ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  8 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  40 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  49 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  5 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  29 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  42 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਬਰਨਾਲਾ

ਨਿੱਜੀ ਸਕੂਲ ਵਲੋਂ ਜੰਗੀ ਸ਼ਹੀਦ ਰਘਵੀਰ ਸਿੰਘ ਯਾਦਗਾਰੀ ਲੰਗਰ ਹਾਲ 'ਤੇ ਕਬਜ਼ਾ ਕਰਨ ਲਈ ਭੰਨ-ਤੋੜ

ਮਹਿਲ ਕਲਾਂ, 17 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਰਾਏਸਰ ਪਟਿਆਲਾ ਵਿਚ ਪਿਛਲੇ ਸਮੇਂ ਤੋਂ ਚੱਲ ਰਹੇ ਨਿੱਜੀ ਡੀ.ਐਮ. ਪਬਲਿਕ ਸਕੂਲ ਰਾਏਸਰ ਪਟਿਆਲਾ ਵਲੋਂ 1962 ਦੇ ਜੰਗੀ ਸ਼ਹੀਦ ਰਘਵੀਰ ਸਿੰਘ ਗਰੇਵਾਲ ਯਾਦਗਾਰੀ ਲੰਗਰ ਹਾਲ ਦੀ ਜਗ੍ਹਾ 'ਤੇ ਨਾਜਾਇਜ਼ ਕਬਜ਼ਾ ਕਰਨ ਲਈ ਲੰਗਰ ਹਾਲ ਦੀ ਚਾਰ ਦੀਵਾਰੀ ਦੀ ਕੀਤੀ ਭੰਨ-ਤੋੜ ਤੋਂ ਭੜਕੇ ਪਿੰਡ ਵਾਸੀਆਂ ਵਲੋਂ ਅੱਜ ਗ੍ਰਾਮ ਪੰਚਾਇਤ ਰਾਏਸਰ ਪਟਿਆਲਾ ਦੀ ਅਗਵਾਈ ਹੇਠ ਸਕੂਲ ਪ੍ਰਬੰਧਕਾਂ ਿਖ਼ਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਪਾਸੋਂ ਤੁਰੰਤ ਸਕੂਲ ਪ੍ਰਬੰਧਕਾਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਗਈ | ਇਸ ਸਮੇਂ ਸਾਬਕਾ ਸਰਪੰਚ ਤੇ ਸੀਨੀਅਰ ਅਕਾਲੀ ਆਗੂ ਭੁਪਿੰਦਰਪਾਲ ਰਾਏਸਰ ਪਟਿਆਲਾ ਤੇ ਸੀਨੀਅਰ ਕਾਂਗਰਸੀ ਆਗੂ ਗੁਰਬਾਜ ਸਿੰਘ ਵਿਰਕ ਰਾਏਸਰ ਪਟਿਆਲਾ ਤੇ ਕਾਰੋਬਾਰੀ ਲਾਲੀ ਵਿਰਕ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਤੋਂ ਪਿੰਡ ਵਿਚ ਇਕ ਪ੍ਰਾਈਵੇਟ ਸੰਸਥਾ ਵਲੋਂ ਸਕੂਲ ਚਲਾਇਆ ਜਾ ਰਿਹਾ ਹੈ | ਸਕੂਲ ਦੀ ਚਾਰ ਦੀਵਾਰੀ ਦੇ ਨਾਲ ਲਗਦੀ 1962 ਦੇ ਜੰਗੀ ਸ਼ਹੀਦ ਰਘਵੀਰ ਸਿੰਘ ਯਾਦਗਾਰੀ ਲੰਗਰ ਹਾਲ ਉਸਾਰੀ 2010 ਵਿਚ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਕਲੱਬਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜੰਗੀ ਸ਼ਹੀਦ ਰਘਵੀਰ ਸਿੰਘ ਗਰੇਵਾਲ ਦੀ ਯਾਦ ਵਿਚ ਅਰਜਨ ਸਿੰਘ ਗਰੇਵਾਲ ਕੈਨੇਡੀਅਨ ਅਤੇ ਉਨ੍ਹਾਂ ਦੀ ਪਤਨੀ ਸਰਦਾਰਨੀ ਮਨਜੀਤ ਸਿੰਘ ਤੇ ਸਮੂਹ ਗਰੇਵਾਲ ਪਰਿਵਾਰ ਵਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਕਰਵਾਈ ਗਈ ਸੀ | ਉਕਤ ਆਗੂਆਂ ਨੇ ਦੱਸਿਆ ਕਿ ਨਗਰ ਨਿਵਾਸੀਆਂ ਪਿੰਡ ਰਾਏਸਰ ਵਿਚ ਪਿਛਲੇ 25 ਸਾਲ ਤੋਂ ਲਗਾਤਾਰ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਦੌਰਾਨ ਉਕਤ ਲੰਗਰ ਹਾਲ ਨੂੰ ਵਰਤਿਆ ਜਾਂਦਾ ਹੈ | ਸਕੂਲ ਪ੍ਰਬੰਧਕਾਂ ਵਲੋਂ ਲੰਗਰ ਹਾਲ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਅੱਜ ਲੰਗਰ ਹਾਲ ਦੀ ਚਾਰ ਦੀਵਾਰੀ ਨੂੰ ਨੁਕਸਾਨ ਪਹੁੰਚਾਇਆ ਹੈ | ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਸ਼ਹੀਦ ਰਘਵੀਰ ਸਿੰਘ ਗਰੇਵਾਲ ਦੀ ਯਾਦ ਵਿਚ ਲਗਾਏ ਨਾਂਅ ਦੇ ਬੋਰਡ ਦੀ ਭੰਨ-ਤੋੜ ਕਰ ਦਿੱਤੀ | ਸਾਬਕਾ ਸਰਪੰਚ ਭੁਪਿੰਦਰਪਾਲ ਨੇ ਕਿਹਾ ਕਿ ਸਕੂਲ ਦੇ ਇਸ ਰਵਈਏ ਨੰੂ ਨਗਰ ਨਿਵਾਸੀਆਂ ਵਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਗੁਰਬਾਜ ਸਿੰਘ ਰਾਏਸਰ ਨੇ ਲਾਲੀ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਵਲੋਂ ਇਮਾਰਤ ਦੀ ਕੀਤੀ ਗਈ ਭੰਨ-ਤੋੜ ਨਾਲ ਇਲਾਕਾ ਨਿਵਾਸੀਆਂ ਨੂੰ ਭਾਰੀ ਠੇਸ ਪੁੱਜੀ ਹੈ | ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿਚ ਸਖ਼ਤ ਤੋਂ ਸਖ਼ਤ ਕਾਰਵਾਈ ਪ੍ਰਸ਼ਾਸਨ ਨੂੰ ਸਕੂਲ ਪ੍ਰਬੰਧਕਾਂ ਿਖ਼ਲਾਫ਼ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਵਲੋਂ ਇਸ ਮਾਮਲੇ ਵਿਚ ਕਾਰਵਾਈ ਨਾ ਕੀਤੀ ਤਾਂ ਨਗਰ ਨਿਵਾਸੀਆਂ ਵਲੋਂ ਭਰਾਤਰੀ ਅਤੇ ਸਾਬਕਾ ਸੈਨਿਕ ਵਿੰਗ ਦੇ ਉਕਤ ਮਾਮਲਾ ਧਿਆਨ ਵਿਚ ਲਿਆ ਕੇ ਪ੍ਰਬੰਧਕਾਂ ਿਖ਼ਲਾਫ਼ ਯਕੀਨੀ ਕਾਰਵਾਈ ਕਰਵਾਈ ਜਾਵੇਗੀ | ਇਸ ਮੌਕੇ ਗੁਰਬਾਜ ਸਿੰਘ ਕਾਂਗਰਸੀ ਆਗੂ, ਭੁਪਿੰਦਰਪਾਲ ਅਕਾਲੀ ਆਗੂ, ਜਗਦੇਵ ਕੁਮਾਰ ਭੋਲਾ, ਪ੍ਰਧਾਨ ਸੁਖਦੇਵ ਸਿੰਘ, ਕਮੇਟੀ ਪ੍ਰਧਾਨ ਲਾਲੀ ਗਰੇਵਾਲ, ਗੁਰਦੁਆਰਾ ਕਲਗ਼ੀਧਰ ਦੇ ਪ੍ਰਧਾਨ ਟਹਿਲ ਸਿੰਘ, ਜਗਸੀਰ ਸਿੰਘ, ਦਲਜੀਤ ਸਿੰਘ, ਪਾਲ ਕੌਰ ਪੰਚ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਤੇਜ ਸਿੰਘ, ਗੁਰਜੰਟ ਸਿੰਘ ਆਦਿ ਆਗੂਆਂ ਨੇ ਸਕੂਲ ਪ੍ਰਬੰਧਕਾਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਗਈ | ਇਸ ਸਮੇਂ ਜਦੋਂ ਸਕੂਲ ਦੇ ਪਿ੍ੰਸੀਪਲ ਸੰਦੀਪ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੋਸ਼ਾਂ ਨੂੰ ਸਾਫ਼ ਨਕਾਰਦਿਆਂ ਕਿਹਾ ਕਿ ਡੀ.ਐਮ. ਪਬਲਿਕ ਸਕੂਲ ਵਲੋਂ ਕਿਸੇ ਦੀ ਇਮਾਰਤ ਨੂੰ ਕੋਈ ਵੀ ਨੁਕਸਾਨ ਨਹੀਂ ਪਹੁੰਚਾਇਆ ਗਿਆ | ਇਸ ਸਮੇਂ ਪਿੰ੍ਰਸੀਪਲ ਨੇ ਲੰਗਰ ਹਾਲ ਦੀ ਤੋੜੀ ਗਈ ਚਾਰ ਦੀਵਾਰੀ ਨੂੰ ਮਾਮੂਲੀ ਨੁਕਸਾਨ ਦੱਸਦਿਆਂ ਕਿਹਾ ਕਿ ਸੁਰੱਖਿਆ ਸੇਫ਼ਟੀ ਲਈ ਕੀਤਾ ਗਿਆ | ਇਸ ਮਾਮਲੇ ਵਿਚ ਭੜਕੇ ਹੋਏ ਪਿੰਡ ਵਾਸੀਆਂ ਨੂੰ ਪੁਲਿਸ ਥਾਣਾ ਮਹਿਲ ਕਲਾਂ ਤੋਂ ਪਹੁੰਚੀ ਟੀਮ ਨੇ ਸ਼ਾਂਤ ਕੀਤਾ ਤੇ ਕਿਹਾ ਕਿ ਮਾਮਲੇ ਦੀ ਜਾਂਚ ਉਪਰੰਤ ਦੋਸ਼ੀ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ |

200 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ

ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਸਿਟੀ-1 ਬਰਨਾਲਾ ਪੁਲਿਸ ਵਲੋਂ ਇਕ ਔਰਤ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਇਹ ਮੁਕੱਦਮਾ ...

ਪੂਰੀ ਖ਼ਬਰ »

ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਪੱਕਾ ਮੋਰਚਾ ਅਠਾਰਵੇਂ ਦਿਨ 'ਚ ਦਾਖ਼ਲ

ਬਰਨਾਲਾ, 17 ਅਕਤੂਬਰ (ਧਰਮਪਾਲ ਸਿੰਘ)-ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਦੇ ਆਗੂ ਮਨਜੀਤ ਧਨੇਰ ਦੇ ਜੇਲ੍ਹ ਜਾਣ ਦੇ ਅਠਾਰਵੇਂ ਦਿਨ ਬਰਨਾਲਾ ਜੇਲ੍ਹ ਅੱਗੇ ਚੱਲ ਰਹੇ ਪੱਕੇ ਮੋਰਚੇ ਵਿਚ ਮਾਨਸਾ ਜ਼ਿਲੇ੍ਹ ਨਾਲ ਸਬੰਧਤ ਕਿਸਾਨਾਂ-ਮਜਦੂਰਾਂ ਅਤੇ ਮੁਲਾਜ਼ਮ ਡਿਫੈਂਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਸਫ਼ਾਈ ਕਾਰਜ ਸ਼ੁਰੂ

ਰੂੜੇਕੇ ਕਲਾਂ, 17 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਸ਼ੁਰੂ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਰੇਹੜੀ ਚਾਲਕ ਜ਼ਖ਼ਮੀ

ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੜੈਲੀ ਚੌਕ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ ਮੋਟਰਸਾਈਕਲ ਰੇਹੜੀ ਚਾਲਕ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ...

ਪੂਰੀ ਖ਼ਬਰ »

ਡੀ. ਐਸ. ਪੀ. ਤਪਾ ਨੇ ਮੁੱਖ ਮਾਰਗ 'ਤੇ ਲੱਗੇ ਨਾਕਿਆਂ ਦੀ ਕੀਤੀ ਚੈਕਿੰਗ

ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ 'ਚ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ, ਜਿਸ ਤਹਿਤ ਪੁਲਿਸ ਵਲੋਂ ਮੁੱਖ ਮਾਰਗ 'ਤੇ ਘੜੈਲੀ ਚੌਕ ਨਜ਼ਦੀਕ ਨਾਕਾਬੰਦੀ ਕਰ ...

ਪੂਰੀ ਖ਼ਬਰ »

ਗੋਬਿੰਦ ਸਕੂਲ ਦੇ ਕਬੱਡੀ ਖਿਡਾਰੀ ਸਟੇਟ ਪੱਧਰ ਦੀਆਂ ਖੇਡਾਂ ਲਈ ਚੁਣੇ

ਭਦੌੜ, 17 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਰਨਾਲਾ ਵਿਖੇ ਪਿਛਲੇ ਦਿਨੀਂ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਬੱਡੀ ਵਿਚੋਂ ਪੁਜ਼ੀਸ਼ਨਾਂ ਹਾਸਲ ਕਰ ਕੇ ਸਟੇਟ ਪੱਧਰ ਦੀਆਂ ਖੇਡਾਂ ਵਿਚ ਆਪਣੀ ...

ਪੂਰੀ ਖ਼ਬਰ »

ਟੈਕਨੀਕਲ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਟੈਕਨੀਕਲ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਮਹਿਮਾ ਸਿੰਘ ਧਨੌਲਾ ਦੀ ਪ੍ਰਧਾਨਗੀ ਹੇਠ ਸੀਵਰੇਜ ਬੋਰਡ ਦਫ਼ਤਰ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਵਾਟਰ ਸਪਲਾਈ ਤੇ ਸੈਨੀਟੇਸ਼ਨ ...

ਪੂਰੀ ਖ਼ਬਰ »

ਕਰਵਾ ਚੌਥ 'ਤੇ ਸੁਹਾਗਣਾਂ ਨੇ ਮੰਗੀ ਸੁਹਾਗ ਦੀ ਸਲਾਮਤੀ

ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਅੱਜ ਦਾ ਦਿਨ ਹਰ ਸੁਹਾਗਣ ਲਈ ਵਿਸ਼ੇਸ਼ ਸਥਾਨ ਰੱਖਦਾ ਹੈ, ਕਿਉਂਕਿ ਕਰਵਾ ਚੌਥ ਦਾ ਵਰਤ ਅਜਿਹਾ ਹੈ ਜੋ ਪੂਰੀ ਤਰ੍ਹਾਂ ਪਤਨੀਆਂ ਵਲੋਂ ਆਪਣੇ ਪਤੀ ਦੀ ਲੰਬੀ ਉਮਰ ਦੀ ਕਾਮਨਾ ਲਈ ਰੱਖਿਆ ਜਾਂਦਾ ਹੈ, ਜਿਸ ਨੂੰ ਲੈ ਕੇ ਔਰਤਾਂ ਅਤੇ ...

ਪੂਰੀ ਖ਼ਬਰ »

ਇਲਾਕੇ ਤੋਂ ਬਾਹਰੋਂ ਝੋਨਾ ਖ਼ਰੀਦਣ ਵਾਲੇ ਸ਼ੈਲਰਾਂ ਦਾ ਘਿਰਾਓ ਕਰਾਂਗੇ-ਛੀਨੀਵਾਲ

ਰੂੜੇਕੇ ਕਲਾਂ, 17 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਬਰਨਾਲੇ ਦੇ ਇਲਾਕੇ ਤੋਂ ਬਾਹਰੋਂ ਝੋਨਾ ਖ਼ਰੀਦ ਕਰ ਕੇ ਆਪਣੇ ਸ਼ੈਲਰਾਂ ਵਿਚ ਲਗਾਉਣ ਵਾਲੇ ਸ਼ੈਲਰ ਮਾਲਕਾਂ ਦਾ ਤਿੱਖਾ ਵਿਰੋਧ ਕਰਦਿਆਂ ਘਿਰਾਓ ਕੀਤਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਮੀਟਿੰਗਾਂ

ਰੂੜੇਕੇ ਕਲਾਂ, 17 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਸ਼ੁਰੂ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਅਤੇ ਪ੍ਰਬੰਧਾਂ ਦੀ ਤਿਆਰੀ ਲਈ ਲਾਗਲੇ ਪਿੰਡ ਪੱਖੋਂ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਵਿਖੇ ਫ਼ੈਸ਼ੀ ਡਰੈੱਸ ਮੁਕਾਬਲੇ ਕਰਵਾਏ

ਰੂੜੇਕੇ ਕਲਾਂ, 17 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ...

ਪੂਰੀ ਖ਼ਬਰ »

ਕੈਂਸਰ ਦੀ ਬਿਮਾਰੀ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਯੁਵਕ ਸੇਵਾਵਾਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਵਾਹੀ ਵਿਖੇ ਪਿ੍ੰਸੀਪਲ ਸ੍ਰੀਮਤੀ ਨਿਦਾ ਅਲਤਾਫ਼ ਦੀ ਅਗਵਾਈ ਵਿਚ ਐਨ.ਐਸ.ਐਸ. ਯੂਨਿਟ ਵਲੋਂ ਕੈਂਸਰ ਦੀ ਬਿਮਾਰੀ ਸਬੰਧੀ ਜਾਗਰੂਕਤਾ ਅਭਿਆਨ ਤਹਿਤ ਸੈਮੀਨਾਰ ...

ਪੂਰੀ ਖ਼ਬਰ »

'ਗਾਂਧੀ ਗਲੋਬਲ ਸੋਲਰ ਯਾਤਰਾ' ਕਰਵਾਇਆ ਸਮਾਗਮ

ਬਰਨਾਲਾ 17 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਵਿਖੇ ਗਾਂਧੀ ਜੈਅੰਤੀ ਨੂੰ ਸਮਰਪਿਤ 'ਗਾਂਧੀ ਗਲੋਬਲ ਸੋਲਰ ਯਾਤਰਾ' ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਧਿਆਪਕ ਮਨਜਿੰਦਰ, ਦੀਪਿਕਾ, ਰਾਜਿੰਦਰ ਤੇ ਨੈਨਸੀ ਦੀ ਦੇਖ-ਰੇਖ ਹੇਠ ਸਮਾਗਮ ਦੌਰਾਨ ਵਿਦਿਆਰਥੀਆਂ ਨੇ 100 ਦੇ ...

ਪੂਰੀ ਖ਼ਬਰ »

ਐਡਵੋਕੇਟ ਇਕਬਾਲ ਸਿੰਘ ਗਿੱਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਭਦੌੜ, 17 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਦੇ ਐਮ.ਡੀ, ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਇਕਬਾਲ ਸਿੰਘ ਗਿੱਲ ਦੇ ਪਿਤਾ ਅਤੇ ਸਾਬਕਾ ਸਰਪੰਚ ਜਰਨੈਲ ਸਿੰਘ ਦੇ ਭਰਾ ਭਾਗ ਸਿੰਘ ਗਿੱਲ ਦੀ ਸੰਖੇਪ ਬਿਮਾਰੀ ਕਾਰਨ ਹੋਈ ਮੌਤ ਉੱਪਰ ...

ਪੂਰੀ ਖ਼ਬਰ »

ਸੀ. ਐਸ. ਇਮੀਗ੍ਰੇਸ਼ਨ ਨੇ ਕੈਨੇਡਾ ਦਾ ਸਪਾਊਸ ਓਪਨ ਵਰਕ ਪਰਮਿਟ ਵੀਜ਼ਾ ਲਗਵਾਇਆ

ਟੱਲੇਵਾਲ, 17 ਅਕਤੂਬਰ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐਸ. ਇਮੀਗ੍ਰੇਸ਼ਨ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ¢ ਕੰਪਨੀ ਨੇ ਥੋੜੇ੍ਹ ਸਮੇਂ ਵਿਚ ਕੈਨੇਡਾ ਦੇ ਸੈਂਕੜੇ ਵਿਜ਼ਟਰ ਵੀਜ਼ੇ, ਸਟੱਡੀ ਵੀਜ਼ੇ, ਵਰਕ ...

ਪੂਰੀ ਖ਼ਬਰ »

ਸਰਵੋਤਮ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ

ਹੰਡਿਆਇਆ, 17 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਹ ਜਾਣਕਾਰੀ ਡੀ.ਪੀ.ਈ. ਜਸਵੀਰ ਸਿੰਘ ਅਤੇ ਗੁਰਨਿੰਦਰ ਸਿੰਘ ਨੇ ਦਿੱਤੀ ਤੇ ...

ਪੂਰੀ ਖ਼ਬਰ »

ਘਰ ਦਾ ਤਾਲਾ ਤੋੜ ਕੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ

ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਸਿਟੀ-1 ਬਰਨਾਲਾ ਪੁਲਿਸ ਵਿਖੇ ਨਾਮਾਲੂਮ ਵਿਅਕਤੀਆਂ 'ਤੇ ਘਰ ਦਾ ਤਾਲਾ ਤੋੜ ਕੇ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

96 ਬੋਤਲਾਂ ਠੇਕਾ ਸ਼ਰਾਬ ਦੇਸੀ ਤੇ ਕਾਰ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਐਕਸਾਈਜ਼ ਸੈੱਲ ਵਲੋਂ ਇਕ ਵਿਅਕਤੀ ਨੂੰ 96 ਬੋਤਲਾਂ ਠੇਕਾ ਸ਼ਰਾਬ ਦੇਸੀ ਤੇ ਕਾਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਸੱੈਲ ਦੇ ਇੰਚਾਰਜ ...

ਪੂਰੀ ਖ਼ਬਰ »

ਪਿੰਡ ਸਹੌਰ 'ਚ ਲੋਕਾਂ ਨੇ ਕੀਤੀ ਧਨੇਰ ਦੀ ਸਜ਼ਾ ਰੱਦ ਕਰਨ ਦੀ ਮੰਗ

ਮਹਿਲ ਕਲਾਂ, 17 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਸਹੌਰ ਵਿਖੇ ਭਾਕਿਯੂ (ਡਕੌਦਾ) ਦੇ ਆਗੂ ਭਿੰਦਰ ਸਿੰਘ ਸਹੌਰ ਦੀ ਅਗਵਾਈ ਹੇਠ ਇਕੱਠੇ ਹੋਏ ਲੋਕਾਂ ਨੇ ਸੂਬਾ ਸਰਕਾਰ ਪਾਸੋਂ ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ...

ਪੂਰੀ ਖ਼ਬਰ »

ਨਿਰਮਲ ਸਿੰਘ ਪੰਡੋਰੀ ਨੂੰ ਸਦਮਾ, ਮਾਤਾ ਸਵਰਗਵਾਸ

ਮਹਿਲ ਕਲਾਂ, 17 ਅਕਤੂਬਰ (ਅਵਤਾਰ ਸਿੰਘ ਅਣਖੀ)-ਬਰਨਾਲਾ ਪ੍ਰੈੱਸ ਕਲੱਬ ਦੇ ਆਗੂ ਨਿਰਮਲ ਸਿੰਘ ਪੰਡੋਰੀ, ਇੰਜੀਨੀਅਰ ਰਾਮ ਸਿੰਘ, ਜਮਨਾ ਸਿੰਘ ਐਸ.ਡੀ.ਓ. ਬੀ.ਐਸ.ਐਨ.ਐਲ ਦੇ ਸਤਿਕਾਰਯੋਗ ਮਾਤਾ ਜਰਨੈਲ ਕੌਰ (90) ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੇ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਬਰਨਾਲਾ ਨੇ ਵੱਧ ਨਮੀ ਵਾਲਾ ਝੋਨਾ ਵਾਪਸ ਭੇਜਿਆ

ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਮਾਰਕੀਟ ਕਮੇਟੀ ਬਰਨਾਲਾ ਵਲੋਂ ਅੱਜ ਅਨਾਜ ਮੰਡੀ ਦੇ ਗੇਟ ਨੰ: 5 'ਤੇ ਬੈਠੇ ਸਟਾਫ਼ ਵਲੋਂ ਮੰਡੀ ਵਿਚ ਦਾਖ਼ਲ ਹੋਈ ਟਰਾਲੀ ਵਿਚ ਝੋਨੇ ਦੀ ਨਮੀ ਨੂੰ ਚੈੱਕ ਕੀਤਾ ਗਿਆ | ਨਮੀ ਜ਼ਿਆਦਾ ਹੋਣ ਕਰ ਕੇ ਝੋਨਾ ਵਾਪਸ ਕੀਤਾ ਗਿਆ | ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਮਹਿਲ ਕਲਾਂ ਦੇ ਅਕਾਲੀ ਵਰਕਰਾਂ ਨੇ ਕੀਤੀ ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ

ਮਹਿਲ ਕਲਾਂ, 17 ਅਕਤੂਬਰ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸਬੰਧਤ ਅਕਾਲੀ ਵਰਕਰਾਂ ਨੇ ਹਲਕਾ ਇੰਚਾਰਜ ਬਲਵੀਰ ਸਿੰਘ ਘੁੰਨਸ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸੁਲਤਾਨਪੁਰ ਲੋਧੀ ਵਿਖੇ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਜਾਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇਕ ਪ੍ਰਵਾਸੀ ਮਜ਼ਦੂਰ ਦੇ ਜੰਮੂਤਵੀ ਰੇਲ ਗੱਡੀ ਹੇਠਾਂ ਆ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਡਿਊਟੀ ਤੋਂ ਵਾਪਸ ਆ ਰਹੀ ਸਟਾਫ਼ ਨਰਸ ਤੋਂ ਸਕੂਟਰੀ, ਨਕਦੀ ਤੇ ਸੋਨੇ ਦੀ ਚੇਨ ਖੋਹੀ

ਭਦੌੜ, 17 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਥਾਣਾ ਭਦੌੜ ਵਿਖੇ ਇਕ ਔਰਤ ਤੋਂ ਕੀਮਤੀ ਸਾਮਾਨ ਖੋਹਣ ਅਤੇ ਛੇੜਛਾੜ ਦੇ ਸਬੰਧ ਵਿਚ ਚਾਰ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵਿਖੇ ਸਮੂਹ ਸਟਾਫ਼ ਵਲੋਂ ਕਲਮ ਛੋੜ ਹੜਤਾਲ

ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਵਿਖੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਦੇ ਸੱਦੇ 'ਤੇ ਸਮੂਹ ਸਟਾਫ਼ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਦਿਨਾ ਕਲਮਛੋੜ ਹੜਤਾਲ ਕਰ ਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਧਨੇਰ 'ਚ ਮਨਰੇਗਾ ਮਜ਼ਦੂਰਾਂ ਨੇ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ, 17 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਧਨੇਰ ਵਿਖੇ ਮਨਰੇਗਾ ਕਾਮਿਆਂ ਦੀ ਇਕ ਭਰਵੀਂ ਇਕੱਤਰਤਾ ਮਜ਼ਦੂਰ ਆਗੂ ਮਹਿੰਦਰ ਸਿੰਘ ਧਨੇਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬੋਲਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ

ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਮਾਜ ਸੇਵੀ ਸ: ਅਜੈਬ ਸਿੰਘ ਗੰਗੋਹਰ ਵਾਲੇ ਅਤੇ ਸ: ਲਖਵੀਰ ਸਿੰਘ ਕੈਂਥ ਹੰਡਿਆਇਆ ਵਾਲੇ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਮਨਜੀਤ ਧਨੇਰ ਦੀ ਸਜ਼ਾ ਰੱਦ ਕਰੇ ਸਰਕਾਰ-ਲੱਖੋਵਾਲ

ਮਹਿਲ ਕਲਾਂ, 17 ਅਕਤੂਬਰ (ਅਵਤਾਰ ਸਿੰਘ ਅਣਖੀ)-ਵਿਦਿਆਰਥਣ ਕਿਰਨਜੀਤ ਕੌਰ ਕਤਲ/ਅਗਵਾ ਕਾਂਡ ਐਕਸ਼ਨ ਕਮੇਟੀ ਦੇ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਦੀ ਸਜ਼ਾ ਤੁਰੰਤ ਰੱਦ ਕਰੇ ਸਰਕਾਰ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕੌਮੀ ਪ੍ਰਧਾਨ ਅਜਮੇਰ ਸਿੰਘ ...

ਪੂਰੀ ਖ਼ਬਰ »

ਬੰਗੇਹਰ ਜੱਟਾਂ 'ਚ 'ਬਾਜ਼ੀ' ਦੇ ਖਿਡਾਰੀਆਂ ਨੇ ਜੌਹਰ ਵਿਖਾਏ, ਪਤਵੰਤਿਆਂ ਨੇ ਕੀਤਾ ਸਨਮਾਨਿਤ

ਧਨੌਲਾ, 17 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪੱਤੀ ਬੰਗੇਹਰ ਜੱਟਾ ਧਨੌਲਾ ਦੇ ਸਿਰਕੱਢ ਆਗੂ ਗਿਆਨੀ ਬਿੱਕਰ ਸਿੰਘ, ਸਰਬਣ ਸਿੰਘ ਵੱਡਾ ਲਾਣਾ ਅਤੇ ਸਰਪੰਚ ਗੁਰਜੰਟ ਸਿੰਘ ਵਲੋਂ ਨਗਰ ਪਤਵੰਤਿਆਂ ਦੇ ਸਹਿਯੋਗ ਨਾਲ ਪੱਤੀ ਬੰਗੇਹਰ ਜੱਟਾਂ ਦੀ ਸੱਥ ਵਿਚ 'ਬਾਜ਼ੀ' ਪਾਏ ਜਾਣ ਦਾ ...

ਪੂਰੀ ਖ਼ਬਰ »

ਸ਼ਬਦ ਗਾਇਨ ਮੁਕਾਬਲਿਆਂ 'ਚ ਪਹਿਲਾ ਸਥਾਨ ਲਿਆ

ਹੰਡਿਆਇਆ, 17 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਦੇ ਵਿਦਿਆਰਥੀਆਂ ਨੇ ਗੋਲਡਨ ਅਰਥ ਗਲੋਬਲ ਪਬਲਿਕ ਸਕੂਲ ਵਲੋਂ ਕਰਵਾਏ ਗਏ ਸ਼ਬਦ ਗਾਇਨ ਮੁਕਾਬਲਿਆਂ 'ਚ ਪਹਿਲਾ ਸਥਾਨ ਲੈ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ...

ਪੂਰੀ ਖ਼ਬਰ »

ਐਸ. ਐਸ. ਇੰਟਰਨੈਸ਼ਨਲ ਸਕੂਲ ਖੱੁਡੀ ਕਲਾਂ ਨੂੰ ਸੀਨੀਅਰ ਸੈਕੰਡਰੀ ਲਈ ਮਾਨਤਾ ਮਿਲੀ

ਹੰਡਿਆਇਆ, 17 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਐਸ.ਐਸ. ਇੰਟਰਨੈਸ਼ਨਲ ਸਕੂਲ ਖੱੁਡੀ ਕਲਾਂ ਨੂੰ ਸੀਨੀਅਰ ਸੈਕੰਡਰੀ ਸਕੂਲ ਵਜੋਂ ਮਾਨਤਾ ਮਿਲੀ ਹੈ | ਇਸ ਸਬੰਧੀ ਸਕੂਲ ਦੇ ਪ੍ਰਬੰਧਕ ਰਾਜਿੰਦਰ ਸਿੰਘ ਨੇ ਦੱਸਿਆ ਕਿ ਸੀ.ਬੀ.ਐਸ.ਸੀ. ਦਿੱਲੀ ਤੋਂ ਮਾਨਤਾ ਮਿਲੀ ਹੈ | ਸੈਸ਼ਨ 2020-21 ...

ਪੂਰੀ ਖ਼ਬਰ »

ਆਰਸੈਟੀ ਵਲੋਂ ਸਿੱਖਿਆਰਥੀਆਂ ਨੰੂ ਸਰਟੀਫਿਕੇਟ ਤਕਸੀਮ

ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੇ ਬੇਰੁਜ਼ਗਾਰ, ਗ਼ਰੀਬ ਨੌਜਵਾਨ ਲੜਕੇ-ਲੜਕੀਆਾ ਨੰੂ ਐਸ. ਬੀ. ਆਈ ਆਰਸੈਟੀ ਬਰਨਾਲਾ ਵਲੋਂ ਲਗਾਤਾਰ ਹਰ ਮਹੀਨੇ ਨਵੇਂ-ਨਵੇਂ ਕੋਰਸ ਕਰਵਾਏ ਜਾ ਰਹੇ ਹਨ ਜੋ ਕਿ ਬਿਲਕੁਲ ਮੁਫ਼ਤ ਹਨ ਤਾਾ ਜੋ ਉਹ ਆਪਣੇ ਪੈਰਾਂ ਉੱਤੇ ...

ਪੂਰੀ ਖ਼ਬਰ »

ਹਲਕਾ ਦਾਖਾ ਵਿਚ ਫ਼ੀਲਡ ਕਾਮਿਆਂ ਦਾ ਝੰਡਾ ਮਾਰਚ ਕੱਲ੍ਹ

ਲਹਿਰਾਗਾਗਾ, 17 ਅਕਤੂਬਰ (ਗਰਗ, ਗੋਇਲ)- ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਲਹਿਰਾਗਾਗਾ ਅਤੇ ਮੂਨਕ ਦੀ ਮੀਟਿੰਗ ਸਥਾਨਕ ਜਲ ਘਰ ਵਿਖੇ ਸੁਖਦੇਵ ਚੰਗਾਲੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਮੁਲਾਜ਼ਮ ...

ਪੂਰੀ ਖ਼ਬਰ »

ਸਕੂਟਰ ਤੇ ਸਕੂਟਰੀ ਦੀ ਟੱਕਰ 'ਚ 3 ਜ਼ਖ਼ਮੀ

ਭਵਾਨੀਗੜ੍ਹ, 17 ਅਕਤੂਬਰ (ਪਵਿੱਤਰ ਸਿੰਘ ਬਾਲਦ)-ਪਟਿਆਲਾ ਨੂੰ ਜਾਂਦੀ ਮੁੱਖ ਸੜਕ 'ਤੇ ਇਕ ਵਿਅਕਤੀ ਦੇ ਨਸ ਕੱਟਣ ਕਾਰਨ ਬੇਹੋਸ਼ ਹੋ ਜਾਣ ਅਤੇ ਉਸ ਨੂੰ ਦੇਖਦੇ ਸਮੇਂ ਇਕ ਸਕੂਟਰ ਅਤੇ ਸਕੂਟਰੀ ਵਿਚਕਾਰ ਟੱਕਰ ਹੋ ਜਾਣ ਕਾਰਨ ਦੋ ਲੜਕੀਆਂ ਸਮੇਤ 4 ਵਿਅਕਤੀ ਜਖ਼ਮੀ ਹੋ ਜਾਣ ਦਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸੰਗਤਾਂ ਵਲੋਂ ਕੀਤਾ ਜਾਵੇਗਾ ਭਰ੍ਹਵਾਂ ਸਵਾਗਤ-ਭਲਵਾਨ

ਧੂਰੀ, 17 ਅਕਤੂਬਰ (ਸੰਜੇ ਲਹਿਰੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ ਧੂਰੀ ਵਿਖੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਪੁਲਿਸ ਤੇ ਫ਼ੂਡ ਵਿਭਾਗ ਦੀ ਟੀਮ ਨੇ ਪਨੀਰ ਤੇ ਕੱਚੇ ਦੁੱਧ ਦੇ ਪੈਕਟਾਂ ਦੇ ਭਰੇ ਨਮੂਨੇ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਤਿਉਹਾਰਾਂ ਦੇ ਸੀਜਨ ਵਿਚ ਪ੍ਰਸ਼ਾਸਨ ਵਲੋਂ ਮਿਲਾਵਟਖੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਚਲਦਿਆਂ ਥਾਣਾ ਸਿਟੀ-1 ਦੀ ਪੁਲਿਸ ਨੰੂ ਉਸ ਵੇਲੇ ਅਹਿਮ ਸਫ਼ਲਤਾ ਮਿਲੀ ਜਦ ਸੁੱਕੇ ...

ਪੂਰੀ ਖ਼ਬਰ »

ਜਨਤਕ ਪਖਾਨਿਆਂ ਦੀ ਸਫ਼ਾਈ ਨਾ ਹੋਣ 'ਤੇ ਦੁਕਾਨਦਾਰਾਂ ਨੇ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਧਾਲੀਵਾਲ, ਭੁੱਲਰ)- ਸਥਾਨਕ ਪੀਰਾਂ ਵਾਲਾ ਗੇਟ ਨੇੜੇ ਨਗਰ ਕੌਾਸਲ ਸੁਨਾਮ ਦੀ ਸ਼ਹੀਦ ਊਧਮ ਸਿੰਘ ਲਾਇਬ੍ਰੇਰੀ ਦੇ ਪਖਾਨੇ ਸਵੱਛ ਭਾਰਤ ਅਭਿਆਨ ਦਾ ਮੂੰਹ ਚਿੜਾ ਰਹੇ ਹਨ | ਪਖਾਨਿਆਂ ਦੀ ਮਾੜੀ ਹਾਲਤ ਨੂੰ ਲੈ ਕੇ ਨੇੜਲੇ ਮੌਜੂਦ ...

ਪੂਰੀ ਖ਼ਬਰ »

ਏਡਜ਼ ਗ੍ਰਸਤ ਵਿਅਕਤੀ ਨਾਲ ਮਿਲਵਰਤਨ ਤੇ ਹਮਦਰਦੀ ਵਾਲਾ ਰਵੱਈਆ ਅਪਣਾਉਣ ਦੀ ਲੋੜ-ਸਹਾਇਕ ਡਾਇਰੈਕਟਰ ਵਿਜਯ ਭਾਸਕਰ ਸ਼ਰਮਾ

ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀਆਂ ਹਦਾਇਤਾਾ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਖੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਰੈੱਡ ਰੀਬਨ ਕਲੱਬ ਕਾਲਜਾਂ ਦੀ ਐਡਵੋਕੇਸੀ ਮੀਟਿੰਗ ਕਰਵਾਈ ਗਈ, ਜਿਸ ਵਿਚ ...

ਪੂਰੀ ਖ਼ਬਰ »

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਬਰਨਾਲਾ, 17 ਅਕਤੂਬਰ (ਧਰਮਪਾਲ ਸਿੰਘ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰ ਹਮਦਰਦ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਵਿਖੇ ਹੋਈ | ਮੀਟਿੰਗ ਵਿਚ ਕਿਹਾ ਗਿਆ ਕਿ ਪੰਜਾਬ ਸੁਬਾਰਡੀਨੇਟ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫਿਆਂ ਦੀ ਸ਼ਰੇ੍ਹਆਮ ਵੱਡੀ ਪੱਧਰ 'ਤੇ ਹੋ ਰਹੀ ਹੈ ਵਰਤੋਂ

ਰੂੜੇਕੇ ਕਲਾਂ, 17 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਭਾਵੇਂ ਪਿਛਲੇ ਦਿਨੀਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ ਅਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਪਲਾਸਟਿਕ ਦੇ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਵਲੋਂ ਇਕ ਵਿਅਕਤੀ ਕਾਬੂ

ਹੰਡਿਆਇਆ, 17 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਹਰਿਆਣਾ ਪੁਲਿਸ ਵਲੋਂ ਰੇਡ ਮਾਰ ਕੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਨਾਲ ਲਿਜਾਣ ਦੀ ਖ਼ਬਰ ਹੈ | ਹੰਡਿਆਇਆ ਵਾਰਡ ਨੰਬਰ 6 ਵਿਚੋਂ ਸੀ.ਆਈ.ਏ. ਸਟਾਫ਼ ਹਰਿਆਣਾ ਪੁਲਿਸ ਪਾਰਟੀ ਦੇ ਦੋ ਮਰਦ ਅਤੇ ਇਕ ਮਹਿਲਾ ...

ਪੂਰੀ ਖ਼ਬਰ »

ਸੜਕ ਪਾਰ ਕਰਨ ਸਮੇਂ ਬੱਚੇ ਦੀ ਮੌਤ

ਧਨੌਲਾ, 17 ਅਕਤੂਬਰ (ਜਤਿੰਦਰ ਸਿੰਘ ਧਨੌਲਾ/ਚੰਗਾਲ)-ਅੱਜ ਬਾਅਦ ਦੁਪਹਿਰ ਸਥਾਨਕ ਅਨਾਜ ਮੰਡੀ ਦੇ ਨਜ਼ਦੀਕ ਇਕ 12 ਸਾਲ ਦੇ ਲੜਕੇ ਕਬੀਰ ਦਾਸ ਪੁੱਤਰ ਜੋਨੀ ਨਾਥ ਵਾਸੀ ਬੁਢਲਾਡਾ ਦੀ ਤੇਜ਼ ਰਫ਼ਤਾਰ ਅਗਿਆਤ ਵਾਹਨ ਦੇ ਟਕਰਾ ਜਾਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX