ਤਾਜਾ ਖ਼ਬਰਾਂ


ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  31 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  40 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  55 minutes ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 1 hour ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 3 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 minute ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 5 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  20 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  33 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  59 minutes ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

ਦਿੱਲੀ ਦੇ ਚਿੜੀਆਘਰ 'ਚ ਸ਼ੇਰ ਦੇ ਵਾੜੇ 'ਚ ਕੁੱਦਿਆ ਨੌਜਵਾਨ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਿੜੀਆਘਰ 'ਚ ਇਕ ਖੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ | 28 ਸਾਲ ਦੀ ਉਮਰ ਦਾ ਰੇਹਾਨ ਖਾਨ ਸ਼ੇਰ ਦੇ ਵਾੜੇ ਵਿਚ ਕੁੱਦ ਗਿਆ ਪ੍ਰੰਤੂ ਉਸ ਦੀ ਜਾਨ ਬਚ ਗਈ ਕਿਉਂਕਿ ਚਿੜੀਆਘਰ ਦੇ ਸੁਰੱਖਿਆ ਗਾਰਡਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਸ਼ੇਰ ਨੂੰ ਟੀਕਾ ਲਗਾ ਕੇ ਬੇਹੋਸ਼ ਕੀਤੇ ਅਤੇ ਰੇਹਾਨ ਨੂੰ ਉੱਥੋਂ ਲਿਜਾਇਆ ਗਿਆ | ਨਿਜ਼ਾਮੁਦੀਨ ਪੁਲਿਸ ਥਾਣੇ ਦੀ ਪੁਲਿਸ ਰੇਹਾਨ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਰੇਹਾਨ ਦੀ ਮਾਨਸਿਕ ਸਥਿਤੀ ਠੀਕ ਨਹੀਂ ਹੈ ਜਿਸ ਕਰਕੇ ਉਸ ਨੇ ਅਜਿਹੀ ਹਰਕਤ ਕੀਤੀ | ਦੱਸਿਆ ਜਾਂਦਾ ਹੈ ਕਿ ਰੇਹਾਨ ਸ਼ੇਰ ਦੇ ਸਾਹਮਣੇ ਜਾ ਕੇ ਬੈਠ ਗਿਆ ਅਤੇ ਸ਼ੇਰ ਦੇ ਨਾਲ ਖੇਡਦਾ ਰਿਹਾ ਹਾਲਾਂਕਿ ਸ਼ੇਰ ਉਸ ਵੱਲ ਆਇਆ ਵੀ ਪ੍ਰੰਤੂ ਉਹ ਖੜ੍ਹਾ ਹੋ ਗਿਆ ਅਤੇ ਉਸ ਸਮੇਂ ਉੱਥੇ ਹਾਜ਼ਰ ਸੁਰੱਖਿਆ ਗਾਰਡਾਂ ਨੇ ਫੌਰੀ ਤੌਰ 'ਤੇ ਕਾਰਵਾਈ ਕੀਤੀ | ਰੇਹਾਨ ਨੂੰ ਕੋਈ ਵੀ ਸੱਟ ਨਹੀਂ ਲੱਗੀ ਅਤੇ ਨਾ ਹੀ ਉਹ ਸ਼ੇਰ ਤੋਂ ਡਰਿਆ | ਚਿੜੀਆਘਰ ਦਾ ਪ੍ਰਸ਼ਾਸਨ ਵੀ ਇਸ ਮਾਮਲੇ ਪ੍ਰਤੀ ਆਪਣੇ ਤੌਰ 'ਤੇ ਜਾਂਚ ਕਰ ਰਿਹਾ ਹੈ | ਇਸ ਮਾਮਲੇ ਪ੍ਰਤੀ ਚਿੜੀਆਘਰ ਪ੍ਰਸ਼ਾਸਨ ਕੁਝ ਵੀ ਕਹਿਣ ਤੋਂ ਪ੍ਰਹੇਜ਼ ਕਰ ਰਿਹਾ ਹੈ | ਵਰਨਣਯੋਗ ਹੈ ਕਿ ਰੇਹਾਨ ਖਾਨ ਅਸਲ ਵਿਚ ਬਿਹਾਰ ਦਾ ਰਹਿਣ ਵਾਲਾ ਹੈ ਜੋ ਇਸ ਸਮੇਂ ਦਿੱਲੀ ਦੇ ਸੀਲਮਪੁਰ ਇਲਾਕੇ ਵਿਚ ਰਹਿ ਰਿਹਾ |

ਇੰਗਲੈਂਡ ਦਾ ਯੂਰਪੀ ਸੰਘ ਨਾਲ ਬ੍ਰੈਗਜ਼ਿਟ ਸਮਝੌਤਾ ਹੋ ਗਿਐ-ਬੌਰਿਸ ਜੌਹਨਸਨ

ਲੰਡਨ, 17 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਕਿਹਾ ਹੈ ਕਿ ਇੰਗਲੈਂਡ ਦਾ ਯੂਰਪੀ ਸੰਘ ਨਾਲੋਂ ਵੱਖ ਹੋਣ ਲਈ ਸਮਝੌਤਾ ਹੋ ਗਿਆ ਹੈ | ਹੁਣ ਬਰਤਾਨੀਆਂ ਦੀ ਸੰਸਦ 'ਚ ਸ਼ਨਿਚਰਵਾਰ ਨੂੰ ਬ੍ਰੈਗਜ਼ਿਟ ਹੋ ਜਾਵੇਗਾ | ਬੌਰਿਸ ...

ਪੂਰੀ ਖ਼ਬਰ »

ਕੈਨੇਡਾ ਦੇ ਭਾਰਤ ਨਾਲ ਸਬੰਧ ਸੁਖਾਵੇਂ-ਨਵਦੀਪ ਸਿੰਘ ਬੈਂਸ

ਟੋਰਾਂਟੋ, 17 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦੀ ਚੋਣਾਂ 'ਚ ਮਿਸੀਸਾਗਾ-ਮਾਲਟਨ ਹਲਕੇ ਤੋਂ ਲਿਬਰਲ ਪਾਰਟੀ ਦੇ ਉਮੀਦਵਾਰ ਅਤੇ ਕੇਂਦਰੀ ਮੰਤਰੀ ਨਵਦੀਪ ਸਿੰਘ ਬੈਂਸ ਨੇ ਕਿਹਾ ਹੈ ਕਿ ਕੈਨੇਡਾ ਅਤੇ ਭਾਰਤ ਦੇ ਸਬੰਧ ਬੜੇ ਸੁਖਾਵੇਂ ਹਨ | 'ਅਜੀਤ' ਦੇ ਇਸ ...

ਪੂਰੀ ਖ਼ਬਰ »

ਬਾਲੀਵੁੱਡ ਅਦਾਕਾਰਾ ਵਿਦਿਆ ਬਾਲਨ ......

...

ਪੂਰੀ ਖ਼ਬਰ »

ਗਲੈਨਵੁੱਡ ਗੁਰੂਘਰ ਵਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੈਨਬਰਾ 'ਚ ਮਨਾਇਆ ਗਿਆ

ਸਿਡਨੀ, 17 ਅਕਤੂਬਰ (ਹਰਕੀਰਤ ਸਿੰਘ ਸੰਧਰ)-ਸ੍ਰੀ ਗੁਰੂ ਨਾਨਕ ਦੇਵ ਦਾ 550 ਸਾਲਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ 'ਚ ਸਮੂਹ ਸਿੱਖ ਸੰਗਤ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵਲੋਂ ਇਹ ਦਿਨ ਕੈਨਬਰਾ ਸੰਸਦ ਵਿਚ ...

ਪੂਰੀ ਖ਼ਬਰ »

ਆਸਟ੍ਰੇਲੀਅਨ ਪਾਰਲੀਮੈਂਟ ਕੈਨਬਰਾ 'ਚ ਲੇਬਰ ਪਾਰਟੀ ਵਲੋਂ ਵਿਸ਼ੇਸ਼ ਮਿਲਣੀ 'ਤੇ ਰਾਤਰੀ ਭੋਜ

ਮੈਲਬੌਰਨ, 17 ਅਕਤੂਬਰ (ਸਰਤਾਜ ਸਿੰਘ ਧੌਲ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਆਸਟ੍ਰੇਲੀਆ ਦੀ ਪ੍ਰਮੁੱਖ ਰਾਜਨੀਤਕ ਧਿਰ ਲੇਬਰ ਪਾਰਟੀ ਵਲੋਂ ਕੈਨਬਰਾ ਪਾਰਲੀਮੈਂਟ 'ਚ ਇਕ ਪ੍ਰਭਾਵਸ਼ਾਲੀ ਮਿਲਣੀ ਅਤੇ ਰਾਤਰੀ ਭੋਜ ਸਮਾਗਮ ...

ਪੂਰੀ ਖ਼ਬਰ »

ਸਿੱਖ ਰਾਈਡਰਜ਼ ਵਲੋਂ ਬੇਕਰਸਫੀਲਡ ਵਿਖੇ ਕਰਵਾਈ 'ਬਾਈਕ' ਰੈਲੀ ਯਾਦਗਾਰੀ ਹੋ ਨਿਬੜੀ

ਫ਼ਰਿਜਨੋ, 17 ਅਕਤੂਬਰ (ਰਵਿੰਦਰ ਲਾਲੀ ਰਾਜਪੁਰਾ)-ਸਿੱਖ ਰਾਈਡਰਜ਼ ਆਫ਼ ਅਮਰੀਕਾ ਨਾਮੀ ਮੋਟਰਸਾਈਕਲ ਕਲੱਬ ਬੇਕਰਸਫੀਲਡ ਵਲੋਂ ਸਿੱਖ ਰਾਈਡਰਜ਼ ਆਫ਼ ਅਮਰੀਕਾ ਦੇ ਕਾਰਕੁੰਨਾਾ ਵਲੋਂ ਸ਼ਾਨਦਾਰ ਸੱਤਵੀਂ ਸਾਲਾਨਾ ਮੋਟਰਸਾਈਕਲ ਰੈਲੀ ਸਥਾਨਕ ਹਾਰਲੀ ਡੇਵਿਡਸਨ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ ਇਟਲੀ ਵਲੋਂ ਸਾਲਾਨਾ ਸਮਾਗਮ

ਬਰੇਸ਼ੀਆ (ਇਟਲੀ), 17 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ ਦੀ ਸਾਲਾਨਾ ਵਰੇਗੰਢ ਸਮੂਹ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਸ ਮੌਕੇ 'ਤੇ ਸੰਗਤਾਂ ਵਲੋਂ ਰਖਵਾਏ ...

ਪੂਰੀ ਖ਼ਬਰ »

ਰੋਮ 'ਚ ਸਵਾਰੀਆਂ ਨਾਲ ਭਰੀ ਬੱਸ ਦਰੱਖਤ ਨਾਲ ਟਕਰਾਈ-33 ਜ਼ਖ਼ਮੀ

* ਡਰਾਈਵਰ ਵਲੋਂ ਫ਼ੋਨ ਦੀ ਵਰਤੋਂ ਬਣੀ ਹਾਦਸੇ ਦਾ ਕਾਰਨ ਵੀਨਸ (ਇਟਲੀ), 17 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੀ ਰਾਜਧਾਨੀ ਰੋਮ ਵਿਖੇ ਅੱਜ ਸਵੇਰੇ 9 ਵਜੇ ਇਕ ਬੱਸ ਦੇ ਬੇਕਾਬੂ ਹੋ ਜਾਣ ਕਾਰਨ ਦਰੱਖਤ 'ਚ ਸਿੱਧੇ ਰੂਪ 'ਚ ਟੱਕਰ ਹੋ ਜਾਣ ਨਾਲ ਬੱਸ 'ਚ ਸਵਾਰ 33 ਵਿਅਕਤੀਆਂ ਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਧਰਮ ਸੰਮੇਲਨ 22 ਨੂੰ ਰੋਮ 'ਚ

ਬਰੇਸ਼ੀਆ (ਇਟਲੀ), 17 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)-ਸਿੱਖੀ ਸੇਵਾ ਸੁਸਾਇਟੀ, ਇਟਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਇਟਲੀ 'ਚ ਈਸਾਈ ਧਰਮ ਦੀ ਪ੍ਰਮੁੱਖ ਸੰਸਥਾ ਵੈਟੀਕਨ ਸਿਟੀ ਨਾਲ ਮਿਲ ਕੇ 22 ਅਕਤੂਬਰ ਨੂੰ ਇਟਲੀ ...

ਪੂਰੀ ਖ਼ਬਰ »

ਸੰਸਾਰ ਭਰ 'ਚ ਸਿੱਖ ਭਾਈਚਾਰੇ ਵਲੋਂ ਨਸਲਕੁਸ਼ੀ ਵਿਰੁੱਧ ਸ਼ੁਰੂ ਹੋਵੇਗੀ ਮੁਹਿੰਮ

ਕੈਲੇਫੋਰਨੀਆ, 17 ਅਕਤੂਬਰ (ਹੁਸਨ ਲੜੋਆ ਬੰਗਾ)-ਸਿੱਖ ਕੌਮ ਦੇ ਵੱਖ-ਵੱਖ ਿਖ਼ੱਤਿਆਂ ਨਾਲ ਸਬੰਧਿਤ ਵਲੰਟੀਅਰਾਂ ਦੀ ਭਰਵੀਂ ਮੀਟਿੰਗ ਹੋਈ ਅਤੇ ਇਸ ਸਾਲ ਦੀ ਅਮਰੀਕਾ ਵਿਚਲੀ ਖ਼ੂਨਦਾਨ ਮੁਹਿੰਮ ਹੈਰਿਸ ਕਾਉਂਟੀ ਦੇ ਡਿਪਟੀ ਸ਼ੈਰਿਫ ਸਨਦੀਪ ਸਿੰਘ ਧਾਲੀਵਾਲ ਨੂੰ ਸਮਰਪਿਤ ...

ਪੂਰੀ ਖ਼ਬਰ »

ਐਬਟਸਫੋਰਡ ਦੇ ਪੰਜਾਬੀ ਨੌਜਵਾਨ ਨੂੰ ਪੌਣੇ ਦੋ ਸਾਲ ਕੈਦ

ਐਬਟਸਫੋਰਡ, 17 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਨਿਊ ਵੈਸਟ ਮਿਨਸਟਰ ਦੀ ਸੁਪਰੀਮ ਕੋਰਟ ਨੇ ਐਬਟਸਫੋਰਡ ਨਿਵਾਸੀ 30 ਸਾਲਾ ਪੰਜਾਬੀ ਭਵਦੀਪ ਸਿੰਘ ਦਿਉਲ ਨੂੰ ਨਸ਼ਾ ਤਸਕਰੀ ਦੇ ਦੋਸ਼ ਵਿਚ ਪੌਣੇ ਦੋ ਸਾਲ ਦੀ ਸਜ਼ਾ ...

ਪੂਰੀ ਖ਼ਬਰ »

12 ਸਾਲ ਪਹਿਲਾਂ ਹੋਏ ਕਤਲ ਦਾ ਮਾਮਲਾ ਸੁਲਝਿਆ-ਦੋ ਕਾਬੂ

ਕੈਲਗਰੀ, 17 ਅਕਤੂਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ 'ਚ 12 ਸਾਲ ਪਹਿਲਾਂ ਹੋਏ ਕਤਲ ਦਾ ਮਸਲਾ ਪੁਲਿਸ ਨੇ ਹੱਲ ਕਰ ਲਿਆ ਹੈ | 2007 'ਚ ਦੱਖਣੀ-ਪੱਛਮੀ ਕੈਲਗਰੀ ਦੀ 16 ਨੰਬਰ ਗਲੀ ਦੇ 3900 ਬਲਾਕ 'ਚ ਰਹਿਣ ਵਾਲੇ 32 ਸਾਲਾ ਨਾਦਰ ਨਿਲਇਆਨ ਬਸ਼ੇਰੀ ਦਾ ਕਤਲ ਹੋਇਆ ਸੀ | ਆਰੰਭ 'ਚ ਪੁਲਿਸ ਨੇ ...

ਪੂਰੀ ਖ਼ਬਰ »

ਸਰੀ ਨਿਊਟਨ ਸੰਸਦੀ ਹਲਕੇ ਦੇ ਉਮੀਦਵਾਰਾਂ ਦੀ ਜਿੱਤ 'ਤੇ 25,000 ਡਾਲਰ ਦੀ ਸ਼ਰਤ ਲੱਗੀ

ਐਬਟਸਫੋਰਡ, 17 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੀਆਂ 21 ਅਕਤੂਬਰ ਨੂੰ ਹੋ ਰਹੀਆਂ ਸੰਸਦੀ ਚੋਣਾਂ ਲਈ ਬਿ੍ਟਿਸ਼ ਕੋਲੰਬੀਆ ਸੂਬੇ ਦੇ ਪੰਜਾਬੀਆਂ ਵਿਚ ਸਭ ਤੋਂ ਅਹਿਮ ਸਮਝੇ ਜਾਣ ਵਾਲੇ ਸਰੀ ਨਿਊਟਨ ਸੰਸਦੀ ਹਲਕੇ ਤੋਂ ਚੋਣ ਲੜ ਰਹੇ ਦੋ ਪੰਜਾਬੀ ਉਮੀਦਵਾਰਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX