ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  16 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  48 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  57 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 minute ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 1 hour ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  13 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  37 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  50 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਮੁਕਤਸਰ ਸਾਹਿਬ

ਜਲ ਸਪਲਾਈ 'ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਨੇ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ 'ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਮੰਡਲ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਬਿੱਟੂ ਦੀ ਅਗਵਾਈ ਵਿਚ ਵਫ਼ਦ ਨੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਨਾ ਮੰਨੇ ਜਾਣ ਕਾਰਨ ਡਿਪਟੀ ਕਮਿਸ਼ਨਰ ਦੇ ਨਾਂਅ ਏ. ਡੀ. ਸੀ. ਡਾ. ਰਿਚਾ ਨੂੰ ਮੰਗ ਪੱਤਰ ਸੌਾਪਿਆ | ਇਸ ਸਬੰਧੀ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਮੰਗਾਂ ਅਧੂਰੀਆਂ ਹੋਣ ਦਾ ਕਾਰਨ ਸਟਾਫ਼ ਦਾ ਅਣਜਾਣ ਹੋਣਾ ਹੈ | ਉਨ੍ਹਾਂ ਕਿਹਾ ਕਿ ਤਕਰੀਬਨ ਪੁਰਾਣਾ ਅਮਲਾ ਸੇਵਾ ਮੁਕਤ ਹੋ ਚੁੱਕਾ ਹੈ ਤੇ ਕੁੱਝ ਕਲੈਰੀਕਲ ਅਮਲਾ ਦਸੰਬਰ 2016 ਨੂੰ ਨਿਯੁਕਤ ਕੀਤਾ ਗਿਆ ਹੈ, ਜੋ ਕਿ ਕੰਮ ਪ੍ਰਤੀ ਅਣਜਾਣ ਹੈ | ਉਨ੍ਹਾਂ ਕਿਹਾ ਕਿ ਜੋ ਸੀਨੀਅਰ ਅਤੇ ਜੂਨੀਅਰ ਸਹਾਇਕ ਤਰਸ ਦੇ ਅਧਾਰ 'ਤੇ ਭਰਤੀ ਹੋਏ ਸਨ, ਉਨ੍ਹਾਂ ਨੂੰ ਪਦਉਨਤ ਕਰਨ ਲਈ ਕੋਈ ਯੋਗਤਾ ਜਾਂ ਟੈਸਟ ਨਹੀਂ ਲਿਆ ਗਿਆ ਅਤੇ ਜੋ ਸੀਨੀਅਰ ਅਤੇ ਜੂਨੀਅਰ ਸਹਾਇਕ ਪਹਿਲਾ ਪਦ-ਉਨਤ ਹੋਏ ਸਨ, ਉਹ ਬਕਾਇਦਾ ਟੈਸਟ ਪਾਸ ਕਰਕੇ ਪਦ-ਉਨਤ ਹੋਏ ਸਨ | ਇਸ ਤੋਂ ਇਲਾਵਾ ਮੰਡਲ ਦਫ਼ਤਰ ਮਲੋਟ ਵਿਚ ਸੁਪਰਡੈਂਟ ਤੇ ਮੰਡਲ ਲੇਖਾਕਾਰ ਦੀਆਂ ਅਸਾਮੀਆਂ ਪਿਛਲੇ ਲੰਮੇ ਸਮੇਂ ਤੋਂ ਖਾਲੀ ਪਈਆਂ ਹਨ, ਨੂੰ ਜਲਦ ਭਰਿਆ ਜਾਵੇ, ਤਾਂ ਜੋ ਦਫ਼ਤਰ ਦਾ ਕੰਮ ਸਹੀ ਤਰੀਕੇ ਨਾਲ ਚੱਲ ਸਕੇ | ਉਨ੍ਹਾਂ ਕਿਹਾ ਕਿ ਏ.ਸੀ.ਪੀ. ਸਕੀਮ ਤਹਿਤ 4, 9,14 ਸਾਲਾਂ ਦੀਆਂ ਪ੍ਰਵੀਨਤਾ ਤਰੱਕੀਆਂ ਲਾਉਣੀਆਂ ਤੇ ਬਕਾਇਆ ਬਣਾਉਣ ਤੋਂ ਇਲਾਵਾ ਸੀ.ਪੀ.ਐੱਫ਼. ਤੋਂ ਜੀ.ਪੀ.ਐੱਫ਼ ਵਿਚ ਆਏ ਮੁਲਾਜ਼ਮਾਂ ਦਾ ਸੀ.ਪੀ.ਐੱਫ਼ ਦੇ ਸਮੇਂ ਦੀ ਕਟੌਤੀ ਕੀਤੀ ਗਈ ਤੇ ਕਟੌਤੀ ਦੇ ਕੇਸ ਤਿਆਰ ਨਹੀਂ ਕੀਤੇ ਗਏ | ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਦੇ ਮੰਡਲ ਦਫ਼ਤਰਾਂ ਦੇ ਕੇਸ ਤਿਆਰ ਕਰਕੇ ਹੈੱਡ ਆਫਿਸ ਪਟਿਆਲਾ ਵਿਖੇ ਪਹੰੁਚ ਗਏ ਹਨ ਤੇ ਕਈ ਜ਼ਿਲਿ੍ਹਆਂ ਵਿਚ ਇਸ ਦੀ ਅਦਾਇਗੀ ਵੀ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸੀ.ਪੀ.ਐੱਫ਼ ਦੇ ਮੁਲਾਜਮਾਂ ਨੂੰ 1 ਜਨਵਰੀ 2012 ਤੋਂ 31 ਦਸੰਬਰ 2014 ਤੱਕ ਦਾ ਡੀ. ਏ. ਦਾ ਬਕਾਇਆ ਅਜੇ ਤੱਕ ਨਹੀਂ ਦਿੱਤਾ ਗਿਆ, ਜੋ ਕਿ ਲਗਪਗ 8 ਲੱਖ ਰੁਪਏ ਬਣਦਾ ਹੈ | ਉਨ੍ਹਾਂ ਕਿਹਾ ਕਿ ਕਲੈਰੀਕਲ ਅਮਲਾ ਕਦੇ ਵੀ ਫੀਲਡ ਅਮਲੇ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੁੰਦਾ ਅਤੇ ਜਦੋਂ ਵੀ ਕਲੈਰੀਕਲ ਅਮਲੇ ਨੂੰ ਕੰਮ ਬਾਰੇ ਕਿਹਾ ਜਾਂਦਾ ਹੈ ਤਾਂ ਉਹ ਕਹਿ ਦਿੰਦੇ ਹਨ ਕਿ ਸਾਨੂੰ ਕੰਮ ਨਹੀਂ ਆਉਂਦਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਸਬੰਧੀ ਉੱਚ ਅਧਿਕਾਰੀਆਂ ਨੂੰ ਵਾਰ-ਵਾਰ ਜਾਣੂ ਕਰਵਾਇਆ ਗਿਆ ਹੈ, ਪਰ ਉਨ੍ਹਾਂ ਵਲੋਂ ਕੋਈ ਅਮਲ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਕਲੈਰੀਕਲ ਅਮਲੇ ਦੀਆਂ ਬਦਲੀਆਂ ਨਾ ਕੀਤੀਆਂ ਗਈਆਂ ਤਾ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਜਿਲ੍ਹਾ ਜਨਰਲ ਸਕੱਤਰ ਉਦਮੀ ਰਾਮ, ਰਾਮ ਕੁਮਾਰ, ਸੌਰਵ ਕੁਮਾਰ, ਕੁਲਦੀਪ ਕੁਮਾਰ, ਸਤਪਾਲ, ਰਾਮ ਮੇਹਰ, ਮੁੰਨਾ ਲਾਲ, ਬਲਰਾਜ ਕੁਮਾਰ, ਕਾਲਾ ਸਿੰਘ, ਬਲਦੇਵ ਸਿੰਘ, ਰਾਜ ਸ਼ਰਮਾ, ਦਰਸ਼ਨ ਸਿੰਘ ਤੇ ਬਾਜ ਸਿੰਘ ਆਦਿ ਹਾਜ਼ਰ ਸਨ |

ਵਿਦੇਸ਼ ਭੇਜਣ ਦੇ ਨਾਂਅ 'ਤੇ 12 ਲੱਖ ਠੱਗੇ, ਕੈਨੇਡਾ ਦਾ ਕਹਿ ਕੇ ਕੰਬੋਡੀਆ ਭੇਜਿਆ

ਗਿੱਦੜਬਾਹਾ, 17 ਅਕਤੂਬਰ (ਬਲਦੇਵ ਸਿੰਘ ਘੱਟੋਂ)-ਥਾਣਾ ਕੋਟਭਾਈ ਪੁਲਿਸ ਨੇ ਛੱਤਿਆਣਾ ਪਿੰਡ ਦੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਵਿਦੇਸ਼ ਭੇਜਣ ਦੇ ਨਾਂਅ 'ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਅਧੀਨ ਮਾਮਲਾ ਦਰਜ਼ ਕੀਤਾ ਹੈ | ਫਿਲਹਾਲ ਕਥਿਤ ਦੋਸ਼ੀ ਪੁਲਿਸ ...

ਪੂਰੀ ਖ਼ਬਰ »

ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਾਪਿਆ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਦੀ ਸਜਾ ਰੱਦ ਕਰਵਾਉਣ ਲਈ ਉੱਠ ਰਹੀਆਂ ਆਵਾਜ਼ਾਂ ਲੋਕ ਲਹਿਰ ਦਾ ਰੂਪ ਧਾਰਨ ਕਰ ਰਹੀਆਂ ਹਨ | ਸਥਾਨਕ ਜ਼ਿਲੇ੍ਹ ਵਿਚ ਅਧਿਆਪਕਾਂ, ਬਿਜਲੀ ਮੁਲਾਜ਼ਮਾਂ, ਕਿਸਾਨਾਂ, ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਦੀ ਤਰੀਕ 'ਚ ਵਾਧਾ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹਾਇਤਾ ਲਈ ਚੱਲ ਰਹੇ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਦੀ ਮਿਤੀ 18 ਨਵੰਬਰ ਤੱਕ ਵਧਾ ਦਿੱਤੀ ਗਈ ਹੈ, ਵੋਟਰਾਂ ਪਾਸੋਂ ਦਾਅਵੇ ਇਤਰਾਜ ਪ੍ਰਾਪਤ ਕਰਨ ਦਾ ਸਮਾਂ ਮਿਤੀ 25 ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਗਿੱਦੜਬਾਹਾ, 17 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪਿੰਡ ਹੁਸਨਰ 'ਚ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਝੰਡੇ ਹੇਠ ਇਕੱਠੇ ਹੋਏ ਮਜ਼ਦੂਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਤੇ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਉਪਰੰਤ ਜਗਜੀਤ ...

ਪੂਰੀ ਖ਼ਬਰ »

ਅਮਨ ਕਾਨੂੰਨ ਬਣਾਈ ਰੱਖਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਐੱਮ. ਕੇ. ਅਰਾਵਿੰਦ ਕੁਮਾਰ ਆਈ.ਏ.ਐੱਸ. ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲੇ੍ਹ ...

ਪੂਰੀ ਖ਼ਬਰ »

ਸੰਸਥਾ ਦੇ ਨੁਮਾਇੰਦੇ ਮੁੱਲਾਂਪੁਰ ਦਾਖਾ ਵਿਖੇ ਲਗਾਏ ਧਰਨੇ 'ਚ ਹੋਏ ਸ਼ਾਮਿਲ

ਮਲੋਟ, 17 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਦੇ ਨੁਮਾਇੰਦੇ ਬੀਤੇ ਦਿਨੀਂ ਮੁੱਲਾਂਪੁਰ ਦਾਖਾ ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਦਿੱਤੇ ਧਰਨੇ ਵਿਚ ਸ਼ਾਮਿਲ ਹੋਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਨਿਰਮਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਗਿੱਦੜਬਾਹਾ, 17 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਥੇੜ੍ਹੀ ਦੀ ਸਮੂਹ ਸੰਗਤ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਇਤਿਹਾਸਕ ਗੁਰਦੁਆਰਾ ਦਸਵੀਂ ਪਾਤਸ਼ਾਹੀ ਥੇੜ੍ਹੀ ਸਾਹਿਬ ਵਿਖੇ ਮਨਾਇਆ | ਸਵੇਰੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਰੋਸ ਰੈਲੀ ਭਲਕੇ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਦੀ ਪ੍ਰਧਾਨਗੀ ਹੇਠ ਹਲਕਾ ਦਾਖ਼ਾ ਵਿਖੇ ਸਰਕਾਰ ਖਿਲਾਫ਼ ਰੋਸ ਰੈਲੀ 19 ਅਕਤੂਬਰ ਨੂੰ ਰੱਖੀ ਗਈ ਹੈ, ਜਿਸ ਵਿਚ ਪੰਜਾਬ ਦੇ ਸਮੂਹ ...

ਪੂਰੀ ਖ਼ਬਰ »

ਸਕੂਲ 'ਚੋਂ ਕੰਪਿਊਟਰ ਦਾ ਸਾਮਾਨ ਚੋਰੀ

ਮੰਡੀ ਬਰੀਵਾਲਾ, 17 ਅਕਤੂਬਰ (ਨਿਰਭੋਲ ਸਿੰਘ)-ਸਰਕਾਰੀ ਮਿਡਲ ਸਕੂਲ ਲੁਬਾਣਿਆਂਵਾਲੀ ਦੇ ਕੰਪਿਊਟਰ ਅਧਿਆਪਕ ਜਸਮੀਤ ਸਿੰਘ ਪੁੱਤਰ ਗੁਰਜੰਟ ਸਿੰਘ ਵਲੋਂ ਥਾਣਾ ਬਰੀਵਾਲਾ ਦੀ ਦਿੱਤੀ ਸੂਚਨਾ ਮੁਤਾਬਿਕ ਸਕੂਲ ਵਿਚ ਕੰਪਿਊਟਰ ਦਾ ਸਮਾਨ ਸੀ.ਡੀ., ਮੋਨੀਟਰ, ਯੂ.ਪੀ.ਐੱਸ., ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਦੋਸ਼ੀ ਕਾਬੂ

ਮੰਡੀ ਲੱਖੇਵਾਲੀ, 17 ਅਕਤੂਬਰ (ਮਿਲਖ ਰਾਜ)-ਲੱਖੇਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ ਗੋਲੀਆਂ ਅਤੇ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਲੱਖੇਵਾਲੀ ਥਾਣਾ ਮੁਖੀ ਇੰਸਪੈਕਟਰ ਬੇਅੰਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਸਕੀਮ ਤਹਿਤ ਮੁਫ਼ਤ ਕੋਰਸ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐੱਚ.ਐੱਸ. ਸਰਾਂ ਦੀ ਅਗਵਾਈ ਵਿਚ ਡੀ.ਪੀ.ਐੱਮ.ਯੂ. ਦੇ ਅਧਿਕਾਰੀ ਬਲਵੰਤ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੁਸ਼ਲ ਵਿਕਾਸ ਯੋਜਨਾ ਸਕੀਮ ਤਹਿਤ ਪਿੰਡ ਹਾਕੂਵਾਲਾ ਦੇ ਬਾਬਾ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਹਰਮਹਿੰਦਰ ਪਾਲ)-ਘਰ 'ਚੋਂ ਨਗਦੀ ਤੇ ਗਹਿਣੇ ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅਣਪਛਾਤੇ ਲੋਕਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੰੂ ਦਿੱਤੀ ਸ਼ਿਕਾਇਤ 'ਚ ਬਾਵਾ ਕਾਲੋਨੀ ਗਲੀ ਨੰਬਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 14 ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 17 ਅਕਤੂਬਰ (ਗੁਰਮੀਤ ਸਿੰਘ ਮੱਕੜ)- ਥਾਣਾ ਕਬਰਵਾਲਾ ਪੁਲਿਸ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤਿੰਨ ਵਿਅਕਤੀਆਂ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 14 ਵਿਅਕਤੀਆਂ ਤੋਂ ਇਲਾਵਾ ਕੁੱਝ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਪਿੰਡ ਈਨਾਖੇੜਾ ਵਿਖੇ ਸੰਗਤ ਵਲੋਂ ਕੌਮਾਂਤਰੀ ਨਗਰ ਕੀਰਤਨ ਦਾ ਸਵਾਗਤ

ਮਲੋਟ, 17 ਅਕਤੂਬਰ (ਪਾਟਿਲ)-ਕੌਮਾਂਤਰੀ ਨਗਰ ਕੀਰਤਨ ਦਾ ਬੀਤੇ ਦਿਨ ਪਿੰਡ ਈਨਾਖੇੜਾ ਦੇ ਗੁਰਦੁਆਰਾ ਵਿਖੇ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਦੀ ਸੰਗਤ ਤੋਂ ਇਲਾਵਾ ਪਿੰਡ ਮੱਲਵਾਲਾ ਤੇ ਕਟੋਰੇਵਾਲਾ ਦੀ ਸੰਗਤ ਵਲੋਂ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ | ਨਗਰ ...

ਪੂਰੀ ਖ਼ਬਰ »

ਆਦਿ ਧਰਮ ਸਮਾਜ (ਆਧਸ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਗੋਨਿਆਣਾ ਚੌਾਕ ਸਥਿਤ ਵਾਲਮੀਕਿ ਆਸ਼ਰਮ ਵਿਖੇ ਆਦਿ ਧਰਮ ਸਮਾਜ (ਆਧਸ) ਦੀ ਮੀਟਿੰਗ ਹੋਈ, ਜਿਸ ਵਿਚ ਮਹਾਤਮਾ ਰਾਵਣ ਦੀ ਯਾਦ ਨੂੰ ਬਲੀਦਾਨ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ | ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਇਕਬਾਲ ਸਿੰਘ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਚੌਕੀ ਦੋਦਾ ਦੇ ਇੰਚਾਰਜ ਬਸ਼ੀਰ ਸਿੰਘ ਤੇ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਗੁਰਾਂਦਿਤਾ ਸਿੰਘ, ਕਾਸਮ ਅਲੀ ਤੇ ਸਿਪਾਹੀ ਗੁਰਮੀਤ ਸਿੰਘ ਵਲੋਂ ਸ਼ਹੀਦ ਸਿਪਾਹੀ ...

ਪੂਰੀ ਖ਼ਬਰ »

ਰੰਜਿਸ਼ ਨੂੰ ਲੈ ਕੇ ਹੋਏ ਝਗੜੇ 'ਚ ਇਕ ਜ਼ਖ਼ਮੀ, ਚਾਰ 'ਤੇ ਮਾਮਲਾ ਦਰਜ

ਮਲੋਟ, 17 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਪੀੜਤ ਜਸਪਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਵਾਲੀਬਾਲ ਮੁਕਾਬਲਿਆਂ 'ਚ ਜੀ. ਜੀ. ਐੱਸ. ਸਕੂਲ ਉਪ ਜੇਤੂ

ਮੰਡੀ ਬਰੀਵਾਲਾ, 17 ਅਕਤੂਬਰ (ਨਿਰਭੋਲ ਸਿੰਘ)-ਸੀ. ਬੀ. ਐੱਸ. ਈ. ਕਲੱਸਟਰ ਸਟੇਟ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ | ਸਕੂਲ ਪੁੱਜਣ 'ਤੇ ...

ਪੂਰੀ ਖ਼ਬਰ »

ਐੱਸ. ਟੀ. ਐੱਫ਼. ਦੀ ਟੀਮ ਵਲੋਂ ਚੂਰਾ ਪੋਸਤ ਬਰਾਮਦ

ਗਿੱਦੜਬਾਹਾ, 17 ਅਕਤੂਬਰ (ਬਲਦੇਵ ਸਿੰਘ ਘੱਟੋਂ)- ਐੱਸ. ਟੀ. ਐੱਫ. ਬਠਿੰਡਾ ਰੇਂਜ ਦੀ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਪੱਕੀ ਸੂਚਨਾ ਮਿਲਣ 'ਤੇ ਅੱਜ ਏ.ਐੱਸ.ਆਈ. ਹਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਥਾਨਕ ਬਾਦਲ ਰੋਡ 'ਤੇ ਛਾਪੇਮਾਰੀ ਦੌਰਾਨ ਇਕ ਕਾਂਗਰਸੀ ਵਿਅਕਤੀ ਦੇ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ 'ਚ ਦਿੱਤੇ ਵੱਡੇ ਸਹਿਯੋਗ ਲਈ ਆਗੂਆਂ ਵਲੋਂ ਸੰਗਤ ਦਾ ਧੰਨਵਾਦ

ਮਲੋਟ, 17 ਅਕਤੂਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਭਰ ਦੇ ਵਿਚ ਫੇਰੀ ਪਾ ਰਹੇ ਕੌਮਾਂਤਰੀ ਨਗਰ ਕੀਰਤਨ ਦਾ ਬੀਤੇ ਦਿਨ ਮਲੋਟ ਪੁੱਜਣ 'ਤੇ ਇਲਾਕੇ ਦੀ ਸੰਗਤ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ | ਨਗਰ ਕੀਰਤਨ ਦੇ ਦਰਸ਼ਨਾਂ ਲਈ ...

ਪੂਰੀ ਖ਼ਬਰ »

ਰੇਲਵੇ ਓਵਰਬਿ੍ਜ ਦੇ ਨਿਰਮਾਣ 'ਚ ਤੇਜ਼ੀ ਲਿਆਉਣ ਸਬੰਧੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਐੱਮ. ਕੇ. ਅਰਾਵਿੰਦ ਕੁਮਾਰ ਆਈ. ਏ.ਐੱਸ. ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਅੱਜ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਜਲਾਲਾਬਾਦ ਰੋਡ 'ਤੇ ਬਣਨ ਵਾਲੇ ਰੇਲਵੇ ਓਵਰਬਿ੍ਜ ਦੇ ਚੱਲ ਰਹੇ ...

ਪੂਰੀ ਖ਼ਬਰ »

ਨਗਰ ਕੌਾਸਲ ਗਿੱਦੜਬਾਹਾ ਵਲੋਂ ਛਾਪੇਮਾਰੀ

ਗਿੱਦੜਬਾਹਾ, 17 ਅਕਤੂਬਰ (ਬਲਦੇਵ ਸਿੰਘ ਘੱਟੋਂ)-ਨਗਰ ਕੌਾਸਲ ਗਿੱਦੜਬਾਹਾ ਵਲੋਂ ਕਾਰਜ ਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਦੇ ਅੰਤਰਗਤ ਗਿੱਦੜਬਾਹਾ ਨਗਰ ਕੌਾਸਲ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਬਾਜ਼ਾਰ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ 'ਚ ਖੇਤਰੀ ਯੁਵਕ ਮੇਲਾ ਅੱਜ ਤੋਂ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼, ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ...

ਪੂਰੀ ਖ਼ਬਰ »

ਪੰਜਾਬ ਜੇਤੂ ਫੁੱਟਬਾਲ ਟੀਮ ਦਾ ਕੀਤਾ ਸਨਮਾਨ

ਦੋਦਾ, 17 ਅਕਤੂਬਰ (ਰਵੀਪਾਲ)-ਗ੍ਰਾਮ ਪੰਚਾਇਤ ਭਲਾਈਆਣਾ ਨੇ ਪਿੰਡ ਦਾ ਨਾਂਅ ਰੋਸ਼ਨ ਕਰਨ 'ਤੇ ਪੰਜਾਬ ਜੇਤੂ ਟੀਮ ਨੂੰ ਸਨਮਾਨਿਤ ਕੀਤਾ | ਗੁਰਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਪੱਧਰ 'ਤੇ ਖੇਡ ਵਿਭਾਗ ਦੁਆਰਾ ਵਰਗ-14 ਲੜਕੀਆਂ ਦੇ ਮੁਕਾਬਲੇ ਵਿਚ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਹੁਸਨਰ ਵਿਖੇ ਹੱਡਾਰੋੜੀ ਦੇ ਝਗੜੇ ਤੋਂ ਬਾਅਦ ਪਿੰਡ ਦੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ 'ਤੇ ਤਸ਼ੱਦਦ ਕਰਨ ਵਾਲੇ ਦੋਸ਼ੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਦਿਹਾਤੀ ਮਜ਼ਦੂਰ ਸਭਾ ਵਲੋਂ ਰੋਸ ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਸੰਧੂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਮਲੋਟ, 17 ਅਕਤੂਬਰ (ਗੁਰਮੀਤ ਸਿੰਘ ਮੱਕੜ)-ਭਾਜਪਾ ਪੰਜਾਬ ਦੇ ਕਾਰਜਕਾਰਨੀ ਮੈਂਬਰ ਸਤੀਸ਼ ਅਸੀਜਾ ਦੀ ਪ੍ਰੇਰਨਾ ਸਦਕਾ ਤੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਪਿੰਡ ਭਗਵਾਨਪੁਰਾ ਦੇ ਕਿਸਾਨ ਸ਼ਮਸ਼ੇਰ ਸਿੰਘ ਸੰਧੂ ਪ੍ਰਧਾਨ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਵਲੋਂ ਪਿੰਡ ਨੂਰਪੁਰ ਕਿ੍ਪਾਲਕੇ ਦੀ ਦਾਣਾ ਮੰਡੀ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਨੂਰਪੁਰ ਕਿ੍ਪਾਲਕੇ 'ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫ਼ੱਤਣਵਾਲਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਰਜਿਸਟਰਡ ਟਰੈਵਲ ਏਜੰਟਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਡਾ. ਰਿਚਾ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਮੁਕਤਸਰ ਸਾਹਿਬ ਨੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ 'ਚ ਜ਼ਿਲੇ੍ਹ ਦੇ ਰਜਿਸਟਰਡ ਟਰੈਵਲ ਏਜੰਟਾਂ ਨਾਲ ਮੀਟਿੰਗ ਕੀਤੀ | ਮੀਟਿੰਗ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਨੈਸ਼ਨਲ ਪੱਧਰ ਲਈ ਚੋਣ

ਮੰਡੀ ਲੱਖੇਵਾਲੀ, 17 ਅਕਤੂਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਲਗਾਤਾਰ ਚੰਗਾ ਪ੍ਰਦਰਸ਼ਨ ਕਰਦੇ ਹੋਏ ਸੰਗਰੂਰ ਵਿਚ ਪੰਜਾਬ ਸਕੂਲ ਦੀਆਂ ਸਟੇਟ ਪੱਧਰ ਦੇ ਕਿੱਕ ਬਾਕਸਿੰਗ ਮੁਕਾਬਲਿਆਂ 'ਚ 1 ਗੋਲਡ, 2 ਸਿਲਵਰ ਦੇ ਤਗਮੇ ਜਿੱਤੇ ...

ਪੂਰੀ ਖ਼ਬਰ »

ਮਨਿਸਟਰੀਅਲ ਕਰਮਚਾਰੀਆਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਵਿਭਾਗਾਂ ਦੀਆਂ ਜਥੇਬੰਦੀਆਂ ਵਲੋਂ ਸੂਬਾ ਕਮੇਟੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ. ਟੀ. ਵਲੋਂ ਦਿੱਤੇ ਗਏ ਸੱਦੇ ਅਨੁਸਾਰ ਅੱਜ ਸਮੂਹ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਰਾਟੇ ਖੇਡਾਂ ਕਰਵਾਈਆਂ

ਗਿੱਦੜਬਾਹਾ, 17 ਅਕਤੂਬਰ (ਬਲਦੇਵ ਸਿੰਘ ਘੱਟੋਂ)- ਸਟਰਾਈਕ ਹਾਰਡ ਕਰਾਟੇ ਅਕੈਡਮੀ ਗਿੱਦੜਬਾਹਾ ਵਿਖੇ 24ਵੀਆਂ ਪ੍ਰਾਇਮਰੀ ਜ਼ਿਲ੍ਹਾ ਪੱਧਰੀ ਕਰਾਟੇ ਖੇਡਾਂ ਕਰਵਾਈਆਂ ਗਈਆਂ | ਡੀ. ਈ. ਓ. ਤੇ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ) ਦਲਜੀਤ ਸਿੰਘ ਵੜਿੰਗ ਦੀ ਰਹਿਨੁਮਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਕੀਤਾ ਜਾਗਰੂਕ

ਮਲੋਟ, 17 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਆਜ਼ਾਦ ਸੇਵਾ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀ ਮੁਹਿੰਮ ਤਹਿਤ ਸੁਸਾਇਟੀ ਦੇ ਪ੍ਰਧਾਨ ਕਿ੍ਸ਼ਨ ਮਿੱਡਾ ਵਲੋਂ ਪਿੰਡ ਥੇੜ੍ਹੀ ਦੇ ਸ਼ਿਸ਼ੂ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਐੱਨ. ਸੀ. ਸੀ. ਅਕੈਡਮੀ ਵਿਖੇ ਕੰਬਾਈਨਡ ਐਨੂਅਲ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ

ਮਲੋਟ, 17 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਨ. ਸੀ. ਸੀ. ਅਕੈਡਮੀ ਵਿਖੇ 10 ਰੋਜ਼ਾ ਕਬਾਇੰਡ ਐਨੂਅਲ ਟਰੇਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਕਬਾਇੰਡ ਐਨੂਅਲ ਟਰੇਨਿੰਗ ਕੈਂਪ ਵਿਚ 6 ਪੰਜਾਬ ਗਰਲਜ਼ ਬਟਾਲੀਅਨ ਐੱਨ. ਸੀ. ਸੀ. ਮਲੋਟ ਅਧੀਨ ਆਉਂਦੇ ਮਲੋਟ, ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX