ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  11 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  43 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  52 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  8 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  32 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  45 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਦਿੱਲੀ

ਔਡ-ਈਵਨ ਯੋਜਨਾ-ਦੋਪਹੀਆ ਵਾਹਨਾਂ ਨੂੰ ਛੋਟ, ਐਤਵਾਰ ਨੂੰ ਲਾਗੂ ਨਹੀਂ ਰਹੇਗੀ

ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)-ਪ੍ਰਦੂਸ਼ਣ ਨੂੰ ਕਾਬੂ 'ਚ ਕਰਨ ਦੇ ਮੱਦੇਨਜ਼ਰ ਦਿੱਲੀ ਵਿਚ ਅਗਲੇ ਮਹੀਨੇ ਲਾਗੂ ਹੋਣ ਵਾਲੀ ਔਡ-ਈਵਨ ਯੋਜਨਾ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਤਿਮ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ 'ਚ ਔਰਤਾਂ ਤੇ ਅਪਾਹਜਾਂ ਤੋਂ ਇਲਾਵਾ ਦੋਪਹੀਆ ਵਾਹਨਾਂ ਨੂੰ ਛੋਟ ਦਿੱਤੀ ਗਈ ਹੈ। ਬੱਚਿਆਂ ਨੂੰ ਸਕੂਲ ਲੈ ਕੇ ਜਾਣ ਵਾਲੀਆਂ ਨਿੱਜੀ ਗੱਡੀਆਂ ਨੂੰ ਵੀ ਰਾਹਤ ਦਿੱਤੀ ਗਈ ਹੈ ਪਰ ਗੱਡੀ 'ਚ ਸਵਾਰ ਬੱਚੇ ਸਕੂਲ ਦੀ ਵਰਦੀ 'ਚ ਹੋਣੇ ਚਾਹੀਦੇ ਹਨ। ਇਸਦੇ ਨਾਲ ਹੀ ਨਿਯਮ ਦੀ ਉਲੰਘਣਾ ਕਰਨ 'ਤੇ 4 ਹਜ਼ਾਰ ਰੁਪਏ ਜੁਰਮਾਨਾ ਦੇਣਾ ਪਵੇਗਾ। ਦੱਸਣਯੋਗ ਹੈ ਕਿ ਪਿਛਲੀ ਵਾਰ ਇਹ ਜੁਰਮਾਨਾ 2 ਹਜ਼ਾਰ ਰੁਪਏ ਰੱਖਿਆ ਗਿਆ ਸੀ। ਇਸ ਵਾਰ ਵੱਡੀ ਗੱਲ ਹੈ ਕਿ ਸੀ.ਐਨ.ਜੀ. ਗੱਡੀਆਂ ਨੂੰ ਵੀ ਔਡ-ਈਵਨ ਦੇ ਘੇਰੇ 'ਚ ਰੱਖਿਆ ਗਿਆ ਹੈ। ਕੇਜਰੀਵਾਲ ਨੇ ਦੱਸਿਆ ਕਿ ਔਡ-ਈਵਨ ਯੋਜਨਾ 4 ਤੋਂ 15 ਨਵੰਬਰ ਤੱਕ ਦਿੱਲੀ 'ਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਲਾਗੂ ਰਹੇਗੀ। ਇਹ ਯੋਜਨਾ ਦਿੱਲੀ ਤੋਂ ਬਾਹਰੋਂ ਆਉਣ ਵਾਲੀਆਂ ਗੱਡੀਆਂ 'ਤੇ ਲਾਗੂ ਹੋਵੇਗੀ ਤੇ ਐਤਵਾਰ ਨੂੰ ਇਸ ਯੋਜਨਾ ਨੂੰ ਲਾਗੂ ਨਹੀਂ ਕੀਤਾ ਜਾਵੇਗਾ। ਯਾਨੀ ਹਫ਼ਤੇ ਦੇ 6 ਦਿਨ ਸੋਮਵਾਰ ਤੋਂ ਸ਼ਨਿਚਰਵਾਰ ਤੱਕ ਔਡ-ਈਵਨ ਯੋਜਨਾ ਮੁਤਾਬਿਕ ਚੱਲਣਾ ਪਵੇਗਾ। ਇਸ ਯੋਜਨਾ 'ਚ ਕੁਝ ਵੀ.ਆਈ.ਪੀ., ਐਮਰਜੈਂਸੀ ਸੇਵਾਵਾਂ, ਔਰਤਾਂ, ਬੱਚਿਆਂ ਤੇ ਸਕੂਲੀ ਬੱਚਿਆਂ ਦੇ ਵਾਹਨਾਂ ਨੂੰ ਛੋਟ ਦਿੱਤੀ ਗਈ ਹੈ। ਇਹ ਵੀ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਨੂੰ ਔਡ-ਈਵਨ ਯੋਜਨਾ ਤੋਂ ਛੋਟ ਦਿੱਤੀ ਗਈ ਹੈ ਪ੍ਰੰਤੂ ਦਿੱਲੀ ਦੇ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਨੂੰ ਇਸ ਦੇ ਘੇਰੇ 'ਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਰਾਸ਼ਟਰਪਤੀ, ਉੱਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਸੂਬਿਆਂ ਦੇ ਰਾਜਪਾਲ, ਚੀਫ਼ ਜਸਟਿਸ, ਲੋਕ ਸਭਾ ਸਪੀਕਰ, ਰਾਜ ਸਭਾ ਦੇ ਉੱਪ ਚੇਅਰਮੈਨ, ਕੇਂਦਰੀ ਮੰਤਰੀ, ਰਾਜ ਸਭਾ ਤੇ ਲੋਕ ਸਭਾ 'ਚ ਵਿਰੋਧੀ ਧਿਰਾਂ ਦੇ ਨੇਤਾ, ਦਿੱਲੀ ਨੂੰ ਛੱਡ ਕੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀ, ਦਿੱਲੀ ਦੇ ਉੱਪ ਰਾਜਪਾਲ, ਸੁਪਰੀਮ ਕੋਰਟ ਦੇ ਸਾਰੇ ਜੱਜ ਆਦਿ ਨੂੰ ਛੋਟ ਦਿੱਤੀ ਗਈ ਹੈ।

ਯੋਗ ਨਾਲ ਸਰੀਰ, ਮਨ ਤੇ ਬੁੱਧੀ ਸਵੱਸਥ ਰਹਿੰਦੇ ਹਨ-ਅਚਾਰੀਆ ਲੋਕੇਸ਼

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਅਚਾਰੀਆ ਲੋਕੇਸ਼ ਆਸ਼ਰਮ ਵਿਚ ਯੋਗ ਅਤੇ ਮੈਡੀਟੇਸ਼ਨ ਕੈਂਪ ਦੀ ਸ਼ੁਰੂਆਤ ਅਚਾਰੀਆ ਲੋਕੇਸ਼ ਦੀ ਅਗਵਾਈ ਵਿਚ ਹੋਈ ਜਿਸ ਵਿਚ ਯੋਗਾ ਅਚਾਰੀਆ ਕੁੰਦਨ ਨੇ ਵੱਖ-ਵੱਖ ਖੇਤਰਾਂ ਤੋਂ ਆਏ ਲੋਕਾਂ ਨੂੰ ਯੋਗ ਦੀ ਸਿਖ਼ਲਾਈ ਦਿੱਤੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਰਮਿੰਦਰ ਆਵਲਾ ਲਈ ਕੀਤਾ ਚੋਣ ਪ੍ਰਚਾਰ

ਮੰਡੀ ਲਾਧੂਕਾ, 17 ਅਕਤੂਬਰ (ਰਾਕੇਸ਼ ਛਾਬੜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬਰਨਾਲਾ ਹਲਕੇ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਵਿਧਾਨਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ ਦੌਰਾਨ ਪਿੰਡ ਟਿੰਡਾਂ ਵਾਲਾ ਵਿਖੇ ਕਾਂਗਰਸ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਮੰਚ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬੀ ਸੱਭਿਆਚਾਰ ਮੰਚ ਵਲ਼ੋਂ ਇੱਥੇ ਸਰਕਾਰੀ ਮਿਡਲ ਸਕੂਲ ਬੇਸਿਕ 'ਚ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਸ਼ਹੀਦਾਂ ਦੇ ਜੀਵਨ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਕਾਂਗਰਸ ਨੇ ਲੋਕਾਂ ਨੂੰ ਲਾਰੇ ਲਾ ਕੇ ਤੇ ਝੂਠੀ ਸਹੁੰ ਖਾ ਕੇ ਸਰਕਾਰ ਬਣਾਈ- ਹਰਸਿਮਰਤ

ਜਲਾਲਾਬਾਦ, 17 ਅਕਤੂਬਰ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦੇ ਪ੍ਰਚਾਰ ਦੌਰਾਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਨੇ ਕਾਂਗਰਸੀਆਂ ਵਲੋਂ ਉਡਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਮੂੰਹ ਤੋੜ ਜਵਾਬ ਦਿੱਤਾ | ...

ਪੂਰੀ ਖ਼ਬਰ »

ਧਰਮਸੋਤ ਦੀ ਅਗਵਾਈ 'ਚ ਬਾਜ਼ੀਗਰ ਭਾਈਚਾਰੇ ਨੇ ਆਵਲਾ ਦੇ ਸਮਰਥਨ ਦਾ ਕੀਤਾ ਐਲਾਨ

ਜਲਾਲਾਬਾਦ, 17 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਜਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਜਦੋਂ ਤੋਂ ਚੋਣ ਪ੍ਰਚਾਰ ਦੀ ਕਮਾਂਡ ਸੰਭਾਲੀ ਗਈ ਹੈ ਉਸ ਦਿਨ ਤੋਂ ਹੀ ਆਵਲਾ ਦੇ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਅਕਾਲੀ ਉਮੀਦਵਾਰ ਡਿੱਬੀਪੁਰਾ ਲਈ ਮੰਗੀਆਂ ਵੋਟਾਂ

ਮੰਡੀ ਲਾਧੂਕਾ, 17 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਜਿਤਾਉਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁਕਤਸਰ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਖੇਡ ਮੈਦਾਨ ਬਣਾਉਣ ਲਈ 10 ਲੱਖ ਦੇਣ ਦਾ ਐਲਾਨ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਦੇ ਵਿਦਿਆਰਥੀਆਂ, ਸਟਾਫ਼ ਤੇ ਪ੍ਰਬੰਧਕ ਕਮੇਟੀ ਵਲੋਂ ਸਕੂਲ ਦੇ ਨਾਲ ਲੱਗਦੇ ਖੁੱਲ੍ਹੇ ਮੈਦਾਨ ਨੂੰ ਖੇਡ ਗਰਾਊਾਡ ਬਣਾਉਣ ਦੀ ਕੀਤੀ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਯੂ.ਐੱਸ.ਏ. ਨੇ ਲਗਾਇਆ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਲੋੜਵੰਦ ਅੱਖਾਂ ਦੇ ਰੋਗੀਆਂ ਨੂੰ ਮੁਫ਼ਤ ਇਲਾਜ ਸਹੂਲਤ ਦੇਣ ਲਈ ਹਰ ਸਾਲ ਦੀ ਤਰ੍ਹਾਂ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਵਲੋਂ ਖ਼ਾਲਸਾ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਕੈਪਟਨ ਨੂੰ ਇਲਾਕੇ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਮੋਹਨ ਕੇ ਹਿਠਾੜ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਅੰਦਰ ਪਹੰੁਚਣ ਸਮੇਂ ਸਰਹੱਦੀ ਲੋਕਾਂ ਤੇ ਇਲਾਕਾ ਵਾਸੀਆਂ ...

ਪੂਰੀ ਖ਼ਬਰ »

ਕਮਰੇ ਦੀ ਛੱਤ ਡਿਗਣ ਨਾਲ ਬਜ਼ੁਰਗ ਪਤੀ-ਪਤਨੀ ਜ਼ਖਮੀ

ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਧਰਾਂਗਵਾਲਾ ਵਿਚ ਬੀਤੀ ਰਾਤ ਇਕ ਕਮਰੇ ਦੀ ਛੱਤ ਡਿੱਗਣ ਨਾਲ ਉਸ ਵਿਚ ਸੋ ਰਹੇ ਬਜ਼ੁਰਗ ਪਤੀ-ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ | ਜਾਣਕਾਰੀ ਦਿੰਦਿਆਂ ਰਾਮ ਸਵਰੂਪ ਗੇਦਰ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ...

ਪੂਰੀ ਖ਼ਬਰ »

ਕਿਰਾਏਦਾਰ ਨੇ ਮਾਲਕ ਮਕਾਨ ਦੇ ਭਰਾ 'ਤੇ ਚਲਾਈ ਗੋਲੀ

ਜਲਾਲਾਬਾਦ, 17 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਜਲਾਲਾਬਾਦ ਦੀ ਦਸਮੇਸ਼ ਨਗਰੀ 'ਚ ਕਿਰਾਏਦਾਰ ਵਲੋਂ ਮਕਾਨ ਮਾਲਕ ਦੇ ਭਰਾ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਗੋਲੀ ਪੈਰ ਵਿਚ ਲੱਗਣ ਕਰਕੇ ਮਕਾਨ ਮਾਲਕ ਦਾ ਭਰਾ ਜ਼ਖਮੀ ਹੋਇਆ ਹੈ ਅਤੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਬਰਾੜ ਬੀਜ ਸਟੋਰ 'ਤੇ ਕਣਕ ਦੀਆਂ ਨਵੀਆਂ ਕਿਸਮਾਂ ਉਪਲਬਧ ਹੋਣਗੀਆਂ-ਬਰਾੜ

ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਸੂਬੇ ਵਿਚ ਕਣਕ ਮੁੱਖ ਫਸਲ ਹੈ ਤੇ ਕਿਸੇ ਵੀ ਫਸਲ ਦਾ ਚੰਗਾ ਝਾੜ ਬੀਜ ਦੀ ਗੁਣਵਤਾ ਉਪਰ ਨਿਰਭਰ ਕਰਦਾ ਹੈ | ਇਹ ਪ੍ਰਗਟਾਵਾ ਫਿਰੋਜ਼ਪੁਰ ਰੋਡ ਸਥਿਤ ਬਰਾੜ ਬੀਜ ਸਟੋਰ ਦੇ ਮੁਖੀ ਹਰਵਿੰਦਰ ਸਿੰਘ ਬਰਾੜ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

21 ਨੂੰ ਹਰਿਆਣਾ ਦੀਆਂ ਅਦਾਲਤਾਂ 'ਚ ਛੁੱਟੀ

ਚੰਡੀਗੜ੍ਹ, 17 ਅਕਤੂਬਰ (ਸੁਰਜੀਤ ਸਿੰਘ ਸੱਤੀ)-ਹਰਿਆਣਾ ਵਿਚ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਸਮੇਤ ਹਰਿਆਣਾ ਦੀਆਂ ਸਾਰੀਆਂ ਅਦਾਲਤਾਂ ਵਿਚ 21 ਅਕਤੂਬਰ ਸੋਮਵਾਰ ਨੂੰ ਛੁੱਟੀ ਦਾ ਹੁਕਮ ਜਾਰੀ ਕੀਤਾ ਹੈ | 21 ਅਕਤੂਬਰ ਨੂੰ ...

ਪੂਰੀ ਖ਼ਬਰ »

ਅੱਜ ਰਿਲੀਜ਼ ਹੋਵੇਗੀ ਪੰਜਾਬੀ ਫ਼ਿਲਮ 'ਅੜ੍ਹਬ ਮੁਟਿਆਰਾਂ'

ਜਲੰਧਰ, 17 ਅਕਤੂਬਰ (ਅ.ਬ.)- ਪੰਜਾਬੀ ਫ਼ਿਲਮ 'ਅੜ•ਬ ਮੁਟਿਆਰਾਂ' 18 ਅਕਤੂਬਰ ਨੂੰ ਪੂਰੀ ਦੁਨੀਆਂ ਵਿਚ ਰਿਲੀਜ਼ ਹੋਣ ਜਾ ਰਹੀ ਹੈ | ਫ਼ਿਲਮ ਦਾ ਟਰੇਲਰ ਪਹਿਲੇ ਦਿਨੋਂ ਹੀ ਦਰਸ਼ਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ | ਫ਼ਿਲਮ ਦੋ ਕੁੜੀਆਂ ਦੀ ਕਹਾਣੀ ਹੈ, ਜੋ ਇਕ ਕੰਪਨੀ ਵਿਚ ਨੌਕਰੀ ...

ਪੂਰੀ ਖ਼ਬਰ »

ਦਸਮੇਸ਼ ਸੁਪਰ ਸੀਡਰ ਵਾਤਾਵਰਨ ਨੂੰ ਸਾਫ ਰੱਖਣ 'ਚ ਸਹਾਇਕ

ਜਲੰਧਰ, 17 ਅਕਤੂਬਰ (ਅ.ਬ.)-ਦਸਮੇਸ਼ ਗਰੁੱਪ ਮਲੇਰਕੋਟਲਾ ਦੁਆਰਾ ਸਭ ਤੋਂ ਪਹਿਲਾਂ ਝੋਨੇ ਦੀ ਪਰਾਲੀ ਨੂੰ ਮਿੱਟੀ 'ਚ ਮਿਲਾ ਕੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਸਤੇ ਇਕ ਉੱਨਤ ਮਸ਼ੀਨ ਸੁਪਰ ਸੀਡਰ ਤਿਆਰ ਕੀਤੀ ਗਈ ਹੈ | ਇਹ ਮਸ਼ੀਨ ਭਾਰਤ ਸਰਕਾਰ, ਖੇਤੀਬਾੜੀ ਮੰਤਰਾਲੇ ਦੁਆਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX