ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  11 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  43 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  52 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  8 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  32 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  45 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਹਰਿਆਣਾ ਹਿਮਾਚਲ

ਕੇਂਦਰੀ ਮੰਤਰੀ ਗਹਿਲੋਤ ਨੇ ਸੁਰਿੰਦਰ ਰਾਣਾ ਦੇ ਹੱਕ 'ਚ ਚੋਣ ਰੈਲੀ ਨੂੰ ਕੀਤਾ ਸੰਬੋਧਨ

ਨਰਾਇਣਗੜ੍ਹ, 17 ਅਕਤੂਬਰ (ਪੀ. ਸਿੰਘ)-ਭਾਜਪਾ ਦੇ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨੇ ਨਰਾਇਣਗੜ੍ਹ 'ਚ ਅਨੁਸੂਚਿਤ ਜਾਤੀ ਸੰਮੇਲਨ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਨਰਾਇਣਗੜ੍ਹ ਵਿਧਾਨਸਭਾ ਹਲਕੇ ਤੋਂ ਉਮੀਦਵਾਰ ਸੁਰਿੰਦਰ ਰਾਣਾ ਦੇ ਹੱਕ ਵਿਚ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਸਮਾਗਮ 'ਚ ਉਨ੍ਹਾਂ ਨੂੰ ਪੱਗੜੀ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਲੋਕਾਂ ਨੂੰ ਸੰਬੋਧਨ ਕਰਦਿਆਂ ਥਾਵਰ ਚੰਦ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਚੋਣ ਮੈਦਾਨ ਵਿਚ ਮੁੱਖ ਰੂਪ ਨਾਲ ਭਾਜਪਾ ਹੈ ਅਤੇ ਵਿਰੋਧ ਪੱਖ ਦਾ ਕੋਈ ਠਿਕਾਣਾ ਨਹੀਂ ਹੈ | ਕਾਂਗਰਸ ਦੀ ਹਾਲਤ ਜਿੱਥੇ ਹਰਿਆਣਾ ਵਿਚ ਖਰਾਬ ਹੈ, ਉੱਥੇ ਹੀ ਮਹਾਰਾਸ਼ਟਰ ਵਿਚ ਵੀ ਕਾਂਗਰਸ ਦੇ ਹਾਲਾਤ ਖਰਾਬ ਹਨ | ਉਨ੍ਹਾਂ ਕਿਹਾ ਕਿ ਜਿਹੜੀ ਵਿਸ਼ਵ ਦੀ ਸਭ ਤੋਂ ਵੱਡੀ ਪਾਰਟੀ ਹੈ, ਉਹ ਭਾਜਪਾ ਹੈ ਜਿਹੜੀ ਪੂਰੀ ਮਜ਼ਬੂਤੀ ਨਾਲ ਤੇ ਵੱਡੇ ਪੱਧਰ 'ਤੇ ਚੋਣ ਮੈਦਾਨ ਵਿਚ ਹੈ ਅਤੇ ਉਹ ਮਹਾਰਾਸ਼ਟਰ ਵਿਚ ਵੀ ਹੋ ਕੇ ਆਏ ਹਨ ਅਤੇ ਹੁਣ ਹਰਿਆਣਾ ਵਿਚ ਘੁੰਮ ਰਹੇ ਹਨ, ਦੋਵੇਂ ਸੂਬਿਆਂ ਵਿਚ ਭਾਜਪਾ ਦੇ ਹੱਕ ਵਿਚ ਹਵਾ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ 50 ਸਾਲ ਤੱਕ ਦੇਸ਼ 'ਤੇ ਰਾਜ ਕੀਤਾ ਅਤੇ ਅਨੁਸੂਚਿਤ ਜਾਤੀ, ਜਨਜਾਤੀ ਨੂੰ ਕੇਵਲ ਵੋਟ ਬੈਂਕ ਦੇ ਰੂਪ ਵਿਚ ਵਰਤਿਆ ਅਤੇ ਹੁਣ ਵੀ ਕਾਂਗਰਸ ਕਹਿੰਦੀ ਹੈ ਕਿ ਅਨੁਸੂਚਿਤ ਜਾਤੀ, ਜਨਜਾਤੀ ਤੇ ਪੱਛੜਾ ਵਰਗ ਪੱਛੜਿਆ ਹੋਇਆ ਹੈ ਪਰ ਜਨਤਾ ਜਾਣਦੀ ਹੈ ਕਿ ਜਿਸ ਨੇ 50 ਸਾਲ ਤੱਕ ਦੇਸ਼ 'ਤੇ ਰਾਜ ਕੀਤਾ ਹੋਵੇ, ਉਹੀ ਪਾਰਟੀ ਦੋਸ਼ ਲਗਾ ਰਹੀ ਹੈ ਅਤੇ ਇਸ ਲਈ ਕੌਣ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇਸ ਲਈ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਾਰੇ ਵਰਗਾਂ ਦਾ ਪੂਰਾ ਧਿਆਨ ਰੱਖਦੀ ਹੈ ਅਤੇ ਉਨ੍ਹਾਂ ਨੂੰ ਵੀ ਭਾਜਪਾ ਨੇ ਪਹਿਲਾਂ ਵਿਧਾਇਕ ਬਣਾਇਆ ਤੇ ਫਿਰ ਕੇਂਦਰੀ ਮੰਤਰੀ ਅਤੇ ਉਹ ਪਿਛਲੇ ਲੰਬੇ ਸਮੇਂ ਤੋਂ ਭਾਜਪਾ ਪਾਰਟੀ ਦੇ ਕਈਾ ਅਹੁਦਿਆਂ 'ਤੇ ਰਹਿ ਚੁੱਕੇ ਹਨ | ਇਸ ਮੌਕੇ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |

ਔਰਤ ਲਾਪਤਾ

ਸ਼ਾਹਬਾਦ ਮਾਰਕੰਡਾ, 17 ਅਕਤੂਬਰ (ਅਵਤਾਰ ਸਿੰਘ)-ਸ਼ਾਹਬਾਦ ਸਬ-ਡਵੀਜ਼ਨ ਦੇ ਪਿੰਡ ਕੁਰੜੀ ਦੀ ਵਸਨੀਕ ਇਕ ਔਰਤ ਨੇ ਥਾਣਾ ਝਾਂਸਾ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਸ ਨੇ ਆਪਣੀ ਲੜਕੀ ਦਾ ਵਿਆਹ 4 ਅਕਤੁਬਰ 2019 ਨੂੰ ਰਾਜੇਸ਼ ਕੁਮਾਰ ਵਾਸੀ ਟੀਕਰੀ ਜ਼ਿਲ੍ਹਾ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੇ ਵਕੀਲਾਂ 'ਚ ਪਹੁੰਚ ਕੇ ਜਜਪਾ ਦੇ ਉਮੀਦਵਾਰ ਡਾ. ਸਿਵਾਚ ਨੇ ਮੰਗੇ ਵੋਟ

ਫ਼ਤਿਹਾਬਾਦ, 17 ਅਕਤੂਬਰ (ਹਰਬੰਸ ਸਿੰਘ ਮੰਡੇਰ)- ਜੇ. ਜੇ. ਪੀ. ਉਮੀਦਵਾਰ ਡਾ. ਵਰਿੰਦਰ ਸਿਵਾਚ ਵੋਟਾਂ ਦੀ ਅਪੀਲ ਕਰਨ ਲਈ ਫ਼ਤਿਹਾਬਾਦ ਦੇ ਕੋਰਟ 'ਚ ਬਾਰ ਐਸੋਸੀਏਸ਼ਨ ਆਡੀਟੋਰੀਅਮ ਹਾਲ ਵਿਚ ਪਹੁੰਚੇ | ਐਸੋਸੀਏਸ਼ਨ ਦੇ ਪ੍ਰਧਾਨ ਵਿਨੈ ਸ਼ਰਮਾ ਵਲੋਂ ਉਨ੍ਹਾਂ ਦਾ ਜ਼ੋਰਦਾਰ ...

ਪੂਰੀ ਖ਼ਬਰ »

4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਫ਼ਤਿਹਾਬਾਦ, 17 ਅਕਤੂਬਰ (ਹਰਬੰਸ ਸਿੰਘ ਮੰਡੇਰ)- ਡੀ. ਸੀ. ਧੀਰੇਂਦਰ ਖੜਗਟਾ ਨੇ ਪੰਜਾਬ ਐਕਸਾਈਜ ਐਕਟ-1914 'ਚ ਦਿੱਤੀਆਂ ਧਾਰਾ 54 ਦੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਧਾਰਾ-144 ਲਾਗੂ ਕੀਤੀ ਹੈ | ਜਾਰੀ ਆਦੇਸ਼ਾਂ ਵਿਚ ਇਹ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿਚ ਸਾਰੇ ਦੇਸੀ ਅਤੇ ...

ਪੂਰੀ ਖ਼ਬਰ »

ਸਰਕਾਰੀ ਤਕਨੀਕੀ ਸੰਸਥਾ ਧਾਂਗੜ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਰੈਲੀ ਕੱਢੀ

ਫ਼ਤਿਹਾਬਾਦ, 17 ਅਕਤੂਬਰ (ਹਰਬੰਸ ਸਿੰਘ ਮੰਡੇਰ)- ਸਰਕਾਰੀ ਤਕਨੀਕੀ ਸੰਸਥਾ ਧਾਂਗੜ 'ਚ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਸੰਸਥਾ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵੋਟ ਬਣਵਾਉਣੀ ਜ਼ਰੂਰੀ ਕਿਉ ਹੈ ਅਤੇ ਵੋਟਾਂ ਦੀ ਕੀ ਮਹੱਤਤਾ ਹੈ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ

ਜਗਾਧਰੀ, 17 ਅਕਤੂਬਰ (ਜਗਜੀਤ ਸਿੰਘ)-ਯਮੁਨਾਨਗਰ ਸਦਰ ਪੁਲਿਸ ਅਤੇ ਹੋਰ ਥਾਣਿਆਂ ਦੀ ਪੁਲਿਸ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ 'ਚ ਪੁਲਿਸ ਦੇ ਨਾਲ ਸੁਰੱਖਿਆ ਏਜੰਸੀ ਦੇ ਜਵਾਨ ਵੀ ਮੌਜੂਦ ਸਨ | ਸਦਰ ਯਮੁਨਾਨਗਰ ਪੁਲਿਸ ਨੇ ...

ਪੂਰੀ ਖ਼ਬਰ »

ਸਿੱਖ ਬੁੱਧੀਜੀਵੀਆਂ ਨੇ ਮੀਟਿੰਗ ਕਰ ਮੁੱਖ ਮੰਤਰੀ ਖੱਟਰ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ

ਕਰਨਾਲ, 17 ਅਕਤੂਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂਥ ਪ੍ਰਧਾਨ ਅਮਰਿੰਦਰ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਸ਼ਿਸ਼ਿਆਂਵਾਲਾ ਵਿਖੇ ਕਈ ਜਥੇਬੰਦੀਆਂ ਅਤੇ ਸਿੱਖ ਬੁੱਧੀਜੀਵੀਆਂ ਦੀ ਇਕ ਮੀਟਿੰਗ ਹੋਈ | ਇਸ ...

ਪੂਰੀ ਖ਼ਬਰ »

ਚੋਣ ਡਿਊਟੀ 'ਚ ਲੱਗੇ ਡਿਊਟੀ ਮੈਜਿਸਟਰੇਟ ਤੇ ਸੈਕਟਰ ਅਫ਼ਸਰਾਂ ਨੂੰ ਦਿੱਤੀਆਂ ਜ਼ਰੂਰੀ ਹਦਾਇਤਾਂ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਵਿਧਾਨ ਸਭਾ ਦੀਆਂ ਆਗਾਮੀ 21 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਦੀ ਤਿਆਰੀ ਲਈ ਅੱਜ ਚੋਣ ਡਿਊਟੀ 'ਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੀਟਿੰਗ ਸੀ.ਡੀ.ਐੱਲ.ਯੂ. ਦੇ ਆਡੀਟੋਰੀਅਮ ਵਿਚ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਬਲਕੌਰ ਸਿੰਘ ਵਲੋਂ ਪਿੰਡਾਂ ਦਾ ਦੌਰਾ

ਕਾਲਾਂਵਾਲੀ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਹਲਕਾ ਕਾਲਾਂਵਾਲੀ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੇ ਹਲਕੇ ਦੇ ਅਨੇਕ ਪਿੰਡਾਂ ਦਾ ਤੁਫ਼ਾਨੀ ਦੌਰਾ ਕਰਕੇ ਲੋਕਾਂ ਨੂੰ ਵੋਟ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਸੁਖਦੇਵ ਸਿੰਘ ਬੜਾਗੁੜਾ, ਸਰਪੰਚ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਚਲਾਈ ਗਈ ਸਵੀਪ ਮੁਹਿੰਮ ਤਹਿਤ ਨੌਜਵਾਨਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਗਿਆ | ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿਚ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ | ਇਹ ਮੁਹਿੰਮ ਵਧੀਕ ...

ਪੂਰੀ ਖ਼ਬਰ »

ਜਜਪਾ ਅੱਜ ਹਰਿਆਣਾ 'ਚ ਸਰਕਾਰ ਬਣਾਉਣ ਦੀ ਦਹਿਲੀਜ਼ 'ਤੇ ਖੜ੍ਹੀ ਹੈ- ਦਿੱਗਵਿਜੇ ਚੌਟਾਲਾ

ਏਲਨਾਬਾਦ, 17 ਅਕਤੂਬਰ (ਜਗਤਾਰ ਸਮਾਲਸਰ)- ਇਨਸੋ ਦੇ ਕੌਮੀ ਪ੍ਰਧਾਨ ਤੇ ਜਜਪਾ ਨੇਤਾ ਦਿੱਗਵਿਜੇ ਸਿੰਘ ਚੌਟਾਲਾ ਅੱਜ ਏਲਨਾਬਾਦ ਤੋਂ ਜਜਪਾ ਦੇ ਉਮੀਦਵਾਰ ਓਮ ਪ੍ਰਕਾਸ਼ ਸਿਹਾਗ ਲਈ ਵੋਟਾਂ ਦੀ ਅਪੀਲ ਕਰਨ ਲਈ ਏਲਨਾਬਾਦ ਵਿਖੇ ਪਹੁੰਚੇ | ਸਥਾਨਿਕ ਰਾਮ ਲੀਲਾ ਗਰਾੳਾੂਡ ਵਿਚ ...

ਪੂਰੀ ਖ਼ਬਰ »

ਗੋਪਾਲ ਕਾਂਡਾ ਨੇ ਮਿਲਾਇਆ ਅਸ਼ੋਕ ਤੰਵਰ ਨਾਲ ਹੱਥ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਲੋਕ ਹਿਤ ਪਾਰਟੀ ਦੇ ਸੁਪਰੀਮੋ ਗੋਪਾਲ ਕਾਂਡਾ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਨਾਲ ਅੱਜ ਹੱਥ ਮਿਲਾਉਂਦਿਆਂ ਸਿਰਸਾ ਤੇ ਰਾਣੀਆਂ ਵਿਧਾਨ ਸਭਾ ਹਲਕੇ ਤੋਂ ਹਮਾਇਤ ਦੀ ਮੰਗ ...

ਪੂਰੀ ਖ਼ਬਰ »

ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਬੱੁਲ੍ਹੋਵਾਲ, 17 ਅਕਤੂਬਰ (ਜਸਵੰਤ ਸਿੰਘ)-ਇਕ ਵਿਅਕਤੀ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 6 ਵਜੇ ਦੇ ਕਰੀਬ ਕਸ਼ਮੀਰੀ ਲਾਲ ਪੁੱਤਰ ਜਾਗਰ ਰਾਮ ਵਾਸੀ ਸ਼ੇਰਪੁਰ ਪੱਕਾ ਦੀ ਲਾਸ਼ ਮਹਾਂ ਸਿੰਘ ਪੁੱਤਰ ਜੈ ਸਿੰਘ ਵਾਸੀ ਸ਼ੇਰਪੁਰ ...

ਪੂਰੀ ਖ਼ਬਰ »

ਲੋਕਲ ਬੱਸ ਅੱਡੇ ਦੇ ਅੱਗੇ ਕਾਰਾਂ ਖੜ੍ਹੀਆਂ ਹੋਣ 'ਤੇ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸ਼ਕੂਰ ਬਸਤੀ ਦੇ ਰਾਜਧਾਨੀ ਇਨਕਲੇਵ (ਰੋਡ ਨੰਬਰ 44 ਮੋੜ) ਦੇ ਨਾਂਅ 'ਤੇ ਬਣੇ ਲੋਕਲ ਬੱਸ ਅੱਡਾ ਲੋਕਾਂ ਦੀ ਸਹੂਲਤ ਲਈ ਬਣਾਇਆ ਗਿਆ ਹੈ ਪਰ ਹੁਣ ਇਹ ਬੱਸ ਅੱਡਾ ਕਾਰਾਂ ਦਾ ਬੱਸ ਅੱੱਡਾ ਬਣ ਚੁੱਕਾ ਹੈ ਅਤੇ ਲੋਕ ...

ਪੂਰੀ ਖ਼ਬਰ »

ਵੋਟਾਂ ਸੌ ਫੀਸਦੀ ਪਾਉਣ ਲਈ ਰੈਲੀ ਨੂੰ ਕੀਤਾ ਰਵਾਨਾ

ਗੂਹਲਾ ਚੀਕਾ, 17 ਅਕਤੂਬਰ (ਓ.ਪੀ. ਸੈਣੀ)-ਬਲਾਕ ਸਿੱਖਿਆ ਅਧਿਕਾਰੀ ਗੂਹਲਾ ਗੋਪੀ ਚੰਦ ਨਿੰਬਾਰਣ ਨੇ ਸਰਕਾਰੀ ਸੀ. ਸੈਕੰਡਰੀ ਸਕੂਲ ਭੁਸਲਾ ਦਾ ਦੌਰਾ ਕੀਤਾ | ਇਸ ਦੌਰਾਨ ਸਵੇਰੇ ਦੀ ਸਭਾ ਵਿਖੇ ਬੱਚਿਆਂ ਨੂੰ ਸੌ ਫੀਸਦੀ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪੰਜਾ ਸਾਹਿਬ ਦੀ ਘਟਨਾ ਪ੍ਰਤੀ ਪਾਕਿਸਤਾਨ ਦੀ ਸਰਕਾਰ ਨੂੰ ਜਾਂਚ ਕਰਨੀ ਚਾਹੀਦੀ ਹੈ-ਪੰਮਾ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪਾਕਿਸਤਾਨ ਸਥਿਤ ਪੰਜਾ ਸਾਹਿਬ ਗੁਰਦੁਆਰੇ ਵਿਚ ਅੱਗ ਲੱਗਣ ਦੀ ਘਟਨਾ ਪ੍ਰਤੀ ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ | ਪੰਮਾ ਨੇ ਕਿਹਾ ਕਿ ਘਟਨਾ ਦੀ ਪਾਕਿਸਤਾਨ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਅਣਪਛਾਤੇ ਕੰਟੇਨਰ ਚਾਲਕ ਵਿਰੁੱਧ ਮਾਮਲਾ ਦਰਜ

ਦਸੂਹਾ, 17 ਅਕਤੂਬਰ (ਭੁੱਲਰ) -ਦਸੂਹਾ ਪੁਲਿਸ ਵਲੋਂ ਅਣਪਛਾਤੇ ਕੰਟੇਨਰ ਤੇ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਐੱਸ.ਐੱਚ.ਓ. ਯਾਦਵਿੰਦਰ ਸਿੰਘ ਬਰਾੜ ਤੇ ਏ.ਐੱਸ.ਆਈ. ਰਘਬੀਰ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਪਤਨੀ ਦੇਸ ਰਾਜ ਵਾਸੀ ਸਹੌੜਾ ਡਡਿਆਲ ਦੱਸੋ ਨੇ ਦਸੂਹਾ ...

ਪੂਰੀ ਖ਼ਬਰ »

ਅਦਾਕਾਰ ਵਿਕਰਮਜੀਤ ਵਿਰਕ ਨੇ ਆਪਣੀ ਆਉਣ ਵਾਲੀ ਫ਼ਿਲਮ 'ਡਰਾਈਵ' ਬਾਰੇ ਦਿੱਤੀ ਜਾਣਕਾਰੀ

ਕਰਨਾਲ, 17 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਦੇ ਅਸੰਧ ਹਲਕੇ ਦੇ ਇਕ ਛੋਟੇ ਜਿਹੇ ਪਿੰਡ ਥਰਵਾ ਮਾਜਰਾ ਤੋਂ ਨਿਕਲ ਕੇ ਬਾਲੀਵੁੱਡ ਅਤੇ ਸਾਊਥ ਫ਼ਿਲਮਾਂ 'ਚ ਆਪਣੀ ਵੱਖਰੀ ਪਛਾਣ ਵਾਲੇ ਵਿਕਰਮਜੀਤ ਵਿਰਕ ਨੇ ਅੱਜ ਕਰਨਾਲ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਆਪਣੀ ਆਉਣ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਕੰਵਰਪਾਲ ਨੇ ਆਪਣੇ ਸਮਰਥਕਾਂ ਸਮੇਤ ਤੂਫ਼ਾਨੀ ਦੌਰਾ ਕਰਦਿਆਂ ਕਈ ਥਾਵਾਂ 'ਤੇ ਕੀਤਾ ਚੋਣ ਪ੍ਰਚਾਰ

ਜਗਾਧਰੀ, 17 ਅਕਤੂਬਰ (ਜਗਜੀਤ ਸਿੰਘ)-ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਉਵੇਂ-ਉਵੇਂ ਉਮੀਦਵਾਰਾਂ ਵਲੋਂ ਤੂਫਾਨੀ ਦੌਰੇ ਕਰਕੇ ਆਪੋ-ਆਪਣੀ ਪਾਰਟੀ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਜਗਾਧਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ...

ਪੂਰੀ ਖ਼ਬਰ »

ਕਾਂਡਾ ਭਰਾਵਾਂ ਦੇ ਹੱਕ 'ਚ ਅੱਜ ਪ੍ਰਚਾਰ ਕਰਨਗੇ ਬੱਬੂ ਮਾਨ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਲੋਕਹਿਤ ਪਾਰਟੀ ਦੇ ਰਾਣੀਆਂ ਤੇ ਸਿਰਸਾ ਤੋਂ ਉਮੀਦਵਾਰ ਕਾਂਡਾ ਭਰਾਵਾਂ ਦੇ ਹੱਕ ਵਿਚ ਉੱਘੇ ਪੰਜਾਬੀ ਗਾਇਕ ਬੱਬੂ ਮਾਨ 18 ਅਕਤੂਬਰ ਨੂੰ ਚੋਣ ਪ੍ਰਚਾਰ ਕਰਨਗੇ | ਉਹ ਰਾਣੀਆਂ ਵਿਚ ਇਕ ਰੈਲੀ ਨੂੰ ਸੰਬੋਧਨ ਕਰਨਗੇ | ਇਹ ...

ਪੂਰੀ ਖ਼ਬਰ »

ਚੋਣਾਂ 'ਚ ਜਨਤਾ ਦੇ ਮੁੱਦਿਆਂ ਨੂੰ ਲੈ ਕੇ ਕੀਤਾ ਗਿਆ ਨਾਗਰਿਕ ਸੰਮੇਲਨ

ਕਾਲਾਂਵਾਲੀ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਕਰਮਚਾਰੀ ਸੰਘ ਹਰਿਆਣਾ ਬਲਾਕ ਕਾਲਾਂਵਾਲੀ ਨੇ ਸਰਕਾਰ ਦੀ ਵਾਅਦਾ ਖਿਲਾਫ਼ੀ, ਜਨ ਸੇਵਾਵਾਂ ਤੇ ਰੁਜ਼ਗਾਰ ਨੂੰ ਬਚਾਉਣ ਨੂੰ ਲੈ ਕੇ ਨਾਗਰਿਕ ਸੰਮੇਲਨ ਕਰਵਾਇਆ | ਬਲਾਕ ਪ੍ਰਧਾਨ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਵਿਚ ...

ਪੂਰੀ ਖ਼ਬਰ »

ਜ਼ੋਨ ਭੜਿਆਣਾ ਅਧੀਨ ਪੈਂਦੇ ਪਿੰਡਾਂ ਦੇ ਲੋਕ ਅਕਾਲੀ ਉਮੀਦਵਾਰ ਦੇ ਹੱਕ 'ਚ- ਟੋਡਰਪੁਰ

ਰਤੀਆ, 17 ਅਕਤੂਬਰ (ਬੇਅੰਤ ਕੌਰ ਮੰਡੇਰ)- ਸ਼੍ਰੋਮਣੀ ਅਕਾਲੀ ਦਲ ਤੇ ਇਨੈਲੋ ਦੇ ਸਾਂਝੇ ਉਮੀਦਵਾਰ ਕੁਲਵਿੰਦਰ ਸਿੰਘ ਕੁਨਾਲ ਦੀ ਸਥਿਤੀ ਦਿਨ-ਬ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ | ਇਹ ਸ਼ਬਦ ਜ਼ਿਲ੍ਹਾ ਮਾਨਸਾ ਦੇ ਯੂਥ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ ਨੇ ਪਿੰਡ ਭੜਿਆਣਾ ...

ਪੂਰੀ ਖ਼ਬਰ »

ਦੂਨ ਪ੍ਰੈੱਸ ਕਲੱਬ ਪਾਉਂਟਾ ਸਾਹਿਬ ਦੀ ਵਿਸ਼ੇਸ਼ ਇਕੱਤਰਤਾ ਹਰਬਖ਼ਸ਼ ਸਿੰਘ ਕਲੱਬ ਦੇ ਮੀਤ ਪ੍ਰਧਾਨ ਨਿਯੁਕਤ

ਪਾਉਂਟਾ ਸਾਹਿਬ, 17 ਅਕਤੂਬਰ (ਹਰਬਖ਼ਸ਼ ਸਿੰਘ)-ਦੂਨ ਪ੍ਰੈੱਸ ਕਲੱਬ ਪਾਊਾਟਾ ਸਾਹਿਬ ਜ਼ਿਲ੍ਹਾ ਸਿਰਮੌਰ ਦੀ ਅੱਜ ਵਿਸ਼ੇਸ਼ ਇਕੱਤਰਤਾ ਰਾਕਵੁੱਡ ਹੋਟਲ 'ਚ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸ਼ਿਆਮ ਲਾਲ ਪੁੰਡੀਰ ਪ੍ਰਧਾਨ ਦੂਨ ਪ੍ਰੈੱਸ ਕਲੱਬ ਨੇ ਕੀਤੀ | ਅੱਜ ਦੀ ਇਕੱਤਰਤਾ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਦੇਸੂਜੋਧਾ ਵਲੋਂ ਚੋਣ ਜਲਸੇ

ਕਾਲਾਂਵਾਲੀ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਕਾਲਾਂਵਾਲੀ ਵਿਸ ਖੇਤਰ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਇਨੇਲੋ ਦੇ ਸਾਂਝੇ ਉਮੀਦਵਾਰ ਰਜਿੰਦਰ ਸਿੰਘ ਦੇਸੂਜੋਧਾ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਉਨ੍ਹਾਂ ਆਪਣੇ ਜਨਸੰਪਰਕ ਅਭਿਆਨ ਦੇ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਗਰੂਕ

ਯਮੁਨਾਨਗਰ, 17 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੀ ਐੱਨ. ਐੱਸ. ਐੱਸ. ਯੂਨਿਟ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਗਰਾਮ ਦੁਆਰਾ ਚਲਾਇਆ ਗਿਆ | ਇਸ ਸਮਾਗਮ 'ਚ ਅਨੂ, ਰਾਧਿਕਾ, ਨਿਖਿਲ, ਰਾਘਵ, ਤਵਲੀਨ, ਕੀਰਤੀ, ਸਾਰਥਕ, ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਕਾਮਰਸ ਕੈਲੀਬਰ ਕਲੱਬ ਨੇ ਵੱਖ-ਵੱਖ ਮੁਕਾਬਲੇ ਕਰਵਾਏ

ਯਮੁਨਾਨਗਰ, 17 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਕਾਮਰਸ ਕੈਲੀਬਰ ਕਲੱਬ ਵਲੋਂ ਮਹਿੰਦੀ, ਰੰਗੋਲੀ ਤੇ ਥਾਲੀ ਸਜਾਵਟ ਵਰਗੇ ਮੁਕਾਬਲੇ ਕਰਵਾਏ ਗਏ | ਪ੍ਰੋਗਰਾਮ 'ਚ ਵਿਦਿਆਰਥਣਾਂ ਨੇ ਆਪਣੀਆਂ ਪ੍ਰੋਫੈਸਰਾਂ ਦੇ ਵੀ ਮਹਿੰਦੀ ਲਗਾ ਕੇ ਉਨ੍ਹਾਂ ...

ਪੂਰੀ ਖ਼ਬਰ »

ਦੇਸ਼ ਤੇ ਰਾਜ ਨੂੰ ਮਜ਼ਬੂਤ ਕਰਨ ਲਈ ਭਾਜਪਾ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ-ਮਹਿਤਾ

ਨੀਲੋਖੇੜੀ, 17 ਅਕਤੂਬਰ (ਆਹੂਜਾ)-ਇਕ ਦਰਜਨ ਤੋਂ ਵੱਧ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਸ਼ਹਿਰ ਦੇ ਸਟੇਸ਼ਨ ਖੇਤਰ 'ਚ ਪਹੁੰਚਣ ਤੋਂ ਬਾਅਦ ਭਾਜਪਾ ਉਮੀਦਵਾਰ ਭਗਵਾਨ ਦਾਸ ਕਬੀਰ ਪੰਥੀ ਦੀ ਨਗਰਪਾਲਿਕਾ ਪ੍ਰਧਾਨ ਸਨਮੀਤਾ ਕੌਰ ਆਹੂਜਾ, ਭਾਜਪਾ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਹਰਿਆਣਾ ਦੀ ਸਿਆਸੀ ਹਵਾ ਬਦਲੀ, ਕਾਂਗਰਸ ਸੱਤਾ 'ਚ ਆਵੇਗੀ- ਭੁਪਿੰਦਰ ਹੁੱਡਾ

ਡੱਬਵਾਲੀ, 17 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਹਰਿਆਣਾ ਦੀ ਸਿਆਸੀ ਹਵਾ ਬਦਲ ਚੁੱਕੀ ਹੈ ਅਤੇ ਹੁਣ ਸੂਬੇ 'ਚ ਪੂਰੇ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਸੱਤਾ ਵਿਚ ਆਵੇਗੀ | ਸਰਕਾਰ ਬਣਨ 'ਤੇ ਪਹਿਲੇ 24 ...

ਪੂਰੀ ਖ਼ਬਰ »

ਪਾਣੀ ਦੀ ਸਮੱਸਿਆ ਸਬੰਧੀ ਸੀ.ਬੀ.ਐੱਸ.ਈ. ਵੀ ਹੋਈ ਜਾਗਰੂਕ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੇਸ਼ ਵਿਚ ਚੱਲ ਰਹੀ ਪਾਣੀ ਦੀ ਸਮੱਸਿਆ ਪ੍ਰਤੀ ਸੀ.ਬੀ.ਐੱਸ.ਈ. ਪੂਰੀ ਤਰ੍ਹਾਂ ਜਾਗਰੂਕ ਹੋ ਗਈ ਹੈ ਅਤੇ ਇਸ ਨੇ ਆਪਣੇ ਅਧੀਨ ਸਾਰੇ ਸਕੂਲਾਂ ਨੂੰ ਪਾਣੀ ਦੇ ਬਿਹਤਰ ਪ੍ਰਬੰਧ ਨੂੰ ਜ਼ਰੂਰੀ ਕਿਹਾ ਹੈ | ਸੀ.ਬੀ.ਐੱਸ.ਈ. ਨੇ ਪਾਣੀ ...

ਪੂਰੀ ਖ਼ਬਰ »

ਸੰਨੀ ਦਿਓਲ ਨੇ ਰੋਡ ਸ਼ੋਅ ਕਰਕੇ ਭਾਜਪਾ ਉਮੀਦਵਾਰ ਸੁਭਾਸ਼ ਬਰਾਲਾ ਦਾ ਕੀਤਾ ਚੋਣ ਪ੍ਰਚਾਰ

ਟੋਹਾਣਾ, 17 ਅਕਤੂਬਰ (ਗੁਰਦੀਪ ਸਿੰਘ ਭੱਟੀ)- ਇਥੋਂ ਉਮੀਦਵਾਰ ਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੱਖ ਵਿਚ ਚੋਣ ਪ੍ਰਚਾਰ ਕਰਨ ਆਏ ਸੰਨੀ ਦਿਉਲ ਨੂੰ ਵੇਖਣ ਲਈ ਲੋਕਾਂ ਦੀ ਭੀੜ ਨੇ ਰੈਲੀ ਦਾ ਰੂਪ ਲੈ ਲਿਆ | ਬਾਜ਼ਾਰ ਵਿਚ ਕਈ ਘੰਟੇ ਜਾਮ ਦੀ ਸਥਿਤੀ ਬਣੀ ਰਹੀ | ...

ਪੂਰੀ ਖ਼ਬਰ »

ਅਕਾਲੀਆਂ ਨੂੰ ਵੋਟਾਂ ਨਾ ਦੇਣ ਹਰਿਆਣਾ ਦੇ ਸਿੱਖ-ਦਾਦੂਵਾਲ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਪੰਥਕ ਸੇਵਾ ਲਹਿਰ ਦੇ ਮੁਖੀ ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਸਿਰਸਾ ਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਚ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਚੋਰ ਗਰੋਹ ਦੇ ਤਿੰਨ ਮੈਂਬਰ ਲੱਖਾਂ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ...

ਪੂਰੀ ਖ਼ਬਰ »

ਰਾਜ ਦੇ ਵਿਕਾਸ ਲਈ ਮਮਤਾ ਨੇ ਜਾਰੀ ਕੀਤਾ ਵਿਜ਼ਨ 20

ਕੋਲਕਾਤਾ, 17 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਦੇ ਵਿਕਾਸ ਅਤੇ ਲੋਕਾਂ ਨੂੰ ਲੋੜੀਂਦੀਆਂ ਸਲੂਲਤਾਂ ਦੇਣ ਲਈ ਵਿਜ਼ਨ 10 ਅਤੇ ਵਿਜ਼ਨ 20 ਪਰਿਯੋਜਨਾ ਮਨਜੂਰ ਕੀਤੀ ਹੈ | ਆਉਣ ਵਾਲੇ 10 ਸਾਲਾਂ ਬਾਅਦ ਢਾਂਚਾ, ਸਿਹਤ, ਸਿੱਖਿਆ, ਪੀਣ ਵਾਲੇ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਨੂੰ 31 ਦਿਨਾਂ 'ਚ 21 ਸਰਕਾਰੀ ਛੁੱਟੀਆਂ

ਕੋਲਕਾਤਾ, 17 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਅਕਤੂਬਰ-ਨਵੰਬਰ ਦਾ ਮਹੀਨਾ ਪੱਛਮੀ ਬੰਗਾਲ ਦੇ ਸਰਕਾਰੀ ਕਰਮਚਾਰੀਆਂ ਲਈ ਛੁੱਟੀ ਦਾ ਮਹੀਨਾ ਕਿਹਾ ਜਾ ਸਕਦਾ ਹੈ ਕਿਉਂਕਿ ਇਨ੍ਹਾਂ ਮਹੀਨੇ ਦੇ 31 ਦਿਨਾਂ 'ਚ ਉਨ੍ਹਾਂ ਨੂੰ 21 ਛੁੱਟੀਆਂ ਮਿਲ ਗਈਆਂ ਹਨ | ਇਥੇ ਇਹ ਜ਼ਿਕਰਯੋਗ ...

ਪੂਰੀ ਖ਼ਬਰ »

ਬੰਗਾਲ ਦੇ 2 ਜ਼ਿਲਿ੍ਹਆਂ 'ਚ ਤੈਨਾਤ ਹੋਵੇਗੀ ਨਵੀਂ ਫੋਰਸ

ਕੋਲਕਾਤਾ, 17 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਨਕਸਲ ਪ੍ਰਭਾਵਿਤ ਝਾਰਗ੍ਰਾਮ ਅਤੇ ਪੁਰੂਲੀਆ ਜ਼ਿਲੇ੍ਹ 'ਚ ਰਾਜ ਸਰਕਾਰ ਨੇ ਇਕ ਨਵੀਂ ਫੋਰਸ ਗਠਨ ਦਾ ਫੈਸਲਾ ਕੀਤਾ ਹੈ | ਰਾਜ ਮੰਤਰੀ ਮੰਡਲ ਦੀ ਮੀਟਿੰਗ 'ਚ ਫੈਸਲਾ ਕੀਤਾ ਗਿਆ ਕਿ ਸਪੈਸ਼ਲ ਟ੍ਰੇਂਨਡ ...

ਪੂਰੀ ਖ਼ਬਰ »

ਜੇਕਰ ਵਿਦਿਆਰਥੀ ਅਨੁਸ਼ਾਸਨ 'ਚ ਰਹਿ ਕੇ ਸਿੱਖਿਆ ਲੈਣ ਤਾਂ ਸਮਾਜ 'ਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ-ਡਾ: ਮਹੇਸ਼ ਵਰਮਾ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਪ੍ਰਤੀ ਕਮਲ ਇੰਸਟੀਚਿਊਟ ਆਫ਼ ਹਾਇਰ ਐਜ਼ੂਕੇਸ਼ਨ ਐਾਡ ਐਡਵਾਂਸ ਟੈਕਨਾਲੋਜੀ, ਮੋਹਨ ਗਾਰਡਨ, ਦਿੱਲੀ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਵਿਚਾਰਾਂ ਦੇ ਨਾਲ ਮਹਾਤਮਾ ਗਾਂਧੀ ਨੂੰ ...

ਪੂਰੀ ਖ਼ਬਰ »

ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਨੇ ਅਭੈ ਚੌਟਾਲਾ ਦੇ ਪੱਖ 'ਚ ਕੀਤਾ ਚੋਣ ਪ੍ਰਚਾਰ

ਏਲਨਾਬਾਦ, 17 ਅਕਤੂਬਰ (ਜਗਤਾਰ ਸਮਾਲਸਰ)- ਪੰਜਾਬ ਦੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਹਰਿਆਣਾ ਦੇ ਸਾਰੇ ਵਰਗਾਾ ਦਾ ਭਲਾ ਕੇਵਲ ਇਨੈਲੋ ਹੀ ਕਰ ਸਕਦੀ ਹੈ ਕਿਉਂਕਿ ਇਨੈਲੋ ਜਨਨਾਇਕ ਸਵ . ਚੌ . ਦੇਵੀ ਲਾਲ ਦਾ ਲਗਾਇਆ ਹੋਇਆ ਇਕ ਪੌਦਾ ਹੈ ਜੋ ਹਮੇਸ਼ਾ ...

ਪੂਰੀ ਖ਼ਬਰ »

ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਐੱਮ.ਸੀ.ਡੀ. ਕਰ ਰਹੀ ਹੈ ਸਖ਼ਤ ਕਾਰਵਾਈ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਪ੍ਰਦੂਸ਼ਣ ਦੇ ਪੱਧਰ 'ਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਇਸ ਪ੍ਰਤੀ ਐੱਮ.ਸੀ.ਡੀ. ਨੇ ਉਨ੍ਹਾਂ ਲੋਕਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜੋ ਲੋਕ ਖੁੱਲ੍ਹੇ ਤੌਰ 'ਤੇ ਕੂੜਾ ਜਲਾ ਰਹੇ ਹਨ ਅਤੇ ਨਾਲ ਹੀ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਭਗੌੜੇ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਖਾਲੜਾ ਦੇ ...

ਪੂਰੀ ਖ਼ਬਰ »

ਨਾਰਕੋਟਿਕਸ ਸੈੱਲ ਪੱਟੀ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਪੱਟੀ, 17 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਨਾਰਕੋਟਿਕਸ ਸੈੱਲ ਪੱਟੀ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਰਕੋਟਿਕਸ ਸੈੱਲ ਪੱਟੀ ਦੇ ਇੰਚਾਰਜ ਐੱਸ.ਆਈ. ਸੁਖਰਾਜ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਲਾਸਟਿਕ ਕੈਰੀ ਬੈਗਾਂ ਦੇ ਉਤਪਾਦਨ, ਸਟਾਕ, ਵੰਡਣ, ਵੇਚਣ ਜਾਂ ਵਰਤੋਂ ਕਰਨ 'ਤੇ ਪਾਬੰਦੀ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਮੈਜਿਸਟਰੇਟ ਪ੍ਰਦੀਪ ਕੁਮਾਰ ਸੱਭਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਕੈਰੀ ਬੈਗਾਂ ਦੇ ...

ਪੂਰੀ ਖ਼ਬਰ »

ਪਿੰਡ ਕੈਰੋਂ ਦੇ ਹਰਭਜਨ ਸਿੰਘ ਦੇ ਘਰੇ ਵੱਜਿਆ ਦਿਨ ਦਿਹਾੜੇ 3 ਲੱਖ ਦਾ ਡਾਕਾ

ਪੱਟੀ, 17 ਅਕਤੂਬਰ (ਅਵਤਾਰ ਸਿੰਘ ਖਹਿਰਾ)-ਥਾਣਾ ਸਿਟੀ ਅਧੀਨ ਪੈਂਦੇ ਪਿੰਡ ਕੈਰੋਂ ਦੇ ਵਸਨੀਕ ਹਰਭਜਨ ਸਿੰਘ ਦੇ ਘਰ ਅੰਦਰ ਦਾਖ਼ਲ ਹੋ ਕੇ ਦੋ ਨੌਜਵਾਨਾਂ ਨੇ ਦਿਨ ਦੀਵੀ 3 ਲੱਖ ਦਾ ਡਾਕਾ ਮਾਰਿਆ ਤੇ ਮੌਕੇ ਤੋਂ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਕੈਰੋਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਿਆ ਜਾਵੇਗਾ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ਪਾਵਨ ਨਗਰੀ ਸੁਲਤਾਨਪੁਰ ਲੋਧੀ ਨੂੰ ਸਾਫ਼ 'ਤੇ ਸਵੱਛ ਰੱਖਣ ਲਈ ਸਮੁੱਚੇ ਹਲਕੇ ਦੇ 270 ਪਿੰਡਾਂ ਦੀਆਂ ਸੰਗਤਾਂ ਵਲੋਂ ਲਗਾਤਾਰ ...

ਪੂਰੀ ਖ਼ਬਰ »

ਸ੍ਰੀ ਕਲਗ਼ੀਧਰ ਸੇਵਕ ਸਭਾ ਵਲੋਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਦੇਵੀ ਤਲਾਬ ਵਿਚ ਸਮਾਗਮ 3 ਨੂੰ

ਕਪੂਰਥਲਾ, 17 ਅਕਤੂਬਰ (ਅਮਰਜੀਤ ਕੋਮਲ)-ਗੁਰਦੁਆਰਾ ਸਾਹਿਬ ਸ੍ਰੀ ਕਲਗ਼ੀਧਰ ਸੇਵਕ ਸਭਾ ਕਪੂਰਥਲਾ (ਦੇਵੀ ਤਲਾਬ) ਵਿਚ ਸੰਗਤਾਂ ਦੀ ਇਕ ਮੀਟਿੰਗ ਹੋਈ ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 3 ਨਵੰਬਰ ਦਿਨ ਐਤਵਾਰ ਨੂੰ ੂ ਸਮਾਗਮ ...

ਪੂਰੀ ਖ਼ਬਰ »

ਕਪਿਲ ਬਤਰਾ ਪ੍ਰੋਡਕਸ਼ਨ ਦੀ ਨਵੀਂ ਪੰਜਾਬੀ ਫ਼ਿਲਮ 'ਗਾਂਧੀ ਫਿਰ ਆ ਗਿਆ' ਦੀ ਸ਼ੂਟਿੰਗ ਜਾਰੀ

ਢਿਲਵਾਂ, 17 ਅਕਤੂਬਰ (ਗੋਬਿੰਦ ਸੁਖੀਜਾ)-ਕਪਿਲ ਬਤਰਾ ਪ੍ਰੋਡਕਸ਼ਨ ਵੱਲੋਂ 'ਕੈਰੀ ਆਨ ਜੱਟਾ, ਮੇਲ ਕਰਾ ਦੇ ਰੱਬਾ, ਯਾਰ ਅਣਮੁੱਲੇ ਅਤੇ ਹੋਰ ਅਨੇਕਾਂ ਹਿੱਟ ਫ਼ਿਲਮਾਂ ਸਮਾਜ ਦੀ ਝੋਲੀ ਪਾਉਣ ਵਾਲੇ ਇਸ ਵਾਰ ਮਹਾਂਲੰਕੇਸ਼ਵਰ ਮੋਸ਼ਨ ਪਿਕਚਰਜ਼ ਵਲੋਂ ਆਪਣੀ ਆਗਾਮੀ ਫ਼ਿਲਮ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਪ੍ਰਕਾਸ਼ ਪੁਰਬ ਅਤੇ ਗੋਲਡਨ ਜੁਬਲੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਨਡਾਲਾ, 17 ਅਕਤੂਬਰ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੀ ਦਸਮੇਸ਼ ਪੰਜਾਬੀ ਸਾਹਿਤ ਸਭਾ ਵੱਲੋਂ ਸਾਹਿਤਕ ਪਿੜ ਨਡਾਲਾ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਕਾਲਜ ਦੀ ਗੋਲਡਨ ਜੁਬਲੀ ਨੂੰ ...

ਪੂਰੀ ਖ਼ਬਰ »

ਲੋਕਾਂ ਦਾ ਭਾਜਪਾ ਤੋਂ ਮੋਹ ਭੰਗ ਹੋਇਆ-ਕੁਮਾਰੀ ਸ਼ੈਲਜਾ

ਕਰਨਾਲ, 17 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੂਬਾ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਰਾਜ ਦੇ ਲੋਕਾਂ ਦਾ ਭਾਜਪਾ ਨਾਲੋਂ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਪੰਜ ਸਾਲ ਪਹਿਲਾਂ ਚੋਣਾਂ ਸਮੇਂ ਭਾਜਪਾ ਨੇ ਆਪਣੇ ਚੋਣ ਮੈਨੀਫੈਸਟੋ ਦੌਰਾਨ ਰਾਜ ਦੇ ਲੋਕਾਂ ਨਾਲ ...

ਪੂਰੀ ਖ਼ਬਰ »

ਆਲ ਇੰਡੀਆ ਰਿਟਾਇਰਡ ਰੇਲਵੇ ਮੈਨਜ਼ ਫੈਡਰੇਸ਼ਨ ਆਰ.ਸੀ.ਐਫ. ਇਕਾਈ ਦੀ ਮੀਟਿੰਗ

ਹੁਸੈਨਪੁਰ, 17 ਅਕਤੂਬਰ (ਸੋਢੀ)-ਆਲ ਇੰਡੀਆ ਰਿਟਾਇਰਡ ਰੇਲਵੇ ਮੈਂਨਜ਼ ਫੈਡਰੇਸ਼ਨ ਦੀ ਇਕਾਈ ਆਰ.ਸੀ.ਐਫ ਵਲੋਂ ਰਿਟਾਇਰਡ ਰੇਲਵੇ ਮੈਂਨਜ਼ ਫੈਡਰੇਸ਼ਨ ਦੇ ਸਮੂਹ ਮੈਂਬਰਾਂ ਦੀ ਹਰ ਮਹੀਨੇ ਕੀਤੀ ਜਾਣ ਵਾਲੀ ਮੀਟਿੰਗ ਫੈਡਰੇਸ਼ਨ ਦੇ ਮੁੱਖ ਦਫ਼ਤਰ ਰੇਲ ਕੋਚ ਫ਼ੈਕਟਰੀ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX