ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  17 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  49 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  58 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 2 hours ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 1 hour ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  14 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  38 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  51 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਖੇਡ ਸੰਸਾਰ

ਨਿਕਹਤ ਜ਼ਰੀਨ ਨੇ ਮੈਰੀਕਾਮ ਨਾਲ ਟਰਾਇਲ ਦੀ ਮੰਗ ਨੂੰ ਲੈ ਕੇੇ ਲਿਖਿਆ ਖੇਡ ਮੰਤਰੀ ਨੂੰ ਪੱਤਰ

ਕਿਹਾ ਕੀ ਮੈਰੀਕਾਮ ਖੇਡ ਦੀ ਏਨੀ ਵੱਡੀ ਹਸਤੀ ਹੈ ਕਿ ਉਸ ਨੂੰ ਮੁਕਾਬਲੇ ਤੋਂ ਦੂਰ ਰੱਖਣ ਦੀ ਜ਼ਰੂਰਤ ਹੈ

ਨਵੀਂ ਦਿੱਲੀ, 17 ਅਕਤੂਬਰ (ਏਜੰਸੀ)- ਨੌਜਵਾਨ ਮੁੱਕੇਬਾਜ਼ ਨਿਕਹਤ ਜ਼ਰੀਨ ਨੇ ਖੇਡ ਮੰਤਰੀ ਕਿਰਨ ਰਿਜੀਜੂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਲੰਪਿਕ ਕੁਆਲੀਫਾਇਰਸ ਲਈ ਟੀਮ ਦੀ ਚੋਣ ਤੋਂ ਪਹਿਲਾਂ ਉਸ ਨੂੰ ਮੈਰੀਕਾਮ ਦੇ ਿਖ਼ਲਾਫ਼ ਟਰਾਇਲ ਦਾ ਮੌਕਾ ਦਿੱਤਾ ਜਾਵੇ | ਸਾਬਕਾ ਜੂਨੀਅਰ ਵਿਸ਼ਵ ਚੈਂਪੀਅਨ ਨੇ ਆਪਣੇ ਪੱਤਰ 'ਚ ਲਿਖਿਆ ਹੈ ਕਿ ਖੇਡ ਦਾ ਆਧਾਰ ਨਿਰਪੱਖਤਾ ਹੈ, ਤੇ ਹਰ ਕਿਸੇ ਨੂੰ ਹਰ ਸਮੇਂ ਖ਼ੁਦ ਨੂੰ ਸਾਬਿਤ ਕਰਨ ਦੀ ਜ਼ਰੂਰਤ ਹੁੰਦੀ ਹੈ | ਇਥੋਂ ਤੱਕ ਕਿ ਉਲੰਪਿਕ ਸੋਨ ਤਗਮਾ ਜੇਤੂ ਨੂੰ ਵੀ ਆਪਣੇ ਦੇਸ਼ ਦੀ ਅਗਵਾਈ ਕਰਨ ਲਈ ਫਿਰ ਤੋਂ ਮੁਕਾਬਲਾ ਕਰਨਾ ਹੁੰਦਾ ਹੈ | ਉਸ ਨੇ ਕਿਹਾ ਕਿ ਮੈਂ ਛੋਟੀ ਉਮਰ ਤੋਂ ਹੀ ਮੈਰੀਕਾਮ ਤੋਂ ਪ੍ਰੇਰਿਤ ਰਹੀ ਹਾਂ | ਇਸ ਪ੍ਰੇਰਣਾ ਨਾਲ ਨਿਆਂ ਕਰਨ ਦਾ ਸਭ ਤੋਂ ਚੰਗਾ ਤਰੀਕਾ ਇਹੀ ਹੋ ਸਕਦਾ ਹੈ ਕਿ ਮੈਂ ਉਸੇ ਦੀ ਤਰ੍ਹਾਂ ਹੀ ਇਕ ਮਹਾਨ ਮੁੱਕੇਬਾਜ਼ ਬਣਨ ਦੀ ਕੋਸ਼ਿਸ਼ ਕਰਾਂ | ਕੀ ਮੈਰੀਕਾਮ ਖੇਡ ਦੀ ਏਨੀ ਵੱਡੀ ਹਸਤੀ ਹੈ ਕਿ ਉਸ ਨੂੰ ਮੁਕਾਬਲੇ ਤੋਂ ਦੂਰ ਰੱਖਣ ਦੀ ਜ਼ਰੂਰਤ ਹੈ | ਜ਼ਿਕਰਯੋਗ ਹੈ ਕਿ ਭਾਰਤੀ ਮੁੱਕੇਬਾਜ਼ੀ ਫੈਡਰੇਸ਼ਨ (ਬੀ. ਐਫ. ਆਈ.) ਨੇ ਵਿਸ਼ਵ ਚੈਂਪੀਅਨਸ਼ਿਪ ਤੋਂ ਪਹਿਲਾਂ ਨਿਕਹਤ ਤੇ ਮੈਰੀਕਾਮ ਦੇ ਵਿਚਕਾਰ ਹੋਣ ਵਾਲੇ ਟਰਾਇਲ ਨੂੰ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ | ਬੀ.ਐਫ.ਆਈ. ਨੇ ਮੈਰੀਕਾਮ ਨੂੰ ਪ੍ਰਦਰਸ਼ਨ ਦੇ ਆਧਾਰ 'ਤੇ ਟੀਮ 'ਚ ਰੱਖਣ ਦਾ ਫੈਸਲਾ ਕੀਤਾ ਸੀ, ਤੇ ਹੁਣ ਵੀ ਬੀ.ਐਫ.ਆਈ. ਵਲੋਂ ਚੀਨ 'ਚ ਹੋਣ ਵਾਲੇ ਉਲੰਪਿਕ ਕੁਆਲੀਫਾਇਰਸ ਲਈ ਮੈਰੀਕਾਮ ਨੂੰ ਭੇਜਣ ਦੀ ਯੋਜਨਾ ਹੈ | ਇਸ ਤਰ੍ਹਾਂ ਬੀ.ਐਫ.ਆਈ. ਆਪਣੇ ਉਸ ਫੈਸਲੇ ਤੋਂ ਪਿੱਛੇ ਹਟ ਰਿਹਾ ਹੈ, ਜਿਸ 'ਚ ਉਸ ਨੇ ਕੇਵਲ ਸੋਨ ਤੇ ਚਾਂਦੀ ਦੇ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਹੀ ਸਿੱਧੇ ਭੇਜਣ ਦਾ ਨਿਰਣਾ ਲਿਆ ਸੀ, ਜਦੋਂਕਿ ਮੈਰੀਕਾਮ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ | ਦਿਲਚਸਪ ਗੱਲ ਇਹ ਹੈ ਕਿ ਬੀ.ਐਫ.ਆਈ. ਦਾ ਪੁਰਸ਼ ਵਰਗ ਦੇ ਮਾਪਦੰਡਾਂ ਅਨੁਸਾਰ ਕਾਂਸੀ ਦਾ ਤਗਮਾ ਜੇਤੂ ਦੀ ਵੀ ਸਿੱਧੀ ਚੋਣ ਹੋਵੇਗੀ |
ਜ਼ਰੀਨ ਨੂੰ ਅਭਿਨਵ ਬਿੰਦਰਾ ਦਾ ਮਿਲਿਆ ਸਮਰਥਨ
ਭਾਰਤ ਦੇ ਇਕਲੌਤੇ ਉਲੰਪਿਕ ਵਿਅਕਤੀਗਤ ਸੋਨ ਤਗਮਾ ਜੇਤੂ ਅਭਿਨਵ ਬਿੰਦਰਾ ਨੇ ਨਿਕਹਤ ਜ਼ਰੀਨ ਦੀ ਮੁੱਕੇਬਾਜ਼ ਐਮ.ਸੀ. ਮੈਰੀਕਾਮ ਦੇ ਿਖ਼ਲਾਫ਼ ਟਰਾਇਲ ਦੀ ਮੰਗ ਦਾ ਸਮਰਥਨ ਕੀਤਾ ਹੈ | ਬਿੰਦਰਾ ਨੇ ਟਵੀਟ ਕੀਤਾ ਕਿ ਮੈਂ ਮੈਰੀਕਾਮ ਦਾ ਪੂਰਾ ਸਨਮਾਨ ਕਰਦਾ ਹਾਂ ਪਰ ਖਿਡਾਰੀ ਨੂੰ ਆਪਣੇ ਕੈਰੀਅਰ 'ਚ ਬਾਰ-ਬਾਰ ਸਬੂਤ ਦੇਣੇ ਪੈਂਦੇ ਹਨ | ਇਹ ਸਬੂਤ ਕਿ ਅਸੀ ਅੱਜ ਵੀ ਕੱਲ੍ਹ ਦੀ ਤਰ੍ਹਾਂ ਖੇਡ ਸਕਦੇ ਹਾਂ | ਕੱਲ੍ਹ ਤੋਂ ਬੇਹਤਰ ਅਤੇ ਆਉਣ ਵਾਲੇ ਕੱਲ੍ਹ ਤੋਂ ਬੇਹਤਰ | ਖੇਡ 'ਚ ਬੀਤਿਆ ਹੋਇਆ ਕੱਲ੍ਹ ਮਾਇਨੇ ਨਹੀਂ ਰੱਖਦਾ ਹੈ |

ਡੈਨਮਾਰਕ ਓਪਨ 'ਚ ਭਾਰਤੀ ਚੁਣੌਤੀ ਸਮਾਪਤ

• ਸਿੰਧੂ, ਪ੍ਰਨੀਤ, ਸਮੀਰ, ਸਾਤਵਿਕ ਤੇ ਸ਼ੈਟੀ ਹਾਰ ਕੇ ਹੋਏ ਬਾਹਰ • ਸਿੰਧੂ ਦੀ ਵਿਸ਼ਵ ਿਖ਼ਤਾਬ ਜਿੱਤਣ ਤੋਂ ਬਾਅਦ ਲਗਾਤਾਰ ਤੀਜੀ ਹਾਰ

ਓਡੈਂਸ, 17 ਅਕਤੂਬਰ (ਏਜੰਸੀ)- ਵਿਸ਼ਵ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਣ ਵਾਲੀ ਭਾਰਤ ਦੀ ਸਟਾਰ ਖਿਡਾਰਨ ਪੀ. ਵੀ. ਸਿੰਧੂ ਇਥੇ ਜਾਰੀ ਡੈਨਮਾਰਕ ਓਪਨ ਬੈਡਮਿੰਟਨ ਟੂਰਨਾਮੈਂਟ 'ਚ ਉਲਟਫੇਰ ਦਾ ਸ਼ਿਕਾਰ ਹੋ ਗਈ | ਮਹਿਲਾ ਸਿੰਗਲ ਵਰਗ ਦੇ ਦੂਸਰੇ ਦੌਰ ਦੇ ਮੈਚ 'ਚ ਦੱਖਣੀ ...

ਪੂਰੀ ਖ਼ਬਰ »

ਭਾਰਤ ਵਲੋਂ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਦਾਅਵੇਦਾਰੀ

ਲੌਸਾਨੇ (ਸਵਿਟਜ਼ਰਲੈਂਡ), 17 ਅਕਤੂਬਰ (ਏਜੰਸੀ)- ਭਾਰਤ ਸਮੇਤ ਤਿੰਨ ਦੇਸ਼ਾਂ ਨੇ ਅਗਲੇ ਪੁਰਸ਼ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਦੀ ਦਾਅਵੇਦਾਰੀ ਪੇਸ਼ ਕੀਤੀ ਹੈ | ਭਾਰਤ ਨੇ 13 ਤੋਂ 29 ਜਨਵਰੀ 2023 ਦੇ ਵਿਚਕਾਰ ਵਿਸ਼ਵ ਕੱਪ ਦੀ ਮੇਜ਼ਬਾਨੀ ਦੀ ਇੱਛਾ ਜਾਹਿਰ ਕੀਤੀ ਹੈ | ...

ਪੂਰੀ ਖ਼ਬਰ »

ਇੰਡੀਅਨ ਸੁਪਰ ਲੀਗ ਦਾ 6ਵਾਂ ਸੀਜ਼ਨ 20 ਤੋਂ ਸ਼ੁਰੂ

ਨਵੀਂ ਦਿੱਲੀ, 17 ਅਕਤੂਬਰ (ਏਜੰਸੀ)- ਇੰਡੀਅਨ ਸੁਪਰ ਲੀਗ (ਆਈ.ਐਸ.ਐਲ.) ਦਾ 6ਵਾਂ ਸੀਜ਼ਨ 20 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ | ਉਦਘਾਟਨੀ ਮੈਚ ਕੋਚੀ ਦੇ ਜੇ.ਐਲ.ਐਨ. ਸਟੇਡੀਅਮ 'ਚ ਕੇਰਲਾ ਬਲਾਸਟਰ ਤੇ ਏ.ਟੀ.ਕੇ. ਦੀਆਂ ਟੀਮਾਂ ਵਿਚਕਾਰ ਖੇਡਿਆ ਜਾਵੇਗਾ | ਮੌਜੂਦਾ ਸੀਜ਼ਨ ਵਿਚ ਦੋ ...

ਪੂਰੀ ਖ਼ਬਰ »

ਭਾਰਤ ਦਾ ਤੇਜ਼ ਹਮਲਾ ਮੈਨੂੰ 80ਵੇਂ ਤੇ 90ਵੇਂ ਦਹਾਕੇ ਦੀ ਵੈਸਟ ਇੰਡੀਜ਼ ਟੀਮ ਦੀ ਯਾਦ ਦਿਵਾਉਂਦੈ-ਲਾਰਾ

ਮੁੰਬਈ, 17 ਅਕਤੂਬਰ (ਏਜੰਸੀ)- ਵੈਸਟ ਇੰਡੀਜ਼ ਦੇ ਮਹਾਨ ਬੱਲੇਬਾਜ਼ ਬ੍ਰਾਇਨ ਲਾਰਾ ਨੇ ਮੌਜੂਦਾ ਭਾਰਤੀ ਤੇਜ਼ ਹਮਲੇ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਨੂੰ 80ਵੇਂ ਤੇ 90ਵੇਂ ਦਹਾਕੇ ਦੀ ਵੈਸਟ ਇੰਡੀਜ਼ ਟੀਮ ਦੀ ਯਾਦ ਦਿਵਾਉਂਦਾ ਹੈ | ਉਨ੍ਹਾਂ ਕਿਹਾ ਕਿ ਬੁਮਰਾਹ, ...

ਪੂਰੀ ਖ਼ਬਰ »

ਅਮਰੀਕੀ ਮੁੱਕੇਬਾਜ਼ ਦੀ ਮੁਕਾਬਲੇ ਦੌਰਾਨ ਸਿਰ 'ਚ ਸੱਟ ਲੱਗਣ ਕਾਰਨ ਮੌਤ

ਸ਼ਿਕਾਗੋ, 17 ਅਕਤੂਬਰ (ਏਜੰਸੀ)- ਖੇਡ ਹਮੇਸ਼ਾਂ ਹੀ ਸਕਾਰਤਮਕਤਾ ਲੈ ਕੇ ਆਉਂਦਾ ਹੈ ਪਰ ਕਈ ਵਾਰ ਮੈਦਾਨ ਤੋਂ ਬੁਰੀ ਖ਼ਬਰ ਵੀ ਆਉਂਦੀ ਹੈ | ਅਜਿਹੀ ਹੀ ਖ਼ਬਰ ਮੁੱਕੇਬਾਜ਼ੀ ਰਿੰਗ ਤੋਂ ਆਈ ਹੈ, ਜਿਥੇ ਅਮਰੀਕੀ ਮੁੱਕੇਬਾਜ਼ ਪੈਟਿ੍ਕ ਡੇ (27 ਸਾਲ) ਦੀ ਮੁਕਾਬਲੇ ਦੌਰਾਨ ਸਿਰ 'ਚ ...

ਪੂਰੀ ਖ਼ਬਰ »

ਭਾਰਤ-ਪਕਿ ਕ੍ਰਿਕਟ ਸਬੰਧ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦੀ ਮਨਜ਼ੂਰੀ ਨਾਲ ਜੁੜਿਆ ਵਿਸ਼ਾ-ਗਾਂਗੁਲੀ

ਕੋਲਕਾਤਾ, 17 ਅਕਤੂਬਰ (ਏਜੰਸੀ)-ਬੀ.ਸੀ.ਸੀ.ਆਈ. ਦੇ ਨਵੇਂ ਮੁਖੀ ਬਣਨ ਜਾ ਰਹੇ ਸੌਰਵ ਗਾਂਗੁਲੀ ਨੇ ਕਿਹਾ ਕਿ ਪਾਕਿਸਤਾਨ ਨਾਲ ਦਵੱਲੇ ਕ੍ਰਿਕਟ ਸਬੰਧ ਬਹਾਲ ਕਰਨਾ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਪਾਕਿਸਤਾਨੀ ਹਮਰੁਤਬਾ ਇਮਰਾਨ ਖ਼ਾਨ ਦੀ ਮਨਜ਼ੂਰੀ ...

ਪੂਰੀ ਖ਼ਬਰ »

ਐਡੇਨ ਮਾਰਕਰਾਮ ਨੂੰ ਆਊਟ ਹੋਣ ਤੋਂ ਬਾਅਦ ਨਿਰਾਸ਼ਾ 'ਚ ਮੁੱਕਾ ਮਾਰਨਾ ਪਿਆ ਮਹਿੰਗਾ

ਸੱਟ ਕਾਰਨ ਰਾਂਚੀ ਟੈਸਟ ਤੋਂ ਹੋਏ ਬਾਹਰ

ਰਾਂਚੀ, 17 ਅਕਤੂਬਰ (ਏਜੰਸੀ)-ਦੱਖਣੀ ਅਫ਼ਰੀਕਾ ਦੇ ਸਲਾਮੀ ਬੱਲੇਬਾਜ਼ ਐਡੇਨ ਮਾਰਕਰਾਮ ਨੂੰ ਨਿਰਾਸ਼ਾ 'ਚ ਕਿਸੇ ਠੋਸ ਚੀਜ 'ਤੇ ਮੁੱਕਾ ਮਾਰਨਾ ਭਾਰੀ ਪਿਆ ਹੈ, ਕਿਉਂਕਿ ਗੁੱਟ ਦੀ ਸੱਟ ਕਾਰਨ ਉਹ ਭਾਰਤ ਦੇ ਿਖ਼ਲਾਫ਼ ਰਾਂਚੀ ਵਿਖੇ ਹੋਣ ਵਾਲੇ ਤੀਸਰੇ ਤੇ ਅੰਤਿਮ ਟੈਸਟ ਮੈਚ ...

ਪੂਰੀ ਖ਼ਬਰ »

ਸੁਰਜੀਤ ਸਿੰਘ ਰਾਜੂ ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਨਹੀਂ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਦੀ ਇਕ ਹੰਗਾਮੀ ਮੀਟਿੰਗ ਸੂਬਾਈ ਪ੍ਰਧਾਨ ਜਨਿੰਦਰ ਜੈਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਐਸੋਸੀਏਸ਼ਨ ਦੇ ਸਾਰੇ ਅਹੁਦੇਦਾਰਾਂ ਨੇ ਭਾਗ ਲਿਆ | ਐਸੋਸੀਏਸ਼ਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਭਾਰਤ ਨੇ ਪੇਸ਼ ਕੀਤੀ 2023 ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਦੀ ਦਾਅਵੇਦਾਰੀ

ਲੌਸਾਨੇ (ਸਵਿਟਜ਼ਰਲੈਂਡ), 17 ਅਕਤੂਬਰ (ਏਜੰਸੀ)- ਭਾਰਤ ਸਮੇਤ ਤਿੰਨ ਦੇਸ਼ਾਂ ਨੇ ਅਗਲੇ ਪੁਰਸ਼ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਦੀ ਦਾਅਵੇਦਾਰੀ ਪੇਸ਼ ਕੀਤੀ ਹੈ | ਕੌਮਾਂਤਰੀ ਹਾਕੀ ਫੈਡਰੇਸ਼ਨ ਨੇ ਉਕਤ ਜਾਣਕਾਰੀ ਦਿੱਤੀ | ਭਾਰਤ ਤਿੰਨ ਵਾਰ ਵਿਸ਼ਵ ਕੱਪ ਦਾ ਮੇਜਬਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX