 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  29 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  42 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਖੰਨਾ / ਸਮਰਾਲਾ

ਮੁੱਖ ਮੰਤਰੀ ਨਾਲ ਵਿਧਾਇਕ ਧੀਮਾਨ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ

ਅਹਿਮਦਗੜ੍ਹ, 17 ਅਕਤੂਬਰ (ਰਣਧੀਰ ਸਿੰਘ ਮਹੋਲੀ/ਸੁਖਸਾਗਰ ਸਿੰਘ ਸੋਢੀ)-ਸ਼ਹਿਰ ਦੇ ਨਾਲ ਲੱਗਦੇ ਹਲਕਾ ਦਾਖਾ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਦੀਪ ਸੰਧੂ ਦੇ ਚੋਣ ਪ੍ਰਚਾਰ ਲਈ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਹਿਮਦਗੜ੍ਹ ਪੁੱਜਣ 'ਤੇ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਵਿਧਾਇਕ ਸੁਰਜੀਤ ਸਿੰਘ ਧੀਮਾਨ ਵਲੋਂ ਹਲਕਾ ਅਮਰਗੜ੍ਹ ਦੇ ਵਿਕਾਸ ਕਾਰਜਾਂ ਬਾਰੇ ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਮੁੱਖ ਮੰਤਰੀ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮਾਮਲੇ ਇੰਚਾਰਜ ਆਸ਼ਾ ਕੁਮਾਰੀ, ਮੰਤਰੀ ਵਿਜੇਇੰਦਰ ਸਿੰਗਲਾ, ਕਾਂਗਰਸ ਜਨਰਲ ਸਕੱਤਰ ਮਹੰਤ ਹਰਵਿੰਦਰ ਖਨੋੜਾ, ਆਈ. ਜੀ. ਪੀ. ਜ਼ੋਨਲ ਪਟਿਆਲਾ ਜਤਿੰਦਰ ਸਿੰਘ ਔਲਖ, ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ, ਜ਼ਿਲ੍ਹਾ ਪੁਲਿਸ ਕਪਤਾਨ ਡਾ. ਸੰਦੀਪ ਗਰਗ, ਐੱਸ. ਡੀ. ਐਮ. ਵਿਕਰਮਜੀਤ ਸਿੰਘ ਪੈਂਥੇ ਆਦਿ ਅਧਿਕਾਰੀ ਮੌਜੂਦ ਸਨ | ਵਿਧਾਇਕ ਧੀਮਾਨ ਦੇ ਨਿੱਜੀ ਸਕੱਤਰ ਤੇਜ਼ੀ ਕਮਾਲਪੁਰ ਨੇ ਦੱਸਿਆ ਕਿ ਵਿਧਾਇਕ ਧੀਮਾਨ ਵਲੋਂ ਅਮਰਗੜ੍ਹ ਦੇ ਨਵੇਂ ਬਾਈਪਾਸ ਸਬੰਧੀ ਕੀਤੀ ਗਈ ਗੱਲਬਾਤ ਦਾ ਹਾਂ ਪੱਖੀ ਹੰੁਗਾਰਾ ਦਿੰਦੇ ਹੋਏ ਨਾਲ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਮੁੱਚੇ ਹਲਕੇ ਅਮਰਗੜ੍ਹ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਦੀ ਹਿਦਾਇਤ ਕੀਤੀ ਗਈ | ਇਸ ਮੌਕੇ ਨਗਰ ਕੌਾਸਲ ਪ੍ਰਧਾਨ ਸੁਰਾਜ ਮੁਹੰਮਦ, ਸਰਪੰਚ ਹਰਦੀਪ ਸਿੰਘ ਚੀਮਾ, ਸਰਪੰਚ ਰੁਪਿੰਦਰ ਸਿੰਘ ਕੰਗਣਵਾਲ, ਸਰਪੰਚ ਜਗਦੇਵ ਸਿੰਘ ਭੋਲਾ, ਬਲਜਿੰਦਰ ਸਿੰਘ ਬੌੜਹਾਈ, ਕੌਾਸਲਰ ਦੀਪਕ ਸ਼ਰਮਾ, ਕਾਂਗਰਸੀ ਆਗੂ ਵਿੱਕੀ ਟੰਡਨ, ਪ੍ਰਧਾਨ ਜਸਵਿੰਦਰ ਸਿੰਘ ਲਾਲੀ, ਜਤਿੰਦਰ ਭੋਲਾ, ਕਮਲ ਸਿੰਘ ਕੰਗਣਵਾਲ, ਅਸ਼ਰਫ਼ ਦਹਿਲੀਜ਼, ਸਗੀਰ ਹਾਜੀ, ਕਮਿੱਕਰ ਰਾਮ, ਲੱਕੀ ਗਰਚਾ, ਸੰਦੀਪ ਬੱਧਣ ਆਦਿ ਮੌਜੂਦ ਸਨ |

ਭੂਤਰੇ ਸਾਨ੍ਹ ਨੇ 4 ਵਿਅਕਤੀ ਕੀਤੇ ਜ਼ਖ਼ਮੀ

ਅਹਿਮਦਗੜ੍ਹ, 17 ਅਕਤੂਬਰ (ਪੁਰੀ)-ਲਾਗਲੇ ਪਿੰਡ ਦਹਿਲੀਜ਼ ਖ਼ੁਰਦ ਵਿਖੇ ਇਕ ਭੂਤਰੇ ਸਾਨ੍ਹ ਨੇ ਪਿੰਡ ਦੇ ਚਾਰ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਫੱਟੜ ਕਰ ਦਿੱਤਾ | ਸਰਪੰਚ ਨਛੱਤਰ ਸਿੰਘ ਨੇ ਦੱਸਿਆ ਪਿੰਡ ਦੇ ਵਸਨੀਕ ਕੁਲਵੰਤ ਸਿੰਘ, ਸੰਦੀਪ ਸਿੰਘ, ਅਰਸ਼ਦੀਪ ਸਿੰਘ ਤੇ ...

ਪੂਰੀ ਖ਼ਬਰ »

ਪਿੰਡਾਂ 'ਚ ਪਰਾਲੀ ਸਾੜਨ ਦੇ ਕੇਸਾਂ 'ਤੇ ਨਜ਼ਰ ਰੱਖਣ ਪੰਚਾਇਤਾਂ - ਐੱਸ. ਡੀ. ਐਮ. ਪਾਂਥੇ

ਅਹਿਮਦਗੜ੍ਹ, 17 ਅਕਤੂਬਰ (ਸੋਢੀ)-ਪਿੰਡਾਂ ਦੇ ਨੰਬਰਦਾਰ, ਸਰਪੰਚ ਤੇ ਪੰਚਾਇਤਾਂ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਪਿੰਡਾਂ 'ਚ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਾਵੇ¢ ਜੇਕਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਲਾ ਕੇ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਸੂਚਨਾ ...

ਪੂਰੀ ਖ਼ਬਰ »

ਦੋ ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਨਾਲ ਮੌਤ

ਪਾਇਲ, 17 ਅਕਤੂਬਰ (ਨਿਜ਼ਾਮਪੁਰ)- ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਪਿੰਡ ਕਿਲ੍ਹਾ ਹਾਂਸ ਦੇ ਵਸਨੀਕ ਨੌਜਵਾਨ ਮਨਮੀਤ ਸਿੰਘ (29) ਦੀ ਨਸ਼ੇ ਕਾਰਨ ਮੌਤ ਹੋਣ ਦਾ ਸਮਾਚਾਰ ਹੈ | ਮਿ੍ਤਕ ਦੀ ਮਾਤਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਰੋਕਥਾਮ ਵਿਚ ...

ਪੂਰੀ ਖ਼ਬਰ »

ਸਨ ਸਿਟੀ 'ਚ ਔਰਤਾਂ ਨੇ ਮਨਾਇਆ ਕਰਵਾ ਚੌਥ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਅਮਲੋਹ ਰੋਡ ਸਥਿਤ ਸਨ ਸਿਟੀ ਕਾਲੋਨੀ ਦੀਆਂ ਮਹਿਲਾਵਾਂ ਵਲੋਂ ਕਰਵਾ ਫੇਟ ਕਰਵਾਇਆ ਗਿਆ | ਜਿਸ ਵਿਚ ਵੱਡੀ ਸੰਖਿਆ ਵਿਚ ਔਰਤਾਂ ਨੇ ਹਿੱਸਾ ਲਿਆ | ਜਸਲੀਨ ਕੌਰ ਤੇ ਨਵਨੀਤ ਕੌਰ ਦੀ ਅਗਵਾਈ ਵਿਚ ਕਰਵਾਏ ਗਏ ਇਸ ਸਮਾਗਮ ...

ਪੂਰੀ ਖ਼ਬਰ »

ਕਾਰ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਜ਼ਖ਼ਮੀ

ਖੰਨਾ, 17 ਅਕਤੂਬਰ (ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਦੇ ਸਮਰਾਲਾ ਰੋਡ ਪੁਲ 'ਤੇ ਇਕ ਕਾਰ ਤੇ ਮੋਟਰਸਾਈਕਲ ਦੀ ਹੋਈ ਆਪਸੀ ਟੱਕਰ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ¢ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖਮੀ ਅਨਿਲ ਸਾਹਨੀ ਵਾਸੀ ਆਜ਼ਾਦ ਨਗਰ ਖੰਨਾ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ

ਖੰਨਾ, 17 ਅਕਤੂਬਰ (ਜੋਗਿੰਦਰ ਸਿੰਘ ਓਬਰਾਏ)- ਪੰਜਾਬ ਸਰਕਾਰ ਵਲੋਂ ਖ਼ਜ਼ਾਨਾ ਖਾਲੀ ਹੋਣ ਦਾ ਕਹਿ ਕੇ ਮੁਲਾਜ਼ਮਾਂ ਦੇ ਵਿੱਤੀ ਲਾਭ ਰੋਕਣ ਤੇ ਹੋਰ ਮੰਗਾਂ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਸਾਂਝਾ ਮੁਲਾਜ਼ਮ ਮੰਚ ਵਲੋਂ ਦਿੱਤੇ ਹੜਤਾਲ ਦੇ ਸੱਦੇ 'ਤੇ ਅੱਜ ਇੱਥੋਂ ਦੇ ...

ਪੂਰੀ ਖ਼ਬਰ »

ਸ਼ੋਅ ਰੂਮ 'ਚੋਂ ਸਪੇਅਰ ਪਾਰਟ ਚੁੱਕਣ 'ਤੇ 2 ਿਖ਼ਲਾਫ਼ ਕੇਸ ਦਰਜ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਸਿਟੀ 1 ਪੁਲਿਸ ਨੇ ਹਰਦੀਪ ਸਿੰਘ ਗਿੱਲ ਵਾਸੀ ਵਾਰਡ ਨੰਬਰ 28 ਭੱਟੀਆਂ ਦੀ ਸ਼ਿਕਾਇਤ 'ਤੇ ਹਰਪ੍ਰੀਤ ਸਿੰਘ ਵਾਸੀ ਭੱਟੀਆਂ ਤੇ ਜਗਦੀਸ਼ ਸਿੰਘ ਵਾਸੀ ਕਲਾਲ ਮਾਜਰਾ ਵਿਰੱੁਧ ਮਾਮਲਾ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਹਾਥੀ ਹੋਇਆ ਬੇਕਾਬੂ- ਚਾਰ ਘੰਟੇ ਦੀ ਜੱਦੋ ਜਹਿਦ ਬਾਅਦ ਕੀਤਾ ਕਾਬੂ

ਈਸੜੂ, 17 ਅਕਤੂਬਰ (ਬਲਵਿੰਦਰ ਸਿੰਘ)-ਅੱਜ ਈਸੜੂ ਇਲਾਕੇ 'ਚ ਉਸ ਵੇਲੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਈਸੜੂ ਵਿਖੇ ਇਕ ਹਾਥੀ ਬੇਕਾਬੂ ਹੋ ਗਿਆ¢ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਵਿਅਕਤੀ ਸਰਹਿੰਦ ਤੋਂ ਬੀਤੀ ਰਾਤ ਈਸੜੂ ਵਿਖੇ ਕੋਹੇਨੂਰ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟਰੇਟ ਵਲੋਂ ਜਨ ਚੇਤਨਾ ਮੁਹਿੰਮ ਸਬੰਧੀ ਮੀਟਿੰਗ

ਦੋਰਾਹਾ, 17 ਅਕਤੂਬਰ (ਜਸਵੀਰ ਝੱਜ)-ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਲਈ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ...

ਪੂਰੀ ਖ਼ਬਰ »

ਬਰਿੱਜ ਆਫ਼ ਹੋਪ ਨੇ ਲੋੜਵੰਦ ਬੱਚਿਆਂ ਨੂੰ ਵੰਡੇ ਬੈਗ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬਰਿੱਜ ਆਫ਼ ਹੋਪ ਖੰਨਾ ਵਿਖੇ ਲੋੜਵੰਦ ਬੱਚਿਆਂ ਨੂੰ ਬੈਗ ਦਿੱਤੇ ਗਏ ਹਨ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪਿੰ੍ਰਸੀਪਲ ਸਤੀਸ਼ ਦੂਆ, ਹਰੀਸ਼ ਭਾਂਬਰੀ, ਰੁਪਿੰਦਰ ਸਿੰਘ ਤੇ ਅਮਿਤ ਸੂਦ ਪੁੱਜੇ | ਜਿੰਨ੍ਹਾਂ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮੀਟਿੰਗ

ਮਲੌਦ, 17 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਨਗਰ ਪੰਚਾਇਤ ਮਲੌਦ ਵਿਖੇ ਕਾਰਜਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਤੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਦੇ ਪਤੀ ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆਂ ਵਲੋਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਸਾਹਿਬ ਮਲੌਦ ਦੀ ਪ੍ਰਬੰਧਕੀ ...

ਪੂਰੀ ਖ਼ਬਰ »

ਕੱਤਕ ਦੀ ਸੰਗਰਾਂਦ ਦੇ ਦਿਹਾੜੇ ਸੰਗਤਾਂ ਹੋਈਆਂ ਗੁਰੂ ਘਰ ਨਤਮਸਤਕ

ਮਾਛੀਵਾੜਾ ਸਾਹਿਬ, 17 ਅਕਤੂਬਰ (ਸੁਖਵੰਤ ਸਿੰਘ ਗਿੱਲ)-ਇਤਿਹਾਸਿਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਵਿਖੇ ਕੱਤਕ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਉਂਦਿਆਂ ਹੋਇਆਂ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ | ...

ਪੂਰੀ ਖ਼ਬਰ »

ਸਮਾਜ ਸੇਵੀ ਬਲਵਿੰਦਰ ਸਿੰਘ ਕਿੰਦੀ ਸੋਮਲ ਖੇੜੀ ਨਮਿਤ ਪਾਠ ਦੇ ਭੋਗ 20 ਨੂੰ

ਮਲੌਦ, 17 ਅਕਤੂਬਰ (ਸਹਾਰਨ ਮਾਜਰਾ)-ਕਿਸਾਨ ਆਗੂ ਨੰਬਰਦਾਰ ਮੁਖ਼ਤਿਆਰ ਸਿੰਘ ਸੋਮਲ ਖੇੜੀ ਦੇ ਸਪੁੱਤਰ, ਆੜ੍ਹਤੀ ਪ੍ਰਧਾਨ ਸਿੰਘ ਦੇ ਭਰਾ ਤੇ ਮਾਸਟਰ ਜਗਤਾਰ ਸਿੰਘ ਜੱਗਾ ਦੇ ਸਤਿਕਾਰਯੋਗ ਚਾਚਾ ਜੀ ਬਲਵਿੰਦਰ ਸਿੰਘ ਕਿੰਦੀ ਦੇ ਸਵਰਗਵਾਸ ਹੋਣ 'ਤੇ ਹਲਕਾ ਵਿਧਾਇਕ ਲਖਵੀਰ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਨੇ ਸੀ.ਬੀ.ਐੱਸ.ਈ. ਕਲਸਟਰ ਬਾਸਕਟਬਾਲ ਚੈਂਪੀਅਨਸ਼ਿਪ ਜਿੱਤੀ

ਦੋਰਾਹਾ, 17 ਅਕਤੂਬਰ (ਜਸਵੀਰ ਝੱਜ)-18ਵੀਂ ਸੀ.ਬੀ.ਐਸ.ਈ. ਕਲਸਟਰ ਬਾਸਕਟਬਾਲ ਚੈਂਪੀਅਨਸ਼ਿਪ ਦੇ ਮੈਚ ਸੀ.ਟੀ. ਪਬਲਿਕ ਸਕੂਲ ਜਲੰਧਰ ਵਿਖੇ ਕਰਵਾਏ ਗਏ | ਜਿਸ 'ਚ ਦੋਰਾਹਾ ਪਬਲਿਕ ਸਕੂਲ ਦੇ ਅੰਡਰ 17 (ਲੜਕੇ ਵਰਗ) ਨੇ ਹਿੱਸਾ ਲਿਆ ਤੇ ਆਪਣੇ ਨਾਂਅ 'ਤੇ ਜਿੱਤ ਦਰਜ ਕੀਤੀ | ਇਸ ਜੇਤੂ ...

ਪੂਰੀ ਖ਼ਬਰ »

ਸਫ਼ਾਈ ਮੁਹਿੰਮ ਨੂੰ ਤੇਜ਼ ਕਰਨ ਲਈ ਨਗਰ ਪੰਚਾਇਤ ਨੇ ਖ਼ਰੀਦੇ ਰਿਕਸ਼ਾ ਰੇਹੜੇ

ਮਲੌਦ, 17 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰ 'ਚ ਸਾਫ਼ ਸਫ਼ਾਈ ਦੇ ਕੰਮ ਨੂੰ ਤੇਜ਼ ਕਰਨ ਲਈ ਨਗਰ ਪੰਚਾਇਤ ਮਲੌਦ ਵਲੋਂ 7 ਨਵੇਂ ਰਿਕਸ਼ਾ ਰੇਹੜਿਆਂ ਦੀ ਖ਼ਰੀਦ ਕੀਤੀ ਗਈ, ਜਿਨ੍ਹਾਂ ਨੂੰ ਅੱਜ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ...

ਪੂਰੀ ਖ਼ਬਰ »

ਕੈਪਟਨ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਟ

ਪੱਖੋਵਾਲ/ਸਰਾਭਾ/ਸੁਧਾਰ, 17 ਅੱਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ, ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਵਿਸਾਰ ਦਿੰਦੀਆਂ ਹਨ, ਉਨ੍ਹਾਂ ਦਾ ਦੁਨੀਆਂ ਦੇ ਨਕਸ਼ੇ ਤੋਂ ਨਾਮੋ-ਨਿਸ਼ਾਨ ਮਿਟ ਜਾਂਦਾ ...

ਪੂਰੀ ਖ਼ਬਰ »

ਖੀਰਨੀਆਂ ਵਲੋਂ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ

ਸਮਰਾਲਾ, 17 ਅਕਤੂਬਰ (ਬਲਜੀਤ ਸਿੰਘ ਬਘੌਰ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਪਾਰਟੀ ਵਲੋਂ ਜ਼ਿਮਨੀ ਚੋਣ ਹਲਕਾ ਦਾਖਾ ਤੋਂ ਉਤਾਰੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਚੋਣ ਪ੍ਰਚਾਰ ਮੁਹਿੰਮ ਪੂਰੀ ਤਰ੍ਹਾਂ ਭਖ ਚੁੱਕੀ ਹੈ | ਅੱਜ ਹਲਕਾ ਸਮਰਾਲਾ ਤੋਂ ...

ਪੂਰੀ ਖ਼ਬਰ »

ਡੋਲਫਿਨ ਕਲੱਬ ਨੇ ਮਨਾਇਆ ਕਰਵਾ ਚੌਥ ਸਮਾਗਮ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਸੈਟਰਡੇ ਡੋਲਫਿਨ ਕਲੱਬ ਦੇ ਆਰਗੇਨਾਈਜ਼ਰ ਸਿਮਰਤ ਤੇ ਹੈਪੀ ਵਲੋਂ ਕਰਵਾ ਚੌਥ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਸ਼ਾਮਲ ਔਰਤਾਂ ਨੇ ਵੱਖ ਵੱਖ ਖੇਡਾਂ ਦਾ ਖੂਬ ਆਨੰਦ ਉਠਾਇਆ | ਉਨ੍ਹਾਂ ਨੇ ਮਹਿੰਦੀ ਤੇ ਖ਼ੂਬਸੂਰਤ ...

ਪੂਰੀ ਖ਼ਬਰ »

ਕੇਹਰ ਸਿੰਘ ਕਾਲੋਨੀ 'ਚ ਮਨਾਇਆ ਕਰਵਾ ਚੌਥ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਸ਼ਾਮੀ ਕੇਹਰ ਸਿੰਘ ਕਾਲੋਨੀ ਵਿਖੇ ਕਰਵਾ ਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਵਲੋਂ ਵੱਖ ਵੱਖ ਇਲਾਕਿਆਂ ਵਿਚ ਇਕੱਠੇ ਹੋ ਕੇ ਕਰਵਾ ਚੌਥ ਦੀ ਵਰਤ ਕਥਾ ਸੁਣੀ ਤੇ ਮੱਥਾ ਟੇਕਿਆ | ਇਸ ਮੌਕੇ ਮਹਿਲਾਵਾਂ ਵਲੋਂ ਮੰਗਲਗੀਤ ਵੀ ਗਾਏ ...

ਪੂਰੀ ਖ਼ਬਰ »

ਪਿੰ੍ਰਸੀਪਲ ਨਿਰਮਲ ਸਿੰਘ ਭੰਗੂ ਨੂੰ ਸਦਮਾ, ਭਰਾ ਦੀ ਮੌਤ

ਸਮਰਾਲਾ, 17 ਅਕਤੂਬਰ (ਬਲਜੀਤ ਸਿੰਘ ਬਘੌਰ) -ਨੇੜਲੇ ਪਿੰਡ ਘਰਖਣਾ ਦੇ ਵਸਨੀਕ ਅਤੇ ਬਾਬਾ ਹਸਤ ਲਾਲ ਸਕੂਲ ਦੇ ਪਿ੍ੰ:ਨਿਰਮਲ ਸਿੰਘ ਭੰਗੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਕਿ ਉਨ੍ਹਾਂ ਦੇ ਭਰਾ ਹਰਚੰਦ ਸਿੰਘ ਸੰਖੇਪ ਬਿਮਾਰੀ ਪਿੱਛੋਂ ਸਦੀਵੀਂ ਵਿਛੋੜਾ ਦੇ ਗਏ | ...

ਪੂਰੀ ਖ਼ਬਰ »

ਖੀਰਨੀਆਂ ਵਲੋਂ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ

ਸਮਰਾਲਾ, 17 ਅਕਤੂਬਰ ( ਬਲਜੀਤ ਸਿੰਘ ਬਘੌਰ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਪਾਰਟੀ ਵਲੋਂ ਜ਼ਿਮਨੀ ਚੋਣ ਹਲਕਾ ਦਾਖਾ ਤੋਂ ਉਤਾਰੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਚੋਣ ਪ੍ਰਚਾਰ ਮੁਹਿੰਮ ਪੂਰੀ ਤਰ੍ਹਾਂ ਭਖ ਚੁੱਕੀ ਹੈ | ਅੱਜ ਹਲਕਾ ਸਮਰਾਲਾ ਤੋਂ ...

ਪੂਰੀ ਖ਼ਬਰ »

ਫੋਗਿੰਗ ਨਾ ਹੋਣ ਕਾਰਨ ਦੋਰਾਹਾ 'ਚ ਮੱਛਰਾਂ ਦੀ ਭਰਮਾਰ

ਦੋਰਾਹਾ, 17 ਅਕਤੂਬਰ (ਜੋਗਿੰਦਰ ਸਿੰਘ ਓਬਰਾਏ)-ਗਰਮੀ ਦੀ ਰੁੱਤੇ ਮੱਛਰ ਨਾਲ ਹੋਣ ਵਾਲੀਆਂ ਬਿਮਾਰੀਆਂ ਖ਼ਾਸ ਕਰ ਡੇਂਗੂ ਤੇ ਵਾਇਰਲ ਬੁਖ਼ਾਰ ਕਾਰਨ ਹਸਪਤਾਲ ਭਰੇ ਪਏ ਹਨ ਤੇ ਪੀੜ੍ਹਤ ਲੋਕ ਸਰਕਾਰ ਅਤੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਜਿੱਥੇ ਆਪਣੇ ਪਿੰਡੇ 'ਤੇ ਦੁੱਖ ...

ਪੂਰੀ ਖ਼ਬਰ »

ਘਲੋਟੀ ਵਿਖੇ ਭਾਕਿਯੂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰਾੜਾ ਸਾਹਿਬ, 17 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਪਿੰਡ ਘਲੋਟੀ ਵਿਖੇ ਹੋਈ | ਮੀਟਿੰਗ 'ਚ ਕਿਸਾਨ ਆਗੂਆਂ ਨੇ ਵਿਚਾਰ ...

ਪੂਰੀ ਖ਼ਬਰ »

ਪੰਜਾਬ ਰਾਜ ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਮਲੌਦ, 17 ਅਕਤੂਬਰ (ਸਹਾਰਨ ਮਾਜਰਾ)-ਸਾਂਝੇ ਮੁਲਾਜ਼ਮ ਮੰਚ ਪੰਜਾਬ ਵਲੋਂ ਆਪਣੀਆਂ ਵਿੱਤੀ ਮੰਗਾਂ ਦੇ ਹੱਲ ਸਬੰਧੀ ਦਿੱਤੇ ਗਏ ਸੰਘਰਸ਼ ਦੇ ਸੱਦੇ 'ਚ 18 ਅਕਤੂਬਰ ਨੂੰ ਰੋਸ ਝੰਡਾ ਮਾਰਚ ਵਿਚ ਪੰਜਾਬ ਰਾਜ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਨੇ ਸ਼ਮੂਲੀਅਤ ਕਰਨ ਦਾ ਐਲਾਨ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਗੁਰਮਤਿ ਸਮਾਗਮ

ਸਾਹਨੇਵਾਲ, 17 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਭੈਣੀ ਸਾਹਿਬ ਵਿਖੇ ਅੱਸੂ ਮੇਲਾ ਸਮਾਪਤ

ਕੁਹਾੜਾ, 17 ਅਕਤੂਬਰ (ਤੇਲੂ ਰਾਮ ਕੁਹਾੜਾ)-ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਦੇ ਤਪ ਅਸਥਾਨ ਭੈਣੀ ਸਾਹਿਬ ਵਿਖੇ ਨਾਮਧਾਰੀ ਸਤਿਗੁਰੂ ਉਦੇ ਸਿੰਘ ਦੀ ਸਰਪ੍ਰਸਤੀ ਹੇਠ ਭਰਿਆ ਅੱਸੂ ਮੇਲਾ ਸਮਾਪਤ ਹੋ ਗਿਆ¢ ਮੇਲੇ ਵਿਚ ਦੇਸ਼ ਵਿਦੇਸ਼ ਤੋਂ ਭਾਰੀ ਗਿਣਤੀ ਵਿਚ ਆਈਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਬੱਚੇ ਤੇ ਅਧਿਆਪਕ ਜਾਗਰੂਕਤਾ ਮਾਰਚ ਕਰ ਕੇ ਵਾਤਾਵਰਨ ਨੂੰ ਸ਼ੁੱਧ ਤੇ ਸਾਫ਼ ਰੱਖਣ ਦਾ ਸਮਾਜ ਨੂੰ ਦੇਣਗੇ ਸੁਨੇਹਾ

ਬੀਜਾ, 17 ਅਕਤੂਬਰ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ¢ ਜਿਸ ਤਹਿਤ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਅਗਲੇ ਮਹੀਨੇ ਗੁਰਧਾਮਾਂ ਵਿਚ ਨਤਮਸਤਕ ...

ਪੂਰੀ ਖ਼ਬਰ »

ਪੁਲ ਬਣਾਓ ਕਮੇਟੀ ਨੂੰ ਮਿਲਿਆ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦਾ ਸਮਰਥਨ

ਸਮਰਾਲਾ, 17 ਅਕਤੂਬਰ (ਸੁਰਜੀਤ ਸਿੰਘ)-ਝਾੜ ਸਾਹਿਬ ਰੋਡ 'ਤੇ ਪੁਲ ਬਣਵਾਉਣ ਲਈ ਧਰਨੇ 'ਤੇ ਬੈਠੇ ਇਲਾਕੇ ਦੇ ਲੋਕਾਂ ਦੀ ਲੜੀਵਾਰ ਭੁੱਖ ਹੜਤਾਲ ਅੱਜ 45ਵੇਂ ਦਿਨ ਵਿਚ ਪਹੁੰਚ ਗਈ ਹੈ¢ ਪੁਲ ਬਣਾਓ ਕਮੇਟੀ ਦੇ ਇਸ ਸੰਘਰਸ਼ ਨੂੰ ਅੱਜ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਭਾਰਤੀ ...

ਪੂਰੀ ਖ਼ਬਰ »

65ਵੇਂ ਅੰਤਰ ਜ਼ਿਲ੍ਹਾ ਵੇਟ ਲਿਫ਼ਟਿੰਗ ਮੁਕਾਬਲੇ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪਿ੍ੰਸੀਪਲ ਨਰੇਸ਼ ਚੰਦਰ ਸਟੇਡੀਅਮ ਖੰਨਾ ਵਿਖੇ 65ਵੇਂ ਪੰਜਾਬ ਰਾਜ ਅੰਤਰ ਜ਼ਿਲ੍ਹਾ (ਲੁਧਿਆਣਾ) ਸਕੂਲ ਖੇਡ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਸਿੱਖਿਆ ਅਫ਼ਸਰ (ਸਕੰ:) ਸ੍ਰੀਮਤੀ ਸਵਰਨਜੀਤ ਕੌਰ ਅਤੇ ਸ: ਅਜੀਤਪਾਲ ਸਿੰਘ ਦੀ ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘਵੱਦੀ ਦਾ ਨਿਰੀਖਣ

ਡੇਹਲੋਂ, 17 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਦਿਸ਼ਾ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ (ਪ੍ਰਾਇਮਰੀ) ਲੁਧਿਆਣਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘਵੱਦੀ ਦੀ ਨਵੀਂ ਬਣ ਰਹੀ ਇਮਾਰਤ ਦਾ ਨਿਰੀਖਣ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ ਦਾ ਨਰਸਰੀ, ਯੂ. ਕੇ. ਜੀ. ਦਾ ਸਾਲਾਨਾ ਖੇਡ ਸਮਾਗਮ

ਰਾੜਾ ਸਾਹਿਬ 17 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਨਰਸਰੀ, ਯੂ. ਕੇ. ਜੀ ਜਮਾਤ ਦਾ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਨਰਸਰੀ ਤੋਂ ਯੂ. ਕੇ. ਜੀ ਜਮਾਤ ਤੱਕ ਦੇ ਨੰਨੇ੍ਹ ਮੰੁਨੇ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਡਰਾਇੰਗ/ਪੇਂਟਿੰਗ ਤੇ ਕੁਇਜ਼ ਮੁਕਾਬਲੇ ਕਰਵਾਏ

ਸਮਰਾਲਾ, 17 ਅਕਤੂਬਰ (ਬਲਜੀਤ ਸਿੰਘ ਬਘੌਰ)-ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਵਲੋਂ ਸਕੂਲ ਦੀਆਂ ਵਿਦਿਆਰਥਣਾਂ ਦੀ ਹੌਾਸਲਾ ਅਫਜਾਈ ਲਈ ਡਰਾਇੰਗ/ ਪੇਂਟਿੰਗ ਤੇ ਕੁਇਜ਼ ਮੁਕਾਬਲੇ ਕਰਵਾਏ, ਜਿਨ੍ਹਾਂ 'ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਟਰੱਸਟ ਦੇ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਚੰਡੀਗੜ੍ਹ ਵਿਖੇ ਰੈਲੀ 22 ਨੂੰ

ਸਮਰਾਲਾ, 17 ਅਕਤੂਬਰ (ਸੁਰਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਆਪਣੀਆਂ ਮੰਗਾਂ ਦੇ ਹੱਕ 'ਚ 22 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਕਰੇਗੀ, ਜਿਸ ਵਿਚ ਪੰਜਾਬ ਭਰ ਤੋਂ ਕਰੀਬ 7-8 ਹਜ਼ਾਰ ਕੱਚੇ ਅੇ ਪੱਕੇ ਕਾਮੇ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ¢ ਇਹ ...

ਪੂਰੀ ਖ਼ਬਰ »

ਕੈਂਬਰਿਜ ਮਾਡਰਨ ਹਾਈ ਸਕੂਲ ਦੀਆਂ ਕਰਾਟੇ ਮੁਕਾਬਲਿਆਂ 'ਚ ਅਹਿਮ ਪ੍ਰਾਪਤੀਆਂ

ਮਲੌਦ, 17 ਅਕਤੂਬਰ (ਸਹਾਰਨ ਮਾਜਰਾ)-ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਕੈਂਬਰਿਜ ਮਾਡਰਨ ਹਾਈ ਸਕੂਲ ਮਲੌਦ ਵਲੋਂ ਪਿੰ੍ਰ: ਸੰਜੀਵ ਮੋਦਗਿਲ ਦੀ ਅਗਵਾਈ ਹੇਠ ਇੱਕ ਵਾਰ ਫਿਰ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚੋਂ ਪ੍ਰਾਪਤੀਆਂ ...

ਪੂਰੀ ਖ਼ਬਰ »

ਨਰੋਤਮ ਵਿੱਦਿਆ ਮੰਦਰ ਵਿਖੇ ਭਾਸ਼ਨ ਮੁਕਾਬਲੇ ਕਰਵਾਏ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਨਰੋਤਮ ਵਿੱਦਿਆ ਮੰਦਰ ਸਕੂਲ 'ਚ ਕਰਵਾਏ ਭਾਸ਼ਣ ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਤਿੰਨ ਭਾਗਾਂ ਵਿਚ ਵੰਡ ਕੇ ਮੁਕਾਬਲੇ ਕਰਵਾਏ ਗਏ | ਜਿਸ 'ਚ ਪਹਿਲੇ ਭਾਗ 'ਚ ਪਹਿਲੀ ਜਮਾਤ ਤੋਂ ਤੀਜੀ, ਦੂਜੇ ਭਾਗ ਵਿਚ ਚੌਥੀ ਜਮਾਤ ਤੋਂ ...

ਪੂਰੀ ਖ਼ਬਰ »

ਬਾਕਸਿੰਗ 'ਚ ਵਿਕਟੋਰੀਆ ਸਕੂਲ ਲਹਿਰਾ ਨੇ ਤਗਮਾ ਜਿੱਤਿਆ

ਡੇਹਲੋਂ, 17 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸੂਬਾ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਦੌਰਾਨ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਦੋ ਖਿਡਾਰੀਆਂ ਗਗਨਜੋਤ ਸਿੰਘ ਤੇ ਤਨਵੀਰ ਸਿੰਘ ਨੇ ਹਿੱਸਾ ਲਿਆ¢ ਮਲਟੀਪਰਪਜ਼ ਸਕੂਲ ਪਟਿਆਲਾ ਵਿਖੇ ਹੋਈ ਇਸ ਚੈਂਪੀਅਨਸ਼ਿਪ 'ਚੋਂ ...

ਪੂਰੀ ਖ਼ਬਰ »

ਕਵਿਤਾ ਗੁਪਤਾ ਦਾ ਵਾਲਮੀਕਿ ਕਮੇਟੀ ਵਲੋਂ ਸਨਮਾਨ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਖੰਨਾ ਵਲੋਂ ਕਰਵਾਏ ਗਏ ਵਿਸ਼ਾਲ ਸਤਿਸੰਗ ਵਿਚ ਸਹਿਯੋਗ ਦੇਣ ਨੂੰ ਲੈ ਕੇ ਸੰਸਥਾ ਵਲੋਂ ਕੌਾਸਲਰ ਕਵਿਤਾ ਗੁਪਤਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਬਲਰਾਮ ਬਾਲੂ, ਸ਼ੇਖਰ ਬੱਗਣ, ...

ਪੂਰੀ ਖ਼ਬਰ »

ਆਈ.ਟੀ. ਵਿੰਗ ਦੇ ਹਲਕਾ ਇੰਚਾਰਜ ਰਿੰਕਾ ਦੁਧਾਲ ਵਲੋਂ ਇਯਾਲੀ ਦੇ ਹੱਕ ਵਿਚ ਪ੍ਰਚਾਰ

ਮਲੌਦ, 17 ਅਕਤੂਬਰ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਜ਼ਿਲ੍ਹਾ ਅਬਜ਼ਰਵਰ ਚਰਨਜੀਤ ਸਿੰਘ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਯੂਥ ਵਿੰਗ (ਆਈ.ਟੀ.ਵਿੰਗ) ਇੰਚਾਰਜ ਕੁਲਦੀਪ ਸਿੰਘ ਰਿੰਕਾ ਦੁਧਾਲ ਦੀ ਅਗਵਾਈ ...

ਪੂਰੀ ਖ਼ਬਰ »

ਜਥੇਦਾਰ ਉਮੈਦਪੁਰ ਵਲੋਂ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ

ਸਮਰਾਲਾ, 17 ਅਕਤੂਬਰ (ਬਲਜੀਤ ਸਿੰਘ ਬਘੌਰ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਪਾਰਟੀ ਵਲੋਂ ਜ਼ਿਮਨੀ ਚੋਣ ਹਲਕਾ ਦਾਖਾ ਤੋਂ ਉਤਾਰੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਚੋਣ ਸਰਗਰਮੀਆਂ ਨੇ ਜ਼ੋਰ ਫੜ ਲਿਆ ਹੈ | ਹਲਕਾ ਸਮਰਾਲਾ ਤੋਂ ਇੰਚਾਰਜ ਸੰਤਾ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX